ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਹੁਸ਼ਿਆਰਪੁਰ / ਮੁਕੇਰੀਆਂ

ਵਿਜੇ ਮਾਲ ਦਸੂਹਾ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਭੰਨਤੋੜ

ਦਸੂਹਾ, 24 ਅਗਸਤ (ਭੁੱਲਰ)-ਬੀਤੇ ਦਿਨ ਵਿਜੇ ਮਾਰਕੀਟ ਦਸੂਹਾ ਵਿਖੇ ਪੈਂਦੇ ਵਿਜੇ ਮਾਲ ਨੂੰ ਜਾਂਦੇ ਮੇਨ ਬਾਜ਼ਾਰ ਇਮਲੀ ਚੌਕ ਵਲੋਂ ਰਸਤੇ ਦਾ ਪੰਜ ਸੱਤ ਹਥਿਆਰਬੰਦ ਵਿਅਕਤੀਆਂ ਨੇ ਗੇਟ ਤੋੜ ਦਿੱਤਾ ਅਤੇ ਭੰਨਤੋੜ ਕੀਤੀ ਜਿਸ ਕਾਰਨ ਬਾਜ਼ਾਰ ਵਿਚ ਦਹਿਸ਼ਤ ਭਰਿਆ ਮਾਹੌਲ ਬਣ ਗਿਆ | ਇਸ ਮੌਕੇ ਵਿਜੇ ਸ਼ਰਮਾ ਮਾਲਕ ਵਿਜੇ ਮਾਲ ਦਸੂਹਾ ਅਤੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਵਿਜੇ ਮਾਲ ਨੂੰ ਮੁੱਖ ਬਾਜ਼ਾਰ ਇਮਲੀ ਚੌਕ ਵਲੋਂ ਜੋ ਰਸਤਾ ਲੱਗਦਾ ਹੈ ਉਹ ਸਾਰਾ ਰਸਤਾ ਮੇਰੇ ਵਲੋਂ ਖ਼ਰੀਦਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਕ ਹੋਰ ਵਿਅਕਤੀ ਦਾ ਇਕ ਪਲਾਟ ਹੈ ਜਿਸ ਨੂੰ ਮੇਨ ਰਸਤਾ ਬ੍ਰਹਮ ਕੁਮਾਰੀ ਆਸ਼ਰਮ ਵਲੋਂ ਲੱਗਦਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲਾਟ ਦੀ ਪਿਛਲੀ ਕੰਧ ਮੇਰੇ ਬਾਜ਼ਾਰ ਵਾਲੇ ਰਸਤੇ ਨਾਲ ਲੱਗਦੀ ਹੈ | ਉਨ੍ਹਾਂ ਦੱਸਿਆ ਕਿ ਮੈਂ ਆਪਣੇ ਰਸਤੇ ਨੂੰ ਮੁੱਖ ਬਾਜ਼ਾਰ ਵਾਲੇ ਪਾਸੇ ਗੇਟ ਲਗਾਇਆ ਹੋਇਆ ਹੈ ਜੋ ਸਾਰਾ ਦਿਨ ਖੁੱਲ੍ਹਾ ਰਹਿੰਦਾ ਹੈ | ਇਹ ਗੇਟ ਰਾਤ ਸਮੇਂ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੰਦ ਕਰ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਉਹ ਬਾਅਦ ਦੁਪਹਿਰ ਪਲਾਟ ਦੇ ਮਾਲਕ ਨੇ ਪੰਜ-ਸੱਤ ਹਥਿਆਰਬੰਦ ਵਿਅਕਤੀਆਂ ਨਾਲ ਮੇਰੇ 'ਤੇ ਹਮਲਾ ਕਰਨ ਦੀ ਨੀਅਤ ਨਾਲ ਮੇਰੀ ਮਾਰਕੀਟ ਵਿਚ ਆ ਕੇ ਮੇਰੀ ਇਮਾਰਤ ਦੇ ਨਾਲ ਲੱਗਦੀ ਕੰਧ ਨੂੰ ਢਾਹ ਦਿੱਤਾ ਅਤੇ ਮੇਰਾ ਗੇਟ ਤੋੜ ਦਿੱਤਾ ਤੇ ਆਪਣੇ ਪਲਾਟ ਵਿਚ ਸੁੱਟ ਲਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲ ਹਥਿਆਰ ਹੋਣ ਕਰਕੇ ਮੈਂ ਨੇੜੇ ਨਹੀਂ ਗਿਆ ਕਿਉਂਕਿ ਇਹ ਜਾਨੀ ਨੁਕਸਾਨ ਕਰ ਸਕਦੇ ਸਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਪੂਰੇ ਬਾਜ਼ਾਰ ਵਿਚ ਦਹਿਸ਼ਤ ਭਰਿਆ ਮਾਹੌਲ ਬਣ ਗਿਆ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ 'ਤੇ ਐੱਸ.ਐੱਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਸਬ ਇੰਸਪੈਕਟਰ ਦਸੂਹਾ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਜਿਨ੍ਹਾਂ ਘਟਨਾ ਦਾ ਜਾਇਜ਼ਾ ਲਿਆ | ਇਸ ਮੌਕੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਵਲੋਂ ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਦੂਸਰੇ ਪਾਸੇ ਇਸ ਸਬੰਧੀ ਪਲਾਟ ਦੇ ਮਾਲਕ ਨੇ ਕੀਤੀ ਭੰਨਤੋੜ ਦੀ ਗੱਲ ਨੂੰ ਨਕਾਰਦਿਆਂ ਕਿਹਾ ਕਿ ਉਸ ਦੇ ਪਲਾਟ ਨੂੰ ਜਾਂਦੇ ਰਸ਼ਤੇ ਦੀ ਉਨ੍ਹਾਂ ਵਲੋਂ ਕੰਧ ਤੋੜੀ ਗਈ ਹੈ ਅਤੇ ਉਨ੍ਹਾਂ ਨੇ ਗੇਟ ਖੋਲ੍ਹ ਕੇ ਇਕ ਪਾਸੇ ਰੱਖਿਆ ਹੈ |

ਘਰ 'ਚ ਇਕੱਲੀ ਔਰਤ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਤਲਵਾੜਾ, 24 ਅਗਸਤ (ਸੁਰੇਸ਼ ਕੁਮਾਰ)-ਨੇੜਲੇ ਪਿੰਡ ਰੇਪੁਰ ਹਾਰ ਦੀ ਘਰ ਵਿਚ ਇਕੱਲੀ ਇਕ ਔਰਤ ਨੇ ਗੁਆਂਢੀਆਂ 'ਤੇ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਹਨ | ਪੀੜਤਾਂ ਬੀ ਬੀ ਐਮ ਬੀ ਹਸਪਤਾਲ ਵਿਚ ਜੇਰੇ ਇਲਾਜ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਮਾਮਲੇ ਦੇ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰਦੇ ਦੀ ਹੁੰਮਸ ਨਾਲ ਮੌਤ

ਐਮਾਂ ਮਾਂਗਟ, 24 ਅਗਸਤ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਡੁਗਰੀ ਕਾਲੋਨੀ ਵਿਖੇ ਖੇਤ ਵਿਚ ਕੰਮ ਕਰਦੇ ਇਕ ਵਿਅਕਤੀ ਦੀ ਹੁੰਮਸ ਅਤੇ ਗਰਮੀ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਬਲਬੀਰ ਸਿੰਘ ...

ਪੂਰੀ ਖ਼ਬਰ »

ਰੇਤ ਨਾਲ ਭਰਿਆ ਟਿੱਪਰ ਪਲਟਿਆ

ਬੀਣੇਵਾਲ, 24 ਅਗਸਤ (ਬੈਜ ਚੌਧਰੀ)-ਗੜ੍ਹਸ਼ੰਕਰ-ਨੰਗਲ ਰੋਡ 'ਤੇ ਕੋਟ ਦੇ ਘਾਟੇ ਵਿਚ ਅੱਜ ਇੱਕ ਹੋਰ ਰੇਤ ਨਾਲ ਭਰਿਆ ਬੇਕਾਬੂ ਓਵਰਲੋਡ ਟਿੱਪਰ ਚਟਾਨ ਨਾਲ ਟਕਰਾ ਕੇ ਸੜਕ ਵਿਚਕਾਰ ਪਲਟ ਗਿਆ, ਪਰ ਕੋਈ ਜਾਨੀ ਨੁਕਸਾਨ ਹੋਣੋਂ ਬਚ ਗਿਆ | ਰੇਤ ਸੜਕ 'ਤੇ ਖਿੱਲਰ ਗਈ, ਜਿਸ ਕਾਰਨ ਕੁੱਝ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਦਸੂਹਾ, 24 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਔਰਤ ਦੀ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਯਾਦਵਿੰਦਰ ਸਿੰਘ ਬਰਾੜ ਅਤੇ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਵਰਿੰਦਰਜੀਤ ਕੌਰ ਪਤਨੀ ਹਰਮਿੰਦਰ ਸਿੰਘ ਪਿੰਡ ਖੁਣ-ਖੁਣ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦੇ ਮਾਮਲਿਆਂ 'ਚ 2 ਔਰਤਾਂ ਸਮੇਤ 12 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰ ਕੇ ਜ਼ਖਮੀ ਕਰਨ ਦੇ ਦੋਸ਼ 'ਚ ਵੱਖ-ਵੱਖ ਥਾਣਿਆਂ 'ਚ ਪੁਲਿਸ ਨੇ ਚਾਰ ਮਾਮਲੇ ਦਰਜ ਕਰ ਕੇ ਦੋ ਔਰਤਾਂ ਸਮੇਤ 6 ਨੂੰ ਨਾਮਜ਼ਦ ਕਰ ਕੇ 12 ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਮਹਿਮੋਵਾਲ ਦੇ ...

ਪੂਰੀ ਖ਼ਬਰ »

ਚੌਕੀ ਇੰਚਾਰਜ ਬੀਣੇਵਾਲ ਵਿਰੁੱਧ ਬੀਤ ਵਪਾਰ ਮੰਡਲ ਵਲੋਂ ਰੋਸ ਮੁਜ਼ਾਹਰਾ

ਬੀਣੇਵਾਲ, 24 ਅਗਸਤ (ਬੈਜ ਚੌਧਰੀ)-ਗੜ੍ਹਸ਼ੰਕਰ ਤੋਂ ਖੁਰਾਲਗੜ੍ਹ ਨੰੂ ਵਾਇਆ ਅੱਡਾ ਝੁੰਗੀਆਂ ਜਾਣ ਵਾਲੀਆਂ ਬੱਸਾਂ ਨੂੰ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਲੋਂ ਅੱਡੇ 'ਚ ਜਾਣ ਤੋਂ ਰੋਕਣ ਵਿਰੁੱਧ ਭੜਕੇ ਦੁਕਾਨਦਾਰਾਂ ਨੇ ਬੀਤ ਵਪਾਰ ਮੰਡਲ ਦੇ ਪ੍ਰਧਾਨ ਮਹਿੰਦਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਮੁਕੇਰੀਆਂ 'ਤੇ ਲਗਾਏ ਦੋਸ਼ਾਂ ਸਬੰਧੀ ਜਾਂਚ ਰਿਪੋਰਟ ਡੀ. ਸੀ. ਨੂੰ ਪੇਸ਼

ਮੁਕੇਰੀਆਂ, 24 ਅਗਸਤ (ਸਰਵਜੀਤ ਸਿੰਘ)-ਬੀਤੇ ਦਿਨੀਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਦੀ ਦਰਜਾ ਚਾਰ ਮਹਿਲਾ ਕਰਮਚਾਰੀ ਜਿਸ ਨੇ ਬੀ.ਡੀ.ਪੀ.ਓ. ਮੁਕੇਰੀਆਂ 'ਤੇ ਅਨੈਤਿਕ ਸਬੰਧ ਬਣਾਉਣ ਸਬੰਧੀ ਦੋਸ਼ ਲਗਾਏ ਸਨ, ਜਿਸ ਉਪਰੰਤ ਇਸ ਕੇਸ ਦੀ ਜਾਂਚ ਏ.ਡੀ.ਸੀ. (ਵਿਕਾਸ) ਮੈਡਮ ਅੰਮਿ੍ਤਾ ...

ਪੂਰੀ ਖ਼ਬਰ »

ਨਾਕੇ 'ਤੇ ਕਾਰ ਚਾਲਕ ਬੈਰੀਕੇਡਾਂ 'ਚ ਗੱਡੀ ਮਾਰ ਕੇ ਫ਼ਰਾਰ

ਸਮੁੰਦੜਾ, 24 ਅਗਸਤ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਮੱੁਖ ਸੜਕ 'ਤੇ ਸਮੁੰਦੜਾ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਵਲੋਂ ਬੈਰੀਗੇਟਾਂ 'ਚ ਗੱਡੀ ਮਾਰ ਕੇ ਫ਼ਰਾਰ ਹੋ ਜਾਣ ਅਤੇ ਇਕ ਹੋਮਗਾਰਡ ਦਾ ਜਵਾਨ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਦਿੱਲੀ 'ਚ ਹੋਏ ਲਾਠੀਚਾਰਜ ਤੇ ਸੰਗਤਾਂ ਨੂੰ ਬੰਦੀ ਬਣਾਉਣ ਦੇ ਵਿਰੋਧ 'ਚ ਰੋਸ ਰੈਲੀ

ਮਾਹਿਲਪੁਰ, 24 ਅਗਸਤ (ਰਜਿੰਦਰ ਸਿੰਘ)-ਬੀਤੇ ਦਿਨੀਂ ਦਿੱਲੀ ਵਿਖੇ ਢਾਹੇ ਗਏ ਰਵਿਦਾਸ ਮਹਾਰਾਜ ਦਾ ਪੁਰਾਤਨ ਮੰਦਰ ਨੂੰ ਮੁੜ ਉਸਾਰੇ ਦੀ ਮੰਗਾਂ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਲੋਂ ਕੀਤੇ ਗਏ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕੀਤੇ ਲਾਠੀਚਾਰਜ ਅਤੇ 106 ...

ਪੂਰੀ ਖ਼ਬਰ »

24 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਗਿ੍ਫ਼ਤਾਰ

ਹਰਿਆਣਾ, 24 ਅਗਸਤ (ਹਰਮੇਲ ਸਿੰਘ ਖੱਖ)- ਹਰਿਆਣਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੀ ਇਕ ਵਿਅਕਤੀ ਨੂੰ 24 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਦਿਲਬਾਗ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਦੋ ਵਿਰੁੱਧ ਮਾਮਲਾ ਦਰਜ

ਦਸੂਹਾ, 24 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਐੱਚ. ਓ. ਯਾਦਵਿੰਦਰ ਸਿੰਘ ਬਰਾੜ ਅਤੇ ਏ. ਐੱਸ. ਆਈ. ਠਾਕੁਰ ਬੰਦਨਾ ਨੇ ਦੱਸਿਆ ਕਿ ਇਕ ਔਰਤ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਸਬੰਧੀ ਗੁ: ਸ਼ਹੀਦ ਸਿੰਘਾਂ ਦੇ ਪ੍ਰਬੰਧਕਾਂ ਵਲੋਂ ਸੂਦ ਨੂੰ ਮੰਗ ਪੱਤਰ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਦਿੱਲੀ ਦੇ ਤੁਗਲਕਾਬਾਦ 'ਚ ਢਾਹੇ ਗਏ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਸਬੰਧੀ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਲੋਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ਸਾਬਕਾ ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਸਮੇਤ ਹਥਿਆਰਬੰਦ ਨੌਜਵਾਨ ਕਾਬੂ

ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਮੁਕੇਰੀਆਂ ਪੁਲਿਸ ਨੇ ਐਸ.ਐੱਚ.ਓ. ਮੁਕੇਰੀਆਂ ਸਤਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੌਸ਼ਹਿਰਾ ਪੱਤਣ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਵਿਚ ਸਵਾਰ ਮੇਹਰ ਸਿੰਘ ਪੁੱਤਰ ਸਤਨਾਮ ਸਿੰਘ, ...

ਪੂਰੀ ਖ਼ਬਰ »

ਵਿਜੇ ਸਾਂਪਲਾ ਵਲੋਂ ਅਰੁਣ ਜੇਤਲੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਸਾਬਕਾ ਵਿੱਤ ਮੰਤਰੀ ਤੇ ਉਘੇ ਭਾਜਪਾ ਆਗੂ ਅਰੁਣ ਜੇਤਲੀ ਦੇ ਦਿਹਾਂਤ 'ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਰੁਣ ...

ਪੂਰੀ ਖ਼ਬਰ »

ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਬਣਾ ਰਹੇ ਕਾਮਨ ਸਰਵਿਸ ਸੈਂਟਰ ਕਰ ਰਹੇ ਹਨ ਲੁੱਟ

ਭੰਗਾਲਾ, 24 ਅਗਸਤ (ਸਰਵਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਜੋ ਕਿ ਕਾਮਨ ਸਰਵਿਸ ਸੈਂਟਰ ਬਣਾ ਰਹੇ ਹਨ | ਇਹ ਕਾਰਡ ਬਣਾਉਣ ਵਾਲੇ ਤੋਂ ਕਾਮਨ ਸਰਵਿਸ ਸੈਂਟਰ ਮਾਲਕ ਕੇਵਲ 30 ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਉਣ ਸਬੰਧੀ ਮੀਟਿੰਗ

ਸ਼ਾਮਚੁਰਾਸੀ, 24 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਭਗਤ ਧੰਨਾ ਜੱਟ ਸਪੋਰਟਸ ਕਲੱਬ ਸ਼ਾਮਚੁਰਾਸੀ ਵਲੋਂ ਬਾਬਾ ਸ਼ਾਮੀ ਸ਼ਾਹ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ 10 ਤੋਂ 12 ਸਤੰਬਰ ਨੂੰ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਐੱਸ. ਸੀ. ਪਹਿਲੇ ਸਮੈਸਟਰ ਦਾ ਸ਼ਾਨਦਾਰ ਨਤੀਜਾ

ਦਸੂਹਾ, 24 ਅਗਸਤ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀ.ਐੱਸ. ਸੀ. ਪਹਿਲੇ ਸਮੈਸਟਰ ਦਸੰਬਰ 2018 ਦੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਨਤੀਜਿਆਂ ਦੀ ...

ਪੂਰੀ ਖ਼ਬਰ »

ਯੂ. ਕੇ. ਤੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਜਾਗਰੂਕਤਾ ਹਫ਼ਤਾ 26 ਤੋਂ-ਕੰਵਰ ਅਰੋੜਾ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਗੜ੍ਹਸ਼ੰਕਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਜਗਰਾਉਂ ਦਫ਼ਤਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਅਗਵਾ ਹੋਈ ਲੜਕੀ ਘਰ ਪਰਤੀ

ਸੈਲਾ ਖੁਰਦ, 24 ਅਗਸਤ (ਹਰਵਿੰਦਰ ਸਿੰਘ ਬੰਗਾ)-ਸਥਾਨਕ ਪੇਪਰ ਮਿੱਲ ਰੋਡ 'ਤੇ ਸਥਿਤ ਪਿਛਲੇ ਦਿਨੀਂ ਕਰੀਬ ਰਾਤ ਦੇ 7 ਵਜੇ ਕੋਈ ਅਣਪਛਾਤਾ ਵਿਅਕਤੀ ਪ੍ਰਵਾਸੀ ਮਜ਼ਦੂਰ ਦੀ ਲੜਕੀ ਨੂੰ ਵਰਗਲਾ ਕੇ ਲੈ ਗਿਆ ਸੀ | ਪੁਲਿਸ ਪ੍ਰਸ਼ਾਸਨ ਨੇ ਲੜਕੀ ਦੀ ਕਾਫੀ ਭਾਲ ਕੀਤੀ ਪਰ ਕੋਈ ...

ਪੂਰੀ ਖ਼ਬਰ »

ਨੌਵੀਂ ਤੇ ਗਿਆਰ੍ਹਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਦੀ ਤਾਰੀਖ਼ ਵਿਚ ਵਾਧੇ ਦੀ ਮੰਗ

ਦਸੂਹਾ, 24 ਅਗਸਤ (ਭੁੱਲਰ)- ਨਵਦੀਪ ਸਿੰਘ ਵਿਰਕ ਪ੍ਰਧਾਨ ਰਾਸਾ ਨੇ ਨੌਵੀਂ ਅਤੇ ਗਿਆਰ੍ਹਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਕੰਟੀਨਿਊਏਸ਼ਨ ਦੀ ਤਾਰੀਖ਼ ਵਿਚ ਵਾਧੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ...

ਪੂਰੀ ਖ਼ਬਰ »

ਬਲਾਕ ਵਿਚੋਂ ਪਹਿਲੇ ਸਥਾਨ 'ਤੇ ਆਉਣ 'ਤੇ ਵਿਦਿਆਰਥਣ ਦਾ ਸਨਮਾਨ

ਦਸੂਹਾ, 24 ਅਗਸਤ (ਕੌਸ਼ਲ)- ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਜੰਡੋਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਪਰਮਿੰਦਰ ਕੌਰ ਪੁੱਤਰੀ ਹਰਭਜਨ ਸਿੰਘ ਬਲਾਕ ਦਸੂਹਾ ਵਿਚੋਂ ਪਹਿਲੇ ਸਥਾਨ 'ਤੇ ਰਹੀ ਅਤੇ ਪੰਜਾਬ ਦੀ ਮੈਰਿਟ ਲਿਸਟ ਵਿਚ ਆਈ | ਇਸ ਮੌਕੇ ਪਿੰਡ ਜੰਡੋਰ ਦੀ ਪੰਚਾਇਤ ...

ਪੂਰੀ ਖ਼ਬਰ »

ਨੌਵੀਂ ਤੇ ਗਿਆਰ੍ਹਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਦੀ ਤਾਰੀਖ਼ ਵਿਚ ਵਾਧੇ ਦੀ ਮੰਗ

ਦਸੂਹਾ, 24 ਅਗਸਤ (ਭੁੱਲਰ)- ਨਵਦੀਪ ਸਿੰਘ ਵਿਰਕ ਪ੍ਰਧਾਨ ਰਾਸਾ ਨੇ ਨੌਵੀਂ ਅਤੇ ਗਿਆਰ੍ਹਵੀਂ ਸ਼੍ਰੇਣੀ ਦੀ ਰਜਿਸਟ੍ਰੇਸ਼ਨ ਕੰਟੀਨਿਊਏਸ਼ਨ ਦੀ ਤਾਰੀਖ਼ ਵਿਚ ਵਾਧੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ...

ਪੂਰੀ ਖ਼ਬਰ »

ਕੌਮੀ ਨੇਤਰਦਾਨ ਪੰਦ੍ਹਰਵਾੜਾ ਅੱਜ ਤੋਂ

ਖੁੱਡਾ, 24 ਅਗਸਤ (ਸਰਬਜੀਤ ਸਿੰਘ)-ਭਾਰਤ ਸਰਕਾਰ ਦੇ ਸਿਹਤ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪੰਜਾਬ, ਸਿਵਲ ਸਰਜਨਾਂ, ਨੇਤਰਦਾਨ ਐਸੋਸੀਏਸ਼ਨਾਂ ਵਲੋਂ ਪੰਜਾਬ ਅਤੇ ਹੋਰ ਸੂਬਿਆਂ ਵਿਚ 34ਵਾਂ ਕੌਮੀ ਨੇਤਰਦਾਨ ਪੰਦਰ੍ਹਵਾੜਾ ਅੱਜ ਤੋਂ 8 ਸਤੰਬਰ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਵਿਚ ਤੀਆਂ ਤੀਜ ਦਾ ਤਿਉਹਾਰ ਮਨਾਇਆ

ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ)-ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਮਿਸਿਜ਼ ਮੀਨਾਕਸ਼ੀ ਅਨੰਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਸ੍ਰੀ ਨਰਿੰਦਰ ਕੁਮਾਰ ਦੁਆਰਾ ਆਏ ਹੋਏ ਮਹਿਮਾਨਾਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਦਾ ਗਠਨ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਆਈ ਲੀਗ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਸੈਸ਼ਨ 2019-20 ਲਈ ਵਿਦਿਆਰਥੀ ਪ੍ਰੀਸ਼ਦ ਦੀਆਂ ਚੋਣਾਂ ਕਰਵਾਈਆਂ ਗਈਆਂ | ਮੁੱਖ ਮਹਿਮਾਨ ਸੂਬੇਦਾਰ ਮੇਜਰ ਬਲਵਿੰਦਰ ਸਿੰਘ 12 ...

ਪੂਰੀ ਖ਼ਬਰ »

ਭਗਵਾਨ ਕ੍ਰਿਸ਼ਨ ਦੇ ਸਿਧਾਂਤ ਜੀਵਨ ਦੀ ਸਫ਼ਲਤਾ ਦਾ ਆਧਾਰ-ਅੰਮਿ੍ਤ ਸਾਗਰ ਮਿੱਤਲ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵਲੋਂ ਚਲਾਏ ਜਾ ਰਹੇ ਸਮਾਰਟ ਲਿਵਿੰਗ ਸੈਂਟਰ ਸੰਜੀਵਨੀ ਸ਼ਰਨਮ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਯੋਜਕ ਸੰਗੀਤਾ ਮਿੱਤਲ ਤੇ ਸੰਜੀਵਨੀ ਸ਼ਰਨਮ ਦੇ ਮੈਂਬਰਾਂ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 30 ਤੋਂ

ਅੱਡਾ ਸਰਾਂ, 24 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸਤਿਆ ਸਰੂਪ ਕੇਰਾਂ ਪਿੰਡ ਤੱਗੜ ਬਡਾਲਾ ਵਿਖੇ ਸਮਾਗਮ 30 ਅਤੇ 31 ਅਗਸਤ ਨੂੰ ਹੋਵੇਗਾ | ਪ੍ਰਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

'ਸਵੱਛ ਕੰਪਿਊਟਰ ਲੈਬ-2018' 'ਚ ਸਰਕਾਰੀ ਮਿਡਲ ਸਕੂਲ ਹਲੇੜ ਦੂਜੇ ਸਥਾਨ 'ਤੇ

ਹੁਸ਼ਿਆਰਪੁਰ, 24 ਅਗਸਤ (ਹਰਪ੍ਰੀਤ ਕੌਰ)-ਪੰਜਾਬ ਆਈ.ਸੀ.ਟੀ ਐਜੂਕੇਸ਼ਨ (ਪਿਕਟਸ) ਵਲੋਂ ਕਰਵਾਏ 'ਸਵੱਛ ਕੰਪਿਊਟਰ ਲੈਬ-2018' ਵਿਚ ਸਰਕਾਰੀ ਮਿਡਲ ਸਕੂਲ ਹਲੇੜ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਪ੍ਰਾਪਤੀ ਲਈ ਸਕੂਲ ਮੁਖੀ ਰਾਮ ਭਜਨ ਚੌਧਰੀ ਨੂੰ ਬੀਤੇ ਦਿਨ ਮਿੰਨੀ ਸਕੱਤਰੇਤ ...

ਪੂਰੀ ਖ਼ਬਰ »

ਨਡਾਲੋਂ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਉਣ ਸਬੰਧੀ ਮੀਟਿੰਗ

ਕੋਟਫਤੂਹੀ, 24 ਅਗਸਤ (ਅਮਰਜੀਤ ਸਿੰਘ ਰਾਜਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਨਗਰ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ ਜਨਮ ਅਸ਼ਟਮੀ ਮਨਾਈ ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)- ਕੇ.ਸੀ. ਗਲੋਬਲ ਸਕੂਲ ਡਘਾਮ ਵਿਖੇ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਦੇਖ-ਰੇਖ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ 15 ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦੀ ਲਾਸ਼ ਉੱਚੀ ਬੱਸੀ ਨਹਿਰ 'ਚੋਂ ਬਰਾਮਦ

ਦਸੂਹਾ, 24 ਅਗਸਤ (ਭੁੱਲਰ)- ਅੱਜ ਦਸੂਹਾ ਪੁਲਿਸ ਵਲੋਂ ਉੱਚੀ ਬੱਸੀ ਨਹਿਰ ਦੇ 5 ਨੰਬਰ ਗੇਟ ਕੋਲੋਂ ਪਿੰਡ ਬੋਦਲ ਦੇ ਕਬੱਡੀ ਖਿਡਾਰੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਅਤੇ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਰਾਜਸਥਾਨ ਤੋਂ ਕਾਬੂ

ਹਰਿਆਣਾ, 24 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਕਥਿਤ ਦੋਸ਼ੀ ਰਾਜਸਥਾਨ ਤੋਂ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸ: ਦਿਲਬਾਗ ਸਿੰਘ ਐਸ.ਐਚ.ਓ ਹਰਿਆਣਾ ਨੇ ਦੱਸਿਆ ਕਿ ਦਰਸ਼ਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਆਏ-ਚੱਢਾ

ਹਰਿਆਣਾ, 24 ਅਗਸਤ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਵਲੋਂ ਪੰਜਾਬ 'ਚੋਂ ਨਸ਼ੇ ਅਤੇ ਨਸ਼ੇ ਦੇ ਸੌਦਾਗਰ ਖ਼ਤਮ ਕਰਨ ਲਈ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੱਲ੍ਹ ਡੀ. ਸੀ. ਦਫ਼ਤਰ ਵਿਖੇ ਦਿੱਤਾ ਜਾਵੇਗਾ ਧਰਨਾ-ਜਸਵੀਰ ਚੌਹਾਨ

ਟਾਂਡਾ ਉੜਮੁੜ, 24 ਅਗਸਤ (ਗੁਰਾਇਆ, ਦੀਪਕ ਬਹਿਲ)-ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਖੰਡ ਮਿਲ ਦਸੂਹਾ ਅਤੇ ਪੰਜਾਬ ਦੀਆਂ ਹੋਰ ਪ੍ਰਾਈਵੇਟ ਮਿੱਲਾਂ ਵਲੋਂ ਕਿਸਾਨਾਂ ਦੇ ਗੰਨੇ ਦਾ ਬਕਾਇਆ ਨਾ ਦੇਣ ਦੇ ਰੋਸ ਵਜੋਂ ਅੱਜ ਇੱਥੇ ਸਿਵਲ ਹਸਪਤਾਲ ਚੌਕ ਵਿਖੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਦਰਬਾਰ ਏ ਔਲੀਆ ਹਰਦੋਥਲਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਦਸੂਹਾ, 24 ਅਗਸਤ (ਭੁੱਲਰ)- ਦਰਬਾਰ ਏ ਔਲੀਆ ਅਹਿਮਦ ਸ਼ਾਹ ਸਖੀ ਸਰਵਰ ਹਰਦੋਥਲਾ ਵਿਖੇ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਬੰਧੀ ਮੁੱਖ ਪ੍ਰਬੰਧਕ ਤਰਸੇਮ ਸਿੰਘ ਅਤੇ ਬਾਬਾ ਕੁਲਵਿੰਦਰ ਸਿੰਘ ਤੇ ਹੋਰ ਸੰਗਤਾਂ ਵਲੋਂ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਸਬੰਧੀ ਆਕਰਸ਼ਿਤ ਕਰਨ ਵਾਲੇ ਵਾਅਦਿਆਂ ਤੋਂ ਸੁਚੇਤ ਰਹਿਣ ਵਿਦਿਆਰਥੀ-ਕੌਸ਼ਲ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਲੋਕ ਹਿੱਤ ਵਿਚ ਵਿਦਿਆਰਥੀਆਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਤੁਗਲਕਾਬਾਦ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)- ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਅਤੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਅੱਜ ਇਥੇ ਬੰਗਾ ਚੌਕ ਵਿਖੇ ...

ਪੂਰੀ ਖ਼ਬਰ »

ਡਾ. ਰਾਜ ਵਲੋਂ ਸੀ. ਐਚ. ਸੀ. ਹਾਰਟਾ ਬਡਲਾ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 24 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਮਿਊਨਿਟੀ ਹੈਲਥ ਸੈਂਟਰ ਹਾਰਟਾ ਬਡਲਾ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਡਿਊਟੀ 'ਤੇ ਤਾਇਨਾਤ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਗੈਰ-ਹਾਜ਼ਰ ਪਾਇਆ ਗਿਆ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX