ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਵਿਸ਼ਵ ਪੁਲਿਸ ਖੇਡਾਂ ਵਿਚ 2 ਸੋਨੇ ਤੇ 3 ਕਾਂਸੀ ਦੇ ਤਗਮੇ ਜਿੱਤ ਕੇ ਪਿੰਡ ਪਹੁੰਚੀ ਵੀਰਪਾਲ ਕੌਰ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ

ਗਿੱਦੜਬਾਹਾ, 24 ਅਗਸਤ (ਬਲਦੇਵ ਸਿੰਘ ਘੱਟੋਂ)-ਹਲਕੇ ਦੇ ਪਿੰਡ ਘੱਗਾ ਦੀ ਖਿਡਾਰਨ ਵੀਰਪਾਲ ਕੌਰ ਜੋ ਕਿ ਪੰਜਾਬ ਪੁਲਿਸ 'ਚ ਬਤੌਰ ਕਾਂਸਟੇਬਲ ਹੈ ਅਤੇ ਚੀਨ ਵਿਚ ਹੋਈਆਂ ਵਿਸ਼ਵ ਪੁਲਿਸ ਖੇਡਾਂ ਵਿਚ 2 ਸੋਨ ਅਤੇ 3 ਕਾਂਸੀ ਦੇ ਤਗਮੇ ਜਿੱਤਣ ਉਪਰੰਤ ਬੀਤੇ ਦਿਨ ਆਪਣੇ ਪਿੰਡ ਘੱਗਾ ਵਿਖੇ ਪਹੁੰਚੀ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀਰਪਾਲ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ | ਖੇਡਾਂ ਦੇ ਖੇਤਰ ਵਿਚ ਨਾਮਣਾ ਖੱਟ ਕੇ ਦੁਨੀਆਂ ਭਰ ਵਿਚ ਆਪਣੇ ਮਾਪਿਆਂ, ਪਿੰਡ, ਪੰਜਾਬ ਅਤੇ ਦੇਸ਼ ਦਾ ਮਾਣ ਵਧਾਉਣ ਵਾਲੀ ਵੀਰਪਾਲ ਕੌਰ ਦੇ ਪਰਿਵਾਰਕ ਮੈਂਬਰ ਵੀ ਆਪਣੀ ਬੇਟੀ ਦੀ ਇਸ ਕਾਮਯਾਬੀ 'ਤੇ ਫੁੱਲੇ ਨਹੀਂ ਸਮਾ ਰਹੇ | ਇਸ ਸਬੰਧੀ ਵੀਰਪਾਲ ਕੌਰ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹੋਣਹਾਰ ਧੀ ਵੀਰਪਾਲ ਕੌਰ ਨੇ ਮੁੱਢਲੀ ਪੜ੍ਹਾਈ ਪਿੰਡ ਦੇ ਸਕੂਲ ਤੋਂ ਪ੍ਰਾਪਤ ਕੀਤੀ ਅਤੇ ਫਿਰ 10ਵੀਂ ਦੀ ਪ੍ਰੀਖਿਆ ਮਲੋਟ ਤੋਂ ਅਤੇ 10+2 ਦੀ ਪੜ੍ਹਾਈ ਪਿੰਡ ਬਾਦਲ ਤੋਂ ਕਰਦੇ ਸਮੇਂ ਹੀ ਸੂਬਾ ਪੱਧਰ 'ਤੇ ਹੋਈਆਂ ਖੇਡਾਂ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ 400 ਮੀਟਰ ਦੌੜ ਵਿਚ ਸੋਨ ਤਗਮਾ ਹਾਸਲ ਕੀਤਾ ਸੀ, ਜਿਸ ਉਪਰੰਤ ਹੀ ਉਸ ਦੀ ਚੋਣ ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਹੋਈ | ਉਨ੍ਹਾਂ ਦੱਸਿਆ ਕਿ ਮੈਡਮ ਪ੍ਰਵੀਨ ਉਨ੍ਹਾਂ ਦੇ ਪਹਿਲੇ ਕੋਚ ਸਨ ਜਦੋਂਕਿ ਮੌਜੂਦਾ ਸਮੇਂ ਵਿਚ ਕੋਚ ਸ਼ਵਿੰਦਰ ਕੌਰ ਢਿੱਲੋਂ ਅਤੇ ਕੰਵਲਜੀਤ ਕੌਰ ਉਨ੍ਹਾਂ ਨੂੰ ਕੋਚਿੰਗ ਦੇ ਰਹੇ ਹਨ | ਵੀਰਪਾਲ ਕੌਰ ਨੇ ਦੱਸਿਆ ਕਿ ਚੀਨ ਵਿਖੇ ਹੋਈਆਂ ਵਿਸ਼ਵ ਪੁਲਿਸ ਖੇਡਾਂ ਦੌਰਾਨ ਉਸ ਨੇ 400 ਮੀਟਰ ਰਿਲੇਅ ਦੌੜ ਵਿਚ ਸੋਨ ਤਗਮਾ ਅਤੇ 100 ਮੀਟਰ ਹਰਡਲ ਦੌੜ ਵਿਚ ਵੀ (ਆਪਣੇ ਹੀ ਕੋਚ ਦਾ ਰਿਕਾਰਡ ਤੋੜ ਕੇ) ਸੋਨ ਤਗਮਾ ਹਾਸਲ ਕੀਤਾ ਹੈ | ਇਸ ਦੇ ਨਾਲ ਹੀ ਉਨ੍ਹਾਂ 400 ਮੀਟਰ ਹਰਡਲ ਵਿਚ ਕਾਂਸੀ ਦਾ ਤਗਮਾ, ਲੰਮੀ ਛਾਲ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਅਤੇ 400 ਮੀਟਰ ਦੌੜ ਵਿਚ ਵੀ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ | ਵੀਰਪਾਲ ਨੇ ਕਿਹਾ ਕਿ ਜੇਕਰ ਮੇਰੇ ਵਰਗੀਆਂ ਹੋਰ ਲੜਕੀਆਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਵੀ ਕਾਮਯਾਬੀ ਪ੍ਰਾਪਤ ਕਰ ਸਕਦੀਆਂ ਹਨ |

ਸ੍ਰੀਮਦ ਭਾਗਵਤ ਕਥਾ ਦੇ ਸਬੰਧ 'ਚ ਕਲਸ਼ ਯਾਤਰਾ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਕਰਵਾਈ ਜਾ ਰਹੀ ਸ੍ਰੀ ਮਦ ਭਾਗਵਤ ਸੱਤ ਦਿਨਾਂ ਕਥਾ ਦੇ ਸਬੰਧ ਵਿਚ ਅੱਜ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਵਾਸੀ ਮੌੜ ਰੋਡ ਚੱਕ ਅਤਰ ਸਿੰਘ ਵਾਲਾ ਨੇ ...

ਪੂਰੀ ਖ਼ਬਰ »

ਸੋਨੇ ਦੀ ਚੇਨ ਖੋਹਣ ਦੇ ਦੋਸ਼ 'ਚ ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਸੋਨੇ ਦੀ ਚੇਨੀ ਖੋਹਣ ਦੇ ਦੋਸ਼ 'ਚ ਤਿੰਨ ਅਣਪਛਾਤੇ ਲੋਕਾਂ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਸੰਧੂ ਕਾਲੋਨੀ ਗਲੀ ਨੰਬਰ ਦੋ ਵਾਸੀ ...

ਪੂਰੀ ਖ਼ਬਰ »

ਜ਼ਮੀਨ ਨੂੰ ਲੈ ਕੇ ਹੋਏ ਝਗੜੇ 'ਚ ਦੋ ਜ਼ਖਮੀ

ਮਲੋਟ, 24 ਅਗਸਤ (ਮੱਕੜ)-ਪਿੰਡ ਈਨਾਖੇੜਾ ਖੇੜਾ ਦੇ ਵਾਸੀ ਬਲਵੀਰ ਸਿੰਘ ਅਤੇ ਮੁਖਤਿਆਰ ਸਿੰਘ ਦੇ ਵਿਚਕਾਰ ਸ਼ਾਮੀ ਕਰੀਬ 3.30 ਵਜੇ ਜ਼ਮੀਨ ਦੇ ਪੁਰਾਣੇ ਝਗੜੇ ਨੂੰ ਲੈ ਕੇ ਝਗੜਾ ਹੋਇਆ, ਜਿਸ ਵਿਚ ਮੁਖਤਿਆਰ ਸਿੰਘ ਵਲੋਂ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਹਵਾਈ ਫ਼ਾਇਰ ਕੀਤੇ ...

ਪੂਰੀ ਖ਼ਬਰ »

ਪਿੰਡ ਦਿਉਣ ਖੇੜਾ ਦੀ ਅਧਿਆਪਕਾ ਗਗਨਦੀਪ ਕੌਰ ਟੀਚਰ ਇਨੋਵੇਸ਼ਨ ਐਵਾਰਡ ਨਾਲ ਸਨਮਾਨਿਤ

ਮਲੋਟ, 24 (ਗੁਰਮੀਤ ਸਿੰਘ ਮੱਕੜ)-ਪਿੰਡ ਦਿਉਣ ਖੇੜਾ ਦੀ ਅਧਿਆਪਕਾ ਗਗਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਬਰਾੜ ਨੇ ਮਨਿਸਟਰੀ ਆਫ਼ ਹਿਊਮਨ ਰਿਸੋਰਸਜ਼ ਐਾਡ ਡਿਵੈਲਪਮੈਂਟ (ਐਮ.ਐਚ.ਆਰ.ਡੀ.) ਤੋਂ ਟੀਚਰ ਇਨੋਵੇਸ਼ਨ ਐਵਾਰਡ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਇਲਾਕੇ ਦਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਨਿਗਰਾਨ ਕਮੇਟੀ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਪੁਲਿਸ ਨੂੰ ਫੜਾਇਆ

ਗਿੱਦੜਬਾਹਾ, 24 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਘੱਗਾ ਅਤੇ ਗੁਰੂਸਰ ਦੀਆਂ ਨਸ਼ਾ ਵਿਰੋਧੀ ਨਿਗਰਾਨ ਕਮੇਟੀਆਂ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਗਿੱਦੜਬਾਹਾ ਪੁਲਿਸ ਨੂੰ ਫੜਵਾਉਣ ਵਿਚ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਰੁਪਾਣਾ, 24 ਅਗਸਤ (ਜਗਜੀਤ ਸਿੰਘ)-ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਿੰਦਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਫੂਲੇਵਾਲਾ ਜੋ ਕਿ ਆਪਣਾ ਨਿੱਜੀ ਕੰਮਕਾਰ ਕਰਕੇ ਆਪਣੇ ਮੋਟਰਸਾਈਕਲ 'ਤੇ ਵਾਪਸ ਆਪਣੇ ਪਿੰਡ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਤੇ ਜਾਗਰੂਕਤਾ ਰੈਲੀ ਕੱਢੀ

ਲੰਬੀ, 24 ਅਗਸਤ (ਸ਼ਿਵਰਾਜ ਸਿੰਘ ਬਰਾੜ)-ਚਿੱਟੇ ਦੀ ਲਪੇਟ ਵਿਚ ਚਰਚਿਤ ਹਲਕੇ ਦੇ ਪਿੰਡ ਕੱਖਾਂਵਾਲੀ ਵਿਖੇ ਯੂਥ ਸਪੋਰਟਸ ਅਤੇ ਸੋਸ਼ਲ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਲੰਬੀ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਅਤੇ ਪਿੰਡ ਵਿਚ ਜਾਗਰੂਕ ਰੈਲੀ ਕੱਢੀ ...

ਪੂਰੀ ਖ਼ਬਰ »

ਪਿੰਡ ਉਦੇਕਰਨ ਵਿਖੇ 125 ਏਕੜ ਰਕਬੇ ਵਿਚ ਖੜ੍ਹਾ ਹੈ ਪਾਣੀ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਕੁਲਦੀਪ ਸਿੰਘ ਘੁਮਾਣ)-ਨੇੜਲੇ ਪਿੰਡ ਉਦੇਕਰਨ ਵਿਚ ਜੁਲਾਈ ਮਹੀਨੇ ਪ੍ਰੀ ਮੌਨਸੂਨ ਦੀ ਪਹਿਲੀ ਬਰਸਾਤ ਦੇ ਝੰਬੇ ਹੋਏ ਲੋਕ ਅਜੇ ਤੱਕ ਤਾਬ ਨਹੀਂ ਆਏ ਅਤੇ ਤਕਰੀਬਨ ਸਵਾ ਕੁ ਸੌ ਏਕੜ ਰਕਬੇ ਵਿਚ ਅਜੇ ਵੀ ਢਾਈ ਤਿੰਨ ਫੁੱਟ ਪਾਣੀ ਖੜ੍ਹਾ ਹੈ, ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਉਤਰਾਧਿਕਾਰੀ ਸੰਸਥਾ ਦੀ ਅਹਿਮ ਮੀਟਿੰਗ ਅੱਜ

ਮਲੋਟ, 24 ਅਗਸਤ (ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਇੱਕ ਅਹਿਮ ਮੀਟਿੰਗ ਸਥਾਨਕ ਅਲਾਸਕਾ ਹੋਟਲ ਵਿਖੇ 25 ਅਗਸਤ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਬੁਲਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਅਤੇ ...

ਪੂਰੀ ਖ਼ਬਰ »

ਜਾਗਰੂਕਤਾ ਦੀ ਘਾਟ ਕਾਰਨ ਵੀ ਕੈਂਸਰ ਦੀ ਬਿਮਾਰੀ ਵਿਚ ਵਾਧਾ ਹੋ ਰਿਹੈ -ਡਾ: ਕੁਨਾਲ ਜੈਨ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਅਤੇ ਖ਼ਾਸ ਕਰਕੇ ਮਾਲਵਾ ਖੇਤਰ ਵਿਚ ਕੈਂਸਰ ਦੀ ਬਿਮਾਰੀ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਇਸ ਲਈ ਹਵਾ, ਪਾਣੀ ਦਾ ਪ੍ਰਦੂਸ਼ਿਤ ਹੋਣਾ ਅਤੇ ਖਾਣ-ਪੀਣ ਦੀਆਂ ਚੀਜ਼ਾਂ ਵਿਚ ਮਿਲਾਵਟ ਅਤੇ ਅਨਾਜ 'ਤੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਲਾਇਆ

ਮੰਡੀ ਬਰੀਵਾਲਾ, 24 ਅਗਸਤ (ਨਿਰਭੋਲ ਸਿੰਘ)-ਪੁਲਿਸ ਵਿਭਾਗ ਵਲੋਂ ਲੋਕਾਂ ਦੇ ਸਹਿਯੋਗ ਨਾਲ ਪਿੰਡ ਵੜਿੰਗ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਮੇਂ ਸੇਵਾ ਮੁਕਤ ਅਧਿਆਪਕ, ਸਮਾਜ ਸੇਵੀ ਅਤੇ ਸਟੇਟ ਐਵਾਰਡੀ ਖ਼ੂਨਦਾਨੀ ਅਜੀਤ ਸਿੰਘ ਪੱਤੋ ਨੇ ਬੋਲਦਿਆਂ ਕਿਹਾ ...

ਪੂਰੀ ਖ਼ਬਰ »

ਬਲਾਕ ਪੱਧਰੀ ਟੀਕਾਕਰਨ ਤੇ ਵਰਕਸ਼ਾਪ ਕਰਵਾਈ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਬਰਿਜ ਪ੍ਰੋਗਰਾਮ ਅਧੀਨ ਬਲਾਕ ਪੱਧਰੀ ਟੀਕਾਕਰਨ ਟਰੇਨਿੰਗ/ਵਰਕਸ਼ਾਪ ਲਗਾਈ ਗਈ, ਜਿਸ ਵਿਚ ਡਾ: ਨਵਦੀਪ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 24 ਅਗਸਤ (ਗੁਰਮੀਤ ਸਿੰਘ ਮੱਕੜ)-ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐਗਜ਼ੈਕਟਿਵ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿੱਕੀ ਨਰੂਲਾ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਹਰਕਿ੍ਸ਼ਨ ਪਬਲਿਕ ਹਾਈ ਸਕੂਲ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਵਲੋਂ ਲੜਕੀਆਂ ਦੀ ਸਹੂਲਤ ਲਈ ਵੈਨ ਸੇਵਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਦਸਮੇਸ਼ ਖ਼ਾਲਸਾ ਕਾਲਜ ਵਲੋਂ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਲੜਕੀਆਂ ਦੇ ਲਈ ਵੈਨ ਸੇਵਾ ਸ਼ੁਰੂ ਕੀਤੀ ਗਈ ਹੈ | ਫਿਲਹਾਲ ਕਾਲਜ ਵਲੋਂ ਇਕ ਛੋਟੀ ਵੈਨ ਚਲਾਈ ਗਈ ਹੈ, ਜਿਸ ਨੂੰ ਕਾਲਜ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਦਿੱਤੇ

ਗਿੱਦੜਬਾਹਾ, 24 ਅਗਸਤ (ਬਲਦੇਵ ਸਿੰਘ ਘੱਟੋਂ)-ਮਾਨਵਤਾ ਦੀ ਭਲਾਈ ਦੇ ਕੰਮਾਂ ਵਿਚ ਮੋਹਰੀ ਡਾ: ਐਸ.ਪੀ. ਸਿੰਘ ਓਬਰਾਏ ਚੇਅਰਮੈਨ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ' ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਹਲਕੇ ਦੇ ਅੰਗਹੀਣ, ਗ਼ਰੀਬ, ਬੇਸਹਾਰਾ ਅਤੇ ...

ਪੂਰੀ ਖ਼ਬਰ »

ਐੱਨ.ਸੀ.ਸੀ. ਦੀ ਮਹੱਤਤਾ ਅਤੇ ਫ਼ੌਜ ਵਿਚ ਭਰਤੀ ਸਬੰਧੀ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਅਗਵਾਈ ਵਿਚ ਕੈਰੀਅਰ ਅਧਿਆਪਕ ਅਮਨਦੀਪ ਸਿੰਘ ਵਲੋਂ ਐੱਨ.ਸੀ.ਸੀ. ਦੀ ਮਹੱਤਤਾ ਅਤੇ ਫ਼ੌਜ ਵਿਚ ਭਰਤੀ ਸਬੰਧੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਸਮਾਗਮ ਕਰਵਾਇਆ

ਮਲੋਟ, 24 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਿਖੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਸਾਧਵੀ ਤਪਸੱਵਨੀਂ ਭਾਰਤੀ ਨੇ ਕਿਹਾ ਕਿ ਸਾਡੇ ਸਮਾਜ ਵਿਚ ਕਈ ਤਰ੍ਹਾਂ ਦੇ ਰਸਾਲੇ, ਪੁਸਤਕਾਂ ਅਤੇ ਸਾਹਿਤ ਦੀਆਂ ਰਚਨਾਵਾਂ ਹਨ, ਚੰਗੇ ...

ਪੂਰੀ ਖ਼ਬਰ »

ਪਿੰਡਾਂ ਦੇ ਅਧੂਰੇ ਪਏ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣਗੇ-ਕਰਨ ਕੌਰ ਬਰਾੜ

ਮੰਡੀ ਬਰੀਵਾਲਾ, 24 ਅਗਸਤ (ਨਿਰਭੋਲ ਸਿੰਘ)-ਲੰਮੇ ਸਮੇਂ ਤੋਂ ਲਟਕ ਰਹੇ ਪਿੰਡਾਂ ਦੇ ਵਿਕਾਸ ਕਾਰਜ ਜਲਦੀ ਹੀ ਨੇਪਰੇ ਚਾੜ੍ਹੇ ਜਾਣਗੇ ਅਤੇ ਕੈਪਟਨ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਸਪੀਡ ਬਰੇਕਰ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ 'ਤੇ ਅਕਾਲ ਅਕੈੱਡਮੀ ਅਤੇ ਬਠਿੰਡਾ ਰੋਡ ਨੂੰ ਮਿਲਾਉਂਦੀ ਸੜਕ 'ਤੇ ਪੈਂਦੇ ਚੁਰੱਸਤੇ ਵਿਚ ਸਪੀਡ ਬਰੇਕਰ ਨਾ ਹੋਣ ਕਾਰਨ ਆਏ ਦਿਨ ਹਾਦਸੇ ਵਾਪਰਦੇ ਹਨ ਅਤੇ ਪਿਛਲੇ ਦਿਨੀਂ ਟਰੱਕ ਦੀ ਮੋਟਰਸਾਈਕਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਤਿੰਨ ਨਾਮਜ਼ਦ

ਗਿੱਦੜਬਾਹਾ, 24 ਅਗਸਤ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਵਿਖੇ ਇਕ 13 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਬੀਤੀ 4 ਅਗਸਤ ਨੂੰ ਸ਼ਾਮ ਦੇ ...

ਪੂਰੀ ਖ਼ਬਰ »

ਆਰਮਡ ਫ਼ੋਰਸਿਜ਼ ਵੈਟਰਨਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ

ਮਲੋਟ, 24 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਆਰਮਡ ਫ਼ੋਰਸਿਜ਼ ਵੈਟਰਨਸ ਐਸੋਸੀਏਸ਼ਨ ਆਫ਼ ਇੰਡੀਆ ਦੀ ਇਕ ਅਹਿਮ ਮੀਟਿੰਗ ਸਥਾਨਕ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਅਵਤਾਰ ਸਿੰਘ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਕਸ਼ਮੀਰੀ ਲੋਕਾਂ ਦੇ ਹੱਕ 'ਚ ਲੋਕ ਮੋਰਚਾ ਪੰਜਾਬ ਵਲੋਂ ਰੋਸ ਰੈਲੀ

ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਪਿੰਡ ਖੁੰਡੇ ਹਲਾਲ ਵਿਖੇ ਕਸ਼ਮੀਰੀ ਲੋਕਾਂ ਦੇ ਸਵੈ ਨਿਰਣੇ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਜਨਮ ਅਸ਼ਟਮੀ ਮਨਾਈ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)- ਸਥਾਨਕ ਕੋਟਕਪੂਰਾ ਰੋਡ ਸਥਿਤ ਟਾਇਨੀ ਟੋਟਸ ਇੰਟਰਨੈਸ਼ਨਲ ਸਕੂਲ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਗਈ | ਛੋਟੇ-ਛੋਟੇ ਬੱਚੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਪਹਿਰਾਵੇ ਵਿਚ ਕਾਫੀ ਮਨਮੋਹਕ ਲੱਗ ਰਹੇ ਸਨ | ...

ਪੂਰੀ ਖ਼ਬਰ »

ਕ੍ਰਿਸ਼ੀ ਰਸਾਇਣ ਐਕਸਪੋਰਟ ਕੰਪਨੀ ਨੇ ਫੀਲਡ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਕ੍ਰਿਸ਼ੀ ਰਸਾਇਣ ਐਕਸਪੋਰਟ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਪਿੰਡ ਮੱਲ ਕਟੋਰਾ ਵਿਖੇ ਕਿਸਾਨ ਸੁਖਜਿੰਦਰ ਸਿੰਘ ਦੇ ਖੇਤ ਵਿਚ ਫੰਗੀਸਾਈਡ ਪ੍ਰੋਡੈਕਟ ਫਲਿਕ ਸੁਪਰ ਦਾ ਟਰਾਇਲ ਲਾਇਆ ਗਿਆ ਅਤੇ ਫੀਲਡ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੀ ਨਿਯੁਕਤੀ ਦਾ ਕੀਤਾ ਸਵਾਗਤ

ਮਲੋਟ, 24 ਅਗਸਤ (ਪਾਟਿਲ)-ਮਲੋਟ ਅਤੇ ਅਬੁਲ ਖੁਰਾਣਾ ਵਿਖੇ ਬਤੌਰ ਪਿ੍ੰਸੀਪਲ ਅਤੇ ਬਠਿੰਡਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵਜੋਂ ਸੇਵਾਵਾਂ ਨਿਭਾ ਚੁੱਕੇ ਸ੍ਰੀ ਬਲਜੀਤ ਕੁਮਾਰ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX