ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਹਰ ਸਾਲ ਦੇਸ਼ ਲਈ ਕਾਲ ਬਣ ਕੇ ਆਉਂਦੇ ਹਨ ਹੜ੍ਹ

• 64 ਸਾਲਾਂ 'ਚ ਗਈਆਂ 1 ਲੱਖ ਜਾਨਾਂ • ਹੋਰ ਵਿਗੜ ਰਹੇ ਹਨ ਹਾਲਾਤ

ਨਵੀਂ ਦਿੱਲੀ, 24 ਅਗਸਤ (ਏਜੰਸੀ)- ਪਿਛਲੇ ਕਈ ਦਿਨਾਂ ਤੋਂ ਹੜ੍ਹ ਦੀ ਵਜ੍ਹਾ ਨਾਲ ਦੇਸ਼ ਦਾ ਇਕ ਹਿੱਸਾ ਬੁਰੀ ਤਰ੍ਹਾਂ ਪ੍ਰਭਾਵਿਤ ਹੈ | ਦੱਖਣ ਭਾਰਤ ਦੇ ਕੇਰਲ ਅਤੇ ਕਰਨਾਟਕ, ਪੱਛਮ ਭਾਰਤ 'ਚ ਮਹਾਰਾਸ਼ਟਰ, ਮੱਧ ਭਾਰਤ ਸਮੇਤ ਦੇਸ਼ ਦੇ ਦੂਸਰੇ ਹਿੱਸਿਆਂ 'ਚ ਆਏ ਹੜ੍ਹਾਂ ਨੇ ਇਸ ਸਾਲ ਹੁਣ ਤੱਕ 113 ਲੋਕਾਂ ਦੀ ਜਾਨਾਂ ਲਈਆਂ ਹਨ | ਕੇਂਦਰ ਸਰਕਾਰ ਵਲੋਂ ਜਾਰੀ ਅੰਕੜਿਆਂ ਮੁਤਾਬਿਕ 1953 ਤੋਂ 2017 ਦਰਮਿਆਨ 64 ਸਾਲਾਂ 'ਚ ਹੜ੍ਹਾਂ ਕਾਰਨ ਦੇਸ਼ 'ਚ 1 ਲੱਖ ਤੋਂ ਵੱਧ (1,07,535) ਲੋਕਾਂ ਦੀ ਮੌਤ ਹੋ ਚੁੱਕੀ ਹੈ | ਹਰ ਸਾਲ ਲਗਪਗ 1,654 ਲੋਕਾਂ ਦੀ ਮੌਤ ਹੜ੍ਹਾਂ ਕਾਰਨ ਹੁੰਦੀ ਹੈ | ਏਨਾ ਹੀ ਨਹੀਂ 1953 ਤੋਂ 2017 ਵਿਚਕਾਰ ਹੜ੍ਹਾਂ ਕਾਰਨ 60 ਲੱਖ ਤੋਂ ਜ਼ਿਆਦਾ ਪਸ਼ੂ ਵੀ ਆਪਣੀ ਜਾਨ ਗੁਆ ਚੁੱਕੇ ਹਨ | ਹਰ ਸਾਲ ਲਗਪਗ 93,067 ਪਸ਼ੂਆਂ ਦੀ ਮੌਤ ਹੜ੍ਹਾਂ ਕਾਰਨ ਹੋ ਜਾਂਦੀ ਹੈ | ਆਈ.ਆਈ.ਟੀ. ਗਾਂਧੀਨਗਰ ਦੇ ਵਿਗਿਆਨਕਾਂ ਦੀ ਇਕ ਖੋਜ ਮੁਤਾਬਿਕ ਆਉਣ ਵਾਲੇ ਸਮੇਂ 'ਚ ਹੜ੍ਹਾਂ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ | 'ਜਨਰਲ ਵੈਦਰ ਐਾਡ ਕਲਾਈਮੇਟ ਐਕਸਟ੍ਰੀਮ' 'ਚ ਪ੍ਰਕਾਸ਼ਿਤ ਇਸ ਖੋਜ 'ਚ ਕਿਹਾ ਗਿਆ ਹੈ ਕਿ ਕਾਰਬਨ ਉਤਸਰਜਨ ਅਤੇ ਜਲਵਾਯੂ ਪਰਵਿਰਤਨ ਦੀ ਵਜ੍ਹਾ ਨਾਲ ਭਾਰਤ 'ਚ ਭਾਰੀ ਮੀਂਹ ਅਤੇ ਹੜ੍ਹ ਹੁਣ ਆਮ ਘਟਨਾ ਬਣਦੀ ਜਾ ਰਹੀ ਹੈ | ਵਿਗਿਆਨਕ ਵਿਮਲ ਮਿਸ਼ਰਾ, ਪਾਰਥ ਮੋਦੀ ਅਤੇ ਹੈਦਰ ਅਲੀ ਨੇ ਇਸ ਖੋਜ ਲਈ 1901 ਤੋਂ 2015 ਦਰਮਿਆਨ ਭਾਰਤ ਦੇ ਮੌਸਮ ਵਿਭਾਗ ਤੋਂ ਜਲਵਾਯੂ ਅਤੇ ਮੀਂਹ ਦੇ ਅੰਕੜਿਆਂ ਦਾ ਇਸਤੇਮਾਲ ਕੀਤਾ ਹੈ | ਹੁਣ ਸੁਆਲ ਇਹ ਉੱਠਦਾ ਹੈ ਕਿ ਵਾਰ-ਵਾਰ ਆ ਰਹੇ ਹੜ੍ਹਾਂ ਪਿੱਛੇ ਕਾਰਨ ਕੀ ਹੈ | ਖੋਜ ਮੁਤਾਬਿਕ ਜਲਵਾਯੂ ਪਰਿਵਰਤਨ ਕਾਰਨ ਇਹ ਘਟਨਾਵਾਂ ਵਧ ਰਹੀਆਂ ਹਨ | ਇਸ ਖੋਜ ਲਈ ਵਿਗਿਆਨਕਾਂ ਨੇ ਅਲੱਗ-ਅਲੱਗ ਵਾਤਾਵਰਨ ਹਾਲਾਤਾਂ 'ਚ ਮੀਂਹ ਅਤੇ ਹੜ੍ਹ ਦੀ ਭਵਿੱਖਵਾਣੀ ਦਾ ਅਧਿਐਨ ਕੀਤਾ, ਜਿਸ 'ਚ ਪਾਇਆ ਗਿਆ ਕਿ ਹੜ੍ਹ ਆਉਣ ਦੀਆਂ ਘਟਨਾਵਾਂ ਪਹਿਲਾਂ ਨਾਲੋਂ ਤੇਜ਼ੀ ਨਾਲ ਵਧੀਆਂ ਹਨ | ਸਰਕਾਰੀ ਅੰਕੜਿਆਂ ਮੁਤਾਬਿਕ 1953 ਤੋਂ 2017 ਤੱਕ ਹੜ੍ਹਾਂ ਦੀ ਵਜ੍ਹਾ ਨਾਲ ਦੇਸ਼ ਭਰ 'ਚ 8 ਕਰੋੜ ਤੋਂ ਜ਼ਿਆਦਾ ਘਰ ਨੁਕਸਾਨੇ ਗਏ, ਜਿਸ 'ਚ 53,774 ਕਰੋੜ ਰੁਪਏ ਦਾ ਨੁਕਸਾਨ ਹੋਇਆ | ਹੜ੍ਹਾਂ ਕਾਰਨ ਏਨੇ ਸਮੇਂ 'ਚ 1 ਲੱਖ ਕਰੋੜ ਤੋਂ ਜ਼ਿਆਦਾ ਦੀ ਕੀਮਤ ਦੀ ਫ਼ਸਲ ਬਰਬਾਦ ਹੋਈ | ਸਰਕਾਰੀ ਅੰਕੜਿਆਂ ਅਨੁਸਾਰ 1953 ਤੋਂ 2017 ਤੱਕ ਹੜ੍ਹਾਂ ਕਾਰਨ ਹੋਏ ਕੁੱਲ ਨੁਕਸਾਨ ਦਾ ਲੇਖਾ-ਜੋਖਾ ਕਰੀਏ ਤਾਂ ਇਹ ਅੰਕੜਾ 3,78,247 ਕਰੋੜ ਰੁਪਏ ਤੱਕ ਪਹੁੰਚ ਜਾਂਦਾ ਹੈ | ਹੜ੍ਹ ਆਉਣ ਦੇ ਕਈ ਕਾਰਨ ਹਨ | ਵੱਡੇ ਪੱਧਰ 'ਤੇ ਸ਼ਹਿਰੀਕਰਨ ਅਤੇ ਲੱਕੜੀ ਦੀ ਜ਼ਰੂਰਤ ਦੀ ਵਜ੍ਹਾ ਨਾਲ ਜੰਗਲਾਂ ਨੂੰ ਸਾਫ਼ ਕੀਤਾ ਗਿਆ, ਜਿਸ ਨਾਲ ਵਾਤਾਵਰਨ ਦਾ ਸੰਤੁਲਨ ਵਿਗੜਿਆ | ਇਸੇ ਕਾਰਨ ਮਾਨਸੂਨ ਪ੍ਰਭਾਵਿਤ ਹੋਈ, ਨਾਲ ਹੀ ਨਦੀਆਂ ਦੇ ਕਟਾਅ ਦੀਆਂ ਘਟਨਾਵਾਂ ਵਧੀਆਂ |

ਨਾਇਜੀਰੀਆ 'ਚ ਸੜਕ ਹਾਦਸੇ 'ਚ 17 ਲੋਕਾਂ ਦੀ ਮੌਤ

ਲਾਗੋਸ, 24 ਅਗਸਤ (ਏਜੰਸੀ)- ਨਾਇਜੀਰੀਆ 'ਚ ਇਕ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਜਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ | ਸੜਕ ਸੁਰੱਖਿਆ ਅਧਿਕਾਰੀ ਨੇ ਬੀਤੇ ਦਿਨ ਇਸ ਦੀ ਜਾਣਕਾਰੀ ਦਿੱਤੀ | ਜਾਣਕਾਰੀ ਅਨੁਸਾਰ ਕਵਾਰਾ ਸੂਬੇ 'ਚ ਬੱਸ ਅਤੇ ਟਰੱਕ ਦਰਮਿਆਨ ਇਹ ...

ਪੂਰੀ ਖ਼ਬਰ »

ਅਰੁਣ ਜੇਤਲੀ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ

ਨਵੀਂ ਦਿੱਲੀ, 24 ਅਗਸਤ (ਏਜੰਸੀ)- ਸਾਬਕਾ ਕੇਂਦਰੀ ਵਿੱਤ ਮੰਤਰੀ ਅਤੇ ਦਿੱਗਜ਼ ਨੇਤਾ ਅਰੁਣ ਜੇਤਲੀ (66) ਦੇ ਦਿਹਾਂਤ ਨਾਲ ਬਾਲੀਵੁੱਡ 'ਚ ਵੀ ਸੋਗ ਦੀ ਲਹਿਰ ਹੈ | ਬੀਤੇ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਿਹਤ ਕਾਫ਼ੀ ਵਿਗੜ ਗਈ ਸੀ | ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਹੋ ...

ਪੂਰੀ ਖ਼ਬਰ »

ਉੱਤਰ ਕੋਰੀਆ ਨੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ-ਸਿਓਲ

ਸਿਓਲ, 24 ਅਗਸਤ (ਏਜੰਸੀ)- ਉੱਤਰ ਕੋਰੀਆ ਨੇ ਸਨਿੱਚਰਵਾਰ ਨੂੰ ਪੂਰਬੀ ਸਾਗਰ 'ਚ ਘੱਟ ਦੂਰੀ ਦੀਆਂ 2 ਬੈਲਿਸਟਿ੍ਕ ਮਿਜ਼ਾਈਲਾਂ ਦਾਗੀਆਂ | ਦੱਖਣ ਕੋਰੀਆ ਦੀ ਸੈਨਾ ਨੇ ਇਸ ਦੀ ਜਾਣਕਾਰੀ ਦਿੱਤੀ ਹੈ | ਅਜਿਹੇ 'ਚ ਸਿਓਲ ਅਤੇ ਵਾਸ਼ਿੰਗਟਨ 'ਚ ਸੰਯੁਕਤ ਸੈਨਾ ਅਭਿਆਸ ਸਮਾਪਤ ਹੋਣ ਦੇ ...

ਪੂਰੀ ਖ਼ਬਰ »

37 ਸਾਲ ਦਾ ਹੋਇਆ ਦੁਨੀਆ ਦਾ ਸਭ ਤੋਂ ਉਮਰਦਰਾਜ ਪਾਂਡਾ

ਬੀਜਿੰਗ, 24 ਅਗਸਤ (ਏਜੰਸੀ)- ਵਿਸ਼ਵ 'ਚ ਸਭ ਤੋਂ ਜ਼ਿਆਦਾ ਉਮਰਦਰਾਜ਼ ਪਾਂਡਾ ਸ਼ਿਨਸ਼ਿੰਗ ਦਾ 37ਵਾਂ ਜਨਮ ਦਿਨ ਮਨਾਇਆ ਗਿਆ | ਉਸ ਦੀ ਉਮਰ ਮਾਨਵ ਜਾਤੀ ਦੇ 100 ਸਾਲ ਤੋਂ ਜਿਆਦਾ ਦੇ ਬਰਾਬਰ ਹੈ | 23 ਅਗਸਤ ਨੂੰ ਚੀਨ ਦੇ ਛੋਂਗਛਿੰਗ ਚਿੜੀਆਘਰ ਨੇ ਪਾਂਡਾ ਸ਼ਿਨਸ਼ਿੰਗ ਦਾ ਜਨਮ ਦਿਨ ...

ਪੂਰੀ ਖ਼ਬਰ »

ਜੰਗਲ ਬਚਾਉਣ ਦਾ ਸੰਦੇਸ਼ ਦੇਣ ਲਈ 800 ਕਿੱਲੋਮੀਟਰ ਉਲਟੇ ਕਦਮ ਚੱਲਿਆ ਵਿਅਕਤੀ

ਜਕਾਰਤਾ, 24 ਅਗਸਤ (ਏਜੰਸੀ)- ਇੰਡੋਨੇਸ਼ੀਆ ਦੇ ਇਕ ਵਿਅਕਤੀ ਨੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦੇਣ ਲਈ ਬੀਤੇ ਦਿਨ ਪੂਰਬੀ ਜਾਵਾ ਦੇ ਆਪਣੇ ਪਿੰਡ ਤੋਂ ਰਾਜਧਾਨੀ ਜਕਾਰਤਾ ਤੱਕ ਲਗਪਗ 800 ਕਿੱਲੋਮੀਟਰ ਦੀ ਦੂਰੀ ਉਲਟੇ ਕਦਮ ਚੱਲ ਕੇ ਪੂਰੀ ਕੀਤੀ | ਮੇਦੀ ਬਸਤੋਨੀ (43) ਜੰਗਲਾਂ ...

ਪੂਰੀ ਖ਼ਬਰ »

ਸਿਡਨੀ 'ਚ ਚੂਹਿਆਂ ਦਾ ਕਹਿਰ

ਸਿਡਨੀ, 24 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸ਼ਹਿਰ 'ਚ ਚੂਹਿਆਂ ਨੇ ਕਹਿਰ ਮਚਾਇਆ ਹੋਇਆ ਹੈ | ਇਕ ਰਿਪੋਰਟ ਅਨੁਸਾਰ ਪਹਿਲਾਂ ਨਾਲੋਂ ਤਕਰੀਬਨ ਚੂਹਿਆਂ ਦੀ ਗਿਣਤੀ ਸਿਡਨੀ 'ਚ ਦੁੱਗਣੀ ਹੋ ਗਈ ਹੈ | ਇਕ ਕੀਤੇ ਸਰਵੇ ਅਨੁਸਾਰ ਚੂਹਿਆਂ ਦੀ ਗਿਣਤੀ ਮਿਲੀਅਨ 'ਚ ਹੈ | ਸ਼ਹਿਰ 'ਚ ...

ਪੂਰੀ ਖ਼ਬਰ »

ਗੱਡੀ ਦੇ ਸ਼ੀਸ਼ੇ ਪਿੱਛੇ ਧਾਰਮਿਕ ਚਿੰਨ੍ਹ ਲਗਾਉਣ ਵਾਲੇ ਹੋ ਜਾਣ ਸਾਵਧਾਨ

ਸਿਡਨੀ, 24 ਅਗਸਤ (ਹਰਕੀਰਤ ਸਿੰਘ ਸੰਧਰ)-ਕਾਰਾਂ ਦੇ ਪਿਛਲੇ ਸ਼ੀਸ਼ੇ 'ਤੇ ਖੰਡੇ ਤੇ ਹੋਰ ਧਾਰਮਿਕ ਚਿੰਨ੍ਹ ਲਗਾਉਣ ਵਾਲਿਆਂ ਲਈ ਇਹ ਨਵਾਂ ਕਾਨੂੰਨ ਮੁਸ਼ਕਿਲ ਦੇ ਸਕਦਾ ਹੈ | ਸੜਕ ਦੇ ਨਿਯਮਾਂ 'ਚ ਇਕ ਹੋਰ ਵਾਧਾ ਕਰਦਿਆਂ ਗੱਡੀ ਦੇ ਪਿਛਲੇ ਸ਼ੀਸ਼ੇ 'ਤੇ ਵੱਡੇ ਸਾਈਜ਼ ਦਾ ਕੋਈ ...

ਪੂਰੀ ਖ਼ਬਰ »

ਸ਼ੋਮਣੀ ਕਮੇਟੀ ਨਾਲ ਰਲ ਕੇ ਪੀੜਤ ਲੋਕਾਂ ਦੀ ਮਦਦ ਕਰਨ ਲਈ ਤਿਆਰ-ਖਾਲਸਾ ਏਡ

ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਮੈਨੂੰ ਪਿਛਲੇ ਦਿਨਾਂ 'ਚ ਕਈ ਲੋਕਾਂ ਦੇ ਸਨੇਹੇ ਆਏ ਹਨ ਤੇ ਕਈ ਲੋਕਾਂ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਤੁਸੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਜਥੇਦਾਰ ਬਣੋ, ਜਿਸ ਨੂੰ ਲੈ ਕਿ ਮੈਨੂੰ ਬਹੁਤ ਦੁੱਖ ਹੋਇਆ ਹੈ ਕਿਉਂਕਿ ਮੈਂ ਕਦੇ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਯਾਦ 'ਚ ਸਮਾਗਮ

ਲੰਡਨ, 24 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਵਿਸ਼ੇਸ਼ ਸਾਲਾਨਾ ਸਮਾਗਮ ਸਟੈਫੋਰਡ ਵਿਖੇ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ | ਸਮਾਗਮਾਂ ਦੌਰਾਨ ਗੁਰਬਾਣੀ, ਕੀਰਤਨ, ...

ਪੂਰੀ ਖ਼ਬਰ »

ਹਾਂਗਕਾਂਗ 'ਚ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

ਹਾਂਗਕਾਂਗ, 24 ਅਗਸਤ (ਜੰਗ ਬਹਾਦਰ ਸਿੰਘ)- ਹਾਂਗਕਾਂਗ ਵਸਦੇ ਹਿੰਦੂ ਭਾਈਚਾਰੇ ਵਲੋਂ ਹੈਪੀ ਵੈਲੀ ਮੰਦਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਜਨਮਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ | ਇਸ ਮੌਕੇ ਮੰਦਰ ਦੇ ਪੁਜਾਰੀ ਸ੍ਰੀ ਦੀਪਕ ਸ਼ਰਮਾ ਦੀ ਅਗਵਾਈ ਵਿਚ ਸਾਰੀ ਰਾਤ ਹੋਈ ...

ਪੂਰੀ ਖ਼ਬਰ »

ਮਾਨਚੈਸਟਰ 'ਚ ਲੱਗੇਗੀ ਮਹਾਤਮਾ ਗਾਂਧੀ ਦੀ ਮੂਰਤੀ

ਲੰਡਨ, 24 (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਸ਼ਹਿਰ ਮਾਨਚੈਸਟਰ 'ਚ ਇਸ ਸਾਲ ਦੇ ਅਖੀਰ 'ਚ ਮਹਾਤਮਾ ਗਾਂਧੀ ਦੀ ਇਕ ਨਵੀਂ ਮੂਰਤੀ ਦਾ ਉਦਘਾਟਨ ਕੀਤਾ ਜਾਵੇਗਾ | ਇਕ ਸਥਾਨਕ ਪ੍ਰੀਸ਼ਦ ਨੇ ਸ਼ਾਂਤੀ ਦੀ ਪ੍ਰਤੀਕ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ | ਭਾਰਤੀ ਕਲਾਕਾਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਲੈਂਡ ਦੀ ਲੇਡੀਜ਼ ਕਲਚਰਲ ਨਾਈਟ

* ਵੋਮੈਨ ਕੇਅਰ ਟਰੱਸਟ ਨਿਊਜ਼ੀਲੈਂਡ ਵਲੋਂ ਕਰਵਾਏ ਸਮਾਰੋਹ 'ਚ ਗਿੱਧੇ, ਭੰਗੜੇ ਦੀ ਪਈ ਧਮਾਲ

ਆਕਲੈਂਡ, 24 ਅਗਸਤ (ਹਰਮਨਪ੍ਰੀਤ ਸਿੰਘ ਸੈਣੀ)- ਵੋਮੈਨ ਕੇਅਰ ਟਰਸੱਟ ਨਿਊਜ਼ੀਲੈਂਡ ਵਲੋਂ ਸਥਾਨਕ ਵੋਡਾਫ਼ੋਨ ਈਵੈਂਟ ਸੈਂਟਰ 'ਚ ਕਰਵਾਈ ਗਈ ਲੇਡੀਜ਼ ਕਲਚਰਲ ਨਾਈਟ ਯਾਦਗਾਰੀ ਹੋ ਨਿੱਬੜੀ | ਲਗਪਗ 2500 ਦੇ ਕਰੀਬ ਸਮਰਥਾ ਵਾਲੇ ਵੋਡਾਫੋਨ ਈਵੈਂਟ ਸੈਂਟਰ ਜੋ ਕਿ ਸਥਾਨਕ ...

ਪੂਰੀ ਖ਼ਬਰ »

ਸੰਨੀ ਦਿਉਲ ਦੇ ਯਤਨਾਂ ਨਾਲ ਇਟਲੀ 'ਚ ਮਿ੍ਤਕ ਪੰਜਾਬੀ ਦੀ ਦੇਹ ਵਾਪਸ ਮੰਗਵਾਈ

ਮਿਲਾਨ (ਇਟਲੀ), 24 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਉਪੰਰਤ ਲਾਸ਼ ਭਾਰਤ ਲਿਜਾਣ ਲਈ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸੰਨੀ ਦਿਉਲ ਦੀ ਬਦੌਲਤ ਸਰਕਾਰੀ ਖਰਚ 'ਤੇ ਲਾਸ਼ ਇਟਲੀ ਤੋਂ ਭਾਰਤ ਲਈ ਭੇਜੀ ਗਈ ਹੈ | ਪੰਜਾਬੀ ਨੌਜਵਾਨ ...

ਪੂਰੀ ਖ਼ਬਰ »

ਲਗਾਤਾਰ ਵਧ ਰਹੀ ਹਿੰਸਾ ਨੂੰ ਲੈ ਕੇ ਆਮ ਲੋਕ ਪ੍ਰੇਸ਼ਾਨ

ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)-ਪਿਛਲੇ ਕੁਝ ਸਮੇਂ ਤੋਂ ਕੈਨੇਡਾ 'ਚ ਬੰਦੂਕ ਹਿੰਸਾ ਵਧਣ ਨਾਲ ਆਮ ਲੋਕਾਂ 'ਚ ਕੁਝ ਦਹਿਸ਼ਤ ਮਹਿਸੂਸ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪਣੇ ਨਾਗਿਰਕਾਂ ਦੇ ਹਿੱਤਾਂ ਨੂੰ ਵੇਖਦੇ ਹੋਏ ਇਸ ਮਸਲੇ ...

ਪੂਰੀ ਖ਼ਬਰ »

ਗੁਰਦੁਆਰਾ ਸੱਚਾ ਮਾਰਗ ਵਿਖੇ ਵਿਸ਼ੇਸ਼ ਕੀਰਤਨ ਦਰਬਾਰ 1 ਸਤੰਬਰ ਨੂੰ

ਸਿਆਟਲ, 24 ਅਗਸਤ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਸੱਚਾ ਮਾਰਗ ਵਿਖੇ 1 ਸਤੰਬਰ ਦਿਨ ਐਤਵਾਰ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਕਮੇਟੀ ਦੇ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸੱਚਾ ਮਾਰਗ 'ਚ ਵਿਸ਼ੇਸ਼ ਧਾਰਮਿਕ ਸਮਾਗਮ

ਸਿਆਟਲ, 24 ਅਗਸਤ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ, ਜਿੱਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹੈੱਡ ...

ਪੂਰੀ ਖ਼ਬਰ »

ਗੋਰਿਆਂ ਵਲੋਂ ਮੂੰਹ ਮੋੜਨ ਕਾਰਨ ਮੀਟ ਦੇ ਕਈ ਅਦਾਰੇ ਬੰਦ ਹੋਣ ਦੀ ਕੰਗਾਰ 'ਤੇ

ਐਡਮਿੰਟਨ, 24 ਅਗਸਤ (ਦਰਸ਼ਨ ਸਿੰਘ ਜਟਾਣਾ)- ਪੱਛਮੀ ਲੋਕਾਂ ਦੇ ਖਾਣੇ 'ਚ ਭਾਰਤੀ ਸਬਜ਼ੀਆਂ ਤੇ ਸਲਾਦ ਪਹਿਲਾ ਸ਼ੌਕ ਬਣ ਰਹੀਆਂ ਹਨ, ਜਿਸ ਕਰਕੇ ਭਾਰਤੀ ਪਾਲਕ, ਸਰੋਂ ਦਾ ਸਾਗ ਤੇ ਹੋਰ ਹਰੀ ਸਬਜ਼ੀਆਂ ਦੀ ਮੰਗ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਨੌਜਵਾਨ ਪੀੜ੍ਹੀ ਜੋ ਖਾਣ-ਪੀਣ ...

ਪੂਰੀ ਖ਼ਬਰ »

ਤਰਵੀਜੋ 'ਚ 'ਗੁਰਮਤਿ ਸਿਖਲਾਈ ਅਤੇ ਗੁਰਮੁਖੀ ਭਾਸ਼ਾ ਕੈਂਪ' ਸਮਾਪਤ

ਵੀਨਸ (ਇਟਲੀ), 24 ਅਗਸਤ (ਹਰਦੀਪ ਸਿੰਘ ਕੰਗ)- ਇਟਲੀ 'ਚ ਅਗਸਤ ਮਹੀਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਬੱਚਿਆਂ ਦਾ ਸਾਲਾਨਾ 14 ਰੋਜ਼ਾ ਗੁਰਮਤਿ ਕੈਂਪ 5 ਅਗਸਤ ਤੋਂ 18 ਅਗਸਤ ਤੱਕ ਲਗਾਇਆ ਗਿਆ ਸੀ ¢ ਜਿਸ 'ਚ 135 ਦੇ ਕਰੀਬ ਬੱਚਿਆਂ ਅਤੇ ਵੱਡਿਆ ਨੇ ਕੈਂਪ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX