ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਆਦਮੀ ਦਾ ਵਿਅਕਤਿਤਵ ਹੀ ਉਸ ਦੀ ਆਪਣੀ ਕਮਾਈ ਹੈ। -ਪੰਡਿਤ ਜਵਾਹਰ ਲਾਲ ਨਹਿਰੂ

ਕਪੂਰਥਲਾ / ਫਗਵਾੜਾ

ਮੰਦਰ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕਰਨ ਗਏ ਮੁਜ਼ਾਹਰਾਕਾਰੀਆਂ ਨੂੰ ਪੁਲਿਸ ਨੇ ਰੋਕਿਆ

ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੀ ਮੁੜ ਉਸਾਰੀ ਅਤੇ ਦਿੱਲੀ ਵਿਖੇ ਦਲਿਤ ਭਾਈਚਾਰੇ ਦੇ ਲੋਕਾਂ ਿਖ਼ਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਲੋਕ ਇਨਸਾਫ਼ ਪਾਰਟੀ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦੇ ਨੇੜੇ ਧਰਨਾ ਦੇ ਕੇ ਰੋਸ ਪ੍ਰਗਟਾਇਆ ਗਿਆ ਅਤੇ ਇੱਕ ਰੋਸ ਮਾਰਚ ਕੱਢਿਆ ਗਿਆ | ਲੋਕ ਇਨਸਾਫ਼ ਪਾਰਟੀ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਆਗੂ ਚੱਕ ਹਕੀਮ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਇਕੱਤਰ ਹੋਏ ਜਿੱਥੋਂ ਇਹ ਸਾਰੇ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਰੋਸ ਮਾਰਚ ਕਰਦੇ ਹੋਏ ਅਰਬਨ ਅਸਟੇਟ ਵਿਖੇ ਪਹੁੰਚੇ, ਜਿੱਥੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਹੈ | ਫਗਵਾੜਾ ਪੁਲਿਸ ਵਲੋਂ ਸੋਮ ਪ੍ਰਕਾਸ਼ ਦੀ ਕੋਠੀ ਨੂੰ ਜਾਂਦੇ ਰਾਸਤਿਆਂ 'ਤੇ ਬੈਰੀਕੇਡ ਲੱਗਾ ਕੇ ਰੋਕਾਂ ਲਗਾਈਆਂ ਹੋਈਆਂ ਸਨ | ਪੁਲਿਸ ਨੇ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਅਰਬਨ ਅਸਟੇਟ ਵਿਖੇ ਸਵਾਮੀ ਸੰਤ ਦਾਸ ਸਕੂਲ ਦਾ ਸਾਹਮਣੇ ਵਾਲੇ ਰਸਤੇ 'ਤੇ ਰੋਕ ਲਿਆ ਅਤੇ ਇੱਥੋਂ ਅੱਗੇ ਨਹੀਂ ਜਾਣ ਦਿੱਤਾ ਗਿਆ | ਇੱਥੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਅਤੇ ਪੁਲਿਸ ਟੀਮ ਵਿਚਾਲੇ ਧੱਕਾ ਮੁੱਕੀ ਵੀ ਹੋਈ ਪਰ ਪੁਲਿਸ ਦੀ ਟੀਮ ਨੇ ਮੁਜ਼ਾਹਰਾਕਾਰੀਆਂ ਨੂੰ ਇੱਥੋਂ ਅੱਗੇ ਨਹੀਂ ਵਧਣ ਦਿੱਤਾ ਤਾਂ ਮੁਜ਼ਾਹਰਾਕਾਰੀਆਂ ਨੇ ਇਸੇ ਨਾਕੇ 'ਤੇ ਧਰਨਾ ਲੱਗਾ ਦਿੱਤਾ, ਜਿੱਥੇ ਕੇਂਦਰ ਸਰਕਾਰ ਅਤੇ ਸੋਮ ਪ੍ਰਕਾਸ਼ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਗੱਲਬਾਤ ਕਰਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕੇ ਮੰਦਿਰ ਨੂੰ ਢਾਹੁਣਾ ਬਹੁਤ ਹੀ ਨਿੰਦਣਯੋਗ ਹੈ | ਸੋਮ ਪ੍ਰਕਾਸ਼ ਪੰਜਾਬ ਤੋਂ ਕੇਂਦਰ ਦੀ ਸਰਕਾਰ ਵਿਚ ਨੁਮਾਇੰਦਗੀ ਕਰਦੇ ਹਨ ਇਸ ਕਰਕੇ ਅੱਜ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਸੀ | ਉਨ੍ਹਾਂ ਕਿਹਾ ਕੇ ਕੇਂਦਰ ਸਰਕਾਰ ਅਗਰ ਰਾਮ ਮੰਦਿਰ ਅਯੁੱਧਿਆ 'ਚ ਉਸੇ ਜਗ੍ਹਾ 'ਤੇ ਬਣਾਉਣ ਲਈ ਅੜੀ ਹੋਈ ਹੈ ਤਾਂ ਫਿਰ ਗੁਰੂ ਰਵਿਦਾਸ ਮੰਦਿਰ ਨੂੰ ਹੋਰ ਥਾਂ 'ਤੇ ਕਿਉਂ ਬਣਾਏ ਜਾਣ ਦੀ ਗੱਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕੇ ਤੁਗਲਕਾਬਾਦ ਵਿਖੇ ਜਿੱਥੇ ਮੰਦਿਰ ਢਾਹਿਆ ਗਿਆ ਹੈ ਉਸੇ ਜਗ੍ਹਾ 'ਤੇ ਬਣਾਇਆ ਜਾਵੇ | ਅਗਰ ਸੋਮ ਪ੍ਰਕਾਸ਼ ਅਜਿਹਾ ਕਰਵਾਉਣ ਵਿਚ ਅਸਫਲ ਹੁੰਦੇ ਹਨ ਤਾਂ ਉਹ ਅਸਤੀਫ਼ਾ ਦੇ ਕੇ ਆਪਣੇ ਭਾਈਚਾਰੇ ਦੇ ਲੋਕਾਂ ਦੇ ਨਾਲ ਸੰਘਰਸ਼ ਵਿਚ ਸ਼ਾਮਲ ਹੋਣ | ਰੋਸ ਮਾਰਚ ਵਿਚ ਸੰਤ ਸਮਾਜ ਦੇ ਆਗੂਆਂ ਦੀ ਸ਼ਿਰਕਤ ਨਾ ਹੋਣ ਸਬੰਧੀ ਇੱਕ ਸਵਾਲ ਦੇ ਜੁਆਬ ਵਿਚ ਬੈਂਸ ਨੇ ਕਿਹਾ ਕੇ ਸੱਤਾਧਾਰੀ ਧਿਰ ਨੇ ਸੰਤ ਸਮਾਜ ਨੂੰ ਭਰੋਸੇ ਵਿਚ ਲੈ ਲਿਆ ਹੋਵੇਗਾ, ਜਿਸ ਦੇ ਕਰਕੇ ਉਹ ਇਸ ਰੋਸ ਮਾਰਚ ਵਿਚ ਸ਼ਾਮਲ ਨਹੀਂ ਹੋਏ | ਲੋਕ ਇਨਸਾਫ਼ ਪਾਰਟੀ ਦੇ ਐਸ.ਸੀ. ਵਿੰਗ ਦੇ ਇੰਚਾਰਜ ਜਰਨੈਲ ਨੰਗਲ ਨੇ ਦੋਸ਼ ਲਗਾਇਆ ਕੇ ਦਿੱਲੀ ਪੁਲਿਸ ਨੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੂੰ ਗੁਮਰਾਹ ਕਰਕੇ ਉਨ੍ਹਾਂ 'ਤੇ ਲਾਠੀਚਾਰਜ ਕਰਕੇ ਕੇਸ ਦਰਜ ਕੀਤੇ ਹਨ ਜੋ ਕੇ ਗਲਤ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਦੇਰੀ ਉਸੇ ਥਾਂ 'ਤੇ ਮੰਦਿਰ ਦੀ ਉਸਾਰੀ ਕਰਵਾਏ | ਅੱਜ ਦੇ ਇਸ ਰੋਸ ਮਾਰਚ ਦੀ ਸੂਚਨਾ ਵਿਚ ਉਚੇਚੇ ਤੌਰ 'ਤੇ ਲਿਖਿਆ ਸੀ ਕੇ ਇਹ ਮਾਰਚ ਕਿਸੇ ਸਿਆਸੀ ਪਾਰਟੀ ਦਾ ਨਹੀਂ ਹੈ ਪਰ ਇਸ ਰੋਸ ਮਾਰਚ ਵਿਚ ਲੋਕ ਇਨਸਾਫ਼ ਪਾਰਟੀ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਗੂ ਤੇ ਵਰਕਰ ਸ਼ਾਮਿਲ ਸਨ | ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਕੋਠੀ 'ਚ ਨਾ ਹੋਣ ਕਰਕੇ ਮੁਜ਼ਾਹਰਾਕਾਰੀਆਂ ਵਲੋਂ ਸਥਾਨਕ ਐਸ.ਡੀ.ਐਮ. ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ |
ਧਰਨੇ ਦੌਰਾਨ ਸਿਮਰਜੀਤ ਸਿੰਘ ਬੈਂਸ ਹੋਏ ਬੇਹੋਸ਼
ਫਗਵਾੜਾ ਦੇ ਅਰਬਨ ਅਸਟੇਟ ਵਿਖੇ ਜਦੋਂ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਗਰਮੀ ਨਾ ਸਹਾਰਦੇ ਹੋਏ ਅਚਾਨਕ ਬੇਹੋਸ਼ ਹੋ ਗਏ ਤਾਂ ਉਨ੍ਹਾਂ ਨੂੰ ਤੁਰੰਤ ਸਥਾਨਕ ਰੈਸਟ ਹਾਊਸ ਵਿਖੇ ਲਿਆਂਦਾ ਗਿਆ ਜਿੱਥੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ | ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਸੀ ਅਤੇ ਨਾਲ ਹੀ ਦੰਗਾ ਰੋਕੂ ਗੱਡੀਆਂ ਦਾ ਵੀ ਪ੍ਰਬੰਧ ਰੱਖਿਆ ਹੋਇਆ ਸੀ |

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ 17 ਪਿੰਡਾਂ ਦੇ ਸਕੂਲ 26 ਤੇ 27 ਨੂੰ ਬੰਦ ਰਹਿਣਗੇ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)- ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ 17 ਪਿੰਡਾਂ ਵਿਚ ਹੜ੍ਹ ਨਾਲ ਉਤਪੰਨ ਹੋਈ ਸਥਿਤੀ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ, ਮੰਡ ਇੰਦਰਪੁਰ, ਤਕੀਆ, ਆਹਲੀ ਕਲਾਂ, ਆਹਲੀ ...

ਪੂਰੀ ਖ਼ਬਰ »

ਹੜ੍ਹ ਦੌਰਾਨ ਕੋਠੇ 'ਤੇ ਸਾਮਾਨ ਚੜ੍ਹਾਉਂਦਿਆਂ ਡਿੱਗਣ ਕਾਰਨ ਪਿੰਡ ਵਾਟਾਂਵਾਲੀ ਦੀ ਇਕ ਔਰਤ ਦੀ ਮੌਤ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਵਾਟਾਂਵਾਲੀ ਦੀ 55 ਸਾਲਾ ਇਕ ਔਰਤ ਗਿਆਨ ਕੌਰ ਦੀ ਬੀਤੇ ਦਿਨ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 20 ਅਗਸਤ ਨੂੰ ਜਦੋਂ ਪਿੰਡ ਵਾਟਾਂਵਾਲੀ ਵਿਚ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਨੌਜਵਾਨ ਦੀ ਮੌਤ

ਫਗਵਾੜਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਇੱਥੋਂ ਦੇ ਪਿੰਡ ਜਗਪਾਲਪੁਰ ਵਿਖੇ ਭੇਦਭਰੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ | ਨੌਜਵਾਨ ਦੀ ਪਛਾਣ ਚਰਨਜੀਤ ਪੁੱਤਰ ਹੰਸ ਰਾਜ ਵਾਸੀ ਪਿੰਡ ਜਗਪਾਲਪੁਰ ਦੇ ਰੂਪ ਵਿਚ ਹੋਈ ਹੈ | ਉਕਤ ...

ਪੂਰੀ ਖ਼ਬਰ »

ਹੜ੍ਹਾਂ ਨਾਲ ਹੋਈ ਤਬਾਹੀ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਕਿਸਾਨ ਸੰਘਰਸ਼ ਕਮੇਟੀ

ਸੁਲਤਾਨਪੁਰ ਲੋਧੀ, 24 ਅਗਸਤ (ਪ.ਪ.ਰਾਹੀ)- ਮੌਸਮ ਵਿਭਾਗ ਵਲੋਂ ਸਮੇਂ ਤੋਂ ਪਹਿਲਾਂ ਦਿੱਤੀ ਚਿਤਾਵਨੀ ਦੇ ਬਾਵਜੂਦ ਵੀ ਕੇਂਦਰ ਅਤੇ ਪੰਜਾਬ ਸਰਕਾਰ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ | ਪੰਜਾਬ ਵਿਚ ਕਿਸਾਨਾਂ ਅਤੇ ਆਮ ਲੋਕਾਂ ਦੇ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਫਗਵਾੜਾ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਮਾਨ

ਫਗਵਾੜਾ, 24 ਅਗਸਤ (ਤਰਨਜੀਤ ਸਿੰਘ ਕਿੰਨੜਾ)- ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਰਾਮਗੜ੍ਹ ਹੁਸ਼ਿਆਰਪੁਰ ਰੋਡ ਫਗਵਾੜਾ ਤੱਕ ਦੀ ਕਰੀਬ 2.70 ਕਿੱਲੋਮੀਟਰ ਲੰਬੀ ਲਿੰਕ ਰੋਡ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਹਿਕਾਰੀ ਸਭਾ ਬੁੁਤਾਲਾ ਦੇ ਸਕੱਤਰ ਵਿਰੁੱਧ ਕਾਰਵਾਈ ਨਾ ਹੋਣ 'ਤੇ ਪਿੰਡ ਵਾਸੀਆਂ 'ਚ ਰੋਸ

ਢਿਲਵਾਂ, 24 ਅਗਸਤ (ਸੁਖੀਜਾ, ਪਲਵਿੰਦਰ, ਪ੍ਰਵੀਨ)- ਸਹਿਕਾਰੀ ਸਭਾ ਬੁਤਾਲਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ, ਸਾਬਕਾ ਸਰਪੰਚ ਬਿੱਕਰ ਸਿੰਘ ਤੇ ਹੋਰ ਮੈਂਬਰਾਂ ਤੇ ਪਿੰਡ ਸਰਕਰਦਾ ਵਿਅਕਤੀਆਂ ਨੇ ਕਿਹਾ ਕਿ ਸੁਸਾਇਟੀ ਦੇ ਸਕੱਤਰ ਜਿਸ ਨੂੰ ਬੀਤੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਤੇ ਪ੍ਰਸ਼ਾਸਨ ਦਿਨ-ਰਾਤ ਜੁਟੇ ਹੋਏ ਹਨ-ਸਿੱਧੂ

ਸੁਲਤਾਨਪੁਰ ਲੋਧੀ, 24 ਅਗਸਤ (ਨਰੇਸ਼ ਹੈਪੀ, ਥਿੰਦ)- ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਤੇ ਪ੍ਰਸ਼ਾਸਨ ਦਿਨ ਰਾਤ ਜੁਟੇ ਹੋਏ ਹਨ ਅਤੇ ਪੀੜਤਾਂ ਨੂੰ ਰਾਸ਼ਨ ਅਤੇ ਹੋਰ ਸਮਗਰੀ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ਸ਼ਬਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਧਾਇਕ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫ਼ਾਉਡੇਸ਼ਨ ਦੀ ਮੀਟਿੰਗ ਅੱਜ

ਬੇਗੋਵਾਲ, 24 ਅਗਸਤ (ਸੁਖਜਿੰਦਰ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਫ਼ਾਉਡੇਸ਼ਨ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਇਕ ਜ਼ਰੂਰੀ ਮੀਟਿੰਗ ਅੱਜ 25 ਅਗਸਤ ਨੂੰ ਗੁਰਦੁਆਰਾ ਮੀਖੋਵਾਲ ਸਾਹਿਬ ਵਿਚ ਹੋਵੇਗੀ | ਸਾਬਕਾ ਪ੍ਰਧਾਨ ਪ੍ਰੀਤਮ ਸਿੰਘ ਨਾਰੰਗਪੁਰ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ

ਕਪੂਰਥਲਾ, 24 ਅਗਸਤ (ਅ.ਬ.)- ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਡੀ.ਪੀ.ਐਸ. ਖਰਬੰਦਾ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ਸਾਰੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਰੋਜ਼ਾਨਾ ਸ਼ਾਮ 8 ਤੋਂ ਸਵੇਰੇ 5 ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਨਡਾਲਾ, 24 ਅਗਸਤ (ਮਾਨ) - ਅਧਿਆਪਕ ਜਥੇਬੰਦੀ ਭੁਲੱਥ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਐਸ ਡੀ.ਐਮ. ਭੁਲੱਥ ਸਕੱਤਰ ਸਿੰਘ ਬੱਲ ਦੀ ਅਗਵਾਈ ਹੇਠ ਰਾਹਤ ਸਮਗਰੀ ਭੇਜੀ ਗਈ | ਸਤਵੀਰ ਸਿੰਘ ਨੰਗਲ ਲੁਬਾਣਾ ਨੇ ਦੱਸਿਆ ਕਿ ਇਹ ਸਮੱਗਰੀ ਇਲਾਕੇ ਦੇ ਅਧਿਆਪਕਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤੁਗਲਕਾਬਾਦ ਵਿਖੇ ਮੰਦਰ ਦੀ ਮੁੜ ਉਸਾਰੀ ਲਈ ਸੂਬਾ ਪੱਧਰੀ ਐਕਸ਼ਨ ਕਮੇਟੀ ਦੇ ਗਠਨ ਲਈ ਮੀਟਿੰਗ ਅੱਜ

ਫਗਵਾੜਾ, 24 ਅਗਸਤ (ਤਰਨਜੀਤ ਸਿੰਘ ਕਿੰਨੜਾ)- ਬਹੁਜਨ ਸਮਾਜ ਭਾਈਚਾਰਾ ਐਕਸ਼ਨ ਕਮੇਟੀ ਫਗਵਾੜਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਹੋਈ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਦਿੱਲੀ ਦੀ ਮੁੜ ...

ਪੂਰੀ ਖ਼ਬਰ »

ਕਪੂਰਥਲਾ ਦੇ ਰਾਹਤ ਕਾਰਜਾਂ 'ਚ 5 ਐਾਬੂਲੈਂਸਾਂ, 20 ਮੈਡੀਕਲ ਟੀਮਾਂ ਤੇ 16 ਕਿਸ਼ਤੀਆਂ ਕੀਤੀਆਂ ਸ਼ਾਮਿਲ

ਚੰਡੀਗੜ੍ਹ, 24 ਅਗਸਤ (ਅ.ਬ.)- ਕਪੂਰਥਲਾ ਵਿਚ ਹੜ੍ਹਾਂ ਕਰਕੇ ਹੋਏ ਭਾਰੀ ਨੁਕਸਾਨ ਨਾਲ ਨਜਿੱਠਣ ਲਈ 5 ਐਾਬੂਲੈਂਸਾਂ, 20 ਮੈਡੀਕਲ ਟੀਮਾਂ ਅਤੇ 16 ਕਿਸ਼ਤੀਆਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਬਚਾਅ ਕਾਰਜਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ ਜਦਕਿ ਦੋ ਦਿਨਾਂ 'ਚ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਿਰ ਢਾਹੁਣ ਦੇ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 24 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਵਣਜ ਅਤੇ ਉਦਯੋਗ ਸ੍ਰੀ ਸੋਮ ਪ੍ਰਕਾਸ਼ ਕੈਂਥ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਮੰਦਰ ਦੇ ਢਹਿਣ ਦੇ ਮਸਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ 'ਚ ਵੋਟਰਾਂ ਦਾ ਧੰਨਵਾਦ ਕਰਨ ਲਈ ਸੋਮ ਪ੍ਰਕਾਸ਼ ਕੈਂਥ ਵਲੋਂ ਦੌਰਾ

ਖਲਵਾੜਾ, 24 ਅਗਸਤ (ਮਨਦੀਪ ਸਿੰਘ ਸੰਧੂ)- ਮਈ ਮਹੀਨੇ ਹੋਈਆਂ ਲੋਕ ਸਭਾ ਚੋਣਾਂ 'ਚ ਹੁਸ਼ਿਆਰਪੁਰ ਹਲਕੇ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਫਗਵਾੜਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ...

ਪੂਰੀ ਖ਼ਬਰ »

ਪਲਾਹੀ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਬੂਟੇ ਲਗਾਉਣ ਦਾ ਕੀਤਾ ਆਗਾਜ਼

ਫਗਵਾੜਾ, 24 ਅਗਸਤ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਜਗਤ ਸਿੰਘ ਪਲਾਹੀ ਆਈ. ਟੀ. ਆਈ. ਵਿਖੇ ਬੂਟੇ ਲਗਾਏ ਗਏ ਜਿਸ ਦੀ ਅਰੰਭਤਾ ਕੇਂਦਰੀ ਰਾਜ ਮੰਤਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ 'ਚ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਨਡਾਲਾ, 24 ਅਗਸਤ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਵਿਖੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਛੋਟੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲਿਆਂ ਤੋਂ ਇਲਾਵਾ ਕੋਰੀਓਗਰਾਫੀ, ਗਿੱਧਾ, ਕਵਿਤਾਵਾਂ ਤੇ ਦੇਸ਼ ਭਗਤੀ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਦੇ ਐਨ.ਐਸ.ਐਸ. ਵਿਭਾਗ ਨੇ ਬੂਟੇ ਲਗਾਏ

ਕਾਲਾ ਸੰਘਿਆਂ, 24 ਅਗਸਤ (ਸੰਘਾ)- ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਅਤੇ ਸੰਤ ਹੀਰਾ ਦਾਸ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਐਨ. ਐਸ. ਐਸ. ਯੂਨਿਟ ਵੱਲੋਂ ਸਦਭਾਵਨਾ ਦਿਵਸ ਮਨਾਇਆ ਗਿਆ ਜਿਸ ਵਿਚ ਬੂਟੇ ਲਗਾਉਣ ਦਾ ਕੰਮ ਕਾਲਜ ਦੇ ਸਹਿਕਰਮੀਆਂ ਦੁਆਰਾ ਕੀਤਾ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਆਪਣੀ ਰਸੋਈ ਦੇ ਸੰਸਥਾਪਕਾਂ ਵਲੋਂ ਸਮਾਗਮ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਆਪਣੀ ਰਸੋਈ ਦੇ ਸੰਸਥਾਪਕਾਂ ਡਾ: ਰਜੀਵ ਧੀਰ ਤੇ ਗੁਰਜੀਤ ਬਾਵਾ ਵਲੋਂ ਇਕ ਸਾਂਝੇ ਤੌਰ 'ਤੇ ਆਪਣੀ ਰਸੋਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਉੱਘੇ ਰਾਈਸ ਮਿੱਲਰਜ਼ ਨਾਮਦੇਵ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਤਨਾਮਪੁਰਾ ਪੁਲਿਸ ਨੇ ਪਿੰਡ ਠੱਕਰਕੀ ਵਿਖੇ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕੇ ਪਿੰਡ ਠੱਕਰਕੀ ਵਿਖੇ ਇਕ ਪੁਲੀ ਦੇ ਹੇਠਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਦੋ ਔਰਤਾਂ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਫਗਵਾੜਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਬੇਗਮਪੁਰਾ ਵਿਖੇ ਭੇਦਭਰੀ ਹਾਲਤ 'ਚ ਦੋ ਔਰਤਾਂ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਦੋਵੇਂ ਔਰਤਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਔਰਤਾਂ ਦੀ ਪਛਾਣ ਲੱਛਮੀ ...

ਪੂਰੀ ਖ਼ਬਰ »

ਧਰਤੀ ਤੇ ਜੀਵਨ ਦੀ ਸੁਰੱਖਿਆ ਲਈ ਵਾਤਾਵਰਨ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ-ਰਾਣੀ ਸੋਢੀ

ਫਗਵਾੜਾ, 24 ਅਗਸਤ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਅਰਬਨ ਅਸਟੇਟ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਬੂਟੇ ਲਗਾਏ ਗਏ | ਬੂਟੇ ਲਗਾਉਣ ਦੇ ਕੰਮ ਦਾ ਸ਼ੁੱਭ ਅਰੰਭ ਜ਼ਿਲ੍ਹਾ ...

ਪੂਰੀ ਖ਼ਬਰ »

ਰਾਹਤ ਸਮੱਗਰੀ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਡੇਰਿਆਂ 'ਚ ਪਹੁੰਚਾਈ

ਕਪੂਰਥਲਾ, 24 ਅਗਸਤ (ਵਿ.ਪ੍ਰ.)-ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਆਗੂਆਂ ਨੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਦੇਖ-ਰੇਖ ਹੇਠ ਅਕਾਲੀ ਆਗੂਆਂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕਾਰਜ ਸਿੰਘ ਤਕੀਆ, ਗੁਰਜੰਟ ਸਿੰਘ ਸੰਧੂ, ਗੁਰਚਰਨ ਸਿੰਘ ਟਿੱਬੀ, ...

ਪੂਰੀ ਖ਼ਬਰ »

ਦਾਨੀ ਸੱਜਣ ਰਾਹਤ ਸਮੱਗਰੀ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਾਲੇ ਕੈਂਪ 'ਚ ਪਹੁੰਚਾਉਣ-ਡੀ.ਸੀ.

ਸੁਲਤਾਨਪੁਰ ਲੋਧੀ, 24 ਅਗਸਤ (ਥਿੰਦ, ਹੈਪੀ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸਪਲਾਈ ਵਿਭਾਗ ਵਲੋਂ ਦਾਣਾ ਮੰਡੀ ਸੁਲਤਾਨਪੁਰ ਵਿਖੇ ਵਿਸ਼ੇਸ਼ ਕੈਂਪ ਲਗਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਭੇਜਣ ਲਈ ਤਿਆਰ ਕੀਤੀ ਗਈ ਰਾਹਤ ਸਮਗਰੀ ਨੂੰ ਮਾਲ ਮੰਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਡੀਪੂ 'ਤੇ ਹੋਈ ਝੜਪ ਦੌਰਾਨ ਜ਼ਖ਼ਮੀਆਂ ਨੂੰ 5-5 ਹਜ਼ਾਰ ਰੁਪਏ ਵਿੱਤੀ ਮਦਦ ਦਿੱਤੀ ਜਾਵੇਗੀ-ਖਰਬੰਦਾ

ਕਪੂਰਥਲਾ, 24 ਅਗਸਤ (ਵਿ.ਪ੍ਰ.)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੀੜਤ ਵਿਅਕਤੀਆਂ ਨੂੰ ਕਣਕ ਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਜਾਵੇਗਾ | ਇਹ ਜਾਣਕਾਰੀ ਇੰਜ: ਡੀ.ਪੀ.ਐਸ. ਖਰਬੰਦਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰ ਵਿਖੇ ਧਾਰਮਿਕ ਸਮਾਗਮ ਅੱਜ

ਖਲਵਾੜਾ, 24 ਅਗਸਤ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਜਗਜੀਤਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਚੱਲ ਰਹੇ 550 ਸਾਲਾ ਪ੍ਰਕਾਸ਼ ਦਿਵਸ ਦੀ ਸ਼ਤਾਬਦੀ ਤਹਿਤ ਚੱਲ ਰਹੀ ਲੜੀ ਦੇ ਸਬੰਧ 'ਚ ਸਰਬੱਤ ਦਾ ਭਲਾ ਸੰਸਥਾ ਯੂ. ਕੇ. ਵਲੋਂ 25 ਅਗਸਤ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਸੁਪਨੇ ਸਾਕਾਰ ਹੁੰਦੇ ਹਨ-ਡਾ: ਅਮਨ ਚਾਵਲਾ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਤੋਂ ਇਲਾਵਾ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਦਿਲ ਦੇ ਰੋਗਾਂ ਦੇ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਸੁਪਨੇ ਸਾਕਾਰ ਹੁੰਦੇ ਹਨ-ਡਾ: ਅਮਨ ਚਾਵਲਾ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਕਾਲਜ ਤੋਂ ਇਲਾਵਾ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਦਿਲ ਦੇ ਰੋਗਾਂ ਦੇ ...

ਪੂਰੀ ਖ਼ਬਰ »

ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਸਬੰਧੀ ਸਮਾਗਮ

ਫਗਵਾੜਾ, 24 ਅਗਸਤ (ਤਰਨਜੀਤ ਸਿੰਘ ਕਿੰਨੜਾ)- ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ ਪਲੇਵੇ ਵਿੰਗ ਜੀ.ਡੀ ਆਰ ਕਿਡੀਜ ਵਰਲਡ ਆਦਰਸ਼ ਨਗਰ ਫਗਵਾੜਾ ਵਿਖੇ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਤਿਉਹਾਰ ਸੁਰਿੰਦਰ ਕੌਰ ਦੀ ਦੇਖ-ਰੇਖ ਅਧੀਨ ਬੜੀ ਉਤਸ਼ਾਹ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਤੋਂ ਤੰਗ ਆਏ ਇਕ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 24 ਅਗਸਤ (ਸਡਾਨਾ)-ਬੀਤੀ ਦੇਰ ਰਾਤ ਇਕ ਅਧਿਆਪਕ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਸਿਟੀ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਮਿਲੇ ਖ਼ੁਦਕੁਸ਼ੀ ਪੱਤਰ ਦੇ ਆਧਾਰ 'ਤੇ ਕੇਸ ਦਰਜ ਕਰਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX