ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਫ਼ਤਹਿਗੜ੍ਹ ਸਾਹਿਬ

ਜ਼ਿਲ੍ਹੇ ਭਰ 'ਚ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ, ਅਰੁਣ ਆਹੂਜਾ)-ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾਲੂਆਂ ਤੇ ਮੰਦਰ ਕਮੇਟੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਲੈ ਕੇ ਵੱਖ-ਵੱਖ ਮੰਦਰਾਂ ਮਾਈ ਅਨੰਤੀ ਧਰਮਸ਼ਾਲਾ ਸਰਹਿੰਦ ਮੰਡੀ, ਇਸਤਰੀ ਸਭਾ ਸ਼ਿਵ ਮੰਦਿਰ ਹਮਾਂਯੂਪੁਰ, ਪ੍ਰਾਚੀਨ ਸ਼ਿਵ ਮੰਦਿਰ ਦੁਸਹਿਰਾ ਮੈਦਾਨ, ਵਿਸ਼ਵਕਰਮਾ ਮੰਦਿਰ ਸਰਹਿੰਦ ਮੰਡੀ, ਸ੍ਰੀ ਨੈਣਾ ਦੇਵੀ ਮੰਦਿਰ ਸਰਹਿੰਦ ਸ਼ਹਿਰ, ਸੱਤਨਾਰਾਇਣ ਮੰਦਿਰ ਹਮਾਂਯੂਪੁਰ, ਸ਼ਿਵ ਮੰਦਿਰ ਮੇਨ ਬਾਜ਼ਾਰ, ਰਾਧਾ ਕ੍ਰਿਸ਼ਨਾ ਮੰਦਰ ਸਰਹਿੰਦ, ਤਿ੍ਵੈਣੀ ਮੰਦਰ ਸਰਹਿੰਦ ਮੰਡੀ, ਸਨਾਤਨ ਧਰਮ ਮੰਦਰ ਮਾਈ ਅਨੰਤੀ ਧਰਮਸ਼ਾਲਾ ਸਰਹਿੰਦ ਮੰਡੀ, ਰਾਧਾ ਕ੍ਰਿਸ਼ਨਾ ਗਊਸ਼ਾਲਾ ਬ੍ਰਾਹਮਣ ਮਾਜਰਾ, ਇਸਤਰੀ ਸਭਾ ਸ਼ਿਵ ਮੰਦਰ ਹਿਮਾਯੂੰਪੁਰ ਅਤੇ ਦਸ਼ਨਮੀ ਅਖਾੜਾ ਸਰਹਿੰਦ ਤੇ ਹੋਰ ਕਈ ਕਲੱਬਾਂ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਹੋਏ ਸੀ | ਰਾਤ 12 ਵਜੇ ਤੋਂ ਬਾਅਦ ਕੇਕ ਕੱਟ ਕੇ ਮੱਖਣ ਮਿਸ਼ਰੀ ਦਾ ਪ੍ਰਸਾਦ ਵੀ ਵੰਡਿਆ ਗਿਆ | ਇਸ ਮੌਕੇ ਦਹੀਂ ਭੱਲੇ, ਜਲੇਬੀਆਂ, ਆਈਸ ਕਰੀਮ, ਕੋਲਡ ਡਿੰ੍ਰਕ, ਟਿੱਕੀ, ਗੋਲਗੱਪੇ, ਖੀਰ ਅਤੇ ਫਰੂਟ ਚਾਟ ਵੱਖ-ਵੱਖ ਕਿਸਮ ਦੇ ਲੰਗਰ ਲਗਾਏ ਗਏ | ਜਿੱਥੇ ਥਾਣਾ ਫ਼ਤਹਿਗੜ੍ਹ ਸਾਹਿਬ ਅਤੇ ਪੁਲਿਸ ਚੌਕੀ ਸਰਹਿੰਦ ਮੰਡੀ ਦੀ ਪੁਲਿਸ ਵਲੋਂ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ | ਇਸ ਮੌਕੇ ਰਾਸਲੀਲਾ ਅਤੇ ਸ਼ਿਵ ਭਗਵਾਨ ਦਾ ਨਿ੍ਤ ਦਾ ਆਯੋਜਨ ਕੀਤਾ ਗਿਆ | ਸ਼ਰਧਾਲੂਆਂ ਵਲੋਂ ਬਾਲ ਕ੍ਰਿਸ਼ਨ ਨੂੰ ਝੂਲੇ ਵਿਚ ਝੁਲਾਉਣ ਦੀ ਰਸਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਅਦਾ ਕੀਤੀ ਗਈ | ਇਸ ਮੌਕੇ ਤਿ੍ਵੇਣੀ ਮੰਦਿਰ ਸਰਹਿੰਦ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਆਪਣੀ ਬੇਟੀ ਸਹਿਤ ਪਹੁੰਚੇ ਹੋਏ ਸੀ | ਇਨ੍ਹਾਂ ਸਮਾਗਮਾਂ ਵਿਚ ਫ਼ਤਹਿਗੜ੍ਹ ਸਾਹਿਬ ਦੇ ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ, ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸਪੈਕਟਰ ਜੀ.ਐਸ. ਸਿਕੰਦ, ਥਾਣਾ ਸਰਹਿੰਦ ਦੇ ਮੁਖੀ ਰਜਨੀਸ਼ ਸੂਦ ਅਤੇ ਸਰਹਿੰਦ ਮੰਡੀ ਪੁਲਿਸ ਚੌਕੀ ਦੇ ਇੰਚਾਰਜ ਹਰਮਿੰਦਰ ਸਿੰਘ ਉਚੇਚੇ ਤੌਰ ਤੇ ਪਹੁੰਚੇ ਹੋਏ ਸੀ | ਇਨ੍ਹਾਂ ਅਧਿਕਾਰੀਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਲੀਕੀ ਗਈ ਸਾਰੀ ਰੂਪ ਰੇਖਾ ਬਾਰੇ ਦੱਸਿਆ ਗਿਆ |
ਖਮਾਣੋਂ, (ਜੋਗਿੰਦਰ ਪਾਲ)- ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਜਨਮ ਅਸ਼ਟਮੀ ਸ਼ਰਧਾ ਪੂਰਵਕ ਮਨਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਸ੍ਰੀ ਕਿਸ਼ਨ ਦੇ ਜੀਵਨ ਸਬੰਧੀ ਝਾਕੀਆਂ ਸਜਾਈਆਂ | ਸਕੂਲ ਦੇ ਪਿ੍ੰਸੀਪਲ ਸ਼ਾਲੂ ਸ਼ਰਮਾ ਨੇ ਭਗਵਾਨ ਕ੍ਰਿਸ਼ਨ ਜੀ ਦੇ ਬਚਪਨ ਬਾਰੇ ਚਾਨਣਾ ਪਾਇਆ ਅਤੇ ਭਗਵਾਨ ਕ੍ਰਿਸ਼ਨ ਦੀ ਦੇ ਦਰਸਾਏ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਸਟਾਫ਼ ਮੈਂਬਰਾਂ ਨੇ ਵੀ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਮਿਠਿਆਈਆਂ ਵੀ ਵੰਡੀਆਂ ਗਈਆਂ | ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਇੱਥੋਂ ਦੇ ਦੁਰਗਾ ਮੰਦਰ, ਸੀਤਲਾ ਮਾਤਾ ਮੰਦਰ ਅਤੇ ਪ੍ਰਾਚੀਨ ਮੰਦਰ ਵਿਖੇ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਮੰਦਰਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਅਤੇ ਔਰਤਾਂ ਵਲੋਂ ਕੀਰਤਨ ਵੀ ਕੀਤੇ ਗਏ | ਰਾਤ ਨੂੰ ਮੰਦਰਾਂ ਵਿਚ ਭਗਵਾਨ ਸ੍ਰੀ ਕਿ੍ਸ਼ਨ ਦਾ ਗੁਣਗਾਣ ਕੀਤਾ ਗਿਆ ਅਤੇ ਸੰਗਤਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ ਗਈ | ਇਸ ਤੋਂ ਇਲਾਵਾ ਕਈ ਸਕੂਲਾਂ 'ਚ ਵੀ ਭਗਵਾਨ ਸ੍ਰੀ ਕਿਸ਼ਨ ਜੀ ਦੇ ਜੀਵਨ ਸਬੰਧੀ ਝਾਕੀਆਂ ਸਜਾਈਆਂ ਗਈਆਂ ਅਤੇ ਸ੍ਰੀ ਕਿਸ਼ਨ ਜੀ ਦੇ ਨਾਂਅ ਦਾ ਗੁਣਗਾਣ ਵੀ ਕੀਤਾ ਗਿਆ |
ਅਮਲੋਹ, (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਅੱਜ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਸ੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਵਿਚ ਹੋਏ ਸਮਾਗਮ ਦੌਰਾਨ ਸਵੇਰ ਦੀ ਪੂਜਾ ਦੀ ਰਸਮ ਸਮਾਜ ਸੇਵਕ ਅਤੇ ਦੰਦਾਂ ਦੇ ਮਾਹਿਰ ਡਾ. ਹਿਮਾਂਸ਼ੂ ਸੂਦ ਐਮ.ਡੀ.ਐਸ., ਡਾ. ਰੂਪਲ ਸੂਦ ਗੋਲਡ ਮੈਡਲਿਸਟ, ਇੰਦਰ ਮੋਹਨ ਸੂਦ, ਇੰਦੂ ਸੂਦ ਆਦਿ ਨੇ ਪੰਡਿਤ ਰੌਸ਼ਨ ਲਾਲ ਰਾਹੀਂ ਕਰਵਾਈ | ਇਸ ਮੌਕੇ ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸਰਪ੍ਰਸਤ ਪੇ੍ਰਮ ਚੰਦ ਸ਼ਰਮਾ, ਐਡਵੋਕੇਟ ਨਵੀਨ ਵਰਮਾ, ਕੌਾਸਲ ਦੇ ਸਾਬਕਾ ਪ੍ਰਧਾਨ ਬਲਦੇਵ ਸੇਢਾ, ਬੀ.ਕੇ. ਸ਼ਰਮਾ, ਸ਼ਾਸਤਰੀ ਜਗਦੰਬੇ ਪ੍ਰਸ਼ਾਦ, ਸ਼ਸ਼ੀ ਭੂਸ਼ਨ ਸ਼ਰਮਾ ਤੇ ਹੋਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਸ੍ਰੀ ਕ੍ਰਿਸ਼ਨਾ ਮੰਦਰ ਅਮਲੋਹ ਵਿਚ ਹੋਏ ਸਮਾਗਮ ਵਿਚ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ | ਜਿਨ੍ਹਾਂ ਵਿਚ ਚੇਅਰਮੈਨ ਰਮੇਸ਼ ਗੁਪਤਾ, ਪ੍ਰਧਾਨ ਦੀਪਕ ਗੋਇਲ, ਪਵਨ ਜਿੰਦਲ, ਆਸ਼ੂ ਅਰੋੜਾ, ਗੋਲਡੀ ਅਰੋੜਾ, ਅਸ਼ੋਕ ਗੋਇਲ, ਯੋਗੇਸ਼ ਗੁਪਤਾ, ਡਾ. ਅਸ਼ੋਕ ਬਾਤਿਸ਼, ਪਰਮਿੰਦਰ ਵਰਮਾ, ਦੀਪਕ ਗਰਗ, ਨਵਦੀਪ ਜਿੰਦਲ ਆਦਿ ਮੌਜੂਦ ਸਨ | ਇਸ ਮੌਕੇ ਤੁਲਸੀ ਦੇ ਬੂਟੇ ਵੀ ਵੰਡੇ ਗਏ | ਇਸ ਮੌਕੇ ਵੱਖ-ਵੱਖ ਮੰਦਰਾਂ ਵਿਚ ਭਗਵਾਨ ਕ੍ਰਿਸ਼ਨ ਜੀ ਦਾ ਅਭਿਸ਼ੇਕ ਵੀ ਕਰਵਾਇਆ ਗਿਆ |
ਅਮਲੋਹ, (ਸੂਦ, ਸ਼ਾਰਦਾ)-ਨਜ਼ਦੀਕੀ ਪਿੰਡ ਭੱਦਲਥੂਹਾ ਦੇ ਦਸਮੇਸ਼ ਪਬਲਿਕ ਸਕੂਲ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ, ਸਖ਼ੀਆਂ ਅਤੇ ਬਾਲ ਗਵਾਲ ਦੇ ਰੂਪ ਵਿਚ ਸਜੇ ਸਕੂਲੀ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਆਦਿ ਦੇ ਚਰਿੱਤਰ ਤੇ ਆਧਾਰਿਤ ਨਾਟਕ, ਡਾਂਸ ਆਦਿ ਪੇਸ਼ ਕੀਤਾ | ਸਕੂਲ ਪਿ੍ੰਸੀਪਲ ਲਲਿਤਾ ਰਾਣੀ ਨੇ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਅਤੇ ਨਟਖਟ ਰੂਪ ਬਾਰੇ ਜਾਣੂ ਕਰਵਾਇਆ | ਉਨ੍ਹਾਂ ਹਮੇਸ਼ਾ ਸੱਚ ਦੇ ਰਸਤੇ 'ਤੇ ਚੱਲਣ ਅਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ | ਇਸ ਮੌਕੇ ਹਿਤੂ ਸ਼ਰਮਾ, ਲਲਿਤਾ ਰਾਣੀ, ਗੁਰਦੀਪ ਕੌਰ, ਹਰਦੀਪ ਕੌਰ, ਰਾਜਵੰਤ ਕੌਰ, ਚਰਨਜੀਤ ਕੌਰ ਅਤੇ ਸੁਮਿੱਤਰਾ ਰਾਣੀ ਆਦਿ ਮੌਜੂਦ ਸਨ |

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)-ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ਵਲੋਂ ਕਸ਼ਮੀਰ 'ਚ ਕੋਈ ਨਵੀਂ ਮੂਵਮੈਂਟ ਹੋਣ ਦੀ ਸੰਵਾਭਨਾ ਦਿਖਾਈ ਦੇ ਰਹੀ ਹੈ | ਇਸ ਦਾ ਖ਼ੁਲਾਸਾ ਉਸ ...

ਪੂਰੀ ਖ਼ਬਰ »

ਘਈ ਪਰਿਵਾਰ ਦਾ ਜਠੇਰਿਆਂ ਦਾ ਮੇਲਾ 26, 27 ਨੂੰ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਨਪ੍ਰੀਤ ਸਿੰਘ)-ਹਰ ਸਾਲ ਦੀ ਤਰ੍ਹਾਂ ਘਈ ਭਾਈਚਾਰੇ ਵਲੋਂ ਸਤੀਆਂ ਦਾ ਸਾਲਾਨਾ ਮੇਲਾ 26 ਅਗਸਤ ਨੂੰ ਜੋੜੇ ਪੁਲ ਖੰਨਾ ਨਜ਼ਦੀਕ ਪਿੰਡ ਜਲਾਲਾਬਾਦ ਤੇ ਜਠੇਰਿਆਂ ਦਾ ਮੇਲਾ ਪਿੰਡ ਭਮੱਦੀ ਨਜ਼ਦੀਕ ਖੰਨਾ ਵਿਖੇ 27 ਅਗਸਤ ਨੂੰ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਅਧਿਆਪਕ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਜਨਰਲ ਸਕੱਤਰ ਸੁਭਾਸ਼ ਰਾਣੀ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਆਲ ਇੰਡੀਆ ਫੈੱਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਹੈਲਪਰ ਦੇ ...

ਪੂਰੀ ਖ਼ਬਰ »

ਬਾਠਾਂ ਖ਼ੁਰਦ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਸੰਘੋਲ, 24 ਅਗਸਤ (ਗੁਰਨਾਮ ਸਿੰਘ ਚੀਨਾ)-ਪਿੰਡ ਬਾਠਾਂ ਖ਼ੁਰਦ ਵਿਖੇ ਬਾਬਾ ਸੀਤਲ ਦਾਸ ਦੀ ਯਾਦ 'ਚ 11ਵਾਂ ਛਿੰਝ ਮੇਲਾ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਬਾਠ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖਾ ਨੇ ਦੱਸਿਆ ਕਿ ਇਸ ਛਿੰਝ ਮੇਲੇ ਵਿਚ 200 ਤੋਂ ਵੱਧ ਪਹਿਲਵਾਨਾਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ 'ਚ ਫਰੈਸ਼ਰ ਪਾਰਟੀ ਹੋਈ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ, ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਗਤ ਸਿੰਘ ਜੀ ਗੁਰਦੁਆਰਾ ਸਾਹਿਬ ਹਰਗਣਾ ਵਲੋਂ ਹੜ੍ਹ ਪੀੜਤਾਂ ਲਈ ਸਮੱਗਰੀ ਭੇਜੀ

ਖਮਾਣੋਂ, 24 ਅਗਸਤ (ਮਨਮੋਹਣ ਸਿੰਘ ਕਲੇਰ)-ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਆਏ ਪਾਣੀ ਦੇ ਹੜ੍ਹ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਲੋਕਾਂ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋ ਗਿਆ, ਜਿਸ ਨੂੰ ਵੇਖਦਿਆਂ ਅੱਜ ਨਜ਼ਦੀਕੀ ਪਿੰਡ ਹਰਗਣਾਂ ਦੇ ਗੁਰਦੁਆਰਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਤੰਤਰ ਦਾ ਗੱਲਾ ਘੁੱਟਣ ਲਈ ਗੈਰ ਸੰਵਿਧਾਨਿਕ ਕਦਮ ਚੁੱਕੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਨੇ ਕਥਿਤ ਝੂਠੇ ਤੇ ਬੇਬੁਨਿਆਦ ਦੋਸ਼ ਲਾ ਕੇ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਨੂੰ ਪ੍ਰਧਾਨਗੀ ਤੋਂ ਉਤਾਰਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਿਖ਼ਲਾਫ਼ ਧਰਨਾ ਭਲਕੇ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੇ ਸਕੂਲ ਵਿਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਲੋਂ ਚੈਕਿੰਗ ਦੌਰਾਨ ਸਕੂਲ ਦਾ ਰਿਕਾਰਡ ਚੁੱਕ ਕੇ ਲਿਜਾਉਣ ਦੇ ਮਾਮਲੇ ਨੂੰ ਲੈ ਕੇ ਯੂਨੀਅਨ ...

ਪੂਰੀ ਖ਼ਬਰ »

ਮਾਈਾਡ ਮੇਕਰ ਦਿਵਾ ਰਿਹਾ ਆਈਲੈਟਸ 'ਚ ਸ਼ਾਨਦਾਰ ਬੈਂਡ ਸਕੋਰ

ਖੰਨਾ, 24 ਅਗਸਤ (ਹਰਜਿੰਦਰ ਸਿੰਘ ਲਾਲ)- ਪਿਛਲੇ ਵੀਹ ਸਾਲਾਂ ਤੋਂ ਆਈਲੈਟਸ ਦੀ ਕੋਚਿੰਗ ਪ੍ਰਦਾਨ ਕਰਕੇ ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਮਾਈਾਡ ਮੇਕਰ ਹਮੇਸ਼ਾ ਦੀ ਤਰ੍ਹਾਂ ਵਧੀਆ ਬੈਂਡ ਸਕੋਰ ਦਿਵਾ ਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਟਰੱਕ ਤੇ ਕੈਂਟਰ ਵਿਚਕਾਰ ਟੱਕਰ 1 ਦੀ ਮੌਤ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਦੇਰ ਰਾਤ 12 ਵਜੇ ਦੇ ਕਰੀਬ ਸਰਹਿੰਦ ਰੋਡ 'ਤੇ ਫੱਗਣ ਮਾਜਰਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਟਰੱਕ ਅਤੇ ਕੈਂਟਰ ਵਿਚਕਾਰ ਸਿੱਧੀ ਟੱਕਰ ਹੋਣ ਕਾਰਨ ਇਕ ਕੈਂਟਰ ਚਾਲਕ ਦੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਦੇ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਵਲੋਂ ਪਾਕਿ ਦੇ ਹੱਕ 'ਚ ਦਿੱਤੇ ਬਿਆਨਾਂ ਨਾਲ ਖੜ੍ਹਾ ਹੋਇਆ ਵਿਵਾਦ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਭਾਰਤ ਅਤੇ ਪਾਕਿ ਵਿਚਾਲੇ ਚੱਲ ਰਹੀ ਤਣਾਅਪੂਰਨ ਸਥਿਤੀ ਅਤੇ ਭਾਰਤ 'ਚ ਪਾਕਿ ਵਲੋਂ ਅੱਤਵਾਦੀਆਂ ਦੀ ਘੁਸਪੈਠ ਦੇ ਬਾਵਜੂਦ ਸਿਮਰਨਜੀਤ ਸਿੰਘ ਮਾਨ ਵਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ਭਾਰਤ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸ੍ਰੀ ਸੀਤਲਾ ਮੰਦਰ ਅਮਲੋਹ 'ਚ ਮੁਫ਼ਤ ਮੈਡੀਕਲ ਕੈਂਪ

ਅਮਲੋਹ, 24 ਅਗਸਤ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ੍ਰੀ ਸੀਤਲਾ ਮੰਦਰ ਕਮੇਟੀ ਅਮਲੋਹ ਵਿਚ ਅੱਜ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਲੁਧਿਆਣਾ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸੰਜੀਵ ਮਿੱਤਲ ਅਤੇ ਜੋੜਾਂ ਦੇ ਰੋਗਾਂ ਦੀ ਮਾਹਿਰ ਡਾ. ਰੀਨਾ ਮਿੱਤਲ ਵਲੋਂ 200 ...

ਪੂਰੀ ਖ਼ਬਰ »

ਹਲਕਾ ਅਮਲੋਹ ਦੀਆਂ ਸੜਕਾਂ ਦੀ ਹੋਵੇਗੀ ਕਾਇਆ ਕਲਪ-ਰਣਦੀਪ ਸਿੰਘ ਨਾਭਾ

ਅਮਲੋਹ, 24 ਅਗਸਤ (ਸੂਦ, ਸ਼ਾਰਦਾ)-ਵਿਧਾਨ ਸਭਾ ਹਲਕਾ ਅਮਲੋਹ 'ਚ ਸੜਕਾਂ ਦੀ ਪਿਛਲੇ ਲੰਬੇ ਸਮੇਂ ਦੀ ਦੁਰਦਸ਼ਾ ਤੋਂ ਨਿਜਾਤ ਦਿਵਾਉਣ ਲਈ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਇਨ੍ਹਾਂ ਸੜਕਾਂ ਦੀ ...

ਪੂਰੀ ਖ਼ਬਰ »

ਸਿੰਘਾਂ ਪੁਰਾ ਯੂਥ ਕਲੱਬ ਨੇ ਬਸੀ ਪਠਾਣਾਂ ਦੇ ਪਾਰਕਾਂ ਦੀ ਕੀਤੀ ਕਾਇਆ ਕਲਪ

ਬਸੀ ਪਠਾਣਾਂ, 24 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਏਥੋਂ ਦੇ ਸਿੰਘਾਂ ਪੁਰਾ ਯੂਥ ਕਲੱਬ ਨੇ ਸ਼ਹਿਰ ਦੀ ਚੰੁਗੀ ਨੰਬਰ-2 ਵਿਚਲੇ 1986 'ਚ ਬਣੇ ਸ੍ਰੀ ਗੁਰੂ ਨਾਨਕ ਦੇਵ ਪਾਰਕ ਜੋ ਅਣਗੌਲਿਆ ਰਹਿਣ ਕਾਰਨ ਉੱਜੜ ਕੇ ਤਾਸ਼ ਬਾਜ਼ਾਂ ਅਤੇ ਨਸ਼ਈਆਂ ਦਾ ਡੇਰਾ ਬਣ ਚੁੱਕਾ ਸੀ ਨੂੰ ...

ਪੂਰੀ ਖ਼ਬਰ »

ਮੁਹੱਲਾ ਸ਼ਾਂਤੀ ਨਗਰ 'ਚੋਂ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮਗਰੀ

ਮੰਡੀ ਗੋਬਿੰਦਗੜ੍ਹ, 24 ਅਗਸਤ (ਬਲਜਿੰਦਰ ਸਿੰਘ)-ਪੰਜਾਬ 'ਚ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਅੱਜ ਸਥਾਨਕ ਮੁਹੱਲਾ ਸ਼ਾਂਤੀ ਨਗਰ 'ਚੋਂ ਮੁਹੱਲਾ ਸੁਧਾਰ ਕਮੇਟੀ ਅਤੇ ਸੰਤ ਕਿਰਪਾ ਸਿੰਘ ਇੰਟਰਨੈਸ਼ਨਲ ਚੈਰੀਟੇਬਲ ਰੂਹਾਨੀ ਮਿਸ਼ਨ ਵਲੋਂ ਇਲਾਕੇ ਦੀਆਂ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਰਵਿੰਦਰ ਖ਼ਾਲਸਾ ਨੇ ਪੜ੍ਹਾਈ ਲਈ ਦਿੱਤੀ ਮਦਦ

ਅਮਲੋਹ, 24 ਅਗਸਤ (ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਅੰਮਿ੍ਤਸਰ' ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਅੱਜ ਹਲਕਾ ਅਮਲੋਹ ਤੋਂ ਐਸ.ਜੀ.ਪੀ.ਸੀ. ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਅਮਲੋਹ ਦੇ ਦੋ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਗਈ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਸਦਕਾ ਹੀ ਸੂਬੇ ਅੰਦਰ ਹੜ੍ਹਾਂ ਨਾਲ ਹੋਇਆ ਘੱਟ ਨੁਕਸਾਨ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਵਲੋਂ ਪੰਜਾਬ ਸਰਕਾਰ ਦੁਆਰਾ ਹੜ੍ਹ ਪੀੜਤਾਂ ਦੀ ਸਾਰ ਨਾ ਲਏ ਜਾਣ ਦੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਆਖਿਆ ਕਿ ਕੇਂਦਰ ...

ਪੂਰੀ ਖ਼ਬਰ »

ਡਿਊਟੀ ਸਮੇਂ ਰਵਾਇਤੀ ਪਹਿਰਾਵਾ ਪਹਿਨਣ ਦਾ ਅਧਿਕਾਰ ਦੇਵੇ ਸਰਕਾਰ-ਪ੍ਰੋ. ਜਲਵੇੜਾ

ਸਲਾਣਾ, 24 ਅਗਸਤ (ਗੁਰਚਰਨ ਸਿੰਘ ਜੰਜੂਆ)-ਤਾਮਿਲਨਾਡੂ ਵਿਧਾਨ ਸਭਾ ਵਲੋਂ 2014 'ਚ ਪਾਸ ਕੀਤੇ ਇਕ ਬਿੱਲ ਅਨੁਸਾਰ ਹਰ ਭਾਰਤੀ ਨਾਗਰਿਕ ਨੂੰ ਸਰਕਾਰੀ ਤੇ ਜਨਤਕ ਥਾਵਾਂ 'ਤੇ ਡਿਊਟੀ ਕਰਦੇ ਸਮੇਂ ਬਿਨਾਂ ਕਿਸੇ ਰੋਕ ਟੋਕ ਦੇ ਆਪਣਾ ਰਵਾਇਤੀ ਪਹਿਰਾਵਾ ਪਹਿਨਣ ਦਾ ਅਧਿਕਾਰ ਦਿੱਤਾ ...

ਪੂਰੀ ਖ਼ਬਰ »

ਨਵੇਂ ਬੱਸ ਅੱਡੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਣੀ ਤਰਸਯੋਗ ਹਾਲਤ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਸਟਾਫ ਰਿਪੋਰਟਰ)-ਇਤਿਹਾਸਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਬੱਸ ਅੱਡੇ ਦੀ ਮੰਗ ਬੇਸ਼ੱਕ ਪੂਰੀ ਹੋ ਗਈ, ਪਰ ਬੱਸ ਅੱਡਾ ਚਾਲੂ ਹੋਣ ਤੋਂ ਪਹਿਲਾਂ ਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਨ ਲੱਗ ਪਿਆ | ਹਾਲਾਤ ...

ਪੂਰੀ ਖ਼ਬਰ »

7ਵੀਂ ਆਰਥਿਕ ਗਣਨਾ ਦੇ ਫ਼ੀਲਡ ਵਰਕ ਦੀ ਸ਼ੁਰੂਆਤ 26 ਤੋਂ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਭੂਸ਼ਨ ਸੂਦ)-ਮਨਿਸਟਰੀ ਆਫ਼ ਸਟੈਟਿਸਟਿਕਸ ਐਾਡ ਪ੍ਰੋਗਰਾਮ ਇੰਪਲੀਮੈਨਟੇਸ਼ਨ (ਮੌਸਪੀ) ਵਲੋਂ ਦੇਸ਼ 'ਚ ਸਾਰੇ ਆਰਥਿਕ ਅਦਾਰਿਆਂ ਦੇ ਵੱਖ-ਵੱਖ ਸੰਚਾਲਨ ਤੇ ਢਾਂਚਾਗਤ ਪੱਖਾਂ ਦੀ ਵਿਸਥਾਰ ਪੂਰਵਕ ਸੂਚਨਾ ਇਕੱਤਰ ਕਰਨ ਲਈ 7ਵੀਂ ਆਰਥਿਕ ਗਣਨਾ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ-ਹੈਪੀ, ਯਾਦੀ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਮਨਪ੍ਰੀਤ ਸਿੰਘ)-ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ, ਜਿਸ ਦੇ ਚੱਲਦਿਆਂ ਪਿੰਡ ਵਜ਼ੀਰਾਬਾਦ ਵਿਖੇ ਵੱਡੇ ਪੱਧਰ 'ਤੇ ਵਿਕਾਸ ਕਾਰਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX