ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦੇਸ਼ ਦੀ ਅਖੰਡਤਾ ਲਈ ਜਿੰਨਾ ਵੀ ਲੜਨਾ ਪਵੇ, ਉਸ ਲਈ ਅਸੀਂ ਤਿਆਰ ਹਾਂ ਤੇ ਸਾਡੀ ਸੈਨਾ ਵੀ ਤਿਆਰ ਹੈ-ਡਾ. ਸੁਬਰਾਮਨੀਅਮ ਸਵਾਮੀ

ਚੰਡੀਗੜ੍ਹ, 24 ਅਗਸਤ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਡਾ. ਸੁਬਰਾਮਨੀਅਮ ਸਵਾਮੀ ਨੇ ਅੱਜ ਇੱਥੇ ਵਕੇਸ਼ਨ ਆਫ਼ ਪੀ. ਓ. ਕੇ. ਜੇ. (ਪਾਕਿਸਤਾਨ ਆਕੂਫਾਈਡ ਕਸ਼ਮੀਰ ਐਾਡ ਜੰਮੂ) ਸੈਮੀਨਾਰ ਵਿਚ ਬੋਲਦਿਆਂ ਕਿਹਾ ਕਿ ਦੇਸ਼ ਦੀ ਅਖੰਡਤਾ ਲਈ ਜਿੰਨਾ ਵੀ ਲੜਨਾ ਪਵੇ, ਉਸ ਲਈ ਅਸੀਂ ਤਿਆਰ ਹਾਂ ਅਤੇ ਸਾਡੀ ਸੈਨਾ ਵੀ ਤਿਆਰ ਹੈ | ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ, ਪ੍ਰਧਾਨਗੀ ਕਰ ਰਹੇ ਜਨਰਲ (ਰਿਟਾ.) ਕੇ. ਜੇ. ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਵੀ ਸ਼ਿਰਕਤ ਕੀਤੀ ਗਈ | ਇਸ ਮੌਕੇ ਡਾ. ਸੁਬਰਾਮਨੀਅਮ ਸਵਾਮੀ ਨੇ ਇਹ ਵੀ ਕਿਹਾ ਕਿ ਉਹ ਮੰਨਦੇ ਹਨ ਕਿ ਦੇਸ਼ ਦੀ ਰੱਖਿਆ ਲਈ ਸਿੱਖ ਕੌਮ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਉਨ੍ਹਾਂ ਸਾਕਾ ਨੀਲਾ ਤਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਉਹ ਸਿੱਖ ਭਾਈਚਾਰੇ ਨਾਲ ਨੀਲਾ ਤਾਰਾ ਸਾਕੇ ਵਿਰੁੱਧ ਡਟ ਕੇ ਖੜ੍ਹੇ ਸਨ | ਉਨ੍ਹਾਂ ਕਿਹਾ ਕਿ ਜਦ ਤੱਕ ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ ਨਹੀਂ ਆਉਂਦਾ, ਉਸ ਸਮੇਂ ਤੱਕ ਪਾਕਿਸਤਾਨ ਨਾਲ ਕਿਸੇ ਤਰ੍ਹਾਂ ਦਾ ਵੀ ਸਬੰਧ ਨਹੀਂ ਰੱਖਣਾ ਚਾਹੀਦਾ | ਇਸ ਮੌਕੇ ਸੈਮੀਨਾਰ ਦੀ ਪ੍ਰਧਾਨਗੀ ਕਰੇ ਰਹੇ ਜਨਰਲ ਕੇ. ਜੇ. ਸਿੰਘ ਨੇ ਕਿਹਾ ਕਿ ਸਾਨੂੰ ਪਾਕਿ ਵਾਲੇ ਕਬਜ਼ੇ ਅਧੀਨ ਕਸ਼ਮੀਰ ਨੂੰ ਖ਼ਾਲੀ ਕਰਵਾਉਣ ਲਈ ਲੰਬੀ ਲੜਾਈ ਦੀ ਲੋੜ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਜਦ ਵੀ ਸਿੱਧੀ ਲੜਾਈ ਲੜਿਆ, ਉਹ ਹਮੇਸ਼ਾਂ ਹੀ ਹਾਰਿਆ ਹੈ | ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀਪਿ੍ਆ ਦੇਸ਼ ਹੈ ਤੇ ਉਹ ਯੂ. ਐੱਨ. ਓ. ਨੂੰ ੂ ਮੰਨ ਕੇ ਚੱਲਦਾ ਹੈ | ਚੰਡੀਗੜ੍ਹ ਦੇ ਡੀ. ਏ. ਵੀ. ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਕਿਹਾ ਕਿ ਉਹ ਬਿਲਕੁਲ ਲੀਗਲ ਪੁਜ਼ੀਸ਼ਨ ਦੇ ਸਿਸਟਮ ਦੀ ਗੱਲ ਕਰਦੇ ਹਨ ਅਤੇ ਹਰ ਹਾਲਤ 'ਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਖ਼ਾਲੀ ਕਰਵਾਉਣ ਲਈ ਹਰ ਹੀਲਾ ਵਰਤਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਨੇ ਭਾਰਤ-ਪਾਕਿਸਤਾਨ ਵੰਡ ਦੇ ਨਾਲ-ਨਾਲ ਧਾਰਾ-370 ਅਤੇ ਕਸ਼ਮੀਰੀ ਰਾਜਿਆਂ 'ਤੇ ਚਾਨਣਾ ਪਾਉਂਦੇ ਹੋਏ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ | ਇਸ ਮੌਕੇ ਚੰਡੀਗੜ੍ਹ ਆਰ. ਐੱਸ. ਐੱਸ. ਦੇ ਪ੍ਰਮੁੱਖ ਰਾਮ ਲਾਲ, ਕੌਾਸਲਰ ਰਾਜ ਬਾਲਾ ਮਲਿਕ, ਹੀਰਾ ਨੇਗੀ, ਮਹੇਸ਼ ਇੰਦਰ ਸਿੰਘ ਸਿੱਧੂ, ਹਰਜੀਤ ਸਿੰਘ ਗਰੇਵਾਲ, ਵਿਨੀਤ ਜੋਸ਼ੀ, ਡੀ. ਏ. ਵੀ. ਕਾਲਜ ਦੇ ਪਿ੍ੰਸੀਪਲ ਡਾ. ਪਵਨ ਸ਼ਰਮਾ, ਵਿਜੇ ਭਾਰਦਵਾਜ ਆਦਿ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਸਮਾਰੋਹ 'ਚ ਚੰਡੀਗੜ੍ਹ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਦੀ ਸੂਚਨਾ ਦੇਣ ਉਪਰੰਤ ਹਾਲ ਅੰਦਰ ਦੋ ਮਿੰਟ ਦਾ ਮੌਨ ਰੱਖ ਕੇ ਸਮੁੱਚੀਆਂ ਸ਼ਖ਼ਸੀਅਤਾਂ ਤੇ ਹੋਰ ਲੋਕਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ |

ਟਰਾਂਸਪੋਰਟ ਮਾਫ਼ੀਆ ਦੇ ਦਬਾਅ ਹੇਠ ਵਧਾਇਆ ਕੈਪਟਨ ਸਰਕਾਰ ਨੇ ਬੱਸ ਕਿਰਾਇਆ-ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 24 ਅਗਸਤ (ਅ.ਬ.)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵਲੋਂ ਗੁੱਪ-ਚੁੱਪ ਤਰੀਕੇ ਨਾਲ ਵਧਾਏ ਗਏ ਬੱਸ ਕਿਰਾਏ ਦੀ ਤਿੱਖੀ ਆਲੋਚਨਾ ਕਰਦੇ ਹੋਏ ਪਾਰਟੀ ਦੀ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ (ਦੋਵੇਂ ਵਿਧਾਇਕ) ਨੇ ਕੈਪਟਨ ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਵੱਖ-ਵੱਖ ਨਸ਼ਿਆਂ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ 'ਚ ਪੁਲਿਸ ਨੇ ਸੈਕਟਰ-25 ਦੇ ਰਹਿਣ ਵਾਲੇ ਸ਼ੁਭਮ ਉਰਫ਼ ਤੋਤਲਾ ਨੂੰ ਸੈਕਟਰ-24/25 ਦੀਆਂ ਲਾਈਟਾਂ ਤੋਂ ਡੈਂਟਲ ਕਾਲਜ ਵੱਲ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸਾਰੰਗਪੁਰ ਦੀ ਟੀਮ ਨੇ ਚੋਰੀ ਦੀ ਵਾਰਦਾਤ 'ਚ ਸ਼ਾਮਿਲ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਐੱਸ. ਐੱਚ. ਓ. ਰਾਮ ਰਤਨ ਸ਼ਰਮਾ ਦੀ ਅਗਵਾਈ ਵਿਚ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵਿਨੀਤ ਥਾਪਾ ਵਜੋਂ ਹੋਈ ਹੈ ...

ਪੂਰੀ ਖ਼ਬਰ »

ਸਬਜ਼ੀ ਲੈਣ ਮੰਡੀ ਆਈ ਔਰਤ ਦੀ ਚੇਨ ਝਪਟੀ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਔਰਤਾਂ ਨਾਲ ਝਪਟਮਾਰੀ/ਚੋਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲਾ ਮਾਮਲਾ ਪੁਲਿਸ ਥਾਣਾ ਸੈਕਟਰ-26 ਵਿਚ ਦਰਜ ਕੀਤਾ ਗਿਆ ਹੈ, ਜਿਸ ਦੀ ਸ਼ਿਕਾਇਤ ਪੰਜਾਬ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਸਾਮਾਨ ਚੋਰੀ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-34 ਦੇ ਪਿਕਾਡਲੀ ਸਿਨੇਮਾ ਨੇੜੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-45 ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਮਿਸਤਰੀ ਦੀ ਕਰੰਟ ਲੱਗਣ ਕਾਰਨ ਮੌਤ

ਚੰਡੀਗੜ੍ਹ, 24 ਅਗਸਤ (ਰਣਜੀਤ ਸਿੰਘ)- ਪਿੰਡ ਦੜੂਆ ਦੇ ਰਾਜਾ ਬਾਗ਼ ਬੌਰੀਵਾਲੀ ਗਲੀ ਵਿਚ ਇਕ ਮਕਾਨ ਬਣਾਉਣ ਵਾਲੇ ਮਿਸਤਰੀ ਦੀ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿਸਤਰੀ ਇਕ ਮਕਾਨ ਦੀ ਉਸਾਰੀ ਦੌਰਾਨ ਬਿਜਲੀ ਦੇ ਪਲੱਗ ਵਿਚ ਤਾਰ ਲਗਾ ਰਿਹਾ ਸੀ ਕਿ ...

ਪੂਰੀ ਖ਼ਬਰ »

ਪੁਲਿਸ ਨੇ ਲੜਕੀ ਦੇ ਿਖ਼ਲਾਫ਼ ਕੋਰਟ 'ਚ ਚਲਾਨ ਕੀਤਾ ਪੇਸ਼- 2 ਮਹੀਨੇ ਪਹਿਲਾਂ ਲੜਕੇ ਨੂੰ ਲੜਕੀ ਨੇ ਕੀਤਾ ਸੀ ਜ਼ਖਮੀ

ਚੰਡੀਗੜ੍ਹ, 24 ਅਗਸਤ (ਰਣਜੀਤ ਸਿੰਘ)- ਚੰਡੀਗੜ੍ਹ ਦੇ ਟਿ੍ਬਿਊਨ ਚੌਕ ਨੇੜੇ ਇਕ ਨੌਜਵਾਨ 'ਤੇ ਜਿਸ ਲੜਕੀ ਨੇ ਵਾਈਪਰ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕੀਤਾ ਸੀ, ਪੁਲਿਸ ਨੇ ਉਸ ਲੜਕੀ ਦੇ ਿਖ਼ਲਾਫ਼ ਕੋਰਟ ਵਿਚ ਚਲਾਨ ਪੇਸ਼ ਕਰ ਦਿੱਤਾ ਹੈ | ਪੁਲਿਸ ਨੇ 2 ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਖੁੱਡਾ ਅਲੀਸ਼ੇਰ 'ਚ ਮੀਂਹ ਕਾਰਨ 116ਵਾਂ ਖੇਡ ਮੇਲਾ ਅੱਗੇ ਪਿਆ

ਚੰਡੀਗੜ੍ਹ, 24 ਅਗਸਤ (ਆਰ.ਐੱਸ.ਲਿਬਰੇਟ)- ਅੱਜ ਭਾਰੀ ਮੀਂਹ ਪੈਣ ਕਾਰਨ ਪਿੰਡ ਖੁੱਡਾ ਅਲੀਸ਼ੇਰ 'ਚ ਸ਼ੁਰੂ ਹੋਣ ਵਾਲਾ 116ਵਾਂ ਖੇਡ ਮੇਲਾ ਅੱਗੇ ਪਾਉਣਾ ਪਿਆ | ਪਿੰਡ ਦੇ ਬਾਬਾ ਭੀਮ ਰਾਓ ਅੰਬੇਡਕਰ ਖੇਡ ਮੈਦਾਨ 'ਚ ਹੋਣਾ ਸੀ ਪਰ ਭਾਰੀ ਮੀਂਹ ਪੈਣ ਕਾਰਨ ਸਾਰੇ ਖੇਡ ਮੈਦਾਨ ਵਿਚ ...

ਪੂਰੀ ਖ਼ਬਰ »

ਨਸ਼ਿਆਂ ਨਾਲ ਮਰ ਰਹੇ ਪੁੱਤ-ਭਰਾਵਾਂ ਨਾਲ ਸਰੋਕਾਰ ਨਹੀਂ ਰੱਖਦੀਆਂ ਸਰਕਾਰਾਂ-ਮਾਣੂੰਕੇ

ਚੰਡੀਗੜ੍ਹ, 24 ਅਗਸਤ (ਅ.ਬ.)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਸਮਾਜ ਵਿਗਿਆਨ ਅਤੇ ਖੋਜ ਪਰਿਸ਼ਦ (ਆਈ.ਸੀ.ਐੱਸ.ਐੱਸ.) ਵਲੋਂ ਕਰਵਾਏ ਗਏ ਤਾਜ਼ਾ ਅਧਿਐਨ ਦੇ ਅੰਕੜਿਆਂ ਖ਼ੁਲਾਸਿਆਂ 'ਤੇ ਡੂੰਘੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਸੱਤਾ-ਸ਼ਕਤੀ ਅਤੇ ਅੰਨ੍ਹੇ ਪੈਸੇ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕੀਤੇ ਗਏ ਪ੍ਰਬੰਧਾਂ ਸਦਕਾ ਹੀ ਸੂਬੇ ਅੰਦਰ ਹੜ੍ਹਾਂ ਨਾਲ ਹੋਇਆ ਘੱਟ ਨੁਕਸਾਨ-ਧਰਮਸੋਤ

ਚੰਡੀਗੜ੍ਹ, 24 ਅਗਸਤ (ਅ.ਬ.)-ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਵਲੋਂ ਪੰਜਾਬ ਸਰਕਾਰ ਦੁਆਰਾ ਹੜ੍ਹ ਪੀੜਤਾਂ ਦੀ ਸਾਰ ਨਾ ਲਏ ਜਾਣ ਦੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਿਜ ਕਰਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਸਫ਼ਾਈ ਕਰਮਚਾਰੀ ਦੀ ਮੌਤ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਦੇ ਰਹਿਣ ਵਾਲੇ ਇਕ 52 ਸਾਲਾ ਸਫ਼ਾਈ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ 50 ਸਾਲ ਦੇ ਜਗਬੀਰ ਸਿੰਘ ਵਜੋਂ ਹੋਈ ਹੈ | ਜਗਬੀਰ ਸਿੰਘ ਹਰ ਰੋਜ਼ ਦੀ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 24 ਅਗਸਤ (ਕੇ. ਐੱਸ. ਰਾਣਾ)-ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਮੇਨ ਗੇਟ ਅੱਗੇ ਸ਼ੁਰੂ ਕੀਤੀ ਭੁੱਖ ਹੜਤਾਲ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਬੇਰੁਜਗਾਰ ...

ਪੂਰੀ ਖ਼ਬਰ »

ਮੀਟਿੰਗ ਤੋਂ ਭੱਜੇ ਮੁੱਖ ਮੰਤਰੀ ਪੰਜਾਬ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਫੂਕਿਆ ਪੁਤਲਾ

ਖਰੜ, 24 ਅਗਸਤ (ਜੰਡਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਮੁਹਾਲੀ ਦੀ ਇਕਾਈ ਵਲੋਂ ਸੂਬਾ ਆਗੂ ਬਲਿਹਾਰ ਸਿੰਘ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਕੂਟਰ ਸਵਾਰ ਜ਼ਖ਼ਮੀ

ਚੰਡੀਗੜ੍ਹ, 24 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 5-6/7-8 ਹੀਰਾ ਸਿੰਘ ਚੌਾਕ ਨੇੜੇ ਹੋਏ ਸੜਕ ਹਾਦਸੇ 'ਚ ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਲੜਕੀ ਜ਼ਖ਼ਮੀ ਹੋ ਗਈ | ਜ਼ਖ਼ਮੀ ਹਾਲਤ 'ਚ ਉਸ ਨੂੰ ਪੀ. ਜੀ. ਆਈ ਦਾਖਲ ਕਰਵਾਇਆ ਗਿਆ ਹੈ ਜਦਕਿ ਕਾਰ ਚਾਲਕ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕਾਬੂ ਕਰਨ ਦਾ ਸਫਲ ਆਯੁਰਵੈਦਿਕ ਇਲਾਜ ਡੈਵਿਨਾਸ਼ ਦਵਾਈ

ਜਲੰਧਰ, 24 ਅਗਸਤ (ਅ.ਬ.)- ਆਯੁਰਵੈਦ ਦੀ ਖੋਜ ਸ਼ੂਗਰ ਨੂੰ ਜੜ੍ਹ ਤੋਂ ਕਾਬੂ ਕਰਨ, ਆਯੁਰਵੈਦਿਕ ਅੰਮਿ੍ਤ ਦਵਾਈ ਜੋ ਸ਼ੂਗਰ ਨੂੰ ਤੁਰੰਤ ਕਾਬੂ ਕਰਨ ਦੀ ਅਸਰਦਾਰ ਆਯੁਰਵੈਦਿਕ ਦਵਾਈ ਹੈ | ਇਹ ਦਵਾਈ ਵਰਦਾਨ ਆਯੁਰਵੈਦਿਕ ਸੰਸਥਾ ਚੰਡੀਗੜ੍ਹ ਦੇ ਐੱਮ. ਡੀ. ਸੁਭਾਸ਼ ਗੋਇਲ ਵਲੋਂ ...

ਪੂਰੀ ਖ਼ਬਰ »

ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਖਰੜ, 24 ਅਗਸਤ (ਜੰਡਪੁਰੀ)-ਖਰੜ ਸਦਰ ਪੁਲਿਸ ਨੇ ਬੀਤੇ ਦਿਨੀਂ ਪਿੰਡ ਨਬੀਪੁਰ ਦੇ ਸਰਪੰਚ ਦਵਿੰਦਰ ਸਿੰਘ ਦੀਆਂ ਚੋਰੀ ਹੋਈਆਂ ਮੱਝਾਂ ਦੇ ਸਬੰਧ 'ਚ ਦੀਨ ਮੁਹੰਮਦ ਨਾਂਅ ਦੇ ਇਕ ਵਿਅਕਤੀ ਨੂੰ ਪਟਿਆਲਾ ਜੇਲ੍ਹ ਤੋਂ ਸ਼ੱਕ ਦੇ ਆਧਾਰ 'ਤੇ ਪ੍ਰੋਡਕਸ਼ਨ ਵਾਰੰਟ ਉੱਤੇ ਖਰੜ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ

ਜ਼ੀਰਕਪੁਰ, 24 ਅਗਸਤ (ਅਵਤਾਰ ਸਿੰਘ)-ਭਗਵਾਨ ਸ੍ਰੀ ਕਿ੍ਸ਼ਨ ਜੀ ਦਾ ਜਨਮ ਦਿਹਾੜਾ ਜਨਮ ਅਸ਼ਟਮੀ ਦੇ ਰੂਪ ਵਜੋਂ ਸਮੁੱਚੇ ਖੇਤਰ 'ਚ ਬਹੁਤ ਹੀ ਧੂਮਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ | ਜ਼ੀਰਕਪੁਰ ਦੇ ...

ਪੂਰੀ ਖ਼ਬਰ »

ਲੜਕੀ ਸਣੇ 3 ਹੈਰੋਇਨ ਸਮੇਤ ਗਿ੍ਫ਼ਤਾਰ

ਖਰੜ 24 ਅਗਸਤ,(ਜੰਡਪੁਰੀ)-ਖਰੜ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੀ ਇਕ ਲੜਕੀ ਸਮੇਤ ਤਿੰਨ ਵਿਅਕਤੀਆਂ ਨੂੰ 34 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਆਸੀਸ਼ ਕੁਮਾਰ, ਅਨੀਸ਼ਾ ਅਤੇ ਸੰਦੀਪ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਖਰੜ ...

ਪੂਰੀ ਖ਼ਬਰ »

ਹੋਲੀ ਏਾਜਲ ਸਮਾਰਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਲਾਲੜੂ, 24 ਅਗਸਤ (ਰਾਜਬੀਰ ਸਿੰਘ)-ਹੋਲੀ ਏਾਜਲ ਸਮਾਰਟ ਸਕੂਲ ਲਾਲੜੂ ਮੰਡੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ 'ਚ ਵਿਦਿਆਰਥੀ ਰਾਧਾ ਕਿ੍ਸ਼ਨ ਦੀ ਪੋਸ਼ਾਕ ਵਿਚ ਨਜ਼ਰ ਆਏ ਤੇ ਨਾਟਕ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਵਲੋਂ ਮਟਕੀ ਤੋੜਨ ...

ਪੂਰੀ ਖ਼ਬਰ »

ਵਿਵੇਕ ਹਾਈ ਸਕੂਲ ਨੇ ਇੰਟਰ ਸਕੂਲ ਬਿਜ਼ਨਸ ਕੁਇਜ਼ ਤੇ ਇੰਗਲਿੰਸ਼ ਡਿਬੇਟ-2019 ਕਰਵਾਈ

ਚੰਡੀਗੜ੍ਹ, 24 ਅਗਸਤ (ਰਣਜੀਤ ਸਿੰਘ)-ਮਹੱਤਵਪੂਰਨ ਸੋਚ, ਇਨੋਵੇਟਿਵ ਆਈਡੀਆਜ਼, ਕਮਿਊਨੀਕੇਸ਼ਨ ਸਕਿੱਲਜ਼, ਪ੍ਰਭਾਵੀ ਰਿਸਰਚ ਅਤੇ ਪ੍ਰਜ਼ੈਂਟੇਸ਼ਨ ਨੂੰ ਵਧਾਉਣ 'ਤੇ ਧਿਆਨ ਦੇਣ ਦੇ ਨਾਲ ਵਿਵੇਕ ਹਾਈ ਸਕੂਲ ਚੰਡੀਗੜ੍ਹ ਨੇ ਆਪਣੀ ਪਹਿਲੀ ਸਾਲਾਨਾ ਇੰਟਰ ਸਕੂਲ ਇੰਗਲਿੰਸ਼ ...

ਪੂਰੀ ਖ਼ਬਰ »

ਅਰਜਨ ਹਸਪਤਾਲ ਰੋਪੜ ਵਿਖੇ ਬਵਾਸੀਰ ਦਾ ਮੁਫ਼ਤ ਕੈਂਪ ਕੱਲ੍ਹ ਤੋਂ

ਐੱਸ. ਏ. ਐੱਸ. ਨਗਰ, 24 ਅਗਸਤ (ਕੇ. ਐੱਸ. ਰਾਣਾ)-ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜੁਨ ਆਯੁਰਵੈਦਿਕ ਹਸਪਤਾਲ ਗੋਡਿਆਂ, ਰੀੜ ਦਾ ਦਰਦ, ਦਮਾਂ ਅਤੇ ਬਵਾਸੀਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ | ਅਰਜਨ ਹਸਪਤਾਲ ਦੇ ਐੱਮ. ਡੀ. ਡਾ. ...

ਪੂਰੀ ਖ਼ਬਰ »

ਬਿਸ਼ਨੋਈ ਜੋੜੀ ਤੇ ਸੂਰਜੇਵਾਲਾ ਹੁੱਡਾ ਦੀ ਗੁੱਡ ਬੁੱਕ 'ਚ ਨਹੀਂ

ਚੰਡੀਗੜ੍ਹ, 24 ਅਗਸਤ (ਐੱਨ.ਐੱਸ.ਪਰਵਾਨਾ)- ਹਰਿਆਣਾ ਦੇ ਤਿੰਨ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ, ਉਨ੍ਹਾਂ ਦੀ ਜੀਵਨ ਸਾਥਣ ਰੇਨੁਕਾ ਬਿਸ਼ਨੋਈ ਤੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਅਤੇ ਕਾਂਗਰਸ ਵਿਧਾਇਕ ਦਲ ਦੀ ਨੇਤਾ ਸ੍ਰੀਮਤੀ ਕਿਰਨ ਚੌਧਰੀ, ਸਾਬਕਾ ...

ਪੂਰੀ ਖ਼ਬਰ »

ਨੈਕਟਰ ਲਾਈਫ਼ ਸਾਇੰਸਿੰਜ਼ ਕੈਮੀਕਲ ਫੈਕਟਰੀ 'ਚ ਵੱਡਾ ਧਮਾਕਾ, 16 ਵਰਕਰ ਜ਼ਖ਼ਮੀ

ਡੇਰਾਬੱਸੀ, 24 ਅਗਸਤ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿੰਜ਼ ਕੈਮੀਕਲ ਫੈਕਟਰੀ ਦੇ ਯੂਨਿਟ 2 'ਚ ਅੱਜ ਸ਼ਾਮ ਰਿਐਕਟਰ ਫੱਟਣ ਕਰਕੇ ਵੱਡਾ ਹਾਦਸਾ ਵਾਪਰ ਗਿਆ | ਧਮਾਕਾ ਏਨਾ ਜਬਰਦਸਤ ਸੀ ਕਿ ਪਲਾਂਟ 'ਚ ਪਏ 3 ਹੋਰ ਰਿਐਕਟਰ ਇਮਾਰਤ ਨੂੰ ਤੋੜ ਕੇ ...

ਪੂਰੀ ਖ਼ਬਰ »

ਅਰੁਣ ਜੇਤਲੀ ਦੀ ਮੌਤ 'ਤੇ ਜਤਾਇਆ ਦੁੱਖ

ਪੰਚਕੂਲਾ, 24 ਅਗਸਤ (ਕਪਿਲ)-ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਨਾਲ ਭਾਜਪਾ ਵਿਚ ਸੋਗ ਦੀ ਲਹਿਰ ਹੈ | ਅਰੁਣ ਜੇਤਲੀ ਦੀ ਮੌਤ 'ਤੇ ਦੱੁਖ ਪ੍ਰਗਟ ਕਰਦਿਆਂ ਕੇਂਦਰੀ ਰਾਜ ਮੰਤਰੀ ਰਤਨ ਲਾਲ ਕਟਾਰੀਆ ਨੇ ਉਨ੍ਹਾਂ ਨਾਲ ਬਿਤਾਏ ਆਪਣੇ 42 ਸਾਲਾਂ ਦੇ ਅਨੁਭਵ ਸਾਂਝੇ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜ ਵਲੋਂ ਨਵੇਂ ਸ਼ੈਸ਼ਨ ਮੌਕੇ ਵਰਕਸ਼ਾਪ

ਐੱਸ. ਏ. ਐੱਸ. ਨਗਰ, 24 ਅਗਸਤ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ਼ ਵਲੋਂ ਕੈਂਪਸ ਵਿਚ ਨਵੇਂ ਸੈਸ਼ਨ ਮੌਕੇ ਇੰਟਰਨੈਸ਼ਨਲ ਚੈਂਬਰ ਆਫ਼ ਐਜੂਕੇਸ਼ਨ ਅਤੇ ਮੀਡੀਆ ਗੁਰੂ ਵਲੋਂ ਵਰਕਸ਼ਾਪ ਕਰਵਾਈ ਗਈ, ਜਿਸ ਦਾ ਥੀਮ ਉਦਯੋਗ ਜਗਤ ਦੀ ਜ਼ਰੂਰਤ ਅਨੁਸਾਰ ਭਵਿੱਖ ...

ਪੂਰੀ ਖ਼ਬਰ »

11 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਕੁਰਾਲੀ, 24 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸਿੰਘਪੁਰਾ ਰੋਡ 'ਤੇ ਰਹਿੰਦੇ ਇਕ ਪਰਿਵਾਰ ਦੀ 11 ਸਾਲਾ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ 'ਚ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸਥਾਨਕ ਸਿਟੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ...

ਪੂਰੀ ਖ਼ਬਰ »

ਸੂਬੇ ਦੇ ਸਾਰੇ ਫਾਰਮਾਸਿਸਟ ਭਲਕੇ ਕਰਨਗੇ ਸਮੂਹਿਕ ਛੁੱਟੀ

ਪੰਚਕੂਲਾ, 24 ਅਗਸਤ (ਕਪਿਲ)-ਹਰਿਆਣਾ ਦੇ ਸਰਕਾਰੀ ਹਸਪਤਾਲਾਂ 'ਚ ਕੰਮ ਕਰਦੇ ਸਾਰੇ ਫਾਰਮਾਸਿਸਟ 26 ਅਗਸਤ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹਿਕ ਛੁੱਟੀ ਕਰਨਗੇ | ਇਸ ਦੌਰਾਨ ਹਸਪਤਾਲਾਂ 'ਚ ਮਿਲਣ ਵਾਲੀਆਂ ਦਵਾਈਆਂ ਨਹੀਂ ਮਿਲਣਗੀਆਂ | ਐਸੋਸੀਏਸ਼ਨ ਗਵਰਨਮੈਂਟ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ 'ਚ ਨੌਜਵਾਨ ਕਾਬੂ

ਕੁਰਾਲੀ, 24 ਅਗਸਤ (ਹਰਪ੍ਰੀਤ ਸਿੰਘ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਸਿਟੀ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਚਨਾਲੋਂ ਦੀ ਇਕ ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਹੋਈ ਬਹਿਸ ਕਾਰਨ ਲੜਕੇ ਦੇ ਮਾਰਿਆ ਚਾਕੂ

ਪੰਚਕੂਲਾ, 24 ਅਗਸਤ (ਕਪਿਲ)-ਪੰਚਕੂਲਾ ਰਾਜੀਵ ਕਾਲੋਨੀ ਵਿਚ ਦੇਰ ਰਾਤ ਹੋਈ ਮਾਮੂਲੀ ਬਹਿਸ ਤੋਂ ਬਾਅਦ ਇਕ ਨਾਬਾਲਿਗ ਲੜਕੇ 'ਤੇ ਉੱਥੇ ਰਹਿਣ ਵਾਲੇ ਲੜਕੇ ਨੇ ਚਾਕੂ ਨਾਲ ਹਮਲਾ ਕੀਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖ਼ਮੀ ਰੋਹਿਤ (17) ਰਾਜੀਵ ਕਾਲੋਨੀ ਵਿਚ ਰਹਿੰਦਾ ਹੈ | ...

ਪੂਰੀ ਖ਼ਬਰ »

8 ਦਿਨਾਂ ਤੋਂ ਟਰਾਂਸਫਾਰਮਰ ਡਿਗਣ ਕਾਰਨ ਬਿਜਲੀ ਸਪਲਾਈ ਠੱਪ

ਖਰੜ, 24 ਅਗਸਤ (ਗੁਰਮੁੱਖ ਸਿੰਘ ਮਾਨ)-ਪਿਛਲੇ ਦਿਨੀਂ ਚੱਲੀਆਂ ਤੇਜ਼ ਹਵਾਵਾਂ ਤੇ ਭਾਰੀ ਮੀਂਹ ਦੇ ਕਾਰਨ ਪਿੰਡ ਘੜੂੰਆਂ-ਸਕਰੂਲਾਂਪੁਰ ਫੀਡਰ ਲਾਈਨ ਦੀ ਸਪਲਾਈ ਵਾਲੀ ਲਾਈਨ ਦੇ ਖੰਭੇ ਡਿਗਣ ਕਾਰਨ ਬਿਜਲੀ ਦਾ ਟਰਾਂਸਫਾਰਮਰ ਵੀ ਹੇਠਾਂ ਡਿੱਗ ਗਿਆ ਸੀ, ਜਿਸ ਕਾਰਨ 8 ਦਿਨ ...

ਪੂਰੀ ਖ਼ਬਰ »

ਸ਼ਰਧਾ ਨਾਲ ਮਨਾਈ ਗਈ ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਮੰਦਰਾਂ 'ਚ ਜਨਮ ਅਸ਼ਟਮੀ

ਐੱਸ. ਏ. ਐੱਸ. ਨਗਰ, 24 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਵੱਖ-ਵੱਖ ਮੰਦਰਾਂ 'ਚ ਸੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਵਿਸ਼ੇਸ਼ ਸਜਾਵਟ ਤੋਂ ਇਲਾਵਾ ਸ੍ਰੀ ਕਿ੍ਸ਼ਨ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ

ਜ਼ੀਰਕਪੁਰ, 24 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਬਿਨਾਂ ਸਰਕਾਰ ਤੋਂ ਲਾਇਸੰਸ ਪ੍ਰਾਪਤ ਕੀਤੇ ਵੀ. ਆਈ. ਪੀ. ਸੜਕ 'ਤੇ ਇੰਮੀਗ੍ਰੇਸ਼ਨ ਕੰਸਲਟੈਂਸੀ ਦਾ ਦਫ਼ਤਰ ਖੋਲ੍ਹਣ ਦੇ ਦੋਸ਼ 'ਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

2 ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਦਰਜਨ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 24 ਅਗਸਤ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਕਰੀਬ ਇਕ ਦਰਜਨ ਹਮਲਾਵਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਪੰਚਕੂਲਾ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਭਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX