ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਪਟਿਆਲਾ

ਸ਼ਾਹੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਮਨਾਈ ਜਨਮ ਅਸ਼ਟਮੀ

ਪਟਿਆਲਾ, 24 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਅੱਜ ਸ਼ਾਹੀ ਸ਼ਹਿਰ ਦੇ ਮੰਦਰਾਂ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜਨਮ ਦਿਨ ਨਾਲ ਸੰਬੰਧਿਤ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਧੂਮਧਾਮ ਤੇ ਸ਼ਰਧਾ ਪੂਰਵਕ ਮਨਾਇਆ ਗਿਆ¢ ਇਸ ਮੌਕੇ ਸ਼ਹਿਰ ਦੇ ਸ੍ਰੀ ਕਾਲੀ ਮਾਤਾ ਮੰਦਰ, ਰਾਧਾ ਕਿ੍ਸ਼ਨ ਮੰਦਰ ਮਾਡਲ ਟਾਊਨ, ਤੁੰਗਨਾਥ ਮੰਦਰ, ਕਿਲ੍ਹਾ ਚੌਕ ਸ਼ਿਵ ਮੰਦਰ, ਸਤ ਨਰਾਇਣ ਮੰਦਰ, ਭਗਵਾਨ ਨੀਲ ਕੰਠ ਮੰਦਰ, ਬਦਰੀਨਾਥ ਤੇ ਕੇਦਾਰਨਾਥ ਮੰਦਰ, ਤਿ੍ਪੜੀ ਦੇ ਦਰਜਨਾਂ ਮੰਦਰਾਂ ਸਮੇਤ ਸ਼ਹਿਰ ਦੇ ਹੋਰਨਾਂ ਮੰਦਰਾਂ 'ਚ ਲੋਕਾਂ ਨੇ ਸ਼ਰਧਾਪੂਰਵਕ ਮੱਥਾ ਟੇਕਿਆ ਤੇ ਪੂਜਾ ਅਰਚਨਾ ਕੀਤੀ¢ ਕਈ ਥਾਵਾਂ ਤੇ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਲੀਲ੍ਹਾ ਨਾਲ ਸੰਬੰਧਿਤ ਝਾਕੀਆਂ ਦੀ ਪੇਸ਼ਕਾਰੀ ਕਰਨ ਦੇ ਨਾਲ ਨਾਲ ਭਗਵਾਨ ਕਿ੍ਸ਼ਨ ਜੀ ਦੁਆਰਾ ਦਿੱਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਸਬੰਧੀ ਪ੍ਰੇਰਿਤ ਕੀਤਾ ਗਿਆ¢ ਸਾਰਾ ਦਿਨ ਮੰਦਰਾਂ ਵਿਚ ਭੀੜ ਜੁਟੀ ਰਹੀ¢ ਮੰਦਰਾਂ ਵਿਚ ਸ਼ਰਧਾਲੂਆ ਤੇ ਮੰਦਰ ਕਮੇਟੀਆਂ ਦੁਆਰਾ ਗੁਰੂ ਕਾ ਲੰਗਰ ਤੇ ਹੋਰ ਖਾਣ-ਪੀਣ ਦੇ ਸਮਾਨ ਵੀ ਵਰਤਾਏ ਗਏ¢ ਔਰਤਾਂ ਦੁਆਰਾ ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮ ਦਿਨ ਦੇ ਸਬੰਧ 'ਚ ਵਰਤ ਵੀ ਰੱਖੇ ਗਏ ਤੇ ਦੁਪਹਿਰ ਸਮੇਂ ਮੰਦਰਾਂ ਵਿਚ ਪਹੁੰਚ ਕੇ ਪੂਜਾ ਅਰਚਨਾ ਕਰਕੇ ਕਥਾਵਾਂ ਸੁਣੀਆਂ ਗਈਆਂ¢ ਦੇਰ ਰਾਤ ਮੰਦਰਾਂ ਵਿਚ ਪਹੁੰਚ ਕੇ ਲੋਕਾਂ ਦੁਆਰਾ ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮਦਿਨ ਨਾਲ ਸੰਬੰਧਿਤ ਕਰਵਾਏ ਗਏ ਪ੍ਰੋਗਰਾਮਾਂ 'ਚ ਸ਼ਿਰਕਤ ਕੀਤੀ ¢ ਜਨਮ-ਅਸ਼ਟਮੀ ਦੇ ਸੰਬੰਧ 'ਚ ਮੰਦਰਾਂ ਵਿਚ ਲੱਗੀ ਚਹਿਲ ਪਹਿਲ ਨੂੰ ਲੈਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਸੁਰੱਖਿਆ ਦੇ ਉਚੇਚੇ ਪ੍ਰਬੰਧ ਵੀ ਕੀਤੇ ਹੋਏ ਸਨ ¢
ਐਸ.ਡੀ.ਐਸ.ਈ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ: ਸ੍ਰੀ ਸਨਤਾਨ ਧਰਮ ਸਭਾ ਪਟਿਆਲਾ ਦੁਆਰਾ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਅਗਵਾਈ ਹੇਠ ਐਸ.ਡੀ.ਐਸ.ਈ.ਸੀਨੀਅਰ ਸੈਕੰਡਰੀ ਸਕੂਲ ਦੇ ਮੈਦਾਨ ਵਿਚ ਸ੍ਰੀ ਕਿ੍ਸ਼ਨ ਅਸ਼ਟਮੀ ਦਾ ਤਿਉਹਾਰ ਬੜੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਅਤੇ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਦੇ ਉਪ ਪ੍ਰਧਾਨ ਵਿਜੇ ਮੋਹਨ ਗੁਪਤਾ, ਡਾ. ਰਜਿੰਦਰ ਕੁਮਾਰ, ਰਾਕੇਸ਼ ਕੁਮਾਰ, ਪਵਨ ਜਿੰਦਲ, ਰਾਜਿੰਦਰ ਜਿੰਦਲ, ਦਕਸ਼ ਕੁਮਾਰ ਖੰਨਾ, ਤਿ੍ਭੁਵਨ ਗੁਪਤਾ, ਧੀਰਜ ਅਗਰਵਾਲ, ਡਾ. ਐਨ. ਕੇ. ਸ਼ਰਮਾ, ਰਾਜ ਕੁਮਾਰ ਜੋਸ਼ੀ, ਤਰਸੇਮ ਗੋਇਲ, ਡਾ. ਆਰ. ਆਰ. ਗੁਪਤਾ, ਸਤੀਸ਼ ਬਾਂਸਲ, ਟੀ. ਐਮ ਸਿਆਲ ਆਦਿ ਹਾਜ਼ਰ ਸਨ | ਇਸ ਮੌਕੇ ਐਸ.ਡੀ.ਐਸ. ਈ. ਸੀਨੀਅਰ ਸੈਕੰਡਰੀ ਦੇ ਵਾਇਸ ਪਿ੍ੰਸੀਪਲ ਰਿਪੁਦਮਨ ਸਿੰਘ ਨੇ ਇਸ ਪ੍ਰੋਗਰਾਮ ਵਿਚ ਭਾਗ ਲੈਣ ਲਈ ਧੰਨਵਾਦ ਕੀਤਾ |
ਸਮਾਣਾ, (ਸਾਹਿਬ ਸਿੰਘ)- ਡੀ.ਏ.ਵੀ. ਸਕੂਲ ਸਮਾਣਾ ਵਿਖੇ ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ ਦੀ ਅਗਵਾਈ 'ਚ ਜਨਮ ਅਸ਼ਟਮੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਈ ਗਈ | ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿਚ ਤੀਜੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ਸਬੰਧੀ ਝਲਕੀਆਂ ਦੀ ਸੁੰਦਰ ਪੇਸ਼ਕਾਰੀ ਕੀਤੀ | ਬੱਚਿਆਂ ਨੇ ਭਜਨਾਂ ਦਾ ਗਾਇਣ ਕੀਤਾ | ਇਸ ਮੌਕੇ ਵਿਧਾਇਕ ਸ਼ੁਤਰਾਣਾ ਨਿਰਮਲ ਸਿੰਘ ਦੇ ਪੁੱਤਰ ਸਤਨਾਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ ਨੇ ਬੱਚਿਆਂ, ਸਟਾਫ਼ ਅਤੇ ਆਏ ਮਹਿਮਾਨਾਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆਂ | (ਨਾਭਾ, (ਕਰਮਜੀਤ ਸਿੰਘ)- ਏਡੂਮੋਂਟ ਵਰਲਡ ਸਕੂਲ 'ਚ ਸਕੂਲ ਮੁਖੀ ਸਰਵਪ੍ਰੀਤ ਕੌਰ ਅਤੇ ਨਿਰਦੇਸ਼ਕ ਕਾਜਲ ਨਾਗਪਾਲ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਵਿਚ ਨਰਸਰੀ ਜਮਾਤ ਤੋਂ ਲੈ ਕੇ 7ਵੀਂ ਜਮਾਤ ਤੱਕ ਦੇ ਵਿਦਿਆਰਥੀ ਸ੍ਰੀ ਕਿ੍ਸ਼ਨ ਦੇ ਅਵਤਾਰ ਦੇ ਰੂਪ ਵਿਚ ਆਏ | ਸਮਾਗਮ ਦੇ ਅੰਤ ਵਿਚ ਸਕੂਲ ਮੁਖੀ ਸਰਵਪ੍ਰੀਤ ਕੌਰ ਅਤੇ ਨਿਰਦੇਸ਼ਕ ਕਾਜਲ ਨਾਗਪਾਲ ਨੇ ਵਿਦਿਆਰਥੀਆਂ ਨੂੰ ਸ੍ਰੀ ਕਿ੍ਸ਼ਨ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ |
ਰਾਜਪੁਰਾ, (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਮੰਦਰਾਂ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਮੰਦਰਾਂ ਵਿਚ ਬਿਜਲਈ ਲੜੀਆਂ ਲਾ ਕੇ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਵਟ ਕੀਤੀ ਹੋਈ ਸੀ | ਜਾਣਕਾਰੀ ਮੁਤਾਬਿਕ ਇਥੋਂ ਦੇ ਦੁਰਗਾ ਮੰਦਰ, ਸ਼ਿਵ ਮੰਦਰ, ਸ੍ਰੀ ਗਨੇਸ਼ ਮੰਦਰ, ਸ਼ਿਵ ਮੰਦਰ ਪੁਰਾਣਾ ਰਾਜਪੁਰਾ ਅਤੇ ਹੋਰ ਸਮੂਹ ਮੰਦਰਾਂ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਮੰਦਰਾਂ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਮੱਥਾ ਟੇਕਣ ਆ ਰਹੇ ਸਨ | ਮੰਦਰ ਵਿਚ ਛੋਟੇ ਬੱਚੇ ਫ਼ਤਹਿ ਸਿੰਘ ਦੇ ਮਾਤਾ ਪਿਤਾ ਮੱਥਾ ਟੇਕਣ ਆਏ ਹੋਏ ਸਨ ਅਤੇ ਫ਼ਤਹਿ ਸਿੰਘ ਵੀ ਮੰਦਰ ਵਿਚ ਲੱਗੀਆਂ ਰੌਣਕਾਂ ਨੰੂ ਬਾਖ਼ੂਬੀ ਮਾਣ ਰਿਹਾ ਸੀ | ਮੰਦਰਾਂ ਵਿਚ ਸ਼ਰਧਾਲੂ ਭਜਨ ਗਾ ਰਹੇ ਸਨ | ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਮੈਂਬਰ ਪੀ.ਪੀ.ਸੀ.ਸੀ. ਸ੍ਰੀਮਤੀ ਗੁਰਮੀਤ ਕੌਰ ਕੰਬੋਜ ਅਤੇ ਯੂਥ ਆਗੂ ਸ੍ਰੀ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਸਾਰਿਆਂ ਨੰੂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ |
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸ੍ਰੀ ਰਾਮ ਦੁਸਹਿਰਾ ਕਮੇਟੀ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਹਰੀਹਰ ਮੰਦਿਰ ਭਾਦਸੋਂ ਵਿਖੇ ਚੱਲ ਰਿਹਾ 8ਵਾਂ ਸ੍ਰੀ ਰਾਮ ਅਤੇ ਸ੍ਰੀ ਕਿ੍ਸ਼ਨ ਲੀਲ੍ਹਾ ਮਹਾਂਉਤਸਵ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਜੋ ਕਿ 26 ਅਗਸਤ ਨੂੰ ਸੰਪੰਨ ਹੋਵੇਗਾ | ਇਸ ਸਾਲਾਨਾ ਸਮਾਗਮ ਵਿਚ ਸੰਤ ਸ੍ਰੀ ਗੋਪਾਲ ਚੇਤੰਨਯ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ 'ਚ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਸਬੰਧੀ ਰਾਮ ਲੀਲ੍ਹਾ ਵਿਚ ਸ੍ਰੀ ਬਿ੍ੰਦਾਵਨ ਧਾਮ ਦੀ ਪਾਰਟੀ ਦੀ ਪੇਸ਼ਕਾਰੀ ਮਨਮੋਹਕ ਰਹੀ | ਪ੍ਰਬੰਧਕਾਂ ਵਲੋਂ ਸਮਾਗਮ 'ਚ ਪਹੁੰਚ ਰਹੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ | ਇਸ ਮੌਕੇ ਪ੍ਰਧਾਨ ਸੁਦਰਸ਼ਨ ਗੁਪਤਾ, ਕੌਾਸਲ ਪ੍ਰਧਾਨ ਚੁੰਨੀ ਲਾਲ, ਅਮਿਤ ਕੋਹਲੀ, ਭਗਵੰਤ ਸਿੰਘ ਮਣਕੂ, ਸਮਾਜ ਸੇਵੀ ਅਮਰੀਕ ਸਿੰਘ, ਸੰਜੀਵ ਲੇਖੀ, ਰਾਜੀਵ ਗੁਪਤਾ, ਰਮੇਸ਼ ਗੁਪਤਾ ਸ਼ਹਿਰੀ ਪ੍ਰਧਾਨ, ਅਸ਼ੀਸ ਸਿੰਗਲਾ, ਸ਼ਕਤੀ ਕੁਮਾਰ, ਡਾ. ਪ੍ਰਦੀਪ ਕੁੰਦਰਾ, ਸੰਜੀਵ ਕੁਮਾਰ ਕਾਕਾ ਆਦਿ ਹਾਜ਼ਰ ਸਨ |

ਧਾਰਮਿਕ ਸਥਾਨ ਤੋਂ ਮੋਟਰਸਾਈਕਲ ਚੋਰੀ

ਰਾਜਪੁਰਾ, 24 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਦਰ ਪੁਲਿਸ ਨੇ ਮੰਦਰ 'ਚ ਦੁਕਾਨ ਦੇ ਬਾਹਰ ਖੜ੍ਹਾ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦੇਵੀ ਦਿਆਲ ਸਾਵਨ ਰਾਮ ਵਾਸੀ ਰਾਜਪੁਰਾ ...

ਪੂਰੀ ਖ਼ਬਰ »

ਸਮੈਕ ਅਤੇ ਹੈਰੋਇਨ ਸਮੇਤ ਦੋ ਕਾਬੂ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਸਮੈਕ ਅਤੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਪਹਿਲਾ ਕੇਸ ਥਾਣਾ ਕੋਤਵਾਲੀ ਦੀ ਪੁਲਿਸ ਨੇ ਰਾਹੁਲ ਕੁਮਾਰ ...

ਪੂਰੀ ਖ਼ਬਰ »

ਪਿੰਡ ਰੋਹਟੀ ਛੰਨਾ ਦੇ ਹਨਦੀਪ ਸਿੰਘ ਨੇ ਆਪਣੇ 'ਤੇ ਝੂਠਾ ਮਾਮਲਾ ਦਰਜ ਕਰਵਾਉਣ ਵਿਰੁੱਧ ਲਗਾਇਆ ਧਰਨਾ

ਨਾਭਾ, 24 ਅਗਸਤ (ਕਰਮਜੀਤ ਸਿੰਘ)-ਪਿਛਲੇ ਦਿਨੀਂ ਨਾਭਾ ਦੇ ਰੋਹਟੀ ਪੁਲ 'ਤੇ ਹੋਏ ਗੱਡੀ ਤੇ ਐਕਟਿਵਾ ਐਕਸੀਡੈਂਟ ਮਾਮਲੇ ਨੇ ਅੱਜ ਨਵਾਂ ਮੋੜ ਲੈ ਲਿਆ ਹੈ ਤੇ ਪਿੰਡ ਰੋਹਟੀ ਛੰਨਾ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਤੇ ਮੌਜੂਦਾ ਸਰਪੰਚ ਗੁਰਪ੍ਰੀਤ ਕੌਰ ਦੋਵੇਂ ਧਿਰਾਂ ਆਹਮਣੇ ...

ਪੂਰੀ ਖ਼ਬਰ »

ਬਨੂੜ ਦੀ ਬਾਜਵਾ ਕਾਲੋਨੀ 'ਚ ਕਿਰਾਏ ਦੇ ਕਮਰੇ 'ਚ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਮਿਲੀ ਗਲੀ ਸੜੀ ਲਾਸ਼

ਬਨੂੜ, 24 ਅਗਸਤ (ਭੁਪਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਦੀ ਬਾਜਵਾ ਕਾਲੋਨੀ ਵਿਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੀ ਬੁਰੀ ਤਰ੍ਹਾਂ ਗਲੀ ਸੜੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖ਼ਤ ਨਾ ਹੋਣ ਕਾਰਨ ਪੁਲਿਸ ਨੇ ਉਸ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਦਿੱਤਾ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਸਰਹਿੰਦ ਰੋਡ 'ਤੇ ਓਰੀਐਾਟਲ ਬੈਂਕ ਦੇ ਕੋਲ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਅਮਨਦੀਪ ਸਿੰਘ ਕਿਸੇ ਕੰਮ ਲਈ ਸਰਹਿੰਦ ਰੋਡ ਵੱਲ ਜਾ ਰਿਹਾ ਸੀ ...

ਪੂਰੀ ਖ਼ਬਰ »

ਗੱਡੀ ਦੇ ਟਾਇਰ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 24 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਬਲੈਰੋ ਗਾੱਡੀ ਦੇ ਟਾਇਰ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਰਸ਼ਨ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਗੁਰੂ ਨਾਨਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ

ਬਨੂੜ, 24 ਅਗਸਤ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਇਕ ਨਾਬਾਲਗ ਲੜਕੀ ਨਾਲ ਘਰ ਵਿਚ ਵੜ ਕੇ ਛੇੜਛਾੜ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਬਨੂੜ ਦੇ ਮੁਖੀ ਗੁਰਮੁਖ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਰਡ ਨੰਬਰ 2 ਅਧੀਨ ਪੈਂਦੇ ਪਿੰਡ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਬੀ.ਬੀ.ਐਮ.ਬੀ. ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣਾ ਤਰਕਹੀਣ-ਵਿਧਾਇਕ ਚੰਦੂਮਾਜਰਾ

ਪਟਿਆਲਾ, 24 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਜੁਲਕਾਂ ਪੁਲਿਸ ਨੇ ਸਰਚ ਆਪ੍ਰੇਸ਼ਨ ਦੌਰਾਨ ਲਾਹਣ, ਚਾਲੂ ਭੱਠੀਆਂ ਤੇ ਸ਼ਰਾਬ ਫੜੀ

ਦੇਵੀਗੜ੍ਹ, 24 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਵਲੋਂ ਦੇਸੀ ਅਤੇ ਨਾਜਾਇਜ਼ ਸ਼ਰਾਬ ਦੇ ਤਸਕਰਾਂ ਿਖ਼ਲਾਫ਼ ਕੀਤੀ ਗਈ ਸਖ਼ਤਾਈ ਤਹਿਤ ਅੱਜ ਸਵੇਰੇ 5 ਵਜੇ ਥਾਣਾ ਜੁਲਕਾਂ ਦੀ ਪੁਲਿਸ ਨੇ ਪਿੰਡ ਹਾਜੀਪੁਰ 'ਚ ਇਕ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਵਿਖੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਲੜਾਈ ਝਗੜਾ ਕਰਨ ਦਾ ਮਾਮਲਾ ਦਰਜ ਹੋਇਆ ਹੈ | ਪੁਲਿਸ ਕੋਲ ਗੁਰਮੇਲ ਸਿੰਘ ਵਾਸੀ ਗੁਰਦੀਪ ਕਾਲੋਨੀ ਅਬਲੋਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਦੋਂ ਉਸ ਦਾ ਲੜਕਾ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਪੰਥ ਵਿਰੋਧੀ ਨੀਤੀਆਂ ਤੋਂ ਤੰਗ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਅ) ਵਿਚ ਸ਼ਾਮਲ ਹੋ ਰਹੇ ਹਨ-ਪ੍ਰੋ. ਮਹਿੰਦਰਪਾਲ

ਰਾਜਪੁਰਾ, 24 ਅਗਸਤ (ਜੀ.ਪੀ. ਸਿੰਘ) ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਸਰਕਲ ਪੱਧਰੀ ਬੈਠਕ ਪੁਰਾਣਾ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਦੇ ਹਾਲ ਵਿਖੇ ਸਰਕਲ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਨੌਜਵਾਨ ਸ਼ੋ੍ਰਮਣੀ ਅਕਾਲੀ ਦਲ (ਅ) ਵਿਚ ਸ਼ਾਮਿਲ

ਰਾਜਪੁਰਾ, 24 ਅਗਸਤ (ਜੀ.ਪੀ. ਸਿੰਘ) ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਸਰਕਲ ਪੱਧਰੀ ਬੈਠਕ ਪੁਰਾਣਾ ਰਾਜਪੁਰਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਦੇ ਹਾਲ ਵਿਖੇ ਸਰਕਲ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੌਾਸਲਰਾਂ ਨੇ ਮੇਅਰ ਬਿੱਟੂ 'ਤੇ ਕੀਤਾ ਜਵਾਬੀ ਹਮਲਾ

ਪਟਿਆਲਾ, 24 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਾਸਲਰਾਂ ਨੇ ਮੀਟਿੰਗ ਕਰ ਕਿਹਾ ਕਿ ਮੁੱਖ ਮੰਤਰੀ ਦੇ ਜੱਦੀ ਸ਼ਹਿਰ 'ਚ ਆਵਾਰਾ ਪਸ਼ੂਆਂ ਕਾਰਨ ਹੋਈਆਂ ਮੌਤਾਂ ਦੀ ਸਿੱਧੇ ਤੌਰ 'ਤੇ ਜ਼ਿੰਮੇਵਾਰੀ ਲੈਣ ਦੀ ਬਜਾਏ ਨਗਰ ਨਿਗਮ ਦੇ ਮੇਅਰ ਸੰਜੀਵ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਸ਼ੁਰੂ

ਰਾੜਾ ਸਾਹਿਬ, 24 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀਂ ਸਬੰਧੀ ਅੱਜ ਰੂਹਾਨੀਅਤ ਦੇ ਮਹਾਨ ਕੇਂਦਰ ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਧਾਰਮਿਕ ਪ੍ਰਚਾਰਕਾਂ ਦੇ ਵਿਵਾਦ ਕਾਰਨ ਸੰਗਤ 'ਚ ਰੋਸ

ਘਨੌਰ, 24 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪਿਛਲੇ ਦਿਨੀਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਪ੍ਰਤੀ ਜੋ ਉਨ੍ਹਾਂ ਆਪਣੀ ਕਥਾ ਵਿਚ ਕਥਿਤ ਵੱਡੇ ਗੰਭੀਰ ਸਵਾਲ ...

ਪੂਰੀ ਖ਼ਬਰ »

ਵੀ. ਐਸ. ਬਜਾਜ ਵਲੋਂ 28 ਤੋਂ 30 ਅਗਸਤ ਤੱਕ ਮਹਾਂ ਕੁੰਭ ਸੇਲ ਉਤਸਵ ਸ਼ੁਰੂ

ਪਟਿਆਲਾ, 24 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਵੀ.ਐਸ. ਬਜਾਜ ਮੋਟਰਸਾਈਕਲ ਸ਼ੋਅਰੂਮ 'ਤੇ 28 ਤੋਂ 30 ਅਗਸਤ ਤੱਕ ਮਹਾਂਕੁੰਭ ਸੇਲ ਉਤਸਵ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮ.ਡੀ. ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਕੰਢਿਆਂ 'ਤੇ ਜ਼ਮੀਨ 'ਚ ਦੱਬੀ 3200 ਲੀਟਰ ਲਾਹਣ ਸ਼ਰਾਬ ਬਰਾਮਦ

ਸਮਾਣਾ, 24 ਅਗਸਤ (ਸਾਹਿਬ ਸਿੰਘ)-ਪੰਜਾਬ ਵਿਚ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਵਿਚ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਪੁਲਿਸ ਚੌਾਕੀ ਮਵੀ ਕਲਾਂ ਦੀ ਪੁਲਿਸ ਨੇ ਘੱਗਰ ਦਰਿਆ ਦੇ ਕੰਢਿਆਂ 'ਤੇ ਜ਼ਮੀਨ ਵਿਚ ਦੱਬੀ 3200 ਲੀਟਰ ਲਾਹਣ ...

ਪੂਰੀ ਖ਼ਬਰ »

ਟਰੱਕ ਤੇ ਕੈਂਟਰ ਵਿਚਕਾਰ ਟੱਕਰ ਹੋਣ ਕਾਰਨ 1 ਦੀ ਮੌਤ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਦੇਰ ਰਾਤ 12 ਵਜੇ ਦੇ ਕਰੀਬ ਸਰਹਿੰਦ ਰੋਡ 'ਤੇ ਫੱਗਣ ਮਾਜਰਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਟਰੱਕ ਅਤੇ ਕੈਂਟਰ ਵਿਚਕਾਰ ਸਿੱਧੀ ਟੱਕਰ ਹੋਣ ਕਾਰਨ ਇਕ ਕੈਂਟਰ ਚਾਲਕ ਦੀ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਦੇ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸਮਾਣਾ, 24 ਅਗਸਤ (ਸਾਹਿਬ ਸਿੰਘ)- ਸਮਾਣਾ-ਪਟਿਆਲਾ ਸੜਕ 'ਤੇ ਆਦਰਸ਼ ਗਰਲਜ਼ ਕਾਲਜ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਕਥਿਤ ਦੋਸ਼ੀ ਕਾਰ ਦਾ ਡਰਾਈਵਰ ਫ਼ਰਾਰ ਹੋ ਗਿਆ ਹੈ | ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਰਕਾਰੀ ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਦੇ ਸਕੂਲ 'ਚੋਂ ਸਰਕਾਰੀ ਰਿਕਾਰਡ ਚੁੱਕਣ ਦੀ ਨਿਖੇਧੀ

ਰਾਜਪੁਰਾ, 24 ਅਗਸਤ (ਜੀ.ਪੀ. ਸਿੰਘ)-ਸਰਕਾਰੀ ਅਧਿਆਪਕ ਯੂਨੀਅਨ ਪੰਜਾਬ ਦੀ ਰਾਜਪੁਰਾ ਇਕਾਈ ਦੀ ਇਕ ਬੈਠਕ ਸਥਾਨਕ ਸ਼ਿਵਾਜੀ ਪਾਰਕ ਵਿਚ ਜ਼ਿਲ੍ਹਾ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ ਦੀ ਅਗਵਾਈ ਵਿਚ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮੋਬਾਈਲ ਚੋਰ ਕਾਬੂ

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਵਿਖੇ ਰਵੀ ਕੁਮਾਰ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਬਾਈਲ ਵਿਚ ਪੈਸੇ ਪਵਾਉਣ ਨਹਿਰੂ ਪਾਰਕ ਕੋਲ ਜਾ ਰਿਹਾ ਸੀ | ਇਸ ਦੌਰਾਨ ਦੋ ਵਿਅਕਤੀ ਆਏ ਤੇ ਉਸ ਦਾ ਮੋਬਾਈਲ ਖੋਹਣ ਲੱਗੇ ਤਾਂ ਉਸ ਵਲੋਂ ...

ਪੂਰੀ ਖ਼ਬਰ »

ਔਰਤ ਤੋਂ 120 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਸਮਾਣਾ, 24 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਰਾਮ ਮੂਰਤੀ ਵਿਧਵਾ ਹਰਬੰਸ ਸਿੰਘ ਪਿੰਡ ਮੁਰਾਦਪੁਰਾ ਤੋਂ 120 ਬੋਤਲਾਂ ਸ਼ਰਾਬ ਹਰਿਆਣਾ ਬਰਾਮਦ ਕੀਤੀਆਂ ਹਨ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਬਲਕਾਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਪਟਿਆਲਾ, 24 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਹੇਠ ਅੱਜ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਦੇ ਆਗੂ ਪੰਜਾਬ 'ਚ ਆਏ ਹੜ੍ਹਾਂ 'ਤੇ ਵੀ ਰਾਜਨੀਤਕ ਰੋਟੀਆਂ ਸੇਕ ਰਹੇ ਹਨ- ਵਿਧਾਇਕ ਕੰਬੋਜ

ਰਾਜਪੁਰਾ, 24 ਅਗਸਤ (ਜੀ.ਪੀ. ਸਿੰਘ)-ਪੰਜਾਬ ਵਿਚ ਹੜ੍ਹਾਂ ਕਾਰਨ ਆਈ ਕੁਦਰਤੀ ਆਫ਼ਤ 'ਤੇ ਵੀ ਵਿਰੋਧੀ ਅਕਾਲੀ-ਭਾਜਪਾ ਦੇ ਆਗੂ ਰਾਜਨੀਤਕ ਰੋਟੀਆਂ ਸੇਕਣ ਤੋਂ ਨਹੀਂ ਹੱਟ ਰਹੇ | ਇਸ ਮੌਕੇ ਤਾਂ ਵਿਰੋਧੀਆਂ ਨੂੰ ਸਰਕਾਰ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ...

ਪੂਰੀ ਖ਼ਬਰ »

ਰਾਜਨੀਤੀ ਕਰਨ ਦੀ ਥਾਂ ਹਰਸਿਮਰਤ ਕੌਰ ਬਾਦਲ ਪੰਜਾਬ ਨੂੰ 1000 ਕਰੋੜ ਰੁਪਏ ਦਾ ਮੁਆਵਜ਼ਾ ਦੁਆਵੇ-ਹਰਦਿਆਲ ਸਿੰਘ ਕੰਬੋਜ

ਪਟਿਆਲਾ, 24 ਅਗਸਤ (ਪਰਗਟ ਸਿੰਘ ਬਲਬੇੜਾ)-ਸੂਬੇ ਵਿਚ ਆਏ ਹੜ੍ਹਾਂ ਦੇ ਮਾਮਲੇ ਵਿਚ ਰਾਜਨੀਤੀ ਕਰਨ ਦੀ ਥਾਂ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੰੂ ਮੋਦੀ ਸਰਕਾਰ ਵਿਚ ਆਪਣੀ ਭੂਮਿਕਾ ਦਾ ਲਾਭ ਲੈਂਦਿਆਂ ਪੰਜਾਬ ਨੂੰ 1000 ਕਰੋੜ ਰੁਪਏ ਮੁਆਵਜ਼ਾ ਦੁਆਉਣਾ ...

ਪੂਰੀ ਖ਼ਬਰ »

ਸਿਰਕੀਬੰਦ ਭਾਈਚਾਰੇ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ ਭਲਕੇ

ਰਾਜਪੁਰਾ, 24 ਅਗਸਤ (ਜੀ.ਪੀ.ਸਿੰਘ)-ਸਿਰਕੀਬੰਦ ਭਾਈਚਾਰੇ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਾਂਹ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵਿਖੇ 26 ਅਗਸਤ ਨੂੰ ਸ਼ਾਂਤਮਈ ਧਰਨਾ ਲਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਆਲਮਪੁਰ ਦੇ ਕਾਂਗਰਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX