ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਰਾਹੀਂ ਸਹਾਇਤਾ ਦੇਣ ਦਾ ਦਾਅਵਾ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪ ਵਰਦਾਨ ਸਾਬਤ ਹੋ ਰਹੇ ਹਨ, ਜਿਥੇ ਲੋਕਾਂ ਨੂੰ 24 ਘੰਟੇ ਭੋਜਨ ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ | ਇਨ੍ਹਾਂ ਕੈਂਪਾਂ ਰਾਹੀਂ ਵਿਸ਼ੇਸ਼ ਟੀਮਾਂ ਪਾਣੀ 'ਚ ਫਸੇ ਪਸ਼ੂਆਂ ਤੱਕ ਵੀ ਪਹੁੰਚ ਰਹੀਆਂ ਹਨ ਅਤੇ ਟੀਕਾਕਰਨ ਦਾ ਕੰਮ ਕਰ ਰਹੀਆਂ ਹਨ | ਉਕਤ ਦਾਅਵਾ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਐਨ. ਡੀ. ਆਰ. ਐਫ਼ ਤੇ ਆਰਮੀ ਦੀਆਂ ਟੀਮਾਂ ਲਗਾ ਕੇ ਲੋਕਾਂ ਨੂੰ ਪਹਿਲਾਂ ਹੀ ਪਾਣੀ ਤੋਂ ਬਾਹਰ ਕੱਢਿਆ ਜਾ ਚੁੱਕਿਆ ਹੈ | ਹੁਣ ਰਾਹਤ ਕੈਂਪਾਂ ਰਾਹੀਂ ਲੋਕਾਂ ਨੂੰ ਡਾਕਟਰੀ ਸਹਾਇਤਾ ਤੇ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਜੋ ਲੋਕ ਅਜੇ ਵੀ ਪਾਣੀ 'ਚ ਫਸੇ ਹੋਏ ਹਨ, ਉਨ੍ਹਾਂ ਨੂੰ ਭੋਜਨ ਤੇ ਦਵਾਈਆਂ ਪਹੁੰਚਾਉਣ ਲਈ ਵਿਸ਼ੇਸ਼ ਮੋਬਾਈਲ ਕਿਸ਼ਤੀ ਟੀਮਾਂ ਦਾ ਗਠਨ ਵੀ ਕੀਤਾ ਹੈ | ਇਹ ਟੀਮਾਂ ਕਿਸ਼ਤੀਆਂ ਰਾਹੀਂ ਪਾਣੀ 'ਚ ਉਤਰ ਕੇ ਲੋਕਾਂ ਨੂੰ ਜ਼ਰੂਰੀ ਸਾਮਾਨ ਪਹੁੰਚਾ ਰਹੀਆਂ ਹਨ | ਰਾਹਤ ਕੈਂਪਾਂ ਵਿਚ ਡਾਕਟਰਾਂ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ | ਇਸ ਮੌਕੇ ਸਿਵਲ ਸਰਜਨ ਡਾ: ਹਰੀ ਨਰਾਇਣ ਨੇ ਦੱਸਿਆ ਕਿ ਮਖੂ ਨੇੜਲੇ ਪਿੰਡਾਂ 'ਚ ਸਥਾਈ ਸਪੈਸ਼ਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਰਾਹਤ ਕੇਂਦਰਾਂ ਦਾ ਜਾਇਜ਼ਾ ਲੈ ਰਹੀਆਂ ਹਨ | ਜਿਥੇ ਵੀ ਕੋਈ ਮਰੀਜ਼ ਪਾਇਆ ਜਾਂਦਾ ਹੈ, ਉਸ ਦਾ ਮੌਕੇ 'ਤੇ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਬਾਈਲ ਮੈਡੀਕਲ ਟੀਮਾਂ ਵੀ ਬਣੀਆਂ ਹਨ ਜੋ ਕਿ ਪਿੰਡ-ਪਿੰਡ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਫ਼ੌਜ ਤੇ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ 300 ਤੋਂ ਵੱਧ ਲੋਕਾਂ ਨੂੰ ਦੇਖ ਚੁੱਕੀਆਂ ਹਨ, ਜਿਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ | ਲੋਕਾਂ ਨੂੰ ਖਾਣ-ਪੀਣ ਦੀ ਸਹੂਲਤ ਦੇਣ ਲਈ ਪਿੰਡ 'ਚ ਛੋਟੇ-ਛੋਟੇ ਕੈਂਪ ਲਗਾਏ ਜਾ ਰਹੇ ਹਨ, ਜਿਥੇ ਲੋਕਾਂ ਨੂੰ ਪੈਕਟ ਖਾਣਾ ਵੰਡਿਆ ਜਾ ਰਿਹਾ ਹੈ | ਇਸ ਤੋਂ ਇਲਾਵਾ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਕੋਲ ਪੀਣ ਵਾਲੇ ਪਾਣੀ ਦੀਆਂ ਪੇਟੀਆਂ ਹਨ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ |

ਏ. ਡੀ. ਸੀ. ਨੇ ਕੇਂਦਰੀ ਜੇਲ੍ਹ 'ਚ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਪ੍ਰਸ਼ਾਸਨ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ.) ਰਵਿੰਦਰ ਸਿੰਘ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਦੂਜਾ ਫ਼ਰਾਰ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਹੈਰੋਇਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ ਹੈ | ਪੁਲਿਸ ਥਾਣਾ ਖੂਈਖੇੜਾ ਦੇ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ...

ਪੂਰੀ ਖ਼ਬਰ »

ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਕਾਬੂ

ਫ਼ਿਰੋਜ਼ਪੁਰ, 24 ਅਗਸਤ (ਨਿਰਮਲ ਸਿੰਘ ਗਿੱਲ)-ਥਾਣਾ ਸਿਟੀ ਫ਼ਿਰੋਜ਼ਪੁਰ ਨੂੰ ਉਸ ਵੇਲੇ ਇਕ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਵਲੋਂ ਲੰਬੇ ਸਮੇਂ ਤੋਂ ਚਕਲਾ ਚਲਾਉਣ ਵਾਲੀ ਇਕ ਔਰਤ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੁਖੀ ...

ਪੂਰੀ ਖ਼ਬਰ »

ਅਫ਼ੀਮ ਤੇ ਪੋਸਤ ਸਮੇਤ 2 ਕਾਬੂ

ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਪੋਸਤ ਤੇ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਰੱਖਣ ਵਾਲੇ ਮਾਮਲੇ 'ਚ ਦੋ ਭਰਾਵਾਂ ਸਮੇਤ 3 ਨੂੰ 10-10 ਸਾਲ ਕੈਦ

ਫ਼ਿਰੋਜ਼ਪੁਰ, 24 ਅਗਸਤ (ਰਾਕੇਸ਼ ਚਾਵਲਾ)-ਨਸ਼ੀਲਾ ਪਦਾਰਥ ਰੱਖਣ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋ ਭਰਾਵਾਂ ਸਮੇਤ 3 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਮਦੋਟ ਖੇਤਰ 'ਚ 5 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਹੜ੍ਹ ਦੇ ਪਾਣੀ 'ਚ ਡੁੱਬੀਆਂ

ਮਮਦੋਟ, 24 ਅਗਸਤ (ਜਸਬੀਰ ਸਿੰਘ ਕੰਬੋਜ)-ਭਾਖੜਾ ਡੈਮ ਤੋਂ ਛੱਡੇ ਵਾਧੂ ਪਾਣੀ ਵਲੋਂ ਮਮਦੋਟ ਖੇਤਰ 'ਚ ਵੀ ਆਪਣਾ ਪ੍ਰਭਾਵ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਪਿਛਲੇ 3 ਦਿਨਾਂ ਤੋਂ ਦਰਿਆ ਸਤਲੁਜ 'ਚ ਰੋਜ਼ਾਨਾ ਵੱਧ ਰਹੇ ਪਾਣੀ ਕਾਰਨ ਹੁਣ ਤੱਕ ਮਮਦੋਟ ਖੇਤਰ ਅਧੀਨ ਆਉਂਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਅਬੋਹਰ, 24 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਨਗਰ ਥਾਣਾ ਇਕ ਦੀ ਪੁਲਿਸ ਨੇ ਸੀਡ ਫਾਰਮ ਦੀ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਤਪਾਲ ਨੇ ਪੁਲਿਸ ਪਾਰਟੀ ਸਮੇਤ ਸੀਡ ਫਾਰਮ ਪੱਕਾ ਵਿਖੇ ਸੂਚਨਾ ਦੇ ਆਧਾਰ 'ਤੇ ਇਕ ਜਗ੍ਹਾ 'ਤੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਸ਼ਾਸਨ ਸਮੇਤ ਸਿਆਸੀ ਤੇ ਸਮਾਜਿਕ ਸੰਸਥਾਵਾਂ ਹੋਈਆ ਪੱਬਾਂ ਭਾਰ

ਫ਼ਿਰੋਜਪੁਰ, 24 ਅਗਸਤ (ਤਪਿੰਦਰ ਸਿੰਘ)-ਬੀਤੇ ਕਰੀਬ ਇਕ ਹਫ਼ਤੇ ਤੋਂ ਪੰਜਾਬ ਦੇ ਰੋਪੜ, ਕਪੂਰਥਲਾ, ਜਲੰਧਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ ਜ਼ਿਲਿ੍ਹਆਂ ਦੇ ਬਹੁਤੇ ਏਰੀਏ 'ਚ ਭਾਖੜਾ ਡੈਮ 'ਚੋਂ ਛੱਡਿਆ ਪਾਣੀ ਜਿਥੇ ਤਬਾਹੀ ਦਾ ਕਾਰਨ ਬਣਦਾ ਨਜ਼ਰ ਆ ਰਿਹਾ ਹੈ, ਉਥੇ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਰੁੜੇ੍ਹ ਨੌਜਵਾਨ ਦੀ ਲਾਸ਼ ਮਿਲੀ

ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਉਪ ਮੰਡਲ ਜਲਾਲਾਬਾਦ ਦੇ ਅਧੀਨ ਪੈਂਦੀ ਸਰਹੱਦੀ ਢਾਣੀ ਨੱਥਾ ਸਿੰਘ ਵਾਲਾ ਦੇ ਨਜ਼ਦੀਕ ਸਤਲੁਜ ਦਰਿਆ ਦੀ ਫਾਟ 'ਚ ਪਾਣੀ ਦੇ ਤੇਜ਼ ਰਫ਼ਤਾਰ 'ਚ ਰੁੜੇ੍ਹ ਨੌਜਵਾਨ ਜੱਜ ਸਿੰਘ (17) ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਦੀ ਅੱਜ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਪਰਦਾਫਾਸ਼, 2 ਵਿਅਕਤੀ ਕਾਬੂ

ਲੱਖੋ ਕੇ ਬਹਿਰਾਮ, 24 ਅਗਸਤ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਇਕ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਵਾਹਨ ਚੋਰੀ ਕਰ ਕੇ ਜਾਅਲੀ ਕਾਗ਼ਜ਼ਾਤ ਤਿਆਰ ਕਰ ਅੱਗੇ ਵੇਚਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਦ ਕਿ ਚੋਰੀ ਦੇ 5 ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੌਤ

ਮੰਡੀ ਅਰਨੀਵਾਲਾ, 24 ਅਗਸਤ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮੰਡੀ ਤੋਂ ਟਾਹਲੀ ਵਾਲਾ ਜੱਟਾਂ ਨੂੰ ਜਾਂਦੀ ਿਲੰਕ ਰੋਡ 'ਤੇ ਮੈਗਾ ਫੂਡ ਦੇ ਨਜ਼ਦੀਕ ਬੀਤੀ ਰਾਤ ਕਰੀਬ 8:30 ਵਜੇ ਵਾਪਰੇ ਇਕ ਹਾਦਸੇ 'ਚ ਇਕ ਨੌਜਵਾਨ ਦਾ ਮੋਟਰਸਾਈਕਲ ਆਵਾਰਾ ਪਸ਼ੂ ਨਾਲ ਟਕਰਾਉਣ ਨਾਲ ਉਕਤ ਨੌਜਵਾਨ ...

ਪੂਰੀ ਖ਼ਬਰ »

ਰਾਏ ਸਿੱਖ ਬਰਾਦਰੀ ਦੇ ਆਗੂਆਂ ਦੀ ਮੀਟਿੰਗ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਨਾਲ ਸਬੰਧਿਤ ਰਾਏ ਸਿੱਖ ਬਰਾਦਰੀ ਦੇ ਆਗੂ ਗੁਰਚਰਨ ਸਿੰਘ ਵਾਰਵਲ ਦੀ ਅਗਵਾਈ ਹੇਠ ਬਿਰਾਦਰੀ ਦੇ ਆਗੂਆਂ ਦੀ ਅਹਿਮ ਮੀਟਿੰਗ ਫ਼ਿਰੋਜ਼ਪੁਰ ਵਿਖੇ ਹੋਈ, ਜਿਸ 'ਚ ਫ਼ਿਰੋਜ਼ਪੁਰ ਸ਼ਹਿਰ ਸਥਿਤ ਰਾਏ ਸਿੱਖ ਭਵਨ ਨੂੰ ...

ਪੂਰੀ ਖ਼ਬਰ »

ਅੰਡਰ 17 ਕ੍ਰਿਕਟ ਮੁਕਾਬਲੇ 'ਚ ਜ਼ੀਰਾ ਦੀ ਟੀਮ ਜੇਤੂ

ਜ਼ੀਰਾ, 24 ਅਗਸਤ (ਮਨਜੀਤ ਸਿੰਘ ਢਿੱਲੋਂ)-ਨੈਸ਼ਨਲ ਗੇਮਜ਼ ਚੈਂਪੀਅਨਸ਼ਿਪ ਤੇ ਗਰਾਮੀਣ ਸਿਕਸ਼ਾ ਗੇਮਜ਼ ਵਲੋਂ ਯੂ. ਪੀ. ਦੇ ਹਰਦੋਈ 'ਚ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਅੰਡਰ 17 ਵਰਗ ਦੇ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਵੀ ਕਰਵਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਲੋਕ ਭੈਭੀਤ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਇਨ੍ਹੀਂ ਦਿਨੀਂ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਤੇ ਨਾਲ ਲੱਗਦੇ ਪਿੰਡਾਂ 'ਚ ਦਿਨ ਹੋ ਰਹੀਆਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਮਨਾਂ 'ਚ ਸਹਿਮ ਤੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਸਬੰਧੀ ਬੀਤੇ ...

ਪੂਰੀ ਖ਼ਬਰ »

ਸ਼ਹੀਦੀ ਸਮਾਰਕ ਹੁਸੈਨੀਵਾਲਾ 'ਚ ਸ਼ਹੀਦ ਰਾਜਗੁਰੂ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਲਈ ਹੱਸ ਕੇ ਆਪਣੀ ਕੀਮਤੀ ਜਾਨ ਵਾਰਨ ਵਾਲੇ ਸੂਰਮੇ ਸ਼ਹੀਦ ਸ਼ਿਵਰਾਮ ਰਾਜਗੁਰੂ ਦਾ ਜਨਮ ਦਿਨ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਪਿ੍ੰਸੀਪਲ ਡਾ: ਸਤਿੰਦਰ ਸਿੰਘ ਨੈਸ਼ਨਲ ...

ਪੂਰੀ ਖ਼ਬਰ »

ਲੜਕੀ ਦੇ ਜਨਮ ਦੀ ਖ਼ੁਸ਼ੀ 'ਚ ਸਕੂਲ ਨੂੰ 10 ਹਜ਼ਾਰ ਭੇਟ

ਗੁਰੂਹਰਸਹਾਏ, 24 ਅਗਸਤ (ਸੰਧੂ)-ਸਕੂਲੀ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਤੇ ਲੜਕੀਆਂ ਦੇ ਫ਼ਰਕ ਦੇ ਮਿਟਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਦੇ ਰਿਟਾਇਰਡ ਪਿੰ੍ਰਸੀਪਲ ਰਾਕੇਸ਼ ਸੇਠੀ ਨੇ ਆਪਣੀ ਪੋਤਰੀ ਦੇ ਜਨਮ ਦੀ ਖ਼ੁਸ਼ੀ 'ਚ ਖੇਡਾਂ ਦੇ ...

ਪੂਰੀ ਖ਼ਬਰ »

ਅੰਗਰੇਜ਼ੀ ਟਾਈਪਿੰਗ ਮੁਕਾਬਲੇ 'ਚ ਜ਼ੀਰਾ ਕੰਨਿਆ ਸਕੂਲ ਦੀ ਵਿਦਿਆਰਥਣ ਅੱਵਲ

ਜ਼ੀਰਾ, 24 ਅਗਸਤ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਦਿਕਸ਼ਾ ਜੈਨ ਨੇ ਅੰਗਰੇਜ਼ੀ ਟਾਈਪਿੰਗ ਮੁਕਾਬਲੇ 'ਚ ਤਹਿਸੀਲ ਪੱਧਰ ਤੇ ਫਿਰ ਜ਼ਿਲ੍ਹਾ ਪੱਧਰ 'ਤੇ ਹੋਏ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਕੋਹਰ ਸਿੰਘ ਵਾਲਾ ਸੈਕੰਡਰੀ ਸਮਾਰਟ ਸਕੂਲ 'ਚ ਸੁਖਮੰਦਰ ਸਿੰਘ ਪਿ੍ੰਸੀਪਲ ਨਿਯੁਕਤ

ਗੁਰੂਹਰਸਹਾਏ, 24 ਅਗਸਤ (ਹਰਚਰਨ ਸਿੰਘ ਸੰਧੂ)-ਸਿੱਖਿਆ ਵਿਭਾਗ ਅੰਦਰ ਪਿ੍ੰਸੀਪਲ ਦੀਆਂ ਹੋਈਆਂ ਬਦਲੀਆਂ ਤਹਿਤ ਸੁਖਮੰਦਰ ਸਿੰਘ ਨੂੰ ਬਤੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਹਰ ਸਿੰਘ ਵਾਲਾ ਵਿਖੇ ਪਿ੍ੰਸੀਪਲ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਸੁਆਮੀ ਸਵਤੇ ਪ੍ਰਕਾਸ਼ ਤੇ ਗੁੱਗਾ ਮੰਦਰ ਨੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਭੇਜੀ

ਜ਼ੀਰਾ, 24 ਅਗਸਤ (ਮਨਜੀਤ ਸਿੰਘ ਢਿੱਲੋਂ)-ਸੁਆਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਤੇ ਸ਼ਿਵ ਆਸ਼ਰਮ ਗੁੱਗਾ ਮੰਦਰ ਜ਼ੀਰਾ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਿਛਲੇ ਦੋ ਦਿਨਾਂ ਤੋਂ ਚਲਾਏ ਜਾ ਰਹੇ ਲੰਗਰ ਲਈ ਰਾਹਤ ਸਮਗਰੀ ਭੇਜੀ ਗਈ ਤੇ ਹੋਰ ...

ਪੂਰੀ ਖ਼ਬਰ »

ਅਕਾਲੀ ਆਗੂ ਨੋਨੀ ਮਾਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਗੁਰੂਹਰਸਹਾਏ, 24 ਅਗਸਤ (ਹਰਚਰਨ ਸਿੰਘ ਸੰਧੂ)-ਦਰਿਆਵਾਂ ਅੰਦਰ ਵਧੇ ਪਾਣੀ ਕਾਰਨ ਗੁਰੂਹਰਸਹਾਏ ਹਲਕੇ 'ਚ ਵੀ ਸਤਲੁਜ ਦਰਿਆ ਨੇ ਕਈ ਪਿੰਡਾਂ 'ਚ ਨੁਕਸਾਨ ਪਹੁੰਚਾਇਆ ਤੇ ਕਿਸਾਨਾਂ ਦੀ ਫ਼ਸਲ ਪੂਰੀ ਤਰ੍ਹਾਂ ਪ੍ਰਭਾਵਿਤ ਕੀਤੀ | ਇਨ੍ਹਾਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ...

ਪੂਰੀ ਖ਼ਬਰ »

ਦਰਿਆ 'ਚ ਵਧੇ ਪਾਣੀ ਨਾਲ ਸਰਹੱਦੀ ਪਿੰਡ ਟੇਂਡੀ ਵਾਲਾ ਬੰਨ੍ਹ ਟੁੱਟਣ ਲੱਗਾ

ਪ੍ਰਸ਼ਾਸਨ ਪਹੁੰਚਿਆ ਮੌਕੇ 'ਤੇ, ਬੰਨ੍ਹ ਨੂੰ ਮੁੜ ਬੰਨ੍ਹਣ ਲਈ ਜੁਟੀਆਂ ਰਾਹਤ ਟੀਮਾਂ ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)-ਬੀਤੀ ਰਾਤ ਤੋਂ ਫਿਰ ਵਧੇ ਪਾਣੀ ਨਾਲ ਸਰਹੱਦੀ ਖੇਤਰ 'ਚ ਸਤਲੁਜ ਦਰਿਆ ਦੇ ਕੰਢੇ 'ਤੇ ਵਸੇ ਪਿੰਡ ਟੇਂਡੀ ਵਾਲਾ ਵਿਖੇ ਬੰਨ੍ਹ ਟੁੱਟਣ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ ਨਾਲ ਅੱਧੀ ਦਰਜਨ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ

ਲੱਖੋ ਕੇ ਬਹਿਰਾਮ, 24 ਅਗਸਤ (ਰਾਜਿੰਦਰ ਸਿੰਘ ਹਾਂਡਾ)-ਭਾਖੜਾ ਬੰਨ੍ਹ ਤੋਂ ਸਤਲੁਜ ਦਰਿਆ 'ਚ ਛੱਡੇ ਗਏ ਪਾਣੀ ਨੇ ਪਿੰਡ ਰਾਜਾ ਰਾਏ, ਗੱਟੀ ਮੱਤੜ, ਦੋਨਾ ਮੱਤੜ, ਦੋਨਾ ਰਾਜਾ ਦੀਨਾ ਨਾਥ, ਚੱਕ ਸ਼ਿਕਾਰ ਗਾਹ ਆਦਿ ਪਿੰਡਾਂ ਦੇ ਦਰਿਆ ਦੇ ਨਾਲ ਲੱਗਦੇ ਖੇਤਾਂ 'ਚ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਯੂਨੀਅਨ ਵਲੋਂ ਸਰਕਾਰ ਦੇ ਨਾਂਹਪੱਖੀ ਰਵਈਏ ਿਖ਼ਲਾਫ਼ ਗੇਟ ਰੈਲੀ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਦੇ ਨਾਂਹਪੱਖੀ ਰਵਈਏ ਿਖ਼ਲਾਫ਼ ਫ਼ਿਰੋਜ਼ਪੁਰ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 24 ਅਗਸਤ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਪੈਂਦੇ ਪਿੰਡ ਕੁੰਡੇ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜ਼ਮੀਨ ਦੀ ...

ਪੂਰੀ ਖ਼ਬਰ »

ਨਸ਼ੇ ਵੇਚਣ ਦਾ ਧੰਦਾ ਕਰਦਾ ਇਕ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ 24 ਅਗਸਤ (ਗੁਰਿੰਦਰ ਸਿੰਘ)-ਥਾਣਾ ਕੈਂਟ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਨਸ਼ੀਲਾ ਪਾਊਡਰ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਜਨਮ ਅਸ਼ਟਮੀ ਮਨਾਈ

ਜ਼ੀਰਾ, 24 ਅਗਸਤ (ਮਨਜੀਤ ਸਿੰਘ ਢਿੱਲੋਂ)-ਐੱਸ. ਐਮ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਜ਼ੀਰਾ ਵਿਖੇ ਸਮੂਹ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਜਨਮ ਅਸ਼ਟਮੀ ਮਨਾਈ ਗਈ | ਸਭ ਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਸ਼ਬਦ ਰਾਹੀਂ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪਿੰਡ ਲੱਖਾ ਹਾਜੀ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਫ਼ਿਰੋਜ਼ਪੁਰ, 24 ਅਗਸਤ (ਤਪਿੰਦਰ ਸਿੰਘ)-ਕੁਦਰਤੀ ਆਫ਼ਤਾਂ ਤੋਂ ਬਚਣ ਤੇ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਦਿਆਂ ਸਤਲੁਜ ਦਰਿਆ ਦੇ ਨੇੜੇ ਵਸੇ ਹੋਏ ਪਿੰਡ ਲੱਖਾ ਹਾਜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX