ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਅੰਮ੍ਰਿਤਸਰ

ਮੁਗ਼ਲ ਬਾਦਸ਼ਾਹ ਦੀ ਆਰਾਮਗਾਹ ਹੋਈ ਵਿਰਾਨ

ਅੰਮਿ੍ਤਸਰ, 24 ਅਗਸਤ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਸਰਹੱਦੀ ਪਿੰਡ ਲੋਪੋਕੇ 'ਚ ਖੰਡਰ ਬਣ ਰਹੀ ਇਕ ਆਲੀਸ਼ਾਨ ਮੁਗ਼ਲ ਧਰੋਹਰ ਪਸ਼ੂਆਂ ਦਾ ਚਾਰਾ, ਤੂੜੀ ਤੇ ਗੋਹਾ ਰੱਖਣ ਲਈ ਇਸਤੇਮਾਲ ਕੀਤੀ ਜਾ ਰਹੀ ਹੈ ਅਤੇ ਇਸ ਦੀਆਂ ਕੰਧਾਂ ਪਾਥੀਆਂ ਥੱਪਣ ਲਈ ਵਰਤੋਂ 'ਚ ਲਿਆਉਂਦੀਆਂ ਜਾ ਰਹੀਆਂ ਹਨ | ਹੈਰਾਨੀ ਦੀ ਗੱਲ ਇਹ ਹੈ ਕਿ ਵਿਰਾਸਤੀ ਇਮਾਰਤਾਂ ਦੇ ਰੱਖ-ਰਖਾਅ ਲਈ ਸੂਬਾ ਤੇ ਕੇਂਦਰ ਸਰਕਾਰ ਦੇ ਕਾਇਮ ਕੀਤੇ ਗਏ ਵਿਭਾਗ ਇਸ ਸਬੰਧੀ ਜਾਣਕਾਰੀ ਹੋਣ ਦੇ ਬਾਵਜੂਦ ਦੜ ਵੱਟੀ ਬੈਠੇ ਹਨ | ਇਸੇ ਸਭ ਦਾ ਲਾਹਾ ਲੈਂਦਿਆਂ ਪਿੰਡ ਲੋਪੋਕੇ ਦੇ ਨਾਲ ਲਗਦੇ ਪਿੰਡ ਪ੍ਰੀਤ ਨਗਰ 'ਚ ਮੁਗ਼ਲ ਬਾਦਸ਼ਾਹ ਨੂਰਦੀਨ ਮੁਹੰਮਦ ਸਲੀਮ ਉਰਫ਼ ਜਹਾਂਗੀਰ ਦੁਆਰਾ ਬਣਵਾਈ ਉਕਤ ਮਹਿਲਨੁਮਾ ਆਰਾਮਗਾਹ, ਜਿੱਥੇ ਲਾਹੌਰ ਤੋਂ ਦਿੱਲੀ ਆਉਂਦਿਆਂ ਜਾਂਦਿਆਂ ਉਹ ਅਕਸਰ ਆਪਣਾ ਪੜਾਅ ਰੱਖਦਾ ਅਤੇ ਆਰਾਮ ਫਰਮਾਉਂਦਾ ਸੀ, ਦੇ ਰੱਖ ਰਖਾਅ ਦੀ ਬਜਾਇ ਇਸ ਆਲੀਸ਼ਾਨ ਸਮਾਰਕ ਵਿਚ ਮੌਜੂਦਾ ਸਮੇਂ ਪਾਥੀਆਂ ਤੇ ਪਸ਼ੂਆਂ ਦੇ ਚਾਰੇ ਨੂੰ ਸਹਿਜ ਕੇ ਰੱਖਣ ਦੇ ਨਾਲ-ਨਾਲ ਪਸ਼ੂ ਬੰਨੇ ਜਾ ਰਹੇ ਹਨ | ਦੱਸਣਯੋਗ ਹੈ ਕਿ ਮੌਜੂਦਾ ਸਮੇਂ ਪਿੰਡ ਲੋਪੋਕੇ ਅੰਮਿ੍ਤਸਰ ਤੋਂ 24 ਕਿੱਲੋਮੀਟਰ ਦੀ ਦੂਰੀ 'ਤੇ ਆਬਾਦ ਹੈ | ਅਗਾਂਹ ਇੱਥੋਂ ਸਿਰਫ਼ ਇਕ ਕਿੱਲੋਮੀਟਰ ਦੀ ਦੂਰੀ 'ਤੇ ਆਬਾਦ ਪਿੰਡ ਪ੍ਰੀਤ ਨਗਰ 'ਚ ਪਹੁੰਚਣ 'ਤੇ ਪਿੰਡ ਦੇ ਖੇਤਾਂ 'ਚ ਵਿਰਾਨ ਪਈ ਉਕਤ ਆਰਾਮਗਾਹ ਦੀ ਦੋ ਮੰਜ਼ਲਾਂ ਆਲੀਸ਼ਾਨ ਇਮਾਰਤ ਮੁੱਖ ਸੜਕ ਤੋਂ ਹੀ ਵਿਖਾਈ ਦੇ ਜਾਂਦੀ ਹੈ ਅਤੇ ਹਰ ਰਾਹਗੀਰ ਨੂੰ ਆਪਣੇ ਇਤਿਹਾਸ ਤੇ ਹੋਂਦ ਤੋਂ ਜਾਣੂ ਹੋਣ ਲਈ ਉਤਸੁਕ ਕਰ ਦਿੰਦੀ ਹੈ | ਪੁਰਾਣੀ ਪ੍ਰੈੱਸ ਵਾਲੀ ਬਿਲਡਿੰਗ ਨਾਂਅ ਨਾਲ ਸੰਬੋਧਿਤ ਕੀਤੀ ਜਾਣ ਵਾਲੀ ਇਹ ਆਰਾਮਗਾਹ ਪਹਿਲਾਂ ਕਾਫ਼ੀ ਵਿਸ਼ਾਲ ਸੀ ਅਤੇ ਇਸ ਦੇ ਚਾਰ ਚੁਫੇਰੇ ਮਜ਼ਬੂਤ ਦੀਵਾਰ ਤੇ ਚਾਰ ਬੁਰਜ ਬਣੇ ਹੋਏ ਸਨ | ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਦੀਵਾਰ ਅਤੇ ਬੁਰਜ ਦਾ ਥੋੜਾ ਜਿਹਾ ਹੀ ਹਿੱਸਾ ਬਚਿਆ ਰਹਿ ਗਿਆ ਹੈ, ਜਦਕਿ ਬਾਹਰੀ ਦੀਵਾਰ ਦੇ ਨਾਲ ਇਕ ਵਿਸ਼ਾਲ ਤਲਾਬ ਅਜੇ ਵੀ ਤਸੱਲੀਬਖ਼ਸ਼ ਹਾਲਤ ਵੀ ਮੌਜੂਦ ਹੈ | ਇਤਿਹਾਸਕ ਦਸਤਾਵੇਜ਼ਾਂ ਅਨੁਸਾਰ ਅਕਸਰ ਦਿੱਲੀ ਤੋਂ ਲਾਹੌਰ ਆਉਂਦੇ-ਜਾਂਦੇ ਸਮੇਂ ਬਾਦਸ਼ਾਹ ਜਹਾਂਗੀਰ ਦੀ ਬੇਗਮ ਨੂਰਜਹਾਂ ਉਰਫ਼ ਮੇਹਰੂਨੀਸਾ ਵੀ ਉਸ ਦੇ ਨਾਲ ਹੁੰਦੀ ਸੀ ਅਤੇ ਦੋਵੇਂ ਪੜਾਅ ਦੇ ਦੌਰਾਨ ਇਸੇ ਆਰਾਮਗਾਹ ਵਿਚ ਠਹਿਰਦੇ ਸਨ | ਇਹ ਵੀ ਦੱਸਿਆ ਜਾਂਦਾ ਹੈ ਕਿ ਨੂਰਜਹਾਂ ਸ਼ਹਿਜ਼ਾਦਾ ਸਲੀਮ ਨਾਲ ਨਿਕਾਹ ਤੋਂ ਪਹਿਲਾਂ ਵੀ ਇਸੇ ਆਰਾਮਗਾਹ ਦੇ ਮੁਕਾਮ 'ਤੇ ਉਸ ਨੂੰ ਮਿਲਣ ਆਇਆ ਕਰਦੀ ਸੀ ਅਤੇ ਉਹ ਅਕਸਰ ਆਪਣੇ ਪੜਾਅ ਦੇ ਦੌਰਾਨ ਇਸ ਸਮਾਰਕ ਤੋਂ ਥੋੜੀ ਦੂਰੀ 'ਤੇ ਮੌਜੂਦ ਫਕੀਰ ਸ਼ਾਹ ਬਖ਼ਤਿਆਰ ਦੀ ਖ਼ਾਨਗਾਹ 'ਤੇ ਸਜਦਾ ਕਰਨ ਜਾਇਆ ਕਰਦੀ ਸੀ | ਬਾਅਦ 'ਚ ਖ਼ਾਨਗਾਹ ਦੇ ਪਾਸ ਹੀ ਇਕ ਮਸਜਿਦ ਵੀ ਬਣਾ ਦਿੱਤੀ ਗਈ | ਮਸਜਿਦ ਅਤੇ ਖ਼ਾਨਗਾਹ ਦੋਵੇਂ ਅੱਜ ਵੀ ਮੌਜੂਦ ਹਨ ਅਤੇ ਹਰ ਵਰ੍ਹੇ ਉੱਥੇ ਪੀਰ ਦਾ ਸਾਲਾਨਾ ਉਰਸ ਮਨਾਇਆ ਜਾਂਦਾ ਹੈ |

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਬਾਬਾ ਬਕਾਲਾ ਸਾਹਿਬ, 24 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਂਸਲ ਕੀਤੀ ਹੈ | ਅੱਜ ਇੱਥੇ ਦਫ਼ਤਰ ਡੀ. ਐਸ. ਪੀ. ਬਾਬਾ ਬਕਾਲਾ ...

ਪੂਰੀ ਖ਼ਬਰ »

ਕੇ. ਡੀ. ਹਸਪਤਾਲ ਨੇ 85 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਇਕੋ ਸਮੇਂ ਬਦਲ ਕੇ ਦਿੱਤਾ ਨਵਾ ਜੀਵਨ

ਅੰਮਿ੍ਤਸਰ, 24 ਅਗਸਤ (ਰੇਸ਼ਮ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸ਼ਤਾਬਦੀ ਪ੍ਰੋਗਰਾਮਾਂ ਨੂੰ ਸਮਰਪਿਤ ਹੁੰਦਿਆਂ 50 ਫ਼ੀਸਦੀ ਰਿਆਇਤੀ ਦਰਾਂ 'ਤੇ ਗੋਡਿਆਂ ਦੀ ਤਬਦੀਲੀ ਦੇ ਇਲਾਜ਼ ਕਰ ਰਹੇ ਕੇ. ਡੀ. ਹਸਪਤਾਲ ਨੇ 85 ਸਾਲਾ ਇਕ ਬਜ਼ੁਰਗ ਵਿਅਕਤੀ ਦੇ ਦੋਵੇਂ ...

ਪੂਰੀ ਖ਼ਬਰ »

ਪਿਤਾ ਦੀ ਮੌਤ ਦੇ ਗਮ 'ਚ 13 ਵਰਿ੍ਹਆਂ ਦੀ ਲੜਕੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ, 24 ਅਗਸਤ (ਰੇਸ਼ਮ ਸਿੰਘ)-ਪਿਤਾ ਦੀ ਮੌਤ ਦਾ ਸਦਮੇਂ ਕਾਰਨ ਇਕ ਲੜਕੀ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ | ਮਿ੍ਤਕਾ ਦੀ ਸ਼ਨਾਖ਼ਤ ਨੇਹਾ (13) ਪੁੱਤਰੀ ਸਵ: ਨਰੇਸ਼ ਕੁਮਾਰ ਵਾਸੀ ਸ਼ਰਮਾ ਕਲੌਨੀ ਤਰਨ ਤਾਰਨ ਰੋਡ ਵਜੋਂ ਹੋਈ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਨੌਜਵਾਨ ਵਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

ਅੰਮਿ੍ਤਸਰ, 24 ਅਗਸਤ (ਰੇਸ਼ਮ ਸਿੰਘ)¸ਇਥੇ ਬੱਸ ਅੱਡੇ ਨੇੜੇ ਇਕ ਨੌਜਵਾਨ ਵਲੋਂ ਅੱਜ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕ ਦੀ ਹਾਲੇ ਸ਼ਨਾਖ਼ਤ ਨਹੀਂ ਹੋ ਸਕੀ | ਮੌਕੇ 'ਤੇ ਪੁੱਜੇ ਚੌਕੀ ਬੱਸ ਸਟੈਂਡ ਦੇ ਇੰਚਾਰਜ਼ ਏ. ...

ਪੂਰੀ ਖ਼ਬਰ »

ਪਨਬਸ ਵਰਕਰਾਂ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਸਰਕਾਰ ਿਖ਼ਲਾਫ਼ ਰੋਡਵੇਜ਼ ਵਰਕਸ਼ਾਪ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਅੰਮਿ੍ਤਸਰ-1 ਅਤੇ 2 ਦੇ ...

ਪੂਰੀ ਖ਼ਬਰ »

ਅਦਾਲਤ ਨੇ 12 ਵਰਿ੍ਹਆਂ ਬਾਅਦ ਨਾਬਾਲਗ਼ ਨੂੰ ਦਿੱਤਾ ਇਨਸਾਫ਼

ਅੰਮਿ੍ਤਸਰ, 24 ਅਗਸਤ (ਰੇਸ਼ਮ ਸਿੰਘ)¸ਕਰੀਬ 12 ਸਾਲ ਪਹਿਲਾਂ ਕਬੂਤਰਬਾਜ਼ੀ ਦੇ ਦੋਸ਼ਾਂ ਹੇਠ ਪੁਲਿਸ ਵਲੋਂ ਹੋਰਾਂ ਨਾਲ ਇਕ ਨਾਬਾਲਗ ਬੱਚੇ ਨੂੰ ਵੀ ਨਾਮਜਦ ਕਰ ਲਿਆ ਸੀ, ਜਿਸ ਨੂੰ ਅੰਮਿ੍ਤਸਰ 'ਚ ਬਾਲਾਂ ਦੀ ਵਿਸ਼ੇਸ਼ ਜੁਵੇਨਾਈਲ ਅਦਾਲਤ ਨੇ ਇਨਸਾਫ਼ ਦਿੰਦਿਆਂ ਲੱਗੇ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਪੈਟਰੋਲ ਵਾਲਾ ਟੈਂਕਰ ਪਲਟਣ ਨਾਲ ਲੱਗਾ ਜਾਮ

ਟਾਂਗਰਾ, 24 ਅਗਸਤ (ਹਰਜਿੰਦਰ ਸਿੰਘ ਕਲੇਰ/ਕੰਗ)¸ਅੱਜ ਸਵੇਰੇ ਜੀ. ਟੀ. ਰੋਡ 'ਤੇ ਪੈਟਰੋਲ ਤੇਲ ਵਾਲਾ ਟੈਂਕਰ ਪਲਟਣ ਨਾਲ ਸੜਕ 'ਤੇ ਜਾਮ ਲੱਗ ਗਿਆ ਤੇ ਦੋਵਾਂ ਪਾਸਿਆਂ 'ਤੇ ਗੱਡੀਆਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ ਤੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 87:15 ਲੱਖ ਰੁ: ਦਾ ਜੁਰਮਾਨਾ

ਅੰਮਿ੍ਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੀ. ਐਮ. ਡੀ. ਇੰਜੀ: ਬਲਦੇਵ ਸਿੰਘ ਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਬਾਰਡਰ ਜ਼ੋਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਚੈਕਿੰਗ ਕੀਤੀ ਅਤੇ ਬਿਜਲੀ ਚੌਰੀ ਕਰਨ ਵਾਲੇ ...

ਪੂਰੀ ਖ਼ਬਰ »

'ਆਪ' ਵਲੋਂ ਯੂਸਫ਼ ਮਸੀਹ ਮਾਝਾ ਜ਼ੋਨ ਦਾ ਜਨਰਲ ਸਕੱਤਰ ਨਿਯੁੱਕਤ

ਅੰਮਿ੍ਤਸਰ, 24 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਤੋਂ ਯੂਸਫ਼ ਮਸੀਹ ਨੂੰ ਮਾਝਾ ਜ਼ੋਨ ਦਾ ਜਰਨਲ ਸਕੱਤਰ ਨਿਯੁੱਕਤ ਕੀਤਾ ਗਿਆ | ਇਸ ਸਬੰਧੀ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਕੋ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਬਹਿਲੋਲਪੁਰ 'ਚ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਭਾਈ ਲੌਾਗੋਵਾਲ ਵਲੋਂ ਅਫ਼ਸੋਸ ਪ੍ਰਗਟ

ਅੰਮਿ੍ਤਸਰ, 24 ਅਗਸਤ (ਸ. ਰ.)-ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਫ਼ਸੋਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਛੇਹਰਟਾ, 24 ਅਗਸਤ (ਵਡਾਲੀ)-ਇਤਹਾਸਿਕ ਨਗਰ ਬਾਸਰਕੇ ਗਿੱਲਾਂ ਵਿਖੇ ਗੁਰਦੁਆਰਾ ਸ੍ਰੀ ਸੰਨ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ 'ਤੇ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਸਮੂਹ ਸਮਾਜ ...

ਪੂਰੀ ਖ਼ਬਰ »

ਗੁਰੂ ਕਾ ਬਾਗ਼ ਵਿਖੇ ਗੁਰਮਤਿ ਸਮਾਗਮ ਅੱਜ

ਜਗਦੇਵ ਕਲਾਂ, 24 ਅਗਸਤ (ਸ਼ਰਨਜੀਤ ਸਿੰਘ ਗਿੱਲ)¸ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ (ਘੁੱਕੇਵਾਲੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਵਜੀਰ ਸਿੰਘ ਨਹੀਂ ਰਹੇ

ਰਾਜਾਸਾਂਸੀ, 24 ਅਗਸਤ (ਹਰਦੀਪ ਸਿੰਘ ਖੀਵਾ)¸ਹਲਕਾ ਰਾਜਾਸਾਂਸੀ ਦੇ ਸੀਨੀਆਰ ਕਾਂਗਰਸੀ ਆਗੂ ਸ: ਵਜੀਰ ਸਿੰਘ ਸਾਬਕਾ ਸਰਪੰਚ ਲੱਲਾ ਅਫ਼ਗਾਨਾ ਦਾ ਸੰਖੇਪ ਜਿਹੀ ਬਿਮਾਰੀ ਕਾਰਨ ਅਚਾਨਕ ਦਿਹਾਂਤ ਹੋ ਗਿਆ, ਜਿਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸਨ ਘਾਟ ਵਿਚ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਪਿੰਗਲਵਾੜਾ ਮੁਖੀ ਡਾ: ਇੰਦਰਜੀਤ ਕੌਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ

ਮਾਨਾਂਵਾਲਾ, 24 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸੋਨੀਆ ਨੇ ਪੁਲਿਸ ਦੇ ਉੱਚ ਅਫ਼ਸਰਾਂ ਤੋਂ ਲਗਾਈ ਇਨਸਾਫ਼ ਦੀ ਗੁਹਾਰ

ਛੇਹਰਟਾ, 24 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਬੀਤੇ ਦਿਨੀਂ ਮਿਲਾਪ ਐਵੀਨਿਊ ਦੀ ਰਹਿਣ ਵਾਲੀ ਮਨਜੀਤ ਕੌਰ ਵਲੋਂ ਗੁਆਂਢ 'ਚ ਰਹਿੰਦੀ ਸੋਨੀਆ ਨਾਮਕ ਔਰਤ ਨਾਲ ਪੈਸਿਆਂ ਦੇ ਲੈਣ ਦੇਣ ਦੇ ਚਲਦਿਆਂ ਦੁੱਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਸਮਾਚਾਰ ਸਾਹਮਣੇ ਆ ਇਆ ਸੀ | ...

ਪੂਰੀ ਖ਼ਬਰ »

ਪਾਕਿ 'ਚ ਉਤਸ਼ਾਹ ਨਾਲ ਮਨਾਇਆ ਗਈ ਜਨਮ ਅਸ਼ਟਮੀ ਦਾ ਤਿਉਹਾਰ

ਅੰਮਿ੍ਤਸਰ, 24 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵੱਖ-ਵੱਖ ਹਿੰਦੂ ਆਬਾਦੀ ਵਾਲੇ ਸ਼ਹਿਰਾਂ 'ਚ ਦੋ ਦਿਨਾਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸੂਬਾ ਸਿੰਧ ਦੇ ਕਰਾਚੀ, ਸੱਖਰ, ਹੈਦਰਾਬਾਦ, ਉਮਰਕੋਟ, ...

ਪੂਰੀ ਖ਼ਬਰ »

ਵੱਖ-ਵੱਖ ਥਾਂਵਾਂ 'ਤੇ ਸ੍ਰੀ ਕਿ੍ਸ਼ਨ ਦੀ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

ਅੰਮਿ੍ਤਸਰ, 24 ਅਗਸਤ (ਸੁਰਿੰਦਰ ਕੋਛੜ)-ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮ ਨਾਲ ਸਬੰਧਿਤ ਜਨਮ ਅਸ਼ਟਮੀ ਦਾ ਤਿਉਹਾਰ ਅੱਜ ਅੰਮਿ੍ਤਸਰ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਿੰਦੂਆਂ ਦੇ ਪ੍ਰਸਿੱਧ ਤੀਰਥ ਸ੍ਰੀ ਦੁਰਗਿਆਣਾ ਮੰਦਰ ਸਮੇਤ ਗੋਪਾਲ ਮੰਦਰ, ਹਰੀ ਮੰਦਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX