ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕਿਸਾਨਾਂ ਵਲੋਂ ਭਾਰੀ ਮੀਂਹ ਤੇ ਹੜ੍ਹ ਦੇ ਪਾਣੀ ਨਾਲ ਬਰਬਾਦ ਹੋਈਆਂ ਸਾਉਣੀ ਦੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ

ਔੜ, 24 ਅਗਸਤ (ਜਰਨੈਲ ਸਿੰਘ ਖ਼ੁਰਦ)- ਪਿੰਡ ਵਜੀਦਪੁਰ, ਲਾਲੇਵਾਲ, ਖ਼ੋਜਾ, ਤਾਜਪੁਰ ਤੇ ਜੁਲਾਹਮਾਜਰਾ ਆਦਿ ਪਿੰਡਾਂ ਦੇ ਅਨੇਕਾਂ ਕਿਸਾਨ ਜਿਨ੍ਹਾਂ 'ਚ ਕੁਲਦੀਪ ਸਿੰਘ, ਹਰਦੀਪ ਸਿੰਘ ਵਜੀਦਪੁਰ, ਡਾ: ਬਲਵਿੰਦਰ ਸਿੰਘ ਖ਼ੋਜਾ, ਮੁਖ਼ਤਿਆਰ ਸਿੰਘ, ਗੁਰਦਿੱਤ ਸਿੰਘ, ਮਲਕੀਤ ਸਿੰਘ, ਰਾਮ ਸਿੰਘ ਲਾਲੇਵਾਲ, ਹਰਭਜਨ ਸਿੰਘ ਸਰਪੰਚ ਵਜੀਦਪੁਰ ਆਦਿ ਨੇ ਦੱਸਿਆ ਕੇ ਇਸ ਇਲਾਕੇ 'ਚ ਨਿਕਲਦੀਆਂ ਛੋਟੀਆਂ ਵੱਡੀਆਂ ਡਰੇਨਾਂ ਦੀ ਸਰਕਾਰ ਵਲੋਂ ਸਮੇਂ ਸਿਰ ਸਫ਼ਾਈ ਨਾ ਕਰਵਾਉਣ ਕਰਕੇ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧੁੱਸੀ ਬੰਨ੍ਹ ਤੇ ਇਸ ਤੋਂ ਅੱਗੇ ਬਣਾਏ ਰਿੰਗ ਬੰਨ੍ਹਾਂ ਦੇ ਵਿਚਕਾਰ ਉਕਤ ਪਿੰਡਾਂ ਦੇ ਸੈਂਕੜੇ ਕਿਸਾਨਾਂ ਦੀਆਂ ਜ਼ਮੀਨਾਂ ਨੀਵੇਂ ਥਾਂ 'ਤੇ ਦੋਹਾਂ ਬੰਨ੍ਹਾਂ ਦੇ ਵਿਚਕਾਰ ਪੈਂਦੀਆਂ ਹੋਣ ਕਰਕੇ, ਇਸ ਦਾ ਪਾਣੀ ਪਿੰਡ ਖ਼ੋਜਾ ਕੋਲ ਡਰੇਨ ਵਿਭਾਗ ਵਲੋਂ ਧੁੱਸੀ ਬੰਨ੍ਹ ਤੇ ਬਣਾਈ ਪੁਲੀ ਰਾਹੀਂ ਨਿਕਲ ਕੇ ਦਰਿਆ ਸਤਲੁਜ ਵਿਚ ਪਾੈਦਾ ਸੀ | ਪਰ ਦਰਿਆ ਵਿਚ ਆਏ ਭਾਰੀ ਹੜ੍ਹ ਕਾਰਨ ਦਰਿਆ ਦਾ ਪਾਣੀ ਇਸ ਪੁਲੀ ਰਾਹੀ ਪਿੰਡ ਖ਼ੋਜਾ ਵੱਲ ਨੂੰ ਆਉਣ ਕਾਰਨ ਪ੍ਰਸ਼ਾਸਨ ਵਲੋਂ ਉਸ ਪੁਲੀ ਨੂੰ ਬੰਦ ਕਰ ਦਿੱਤੇ ਜਾਣ ਕਰਕੇ ਧੁੱਸੀ ਤੇ ਰਿੰਗ ਬੰਨ੍ਹ ਦੇ ਵਿਚਕਾਰ ਦੀਆਂ ਜ਼ਮੀਨਾਂ ਵਿਚ ਮੀਂਹ ਦਾ ਪਾਣੀ ਭਾਰੀ ਮਾਤਰਾ ਵਿਚ ਇਕੱਠਾ ਹੋ ਕੇ ਖੜ੍ਹਾ ਹੈ | ਹੁਣ ਪੈ ਰਹੀ ਸਖ਼ਤ ਗਰਮੀ ਕਰਕੇ ਫ਼ਸਲਾਂ ਵਿਚ ਖੜ੍ਹਾ ਪਾਣੀ ਗਰਮ ਹੋ ਕੇ ਝੋਨਾ, ਮੱਕੀ, ਕਮਾਦ, ਪਸ਼ੂਆਂ ਦਾ ਚਾਰਾ ਤੇ ਸਬਜ਼ੀਆਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ | ਕਿਸਾਨਾਂ ਨੇ ਕਿਹਾ ਕਿ ਸਾਡਾ ਹਰ ਇਕ ਫ਼ਸਲ ਤੇ ਹਜ਼ਾਰਾ ਰੁਪਏ ਦਾ ਖਰਚਾ ਹੋ ਚੁੱਕਿਆ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਖ਼ੋਜਾ ਕੋਲ ਬਣਾਈ ਛੋਟੀ ਪੁਲੀ ਤੋਂ ਵਧੇਰੇ ਪਾਣੀ ਕੱਢਣ ਦੇ ਤੁਰੰਤ ਪ੍ਰਬੰਧ ਕੀਤੇ ਜਾਣ ਦੇ ਨਾਲ-ਨਾਲ ਇਨ੍ਹਾਂ ਸਾਰੇ ਕਿਸਾਨਾਂ ਨੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਡਿਪਟੀ ਕਮਿਸ਼ਨਰ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਾਡੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੌਕਾ ਵੇਖ ਕੇ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਲਈ ਮਾਲ ਵਿਭਾਗ ਦੇ ਸਬੰਧਤ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਮਿਲ ਸਕੇ | ਇਸ ਮੌਕੇ ਤਰਲੋਚਨ ਸਿੰਘ, ਉਦੇ ਸਿੰਘ ਲਾਲੇਵਾਲ, ਪ੍ਰੀਤਮ ਸਿੰਘ ਖ਼ੋਜਾ ਆਦਿ ਕਿਸਾਨ ਵੀ ਹਾਜ਼ਰ ਸਨ |

ਬੰਗਾ 'ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਬੰਗਾ, 24 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਹੈਪੀ ਮੈਡੀਕੇਅਰ ਵਿਖੇ ਭਗਵਾਨ ਕ੍ਰਿਸ਼ਨ ਦੇ ਜਨਮ ਅਸ਼ਟਮੀ ਤਿਉਹਾਰ 'ਤੇ ਸਮਾਗਮ ਕਰਵਾਇਆ | ਭਗਵਾਨ ਕ੍ਰਿਸ਼ਨ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਕੱਢੀਆਂ | ਇਸ ਮੌਕੇ 'ਤੇ ਅਜੇ ਕੁਮਾਰ ਸ਼ਰਮਾ, ਸੁਖਵਿੰਦਰ ਸਿੰਘ, ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਅਧੀਨ ਕੇਂਦਰ ਸਰਕਾਰ ਦੀ ਟੀਮ ਦਾ ਦੌਰਾ

ਨਵਾਂਸ਼ਹਿਰ, 24 ਅਗਸਤ (ਗੁਰਬਖਸ਼ ਸਿੰਘ ਮਹੇ)- ਕੇਂਦਰ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੰਭਾਲਣ ਦੇ ਮੰਤਵ ਨਾਲ ਗਠਿਤ ਉੱਚ ਤਾਕਤੀ ਕੇਂਦਰੀ ਟੀਮ ਦੀ ਮੈਂਬਰ ਸ੍ਰੀਮਤੀ ਸ਼ਿਫਾਲੀ ਢੀਂਗਰਾਂ, ਡਾਇਰੈਕਟਰ ਸੀ.ਈ.ਏ. ਮਨਿਸਟਰੀ ਆਫ਼ ਪਾਵਰ ਵਲੋਂ ਕੱਲ੍ਹ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਰਾਜ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ

ਨਵਾਂਸ਼ਹਿਰ, 24 ਅਗਸਤ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਇਨ੍ਹਾਂ ਖੇਡਾਂ 'ਚ ਵਧੀਆ ਪ੍ਰਦਰਸ਼ਨ ਦਿਖਾਉਂਦਿਆਂ ਚੰਗੀਆਂ ਪ੍ਰਾਪਤੀਆਂ ਕੀਤੀਆਂ ਹਨ | ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਰੇਤਾ ਅਤੇ ਮਿੱਟੀ ਢੋਅ ਰਹੇ ਟਿੱਪਰ-ਟਰਾਲੀਆਂ ਸੜਕ ਬਣਨ ਤੋਂ ਪਹਿਲਾਂ ਹੀ ਤੋੜਨ ਲਈ ਹੋਏ ਉਤਾਵਲੇ

ਉੜਾਪੜ/ਲਸਾੜਾ, 24 ਅਗਸਤ (ਲਖਵੀਰ ਸਿੰਘ ਖੁਰਦ) - ਭਾਵੇਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਝੋਨੇ ਦੀ ਕਟਾਈ ਤੋਂ ਪਹਿਲਾਂ ਪੁਟਕੇ ਦੁਬਾਰਾ ਬਨਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਪਰ ਨਾਜਾਇਜ਼ ਤੌਰ 'ਤੇ ਰੇਤਾ ਅਤੇ ਮਿੱਟੀ ਦਾ ਕਾਰੋਬਾਰ ਕਰ ...

ਪੂਰੀ ਖ਼ਬਰ »

ਕਾਰ ਚਾਲਕ ਵੈਰੀ ਗੇਟਾਂ 'ਚ ਗੱਡੀ ਮਾਰ ਕੇ ਫ਼ਰਾਰ

ਸਮੁੰਦੜਾ, 24 ਅਗਸਤ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਹੁਸ਼ਿਆਰਪੁਰ-ਚੰਡੀਗੜ੍ਹ ਮੱੁਖ ਸੜਕ 'ਤੇ ਸਮੁੰਦੜਾ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਵਲੋਂ ਵੈਰੀ ਗੇਟਾਂ 'ਚ ਗੱਡੀ ਮਾਰ ਕੇ ਫ਼ਰਾਰ ਹੋ ਜਾਣ ਅਤੇ ਇਕ ਹੋਮਗਾਰਡ ਦਾ ਜਵਾਨ ਜ਼ਖਮੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਸ਼ਾ ਵਿਰੋਧੀ ਲਹਿਰ 'ਚ ਮੋਹਰੀ ਬਣਿਆ

ਨਵਾਂਸ਼ਹਿਰ, 24 ਅਗਸਤ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਸੂਬੇ 'ਚ ਚੱਲ ਰਹੀ ਨਸ਼ਾ ਵਿਰੋਧੀ ਲਹਿਰ ਦੌਰਾਨ ਵੱਡੀ ਮਿਸਾਲ ਕਾਇਮ ਕਰਦਿਆਂ ਜਿਥੇ ਜ਼ਿਲ੍ਹੇ ਦੇ 50 ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਦੀ ਪਹਿਲ ਕੀਤੀ ਹੈ ਉੱਥੇ ਅਗਲੇ ਪੜਾਅ 'ਚ ਨਸ਼ਾ ...

ਪੂਰੀ ਖ਼ਬਰ »

ਕਾਰ ਚਾਲਕ ਵੈਰੀ ਗੇਟਾਂ 'ਚ ਗੱਡੀ ਮਾਰ ਕੇ ਫ਼ਰਾਰ

ਸਮੁੰਦੜਾ, 24 ਅਗਸਤ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਹੁਸ਼ਿਆਰਪੁਰ-ਚੰਡੀਗੜ੍ਹ ਮੱੁਖ ਸੜਕ 'ਤੇ ਸਮੁੰਦੜਾ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਵਲੋਂ ਵੈਰੀ ਗੇਟਾਂ 'ਚ ਗੱਡੀ ਮਾਰ ਕੇ ਫ਼ਰਾਰ ਹੋ ਜਾਣ ਅਤੇ ਇਕ ਹੋਮਗਾਰਡ ਦਾ ਜਵਾਨ ਜ਼ਖਮੀ ...

ਪੂਰੀ ਖ਼ਬਰ »

ਨੰਗਲੀ ਵਿਖੇ ਛਿੰਝ ਮੇਲਾ ਅੱਜ

ਰੱਤੇਵਾਲ, 24 ਅਗਸਤ (ਜੋਨੀ ਭਾਟੀਆ)- ਹਰ ਸਾਲ ਵਾਂਗ ਇਸ ਵਾਰ ਵੀ ਗੁੱਗਾ ਜ਼ਾਹਰ ਵੀਰ ਨੂੰ ਸਮਰਪਿਤ ਨੰਗਲੀ ਵਿਖੇ ਛਿੰਝ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਥਾਨ ਦੇ ਮੁੱਖ ਚੇਲਾ ਨੰਬਰਦਾਰ ਅਸ਼ੋਕ ਕੁਮਾਰ ਭੂੰਬਲਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੂਰਾਪੁਰ 'ਚ 153ਵਾਂ ਸਲਾਨਾ ਛਿੰਝ ਮੇਲਾ ਕੱਲ੍ਹ

ਪੱਲੀ ਝਿੱਕੀ, 24 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਸੂਰਾਪੁਰ ਵਿਖੇ 153ਵਾਂ ਸਲਾਨਾ ਛਿੰਝ ਮੇਲਾ ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 26 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ: ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਕਿ੍ਸ਼ਨ ਜਨਮ ਅਸ਼ਟਮੀ

ਬਲਾਚੌਰ, 24 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅੱਜ ਬਲਾਚੌਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇਸ ਪਾਵਨ ਅਵਸਰ ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਕ ਦੂਜੇ ਦੇ ਸੁੱਖ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੀ ਕਾਂਗਰਸ ਸਰਕਾਰ ਤੋਂ ਬਿਨਾਂ ਕੋਈ ਹੋਰ ਸਰਕਾਰ ਰਾਖੀ ਨਹੀਂ ਕਰ ਸਕਦੀ-ਤਿਵਾੜੀ

ਬਹਿਰਾਮ, 24 ਅਗਸਤ (ਨਛੱਤਰ ਸਿੰਘ ਬਹਿਰਾਮ) - ਭਾਰਤੀ ਸੰਵਿਧਾਨ ਦੀ ਕਾਂਗਰਸ ਸਰਕਾਰ ਤੋਂ ਸਿਵਾਏ ਕੋਈ ਹੋਰ ਸਰਕਾਰ ਰਾਖੀ ਨਹੀਂ ਕਰ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਮ. ਪੀ ਮਨੀਸ਼ ਤਿਵਾੜੀ ਨੇ ਬਹਿਰਾਮ ਵਿਖੇ ਵੋਟਰਾਂ ਦਾ ਧੰਨਵਾਦ ਕਰਦਿਆਂ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਰਸਦ ਨਾਲ ਭਰੀ ਗੱਡੀ ਕੀਤੀ ਰਵਾਨਾ

ਭੱਦੀ, 24 ਅਗਸਤ (ਨਰੇਸ਼ ਧੌਲ)- ਪਿੰਡ ਉਧਨਵਾਲ, ਥੋਪੀਆ ਅਤੇ ਟਕਾਰਲਾ ਦੇ ਨੌਜਵਾਨਾਂ ਵਲੋਂ ਵੀ ਹੜ੍ਹ ਪੀੜਤਾਂ ਨੂੰ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਰਾਹੀਂ ਕਣਕ ਚਾਵਲ ਅਤੇ ਹੋਰ ਖਾਣ-ਪੀਣ ਦੇ ਰਸਦ ਦੀ ਗੱਡੀ ਰਵਾਨਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਆਦੋਆਣਾ ਵਿਖੇ ਛਿੰਝ ਮੇਲਾ ਭਲਕੇ

ਭੱਦੀ, 24 ਅਗਸਤ (ਨਰੇਸ਼ ਧੌਲ)- ਬਾਬਾ ਧਨੀ ਨਾਥ, ਬਾਬਾ ਵੀਰ ਨਾਥ ਦੇ ਅਸਥਾਨ ਪਿੰਡ ਆਦੋਆਣਾ ਵਿਖੇ ਗੁੱਗਾ ਜ਼ਾਹਿਰ ਪੀਰ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਪਿੰਡ ਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ 26 ਅਗਸਤ ਦਿਨ ਸੋਮਵਾਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬੰਗਾ 'ਚ ਐਚ. ਆਰ. ਮਲਟੀ ਬ੍ਰਾਂਡ ਰੀਸੇਲ ਸ਼ੋਅ ਰੂਮ ਦਾ ਉਦਘਾਟਨ

ਬੰਗਾ, 24 ਅਗਸਤ (ਕਰਮ ਲਧਾਣਾ)-ਭਾਰਤ ਦੀ ਚੋਟੀ ਦੀ ਦੁਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਪ੍ਰਸਿੱਧ ਏਜੰਸੀ ਹੀਰੋ ਐਚ. ਆਰ. ਆਟੋ ਗੜ੍ਹਸ਼ੰਕਰ ਰੋਡ ਬੰਗਾ ਵਲੋਂ ਲੋੜਵੰਦ ਗਾਹਕਾਂ ਦੀ ਸਹਾਇਤਾ ਹਿੱਤ ਪੁਰਾਣੇ ਮੋਟਰ ਸਾਇਕਲ, ਸਕੂਟਰਾਂ ਦੀ ਵੇਚ ਖ੍ਰੀਦ ਦਾ ...

ਪੂਰੀ ਖ਼ਬਰ »

ਯੂ. ਕੇ. ਤੇ ਕੈਨੇਡਾ ਸਟੱਡੀ ਵੀਜ਼ੇ ਸਬੰਧੀ ਜਾਗਰੂਕਤਾ ਹਫ਼ਤਾ 26 ਤੋਂ-ਕੰਵਰ ਅਰੋੜਾ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਗੜ੍ਹਸ਼ੰਕਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਜਗਰਾਉਂ ਦਫ਼ਤਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਟਰੱਸਟ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਨਮਾਨ

ਬੰਗਾ, 24 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਦਾ ਟਰੱਸਟ ਦਫ਼ਤਰ ਢਾਹਾਂ ਕਲੇਰਾਂ ...

ਪੂਰੀ ਖ਼ਬਰ »

ਨੰਬਰਦਾਰ ਚਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਸੜੋਆ, 24 ਅਗਸਤ (ਨਾਨੋਵਾਲੀਆ) - ਨੇਤਰਦਾਨੀ ਅਤੇ ਨੰਬਰਦਾਰ ਯੂਨੀਅਨ ਇਕਾਈ ਸੜੋਆ ਦੇ ਆਗੂ ਨੰਬਰਦਾਰ ਚਰਨ ਸਿੰਘ ਜਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ ਸੀ, ਦੇ ਨਮਿੱਤ ਪਰਿਵਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਹਿਆਤਪੁਰ ਸਿੰਘਾਂ ਵਿਖੇ ...

ਪੂਰੀ ਖ਼ਬਰ »

ਕਾਂਗਰਸ ਅਤੇ ਦੇਸ਼ ਦੀਆਂ ਹੋਰ ਧਰਮ ਨਿਰਪੱਖ ਤਾਕਤਾਂ ਸੰਵਿਧਾਨ ਨਾਲ ਛੇੜ-ਛਾੜ ਨਹੀਂ ਹੋਣ ਦੇਣਗੀਆਂ-ਮਨੀਸ਼ ਤਿਵਾੜੀ

ਬੰਗਾ, 24 ਅਗਸਤ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਅਤੇ ਦੇਸ਼ ਦੀਆਂ ਹੋਰ ਧਰਮ ਨਿਰਪੱਖ ਤਾਕਤਾਂ ਭਾਰਤੀ ਸੰਵਿਧਾਨ ਨਾਲ ਛੇੜ-ਛਾੜ ਨਹੀਂ ਹੋਣ ਦੇਣਗੀਆਂ ਕਿਉਂਕਿ ਭਾਜਪਾ ਦੇ ਮਨਸੂਬੇ ਭਾਰਤੀ ਸੰਵਿਧਾਨ ਪ੍ਰਤੀ ਸੰਜੀਦਾ ਨਹੀਂ ਹਨ | ਇਹ ਪ੍ਰਗਟਾਵਾ ਬੰਗਾ ਵਿਖੇ ਸੀਨੀਅਰ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਸਬੰਧੀ ਆਕਰਸ਼ਿਤ ਕਰਨ ਵਾਲੇ ਵਾਅਦਿਆਂ ਤੋਂ ਸੁਚੇਤ ਰਹਿਣ ਵਿਦਿਆਰਥੀ-ਕੌਸ਼ਲ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੇ ਲੋਕ ਹਿੱਤ ਵਿਚ ਵਿਦਿਆਰਥੀਆਂ ਨੂੰ ਸੁਚੇਤ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਬੰਗਾ ਦੀ ਮੀਟਿੰਗ ਹੋਈ

ਮੁਕੰਦਪੁਰ, 24 ਅਗਸਤ (ਦੇਸ ਰਾਜ ਬੰਗਾ) - ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੰਡਲ ਬੰਗਾ ਇਕਾਈ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਅਜੀਤ ਰਾਮ ਗੁਣਾਚੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਰੇ ਬੁਲਾਰਿਆਂ ਨੇ ਸਰਕਾਰ ਤੋਂ ਮੰਨੀਆਂ ਮੰਗਾਂ ਤਰੰੁਤ ਲਾਗੂ ਕਰਨ ਦੀ ਮੰਗ ...

ਪੂਰੀ ਖ਼ਬਰ »

ਮਿਹਨਤ ਹੋਵੇ ਤਾਂ ਸਭ ਕੁਝ ਸੰਭਵ ਹੋ ਜਾਂਦਾ ਹੈ-ਭਿੰਦਾ ਬੀਸਲਾ

ਬਹਿਰਾਮ, 24 ਅਗਸਤ (ਨਛੱਤਰ ਸਿੰਘ ਬਹਿਰਾਮ) - ਮਿਹਨਤ ਕਰਨ ਨਾਲ ਹਰ ਕੰਮ ਸੰਭਵ ਹੋ ਜਾਂਦਾ ਹੈ | ਇਹ ਸ਼ਬਦ ਉਭਰ ਰਹੇ ਪੰਜਾਬੀ ਕਲਾਕਾਰ ਭਿੰਦਾ ਬੀਸਲਾ ਨੇ ਆਪਣੇ ਵਿਦੇਸ਼ੀ ਦੌਰੇ ਆਸਟਰੀਆ, ਫਰਾਂਸ, ਇਟਲੀ, ਜਰਮਨ ਦੌਰੇ 'ਤੇ ਜਾਣ ਤੋਂ ਪਹਿਲਾ ਗੱਲਬਾਤ ਕਰਦਿਆਂ ਆਖੇ | ਭਿੰਦਾ ...

ਪੂਰੀ ਖ਼ਬਰ »

ਬਰਮੀ ਵਾਲੀ ਸਰਕਾਰ ਮੱਲ੍ਹਾ ਸੋਢੀਆ 'ਚ ਸਾਲਾਨਾ ਸਮਾਗਮ ਕਰਵਾਇਆ

ਬਹਿਰਾਮ, 24 ਅਗਸਤ (ਨਛੱਤਰ ਸਿੰਘ ਬਹਿਰਾਮ) - ਦਰਬਾਰ ਬਰਮੀ ਵਾਲੀ ਸਰਕਾਰ ਪਿੰਡ ਮੱਲ੍ਹਾ ਸੋਢੀਆਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਗੱਦੀ ਨਸ਼ੀਨ ਬੀਬੀ ਕਮਲਾ ਦੇਵੀ ਦੀ ਰਹਿਨੁਮਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਾਇਆ ਗਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ...

ਪੂਰੀ ਖ਼ਬਰ »

ਲੋਕਾਂ ਦੀਆਂ ਦੁੱਖ ਤਕਲੀਫ਼ਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਤਿਵਾੜੀ

ਮੇਹਲੀ, 24 ਅਗਸਤ (ਸੰਦੀਪ ਸਿੰਘ) - ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਉਨ੍ਹਾਂ ਵਿਚ ਵਿਚਰ ਕੇ ਸਮਝਣ ਦੇ ਨਾਲ ਹੀ, ਉਨ੍ਹਾਂ ਦਾ ਹੱਲ ਜਿਥੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਉਥੇ ਹੀ ਵਿਕਾਸ ਦੇ ਕੰਮਾਂ ਨੂੰ ਕਿਸੇ ਵੀ ਕੀਮਤ 'ਤੇ ਰੁਕਣ ਨਹੀਂ ਦਿੱਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਪੱਲੀ ਝਿੱਕੀ ਵਲੋਂ ਚਾਹਲ ਕਲਾਂ-ਰਟੈਂਡਾ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਨੂੰ ਹਰੀ ਝੰਡੀ

ਮੁਕੰਦਪੁਰ, 24 ਅਗਸਤ (ਅਮਰੀਕ ਸਿੰਘ ਢੀਂਡਸਾ) - ਪਿੰਡ ਚਾਹਲ ਕਲਾਂ ਤੋਂ ਪਿੰਡ ਰਟੈਡਾਂ ਨੂੰ ਜਾਂਦੀ ਸੰਪਰਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ | ਇਸ ਕਾਰਜ ਦੀ ਸ਼ੁਰੂਆਤ ਰੀਬਨ ਕੱਟ ਕੇ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਕਾਠਗੜ੍ਹ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਾਠਗੜ੍ਹ, 24 ਅਗਸਤ (ਬਲਦੇਵ ਸਿੰਘ ਪਨੇਸਰ)- ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਮੰਦਰਾਂ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਕਸਬਾ ਕਾਠਗੜ੍ਹ ਦੇ ਰਾਧਾ ਕਿ੍ਸ਼ਨ ਮੰਦਰ ਅਤੇ ਸੀਤਲਾ ਮਾਤਾ ਮੰਦਰ ਵਿਚ ਸ੍ਰੀ ਕਿ੍ਸ਼ਨ ਜਨਮ ...

ਪੂਰੀ ਖ਼ਬਰ »

ਭਾਣੇਵਾਲ, ਥੋਪੀਆ ਅਤੇ ਨੰਗਲੀਂ ਵਿਖੇ ਛਿੰਜ ਮੇਲਾ ਅੱਜ

ਭੱਦੀ, 24 ਅਗਸਤ (ਨਰੇਸ਼ ਧੌਲ)-ਗੁੱਗਾ ਜ਼ਾਹਿਰ ਪੀਰ ਨੂੰ ਸਮਰਪਿਤ ਸਾਲਾਨਾ ਛਿੰਜ ਮੇਲਾ ਪਿੰਡ ਭਾਣੇਵਾਲ, ਥੋਪੀਆ ਅਤੇ ਨੰਗਲੀਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਜ 25 ਅਗਸਤ ਦਿਨ ਐਤਵਾਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਚੇਲਾ ਦਰਸ਼ਨ ਲਾਲ ਥੋਪੀਆ ਅਤੇ ...

ਪੂਰੀ ਖ਼ਬਰ »

5 ਗਮਲਿਆਂ ਵਿਚੋਂ ਮਿਲਿਆ ਲਾਰਵਾ

ਨਵਾਂਸ਼ਹਿਰ, 24 ਅਗਸਤ (ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਮਨਜੀਤ ਕੌਰ, ਬਲਜੀਤ ਕੌਰ ਅਤੇ ਜੋਤੀ ਮਲਟੀਪਰਪਜ਼ ਹੈਲਥ ਵਰਕਰ ਅਤੇ ਤਰਸੇਮ ਲਾਲ ਬੀ.ਈ.ਈ. ਨੇ ਦੱਸਿਆ ਕਿ ਅੱਜ ਇਥੋਂ ...

ਪੂਰੀ ਖ਼ਬਰ »

ਚਕਲੀ ਸਜਾਇਤ ਦਾ ਛਿੰਝ ਮੇਲਾ ਇਰਾਨੀ ਗੋਰੇ ਨੇ ਜਿੱਤਿਆ

ਉਸਮਾਨਪੁਰ, 24 ਅਗਸਤ (ਮਝੂਰ)- ਪਿੰਡ ਚਕਲੀ ਸੁਜਾਇਤ ਵਿਖੇ ਗੁੱਗਾ ਜ਼ਾਹਿਰ ਪੀਰ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ 100 ਦੇ ਕਰੀਬ ਪਹਿਲਵਾਨਾਂ ਨੇ ਭਾਗ ...

ਪੂਰੀ ਖ਼ਬਰ »

ਮਕਸੂਦਪੁਰ-ਝੰਡੇਰ ਖੁਰਦ ਸੰਪਰਕ ਸੜਕ 'ਚ ਖਿੱਲਰੇ ਪੱਥਰ ਰਾਹਗੀਰਾਂ ਦੀ ਜਾਨ ਦਾ ਖੌਅ

ਸੰਧਵਾਂ, 24 ਅਗਸਤ (ਪ੍ਰੇਮੀ ਸੰਧਵਾਂ) - ਸੜਕ ਵਿਚ ਖਿੱਲਰੇ ਬੱਟਿਆਂ ਤੋਂ ਦੁਖੀ ਹੋਏ ਰਾਹਗੀਰਾਂ ਨੇ ਦੱਸਿਆ ਕਿ ਮਕਸੂਦਪੁਰ ਤੋਂ ਝੰਡੇਰ ਖੁਰਦ ਨੂੰ ਜਾਂਦੀ ਸੰਪਰਕ ਨੂੰ ਬਣਾਉਣ ਲਈ ਸੜਕ 'ਤੇ ਸਬੰਧਿਤ ਮਹਿਕਮੇ ਵਲੋਂ ਕਰੀਬ ਸਾਲ ਕੁ ਪਹਿਲਾਂ ਪੱਥਰ ਪਾਇਆ ਗਿਆ ਸੀ | ਪਰ ਅਜੇ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬੰਗਾ, 24 ਅਗਸਤ (ਲਾਲੀ ਬੰਗਾ) - ਸੈਂਟਰਲ ਪਬਲਿਕ ਸਕੂਲ ਬੰਗਟਾ 'ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਚੇਅਰਪਰਸਨ ਰੇਖਾ ਮਿੱਤਲ ਨੇ ਅਤੇ ਸਕੂਲ ਪਿ੍ੰਸੀਪਲ ਹਰਪ੍ਰੀਤ ਅਰੋੜਾ ਨੇ ਬੱਚਿਆਂ ਨੂੰ ਇਸ ਸ਼ੁੱਭ ਦਿਨ ਦੀਆਂ ...

ਪੂਰੀ ਖ਼ਬਰ »

ਪਿੰਡ ਸੋਇਤਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਉਸਮਾਨਪੁਰ, 24 ਅਗਸਤ (ਸੰਦੀਪ ਮਝੂਰ)- ਪਿੰਡ ਸੋਇਤਾ ਵਿਖੇ ਨਾਮਸੋਤ ਭਾਈਚਾਰੇ ਵਲੋਂ ਮੰਦਰ ਬਾਬਾ ਖ਼ਜ਼ਾਨਾ ਵਿਖੇ ਸੰਗਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸਭਿਆਚਾਰਕ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸੁਰਿੰਦਰ ਕੁਮਾਰ ਮੋਰਸ਼ਿਅਸ, ਮਹਿੰਦਰ ...

ਪੂਰੀ ਖ਼ਬਰ »

ਪਿੰਡ ਮੁਜੱਫ਼ਰਪੁਰ ਦਾ ਛਿੰਝ ਮੇਲਾ 4 ਨੂੰ

ਉਸਮਾਨਪੁਰ, 24 ਅਗਸਤ (ਮਝੂਰ)- ਪਿੰਡ ਮੁਜੱਫਰਪੁਰ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਸਮੂਹ ਪ੍ਰਵਾਸੀ ਭਾਰਤੀਆਾ ਦੇ ਸਹਿਯੋਗ ਨਾਲ 4 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪਟਕੇ ਦੀ ਕੁਸ਼ਤੀ ਦੇ ਜੇਤੂ ਨੂੰ ਸਪਲੈਂਡਰ ਮੋਟਰਸਾਈਕਲ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX