ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ

ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ ਦਾ ਟੀਚਾ ਮਿਲਿਆ ਹੈ।  

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ

ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ

ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ ਟਰਾਲੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਚੱਲੀਆਂ ...

ਪੂਰੀ ਖ਼ਬਰ »

ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ

ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ ...

ਪੂਰੀ ਖ਼ਬਰ »

ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ

ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਅੱਜ ਦਾ ਦਿਨ ਸਿਰਫ਼ ਬੈਡਮਿੰਟਨ ਲਈ ਹੀ ਨਹੀ ਬਲਕਿ ਭਾਰਤੀ ਖੇਡਾਂ ਲਈ ...

ਪੂਰੀ ਖ਼ਬਰ »

ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ

ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ

ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਪਤਨੀ ਦੀ ਮੌਕੇ 'ਤੇ ਹੀ ਮੌਤ ਗਈ, ਜਦਕਿ ਪਤੀ ਨੂੰ ਗੰਭੀਰ ਸੱਟਾਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ

ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ ਹਾਦਸੇ ਵਾਪਰਦੇ ਹਨ। ਇਨ੍ਹਾਂ ਸੜਕ ਹਾਦਸਿਆਂ 'ਚ ਜਿੱਥੇ ਮਨੁੱਖੀ ਜ਼ਿੰਦਗੀਆਂ ਅਪਾਹਜ ਬਣ ਕੇ ਰਹਿ ਜਾਂਦੀਆਂ ਹੈ। ਉੱਥੇ ...

ਪੂਰੀ ਖ਼ਬਰ »

ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਖ਼ੁਸ਼ੀ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀਵੀ ਸਿੰਧੂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟਰ 'ਤੇ ਟਵੀਟ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ

ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ 'ਚ ਆਪਣਾ ਕਾਰਜਭਾਗ ਸੰਭਾਲ ਲਿਆ। ਅੱਜ ਸ਼ਾਮ ਸਥਾਨਕ ਨਗਰ ਸੁਧਾਰ ਟਰੱਸਟ ਦੇ ਸਥਾਨਕ ਦਫ਼ਤਰ ਵਿਖੇ ਗਾਬਾ ਦੇ ...

ਪੂਰੀ ਖ਼ਬਰ »

ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ

ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫ਼ੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ...

ਪੂਰੀ ਖ਼ਬਰ »

ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ

ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ਮੁਤਾਬਿਕ, ਬੀਤੇ ਹਫ਼ਤੇ ਦਰਿਆ ਬੰਨ੍ਹ ਤੋਂ ਤਕਰੀਬਨ 250 ਫੁੱਟ ਦੀ ਦੂਰੀ 'ਤੇ ਵਗ ਰਿਹਾ ...

ਪੂਰੀ ਖ਼ਬਰ »

ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ

ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚਿਆ ਹੈ। ਦੱਸ ਦੇਈਏ ਕਿ ਪੀਵੀ ਸਿੰਧੂ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਲਾਈਨ ਹਾਜ਼ਰ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਕਾਂਗਰਸੀ ਆਗੂ ਜਗਦੇਵ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ

ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ ਆਏ ਹੋਏ ਹਨ ਉੱਥੇ ਹੀ ਤੇਜ ਬਾਰਸ਼ ਨਾਲ ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਦੇ ਨੇੜਿਉਂ ਲੰਘਦੀ ਭਾਖੜਾ ਨਹਿਰ ਦੀਆਂ ਦੋਵੇਂ ਪਾਸਿਆਂ ਦੀਆਂ ...

ਪੂਰੀ ਖ਼ਬਰ »

ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ

ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ

ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ ਕੌਰ ਬੱਲ ਅਤੇ ਅਧਿਕਾਰੀ ਉਸ ਵਕਤ ਵਾਲ-ਵਾਲ ਬਚੇ ਜੱਦੋ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਟਰੈਕਟਰ 'ਤੇ ਜਾ ਰਹੇ ਸੀ । ਜਾਣਕਾਰੀ ਦੇ ...

ਪੂਰੀ ਖ਼ਬਰ »

ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ

ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ...

ਪੂਰੀ ਖ਼ਬਰ »

ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ

ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ ...

ਪੂਰੀ ਖ਼ਬਰ »

ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ

ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ ਹਨ । ਉਨ੍ਹਾਂ ਦੀ ਸਹਾਇਤਾ ਲਈ ਸੂਬੇ ਦੀਆਂ ਸਿੱਖ ਜਥੇਬੰਦੀਆਂ, ਕਲੱਬਾਂ, ਸਮਾਜਸੇਵੀ ਸੰਸਥਾਵਾਂ ਤੋਂ ਇਲਾਵਾ ਗੁਰੂ ਘਰਾਂ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ

ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ ...

ਪੂਰੀ ਖ਼ਬਰ »

ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ

ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਦਫ਼ਤਰਾਂ 'ਚ ਕੋਈ ਵੀ ਮਨੋਰੰਜਨ ਆਦਿ ਨਹੀਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ

ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ ਸ਼ਰੀਫ਼ ਜਾ ...

ਪੂਰੀ ਖ਼ਬਰ »

ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ ਨੂੰ ਜ਼ਿਮਨੀ ਚੋਣਾਂ ...

ਪੂਰੀ ਖ਼ਬਰ »

8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ

ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ ਮੁਚਕੀ ਬੁਡਰਾ ਨੇ ਆਤਮ ਸਮਰਪਣ ਕਰ ਦਿੱਤਾ। ਦੱਸ ਦੇਈਏ ਕਿ ਇਸ ਨਕਸਲੀ ਦੇ ਸਿਰ 8 ਲੱਖ ਰੁਪਏ ਦਾ ਇਨਾਮ ...

ਪੂਰੀ ਖ਼ਬਰ »

ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਲੋਕਾਂ ਨੇ ਅਰੁਣ ਜੇਤਲੀ ਨੂੰ ਅੰਤਿਮ ਵਿਦਾਈ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ਨੂੰ ਇਕ ਚਿੱਠੀ ਲਿਖੀ ਹੈ ਜਿਸ 'ਚ ਉਨ੍ਹਾਂ ਕੇਰਲ 'ਚ ਆਏ ਹੜ੍ਹਾਂ ਕਾਰਨ ਗੁਆਚੇ ਜਾਂ ਨੁਕਸਾਨੇ ਦਸਤਾਵੇਜ਼ਾਂ ਨੂੰ ਫਿਰ ਤੋਂ ਜਾਰੀ ਕਰਨ ਦੇ ...

ਪੂਰੀ ਖ਼ਬਰ »

ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ

ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ ਦਾ ਮੈਸ ਗੇਟ ਵਿਖੇ ਚਾਕੂ ਨਾਲ ਵਾਰ ਕਰ ਕੇ ਇਕ ਨੌਜਵਾਨ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦਿਆਂ ਕਤਲ ਕਰਨ ...

ਪੂਰੀ ਖ਼ਬਰ »

ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ

ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਪਹੁੰਚ ਗਈ ਹੈ। ਥੋੜੀ ਦੇਰ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ...

ਪੂਰੀ ਖ਼ਬਰ »

ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ

ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ਜਾਣ ਕਾਰਨ ਗੱਡੀ 'ਚ ਸਵਾਰ ਕਰੀਬ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ

ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨੀਂ ਕਸ਼ਮੀਰ 'ਚ ਹੋਈਆਂ ਘਟਨਾਵਾਂ 'ਚ ...

ਪੂਰੀ ਖ਼ਬਰ »

ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਹੈੱਡਕੁਆਟਰ ਤੋਂ ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ। ਇਸ ਘਾਟ 'ਤੇ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਕੀਤੀ ਗੱਲਬਾਤ

ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੀਨਾਥਜੀ ਮੰਦਰ 'ਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਵੀ ...

ਪੂਰੀ ਖ਼ਬਰ »

ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 25 ਅਗਸਤ- ਕੇਂਦਰੀ ਮੰਤਰੀ ਹਰਸ਼ਵਰਧਨ, ਪਿਯੂਸ਼ ਗੋਇਲ ਅਤੇ ਝਾਰਖੰਡ ਦੇ ਮੁਖ ਮੰਤਰੀ ਰਘੂਬਰ ਦਾਸ ਨੇ ਭਾਜਪਾ ਹੈੱਡਕੁਆਟਰ ਵਿਖੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ

ਚਮਿਆਰੀ, 25 ਅਗਸਤ (ਜਗਪ੍ਰੀਤ ਸਿੰਘ) - ਨੇੜਲੇ ਪਿੰਡ ਭੂਰੇ ਗਿੱਲ ਦੇ ਇੱਕ ਡੇਰੇ ਤੋਂ ਰਾਤ ਨੂੰ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਨੂੰ ਵਿਹੜੇ 'ਚ ਸੁੱਤੇ ਹੋਏ ਸਨ ਤਾਂ ਚੋਰ ...

ਪੂਰੀ ਖ਼ਬਰ »

'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ

ਨਵੀ ਦਿੱਲੀ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇਹ 'ਮਨ ਕੀ ਬਾਤ' ਦਾ ਪਹਿਲਾਂ ਪ੍ਰੋਗਰਾਮ ਹੈ। ਮੋਦੀ ਨੇ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋ ਗਏ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸ਼ਾਹਕੋਟ 'ਚ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਕੇ ਸਬ-ਡਿਵੀਜ਼ਨ ਸ਼ਾਹਕੋਟ ਦੇ ਬਾਕੀ ਸਕੂਲ ਕੱਲ੍ਹ ਭਾਵ 26 ਅਗਸਤ ਤੋਂ ਆਮ ਵਾਂਗ ਖੁੱਲ੍ਹਣਗੇ। ਇਸ ਸੰਬੰਧੀ ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ 'ਚ ...

ਪੂਰੀ ਖ਼ਬਰ »

ਅਮਿਤ ਸ਼ਾਹ ਅਤੇ ਜੇ. ਪੀ. ਨੱਡਾ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 25 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਡਾ ਨੇ ਪਾਰਟੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਥੋੜ੍ਹੀ ਦੇਰ ਪਹਿਲਾਂ ਜੇਤਲੀ ਦੀ ਮ੍ਰਿਤਕ ...

ਪੂਰੀ ਖ਼ਬਰ »

ਭਾਜਪਾ ਦਫ਼ਤਰ 'ਚ ਲਿਆਂਦੀ ਗਈ ਅਰੁਣ ਜੇਤਲੀ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਦਫ਼ਤਰ 'ਚ ਲਿਆਂਦੀ ਗਈ ਹੈ। ਇੱਥੇ ਦੁਪਹਿਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ

ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ...

ਪੂਰੀ ਖ਼ਬਰ »

ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ ਵਾਸੀ ...

ਪੂਰੀ ਖ਼ਬਰ »

ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ

ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ...

ਪੂਰੀ ਖ਼ਬਰ »

ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ

ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ...

ਪੂਰੀ ਖ਼ਬਰ »

ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX