ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਲੁਧਿਆਣਾ

ਫੈਕਟਰੀ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਕੇ ਲੁਟੇਰੇ ਲੱਖਾਂ ਦਾ ਸਾਮਾਨ ਲੁੱਟ ਕੇ ਫ਼ਰਾਰ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਵਿਚ ਬੀਤੀ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਫੈਕਟਰੀ ਵਿਚ ਸੁਰੱਖਿਆ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ 20 ਲੱਖ ਰੁਪਏ ਮੁੱਲ ਦਾ ਸਮਾਨ ਲੁੱਟ ਕੇ ਫਰਾਰ ਹੋ ਗਏ | ਸਨਅਤੀ ਇਲਾਕੇ ਵਿਚ ਹੋਈ ਇਸ ਘਟਨਾ ਕਾਰਨ ਸਨਅਤਕਾਰਾਂ ਅਤੇ ਲੋਕਾਂ ਵਿਚ ਭਾਰੀ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਸਾਈਕਲ ਫੈਕਟਰੀ ਦੇ ਮਾਲਕ ਜਤਿੰਦਰ ਕੁਮਾਰ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਜਤਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਉਨ੍ਹਾਂ ਦੀ ਫੈਕਟਰੀ ਅੰਦਰ ਦਾਖਲ ਹੋਏ | ਉਨ੍ਹਾਂ ਦੱਸਿਆ ਕਿ ਉਸ ਵਕਤ ਫੈਕਟਰੀ ਅੰਦਰ ਸੁਰੱਖਿਆ ਮੁਲਾਜ਼ਮ ਮਨਦੀਪ ਸਿੰਘ ਅਤੇ ਸੁਨੀਲ ਬੈਠੇ ਹੋਏ ਸਨ | ਫੈਕਟਰੀ ਅੰਦਰ ਦਾਖਲ ਹੁੰਦਿਆਂ ਹੀ ਇਨ੍ਹਾਂ ਲੁਟੇਰਿਆਂ ਨੇ ਸੁਰੱਖਿਆ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਅਤੇ ਇਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਦੋਵੇਂ ਜ਼ਖ਼ਮੀ ਹੋ ਗਏ | ਲੁਟੇਰਿਆਂ ਨੇ ਮੁਲਾਜ਼ਮਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਚੁੱਪ ਕਰਵਾ ਦਿੱਤਾ ਤੇ ਫੈਕਟਰੀ ਅੰਦਰ ਪਏ ਦੋ ਲੱਖ ਰੁਪਏ ਦੀ ਨਕਦੀ ਅਤੇ 18 ਲੱਖ ਰੁਪਏ ਮੁੱਲ ਦਾ ਪਿੱਤਲ ਅਤੇ ਹੋਰ ਸਮਾਨ ਲੁੱਟ ਲਿਆ ਅਤੇ ਫਰਾਰ ਹੋ ਗਏ | ਇਹ ਲੁਟੇਰੇ ਟੈਂਪੂ ਵਿਚ ਆਏ ਸੀ ਅਤੇ ਇਨ੍ਹਾਂ ਨੇ ਲੁੱਟਿਆ ਸਮਾਨ ਵੀ ਟੈਂਪੂ ਵਿਚ ਹੀ ਲੱਦ ਲਿਆ ਸੀ | ਫੈਕਟਰੀ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਸਨ, ਪਰ ਲੁਟੇਰੇ ਕੈਮਰਿਆਂ ਦੀ ਭੰਨਤੋੜ ਕਰਕੇ ਅਤੇ ਡੀ ਵੀ ਆਰ ਵੀ ਆਪਣੇ ਨਾਲ ਲੈ ਗਏ | ਜਤਿੰਦਰ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਜਾਂਚ ਕਰ ਰਹੇ ਚੌਕੀ ਇੰਚਾਰਜ ਕੁਲਵੰਤ ਚੰਦ ਨੇ ਦੱਸਿਆ ਕਿ ਪੁਲਿਸ ਵਲੋਂ ਫੈਕਟਰੀ ਦੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਲੁਟੇਰਿਆਂ ਦਾ ਕੋਈ ਪਤਾ ਨਹੀਂ ਲੱਗਾ ਸੀ |

ਹੁੱਕਾ ਬਾਰ 'ਤੇ ਛਾਪਾ-10 ਵਰਕਰ ਗਿ੍ਫ਼ਤਾਰ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੱਖੋਵਾਲ ਸੜਕ ਸਥਿਤ ਸਨਾਈਪਰ ਰੈਸਟੋਰੈਂਟ ਵਿਚ ਪੁਲਿਸ ਵਲੋਂ ਬੀਤੀ ਦੇਰ ਰਾਤ ਛਾਪਾਮਾਰੀ ਕਰਕੇ 10 ਵਰਕਰਾਂ ਨੂੰ ਗਿ੍ਫਤਾਰ ਕੀਤਾ ਹੈ, ਜਦਕਿ ਪੁਲਿਸ ਨੇ ਰੈਸਟੋਰੈਂਟ ਵਿਚੋਂ ਭਾਰੀ ਮਾਤਰਾ ਵਿਚ ਹੁੱਕੇ ਅਤੇ ਹੋਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਨਬਸ ਕਾਮਿਆਂ ਵਲੋਂ ਸੂਬਾ ਭਰ 'ਚ ਗੇਟ ਰੈਲੀਆਂ

ਲੁਧਿਆਣਾ, 24 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਧੀਨ ਚੱਲ ਰਹੇ ਪੰਜਾਬ ਰੋਡਵੇਜ਼ ਤੇ ਪਨਬੱਸ ਵਿਚ ਤਾਇਨਾਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਾਰੇ ਬੱਸ ਅੱਡਿਆਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਲੜੀ ਤਹਿਤ ਪਨਬੱਸ ਕਾਮਿਆਂ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੇ ਚੋਰੀਸ਼ੁਦਾ ਵਾਹਨਾਂ ਸਮੇਤ ਦੋ ਕਾਬੂ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ 2 ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਖਤਰਨਾਕ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਲੱਖ ਰੁਪਏ ਮੁੱਲ ਦੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਕੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਗੋਹਾ ਸੁੱਟਣ ਵਾਲੇ ਡੇਅਰੀ ਮਾਲਕਾਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

ਲੁਧਿਆਣਾ, 24 ਅਗਸਤ (ਅਮਰੀਕ ਸਿੰਘ ਬੱਤਰਾ)-ਡੇਅਰੀ ਮਾਲਕਾਂ ਵਲੋਂ ਬੁੱਢੇ ਨਾਲੇ ਵਿਚ ਗੋਹਾ ਸੁੱਟਣ ਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਇਕ ਹਫਤੇ ਦਾ ਸਮਾਂ ਦਿੱਤਾ ਗਿਆ ਹੈ ਕਿ ਜੇਕਰ ਡੇਅਰੀ ਮਾਲਕਾਂ ਨੇ ਗੋਹੇ ਦੀ ਸੰਭਾਲ ਦਾ ਢੁਕਵਾਂ ਪ੍ਰਬੰਧ ਨਾ ਕੀਤਾ ਤਾਂ ...

ਪੂਰੀ ਖ਼ਬਰ »

ਟੈਕਸਟਾਈਲ 'ਚ ਭੱਠੀ ਫਟਣ ਕਾਰਨ ਵਰਕਰ ਦੀ ਮੌਤ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੀ ਗੀਤਾ ਕਾਲੋਨੀ ਵਿਚ ਅੱਜ ਦੇਰ ਸ਼ਾਮ ਇਕ ਟੈਕਸਟਾਈਲ ਵਿਚ ਭੱਠੀ ਫਟਣ ਕਾਰਨ ਦੌਰਾਨ ਇਕ ਵਰਕਰ ਦੀ ਮੌਤ ਹੋ ਗਈ ਹੈ, ਜਿਸ ਦੀ ਸ਼ਨਾਖਤ ਰਣਜੀਤ ਸਿੰਘ ਵਜੋਂ ਕੀਤੀ ਗਈ ਹੈ | ਉਹ ਮੂਲ ਰੂਪ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸੀ.ਆਈ.ਏ. ਸਟਾਫ਼ ਦੇ ਇੰਚਾਰਜ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਫੋਰਥ ਕਲਾਸ ਦੀਆਂ ਚੋਣਾਂ 'ਚ ਵੈਲਫੇਅਰ ਫਰੰਟ ਦੀ ਜਿੱਤ

ਲੁਧਿਆਣਾ, 24 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਫੋਰਥ ਕਲਾਸ ਯੂਨੀਅਨ ਦੀਆਂ ਚੋਣਾਂ ਕਰਵਾਈਆਂ ਗਈਆਂ | ਚੋਣਾਂ ਵਿਚ ਚੋਣ ਨਿਸ਼ਾਨ 'ਕਾਰ' ਨਾਲ ਪੀ.ਏ.ਯੂ ਫੋਰਥ ਕਲਾਸ ਵੈਲਫੇਅਰ ਫਰੰਟ ਨੇ ਜਿੱਤ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆ ਜੇਤੂ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਸਬੰਧੀ ਸੈਮੀਨਾਰ 25 ਅਗਸਤ ਨੂੰ

ਲੁਧਿਆਣਾ 24 ਅਗਸਤ (ਕਵਿਤਾ ਖੁੱਲਰ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਜਾਰੀ ਨਵੀਂ ਸਿੱਖਿਆ ਨੀਤੀ ਜੇਕਰ ਦੇਸ਼ ਭਰ 'ਚ ਸਿੱਖਿਆ ਦੇ ਖੇਤਰ 'ਚ ਲਾਗੂ ਹੋ ਜਾਾਦੀ ਹੈ ਤਾਂ ਇਸ ਦੇ ਜੋ ਮਾਰੂ, ਤਬਾਹਕੁੰਨ ਸਿੱਟੇ ਸਾਹਮਣੇ ਆਉਣੇ ਹਨ, ਸਿੱਖਿਆ ਨੂੰ ਕਾਰਪੋਰੇਟ ਵਰਗ ਦੀ ਸੰਪਤੀ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਧਾਗਾ ਮਿੱਲ ਦੇ ਚਾਰ ਡਾਇਰੈਕਟਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤੇ ਇਕ ਧਾਗਾ ਮਿਲ ਦੇ ਚਾਰ ਡਾਇਰੈਕਟਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਨਿਲ ਪੁਤਰ ਓਮ ਪ੍ਰਕਾਸ਼ ਵਾਸੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਮਾਮਲਾ-ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ 'ਤੇ ਬਜ਼ੁਰਗ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਰੇਸੀ ਨੇੜੇ ਰਹਿਣ ਵਾਲੇ ਇਕ ਬਜ਼ੁਰਗ ਨੇ ਜ਼ਮੀਨੀ ਵਿਵਾਦ ਦੇ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਕਾਂਗਰਸੀ ਵਿਧਾਇਕ ਦੀ ਸ਼ਹਿ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਅੱਜ ...

ਪੂਰੀ ਖ਼ਬਰ »

ਮੁਹੰਮਦ ਗੁਲਾਬ ਪੰਜਾਬ ਬੈਕਵਰਡ ਲੈਂਡ ਡਿਵੈੱਲਪਮੈਂਟ ਐਾਡ ਫਾਇਨੈਂਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਬਣੇ

ਲੁਧਿਆਣਾ, 24 ਅਗਸਤ (ਪੁਨੀਤ ਬਾਵਾ)- ਕਾਂਗਰਸ ਪਾਰਟੀ ਦੇ ਪ੍ਰਵਾਸੀ ਸੈੱਲ ਪੰਜਾਬ ਦੇ ਚੇਅਰਮੈਨ ਮੁਹੰਮਦ ਗੁਲਾਬ ਨੂੰ ਪੰਜਾਬ ਬੈਕਵਰਡ ਲੈਂਡ ਡਿਵੈਲਪਮੈਂਟ ਐਾਡ ਫਾਇਨੈਂਸ ਕਾਰਪੋਰੇਸ਼ਨ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਅੱਜ ਲੋਕ ਸਭਾ ਮੈਂਬਰ ...

ਪੂਰੀ ਖ਼ਬਰ »

ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣਾ ਸਮੇਂ ਦੀ ਮੁੱਖ ਲੋੜ-ਅਗਰਵਾਲ

ਲੁਧਿਆਣਾ, 24 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ ਪਾਰਟੀਸ਼ਨ ਮਿਊਜ਼ੀਅਮ ਅੰਮਿ੍ਤਸਰ ਨਾਲ ਹੋਏ ਇਕਰਾਰਨਾਮੇ ਤਹਿਤ ਸਥਾਨਕ ਗੁਰੂ ਨਾਨਕ ਭਵਨ ਵਿਖੇ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ਸਾਕਾ ਸ਼ਤਾਬਦੀ ਸਬੰਧੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਉੱਚ ਸਿੱਖਿਆ ਲਈ ਕੈਨੇਡਾ ਜਾਣ ਲਈ ਸਹੀ ਕੋਰਸ ਤੇ ਕਾਲਜ ਦੀ ਚੋਣ ਅਹਿਮ-ਮੈਕਨ ਇੰਮੀਗੇ੍ਰਸ਼ਨ

ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬਸਰਾ)-ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਜਾਣ ਦੇ ਇੱਛੂਕ ਵਿਦਿਆਰਥੀਆਂ ਲਈ ਕੈਨੇਡਾ ਵਿਚ ਚੰਗੇ ਕਾਲਜ ਅਤੇ ਕੋਰਸ ਦੀ ਚੋਣ ਬਹੁਤ ਅਹਿਮ ਹੁੰਦੀ ਹੈ | ਇਹ ਪ੍ਰਗਟਾਵਾ ਪਰਲ ਪੈਲੇਸ, ਘੁਮਾਰ ਮੰਡੀ ਸਥਿਤ ਮੈਕਨ ਇੰਮੀਗ੍ਰੇਸ਼ਨ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਸ਼ੁਰੂ

ਰਾੜਾ ਸਾਹਿਬ, 24 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀਂ ਸਬੰਧੀ ਅੱਜ ਰੂਹਾਨੀਅਤ ਦੇ ਮਹਾਨ ਕੇਂਦਰ ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ 'ਚ ਦਾਨ ਭੇਜਣ ਲਈ ਵੇਰਵਾ ਜਾਰੀ

ਲੁਧਿਆਣਾ, 24 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਭੇਜਣ ਲਈ ਵੇਰਵਾ ਜਾਰੀ ਕੀਤਾ ਗਿਆ ਹੈ | ਕੋਈ ਵੀ ਦਾਨੀ ਸੱਜਣ ਖਾਤੇ ਜਾਂ ਜ਼ਿਲ੍ਹਾ ਪ੍ਰਸ਼ਾਜ਼ਨ ਰਾਹੀਂ ਮੁੱਖ ਮੰਤਰੀ ਰਾਹਤ ...

ਪੂਰੀ ਖ਼ਬਰ »

ਡੀ.ਸੀ. ਨੇ ਸਤਲੁਜ ਬੰਨ੍ਹ ਦੀ ਨਿਗਰਾਨੀ ਲਈ ਰੋਸ਼ਟਰ ਜਾਰੀ ਕਰ ਕੇ ਅਧਿਕਾਰੀਆਂ ਦੀ ਡਿਊਟੀ ਲਗਾਈ

ਲੁਧਿਆਣਾ, 24 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਸਤਲੁਜ ਬੰਨ੍ਹ ਦੀ ਨਿਗਰਾਨੀ ਲਈ ਰੋਸ਼ਟਰ ਜਾਰੀ ਕਰਕੇ ਅਧਿਕਾਰੀਆਂ ਦੀ ਡਿਊੁਟੀ ਲਗਾਈ ਗਈ ਹੈ | ਪੀ.ਸੀ.ਐਸ. ਅਧਿਕਾਰੀਆਂ ਦੀ ਅਗਵਾਈ ਵਿਚ ਬਣੀਆਂ ਟੀਮਾਂ 24 ਘੰਟੇ ਸਤਲੁਰ ...

ਪੂਰੀ ਖ਼ਬਰ »

ਰੁੱਖ ਸਾਨੂੰ ਅਨੇਕਾਂ ਤਰ੍ਹਾਂ ਦੇ ਸੁਖ ਦਿੰਦੇ ਹਨ-ਬਾਵਾ

ਲੁਧਿਆਣਾ, 24 ਅਗਸਤ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵਪਾਰੀ ਅਤੇ ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਰੁੱਖ ਸਾਨੂੰ ਫਲ, ਫੁੱਲ, ਠੰਢੀ ਛਾਂ ਅਤੇ ਹੋਰ ਸੁੱਖ ਦਿੰਦੇ ਹਨ, ਇਸ ਲਈ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਬਾਬਾ ਸੁੱਚਾ ਸਿੰਘ ਦੇ 17ਵੀਂ ਬਰਸੀ ਸਬੰਧੀ ਸਮਾਗਮ ਆਰੰਭ

ਲੁਧਿਆਣਾ, 24 ਅਗਸਤ (ਅਮਰੀਕ ਸਿੰਘ ਬੱਤਰਾ)-ਸੱਚਖੰਡ ਵਾਸੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੇ ਬਰਸੀ ਸਮਾਗਮ ਅੱਜ ਆਰੰਭ ਹੋਣਗੇ | ਬਾਬਾ ਸੁੱਚਾ ਸਿੰਘ ਤੋਂ ਵਰਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਬਾਬਾ ਅਮੀਰ ਸਿੰਘ ਮੁਖੀ ...

ਪੂਰੀ ਖ਼ਬਰ »

ਗਲਾਡਾ ਵਲੋਂ ਧਾਰਮਿਕ ਸਥਾਨ ਤੇ ਦੁਕਾਨਾਂ ਨੂੰ ਨੋਟਿਸ ਕੱਢਣ ਪ੍ਰਬੰਧਕਾਂ ਤੇ ਸੰਗਤਾਂ 'ਚ ਰੋਸ

ਲੁਧਿਆਣਾ, 24 ਅਗਸਤ (ਅਮਰੀਕ ਸਿੰਘ ਬੱਤਰਾ)- ਗਲਾਡਾ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਰੋਡ ਸਥਿਤ 85 ਦੁਕਾਨਦਾਰਾਂ ਅਤੇ ਇਕ ਧਾਰਮਿਕ ਸਥਾਨ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰਕੇ ਜ਼ਮੀਨ ਦੀ ਮਾਲਕੀ ਦੇ ਦਸਤਾਵੇਜ਼ ਦਿਖਾਉਣ ਦੀ ਹਦਾਇਤ ਦਿੱਤੀ ਹੈ, ਨੋਟਿਸ ਮਿਲਣ ਤੋਂ ਬਾਅਦ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕਾਬੂ ਕਰਨ ਦਾ ਸਫਲ ਆਯੁਰਵੈਦਿਕ ਇਲਾਜ ਡੈਵਿਨਾਸ਼ ਦਵਾਈ

ਜਲੰਧਰ, 24 ਅਗਸਤ (ਅ.ਬ.)- ਆਯੁਰਵੈਦ ਦੀ ਖੋਜ ਸ਼ੂਗਰ ਨੂੰ ਜੜ੍ਹ ਤੋਂ ਕਾਬੂ ਕਰਨ, ਆਯੁਰਵੈਦਿਕ ਅੰਮਿ੍ਤ ਦਵਾਈ ਜੋ ਸ਼ੂਗਰ ਨੂੰ ਤੁਰੰਤ ਕਾਬੂ ਕਰਨ ਦੀ ਅਸਰਦਾਰ ਆਯੁਰਵੈਦਿਕ ਦਵਾਈ ਹੈ | ਇਹ ਦਵਾਈ ਵਰਦਾਨ ਆਯੁਰਵੈਦਿਕ ਸੰਸਥਾ ਚੰਡੀਗੜ੍ਹ ਦੇ ਐਮ.ਡੀ. ਸੁਭਾਸ਼ ਗੋਇਲ ਵਲੋਂ ...

ਪੂਰੀ ਖ਼ਬਰ »

ਨਿਗਮ ਵਲੋਂ ਸੜਕਾਂ ਦੀ ਮੁਰੰਮਤ ਆਧੁਨਿਕ ਮਸ਼ੀਨ ਨਾਲ ਕਰਵਾਉਣ ਦਾ ਪ੍ਰਸਤਾਵ

ਲੁਧਿਆਣਾ, 24 ਅਗਸਤ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦਿੱਲੀ ਦੀ ਨਿਜੀ ਕੰਪਨੀ ਤੋਂ ਆਧੁਨਿਕ ਮਸ਼ੀਨ ਨਾਲ ਕਰਾਉਣ ਤੇ ਵਿਚਾਰ ਕੀਤਾ ਜਾ ਰਿਹਾ ਹੈ | ਨਿਜੀ ਕੰਪਨੀ ਮੈਪਲਾਈਟ ਦੇ ਸਟਾਫ਼ ਵਲੋਂ ਛਨੀਵਾਰ ਨੂੰ ਉਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਆਗੂਆਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੀ ਚੱਲ ਰਹੀ ਭਰਤੀ ਦੇ ਸਬੰਧ ਵਿਚ ਅੱਜ ਇਕ ਵਿਸ਼ੇਸ਼ ਮੀਟਿੰਗ ਸਥਾਨਕ ਭਾਈ ਰਣਧੀਰ ਸਿੰਘ ਨਗਰ ਸਥਿਤ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਦੇ ਦਫ਼ਤਰ ਵਿਚ ਹੋਈ, ਜਿਸ ...

ਪੂਰੀ ਖ਼ਬਰ »

'ਗੁਰੂ ਨਾਨਕ ਪਵਿੱਤਰ ਜੰਗਲ' ਮੁਹਿੰਮ ਤਹਿਤ ਪੰਜਾਬ 'ਚ ਲਗਾਏ ਜਾਣਗੇ 10 ਲੱਖ ਬੂਟੇ

ਲੁਧਿਆਣਾ, 24 ਅਗਸਤ (ਪੁਨੀਤ ਬਾਵਾ)- ਪੰਜਾਬ ਅੰਦਰ 'ਗੁਰੂ ਨਾਨਕ ਪਵਿੱਤਰ ਜੰਗਲ' ਮੁਹਿੰਮ ਤਹਿਤ 10 ਲੱਖ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ | ਵਾਤਾਵਰਨ ਪ੍ਰੇਮੀ ਤੇ ਏਫੋਰੈਸਟ ਕੰਪਨੀ ਦੇ ਸੀ.ਈ.ਓ. ਸ਼ਬਿੰਦੂ ਸ਼ਰਮਾ ਦੇ ਸਹਿਯੋਗ ਨਾਲ ਈਕੋ ਸਿੱਖ ਵਲੋਂ ਇਹ ਜੰਗਲ ਲਗਾਉਣ ...

ਪੂਰੀ ਖ਼ਬਰ »

ਹੜ੍ਹਾ ਦੌਰਾਨ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਾਂਗੇ-ਡਾ. ਅਮਰ ਸਿੰਘ

ਭਾਮੀਆਂ ਕਲਾਂ, 24 ਅਗਸਤ (ਜਤਿੰਦਰ ਭੰਬੀ)- ਹੜ੍ਹਾਂ ਦੌਰਾਨ ਜਿਹੜੇ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਸਥਾਨਕ ਲੋਕਾਂ ਨੇ ਧੁੱਸੀ ਬੰਨ੍ਹ ਨੂੰ ਟੁੱਟਣ ਸਮੇਂ ਇਸ ਨੂੰ ਬੰਦ ਕਰਨ ਲਈ ਸਹਿਯੋਗ ਦਿੱਤਾ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਕਰਨ ਦੀ ਸਿਫਾਰਸ਼ ਕੀਤੀ ...

ਪੂਰੀ ਖ਼ਬਰ »

ਆਸ਼ੂ, ਬਿੱਟੂ ਅਤੇ ਵੈਦ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

ਲਾਡੋਵਾਲ, 24 ਅਗਸਤ (ਬਲਬੀਰ ਸਿੰਘ ਰਾਣਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਵਿਧਾਇਕ ਸੰਜੇ ਤਲਵਾੜ ਆਦਿ ਨੇ ਸਤਲੁਜ 'ਚ ਪਾੜ ਪੈਣ ਨਾਲ ਹੜ੍ਹ ਪ੍ਰਭਾਵਿਤ ਪਿੰਡ ਆਲੋਵਾਲ, ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਮੰਦਰਾਂ 'ਚ ਸਮਾਗਮ

ਲੁਧਿਆਣਾ, 24 ਅਗਸਤ (ਕਵਿਤਾ ਖੁੱਲਰ)- ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਜਨਮ ਅਸ਼ਟਮੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਸਬੰਧ ਵਿਚ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX