ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਲੁਧਿਆਣਾ

ਰਾਹਤ ਕਾਰਜ ਦੌਰਾਨ ਪਿੰਡ ਭੋਲੇਵਾਲ ਕਦੀਮ ਵਿਖੇ ਪਏ 170 ਫੁੱਟ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ- ਡੀ. ਸੀ.

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਸਤਲੁਜ ਦਰਿਆ ਦੇ ਨਾਲ ਜ਼ਿਲਾ ਲੁਧਿਆਣ ਦੀ ਹਦੂਦ ਅੰਦਰ ਪੈਂਦੇ ਪਿੰਡ ਭੋਲੇਵਾਲ ਕਦੀਮ ਕੋਲ ਪਏ 170 ਫੁੱਟ ਤੋਂ ਵੱਡੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ¢ ਹੁਣ ਇਸ ਦੀ ਮਜ਼ਬੂਤੀ ਤੇ ਸੁਰੱਖਿਆ ਦਾ ਕੰਮ ਜਾਰੀ ਰੱਖਿਆ ਜਾਵੇਗਾ | ਸ੍ਰੀ ਅਗਰਵਾਲ ਨੇ ਕਿਹਾ ਕਿ ਬੰਨ ਦੀ ਨਿਗਰਾਨੀ ਲਈ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਿੰਦਰ ਸਿੰਘ ਮੱਲੀ ਤੇ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰੁਪਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਬਕਾਇਦਾ ਅਧਿਕਾਰੀਆਂ ਦੀਆਂ ਡਿਊਟੀਆਂ ਰੋਸਟਰ ਬਣਾ ਕੇ ਲਗਾ ਦਿੱਤੀਆਂ ਗਈਆਂ ਹਨ¢ ਸ੍ਰੀ ਅਗਰਵਾਲ ਨੇ ਦੱਸਿਆ ਕਿ ਪਿੰਡ ਭੋਲੇਵਾਲ ਕਦੀਮ ਵਿੱਚ 19 ਅਗਸਤ ਨੂੰ ਪਾੜ ਪੈਣ ਦਾ ਪਤਾ ਲੱਗਾ ਸੀ, ਜਿਸ ਨੂੰ ਪ੍ਰਸਾਸ਼ਨਿਕ ਅਧਿਕਾਰੀਆਾ ਨੇ ਪੂਰਨ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਸੀ¢ ਇਹ ਪਾੜ 170 ਫੁੱਟ ਤੋਂ ਜਿਆਦਾ ਚੌੜਾ ਸੀ, ਜਦਕਿ ਇਸ ਦੀ ਡੂੰਘਾਈ 45 ਫੁੱਟ ਤੋਂ ਵਧੇਰੇ ਸੀ¢ ਇਸ ਪਾੜ ਨੂੰ ਪੂਰਨ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਵਿਚ ਸਥਾਨਕ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਹੁਤ ਯੋਗਦਾਨ ਦਿੱਤਾ¢ ਸ੍ਰੀ ਅਗਰਵਾਲ ਨੇ ਦੱਸਿਆ ਕਿ ਭਾਵੇਂਕਿ ਇਹ ਬੰਨ ਪੂਰ ਦਿੱਤਾ ਗਿਆ ਹੈ ਤੇ ਹੁਣ ਖ਼ਤਰੇ ਦਾ ਕੋਈ ਖਦਸ਼ਾ ਨਹੀਂ, ਪਰ ਫਿਰ ਵੀ ਜ਼ਿਲਾ ਪ੍ਰਸਾਸ਼ਨ ਵਲੋਂ ਇਸ ਦੀ ਹੋਰ ਮਜ਼ਬੂਤੀ ਕਰਨ ਤੇ 24 ਘੰਟੇ ਸੁਰੱਖਿਆ ਦਾ ਕੰਮ ਜਾਰੀ ਰੱਖਿਆ ਜਾਵੇਗਾ, ਜਿਸ ਲਈ ਅਧਿਕਾਰੀਆਾ ਦੀਆਾ 24 ਘੰਟੇ ਦੀਆਾ ਡਿਊਟੀਆਾ ਰੋਸਟਰ ਬਣਾ ਕੇ ਲਗਾ ਦਿੱਤੀਆਾ ਗਈਆਾ ਹਨ¢ਉਨਾਾ ਕਿਹਾ ਕਿ ਇਸ ਬੰਨ ਦੇ ਟੁੱਟਣ ਨਾਲ ਨਾਲ ਲੱਗਦੇ ਪਿੰਡ ਆਹਲੋਵਾਲ, ਸ਼ਨੀ ਗਾਂਓ, ਨਵਾਂ ਖਹਿਰਾ ਆਦਿ ਪਿੰਡ ਪ੍ਰਭਾਵਿਤ ਹੋਏ ਸਨ, ਜਿੱਥੇ ਕਿ ਪ੍ਰਸਾਸ਼ਨ ਵਲੋਂ ਲਗਾਤਾਰ ਰਾਹਤ ਪ੍ਰਬੰਧ ਜਾਰੀ ਹਨ¢ ਲੋਕਾਂ ਨੂੰ ਰਾਸ਼ਨ, ਦਵਾਈਆਂ, ਪਸ਼ੂਆਂ ਲਈ ਚਾਰਾ ਤੇ ਮੈਡੀਕਲ ਸਹਾਇਤਾ ਤੇ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਇਸ ਪਾੜ ਨੂੰ ਪੂਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲਗਾਤਾਰ ਨਿਗਰਾਨੀ ਕੀਤੀ ਗਈ¢ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਪਾਣੀ ਵਸੀਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੇ ਤਲਵਾੜ ਤੇ ਹੋਰ ਕਈ ਸਖ਼ਸ਼ੀਅਤਾਂ ਅਤੇ ਅਧਿਕਾਰੀਆਂ ਨੇ ਕਈ ਵਾਰ ਹੱਲਾਸ਼ੇਰੀ ਦੇਣ ਲਈ ਚੱਕਰ ਲਗਾਏ¢ ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਤੋਂ ਇਲਾਵਾ ਮੱਤੇਵਾੜਾ ਜੰਗਲਾਤ ਖੇਤਰ ਵਿਚ ਪੈਂਦੇ ਪਿੰਡ ਗੜੀ ਫਾਜ਼ਲ ਵਿਚ ਵੀ 70 ਫੁੱਟ ਤੋਂ ਵਧੇਰੇ ਦਾ ਪਾੜ ਪੈਣ ਲੱਗਾ ਸੀ, ਜਿਸ ਨੂੰ ਜ਼ਿਲਾ ਪ੍ਰਸਾਸ਼ਨ ਨੇ ਸਮਾਾ ਰਹਿੰਦੇ ਟੁੱਟਣ ਤੋਂ ਬਚਾਅ ਲਿਆ¢ ਇਥੇ ਵੀ ਸਥਾਨਕ ਲੋਕਾਂ ਤੇ ਹੋਰ ਕਈ ਜਥੇਬੰਦੀਆਾ ਦੀ ਸਹਾਇਤਾ ਨਾਲ ਪਾੜ ਨੂੰ ਪੂਰਨ ਦਾ ਕੰਮ ਲਗਾਤਾਰ ਜਾਰੀ ਹੈ¢ ਉਨਾਾ ਕਿਹਾ ਕਿ ਜਦੋਂ ਤੱਕ ਅਲਰਟ ਜਾਰੀ ਰਹੇਗਾ, ਉਦੋਂ ਤੱਕ ਇਨ੍ਹਾਂ ਬੰਨਾਂ ਤੋਂ ਇਲਾਵਾ ਧੁੱਲੇਵਾਲ, ਈਸਾਪੁਰ, ਸ਼ੇਰਗੜ, ਮੱਤੇਵਾੜਾ, ਜਮਾਲਪੁਰ ਲੇਲੀ, ਸੀਡ ਫਾਰਮ, ਖਹਿਰਾ ਬੇਟ, ਮਧੇਪੁਰ ਅਤੇ ਮਾਣੇਵਾਲ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ¢

ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ, 72 ਹਜ਼ਾਰ ਦੀ ਨਕਦੀ ਤੇ ਇਕ ਕਾਰ ਬਰਾਮਦ ਕੀਤੀ ...

ਪੂਰੀ ਖ਼ਬਰ »

ਮਸਾਜ ਸੈਂਟਰ ਤੋਂ ਗਿ੍ਫ਼ਤਾਰ ਕੀਤੇ ਗਏ ਲੋਹਾ ਵਪਾਰੀ ਪਾਸੋਂ ਨਿਆਂਇਕ ਹਿਰਾਸਤ ਦੌਰਾਨ ਮੋਬਾਈਲ ਬਰਾਮਦ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਲਹਾਰ ਸੜਕ ਸਥਿਤ ਇਕ ਮਸਾਜ ਸੈਂਟਰ ਤੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਵਿਨੀਤ ਗੁਪਤਾ ਪਾਸੋਂ ਨਿਆਇਕ ਹਿਰਾਸਤ ਦੌਰਾਨ ਇਕ ਮੋਬਾਈਲ ਬਰਾਮਦ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਪੁਲਿਸ ਵਲੋਂ ...

ਪੂਰੀ ਖ਼ਬਰ »

ਹੀਰੋ ਸਾਈਕਲ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਅੱਜ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)-ਦੇਸ਼ ਦੀਆਂ ਨਾਮੀ ਸਾਈਕਲ ਬਣਾਉਣ ਵਾਲੀਆਂ ਕੰਪਨੀਆਂ ਵਿਚੋਂ ਇਕ ਹੀਰੋ ਸਾਈਕਲ ਦੇ 63ਵੇਂ ਸਥਾਪਨਾ ਦਿਵਸ ਸਬੰਧੀ 26 ਅਗਸਤ ਨੂੰ ਸਵੇਰੇ 10:30 ਵਜੇ ਹੀਰੋ ਸਾਈਕਲ ਜੀ. ਟੀ. ਰੋਡ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਐਚ. ਐਮ. ਸੀ. ਦੇ ...

ਪੂਰੀ ਖ਼ਬਰ »

ਗੜ੍ਹੀ ਫਾਜਲ ਵਿਖੇ ਧੁੱਸੀ ਬੰਨ੍ਹ ਨੂੰ ਪਾੜ ਪੈਣ ਦਾ ਖ਼ਤਰਾ ਟਲਿਆ

ਭਾਮੀਆਂ ਕਲਾਂ, 25 ਅਗਸਤ (ਜਤਿੰਦਰ ਭੰਬੀ)– ਭਾਖੜਾ ਡੈਮ ਤੋਂ ਸਤਲੁਜ ਦਰਿਆ 'ਚ ਪਾਣੀ ਛੱਡਣ ਤੋਂ ਬਾਅਦ ਪਿੰਡ ਗੜ੍ਹੀ ਫਾਜਲ ਵਿਖੇ ਧੁੱਸੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਸੀ, ਪਰ ਪਿਛਲੇ ਕੁੱਝ ਦਿਨਾਂ ਤੋਂ ਪ੍ਰਸਾਸ਼ਨ ਤੇ ਲੋਕਾਂ ਦੀ ਸਖਤ ਮੁਸ਼ੱਕਤ ਕਾਰਨ ਇਸ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਹੰਬੜਾ 'ਚ ਪਤੀ ਨੇ ਪਿਓ ਤੇ ਦੋਸਤ ਨਾਲ ਰਲ ਕੇ ਨਰਸ ਨੰੂ ਕੱੁਟਿਆ

ਹੰਬੜਾਂ, 25 ਅਗਸਤ (ਹਰਵਿੰਦਰ ਸਿੰਘ ਮੱਕੜ)- ਮੱੁਢਲਾ ਸਿਹਤ ਕੇਂਦਰ ਹੰਬੜਾਂ ਦੀ ਡਿਊਟੀ ਕਰਦੀ ਸਟਾਫ਼ ਨਰਸ ਨੰੂ ਉਸਦੇ ਪਤੀ ਨੇ ਆਪਣੇ ਪਿਓ ਤੇ ਦੋਸਤ ਨਾਲ ਰਲ ਕੇ ਸ਼ਾਮ 5 ਤੋਂ 7 ਵਜੇ ਲਗਾਤਾਰ 2 ਘੰਟੇ ਤੱਕ ਬੁਰੀ ਤਰ੍ਹਾਂ ਕੁੱਟਿਆ ਗਿਆ | ਨਰਸ ਨੂੰ ਡਿਊਟੀ 'ਤੇ ਪੁੱਜਣ ਵਾਲੀਆਂ ...

ਪੂਰੀ ਖ਼ਬਰ »

ਸਲੇਮਟਾਬਰੀ ਬਹੁਚਰਚਿਤ ਕਤਲ ਕਾਂਡ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਂਦਨੀ ਚੌਕ ਵਿਚ ਪੰਜ ਦਿਨ ਪਹਿਲਾਂ ਹੋਏ ਇਕ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਮਾਮਲੇ ਵਿਚ ਪੁਲਿਸ ਵਲੋਂ 10 ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਭਾਤ ਨਗਰ ਵਿਚ ਅੱਜ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਅਗਰਵਾਲ ਸਿੰਗਲਾ ਬਰਾਦਰੀ ਦੇ ਜਠੇਰਿਆਂ ਦਾ ਮੇਲਾ 30 ਨੂੰ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)- ਅਗਰਵਾਲ ਸਿੰਗਲਾ ਬਰਾਦਰੀ ਦੇ ਵੱਡੇ ਵਡੇਰਿਆਂ ਦਾ ਸਲਾਨਾ ਮੇਲਾ ਤੇ ਇਕੱਤਰਤਾ ਇਸ ਸਾਲ ਭਾਦੋਂ ਮਹੀਨੇ ਦੀ ਮੱਸਿਆ ਨੂੰ 30 ਅਗਸਤ ਵਾਲੇ ਦਿਨ ਰਾਮਗੜ੍ਹ ਸਰਦਾਰਾਂ (ਮਲੋਦ ਦੇ ਨੇੜੇ) ਵਿਖੇ ਹੋ ਰਹੀ ਹੈ¢ ਇਸ ਸਬੰਧੀ ਅਗਰਵਾਲ ਸਿੰਗਲਾ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 25 ਅਗਸਤ (ਸਲੇਮਪੁਰੀ)- ਡਾ. ਜੇ. ਐੱਲ. ਬੱਸੀ ਹਸਪਤਾਲ ਹੰਬੜਾਂ ਰੋਡ ਲੁਧਿਆਣਾ ਵਲੋਂ ਲੋੜਵੰਦ ਮਰੀਜਾਂ ਦੀ ਸਹਾਇਤਾ ਲਈ ਇਕ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਡਾ. ਜੇ. ਐੱਲ. ਬੱਸੀ ਸਾਬਕਾ ਮੁਖੀ ਹੱਡੀ ਵਿਭਾਗ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੀ ...

ਪੂਰੀ ਖ਼ਬਰ »

ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 25 ਅਗਸਤ (ਸਲੇਮਪੁਰੀ)- ਐੱਸ. ਏ. ਐੱਸ. ਗਰੇਵਾਲ ਮਲਟੀਸਪੈਸ਼ਲਿਟੀ ਹਸਪਤਾਲ ਵਿਚ ਮੈਡੀਸਨ ਦੇ ਮਾਹਿਰ ਡਾ. ਜੀ. ਐੱਸ.ਗਰੇਵਾਲ ਦੀ ਅਗਵਾਈ ਹੇਠ ਪੇਟ ਰੋਗਾਂ ਦੀ ਜਾਂਚ ਕਰਨ ਲਈ ਇਕ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਪੇਟ ਤੇ ਜਿਗਰ ਰੋਗਾਂ ਦੇ ...

ਪੂਰੀ ਖ਼ਬਰ »

ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ 'ਚ ਸ਼ਾਮਿਲ ਕਰਨ ਲਈ ਕੈਬਨਿਟ ਮੰਤਰੀ ਆਸ਼ੂ ਦੀ ਮਿਹਨਤ ਰੰਗ ਲਿਆਈ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ਵਿਚ ਸ਼ਾਮਿਲ ਕਰਨ ਲਈ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਭਾਰਤ ਭੂਸ਼ਨ ਆਸ਼ੂ ਦੀ ਮਿਹਨਤ ਰੰਗ ਲਿਆਈ ਹੈ, ਕਿਉਂਕਿ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਹੜ੍ਹ ਗ੍ਰਸਤ ਪਿੰਡਾਂ ਦੇ 2000 ਤੋਂ ਵਧੇਰੇ ਪਸ਼ੂਆਂ ਦਾ ਟੀਕਾਕਰਨ ਮੁਕੰਮਲ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਹੜ੍ਹ ਗ੍ਰਸਤ ਪਿੰਡਾਂ ਦੇ 2000 ਤੋਂ ਵਧੇਰੇ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜ਼ਿਲ੍ਹਾ ਲੁਧਿਆਣਾ ਦੇ ਪ੍ਰਭਾਵਿਤ ਲੋਕਾਾ ਤੇ ਪਸ਼ੂਆਾ ਨੂੰ ਸੰਭਾਵੀ ਬਿਮਾਰੀਆਾ ਤੋਂ ਬਚਾਉਣ ਲਈ ਉਪਰਾਲੇ ਹਾਲੇ ਵੀ ਲਗਾਤਾਰ ਜਾਰੀ ਹਨ¢ ਇਸ ਸੰਬੰਧੀ ...

ਪੂਰੀ ਖ਼ਬਰ »

ਸਾਡਾ ਪਾਣੀ ਸਾਡਾ ਹੱਕ ਮੁਹਿੰਮ ਤਹਿਤ ਸੁਨੇਤ ਵਿਖੇ ਲਾਇਆ ਦਸਤਖ਼ਤੀ ਕੈਂਪ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)- ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਅਰੰਭ ਕੀਤੀ ਦਸਤਖ਼ਤੀ ਮੁਹਿੰਮ ਤਹਿਤ ਅੱਜ ਵਾਰਡ ਨੰਬਰ-71 ਵਿਚ ਕੈਂਪ ਲਗਾਇਆ, ਜਿਸ ਵਿਚ ਵਾਰਡ ਨੰ.- 71 ਦੇ ਪ੍ਰਧਾਨ ਜਗਤਾਰ ਸਿੰਘ, ਹਲਕਾ ਪੱਛਮੀ ਦੇ ਇੰਚਾਰਜ ...

ਪੂਰੀ ਖ਼ਬਰ »

ਆਲ ਇੰਡੀਆ ਹਿੰਦੁਸਤਾਨ ਮੁਸਲਿਮ ਸਿੱਖ ਇਸਾਈ ਏਕਤਾ ਮੰਚ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)- ਆਲ ਇੰਡੀਆ ਹਿੰਦੁਸਤਾਨ ਮੁਸਲਿਮ ਸਿੱਖ ਇਸਾਈ ਏਕਤਾ ਮੰਚ ਵਲੋਂ 99ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਇੰਟਕ ਦੇ ਯੂਥ ਪ੍ਰਧਾਨ ਕੰਵਲਜੀਤ ਸਿੰਘ ਨਰੂਲਾ ...

ਪੂਰੀ ਖ਼ਬਰ »

ਰੰਗਾਈ ਸਨਅਤਾਂ ਨੂੰ ਬੰਦ ਕਰਨ ਦਾ ਡੀ. ਸੀ. ਨੇ ਹੁਕਮ ਵਾਪਸ ਲਿਆ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਚੇਅਰਮੈਨ ਡਿਜਾਸਟਰ ਮੈਨੇਜਮੈਂਟ ਪ੍ਰਦੀਪ ਕੁਮਾਰ ਅਗਰਵਾਲ ਵਲੋਂ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਸ਼ਹਿਰ ਲੁਧਿਆਣਾ ਵਿਚ ਪੈਂਦੀਆਂ ਡਾਇੰਗਾਂ (ਰੰਗਾਈ ਸਨਅਤਾਾ) ਨੂੰ ...

ਪੂਰੀ ਖ਼ਬਰ »

ਬੇਟੀ ਦੇ ਵਿਆਹ ਲਈ ਬਣਦੀ ਰਾਸ਼ੀ ਦੇਣ 'ਚ ਕੇਂਦਰ ਸਰਕਾਰ ਵਲੋਂ ਆਨਾਕਾਨੀ ਤੋਂ ਸਾਬਕਾ ਫ਼ੌਜੀ ਨਿਰਾਸ਼

ਡੇਹਲੋਂ, 25 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਸਰਕਾਰ ਦੇ ਅਦਾਰੇ ਕਾੇਦਰੀ ਸਰਕਾਰੀ ਕੋਡ ਨਵੀਂ ਦਿੱਲੀ ਦੁਆਰਾ ਸਿਪਾਹੀ ਰੈਂਕ ਤੋਂ ਲੈ ਕੇ ਹੌਲਦਾਰ ਰੈਂਕ ਤੱਕ ਦੇ ਸਾਬਕਾ ਫੌਜੀਆਂ ਨੂੰ ਉਨ੍ਹਾਂ ਦੀ ਬੇਟੀ ਦੇ ਵਿਆਹ ਲਈ ਬਣਾਈ ਫੈਨਾਸ਼ੀਅਲ ਅਸਿਸਟੈਂਟ ਫਾਰ ਡੌਟਰ ...

ਪੂਰੀ ਖ਼ਬਰ »

ਪੰਚਾਇਤੀ ਰਾਜ ਜੂਨੀਅਰ ਇੰਜੀਨੀਅਰ/ਸਹਾਇਕ ਇੰਜੀਨੀਅਰ/ਉਪ ਮੰਡਲ ਇੰਜੀਨੀਅਰ (ਪੱਦ ਉਨਤ) ਪੰਜਾਬ ਇਕਾਈ ਦੀ ਚੋਣ ਹੋਈ

ਲੁਧਿਆਣਾ, 25 ਅਗਸਤ (ਸਲੇਮਪਰੀ)- ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਵਿਭਾਗ 'ਚ ਤਾਇਨਾਤ ਇੰਜੀਨੀਅਰਜ਼ ਕਾਮਿਆਂ ਦੀ ਜਥੇਬੰਦੀ ਪੰਚਾਇਤੀ ਰਾਜ ਜੂਨੀਅਰ ਇੰਜੀਨੀਅਰ/ਸਹਾਇਕ ਇੰਜੀਨੀਅਰ/ ਉਪ ਮੰਡਲ ਇੰਜੀਨੀਅਰ (ਪੱਦ ਉੱਨਤ) ਪੰਜਾਬ ਦਾ ਸੂਬਾ ਪੱਧਰੀ ਜਨਰਲ ਇਜਲਾਸ ਲੁਧਿਆਣਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਲੁਧਿਆਣਾ, 25 ਅਗਸਤ (ਸਲੇਮਪੁਰੀ)- ਡੈਮੋਕ੍ਰੇਟਿਕ ਜੰਗਲਾਤ ਮੁਲਾਜਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਜਨਰਲ ਸਕੱਤਰ ਬਲਬੀਰ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ¢ ਇਸ ਸਮੇਂ ਡੈਮੋਕ੍ਰੇਟਿਕ ਮੁਲਾਜਮ ਫੇਡਰੇਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਤੇ ਛੇੜਖਾਨੀ ਕਰਨ ਦੇ ਦੋਸ਼ ਤਹਿਤ ਨਣਦੋਈਏ ਤੇ ਉਸ ਦੇ ਪੁੱਤਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁੱਗਰੀ ਦੀ ਪੁਲਿਸ ਨੇ ਵਿਕਾਸ ਨਗਰ ਵਿਚ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਨਣਦੋਈਏ ਨਰੇਸ਼ ਅਗਰਵਾਲ ਤੇ ਉਸਦੇ ਲੜਕੇ ਮਨੀਸ਼ ਅਗਰਵਾਲ ਵਾਸੀ ਭਾਈ ਰਣਧੀਰ ਸਿੰਘ ਨਗਰ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ...

ਪੂਰੀ ਖ਼ਬਰ »

ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਦਾ ਸੂਬਾ ਪੱਧਰੀ ਇਜਲਾਸ ਹੋਇਆ

ਲੁਧਿਆਣਾ, 25 ਅਗਸ਼ਤ (ਬੀ.ਐਸ.ਬਰਾੜ) -ਪੰਜਾਬ ਪ੍ਰਾਈਵੇਟ ਸਕੂਲਜ਼ ਆਰਗੇਨਾਈਜ਼ੇਸ਼ਨ ਦਾ ਸੂਬਾ ਪੱਧਰੀ ਇਜਲਾਸ ਪ੍ਰਧਾਨ ਦੀਦਾਰ ਸਿੰਘ ਢੀਡਸਾ ਦੀ ਪ੍ਰਧਾਨਗੀ ਹੇਠ ਹੋਇਆ, ਇਸ ਮੌਕੇ ਐਸ. ਕੇ ਚਾਵਲਾ, ਪ੍ਰਸੋਤਮ ਗੁਪਤਾ, ਹਰਬੰਸ ਸਿੰਘ ਤੇ ਦੇਵਰਾਜ ਪਹੂਜਾ ਹਾਜ਼ਰ ਸਨ | ਇਜਲਾਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਸੜਕ 'ਤੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਵਜਿੰਦਰ ਸਿੰਘ ਵਜੋਂ ਕੀਤੀ ਗਈ ਹੈ | ਉਹ ਡਾ. ਅੰਬੇਦਕਰ ਨਗਰ ਦਾ ਰਹਿਣ ਵਾਲਾ ...

ਪੂਰੀ ਖ਼ਬਰ »

ਜਦੋਂ ਔਰਤ ਦੇ ਕੱਪੜੇ ਪਾ ਕੇ ਮੰਦਰ ਆਏ ਵਿਅਕਤੀ ਨੂੰ ਬੱਚੇ ਚੁੱਕਣ ਵਾਲੀ ਸਮਝ ਕੇ ਭੀੜ ਨੇ ਝੰਬਿਆ

ਫੁੱਲਾਂਵਾਲ, 25 ਅਗਸਤ (ਮਨਜੀਤ ਸਿੰਘ ਦੁੱਗਰੀ)- ਬੀਤੀ ਦੇਰ ਰਾਤ ਸ਼ਹੀਦ ਭਗਤ ਸਿੰਘ ਨਗਰ ਸਥਿਤ ਬਾਬਾ ਬਾਲਕ ਨਾਥ ਦੇ ਮੰਦਰ ਦੇ ਬਾਹਰ ਮਾਹੌਲ ਉਦੋਂ ਗੜਬੜਾ ਗਿਆ, ਜਦੋਂ ਔਰਤ ਦੇ ਕੱਪੜੇ ਪਹਿਣ ਕੇ ਮੰਦਰ ਆਏ ਇਕ ਵਿਅਕਤੀ ਨੂੰ ਬੱਚੇ ਚੁੱਕਣ ਵਾਲੀ ਸਮਝ ਕੇ ਇਕੱਤਰ ਹੋਈ ਭੀੜ ਨੇ ...

ਪੂਰੀ ਖ਼ਬਰ »

ਦੇਸ਼ ਦੇ ਕਿਸਾਨਾਂ ਲਈ ਇਲੈਕਟਰਿਕ ਟਰੈਕਟਰ ਤਿਆਰ ਕਰਨ ਲਈ ਵਿਗਿਆਨੀਆਂ ਵਲੋਂ ਕੰਮ ਸ਼ੁਰੂ- ਮੰਡੇ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਵਿਗਿਆਨ ਤੇ ਉਦਯੋਗਿਕ ਖੋਜ ਵਿਭਾਗ ਭਾਰਤ ਸਰਕਾਰ ਦੇ ਸਕੱਤਰ ਤੇ ਡਾਇਰੈਕਟਰ ਜਨਰਲ ਡਾ. ਸ਼ੇਖਰ ਸੀ. ਮੰਡੇ ਨੇ ਕੇਂਦਰੀ ਮਕੈਨੀਕਲ ਇੰਜੀਨੀਅਰਿੰਗ ਖੋਜ ਕੇਂਦਰ ਦਾ ਦੌਰਾ ਕਰਨ ਸਮੇਂ ਕਿਹਾ ਕਿ ਦੇਸ਼ ਦੇ ਕਿਸਾਨਾਂ ਲਈ ਇਲੈਕਟਰਿੱਕ ...

ਪੂਰੀ ਖ਼ਬਰ »

ਅੰਮਿ੍ਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਤੇ ਅੰਮਿ੍ਤਾ ਇਮਰੋਜ਼ ਪੁਰਸਕਾਰ ਸਮਾਗਮ 30-31 ਨੂੰ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)- ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ 30 ਤੇ 31 ਅਗਸਤ ਨੂੰ ਪੰਜਾਬੀ ਭਵਨ ਵਿਖੇ ਦੋ ਰੋਜ਼ਾ ਅੰਮਿ੍ਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਤੇ ਅੰਮਿ੍ਤਾ ਇਮਰੋਜ਼ ਪੁਰਸਕਾਰ ਸਮਾਗਮ ...

ਪੂਰੀ ਖ਼ਬਰ »

ਸਸਤੀ ਕਣਕ ਵੰਡਣ ਦਾ ਕੰਮ ਲਗਪਗ ਮੁਕੰਮਲ

ਲੁਧਿਆਣਾ, 25 ਅਗਸਤ (ਜੁਗਿੰਦਰ ਅਰੋੜਾ)- ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਅਧਿਕਾਰੀਆਂ ਮੁਤਾਬਿਕ 85 ਫੀਸਦੀ ਤੋਂ ਵਧੇਰੇ ਸਸਤੀ ਕਣਕ ਨੀਲੇ ਕਾਰਡ ਧਾਰਕਾਂ ਵਿਚ ਵੰਡੀ ਜਾ ਚੁੱਕੀ ਹੈ | ਜਿਲ੍ਹਾ ਖੁਰਾਕ ਅਤੇ ਸਿਵਲ ...

ਪੂਰੀ ਖ਼ਬਰ »

ਬਰਸਾਤੀ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਸੁਚੇਤ ਰਹਿਣਾ ਜ਼ਰੂਰੀ-ਡਾ. ਗੋਇਲ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬਸਰਾ)- ਬਰਸਾਤੀ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਅ ਲਈ ਸੁਚੇਤ ਰਹਿਣਾ ਜ਼ਰੂਰੀ ਹੈ | ਇਹ ਪ੍ਰਗਟਾਵਾ ਮੈਡੀਵੇਜ਼ ਹਸਪਤਾਲ ਦੇ ਨਿਰਦੇਸ਼ਕ ਡਾ. ਕਰਨਵੀਰ ਗੋਇਲ ਨੇ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਵਿਚ ਅਕਸਰ ਖਾਣ-ਪੀਣ ਦੀਆਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਦੇ ਵਿਦਿਆਰਥੀਆਂ ਨੇ ਮੰਗਲਯਾਨ 2 ਦਾ ਮਾਡਲ ਬਣਾ ਕੇ ਜਿੱਤਿਆ ਪਹਿਲਾ ਇਨਾਮ

ਆਲਮਗੀਰ, 25 ਅਗਸਤ (ਜਰਨੈਲ ਸਿੰਘ ਪੱਟੀ)-ਦਿੱਲੀ ਪਬਲਿਕ ਸਕੂਲ ਲੁਧਿਆਣਾ ਵਿਖੇ ਤਕਸਿਲਾ ਵੱਲੋਂ ਆਯੋਜਿੱਤ ਕੀਤੇ ਸਮਾਰੋਹ ਦੌਰਾਨ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਸਾਇੰਸ ਕਾਰਨੀਵਾਲ 2019 ਦੋਰਾਣ ਵਿਗਿਆਨਕ ਮਾਡਲ ਮੁਕਾਬਲੇ ਵਿੱਚ ਪਹਿਲਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹੜ੍ਹਾਂ ਪ੍ਰਤੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਕਰ ਰਹੀ ਹੈ ਕੰਮ-ਵੈਦ

ਹੰਬੜਾਂ, 25 ਅਗਸਤ (ਹਰਵਿੰਦਰ ਸਿੰਘ ਮੱਕੜ)- ਪਿੰਡ ਖਹਿਰਾ ਬੇਟ ਦੇ ਕੋਲੋਂ ਲੰਘਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਾਸਲਰ ਹਰਕਰਨ ਵੈਦ ਨੇ ਆਪਣੇ ਸਾਥੀਆਂ ਨਾਲ ਪਹੁੰਚ ਕੇ ਦਰਿਆ ਦੀ ਸਥਿਤੀ ਬਾਰੇ ਜਾਇਜ਼ਾ ਲਿਆ ...

ਪੂਰੀ ਖ਼ਬਰ »

ਆਰ. ਐਸ. ਮਾਡਲ ਸਕੂਲ 'ਚ ਹੋਏ ਮੁਕਾਬਲੇ

ਲੁਧਿਆਣਾ, 25 ਅਗਸਤ (ਬੀ.ਐਸ.ਬਰਾੜ)-ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਪੰਜਵੀਂ ਅੰਤਰ ਸਕੂਲ ਪ੍ਰਸ਼ਨੋਤਰੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਐਮ. ਐਲ. ਕਾਲੜਾ ਦੀ ਅਗਵਾਈ ਹੇਠ ਸ਼ਹਿਰ ਦੇ ਕਈ ਸਨਮਾਨਿਤ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਸਮਾਜ ਸੇਵੀ ਕਾਕਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ 21 ਹਜ਼ਾਰ ਦਿੱਤੇ

ਡਾਬਾ/ਲੁਹਾਰਾ, 25 ਅਗਸਤ (ਕੁਲਵੰਤ ਸਿੰਘ ਸੱਪਲ)- ਇਲਾਕੇ ਦੇ ਉਘੇ ਸਮਾਜ ਸੇਵੀ ਤਰਲੋਚਣ ਸਿੰਘ ਟੀ. ਐੱਸ. ਕਾਕਾ ਨੇ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢਦਿਆ ਹੜ੍ਹ ਪੀੜਤਾਂ ਦੀ ਮੱਦਦ ਲਈ ਹੜ ਪੀੜਤ ਰਾਹਤ ਫੰਡ ਵਿਚ 21 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਹੈ | ਇਸ ਮੌਕੇ ਟੀ. ਐੱਸ. ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਅਸੋਸੀਏਸ਼ਨ ਦੀ ਮੀਟਿੰਗ ਹੋਈ

ਲੁਧਿਆਣਾ, 25 ਅਗਸਤ (ਸਲੇਮਪੁਰੀ)- ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਜਥੇਬੰਦੀ ਦੀ ਇਕ ਮੀਟਿੰਗ ਹੋਈ | ਇਸ ਮੌਕੇ ਜਥੇਬੰਦੀ ਦੇ ਆਗੂ ਡਾ. ਕੁਲਵੰਤ ਰਾਏ ਪੰਡੋਰੀ ਤੇ ਡਾ. ਐੱਚ. ਐੱਸ. ਰਾਣੂ ਤੇ ਸਮੂਹ ਸੂਬਾਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਦਾ ਪਹਿਲਾ ਜਾਸੂਸੀ ਨਾਵਲ ਖ਼ੂਨੀ ਕਵੀ ਲੋਕ ਅਰਪਣ

ਲੁਧਿਆਣਾ, 25 ਅਗਸ਼ਤ (ਬੀ.ਐਸ.ਬਰਾੜ)- ਪੰਜਾਬੀ ਸਾਹਿਤ ਦੇ ਪਹਿਲੇ ਜਾਸੂਸੀ ਨਾਵਲਕਾਰ ਤੂਫਾਨ ਬਿਨ ਕਾਮਿਲ ਉਰਫ ਸਵ. ਅਵਤਾਰ ਸਿੰਘ ਤੂਫਾਨ ਦੇ ਪੰਜਾਬੀ ਭਾਸ਼ਾ ਵਿਚ ਲਿਖੇ ਪਹਿਲੇ ਜਾਸੂਸੀ ਨਾਵਲ ਖ਼ੂਨੀ ਕਵੀ ਲੋਕ ਅਰਪਣ ਕੀਤਾ ਗਿਆ¢ ਸ. ਤੂਫਾਨ ਮੈਮੋਰੀਅਲ ਐਜੁਕੇਸ਼ਨ ...

ਪੂਰੀ ਖ਼ਬਰ »

ਖੇਤੀਬਾੜੀ ਜਾਗਰੂਕਤਾ ਕੈਂਪ ਲਗਾਇਆ

ਫੁੱਲਾਂਵਾਲ, 25 ਅਗਸਤ (ਮਨਜੀਤ ਸਿੰਘ ਦੁੱਗਰੀ)- ਪਿੰਡ ਖੇੜੀ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਡਾਕਟਰਾਂ ਵਲੋਂ ਖੇਤੀ ਦਿਵਸ ਮੌਕੇ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀ ਦੀਆਂ ਅਜੋਕੀਆਂ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ¢ ਕੈਂਪ ਮੌਕੇ ਆਏ ਡਾ. ...

ਪੂਰੀ ਖ਼ਬਰ »

ਅਕਾਲਗੜ੍ਹ ਮਾਰਕੀਟ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਜਥੇ. ਗਾਬੜੀਆ ਵਲੋਂ ਸਨਮਾਨ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਅਕਾਲਗੜ੍ਹ ਮਾਰਕੀਟ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਅਕਾਲਗੜ੍ਹ ਮਾਰਕੀਟ ਟਰੱਸਟ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਸਨਮਾਨ ਕੀਤਾ ਗਿਆ | ਜਥੇਦਾਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)- ਸਵਰਨ ਸਿੰਘ ਪ੍ਰਧਾਨ ਜ਼ਿਲ੍ਹਾ ਇੰਟਕ ਕੌਾਸਲ ਦੀ ਪ੍ਰਧਾਨਗੀ ਹੇਠ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਇੰਟਕ ਦੀ ਮੀਟਿੰਗ ਹੋਈ, ਜਿਸ ਵਿਚ ਸੈਂਕੜੇ ਬੀਬੀਆਂ ਨੇ ਹਿੱਸਾ ਲਿਆ | ਇਸ ਮੌਕੇ ਪ੍ਰਧਾਨ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਹੰਬੜਾਂ 'ਚ ਕਿ੍ਸ਼ਨ ਅਸਟਮੀ ਮੌਕੇ ਚੇਅਰਮੈਨ ਬਾਵਾ, ਵਿਧਾਇਕ ਵੈਦ, ਜੱਗਾ ਨੇ ਦਿੱਤੀ ਵਧਾਈ

ਹੰਬੜਾਂ, 25 ਅਗਸਤ (ਜਗਦੀਸ਼ ਸਿੰਘ ਗਿੱਲ)- ਭਗਵਤੀ ਸੇਵਾ ਦਲ (ਰਜਿ:) ਹੰਬੜਾਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਕਿਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਾਂ ਭਗਵਤੀ ਮੰਦਰ ਦਾਣਾ ਮੰਡੀ ਵਿਚ ਮਨਾਇਆ ਗਿਆ, ਜਿਸ ਚੇਅਰਮੈਨ ਪੰਜਾਬ ਸਟੇਟ ਇੰਡਸਟਰੀ ਕਿ੍ਸ਼ਨ ਕੁਮਾਰ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਹੰਬੜਾਂ, 25 ਅਗਸਤ (ਹਰਵਿੰਦਰ ਸਿੰਘ ਮੱਕੜ)- ਮਾਂ ਭਗਵਤੀ ਮੰਦਰ, ਦਾਣਾ ਮੰਡੀ ਹੰਬੜਾਂ ਵਿਖੇ ਭਗਵਤੀ ਸੇਵਾ ਦਲ (ਰਜਿ:) ਹੰਬੜਾਂ, ਲੁਧਿਆਣਾ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੰਡਾਲ ਦਾ ਰਸਮੀ ਉਦਘਾਟਨ ਸਰਪੰਚ ...

ਪੂਰੀ ਖ਼ਬਰ »

ਆਟੋਮੋਬਾਈਲ ਇੰਡਸਟਰੀ ਸਮੇਤ ਪੂਰੇ ਉਦਯੋਗ ਜਗਤ 'ਚ ਮੰਦੇ ਦੀ ਲਹਿਰ

ਢੰਡਾਰੀ ਕਲਾਂ, 25 ਅਗਸਤ (ਪਰਮਜੀਤ ਸਿੰਘ ਮਠਾੜੂ)- ਪੂਰੇ ਦੇਸ਼ 'ਚ ਆਟੋਮੋਬਾਈਲ ਇੰਡਸਟਰੀ 'ਤੇ ਸੰਕਟ ਦੇ ਬੱਦਲ ਛਾਏ ਹੋਏ ਹਨ¢ ਡਿਮਾਂਡ ਵਿਚ ਆਈ ਕਮੀ ਦੀ ਵਜ੍ਹਾ ਨਾਲ ਬੇਰੁਜ਼ਗਾਰੀ ਵਧਣ ਦੇ ਹਾਲਾਤ ਪੈਦਾ ਹੋ ਗਏ ਹਨ¢ ਵੱਡੀਆਂ ਕਾਰ ਕੰਪਨੀਆਂ ਨੇ ਆਪਣੀ ਪ੍ਰੋਡਕਸ਼ਨ ਘਟਾ ...

ਪੂਰੀ ਖ਼ਬਰ »

ਸੰਤਾਂ-ਮਹਾਪੁਰਸ਼ਾਂ ਦੀ ਸੇਵਾ ਮਾਨਵਤਾ ਦੇ ਭਲੇ ਦਾ ਸੰਕੇਤ -ਸਵਾਮੀ ਸੰਕਰਾ ਨੰਦ ਜੀ

ਮੁੱਲਾਂਪੁਰ ਦਾਖਾ, 25 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਤਿਗੁਰੂ ਭੂਰੀ ਵਾਲੇ (ਗਰੀਬਦਾਸੀ) ਤਲਵੰਡੀ ਖੁਰਦ (ਲੁਧਿ:) ਵਿਖੇ ਸਵਾਮੀ ਸ਼ੰਕਰਾ ਨੰਦ ਜੀ ਦੀ ਸਰਪ੍ਰਸਤੀ ਹੇਠ ਦੇਸ-ਵਿਦੇਸ ਦੀ ਸੰਗਤ, ਐਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਜੀ ਭੂਰੀ ਵਾਲੇ ...

ਪੂਰੀ ਖ਼ਬਰ »

ਸਾਈਾ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਮਨਾਈ

ਡਾਬਾ/ਲੁਹਾਰਾ, 25 ਅਗਸਤ (ਕੁਲਵੰਤ ਸਿੰਘ ਸੱਪਲ)- ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਸ਼ਿਮਲਾਪੁਰੀ ਵਿਖੇ ਭਗਵਾਨ ਸ੍ਰੀ ਕਿ੍ਸ਼ਨ ਜੀ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ਼ ਦੇ ਨੰਨੇ-ਮੁੰਨੇ ਵਿਦਿਆਰਥੀ ਰਾਧਾ ਕਿ੍ਸ਼ਨ ਦੇ ਪਹਿਰਾਵੇ ਵਿਚ ਸਕੂਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਗਾਇਨ ਮੁਕਾਬਲੇ ਕਰਵਾਏ

ਲੁਧਿਆਣਾ, 25 ਅਗਸਤ (ਸਲੇਮਪੁਰੀ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਸ਼ਹੀਦ ਸੁਖਦੇਵ ਵਲੋਂ ਸ਼ਾਖਾ ਦੇ ਪ੍ਰਧਾਨ ਸੁਧੀਰ ਜੈਨ ਦੀ ਅਗਵਾਈ ਹੇਠ ਦੇਸ਼ ਭਗਤੀ ਨਾਲ ਸਬੰਧਿਤ ਗਾਇਨ ਮੁਕਾਬਲੇ ਕਰਵਾਏ ਗਏ¢ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਾਬਕਾ ਸਿਹਤ ਮੰਤਰੀ ਸਤਪਾਲ ਗੋਸਾਈਾ ...

ਪੂਰੀ ਖ਼ਬਰ »

ਜਨਮ ਅਸ਼ਟਮੀ ਉਤਸਵ 'ਤੇ ਰਾਸਲੀਲ੍ਹਾ 'ਚ ਝੂਮੇ ਅਗਰ ਨਗਰ ਵਾਸੀ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)- ਸ੍ਰੀ ਰਘੂਨਾਥ ਮੰਦਰ ਅਗਰ ਨਗਰ ਵਿਖੇ ਜਨਮ ਅਸ਼ਟਮੀ ਉਤਸਵ ਸਮੇਂ ਸਵੇਰੇ ਤੋਂ ਹੀ ਆ ਕੇ ਸ਼ਰਧਾਲੂਆਂ ਨੇ ਸ੍ਰੀ ਕਿ੍ਸ਼ਨ ਜੀ ਦੇ ਜਨਮ ਦਿਹਾੜੇ 'ਤੇ ਆਪਣਾ ਸ਼ਰਧਾ ਸਤਿਕਾਰ ਭੇਟ ਕੀਤਾ¢ ਇਸ ਦਿਨ ਅਗਰ ਨਗਰ ਹਾਉਸ ਬਿਲਡਿੰਗ ਸੁਸਾਇਟੀ ਦੇ ...

ਪੂਰੀ ਖ਼ਬਰ »

ਜੀ.ਆਈ. ਐਮ.ਟੀ. 'ਚ ਹੋਏ ਮੁਕਾਬਲੇ

ਲੁਧਿਆਣਾ, 25 ਅਗਸਤ (ਬੀ.ਐਸ.ਬਰਾੜ)-ਆਈ.ਐਸ.ਟੀ.ਈ, ਸਟੂਡੈਂਟਸ ਚੈਪਟਰ ਆਫ ਗੁਰੂ ਨਾਨਕ ਇੰਸਟੀਚਿਚੂਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਲੋਂ ਕਾਲਜ ਵਿਖੇ ਅੰਤਰ ਸ਼੍ਰੇਣੀ ਪਿ੍ਤਭਾ ਖੋਜ (ਮੁਕਾਬਲੇ Tਕਲਰਸ ਆਫ ਇੰਡਿਆ'' ਦੇ ਵਿਸ਼ੇ ਹੇਠ ਕਰਵਾਏ ਗਏ ¢ ਮੁਕਾਬਲੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਗੁ: ਆਲਮਗੀਰ ਸਾਹਿਬ ਵਿਖੇ ਐਨ. ਜੀ. ਓ. ਮੈਂਬਰ ਸਨਮਾਨਿਤ

ਆਲਮਗੀਰ, 25 ਅਗਸਤ ( ਜਰਨੈਲ ਸਿੰਘ ਪੱਟੀ)-ਐਨ. ਜੀ. ਓ. ਸਮਾਰਟ ਸਿਟੀਜਨ ਆਫ ਲੁਧਿਆਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁੱਧਤਾ ਹਿੱਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ 550 ਬੂਟੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ 'ਚ ਆਈ. ਟੀ. ਆਈ. ਦੀ ਸ਼ੁਰੂਆਤ

ਆਲਮਗੀਰ, 25 ਅਗਸਤ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਲੁਧਿਆਣਾ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਓਟ ਤੇ ਆਸਰਾ ਲੈ ਕੇ ਨਵੀਂ ਆਈ. ਟੀ. ਆਈ. ਦੀ ਅਰੰਭਤਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਉਪਰੰਤ ਪਿ੍ੰ. ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੀ ਟੀਮ ਵਲੋਂ ਪਸ਼ੂਧਨ ਨੂੰ ਚੁਣੌਤੀਆਂ ਸਬੰਧੀ ਹੜ੍ਹ ਪ੍ਰਭਾਵਿਤ ਖ਼ੇਤਰ ਦਾ ਦੌਰਾ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਜਿਸ ਵਿਚ ਡਾ. ਕੀਰਤੀ ਦੂਆ, ਇੰਚਾਰਜ ਜੰਗਲੀ ਜੀਵ ਕੇਂਦਰ, ਵੈਟਰਨਰੀ ਯੂਨੀਵਰਸਿਟੀ ਅਤੇ ਪਸ਼ੂਧਨ ਬਿਮਾਰੀ ਖੋਜ ਕੇਂਦਰ ਦੇ ਡਾ. ਮਨਦੀਪ ਸਿੰਘ ਸਨ, ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਪੰਜਾਬ ਰਾਜ ਖੇਡਾਂ (ਅੰਡਰ-14) ਦੇ ਅੱਜ ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਫ਼ਸਵੇਂ ...

ਪੂਰੀ ਖ਼ਬਰ »

ਥਰੀਕੇ ਦੇ ਵਿਦਿਆਰਥੀਆਂ ਨੂੰ ਵੰਡੇ 'ਮਾਤਾ ਤਨਜੀਤ ਕੌਰ ਯਾਦਗਾਰੀ ਪੁਰਸਕਾਰ'

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਰੀਕੇ ਦੇ 10+2 ਦੇ ਨਤੀਜਿਆਂ ਵਿਚ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਬੀਤੇ ਦਿਨੀਂ ਪਿੰਡ ਦੇ ਪ੍ਰਵਾਸੀ ਭਰਾਵਾਂ ਤੇਜਿੰਦਰ ਸਿੰਘ ਤੇ ਸਵਿੰਦਰ ਸਿੰਘ ਯੂ ...

ਪੂਰੀ ਖ਼ਬਰ »

ਹੜ੍ਹਾਂ ਦੌਰਾਨ ਬੁੱਢਾ ਨਾਲਾ ਵੀ ਲੋਕਾਂ ਲਈ ਸ਼ਰਾਪ ਬਣਿਆ-ਵਿਧਾਇਕ ਸੰਧਵਾਂ/ਗਿੱਲ ਲਾਦੀਆਂ

ਹੰਬੜਾਂ, 25 ਅਗਸਤ (ਜਗਦੀਸ਼ ਸਿੰਘ ਗਿੱਲ)- ਹੜ੍ਹਾਂ ਦੌਰਾਨ ਸਤਲੁਜ ਦਰਿਆ ਦੇ ਨਾਲ-ਨਾਲ ਵਲੀਪੁਰ-ਮਾਣੀਏਵਾਲ ਨੇੜੇ ਜਾ ਕੇ ਸਤਲੁਜ ਵਿਚ ਜਾ ਕੇ ਮਿਲਦਾ ਬੁੱਢਾ ਨਾਲਾ ਵੀ ਲੋਕਾਾ ਲਈ ਸ਼ਰਾਪ ਬਣਿਆ ਹੈ ਕਿਉਂਕਿ ਬੁੱਢੇ ਨਾਲੇ ਦਾ ਗੰਦਾ ਪਾਣੀ ਲੋਕਾਂ ਦੀਆਂ ਫ਼ਸਲਾਂ ਵਿਚ ਵੜਨ ...

ਪੂਰੀ ਖ਼ਬਰ »

ਖੋ-ਖੋ ਮੁਕਾਬਲਿਆਂ 'ਚ ਲੜਕੀਆਂ ਦਾ ਪਹਿਲਾ ਤੇ ਤੀਜਾ ਸਥਾਨ

ਫੁੁੱਲਾਂਵਾਲ, 25 ਅਗਸਤ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਬਲਾਕ 2 ਦੇ ਜ਼ੋਨਲ ਪੱਧਰ ਦੇ ਅੰਡਰ 17 ਤੇ ਅੰਡਰ 19 ਦੇ ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਰੋਡ ਵਿਖੇ ਕਰਵਾਏ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਵਾਲ ਦੀਆਂ ...

ਪੂਰੀ ਖ਼ਬਰ »

ਹਿੰਦੋਸਤਾਨ ਇੰਸਟੀਚਿਊਟ ਦੀ ਵਿਦਿਆਰਥਣ ਨੂੰ ਕੋਨਵੋਕੇਸ਼ਨ ਲਈ ਮੁੰਬਈ ਦਾ ਸੱਦਾ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬਸਰਾ)-ਮਾਣਕਵਾਲ ਸਥਿਤ ਹਿੰਤੋਸਤਾਨ ਇੰਸਟੀਚਿਊਟ ਦੀ ਵਿਦਿਆਰਥਣ ਰੀਮਾ ਚੰਡੇਲ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਲੋਕਲ ਸੈਲਫ ਗੌਰਮਿੰਟ, ਮੁੰਬਈ ਵਲੋਂ 1 ਸਤੰਬਰ ਨੂੰ ਮੁੰਬਈ ਵਿਖੇ ਹੋ ਰਹੀ ਕੋਨਵੋਕੇਸ਼ਨ ਵਿਚ ਹਿੱਸਾ ਲੈਣ ਲਈ ...

ਪੂਰੀ ਖ਼ਬਰ »

ਜਿਗਰ ਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਡਾਕਟਰੀ ਕੈਂਪ

ਲੁਧਿਆਣਾ, 25 ਅਗਸਤ (ਭੁਪਿੰਦਰ ਸਿੰਘ ਬਸਰਾ)-ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਦੂਆ ਮੈਡੀਕਲ ਸੈਂਟਰ ਨਿਊ ਮਾਡਲ ਟਾਊਨ ਲੁਧਿਆਣਾ ਵਿਖੇ ਜਿਗਰ ਅਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਇਕ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ | ਇਸ ਮੌਕੇ ਫੋਰਟਿਸ ਹਸਪਤਾਲ ਵਲੋਂ ਡਾ: ਨਿਤਿਨ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਦਾ ਵਿਰੋਧ

ਲੁਧਿਆਣਾ, 25 ਅਗਸਤ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ ਇਕ ਅਧੀਨ ਪੈਂਦੇ ਮਨਜੀਤ ਵਿਹਾਰ ਵਿਚ ਲਗਾਏ ਜਾ ਰਹੇ ਮੋਬਾਈਲ ਟਾਵਰ ਦਾ ਵਿਰੋਧ ਕਰਦਿਆਂ ਇਲਾਕਾ ਨਿਵਾਸੀਆਂ ਵਲੋਂ ਸ਼ੁੱਕਰਵਾਰ ਨੂੰ ਧਰਨਾ ਲਗਾ ਕੇ ਰਿਹਾਇਸ਼ੀ ਪਲਾਟ ਵਿਚ ਟਾਵਰ ਨਾ ਲਗਾਉਣ ਦੀ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਮਿਟਿੰਗ

ਆਲਮਗੀਰ, 25 ਅਗਸਤ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਇਕ ਅਹਿਮ ਮਿਟਿੰਗ ਆਲਮਗੀਰ ਸਰਕਲ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਰਣੀਆਂ ਦੇ ਗਿ੍ਹ ਵਿਖੇ ਹੋਈ, ਜਿਸ ਵਿਚ ਯੂਥ ਅਕਾਲੀ ਦਲ ਹਲਕਾ ਗਿੱਲ ਦੇ ਪ੍ਰਧਾਨ ਨਰਿੰਦਰਜੀਤ ਸਿਘ ਰਣੀਆਂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਇੰਦੌਰ 'ਚ ਮੈਰਾਥਨ ਦੌਰਾਨ ਜੋਗਿੰਦਰ ਪਹਿਲੇ ਅਤੇ ਰਵੀ ਦੂਜੇ ਸਥਾਨ 'ਤੇ

ਲੁਧਿਆਣਾ, 25 ਅਗਸਤ (ਬੀ.ਐਸ.ਬਰਾੜ)- ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿਚ ਬੀਤੇ ਦਿਨੀਂ ਟਰੰਗਾ ਰਨ ਵਲੋਂ ਕਰਵਾਈ ਗਈ ਮੈਰਾਥਨ ਵਿਚ ਦੇਸ਼ ਭਰ ਦੇ ਲਗਪਗ 256 ਲੋਕਾਂ ਨੇ ਭਾਗ ਲਿਆ | ਇਸ ਦੌੜ ਵਿਚ ਭਾਗ ਲੈਣ ਲਈ ਲੁਧਿਆਣਾ ਤੋਂ ਕੋਚ ਪ੍ਰਸ਼ੋਤਮ ਸਿੰਘ ਬਾਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗਾਹਕਾਂ ਦੀ ਭਾਰੀ ਭੀੜ ਨਾਲ ਸਫ਼ਲਤਾਪੂਰਵਕ ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 25 ਅਗਸਤ (ਪੁਨੀਤ ਬਾਵਾ)- ਵਿਜ਼ਨ ਕਮਿਊਨੀਕੇਸ਼ਨ ਵਲੋਂ ਸਥਾਨਕ ਦਾਣਾ ਮੰਡੀ ਬਹਾਦਰਕੇ ਰੋਡ ਵਿਖੇ ਲਗਾਈ ਗਈ ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ (ਵਾਈ.ਐਫ.ਏ.) ਪ੍ਰਦਰਸ਼ਨੀ ਗਾਹਕਾਂ ਦੀ ਭਾਰੀ ਭੀੜ ਨਾਲ ਸਫ਼ਲਤਾਪੂਰਵਕ ਸਮਾਪਤ ਹੋ ਗਈ | ...

ਪੂਰੀ ਖ਼ਬਰ »

ਪਹਿਲੇ ਯੂਰਪ ਕਬੱਡੀ ਲੀਗ ਟੂਰਨਾਮੈਂਟ 'ਚ ਲੀਲ ਦੀ ਟੀਮ ਜੇਤੂ

ਇਯਾਲੀ/ਥਰੀਕੇ, 25 ਅਗਸਤ (ਰਾਜ ਜੋਸ਼ੀ)-ਸਵਾਮੀ ਪੁਸ਼ਪਾਨੰਦ ਗਿਰੀ ਜੀ ਸਪੋਰਟਸ ਕਲੱਬ ਬੈਂਸ ਵੱਲੋਂ ਸਿਮਰਨਜੀਤ ਸਿੰਘ ਇਯਾਲੀ ਦੇ ਸਹਿਯੋਗ ਨਾਲ ਕਰਵਾਏ ਪਹਿਲੇ ਯੂਰਪ ਕਬੱਡੀ ਲੀਗ ਟੂਰਨਾਮੈਂਟ ਵਿੱਚ ਲੀਲਾਾ ਪਿੰਡ ਦੀ ਟੀਮ ਨੇ ਬਾਜ਼ੀ ਮਾਰੀ ਜਦਕਿ ਬੈਂਸ ਪਿੰਡ ਦੀ ਟੀਮ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX