ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਪੰਜਾਬ / ਜਨਰਲ

ਕੌਮਾਂਤਰੀ ਨਗਰ ਕੀਰਤਨ ਵਾਰਾਨਸੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ

ਅੰਮਿ੍ਤਸਰ, 24 ਅਗਸਤ (ਸਟਾਫ਼ ਰਿਪੋਰਟਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਸਥਿਤ ਗੁ: ਸਾਹਿਬ ਗੁਰੂ ਬਾਗ਼, ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਲਈ ਖ਼ਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ | ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਵਾਰਾਨਸੀ ਪੁੱਜਣ ਸਮੇਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚੇ ਹੱਥਾਂ 'ਚ ਕੇਸਰੀ ਝੰਡੀਆਂ ਲਈ 'ਬੋਲੇ ਸੋ ਨਿਹਾਲ' ਦੇ ਜੈਕਾਰੇ ਲਗਾਉਂਦੇ ਨਗਰ ਕੀਰਤਨ ਦੇ ਅੱਗੇ-ਅੱਗੇ ਚੱਲ ਰਹੇ ਸਨ | ਅੱਜ ਸਵੇਰੇ ਵਾਰਾਨਸੀ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਇਤਿਹਾਸਕ ਨਗਰ ਕੀਰਤਨ ਦੀ ਆਮਦ 'ਚ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗੁਰੂ ਨਾਨਕ ਖ਼ਾਲਸਾ ਬਾਲਿਕਾ ਇੰਟਰ ਕਾਲਜ, ਵਾਰਾਨਸੀ ਵਿਖੇ ਨਿੰਮ ਦਾ ਬੂਟਾ ਵੀ ਲਗਾਇਆ ਗਿਆ | ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰ ਕਮਿੱਕਰ ਸਿੰਘ, ਭੁਪਿੰਦਰ ਸਿੰਘ ਚੀਫ਼ ਐਡਮਨਿਸਟਰੇਟਰ, ਪਟਨਾ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੂਰਜ ਸਿੰਘ ਤੋਂ ਇਲਾਵਾ ਜਸਬੀਰ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਕਾ ਬਾਗ਼ ਵਾਰਾਨਸੀ, ਡਾ: ਹਰਿਮੰਦਰ ਸਿੰਘ ਦੂਆ, ਮਹਿੰਦਰ ਸਿੰਘ ਖੰਨਾ, ਤਰਲੋਚਨ ਸਿੰਘ, ਪਰਮਜੀਤ ਸਿੰਘ, ਮਹਿੰਦਰ ਸਿੰਘ ਛਾਬੜਾ, ਰਣਜੀਤ ਸਿੰਘ, ਦਲਜੀਤ ਸਿੰਘ ਮੈਨੇਜਰ, ਮਨਿੰਦਰ ਸਿੰਘ ਬੱਗਾ,. ਆਤਮਾ ਸਿੰਘ ਖ਼ਾਲਸਾ, ਜਤਿੰਦਰ ਸਿੰਘ ਖੰਨਾ, ਅਰਵਿੰਦਰ ਸਿੰਘ, ਕੁਲਦੀਪ ਸਿੰਘ ਚਾਵਲਾ ਤੋਂ ਇਲਾਵਾ ਵਾਰਾਨਸੀ ਦੀਆਂ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਕਰਮਚਾਰੀ ਤੇ ਪ੍ਰਚਾਰਕ ਵੀ ਮੌਜੂਦ ਸਨ |
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਹਜ਼ਾਰੀ ਬਾਗ਼ ਲਈ ਰਵਾਨਗੀ ਅੱਜ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਅਨੁਸਾਰ ਇਹ ਕੌਮਾਂਤਰੀ ਨਗਰ ਕੀਰਤਨ ਭਲਕੇ 25 ਅਗਸਤ ਦੀ ਸਵੇਰੇ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਅਗਲੇ ਪੜਾਅ ਹਜ਼ਾਰੀ ਬਾਗ਼ ਲਈ ਰਵਾਨਾ ਹੋਵੇਗਾ |

ਕੈਪਟਨ ਵਲੋਂ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ 'ਚ ਪੰਜਾਬ ਨੂੰ ਵੀ ਸ਼ਾਮਿਲ ਕਰਨ ਦੀ ਮੰਗ

ਚੰਡੀਗੜ੍ਹ, 24 ਅਗਸਤ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਵਲੋਂ ਹੜ੍ਹਾਂ ਦੀ ਸਥਿਤੀ ਦਾ ਮੌਕੇ 'ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖ਼ਤ ਕੀਤੇ ਸੂਬਿਆਂ 'ਚ ਪੰਜਾਬ ਨੂੰ ਵੀ ਤੁਰੰਤ ਸ਼ਾਮਿਲ ਕਰਨ ਦੀ ...

ਪੂਰੀ ਖ਼ਬਰ »

ਲੋੜੀਂਦੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਮੇਤ 2 ਤਸਕਰ ਗਿ੍ਫ਼ਤਾਰ

ਤਰਨ ਤਾਰਨ, 24 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਪੁਲਿਸ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਸਨਿੱਚਰਵਾਰ ਨੂੰ ਦੋ ਲੋੜੀਂਦੇ ਏ. ਸ਼੍ਰੇਣੀ ਦੇ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ 'ਚ ਅਕਾਲੀ-ਭਾਜਪਾ ਸਰਕਾਰ ਦੌਰਾਨ ਅਟਾਰੀ ਤੋਂ ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਰਾਹਤ ਤੇ ਬਚਾਅ ਕਾਰਜਾਂ ਦਾ ਨਿਰੀਖਣ

ਜਲੰਧਰ/ਲੋਹੀਆਂ ਖ਼ਾਸ/ਫਿਲੌਰ/ਬਿਲਗਾ, 24 ਅਗਸਤ (ਅ.ਬ. ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਬਲਵਿੰਦਰ ਸਿੰਘ ਵਿੱਕੀ, ਇੰਦਰਜੀਤ ਚੰਦੜ੍ਹ, ਕੈਨੇਡੀ, ਸੁਰਜੀਤ ਸਿੰਘ ਬਰਨਾਲਾ, ਰਾਜਿੰਦਰ ਸਿੰਘ ਬਿਲਗਾ)- ਭਾਰੀ ਹੜ੍ਹਾਂ ਦੀ ਲਪੇਟ 'ਚ ਆਏ ਦੁਆਬਾ ਤੇ ਮਾਲਵਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਜਥੇ: ਹਵਾਰਾ ਦੀ ਅਗਵਾਈ ਵਾਲੀ 21 ਮੈਂਬਰੀ ਕਮੇਟੀ ਨੇ ਕੱਢਿਆ ਖ਼ਾਲਸਾਈ ਮਾਰਚ

ਐੱਸ.ਏ.ਐੱਸ. ਨਗਰ 24 ਅਗਸਤ (ਕੇ. ਐੱਸ. ਰਾਣਾ)- ਕੌਮੀ ਹੱਕਾਂ ਲਈ ਸੰਘਰਸ਼ ਕਰ ਰਹੀ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਬਣੀ 21 ਮੈਂਬਰੀ ਕਮੇਟੀ ਵਲੋਂ ਅੱਜ ਕੱਢੇ ਗਏ ਖ਼ਾਲਸਾਈ ਮਾਰਚ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਐੱਸ.ਏ.ਐੱਸ. ਨਗਰ ਰਾਹੀਂ ਚੰਡੀਗੜ੍ਹ ਲਈ ...

ਪੂਰੀ ਖ਼ਬਰ »

ਝਗੜੇ ਨੂੰ ਰੁਕਵਾ ਰਹੇ ਸਾਬਕਾ ਸਰਪੰਚ ਦੇ ਲੜਕੇ ਦੀ ਹੱਤਿਆ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)- ਪ੍ਰੇਮ ਸੰਬੰਧਾਂ ਨੂੰ ਲੈ ਕੇ ਹੋਏ ਇਕ ਝਗੜੇ ਨੂੰ ਰੋਕਣ ਗਏ ਪਿੰਡ ਬੇਂਗਾਵਾਲੀ ਦੇ ਸਾਬਕਾ ਸਰਪੰਚ ਦੇ ਲੜਕੇ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਜਾਣਕਾਰੀ ਦਿੰਦਿਆਂ ਮਿ੍ਤਕ ਸੰਦੀਪ ਕੁਮਾਰ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਬੇਨਾਮੀ ਜਾਇਦਾਦਾਂ 'ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ

ਅੰਮਿ੍ਤਸਰ, 24 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਵਿਕਾਸ ਅਥਾਰਿਟੀਆਂ ਦੇ ਮੁਖੀਆਂ ਨੂੰ ਬੇਨਾਮੀ ਜਾਇਦਾਦ ਰੱਖਣ ਵਾਲਿਆਂ ਿਖ਼ਲਾਫ਼ ਦੇਸ਼ ਵਿਆਪੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ | ...

ਪੂਰੀ ਖ਼ਬਰ »

ਜੂਨ ਮਹੀਨੇ 'ਚ ਹੋਏ ਮੈਗਾ ਸਿੱ ਖਿਆ ਸੈਮੀਨਾਰਾਂ 'ਚ ਮਿਲੀ ਵਿਦਿਆਰਥੀਆਂ ਨੂੰ ਭਾਰੀ ਕਾਮਯਾਬੀ- ਗੁਰਿੰਦਰ ਭੱਟੀ

ਜਲੰਧਰ, 24 ਅਗਸਤ (ਏਜੰਸੀ)- ਵੀਜ਼ਾ ਮਾਹਿਰ ਗੁਰਿੰਦਰ ਭੱਟੀ ਨੇ ਦੱਸਿਆ ਕਿ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਹੀ ਅੱਜ ਉਨ੍ਹਾਂ ਦੀ ਕੰਪਨੀ ਈ.ਐਸ.ਐਸ. ਗਲੋਬਲ ਬੁਲੰਦੀਆਂ 'ਤੇ ਪਹੁੰਹੀ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਵਿਦਿਆਰਥੀਆਂ ਦੇ ਦਸਤਾਵੇਜਾਂ ਦੀ ਫਾਈਲ ਬਣਾਉਣ ਦੇ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਸਬੰਧੀ ਭਾਜਪਾ ਆਗੂ ਵਲੋਂ ਦਿੱਤੇ ਬਿਆਨ ਦੀ ਨਿੰਦਾ

ਅੰਮਿ੍ਤਸਰ, 24 ਅਗਸਤ (ਜਸਵੰਤ ਸਿੰਘ ਜੱਸ)¸ਭਾਜਪਾ ਦੇ ਸੀਨੀਅਰ ਆਗੂ ਸੁਬਰਾਮਨੀਅਮ ਸਵਾਮੀ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਨਾ ਖੋਲ੍ਹਣ ਸਬੰਧੀ ਦਿੱਤੇ ਵਿਵਾਦਤ ਬਿਆਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਸ਼ੋ੍ਰਮਣੀ ਕਮੇਟੀ ਸਮੇਤ ...

ਪੂਰੀ ਖ਼ਬਰ »

ਭਾਈ ਹਰਿਸਿਮਰਨ ਸਿੰਘ ਵਲੋਂ ਆਪਣੀ ਨਵ-ਪ੍ਰਕਾਸ਼ਿਤ ਪੁਸਤਕ 'ਵਿਸਮਾਦੀ ਵਿਸ਼ਵ ਆਰਡਰ' ਲੋਕ ਅਰਪਿਤ

ਅੰਮਿ੍ਤਸਰ, 24 ਅਗਸਤ (ਜਸਵੰਤ ਸਿੰਘ ਜੱਸ)-ਉੱਘੇ ਸਿੱਖ ਵਿਦਵਾਨ ਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਭਾਈ ਹਰਿਸਿਮਰਨ ਸਿੰਘ ਦੀ ਨਵ ਪ੍ਰਕਾਸ਼ਿਤ ਪੁਸਤਕ 'ਵਿਸਮਾਦੀ ਵਿਸ਼ਵ ਆਰਡਰ' (ਵਿਸ਼ਵ ਸਭਿਆਚਾਰਾਂ ਦਾ ਬਹੁ-ਸੰਘ) ...

ਪੂਰੀ ਖ਼ਬਰ »

ਬੋਰਡ ਪੰਜਵੀਂ/ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 'ਤੇ ਰਜਿਸਟ੍ਰੇਸ਼ਨ ਫ਼ੀਸ ਨਹੀਂ ਲਵੇਗਾ-ਸੰਯੁਕਤ ਸਕੱਤਰ

ਐੱਸ.ਏ.ਐੱਸ. ਨਗਰ, 24 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਗੋਲਡਨ ਚਾਂਸ ਅਤੇ ਪੰਜਵੀਂ ਤੇ ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆ 'ਤੇ ਰਜਿਸਟ੍ਰੇਸ਼ਨ ਫ਼ੀਸ ਸਬੰਧੀ ਚੱਲ ਰਹੀ ਚਰਚਾ ਨੂੰ ਨਿਰਮੂਲ ਤੇ ਸਿਰਫ਼ ਅਫ਼ਵਾਹਾਂ ਦੱਸਦਿਆਂ ਇਨ੍ਹਾਂ ਚਰਚਾਵਾਂ ਦਾ ...

ਪੂਰੀ ਖ਼ਬਰ »

ਹੁਣ ਵਿਦਿਆਰਥੀਆਂ ਦੀ ਵੀ ਬਾਇਓਮੈਟਿ੍ਕ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਸੂਬੇ ਦਾ ਤਕਨੀਕੀ ਸਿੱਖਿਆ ਵਿਭਾਗ ਇਸ ਸਾਲ ਤੋਂ ਵਿਦਿਆਰਥੀਆਂ ਲਈ ਬਾਇਓਮੈਟਿ੍ਕ ਹਾਜ਼ਰੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ, ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਸੁਆਮੀ ਕਰਤਾਰਪੁਰ ਲਾਂਘੇ ਦੇ ਨਿਰਮਾਣ 'ਚ ਅੜਿੱਕਾ ਪਾਉਣ ਤੋਂ ਗੁਰੇਜ ਕਰਨ-ਬਾਬਾ ਹਰਨਾਮ ਸਿੰਘ ਖਾਲਸਾ

ਚੌਾਕ ਮਹਿਤਾ, 24 ਅਗਸਤ (ਜਗਦੀਸ਼ ਸਿੰਘ ਬਮਰਾਹ)¸ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਭਾਜਪਾ ਨੇਤਾ ਸੁਬਰਾਮਨੀਅਮ ਸੁਆਮੀ ਵਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਰੋਕ ਦੇਣ ਦੀ ਵਕਾਲਤ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮੁਹੱਲਾ ਚੁਗਿੱਟੀ ਵਿਖੇ ਮੱਛਰ ਮਾਰ ਦਵਾਈ ਦਾ ਛਿੜਕਾਅ

ਚੁਗਿੱਟੀ/ਜੰਡੂ ਸਿੰਘਾ, 24 ਅਗਸਤ (ਨਰਿੰਦਰ ਲਾਗੂ)-ਲੋਕਾਂ ਦੀ ਮੰਗ 'ਤੇ ਸਿਹਤ ਵਿਭਾਗ ਦੇ ਉੱਚ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ 'ਤੇ ਵਿਭਾਗ ਦੀ ਟੀਮ ਵਲੋਂ ਸ਼ੁੱਕਰਵਾਰ ਨੂੰ ਸਥਾਨਕ ਮੁਹੱਲਾ ਚੁਗਿੱਟੀ ਵਿਖੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਚੋਰੀ ਕਰਨ ਵਾਲੇ ਦਾ ਲੋਕਾਂ ਨੇ ਕੀਤਾ ਪਿੱਛਾ, ਸਾਮਾਨ ਸੁੱਟ ਕੇ ਹੋਇਆ ਫਰਾਰ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ) -ਪਲਾਜ਼ਾ ਚੌਕ ਨੇੜੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਉਸ 'ਚੋਂ ਬੈਗ ਚੋਰੀ ਕਰਕੇ ਭੱਜ ਰਹੇ 12-13 ਸਾਲ ਦੇ ਲੜਕੇ ਦਾ ਜਦੋਂ ਕੁਝ ਵਿਅਕਤੀਆਂ ਨੇ ਪਿੱਛਾ ਕੀਤਾ ਤਾਂ ਉਹ ਸੜਕ ਕਿਨਾਰੇ ਬੈਗ ਸੁੱਟ ਕੇ ਫਰਾਰ ਹੋ ਗਿਆ | ਇਸ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮੀਆਂਵਾਲ ਵਿਖੇ ਧੁੱਸੀ ਬੰਨ੍ਹ 'ਚ ਪਏ 350 ਫੁੱਟ ਚੌੜੇ ਪਾੜ ਨੂੰ ਮੁਕੰਮਲ ਕਰਨ ਦੇ ਨਿਰਦੇਸ਼

ਫਿਲੌਰ/ਬਿਲਗਾ, 24 ਅਗਸਤ (ਸੁਰਜੀਤ ਸਿੰਘ ਬਰਨਾਲਾ, ਰਜਿੰਦਰ ਸਿੰਘ, ਕੈਨੇਡੀ)-ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮੀਆਂਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਕੇ ਲੁੱਟਿਆ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ)-ਗੜ੍ਹਾ ਦੇ ਨੇੜੇ ਗੋਲਡਨ ਐਵੀਨਿਊ 'ਚ ਇਕ ਕਪੜੇ ਦੀ ਦੁਕਾਨ 'ਤੇ ਆਏ 2 ਵਿਅਕਤੀਆਂ ਨੇ ਦੁਕਾਨਦਾਰ ਦੀ ਕੁੱਟਮਾਰ ਕਰਕੇ ਨਗਦੀ ਅਤੇ ਹੋਰ ਸਾਮਾਨ ਲੁੱਟ ਲਿਆ | ਪੀੜਤ ਦੁਕਾਨਦਾਰ ਸੰਜੀਵ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਉਹ ਅੱਜ ਆਪਣੀ ਦੁਕਾਨ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ 'ਤੇ ਦੁਬਾਰਾ ਕੂੜਾ ਸੁੱਟਣਾ ਸ਼ੁਰੂ

ਸ਼ਿਵ ਸ਼ਰਮਾ ਜਲੰਧਰ, 24 ਅਗਸਤ-ਮਾਡਲ ਟਾਊਨ ਡੰਪ ਨੂੰ ਹਟਾਉਣ ਦਾ ਕੰਮ ਹੁਣ ਅਣਮਿਥੇ ਸਮੇਂ ਲਈ ਲਟਕ ਗਿਆ ਹੈ ਕਿਉਂਕਿ ਪਹਿਲਾਂ ਤਾਂ ਬਲਰਾਜ ਠਾਕੁਰ ਦੀ ਅਗਵਾਈ ਵਿਚ ਡੰਪ ਨੂੰ ਹਟਾਉਣ ਲਈ ਧਰਨਾ ਤਾਂ ਲਗਾ ਦਿੱਤਾ ਗਿਆ ਸੀ ਪਰ ਹੋਰ ਕਿਧਰੇ ਜ਼ਮੀਨ ਨਾ ਮਿਲਣ ਕਰਕੇ ਹੁਣ ਬਲਰਾਜ ...

ਪੂਰੀ ਖ਼ਬਰ »

ਵਪਾਰਕ ਅਦਾਰਿਆਂ ਨੇ 3.50 ਕਰੋੜ ਅਣ-ਐਲਾਨੀ ਆਮਦਨ ਦਿਖਾਈ

ਜਲੰਧਰ, 24 ਅਗਸਤ (ਸ਼ਿਵ)- ਆਮਦਨ ਵਿਭਾਗ ਦੇ ਸਰਵੇਖਣਾਂ ਤੋਂ ਬਾਅਦ ਵਪਾਰਕ ਅਦਾਰਿਆਂ ਨੇ 3.50 ਕਰੋੜ ਦੀ ਅਣਐਲਾਨੀ ਆਮਦਨ ਦਿਖਾ ਦਿੱਤੀ ਹੈ | ਵੀਰਵਾਰ ਨੂੰ ਆਮਦਨ ਕਰ ਵਿਭਾਗ ਦੇ ਪ੍ਰਮੁੱਖ ਆਮਦਨ ਕਰ ਕਮਿਸ਼ਨਰ-2 ਸ੍ਰੀਮਤੀ ਅਨੁਰਾਧਾ ਮੁਖਰਜੀ ਦੀਆਂ ਹਦਾਇਤਾਂ 'ਤੇ ਵਧੀਕ ...

ਪੂਰੀ ਖ਼ਬਰ »

ਧਾਰਮਿਕ ਅਸਥਾਨ 'ਤੇ ਹੋਇਆ ਤਕਰਾਰ ਪੁਲਿਸ ਪ੍ਰਸ਼ਾਸਨ ਨੇ ਫੁਰਤੀ ਨਾਲ ਸੁਲਝਾਇਆ

ਜਲੰਧਰ 24 ਅਗਸਤ (ਮੇਜਰ ਸਿੰਘ)-ਸਥਾਨਕ ਸੋਢਲ ਮੰਦਰ ਦੇ ਨਾਲ ਲੱਗਦੇ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਵਿਖੇ ਪ੍ਰਬੰਧਕਾਂ 'ਚ ਹੋਏ ਮਾਮੂਲੀ ਟਕਰਾਅ ਨੂੰ ਪੁਲਿਸ ਪ੍ਰਸ਼ਾਸਨ ਨੇ ਬੜੀ ਫੁਰਤੀ ਤੇ ਸੁਖਾਵੇਂ ਤਰੀਕੇ ਨਾਲ ਸੁਲਝਾ ਲਿਆ | ਪਤਾ ਲੱਗਾ ਹੈ ਕਿ ਅਗਲੇ ਮਹੀਨੇ ਲੱਗਣ ...

ਪੂਰੀ ਖ਼ਬਰ »

ਧਰਮ ਤੇ ਸਮਾਜ ਸੇਵਾ ਭੂਰੀ ਵਾਲੇ ਸੰਪਰਦਾਇ ਦਾ ਮੁੱਖ ਮਿਸ਼ਨ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 24 ਅਗਸਤ (ਨਿਰਮਲ ਸਿੰਘ ਧਾਲੀਵਾਲ)-ਐਸ.ਜੀ.ਬੀ. ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਚੈਰੀਟੇਬਲ ਟਰੱਸਟ ਵਲੋਂ ਦੇਸ਼ ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਾਲਾਨਾ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੇ 13 ਕਾਬੂ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਰੇਤ ਮਾਫ਼ੀਆ ਿਖ਼ਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਹਰੀਕੇ ਪੱਤਣ ਅਧੀਨ ਆਉਂਦੇ ਪਿੰਡ ਬੂਹ ਹਥਾੜ ਦੇ ਖੇਤਰ 'ਚ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਿਆਂ 13 ਵਿਅਕਤੀਆਂ ਨੂੰ ਤਿੰਨ ਜੇ.ਸੀ.ਬੀ. ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਮਹਿਲ ਕਲਾਂ, 24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਅੱਜ ਆਰਥਿਕ ਤੰਗੀ ਤੋਂ ਤੰਗ ਹੋਏ ਨੌਜਵਾਨ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ | ਮਿ੍ਤਕ ਨੌਜਵਾਨ ਦੀ ਪਛਾਣ ਗੁਰਜੀਤ ...

ਪੂਰੀ ਖ਼ਬਰ »

ਰਵਿਦਾਸ ਮੰਦਰ ਮੁੜ ਉਸਾਰੀ ਦੇ ਮੁਖੀ ਬਣੇ ਸੰਤ ਹੀਰਾ

ਜਲੰਧਰ, 24 ਅਗਸਤ (ਮੇਜਰ ਸਿੰਘ)-ਤੁਗਲਕਾਬਾਦ ਦਿੱਲੀ 'ਚ ਢਾਹੇ ਗਏ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਸੰਘਰਸ਼ ਕਰ ਰਹੇ ਭਾਈਚਾਰੇ ਦੇ ਧਾਰਮਿਕ ਆਗੂਆਂ ਨੇ ਅੱਜ ਦਿੱਲੀ ਵਿਖੇ ਕੀਤੀ ਇਕ ਮੀਟਿੰਗ ਵਿਚ ਸੰਘਰਸ਼ ਨੂੰ ਚਲਾਉਣ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

550ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਖ਼ਰਚੇ ਜਾ ਰਹੇ ਹਨ 58 ਕਰੋੜ

ਚੰਡੀਗੜ੍ਹ, 24 ਅਗਸਤ (ਅਜੀਤ ਬਿਊਰੋ)- ਸਥਾਨਕ ਸਰਕਾਰਾਂ ਵਿਭਾਗ ਵਲੋਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਲਈ, ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ 'ਚ ਭਾਗ ਲੈਣ ਜਾ ਰਹੇ ...

ਪੂਰੀ ਖ਼ਬਰ »

ਫਿਲੌਰ ਪੁਲਿਸ ਨਾਲ ਝੜਪ ਤੋਂ ਬਾਅਦ 4 ਲੁੱਟਾਂ ਖੋਹਾਂ ਕਰਨ ਵਾਲੇ ਕਾਬੂ

ਫਿਲੌਰ, 24 ਅਗਸਤ ( ਸੁਰਜੀਤ ਸਿੰਘ ਬਰਨਾਲਾ, ਚੰਦੜ੍ਹ )-ਫਿਲੌਰ ਦੇ ਅਕਲਪੁਰ ਰੋਡ 'ਤੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ ਜਦੋਂ ਇਕ ਮਕਾਨ 'ਚ ਲੁਕੇ 4 ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਪੁਲਿਸ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ | ਜਿਸ ਤੋਂ ਬਾਅਦ ਪੁਲਿਸ ਨੇ ਉਸ ਮਕਾਨ 'ਤੇ ...

ਪੂਰੀ ਖ਼ਬਰ »

ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ ਦੁਆਰਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ)-ਇਕ ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਧਾਰਮਿਕ ਸੀਰੀਅਲ ਨਾਲ ਪੈਦਾ ਹੋਏ ਰੋਸ ਵਜੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਸੀਰੀਅਲ ਦੇ ਕਲਾਕਾਰਾਂ, ਨਿਰਮਾਤਾ ਅਤੇ ਪ੍ਰਬੰਧਕਾਂ ਿਖ਼ਲਾਫ਼ ਧਾਰਮਿਕ ...

ਪੂਰੀ ਖ਼ਬਰ »

ਬੇਕਾਬੂ ਟਿੱਪਰ ਨਾਲ ਟਕਰਾ ਕੇ ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਜਲੰਧਰ ਛਾਉਣੀ, 24 ਅਗਸਤ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਅੱਜ ਸਵੇਰ ਸਮੇਂ ਆਪਣੇ ਮੋਟਰਸਾਈਕਲ ਨੂੰ ਸੜਕ ਕਿਨਾਰੇ ਲਾ ਕੇ ਖੜ੍ਹੇ ਇਕ ਨੌਜਵਾਨ ਨੂੰ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਵਲੋਂ ਜ਼ੋਰਦਾਰ ਟੱਕਰ ਮਾਰ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਬਾਬਾ ਸੁੱਚਾ ਸਿੰਘ ਦੇ 17ਵੀਂ ਬਰਸੀ ਸਮਾਗਮ ਆਰੰਭ

ਲੁਧਿਆਣਾ, 24 ਅਗਸਤ (ਅਮਰੀਕ ਸਿੰਘ ਬੱਤਰਾ)-ਸੱਚਖੰਡ ਵਾਸੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੇ ਬਰਸੀ ਸਮਾਗਮ ਅੱਜ ਆਰੰਭ ਹੋਣਗੇ | ਬਾਬਾ ਸੁੱਚਾ ਸਿੰਘ ਤੋਂ ਵਰਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਬਾਬਾ ਅਮੀਰ ਸਿੰਘ ਮੁਖੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਕਰਨ ਵਾਲੇ 2 ਦਿਨ ਦੇ ਰਿਮਾਂਡ 'ਤੇ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦੀ ਈਸ਼ਰਪੁਰੀ ਕਾਲੋਨੀ 'ਚ ਪੈਟਰੋਲ ਪੰਪ 'ਤੇ ਲੁੱਟ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੁੱਖਤਿਆਰ ਸਿੰਘ ਵਾਸੀ ਬਾਬਾ ਈਸ਼ਰ ਸਿੰਘ ਨਗਰ, ਧੀਣਾ, ਜਲੰਧਰ ਅਤੇ ...

ਪੂਰੀ ਖ਼ਬਰ »

ਤਾਮਿਲਨਾਡੂ 'ਚ ਲਸ਼ਕਰ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਹਾਈ ਅਲਰਟ

ਕੋਇੰਬਟੂਰ, 24 ਅਗਸਤ (ਏਜੰਸੀ)- ਲਕਸ਼ਰ-ਏ-ਤਾਇਬਾ (ਐਲ.ਈ.ਟੀ.) ਦੇ ਸ਼ੱਕੀ ਅੱਤਵਾਦੀਆਂ ਵਲੋਂ ਤਾਮਿਲਨਾਡੂ 'ਚ ਘੁਸਪੈਠ ਕਰਨ ਦੀ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਜਲ ਸੈਨਾ ਤੇ ਰਾਜ ਦੀ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ | ਤਾਮਿਲਨਾਡੂ ਪੁਲਿਸ ਵਲੋਂ ਸੁਰੱਖਿਆ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX