ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਸੰਗਰੂਰ

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਢਾਹੁਣ ਦਾ
ਮੁਕੱਦਮੇ 'ਚ ਨਾਮਜ਼ਦ ਵਕੀਲ ਸਣੇ 3 ਨੰੂ 14 ਦਿਨਾਂ ਲਈ ਭੇਜਿਆ ਜੇਲ੍ਹ

ਸੰਗਰੂਰ, 24 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੀ ਅਨਾਜ ਮੰਡੀ 'ਚ ਸਥਿਤ ਵਿਸ਼ਵਕਰਮਾ ਮੰਦਰ ਵਿਖੇ ਬੀਤੀ ਸ਼ਾਮ ਢਾਹੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ 3 ਵਿਅਕਤੀਆਂ ਨੰੂ ਅਦਾਲਤ ਵਲੋਂ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਸ਼ਵਕਰਮਾ ਮੰਦਰ ਦੇ ਵਿਵਾਦ ਨੇ ਬੀਤੀ ਸ਼ਾਮ ਉਸ ਸਮੇਂ ਭਿਆਨਕ ਰੂਪ ਲੈ ਲਿਆ ਜਦ ਮੰਦਰ ਦੀ ਇਮਾਰਤ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥੀ ਸਾਹਿਬ ਜੀ ਦੇ ਸਰੂਪ ਨੰੂ ਮੰਦਰ ਦੀ ਉਪਰਲੀ ਮੰਜ਼ਲ 'ਤੇ ਬਣੇ ਲੰਗਰ ਹਾਲ ਵਿਖੇ ਤਬਦੀਲ ਕਰ ਕੇ ਪ੍ਰਕਾਸ਼ ਲਈ ਬਣੀ ਪਾਲਕੀ ਕੁਝ ਵਿਅਕਤੀਆਂ ਵਲੋਂ ਢਾਹ ਦਿੱਤੀ ਗਈ ਤੇ ਇਮਾਰਤ ਦਾ ਹੋਰ ਵੀ ਨੁਕਸਾਨ ਕੀਤਾ ਗਿਆ | ਪਾਲਕੀ ਢਾਹੇ ਜਾਣ ਦੀ ਖ਼ਬਰ ਜਿਉਂ ਹੀ ਸ਼ਹਿਰ ਦੀਆਂ ਸਿੱਖ ਜਥੇਬੰਦੀਆਂਅਤੇ ਸੰਗਤਾਂ 'ਚ ਪਹੁੰਚੀ ਤਾਂ ਵੱਡੀ ਗਿਣਤੀ 'ਚ ਸਿੱਖ ਸੰਗਤ ਮੌਕੇ 'ਤੇ ਇੱਕਤਰ ਹੋਣੀ ਸ਼ੁਰੂ ਹੋ ਗਈ ਤੇ ਦੇਖਦਿਆਂ ਹੀ ਦੇਖਦਿਆਂ ਮਾਹੌਲ ਏਨਾ ਤਣਾਓਪੂਰਨ ਹੋ ਗਿਆ ਕਿ ਪ੍ਰਸ਼ਾਸਨ ਨੰੂ ਪੁਲਿਸ ਦੇ ਕਈ ਜ਼ਿਲ੍ਹਾ ਪੱਧਰੀ ਅਫ਼ਸਰ ਤੇ ਵੱਡੀ ਗਿਣਤੀ 'ਚ ਪੁਲਿਸ ਬੱਲ ਦੀ ਤਾਇਨਾਤੀ ਕਰਨੀ ਪਈ | ਇਸ ਘਟਨਾਕ੍ਰਮ ਦੌਰਾਨ ਇਕ ਸਿੱਖ ਬਜ਼ੁਰਗ ਨਾਲ ਕੁੱਟਮਾਰ ਕੀਤੇ ਜਾਣ ਤੇ ਉਸ ਦੀ ਦਸਤਾਰ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ | ਗਰਮਾਏ ਮਾਹੌਲ ਨੰੂ ਦੇਖਦਿਆਂ ਪੁਲਿਸ ਵਲੋਂ ਬੇਅਦਬੀ ਲਈ ਜਿੰਮੇਵਾਰ ਦੱਸੇ ਜਾ ਰਹੇ ਕੁਝ ਵਿਅਕਤੀਆਂ ਨੰੂ ਕਾਬੂ ਕਰ ਕੇ ਮੰਦਰ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਮਨਦੀਪ ਸਿੰਘ ਐਡਵੋਕੇਟ, ਮਨਜੀਤ ਸਿੰਘ ਬਿੱਲੂ, ਭੀਮ ਸੈਨ, ਗੁਰਵੀਰ ਸਿੰਘ ਬੱਬੀ, ਰਣਜੀਤ ਸਿੰਘ ਅਤੇ ਪਰਮਜੀਤ ਸਿੰਘ ਪੰਮੀ ਨਾਂਅ ਦੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਦਿਆਂ ਅਮਨਦੀਪ ਸਿੰਘ ਐਡਵੋਕੇਟ, ਮਨਜੀਤ ਸਿੰਘ ਬਿੱਲੂ ਤੇ ਭੀਮ ਸੈਨ ਨੰੂ ਗਿ੍ਫ਼ਤਾਰ ਕਰਨ ਉਪਰੰਤ ਅੱਜ ਡਿਊਟੀ ਮੈਜਿਸਟਰੇਟ ਦੇ ਘਰ ਪੇਸ਼ ਕੀਤਾ ਗਿਆ ਜਿੱਥੋਂ ਮੈਜਿਸਟਰੇਟ ਵਲੋਂ ਤਿੰਨਾਂ ਨੰੂ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਦਿਆਂ ਜੇਲ੍ਹ ਭੇਜ ਦਿੱਤਾ ਗਿਆ ਹੈ |
ਪ੍ਰਸ਼ਾਸਨ ਨੇ ਲਗਾਈ ਧਾਰਾ 145
ਮੰਦਰ ਵਿਖੇ ਵਾਪਰੇ ਘਟਨਾਕ੍ਰਮ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਜਗ੍ਹਾ 'ਤੇ ਧਾਰਾ 145 ਲਗਾਉਂਦਿਆਂ ਪ੍ਰਬੰਧਕ ਕਮੇਟੀਆਂ ਵਲੋਂ ਲਏ ਜਾਣ ਵਾਲੇ ਕਿਸੇ ਵੀ ਫੈਸਲੇ 'ਤੇ ਰੋਕ ਲਗਾ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵਲੋਂ ਲਗਾਈ ਧਾਰਾ 145 ਦੇ ਚਲਦਿਆਂ ਹੁਣ ਇਸ ਇਮਾਰਤ 'ਚ ਬਣੇ ਗੁਰੂ ਘਰ ਲਈ ਗੰ੍ਰਥੀ ਸਿੰਘ ਅਤੇ ਮੰਦਰ ਲਈ ਪੁਜਾਰੀ ਦੀ ਸਰਕਾਰੀ ਤੌਰ 'ਤੇ ਨਿਯੁਕਤੀ ਕੀਤੀ ਜਾਵੇਗੀ |
ਜ਼ਿਲ੍ਹਾ ਬਾਰ ਨੇ ਕੀਤੀ ਵਿਚਾਰ ਚਰਚਾ
ਸੰਗਰੂਰ, (ਧੀਰਜ ਪਸ਼ੌਰੀਆ) - ਬਾਬਾ ਵਿਸ਼ਵਕਰਮਾ ਮੰਦਰ ਭੰਨਤੋੜ ਮਾਮਲੇ 'ਚ ਇਕ ਵਕੀਲ ਦਾ ਨਾਂਅ ਆ ਜਾਣ ਤੋਂ ਪਿੱਛੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਬਾਰ ਦੇ ਉਪ ਪ੍ਰਧਾਨ ਵਿਨੀਤ ਦੁੱਗਲ ਦੀ ਪ੍ਰਧਾਨਗੀ ਵਿਚ ਇਕ ਬੈਠਕ ਕੀਤੀ। ਬੈਠਕ ਬਾਰੇ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਸੈਕਟਰੀ ਬਲਜੀਤ ਕੜਵਲ ਨੇ ਦੱਸਿਆ ਕਿ ਬਾਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਮਸਲੇ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਸ ਦੇ ਚਲਦਿਆਂ ਦੂਜੀ ਧਿਰ ਨਾਲ ਗੱਲਬਾਤ ਕੀਤੀ ਜਾਵੇਗੀ।
ਸਿੱਖ ਜਥੇਬੰਦੀਆਂ ਨੇ ਉਲੀਕੀ ਅਗਲੀ ਰੂਪ-ਰੇਖਾ
ਅੱਜ ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਗ੍ਰੰਥੀ-ਰਾਗੀ ਸਭਾ ਦੇ ਪ੍ਰਧਾਨ ਬਾਬਾ ਬਚਿੱਤਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੀ ਮੀਟਿੰਗ ਸੱਦੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਗੁਰੂ ਘਰ ਵਿਖੇ ਲਗਾਈ ਧਾਰਾ 145 ਨੂੰ ਤੁਰੰਤ ਰੱਦ ਕਰਵਾਉਣ ਲਈ ਵਫ਼ਦ ਵਲੋਂ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਵੇਗੀ। ਬਾਬਾ ਬਚਿੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਅਦਾਲਤੀ ਪੈਰਵਾਈ ਕਰਨ ਲਈ ਜਿਨ੍ਹਾਂ ਵਕੀਲਾਂ ਦੀ ਮੱਦਦ ਲਈ ਜਾਣੀ ਹੈ ਉਨ੍ਹਾਂ 'ਤੇ ਵੀ ਵਿਚਾਰ ਚਰਚਾ ਕੀਤੀ ਗਈ ਹੈ। ਸਿੱਖ ਆਗੂਆਂ ਨੇ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਬੇਅਦਬੀ ਮਾਮਲੇ 'ਚ ਨਾਮਜਦ 6 ਵਿਅਕਤੀਆਂ 'ਚੋਂ ਜੋ 3 ਵਿਅਕਤੀ ਫਿਲਹਾਲ ਪੁਲਿਸ ਦੀ ਗ੍ਰਿਫ਼ਤ 'ਚੋਂ ਬਾਹਰ ਹਨ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਲਾਖ਼ਾਂ ਪਿੱਛੇ ਡੱਕਿਆ ਜਾਵੇ। ਇਸ ਮੌਕੇ ਭਾਈ ਜਗਤਾਰ ਸਿੰਘ ਹਰਗੋਬਿੰਦਪੁਰਾ, ਭਾਈ ਰਣਜੀਤ ਸਿੰਘ ਸੰਤਪੁਰਾ, ਭਾਈ ਸਤਪਾਲ ਸਿੰਘ, ਭਾਈ ਹਰਜੀਤ ਸਿੰਘ, ਜਗਦੀਪ ਸਿੰਘ ਜੱਗੀ, ਕੁਲਵੰਤ ਸਿੰਘ ਕਲਕੱਤਾ ਅਤੇ ਬਲਜਿੰਦਰ ਸਿੰਘ ਬੱਲੂ ਤੋਂ ਇਲਾਵਾ ਹੋਰ ਸਿੱਖ ਆਗੂ ਵੀ ਮੌਜੂਦ ਸਨ।

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 24 ਅਗਸਤ (ਧਾਲੀਵਾਲ, ਭੁੱਲਰ) - ਬੀਤੀ ਰਾਤ ਸੁਨਾਮ ਮਾਨਸਾ ਸੜਕ 'ਤੇ ਹੋਏ ਸੜਕ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਤੇ ਦੂਜੇ ਦੇ ਜਖਮੀ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਨੌਜਵਾਨ ਰਵੀ ਸਿੰਘ ਸੁਨਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਕਿਯੂ ਉਗਰਾਹਾਂ ਦੇ ਬਲਾਕ ਮਹਿਲ ਕਲਾਂ ਤੇ ਸ਼ਹਿਣਾ ਦੇ ਆਗੂਆਂ ਦੀ ਮੀਟਿੰਗ

ਟੱਲੇਵਾਲ, 24 ਅਗਸਤ (ਸੋਨੀ ਚੀਮਾ)-ਜੰਮੂ ਕਸ਼ਮੀਰ 'ਚੋਂ ਧਾਰਾ 370 ਤੇ 35ਏ ਤੋੜਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਹਿਲ ਕਲਾਂ ਅਤੇ ਸ਼ਹਿਣਾ ਦੇ ਸਰਗਰਮ ਆਗੂਆਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਮਾਂ-ਪੁੱਤ ਦੀ ਇਕੋ ਦਿਨ ਮੌਤ

ਟੱਲੇਵਾਲ, 24 ਅਗਸਤ (ਸੋਨੀ ਚੀਮਾ)-ਬੀਤੀ ਰਾਤ ਪਿੰਡ ਚੀਮਾ ਵਿਖੇ ਇਕੱਠਿਆਂ ਮਾਂ-ਪੁੱਤ ਦੀ ਮੌਤ ਹੋ ਜਾਣ 'ਤੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ | ਜਾਣਕਾਰੀ ਅਨੁਸਾਰ ਬਲਵੰਤ ਕੌਰ (68) ਪਤਨੀ ਜਿਊਣ ਸਿੰਘ ਦੀ ਬੀਤੀ ਰਾਤ ਸ਼ੂਗਰ ਦੀ ਬਿਮਾਰੀ ਦੇ ਚਲਦਿਆ ਮੌਤ ਹੋ ਗਈ ਸੀ ਤੇ ਉਸ ...

ਪੂਰੀ ਖ਼ਬਰ »

ਅਨੀਕੇਤ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ

ਸੰਗਰੂਰ, 24 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਅਣੀਕੇਤ ਸਿਹਤ ਭਲਾਈ ਸੰਸਥਾ ਸੰਗਰੂਰ ਦਾ ਜਰਨਲ ਇਜਲਾਸ ਜੀ.ਐਸ.ਗਿੱਲ ਦੀ ਪ੍ਰਧਾਨਗੀ ਹੇਠ ਹੋਇਆ | ਪ੍ਰਧਾਨਗੀ ਮੰਡਲ 'ਚ ਆਈ.ਐਸ.ਬਾਂਸਲ, ਰਮੇਸ ਕੁਮਾਰ ਵਿਸ਼ਿਸ਼ਟ, ਜਗਨ ਨਾਥ ਗੋਇਲ, ਪਾਲਾ ਮੱਲ ਸਿੰਗਲਾ, ਓ.ਪੀ. ਅਰੋੜਾ, ਵਰਿੰਦਰ ...

ਪੂਰੀ ਖ਼ਬਰ »

ਮਿ੍ਤਕ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਜਵਾਈ ਿਖ਼ਲਾਫ਼ ਮਾਮਲਾ ਦਰਜ
ਪਤੀ ਨੇ ਪਤਨੀ ਨੂੰ ਮਾਰ ਕੇ ਲਾਸ਼ ਨਹਿਰ 'ਚ ਸੁੱਟੀ

ਲਹਿਰਾਗਾਗਾ, 24 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪਤਨੀ ਨੂੰ ਨਾਟਕੀ ਢੰਗ ਨਾਲ ਮਾਰ ਕੇ ਲਾਸ਼ ਨਹਿਰ 'ਚ ਸੁੱਟੇ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਨੇ ਮਿ੍ਤਕ ਲੜਕੀ ਦੀ ਮਾਂ ਕਰਮਜੀਤ ਕੌਰ ਪਤਨੀ ਸਵਰਗੀ ਦਰਸ਼ਨ ਸਿੰਘ ਵਾਸੀ ਜਲੂਰ ਦੀ ਸ਼ਿਕਾਇਤ 'ਤੇ ਜਵਾਈ ...

ਪੂਰੀ ਖ਼ਬਰ »

ਪਤੀ ਨੇ ਪਤਨੀ ਨੂੰ ਮਾਰ ਕੇ ਲਾਸ਼ ਨਹਿਰ 'ਚ ਸੁੱਟੀ

ਲਹਿਰਾਗਾਗਾ, 24 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪਤਨੀ ਨੂੰ ਨਾਟਕੀ ਢੰਗ ਨਾਲ ਮਾਰ ਕੇ ਲਾਸ਼ ਨਹਿਰ 'ਚ ਸੁੱਟੇ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਨੇ ਮਿ੍ਤਕ ਲੜਕੀ ਦੀ ਮਾਂ ਕਰਮਜੀਤ ਕੌਰ ਪਤਨੀ ਸਵਰਗੀ ਦਰਸ਼ਨ ਸਿੰਘ ਵਾਸੀ ਜਲੂਰ ਦੀ ਸ਼ਿਕਾਇਤ 'ਤੇ ਜਵਾਈ ...

ਪੂਰੀ ਖ਼ਬਰ »

ਤਨਖਾਹ 'ਚ ਇਕਸਾਰਤਾ ਦੀ ਮੰੰਗ ਨੰੂ ਲੈ ਕੇ 29 ਨੰੂ ਧਰਨਾ ਦੇਣਗੇ ਪਟਵਾਰੀ

ਸੰਗਰੂਰ, ਮਾਲੇਰਕੋਟਲਾ, 24 ਅਗਸਤ (ਧੀਰਜ ਪਸ਼ੌਰੀਆ, ਪਾਰਸ ਜੈਨ) - ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ ਸਾਰੇ ਪਟਵਾਰੀ ਇਕੋ ਟੇਬਲ 'ਤੇ ਬੈਠ ਕੇ ਇਕਸਾਰ ਕੰਮ ਕਰਦੇ ਹਨ | ਇੱਕੋ ਦਿਨ ਭਰਤੀ ਹੋਣ ਵਾਲੇ ਪਟਵਾਰੀਆਂ ਦੀਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ 'ਤੇ ਲਗਾਏ ਦੋਸ਼ ਬੇ-ਬੁੁੁਨਿਆਦ-ਚੇਅਰਮੈਨ ਰਾਓਵਿੰਦਰ ਸਿੰਘ

ਧਰਮਗੜ੍ਹ, 24 ਅਗਸਤ (ਗੁਰਜੀਤ ਸਿੰਘ ਚਹਿਲ)-ਸ਼ਹੀਦ ਉਧਮ ਸਿੰਘ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਅਧੀਨ ਚੱਲ ਰਹੇ ਵੱਖ-ਵੱਖ ਜ਼ਿਲਿ੍ਹਆਂ ਦੇ 8 ਆਦਰਸ਼ ਸਕੂਲ ਪੰਜਾਬ ਐਜੂਕੇਸ਼ਨ ਵਿਕਾਸ ਬੋਰਡ ਨੇ ਇਹ ਕਹਿ ਕੇ ਵਾਪਸ ਲਏ ਹਨ ਕਿ ਮੈਨੇਜਮੈਂਟ ਵਲੋਂ 117 ਅਧਿਆਪਕ ਜਾਅਲੀ ...

ਪੂਰੀ ਖ਼ਬਰ »

ਉੱਚ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ

ਮਹਿਲਾਾ ਚੌਾਕ, 24 ਅਗਸਤ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਾਡ ਕੰਪਿਊਟਰ ਸਾਇੰਸ, ਮਹਿਲਾ ਚੌਾਕ ਵਿਖੇ ਉਚੇਰੀ ਸਿੱਖਿਆ ਦੀ ਸਾਡੇ ਜੀਵਨ'ਚ ਲੋੜ ਦੇ ਸੰਦਰਭ ਵਿੱਚ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੀ ਅਗਵਾਈ ਡਾ. ਸੁਖਵਿੰਦਰ ...

ਪੂਰੀ ਖ਼ਬਰ »

ਪਿੰਡ ਹਮੀਦੀ ਵਿਖੇ ਨਸ਼ਿਆਂ ਿਖ਼ਲਾਫ਼ ਪੁਲਿਸ ਪਬਲਿਕ ਮੀਟਿੰਗ

ਮਹਿਲ ਕਲਾਂ, 24 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਪੁਲਿਸ ਥਾਣਾ ਠੁੱਲੀਵਾਲ ਦੇ ਮੁਖੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤਾਂ, ਜੀ.ਓ.ਜੀ., ਸਮਾਜ ਸੇਵੀ ਕਲੱਬਾਂ ਦੇ ਨੁਮਾਇੰਦਿਆਂ ਨਾਲ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਡੀ.ਐਸ.ਪੀ. ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਸ਼ੁਰੂ

ਰਾੜਾ ਸਾਹਿਬ, 24 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 44ਵੀਂ ਬਰਸੀਂ ਸਬੰਧੀ ਅੱਜ ਰੂਹਾਨੀਅਤ ਦੇ ਮਹਾਨ ਕੇਂਦਰ ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ ਲੱਗੀਆਂ ਜਨਮ ਅਸ਼ਟਮੀ ਦੀਆਂ ਰੌਣਕਾਂ

ਸੰਗਰੂਰ, 24 ਅਗਸਤ (ਸੁਖਵਿੰਦਰ ਸਿੰਘ ਫੁੱਲ) - ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰਵੀ ਸਿੰਘ ਪਰਮਾਰ ਨੇ ਦੱਸਿਆ ਕਿ ਸਕੂਲ 'ਚ ਅਜਿਹੇ ਮੌਕਿਆਂ ਨੂੰ ...

ਪੂਰੀ ਖ਼ਬਰ »

'ਲੜਕੀਆਂ ਨੂੰ ਬਾਹਰੀ ਚੁਣੌਤੀਆਂ' ਵਿਸ਼ੇ 'ਤੇ ਲੇਖ ਮੁਕਾਬਲਾ ਕਰਵਾਇਆ

ਮਸਤੂਆਣਾ ਸਾਹਿਬ, 24 ਅਗਸਤ (ਦਮਦਮੀ)-ਕੈਪਟਨ ਹਰਜੀਤ ਸਿੰਘ ਯਾਦਗਾਰੀ ਟਰੱਸਟ ਵਲੋਂ ਵਿਦਿਆਰਥੀਆਂ 'ਚ ਮੌਲਿਕ ਲੇਖਣੀ ਪੈਦਾ ਕਰਨ ਲਈ ਵਿੱਢੀ ਮੁਹਿੰਮ ਤਹਿਤ ਅਕਾਲ ਕਾਲਜ ਕੌਾਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਪ੍ਰੇਰਨਾ ਨਾਲ 'ਲੜਕੀਆਂ ਨੂੰ ਬਾਹਰੀ ਚੁਣੌਤੀਆਂ' ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 24 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX