ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਮਾਨਸਾ

ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਾਨਸਾ, 24 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਸਕੂਲਾਂ 'ਚ ਬੱਚਿਆਂ ਨੇ ਕਿ੍ਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ | ਸਥਾਨਕ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਨਰਸਰੀ ਤੋਂ 5ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਕਿ੍ਸ਼ਨ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਤੇ ਭਜਨ ਸੁਣਾ ਕੇ ਸਾਰਿਆਂ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਰੋਹਿਤ ਠਾਕੁਰ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆਂ |
ਕੁਸ਼ਟ ਆਸ਼ਰਮ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਪੰਜਾਬ ਇਸਤਰੀ ਸਭਾ ਵਲੋਂ ਸਥਾਨਕ ਕੁਸ਼ਟ ਆਸ਼ਰਮ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੇਖਾ ਸ਼ਰਮਾ ਐਡਵੋਕੇਟ ਪ੍ਰਧਾਨ, ਸਨੇਹ ਮਹਿਤਾ ਵਾਈਸ ਪ੍ਰਧਾਨ, ਚਰਨਜੀਤ ਸ਼ਰਮਾ ਅਤੇ ਰਵੀ ਕਾਂਤਾ ਮੈਂਬਰ ਸ਼ਾਮਿਲ ਹੋਏ | ਕੁਸ਼ਟ ਆਸ਼ਰਮ ਵਲੋਂ ਹਵਨ ਦਾ ਆਯੋਜਨ ਕੀਤਾ, ਜਿਸ 'ਚ ਸਾਰੇ ਮੈਂਬਰਾਨ ਨੇ ਅਹੂਤੀਆਂ ਪਾਈਆਂ | ਮੰਦਿਰ 'ਚ ਸਥਾਪਤ ਰਾਧਾ ਕ੍ਰਿਸ਼ਨ ਦੀ ਮੂਰਤੀ ਨੇ ਸਭਾ ਦਾ ਮਨ ਮੋਹ ਲਿਆ | ਕੁਸ਼ਟ ਆਸ਼ਰਮ 'ਚ ਇਸ ਤਿਉਹਾਰ ਨੂੰ 2 ਦਿਨ ਮਨਾਇਆ ਜਾ ਰਿਹਾ ਹੈ, ਜਿਸ 'ਚ ਭੰਡਾਰੇ ਦਾ ਵੀ ਆਯੋਜਨ ਕੀਤਾ ਗਿਆ ਹੈ |
ਬੋਹਾ 'ਚ ਜਨਮ ਅਸ਼ਟਮੀ ਮਨਾਈ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਕਸਬਾ ਬੋਹਾ ਅਤੇ ਇਸ ਦੇ ਪੇਂਡੂ ਖੇਤਰਾਂ 'ਚ ਕ੍ਰਿਸ਼ਨ ਜਨਮ ਅਸ਼ਟਮੀ ਪੂਰੀ ਸਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਮੱੁਖ ਤੌਰ 'ਤੇ ਨੂਰ ਵਾਟਿਕਾ ਕਾਨਵੈਂਟ ਸਕੂਲ ਗਾਮੀਵਾਲਾ ਵਿਖੇ ਛੋਟੇ ਛੋਟੇ ਬੱਚਿਆਂ ਦੀਆਂ ਝਾਕੀਆਂ ਵੇਖਣ ਵਾਲੇ ਦਰਸ਼ਕਾਂ ਨੇ ਉਨ੍ਹਾਂ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ | ਕਰੈੱਚ ਸੰਸਥਾਵਾਂ 'ਚ ਵੀ ਪ੍ਰਬੰਧਕਾਂ ਨੇ ਬੱਚਿਆਂ ਨੂੰ ਕਾਨਾ ਜੀ, ਰਾਧਾ, ਕਿ੍ਸ਼ਨ, ਰਾਮ ਅਵਤਾਰ, ਲਛਮਣ ਆਦਿ ਦੇ ਰੂਪ 'ਚ ਪੀਲੀਆਂ ਧੋਤੀਆਂ ਪਹਿਨ ਕੇ ਸਜਾਇਆ ਅਤੇ ਕੇਕ ਕੱਟਿਆ | ਜਨਮ ਦਿਵਸ ਦੇ ਜਸ਼ਨਾਂ ਮੌਕੇ ਕੇਕ ਕੱਟਦਿਆਂ ਬੱਚਿਆਂ ਨੇ ਖੂਬ ਪਟਾਕੇ ਤੇ ਫੁਲਝੜੀਆਂ ਚਲਾਈਆਂ | ਬਾਅਦ 'ਚ ਇਨ੍ਹਾਂ ਬੱਚਿਆਂ ਨੂੰ ਫਰੂਟੀਆਂ ਪਿਲਾਈਆਂ ਗਈਆਂ ਤੇ ਰਲ ਕੇ ਕੇਕ ਵੀ ਖਾਧਾ |
ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਮੰਦਰਾਂ 'ਚ ਲੱਗੀਆਂ ਰੌਣਕਾਂ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਜਨਮ ਅਸਟਮੀ ਦੇ ਤਿਉਹਾਰ ਮੌਕੇ ਸਥਾਨਕ ਸ਼ਹਿਰ ਦੇ ਮੰਦਰਾਂ 'ਚ ਸਵੇਰ ਤੋਂ ਸ਼ਾਮ ਤੱਕ ਰੌਣਕਾਂ ਲੱਗੀਆਂ ਰਹੀਆਂ | ਵਰਤ ਰੱਖਣ ਵਾਲੀਆਂ ਹਿੰਦੂ ਤਬਕੇ ਦੀਆਂ ਔਰਤਾਂ ਨੇ ਮੰਦਰਾਂ 'ਚ ਜਾ ਕੇ ਪੂਜਾ ਅਰਚਨਾ ਕੀਤੀ | ਰਾਧਾ ਕਿ੍ਸ਼ਨ ਮਹਿਲਾ ਮੰਡਲ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਮੰਦਿਰ ਕਮੇਟੀ ਆਗੂਆਂ ਨੇ ਦੱਸਿਆ ਕਿ ਸ਼ਹਿਰ ਦੇ ਕਿ੍ਸ਼ਨ ਮੰਦਰ, ਹਨੂਮਾਨ ਮੰਦਰ, ਪ੍ਰਾਚੀਨ ਮੰਦਰ ਚਮਤਕਾਰੀ ਸ਼ਿਵ ਮੰਦਰ, ਸ਼ਿਵ ਸ਼ਕਤੀ ਬਰਫ਼ਾਨੀ ਆਸ਼ਰਮ, ਦੁਰਗਾ ਮੰਦਰ ਦੀ ਰਾਤ ਸਮੇਂ ਕੀਤੀ ਜਾਂਦੀ ਸਜਾਵਟ ਤੇ ਦੀਪਮਾਲਾ ਦੇਖਣਯੋਗ ਹੁੰਦੀ ਹੈ |
ਭਾਰਤ ਵਿਕਾਸ ਪ੍ਰੀਸ਼ਦ ਨੇ ਤੁਲਸੀ ਦੇ ਬੂਟੇ ਵੰਡੇ
ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਵਲੋਂ ਰਾਮ ਲੀਲਾ ਗਰਾਊਾਡ ਵਿਖੇ ਲਗਾਏ ਕੈਂਪ ਦੌਰਾਨ ਤੁਲਸੀ ਦੇ ਬੂਟੇ ਵੰਡੇ ਗਏ | ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਐਡਵੋਕੇਟ ਜੈਨੀ ਕਾਠ ਅਤੇ ਪ੍ਰੋਜੈਕਟ ਚੇਅਰਮੈਨ ਹੇਮ ਰਾਜ ਨੇ ਦੱਸਿਆ ਕਿ ਸੰਸਥਾ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਦੇਸੀ ਇਲਾਜ ਪ੍ਰਣਾਲੀ ਦਾ ਪ੍ਰਚਾਰ ਕਰਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ 500 ਬੂਟੇ ਵੰਡੇ ਗਏ ਹਨ | ਉਨ੍ਹਾਂ ਕਿਹਾ ਕਿ ਰੋਜ਼ਾਨਾ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਅਨੇਕਾਂ ਬਿਮਾਰੀਆਂ ਦੂਰ ਹੁੰਦੀਆਂ ਹਨ | ਇਸ ਮੌਕੇ ਸ਼ਿਵ ਕਾਂਸਲ, ਵਿਨੋਦ ਕਾਠ, ਜਸਵੰਤ ਰਾਏ ਸਿੰਗਲਾ, ਡਾ: ਰਾਜੇਸ਼ ਸਿੰਗਲਾ, ਦੀਪਕ ਗੋਇਲ, ਰਾਜ ਕੁਮਾਰ ਕਾਂਸਲ, ਸੁਨੀਲ ਗੋਇਲ, ਸੰਨੀ, ਵਿੱਕੀ, ਅਮਿਤ ਕੁਮਾਰ, ਦੀਪਕ ਅੱਗਰਵਾਲ, ਸਤੀਸ਼ ਸਿੰਗਲਾ, ਮੋਹਨ ਜੈਨ, ਸਾਬਕਾ ਪ੍ਰਧਾਨ ਵਿਨੋਦ ਕੁਮਾਰ ਗਰਗ ਆਦਿ ਮੌਜੂਦ ਸਨ |
ਜਨਮ ਅਸ਼ਟਮੀ ਮਨਾਈ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਐਸ.ਆਰ.ਐਸ.ਐਮ. ਪਬਲਿਕ ਸਕੂਲ ਘੁਰਕਣੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਕਿ੍ਸ਼ਨ ਜੀ ਦੇ ਜੀਵਨ ਨਾਲ ਸਬੰਧਿਤ ਵੱਖ ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਬੂਟੇ ਲਗਾਏ ਗਏ | ਸਕੂਲ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਇਸ ਮੌਕੇ ਇਕਬਾਲ ਸਿੰਘ, ਗੁਰਪਿੰਦਰ ਸਿੰਘ, ਜਗਮਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜਨਦੀਪ ਕੌਰ, ਅਮਨਦੀਪ ਕੌਰ, ਖੁਸ਼ਪ੍ਰੀਤ ਕੌਰ, ਸੀਮਾ ਰਾਣੀ ਆਦਿ ਮੌਜੂਦ ਸਨ |
ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਬੱਚਿਆਂ ਨੇ ਝਾਕੀਆਂ ਕੱਢੀਆਂ
ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਬੱਚਿਆਂ ਨੇ ਕਿ੍ਸ਼ਨ ਅਤੇ ਰਾਧਾ ਦੇ ਰੂਪ 'ਚ ਤਿਆਰ ਹੋ ਕੇ ਝਾਕੀਆਂ ਕੱਢੀਆਂ | ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਹੀਂ ਹਾਂਡੀ ਦਾ ਆਯੋਜਨ ਕੀਤਾ ਗਿਆ | ਪਿੰ੍ਰਸੀਪਲ ਮੈਡਮ ਪੱਲਵੀ ਅਰੋੜਾ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿ੍ਸ਼ਨ ਜੀ ਦੇ ਦੱਸੇ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ |

ਆਂਗਣਵਾੜੀ ਮੁਲਾਜ਼ਮਾਂ ਵਲੋਂ 5 ਨੂੰ ਬੀ.ਪੀ.ਈ.ਓ. ਦਫ਼ਤਰਾਂ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਮਾਨਸਾ, 24 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਮਾਨਸਾ ਬਲਾਕ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਚਰਨਜੀਤ ਕੌਰ ਮਾਨਸਾ ਦੀ ਅਗਵਾਈ ਹੇਠ ਕੀਤੀ ਗਈ | ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ...

ਪੂਰੀ ਖ਼ਬਰ »

ਭੈਣੀਬਾਘਾ ਵਿਖੇ ਭਾਕਿਯੂ ਏਕਤਾ ਡਕੌਾਦਾ ਬਲਾਕ ਮਾਨਸਾ ਦੀ ਚੋਣ

ਮਾਨਸਾ 24 ਅਗਸਤ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਬਲਾਕ ਮਾਨਸਾ ਦੀ ਚੋਣ ਪਿੰਡ ਭੈਣੀਬਾਘਾ ਦੇ ਗੁਰੂ ਘਰ ਵਿਖੇ ਕੀਤੀ ਗਈ, ਜਿਸ 'ਚ ਗਿਆਰਾਂ ਪਿੰਡ ਇਕਾਈਆਂ ਦੇ ਡੈਲੀਗੇਟਾਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਬੂਟਾ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਰੇਟਾ, 24 ਅਗਸਤ ( ਜੀਵਨ ਸ਼ਰਮਾ)-ਪਿੰਡ ਸੇਖੂਪੁਰ ਖੁਡਾਲ ਤੇ ਕਾਹਨਗੜ ਵਿਚਕਾਰ ਸੜਕ 'ਤੇ ਇਕ ਮੋਟਰਸਾਈਕਲ ਸਵਾਰ ਦੀ ਬੱਸ ਦੁਰਘਟਨਾ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਤਾੋ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ...

ਪੂਰੀ ਖ਼ਬਰ »

100 ਫ਼ੀਸਦੀ ਨਤੀਜਿਆਂ ਵਾਲੇ ਜ਼ਿਲੇ੍ਹ ਦੇ 1100 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਮਾਨਸਾ, 24 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਆਸ਼ਾ ਬੈਂਕਿਟ ਹਾਲ ਵਿਖੇ ਹੋਏ ਸਨਮਾਨ ਸਮਾਰੋਹ ਦੌਰਾਨ ਮਾਨਸਾ ਜ਼ਿਲੇ੍ਹ ਦੇ 1100 ਦੇ ਕਰੀਬ ਉਨ੍ਹਾਂ ਅਧਿਆਪਕਾਂ ਦਾ ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ, ਭੁੱਕੀ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਮਾਨਸਾ, 24 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਜ਼ਿਲੇ੍ਹ ਦੀ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ ਸ਼ਰਾਬ, ਲਾਹਣ, ਭੁੱਕੀ ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ਨੋਟ ਰਾਹੀਂ ...

ਪੂਰੀ ਖ਼ਬਰ »

ਸੈਨੇਟਰੀ ਦੀ ਦੁਕਾਨ 'ਚੋਂ 4 ਲੱਖ ਦਾ ਸਾਮਾਨ ਚੋਰੀ

ਬੁਢਲਾਡਾ, 24 ਅਗਸਤ (ਰਾਹੀ)-ਸਥਾਨਕ ਸ਼ਹਿਰ ਦੇ ਭੀਖੀ ਰੋਡ ਸਥਿਤ ਬਾਲਾ ਜੀ ਮਾਰਬਲ ਇੰਡਸਟਰੀ 'ਚ 4 ਲੱਖ ਦੇ ਕਰੀਬ ਦਾ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨ ਮਾਲਕ ਦੀਪਕ ਗੋਇਲ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸੇ ਦੇ ਛੋਟੇ ਦਰਵਾਜ਼ੇ ਦੇ ਸ਼ਟਰ ਨੂੰ ਤੋੜ ...

ਪੂਰੀ ਖ਼ਬਰ »

ਦੋ ਦਿਨ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 24 ਅਗਸਤ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੇ ਪਿੰਡ ਵਾਲੇ ਖੇਤਰ ਦੇ ਲਗਭਗ 6 ਵਾਰਡਾਂ ਨੂੰ ਪਾਣੀ ਸਪਲਾਈ ਦਿੰਦੇ ਜਲ ਘਰ ਤੋਂ ਅੱਜ ਦੂਜੇ ਦਿਨ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਚ ਸੀਵਰੇਜ ਤੇ ਜਲ ਸਪਲਾਈ ਬੋਰਡ ਅਤੇ ਸਬੰਧਿਤ ਕੰਪਨੀ ...

ਪੂਰੀ ਖ਼ਬਰ »

ਹਰਦੀਪ ਸਿੰਘ ਨੇ ਪੀ.ਟੀ.ਈ. 'ਚੋਂ ਲਏ 6.5 ਬੈਂਡ

ਮਾਨਸਾ, 24 ਅਗਸਤ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇੰਡੋ ਕੈਨੇਡੀਅਨ ਆਈਲਟਸ ਅਤੇ ਇਮੀਗਰੇਸ਼ਨ ਲਾਇਸੈਂਸ ਨੰਬਰ 11 ਕਚਿਹਿਰੀ ਰੋਡ ਮਾਨਸਾ ਦੇ ਵਿਦਿਆਰਥੀ ਹਰਦੀਪ ਸਿੰਘ ਪੁੱਤਰ ਜਗਪਾਲ ਸਿੰਘ ਵਾਸੀ ਦਿਆਲਪੁਰਾ ਨੇ ਓਵਰਆਲ 6.5 ਬੈਂਡ ਹਾਸਲ ਕਰ ਕੇ ...

ਪੂਰੀ ਖ਼ਬਰ »

ਬੋਹਾ ਜ਼ੋਨ ਦੀਆਂ ਗਰਮ ਰੱੁਤ ਸਕੂਲੀ ਖੇਡਾਂ 'ਚ ਗੰਢੂ ਕਲਾਂ ਤੇ ਬੋਹਾ ਸਕੂਲ ਛਾਏ

ਬੋਹਾ, 24 ਅਗਸਤ (ਰਮੇਸ਼ ਤਾਂਗੜੀ)-ਗਰਮ ਰੱੁਤ ਦੀਆਂ ਜੋਨ ਪੱਧਰੀ ਖੇਡਾਂ ਅੰਤਰ 14, 17 ਅਤੇ 19 ਵਰਗ 'ਚ ਕਬੱਡੀ, ਫੱੁਟਬਾਲ, ਹਾਕੀ, ਖੋ-ਖੋ, ਬੈਡਮਿੰਟਨ, ਹੈਡਬਾਲ ਆਦਿ 'ਚ ਬੋਹਾ ਜੋਨ ਦੇ ਖੇਡ ਮੁਕਾਬਲੇ ਸਰਕਾਰੀ ਜਗਸੀਰ ਸਿੰਘ ਯਾਦਗਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ ਵਿਖੇ ਕਰਵਾਏ ...

ਪੂਰੀ ਖ਼ਬਰ »

ਖ਼ਾਲਸਾ ਹਾਈ ਸਕੂਲ ਮਾਨਸਾ ਦੇ ਮੁੱਕੇਬਾਜ਼ ਨੇ ਫੁੰਡਿਆ ਚਾਂਦੀ ਦਾ ਤਗਮਾ

ਮਾਨਸਾ, 24 ਅਗਸਤ (ਸ. ਰਿ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਲੁਧਿਆਣਾ ਵਿਖੇ 21 ਤੋਂ 23 ਅਗਸਤ ਤੱਕ ਹੋਈਆਂ ਖੇਡਾਂ ਚੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੇ ਅੱਠਵੀਂ ਕਲਾਸ ਦੇ ਵਿਦਿਆਰਥੀ ਮੋਨੰੂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗਾਂ

ਜੋਗਾ, 24 ਅਗਸਤ (ਮਨਜੀਤ ਸਿੰਘ ਘੜੈਲੀ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਅਵਤਾਰ ਸਿੰਘ ਕਾਲੇਕੇ ਵਲੋਂ ਆਪਣੇ ਸਾਥੀਆਂ ਸਮੇਤ ਸ਼ਹੀਦ ਬਾਬਾ ਜੀਵਨ ਸਿੰਘ ਦੇ 358ਵੇਂ ਜਨਮ ਦਿਵਸ ਨੂੰ ਸਮਰਪਿਤ 20ਵੇਂ ਚੇਤਨਾ ਮਾਰਚ ...

ਪੂਰੀ ਖ਼ਬਰ »

ਗੁਰਦੀਪ ਸਿੰਘ ਸਹਿਕਾਰੀ ਸਭਾ ਕੁਲਾਣਾ ਦੇ ਪ੍ਰਧਾਨ ਬਣੇ

ਬੁਢਲਾਡਾ, 24 ਅਗਸਤ (ਸਵਰਨ ਸਿੰਘ ਰਾਹੀ)-ਤਿੰਨ ਪਿੰਡਾਂ ਦੇ ਆਧਾਰਿਤ ਸਹਿਕਾਰੀ ਸਭਾ ਕੁਲਾਣਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਗੁਰਦੀਪ ਸਿੰਘ ਰਾਮਗੜ੍ਹ ਦਰੀਆਪੁਰ ਖੁਰਦ ਨੂੰ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਦਰੀਆਪੁਰ ਕਲਾਂ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜਬਰ ਵਿਰੋਧੀ ਇਨਸਾਫ਼ ਮਾਰਚ ਦੀ ਸਫਲਤਾ ਲਈ ਪਿੰਡਾਂ 'ਚ ਰੈਲੀਆਂ

ਭੀਖੀ, 24 ਅਗਸਤ (ਗੁਰਿੰਦਰ ਸਿੰਘ ਔਲਖ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੰਮੂ ਕਸ਼ਮੀਰ ਨੂੰ ਤੋੜ ਕੇ 370 ਧਾਰਾ ਖ਼ਤਮ ਕਰ ਕੇ ਕਸ਼ਮੀਰੀ ਲੋਕਾਂ ਤੋਂ ਬੁਨਿਆਦੀ ਹੱਕ ਖੋਹਣਾ ਅਤੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਗੁਰੂ ਰਵਿਦਾਸ ਮੰਦਰ ਨੂੰ ਤੋੜ ਕੇ ਸਾਬਤ ਕਰ ਦਿੱਤਾ ਕਿ ਮੋਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX