ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਮੋਗਾ

ਐਮ. ਪੀ. ਭਗਵੰਤ ਮਾਨ ਤੇ ਸਾਧੂ ਸਿੰਘ ਨੇ ਧਰਮਕੋਟ ਦੇ ਹੜ੍ਹ ਪੀੜਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਤਿਹਗੜ੍ਹ ਪੰਜਤੂਰ, 24 ਅਗਸਤ (ਜਸਵਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਵਲੋਂ ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਸਾਧੂ ਸਿੰਘ, ਐਮ.ਐਲ.ਏ. ਜਗਰਾਉਂ ਸਰਬਜੀਤ ਕੌਰ ਮਾਣੂਕੇ, ਐਮ.ਐਲ.ਏ. ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਹਾਜ਼ਰ ਸਨ | ਸਤਲੁਜ ਦੇ ਧੁੱਸੀ ਬੰਨ੍ਹ 'ਤੇ ਵਸੇ ਪਿੰਡ ਸੰਘੇੜਾ ਵਿਖੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਲੋਕਾਂ ਨਾਲ ਉਨ੍ਹਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ, ਘਰ ਟੁੱਟ ਗਏ ਹਨ ਉਨ੍ਹਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਜਦੋਂ ਤ੍ਰਾਸਦੀ ਆਉਂਦੀ ਹੈ ਜਿਸ ਕਾਰਨ ਲੋਕਾਂ ਨੂੰ ਘਰ ਬਾਹਰ ਛੱਡ ਕੇ ਜਾਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ 70 ਸਾਲ ਪਹਿਲਾਂ ਵੀ ਇਹੀ ਹਾਲ ਸੀ ਹੁਣ ਵੀ ਇਹੀ ਹਾਲ ਹੈ ਫਿਰ ਵੀ ਇਨ੍ਹਾਂ ਅਕਾਲੀ ਕਾਂਗਰਸੀ ਸਰਕਾਰਾਂ ਨੇ ਕੀਤਾ ਕੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀਆਂ ਦੇ ਰਾਜ ਦੇ ਵਿਚ ਜੋ ਰੇਤ ਮਾਫ਼ੀਆ ਚੱਲਿਆ ਆ ਰਿਹਾ ਹੈ ਉਸ ਦੀ ਕਾਂਗਰਸ ਸਰਕਾਰ ਨੇ ਵੀ ਰੀਤ ਬਰਕਰਾਰ ਰੱਖੀ ਹੈ | ਉਨ੍ਹਾਂ ਕੈਰੋਂ ਸਰਵੇ ਬੰਨ੍ਹ ਦਾ ਨਕਸ਼ਾ ਬਣਾਉਣ ਦੇ ਮੁੱਦੇ 'ਤੇ ਗੱਲ ਕਰਦਿਆਂ ਆਖਿਆ ਕਿ ਮੇਰੇ ਸਾਥੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਨੇ ਇਹ ਮੁੱਦਾ ਪਾਰਲੀਮੈਂਟ ਵਿਚ ਉਠਾਇਆ ਸੀ, ਪਰ ਪੰਜਾਬ ਸਰਕਾਰ ਨੇ ਪ੍ਰਾਜੈਕਟ ਬਣਾ ਕੇ ਨਹੀਂ ਦਿੱਤਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਗਰਦਾਵਰੀ ਬਾਅਦ ਵਿਚ ਹੋ ਜਾਣਗੀਆਂ | ਉਨ੍ਹਾਂ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਰਾਜਾ ਸਾਹਿਬ ਤਿੰਨ ਸਾਲ ਮਹਿਲਾਂ ਵਿਚ ਬੈਠੇ ਰਹੇ ਜਦੋਂ ਆਏ ਤੇ ਹੈਲੀਕਾਪਟਰ ਰਾਹੀਂ ਜਾਇਜ਼ਾ ਲੈ ਕੇ ਚਲੇ ਗਏ | ਉਨ੍ਹਾਂ ਕਿਹਾ ਹੁਣ ਕੈਪਟਨ ਸਰਕਾਰ ਨੇ 100 ਕਰੋੜ ਦਾ ਐਲਾਨ ਕੀਤਾ ਹੈ, ਜੇਕਰ 50 ਕਰੋੜ ਰੁਪਏ 6 ਮਹੀਨੇ ਪਹਿਲਾਂ ਲਗਾ ਕੇ ਖ਼ੁਦਾਈ ਕੀਤੀ ਹੁੰਦੀ ਤਾਂ ਇਹ ਦਿਨ ਨਹੀਂ ਦੇਖਣੇ ਪੈਣੇ ਸਨ | ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਕੋਈ ਵੀ ਕੁਦਰਤੀ ਕਰੋਪੀ ਹੋਵੇ ਤਾਂ 'ਆਪ' ਵਲੰਟੀਅਰ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਹੁਣ ਹਰ ਪੀੜਤ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੀ ਪਾਰਟੀ ਵਲੰਟੀਅਰ ਮਦਦ ਕਰ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਸੰਜੀਵ ਕੋਛੜ, ਪ੍ਰਧਾਨ ਨਵਦੀਪ ਸਿੰਘ ਸੰਘਾ, ਕੌਾਸਲਰ ਨਸੀਬ ਸਿੰਘ ਬਾਵਾ, ਦਰਸ਼ਨ ਸਿੰਘ ਉੱਪਲ, ਸੁਖਬੀਰ ਸਿੰਘ ਮੰਦਰ, ਅਮਨ ਪੰਡੋਰੀ, ਗੁਰਜੰਟ ਰਾਊਵਾਲ, ਸੁਰਜੀਤ ਲੁਹਾਰਾ, ਕੇਵਲ ਸਿੰਘ ਆਦਿ ਹਾਜ਼ਰ ਸਨ |

ਰੈਲੀ ਦੀਆਂ ਤਿਆਰੀਆਂ ਸਬੰਧੀ ਕੁੱਕ ਯੂਨੀਅਨ ਦੀ ਇਕੱਤਰਤਾ

ਬਾਘਾ ਪੁਰਾਣਾ, 24 ਅਗਸਤ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਹੋਈ | ਇਸ ਮੌਕੇ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

-ਮਾਮਲਾ ਇਕ ਪਿੰਡ 'ਚ ਸ਼ਰਾਬ ਦੇ ਦੋ ਠੇਕੇ ਹੋਣ ਦਾ-
ਲੋਕਾਂ ਦੇ ਸੰਘਰਸ਼ ਅੱਗੇ ਝੁਕਦਿਆਂ ਠੇਕੇਦਾਰਾਂ ਨੇ ਇਕ ਠੇਕੇ ਨੂੰ ਲਗਾਇਆ ਜਿੰਦਾ

ਨੱਥੂਵਾਲਾ ਗਰਬੀ, 24 ਅਗਸਤ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਪੁਰਾਣਾ ਦੀ ਸੰਘਣੀ ਆਬਾਦੀ 'ਚ ਖੁੱਲ੍ਹੇ ਹੋਏ ਸ਼ਰਾਬ ਦੇ ਦੋ ਠੇਕਿਆਂ ਨੂੰ ਪਿੰਡ 'ਚੋਂ ਬਾਹਰ ਕੱਢਣ ਲਈ ਨਗਰ-ਨਿਵਾਸੀਆਂ ਵਲੋਂ ਬੀਤੇ ਦਿਨੀਂ ਦੋਵੇਂ ਠੇਕਿਆਂ ਮੂਹਰੇ ਲੋਕ ਜਨ ਸ਼ਕਤੀ ਪਾਰਟੀ ਭਾਰਤ ਦੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਰੇਤ ਦੇ ਭਰੇ ਟਰੈਕਟਰ-ਟਰਾਲੀ ਨੇ ਲਈ ਵਿਦਿਆਰਥੀ ਦੀ ਜਾਨ

ਮੋਗਾ, 24 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਰੇਤਾ ਦੇ ਭਰੇ ਟਰੈਕਟਰ-ਟਰਾਲੀ ਥੱਲੇ ਆ ਕੇ ਇਕ ਨੌਜਵਾਨ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਪਿੰਡ ਰੌਲ਼ੀ ਨਿਵਾਸੀ ਵਰਿੰਦਰ ਸਿੰਘ ਉਮਰ 20 ਸਾਲ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਸਤਲੁਜ ਦੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

ਫਤਹਿਗੜ੍ਹ ਪੰਜਤੂਰ, 24 ਅਗਸਤ (ਜਸਵਿੰਦਰ ਸਿੰਘ)-ਬੀਤੇ 6 ਦਿਨਾਂ ਤੋਂ ਦਰਿਆ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਅੰਦਰ ਹੜ੍ਹ ਆਉਣ ਕਰ ਕੇ ਹਲਕੇ ਦੇ 28 ਪਿੰਡਾਂ ਦੇ ਰਕਬੇ ਦੀ ਫ਼ਸਲ ਪਾਣੀ ਦੀ ਲਪੇਟ 'ਚ ਆਉਣ ਕਰ ਕੇ ਹਜ਼ਾਰਾਂ ਏਕੜ ਫ਼ਸਲ ਪਾਣੀ ਡੁੱਬ ਗਈ ਹੈ ਤੇ ਚਾਰ ਪਿੰਡਾਂ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਔਰਤ ਦੀ ਲਾਸ਼

ਮੋਗਾ, 24 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਸ਼ਾਮ ਥਾਣਾ ਸਦਰ ਨੂੰ ਸੂਚਨਾ ਮਿਲੀ ਕਿ ਖੁਖਰਾਣਾ ਕੋਲ ਦੀ ਲੰਘਦੀ ਨਹਿਰ ਵਿਚ ਇਕ ਔਰਤ ਦੀ ਲਾਸ਼ ਪਈ ਹੈ ਜਿਸ ਦੌਰਾਨ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਰਘਵਿੰਦਰ ਪ੍ਰਸ਼ਾਦ ਧੀਰ ਤੇ ਪੁਲਿਸ ਪਾਰਟੀ ਨੇ ਸਮਾਜ ...

ਪੂਰੀ ਖ਼ਬਰ »

ਜ਼ੋਨ ਧਰਮਕੋਟ ਦੀ ਕਮੇਟੀ ਦੀ ਚੋਣ ਹੋਈ

ਕਿਸ਼ਨਪੁਰਾ, 24 ਅਗਸਤ (ਅਮੋਲਕ ਸਿੰਘ ਕਲਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਜ਼ੋਨ ਧਰਮਕੋਟ ਦੇ ਸਮੂਹ ਪੀ.ਟੀ.ਆਈ. ਤੇ ਡੀ.ਪੀ.ਈ. ਦੀ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸਕੂਲ ਮੁਖੀ, ਪੀ.ਟੀ.ਆਈ.ਡੀ.ਪੀ.ਈ. ਉਚੇਚੇ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਨਰਲ ਸਕੱਤਰ ਮਿਲਨ ਪਰਾਂਡੇ ਪਹੁੰਚੇ ਮੋਗਾ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਭਾਰਤ ਦੇ ਜਨਰਲ ਸਕੱਤਰ ਮਿਲਨ ਪਰਾਂਡੇ ਵਿਸ਼ੇਸ਼ ਤੌਰ 'ਤੇ ਮੋਗਾ ਵਿਖੇ ਆਏ ਜਿੱਥੇ ਉਨ੍ਹਾਂ ਨੇ ਹਿੰਦੂ ਵਿਸ਼ਵ ਪ੍ਰੀਸ਼ਦ ਦੇ ਆਗੂਆਂ ਨਾਲ ਮੀਟਿੰਗ ਕੀਤੀ ਤੇ ਵਿਸ਼ਵ ਹਿੰਦੂ ਪ੍ਰੀਸ਼ਦ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਫ਼ਤਹਿ ਨੌਜਵਾਨ ਸਭਾ ਤੇ ਸੰਗਤਾਂ ਨੇ ਭੇਜੀ ਰਾਸ਼ਨ ਸਮਗਰੀ

ਬਾਘਾ ਪੁਰਾਣਾ, 24 ਅਗਸਤ (ਬਲਰਾਜ ਸਿੰਗਲਾ)-ਪੰਜਾਬ 'ਚ ਹੜ੍ਹਾਂ 'ਚ ਘਿਰੇ ਹੋਏ ਲੋਕਾਂ ਦੀ ਮਦਦ ਲਈ ਜਿਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ਲਈ ਪੁੱਜ ਰਹੇ ਹਨ ਤੇ ਰਾਸ਼ਨ ਸਮਗਰੀ ਵੀ ਪਹੰੁਚਾ ਰਹੇ ਹਨ | ਇਸੇ ਤਰ੍ਹਾਂ ਸਥਾਨਕ ਸ਼ਹਿਰ ਦੀ ਫ਼ਤਹਿ ਨੌਜਵਾਨ ਸਭਾ ਵਲੋਂ ਤੇ ...

ਪੂਰੀ ਖ਼ਬਰ »

'ਯੂਅਰ ਬ੍ਰਾਈਟ ਫਿਊਚਰ' ਆਇਲਟਸ ਸੈਂਟਰ ਮੋਗਾ ਨੂੰ ਮਿਲਿਆ ਯੂ ਟਿਊਬ ਸਿਲਵਰ ਪਲੇਅ ਬਟਨ

ਮੋਗਾ, 24 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸੰਸਥਾ 'ਯੂਅਰ ਬ੍ਰਾਈਟ ਫਿਊਚਰ' ਦੇ ਐਮ. ਡੀ. ਰਮਨਦੀਪ ਸਿੰਘ ਆਸਟੇ੍ਰਲੀਆ ਜੋ ਕਿ ਕਾਫੀ ਸਮੇਂ ਤੋਂ ਆਇਲਟਸ ਦੀ ਸਿੱਖਿਆ ਦੇ ਰਹੇ ਹਨ ਵਲੋਂ ਕੁਝ ਮਹੀਨੇ ਪਹਿਲਾਂ ਯੂ ਟਿਊਬ ਚੈਨਲ 'ਆਇਲਟਸ ਕੋਚਿੰਗ' ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਨੇ ਹਾਸਲ ਕੀਤੇ 6 ਬੈਂਡ

ਧਰਮਕੋਟ, 24 ਅਗਸਤ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ 'ਚ ਕੁਲਵਿੰਦਰ ਕੌਰ ਵਾਸੀ ਧਰਮਕੋਟ ਨੇ ਓਵਰਆਲ 6 ਬੈਂਡ ਹਾਸਲ ਕਰ ਕੇ ਆਪਣੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਮਾਤਾ ਕੈਲਾਸ਼ਵੰਤੀ ਅਰੋੜਾ ਰੋਡਿਆਂ ਵਾਲਿਆਂ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 24 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਪਿੰਡ ਰੋਡੇ ਦੇ ਨਾਮਵਰ ਅਰੋੜਾ ਪਰਿਵਾਰ ਦੇ ਸੁਰਿੰਦਰ ਕੁਮਾਰ ਅਰੋੜਾ ਏ. ਸੀ. ਓ. ਲੈਂਡ ਰਿਕਾਰਡ ਜਲੰਧਰ ਦੇ ਮਾਤਾ ਤੇ ਸੰਜੀਵ ਕੁਮਾਰ ਬਿੱਟੂ ਰੋਡੇ ਸਾਬਕਾ ਚੇਅਰਮੈਨ ਦੇ ਤਾਈ ਮਾਤਾ ਕੈਲਾਸ਼ਵੰਤੀ ਅਚਾਨਕ ਅਕਾਲ ...

ਪੂਰੀ ਖ਼ਬਰ »

ਦਾਇਆ ਕਲਾਂ ਦੇ ਪ੍ਰਾਇਮਰੀ ਸਕੂਲ ਨੂੰ ਬੈਂਚ ਦਿੱਤੇ

ਕਿਸ਼ਨਪੁਰਾ ਕਲਾਂ, 24 ਅਗਸਤ (ਅਮੋਲਕ ਸਿੰਘ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਦਾਇਆ ਕਲਾਂ ਵਿਖੇ ਬੱਚਿਆਂ ਦੇ ਪੜ੍ਹਨ ਲਈ ਸਮਾਜ ਸੇਵੀ ਦਾਨੀ ਪਰਿਵਾਰ ਹਰਚੰਦ ਸਿੰਘ ਗਿੱਲ ਕੋਕਰੀ ਕਲਾਂ ਵਾਲਿਆਂ ਨੇ ਬੈਂਚ ਦਿੱਤੇ ਤੇ ਛੋਟੇ ਬੱਚਿਆਂ ਲਈ ਨਰਸਰੀ ਜਮਾਤ ਲਈ ਯੂ-ਟਾਈਪ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਾਘਾਪੁਰਾਣਾ, 24 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਇਕ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਜਨਮ ਅਸ਼ਟਮੀ ਵਾਲੇ ਦਿਨ ਖ਼ਤਮ ਕਰਨ ਦਾ ਸਮਾਚਾਰ ਮਿਲਿਆ ਹੈ | ਬਾਘਾ ਪੁਰਾਣਾ ਪੁਲਿਸ ਥਾਣੇਦਾਰ ਦੇ ਸਹਾਇਕ ਕੁਲਦੀਪ ਸਿੰਘ ਵਲੋਂ ਮਿ੍ਤਕਾ ਮਨਜੀਤ ਉਰਫ਼ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਮਨਾਈ ਸ਼ਰਧਾ ਨਾਲ ਜਨਮ ਅਸ਼ਟਮੀ

ਮੋਗਾ, 24 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਵੱਖ-ਵੱਖ ਮੰਦਰਾਂ ਪਾਠਸ਼ਾਲਾ ਮੰਦਰ ਪ੍ਰਤਾਪ ਰੋਡ ਮੋਗਾ, ਗੀਤਾ ਭਵਨ ਮੋਗਾ, ਸ਼ਿਵ ਦਿਵਾਲਾ ਮੰਦਰ, ਛਿਨਮਸਤਕਾ ਧਾਮ ਮੰਦਰ ਮਾਤਾ ਚਿੰਤਪੁਰਨੀ, ਮੰਦਰ ਸ਼ਿਆਮ ਖਾਟੂ ਤੇ ਹੋਰ ਵੱਖ-ਵੱਖ ਮੰਦਰਾਂ ਵਿਚ ...

ਪੂਰੀ ਖ਼ਬਰ »

ਕੰਧ ਹੇਠ ਆਉਣ ਕਾਰਨ 4 ਸਾਲਾਂ ਲੜਕੇ ਦੀ ਮੌਤ, ਇਕ ਲੜਕੀ ਜ਼ਖ਼ਮੀ

ਨੱਥੂਵਾਲਾ ਗਰਬੀ, 24 ਅਗਸਤ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਖ਼ੁਰਦ ਦੀ ਬਾਬਾ ਜੀਵਨ ਸਿੰਘ ਬਸਤੀ ਵਿਖੇ ਕੰਧ ਡਿੱਗਣ ਕਾਰਨ ਇਕ 4 ਸਾਲਾਂ ਲੜਕੇ ਦੀ ਮੌਤ ਤੇ ਇਕ 7 ਸਾਲਾਂ ਲੜਕੀ ਦੇ ਗੰਭੀਰ ਰੂਪ ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਟੱਚ ਸਕਾਈ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਬਾਘਾ ਪੁਰਾਣਾ, 24 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ 'ਤੇ ਸਥਿਤ ਆਈਲਟਸ ਦੇ ਖੇਤਰ 'ਚ ਮੱਲਾਂ ਮਾਰਨ ਵਾਲੇ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੇ ਡਾਇਰੈਕਟਰ ਸੰਦੀਪ ਮਹਿਤਾ ਤੇ ਮੁਖੀ ਪੰਕਜ ਗੁਪਤਾ ਨੇ ਦੱਸਿਆ ਕਿ ਸਮਰਜੀਤ ਸਿੰਘ ਪੁੱਤਰ ਗੁਰਮੀਤ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਦੀ ਵਿਦਿਆਰਥਣ ਜਸਵੀਰ ਕੌਰ ਮਠਾੜੂ ਨੇ 7 ਬੈਂਡ ਕੀਤੇ ਹਾਸਲ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਸਟੂਡੈਂਟਸ ਨੂੰ ਲੋੜੀਂਦੇ ਬੈਂਡ ਲੈਣ ਲਈ ਏ. ਸੀ. ਕਲਾਸ ਰੂਮ, ਤਜ਼ਰਬੇਕਾਰ ਸਟਾਫ਼ ਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੂਡੈਂਟ ਸਪਾਊਸ ਡਿਪੈਂਡੇਟ ਵੀਜ਼ਾ

ਮੋਗਾ, 24 ਅਗਸਤ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ 'ਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਸੰਸਥਾ ਵਲੋਂ ਵਿਜ਼ਟਰ ਵੀਜ਼ਾ ਤੇ ਸਟੂਡੈਂਟ ਸਪਾਉਸ ਵੀਜ਼ਾ ਵੀ ਲਗਵਾ ਕੇ ਦਿੱਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX