ਤਾਜਾ ਖ਼ਬਰਾਂ


ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  7 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  47 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 minute ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 5 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 7 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 minute ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਅੰਮ੍ਰਿਤਸਰ

ਹੜ੍ਹਾਂ ਦੀ ਆਫਤ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਦਾ ਕੁਲ ਕਰਜ਼ਾ ਮੁਆਫ਼ ਹੋਵੇ-ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 25 ਅਗਸਤ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਫ਼ਸਲਾਂ, ਮਾਲ ਡੰਗਰਾਂ ਤੇ ਘਰਾਂ ਤੋਂ ਇਲਾਵਾ ਘਰੇਲੂ ਸਾਮਾਨ ਦੇ ਨੁਕਸਾਨ ਦੀ ਪੂਰਤੀ ਕਰਨ ਅਤੇ ਬਣਦਾ ਮੁਆਵਜਾ ਦੇਣ ਦੀ ਮੰਗ ਕੀਤੀ ਹੈ | ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਸਦ ਪਾਣੀ, ਕਪੜੇ, ਕੰਬਲਾਂ, ਡੰਗਰਾਂ ਲਈ ਤੂੜੀ ਸਮੇਤ ਮੈਡੀਕਲ ਸਹਾਇਤਾ ਲਈ ਮਾਹਿਰ ਡਾਕਟਰਾਂ ਦੀ ਟੀਮ, ਐਾਬੂਲੈਂਸ ਅਤੇ ਦਵਾਈਆਂ ਆਦਿ ਰਾਹਤ ਸਮਗਰੀ ਦੀ ਵੱਡੀ ਖੇਪ ਨੂੰ ਅਰਦਾਸ ਉਪਰੰਤ ਰਵਾਨਾ ਕਰਨ ਸਮੇਂ ਟਕਸਾਲ ਮੁਖੀ ਨੇ ਉਪਰੋਕਤ ਸ਼ਬਦ ਪੱਤਰਕਾਰਾਂ ਨਾਲ ਸਾਂਝੇ ਕੀਤੇ | ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਸਰਕਾਰਾਂ ਦੀ ਢਿੱਲੀ ਕਾਰਗੁਜਾਰੀ 'ਤੇ ਸਵਾਲ ਉਠਾਇਆ ਅਤੇ ਕਿਹਾ ਕਿ ਜਿਨ੍ਹਾਂ ਦਾ ਹੜ੍ਹਾਂ 'ਚ ਸਭ ਕੁਝ ਤਬਾਹ ਹੋ ਗਿਆ ਉਨ੍ਹਾਂ ਨੂੰ ਮੁੜ ਉਠਾਣ ਅਤੇ ਜ਼ਿੰਦਗੀ ਲੀਹ 'ਤੇ ਲਿਆਉਣ ਲਈ ਸਰਕਾਰੀ ਮਦਦ ਦੀ ਬਹੁਤ ਸਖਤ ਜ਼ਰੂਰਤ ਹੈ | ਉਨ੍ਹਾਂ ਨੇ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਅਤੇ ਸੰਗਤ ਵਲੋਂ ਆਫਤ ਸਮੇਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਸਮਗਰੀ ਪਹੁੰਚਾਉਣ ਦੀ ਨਿਸ਼ਕਾਮ ਸੇਵਾ, ਬੇਮਿਸਾਲ ਅਤੇ ਅਦਭੁੱਤ ਇਕਜੁਟਤਾ 'ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਮਦਮੀ ਟਕਸਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਦੀ ਰਹੇਗੀ | ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਅੱਜ ਭੇਜੀ ਗਈ ਸਹਾਇਤਾ ਖੇਪ ਵਿਚ ਭੁੱਜੇ ਛੋਲੇ, ਰਸ, ਬਿਸਕੁਟ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਬੈਟਰੀਆਂ ਮੋਮਬੱਤੀਆਂ, ਤੀਲਾਂ ਵਾਲੀਆਂ ਡੱਬੀਆਂ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਸਾਬਣ, ਤੇਲ, ਵੱਖ-ਵੱਖ ਦਵਾਈਆਂ ਤੋਂ ਇਲਾਵਾ ਮਾਹਿਰ ਡਾਕਟਰਾਂ ਦੀ ਟੀਮ, ਐਬੂਲੈਂਸ ਟੀਮ, ਪਸ਼ੂਆਂ ਲਈ ਫੀਡ ਆਦਿ ਸ਼ਾਮਿਲ ਸਨ | ਸੂਤਰਾਂ ਅਨੁਸਾਰ ਸੁਲਤਾਨਪੁਰ ਲੋਧੀ ਏਰੀਏ ਦੇ ਪਿੰਡ ਗਿੱਦੜਪਿੰਡੀ, ਚੰਨਣਵਿੰਡੀ, ਵਾਟਾਂ ਵਾਲੀ ਵੱਡੀ, ਛੋਟੀ ਨਸੀਰਪੁਰ, ਕੁਤਬੀਵਾਲ ਡੇਰੇ, ਭਰੋਆਣਾਂ, ਸੇਖ ਮਾਗਾਂ, ਸਰੂਆਣ, ਝੁੰਗੀਆਂ ਆਦਿ ਪਿੰਡਾਂ ਚ ਅਜੇ ਵੀ ਪਾਣੀ ਬਹੁਤ ਭਰਿਆ ਹੈ, ਜਿਥੇ ਘਰਾਂ 'ਚ ਘਿਰੇ ਲੋਕਾਂ ਨੂੰ ਸਹਾਇਤਾ ਦੀ ਬਹੁਤ ਜਰੂਰਤ ਹੈ |

ਟੀਮ ਗ਼ਲੋਬਲ ਵਲੋਂ ਯੂ.ਕੇ. ਦੇ ਸਟੱਡੀ ਵੀਜ਼ਿਆਂ ਦਾ ਸ਼ਾਨਦਾਰ ਆਗਾਜ਼

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਟੀਮ ਗ਼ਲੋਬਲ ਉਸ ਸੰਸਥਾ ਦਾ ਨਾਂਅ ਹੈ ਜਿਸ ਨੇ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਸਹੀ ਅਤੇ ਉਚਿਤ ਜਾਣਕਾਰੀ ਦੇ ਕੇ ਹੀ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਿਆ ਹੈ | ਆਪਣੇ 4 ਸਾਲ ਦੇ ਇਤਿਹਾਸਕ ਸਫ਼ਰ ਵਿਚ ਟੀਮ ਗਲੋਬਲ ਨੇ ਸੈਂਕੜੇ ਹੀ ...

ਪੂਰੀ ਖ਼ਬਰ »

ਜੇਲ੍ਹ 'ਚ ਝਗੜਾ ਹੋਣ 'ਤੇ 2 ਨਾਇਜੀਰੀਅਨ ਔਰਤਾਂ ਸਮੇਤ 4 ਨਾਮਜ਼ਦ

ਅੰਮਿ੍ਤਸਰ, 25 ਅਗਸਤ (ਗਗਨਦੀਪ ਸ਼ਰਮਾ)¸ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) 'ਚ ਝਗੜਾ ਹੋਣ 'ਤੇ 2 ਨਾਈਜ਼ੀਰੀਅਨ ਔਰਤਾਂ ਸਮੇਤ 4 ਨੂੰ ਨਾਮਜ਼ਦ ਕੀਤਾ ਗਿਆ ਹੈ | ਇਸੇ ਦੌਰਾਨ ਨਾਈਜ਼ੀਰੀਅਨ ਔਰਤ ਦੇ ਟਕਰਾਉਣ ਨਾਲ ਇਕ ਹੋਰ ਔਰਤ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ | ਇਹ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਬਾਬਾ ਬਕਾਲਾ ਸਾਹਿਬ/ਸਠਿਆਲਾ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ/ਜਗੀਰ ਸਿੰਘ ਸਫ਼ਰੀ)¸ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਵਲੋਂ ਇਕ ਦੋਸ਼ੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ 108 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ 'ਚ ਵੱਡੀ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ 5.25 ਲੱਖ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਸਾਰੰਗਦੇਵ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਨੂੰ ਸਰਕਾਰੀ ਨੌਕਰੀ 'ਤੇ ਲਗਵਾਉਣ ਦਾ ਝਾਂਸਾ ਦੇ ਕੇ 5.25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾਂ ਅਜਨਾਲਾ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਅੰਮਿ੍ਤਸਰ ਨਾਲ ਗੂੜ੍ਹਾ ਰਿਸ਼ਤਾ ਸੀ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ

ਅੰਮਿ੍ਤਸਰ, 25 ਅਗਸਤ (ਹਰਮਿੰਦਰ ਸਿੰਘ)¸ਭਾਜਪਾ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਜਿਨ੍ਹਾਂ ਦਾ ਬੀਤੇ ਦਿਨੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋ ਗਿਆ ਹੈ | ...

ਪੂਰੀ ਖ਼ਬਰ »

ਸੋਹੀਆਂ ਕਲਾਂ ਵਿਖੇ ਕਬੱਡੀ ਕੱਪ ਅੱਜ

ਚੇਤਨਪੁਰਾ, 25 ਅਗਸਤ (ਮਹਾਂਬੀਰ ਸਿੰਘ ਗਿੱਲ)¸ਪੀਰ ਬਾਬਾ ਸ਼ਾਹ ਸ਼ਰਾਫ਼ ਦੀ ਯਾਦ ਵਿੱਚ ਪਿੰਡ ਸੋਹੀਆਂ ਕਲਾਂ ਵਿਖੇ ਅੰਤਰਰਾਸ਼ਟਰੀ ਕਬੱਡੀ ਕੱਪ 26 ਅਗਸਤ ਦਿਨ ਸੋਮਵਾਰ ਨੂੰ ਬੜੀ ਧੁੂੁਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਅੰਤਰਰਾਸ਼ਟਰੀ ਪੱਧਰ ਦੀਆਂ ਟੀਮਾਂ ...

ਪੂਰੀ ਖ਼ਬਰ »

ਵੋਟਾਂ ਦੀ ਰੰਜਿਸ਼ ਤਹਿਤ ਹੋਏ ਝਗੜੇ 'ਚ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਚੋਗਾਵਾਂ, 25 ਅਗਸਤ (ਗੁਰਬਿੰਦਰ ਸਿੰਘ ਬਾਗੀ)-ਡੀ. ਐਸ. ਪੀ. ਦਫ਼ਤਰ ਚੋਗਾਵਾਂ ਦੀਆਂ ਹਦਾਇਤਾਂ ਉਪਰ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਪੰਚਾਇਤੀ ਚੋਣਾ ਦੀ ਚੱਲ ਰਹੀ ਖਹਿਬਾਜੀ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਨੂੰ ਬੁਰ੍ਹੀ ਤਰ੍ਹਾਂ ਫੱਟੜ ਕਰਨ ਤੇ 5 ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿੱਛੋਂ ਮਾਰੀ ਟੱਕਰ

ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਰਕੇ ਮੋਟਰਸਾਈਕਲ ਸਵਾਰ ਪਤਨੀ ਦੀ ਮੌਕੇ 'ਤੇ ਹੀ ਮੌਤ ਗਈ, ਜਦੋਂ ਕਿ ਪਤੀ ਨੂੰ ਗੰਭੀਰ ਸੱਟਾਂ ਲੱਗ ...

ਪੂਰੀ ਖ਼ਬਰ »

22 ਤੋਲੇ ਸੋਨਾ ਤੇ ਨਕਦੀ ਚੋਰੀ

ਚਮਿਆਰੀ, 25 ਅਗਸਤ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਭੂਰੇ ਗਿੱਲ ਦੇ ਇਕ ਡੇਰੇ ਤੋਂ ਰਾਤ ਨੂੰ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੁਰਜੀਤ ਸਿੰਘ ਪੁੱਤਰ ਆਤਮਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਨੂੰ ਵਿਹੜੇ ਵਿਚ ਸੁੱਤੇ ...

ਪੂਰੀ ਖ਼ਬਰ »

ਸੂਬੇੇਦਾਰ ਹਰਫੂਲ ਸਿੰਘ ਬੱਲ ਸਠਿਆਲਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਸਠਿਆਲਾ, 25 ਅਗਸਤ (ਜਗੀਰ ਸਿੰਘ ਸਫਰੀ)-ਮਾਤਾ ਸੁਖਵਿੰਦਰ ਕੌਰ ਦੇ ਪਤੀ ਤੇ ਜਸਵਿੰਦਰ ਸਿੰਘ ਯੂ. ਏ. ਈ. ਅਤੇ ਹਰਪ੍ਰੀਤ ਸਿੰਘ ਹੈਪੀ ਦੇ ਸਤਿਕਾਰਯੋਗ ਪਿਤਾ ਹਰਫੂਲ ਸਿੰਘ ਸਠਿਆਲਾ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਗੁਰੁੂ ਦੇ ਚਰਨਾਂ ਵਿਚ ਜਾ ਬਿਰਾਜੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ 6-7 ਨੂੰ

ਰਾਜਾਸਾਂਸੀ, 25 ਅਗਸਤ (ਹਰਦੀਪ ਸਿੰਘ ਖੀਵਾ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰ ਰਹੇ ਜਾਲਮ ਮੱਸੇ ਰੰਗੜ ਦਾ ਸਿਰ ਵੱਢਣ ਵਾਲੇ 18ਵੀਂ ਸਦੀ ਦੇ ਮਹਾਨ ਸੂਰਬੀਰ ਯੋਧੇ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਚੌਧਰੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ-ਗੋਲਡੀ, ਸ਼ਿੰਦ

ਜੰਡਿਆਲਾ ਗੁਰੂ, 25 ਅਗਸਤ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ | ਇਸ ਗੱਲ ਦਾ ਪ੍ਰਗਟਾਵ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਭੱਦਰਕਾਲੀ ਮੰਦਰ ਜੰਡਿਆਲਾ ਗੁਰੂ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਜੰਡਿਆਲਾ ਗੁਰੂ, 25 ਅਗਸਤ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ | ਮੰਦਰਾਂ ਤੇ ਬਾਜ਼ਾਰਾਂ ਵਿਚ ਥਾਂ-ਥਾਂ 'ਤੇ ਲੰਗਰ ਵੀ ਲਾਏ ਗਏ | ਜੰਡਿਆਲਾ ਗੁਰੂ ਦੇ ...

ਪੂਰੀ ਖ਼ਬਰ »

ਐਡਵਾਂਸ ਓਵਰਸੀਜ਼ ਵਲੋਂ ਯੂ. ਕੇ. ਸਟੱਡੀ ਵੀਜ਼ਾ ਸਬੰਧੀ ਅੰਮਿ੍ਤਸਰ ਵਿਖੇ ਸੈਮੀਨਾਰ ਭਲਕੇ

ਅੰਮਿ੍ਤਸਰ, 25 ਅਗਸਤ (ਜੱਸ)-ਸਟੱਡੀ ਵੀਜ਼ਾ ਗਾਈਡੈਂਸ ਦੇ ਖੇਤਰ 'ਚ ਗੁਰੂ ਨਗਰੀ ਦੀ ਨਾਮਵਰ ਸੰਸਥਾ ਐਡਵਾਂਸ ਓਵਰਸੀਜ਼ ਵਲੋਂ ਯੂ. ਕੇ. ਵਿਚ ਪੜ੍ਹਾਈ ਦੇ ਮੌਕਿਆਂ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਹਨ ਵਿਸ਼ੇਸ਼ ਸੈਮੀਨਾਰ 27 ਅਗਸਤ ਨੂੰ ਸਥਾਨਕ ਹੋਟਲ ਬੈਸਟ ਵੈਸਟਰਨ ਬੀ ...

ਪੂਰੀ ਖ਼ਬਰ »

ਮਜੀਠਾ ਦੇ ਵੱਖ-ਵੱਖ ਮੰਦਰਾਂ 'ਚ ਸੰਗਤਾਂ ਨੇ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਮਜੀਠਾ, 25 ਅਗਸਤ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੇ ਵੱਖ-ਵੱਖ ਮੰਦਰਾਂ 'ਚ ਸ੍ਰੀ ਕਿ੍ਸ਼ਨ ਜਨਮ ਅਟਸ਼ਮੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਾਏ ਗਏ | ਕਸਬਾ ਮਜੀਠਾ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਮੰਦਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਨਗਰ ਕੀਰਤਨ ਦਾ ਹੋਵੇਗਾ ਭਰਵਾਂ ਸਵਾਗਤ-ਮੈਨੇਜਰ ਸਤਿੰਦਰ ਸਿੰਘ

ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ 5 ਸਤੰਬਰ ਨੂੰ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਮੁੜ ਸੰਘਰਸ਼ ਕਰਨ ਦੇ ਰੌਾਅ 'ਚ

ਅਜਨਾਲਾ, 25 ਅਗਸਤ (ਸੁੱਖ ਮਾਹਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਤੇ ਨਵੀਂ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 2 ਦਹਾਕਿਆਂ ਤੋਂ ਪਾਵਰਕਾਮ ਦੀ ਮੈਨੇਜਮੈਂਟ ਿਖ਼ਲਾਫ਼ ਵੱਖ-ਵੱਖ ਸਥਾਨਾਂ 'ਤੇ ਰੋਸ ਧਰਨਾਂ ਤੇ ਰੋਸ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਸੋਹੀਆਂ ਕਲਾਂ ਮੇਲੇ ਵਿਚ ਪੰਜ ਅਹਿਮ ਸ਼ਖ਼ਸੀਅਤਾ ਨੂੰ ਸਨਮਾਨਿਤ ਕੀਤਾ ਜਾਵੇਗਾ

ਚੇਤਨਪੁਰਾ, 25 ਅਗਸਤ (ਮਹਾਂਬੀਰ ਸਿੰਘ ਗਿੱਲ)-ਪੀਰ ਬਾਬਾ ਸ਼ਾਹ ਸ਼ਰਾਫ ਦੀ ਯਾਦ ਵਿਚ 26 ਅਗਸਤ ਨੂੰ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਵਿਚ ਪੰਜ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਜਿਨ੍ਹਾਂ ਵਿਚ ਸਟੇਟ ਐਵਾਰਡੀ ਅਧਿਆਪਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਵਰਕਰ ਸਰਗਰਮ-ਮਨਜੀਤ ਸਿੰਘ ਮੰਨਾ

ਬਾਬਾ ਬਕਾਲਾ ਸਾਹਿਬ, 25 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਜ਼ੋਰਾਂ 'ਤੇ ਹੈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਵੱਲੋਂ (ਇੰਗਲੇਂਡ) ਯੂ.ਕੇ ਸਟਡੀ ਸੈਮੀਨਾਰ ਅੱਜ ਅੰਮਿ੍ਤਸਰ ਐਮ ਕੇ ਹੋਟਲ 'ਚ ਕਰਵਾਇਆ ਜਾ ਰਿਹਾ ਹੈ

ਅੰਮਿ੍ਤਸਰ, 25 ਅਗਸਤ (ਅ.ਬ)-ਪੰਜਾਬ ਸਰਕਾਰ ਵਲੋਂ ਮਾਨਤਾ ਪ੍ਰਾਪਤ ਕਮਪਣੀ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਜੋ ਪਿੱਛਲੇ 12 ਸਾਲਾਂ ਤੋਂ ਪੰਜਾਬ ਵਿੱਚ ਆਪਣੀਆਂ ਸੇਵਾਵਾਂ ਦੇ ਰਹੀ ਹੈ ਤੇ ਹਜਾਰਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਨਪਸੰਦ ਦੇਸ਼ਾਂ ਵਿੱਚ ਭੇਜ ਕੇ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਵਿਖੇ ਦੀਪਕ ਚਤਰਿਥ ਦੀ ਅਗਵਾਈ 'ਚ ਮਨਾਇਆ ਜਨਮ ਅਸ਼ਟਮੀ ਦਿਹਾੜਾ

ਸੁਲਤਾਨਵਿੰਡ, 25 ਅਗਸਤ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਮੰਦਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਦੀਪਕ ਚਤਰਿਥ ਦੀ ਅਗਵਾਈ ਅਤੇ ਨਿਊ ਅੰਮਿ੍ਤਸਰ ਕਲੋਨੀ ਦੇ ਸਹਿਯੋਗ ਨਾਲ ਨਿਊ ਅੰਮਿ੍ਤਸਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਦਮਦਮੀ ...

ਪੂਰੀ ਖ਼ਬਰ »

ਪੁਰਾਣੀ ਦਾਣਾ ਮੰਡੀ ਲਿੰਕ ਰੋਡ 'ਤੇ 88.64 ਲੱਖ ਤੇ ਪਖਾਨਿਆਂ ਲਈ 16.90 ਲੱਖ ਮੰਜੂਰ-ਵਿਧਾਇਕ ਅਜਨਾਲਾ

ਅਜਨਾਲਾ, 25 ਅਗਸਤ (ਐਸ. ਪ੍ਰਸ਼ੋਤਮ)¸ਸਥਾਨਕ ਸ਼ਹਿਰ 'ਚ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਦੇ ਵਾਰਡ ਇੰਚਾਰਜਾਂ, ਸਾਬਕਾ ਕੌਾਸਲਰਾਂ, ਕੌਾਸਲਰ ਤੇ ਆਗੂਆਂ ਦੀ ਸ਼ਮੂਲੀਅਤ ਨਾਲ ਨਗਰ ਪੰਚਾਇਤ ਕਾਰਜ ਸਾਧਕ ਅਫ਼ਸਰ ਸ: ...

ਪੂਰੀ ਖ਼ਬਰ »

ਠਾਕੁਰ ਦੁਆਰਾ ਮੰਦਰ ਦੇ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਇਆ

ਰਮਦਾਸ, 25 ਅਗਸਤ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਠਾਕੁਰ ਦੁਆਰ ਮੰਦਰ ਰਮਦਾਸ ਦੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਹਾਲ ਦੀ ਇਮਾਰਤ 'ਤੇ ਲੈਂਟਰ ਪਾਇਆ, ਜਿਸ ਦੀ ਸੁਰੂਆਤ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ...

ਪੂਰੀ ਖ਼ਬਰ »

ਪੰਜਾਬੀ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਰਾਮ ਤੀਰਥ, 25 ਅਗਸਤ (ਧਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ ਅੱਜ ਹਰਮਨ ਐਜੂਕੇਸ਼ਨਲ ਐਾਡ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਿੱਜੀ ਹਸਪਤਾਲ ਮਾਹਲ ਵਿਖੇ ਪੰਜਾਬੀ ਦੇ ਨਾਮਵਰ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿਚ ਸਾਲਾਨਾ ...

ਪੂਰੀ ਖ਼ਬਰ »

ਖਾਦ ਦਵਾਈ ਵਿਕਰੇਤਾਵਾਂ ਦਾ ਜ਼ਿਲ੍ਹੇ ਪੱਧਰੀ ਇਜਲਾਸ ਚੋਗਾਵਾਂ 'ਚ ਹੋਇਆ

ਚੋਗਾਵਾਂ, 25 ਅਗਸਤ (ਗੁਰਬਿੰਦਰ ਸਿੰਘ ਬਾਗੀ)-ਖਾਦ ਦਵਾਈ ਵਿਕਰੇਤਾ ਐਸੋਸੀਏਸ਼ਨ ਪੰਜਾਬ ਦਾ ਜ਼ਿਲ੍ਹੇ ਪੱਧਰ ਦਾ ਇਕ ਵਿਸ਼ਾਲ ਸੈਮੀਨਾਰ ਕਸਬਾ ਚੋਗਾਵਾਂ ਦੇ ਨਿੱਜੀ ਪੈਲਸ ਵਿਚ ਹੋਇਆ | ਬਲਾਕ ਚੋਗਾਵਾਂ ਦੇ ਸਰਪ੍ਰਸਤ ਹਰਦੇਵ ਸਿੰਘ ਔਲਖ, ਪ੍ਰਧਾਨ ਕੁਲਦੀਪ ਸਿੰਘ ਔਲਖ, ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਕੱਟਣੋਂ ਪਹਿਲਾਂ ਖਪਤਕਾਰ ਕਰਵਾਉਣ ਬਿੱਲ ਜਮ੍ਹਾਂ-ਇੰਜੀ: ਦਿਨੇਸ਼ ਗੁਪਤਾ

ਨਵਾਂ ਪਿੰਡ, 25 ਅਗਸਤ (ਜਸਪਾਲ ਸਿੰਘ)-ਇੰਜੀਨੀਅਰ ਦਿਨੇਸ਼ ਗੁਪਤਾ ਸਹਾਇਕ ਕਾਰਜਕਾਰੀ ਇੰਜੀ: ਉਪ-ਦਫ਼ਤਰ ਪਾਵਰਕਕਾਮ ਫ਼ਤਿਹਪੁਰ ਰਾਜਪੂਤਾਂ ਵਲੋਂ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਹੋਇਆਂ ਉਨ੍ਹਾਂ ਖਪਤਾਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬਕਾਇਆ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ-ਵਿਧਾਇਕ ਅਜਨਾਲਾ

ਰਮਦਾਸ, 25 ਅਗਸਤ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਦੇ ਜਰਨਲ ਸਕੱਤਰ, ਵਿਧਾਨ ਸਭਾ ਹਲਕਾ ਅਜਨਾਲਾ ਤੇ ਪੇਂਡੂ ਵਿਕਾਸ ਰਾਜ ਪੰਚਾਇਤੀ ਰਾਜ ਵਿਭਾਗ ਪੰਜਾਬ ਸੰਸਦੀ ਕਮੇਟੀ ਦੇ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਸ: ਕੰਵਰਪ੍ਰਤਾਪ ਸਿਘ ...

ਪੂਰੀ ਖ਼ਬਰ »

550 ਸਾਲਾ ਖੇਡਾਂ 'ਚ ਸੱਤਿਆ ਭਾਰਤੀ ਸਕੂਲ ਨੇ ਮੱਲਾਂ ਮਾਰੀਆਂ

ਟਾਹਲੀ ਸਾਹਿਬ, 25 ਅਗਸਤ (ਪਲਵਿੰਦਰ ਸਿੰਘ ਸਰਹਾਲਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਸਪੋਰਟਸ ਵਿਭਾਗ ਅੰਮਿ੍ਤਸਰ ਵੱਲੋਂ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਫ਼ੱਤੂਭੀਲਾ ਦੇ ...

ਪੂਰੀ ਖ਼ਬਰ »

ਪਿੰਡ ਲੇਲੀਆ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 25 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡ ਲੇਲੀਆ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਸਮੂੰਹ ਪਿੰਡ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸ਼ਰਧਾਲੂਆਂ ਨੇ ਦਰਗਾਹ ਉਪਰ ਪਹੁੰਚ ਕੇ ਮੱਥਾ ਟੇਕਿਆ | ਮੇਲੇ ਦੀ ਸ਼ੁਰੂਆਤ ਮੁਖ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੇ ਇਲਾਜ ਲਈ ਮੈਡੀਕਲ ਕਾਰ ਸੇਵਕ ਤੇ ਮਸੀਹਾ ਬਣ ਕੇ ਬਹੁੜੇ ਆਰ. ਐਮ. ਪੀ. ਡਾਕਟਰ-ਡਾ: ਸੋਹਲ

ਅਜਨਾਲਾ, 24 ਅਗਸਤ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏੇਸ਼ਨ ਪੰਜਾਬ ਦੇ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸੋਹਲ ਅਜਨਾਲਾ ਵਿਖੇ ਐਸੋਸੀਏਸ਼ਨ ਦੀ ਤਹਿਸੀਲ ਇਕਾਈ ਵਲੋਂ ਰਖਵਾਈ ਗਈ ਸਵਾਗਤੀ ਤੇ ਸਨਮਾਨ ਮੀਟਿੰਗ ਨੂੰ ...

ਪੂਰੀ ਖ਼ਬਰ »

ਮੇਅਰ ਰਿੰਟੂ ਅਤੇ ਭਾਈ ਸੰਧੂ ਨੇ 30 ਜੋੜਿਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

ਵੇਰਕਾ, 25 ਅਸਗਤ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਨਗਰ ਨਿਗਮ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਸੰਧੂ ਅਤੇ ਭਾਈ ਅਮਰਬੀਰ ਸਿੰਘ ਸੰਧੂ ਭਰਾਵਾਂ ਦੁਆਰਾ ਵੇਰਕਾ ਮਜੀਠਾ ਬਾਈਪਾਸ ਦਰਮਿਆਨ ਸੁਸ਼ੋਭਿਤ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕਰਨ 'ਤੇ ਸਰਕਾਰ ਦੀ ਨਿੰਦਾ

ਚੋਗਾਵਾਂ, 25 ਅਗਸਤ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਸਟੇਟ ਐਾਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਬਲਾਕ ਚੋਗਾਵਾਂ ਵਿਖੇ ਮੀਟਿੰਗ ਮਾ: ਮਖਤੂਲ ਸਿੰਘ ਸਟੇਟ ਐਵਾਰਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾ ...

ਪੂਰੀ ਖ਼ਬਰ »

ਪ੍ਰਵੀਨ ਰਾਣੀ ਮਲਹੋਤਰਾ ਨੂੰ ਸ਼ਰਧਾਂਜਲੀਆਂ ਭੇਟ

ਜੰਡਿਆਲਾ ਗੁਰੂ 25 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਾਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਦੇ ਵੱਡੇ ਭਾਬੀ ਜੀ, ਅਤੇ ਸ੍ਰੀ ਵਿਜੇ ਕੁਮਾਰ ਮਲਹੋਤਰਾ ਦੀ ਧਰਮ ਪਤਨੀ ਸ੍ਰੀਮਤੀ ਪ੍ਰਵਨੀ ਰਾਣੀ ਮਲਹੋਤਰਾ, ਜੋ ਬੀਤੇ ਦਿਨੀ ਅਕਾਲ ਚਲਾਣਾ ...

ਪੂਰੀ ਖ਼ਬਰ »

ਅਕਾਲ ਪੁਰਖ਼ ਕੀ ਫੌਜ ਦੀ ਟੀਮ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਿੰਨ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਸਹਾਇਤਾ ਪਹੁੰਚਾਈ

ਅੰਮਿ੍ਤਸਰ, 25 ਅਗਸਤ (ਜੱਸ)-ਧਾਰਮਿਕ ਤੇ ਸਮਾਜ ਸੇਵੀ ਸੰਸਥਾ ਅਕਾਲ ਪੁਰਖ ਕੀ ਫੌਜ ਦੀ ਟੀਮ ਵਲੋਂ ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ 'ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਸਤਲੁਜ ਦਰਿਆ ਦੇ ਕੰਢੇ ਵੱਸੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ ਧੀਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਜਗਦੇਵ ਕਲਾਂ, 25 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਸੈਨਾ ਦੇ ਜਾਅਲੀ ਕੈਪਟਨ ਦੀ ਗਿ੍ਫ਼ਤਾਰੀ ਦਾ ਮਾਮਲਾ

ਅੰਮਿ੍ਤਸਰ, 25 ਅਗਸਤ (ਗਗਨਦੀਪ ਸ਼ਰਮਾ)¸ਸਿਵਲ ਲਾਈਨ ਪੁਲਿਸ ਵਲੋਂ ਸੈਨਾ ਦਾ ਜਾਅਲੀ ਕੈਪਟਨ ਬਣ ਕੇ ਘੁੰਮਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ | ਪੁਲਿਸ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਖਰੀਦਣ ਵਾਲੀ ਔਰਤ ਵੀ ਆਈ ਅੜਿੱਕੇ

ਅੰਮਿ੍ਤਸਰ, 25 ਅਗਸਤ (ਗਗਨਦੀਪ ਸ਼ਰਮਾ)¸ਚੋਰੀ ਦੇ ਮੋਬਾਇਲ ਖਰੀਦਣ ਦੇ ਦੋਸ਼ ਹੇਠ ਇਕ ਔਰਤ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਦਰਜਨ ਚੋਰੀਸ਼ੁਦਾ ਮੋਬਾਇਲ ਬਰਾਮਦ ਕਰ ਲਏ ਹਨ | ਉਸ ਦਾ ਭੇਦ ਉਸ ਨੂੰ ਮੋਬਾਇਲ ਵੇਚਣ ਵਾਲਿਆਂ ਨੇ ਹੀ ਖੋਲਿ੍ਹਆ ਹੈ, ਜਿਹੜੇ ਕਿ ਪਹਿਲਾਂ ਹੀ 21 ਅਗਸਤ ...

ਪੂਰੀ ਖ਼ਬਰ »

ਟਾਂਗਰੀ ਤੇ ਚੌਕੀ ਇੰਚਾਰਜ ਦਾ ਮੰਦਰ ਟਾਂਗਰਾ ਵਿਖੇ ਕੀਤਾ ਗਿਆ ਸਨਮਾਨ

ਟਾਂਗਰਾ, 25 ਅਗਸਤ (ਹਰਜਿੰਦਰ ਸਿੰਘ ਕਲੇਰ)-ਜੈ ਮਾਤਾ ਮੰਦਰ ਟਾਂਗਰਾ ਵਿਖੇ ਕਾਂਗਰਸ ਪਾਰਟੀ ਦੇ ਵਪਾਰਕ ਮੰਡਲ ਦੇ ਜਨਰਲ ਸਕੱਤਰ ਸੁਰੇਸ਼ ਕੁਮਾਰ ਟਾਂਗਰੀ ਅਤੇ ਚੌਕੀ ਇੰਚਾਰਜ ਨਰੇਸ਼ ਕੁਮਾਰ ਦਾ ਮੰਦਰ ਦੇ ਪ੍ਰਬੰਧਕਾਂ ਤੇ ਇਲਾਕੇ ਦੇ ਆਗੂਆਂ ਵਲੋਂ ਧਾਰਮਿਕ ਚਿੰਨ੍ਹ ਦੇ ...

ਪੂਰੀ ਖ਼ਬਰ »

ਸੈਨਾ ਦੇ ਜਾਅਲੀ ਕੈਪਟਨ ਦੀ ਗਿ੍ਫ਼ਤਾਰੀ ਦਾ ਮਾਮਲਾ

ਅੰਮਿ੍ਤਸਰ, 25 ਅਗਸਤ (ਗਗਨਦੀਪ ਸ਼ਰਮਾ)¸ਸਿਵਲ ਲਾਈਨ ਪੁਲਿਸ ਵਲੋਂ ਸੈਨਾ ਦਾ ਜਾਅਲੀ ਕੈਪਟਨ ਬਣ ਕੇ ਘੁੰਮਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ | ਪੁਲਿਸ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸਾਲਿਡ ਵੇਸਟ ਤਹਿਤ ਕੂੜਾ ਚੁੱਕਣ ਵਾਲੀ ਕੰਪਨੀ ਦੇ ਕੰਮ ਦੀ ਰਫ਼ਤਾਰ ਹੋਈ ਮੱਧਮ

ਅੰਮਿ੍ਤਸਰ, 25 ਅਗਸਤ (ਹਰਮਿੰਦਰ ਸਿੰਘ)¸ਅੰਮਿ੍ਤਸਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਸ਼ਹਿਰ ਦੀਆਂ ਵਧੇਰੇ ਵਾਰਡਾਂ 'ਚ ਸਾਫ਼ ਸਫ਼ਾਈ ਦਾ ਕੰਮ ਕਰਨ ਲਈ ਇਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਹੈ | ਇਸ ਕੰਪਨੀ ਵਲੋਂ ਘਰ-ਘਰ 'ਚੋਂ ਕੂੜਾ ਚੁੱਕਣ ਤੋਂ ਲੈ ਕੇ ਕੂੜਾ ਡੰਪ ਤੱਕ ...

ਪੂਰੀ ਖ਼ਬਰ »

ਰਣੀਕੇ ਵਲੋਂ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਸਿੰਘ ਸ਼ੇਰਾ ਦਾ ਸਨਮਾਨ ਕੀਤਾ ਗਿਆ

ਅਟਾਰੀ, 25 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਟੋਕੀਓ ਵਿਚ ਓਲੰਪਿਕ ਟੈਸਟ ਮੈਚ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਔਲ ਨੂੰ ਸਦਮਾ, ਪਿਤਾ ਸਵਰਗਵਾਸ

ਅਜਨਾਲਾ, 25 ਅਗਸਤ (ਐਸ. ਪ੍ਰਸ਼ੋਤਮ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਾਨੂੰਨੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਬਿ੍ਜ ਮੋਹਣ ਔਲ ਤੇ ਯੂਥ ਕਾਂਗਰਸ ਆਗੂ ਸੰਜੀਵ ਬੌਬੀ ਔਲ ਦੇ ਪਿਤਾ, ਉੱਘੇ ਸਮਾਜ ਸੇਵੀ, ਟਕਸਾਲੀ ਕਾਂਗਰਸੀ ਆਗੂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ ਤੇ ਗੁ: ਪਾਤਸ਼ਾਹੀ ਦਸਵੀਂ ਅਕਾਸ਼ ਐਵੀਨਿਊੁ, ਵਿਖੇੋ ਸਜੇ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਗੁਰੂ ਨਗਰੀ ਵਿਚ ਚੱਲ ਜਾ ਰਹੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦੋ ਗੁਰਮਤਿ ਸਮਾਗਮ ਸਜਾਏ ਗਏ | ਸਵੇਰ ਦਾ ਸਮਾਗਮ ਭਾਈ ਘਨੱਈਆ ਜੀ ਸਾਜਨ ਸਰਸਵਤੀ ਮਿਸ਼ਨ ਹਸਪਤਾਲ , ਗੁਰੂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਚੇਤਨਪੁਰਾ, 25 ਅਗਸਤ (ਮਹਾਂਬੀਰ ਸਿੰਘ ਗਿੱਲ)-ਜ਼ਿਲ੍ਹਾ ਸਿੱਖਿਆ ਅਫਸਰ ਸ: ਜੁਗਰਾਜ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਵਿਖੇ ਮੁੱਖ ਅਧਿਆਪਕ ਮੈਡਮ ਸਤਵਿੰਦਰ ਕੌਰ ਗਿੱਲ ਸੈਂਟਰ ਹੈਡ ਟੀਚਰ ਦੇ ਯਤਨਾਂ ਸਦਕਾ ਸਕੂਲ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭੋਏਵਾਲੀ ਵਿਖੇ ਸਾਲਾਨਾ ਪੰਜਾਬੀ ਸੱਭਿਆਚਾਰਕ ਮੇਲੇ 'ਚ ਪਈ ਸਾਫ਼ ਸੁਥਰੀ ਗਾਇਕੀ ਦੀ ਧਮਾਲ

ਅਜਨਾਲਾ, 25 ਅਗਸਤ (ਐਸ. ਪ੍ਰਸ਼ੋਤਮ)¸ ਅੱਜ ਅਜਨਾਲਾ ਸ਼ਹਿਰ ਨੇੜਲੇ ਪਿੰਡ ਭੋਏਵਾਲੀ ਵਿਖੇ ਪੀਰ ਬਾਬਾ ਸਾਬਤ ਸ਼ਾਹ ਦੀ ਯਾਦ 'ਚ ਟਕਸਾਲੀ ਕਾਂਗਰਸੀ ਆਗੂ, ਬਲਾਕ ਸੰਮਤੀ ਮੈਂਬਰ ਤੇ ਪੰਜਾਬੀ ਸੱਭਿਆਚਾਰਕ ਮੇਲਾ ਕਮੇਟੀ ਦੇ ਪ੍ਰਧਾਨ ਨੰਬਰਦਾਰ ਜਸਵਿੰਦਰ ਸਿੰਘ ਨੀਟਾ ਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਥਾਣਾ ਮੁਖੀ ਮਹਿਤਾ ਨੇ ਮੈਡੀਕਲ ਸਟੋਰ ਮਾਲਕਾਂ ਨਾਲ ਕੀਤੀ ਮੀਟਿੰਗ

ਚੌਾਕ ਮਹਿਤਾ, 25 ਅਗਸਤ (ਧਰਮਿੰਦਰ ਸਿੰਘ ਸਦਾਰੰਗ)¸ਥਾਣਾ ਮਹਿਤਾ ਦੇ ਨਵ-ਨਿਯੁਕਤ ਐੱਸ.ਐੱਚ.ਓ. ਇੰਸਪੈਕਟਰ ਹਰਸੰਦੀਪ ਸਿੰਘ ਵਲੋਂ ਸਥਾਨਕ ਮੈਡੀਕਲ ਸਟੋਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਉਨ੍ਹਾਂ ਨਸ਼ੇ ਕਾਰਨ ਪੈ ਰਹੇ ਬੁਰੇ ਪ੍ਰਵਾਵਾਂ ...

ਪੂਰੀ ਖ਼ਬਰ »

ਸ਼ਾਂਤੀ ਦੇ ਅਲੰਬਰਦਾਰ ਬੀ. ਐਮ. ਕੁੱਟੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 25 ਅਗਸਤ (ਹਰਮਿੰਦਰ ਸਿੰਘ)¸ਹਿੰਦ-ਪਾਕਿ ਮਿੱਤਰਤਾ ਲਈ ਯਤਨਸ਼ੀਲ ਰਹਿਣ ਵਾਲੇ ਸ਼ਾਂਤੀ ਦੇ ਅਲੰਬਰਦਾਰ ਸ੍ਰੀ ਬੀ. ਐਮ. ਕੁਟੀ ਦੇ ਪਾਕਿਸਤਾਨ ਦੇ ਸ਼ਹਿਰ ਕਰਾਚੀ 'ਚ ਸਦੀਵੀਂ ਵਿਛੋੜਾ ਦੇਣ ਜਾਣ 'ਤੇ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਸਤਨਾਮ ਸਿੰਘ ...

ਪੂਰੀ ਖ਼ਬਰ »

ਨਕਲੀ ਐਸ. ਐਸ. ਬਣ ਕੇ ਧੋਖਾਧੜੀ ਕਰਦਾ ਗਿ੍ਫ਼ਤਾਰ

ਜੰਡਿਆਲਾ ਗੁਰੂ, 25 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਆਪਣੇ ਆਪ ਨੂੰ ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਸ੍ਰੀ ਵਿਕਰਮਜੀਤ ਸਿੰਘ ਦੁੱਗਲ ਦੱਸ ਕੇ ਇਕ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਗੁਆਚੇ ਲੜਕੇ ਨੂੰ ਲੱਭ ਕੇ ਦੇਣ ਲਈ ਸਵਾ ਲੱਖ ਰੁਪਏ ਦੀ ਠੱਗੀ ਮਾਰਨ ਦੇ ...

ਪੂਰੀ ਖ਼ਬਰ »

ਸਵ: ਇੰਸਪੈਕਟਰ ਰਵਿੰਦਰ ਸਿੰਘ ਨੂੰ ਹਜ਼ਾਰਾਂ ਸੰਗਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਜੈਂਤੀਪੁਰ, 25 ਅਗਸਤ (ਭੁਪਿੰਦਰ ਸਿੰਘ)¸ਪੁਲਿਸ ਵਿਭਾਗ ਅਤੇ ਇਲਾਕੇ ਵਿੱਚ ਗਰੀਬਾਂ ਦੇ ਮਸੀਹਾ, ਗੁਰੂ ਘਰ ਦੇ ਪ੍ਰੇਮੀ ਅਤੇ ਹਰਦਿਲ ਅਜੀਜ਼ ਸਵ: ਇੰਸਪੈਕਟਰ ਰਵਿੰਦਰ ਸਿੰਘ ਜੋ ਕਿ ਪ੍ਰਮਾਤਮਾ ਵਲੋਂ ਬਖਸ਼ੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਝਬਾਲ, 25 ਅਗਸਤ (ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਐੱਸ.ਐੱਚ.ਓ. ਅਜੈ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਦੇਸਾ ਮਸੀਹ ਨੇ ਪੁਲਿਸ ਪਾਰਟੀ ਸਮੇਤ ਖੈਰਦੀ ਨੇੜੇ ਨਾਕਾ ਲਗਾਇਆ ਸੀ ਕਿ ਇਕ ਨੌਜਵਾਨ ਜੋ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX