ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੱਚਿਆਂ ਦੀ ਲੜਾਈ ਨੂੰ ਛੁਡਵਾਉਣ ਗਈ ਔਰਤ 'ਤੇ ਦੂਜੀ ਧਿਰ ਨੇ ਕੀਤਾ ਹਮਲਾ

ਗੁਰਦਾਸਪੁਰ, 25 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਿੱਚੀਆਂ ਵਿਖੇ ਬੱਚਿਆਂ ਦੀ ਹੋਈ ਲੜਾਈ ਨੰੂ ਛੁਡਵਾਉਣ ਗਈ ਇਕ ਔਰਤ 'ਤੇ ਦੂਜੀ ਧਿਰ ਵਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਔਰਤ ਸੁੱਖੀ ਦੇ ਪਤੀ ਸ਼ਿੰਦਰ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਲੜਕਾ ਹੈਪੀ ਬਾਹਰ ਹੋਰਨਾਂ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਕਿਸੇ ਕਾਰਨ ਬੱਚਿਆਂ ਵਿਚ ਲੜਾਈ ਹੋ ਗਈ | ਜਿਸ ਵਿਚ ਦੂਜੀ ਧਿਰ ਦੇ ਬਿੱਲਾ ਪੁੱਤਰ ਰੱਖਾ, ਟਿੰਕੂ ਤੇ ਸੰਨੀ ਪੁੱਤਰ ਬਿੱਲਾ ਅਤੇ ਗੋਰੀ ਪੁੱਤਰ ਧੀਰਾ ਨੇ ਬੱਚਿਆਂ ਦੀ ਲੜਾਈ ਛੁਡਾਉਣ ਦੀ ਬਜਾਏ ਉਸ ਦੇ ਪੁੱਤਰ ਨੰੂ ਮਾਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਦੀ ਪਤਨੀ ਸੁੱਖੀ ਜਦੋਂ ਆਪਣੇ ਲੜਕੇ ਨੰੂ ਛੁਡਾਉਣ ਲਈ ਗਈ ਤਾਂ ਉਕਤ ਵਿਅਕਤੀਆਂ ਨੇ ਮੇਰੀ ਪਤਨੀ 'ਤੇ ਵੀ ਹਮਲਾ ਕਰਕੇ ਉਸ ਨੰੂ ਜ਼ਖਮੀ ਕਰ ਦਿੱਤਾ | ਜਿਸ ਕਾਰਨ ਉਸ ਦੀ ਪਤਨੀ ਬੇਹੋਸ਼ ਹੋ ਗਈ | ਜਿਸ ਨੰੂ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਿਵਲ ਹਸਪਤਾਲ ਲਿਆਂਦਾ ਜਿਥੇ ਉਹ ਜੇਰੇ ਇਲਾਜ ਹੈ |

ਮਣੀਮਹੇਸ਼ ਯਾਤਰਾ ਤੋਂ ਵਾਪਸ ਪਰਤ ਰਹੇ ਘਰੋਟਾ ਨਿਵਾਸੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਘਰੋਟਾ, 25 ਅਗਸਤ (ਸੰਜੀਵ ਗੁਪਤਾ)-ਮਣੀਮਹੇਸ਼ ਯਾਤਰਾ ਤੋਂ ਵਾਪਸ ਆ ਰਹੇ ਘਰੋਟਾ ਨਿਵਾਸੀ ਇਕ ਨੌਜਵਾਨ ਦੀ ਚੰਬਾ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਤੇ ਟਿੱਪਰ ਦੀ ਟੱਕਰ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੌਰਵ ਕੁਮਾਰ ਉਰਫ਼ ਸੰਨੀ ਪੁੱਤਰ ਬਚਨ ਲਾਲ ਪੱਪੂ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਲੋਕਾਂ ਵਲੋਂ ਪਸ਼ੂ ਬੰਨ੍ਹਣ ਨਾਲ ਆਵਾਜਾਈ ਵਿਚ ਰੁਕਾਵਟ

ਪੁਰਾਣਾ ਸ਼ਾਲ, 25 ਅਗਸਤ (ਅਸ਼ੋਕ ਸ਼ਰਮਾ)-ਦਰਿਆ ਬਿਆਸ ਧੁੱਸੀ ਕੰਢੇ ਦਾਊਵਾਲ ਨਾਕੇ ਤੋਂ ਪਿੰਡ ਬਲਵੰਡਾ ਵੱਲ ਜਾਣ ਵਾਲੀ ਸੰਪਰਕ ਸੜਕ 'ਤੇ ਲੋਕਾਂ ਵਲੋਂ ਆਪਣੇ ਪਸ਼ੂ ਬੰਨਣ ਨਾਲ ਆਵਾਜਾਈ ਵਿਚ ਰੁਕਾਵਟ ਪੇਸ਼ ਆ ਰਹੀ ਹੈ | ਜ਼ਿਕਰਯੋਗ ਹੈ ਕਿ ਇਹ ਸੰਪਰਕ ਸੜਕ ਦਰਿਆ ਬਿਆਸ ਦੀ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਮਾਗਮ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 25 ਅਗਸਤ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਤਿੱਬੜ ਵਿਖੇ ਮਨਾਏ ਗਏ ਸ੍ਰੀ ਕ੍ਰਿਸ਼ਨ ਭਗਵਾਨ ਜੀ ਦੇ ਮਨਾਏ ਗਏ ਜਨਮ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਪੰਚਾਇਤਾਂ ਬੂਟੇ ਲਗਵਾਉਣ-ਵਿਧਾਇਕ ਬਾਜਵਾ

ਕਾਹਨੂੰਵਾਨ, 25 ਅਗਸਤ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੋੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤਾਂ ਆਪੋ-ਆਪਣੇ ਨਗਰ ਵਿਚ ਸਰਕਾਰੀ ਤੇ ਗੈਰ ਸਰਕਾਰੀ ਥਾਵਾਂ 'ਤੇ ਘੱਟੋ-ਘੱਟ 500 ਪੌਦੇ ਜ਼ਰੂਰ ਲਗਾਉਣ ਤਾਂ ਕਿ ਆਉਣ ਵਾਲੇ ਸਮੇਂ ...

ਪੂਰੀ ਖ਼ਬਰ »

ਮਸੀਹੀ ਭਲਾਈ ਬੋਰਡ ਦੇ ਉਪ ਚੇਅਰਮੈਨ ਬਣਨ 'ਤੇ ਤਰਸੇਮ ਸਹੋਤਾ ਨੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ

ਗੁਰਦਾਸਪੁਰ, 25 ਅਗਸਤ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਸੀਹੀ ਭਲਾਈ ਬੋਰਡ ਦੇ ਉਪ ਚੇਅਰਮੈਨ ਦੀ ਸੇਵਾ ਕਰਨ ਦਾ ਮੌਕਾ ਤਰਸੇਮ ਸਹੋਤਾ ਨੰੂ ਦਿੱਤਾ ਗਿਆ | ਆਪਣਾ ਅਹੁਦਾ ਮਿਲਣ ਦੇ ਬਾਅਦ ਤਰਸੇਮ ਸਹੋਤਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕਸਬਾ ਬਹਿਰਾਮਪੁਰ ਵਿਖੇ ਨਸ਼ਿਆਂ ਿਖ਼ਲਾਫ਼ ਕੱਢੀ ਜਾਗਰੂਕਤਾ ਰੈਲੀ

ਬਹਿਰਾਮਪੁਰ, 25 ਅਗਸਤ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਦੇ ਲੋਕਾਂ ਵਲੋਂ ਸਮਾਜ ਵਿਚ ਫੈਲ ਰਹੇ ਨਸ਼ਿਆਂ ਿਖ਼ਲਾਫ਼ ਸਾਂਝੇ ਤੌਰ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹਿੱਸਾ ਲਿਆ | ਇਹ ਰੈਲੀ ਘਾਹ ਮੰਡੀ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲਣ ਨਾਲ ਨੌਜਵਾਨ ਦੀ ਮੌਤ

ਦੀਨਾਨਗਰ, 25 ਅਗਸਤ (ਸ਼ਰਮਾ/ਸੰਧੂ)-ਪਿੰਡ ਸਿੰਘੋਵਾਲ ਦੇ ਨੌਜਵਾਨ ਵਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਰਾਜ ਕਪੂਰ ਪੁੱਤਰ ਵੀਰ ਚੰਦ (25) ਜੋ ਕਿ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਇਹ ਦੋ ਵਾਰ ਦੁਬਈ ਕੰਮ ਕਰ ਚੱੁਕਿਆ ਹੈ | ਉਹ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਬਿਜਲੀ ਦਰਾਂ 'ਚ ਵਾਧਾ ਲੋਕਾਂ ਨਾਲ ਧੋਖਾ-ਦੇਸ ਰਾਜ ਧੁੱਗਾ

ਬਟਾਲਾ, 25 ਅਗਸਤ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇਸ ਰਾਜ ਧੁੱਗਾ ਨੇ ਕਿਹਾ ਜਦੋਂ ਦੀ ਸੂਬੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੀ ਹੈ | ਇਨ੍ਹਾਂ ਨੇ ਬਿਜਲੀ ਦੀਆਂ ਘਰੇਲੂ ਦਰਾਂ 'ਚ ਕਈ ਵਾਰ ਵਾਧਾ ...

ਪੂਰੀ ਖ਼ਬਰ »

ਪਿੰਡ ਗਿੱਲ ਬੋਬ 'ਚ ਰਸਤੇ ਦੇ ਝਗੜੇ ਤੋਂ ਚੱਲੀ ਗੋਲੀ

ਸ੍ਰੀ ਹਰਿਗੋਬਿੰਦਪੁਰ, 25 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਗਿੱਲ ਬੋਬ ਵਿਖੇ ਬੀਤੀ ਰਾਤ ਦੋ ਧਿਰਾਂ 'ਚ ਰਸਤੇ ਦੇ ਝਗੜੇ ਤੋਂ ਗੋਲੀ ਚੱਲਣ ਕਾਰਨ ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ 'ਚ ਭਾਤਰੀ ਦੰਡਾਵਲੀ ਅਤੇ ਆਰਮ ਐਕਟ ਦੀਆਂ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਬਟਾਲਾ, 25 ਅਗਸਤ (ਕਾਹਲਾੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਗੋਬਿੰਦ ਸਿੰਘ ਲੌਾਗੋਵਾਲ, ਪ੍ਰਧਾਨ ਸ਼੍ਰ.ਗੁ.ਪ੍ਰ. ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਕਵੀ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਨਾਮਦੇਵ ਜੀ ਦੀ 750ਵੀਂ ਜਨਮ ਸ਼ਤਾਬਦੀ ਮਨਾਉਣ ਲਈ ਘੁਮਾਣ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹੰੁਚੀਆਂ ਕਮੇਟੀਆਂ ਦੀ ਮੀਟਿੰਗ

ਘੁਮਾਣ, 25 ਅਗਸਤ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਦੇ 750ਵੇਂ ਜਨਮ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਪਹੰੁਚੀਆਂ ਵੱਖ-ਵੱਖ ਨਾਮਦੇਵ ਸੇਵਾ ਸੁਸਾਇਟੀਆਂ ਤੇ ਕਮੇਟੀਆਂ ਦੇ ...

ਪੂਰੀ ਖ਼ਬਰ »

ਘਰੇਲੂ ਵਿਵਾਦ ਦੇ ਚਲਦਿਆਂ ਪੁੱਤਰ-ਨੰੂਹ ਨੇ ਮਾਂ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਗੁਰਦਾਸਪੁਰ, 25 ਅਗਸਤ (ਭਾਗਦੀਪ ਸਿੰਘ ਗੋਰਾਇਆ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਥਾਣੇਵਾਲ ਵਿਖੇ ਘਰੇਲੂ ਵਿਵਾਦ ਦੇ ਚੱਲਦਿਆਂ ਨੰੂਹ-ਪੁੱਤਰ ਵਲੋਂ ਆਪਣੀ ਮਾਂ 'ਤੇ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰ ਦਿੱਤਾ ਗਿਆ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਸੰਤੋਸ਼ ਪਤਨੀ ...

ਪੂਰੀ ਖ਼ਬਰ »

ਵਰਸੋਲਾ ਦੇ ਛਿੰਝ ਮੇਲੇ ਦਾ ਗੁਰਮੀਤ ਸਿੰਘ ਪਾਹੜਾ ਨੇ ਕੀਤਾ ਉਦਘਾਟਨ

ਵਰਸੋਲਾ, 25 ਅਗਸਤ (ਵਰਿੰਦਰ ਸਹੋਤਾ)-ਪਿੰਡ ਵਰਸੋਲਾ ਵਿਖੇ ਬਾਬਾ ਗੁੱਝਾ ਪੀਰ ਦੀ ਯਾਦ ਵਿਚ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ | ਸਵੇਰ ਦੇ ਸਮੇਂ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਬਾਬਾ ਜੀ ਦੀ ਦਰਗਾਹ 'ਤੇ ਮੱਥਾ ਟੇਕਿਆ | ਇਸ ਦੇ ਨਾਲ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਯੂ.ਕੇ ਸਟੱਡੀ ਸੈਮੀਨਾਰ ਅੱਜ ਅੰਮਿ੍ਤਸਰ ਵਿਖੇ

ਗੁਰਦਾਸਪੁਰ, 25 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਸੰਸਥਾ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਜੋ ਪਿਛਲੇ 12 ਸਾਲ ਤੋਂ ਪੰਜਾਬ ਵਿਚ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੀ ਹੈ ਅਤੇ ਹਜ਼ਾਰਾਂ ਵਿਦਿਆਰਥੀਆਂ ਨੰੂ ਉਨ੍ਹਾਂ ਦੀ ਮਨਪਸੰਦ ਦੇਸ਼ਾਂ ਵਿਚ ਭੇਜ ...

ਪੂਰੀ ਖ਼ਬਰ »

ਏ.ਐਸ.ਆਰ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ

ਦੀਨਾਨਗਰ, 25 ਅਗਸਤ (ਰਵਿੰਦਰ ਸਿੰਘ ਸੋਢੀ)-ਏ.ਐਸ.ਆਰ ਇੰਟਰਨੈਸ਼ਨਲ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਪਿ੍ੰਸੀਪਲ ਅਨੁਰਾਗ ਸ਼ਰਮਾ ਦੀ ਪ੍ਰਧਾਨਗੀ ਵਿਚ ਮਨਾਈ ਗਈ | ਇਸ ਸਮਾਗਮ ਵਿਚ ਮੱੁਖ ਮਹਿਮਾਨ ਵਜੋਂ ਸਕੂਲ ਦੀ ਚੇਅਰਪਰਸਨ ਅਲਕਾ ਠਾਕੁਰ ਸ਼ਾਮਿਲ ਹੋਈ | ਸਮਾਗਮ ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

ਗੁਰਦਾਸਪੁਰ, 25 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿਧਾਂਤਕ ਸਿੱਖਿਆਵਾਂ, ਗੁਰਬਾਣੀ ਦੇ ਪ੍ਰਸਾਰ ਤੇ ਪ੍ਰਚਾਰ ਨੰੂ ਸਮਰਪਿਤ ਸੰਸਥਾ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਡਾ: ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦੀ ਪ੍ਰੇਰਨਾ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਫ਼ੀਸ ਤੋਂ ਵੱਧ ਪੈਸੇ ਲੈ ਕੇ ਹੋ ਰਹੀ ਲੋਕਾਂ ਦੀ ਲੁੱਟ

ਕਲਾਨੌਰ, 25 ਅਗਸਤ (ਸਤਵੰਤ ਸਿੰਘ ਕਾਹਲੋਂ)-ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਹੇਠ ਸਹੂਲਤਾਂ ਦੇਣ ਵਾਸਤੇ ਪੰਜਾਬ ਵਿਚ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਸੀ | ਇਸ ਸਕੀਮ ਤਹਿਤ ਸਬ-ਡਵੀਜ਼ਨ ਕਲਾਨੌਰ ਅਧੀਨ ਵੱਖ-ਵੱਖ ਪਿੰਡਾਂ 'ਚ 13 ਸੇਵਾ ਕੇਂਦਰ ...

ਪੂਰੀ ਖ਼ਬਰ »

ਤਹਿਸੀਲ ਕਲਾਨੌਰ 'ਚ 550ਵੇਂ ਪ੍ਰਕਾਸ਼ ਨੂੰ ਸਮਰਪਿਤ ਲਗਾਏ ਬੂਟੇ

ਕਲਾਨੌਰ, 25 ਅਗਸਤ (ਸਤਵੰਤ ਸਿੰਘ ਕਾਹਲੋਂ)-ਤਹਿਸੀਲ ਕਲਾਨੌਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਇਬ ਤਹਿਸੀਲਦਾਰ ਰੋਬਿਨਜੀਤ ਕੌਰ ਅਤੇ ਤਹਿਸੀਲ ਦੇ ਕਰਮਚਾਰੀਆਂ ਵਲੋਂ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ 'ਤੇ ਰੋਬਿਨਜੀਤ ਨੇ ...

ਪੂਰੀ ਖ਼ਬਰ »

ਖੰਡ ਮਿੱਲ ਬਟਾਲਾ ਦੇ ਨਵੇਂ ਬਣੇ ਚੇਅਰਮੈਨ ਕਾਹਲੋਂ ਦਾ ਆਪਣੇ ਪਿੰਡ ਸ਼ੇਰਪੁਰ ਪਹੁੰਚਣ 'ਤੇ ਭਰਵਾਂ ਸਵਾਗਤ

ਵਡਾਲਾ ਗ੍ਰੰਥੀਆਂ, 25 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਅੱਜ ਸ਼ੂਗਰ ਮਿੱਲ ਬਟਾਲਾ ਦੇ ਨਵੇਂ ਚੁਣੇ ਗਏ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਸਰਪੰਚ ਸ਼ੇਰਪੁਰ ਦਾ ਆਪਣੇ ਜੱਦੀ ਪਿੰਡ ਸ਼ੇਰਪੁਰ ਵਿਖੇ ਪਹੁੰਚਣ 'ਤੇ ਪਿੰਡ ਅਤੇ ਇਲਾਵਾ ਵਾਸੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਪਾਰਟੀ ਦੀ ਮੀਟਿੰਗ

ਬਟਾਲਾ, 25 ਅਗਸਤ (ਬੁੱਟਰ)-ਸਥਾਨਕ ਸ਼ਹਿਰ 'ਚ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਲਗਾਤਾਰ ਵੱਧ ਰਹੇ ਫਾਸੀਵਾਦ ਵਲ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਅੰਤਿ੍ਮ ਪ੍ਰਧਾਨ ਬਣਨ ਨਾਲ ਕਾਂਗਰਸ ਮਜ਼ਬੂਤ ਹੋਵੇਗੀ-ਕਾਂਗਰਸੀ ਆਗੂ

ਸ੍ਰੀ ਹਰਿਗੋਬਿੰਦਪੁਰ, 25 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੋਹਨ ਲਾਲ ਕਾਲੀਆ, ਅਮਰਜੀਤ ਸਿੰਘ, ਚਰਨਜੀਤ ਸਿੰਘ, ਮੱਖਣ ਸਿੰਘ, ਮਾ: ਸੱਜਣ ਸਿੰਘ, ਜਗਦੀਸ਼ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਸਿੰਘ, ਗੁਰਦੀਪ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਸ੍ਰੀ ਹਰਿਗੋਬਿੰਦਪੁਰ, 25 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਕਿ੍ਸ਼ਨ ਮੰਦਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਵੇਰੇ ਪ੍ਰਭਾਤ ਯਾਤਰਾ ਕੱਢੀ ਗਈ ਅਤੇ ਸ਼ਾਮ ਨੂੰ ਕਿ੍ਸ਼ਨ ਮੰਦਰ ਤੋਂ ਸ਼ੋਭਾ ...

ਪੂਰੀ ਖ਼ਬਰ »

ਸੈਫ ਇੰਟਰਨੈਸ਼ਨਲ ਤੇ ਏਕਨੂਰ ਸੰਸਥਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਚੁੱਕਿਆ ਬੀੜਾ

ਪੁਰਾਣਾ ਸ਼ਾਲਾ, 25 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਏ ਹੜ੍ਹ ਕਾਰਨ ਪੀੜਤ ਲੋਕਾਂ ਦੀ ਮਦਦ ਲਈ ਸੈਫ ਇੰਟਰਨੈਸ਼ਨਲ ਅਤੇ ਏਕਨੂਰ ਸੰਸਥਾ ਵਲੋਂ ਮਦਦ ਲਈ ਬੀੜਾ ਚੁੱਕਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਬਲਜਿੰਦਰ ਸਿੰਘ, ਬਾਬਾ ਬਖ਼ਸ਼ੀਸ਼ ਸਿੰਘ, ...

ਪੂਰੀ ਖ਼ਬਰ »

ਪੁਲਿਸ ਨੇ ਲਗਾਇਆ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਸੈਮੀਨਾਰ

ਗੁਰਦਾਸਪੁਰ, 25 ਅਗਸਤ (ਆਰਿਫ਼)-ਥਾਣਾ ਤਿੱਬੜ ਦੀ ਪੁਲਿਸ ਵਲੋਂ ਇਲਾਕੇ ਅੰਦਰ ਨਸ਼ਿਆਂ ਵਿਰੋਧੀ ਲੋਕਾਂ ਨੰੂ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ | ਸੈਮੀਨਾਰ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਆਈ.ਟੀ.ਆਈ. ਇਸਤਰੀ ਵਿਖੇ ਕੋਰਸਾਂ ਦੇ ਦਾਖ਼ਲੇ 30 ਤਰੀਕ ਤੱਕ-ਪਿ੍ੰਸੀਪਲ ਮੁਨੀਸ਼ ਗਾਂਧੀ

ਫਤਹਿਗੜ੍ਹ ਚੂੜੀਆਂ, 25 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਆਈ. ਟੀ. ਆਈ. ਇਸਤਰੀ ਵਿਖੇ ਵੱਖ-ਵੱਖ ਕੋਰਸਾਂ ਦੇ ਦਾਖ਼ਲਾ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਮੁਨੀਸ਼ ਗਾਂਧੀ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਆਈ.ਟੀ.ਆਈ. ...

ਪੂਰੀ ਖ਼ਬਰ »

ਬੇਟ ਇਲਾਕੇ ਦੀ ਸੇਮ ਨਹਿਰ ਦੀ ਸਫ਼ਾਈ 'ਤੇ 8 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ-ਨਿਗਰਾਨ ਇੰਜੀਨੀਅਰ

ਪੁਰਾਣਾ ਸ਼ਾਲਾ, 25 ਅਗਸਤ (ਅਸ਼ੋਕ ਸ਼ਰਮਾ)-ਸਿੰਚਾਈ ਵਿਭਾਗ ਪੰਜਾਬ ਵਲੋਂ ਸੰਭਾਵੀ ਹੜ੍ਹਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਗੁਰਦਾਸਪੁਰ ਜ਼ਿਲੇ੍ਹ ਅੰਦਰ ਪੈਂਦੀ ਸੇਮ ਨਹਿਰ ਦੀ ਅਧੂਰੀ ਸਫ਼ਾਈ ਦਾ ਦੁਬਾਰਾ ਕੰਮ ਅਰੰਭ ਕਰ ਦਿੱਤਾ ਗਿਆ ਹੈ | ਇਸ ਕੰਮ ਦੀ ਦੇਖ ਰੇਖ ਉਪ ਮੰਡਲ ...

ਪੂਰੀ ਖ਼ਬਰ »

ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਦੇ ਖਿਡਾਰੀਆਂ ਨੇ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਹਰਚੋਵਾਲ, 25 ਅਗਸਤ (ਭਾਮ/ ਢਿੱਲੋਂ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਗੁਰਦਾਸਪੁਰ ਵਿਖੇ ਕਰਵਾਈਆਂ ਗਈਆਂ ਪੇਂਡੂ ਖੇਡਾਂ ਵਿਚ ਬਾਬਾ ਫਤਹਿ ਸਿੰਘ, ਹਾਕੀ ਅਕੈਡਮੀ ਹਰਚੋਵਾਲ ਦੇ ਖਿਡਾਰੀਆਂ ਨੇ ਅੰਡਰ 18 ਅਤੇ ਅੰਡਰ 25 ਸਾਲਾ ਵਿਚੋਂ ਪਹਿਲੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਦਾ ਕੰਮ ਜ਼ੋਰਾਂ 'ਤੇ-ਰਮਨਦੀਪ ਸੰਧੂ

ਬਟਾਲਾ, 25 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਭਰਤੀ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਦੇ ਖੇਡ ਮੇਲੇ 'ਚ ਨਾਨਕਸਰ ਕਬੱਡੀ ਕਲੱਬ ਦੀ ਰਹੀ ਝੰਡੀ

ਪੁਰਾਣਾ ਸ਼ਾਲਾ, 25 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਬਾਬਾ ਪੀਰੇ ਸ਼ਾਹ ਪੁਰਾਣਾ ਸ਼ਾਲਾ ਦੀ ਮਜਾਰ 'ਤੇ ਸਰਪੰਚ ਜੋਗਿੰਦਰ ਕੌਰ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਵਲੋਂ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਬੀਬੀ ਰੰਧਾਵਾ ਨੇ ਹਰਦੋਰਵਾਲ ਕਲਾਂ ਸਕੂਲ 'ਚ ਲਗਾਏ ਬੂਟੇ

ਫ਼ਤਹਿਗੜ੍ਹ ਚੂੜੀਆਂ, 25 ਅਗਸਤ (ਜੇ.ਐੱਸ.ਮਾਨ)-ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਬੀਬੀ ਜਤਿੰਦਰ ਕੌਰ ਰੰਧਾਵਾ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਦੋਰਵਾਲ ਕਲਾਂ 'ਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ 'ਚ ਸ਼ਾਮਿਲ ਹੋਏ ਜਿੱਥੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 26 ਤੋਂ ਸ਼ੁਰੂ

ਗੁਰਦਾਸਪੁਰ, 25 ਅਗਸਤ (ਆਰਿਫ਼)-ਸਥਾਨਕ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਡਰਾਪਰ ਬੈਚ 26 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਪਿੰਡ ਨੱਤ 'ਚ ਕਬੱਡੀ ਟੂਰਨਾਮੈਂਟ ਕਰਵਾਇਆ

ਊਧਨਵਾਲ, 25 ਅਗਸਤ (ਪਰਗਟ ਸਿੰਘ)-ਨਜ਼ਦੀਕੀ ਪਿੰਡ ਨੱਤ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਮੁੱਖ ...

ਪੂਰੀ ਖ਼ਬਰ »

ਯਕੀਨ ਸਿੰਘ ਔਲਖ ਅਤੇ ਦਲਜੀਤ ਸਿੰਘ ਚੂਹੇਵਾਲ ਵਲੋਂ ਭੁਪਿੰਦਰਪਾਲ ਸਿੰਘ ਵਿੱਟੀ ਨੂੰ ਐਸ.ਐਸ. ਬੋਰਡ ਦਾ ਮੈਂਬਰ ਬਣਨ 'ਤੇ ਮੁਬਾਰਕਬਾਦ

ਹਰਚੋਵਾਲ, 25 ਅਗਸਤ (ਭਾਮ/ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਕਾਦੀਆਂ ਦੇ ਪੀ.ਏ. ਭੁਪਿੰਦਰਪਾਲ ਸਿੰਘ ਵਿੱਟੀ ਭਗਤੂਪੁਰ ਨੂੰ ਐਸ.ਐਸ. ਬੋਰਡ ਦਾ ਮੈਂਬਰ ਬਣਨ 'ਤੇ ਯਕੀਨ ਸਿੰਘ ਔਲਖ ਸਰਪੰਚ ਔਲਖ ਖੁਰਦ ਅਤੇ ਯੂਥ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਵਲੋਂ ਕਿਸਾਨ ਦੀ ਤੂੜੀ ਨੰੂ ਲਗਾਈ ਅੱਗ

ਦੋਰਾਂਗਲਾ, 25 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਥਾਣਾ ਸਦਰ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਦਿਓਲ ਦੇ ਵਾਸੀ ਕਿਸਾਨ ਸੁਖਬੀਰ ਸਿੰਘ ਪੁੱਤਰ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਵਲੋਂ ਉਨ੍ਹਾਂ ਦੀ ਤੂੜੀ ਨੰੂ ਅੱਗ ਲਗਾ ਦਿੱਤੀ ਗਈ | ਜਿਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਹਲਕਾ ਵਿਕਾਸ ਦੀ ਰਾਹ-ਅੰਗਰੇਜ਼ ਵਿੱਠਵਾਂ, ਰਿੰਪਾ

ਸ੍ਰੀ ਹਰਿਗੋਬਿੰਦਪੁਰ, 25 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦਫ਼ਤਰ 'ਚ ਕਾਂਗਰਸ ਦੇ ਸੀਨੀਅਰ ਆਗੂ ਸੰਮਤੀ ਮੈਂਬਰ ਅਤੇ ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ, ਜਨਰਲ ਸਕੱਤਰ ਰੁਪਿੰਦਰਜੀਤ ਸਿੰਘ ਰਿੰਪਾ ਨੇ ਕਿਹਾ ਕਿ ਵਿਧਾਇਕ ਸ: ...

ਪੂਰੀ ਖ਼ਬਰ »

ਹਲਕਾ ਵਿਧਾਇਕ ਲਾਡੀ ਵਲੋਂ ਕੀਤੇ ਜਾ ਰਹੇ ਕਾਰਜ ਸ਼ਾਲਾਘਾਯੋਗ-ਕਾਂਗਰਸੀ ਆਗੂ

ਘੁਮਾਣ, 25 ਅਗਸਤ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਲਈ ਕੀਤੇ ਜਾ ਰਹੇ ਕਾਰਜ ਸ਼ਾਲਾਘਾਯੋਗ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਰਾਜ ਅਲੀ ਵੀਲਾ ਬੱਜੂ, ਠੇਕੇਦਾਰ ਮੰਗਲ ਸਿੰਘ ਵੀਲਾ ਬੱਜੂ, ਸਰਪੰਚ ਅਵਤਾਰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਲਈ ਸਾਬਕਾ ਅਤੇ ਮੌਜੂਦਾ ਵਿਧਾਇਕ ਆਪਣਾ ਨਿੱਜੀ ਯੋਗਦਾਨ ਪਾਉਣ

ਕਾਲਾ ਅਫਗਾਨਾ, 25 ਅਗਸਤ (ਅਵਤਾਰ ਸਿੰਘ ਰੰਧਾਵਾ)-ਜਿੱਥੇ ਹੜ੍ਹ ਪੀੜਤਾਂ ਦੀ ਸਹਾਇਤਾ ਤੋਂ ਇਲਾਵਾ ਕਿਸੇ ਵੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈ. ਲੋਕ ਅੱਗੇ ਆਉਂਦੇ ਹਨ ਉਥੇ ਸਾਬਕਾ ਅਤੇ ਮੌਜੂਦਾ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਗੁਰਦੁਆਰੇ ਤੋਂ ਹੜ੍ਹ ਪੀੜਤਾਂ ਲਈ ਸਮੱਗਰੀ ਰਵਾਨਾ

ਪੁਰਾਣਾ ਸ਼ਾਲਾ, 25 ਅਗਸਤ (ਅਸ਼ੋਕ ਸ਼ਰਮਾ)-ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਦੇ ਸਹਿਯੋਗ ਨਾਲ ਸ਼ਹੀਦ ਬੀਬੀ ਸੁੰਦਰੀ ਭਲਾਈ ਸੰਸਥਾ ਵਲੋਂ ਹੜ੍ਹ ਪੀੜਤਾਂ ਲਈ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਰਿੰਜਣ ਸਿੰਘ ਵਲੋਂ ਰਾਸ਼ਨ ਸਮਗਰੀ ਦਾ ਛੋਟਾ ਟਰੱਕ ਰਵਾਨਾ ...

ਪੂਰੀ ਖ਼ਬਰ »

ਮਾਮਲਾ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ ਪਾਵਰ ਕਾਰਪੋਰੇਸ਼ਨ ਦੇ ਪ੍ਰਬੰਧਕਾਂ ਦੀ ਕੱਲ੍ਹ ਤੋਂ ਅਰਥੀ ਫੂਕੀ ਜਾਵੇਗੀ-ਪੱਪੂ

ਗੁਰਦਾਸਪੁਰ, 25 ਅਗਸਤ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਨੇ 11 ਜੁਲਾਈ 2019 ਨੰੂ ਜਾਇੰਟ ਫੋਰਮ ਪੰਜਾਬ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਤੋਂ ...

ਪੂਰੀ ਖ਼ਬਰ »

ਚੀਮਾ ਹਾਕੀ ਅਕੈਡਮੀ ਸ਼ਾਹਬਾਦ (ਬਟਾਲਾ) ਨੇ 4 ਹੋਰ ਖਿਡਾਰੀ ਗੋਦ ਲਏ

ਵਡਾਲਾ ਗ੍ਰੰਥੀਆਂ, 25 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਹਾਕੀ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟ ਚੁੱਕੀ ਚੀਮਾ ਹਾਕੀ ਅਕੈਡਮੀ ਸ਼ਾਹਬਾਦ (ਬਟਾਲਾ) ਜੋ ਹੁਣ ਤੱਕ 14 ਖਿਡਾਰੀ ਭਾਰਤੀ ਹਾਕੀ ਟੀਮ ਨੂੰ ਦੇ ਚੁੱਕੀ ਹੈ | ਗਰੀਬ ਅਤੇ ਬੇਸਹਾਰਾ ਖਿਡਾਰੀਆਂ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋ ਵਲੋਂ ਬੱਦੋਵਾਲ ਖੁਰਦ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 25 ਅਗਸਤ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਲੋਂ ਪਿੰਡ ਬੱਦੋਵਾਲ ਖੁਰਦ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਵਰਕਰਾਂ ਨੂੰ ...

ਪੂਰੀ ਖ਼ਬਰ »

ਭੁਪਿੰਦਰਜੀਤ ਸਿੰਘ ਰੰਧਾਵਾ ਕੋਆਪ੍ਰੇਟਿਵ ਲੇਬਰ ਐਾਡ ਕੰਟਰਕਸ਼ਨ ਲੇਬਰ ਯੂਨੀਅਨ ਦੇ ਦੂਸਰੀ ਵਾਰ ਚੁਣੇ ਡਾਇਰੈਕਟਰ

ਵਡਾਲਾ ਗ੍ਰੰਥੀਆਂ, 25 ਅਗਸਤ (ਕਾਹਲੋਂ)-ਪੰਜਾਬ ਸਰਕਾਰ ਵਲੋਂ ਦੀ ਗੁਰਦਾਸਪੁਰ ਕੋਆਪ੍ਰੇਟਿਵ ਲੇਬਰ ਐਾਡ ਕੰਟਰਕਸ਼ਨ ਲੇਬਰ ਯੂਨੀਅਨ ਗੁਰਦਾਸਪੁਰ ਦੇ ਡਾਇਰੈਕਟਰਾਂ ਦੀ ਕੀਤੀ ਗਈ ਚੋਣ ਵਿਚ ਬਟਾਲਾ ਦੇ ਉੱਘੇ ਕਾਰੋਬਾਰੀ ਭੁਪਿੰਦਰਜੀਤ ਸਿੰਘ ਰੰਧਾਵਾ ਦੀ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਨਾਲ ਗ਼ਰੀਬ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 25 ਅਗਸਤ (ਐਮ.ਐਸ.ਫੁੱਲ)-ਕੈਪਟਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਨਾਲ ਗ਼ਰੀਬ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਹੁਣ ਕਿਸੇ ਨੂੰ ਆਪਣਾ ਇਲਾਜ ਕਰਵਾਉਣ ਲਈ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਪਿੰਡ ਢੇਸੀਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ-ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੋਟਲੀ ਸੂਰਤ ਮੱਲ੍ਹੀ, 25 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਢੇਸੀਆਂ 'ਚ ਗ੍ਰਾਮ ਪੰੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਜਿਥੇ ਪਿੰਡ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਨੰੂ ਜਾਂਦੀ ਸੜਕ 'ਚ ਲਗਾਏ ਬੂਟੇ

ਦੋਰਾਂਗਲਾ, 25 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵਣ ਵਿਭਾਗ ਵਲੋਂ ਡੀ.ਐਫ.ਓ. ਗੁਰਦਾਸਪੁਰ ਜਰਨੈਲ ਸਿੰਘ ਦੇ ਨਿਰਦੇਸ਼ਾਂ ਅਤੇ ਰੇਂਜ ਅਫ਼ਸਰ ਗੁਰਦਾਸਪੁਰ ਬਿਕਰਮਜੀਤ ਸਿੰਘ ਦੀ ਅਗਵਾਈ 'ਚ ਅੱਡਾ ...

ਪੂਰੀ ਖ਼ਬਰ »

ਕੁਸ਼ਟ ਆਸ਼ਰਮ ਦੀਨਾਨਗਰ ਵਿਖੇ ਜਨਮ ਅਸ਼ਟਮੀ ਸਮਾਗਮ ਦਾ ਕੀਤਾ ਉਦਘਾਟਨ

ਦੀਨਾਨਗਰ, 25 ਅਗਸਤ (ਜਸਬੀਰ ਸਿੰਘ ਸੰਧੂ/ਯਸ਼ਪਾਲ ਸ਼ਰਮਾ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੁਸ਼ਟ ਆਸ਼ਰਮ ਦੀਨਾਨਗਰ ਵਿਖੇ ਚੱਲਣ ਵਾਲੇ ਤਿੰਨ ਦਿਨਾਂ ਸਮਾਰੋਹ ਦਾ ਅੱਜ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਉਦਘਾਟਨ ਕੀਤਾ | ਇਸ ਸਮਾਗਮ ਵਿਚ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਐੱਚ.ਆਰ.ਏ. ਸਕੂਲ ਜਨਮ ਅਸ਼ਟਮੀ ਮੌਕੇ ਸਮਾਗਮ ਕਰਵਾਇਆ ਗੁਰਦਾਸਪੁਰ, 25 ਅਗਸਤ (ਆਰਿਫ਼)-ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਸਬੰਧੀ ਕਰਵਾਏ ਸਮਾਗਮ ਦੌਰਾਨ ਐਸ.ਕੇ ਬੈਨਰਜੀ ਜਨਰਲ ਮੈਨੇਜਰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਲਈ ਸਾਬਕਾ ਅਤੇ ਮੌਜ਼ੂਦਾ ਵਿਧਾਇਕ ਆਪਣਾ ਨਿੱਜੀ ਯੋਗਦਾਨ ਪਾਉਣ

ਕਾਲਾ ਅਫਗਾਨਾ, 25 ਅਗਸਤ (ਅਵਤਾਰ ਸਿੰਘ ਰੰਧਾਵਾ)-ਜਿੱਥੇ ਹੜ੍ਹ ਪੀੜਤਾਂ ਦੀ ਸਹਾਇਤਾ ਤੋਂ ਇਲਾਵਾ ਕਿਸੇ ਵੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈ. ਲੋਕ ਅੱਗੇ ਆਉਂਦੇ ਹਨ ਉਥੇ ਸਾਬਕਾ ਅਤੇ ਮੌਜੂਦਾ ...

ਪੂਰੀ ਖ਼ਬਰ »

ਵੀਲਾ ਤੇਜਾ ਦੇ ਐਸ.ਸੀ. ਭਾਈਚਾਰੇ ਨੇ ਕਰੀਬ 30 ਸਾਲਾਂ ਤੋਂ ਆਪਣੇ ਨਾਲ ਹੋ ਰਹੇ ਵਿਤਕਰੇ ਸਬੰਧੀ ਕੀਤਾ ਰੋਸ ਪ੍ਰਗਟ

ਕਾਲਾ ਅਫਗਾਨਾ, 25 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਪਿੰਡ ਵੀਲਾ ਤੇਜਾ ਦੀ ਐਸ.ਸੀ. ਭਾਈਚਾਰੇ ਦੇ ਲੋਕਾਂ ਨੇ ਵਿਕਾਸ ਕਾਰਜਾਂ ਸਬੰਧੀ ਆਪਣੇ ਨਾਲ ਹੋ ਰਹੇ ਵਿਤਕਰੇ ਸਬੰਧੀ ਆਦਮੀਆਂ ਅਤੇ ਔਰਤਾਂ ਨੇ ਆਪਣੇ ਬੱਚਿਆਂ ਸਮੇਤ ਵੱਖ-ਵੱਖ ਸਮੇਂ ਦੀਆਂ ਸਰਕਾਰਾਂ ਵਿਰੁੱਧ ਰੋਸ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਗੁਰਦੁਆਰਾ ਟਾਹਲੀ ਸਾਹਿਬ ਨੰੂ ਜਾਂਦੀ ਸੜਕ 'ਚ ਲਗਾਏ ਬੂਟੇ

ਦੋਰਾਂਗਲਾ, 25 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਵਣ ਵਿਭਾਗ ਵਲੋਂ ਡੀ.ਐਫ.ਓ. ਗੁਰਦਾਸਪੁਰ ਜਰਨੈਲ ਸਿੰਘ ਦੇ ਨਿਰਦੇਸ਼ਾਂ ਅਤੇ ਰੇਂਜ ਅਫ਼ਸਰ ਗੁਰਦਾਸਪੁਰ ਬਿਕਰਮਜੀਤ ਸਿੰਘ ਦੀ ਅਗਵਾਈ 'ਚ ਅੱਡਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਪਿੰਡ ਢੇਸੀਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ-ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੋਟਲੀ ਸੂਰਤ ਮੱਲ੍ਹੀ, 25 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਢੇਸੀਆਂ 'ਚ ਗ੍ਰਾਮ ਪੰੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਜਿਥੇ ਪਿੰਡ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਪਠਾਨਕੋਟ ਸਬ ਜੇਲ੍ਹ ਦੇ 2 ਕੈਦੀਆਂ ਦੀ ਆਪਸ ਵਿਚ ਹੋਈ ਲੜਾਈ

ਪਠਾਨਕੋਟ , 25 ਅਗਸਤ (ਆਰ. ਸਿੰਘ)-ਪਠਾਨਕੋਟ ਸਬ ਜੇਲ੍ਹ ਦੇ 2 ਕੈਦੀਆਂ ਦੀ ਆਪਸ ਵਿਚ ਲੜਾਈ ਹੋ ਗਈ | ਦੋਨੋਂ ਦੋਸ਼ੀ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਝਗੜ ਗਏ, ਹੱਥੋਪਾਈ ਹੋਏ | ਜਿਸ 'ਤੇ ਪੈਟਰੋਲਿੰਗ ਹਵਲਦਾਰ ਨੇ ਦੋਨਾਾ ਨੂੰ ਛੁਡਵਾਇਆ ਅਤੇ ਸੁਪਰਡੈਂਟ ਜੇਲ੍ਹ ਦੇ ਸਾਹਮਣੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੀਟਿੰਗ

ਨਰੋਟ ਮਹਿਰਾ, 25 ਅਗਸਤ (ਰਾਜ ਕੁਮਾਰੀ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਜ਼ਿਲ੍ਹਾ ਸੀਨੀਅਰ ਲੀਡਰਸ਼ਿਪ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੁੱਖ ਤੌਰ 'ਤੇ ਅਬਜ਼ਰਵਰ ਲਖਬੀਰ ਸਿੰਘ ਲੋਧੀਨੰਗਲ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਪੰ: ਮੋਹਨ ਲਾਲ ਗਲੋਬਲ ਸਕੂਲ 'ਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਫਤਹਿਗੜ੍ਹ ਚੂੜੀਆਂ, 25 ਅਗਸਤ (ਐਮ.ਐਸ. ਫੁੱਲ)-ਸਥਾਨਕ ਫਤਹਿਗੜ੍ਹ ਚੂੜੀਆਂ ਵਿਖੇ ਪੰ: ਮੋਹਨ ਲਾਲ ਗੋਲਬਲ ਸਕੂਲ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕ੍ਰਿਸ਼ਨ ਜੀ ਦੀ ਆਰਤੀ ਨਾਲ ਕੀਤੀ ਗਈ ਉਪਰੰਤ ਜਮਾਤ ਦੂਸਰੀ ਦੀਆਂ ...

ਪੂਰੀ ਖ਼ਬਰ »

ਦਰਿਆ ਰਾਵੀ 'ਚ ਪਾਣੀ ਦਾ ਪੱਧਰ ਵਧਿਆ

ਨਰੋਟ ਜੈਮਲ ਸਿੰਘ, 25 ਅਗਸਤ (ਗੁਰਮੀਤ ਸਿੰਘ)-ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਵਿਖੇ ਵੱਗਦੇ ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਐਤਵਾਰ ਨੂੰ ਵੱਧ ਜਾਣ ਕਾਰਨ ਨਰੋਟ ਜੈਮਲ ਸਿੰਘ ਦੇ ਨੇੜੇ ਕੀੜੀ ਪਤਨ ਵਿਖੇ ਪੈਣ ਵਾਲੀ ਕਿਸ਼ਤੀ ਨੂੰ ਬੰਦ ਕਰ ਦਿੱਤਾ ਗਿਆ | ਹਾਲਾਂਕਿ ਪਾਣੀ ...

ਪੂਰੀ ਖ਼ਬਰ »

ਮਾਈਨਿੰਗ ਮਾਫ਼ੀਆ ਵਲੋਂ ਕੀਤੀ ਜਾ ਰਹੀ ਲੁੱਟ ਨੂੰ ਲੈ ਕੇ ਟਰਾਾਸਪੋਰਟਰਾਂ ਵਲੋਂ ਰੋਸ ਪ੍ਰਦਰਸ਼ਨ

ਮਾਧੋਪੁਰ, 25 ਅਗਸਤ (ਨਰੇਸ਼ ਮਹਿਰਾ)-ਪਠਾਨਕੋਟ ਟਰਾਾਸਪੋਰਟ ਐਸੋਸੀਏਸ਼ਨ ਵਲੋਂ ਪ੍ਰਧਾਨ ਧਰਮਪਾਲ ਅਰੋੜਾ ਦੀ ਪ੍ਰਧਾਨਗੀ ਵਿਚ ਮਾਈਨਿੰਗ ਮਾਫ਼ੀਆ ਵਲੋਂ ਕੀਤੀ ਜਾ ਰਹੀ ਮਨਮਰਜ਼ੀ ਵਿਰੁੱਧ ਸੁਜਾਨਪੁਰ ਮਾਧੋਪੁਰ ਰੋਡ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ

ਪਠਾਨਕੋਟ, 25 ਅਗਸਤ (ਚੌਹਾਨ)-ਚੋਰਾਂ ਵਲੋਂ ਘਰ ਦੇ ਬਾਹਰ ਖੜ੍ਹਾ ਕੀਤਾ ਬੁਲੇਟ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ | ਇਸ ਸਬੰਧੀ ਪੀੜਤ ਸੋਨੰੂ ਨਿਵਾਸੀ ਮਾਮੂਨ ਨੇ ਦੱਸਿਆ ਕਿ 22 ਅਗਸਤ ਦੀ ਰਾਤ ਨੰੂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਨੰਬਰ ਪੀ.ਬੀ.06 ਏ ਕਿਊਾ 0570 ਖੜ੍ਹਾ ਕੀਤਾ ...

ਪੂਰੀ ਖ਼ਬਰ »

ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਨਰੋਟ ਮਹਿਰਾ, 25 ਅਗਸਤ (ਸੁਰੇਸ਼ ਕੁਮਾਰ)-ਹਲਕਾ ਵਿਧਾਇਕ ਜੋਗਿੰਦਰਪਾਲ ਨੇ ਹਲਕੇ ਦੀਆਂ ਸਮੱਸਿਆਵਾਂ ਨੰੂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਸਮੱਸਿਆਵਾਂ ਤੋਂ ਜਾਣੂ ਕਰਵਾਊਣ ਦੇ ਨਾਲ-ਨਾਲ ਮੁੱਖ ...

ਪੂਰੀ ਖ਼ਬਰ »

ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ 25 ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਪਠਾਨਕੋਟ, 25 ਅਗਸਤ (ਸੰਧੂ)-ਦਿ ਓਲਡ ਸਟੂਡੈਂਟਸ ਐਸੋਸੀਏਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਬੀ.ਡੀ ਸ਼ਰਮਾ ਦੀ ਦੇਖ ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਸਮਾਗਮ ਕਰਵਾਇਆ | ਜਿਸ ਵਿਚ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਹਜ਼ਰਤ ਸਰਕਾਰ ਬਾਬਾ ਮਿੱਠੇ ਪੀਰ ਦੀ ਦਰਗਾਹ 'ਤੇ ਸਾਲਾਨਾ ਭੰਡਾਰਾ ਅੱਜ

ਪਠਾਨਕੋਟ, 25 ਅਗਸਤ (ਆਰ. ਸਿੰਘ)-ਪੀਰ ਇਬਾਦਤ ਪਰਿਵਾਰ ਸੇਵਾ ਸਮਿਤੀ ਰਜਿ ਵਲੋਂ ਹਜ਼ਰਤ ਸਰਕਾਰ ਬਾਬਾ ਮਿੱਠੇ ਪੀਰ ਦੀ ਦਰਗਾਹ ਭਦਰੋਆ ਰੋਡ ਪਠਾਨਕੋਟ ਵਿਖੇ ਮੁੱਖ ਸੇਵਾਦਾਰ ਬਾਬਾ ਲਾਡੀ ਸ਼ਾਹ ਦੀ ਦੇਖਰੇਖ ਹੇਠ ਸਾਲਾਨਾ ਭੰਡਾਰਾ 26 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਕਰਵਾਇਆ

ਪਠਾਨਕੋਟ, 25 ਅਗਸਤ (ਆਸ਼ੀਸ਼ ਸ਼ਰਮਾ)-ਪਠਾਨਕੋਟ ਦੇ ਮਾਮੂਨ ਚੌਕ ਵਿਖੇ ਸਾਲਾਨਾ ਭੰਡਾਰਾ ਤੇ ਸ਼ਿਵ ਤਾਂਡਵ ਕਰਵਾਇਆ ਗਿਆ | ਜਿਸ ਵਿਚ ਐਸ.ਸੀ ਯੋਗੇਸ਼ ਠਾਕੁਰ ਤੇ ਭਾਜਪਾ ਮਾਮੂਨ ਮੰਡਲ ਦੇ ਸਾਬਕਾ ਪ੍ਰਧਾਨ ਰਵੀ ਪਰਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

73ਵਾਂ ਦੋ ਰੋਜ਼ਾ ਛਿੰਝ ਮੇਲਾ ਧੂਮਧਾਮ ਨਾਲ ਕਰਵਾਇਆ

ਪਠਾਨਕੋਟ, 25 ਅਗਸਤ (ਚੌਹਾਨ)-ਲੱਖ ਦਾਤਾ ਛਿੰਝ ਮੇਲਾ ਕਮੇਟੀ ਪਿੰਡ ਚੱਕੜ ਵਲੋਂ ਸਾਲਾਨਾ ਛਿੰਝ ਮੇਲਾ ਧੂਮਧਾਮ ਨਾਲ ਕਰਵਾਇਆ ਗਿਆ | ਮੇਲੇ ਵਿਚ ਪੰਜਾਬ, ਹਿਮਾਚਲ, ਜੰਮੂ, ਹਰਿਆਣਾ, ਦਿੱਲੀ ਤੋਂ ਆਏ ਕਰੀਬ 200 ਪਹਿਲਵਾਨਾਂ ਨੇ ਹਿੱਸਾ ਲੈ ਕੇ ਆਪਣੇ ਜੌਹਰ ਦਿਖਾਏ | ਵੱਡੀ ਮਾਲੀ ...

ਪੂਰੀ ਖ਼ਬਰ »

ਵੱਡੀ ਘਟਨਾ ਨੰੂ ਅੰਜ਼ਾਮ ਦੇ ਸਕਦੇ ਹਨ ਇਕ ਫੁੱਟ 'ਤੇ ਲਗਾਏ ਬਿਜਲੀ ਮੀਟਰ ਬਕਸੇ

ਡਮਟਾਲ, 25 ਅਗਸਤ (ਰਾਕੇਸ਼ ਕੁਮਾਰ)-ਪਿੰਡ ਬੇਲੀ ਚਾਗਾ ਦੇ ਮੇਨ ਚੁਰਾਹੇ 'ਤੇ ਬਿਜਲੀ ਵਿਭਾਗ ਵਲੋਂ ਮਾਤਰ ਇਕ ਫੁੱਟ 'ਤੇ ਹੀ ਬਿਜਲੀ ਦੇ ਮੀਟਰ ਬਕਸੇ ਲਗਾ ਦਿੱਤੇ ਗਏ ਹਨ | ਜਿਸ ਕਾਰਨ ਕਿਸੇ ਵੀ ਸਮੇਂ ਕੋਈ ਵੱਡਾ ਹਾਦਸੇ ਦਾ ਕਾਰਨ ਬਣ ਸਕਦਾ ਹੈ, ਕਿਉਂਕਿ ਉਹ ਜਗ੍ਹਾ ਜਿੱਥੇ ਇਹ ...

ਪੂਰੀ ਖ਼ਬਰ »

ਨਕਲੀ ਮਠਿਆਈਆਂ ਿਖ਼ਲਾਫ਼ ਕਾਰਵਾਈ ਕਰੇ ਪ੍ਰਸ਼ਾਸਨ-ਮਹਾਜਨ/ਪੁਨੀਤ

ਪਠਾਨਕੋਟ, 25 ਅਗਸਤ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਸਿਆਲੀ ਰੋਡ ਸਥਿਤ ਦਫ਼ਤਰ ਵਿਖੇ ਹੋਈ | ਜਿਸ ਵਿਚ ਸੀਨੀਅਰ ਯੁਵਾ ਆਗੂ ਪੁਨੀਤ ਸਿੰਘ ਮੌਜੂਦ ਹੋਏ, ਜਿਨ੍ਹਾਂ ਨੇ ਕਿਹਾ ਕਿ ਅੱਗੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਰਤਨ ਸਮਾਗਮ

ਪਠਾਨਕੋਟ , 25 ਅਗਸਤ (ਆਰ. ਸਿੰਘ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਕੀਰਤਨ ਸਮਾਗਮ ਗੁਰਦੁਆਰਾ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਦੌਲਤਪੁਰ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 25 ਅਗਸਤ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਦੌਲਤਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ...

ਪੂਰੀ ਖ਼ਬਰ »

ਮਾਰਕੀਟਿੰਗ ਐਸੋਸੀਏਸ਼ਨ ਵਲੋਂ ਖ਼ੂਨਦਾਨ ਕੈਂਪ

ਪਠਾਨਕੋਟ, 25 ਅਗਸਤ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ ਦੀ ਦੇਖ ਰੇਖ ਵਿਚ ਮਾਰਕੀਟਿੰਗ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਮਹਾਜਨ ਦੀ ਅਗਵਾਈ ਵਿਚ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨ ਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਖ਼ੂਨਦਾਨ ਕੈਂਪ

ਪਠਾਨਕੋਟ, 25 ਅਗਸਤ (ਆਰ. ਸਿੰਘ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਪ੍ਰਧਾਨ ਇੰਦਰਜੀਤ ਗੁਪਤਾ ਦੀ ਦੇਖਰੇਖ ਵਿਚ ਮਾਰਕੀਟਿੰਗ ਐਸੋਸੀਏਸ਼ਨ ਨਾਲ ਪ੍ਰਧਾਨ ਅਮਿਤ ਮਹਾਜਨ ਦੇ ਅਗਵਾਈ ਵਿਚ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ ਮੁਫ਼ਤ ਕੰਪਿਊਟਰ ਸੈਂਟਰ ਸ਼ੁਰੂ

ਪਠਾਨਕੋਟ, 25 ਅਗਸਤ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਅਵਤਾਰ ਅਬਰੋਲ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਕੰਪਿਊਟਰ ਸਿੱਖਿਆ ਦੇਣ ਲਈ ਮੁਫ਼ਤ ਕੰਪਿਊਟਰ ਸੈਂਟਰ ...

ਪੂਰੀ ਖ਼ਬਰ »

ਦੁਨੇਰਾ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਧਾਰ ਕਲਾਂ, 25 ਅਗਸਤ (ਨਰੇਸ਼ ਪਠਾਨੀਆ)-ਪਿੰਡ ਦੁਨੇਰਾ ਵਿਚ ਪਠਾਨਕੋਟ ਡਲਹੌਜ਼ੀ ਰੋਡ 'ਤੇ ਸਥਿਤ ਸ਼ਿਵ ਮੰਦਰ ਵਿਚ ਧੂਮਧਾਮ ਨਾਲ ਭਗਵਾਨ ਸ੍ਰੀ ਕ੍ਰਿਸ਼ਨ ਦੀ ਜਨਮ ਅਸ਼ਟਮੀ ਦਾ ਉਤਸਵ ਮਨਾਇਆ ਗਿਆ | ਇਸ ਮੌਕੇ ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਭੇਸ ਧਾਰਨ ਕਰਕੇ ...

ਪੂਰੀ ਖ਼ਬਰ »

ਐਮ.ਈ.ਐਸ. ਬਿਲਡਰਜ਼ ਐਸੋਸੀਏਸ਼ਨ ਵਲੋਂ ਸਹਾਇਤਾ ਰਾਸ਼ੀ ਭੇਟ

ਪਠਾਨਕੋਟ, 25 ਅਗਸਤ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਦੇਖਰੇਖ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ ਵਿਚ ਐਮ.ਈ.ਐਸ ਬਿਲਡਰਜ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਅੱਤਰੀ, ਐਸੋਸੀਏਸ਼ਨ ਦੇ ਮੈਂਬਰਾਂ ਵਿਵੇਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਟਾਰ ਨੇ ਸਸਤੀ ਰਸੋਈ 'ਚ ਲੋੜਵੰਦਾਂ ਨੂੰ ਵੰਡਿਆ ਭੋਜਨ

ਪਠਾਨਕੋਟ, 25 ਅਗਸਤ (ਸੰਧੂ)-ਲਾਇਨਜ਼ ਕਲੱਬ ਸਟਾਰ ਪਠਾਨਕੋਟ ਵਲੋਂ ਅੱਜ ਸਥਾਨਿਕ ਸਿਵਲ ਹਸਪਤਾਲ ਵਿਖੇ ਚਲਾਈ ਜਾ ਰਹੀ ਸਸਤੀ ਰਸੋਈ ਵਿਚ ਕਲੱਬ ਦੇ ਪ੍ਰਧਾਨ ਰਣਵੀਰ ਸਿੰਘ ਵਾਲੀਆਂ ਦੀ ਪ੍ਰਧਾਨਗੀ ਹੇਠ ਲੋੜਵੰਦਾਂ ਨੂੰ ਭੋਜਨ ਵੰਡਿਆ ਗਿਆ | ਇਸ ਮੌਕੇ ਡਿਸਟਿਕ 321-ਡੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX