ਤਾਜਾ ਖ਼ਬਰਾਂ


ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  7 minutes ago
ਨਾਭਾ, 15 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਮਨਪ੍ਰੀਤ ਸਿੰਘ ਧਾਰੋਂਕੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  24 minutes ago
ਸੁਲਤਾਨਵਿੰਡ, 15 ਸਤੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ...
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  38 minutes ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ...
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  49 minutes ago
ਗੁਰੂਹਰਸਹਾਏ, 15 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਸ਼ਹਿਰ ਦੇ ਲਾਈਟ ਵਾਲੇ ਚੌਕ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਦਾ ਪੁਤਲਾ...
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 15 ਸਤੰਬਰ (ਲਕਵਿੰਦਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਦੇ ਵਿਰੁੱਧ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ...
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਸ੍ਰੀ ਚਮਕੌਰ ਸਾਹਿਬ, 15 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪਿੰਡ ਬਸੀ ਗੁੱਜਰਾਂ ਨੇੜੇ ਅੱਜ ਕਾਰ, ਖੱਚਰ ਰੇਹੜੇ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 1 hour ago
ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ...
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 15 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨਿੱਜੀ ਕੰਪਨੀਆਂ ਵਲੋਂ ਆਪਣੇ ਜਾਲ 'ਚ ਫਸਾਏ ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇੱਕ ਮਜ਼ਦੂਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ...
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 2 hours ago
ਸਰਾਏ ਅਮਾਨਤ ਖਾਂ, 15 ਸਤੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਪ੍ਰੇਮ ਵਿਆਹ ਕਰਾਉਣ 'ਤੇ ਅੱਜ ਇੱਕ ਲੜਕੀ ਅਤੇ ਉਸ ਦੇ ਪਤੀ ਨੂੰ ਕੁਝ ਵਿਅਕਤੀਆਂ ਵਲੋਂ ਗੋਲੀਆਂ...
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਅੱਗੇ ਸੂਬਾ ਪੱਧਰੀ ਧਰਨਾ ਦੇਣ ਲਈ ਉਲੀਕੇ...
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 3 hours ago
ਮੇਹਲੀ, 15 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਹਰਜਿੰਦਰ ਜੰਡਿਆਲੀ ਨੂੰ ਪਾਰਟੀ ਹਾਈਕਮਾਨ ਵਲੋਂ ਲਗਾਤਾਰ ਦੂਜੀ...
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 15 ਸਤੰਬਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਵਾਰ ਫਿਰ ਭਾਰਤ ਨਾਲ ਯੁੱਧ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਨੇ ਕਸ਼ਮੀਰ ਮਸਲੇ ਨੂੰ ਲੈ ਕੇ ਪਰਮਾਣੂੰ ਯੁੱਧ ਹੋਣ ਦੇ ਆਸਾਰ ਵੀ...
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 3 hours ago
ਮੁੰਬਈ, 15 ਸਤੰਬਰ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਨਕਸਲੀਆਂ ਨੂੰ...
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 4 hours ago
ਤਲਵੰਡੀ ਸਾਬੋ, 15 ਸਤੰਬਰ (ਰਣਜੀਤ ਸਿੰਘ ਰਾਜੂ) - ਕਸ਼ਮੀਰ ਵਿਚ ਧਾਰਾ 370 ਹਟਾਉਣ ਉਪਰੰਤ ਬਣੇ ਮਾਹੌਲ ਨਾਲ ਕਸ਼ਮੀਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਿਸ ਨੇ ਜਬਰੀ...
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 4 hours ago
ਬੇਤਿਆ, 15 ਸਤੰਬਰ - ਮੁਜ਼ੱਫਰਪੁਰ ਬਾਲਿਕਾ ਗ੍ਰਹਿ ਕਾਂਡ ਦੀ ਪੀੜਤਾ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਗਰ ਥਾਣਾ ਖੇਤਰ ਦੀ ਹੈ। ਲੜਕੀ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦੇ ਆਈ.ਸੀ.ਯੂ. ਵਿਚ ਭਰਤੀ...
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 5 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 5 hours ago
ਅੱਜ ਦਾ ਵਿਚਾਰ
. . .  1 minute ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  1 day ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  1 day ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  1 day ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  1 day ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  1 day ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਫ਼ਿਰੋਜ਼ਪੁਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦੀ ਹੱਤਿਆ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਕੀਤੀ ਬੂਟੇ ਲਾਉਣ ਦੀ ਮੁਹਿੰਮ
. . .  1 day ago
ਕਾਂਗਰਸ ਨੇ ਸੁਨੀਲ ਜਾਖੜ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ, ਬਣੇ ਰਹਿਣਗੇ ਪ੍ਰਧਾਨ
. . .  1 day ago
ਐਕਸਪੋਰਟ ਬੂਸਟ ਕਰਨ ਲਈ 6 ਕਦਮ ਚੁੱਕੇ ਗਏ ਹਨ- ਵਿੱਤ ਮੰਤਰੀ
. . .  about 1 hour ago
ਇਕਾਨਮੀ ਅਤੇ ਇੰਡਸਟਰੀਅਲ ਪ੍ਰੋਡਕਸ਼ਨ ਦੀ ਹਾਲਤ ਸੁਧਰ ਰਹੀ ਹੈ- ਸੀਤਾਰਮਨ
. . .  about 1 hour ago
ਬੈਂਕਿੰਗ ਖੇਤਰ 'ਚ ਚੁੱਕੇ ਗਏ ਕਦਮਾਂ ਦਾ ਅਸਰ ਦਿਖਾਈ ਦੇ ਰਿਹਾ ਹੈ- ਵਿੱਤ ਮੰਤਰੀ
. . .  about 1 hour ago
19 ਸਤੰਬਰ ਨੂੰ ਪਬਲਿਕ ਸੈਕਟਰ ਬੈਂਕਾਂ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਾਂਗੀ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਮਹਿੰਗਾਈ ਕਾਬੂ 'ਚ ਹੈ, ਅਜੇ 4 ਫ਼ੀਸਦੀ ਤੋਂ ਹੇਠਾਂ ਹੈ ਮਹਿੰਗਾਈ ਦਰ- ਸੀਤਾਰਮਨ
. . .  about 1 hour ago
ਅੱਜ ਅਸੀਂ ਲੋਕ ਟੈਕਸ ਰਾਹਤ, ਐਕਸਪੋਰਟ ਅਤੇ ਘਰ ਖ਼ਰੀਦਦਾਰਾਂ ਦੇ ਮੁੱਦੇ 'ਤੇ ਜਾਣਕਾਰੀ ਦੇਵਾਂਗੇ- ਸੀਤਾਰਮਨ
. . .  about 1 hour ago
ਦੇਸ਼ ਦੇ ਆਰਥਿਕ ਹਾਲਾਤ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਬਾਦਲ
. . .  about 1 hour ago
ਥੋੜ੍ਹੀ ਦੇਰ ਤੱਕ ਸੁਲਤਾਨਪੁਰ ਲੋਧੀ ਪਹੁੰਚਣੇ ਬੀਬਾ ਬਾਦਲ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਗੱਡੀ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  3 minutes ago
ਸਾਊਦੀ ਅਰਬ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਤੇ ਡਰੋਨ ਨਾਲ ਹਮਲਾ, ਲੱਗੀ ਭਿਆਨਕ ਅੱਗ
. . .  13 minutes ago
ਦੀਵਾਲੀ ਮੌਕੇ ਕੈਪਟਨ ਸਰਕਾਰ ਨੌਜਵਾਨਾਂ ਨੂੰ ਵੰਡੇਗੀ ਸਮਾਰਟ ਫ਼ੋਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਨਰਿੰਦਰ ਸਿੰਘ ਕਾਉਣੀ ਬਣੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ
. . .  37 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫ਼ਤਹਿਗੜ੍ਹ ਸਾਹਿਬ

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਐਡਹਾਕ ਜ਼ਿਲ੍ਹਾ ਕਮੇਟੀ ਦੀ ਕੀਤੀ ਚੋਣ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪ.ਪ.ਪ.ਫ) ਫ਼ਤਹਿਗੜ੍ਹ ਸਾਹਿਬ ਨੇ ਅਹਿਮ ਮੀਟਿੰਗ ਕਰਦਿਆਂ ਨਿੱਜੀਕਰਨ ਦੀ ਨੀਤੀਆਂ ਨੂੰ ਲਾਗੂ ਕਰਨ ਦੇ ਅਜੰਡੇ ਤਹਿਤ ਸਰਕਾਰਾਂ ਵਲੋਂ ਮੁਲਾਜ਼ਮਾਂ ਤੋਂ ਖੋਹੀ ਪੁਰਾਣੀ ਪੈਨਸ਼ਨ ਦੀ ਮੁੜ ਪ੍ਰਾਪਤੀ ਲਈ ਵਿਆਪਕ ਪੱਧਰ 'ਤੇ ਜਥੇਬੰਦਕ ਹੋਣ ਦਾ ਸੁਨੇਹਾ, ਸਮੁੱਚੇ ਮੁਲਾਜ਼ਮ ਵਰਗ ਤੱਕ ਲਿਜਾਉਣ ਦਾ ਫ਼ੈਸਲਾ ਕੀਤਾ | ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ, ਪੰਜਾਬ ਦੇ ਸੂਬਾ ਕਨਵੀਨਰ ਵਿਕਰਮ ਦੇਵ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਦੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਜ਼ਿਲ੍ਹਾ ਕਨਵੀਨਰ ਵਜੋਂ ਲਖਵਿੰਦਰ ਸਿੰਘ ਰੁੜਕੀ, ਕੋ-ਕਨਵੀਨਰਾਂ ਵਜੋਂ ਅੰਮਿ੍ਤ ਪਾਲ ਸਿੰਘ ਅਤੇ ਹਰਿੰਦਰਜੀਤ ਸਿੰਘ ਤੋਂ ਇਲਾਵਾ ਗੁਰਵਿੰਦਰ ਸਿੰਘ, ਡਾ. ਮਨਿੰਦਰ ਪਾਲ, ਗੁਰਸਿਮਰਨ ਸਿੰਘ, ਗੁਰਵੀਰ ਸਿੰਘ, ਈਸ਼ਵਰ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਅਵਤਾਰ ਸਿੰਘ, ਜੀਵਨਜੋਤੀ ਤੇ ਦਲਬਾਰਾ ਸਿੰਘ ਨੂੰ ਐਡਹਾਕ ਕਮੇਟੀ ਮੈਂਬਰ ਚੁਣਿਆ ਗਿਆ | ਇਸ ਮੌਕੇ ਕੀਤੇ ਫ਼ੈਸਲੇ ਅਨੁਸਾਰ 1 ਸਤੰਬਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਬੈਨਰ ਹੇਠ ਹੋਣ ਜਾ ਰਹੇ ਸੂਬਾ ਪੱਧਰੀ ਚੇਤਨਾ ਸੈਮੀਨਾਰ ਵਿਚ ਹਿੱਸਾ ਲੈਣ ਦਾ ਫ਼ੈਸਲਾ ਵੀ ਕੀਤਾ ਗਿਆ | ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੀ.ਟੀ.ਐਫ ਪੰਜਾਬ ਦੇ ਸੂਬਾਈ ਆਗੂ ਦਵਿੰਦਰ ਸਿੰਘ ਪੂਨੀਆ, ਜੋਸ਼ੀਲ ਤਿਵਾੜੀ ਅਤੇ ਪਰਦੀਪ ਸਿੰਘ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੂੰ ਜ਼ਿਲ੍ਹੇ 'ਚ ਹਰੇਕ ਪੱਖੋਂ ਭਰਤਾਰੀ ਸਹਿਯੋਗ ਦੇਣ ਦਾ ਐਲਾਨ ਕਰਦਿਆਂ ਸੰਘਰਸ਼ 'ਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਨਵੇਂ ਚੁਣੇ ਜ਼ਿਲ੍ਹਾ ਕਨਵੀਨਰ ਲਖਵਿੰਦਰ ਸਿੰਘ ਰੁੜਕੀ, ਕੋ-ਕਨਵੀਨਰਾਂ ਅੰਮਿ੍ਤ ਪਾਲ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਥਾਪੀ ਗਈ ਬਾਜ਼ਾਰੂ ਜ਼ੋਖ਼ਮਾਂ ਨਾਲ ਜੁੜੀ ਨੈਸ਼ਨਲ ਪੈਨਸ਼ਨ ਪ੍ਰਣਾਲੀ ਨੂੰ ਰੱਦ ਕਰਕੇ ਮੁੜ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕੀਤਾ ਜਾਵੇ | ਇਸ ਮੌਕੇ ਅਮਰਜੀਤ ਸਿੰਘ ਵਰਮਾ, ਅੱਛਰ ਸਿੰਘ, ਸੁਰਦੀਪ ਸਿੰਘ, ਰਾਜਵਿੰਦਰ ਸਿੰਘ, ਦਰਸ਼ਨ ਕੁਮਾਰ, ਪਲਵਿੰਦਰ ਸਿੰਘ, ਬਲਵੀਰ ਸਿੰਘ, ਭਗਵੰਤ ਸਿੰਘ, ਜਗਦੀਪ ਕੁਮਾਰ ਗੌਤਮ ਆਦਿ ਮੌਜੂਦ ਸਨ |

ਵਿਧਾਇਕ ਨਾਗਰਾ ਨੇ ਕਬੱਡੀ ਦੀ ਜ਼ਿਲ੍ਹਾ ਜੇਤੂ ਲੜਕੀਆਂ ਦੀ ਟੀਮ ਦਾ ਕੀਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਮੰਡੀ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਬਰੌਗਾਂ ਜ਼ੇਰ, ਤੂਰਾਂ ਅਤੇ ਭੱਦਲਥੂਹਾ ਸਕੂਲਾਂ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਜਸਬੀਰ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਬਰੌਗਾਂ ਜ਼ੇਰ, ਤੂਰਾਂ ਅਤੇ ਭੱਦਲਥੂਹਾ ਵਿਖੇ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਚੈਕਿੰਗ ਕੀਤੀ ਗਈ | ਉਨ੍ਹਾਂ ਵਲੋਂ ਸਕੂਲ ਮੁਖੀਆਂ ਨੂੰ ਸਕੂਲ ...

ਪੂਰੀ ਖ਼ਬਰ »

ਡਾ. ਗੁਰਦੀਪ ਕੌਰ ਨੇ ਕੋਟਲਾ ਬਜਵਾੜਾ ਸਕੂਲ ਦੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਡਾ. ਗੁਰਦੀਪ ਕੌਰ ਨੇ ਬਤੌਰ ਪਿੰ੍ਰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਵਿਖੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੇ ਬਿਆਨ ਦੀ ਅਲੋਚਨਾ

ਅਮਲੋਹ, 25 ਅਗਸਤ (ਕੁਲਦੀਪ ਸ਼ਾਰਦਾ)-ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਜਪਾ ਦੇ ਸਾਂਸਦ ਮੈਂਬਰ ਸੁਬਰਾਮਨੀਅਮ ਸਵਾਮੀ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਅੱਜ ਇੱਥੇ ਹੋਈ ਇਕ ਮੀਟਿੰਗ ਵਿਚ ਇਸ ਬਿਆਨ ਦੀ ਤਿੱਖੀ ਅਲੋਚਨਾ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਸਰਹਿੰਦ ਦੇ ਵਾਰਡ ਨੰਬਰ-7 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ ਅਧੀਨ ਪੈਂਦੇ ਵਾਰਡ ਨੰਬਰ-7 ਵਿਖੇ ਪਿਛਲੇ ਤਿੰਨ ਦਿਨਾਂ ਤੋਂ ਸਿਵਰ ਬੰਦ ਹੋਣ ਕਾਰਨ ਗੰਦੇ ਪਾਣੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਾਣੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਹਰ ਲੋੜਵੰਦ ਲਾਭ ਲਵੇ-ਰਾਜੂ ਖੰਨਾ

ਅਮਲੋਹ, 25 ਅਗਸਤ (ਸੂਦ, ਸ਼ਾਰਦਾ)-ਕੇਂਦਰ ਸਰਕਾਰ ਦੀ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦਾ ਲਾਭ ਹਰ ਇਕ ਲੋੜਵੰਦ ਵਿਅਕਤੀ ਨੂੰ ਸਮੇਂ ਸਿਰ ਲੈਣਾ ਚਾਹੀਦਾ ਹੈ ਤਾਾ ਜੋ ਇਹ 5 ਲੱਖ ਦੀ ਬੀਮਾ ਯੋਜਨਾ ਨਾਲ ਵੱਡੀ ਤੋਂ ਵੱਡੀ ਬਿਮਾਰੀ ਦਾ ਕਿਸੇ ਵੀ ਹਸਪਤਾਲ ਵਿਚ ਇਲਾਜ ਹੋ ਸਕੇ | ਇਸ ...

ਪੂਰੀ ਖ਼ਬਰ »

ਰਾਈਜ਼ ਟੂ ਹੈਲਪ ਵਲੋਂ ਲਗਾਏ ਬੂਟੇ ਸ਼ਰਾਰਤੀ ਅਨਸਰਾਂ ਵਲੋਂ ਪੁੱਟਣ ਦੀ ਨਿਖੇਧੀ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਰਾਈਜ਼ ਟੂ ਹੈਲਪ ਦੇ ਵਲੰਟੀਅਰਾਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ 100 ਦੇ ਕਰੀਬ ਬੂਟੇ ਅਤੇ ਟਰੀ ਗਾਰਡ ਲਗਾਏ ਗਏ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਰਾਤ ਸਮੇਂ ਕਿਸੇ ਸ਼ਰਾਰਤੀ ਅਨਸਰ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਰਾਸ਼ਨ ਸਮੱਗਰੀ

ਮੰਡੀ ਗੋਬਿੰਦਗੜ੍ਹ, 25 ਅਗਸਤ (ਬਲਜਿੰਦਰ ਸਿੰਘ)- ਪੰਜਾਬ 'ਚ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਮੰਡੀ ਗੋਬਿੰਦਗੜ੍ਹ 'ਚੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਾਸ਼ਨ ਸਮਗਰੀ ਭੇਜਣ ਦਾ ਸਿਲਸਿਲਾ ਲਗਾਤਾਰ ਹੈ | ਜਿਸ ਦੇ ਚੱਲਦਿਆਂ ਅੱਜ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ, ਅਰੁਣ ਆਹੂਜਾ, ਮਨਪ੍ਰੀਤ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਬਾੜ੍ਹਾ ਵਾਰਡ ਨੰ: 6 ਜੀ.ਟੀ.ਰੋਡ ਸਰਹਿੰਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਖਮਾਣੋਂ 'ਚ ਓਪਟੀਕਲ ਫਾਈਬਰ ਲਾਂਚ

ਖਮਾਣੋਂ, 25 ਅਗਸਤ (ਜੋਗਿੰਦਰ ਪਾਲ)-ਦੂਰ ਸੰਚਾਰ ਕੰਪਨੀ ਬੀ.ਐਸ.ਐਨ.ਐਲ. ਵਲੋਂ ਖਮਾਣੋਂ 'ਚ ਓਪਟੀਕਲ ਫਾਈਬਰ (ਐਫ਼.ਟੀ.ਟੀ.ਐਚ.) ਲਾਂਚ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਨੇ ਦੱਸਿਆ ਕਿ ਓਪਟੀਕਲ ਫਾਈਬਰ ਰਾਹੀਂ ਚੱਲਣ ਵਾਲੇ ਬ੍ਰਾਡਬੈਂਡ ਦੀ ਸਪੀਡ 50 ਐਮ.ਬੀ.ਪੀ.ਐਸ. ...

ਪੂਰੀ ਖ਼ਬਰ »

ਅਮਲੋਹ ਦੇ ਵਾਰਡ ਨੰਬਰ-11 ਅਤੇ 12 'ਚ ਬਣਾਏ ਸਿਹਤ ਬੀਮਾ ਯੋਜਨਾ ਦੇ ਕਾਰਡ

ਅਮਲੋਹ, 25 ਅਗਸਤ (ਸੂਦ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ-11 ਅਤੇ 12 ਵਿਚ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਬੀਮਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਸ਼ਹਿਰ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ 'ਚ ਹੋਰਨਾਂ ਤੋਂ ਇਲਾਵਾ ਨਗਰ ...

ਪੂਰੀ ਖ਼ਬਰ »

ਸੈਮੀਨਾਰ 'ਚ ਸੁਪਰਵਾਈਜ਼ਰਾਂ ਤੇ ਫੋਰਮੈਨਾਂ ਨੂੰ ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਦਿੱਤੀ ਸਿਖਲਾਈ

ਮੰਡੀ ਗੋਬਿੰਦਗੜ੍ਹ, 25 ਅਗਸਤ (ਬਲਜਿੰਦਰ ਸਿੰਘ)-ਸਨਅਤੀ ਇਕਾਈਆਂ 'ਚ ਵਾਪਰਨ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਅਤੇ ਮਜ਼ਦੂਰਾਂ ਨੂੰ ਆਪਣੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਲੇਬਰ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੇ ਦਿਸ਼ਾ-ਨਿਰਦੇਸ਼ ਹੇਠ ਸਥਾਨਕ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫ਼ਿਕ ਨਿਯਮਾਂ ਸਬੰਧੀ ਜ਼ਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਚਲਾਈ ਮੁਹਿੰਮ ਅਧੀਨ ਸਰਹਿੰਦ ਦੀ ...

ਪੂਰੀ ਖ਼ਬਰ »

ਵੱਖ-ਵੱਖ ਮੰਦਰਾਂ 'ਚ ਧੂਮ-ਧਾਮ ਨਾਲ ਮਨਾਈ ਜਨਮ ਅਸ਼ਟਮੀ

ਮੰਡੀ ਗੋਬਿੰਦਗੜ੍ਹ, 25 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਇਲਾਕਿਆਂ 'ਚ ਬੀਤੀ ਰਾਤ ਕ੍ਰਿਸ਼ਨਾ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੇ ਚੱਲਦਿਆਂ ਸਥਾਨਕ ਅਮਲੋਹ ਰੋਡ ਸਥਿੱਤ ਮੁਹੱਲਾ ਸਨਸਿਟੀ 'ਚ ...

ਪੂਰੀ ਖ਼ਬਰ »

ਅਮਲੋਹ ਸਮਾਰਟ ਸਕੂਲ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਅਮਲੋਹ, 25 ਅਗਸਤ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਅਮਲੋਹ 'ਚ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਹੇਠ ਬੱਡੀ ਗਰੁੱਪ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਣਕਾਰੀ ਦਿੱਤੀ ਗਈ | ਇਸ ਸਬੰਧ 'ਚ ਪੰਜਾਬੀ ਲੈਕਚਰਾਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਖੇਡ ਮੈਦਾਨ 'ਚ ਖੜੇ੍ਹ ਪਾਣੀ ਕਾਰਨ ਖਿਡਾਰੀ ਪ੍ਰੇਸ਼ਾਨ

ਸਲਾਣਾ, 25 ਅਗਸਤ (ਗੁਰਚਰਨ ਸਿੰਘ ਜੰਜੂਆ)-ਪਿੰਡ ਸ਼ਾਹਪੁਰ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਵਿਚ ਪਾਣੀ ਖੜ੍ਹਨ ਕਾਰਨ ਪਿੰਡ ਦੇ ਖਿਡਾਰੀਆਂ 'ਚ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ | ਇਸ ਦੀ ਜਾਣਕਾਰੀ ਪ੍ਰਦੀਪ ਸਿੰਘ, ਪਰਮਜੀਤ ਸਿੰਘ, ਪਲਵਿੰਦਰ ਸਿੰਘ, ਗੁਰਭੇਜ ਸਿੰਘ, ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਰਾਸ਼ਟਰੀ ਪਰਿਵਾਰ ਦਾ ਦਰਜਾ ਦੇਵੇ ਕੇਂਦਰ ਸਰਕਾਰ- ਸੋਨੀ ਧਾਲੀਵਾਲ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਭਾਰਤ ਦੇਸ਼ ਲਈ ਇਤਿਹਾਸ ਵਿਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਮਹਾਨ ਯੋਧੇ, ਦੇਸ਼ ਭਗਤ ਪੈਦਾ ਹੋਏ ¢ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਇਨ੍ਹਾਂ ਮਹਾਨ ਯੋਧਿਆਂ ਨੂੰ ਮਾਨ ਸਨਮਾਨ ਦੇਣ ...

ਪੂਰੀ ਖ਼ਬਰ »

ਦੋ ਲੜਕੀਆਂ ਲਾਪਤਾ, ਮਾਮਲੇ ਦਰਜ

ਪਟਿਆਲਾ, 25 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਰੰਗੇ ਸ਼ਾਹ ਕਾਲੋਨੀ ਦੀ ਰਹਿਣ ਵਾਲੀ 23 ਸਾਲਾ ਲੜਕੀ ਦੇ ਲਾਪਤਾ ਹੋਣ 'ਤੇ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ | ਲੜਕੀ ਦੀ ਮਾਤਾ ਜਸਵਿੰਦਰ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਮਿਲਟੀ ਕੰਬੋਜ ਨੇ ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਸਮਰਥਕਾਂ ਨਾਲ ਮਨਾਇਆ ਜਨਮ ਦਿਨ

ਰਾਜਪੁਰਾ, 25 ਅਗਸਤ (ਜੀ.ਪੀ. ਸਿੰਘ)-ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਕੰਬੋਜ ਵਲੋਂ ਆਪਣਾ ਜਨਮ ਦਿਨ ਕਾਂਗਰਸ ਪਾਰਟੀ ਅਹੁਦੇਦਾਰਾਂ, ਨੇੜਲੇ ਪਿੰਡਾਂ ਦੇ ਸਰਪੰਚਾਂ-ਪੰਚਾਂ, ਯੂਥ ਆਗੂਆਂ ਤੇ ਆਪਣੇ ...

ਪੂਰੀ ਖ਼ਬਰ »

1 ਲੱਖ 72 ਹਜ਼ਾਰ ਲਾਭਪਾਤਰੀਆਂ ਨੂੰ ਦਿੱਤੀ 12.96 ਕਰੋੜ ਰੁਪਏ ਦੀ ਪੈਨਸ਼ਨ-ਡੀ.ਸੀ.

ਪਟਿਆਲਾ 25, ਅਗਸਤ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਤਰਫੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਬੁਢਾਪਾ ਪੈਨਸ਼ਨ, ਵਿਧਵਾ, ਆਸ਼ਰਿਤ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਮੁਕਾਬਲੇ

ਅਮਲੋਹ, 25 ਅਗਸਤ (ਸੂਦ)-ਨਗਰ ਕੌਾਸਲ ਅਮਲੋਹ ਵਲੋਂ ਕੌਾਸਲ ਪ੍ਰਧਾਨ ਕਿਰਨ ਸੂਦ ਦੀ ਅਗਵਾਈ ਅਤੇ ਕਾਰਜ ਸਾਧਕ ਅਫ਼ਸਰ ਅਮਲੋਹ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਵਿਖੇ ਡਰਾਇੰਗ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਰਵਿਦਾਸ ਭਾਈਚਾਰੇ ਨਾਲ ਚਟਾਨ ਵਾਂਗ ਖੜ੍ਹੇਗੀ-ਢਿੱਲੋਂ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਢਿੱਲੋਂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਆਪ ਆਗੂਆਂ ਨੇ ਫ਼ੈਸਲਾ ਕੀਤਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ...

ਪੂਰੀ ਖ਼ਬਰ »

ਪਹਿਲਾ ਕੁਸ਼ਤੀ ਦੰਗਲ ਕਰਵਾਇਆ

ਜਖ਼ਵਾਲੀ, 25 ਅਗਸਤ (ਨਿਰਭੈ ਸਿੰਘ)-ਗੁੱਗਾ ਮਾੜੀ ਪਿੰਡ ਚਨਾਰਥਲ ਕਲਾਂ ਵਲੋਂ ਨੱਥੂ ਸਿੰਘ ਅਤੇ ਗੁਰੀ ਬਾਈ ਦੇ ਵਿਸ਼ੇਸ਼ ਸਹਿਯੋਗ ਸਦਕਾ ਪਹਿਲਾ ਕੁਸ਼ਤੀ ਕਰਵਾਇਆ ਗਿਆ | ਇਸ ਮੌਕੇ ਸਟੇਟ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਗੁੱਗਾ ਮਾੜੀ ਸੇਵਾ ਸੰਮਤੀ ਜੱਟਪੁਰਾ ਸਰਹਿੰਦ ਸ਼ਹਿਰ ਨੇ ਗੁੱਗਾ ਨੌਵੀਂ ਮੌਕੇ ਕੀਤਾ ਸਮਾਗਮ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਗੁੱਗਾ ਮਾੜੀ ਸੇਵਾ ਸੰਮਤੀ ਜੱਟਪੁਰਾ ਸਰਹਿੰਦ ਸ਼ਹਿਰ ਵਲੋਂ ਗੁੱਗਾ ਨੌਵੀਂ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਚਾਦਰ ...

ਪੂਰੀ ਖ਼ਬਰ »

ਭਾਜਪਾ ਦੀ ਕਰਤਾਰਪੁਰ ਲਾਂਘਾ ਬੰਦ ਕਰਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ-ਸਲਾਣਾ

ਅਮਲੋਹ, 25 ਅਗਸਤ (ਸੂਦ)-ਭਾਜਪਾ ਦੀ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਪੰਜਾਬ ਨੂੰ ਅੱਖੋਂ-ਪਰੋਖੇ ਕਰਕੇ ਪੰਜਾਬ ਵਾਸੀਆਂ ਨਾਲ ਧੱਕਾ ਕੀਤਾ ਹੈ, ਜਿਸ ਦਾ ਸਬੂਤ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸੁਆਮੀ ਨੇ ਕੱਲ੍ਹ ਕਰਤਾਰਪੁਰ ਲਾਂਘੇ ਦਾ ਕੰਮ ਰੋਕਣ ਸੰਬੰਧੀ ਆਪਣਾ ...

ਪੂਰੀ ਖ਼ਬਰ »

ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕਰਨ ਵਾਲਿਆਂ ਨੂੰ ਕਾਂਗਰਸ ਜ਼ਿੰਮੇਵਾਰੀਆਂ ਦਿੰਦੀ ਹੈ-ਨਾਗਰਾ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਸੇਵਾ ਤਨਦੇਹੀ ਨਾਲ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਾਪਦੀ ਹੈ ਤੇ ਕਾਂਗਰਸ ਪਾਰਟੀ ਲੋਕਾਂ ਦੇ ਭਲੇ ਨੂੰ ਮੁੱਖ ਰੱਖ ਕੇ ਸੇਵਾ ਕਰਦੀ ਹੈ, ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਵਿੱਦਿਅਕ ਭਲਾਈ ਟਰੱਸਟ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 (ਰਾਜਿੰਦਰ ਸਿੰਘ)- ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਚੰੁਨੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜ਼ਿਲ੍ਹਾ ਭਰ ਤੋਂ ਆਗੂਆਂ ਨੇ ਮੀਟਿੰਗ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਰਾਸ਼ਟਰੀਆ ...

ਪੂਰੀ ਖ਼ਬਰ »

ਡਾ. ਅੰਬੇਡਕਰ ਸੁਸਾਇਟੀ ਦੀ ਚੋਣ 'ਚ ਰਾਜਿੰਦਰ ਸਿੰਘ ਲੱਲੋਂ ਪ੍ਰਧਾਨ ਬਣੇ

ਅਮਲੋਹ, 25 ਅਗਸਤ (ਸੂਦ)-ਡਾ: ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਮੀਟਿੰਗ ਜਸਪਾਲ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹੋਈ, ਜਿਸ ਵਿਚ ਅਗਲੇ ਦੋ ਸਾਲਾਂ ਲਈ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਲਈ 5 ...

ਪੂਰੀ ਖ਼ਬਰ »

ਪਾਣੀ ਦੇ ਬਚਾਅ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਜਲ ਸ਼ਕਤੀ ਅਭਿਆਨ ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਰੈਲੀ ਦੇ ਵਿਦਿਆਰਥੀਆਂ ਵਲੋਂ ਪਿੰਡ 'ਚ ਜਾਗਰੂਕ ਰੈਲੀ ਕੱਢੀ ਗਈ | ਜਾਗਰੂਕ ਰੈਲੀ 'ਚ ਪਿੰਡ ਵਾਸੀਆਂ ਤੇ ...

ਪੂਰੀ ਖ਼ਬਰ »

'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਪਟਵਾਰੀ 29 ਨੂੰ ਧਰਨੇ 'ਤੇ

ਖਮਾਣੋਂ, 25 ਅਗਸਤ (ਮਨਮੋਹਣ ਸਿੰਘ ਕਲੇਰ)-'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਪਟਵਾਰੀਆਂ ਵਲੋਂ ਮਿਤੀ 29 ਅਗਸਤ ਤੋਂ ਤਹਿਸੀਲਦਾਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧ ਰੱਖਣ ਲਈ ਐਲੀਮੈਂਟਰੀ ਸਕੂਲ ਮਾਨਗੜ੍ਹ 'ਚ ਬੂਟੇ ਲਗਾਏ ਅਤੇ ਰੈਲੀ ਕੱਢੀ

ਅਮਲੋਹ, 25 ਅਗਸਤ (ਸੂਦ)-ਸਰਕਾਰੀ ਐਲੀਮੈਂਟਰੀ ਸਕੂਲ ਮਾਨਗੜ੍ਹ ਵਿਖੇ 'ਜਲ ਬਚਾਓ ਅਤੇ ਬੂਟੇ ਲਗਾਉਣ' ਦੀ ਮੁਹਿੰਮ ਤਹਿਤ ਪਿੰਡ ਮਾਨਗੜ੍ਹ ਵਿਖੇ ਸਰਪੰਚ ਰਣਧੀਰ ਸਿੰਘ ਦੀ ਅਗਵਾਈ ਹੇਠ ਬੂਟੇ ਲਗਾਏ ਗਏ ਅਤੇ ਪਾਣੀ ਬਚਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਫ਼ਤਹਿਗੜ੍ਹ ਸਾਹਿਬ ਵਿਚ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਰਿਲਾਇੰਸ ਫਾਊਾਡੇਸ਼ਨ ਵਲੋਂ ਪੰਜਾਬ ਵਿਚ ਅਰੰਭੇ ਜਾਣਕਾਰੀ ਸੇਵਾ ਪ੍ਰੋਜੈਕਟ ਰਾਹੀਂ ਲੋਕਾਂ ਤੱਕ ਮੁਫ਼ਤ ਲੋੜੀਂਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਮਾਹਿਰਾਂ ਦੀ ...

ਪੂਰੀ ਖ਼ਬਰ »

ਈਸਰਹੇਲ ਵਿਖੇ 'ਗੁਰੂ ਕਾ ਬਾਗ਼' 'ਚ ਲਾਏ ਜਾ ਰਹੇ 35 ਕਿਸਮਾਂ ਦੇ ਅੰਬਾਂ ਦੇ ਬੂਟੇ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਭੂਸ਼ਨ ਸੂਦ)-ਪਾਣੀ ਸਬੰਧੀ ਮੌਜੂਦਾ ਦਿੱਕਤਾਂ ਦੇ ਹੱਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਕੁਦਰਤੀ ਦਾਤ ਨੂੰ ਬਚਾਅ ਕੇ ਰੱਖਣ ਲਈ ਪਾਣੀ ਦੀ ਸੰਜਮ ਨਾਲ ਵਰਤੋਂ, ਇਸ ਦੀ ਸਾਂਭ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਾਉਣੇ ਅਤਿ ਜ਼ਰੂਰੀ ਹਨ | ...

ਪੂਰੀ ਖ਼ਬਰ »

ਏਕ ਆਸ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਾਸਤੇ ਸਾਮਾਨ ਭੇਟ

ਨੰਦਪੁਰ ਕਲੌੜ, 25 ਅਗਸਤ (ਜਰਨੈਲ ਸਿੰਘ ਧੁੰਦਾ)-ਏਕਆਸ ਸੁਸਾਇਟੀ ਵਲੋਂ ਲਖਪ੍ਰੀਤ ਕੌਰ ਯਾਦਗਾਰ ਸਕੀਮ ਤਹਿਤ ਪਿੰਡ ਟਕਾਪੁਰ ਜ਼ਿਲ੍ਹਾ ਅੰਮਿ੍ਤਸਰ ਦੇ ਗ਼ਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਫ਼ਰਿਜ, ਬਾਕਸ ਬੈੱਡ, ਗੱਦੇ, ਟੇਬਲ, ਕੁਰਸੀਆਂ, ਪੈੱ੍ਰਸ ਆਦਿ ਲੋੜੀਂਦਾ ਸਮਾਨ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਬਸੀ ਪਠਾਣਾਂ, 24 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਡਾਕਟਰ ਹਾਕਮ ਅਲੀ ਦੀ ਅਗਵਾਈ ਵਿਚ ਇਸਲਾਮੀ ਭਾਈ ਚਾਰੇ ਦੇ ਲੋਕ ਜਿਨ੍ਹਾਂ ਵਿਚ ਸੰਘੋਲ ਚੌਾਕ ਲਾਗੇ ਝੁੱਗੀਆਂ ਵਿਚ ਵੱਸਣ ਵਾਲੇ ਵੀ ਸ਼ਾਮਿਲ ਸਨ ਨੇ ਅੱਜ ਇਕ ਸਮਾਗਮ ਕਰਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਵਲੋਂ ਅਹੁਦੇਦਾਰਾਂ ਦਾ ਐਲਾਨ

ਮੰਡੀ ਗੋਬਿੰਦਗੜ੍ਹ, 25 ਅਗਸਤ (ਬਲਜਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਮੰਡੀ ਗੋਬਿੰਦਗੜ੍ਹ ਦੀ ਚੋਣ ਮੀਟਿੰਗ ਅੱਜ ਸਥਾਨਕ ਗਰੀਨ ਪਾਰਕ ਵਿਚ ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਦੀ ਰਹਿਨੁਮਾਈ ਹੇਠ ਹੋਈ | ਜਿਸ ਦੌਰਾਨ ਸਬ ਡਵੀਜ਼ਨ ਅਤੇ ਡਵੀਜ਼ਨ ਪੱਧਰ ਦੀਆਂ ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਦੇ ਬਾਜ਼ਾਰ 'ਚ ਪਿਛਲੇ 15 ਦਿਨਾਂ ਦੌਰਾਨ ਹੋਈਆਂ ਲਗਾਤਾਰ 5 ਚੋਰੀਆਂ

ਚੁੰਨ੍ਹੀ, 25 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ (ਕਸਬਾ) ਬਡਾਲੀ ਆਲਾ ਸਿੰਘ ਦੇ ਮੁੱਖ ਬਾਜ਼ਾਰ ਵਿਚ ਪਿਛਲੇ 15 ਦਿਨਾਂ ਦੌਰਾਨ ਲਗਾਤਾਰ 5 ਵੱਡੀਆਂ ਚੋਰੀਆਂ ਹੋ ਚੁੱਕੀਆਂ ਹਨ | ਇਸ ਤੋਂ ਪਹਿਲਾਂ ਇਸ ਬਾਜ਼ਾਰ ਵਿਚ ਹੁਣ ਤੱਕ ਕੋਈ ਵੱਡੀ ਚੋਰੀ ਨਹੀਂ ਹੋਈ ਸੀ | ਭਰੋਸੇਯੋਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX