ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਆਹ ਪੁਰਬ ਨੂੰ ਸਮਰਪਿਤ ਕਰਵਾਏ ਅੰਮਿ੍ਤ ਸੰਚਾਰ ਸਮਾਗਮ 'ਚ 130 ਪ੍ਰਾਣੀ ਗੁਰੂ ਵਾਲੇ ਬਣੇ

ਬਟਾਲਾ, 24 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਕਰਕੇ ਮਹਾਨ ਅੰਮਿ੍ਤ ਸੰਚਾਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਕਰਵਾਇਆ ਗਿਆ | ਅੰਮਿ੍ਤ ਸੰਚਾਰ ਦੌਰਾਨ 130 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ ਪ੍ਰਾਣੀਆਂ ਨੂੰ ਛਕਾਇਆ | ਅੰਮਿ੍ਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਭੇਜੇ ਕਕਾਰ ਭੇਟਾ ਰਹਿਤ ਮੁਫ਼ਤ ਦਿੱਤੇ ਗਏ | ਇਸ ਮੌਕੇ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ ਦੋਵੇਂ ਮੈਂਬਰ ਸ਼ੋ੍ਰਮਣੀ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਮੈਨੇਜਰ, ਸੁਖਬੀਰ ਸਿੰਘ ਮੈਨੇਜਰ, ਬਲਜੀਤ ਸਿੰਘ ਤਲਵੰਡੀ ਰਾਮਾ ਮੈਨੇਜਰ, ਭਾਈ ਮਨਜੀਤ ਸਿੰਘ ਕਾਦੀਆਂ, ਗਿਆਨੀ ਗੁਰਮੁੱਖ ਸਿੰਘ ਖ਼ਾਲਸਾ, ਭਾਈ ਬਲਬੀਰ ਸਿੰਘ ਸੇਖਵਾਂ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ, ਭਾਈ ਲਵਲਪ੍ਰੀਤ ਸਿੰਘ ਖੁਜਾਲਾ, ਭਾਈ ਮਹਿਤਾਬ ਸਿੰਘ ਖ਼ਾਲਸਾ ਕਵੀਸ਼ਰ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, ਭਾਈ ਲਾਲ ਸਿੰਘ ਕਵੀਸ਼ਰ, ਭਾਈ ਮਨਦੀਪ ਸਿੰਘ ਅਨਮੋਲ ਢਾਡੀ ਜਥਾ, ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਕੰਧ ਸਾਹਿਬ, ਭਾਈ ਕੁਲਵੰਤ ਸਿੰਘ ਗ੍ਰੰਥੀ, ਭਾਈ ਗੁਰਖੇਲ ਸਿੰਘ ਗ੍ਰੰਥੀ, ਭਾਈ ਬਲਹਾਰ ਸਿੰਘ, ਭਾਈ ਜਸਵਿੰਦਰ ਸਿੰਘ, ਮਲਕੀਅਤ ਸਿੰਘ ਹੈਪੀ, ਅਰਪਨਪ੍ਰੀਤ ਸਿੰਘ, ਸਰਬਜੀਤ ਸਿੰਘ ਸਾਹਬੀ, ਰਣਜੀਤ ਸਿੰਘ ਸਾਗਰਪੁਰ, ਮਨਜੀਤ ਸਿੰਘ ਜਫਰਵਾਲ, ਗੁਰਿੰਦਰ ਸਿੰਘ ਸੈਦਪੁਰ, ਬਲਜੀਤ ਸਿੰਘ ਰਾਏ ਚੱਕ, ਬਲਜਿੰਦਰ ਸਿੰਘ ਲੱਧਾ ਮੰੁਡਾ, ਗੁਰਮੁੱਖ ਸਿੰਘ ਕਾਦੀਆਂ, ਸਤਿੰਦਰ ਸਿੰਘ ਹਸਨਪੁਰ, ਕਵਲਜੀਤ ਸਿੰਘ ਬਾਜਵਾ, ਭੁਪਿੰਦਰ ਸਿੰਘ ਗੁਰਦਾਸਪੁਰ, ਦਵਿੰਦਰ ਸਿੰਘ ਕਾਜਮਪੁਰ, ਗੁਰਪ੍ਰੀਤ ਸਿੰਘ ਕੋਠਾ, ਸੁਖਦੇਵ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਭਾਈ ਗੁਰਦਾਸ ਅਕੈਡਮੀ 'ਚ 'ਆਓ ਸਾਹਿਬ ਪਾਠ ਕਰੀਏ' ਸਮਾਗਮ ਕਰਵਾਇਆ

ਬਟਾਲਾ, 24 ਅਗਸਤ (ਕਾਹਲੋਂ)-ਭਾਈ ਗੁਰਦਾਸ ਮੁਹਿੰਮ ਅਕੈਡਮੀ ਗਾਦੜੀਆਂ ਵਿਖੇ 'ਆਓ ਸਾਹਿਬ ਪਾਠ ਕਰੀਏ' ਅਧੀਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਤਨਾਮ ਸਿੰਘ (ਲੁਧਿਆਣੇ ਵਾਲੇ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਤਰਜਿੰਦਰ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਗੁਰਦਾਸਪੁਰ, 24 ਅਗਸਤ (ਭਾਗਦੀਪ ਸਿੰਘ ਗੋਰਾਇਆ)-ਅੱਜ ਐਾਟੀ ਗੁੰਡਾ ਸਟਾਫ਼ ਦੇ ਇੰਚਾਰਜ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਹਰਜੀਤ ਸਿੰਘ, ਪੀ.ਐਚ.ਸੀ. ਸੁਖਵਿੰਦਰ ਸਿੰਘ, ਪੀ.ਐਚ.ਸੀ. ਗੁਰਦੇਵ ਸਿੰਘ, ਪੀ.ਐਚ.ਸੀ. ਪ੍ਰਗਟ ਸਿੰਘ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸ਼ਿਵਾਲਿਕ ਆਈ.ਟੀ.ਆਈ. ਵਿਚ ਆਖ਼ਰੀ ਕੌਾਸਿਲੰਗ 26 ਤੋਂ 30 ਤੱਕ

ਗੁਰਦਾਸਪੁਰ, 24 ਅਗਸਤ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ. ਟੀ. ਆਈ.) ਤਿ੍ਮੋ ਰੋਡ ਗੁਰਦਾਸਪੁਰ ਦੇ ਪ੍ਰਧਾਨ ਡਾ: ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਟੀ.ਆਈ. ਵਿਚ ਉਨ੍ਹਾਂ ਟਰੇਡ ਦਾ ਦਾਖ਼ਲਾ 26 ਤੋਂ 30 ਅਗਸਤ ਕੀਤਾ ਜਾ ਰਿਹਾ ਹੈ | ਜਿਨ੍ਹਾਂ ਵਿਚ ਸੀਟਾਂ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 24 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਵਿਖੇ ਏ.ਐਸ.ਆਈ. ਰਣਜੀਤ ਸਿੰਘ ਨੇ ਇਕ ਮੁਖ਼ਬਰ ਦੀ ਸੂਚਨਾ 'ਤੇ ਇਕ ਘਰ ਵਿਚ ਛਾਪਾ ਮਾਰ ਕੇ 24 ਬੋਤਲਾਂ ਅੰਗਰੇਜ਼ੀ ਸ਼ਰਾਬ ਮਾਰਕਾ ਅਰੁਣਾਚਲ ਪ੍ਰਦੇਸ਼ ਬਰਾਮਦ ਕਰਨ ਦੀ ਖਬਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ

ਬਟਾਲਾ, 24 ਅਸਗਤ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਆਪਣੀ ਇਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ...

ਪੂਰੀ ਖ਼ਬਰ »

ਜਣੇਪੇ ਤੋਂ ਬਾਅਦ ਔਰਤ ਦੀ ਭੇਦਭਰੀ ਹਾਲਤ 'ਚ ਮੌਤ

ਗੁਰਦਾਸਪੁਰ, 24 ਅਗਸਤ (ਗੁਰਪ੍ਰਤਾਪ ਸਿੰਘ)-ਜਣੇਪੇ ਤੋਂ ਬਾਅਦ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕਾ ਸ਼ਾਲੂ ਕੁਮਾਰੀ ਦੇ ਪਤੀ ਮਨੋਜ ਕੁਮਾਰ ਵਾਸੀ ਪਨਿਆੜ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੱਲ੍ਹ ...

ਪੂਰੀ ਖ਼ਬਰ »

129 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 24 ਅਗਸਤ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਵਰਸੋਲਾ ਵਿਖੇ ਸੀ.ਆਈ.ਏ. ਸਟਾਫ਼ ਵਲੋਂ ਪੋਲਟਰੀ ਫਾਰਮ ਵਿਖੇ ਇਕ ਵਿਅਕਤੀ ਨੰੂ ਸ਼ਰਾਬ ਦੀਆਂ 129 ਨਜਾਇਜ਼ ਬੋਤਲਾਂ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਬ ਇੰਸਪੈਕਟਰ ਸੀ.ਆਈ.ਏ. ...

ਪੂਰੀ ਖ਼ਬਰ »

100 ਗਰਾਮ ਹੈਰੋਇਨ ਸਮੇਤ ਇਕ ਕਾਬੂ-ਮਾਮਲਾ ਦਰਜ

ਗੁਰਦਾਸਪੁਰ, 24 ਅਗਸਤ (ਗੁਰਪ੍ਰਤਾਪ ਸਿੰਘ)-ਸੀ.ਆਈ.ਏ. ਸਟਾਫ਼ ਵਲੋਂ 100 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੰੂ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਪਿਲ ਕੌਸ਼ਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜ ਸਰਕਾਰ ਨੇ ਸਿਹਤ ਬੀਮਾ ਯੋਜਨਾ ਸੂਬੇ 'ਚ 76 ਫ਼ੀਸਦੀ ਵਸੋਂ ਤੱਕ ਪਹੁੰਚਾਈ-ਚੇਅਰਮੈਨ ਚੀਮਾ

ਬਟਾਲਾ, 24 ਅਗਸਤ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮਹੱਤਵਪੂਰਨ ਸਿਹਤ ਬੀਮਾ ਸਕੀਮ 'ਸਰਬੱਤ ਸਿਹਤ ਬੀਮਾ ਯੋਜਨਾ' ਦਾ ਆਗਾਜ਼ ਕੀਤਾ ਗਿਆ ਹੈ, ਜਿਸ ਨਾਲ 46 ਲੱਖ ਪਰਿਵਾਰਾਂ ਨੂੰ ਲਾਭ ...

ਪੂਰੀ ਖ਼ਬਰ »

ਯੂ.ਕੇ. (ਇੰਗਲੈਂਡ) ਸੈਮੀਨਾਰ 26 ਨੰੂ ਅੰਮਿ੍ਤਸਰ ਅਤੇ 31 ਨੰੂ ਜਲੰਧਰ-ਕੈਂਬਰਿਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 24 ਅਗਸਤ (ਆਰਿਫ਼)-ਇੰਮੀਗਰੇਸ਼ਨ ਦੀ ਦੁਨੀਆਂ ਵਿਚ ਬਹੁਤ ਚਰਚਿਤ ਨਾਂਅ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ਪਿਛਲੇ 12 ਸਾਲਾਂ ਤੋਂ ਪੰਜਾਬ ਵਿਚ ਆਪਣੀਆਂ ਸੇਵਾਵਾਂ ਦੇ ਰਹੀ ਹੈ | ਕੰਪਨੀ ਯੂ.ਕੇ. (ਇੰਗਲੈਂਡ) ...

ਪੂਰੀ ਖ਼ਬਰ »

ਮਾਮਲਾ ਪਿੰਡ ਵੀਲਾ 'ਚ ਸਰਪੰਚੀ ਚੋਣਾਂ ਦੀ ਰੰਜਿਸ਼ ਦਾ ਪਿੰਡ ਵੀਲਾ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ ਸਮੇਤ 9 ਵਿਰੱੁਧ ਪਰਚਾ ਦਰਜ

ਫਤਹਿਗੜ੍ਹ ਚੂੜੀਆਂ, 24 ਅਗਸਤ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਵੀਲਾ ਤੇਜਾ 'ਚ ਫਰਵਰੀ ਮਹੀਨੇ ਹੋਏ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਝਗੜੇ ਦੇ ਮਾਮਲੇ 'ਚ ਮਾਣਯੋਗ ਹਾਈਕੋਰਟ ਦੇ ਹੁਕਮਾਂ ਉਪਰ ਪਿੰਡ ਦੇ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ 'ਚ ਕਰਵਾਏ ਜਾਣਗੇ ਕਵੀਸ਼ਰ ਦਰਬਾਰ-ਗਿਆਨੀ ਭਾਗੋਵਾਲੀਆ

ਬਟਾਲਾ, 24 ਅਗਸਤ (ਕਾਹਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਵਲੋਂ ਧਰਮ ਪ੍ਰਚਾਰ ਨੂੰ ਮੁੱਖ ਰੱਖਦਿਆਂ 2 ਕਵੀਸ਼ਰ ਦਰਬਾਰ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਨੀ ਦਿਓਲ ਦੇ ਯਤਨਾਂ ਸਦਕਾ ਰਾਜੇਸ਼ ਸਿੰਘ ਦੀ ਮਿ੍ਤਕ ਦੇਹ ਇਟਲੀ ਤੋਂ ਪਹੁੰਚੀ ਭਾਰਤ

ਦੀਨਾਨਗਰ, 24 ਅਗਸਤ (ਯਸ਼ਪਾਲ ਸ਼ਰਮਾ/ਜਸਬੀਰ ਸਿੰਘ ਸੰਧੂ)-ਰਾਜੇਸ਼ ਸਿੰਘ (32) ਪੱੁਤਰ ਸਵ: ਦਵਿੰਦਰ ਸਿੰਘ ਵਾਸੀ ਜਹਾਂਗੀਰਪੁਰ ਦੀਨਾਨਗਰ ਜੋ ਇਟਲੀ ਵਿਖੇ ਕੰਮ ਕਰਦਾ ਸੀ ਤੇ ਜਿਸ ਦੀ 11 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ | ਅੱਜ ਉਸ ਦੀ ਮਿ੍ਤਕ ਦੇਹ ਪਿੰਡ ਜਹਾਂਗੀਰਪੁਰ ਵਿਖੇ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਨ 'ਤੇ ਰੰਜੂ ਵਲੋਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ

ਗੁਰਦਾਸਪੁਰ, 24 ਅਗਸਤ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀਆਂ ਸੇਵਾਵਾਂ ਦਾ ਮੌਕਾ ਰਾਜਨ ਕੁਮਾਰ ਰੰਜੂ ਨੰੂ ਦਿੱਤਾ ਗਿਆ | ਜਿਨ੍ਹਾਂ ਵਲੋਂ ਅਹੁਦਾ ਮਿਲਣ ਤੋਂ ਬਾਅਦ ਸਭ ਤੋਂ ...

ਪੂਰੀ ਖ਼ਬਰ »

ਸੀ.ਐਚ.ਸੀ. ਕੇਂਦਰਾਂ 'ਚ ਪੂਰਾ ਡਾਟਾ ਨਾ ਹੋਣ ਕਾਰਨ 'ਸਰਬੱਤ ਸਿਹਤ ਬੀਮਾ ਯੋਜਨਾ' ਤੋਂ ਲੋਕ ਵਾਂਝੇ

ਘੁਮਾਣ, 24 ਅਗਸਤ (ਬੰਮਰਾਹ)-ਕੇਂਦਰ ਸਰਕਾਰ ਵਲੋਂ ਅਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਲੋਕਾਂ ਨੂੰ ਫ਼ਾਇਦਾ ਦੇਣ ਦੀ ਗੱਲ ਸਰਕਾਰਾਂ ਵਲੋਂ ਕਹੀ ਜਾ ਰਹੀ ਹੈ, ਪਰ ਜਾਣਕਾਰੀ ਅਨੁਸਾਰ ਜਿਹੜੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਵਰਕਰ-ਲੱਧਾ ਮੁੰਡਾ

ਘੁਮਾਣ, 24 ਅਗਸਤ (ਬੰਮਰਾਹ)-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਦੇ ਸਮੁੱਚੇ ਅਕਾਲੀ ਦਲ ਦੇ ਵਰਕਰ ਹੜ੍ਹ ਪੀੜਤਾਂ ਦੀ ਮਦਦ ਲਈ ਡਟੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਸੇਵਾ-ਮੁਕਤ ਹੈੱਡਮਾਸਟਰ ਰਘਬੀਰ ਸਿੰਘ ਡੁੱਲਟ ਨਮਿਤ ਸ਼ਰਧਾਂਜਲੀ ਸਮਾਰੋਹ

ਅਲੀਵਾਲ, 24 ਅਗਸਤ (ਅਵਤਾਰ ਸਿੰਘ ਰੰਧਾਵਾ)-ਇਲਾਕੇ ਦੀ ਸਨਮਾਨਯੋਗ ਸ਼ਖ਼ਸੀਅਤ ਜਥੇ: ਸਵ: ਸਵਰਨ ਸਿੰਘ ਡੁੱਲਟ ਦੇ ਲੜਕੇ ਸੇਵਾ-ਮਕੁਤ ਹੈੱਡਮਾਸਟਰ ਰਘਬੀਰ ਸਿੰਘ ਡੁੱਲਟ, ਜਿਨ੍ਹਾਂ ਦਾ ਬੀਤੇ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਅੱਜ ਸ੍ਰੀ ...

ਪੂਰੀ ਖ਼ਬਰ »

ਇਲਾਕੇ ਲਈ ਵਰਦਾਨ ਸਿੱਧ ਹੋ ਰਿਹੈ ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ

ਗੁਰਦਾਸਪੁਰ, 24 ਅਗਸਤ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ.ਟੀ.ਆਈ.) ਨੰੂ 2008 ਵਿਚ ਐਨ.ਸੀ.ਵੀ.ਟੀ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੋਈ ਸੀ ਜੋ ਇਸ ਇਲਾਕੇ ਲਈ ਇਕ ਵਰਦਾਨ ਸਿੱਧ ਹੋਈ ਹੈ | ਇੱਥੇ ਦੂਰ ਦੁਰਾਡੇ ਤੋਂ ਲਗਪਗ 4 ਹਜ਼ਾਰ ਵਿਦਿਆਰਥੀ ਸਿੱਖਿਆ ਪ੍ਰਾਪਤ ...

ਪੂਰੀ ਖ਼ਬਰ »

ਨੰਬਰਦਾਰ ਪਰਮਿੰਦਰ ਸਿੰਘ ਕੋਟ ਅਹਿਮਦ ਖਾਂ ਨੂੰ ਸਦਮਾ-ਪਤਨੀ ਦਾ ਦਿਹਾਂਤ

ਕਿਲ੍ਹਾ ਲਾਲ ਸਿੰਘ, 24 ਅਗਸਤ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਿੰਦਰ ਸਿੰਘ ਨੰਬਰਦਾਰ ਕੋਟ ਅਹਿਮਦ ਖਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੀ ਪਤਨੀ ਬੀਬੀ ਸੁਰਿੰਦਰਜੀਤ ਕੌਰ ਦਾ ਸੰਖੇਪ ਜਿਹੀ ਬਿਮਾਰੀ ਮਗਰੋਂ ...

ਪੂਰੀ ਖ਼ਬਰ »

ਸਲਾਮਤ ਮਸੀਹ ਮਸੀਹੀ ਭਲਾਈ ਬੋਰਡ ਦੇ ਚੇਅਰਮੈਨ ਬਣਨ ਤੋਂ ਬਾਅਦ ਪਹੰੁਚੇ ਹਲਕਾ ਵਿਧਾਇਕ ਦੇ ਗ੍ਰਹਿ

ਗੁਰਦਾਸਪੁਰ, 24 ਅਗਸਤ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਸੀਹੀ ਭਲਾਈ ਬੋਰਡ ਦੇ ਚੇਅਰਮੈਨ ਦੀ ਸੇਵਾ ਦਾ ਮੌਕਾ ਸਲਾਮਤ ਮਸੀਹ ਨੰੂ ਦਿੱਤਾ ਗਿਆ | ਜਿਨ੍ਹਾਂ ਵਲੋਂ ਅਹੁਦਾ ਮਿਲਣ ਤੋਂ ਬਾਅਦ ਸਭ ਤੋਂ ਪਹਿਲਾਂ ਹਲਕਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਬਟਾਲਾ, 24 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਹਰਚੋਵਾਲ ਰੋਡ ਕਾਦੀਆਂ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਛੋਟੇ ਬੱਚੇ ਰਾਧਾ-ਕ੍ਰਿਸ਼ਨ ਦੀ ਪੁਸ਼ਾਕ ਵਿਚ ਆਏ ਅਤੇ ਉਨ੍ਹਾਂ ਨੇ ਕ੍ਰਿਸ਼ਨ ਭਗਵਾਨ ਦੀ ਜੀਵਨੀ 'ਤੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ 'ਚ ਚੱਲ ਰਹੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਭਾਰੀ ਭੀੜ

ਲੁਧਿਆਣਾ, 24 ਅਗਸਤ (ਅ.ਬ.)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ਮਾਹਿਰ ਡਾ. ਤਰੁਣ ...

ਪੂਰੀ ਖ਼ਬਰ »

ਨਾਚੀਕੇਤਾ ਨੇ ਲਗਵਾਇਆ ਆਸਟ੍ਰੇਲੀਆ ਤੋਂ ਰਿਫਿਊਜ਼ ਲੜਕੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 24 ਅਗਸਤ (ਆਰਿਫ਼)-ਨਾਚੀਕੇਤਾ ਐਜੂਕੇਸ਼ਨ ਸਰਵਿਸਿਜ਼ ਗੁਰਦਾਸਪੁਰ ਨਿੱਤ ਦਿਨ ਰਿਫਿਊਜ਼ ਕੇਸ ਹੱਲ ਕਰਨ ਵਿਚ ਮੋਹਰੀ ਰਿਹਾ ਹੈ | ਇਸੇ ਤਹਿਤ ਪਲਵੀ ਕੁੰਦਨ ਪੁੱਤਰੀ ਪਲਵਿੰਦਰ ਪਾਲ ਵਾਸੀ ਗੁਰਦਾਸਪੁਰ ਦੀ ਆਸਟ੍ਰੇਲੀਆ ਦੀ ਕਿਸੇ ਚੰਡੀਗੜ੍ਹ ਦੇ ਮਸ਼ਹੂਰ ...

ਪੂਰੀ ਖ਼ਬਰ »

ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਹੋਇਆ ਵਿਕਾਸ-ਲਖਬੀਰ ਸਿੰਘ

ਕਾਦੀਆਂ, 24 ਅਗਸਤ (ਪ੍ਰਦੀਪ ਸਿੰਘ ਬੇਦੀ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡਾਂ ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਪਿੰਡਾਂ ਨੂੰ ਪਹਿਲ ਦੇ ਅਧਾਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਮਸੀਹ ਆਗੂਆਂ ਨੰੂ ਚੇਅਰਮੈਨੀਆਂ ਨਾਲ ਨਿਵਾਜ਼ੇ ਜਾਣ 'ਤੇ ਕੈਪਟਨ ਸਰਕਾਰ ਦਾ ਧੰਨਵਾਦ-ਮੁਨੱਵਰ ਮਸੀਹ

ਗੁਰਦਾਸਪੁਰ, 24 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਇਸਾਈ ਆਗੂਆਂ ਨੰੂ ਕ੍ਰਿਸ਼ਚਨ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਦੇ ਅਹੁਦਿਆਂ ਨਾਲ ਨਿਵਾਜ਼ ਕੇ ਮਸੀਹ ਭਾਈਚਾਰੇ ਨੰੂ ਮਾਣ ਦਿੱਤਾ ਗਿਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਘੱਟ ਗਿਣਤੀ ਕਮਿਸ਼ਨ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਝੋਨੇ ਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਵਿਰੁੱਧ ਸੈਮੀਨਾਰ ਲਗਾਇਆ

ਫਤਹਿਗੜ੍ਹ ਚੂੜੀਆਂ, 24 ਅਗਸ਼ਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਚੇਅਰਮੇਨ ਪੈਲੇਸ ਵਿਖੇ ਐਮ.ਆਈ.ਪੈਡ. ਏਜੰਸੀ ਵਲੋਂ ਝੋਨੇ ਦੀ ਖੇਤੀ ਸੰਬਧੀ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਕਤ ਏਜੰਸੀ ਵਲੋਂ ਪਹੰੁਚੀ ਮੈਡਮ ਵਧਨਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ...

ਪੂਰੀ ਖ਼ਬਰ »

ਲੈਬਾਰਟਰੀ ਟੈਕਨੀਸ਼ੀਅਨ ਜ਼ਿਲ੍ਹਾ ਬਾਡੀ ਦੀ ਚੋਣ ਦੁਬਾਰਾ ਹੋਵੇਗੀ-21 ਮੈਂਬਰੀ ਕਮੇਟੀ

ਬਟਾਲਾ, 24 ਅਗਸਤ (ਸੁਖਦੇਵ ਸਿੰਘ)-ਸਿਵਲ ਹਸਪਤਾਲ ਬਟਾਲਾ ਦੇ ਲੈਬਾਰਟਰੀ ਟੈਕਨੀਸ਼ੀਅਨ ਦੀ ਇਕ ਹੰਗਾਮੀ ਮੀਟਿੰਗ ਹੋਈ | ਇਸ ਮੀਟਿੰਗ ਪਿਛਲੇ ਦਿਨੀਂ ਪੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ 'ਚ ਕੁਝ ਲੈਬ ਟੈਕਨੀਸ਼ੀਅਨਾਂ ਵਲੋਂ ਇਕੱਠੇ ਹੋ ਕੇ ਕੋਰਮ ਪੂਰਾ ਨਾ ਹੋਣ 'ਤੇ ਵੀ ਇਕ ...

ਪੂਰੀ ਖ਼ਬਰ »

ਅੰਡਰ 14 'ਚ ਗੁਰਦਾਸਪੁਰ ਜ਼ਿਲ੍ਹੇ ਦੀ ਕਬੱਡੀ ਦੀ ਟੀਮ ਸੂਬੇ ਭਰ 'ਚੋਂ ਦੂਸਰੇ ਸਥਾਨ 'ਤੇ ਰਹੀ

ਵਡਾਲਾ ਗ੍ਰੰਥੀਆਂ, 24 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਖੇਡ ਵਿਭਾਗ ਪੰਜਾਬ ਅਤੇ ਸਪੋਰਟਸ ਕੌਾਸਲ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਮਰਪਿਤ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਅੰਡਰ 14 ਖੇਡਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ੇਸ਼ ਮੀਟਿੰਗ ਅੱਜ

ਘੁਮਾਣ, 24 ਅਗਸਤ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵਿਸ਼ੇਸ਼ ਮੀਟਿੰਗ ਅੱਜ 25 ਅਗਸਤ ਨੂੰ ਘੁਮਾਣ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ...

ਪੂਰੀ ਖ਼ਬਰ »

ਐਥਲੈਟਿਕਸ ਰਾਜ ਪੱਧਰੀ ਖੇਡਾਂ 'ਚ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਵਿਦਿਆਰਥੀ ਨੇ ਜਿੱਤਿਆ ਸੋਨ ਤਗਮਾ

ਕੋਟਲੀ ਸੂਰਤ ਮੱਲ੍ਹੀ, 24 ਅਗਸਤ (ਕੁਲਦੀਪ ਸਿੰਘ ਨਾਗਰਾ)-ਦੁਨੀਆਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਐਥਲੈਟਿਕਸ ਰਾਜ ਖੇਡਾਂ ਵਿਚ ਜ਼ਿਲ੍ਹੇ ਗੁਰਦਾਸਪੁਰ ਵਲੋਂ 14 ...

ਪੂਰੀ ਖ਼ਬਰ »

ਸ਼ਾਹਬਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਸਕੀਮ ਤਹਿਤ ਵਿਧਵਾ ਨੂੰ ਰਾਸ਼ੀ ਭੇਟ

ਵਡਾਲਾ ਗ੍ਰੰਥੀਆਂ, 24 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਪਿੰਡ ਦੀ ਸ਼ਾਹਬਾਦ ਵੈਲਫ਼ੇਅਰ ਸੁਸਾਇਟੀ ਵਲੋਂ ਜੋਜਨ ਮਸੀਹ ਦੀ ਮਾਤਾ ਵਿਧਵਾ ਨਿੰਦਰ ਨੂੰ 11 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਾ: ...

ਪੂਰੀ ਖ਼ਬਰ »

ਪਿੰਡ ਸੰਧਵਾਂ ਨੂੰ ਹਰਿਆ-ਭਰਿਆ ਬਣਾਉਣ ਲਈ ਲਗਾਏ ਜਾ ਰਹੇ ਛਾਂਦਾਰ ਤੇ ਸਜਾਵਟੀ ਬੂਟੇ

ਘੁਮਾਣ, 24 ਅਗਸਤ (ਬੰਮਰਾਹ)-ਪਿੰਡ ਸੰਧਵਾਂ ਵਿਖੇ ਪਿੰਡ ਨੂੰ ਹਰਿਆ-ਭਰਿਆ ਤੇ ਸਾਫ਼ ਸੁਥਰਾ ਵਾਤਾਵਰਣ ਬਣਾਉਣ ਲਈ ਨੌਜਵਾਨਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿਚ ਪਿੰਡ ਦੇ ਆਲੇ-ਦੁਆਲੇ ਤੇ ਬਾਬਾ ਕਾਲਾ ਮੈਹਿਰ ਨੂੰ ਜਾਂਦੇ ਰਸਤੇ 'ਤੇ ਛਾਂਦਾਰ ਤੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਹੋਈ ਤਬਾਹੀ ਦੇ ਮੁਆਵਜ਼ੇ ਵਜੋਂ ਕੇਂਦਰ ਸਰਕਾਰ ਵਿਸ਼ੇਸ਼ ਪੈਕੇਜ ਦੇਵੇ-ਜੋਸਫ਼, ਸਾਬੀ

ਵਡਾਲਾ ਗ੍ਰੰਥੀਆਂ, 23 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਵਿਚ ਹੜ੍ਹਾਂ ਨਾਲ ਹੋਈ ਤਬਾਹੀ ਕਰਕੇ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਵੇ | ਇਹ ਵਿਚਾਰ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ਼, ਜ਼ਿਲ੍ਹਾ ਜਨ: ਸਕੱ: ਦਲਜਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਤੋਂ ਵਿਸ਼ਾਲ ਨਗਰ ਕੀਰਤਨ ਹੋਇਆ ਰਵਾਨਾ

ਹਰਚੋਵਾਲ, 24 ਅਗਸਤ (ਢਿੱਲੋਂ/ ਭਾਮ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਮੁੱਖ ਜਥੇਦਾਰ ਬਾਬਾ ਬਲਵਿੰਦਰ ਸਿੰਘ ਦੀ ਦੇਖ-ਰੇਖ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਸੰਸਕ੍ਰਿਤੀ ਸਾਹਨੀ ਸਕੂਲ 'ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਟਾਲਾ, 24 ਅਗਸਤ (ਕਾਹਲੋਂ)-ਸੰਸਕ੍ਰਿਤੀ ਸਾਹਨੀ ਸਕੂਲ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਮੌਕੇ ਸਕੂਲ ਦੇ ਬੱਚੇ ਕ੍ਰਿਸ਼ਨ ਜੀ ਅਤੇ ਰਾਧਾ ਜੀ ਦੀ ਪੌਸ਼ਾਕ ਵਿਚ ਬਹੁਤ ਹੀ ਸੋਹਣੇ ਲੱਗ ਰਹੇ ਸਨ | ਇਸ ਮੌਕੇ ਕ੍ਰਿਸ਼ਨ ਜੀ ...

ਪੂਰੀ ਖ਼ਬਰ »

ਏ.ਵੀ.ਐਮ. ਸਕੂਲ ਬਟਾਲਾ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਬਟਾਲਾ, 24 ਅਗਸਤ (ਕਾਹਲੋਂ)-ਏ.ਵੀ.ਐਮ. ਸ.ਸ. ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਨੇ ਕ੍ਰਿਸ਼ਨ ਭਗਵਾਨ ਦੇ ਰੂਪ ਵਿਚ ਉਨ੍ਹਾਂ ਵਰਗੀ ਪੁਸ਼ਾਕ ਅਤੇ ਵਸਤਰ ਪਾਏ ਹੋਏ ਸਨ | ਨਰਸਰੀ ਤੋਂ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਜਨਮ ਅਸ਼ਟਮੀ ਤਿਉਹਾਰ ਮਨਾਇਆ

ਬਟਾਲਾ, 24 ਅਗਸਤ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀਨੀ: ਸੈਕੰ: ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਨਾਲ ਸਬੰਧਿਤ ਵੱਖ-ਵੱਖ ਦਿ੍ਸ਼ ਪੇਸ਼ ਕੀਤੇ ...

ਪੂਰੀ ਖ਼ਬਰ »

ਟੀ.ਸੀ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, 24 ਅਗਸਤ (ਆਰਿਫ਼)-ਟੀ.ਸੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਅੱਜ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬੱਚੇ ਕ੍ਰਿਸ਼ਨ, ਸੁਦਾਮਾ ਤੇ ਰਾਧਾ ਜੀ ਦੀ ਪੁਸ਼ਾਕ ਵਿਚ ਸੱਜ ਕੇ ਆਏ | ਬੱਚਿਆਂ ਨੇ ...

ਪੂਰੀ ਖ਼ਬਰ »

ਪਿੰਡ ਦਬੂੜੀ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਦੋਰਾਂਗਲਾ, 24 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਬਾਬਾ ਲੱਛਮਣ ਦਾਸ ਮੰਦਰ ਪਿੰਡ ਦਬੂੜੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਜਾਰੀ ਪੰਡਿਤ ਓਮ ਪ੍ਰਕਾਸ਼ ਦੀ ਅਗਵਾਈ 'ਚ ਮਨਾਈ ਗਈ | ਇਸ ਮੌਕੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਦੀ ਵੇਸਭੂਸਾ ਵਿਚ ਸ੍ਰੀ ਕ੍ਰਿਸ਼ਨ ...

ਪੂਰੀ ਖ਼ਬਰ »

ਸ੍ਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਭਾਜਪਾ ਹੀ ਨਹੀਂ, ਦੇਸ਼ ਨੂੰ ਵੀ ਨੁਕਸਾਨ ਹੋਇਆ-ਅਸ਼ਵਨੀ ਸ਼ਰਮਾ

ਪਠਾਨਕੋਟ, 24 ਅਗਸਤ (ਆਰ. ਸਿੰਘ)-ਭਾਜਪਾ ਦੇ ਚਾਣਕਿਆ ਕਹੇ ਜਾਣ ਵਾਲੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਓ ਸੀ ¢ ਕੇਂਦਰ ਦੀ ਰਾਜਨੀਤੀ ਵਿਚ ਆਪਣਾ ਵੱਖ ਸਥਾਨ ਬਣਾਉਣ ਵਾਲੇ ਜੇਤਲੀ ਦਾ ਪੰਜਾਬ ਅੰਮਿ੍ਤਸਰ ਨਾਲ ਤਾਾ ਅਟੁੱਟ ਰਿਸ਼ਤਾ ਸੀ ¢ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)-ਡਮਟਾਲ ਨਿਵਾਸੀ ਇਕ ਵਿਅਕਤੀ ਨੰੂ ਬਿਜਲੀ ਦੀ ਤਾਰ ਨਾਲ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਡਮਟਾਲ ਥਾਣੇ ਦੇ ਏ.ਐਸ.ਆਈ. ਗੁਰਧਿਆਨ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਸਾਨੰੂ ਡਮਟਾਲ ਥਾਣੇ ...

ਪੂਰੀ ਖ਼ਬਰ »

ਮਣੀਮਹੇਸ਼ ਯਾਤਰਾ ਤੋਂ ਵਾਪਸ ਆ ਰਹੀ ਸਕਾਰਪੀਓ ਗੱਡੀ ਖਾਈ 'ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ

ਨਰੋਟ ਮਹਿਰਾ, 24 ਅਗਸਤ (ਰਾਜ ਕੁਮਾਰੀ)-ਮਨੀਮਹੇਸ਼ ਯਾਤਰਾ ਤੋਂ ਵਾਪਸ ਆਉਂਦੇ ਇਕ ਸਕਾਰਪੀਓ ਗੱਡੀ ਖਾਈ ਵਿਚ ਡਿੱਗਣ ਕਾਰਨ ਸਵਾਰ 9 ਲੋਕਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿ੍ਤਕਾਂ ਦੀ ਪਹਿਚਾਣ ਡਰਾਈਵਰ ਕਮਲ ਕਿਸ਼ੋਰ ਪੁੱਤਰ ਮਾਸੂ ਰਾਮ ...

ਪੂਰੀ ਖ਼ਬਰ »

ਥਾਣਾ ਡਵੀਜ਼ਨ ਨੰਬਰ-2 ਦੇ ਨਵ-ਨਿਯੁਕਤ ਥਾਣਾ ਮੁਖੀ ਇਕਬਾਲ ਸਿੰਘ ਨੇ ਸੰਭਾਲਿਆ ਚਾਰਜ

ਪਠਾਨਕੋਟ, 24 ਅਗਸਤ (ਆਰ. ਸਿੰਘ)-ਪੁਲਿਸ ਥਾਣਾ ਡਵੀਜ਼ਨ ਨੰ.2 ਦੇ ਨਵਨਿਯੁਕਤ ਥਾਣਾ ਮੁਖੀ ਇਕਬਾਲ ਸਿੰਘ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ. ਦੀਪਕ ਹਿਲੋਰੀ ਦੇ ਨਿਰਦੇਸ਼ਾਂ ਤੇ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਖੇਤਰ ਦੇ ...

ਪੂਰੀ ਖ਼ਬਰ »

5.89 ਗਰਾਮ ਚਿੱਟੇ ਸਮੇਤ ਇਕ ਮਹਿਲਾ ਗਿ੍ਫ਼ਤਾਰ

ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)-ਠਾਕੁਰਦੁਆਰਾ ਪੁਲਿਸ ਨੇ ਨਸ਼ਿਆਂ ਦੇ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਅੱਜ ਇਕ ਮਹਿਲਾ ਨੰੂ ਕਾਬੂ ਕਰਕੇ ਉਸ ਕੋਲੋਂ 5.89 ਗਰਾਮ ਚਿੱਟਾ ਫੜਨ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੰਦੌਰਾ ਦੇ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ 3 ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫ਼ਾ ਰਾਸ਼ੀ ਭੇਟ

ਪਠਾਨਕੋਟ, 24 ਅਗਸਤ (ਆਰ. ਸਿੰਘ/ ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ 3 ਹੋਣਹਾਰ ਵਿਦਿਆਰਥਣਾਂ ਨੂੰ 9000 ਰੁਪਏ ਦੀ ਵਜ਼ੀਫ਼ਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਪ੍ਰਧਾਨ ਵਿਜੈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਨੇ ਕੁਸ਼ਟ ਆਸ਼ਰਮ ਨੂੰ ਰਾਸ਼ਨ ਕੀਤਾ ਭੇਟ

ਪਠਾਨਕੋਟ, 24 ਅਗਸਤ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਦੇ ਪ੍ਰਧਾਨ ਗੌਰਵ ਰਾਜਨ ਗੁਪਤਾ ਦੀ ਦੇਖ ਰੇਖ ਹੇਠ ਦੀਨਾਨਗਰ ਸਥਿਤ ਕੁਸ਼ਟ ਆਸ਼ਰਮ ਨੂੰ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸਬੰਧ ਵਿਚ ਰਾਸ਼ਨ ਤੇ ਹੋਰ ਸਾਮਾਨ ਭੇਟ ਕੀਤਾ ਗਿਆ | ਪ੍ਰੋਜੈਕਟ ...

ਪੂਰੀ ਖ਼ਬਰ »

ਗਰੀਨਲੈਂਡ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਪਠਾਨਕੋਟ, 24 ਅਗਸਤ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਸੂਰਜਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਦਿਹਾੜੇ 'ਤੇ ਸਭਾ ਪਤੀ ਰਣਬੀਰ ਸਿੰਘ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪ੍ਰਾਇਮਰੀ ...

ਪੂਰੀ ਖ਼ਬਰ »

ਬੈਡਮਿੰਟਨ ਟੂਰਨਾਮੈਂਟ ਕਰਵਾ ਰਹੀਆਂ ਸੰਸਥਾਵਾਂ ਨਾਲ ਸਾਡਾ ਕੋਈ ਨਾਤਾ ਨਹੀਂ-ਵਰਮਾ

ਪਠਾਨਕੋਟ, 24 ਅਗਸਤ (ਚੌਹਾਨ)-ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਵਰਮਾ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਕੁਝ ਆਪੂ ਬਣੀ ਅਧਾਰਹੀਣ ਸੰਸਥਾਵਾਂ ਲੋਕਾਂ ਨੰੂ ਗ਼ਲਤ ਪ੍ਰਚਾਰ ਕਰਕੇ ਬੈਡਮਿੰਟਨ ਟੂਰਨਾਮੈਂਟ ਕਰਵਾ ਰਹੀਆਂ ਹਨ | ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ ਪਿੰਡ ਭਗਵਾਨਸਰ ਵਿਖੇ ਅੱਜ

ਨਰੋਟ ਮਹਿਰਾ, 24 ਅਗਸਤ (ਰਾਜ ਕੁਮਾਰੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ ਪਿੰਡ ਭਗਵਾਨਸਰ ਵਿਖੇ ਅੱਜ ਹੋਵੇਗੀ | ਇਸ ਗੱਲ ਦਾ ਪ੍ਰਗਟਾਵਾ ਪਾਰਟੀ ਦੇ ਸੰਯੁਕਤ ਸਕੱਤਰ ਸੁਖਪਾਲ ਸਿੰਘ ਭਗਵਾਨਸਰ ਨੇ ਇਕ ਪ੍ਰੈਸ ਵਾਰਤਾ ਰਾਹੀਂ ਪਿੰਡ ਬਾਰਠ ਸਾਹਿਬ ਵਿਖੇ ਦਿੱਤੀ | ...

ਪੂਰੀ ਖ਼ਬਰ »

ਗਰਾਮ ਪੰਚਾਇਤ ਉਪਰਲਾ ਮਨਵਾਲ ਨੇ ਪਿੰਡ 'ਚ ਲਗਾਈਆਂ 25 ਸੋਲਰ ਲਾਈਟਾਂ

ਪਠਾਨਕੋਟ, 24 ਅਗਸਤ (ਚੌਹਾਨ)-ਗਰਾਮ ਪੰਚਾਇਤ ਉਪਰਲਾ ਮਨਵਾਲ ਵਿਖੇ ਸਰਪੰਚ ਪ੍ਰਵੀਨ ਅਤੇ ਪੰਚ ਤੇ ਜ਼ਿਲ੍ਹਾ ਕਾਂਗਰਸ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਅਲਾਦੀਨ ਦੀ ਪ੍ਰਧਾਨਗੀ ਹੇਠ ਪਿੰਡ ਦੇ ਵੱਖ-ਵੱਖ ਥਾਵਾਂ 'ਤੇ 25 ਦੇ ਕਰੀਬ ਸੋਲਰ ਲਾਈਟਾਂ ਲਗਾਈਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਠਾਨਕੋਟ, 24 ਅਗਸਤ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਪਿੰ੍ਰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਮਹਾਜਨ ਅਤੇ ਪ੍ਰਬੰਧਕ ਪਿੰਕੀ ਮਹਾਜਨ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਲੱਖਦਾਤਾ ਕਮੇਟੀ ਨੇ ਛਿੰਝ ਮੇਲਾ ਕਰਵਾਇਆ

ਪਠਾਨਕੋਟ, 24 ਅਗਸਤ (ਚੌਹਾਨ)-ਜੈ ਬਾਬਾ ਲੱਖਦਾਤਾ ਛਿੰਝ ਮੇਲਾ ਕਮੇਟੀ ਬੁੰਗਲ ਵਲੋਂ ਸਾਲਾਨਾ ਛਿੰਝ ਮੇਲੇ ਦਾ ਆਯੋਜਨ ਕਮੇਟੀ ਪ੍ਰਧਾਨ ਉੱਤਮ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਜਿਸ ਵਿਚ ਸਰਪੰਚ ਲਾਲ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਮੁਕੇਸ਼ ਲਵਲੀ ਮੁੱਖ ਮਹਿਮਾਨ ...

ਪੂਰੀ ਖ਼ਬਰ »

ਅਵਾਰਾ ਜਾਨਵਰ ਤੇ ਸਕੂਟਰੀ ਦੀ ਟੱਕਰ-ਇਕ ਮੌਤ

ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਸਕੂਟਰੀ ਚਾਲਕ ਦੀ ਲਾਵਾਰਸ ਗਾਂ ਨਾਲ ਟੱਕਰ ਹੋਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਇੰਦੌਰਾ ਥਾਣੇ ਦੇ ਇੰਚਾਰਜ ਸੁਰਿੰਦਰ ਸਿੰਘ ਧੀਮਾਨ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ

ਨਰੋਟ ਮਹਿਰਾ, 24 ਅਗਸਤ (ਰਾਜ ਕੁਮਾਰੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ ਪਿੰਡ ਕਾਨਵਾਂ ਵਿਖੇ ਤਰਸੇਮ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੀ ਅਗਵਾਈ ਪਾਰਟੀ ਦੇ ਸੰਯੁਕਤ ਸਕੱਤਰ ਜਥੇਦਾਰ ਸੁਖਪਾਲ ਭਗਵਾਨਸਰ ਨੇ ਕੀਤੀ | ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX