ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਤਰਨਤਾਰਨ

ਰੇਤ ਮਾਫ਼ੀਆ ਿਖ਼ਲਾਫ਼ ਵੱਡੀ ਕਾਰਵਾਈ, ਨਾਜਾਇਜ਼ ਮਾਈਨਿੰਗ ਕਰਦੇ 13 ਕਾਬੂ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਰੇਤ ਮਾਫ਼ੀਆ ਿਖ਼ਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਥਾੜ ਦੇ ਖੇਤਰ 'ਚ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਿਆਂ 13 ਵਿਅਕਤੀਆਂ ਨੂੰ ਤਿੰਨ ਜੇ.ਸੀ.ਬੀ. ਮਸ਼ੀਨਾਂ, ਪੰਜ ਟਿੱਪਰ ਤੇ ਦੋ ਟਰੈਕਟਰ ਟਰਾਲੀਆਂ ਸਮੇਤ ਕਾਬੂ ਕੀਤਾ ਹੈ | ਇਸ ਆਪੇ੍ਰਸ਼ਨ ਦੀ ਅਗਵਾਈ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਾਹੀਆ ਖ਼ੁਦ ਕਰ ਰਹੇ ਸਨ | ਐੱਸ.ਪੀ.ਡੀ. ਹਰਜੀਤ ਸਿੰਘ ਧਾਰੀਵਾਲ ਨੇ ਇੱਥੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਥਾਣਾ ਹਰੀਕੇ ਪੱਤਣ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੂਹ ਹਥਾੜ ਦੇ ਖੇਤਰ 'ਚ ਨਾਜਾਇਜ਼ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ, ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾ ਮਾਰਿਆ ਅਤੇ ਮੌਕੇ 'ਤੇ ਨਾਜਾਇਜ਼ ਮਾਈਨਿੰਗ ਕਰ ਰਹੇ 13 ਵਿਅਕਤੀਆਂ ਨੂੰ ਤਿੰਨ ਜੇ.ਸੀ.ਬੀ. ਮਸ਼ੀਨਾਂ, ਪੰਜ ਟਿੱਪਰ ਤੇ ਦੋ ਟਰੈਕਟਰ-ਟਰਾਲੀਆਂ ਸਮੇਤ ਗਿ੍ਫ਼ਤਾਰ ਕਰ ਲਿਆ | ਐੱਸ.ਪੀ.ਡੀ. ਨੇ ਹੋਰ ਦੱਸਿਆ ਕਿ ਜਿਸ ਜ਼ਮੀਨ 'ਚੋਂ ਨਾਜਾਇਜ ਮਾਈਨਿੰਗ ਕੀਤੀ ਜਾ ਰਹੀ ਸੀ, ਉਸ ਦੇ ਮਾਲਕ ਨੂੰ ਵੀ ਕੇਸ 'ਚ ਨਾਮਜਦ ਕੀਤਾ ਜਾਵੇਗਾ | ਕਾਬੂ ਕੀਤੇ ਗਏ ਵਿਅਕਤੀਆਂ ਨਿਰਮਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸਿੰਘਪੁਰਾ, ਅਜੈ ਕੁਮਾਰ ਪੁੱਤਰ ਭੀਮ ਸਿੰਘ ਵਾਸੀ ਬਿਹਾਰਪੁਰ (ਬਿਹਾਰ), ਰਸਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਦੂਹਲ ਕੋਹਨਾ, ਵਰਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗੱਗੋਬੂਹਾ, ਦਰਸ਼ਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੱਗੋਬੂਹਾ, ਭਾਗੀਰਥ ਪੁੱਤਰ ਬਗਲਾ ਵਾਸੀ ਮੱਧ ਪ੍ਰਦੇਸ਼, ਜਸਵੰਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮਾੜੀ ਮੇਘਾ, ਸਤਿੰਦਰ ਸਿੰਘ ਪੁੱਤਰ ਲੱਲਣ ਸਿੰਘ ਵਾਸੀ ਬਿਹਾਰ, ਹਰਪਾਲ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਕੁੱਤੀਵਾਲਾ, ਰੇਸ਼ਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਭਰਾ, ਗੁਰਬੀਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਬੱਗੇਵਾਲ (ਫ਼ਿਰੋਜ਼ਪੁਰ), ਦਲਬੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਲੋਹਾਰਾ ਮੋਗਾ ਅਤੇ ਸੂਬਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸੁਰ ਸਿੰਘ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਭਰੋਸੇ ਦੇ ਕੇ ਡੰਗ ਟਪਾਉਣ ਤੋਂ ਅੱਕੇ ਪਨਬੱਸ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਪੱਟੀ, 24 ਅਗਸਤ (ਅਵਤਾਰ ਸਿੰਘ ਖਹਿਰਾ)- ਪਨਬਸ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਪੰਜਾਬ ਦੇ 18 ਡੀਪੂਆਂ ਅੱਗੇ ਗੇਟ ਰੈਲੀਆਂ ਕਰਕੇ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਏ ਗਏ | ਪੱਟੀ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਮੁਲਾਜ਼ਮਾਂ ਨੂੰ ਸਰਕਾਰ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਅੰਦਰ ਦਾਖ਼ਲ ਹੋ ਕੇ ਨਸ਼ਿਆਂ ਦਾ ਸੇਵਨ ਕਰਨ ਤੋਂ ਰੋਕਣ 'ਤੇ ਪੰਚਾਇਤ ਨਾਲ ਗਾਲੀ-ਗਲੋਚ

ਪੱਟੀ, 24 ਅਗਸਤ (ਅਵਤਾਰ ਸਿੰਘ ਖਹਿਰਾ)- ਪਿੰਡ ਚੂਸਲੇਵੜ ਦੇ ਸ਼ਮਸ਼ਾਨਘਾਟ ਦੇ ਮੁੱਖ ਗੇਟ ਦੇ ਜਿੰਦਰੇ ਤੋੜ ਕੇ ਅੰਦਰ ਦਾਖ਼ਲ ਹੋ ਕੇ ਨਸ਼ਿਆਂ ਦਾ ਸੇਵਨ ਕਰਨ ਅਤੇ ਲਗਾਏ ਰੁੱਖਾਂ ਦਾ ਨੁਕਸਾਨ ਕਰਨ ਤੋਂ ਰੋਕਣ 'ਤੇ ਪਿੰਡ ਦੀ ਪੰਚਾਇਤ ਨੂੰ ਗਾਲੀ ਗਲੋਚ ਕਰਨ ਵਾਲੇ ਗ਼ਲਤ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਤੋਂ ਨੌਜਵਾਨ ਨੂੰ ਅਗਵਾ ਕਰਨ ਵਾਲਿਆਂ 'ਤੇ ਕੇਸ ਦਰਜ

ਝਬਾਲ, 24 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੀਤੇ ਦਿਨੀਂ ਗੱਡੀ ਸਵਾਰ ਤਿੰਨ ਵਿਅਕਤੀਆਂ ਵਲੋਂ ਇਕ ਨੌਜਵਾਨ ਨੂੰ ਜਬਰਦਸਤੀ ਅਗਵਾ ਕਰਕੇ ਲੈ ਜਾਣ ਵਾਲੇ ਵਿਆਕਤੀਆਂ ਵਿਰੁੱਧ ਥਾਣਾ ਝਬਾਲ ਦੀ ਪੁਲਿਸ ਨੇ ਕੇਸ ਦਰਜ ...

ਪੂਰੀ ਖ਼ਬਰ »

ਔਰਤ ਨਾਲ ਮਾਰਕੁੱਟ ਤੇ ਛੇੜਛਾੜ

ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਔਰਤ ਨਾਲ ਮਾਰਕੁੱਟ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫਤਾਰ ਕਰ ...

ਪੂਰੀ ਖ਼ਬਰ »

ਦੇਸੀ ਸ਼ਰਾਬ ਤੇ ਹੈਰੋਇਨ ਸਮੇਤ ਦੋ ਕਾਬੂ

ਮੀਆਂਵਿੰਡ, 24 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ ਸਬ-ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਤਖਤੂਚੱਕ ਵੱਲ ਨੂੰ ਜਾ ਰਹੀ ਸੀ ਤਾਂ ਇਕ ਨੌਜਵਾਨ ਟਾਂਗਰੇ ਵਲੋਂ ਆਉਦੀਂ ਸੜਕ 'ਤੇ ਆ ਰਿਹਾ ਸੀ, ਜੋ ਪੁਲਿਸ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ...

ਪੂਰੀ ਖ਼ਬਰ »

ਪਿੰਡ ਛਾਪੜੀ ਸਾਹਿਬ ਵਿਖੇ ਇਕੋ ਰਾਤ ਪੰਜ ਘਰਾਂ 'ਚ ਚੋਰੀ

ਫਤਿਆਬਾਦ, 24 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾਈ ਜਾ ਰਿਹਾ ਨਸ਼ਾ ਰੁਕਣ ਦੀ ਬਜਾਇ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਜਿਸ ਕਰਕੇ ਨਸ਼ੇ ਦੇ ਆਦੀ ਆਪਣੇ ਨਸ਼ੇ ਦੀ ਪੂਰਤੀ ਲਈ ਚੋਰੀਆਂ ਅਤੇ ਲੁੱਟਾਂ ਖੋਹਾਂ ਨੂੰ ਅੰਜਾਮ ਦਿੰਦੇ ਹਨ ਜਿਸ ਦੀ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਸਸਤਾ ਅਨਾਜ ਵੰਡਣ ਮੌਕੇ ਪਿੰਡ ਵਾਸੀਆਂ ਵਲੋਂ ਰੋਸ ਮੁਜ਼ਾਹਰਾ

ਖਡੂਰ ਸਾਹਿਬ, 24 ਅਗਸਤ (ਰਸ਼ਪਾਲ ਸਿੰਘ ਕੁਲਾਰ)- ਨੇੜਲੇ ਪਿੰਡ ਜਲਾਲਾਬਾਦ ਵਿਖੇ ਪੰਜਾਬ ਸਰਕਾਰ ਦੀ ਸਸਤਾ ਅਨਾਜ ਸਕੀਮ ਤਹਿਤ ਵੰਡੀ ਜਾਣ ਵਾਲੀ ਕਣਕ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੜਕ 'ਤੇ ਜਾਮ ਲਗਾ ਦਿੱਤਾ | ਇਸ ਮੌਕੇ ਪਿੰਡ ਵਾਸੀ ਰੋਸ ਕਰ ਰਹੇ ਸਨ ਕਿ ਅਸੀਂ ਸਵੇਰ ਤੋਂ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਦਾ ਇੰਤਕਾਲ ਕਰਵਾਉਣ 'ਤੇ ਕੇਸ ਦਰਜ

ਤਰਨ ਤਾਰਨ, 24 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜਾਅਲੀ ਕਾਗਜ਼ ਤਿਆਰ ਕਰਕੇ ਜ਼ਮੀਨ ਦਾ ਇੰਕਤਾਲ ਆਪਣੇ ਨਾਂਅ ਕਰਵਾ ਕੇ ਬੈਂਕ ਪਾਸੋਂ ਕਰਜ ਲੈ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਪੁਲਿਸ ਪਾਰਟੀ ਨੂੰ ਨਾਲ ਲੈ ਕੇ ਜਾਂਚ 'ਤੇ ਗਈ ਬਿਜਲੀ ਵਿਭਾਗ ਦੀ ਟੀਮ ਨੂੰ ਪਿੰਡ ਰਾਜੋਕੇ 'ਚ ਕਿਸਾਨਾਂ ਨੇ ਘੇਰਿਆ

ਖਾਲੜਾ, 24 ਅਗਸਤ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਮਰਕੋਟ ਅਧੀਨ ਆਉਂਦੇ ਪਿੰਡ ਰਾਜੋਕੇ ਵਿਖੇ ਪੰਜਾਬ ਪੁਲਿਸ ਨੂੰ ਨਾਲ ਲੈ ਕੇ ਜਾਂਚ 'ਤੇ ਗਈ ਬਿਜਲੀ ਵਿਭਾਗ ਦੀ ਟੀਮ ਨੂੰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਨੇ ਘੇਰ ਲਿਆ ਅਤੇ ਕਰੀਬ ਸਾਢੇ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਨੂੰ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਬਣਾਉਣ 'ਤੇ ਖੁਸ਼ੀ ਦੀ ਲਹਿਰ

ਝਬਾਲ, 24 ਅਗਸਤ (ਸਰਬਜੀਤ ਸਿੰਘ)¸ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਬਣਾਉਣ ਦੀ ਖੁਸ਼ੀ 'ਚ ਬਲਾਕ ਪ੍ਰਧਾਨ ਸੋਨੂੰ ਦੋਦੇ, ਸਰਪੰਚ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਸਿੱਖ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਅੱਜ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- 1984 ਸਿੱਖ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਅਤੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ 25 ਅਗਸਤ ...

ਪੂਰੀ ਖ਼ਬਰ »

ਵੈਰੋਵਾਲ ਦੇ ਨੌਜਵਾਨਾਂ ਵਲੋਂ ਪਿੰਡ ਨੂੰ ਸੁੰਦਰ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ

ਖਡੂਰ ਸਾਹਿਬ, 24 ਅਗਸਤ (ਰਸ਼ਪਾਲ ਸਿੰਘ ਕੁਲਾਰ)¸ ਪਿੰਡ ਵੈਰੋਵਾਲ ਦੇ ਨੌਜਵਾਨਾਂ ਵਲੋਂ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਹੈ | ਗੱਲਬਾਤ ਕਰਦੇ ਹੋਏ ਸਮਾਜ ਸੇਵੀ ਕਪਿਲ ਸ਼ਰਮਾ, ਜਸਬੀਰ ਸਿੰਘ, ਗੁਰਦੇਵ ਸਿੰਘ ਤੇ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ

ਭਿੱਖੀਵਿੰਡ, 24 ਅਗਸਤ (ਬੌਬੀ)- ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਤਹਿਸੀਲ ਭਿੱਖੀਵਿੰਡ ਦੇ ਸੈਂਟਰਲ ਪਟਵਾਰਖ਼ਾਨੇ ਵਿਚ ਸੁਖਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਲਖਵਿੰਦਰ ਸਿੰਘ ਤਹਿਸੀਲਦਾਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਦੀ ਆਰਥਿਕ ਸਹਾਇਤਾ ਪਹਿਲ ਦੇ ਆਧਾਰ 'ਤੇ ਕੀਤੀ ਜਾਂਦੀ ਹੈ-ਭਾਈ ਮਨਜੀਤ ਸਿੰਘ

ਝਬਾਲ, 24 ਅਗਸਤ (ਸਰਬਜੀਤ ਸਿੰਘ)- ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਆਏ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਬਣਨ ਦੇ ਮੱਦੇਨਜ਼ਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਸਦਕਾ ਹੜ੍ਹ ਪੀੜਤ ਦੀ ਮਦਦ ਪੂਰੀ ...

ਪੂਰੀ ਖ਼ਬਰ »

67ਵਾਂ ਗੁਰਮਤਿ ਸਮਾਗਮ ਧੂੰਦਾ ਵਿਖੇ 25 ਤੋਂ

ਫਤਿਆਬਾਦ, 24 ਅਗਸਤ (ਹਰਵਿੰਦਰ ਸਿੰਘ ਧੂੰਦਾ)¸ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਪੱਠੇਵਿੰਡਪੁਰ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜੋ 1, 2, 3 ਨਵੰਬਰ 2019 ਨੂੰ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾ ...

ਪੂਰੀ ਖ਼ਬਰ »

ਬੇ-ਔਲਾਦ ਜੋੜਿਆਂ ਨੂੰ ਯਤੀਮ ਬੱਚਿਆਂ ਨੂੰ ਗੋਦ ਲੈਣ ਪ੍ਰੇਰਿਤ ਕੀਤਾ

ਪੱਟੀ 24 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਇੰਨਰਵੀਲ੍ਹ ਕਲੱਬ ਪੱਟੀ ਵਲੋਂ ਰਾਸ਼ਟਰੀ ਪੱਧਰ 'ਤੇ 'ਮਮਤਾ ਮਿਸ਼ਨ' ਮੁਹਿੰਮ ਤਹਿਤ ਯਤੀਮ ਬੱਚਿਆਂ ਪ੍ਰਤੀ ਜਾਗਰੂਕ ਕਰਨ ਲਈ ਦੇਸ਼ ਭਰ 'ਚ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇੰਨਰਵੀਲ੍ਹ ਕਲੱਬ ਪੱਟੀ ਦੇ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਡਿਫੈਂਸ ਡਰੇਨਾਂ 'ਤੇ ਬੂਟੇ ਲਗਾਉਣ ਨੂੰ ਵਿਸਾਰਿਆ-ਬੱਬੂ ਮਾੜੀ ਮੇਘਾ

ਖਾਲੜਾ, 24 ਅਗਸਤ (ਜੱਜਪਾਲ ਸਿੰਘ)- ਦਿਨ ਬ ਦਿਨ ਗੰਧਲੇ ਹੋ ਰਹੇ ਵਾਤਾਵਰਨ ਪ੍ਰਤੀ ਚਿੰਤਤ ਹੁੰਦਿਆਂ ਬੇਸ਼ੱਕ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਰਕੇ ਪਿੰਡ ਅੰਦਰ 550 ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ, ਜੋ ਕਿ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਤਰਨ ਤਾਰਨ ਤਹਿਸੀਲ ਕਮੇਟੀ ਦੀ ਮੀਟਿੰਗ ਜੋਗਿੰਦਰ ਸਿੰਘ ਮਾਣੋਚਾਲ੍ਹ ਦੀ ਪ੍ਰਧਾਨਗੀ ਹੇਠ ਹੋਈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਭਰਤੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਗੋਰਖਾ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ ਗੋਰਖਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਦੀਆਂ ਨੀਤੀਆਂ ਦੇ ਉਲਟ ਦਿਨ ਬ ਦਿਨ ਅਕਾਲੀ ਦਲ ਬਾਦਲ ਨਾਲ ਜੁੜ ਰਹੇ ਹਨ ਕਿਉਂਕਿ ਅਕਾਲੀ ਦਲ-ਭਾਜਪਾ ਦੀ ਸਰਕਾਰ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਵਿਖੇ ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ

ਸ਼ਾਹਬਾਜ਼ਪੁਰ, 24 ਅਗਸਤ (ਪ੍ਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਪਾਰਟੀ ਦੀ ਕਰਵਾਈ ਜਾ ਰਹੀ ਭਰਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ ਤੇ ਇਸ ਭਰਤੀ ਲਈ ਸਭ ਤੋਂ ਵੱਧ ਉਤਸ਼ਾਹ ਨੌਜਵਾਨਾਂ 'ਚ ਪਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਔਰਤ ਪਾਸੋਂ ਮੋਬਾਈਲ ਖੋਹਣ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਔਰਤ ਪਾਸੋਂ ਝੱਪਟਮਾਰ ਕੇ ਮੋਬਾਈਲ ਖੋਹਣ ਦੇ ਦੋਸ਼ ਹੇਠ 2 ਝੱਪਟਮਾਰਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਫਤਿਆਬਾਦ ਵਿਖੇ ਸ਼ੋਭਾ ਯਾਤਰਾ ਕੱਢੀ

ਫਤਿਆਬਾਦ, 24 ਅਗਸਤ (ਹਰਵਿੰਦਰ ਸਿੰਘ ਧੂੰਦਾ)¸ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਫਤਿਆਬਾਦ ਵਲੋਂ ਸ਼ਰਧਾ ਨਾਲ ਕੱਢੀ ਗਈ | ਸ੍ਰੀ ਕਿ੍ਸ਼ਨ ਦੇ ਜੀਵਨ ਨਾਲ ਸਬੰਧਤ ਸੁੰਦਰ ਝਾਕੀਆਂ ਸ਼ਰਧਾਲੂਆਂ ਦਾ ਮਨ ਮੋਹ ਰਹੀਆਂ ਸਨ | ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਤਰਨ ਤਾਰਨ ਸ਼ਹਿਰ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹਿਰ ਦੇ ਸਾਰੇ ਮੰਦਰਾਂ ਨੂੰ ਰੰਗ-ਬਿਰੰਗੀਆਂ ਲਾਈਆਂ ਲਾਈਟਾਂ ਨਾਲ ਸਜਾਇਆ ਗਿਆ ਸੀ | ਜਨਮ ਅਸ਼ਟਮੀ ਦੇ ਤਿਓਹਾਰ ਮੌਕੇ ਸ੍ਰੀ ...

ਪੂਰੀ ਖ਼ਬਰ »

ਸ਼ਿਵ ਮੰਦਰ ਖਾਲੜਾ ਵਿਖੇ ਜਨਮ ਅਸ਼ਟਮੀ ਧੂੰਮਧਾਮ ਨਾਲ ਮਨਾਈ

ਖਾਲੜਾ, 24 ਅਗਸਤ (ਜੱਜਪਾਲ ਸਿੰਘ)- ਸ਼ਿਵ ਮੰਦਰ ਖਾਲੜਾ ਵਿਖੇ ਜਨਮ ਅਸ਼ਟਮੀ ਦਾ ਤਿਓਹਾਰ ਧੂੰਮਧਾਮ ਨਾਲ ਮਨਾਇਆ ਗਿਆ | ਪੰਡਿਤ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੋਆਪਰ ਯੁੱਗ ਵਿਚ ਪਾਪੀਆਂ ਦਾ ਅੰਤ ਕਰਨ ਅਤੇ ਭਗਤਾਂ ਨੂੰ ਤਾਰਨ ਲਈ ਧਰਤੀ 'ਤੇ ਆਏ ਭਗਵਾਨ ਸ੍ਰੀ ਕ੍ਰਿਸ਼ਨ ਦੇ ...

ਪੂਰੀ ਖ਼ਬਰ »

ਪਿੰਡ ਨਾਗੋਕੇ ਵਿਖੇ ਜਨਮ ਅਸ਼ਟਮੀ ਮਨਾਈ

ਖਡੂਰ ਸਾਹਿਬ, 24 ਅਗਸਤ (ਰਸ਼ਪਾਲ ਸਿੰਘ ਕੁਲਾਰ)- ਪਿੰਡ ਨਾਗੋਕੇ ਵਿਖੇ ਰਾਧਾ ਕਿ੍ਸ਼ਨ ਮੰਦਰ ਵਿਖੇ ਸੰਗਤ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਰਾਮਾਇਣ ਦੇ ਪਾਠ ਦੇ ਭੋਗ ਉਪਰੰਤ ਮੰਦਰ ਦੇ ਮੁੱਖ ਪੁਜਾਰੀ ਪੰਡਿਤ ਰਾਜੀਵ ਕੁਮਾਰ ਨੇ ਪ੍ਰਵਚਨ ਕੀਤੇ | ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਨੋਹਰ ਲਾਲ ਬਿੱਟਾ ਦਾ ਦਿਹਾਂਤ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ, ਹਰੀਕੇ ਪੱਤਣ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਮਨੋਹਰ ਲਾਲ ਬਿੱਟਾ (53) ਦਾ ਅੱਜ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਮਨੋਹਰ ਲਾਲ ਬਿੱਟਾ ਜਿੰਨਾਂ ਦਾ ਕਿ ਪੱਟੀ ਹਲਕੇ ਦੀ ਸਿਆਸਤ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਨੋਹਰ ਲਾਲ ਬਿੱਟਾ ਦਾ ਦਿਹਾਂਤ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ, ਹਰੀਕੇ ਪੱਤਣ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਮਨੋਹਰ ਲਾਲ ਬਿੱਟਾ (53) ਦਾ ਅੱਜ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਮਨੋਹਰ ਲਾਲ ਬਿੱਟਾ ਜਿੰਨਾਂ ਦਾ ਕਿ ਪੱਟੀ ਹਲਕੇ ਦੀ ਸਿਆਸਤ ...

ਪੂਰੀ ਖ਼ਬਰ »

ਡਿੰਪਾ ਤੇ ਭਲਾਈਪੁਰ ਦੀ ਜੋੜੀ ਹਲਕੇ ਦੇ ਵਿਕਾਸ ਕਾਰਜਾਂ 'ਚ ਨਵਾਂ ਕੀਰਤੀਮਾਨ ਸਥਾਪਿਤ ਕਰੇਗੀ-ਜੁਗਰਾਜ ਸਿੰਘ

ਖਡੂਰ ਸਾਹਿਬ, 24 ਅਗਸਤ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਜੋੜੀ ਹਲਕੇ ਦਾ ਤੇਜ਼ੀ ਨਾਲ ਵਿਕਾਸ ਕਰਵਾ ਕੇ ਨਵਾਂ ਕੀਰਤੀਮਾਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪਾਸੋਂ ਵਿਸ਼ੇਸ਼ ਆਰਥਿਕ ਪੈਕੇਜ ਲੈਣ ਲਈ ਪ੍ਰਧਾਨ ਮੰਤਰੀ ਨੂੰ ਜਲਦ ਹੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ- ਐਡਵੋਕੇਟ ਦੀਪਕ ਅਰੋੜਾ

ਪੱਟੀ, 24 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਅੰਦਰ ਕੁਦਰਤੀ ਆਫਤ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਹੋਏ ਨੁਕਸਾਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੂਹ ਪ੍ਰਸ਼ਾਸਨ ਵਲੋਂ ਕੀਤੇ ਗਏ ਰਾਹਤ ਕਾਰਜ ਤਸੱਲੀਬਖਸ਼ ਹਨ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਜਲਦੀ ਹੀ ਜੇਲ੍ਹਾਂ ਦੀਆਂ ਸਲਾਖਾਂ ਪਿਛੇ ਭੇਜਿਆ ਜਾਵੇਗਾ- ਥਾਣਾ ਮੁਖੀ

ਸਰਾਏਾ ਅਮਾਨਤ ਖਾਂ, 24 ਅਗਸਤ (ਨਰਿੰਦਰ ਸਿੰਘ ਦੋਦੇ)- ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਮੁਖੀ ਧਰੁਵ ਦਹੀਆ ਤੇ ਡੀ.ਐੱਸ.ਪੀ. ਸਿਟੀ ਕੰਵਲਜੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸ: ਪ੍ਰਭਜੀਤ ਸਿੰਘ ਵਲੋਂ ਪਿੰਡ ...

ਪੂਰੀ ਖ਼ਬਰ »

ਸ਼ੇਖ ਤੇ ਭੂਰੇ ਨੇ ਦੱਖਣੀ ਅਫ਼ਰੀਕਾ 'ਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼ਾਹਬਾਜ਼ਪੁਰ, 24 ਅਗਸਤ (ਪ੍ਰਦੀਪ ਬੇਗੇਪੁਰ)- ਨੇੜਲੇ ਪਿੰਡ ਮਾਣੋਚਾਲ੍ਹ ਦੇ ਨੌਜਵਾਨ ਜੋ ਰੋਜ਼ੀ ਰੋਟੀ ਲਈ ਦੱਖਣੀ ਅਫਰੀਕਾ 'ਚ ਕੰਮ ਕਰਨ ਲਈ ਗਿਆ ਹੋਇਆ ਸੀ, ਦੀ ਪਿਛਲੇ ਦਿਨੀਂ ਬੇਵਕਤ ਮੌਤ ਹੋ ਗਈ, ਜਿਸ 'ਤੇ ਸਰਕਲ ਪ੍ਰਧਾਨ ਤੇ ਸਾਬਕਾ ਚੇਅ: ਗੁਰਸੇਵਕ ਸਿੰਘ ਸ਼ੇਖ ਅਤੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸਰਕਾਰ ਖਿਲਾਫ਼ ਅਣਮਿੱਥੇ ਸਮੇਂ ਲਈ ਪਟਿਆਲਾ ਵਿਖੇ ਮੋਰਚਾ 9 ਸਤੰਬਰ ਨੂੰ

ਖਡੂਰ ਸਾਹਿਬ, 24 ਅਗਸਤ (ਰਸ਼ਪਾਲ ਸਿੰਘ ਕੁਲਾਰ)¸ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ. ਦੀ ਤਹਿਸੀਲ ਖਡੂਰ ਸਾਹਿਬ ਦੀ ਮੀਟਿੰਗ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਕੀਤੀ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਅਜੀਤ ਸਿੰਘ ਢੋਟਾ ਨੇ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX