ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਜਲੰਧਰ

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੰਤਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੌਰੇ

ਹਰਸਿਮਰਤ ਬਾਦਲ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਰਾਜਨੀਤੀ ਨਾ ਕਰੇ : ਬਾਜਵਾ, ਸਰਕਾਰੀਆ

ਲੋਹੀਆਂ ਖਾਸ, 24 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ, ਬਲਵਿੰਦਰ ਵਿੱਕੀ)-ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਸ੍ਰ. ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਇਸ ਔਖੀ ਘੜੀ ਵਿਚ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਰਾਜਨੀਤੀ ਕਰਨ ਤੋਂ ਵਰਜਿਆ | ਲੋਹੀਆਂ ਦੇ ਪਿੰਡਾਂ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਜਵਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕ ਪਹਿਲਾਂ ਹੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਪਏ ਹਨ ਤਾਂ ਅਜਿਹੇ ਵਿੱਚ ਕਿਸੇ ਨੂੰ ਵੀ ਆਪਣੀਆਂ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ | ਇਸ ਮੌਕੇ ਪੇਂਡੂ ਵਿਕਾਸ ਮੰਤਰੀ ਸ੍ਰ.ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਸਿੰਚਾਈ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਦਰਿਆ ਸਤਲੁਜ ਦੇ ਧੁੱਸੀ ਬੰਨ੍ਹਾਂ 'ਚ ਪਏ ਪਾੜ੍ਹਾਂ ਨੂੰ ਪੂਰਨ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇਗਾ | ਦੋਵਾਂ ਮੰਤਰੀਆਂ ਵਲੋਂ ਭਾਰਤੀ ਫੌਜ ਵਲੋਂ ਪਿੰਡ ਜਾਨੀਆਂ ਵਿਖੇ ਪਏ ਬੰਨ੍ਹ ਦੇ ਪਾੜ੍ਹ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਤਲੁਜ ਦਰਿਆ ਵਿਚ ਫਿਲੌਰ ਵਿਖੇ ਪਏ ਪਾੜ ਨੂੰ ਦੋ ਦਿਨ ਪਹਿਲਾਂ ਪੂਰ ਲਿਆ ਗਿਆ ਹੈ ਅਤੇ ਸ਼ਾਹਕੋਟ ਸਬ ਡਵੀਜ਼ਨ ਵਿੱਚ ਪਏ ਪਾੜ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | | ਸ੍ਰ. ਬਾਜਵਾ ਜੋ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਲਦ ਤੋਂ ਜਲਦ ਬਿਜਲੀ ਬਹਾਲ ਕਰਨ ਦੇ ਚਾਹਵਾਨ ਹਨ ਵਲੋਂ ਚੇਅਰਮੈਨ-ਕਮ-ਮੇਨੈਜਿੰਗ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸ੍ਰੀ ਬਲਦੇਵ ਸਿੰਘ ਸਰਾਂ ਦੇ ਨਾਲ ਬਿਜਲੀ ਬਹਾਲੀ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਚੇਅਰਮੈਨ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿੰਨੀ ਜਲਦੀ ਹੋ ਸਕਦਾ ਹੈ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਸ੍ਰੀ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿਚ ਪੂਰਨ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ | ਇਨਸਾਨੀਅਤ ਦੇ ਨਾਤੇ
ਉਨ੍ਹਾਂ ਨੇ ਅਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਫੰਡਜ ਵਿੱਚ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ, ਸ਼ਾਹਕੋਟ ਦੇ ਐੱਸ.ਡੀ.ਐੱਮ. ਡਾ. ਚਾਰੂਮਿਤਾ, ਨਾਇਬ ਤਹਿਸੀਲਦਾਰ ਸਵਪਨਦੀਪ ਕੌਰ, ਲੋਹੀਆਂ ਦੇ ਥਾਣਾ ਮੁਖੀ ਦਲਬੀਰ ਸਿੰਘ, ਸੰਮਤੀ ਮੈਂਬਰ ਡਾ. ਸ਼ਮਿੰਦਰ ਸਿੰਘ ਗੱਟੀ, ਕਾਂਗਰਸ ਸ਼ਹਿਰੀ ਦੇ ਸਰਪ੍ਰਸਤ ਤੀਰਥ ਸਿੰਘ ਕੰਗ, ਜਗਜੀਤ ਸਿੰਘ ਨੋਨੀ, ਬਲਰਾਜ ਸਿੰਘ ਸੰਘੇੜਾ ਸਮੇਤ ਹੋਰ ਵਰਕਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਹੜ੍ਹਾਂ ਕਰਕੇ ਖ਼ਰਾਬ ਹੋਏ ਮੀਟਰਾਂ ਨੂੰ ਬਿਨਾਂ ਖਰਚੇ ਤੋਂ ਬਦਲੇਗਾ ਪਾਵਰਕਾਮ-ਬਾਜਵਾ

ਜਲੰਧਰ, 24 ਅਗਸਤ (ਸ਼ਿਵ ਸ਼ਰਮਾ)- ਹੜ੍ਹਾਂ ਕਰਕੇ ਪ੍ਰਭਾਵਿਤ ਹੋਈ ਬਿਜਲੀ ਸਪਲਾਈ ਦੇਖਣ ਲਈ ਜਲੰਧਰ ਆਏ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਪਾਵਰਕਾਮ ਦੇ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨੇ ਕਿਹਾ ਹੈ ਕਿ ਹੜ੍ਹਾਂ ਕਰਕੇ ਰਾਜ 'ਚ ...

ਪੂਰੀ ਖ਼ਬਰ »

ਸਰਕਾਰ ਹੜ੍ਹ ਪੀੜਤ ਕਿਸਾਨਾਂ ਨੂੰ ਹਾੜੀ ਸੀਜ਼ਨ ਲਈ ਕਣਕ ਦਾ ਬੀਜ ਮੁਫ਼ਤ ਦੇਵੇਗੀ- ਖੰਨਾ

ਲੋਹੀਆਂ ਖਾਸ, 24 ਅਗਸਤ (ਦਿਲਬਾਗ ਸਿੰਘ) ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਅਗਾਮੀ ਹਾੜ੍ਹੀ ਦੇ ਸੀਜ਼ਨ ਲਈ ਉੱਚ ਕੁਆਲਟੀ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ...

ਪੂਰੀ ਖ਼ਬਰ »

ਦਿਹਾਤੀ ਡਾਕਟਰਾਂ ਨੇ ਹੜ੍ਹਾਂ 'ਚ ਰਾਹਤ ਕਾਰਜਾਂ 'ਚ ਜਾਨ ਹੂਲ ਕੇ ਨਿਭਾਈ ਜ਼ਿੰਮੇਵਾਰੀ

ਜਲੰਧਰ, 24 ਅਗਸਤ (ਮੇਜਰ ਸਿੰਘ)-ਜਲੰਧਰ ਜ਼ਿਲ੍ਹੇ ਦੇ ਸਤਲੁਜ ਲਾਗਲੇ ਖੇਤਰਾਂ 'ਚ ਆਏ ਹੜ੍ਹ ਦੌਰਾਨ ਪੀੜਤ ਪੇਂਡੂ ਲੋਕਾਂ ਦੀ ਸਾਰ ਲੈਣ ਲਈ ਜ਼ਿਲ੍ਹੇ ਦੇ ਪੰਚਾਇਤੀ ਰਾਜ ਅਧੀਨ ਕੰਮ ਕਰਦੇ 93 ਡਿਸਪੈਂਸਰੀਆਂ ਦੇ 70 ਤੋਂ ਵਧੇਰੇ ਡਾਕਟਰਾਂ ਨੇ ਜਾਨ ਹੂਲ ਕੇ ਆਪਣੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਬਿਮਾਰੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ- ਸਿੱਧੂ

ਲੋਹੀਆਂ ਖਾਸ, 24 ਅਗਸਤ (ਦਿਲਬਾਗ ਸਿੰਘ, ਬਲਵਿੰਦਰ ਵਿੱਕੀ, ਗੁਰਪਾਲ ਸਿੰਘ ਸ਼ਤਾਬਗੜ੍ਹ)-ਸਿਹਤ ਵਿਭਾਗ ਲੋਹੀਆਂ ਸਮੇਤ ਪੰਜਾਬ ਦੇ ਸਾਰੇ ਜ਼ਿਲਿਆਂ 'ਚ ਭਾਰੀ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਮਰੱਥ ਤੇ ਤਿਆਰ ਬਰ ਤਿਆਰ ਹੈ | ਇਹ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਅੱਜ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ) - ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ 'ਚ 25 ਅਗਸਤ ਦਿਨ ਐਤਵਾਰ ਨੂੰ ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ ਡਾ. ...

ਪੂਰੀ ਖ਼ਬਰ »

ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ੍ਹ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ

ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ, ਕੈਨੇਡੀ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਸਬ ਡਵੀਜ਼ਨ ਫਿਲੌਰ ਵਿਚ ਪੈਂਦੇ ਪਿੰਡ ਮਿਓਾਵਾਲ ਵਿਖੇ 350 ਫੁੱਟ ਲੰਮੇ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਊਪੁਰ ਬੰਨ੍ਹ ਨੂੰ ਦਰਿਆ ਦੇ ਉਤਰਦੇ ਪਾਣੀ ਨੇ ਦੋ ਥਾਵਾਂ ਤੋਂ ਲਾਈ ਢਾਅ

ਸ਼ਾਹਕੋਟ, 24 ਅਗਸਤ (ਸੁਖਦੀਪ ਸਿੰਘ, ਬਾਂਸਲ)- ਸ਼ਾਹਕੋਟ ਨੇੜੇ ਪਿੰਡ ਬਾਊਪੁਰ ਵਿਖੇ ਵੱਗਦੇ ਸਤਲੁਜ ਦਰਿਆ 'ਚ ਬਣੀ ਹੜ੍ਹ ਵਾਲੀ ਸਥਿਤੀ ਤੋਂ ਬਾਅਦ ਪਾਣੀ ਦਾ ਪੱਧਰ ਜਿਵੇਂ-ਜਿਵੇਂ ਹੇਠਾਂ ਉਤਰਦਾ ਜਾ ਰਿਹਾ ਹੈ, ਉਵੇਂ ਹੀ ਪਾਣੀ ਦੇ ਤੇਜ਼ ਵਹਾਅ ਨਾਲ ਬੰਨ੍ਹ ਨੂੰ 2 ਥਾਵਾਂ ...

ਪੂਰੀ ਖ਼ਬਰ »

ਵਰਿਆਣਾ ਡੰਪ ਦੇ ਹਾਲਾਤ ਖ਼ਰਾਬ, ਦੇਰੀ ਨਾਲ ਨਿਕਲੀਆਂ ਵਰਕਸ਼ਾਪ ਤੋਂ ਗੱਡੀਆਂ • ਡਰਾਈਵਰਾਂ ਨੇ ਕਿਹਾ, 'ਡੰਪ 'ਤੇ 2-2 ਘੰਟੇ ਕਰਨਾ ਪੈਂਦਾ ਹੈ ਕੂੜਾ ਸੁੱਟਣ ਦਾ ਇੰਤਜ਼ਾਰ'

ਜਲੰਧਰ, 24 ਅਗਸਤ (ਸ਼ਿਵ)- ਸ਼ਹਿਰ ਵਿਚ ਤਾਂ ਕੂੜੇ ਦੀ ਸਮੱਸਿਆ ਨੇ ਤਾਂ ਗੰਭੀਰ ਰੂਪ ਧਾਰ ਲਿਆ ਹੈ ਤੇ ਹੁਣ ਵਰਿਆਣਾ ਡੰਪ ਵਿਚ ਕੂੜਾ ਸੁੱਟਣ ਲਈ ਜਗਾ ਨਾ ਹੋਣ ਕਰਕੇ ਨਾਰਾਜ਼ ਡਰਾਈਵਰ ਨੇ ਸਵੇਰੇ ਦੇਰੀ ਨਾਲ ਕੂੜਾ ਚੁੱਕਣ ਲਈ ਗੱਡੀਆਂ ਕੱਢੀਆਂ | ਵਰਕਸ਼ਾਪ ਵਿਚ ਕਮਿਸ਼ਨਰ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨੂੰ ਜਲੰਧਰ ਤੇ ਅਨੂਪ ਕੁਮਾਰ ਨੂੰ ਹੁਸ਼ਿਆਰਪੁਰ ਦਾ ਜ਼ਿਲ੍ਹਾ ਖੇਡ ਅਫ਼ਸਰ ਬਣਾਇਆ

ਜਲੰਧਰ, 24 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਨੇ ਜਲੰਧਰ ਤੇ ਹੁਸ਼ਿਆਰਪੁਰ ਵਿਖੇ ਦੋ ਜ਼ਿਲ੍ਹਾ ਖੇਡ ਅਫਸਰਾਂ ਦੀ ਨਿਯੁਕਤੀ ਕੀਤੀ ਹੈ | ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਸੰਜੇ ਕੁਮਾਰ ਨੇ ਅਨੂਪ ਕੁਮਾਰ ਜੂਨੀਅਰ ...

ਪੂਰੀ ਖ਼ਬਰ »

ਮੁਲਾਜ਼ਮ ਸੰਗਠਨਾਂ ਵਲੋਂ ਨਵਾਂ ਫ਼ਰੰਟ ਕਾਇਮ

ਜਲੰਧਰ, 24 ਅਗਸਤ (ਮੇਜਰ ਸਿੰਘ)-ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਅੱਜ ਇੱਥੇ ਹੋਈ ਮੀਟਿੰਗ ਵਿਚ ਮੁਲਾਜ਼ਮ ਫ਼ਰੰਟ ਪੰਜਾਬ ਦਾ ਗਠਨ ਕੀਤਾ ਗਿਆ ਤੇ ਸਰਬਸੰਮਤੀ ਨਾਲ ਸ. ਕਰਮਜੀਤ ਸਿੰਘ ਭਗੜਾਨਾ ਨੂੰ ਪ੍ਰਧਾਨ ਤੇ ...

ਪੂਰੀ ਖ਼ਬਰ »

ਨੇਤਰਹੀਣ ਲੜਕੀਆਂ ਦੇ ਸਿਖਲਾਈ ਕੇਂਦਰ 'ਚ 'ਜਨਮ ਅਸ਼ਟਮੀ' ਮਨਾਈ

ਜਲੰਧਰ, 24 ਅਗਸਤ (ਰਣਜੀਤ ਸਿੰਘ ਸੋਢੀ)-ਨੇਤਰਹੀਣ ਲੜਕੀਆਂ ਦੇ ਸਿਖਲਾਈ ਕੇਂਦਰ ਸੁਦਾਮਾ ਵਿਹਾਰ ਜਲੰਧਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਈ ਗਈ, ਜਿਸ 'ਚ ਸੂਬੇ ਭਰ ਦੇ 50 ਦੇ ਕਰੀਬ ਨੇਤਰਹੀਣਾਂ ਨੇ ਹਿੱਸਾ ਲਿਆ | ਕਿ੍ਸ਼ਨ ਜਨਮ ...

ਪੂਰੀ ਖ਼ਬਰ »

ਸੀ.ਪੀ.ਐੱਮ. ਵਲੋਂ ਪੰਜਾਬ ਦੀਆਂ ਮੰਗਾਂ 'ਤੇ 7 ਮਹੀਨੇ ਲੰਮੇ ਸੰਘਰਸ਼ ਦਾ ਐਲਾਨ

ਜਲੰਧਰ, 24 ਅਗਸਤ (ਮੇਜਰ ਸਿੰਘ)-ਸੀ.ਪੀ.ਐੱਮ. ਦੀ ਇੱਥੇ ਹੋਈ ਸੂਬਾਈ ਕਨਵੈਂਨਸ਼ਨ ਨੇ ਪੰਜਾਬ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਲੋਕਾਂ ਦੇ ਭਖਦੇ ਮਸਲਿਆਂ ਉੱਪਰ ਵਿਸ਼ਾਲ ਲਾਮਬੰਦੀ ਲਈ 7 ਮਹੀਨੇ ਲੰਬੇ ਪੜਾਅਵਾਰ ਸੰਘਰਸ਼ ਦਾ ਐਲਾਨ ਕੀਤਾ ਹੈ | ਕਨਵੈਂਨਸ਼ਨ 'ਚ ਪਾਸ ਹੋਏ ...

ਪੂਰੀ ਖ਼ਬਰ »

ਸੁੱਚੀ ਪਿੰਡ ਨੇੜਿਉਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਲੰਧਰ ਛਾਉਣੀ, 24 ਅਗਸਤ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਸੁੱਚੀ ਪਿੰਡ ਨੇੜਿਉਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ 'ਚ ਪਛਾਣ ਲਈ ਰਖਵਾ ...

ਪੂਰੀ ਖ਼ਬਰ »

ਸ਼ਹਿਰ ਦੇ ਮੰਦਰਾਂ 'ਚ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਜਲੰਧਰ, 24 ਅਗਸਤ (ਸ਼ੈਲੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਹਿਰ ਦੇ ਮੰਦਰਾਂ ਵਿਚ ਬੜੇ ਹੀ ਧੂੰਮਧਾਮ ਨਾਲ ਮਨਾਈ ਗਈ | ਲੋਕ ਮੰਦਰਾਂ ਵਿਚ ਲੰਮੀਆਂ ਲਾਈਨਾਂ ਲਗਾ ਕੇ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਅਤੇ ਮੱਥਾ ਟੇਕ ਕੇ ਉਨਾਂ ਦਾ ਅਸ਼ੀਰਵਾਦ ਲੈ ਰਹੇ ਸਨ | ਸ੍ਰੀ ਦੇਵੀ ...

ਪੂਰੀ ਖ਼ਬਰ »

ਸ਼ਸ਼ੀ ਸ਼ਰਮਾ ਵਲੋਂ ਵੇਚੀ ਕਾਰ 'ਚੋਂ ਡੀਲਰ ਨੂੰ ਮਿਲੀ ਪਿਸਤੌਲ ਅਤੇ ਰੌਾਦ

ਜਲੰਧਰ, 24 ਅਗਸਤ (ਐੱਮ.ਐੱਸ. ਲੋਹੀਆ)-ਸ਼ਸ਼ੀ ਸ਼ਰਮਾ ਪੁੱਤਰ ਸ਼ਾਮ ਪ੍ਰਕਾਸ਼ ਸ਼ਰਮਾ ਵਾਸੀ ਗੰਗਾ ਅਪਾਰਟਮੈਂਟ, ਚੱਢਾ ਕੰਪਲੈਕਸ, ਜਲੰਧਰ ਵਲੋਂ ਵੇਚੀ ਗਈ ਬਰੀਜਾ ਕਾਰ 'ਚੋਂ 2 ਐਮ.ਐਮ. ਦੀ ਪਿਸਤੌਲ ਅਤੇ 2 ਰੌਾਦ, 7.65 ਐਮ.ਐਮ. ਦੇ 27 ਰੌਾਦ ਅਤੇ ਹੋਲਸਟਰ ਬਰਾਮਦ ਹੋਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਐਕਟਿਵਾ ਲੁੱਟ ਦੇ ਮਾਮਲ 'ਚ 'ਪਿ੍ੰਸ ਬਾਬਾ' ਨੂੰ ਲਿਆਂਦਾ ਪ੍ਰੋਡਕਸ਼ਨ ਵਰੰਟ 'ਤੇ

ਜਲੰਧਰ, 24 ਅਗਸਤ (ਐੱਮ.ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਪਿ੍ੰਸ ਬਾਬਾ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ ਹੈ | ਇਸ ਬਾਰੇ ਜਾਣਾਕਰੀ ਦਿੰਦੇ ਹੋਏ ਥਾਣਾ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿ੍ੰਸ ਬਾਬਾ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਫਲੈਟਾਂ ਦਾ ਮੁਆਇਨਾ ਕਰਵਾ ਕੇ ਸਮਾਂ ਖ਼ਰਾਬ ਨਾ ਕਰੇ ਇੰਪਰੂਵਮੈਂਟ ਟਰੱਸਟ

ਜਲੰਧਰ, 24 ਅਗਸਤ (ਸ਼ਿਵ) - ਬਜ਼ੁਰਗ ਕਾਨੂੰਨੀ ਮਾਹਰ ਤੇ ਬੀਬੀ ਭਾਨੀ ਕੰਪਲੈਕਸ ਦੇ ਅਲਾਟੀਆਂ ਦੇ ਕਈ ਕੇਸ ਜਿੱਤਣ ਵਾਲੇ ਐਡਵੋਕੇਟ ਕੇ. ਸੀ. ਮਲਹੋਤਰਾ ਨੇ ਇੰਪਰੂਵਮੈਂਟ ਟਰੱਸਟ ਵਲੋਂ ਹੁਣ ਬੀਬੀ ਭਾਨੀ ਕੰਪਲੈਕਸ ਦੇ 22 ਫਲੈਟਾਂ ਦੇ ਰਹਿਣ ਲਈ ਮੁਆਇਨਾ ਕਰਵਾਉਣ ਨੂੰ ਗ਼ਲਤ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਹਿਮਾਂਸ਼ੂ ਉਰਫ਼ ਅੰਸ਼ੂ ਪੁੱਤਰ ਜੋਤੀ ਕਾਂਤ ਵਾਸੀ ...

ਪੂਰੀ ਖ਼ਬਰ »

ਰਵਿਦਾਸ ਭਾਈਚਾਰੇ ਦੇ ਧਾਰਮਿਕ ਆਗੂਆਂ ਤੇ ਨੌਜਵਾਨਾਂ 'ਚ ਤਕਰਾਰ ਕਾਰਨ ਨਹੀਂ ਹੋ ਸਕਿਆ ਫ਼ੈਸਲਾ

ਜਲੰਧਰ, 24 ਅਗਸਤ (ਮੇਜਰ ਸਿੰਘ)-ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਰੋਸ ਵਿਚ ਅੱਜ ਜਲੰਧਰ ਤੇ ਫਗਵਾੜਾ ਦੇ ਭਾਈਚਾਰੇ ਦੇ ਧਾਰਮਿਕ, ਸਮਾਜਿਕ, ਰਾਜਸੀ ਤੇ ਨੌਜਵਾਨ ਆਗੂਆਂ ਦੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ 4 ਘੰਟੇ ਤੋਂ ਵੱਧ ਚੱਲੀ ...

ਪੂਰੀ ਖ਼ਬਰ »

ਧੰਨੋਵਾਲੀ 'ਚ ਪਟਕੇ ਦੀ ਕੁਸ਼ਤੀ ਰਿੰਕੂ ਨੇ ਜਿੱਤੀ

ਜਲੰਧਰ ਛਾਉਣੀ, 24 ਅਗਸਤ (ਪਵਨ ਖਰਬੰਦਾ)-ਧੰਨੋਵਾਲੀ ਵਿਖੇ ਗੁੱਗਾ ਨੌਵੀਂ ਕਮੇਟੀ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਗੁਰਦੁਆਰਾ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁੱਗਾ ਨੌਵੀਂ ਦੇ ਸਬੰਧ 'ਚ ਪਟਕੇ ਦੀ ਕੁਸ਼ਤੀ ਦੇ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਅੰਡਕੋਸ਼ ਦੀ ਅਸਫਲਤਾ ਔਰਤਾਂ 'ਚ ਬਾਂਝਪਨ ਦਾ ਕਾਰਨ-ਡਾ. ਜੈਸਮੀਨ ਕੌਰ

ਜਲੰਧਰ, 24 ਅਗਸਤ (ਐੱਮ. ਐੱਸ. ਲੋਹੀਆ) - ਸਮੇਂ ਤੋਂ ਪਹਿਲਾਂ ਅੰਡਕੋਸ਼ ਦੀ ਅਸਫ਼ਲਤਾ ਔਰਤਾਂ 'ਚ ਬਾਂਝਪਨ ਦਾ ਕਾਰਨ ਬਣ ਸਕਦੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨੋਵਾ ਆਈ.ਵੀ.ਆਈ. ਫਰਟਿਲਿਟੀ ਸੈਂਟਰ ਦੀ ਕਲੀਨੀਕਲ ਡਾਇਰੈਕਟਰ ਡਾ. ਜੈਸਮੀਨ ਕੌਰ ਨੇ ਦੱਸਿਆ ਕਿ ਅੰਡਕੋਸ਼ ...

ਪੂਰੀ ਖ਼ਬਰ »

ਸ਼ਹਿਰ ਦੇ ਮੰਦਰਾਂ 'ਚ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਜਲੰਧਰ, 24 ਅਗਸਤ (ਸ਼ੈਲੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਹਿਰ ਦੇ ਮੰਦਰਾਂ ਵਿਚ ਬੜੇ ਹੀ ਧੂੰਮਧਾਮ ਨਾਲ ਮਨਾਈ ਗਈ | ਲੋਕ ਮੰਦਰਾਂ ਵਿਚ ਲੰਮੀਆਂ ਲਾਈਨਾਂ ਲਗਾ ਕੇ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਅਤੇ ਮੱਥਾ ਟੇਕ ਕੇ ਉਨਾਂ ਦਾ ਅਸ਼ੀਰਵਾਦ ਲੈ ਰਹੇ ਸਨ | ਸ੍ਰੀ ਦੇਵੀ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਬਿਲਗਾ, 24 ਅਗਸਤ (ਰਾਜਿੰਦਰ ਸਿੰਘ ਬਿਲਗਾ)-ਨਜ਼ਦੀਕ ਪਿੰਡ ਥੰਮਣਵਾਲ ਦੇ ਚੌਕ ਵਿਚ ਇਕ ਸਕਾਰਪੀਓ ਗੱਡੀ ਮੋਟਰ ਸਾਈਕਲ ਵਿਚ ਵੱਜਣ ਕਾਰਨ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਖ਼ੁਸ਼ੀ ਰਾਮ (22 ਸਾਲ) ਪੁੱਤਰ ਮਾਂਗੇ ਰਾਮ ਹਾਲ ਵਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 2 ਕਾਬੂ

ਨੂਰਮਹਿਲ , 24 ਅਗਸਤ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਅਤੇ ਇੱਕ ਵਿਆਕਤੀ ਨੂੰ ਕਾਬੂ ਕੀਤਾ ਹੈ ਇਸ ਬਾਰੇ ਥਾਣਾ ਮੁਖੀ ਨੂਰਮਹਿਲ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ...

ਪੂਰੀ ਖ਼ਬਰ »

ਠੇਕੇ 'ਚੋਂ ਸ਼ਰਾਬ ਚੋਰੀ

ਆਦਮਪੁਰ, 24 ਅਗਸਤ (ਹਰਪ੍ਰੀਤ ਸਿੰਘ)- ਬੀਤੀ ਰਾਤ ਚੋਰਾਂ ਵਲੋਂ ਪਿੰਡ ਜਗਰਾਵਾਂ ਵਿਖੇ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾਂ ਬਣਾਉਦੇ ਹੋਏ 12500 ਰੁਪਏ ਦੀ ਸ਼ਰਾਬ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਗਰਾਵਾਂ ਪਿੰਡ ਵਿਚ ਸਥਿਤ ਸ਼ਰਾਬ ਦੇ ਠੇਕੇ 'ਤੇ ਕੰਮ ...

ਪੂਰੀ ਖ਼ਬਰ »

220 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਕਰਤਾਰਪੁਰ, 24 ਅਗਸਤ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰਪੁਲਿਸ ਨੇ ਪਿੰਡ ਮੱਲ੍ਹੀਆਂ ਤੋਂ ਮੁਖ਼ਬਰ ਦੀ ਇਤਲਾਹ 'ਤੇ 220 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਸਬ ਇੰਸਪੈਕਟਰ ਲਖਵੀਰ ਸਿੰਘ ਤੇ ਸਬ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨਕੋਦਰ, 24 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ 250 ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਥਾਣਾ ਸਦਰ ਮੁਖੀ ਐੱਸ.ਆਈ. ਸਿਕੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏ.ਐੱਸ.ਆਈ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਪੁਆਰੀ ਵਿਖੇ ਤੀਜੇ ਦਿਨ ਪ੍ਰਸ਼ਾਸਨ ਨਹੀਂ ਰੋਕ ਸਕਿਆ ਦਰਿਆ 'ਚੋਂ ਢਾਅ ਲੱਗਣੀ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੌਰੇ ਤੋਂ ਬਾਅਦ ਪ੍ਰਸ਼ਾਸਨ ਹੋਇਆ ਚੁਸਤ

ਫਿਲੌਰ, 24 ਅਗਸਤ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ ਦੇ ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ ਤਿੰਨ ਦਿਨਾਂ ਤੋ ਲੋਕ ਸਹਿਮ ਦੇ ਮਾਹੌਲ 'ਚ ਹਨ | ਲੋਕਾਂ ਦਾ ਕਹਿਣਾ ਹੈ ਕਿ ਜੋ ਭਾਖੜਾ ਡੈਮ ਵਿਚੋਂ ਪਾਣੀ ਛੱਡਣ ਨਾਲ ਭੋਲੇਵਾਲ, ਮੀਆਂ ਵਾਲ ਅਤੇ ਸ਼ਾਹਕੋਟ ਇਲਾਕੇ ...

ਪੂਰੀ ਖ਼ਬਰ »

ਦੀ ਬਹਿਰਾਮ ਸਰਿਸ਼ਤਾ ਕੋ-ਆਪ੍ਰੇਟਿਵ ਐਗਰੀਕਲਚਰ ਸੁਸਾਇਟੀ 'ਤੇ ਕਾਂਗਰਸ ਦਾ ਕਬਜ਼ਾ

ਭੋਗਪੁਰ, 24 ਅਗਸਤ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਬਲਾਕ ਦੇ ਪੰਜ ਪਿੰਡਾਂ ਬਹਿਰਾਮ ਸਰਿਸ਼ਤਾ, ਗੀਗਾਨਵਾਲ, ਸੋਹਲਪੁਰ, ਜੰਡੀਰ ਅਤੇ ਭੂੰਦੀਆਂ ਦੀ ਸਾਂਝੀ ਬਹੁਮੰਤਵੀ ਦੀ ਬਹਿਰਾਮ ਸਰਿਸ਼ਤਾ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਦੀ ਹੋਈ ਚੋਣ ਦੌਰਾਨ ਕਮੇਟੀ ...

ਪੂਰੀ ਖ਼ਬਰ »

ਮਲਾਵੀ ਦੇਵੀ ਸਕੂਲ 'ਚ ਜਨਮ ਅਸ਼ਟਮੀ ਦੀਆਂ ਰੌਣਕਾਂ

ਨਕੋਦਰ, 24 ਅਗਸਤ (ਗੁਰਵਿੰਦਰ ਸਿੰਘ)-ਮਲਾਵੀ ਦੇਵੀ ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਸਕੂਲ ਦੇ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਥਾਣਾ ਨੂਰਮਹਿਲ 'ਚ ਪੰਜਾਂ ਿਖ਼ਲਾਫ਼ ਮੁਕੱਦਮਾ ਦਰਜ

ਨੂਰਮਹਿਲ, 24 ਅਗਸਤ (ਗੁਰਦੀਪ ਸਿੰਘ ਲਾਲੀ)-ਨੂਰਮਹਿਲ ਪੁਲਿਸ ਨੇ ਹਰਮੇਸ਼ ਲਾਲ ਪੁੱਤਰ ਸਵਰਗੀ ਗੇਜੂ ਰਾਮ ਵਾਸੀ ਪਿੰਡ ਪਾਸਲਾ ਦੇ ਬਿਆਨ 'ਤੇ ਪੰਜਾਂ ਖਿਲਾਫ ਮਾਮਲਾ ਦਰਜ ਕੀਤਾ ਹੈ | ਹਰਮੇਸ਼ ਲਾਲ ਨੇ ਆਪਣੇ ਬਿਆਨਾਂ 'ਚ ਪੁਲਿਸ ਨੂੰ ਦੱਸਿਆ ਕਿ ਮੇਰਾ ਮੇਰੀ ਪਤਨੀ ਬਲਜਿੰਦਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਔਰਤ ਸਮੇਤ 5 ਵਿਅਕਤੀਆ ਖਿਲਾਫ ਮੁਕੱਦਮਾ ਦਰਜ

ਨੂਰਮਹਿਲ, 24 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਅਵਤਾਰ ਲਾਲ ਨੇ ਦੱਸਿਆ ਕਿ ਇਹ ਮੁਕੱਦਮਾ ਹਰਮੇਸ਼ ਵਾਸੀ ਪਾਸਲਾ ਦੀ ...

ਪੂਰੀ ਖ਼ਬਰ »

ਡੀ.ਸੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਨੇ ਲੋਕ

ਨੂਰਮਹਿਲ, 24 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਇਲਾਕੇ ਵਿਚ ਲੇਕਾਂ ਵਲੋਂ ਸੜਕਾਂ ਉੱਪਰ ਆਪਣੇ ਪਸ਼ੂ ਛਡੱਣ ਕਾਰਨ ਲੋਕ ਪ©ੇਸ਼ਾਨ ਹਨ | ਪਿੰਡ ਸ਼ਾਦੀਪੁਰ ਦੇ ਵਸਨੀਕਾਂ ਨੇ ਦੱਸਿਆ ਕਿ ਕੁੱਝ ਲੋਕਾਂ ਵਲੋਂ ਸੜਕਾਂ ਉੱਪਰ ਆਪਣੇ ਪਸ਼ੂ ਛੱਡ ਦਿੱਤੇ ਜਾਂਦੇ ਹਨ | ਜਿਸ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਬੰਨ੍ਹ ਖੁਰਨ ਦੇ ਨਾਲ 4 ਰਾਤਾਂ ਤੋਂ ਨਹੀਂ ਸੁੱਤੇ ਪਿੰਡ ਪੁਆਰੀ ਦੇ ਲੋਕ

ਅੱਪਰਾ, 24 ਅਗਸਤ (ਮਨਜਿੰਦਰ ਸਿੰਘ ਅਰੋੜਾ)-ਸਤਲੁਜ ਦਰਿਆ 'ਚ ਲਗਾਤਾਰ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਅੱਪਰਾ ਨਜ਼ਦੀਕੀ ਪਿੰਡ ਸੋਡੋ ਪੁਆਰੀ, ਸੇਲਕਿਆਣਾ ਦੇ ਲੋਕ ਅੱਜ ਵੀ ਜਾਗ ਕੇ ਰਾਤਾਂ ਕੱਟਣ ਲਈ ਮਜਬੂਰ ਹਨ | ਭਾਵੇਂ ਮੌਸਮ ਵਿਭਾਗ ਵਲੋਂ ਅਗਲੇ 2-4 ਦਿਨਾਂ 'ਚ ਮੀਂਹ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਚਲਾਈ ਫੋਗਿੰਗ ਮੁਹਿੰਮ

ਲੋਹੀਆਂ ਖਾਸ, 24 ਅਗਸਤ (ਦਿਲਬਾਗ ਸਿੰਘ)-ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਫੋਗਿੰਗਾਂ ਟੀਮਾਂ ਦੁਆਰਾ ਕਿਸ਼ਤੀਆਂ 'ਤੇ ਫੋਗਿੰਗ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਲੋਹੀਆਂ ਹੜ੍ਹ ਪੀੜ੍ਹਤਾਂ ਨੂੰ ਸੱਤਵੇਂ ਦਿਨ ਦਿਖੀ ਆਸ ਦੀ ਕਿਰਨ ਜਾਣੀਆਂ ਬੰਨ੍ਹ ਬੰਨ੍ਹਣ ਦੇ ਕੰਮ 'ਚ ਆਈ ਤੇਜੀ, ਗਿੱਦੜਪਿੰਡੀ ਬੰਨ੍ਹ 'ਤੇ ਕੰਮ ਅੱਜ ਹੋਵੇਗਾ ਸ਼ੁਰੂ - ਡਾ. ਚਾਰੂਮਿਤਾ

ਲੋਹੀਆਂ ਖਾਸ, 24 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਜਾਣੀਆਂ ਕੋਲੋਂ ਟੁੱਟੇ ਬੰਨ ਨੂੰ ਬੰਨਣ 'ਚ ਆਈ ਤੇਜੀ ਨੇ ਇਸ ਦੀ ਮਾਰ ਹੇਠ ਆਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਸ ਦੀ ਕਿਰਨ ਜਗਾਈ ਹੈ | ਪਿੱਛਲੇ ਦੋ ਦਿਨ੍ਹਾਂ ਤੋਂ ਬੰਨ ਬੰਨਣ ਦੇ ਕਾਰਜ਼ਾਂ 'ਚ ...

ਪੂਰੀ ਖ਼ਬਰ »

ਲੋਹੀਆਂ ਦੇ ਪਿੰਡ ਜਾਣੀਆਂ ਨੇੜੇ ਧੁੱਸੀ ਬੰਨ੍ਹ ਨੂੰ ਬੰਨ੍ਹਣ 'ਚ ਆਈ ਤੇਜੀ

ਲੋਹੀਆਂ ਖਾਸ, 24 ਅਗਸਤ (ਦਿਲਬਾਗ ਸਿੰਘ, ਗੁਰਪਾਲ ਸਿੰਘ)-ਪਿੰਡ ਜਾਣੀਆ ਚਾਹਲ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ ਵਿਚ ਪਏ 175 ਮੀਟਰ ਦੇ ਲੰਬੇ ਪਾੜ ਨੂੰ ਬੰਨਣ ਲਈ ਬੜੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ | ਜਾਣੀਆ ਚਾਹਲ ਪਿੰਡ ਨੇੜੇ ਬੰਨ ਲੰਘੀ ਸ਼ਾਮ ਹੀ ਬੰਨਣਾ ਸ਼ੁਰੂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX