ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਜਗਰਾਓਂ

ਹੜ੍ਹ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ-ਐਸ.ਡੀ.ਐਮ.ਢਿੱਲੋਂ

ਹੰਬੜਾਂ, 24 ਅਗਸਤ (ਜਗਦੀਸ਼ ਸਿਘ ਗਿੱਲ)-ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆ ਕੇ ਤਬਾਹ ਹੋਏ ਖੇਤਾਂ ਅਤੇ ਘਰਾਂ ਦਾ ਜਾਇਜ਼ਾ ਲੈਣ ਲਈ ਅੱਜ ਐਸ.ਡੀ.ਐਮ. ਜਗਰਾਉਂ ਬਲਜਿੰਦਰ ਸਿੰਘ ਢਿੱਲੋਂ ਵਲੋਂ ਦਰਿਆ ਸਤਲੁਜ ਅਤੇ ਬੁੱਢੇ ਨਾਲੇ ਦੇ ਨਾਲ ਲਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉਹਨਾਂ ਪਿੰਡ ਵਲੀਪੁਰ ਖੁਰਦ, ਮਾਣੀਏਾਵਾਲ, ਆਲੀਵਾਲ, ਵਲੀਪੁਰ ਕਲਾਂ ਆਦਿ ਪਿੰਡਾ ਦੇ ਬੰਨ੍ਹ 'ਤੇ ਬੈਠੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਆਖਿਆ ਕਿ ਜਿਹੜੇ ਕਿਸਾਨਾਂ ਦੀਆਂ ਪਾਣੀ ਕਾਰਨ ਫ਼ਸਲਾਂ ਨੁਕਸਾਨੀਆਂ ਗਈਆਂ ਹਨ ਅਤੇ ਦਰਿਆ ਸਤਲੁਜ ਦੇ ਬੰਨ੍ਹ ਅੰਦਰ ਬੈਠੇ ਘਰਾਂ ਅਤੇ ਜ਼ਮੀਨਾਂ ਜੋ ਦਰਿਆ ਵਿਚ ਰੁੱੜ੍ਹ ਗਈਆਂ ਹਨ, ਦੇ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਮੁਆਵਜ਼ੇ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਗਲੀ ਕਾਰਵਾਈ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਦਰਿਆ ਸਤਲੁਜ ਦਰਿਆ ਮਾਣੀਏਾਵਾਲ ਕੋਲ ਲੱਗੀ ਢਾਹ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ ਦਰਿਆ ਵਿਚ ਹੁਣ ਪਾਣੀ ਦਾ ਪੱਧਰ ਬਹੁਤ ਘੱਟ ਚੁੱਕਾ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਵਿਚ ਆ ਕੇ ਡਰਨ ਦੀ ਲੋੜ ਨਹੀਂ ਪਿੰਡ ਵਲੀਪੁਰ ਖੁਰਦ ਦੇ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਅਤੇ ਗਰਾਮ ਪੰਚਾਇਤ ਵਲੋਂ ਬੁੱਢੇ ਨਾਲੇ ਦੇ ਟੁੱਟ ਚੁੱਕੇ ਪੁੱਲ ਨੂੰ ਬਨਾਉਣ ਦੀ ਮੰਗ ਰੱਖੀ ਗਈ ਜਿਸ 'ਤੇ ਐਸ.ਡੀ.ਐਮ. ਢਿੱਲੋਂ ਵਲੋਂ ਇਸ ਪੁੱਲ ਨੂੰ 75 ਲੱਖ ਦੀ ਲਾਗਤ ਨਾਲ ਜਲਦੀ ਬਨਾਉਣ ਦਾ ਭਰੋਸਾ ਦਿੱਤਾ | ਇਸ ਮੌਕੇ 'ਤੇ ਤਹਿਸੀਲਦਾਰ ਹਰਬੰਸ ਸਿੰਘ ਸਿੱਧਵਾਂ ਬੇਟ, ਤਹਿਸੀਲ ਮੁੱਲਾਂਪੁਰ ਗੁਰਪਿਆਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ, ਐਸ.ਡੀ.ਓ. ਡਰੇਨ ਵਿਭਾਗ ਸ਼੍ਰੀ ਵਿਜੇ ਗੁਪਤਾ, ਠੇਕੇਦਾਰ ਹਰਮੋਹਣ ਸਿੰਘ, ਸਰਪੰਚ ਜਗੀਰ ਸਿੰਘ ਵਲੀਪੁਰ ਖੁਰਦ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਸਾਬਕਾ ਬਲਾਕ ਸੰਮਤੀ ਮੈਂਬਰ ਸਰਪੰਚ ਗੁਰਮੀਤ ਸਿੰਘ ਭੂੰਦੜੀ, ਗੁਰਜੀਤ ਸਿੰਘ ਮੰਤਰੀ, ਨੰਬਰਦਾਰ ਜਗਰੂਪ ਸਿੰਘ ਹੰਸਰਾ, ਨੰਬਰਦਾਰ ਕਰਨੈਲ ਸਿੰਘ ਮਾਣੀਏਾਵਾਲ, ਪਟਵਾਰੀ ਸੁਖਵਿੰਦਰ ਸਿੰਘ ਭੂੰਦੜੀ, ਸਕੱਤਰ ਮਨਰੇਗਾ ਰਜਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ ਵਲੀਪੁਰ ਕਲਾਂ, ਸੁਰਿੰਦਰ ਸਿੰਘ ਛਿੰਦਾ ਆਦਿ ਮੂੌਜੂਦ ਸਨ |

ਧਰਮ ਤੇ ਸਮਾਜ ਸੇਵਾ ਭੂਰੀ ਵਾਲੇ ਸੰਪਰਦਾਇ ਦਾ ਮੁੱਖ ਮਿਸ਼ਨ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐਸ.ਜੀ.ਬੀ. ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਚੈਰੀਟੇਬਲ ਟਰੱਸਟ ਵਲੋਂ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਾਲਾਨਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਲੜਕੇ ਸਮੇਤ ਮਾਂ ਤੇ ਭੈਣਾਂ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 24 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ 'ਚ ਇਕ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਇਕ ਡਰਾਈਵਰ ਸਮੇਤ ਲੜਕੇ ਦੀ ਮਾਂ ਅਤੇ ਉਸ ਦੀਆਂ ਭੈਣਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਲੜਕੀ ਦੇ ਚਾਚੇ ਵੱਲੋਂ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਪਿੰਡ ਗੁੜੇ 'ਚ ਲੜਕੀ ਨਾਲ ਜ਼ਬਰਦਸਤੀ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਾਖਾ ਪੁਲਿਸ ਵਲੋਂ ਪਿੰਡ ਗੁੜੇ ਵਿਖੇ ਫੋਨ ਰਾਹੀਂ ਇਤਲਾਹ 'ਤੇ ਇਕ ਲੜਕੀ ਨਾਲ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਸਮੇਂ ਲੜਕੀ ਨਸ਼ੇ ਦੀ ਹਾਲਤ ਵਿਚ ਸੀ | ਅੱਜ ਦਾਖਾ ਪੁਲਿਸ ਕੋਲ ਕਿਰਨਪ੍ਰੀਤ ਕੌਰ ਵਲੋਂ ਦਰਜ ...

ਪੂਰੀ ਖ਼ਬਰ »

ਸੀ. ਐੱਸ. ਇੰਮੀਗ੍ਰੇਸ਼ਨ ਰਾਏਕੋਟ ਨੇ ਵਿਜ਼ਟਰ ਵੀਜ਼ੇ ਲਗਵਾਏ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐੱਸ ਇੰਮੀਗ੍ਰੇਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਭਾਰੀ ਘੱਟ ਰੇਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 24 ਅਗਸਤ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਤਲਵੰਡੀ ਖੁਰਦ ਟੂਰਨਾਮੈਂਟ ਕਬੱਡੀ ਓਪਨ ਮੁਕਾਬਲੇ 'ਚ ਸਿੱਧਵਾਂ ਕਲਾਂ ਜੇਤੂ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਬ੍ਰਹਮਸਾਗਰ ਗੰਗਾ ਨੰਦ ਜੀ ਭੂਰੀ ਵਾਲੇ ਵੈੱਲਫੇਅਰ ਕਲੱਬ ਤਲਵੰਡੀ ਖੁਰਦ (ਲੁਧਿ:) ਚੇਅਰਮੈਨ ਆੜ੍ਹਤੀ ਸੇਵਾ ਸਿੰਘ ਖੇਲਾ, ਪ੍ਰਧਾਨ ਤੀਰਥ ਸਿੰਘ ਸਰਾਂ ਤਲਵੰਡੀ ਦੀ ਅਗਵਾਈ ਹੇਠ ਸਮੂਹ ਨਗਰ, ਐੱਨ.ਆਰ.ਆਈ ਦੇ ...

ਪੂਰੀ ਖ਼ਬਰ »

ਪ੍ਰਾਵੀਡੈਂਟ ਫ਼ੰਡ ਸੰਗਠਨ ਦੇ ਕਮਿਸ਼ਨਰ ਦੀ ਅਦਾਲਤ ਵਲੋਂ ਠੇਕੇਦਾਰ ਨੂੰ ਪੌਣੇ ਪੰਜ ਲੱਖ ਰੁਪਏ ਫ਼ੌਰੀ ਜਮ੍ਹਾਂ ਕਰਵਾਉਣ ਦੇ ਆਦੇਸ਼

ਗੁਰੂਸਰ ਸੁਧਾਰ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪ੍ਰਾਵੀਡੈਂਟ ਫ਼ੰਡ ਸੰਗਠਨ ਦੇ ਲੁਧਿਆਣਾ ਖੇਤਰੀ ਦਫ਼ਤਰ ਦੇ ਸਹਾਇਕ ਕਮਿਸ਼ਨਰ ਮਾਨਯੋਗ ਗੁਰਦਿਆਲ ਸਿੰਘ ਦੀ ਅਦਾਲਤ ਨੇ ਪ੍ਰਾਵੀਡੈਂਟ ਫ਼ੰਡ ਕਾਨੂੰਨ ਦੀ ਧਾਰਾ 7 ਏ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੁੱਲਾਂਪੁਰ 'ਚ ਮਨਾਈ ਜਨਮ ਅਸ਼ਟਮੀ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਅਧਿਆਪਕਾਂ ਨਾਲ ਰਲ ਕੇ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੀ ਐੱਮ.ਏ. ਹਿਸਟਰੀ ਦੇ ਨਤੀਜੇ 'ਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੀ ਐੱਮ.ਏ. ਹਿਸਟਰੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰ. ਡਾ. ਬਲਵੰਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ.ਏ. ਸਮੈਸਟਰ ...

ਪੂਰੀ ਖ਼ਬਰ »

ਬਾਇਉ ਸਟੈਂਟ ਇੰਡੀਆ ਲਿਮਟਿਡ ਵਲੋਂ ਮੈਟਿ੍ਕ ਦੇ ਹੋਣਹਾਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਸ਼ੁਰੂ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਇਉ ਸਟੈਂਟ ਇੰਡੀਆ ਲਿਮਟਿਡ ਵਲੋਂ ਹੁਸ਼ਿਆਰ ਅਤੇ ਹੋਣਹਾਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ | ਇਸ ਮੌਕੇ ਬਾਇਉ ਸਟੈਂਟ ਇੰਡੀਆ ਲਿਮਟਿਡ ਦੇ ਡਿਸਟੀਬਿਊਟਰ ਵਿੱਕੀ ਕੌੜਾ ਨੇ ਦੱਸਿਆ ਕਿ ਬਾਇਉ ਸਟੈਂਟ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕ ਕਮੇਟੀ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਟਾਫ਼ ਅਤੇ ...

ਪੂਰੀ ਖ਼ਬਰ »

ਡਾਕਟਰੀ ਜਾਂਚ ਦੇ ਮੁਫ਼ਤ ਕੈਂਪ ਦਾ 128 ਮਰੀਜ਼ਾਂ ਨੇ ਫਾਇਦਾ ਲਿਆ

ਜਗਰਾਉਂ, 24 ਅਗਸਤ (ਗੁਰਦੀਪ ਸਿੰਘ ਮਲਕ)-ਡਾ: ਅਰੋੜਾ ਪੈਥ ਲੈਬ ਵਲੋਂ ਗੁਰਦੇ, ਪਿਸ਼ਾਬ, ਪੱਥਰੀ ਅਤੇ ਗਦੂਦਾਂ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ | ਇਸ ਕੈਂਪ 'ਚ ਜਲੰਧਰ ਦੇ ਇਕ ਨਿੱਜੀ ਹਸਪਤਾਲ ਦੇ ਯੂਰੋਲੋਜਿਸਟ, ਐਡ੍ਰੋਲੋਜਿਸਟ ਅਤੇ ਕਿਡਨੀ ਬਦਲਣ ਦੇ ਮਾਹਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੜ੍ਹਾਂ ਦੀ ਮਾਰ ਝੱਲ੍ਹ ਰਹੇ ਲੋਕਾਂ ਦੀ ਸਾਰ ਲੈਣਾ ਭੁੱਲੀ-ਸ਼ਿਵਾਲਿਕ

ਹੰਬੜਾਂ, 24 ਅਗਸਤ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਸਰਕਾਰ ਹੜ੍ਹਾਂ ਦੀ ਸਥਿੱਤੀ ਨਾਲ ਨਿੱਪਟਣ 'ਚ ਨਾਕਾਮ ਸਿੱਧ ਹੋਈ ਹੈ ਜੇ ਕਰ ਸਰਕਾਰ ਥੋੜਾ ਵੀ ਨੀਂਦ ਤੋਂ ਜਾਗਦੀ ਤਾਂ ਬਹੁਤ ਸਾਰੇ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾ ਸਕਦਾ ਸੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਖੇ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਦਾ ਸਮਾਨ ਵੰਡਿਆ

ਚੌਾਕੀਮਾਨ, 24 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਦਿਲਬਾਗ ਸਿੰਘ, ਹਾਕਮ ਸਿੰਘ ਸੂਜਾਪੁਰ, ਮਾਸਟਰ ਸੰਦੀਪ ਸਿੰਘ ਸੂਜਾਪੁਰ, ਪ੍ਰਧਾਨ ਰਾਵਿੰਦਰ ਸਿੰਘ ਰਵੀ, ਯੂਥ ਆਗੂ ਲਵਜੋਤ ਸਿੰਘ ਸਨੀ, ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੇਲਾ ਛਪਾਰ ਕਾਨਫਰੰਸ ਜੋਸ਼ ਪੂਰਵਕ ਹੋਵੇਗੀ-ਇਯਾਲੀ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਛਪਾਰ ਵਿਖੇ ਗੁੱਗਾ ਮਾੜੀ ਦੇ ਧਾਰਮਿਕ ਸਥਾਨ 'ਤੇ ਜਗਤ ਪ੍ਰਸਿੱਧ ਮੇਲਾ ਛਪਾਰ ਉੱਪਰ ਇਸ ਸਾਲ ਸਿਆਸੀ ਕਾਨਫਰੰਸਾਂ ਪਹਿਲਾਂ ਦੇ ਮੁਕਾਬਲੇ ਜੋਸ਼ ਪੂਰਵਕ ਹੋਣ ਦਾ ਵੱਡਾ ਕਾਰਨ ...

ਪੂਰੀ ਖ਼ਬਰ »

ਸੰਤ ਬਾਬਾ ਅਜਾਇਬ ਸਿੰਘ ਦੀ 31ਵੀਂ ਬਰਸੀ ਮਨਾਉਣ ਸਬੰਧੀ ਤਿਆਰੀਆਂ ਸ਼ੁਰੂ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੰਤ ਬਾਬਾ ਅਜਾਇਬ ਸਿੰਘ ਜੀ ਦੀ 31ਵੀਂ ਬਰਸੀ ਗੁਰਦਆਰਾ ਪੰਜੂਆਣਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ ਜੱਟਪੁਰਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਹਰ ਸਾਲ ਦੀ ...

ਪੂਰੀ ਖ਼ਬਰ »

ਪਾਠੀ ਸਿੰਘ ਗੁਰੂ ਘਰ ਦੇ ਵਜ਼ੀਰ ਹਨ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 24 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪਾਠੀ ਸਿੰਘਾਂ ਦੀ ਰਿਹਾਇਸ ਲਈ ਬਣਾਏ ਵਿਸ਼ਾਲ ਹਾਲ ਦਾ ਉਦਘਾਟਨ ਸੰਤ ਬਾਬਾ ਘਾਲਾ ਸਿੰਘ ...

ਪੂਰੀ ਖ਼ਬਰ »

ਬਾਬਾ ਨਿਰਮਲ ਸਿੰਘ ਜੀ ਦੀ 30ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਆਖਰੀ ਲੜੀ ਦੇ ਭੋਗ ਅੱਜ

ਸਿੱਧਵਾਂ ਬੇਟ, 24 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ ਜਲ ਪ੍ਰਵਾਹ ਅਸਥਾਨ ਨਾਨਕਸਰ ਠਾਠ ਕੰਨੀਆਂ ਸਾਹਿਬ ਵਿਖੇ ਮੁੱਖ ਸ੍ਰਪਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨਿਰਮਲ ਸਿੰਘ ਜੀ ਦੀ 30ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਬਲਾਕ ਸਿੱਧਵਾਂ ਬੇਟ-1 ਦੇ ਸੈਂਟਰ ਪੱਧਰ ਦੀਆਂ ਸਾਲਾਨਾ ਖੇਡਾਂ ਵਿਚ ਗਾਲਿਬ ਕਲਾਂ ਸਕੂਲ ਮੋਹਰੀ

ਸਿੱਧਵਾਂ ਬੇਟ, 24 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬਲਾਕ ਪ੍ਰਾਇਮਰੀ ਸਿਖਿਆ ਦਫ਼ਤਰ ਸਿੱਧਵਾਂ ਬੇਟ-1 ਵਿਚ ਪੈਂਦੇ ਸੈਂਟਰ ਗਾਲਿਬ ਕਲਾਂ ਦੀਆਂ ਸਲਾਨਾ ਖੇਡਾਂ ਸੁਖਦੇਵ ਸਿੰਘ ਸੀ.ਐਚ.ਟੀ. ਹਠੂਰ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਗਰਾਊਾਡਾਂ ਵਿਚ ...

ਪੂਰੀ ਖ਼ਬਰ »

ਜੀ. ਐਚ. ਜੀ. ਅਕੈਡਮੀ ਨੇ ਹਾਕੀ 'ਚ ਸ਼ਾਨਦਾਰ ਮੱਲ੍ਹਾਂ ਮਾਰੀਆਂ

ਜਗਰਾਉਂ, 24 ਅਗਸਤ (ਜੋਗਿੰਦਰ ਸਿੰਘ)-ਜੀ. ਐਚ. ਜੀ. ਅਕੈਡਮੀ ਜਗਰਾਉਂ ਨੇ ਅੰਡਰ 14 ਅਤੇ ਅੰਡਰ 19 ਹਾਕੀ ਲੜਕੀਆਂ 'ਚ ਜੋਨ ਪੱਧਰ 'ਤੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਇਸ ਮੌਕੇ ਪਿ੍ੰ: ਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਰਮ ਰੱੁਤ ਦੀਆਂ ...

ਪੂਰੀ ਖ਼ਬਰ »

ਜਗਰਾਉਂ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਇਜਲਾਸ ਕਰਵਾਇਆ

ਜਗਰਾਉਂ, 24 ਅਗਸਤ (ਜੋਗਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਜ਼ਿਲ੍ਹਾ ਲੁਧਿਆਣਾ ਦਾ ਇਜਲਾਸ ਹੋਇਆ | ਜਿਸ ਵਿਚ 78 ਦੇ ਕਰੀਬ ਡੈਲੀਗੇਟਾਂ ਨੇ ਭਾਗ ਲਿਆ, ਸਭ ਤੋਂ ਪਹਿਲਾ ਪ੍ਰਧਾਨਗੀ ਮੰਡਲ ਦੀ ਚੋਣ ਕੀਤੀ ਗਈ | ਜਿਸ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਕਿਸਾਨ ਲਹਿਰ 'ਚ ...

ਪੂਰੀ ਖ਼ਬਰ »

ਦਾਖਾ ਜ਼ੋਨ ਦੇ ਸਕੂਲ ਟੂਰਨਾਮੈਂਟ ਜੱਸੋਵਾਲ, ਮੋਹੀ ਖੰਡੂਰ ਖੇਡ ਗਰਾਊਾਡਾਂ 'ਚ ਜਾਰੀ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਾਖਾ ਜ਼ੋਨ ਸਕੂਲਾਂ ਦੇ ਗਰਮ ਰੁੱਤ ਟੂਰਨਾਮੈਂਟ ਦੌਰਾਨ ਖੇਡਾਂ ਦੇ ਦਿਲਚਸਪ ਮੁਕਾਬਲੇ ਜ਼ੋਨ ਦੇ ਵੱਖੋ-ਵੱਖ ਸਕੂਲ ਗਰਾਉਂਡਾਂ ਅੰਦਰ ਵੇਖਣ ਨੂੰ ਮਿਲੇ | ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਦੀ ਖੇਡ ਗਰਾਊਾਡ ...

ਪੂਰੀ ਖ਼ਬਰ »

8ਕਬੱਡੀ ਅੰਡਰ-19 ਸਸਸਸ ਝੋਰੜਾਂ,ਅੰਡਰ-17 ਸ:ਸ:ਸ:ਸ: ਦੱਧਾਹੂਰ ਜੇਤੂ ਬਣਿਆ
ਰਾਏਕੋਟ ਜ਼ੋਨ ਸਕੂਲ ਖੇਡਾਂ ਦੌਰਾਨ ਵੱਖ-ਵੱਖ ਖੇਡਾਂ ਦੇ ਫ਼ਸਵੇਂ ਮੁਕਾਬਲੇ ਹੋਏੇ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਸਕੂਲ ਟੂਰਨਾਮੈਂਟ ਰਾਏਕੋਟ ਜ਼ੋਨ ਦਾ ਵੱਖ-ਵੱਖ ਸਕੂਲਾਂ ਦੀਆਂ ਗਰਾਊਾਡਾਂ ਵਿਚ ਸ਼ਾਨੋਂ-ਸੌਕਤ ਨਾਲ ਜ਼ੋਨ-ਕਨਵੀਨਰ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਬੱਡੀ ਨੈਸਨਲ ਸਟਾਇਲ ...

ਪੂਰੀ ਖ਼ਬਰ »

ਰਾਏਕੋਟ ਜ਼ੋਨ ਸਕੂਲ ਖੇਡਾਂ ਦੌਰਾਨ ਵੱਖ-ਵੱਖ ਖੇਡਾਂ ਦੇ ਫ਼ਸਵੇਂ ਮੁਕਾਬਲੇ ਹੋਏੇ

ਰਾਏਕੋਟ, 24 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਸਕੂਲ ਟੂਰਨਾਮੈਂਟ ਰਾਏਕੋਟ ਜ਼ੋਨ ਦਾ ਵੱਖ-ਵੱਖ ਸਕੂਲਾਂ ਦੀਆਂ ਗਰਾਊਾਡਾਂ ਵਿਚ ਸ਼ਾਨੋਂ-ਸੌਕਤ ਨਾਲ ਜ਼ੋਨ-ਕਨਵੀਨਰ ਸੰਤੋਖ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਬੱਡੀ ਨੈਸਨਲ ਸਟਾਇਲ ...

ਪੂਰੀ ਖ਼ਬਰ »

ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਕਰਵਾਇਆ

ਚੌਾਕੀਮਾਨ, 24 ਅਗਸਤ (ਤੇਜਿੰਦਰ ਸਿੰਘ ਚੱਢਾ)-ਸ਼ਹੀਦ ਭਗਤ ਸਿੰਘ ਸਪੋਟਰਸ ਕਲੱਬ ਪਿੰਡ ਸ਼ੇਖੂਪੁਰਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ ਰੋਜ਼ਾ ਕਿ੍ਕਟ ਟੂਰਨਾਂਮੈਂਟ ਧੂਮ-ਧੜੱਕੇ ਸ਼ੁਰੂ ਹੋਇਆ | ਜਿਸ ਦਾ ਉਦਘਾਟਨ ਸਰਪੰਚ ਸਾਧੂ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ 'ਚ ਸਹੋਦਿਆ ਵਲੋਂ ਗਣਿਤ ਖੋਜ ਮੁਕਾਬਲੇ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਗਣਿਤ ਖੋਜ ਮੁਕਾਬਲੇ ਸੀ.ਬੀ.ਐੱਸ.ਈ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ (ਲੁਧਿ:) ਵਿਖੇ ਪਿ੍ੰਸੀਪਲ ਰਵੀਕਾਂਤ ਗੁਪਤਾ ਦੀ ...

ਪੂਰੀ ਖ਼ਬਰ »

ਧੀਆਂ ਕਿਉਂ ਜੰਮੀਆਂ ਨੀ ਮਾਏਾ... ਜਬਰੀ ਪੰਚਾਇਤੀ ਤਲਾਕ ਕਰਾਏ ਜਾਣ ਕਾਰਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਮਨਪ੍ਰੀਤ ਕੌਰ

ਗੁਰੂਸਰ ਸੁਧਾਰ, 24 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਕਰੀਬ ਪੰਜ ਸਾਲ ਪਹਿਲਾਂ ਲਾਗਲੇ ਪਿੰਡ ਬੁਢੇਲ ਦੇ ਵਸਨੀਕ ਧਰਮਪਾਲ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੀ ਪਿੰਡ ਹਲਵਾਰਾ ਦੀ ਦਲਿਤ ਧੀ ਮਨਪ੍ਰੀਤ ਕੌਰ ਜਬਰੀ ਪੰਚਾਇਤੀ ਤਲਾਕ ਕਰਾਏ ਜਾਣ ਤੋਂ ਦੁਖੀ ਹੋ ਕੇ ਆਪਣੇ ਸਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX