ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਫਰੀਦਕੋਟ / ਮੁਕਤਸਰ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੌਦੇ ਲਗਾਏ

ਫ਼ਰੀਦਕੋਟ, 24 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਐਨ.ਐੱਸ. ਐੱਸ. ਵਲੰਟੀਅਰਾਂ, ਰੈੱਡ ਰੀਬਨ ਕਲੱਬਾਂ ਦੇ ਮੈਂਬਰਾਂ, ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ, ਬੀ. ਐੱਸ. ਸੀ ਮੈਡੀਕਲ ਦੇ ਵਿਦਿਆਰਥੀਆਂ ਵੱਲੋਂ 550 ਪੌਦੇ ਕਾਲਜ ਕੈਂਪਸ 'ਚ ਲਗਾਏ ਗਏ | ਵਿਦਿਆਰਥੀਆਂ ਨੇ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਵੱਲੋਂ ਹਰ ਪੌਦੇ ਨੂੰ ਦਰੱਖਤ ਬਣਾਉਣ ਤੱਕ ਉਸ ਦੀ ਮੁਕੰਮਲ ਸੰਭਾਲ ਕੀਤੀ ਜਾਵੇਗੀ | ਇਸ ਮੌਕੇ ਬਾਟਨੀ ਵਿਭਾਗ ਵਿਖੇ ਡਾ. ਵਰਿੰਦਰ ਮੱਕੜ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਵਿਸ਼ੇਸ਼ ਭਾਸ਼ਣ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ | ਪ੍ਰੋ. ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਸਿਧਾਂਤ ਨਾਮ ਜਪੋ, ਵੰਡ ਛੱਕੋ, ਕਿਰਤ ਕਰੋ ਨੂੰ ਯਾਦ ਰੱਖਣਾ ਚਾਹੀਦਾ ਹੈ ਤੇ ਹਵਾ, ਪਾਣੀ ਅਤੇ ਧਰਤੀ ਨੂੰ ਦਿੱਤੀ ਮਹਾਨਤਾ ਨੂੰ ਸਮਝਦੇ ਹੋਏ ਇਨ੍ਹਾਂ ਨੂੰ ਹਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾਉਣਾ ਚਾਹੀਦਾ ਹੈ | ਪ੍ਰੋ. ਨਵਪ੍ਰੀਤ ਅਰੋੜਾ, ਡਾ. ਪਿ੍ਅੰਕਾ ਮੌਾਗਾ ਨੇ ਪੌਦਿਆਂ ਦੀ ਮਨੁੱਖੀ ਜੀਵਨ 'ਚ ਮਹੱਤਤਾ ਦੱਸ ਕੇ ਵਾਤਾਵਰਨ ਪ੍ਰਤੀ ਬਣਦੇ ਫ਼ਰਜ਼ਾਂ ਦੀ ਅਦਾਇਗੀ ਲਈ ਪ੍ਰੇਰਿਤ ਕੀਤਾ | ਅੰਤ 'ਚ ਡਾ. ਪਿ੍ਅੰਕਾ ਮੌਾਗਾ ਨੇ ਸਭ ਦਾ ਧੰਨਵਾਦ ਵੀ ਕੀਤਾ |

ਐਡਵੋਕੇਟ ਲਲਿਤ ਮੋਹਨ ਗੁਪਤਾ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੀਆਂ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਅਧੀਨ ਸੀਨੀਅਰ ਐਡਵੋਕੇਟ ਅਤੇ ਪ੍ਰਸਿੱਧ ਸਮਾਜ ਸੇਵੀ ਲਲਿਤ ਮੋਹਨ ਗੁਪਤਾ ਨੂੰ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਚੇਅਰਮੈਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮਸਲੇ ਤੇ ਧੱਕੇਸ਼ਾਹੀਆਂ ਿਖ਼ਲਾਫ਼ ਸੰਘਰਸ਼ ਕਰਨ ਦਾ ਕੀਤਾ ਐਲਾਨ

ਫ਼ਰੀਦਕੋਟ, 24 ਅਗਸਤ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਾਂਝੀ ਮੀਟਿੰਗ ਗੁਰਮੀਤ ਸਿੰਘ ਜਰਨਲ ਸਕੱਤਰ ਰਾਜੇਵਾਲ ਅਤੇ ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਲੱਖੋਵਾਲ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਵਾਲੇ ਵਾਹਨਾਂ ਦੇ ਚਲਾਣ ਕੱਟੇ

ਸਾਦਿਕ, 24 ਅਗਸਤ (ਆਰ.ਐਸ.ਧੰੁਨਾ)-ਦਿਨੋਂ ਦਿਨ ਵੱਧ ਰਹੀ ਟਰੈਫ਼ਿਕ ਦੀ ਮੁਸ਼ਕਿਲ ਨੂੰ ਹੱਲ ਕਰਨ ਅਤੇ ਤੇਜ਼ ਦੌੜਦੇ ਵਾਹਨਾਂ ਦੀ ਰਫ਼ਤਾਰ ਮੱਠੀ ਕਰਨ ਲਈ ਟਰੈਫ਼ਿਕ ਪੁਲਿਸ ਸਾਦਿਕ ਦੇ ਇੰਚਾਰਜ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਬੇਦੀ ਦੀ ਨਿਗਰਾਨੀ ਵਿਚ ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ ਹੋਏ ਝਗੜੇ 'ਚ ਦੋ ਜ਼ਖਮੀ

ਮਲੋਟ, 24 ਅਗਸਤ (ਮੱਕੜ)-ਪਿੰਡ ਈਨਾਖੇੜਾ ਖੇੜਾ ਦੇ ਵਾਸੀ ਬਲਵੀਰ ਸਿੰਘ ਅਤੇ ਮੁਖਤਿਆਰ ਸਿੰਘ ਦੇ ਵਿਚਕਾਰ ਸ਼ਾਮੀ ਕਰੀਬ 3.30 ਵਜੇ ਜ਼ਮੀਨ ਦੇ ਪੁਰਾਣੇ ਝਗੜੇ ਨੂੰ ਲੈ ਕੇ ਝਗੜਾ ਹੋਇਆ, ਜਿਸ ਵਿਚ ਮੁਖਤਿਆਰ ਸਿੰਘ ਵਲੋਂ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਹਵਾਈ ਫ਼ਾਇਰ ਕੀਤੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਵਾਸੀ ਮੌੜ ਰੋਡ ਚੱਕ ਅਤਰ ਸਿੰਘ ਵਾਲਾ ਨੇ ...

ਪੂਰੀ ਖ਼ਬਰ »

'ਦੀਨ ਦਿਆਲ ਸਪਰਸ਼ ਯੋਜਨਾ' ਦੇ ਤਹਿਤ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ

ਫ਼ਰੀਦਕੋਟ, 24 ਅਗਸਤ (ਹਰਮਿੰਦਰ ਸਿੰਘ ਮਿੰਦਾ)-ਡਾਕ ਵਿਭਾਗ ਵਲੋਂ ਸ਼ੁਰੂ ਕੀਤੀ ਗਈ 'ਦੀਨ ਦਿਆਲ ਸਪਰਸ਼ ਯੋਜਨਾ' ਤਹਿਤ 6ਵੀਂ ਤੋਂ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 6000/-ਰੁਪਏ ਸਾਲਾਨਾ ਸਕਾਲਰਸ਼ਿਪ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਡਾਕ ਵਿਭਾਗ ਦੇ ...

ਪੂਰੀ ਖ਼ਬਰ »

ਪੇਂਡੂ ਬੱਸ ਸੇਵਾ ਬੰਦ ਕਰਨ ਨਾਲ ਵਿਦਿਆਰਥੀਆਂ ਤੇ ਲੋਕਾਂ ਲਈ ਆਉਣਾ-ਜਾਣਾ ਹੋਇਆ ਮੁਸ਼ਕਿਲ

ਸਾਦਿਕ, 24 ਅਗਸਤ (ਗੁਰਭੇਜ ਸਿੰਘ ਚੌਹਾਨ)-ਅਕਾਲੀ ਸਰਕਾਰ ਸਮੇਂ ਸ: ਅਵਤਾਰ ਸਿੰਘ ਬਰਾੜ ਪੀ.ਆਰ.ਟੀ.ਸੀ ਦੇ ਚੇਅਰਮੈਨ ਸਨ, ਵਲੋਂ ਲੋਕਾਂ ਦੀ ਸਹੂਲਤ ਲਈ ਪੇਂਡੂ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ | ਜਿਸ ਤੋਂ ਸ਼ਹਿਰ ਬਾਜ਼ਾਰ ਅਤੇ ਕੰਮ ਧੰਦੇ ਜਾਣ ਵਾਲੇ ਲੋਕਾਂ ਅਤੇ ਦੂਰ ਨੇੜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਦੀ ਮੌਤ

ਫ਼ਰੀਦਕੋਟ, 24 ਅਗਸਤ (ਸਰਬਜੀਤ ਸਿੰਘ)-ਸਥਾਨਕ ਮਾਈ ਗੋਦੜੀ ਸਾਹਿਬ ਗੁਰਦੁਆਰਾ ਕੋਟਕਪੂਰਾ ਰੋਡ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਸਥਾਨਕ ਥਾਣਾ ਸਿਟੀ ਵਿਖੇ ਇਕ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਦੋਸ਼ 'ਚ ਦੋ ਔਰਤਾਂ ਸਮੇਤ ਚਾਰ ਵਿਅਕਤੀ ਕਾਬੂ

ਫ਼ਰੀਦਕੋਟ, 24 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੰਮੇਆਣਾ ਗੇਟ ਨਜ਼ਦੀਕ ਇਕ ਕਿਰਾਏ ਦੇ ਘਰ ਅੰਦਰ ਜਿਸਮਫ਼ਰੋਸ਼ੀ ਦਾ ਧੰਦਾ ਕਰਵਾਉਣ ਦੇ ਦੋਸ਼ ਤਹਿਤ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਜ਼ੇਲ੍ਹ ਕਰਮਚਾਰਨਾਂ ਨਾਲ ਬੁਰਾ ਵਿਵਹਾਰ ਕਰਨ ਦੇ ਦੋਸ਼ਾਂ 'ਚ ਤਿੰਨ ਔਰਤਾਂ 'ਤੇ ਮੁਕੱਦਮਾ ਦਰਜ

ਫ਼ਰੀਦਕੋਟ, 24 ਅਗਸਤ (ਸਰਬਜੀਤ ਸਿੰਘ)-ਸਥਾਨਕ ਮਾਰਡਨ ਕੇਂਦਰੀ ਜ਼ੇਲ੍ਹ ਦੀ ਇਕ ਕੈਦਣ ਤੇ ਦੋ ਹਵਾਲਾਤਣ ਔਰਤਾਂ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਉਨ੍ਹਾਂ ਵਲੋਂ ਡਿਊਟੀ 'ਤੇ ਤਾਇਨਾਤ ਮਹਿਲਾ ਅਮਲੇ ਨਾਲ ਬੁਰਾ ਵਿਵਹਾਰ ਕਰਕੇ ਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ...

ਪੂਰੀ ਖ਼ਬਰ »

ਅਧਿਆਪਕਾਂ ਅਤੇ ਬੱਚਿਆਂ ਨੇ ਰਲ ਕੇ ਸਕੂਲ ਦੀ ਸਫ਼ਾਈ ਕੀਤੀ

ਸਾਦਿਕ, 24 ਅਗਸਤ (ਧੰੁਨਾ)-ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਛੁੱਟੀ ਨੂੰ ਮੁੱਖ ਰੱਖਦਿਆਂ ਅਧਿਆਪਕਾਂ ਅਤੇ ਬੱਚਿਆਂ ਨੇ ਸਕੂਲ ਦੀ ਸਫ਼ਾਈ ਕੀਤੀ | ਸਕੂਲ ਦੇ ਇੰਚਾਰਜ ਕੁਲਦੀਪ ਸਿੰਘ ਘਣੀਆਂ ਨੇ ਦੱਸਿਆ ਕਿ ਛੁੱਟੀ ਵਾਲਾ ਦਿਨ ਇਸ ਕਰਕੇ ਰੱਖਿਆ ਗਿਆ ਸੀ ਕਿ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 24 ਅਗਸਤ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਜਦਕਿ ਦੂਜਾ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ 'ਚ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਫ਼ਰੀਦਕੋਟ, 24 ਅਗਸਤ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਸਾਲ 2014 ਵਿਚ ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ ਮੁਕੱਦਮੇ 'ਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਥਾਨਕ ਪੀ.ਓ ਸਟਾਫ਼ ਇੰਚਾਰਜ ਐੱਸ.ਆਈ ਗੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਮਾਊਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਰਹੇ ਜੇਤੂ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਅੰਡਰ-25 ਵਰਗ ਦੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਮਾਊਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਜੇਤੂ ਰਹੇ | ਲੜਕਿਆਂ ਦੇ ਜੈਵਲਿਨ ਥ੍ਰੋਅ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਦੀ ਇਕੱਤਰਤਾ ਹੋਈ

ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਪ੍ਰੈਸ ਕਲੱਬ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਪ੍ਰਧਾਨ ਗੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਸਰਬਸੰਮਤੀ ਨਾਲ ਕੁਝ ਮਤੇ ਪਾਸ ਕੀਤੇ ਗਏ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਜਨਰਲ ਮੀਟਿੰਗ ਹੋਈ

ਫ਼ਰੀਦਕੋਟ, 24 ਅਗਸਤ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ ਇੱਥੇ ਲਾਇਨਜ਼ ਭਵਨ ਵਿਖੇ ਪ੍ਰਧਾਨ ਅਮਰੀਕ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ 'ਚ ਕਲੱਬ ਦੀ ਰੀਤ ਅਨੁਸਾਰ ਪ੍ਰਾਰਥਨਾ ਗੁਰਮੇਲ ਸਿੰਘ ਜੱਸਲ ਨੇ ਪੜ੍ਹੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਦੇ 150 ਕਾਰਡ ਜਾਰੀ

ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਬੋਹੜ ਸਿੰਘ ਘਾਰੂ ਦੀ ਅਗਵਾਈ ਹੇਠ ਪਿੰਡ ਵਿਚ ਇਕ ਵਿਸ਼ੇਸ਼ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਕਰਮਚਾਰੀਆਂ ਭੁਪਿੰਦਰ ਸਿੰਘ ਖ਼ਾਲਸਾ ਅਤੇ ਨੇਹਾ ਕੌਰ ਨੇ ਪਿੰਡ ਦੇ 150 ...

ਪੂਰੀ ਖ਼ਬਰ »

ਮੰਡੀ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀ ਤੇ ਕਰਮਚਾਰੀ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣਗੇ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀ ਬੋਰਡ ਫ਼ੀਲਡ ਆਫ਼ੀਸਰਜ਼ ਐਸੋਸੀਏਸ਼ਨ ਦੇ ਆਗੂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀੲਸ਼ਨ ਨੇ ਆਪਣੇ ਬਿਮਾਰ ਸਾਥੀ ਨੂੰ ਮਾਲੀ ਸਹਾਇਤਾ ਦਿੱਤੀ

ਸਾਦਿਕ, 24 ਅਗਸਤ (ਧੰੁਨਾ)-ਮੈਡੀਕਲ ਪ੍ਰੈਕਟੀਸ਼ਨਜ਼ ਐਸ਼ੋਸੀਏਸ਼ਨ ਬਲਾਕ ਸਾਦਿਕ ਦੇ ਸਾਬਕਾ ਪ੍ਰਧਾਨ ਡਾ. ਹਰਜਿੰਦਰਪਾਲ ਸਿੰਘ ਮਚਾਕੀ ਜੋ ਪੇਟ ਦੀ ਬਿਮਾਰੀ ਨਾਲ ਪੀੜਤ ਸੀ ਤੇ ਉਨ੍ਹਾਂ ਦਾ ਪਿਛਲੇ ਕਾਫ਼ੀ ਦਿਨਾਂ ਤੋਂ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿਖੇ ਇਲਾਜ਼ ਚੱਲ ...

ਪੂਰੀ ਖ਼ਬਰ »

ਕੋਟਸੁਖੀਆ ਦੀ ਦਾਣਾ ਮੰਡੀ ਦਾ ਫੜ੍ਹ ਪੱਕਾ ਕਰਨ ਦਾ ਕੰਮ ਸ਼ੁਰੂ

ਪੰਜਗਰਾਈਾ ਕਲਾਂ, 24 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕਰ ਰਹੇ ਹਨ | ਇਸੇ ਤਹਿਤ ਕੁਸ਼ਲਦੀਪ ਸਿੰਘ ਢਿੱਲੋਂ ਵਿਧਾਇਕ ਹਲਕਾ ਫ਼ਰੀਦਕੋਟ, ਅਜੈਪਾਲ ਸਿੰਘ ਸੰਧੂ ਜ਼ਿਲ੍ਹਾ ...

ਪੂਰੀ ਖ਼ਬਰ »

ਸਰਪੰਚ ਬਲਵੀਰ ਸਿੰਘ ਟਿੰਟਾ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਡਾ. ਜੰਗੀਰ ਸਿੰਘ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 24 ਅਗਸਤ (ਬਾਗ਼ੀ)-ਦਿਹਾਤੀ ਫ਼ਰੀਦਕੋਟ ਦੀ ਪੰਚਾਇਤ ਅਧੀਨ ਪੈਂਦੇ ਭਾਈ ਘਨੱਈਆ ਜੀ ਨਗਰ ਦੇ ਨਿਵਾਸੀਆਂ ਦੇ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਹੱਲ ਹੋਣ 'ਤੇ ਨਗਰ ਨਿਵਾਸੀਆਂ ਵਲੋਂ ਸਰਪੰਚ ਬਲਵੀਰ ਸਿੰਘ ਟਿੰਟਾ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਡਾ. ...

ਪੂਰੀ ਖ਼ਬਰ »

ਕਲੱਬ ਨੇ ਫੁੱਲਦਾਰ ਤੇ ਛਾਂਦਾਰ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ

ਕੋਟਕਪੂਰਾ, 24 ਅਗਸਤ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਦੂਜਾ ਵਣ ਮਹਾਂਉਤਸਵ ਨੇੜਲੇ ਪਿੰਡ ਹਰੀਨੌਾ ਦੇ ਵਾਤਾਵਰਨ ਪ੍ਰੇਮੀ ਨੰਬਰਦਾਰ ਗੁਰਮਨਧੀਰ ਸਿੰਘ ਦੇ ਖੇਤਾਂ 'ਚ ਫ਼ਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਮਨਾਇਆ ਗਿਆ | ਜ਼ਿਆਦਾਤਰ ਪੌਦੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਤਿੰਨ ਨਾਮਜ਼ਦ

ਗਿੱਦੜਬਾਹਾ, 24 ਅਗਸਤ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਵਿਖੇ ਇਕ 13 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਬੀਤੀ 4 ਅਗਸਤ ਨੂੰ ਸ਼ਾਮ ਦੇ ...

ਪੂਰੀ ਖ਼ਬਰ »

ਆਰਮਡ ਫ਼ੋਰਸਿਜ਼ ਵੈਟਰਨਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ

ਮਲੋਟ, 24 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਆਰਮਡ ਫ਼ੋਰਸਿਜ਼ ਵੈਟਰਨਸ ਐਸੋਸੀਏਸ਼ਨ ਆਫ਼ ਇੰਡੀਆ ਦੀ ਇਕ ਅਹਿਮ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਅਵਤਾਰ ਸਿੰਘ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਕਸ਼ਮੀਰੀ ਲੋਕਾਂ ਦੇ ਹੱਕ 'ਚ ਲੋਕ ਮੋਰਚਾ ਪੰਜਾਬ ਵਲੋਂ ਰੋਸ ਰੈਲੀ

ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਪਿੰਡ ਖੁੰਡੇ ਹਲਾਲ ਵਿਖੇ ਕਸ਼ਮੀਰੀ ਲੋਕਾਂ ਦੇ ਸਵੈ ਨਿਰਣੇ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਜਨਮ ਅਸ਼ਟਮੀ ਮਨਾਈ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)- ਸਥਾਨਕ ਕੋਟਕਪੂਰਾ ਰੋਡ ਸਥਿਤ ਟਾਇਨੀ ਟੋਟਸ ਇੰਟਰਨੈਸ਼ਨਲ ਸਕੂਲ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਪਹਿਰਾਵੇ ਵਿਚ ਕਾਫੀ ਮਨਮੋਹਕ ਲੱਗ ਰਹੇ ਸਨ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX