ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਬਠਿੰਡਾ /ਮਾਨਸਾ

ਅੰਤਰਰਾਜੀ ਚੋਰਾਂ ਵਲੋਂ ਰਾਜਸਥਾਨ ਤੋਂ ਚੋਰੀ ਕੀਤਾ ਸੋਨਾ ਬਠਿੰਡਾ 'ਚ ਵਿਕਣ ਦੀ ਚਰਚਾ

ਬਠਿੰਡਾ, 24 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਰਾਜਸਥਾਨ ਤੋਂ ਵੱਡੀ ਮਾਤਰਾ 'ਚ ਚੋਰੀ ਕੀਤਾ ਸੋਨਾ ਬਠਿੰਡਾ 'ਚ ਵਿਕਣ ਦੀ ਚਰਚਾ ਜ਼ੋਰਾਂ 'ਤੇ ਹੈ | ਅੱਜ ਰਾਜਸਥਾਨ ਦੇ ਜੋਧਪੁਰ ਹਾਊਸਿੰਗ ਬੋਰਡ ਥਾਣੇ ਦੇ ਇੰਸਪੈਕਟਰ ਪ੍ਰਮੇਸ਼ਵਰੀ ਦੇਵੀ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਦੋ ਅੰਤਰਰਾਜੀ ਚੋਰਾਂ ਨੂੰ ਨਾਲ ਲੈ ਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਬਠਿੰਡਾ ਦੇ ਸਾਲਾਸਰ ਜਵੈਲਰਜ਼ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ | ਇੰਸਪੈਕਟਰ ਪ੍ਰਮੇਸ਼ਵਰੀ ਦੇਵੀ ਅਨੁਸਾਰ ਦੋਵੇਂ ਅੰਤਰਰਾਜੀ ਚੋਰ ਮਨਦੀਪ ਉਰਫ਼ ਮਨੀ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਸੁਖਵਿੰਦਰ ਵਾਸੀ ਬਠਿੰਡਾ, ਦੇਸ਼ ਦੇ ਵੱਖ-ਵੱਖ ਰਾਜਾਂ ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਯੂ.ਪੀ. ਸਣੇ ਹੋਰ ਕਈ ਰਾਜਾਂ 'ਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਇਨ੍ਹਾਂ ਵਲੋਂ ਰਾਤ ਦੀ ਬਜਾਏ ਦਿਨ ਵੇਲੇ ਫਲੈਟਾਂ ਵਿਚ ਚੋਰੀ ਕੀਤੀ ਜਾਂਦੀ ਹੈ | ਦੋਵਾਂ ਦੋਸ਼ੀਆਂ 'ਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਪੁਲਿਸ ਵਲੋਂ ਵੱਡੀਆਂ ਚੋਰੀਆਂ, ਕਤਲ ਤੇ ਨਸ਼ਾ ਤਸਕਰੀ ਦੇ ਮਾਮਲੇ ਦਰਜ ਕੀਤੇ ਹੋਏ ਹਨ | ਅੱਜ ਦੇ ਮਾਮਲੇ ਸਬੰਧੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੇ ਪੁੱਛ ਪੜਤਾਲ ਦੌਰਾਨ ਮੰਨਿਆ ਹੈ ਕਿ ਜੋਧਪੁਰ ਤੋਂ 14 ਮਈ 2018 ਨੂੰ ਚੋਰੀ ਕੀਤਾ ਹੋਇਆ 60 ਤੋਲੇ ਸੋਨਾ ਅਤੇ 1 ਕਿੱਲੋਗਰਾਮ ਚਾਂਦੀ ਉਨ੍ਹਾਂ ਨੇ ਬਠਿੰਡਾ ਦੇ ਸਾਲਾਸਰ ਜਵੈਲਰਜ਼ ਅਤੇ ਇਕ ਹੋਰ ਜਵੈਲਰ ਨੂੰ ਵੇਚੀ ਸੀ | ਜਿਸ ਵਿਚੋਂ ਇਸ ਦੀ ਬਰਾਮਦਗੀ ਲਈ ਅੱਜ ਬਠਿੰਡਾ ਦੇ ਸਾਲਾਸਰ ਜਵੈਲਰਜ਼ 'ਤੇ ਛਾਪੇਮਾਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਚੋਰੀ ਵਿਚ 13 ਲੱਖ ਰੁਪਏ ਨਕਦੀ ਵੀ ਸ਼ਾਮਿਲ ਸੀ | ਉੱਧਰ ਜਵੈਲਰਜ਼ ਐਸੋਸੀਏਸ਼ਨ ਬਠਿੰਡਾ ਵਲੋਂ ਰਾਜਸਥਾਨ ਪੁਲਿਸ ਉੱਪਰ ਜਾਣਬੁਝ ਕੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਹਨ | ਬਠਿੰਡਾ ਦੇ ਜਵੈਲਰਾਂ ਦਾ ਕਹਿਣਾ ਹੈ ਕਿ ਰਾਜਸਥਾਨ ਪੁਲਿਸ ਵਲੋਂ 5 ਅਗਸਤ 2019 ਨੂੰ ਜੋਧਪੁਰ ਦੇ ਹੀ ਇਕ ਥਾਣੇ ਦੇ ਇੰਸਪੈਕਟਰ ਨੇ 675 ਗਰਾਮ ਸੋਨਾ ਬਰਾਮਦ ਕੀਤਾ ਸੀ ਅਤੇ ਮੁੜ ਹੁਣ ਅਧਿਕਾਰੀ ਬਦਲ ਕੇ ਜਵੈਲਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਰਾਜਸਥਾਨ ਪੁਲਿਸ ਵਲੋਂ ਜਵੈਲਰ ਨੂੰ ਜ਼ਬਰਦਸਤੀ ਚੁੱਕ ਕੇ ਥਾਣਾ ਕੋਤਵਾਲੀ ਵਿਖੇ ਲਿਜਾਇਆ ਗਿਆ ਜਿੱਥੇ ਜਵੈਲਰਾਂ ਦੀ ਐਸੋਸੀਏਸ਼ਨ ਵਲੋਂ ਪ੍ਰਧਾਨ ਕਰਤਾਰ ਸਿੰਘ ਜੋੜਾ ਦੀ ਅਗਵਾਈ 'ਚ ਰੋਸ ਵਿਖਾਵਾ ਕਰਕੇ ਰਾਜਸਥਾਨ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਰਾਜਸਥਾਨ ਪੁਲਿਸ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਤਰਨੀ ਜਵੈਲਰ ਨੇ ਖਰੀਦੀ ਹੋਈ ਚੋਰੀ ਦੀ 1 ਕਿੱਲੋ ਚਾਂਦੀ ਵਾਪਿਸ ਕਰਨੀ ਮੰਨ ਲਈ ਹੈ ਜਦ ਕਿ ਮਾਮਲੇ ਦੇ ਨਿਪਟਾਰੇ ਲਈ ਜਵੈਲਰ ਨੂੰ 26 ਅਗਸਤ ਨੂੰ ਪੁਲਿਸ ਨੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਪਿਛੋਂ ਜੋਧਪੁਰ ਪੁਲਿਸ ਥਾਣੇ ਬੁਲਾਇਆ ਹੈ | ਜਵੈਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਰਤਾਰ ਸਿੰਘ ਜੋੜਾ ਦਾ ਦੋਸ਼ ਹੈ ਕਿ ਰਾਜਸਥਾਨ ਪੁਲਿਸ ਦੇ ਪਹਿਲਾਂ ਬਰਾਮਦਗੀ ਕਰਕੇ ਗਏ ਇੰਸਪੈਕਟਰ ਨੇ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਹੀਂ ਨਿਭਾਈ | ਇਸ ਕਾਰਨ ਹੁਣ ਮੁੜ ਦੁਕਾਨਦਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਠੇਕੇਦਾਰ ਦੇ ਮੈਨੇਜਰਾਂ 'ਤੇ ਫਾਇਰਿੰਗ

ਤਲਵੰਡੀ ਸਾਬੋ, 24 ਅਗਸਤ (ਰਣਜੀਤ ਸਿੰਘ ਰਾਜੂ)-ਬੀਤੀ ਦੇਰ ਰਾਤ ਨਗਰ ਵਿਚ ਸ਼ਰਾਬ ਠੇਕੇਦਾਰਾਂ ਦੇ ਦੋ ਮੈਨੇਜਰਾਂ 'ਤੇ ਮਾਰ ਦੇਣ ਦੀ ਨੀਯਤ ਨਾਲ ਕਥਿਤ ਤੌਰ 'ਤੇ ਫਾਇਰਿੰਗ ਕਰਨ ਦੇ ਦੋਸ਼ਾਂ ਹੇਠ ਅੱਜ ਤਲਵੰਡੀ ਸਾਬੋ ਪੁਲਿਸ ਨੇ ਹਲਕਾ ਸੇਵਾਦਾਰ ਦੇ ਨੇੜੇ ਸਮਝੇ ਜਾਂਦੇ ...

ਪੂਰੀ ਖ਼ਬਰ »

ਕੋਠਾ ਗੁਰੂ ਵਿਖੇ ਮੋਟਰਸਾਈਕਲ ਤੇ ਬੱਸ ਵਿਚਕਾਰ ਭਿਆਨਕ ਹਾਦਸਾ

ਪਿਤਾ ਦੀ ਮੌਤ, ਬੇਟੀ ਜ਼ਖ਼ਮੀ ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)-ਨੇੜਲੇ ਪਿੰਡ ਕੋਠਾ ਗੁਰੂ ਵਿਖੇ ਮੋਟਰਸਾਈਕਲ ਅਤੇ ਬੱਸ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ 15 ਸਾਲਾ ਬੇਟੀ ਗੰਭੀਰ ਰੂਪ 'ਚ ਜ਼ਖ਼ਮੀ ਹੋ ...

ਪੂਰੀ ਖ਼ਬਰ »

-ਮਾਮਲਾ ਸਿਵਲ ਹਸਪਤਾਲ ਗੋਨਿਆਣਾ ਵਿਖੇ ਇਕ ਵਿਅਕਤੀ ਦੀ ਮੌਤ ਹੋਣ ਦਾ-

ਪ੍ਰਦਰਸ਼ਨਕਾਰੀਆਂ ਧਰਨਾ ਲਗਾ ਕੇ ਐਸ.ਐਮ.ਓ. ਤੇ ਡਾਕਟਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 24 ਅਗਸਤ (ਮਨਦੀਪ ਸਿੰਘ ਮੱਕੜ/ਲਛਮਣ ਦਾਸ ਗਰਗ)-ਸਥਾਨਕ ਸਿਵਲ ਹਸਪਤਾਲ ਵਿਖੇ ਅੱਜ ਦੀਪ ਚੰਦ ਪੁੱਤਰ ਫੂਲ ਚੰਦ ਵਾਸੀ ਗੋਨਿਆਣਾ ਮੰਡੀ ਦੀ ਮੌਤ ਹੋਣ ਕਾਰਨ ਮਿ੍ਤਕ ਦੇ ਵਾਰਸਾਂ ਨੇ ਰੋਸ ਵਜੋਂ ਐਸ.ਐਮ.ਓ ਡਾ. ਅਨਿਲ ਗਰਗ, ਡਾਕਟਰ ਸ਼ੈਰੀ ਗਰਗ ਅਤੇ ਹੋਰ ਸਟਾਫ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਨੌਜਵਾਨ ਨੇ ਲਿਆ ਫਾਹਾ

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਅਮਰਪੁਰਾ ਬਸਤੀ ਵਿਚ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਨੌਜਵਾਨ ਦੁਆਰਾ ਛੱਤ ਵਾਲੇ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਸੁਖਮੰਦਰ ਸਿੰਘ (30) ...

ਪੂਰੀ ਖ਼ਬਰ »

ਨਵੀਂ ਅਨਾਜ ਮੰਡੀ ਦਾ ਫੜ ਉੱਚਾ ਚੁੱਕਣ ਲਈ ਠੇਕੇਦਾਰ ਵਲੋਂ ਲਗਾਈ ਜਾ ਰਹੀਆਂ ਹਨ ਪਿਲੀਆਂ ਇੱਟਾਂ

ਗੋਨਿਆਣਾ, 24 ਅਗਸਤ (ਲਛਮਣ ਦਾਸ ਗਰਗ)-ਸਥਾਨਕ ਨਵੀਂ ਅਨਾਜ ਮੰਡੀ ਦੇ ਫੜ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਦਿੱਤੀ ਗਈ ਗ੍ਰਾਂਟ ਦਾ ਠੇਕੇਦਾਰ ਵਲੋਂ ਘਟੀਆਂ ਮਟੀਰੀਅਲ ਅਤੇ ਪਿਲੀਆਂ ਇੱਟਾਂ ਲਗਾ ਕੇ ਰੱਜ ਕੇ ਦੁਰਉਪਯੋਗ ਕੀਤਾ ਜਾ ਰਿਹਾ ਹੈ | ਜਦੋਂ ਹੀ ਇਸ ਗੱਲ ਦਾ ਪਤਾ ...

ਪੂਰੀ ਖ਼ਬਰ »

ਕੋਠਾ ਗੁਰੂ ਵਿਖੇ ਮੋਟਰਸਾਈਕਲ ਤੇ ਬੱਸ ਵਿਚਕਾਰ ਭਿਆਨਕ ਹਾਦਸਾ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)-ਨੇੜਲੇ ਪਿੰਡ ਕੋਠਾ ਗੁਰੂ ਵਿਖੇ ਮੋਟਰਸਾਈਕਲ ਅਤੇ ਬੱਸ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ 15 ਸਾਲਾ ਬੇਟੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਹੈ | ਬੱਸ ਡਰਾਈਵਰ ਫ਼ਰਾਰ ...

ਪੂਰੀ ਖ਼ਬਰ »

ਸਕੂਲ ਬਚਾਓ ਐਕਸ਼ਨ ਕਮੇਟੀ ਵਲੋਂ ਰੋਸ ਧਰਨਾ ਛੇਵੇਂ ਦਿਨ ਵੀ ਜਾਰੀ

ਚਾਉਕੇ, 24 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਬਚਾਓ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸਕੂਲ ਅੱਗੇ ਸ਼ੁਰੂ ਕੀਤਾ ਰੋਸ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ | ਇਸ ਰੋਸ ਧਰਨੇ ਨੂੰ ...

ਪੂਰੀ ਖ਼ਬਰ »

ਠੇਕੇਦਾਰ ਦੇ ਮੈਨੇਜਰਾਂ 'ਤੇ ਫਾਇਰਿੰਗ

ਤਲਵੰਡੀ ਸਾਬੋ, 24 ਅਗਸਤ (ਰਣਜੀਤ ਸਿੰਘ ਰਾਜੂ)-ਬੀਤੀ ਦੇਰ ਰਾਤ ਨਗਰ ਵਿਚ ਸ਼ਰਾਬ ਠੇਕੇਦਾਰਾਂ ਦੇ ਦੋ ਮੈਨੇਜਰਾਂ 'ਤੇ ਮਾਰ ਦੇਣ ਦੀ ਨੀਯਤ ਨਾਲ ਕਥਿਤ ਤੌਰ 'ਤੇ ਫਾਇਰਿੰਗ ਕਰਨ ਦੇ ਦੋਸ਼ਾਂ ਹੇਠ ਅੱਜ ਤਲਵੰਡੀ ਸਾਬੋ ਪੁਲਿਸ ਨੇ ਹਲਕਾ ਸੇਵਾਦਾਰ ਦੇ ਨੇੜੇ ਸਮਝੇ ਜਾਂਦੇ ...

ਪੂਰੀ ਖ਼ਬਰ »

ਬਠਿੰਡਾ ਨਹਿਰ 'ਚੋਂ ਮਿਲੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਨਹਿਰ 'ਚੋਂ ਪਿੰਡ ਤਿਉਣਾ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਥਾਣਾ ਸਦਰ ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਰਿਕਸ਼ਾ ਚਾਲਕ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਸਥਾਨਕ ਸੰਤਪੁਰਾ ਰੋਡ 'ਤੇ ਇਕ ਰਿਕਸ਼ਾ ਚਾਲਕ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਮੁੱਢਲੀ ਕਾਰਵਾਈ ਉਪਰੰਤ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਾਲੇ ਲੋਕਾਂ ਦੀ ਸਹਾਇਤਾ ਕਰਨ ਦੀ ਅਪੀਲ

ਬਠਿੰਡਾ, 24 ਅਗਸਤ (ਕੰਵਲਜੀਤ ਸਿੰਘ ਸਿੱੱਧੂ)-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਵਲੋਂ ਜ਼ਿਲ੍ਹਾ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨ ਪਹਾੜੀ ਖੇਤਰਾਂ 'ਚ ਹੋਈਆਂ ਭਾਰੀ ਬਰਸ਼ਾਤਾਂ ਦਾ ਪਾਣੀ ਦਰਿਆਵਾਂ ਰਾਹੀਂ ਪੰਜਾਬ ਦੇ ਕੁਝ ...

ਪੂਰੀ ਖ਼ਬਰ »

ਬਠਿੰਡਾ 'ਚ ਗੁਰਮਤਿ ਸਮਾਗਮ ਕੱਲ੍ਹ

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਤੇ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 26 ਅਗਸਤ ਨੂੰ ਕਰਵਾਇਆ ...

ਪੂਰੀ ਖ਼ਬਰ »

ਫ਼ਾਹਾ ਲੈਣ ਵਾਲੇ ਮਜ਼ਦੂਰ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ-ਤਰਸੇਮ ਲਾਲੇਆਣਾ

ਰਾਮਾਂ ਮੰਡੀ, 24 ਅਗਸਤ (ਤਰਸੇਮ ਸਿੰਗਲਾ)-ਨਥਾਣਾ ਸ਼ਹਿਰ 'ਚ ਪੈਂਦੇ ਪਿੰਡ ਸੇਮਾ ਕਲਾਂ ਵਿਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਰੂਪ ਸਿੰਘ ਪੁੱਤਰ ਪਰਸਨ ਸਿੰਘ ਵਲੋਂ ਬੀਤੇ ਦਿਨ ਘਰ ਵਿਚ ਹੀ ਫਾਹਾ ਲੈ ਕੇ ਕੀਤੀ ਗਈ ਖ਼ੁਦਕੁਸ਼ੀ ਲਈ ਸਰਕਾਰ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਕਨਵੈਨਸ਼ਨ

ਬਠਿੰਡਾ, 24 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਝੰਡੇ ਹੇਠ ਅੱਜ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਅਤੇ ਥਰਮਲ ਲਹਿਰਾ ਸਰਕਲ ਦੇ ਬਿਜਲੀ ਮੁਲਾਜ਼ਮਾਂ ਵਲੋਂ ਸਾਂਝਾ ਫੌਰਮ ਪਾਵਰ ਕਾਮ ਪੰਜਾਬ ਦੇ ਸੱਦੇ 'ਤੇ ...

ਪੂਰੀ ਖ਼ਬਰ »

ਭਾਜਪਾ ਬਠਿੰਡਾ (ਦਿਹਾਤੀ) ਵਲੋਂ ਵੱਖ-ਵੱਖ ਮੰਡਲਾਂ ਦੇ ਇੰਚਾਰਜਾਂ ਦਾ ਐਲਾਨ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)-ਭਾਰਤੀ ਜਨਤਾ ਪਾਰਟੀ ਵਲੋਂ ਸੂਬੇ ਅੰਦਰ ਗਤੀਵਿਧੀਆਂ ਤੇਜ਼ ਕਰਨ ਸਬੰਧੀ ਨਵੀਂ ਮੈਂਬਰਸ਼ਿਪ ਦੀ ਭਰਤੀ ਕਰਨ ਉਪਰੰਤ ਹੁਣ ਵੱਖ ਵੱਖ ਬਲਾਕਾਂ ਦੇ ਅਹੁਦੇਦਾਰ ਲਗਾਉਣ ਦੀ ਪ੍ਰਕਿ੍ਆ ਦਾ ਅਰੰਭ ਕਰ ਦਿੱਤਾ ਗਿਆ ਹੈ | ਇਸੇ ਹੀ ਮੁਹਿੰਮ ਦੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਮੁਕਾਬਲਿਆਂ 'ਚ ਭਾਈ ਮਸਤਾਨ ਸਕੂਲ ਪੱਕਾ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 24 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਦੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਧਾਨ ਬੀਬੀ ਗਗਨਪ੍ਰੀਤ ਕੌਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਮੁਕਾਬਲਿਆਂ 'ਚੋਂ ਹਾਸਲ ਕੀਤੀਆਂ ਪੁਜ਼ੀਸ਼ਨਾਂ

ਤਲਵੰਡੀ ਸਾਬੋ, 24 ਅਗਸਤ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਬਠਿੰਡਾ ਵਿਖੇ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਰਵਾਏ ਗਏ ਮੁਕਾਬਲਿਆਂ 'ਚ ਸਥਾਨਕ ਮਾਤਾ ਸਾਹਿਬ ਕੌਰ ਕਾਲਜ ਦੀਆਂ ਖਿਡਾਰਨਾਂ ਨੇ ਬਾਕਸਿੰਗ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਮਾਲਵਾ ਕਾਲਜ ਦੇ ਖਿਡਾਰੀ ਨੇ ਜੈਵਲਿਨ ਥ੍ਰੋ 'ਚ ਜਿੱਤਿਆ ਸੋਨ ਤਗ਼ਮਾ

ਬਠਿੰਡਾ, 24 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਮਾਲਵਾ ਕਾਲਜ ਦੇ ਹੋਣਹਾਰ ਐਥਲੀਟ ਗੁਰਦੀਪ ਸਿੰਘ ਹਾਕੂਵਾਲ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈਆਂ ਮਿਸ਼ਨ ਤੰਦਰੁਸਤ ਪੰਜਾਬ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜੈਵਲੀਨ ਥ੍ਰੋ ਇਵੈਂਟ ਵਿਚ ਸੋਨ ਅਤੇ 100 ਮੀਟਰ ...

ਪੂਰੀ ਖ਼ਬਰ »

ਬਠਿੰਡਾ-1 ਜ਼ੋਨ ਦੇ ਵਾਲੀਬਾਲ ਮੁਕਾਬਲਿਆਂ 'ਚ ਗੁਲਾਬਗੜ੍ਹ ਦੀਆਂ ਟੀਮਾਂ ਦੀ ਰਹੀ ਝੰਡੀ

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਵਿਖੇ ਬਠਿੰਡਾ-1 ਜ਼ੋਨ ਦਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਅੰਡਰ-14,17,19 ਸਾਲ ਉਮਰ ਵਰਗ ਦੇ ਲੜਕਿਆਂ ਦੀਆਂ ਟੀਮਾਂ ਨੇ ਭਾਗ ਲਿਆ | ਹਰਮੰਦਰ ਸਿੰਘ ਲੈਕਚਰਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਠਿੰਡਾ ਦੀ ਖੇਮੂਆਣਾ ਵਿਖੇ ਮੀਟਿੰਗ

ਗੋਨਿਆਣਾ, 24 ਅਗਸਤ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਠਿੰਡਾ ਦੀ ਮੀਟਿੰਗ ਸੁਖਦਰਸ਼ਨ ਸਿੰਘ ਖੇਮੂਆਣਾ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਪਿੰਡ ਖੇਮੁਆਣਾ ਵਿਖੇ ਕੀਤੀ ਗਈ | ਉੱਕਤ ਮੀਟਿੰਗ ਵਿਚ 14 ਪਿੰਡਾਂ ਦੇ ...

ਪੂਰੀ ਖ਼ਬਰ »

ਐਮ.ਐਸ.ਡੀ. ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰਾਮਾਂ ਮੰਡੀ, 24 ਅਗਸਤ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਸਥਾਨਕ ਐਮ.ਐਸ.ਡੀ.ਸ.ਸ. ਸਕੂਲ ਵਿਖੇ ਪਿੰ੍ਰਸੀਪਲ ਹਰਕਿਰਨ ਕੌਰ ਘੁਲਿਆਣੀ ਦੀ ਅਗਵਾਈ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਜਿੱਥੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਭੁੱਚੋ ਮੰਡੀ ਦੇ ਸਰਕਾਰੀ ਸਕੂਲ 'ਚ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਕੀਤਾ ਦੌਰਾ

ਭੁੱਚੋ ਮੰਡੀ, 24 ਅਗਸਤ (ਬਲਵਿੰਦਰ ਸਿੰਘ ਸੇਠੀ)-ਅੱਜ ਸਵੇਰੇ ਸਰਕਾਰੀ ਗਰਲਜ਼ ਹਾਈ ਸਕੂਲ ਭੁੱਚੋ ਮੰਡੀ ਵਿਚ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਨੇ ਦੌਰਾ ਕੀਤਾ | ਇਸ ਮੌਕੇ ਸਕੱਤਰ ਨੇ ਸਕੂਲ 'ਚ ਸਮਾਰਟ ਰੂਮ, ਲਾਇਬਰੇਰੀ, ਸਾਇੰਸ ਰੂਮ, ਵਿਚ ਜਾ ਕੇ ਪ੍ਰਬੰਧਾਂ ਬਾਰੇ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਲੈਣ ਵਾਲੇ ਦਸ ਸਕੂਲੀ ਵਿਦਿਆਰਥੀਆਂ ਦਾ ਸਨਮਾਨ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਇਕ ਪ੍ਰਾਈਵੇਟ ਕੰਪਨੀ ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕੰਪਨੀ ਦੇ ਇੰਚਾਰਜ ਰਮਨਦੇਵ ਸਿੰਘ, ਪੰਕਜ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਬਠਿੰਡਾ ਟੀਮ ਜੇਤੂ

ਬਠਿੰਡਾ, 24 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਅੰਡਰ-16 'ਚ ਬਠਿੰਡਾ ਟੀਮ ਨੇ ਫ਼ਤਿਹਗੜ੍ਹ ਸਾਹਿਬ ਨੂੰ ਇਕ ਪਾਰੀ ਤੇ 99 ਦੌੜਾਂ ਨਾਲ ਹਰਾ ਦਿੱਤਾ | ਇਸ ਜਿੱਤ ਨਾਲ ਬਠਿੰਡਾ ਜ਼ੋਨ 'ਚ ਪਹਿਲੇ ਸਥਾਨ 'ਤੇ ਰਹਿੰਦਿਆਂ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਰਾਮਪੁਰਾ ਫੂਲ, 24 ਅਗਸਤ (ਗੁਰਮੇਲ ਸਿੰਘ ਵਿਰਦੀ)-ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ 'ਚ ਮਾਨਸਾ ਵਿਖੇ ਹੋਏ ਵਿਭਾਗ ਪੱਧਰੀ ਗਿਆਨ-ਵਿਗਿਆਨ ਮੇਲੇ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਨੈਤਿਕ ਸਿੱਖਿਆ ਦੇ ਇਮਤਿਹਾਨ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਦੇ ਮੁਕਤਸਰ-ਫਰੀਦਕੋਟ-ਬਠਿੰਡਾ ਜ਼ੋਨ ਦੇ ਖੇਤਰ ਭਗਤਾ ਭਾਈਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੱਚਿਆਂ ਦੇ ਨੈਤਿਕ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਪੰਜਾਬ 'ਚ ਵੇਚਣ ਵਾਲੇ ਤਸਕਰ ਕਾਬੂ

ਗੋਨਿਆਣਾ, 24 ਅਗਸਤ (ਬਰਾੜ ਆਰ. ਸਿੰਘ)-ਬੀਤੇ ਕੱਲ੍ਹ 6 ਸ਼ਰਾਬ ਤਸਕਰਾਂ ਤੋਂ ਪੁਲਿਸ ਨੇ ਉਸ ਸਮੇਂ 33 ਬੋਤਲਾਂ ਚੰਡੀਗੜ੍ਹ ਤੋਂ ਲਿਆਂਦੀ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ ਜਿਸ ਸਮੇਂ ਉਹ ਥਾਣਾ ਨੇਹੀਂਆਂ ਵਾਲਾ ਤਹਿਤ ਪੈਂਦੇ ਪਿੰਡ ਨੇਹੀਂਆਂ ਵਾਲਾ ਵਿਖੇ ਲੋਕਾਂ ਨੂੰ ...

ਪੂਰੀ ਖ਼ਬਰ »

ਸੰਤ ਕਬੀਰ ਕਾਨਵੈਂਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਭੁੱਚੋ ਮੰਡੀ, 24 ਅਗਸਤ (ਬਲਵਿੰਦਰ ਸਿੰਘ ਸੇਠੀ)-ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਜਨਮ ਅਸ਼ਟਮੀ ਦੇ ਸਬੰਧ ਵਿਚ ਅੱਜ ਸਕੂਲ ਵਿਚ ਸਮਾਗਮ ਕੀਤਾ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋਫੈਸਰ ਐਮ.ਐਲ. ਅਰੋੜਾ ਅਤੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਓਹਾਰ

ਤਲਵੰਡੀ ਸਾਬੋ, 24 ਅਗਸਤ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫਾਈਨ ਆਰਟਸ ਵਿਖੇ ਦਾ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ | ਫਾਇਨ ਆਰਟ ਕਾਲਜ ਦੇ ਮੁਖੀ ਪ੍ਰੋ. ਕੰਵਲਜੀਤ ਕੌਰ ਦੀ ਰਹਿਨੁਮਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ...

ਪੂਰੀ ਖ਼ਬਰ »

ਸੇਂਟ ਜ਼ੇਵੀਅਰ ਸਕੂਲ 'ਚ ਜਨਮ ਅਸ਼ਟਮੀ ਮਨਾਈ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸੋਨੀ)-ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਦਿਆਲਪੁਰਾ ਭਾਈਕਾ ਵਿਖੇ ਕਿ੍ਸ਼ਨ ਅਸ਼ਟਮੀ ਦਾ ਤਿਉਹਾਰ ਸ਼ਾਨੋਂ ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਸੱਤਵੀਂ ਕਲਾਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਜਨਮ ਅਸ਼ਟਮੀ ਦੇ ਸਬੰਧ 'ਚ ਆਪਣੇ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ 'ਚ ਜਨਮ ਅਸ਼ਟਮੀ ਮਨਾਈ

ਬਠਿੰਡਾ, 24 ਅਗਸਤ (ਕੰਵਲਜੀਤ ਸਿੰਘ ਸਿੱਧੂ)-ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚੇ ਰਾਧਾ ਕਿ੍ਸ਼ਨ ਦੀਆਂ ਸੁੰਦਰ ਪੁਸ਼ਾਕਾਂ ਵਿਚ ਸਜੇ ਹੋਏ ਸਨ | ਬੱਚਿਆਂ ਵਲੋਂ ਕਿ੍ਸ਼ਨ ਅਵਤਾਰ ਨਾਲ ਸਬੰਧਿਤ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਸਮਾਧ ਦਾ ਤਾਲਾ ਤੋੜ ਕੇ ਚੋਰੀ ਕੀਤੇ ਅੱਠ ਹਜ਼ਾਰ ਰੁਪਏ

ਸੰਗਤ ਮੰਡੀ, 24 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ, ਅੰਮਿ੍ਤਪਾਲ ਸ਼ਰਮਾ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਸਮਾਧ ਦਾ ਤਾਲਾ ਤੋੜ ਕੇ ਗੋਲਕ 'ਚ ਚੜ੍ਹਾਵੇ ਦੇ ਅੱਠ ਹਜ਼ਾਰ ਰੁਪਏ ਚੋਰੀ ਕਰਨ ਦੀ ਖ਼ਬਰ ਮਿਲੀ ਹੈ | ਰੇਸ਼ਮ ਸਿੰਘ ਪੁੱਤਰ ...

ਪੂਰੀ ਖ਼ਬਰ »

ਟਰੈਕਟਰਾਂ ਸਮੇਤ ਸਾਮਾਨ ਚੋਰੀ 'ਤੇ ਮਾਮਲਾ ਦਰਜ

ਨਥਾਣਾ, 24 ਅਗਸਤ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਵਲੋਂ ਪਿੰਡ ਪੂਹਲਾ-ਮਹਿਰਾਜ ਸੜਕ ਉਸਾਰੀ ਦਾ ਕੰਮ ਕਰਨ ਵਾਲੇ ਠੇਕੇਦਾਰ ਦੇ ਚੋਰੀ ਹੋਏ ਸਾਮਾਨ ਦਾ ਸੁਰਾਗ ਲੱਭਣ ਸਬੰਧੀ ਸੰਕੇਤ ਮਿਲੇ ਹਨ | ਜ਼ਿਕਰਯੋਗ ਹੈ ਕਿ ਉਕਤ ਠੇਕੇਦਾਰ ਨੇ ਪਿਛਲੇ ਮਹੀਨੇ ਸੜਕ ਉਸਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX