ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  6 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  14 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 6 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 6 hours ago
ਅੱਜ ਦਾ ਵਿਚਾਰ
. . .  1 minute ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 1 hour ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  9 minutes ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  19 minutes ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 minute ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਟਿਆਲਾ

ਦੁਕਾਨਦਾਰ ਬਰਜਿੰਦਰ ਕਤਲ ਮਾਮਲੇ ਦਾ ਦੋਸ਼ੀ ਗਿ੍ਫ਼ਤਾਰ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਮੈਹਸ ਗੇਟ ਬਾਜ਼ਾਰ ਵਿਚ ਹੋਏ ਬਰਜਿੰਦਰ ਪਾਲ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ | ਇਸ ਮਾਮਲੇ ਵਿਚ ਪੁਲਿਸ ਨੇ ਦਵਿੰਦਰ ਸਿੰਘ ਪਿ੍ੰਸ ਨੂੰ ਗਿ੍ਫ਼ਤਾਰ ਕੀਤਾ ਹੈ | ਮਾਮਲਾ ਨਾਜਾਇਜ਼ ਸਬੰਧਾਂ ਨਾਲ ਜੁੜਿਆ ਹੈ | ਥਾਣਾ ਕੋਤਵਾਲੀ ਵਿਖੇ ਇੰਚਾਰਜ ਗੁਰਪ੍ਰਤਾਪ ਸਿੰਘ ਨੇ ਪੈੱ੍ਰਸ ਕਾਨਫਰੰਸ ਕਰਦੇ ਦੱਸਿਆ ਕਿ ਪਿਛਲੀ 21 ਅਗਸਤ ਨੂੰ ਨਾਭਾ ਦੇ ਮੈਹਸ ਗੇਟ ਬਾਜ਼ਾਰ ਵਿਖੇ ਦੁਕਾਨਦਾਰ ਬਰਜਿੰਦਰ ਪਾਲ ਨੂੰ ਇਕ ਵਿਅਕਤੀ ਨੂੰ ਚਾਕੂ ਮਾਰ ਕੇ ਫ਼ਰਾਰ ਹੋ ਗਿਆ ਸੀ, ਜਿਸ ਨੰੂ ਜ਼ਖਮੀ ਹਾਲਤ ਵਿਚ ਇਲਾਜ ਲਈ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਜਿੱਥੇ ਅਗਲੇ ਦਿਨ ਉਸ ਦੀ ਮੌਤ ਹੋ ਗਈ | ਚਾਕੂ ਮਾਰਨ ਵਾਲਾ ਵਿਅਕਤੀ ਆਪਣਾ ਮੋਟਰਸਾਈਕਲ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ ਸੀ | ਡੂੰਘਾਈ ਨਾਲ ਪੜਤਾਲ ਕਰਨ 'ਤੇ ਸਾਹਮਣੇ ਆਇਆ ਕਿ ਦਵਿੰਦਰ ਸਿੰਘ ਪਿ੍ੰਸ ਨਾਲ ਮਿ੍ਤਕ ਬਰਜਿੰਦਰ ਪਾਲ ਦਾ ਇਕ ਹਜ਼ਾਰ ਰੁਪਏ ਦਾ ਲੈਣ ਦੇਣ ਸੀ ਤੇ ਹੋਰ ਕੋਈ ਰੰਜ਼ਿਸ਼ ਵੀ ਸੀ, ਜਿਸ ਕਾਰਨ ਪਿ੍ੰਸ ਗ਼ੁੱਸੇ ਵਿਚ ਦੁਕਾਨ 'ਤੇ ਪਹੁੰਚਿਆ ਤੇ ਬਰਜਿੰਦਰ ਪਾਲ ਨਾਲ ਮਾਮੂਲੀ ਬਹਿਸ ਹੋਈ ਤੇ ਪਿ੍ੰਸ ਨੇ ਦੁਕਾਨ 'ਤੇ ਹੀ ਪਏ ਚਾਕੂ ਨਾਲ ਬਰਜਿੰਦਰ 'ਤੇ ਵਾਰ ਕੀਤਾ ਤੇ ਉੱਥੋਂ ਫ਼ਰਾਰ ਹੋ ਗਿਆ | ਜੋ ਮੋਟਰਸਾਈਕਲ ਮੌਕੇ ਤੋਂ ਪੁਲਿਸ ਨੇ ਕਬਜ਼ੇ ਵਿਚ ਲਿਆ ਸੀ ਉਹ ਕਿਸੇ ਹੋਰ ਦੇ ਨਾਂਅ 'ਤੇ ਦਰਜ ਸੀ | ਪੜਤਾਲ ਦੌਰਾਨ ਸਾਰਾ ਸੱਚ ਸਾਹਮਣੇ ਆ ਗਿਆ ਤੇ ਪਿ੍ੰਸ ਨੂੰ ਬੋੜਾ ਗੇਟ ਇਲਾਕੇ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਚਾਕੂ ਦੀ ਬਰਾਮਦਗੀ ਹਾਲੇ ਬਾਕੀ ਹੈ | ਸੋਮਵਾਰ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਅੱਗੇ ਜਾਂਚ ਕੀਤੀ ਜਾਵੇਗੀ | ਇੰਚਾਰਜ ਕੋਤਵਾਲੀ ਦੀ ਅਗਵਾਈ ਵਾਲੀ ਜਾਂਚ ਲਈ ਬਣਾਈ ਟੀਮ ਵਿਚ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ, ਸਹਾਇਕ ਥਾਣੇਦਾਰ ਬੂਟਾ ਸਿੰਘ ਤੇ ਹਰਜਿੰਦਰ ਸਿੰਘ ਸ਼ਾਮਿਲ ਰਹੇ |

-ਮਾਮਲਾ ਗੰਡਾ ਖੇੜੀ ਦੇ ਦੋ ਸਕੇ ਭਰਾਵਾਂ ਦੀ ਮੌਤ ਦਾ- ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਖ਼ਾਲੀ

ਰਾਜਪੁਰਾ, 25 ਅਗਸਤ (ਰਣਜੀਤ ਸਿੰਘ)-ਨੇੜਲੇ ਪਿੰਡ ਗੰਡਾ ਖੇੜੀ 'ਚ ਦੇ ਦੋ ਸਕੇ ਭਰਾ ਕਰੀਬ ਮਹੀਨਾ ਪਹਿਲਾਂ ਘਰੋਂ ਠੰਢੇ ਦੀਆਂ ਬੋਤਲਾਂ ਲੈਣ ਗਏ ਸੀ, ਪਰ ਮੁੜ ਕੇ ਵਾਪਸ ਨਹੀਂ ਆਏ ਅਤੇ ਫਿਰ ਉਨ੍ਹਾਂ ਦੀਆਂ ਲਾਸ਼ਾਂ ਹੀ ਆਈਆਂ | ਉਨ੍ਹਾਂ ਮਾਸੂਮ ਬੱਚਿਆਂ ਦੀ ਮੌਤ ਹਾਲ ਦੀ ਘੜੀ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਵਲੋਂ 145 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਰਾਜਪੁਰਾ, 25 ਅਗਸਤ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਬੱਸ ਅੱਡਾ ਪੁਲਿਸ ਚੌਕੀ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਰੋਡ 'ਤੇ ਨਾਕੇਬੰਦੀ ਦੌਰਾਨ ਇਕ ਟਰੱਕ ਵਿਚੋਂ 145 ਪੇਟੀਆਂ ਨਾਜਾਇਜ਼ ਤੌਰ 'ਤੇ ਲਿਆਂਦੀ ਜਾ ਰਹੀ ਦੇਸੀ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਬਲੈਰੋ ਪਿਕਅਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਪਰਚਾ ਦਰਜ

ਪਟਿਆਲਾ, 25 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਅਰਬਨ ਅਸਟੇਟ ਵਿਖੇ ਭਾਸਕਰ ਵਾਸੀ ਪਟਿਆਲਾ ਸਮੇਤ ਹੋਰਨਾਂ 7/8 ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਪਰਚਾ ਦਰਜ ਕੀਤਾ ਹੈ | ਪੁਲਿਸ ਕੋਲ ਪਰਮਜੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਪਟਿਆਲਾ, 25 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਤਿ੍ਪੜੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੌਰਾਨ ਪੁਲਿਸ ਪਾਰਟੀ ਵਲੋਂ ਗਸ਼ਤ ਸਮੇਂ ਇਕ ਵਿਅਕਤੀ ਨੂੰ ਕਾਬੂ ਕਰਕੇ 650 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੋ ਨਸ਼ਾ ਤਸਕਰ ਕਾਬੂ

ਪਾਤੜਾਂ, 25 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਨਸ਼ਾ ਤਸਕਰਾਂ ਦੇ ਿਖ਼ਲਾਫ਼ ਸੀ.ਆਈ.ਏ ਸਮਾਣਾ ਨੇ ਵੱਡੀ ਕਾਰਵਾਈ ਕਰਦਿਆਂ 2 ਅਜਿਹੇ ਤਸਕਰਾਂ ਨੂੰ ਕਾਬੂ ਕੀਤਾ ਹੈ ਜਿਹੜੇ ਵੱਡੇ ਪੱਧਰ 'ਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਸਨ | ਪਾਤੜਾਂ ਦੇ ...

ਪੂਰੀ ਖ਼ਬਰ »

ਨਸ਼ਾ ਤਸਕਰ ਦੋਸ਼ਣ ਿਖ਼ਲਾਫ਼ ਧਾਰਾਵਾਂ 'ਚ ਕੀਤਾ ਵਾਧਾ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਸੀ.ਆਈ.ਏ. ਸਟਾਫ਼ ਨਾਭਾ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਥਾਨਕ ਬੌੜਾਂ ਗੇਟ ਦੇ ਨੇੜਿਓ ਇਤਲਾਹ ਮਿਲਣ 'ਤੇ ਦੋਸ਼ੀ ਮਨਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਪਿੰਡ ਬਾਗੜੀਆਂ ਤਹਿਸੀਲ ਮਲੇਰਕੋਟਲਾ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਟਰੀ ਸਵਾਰ ਪਰਸ ਖੋਹ ਕੇ ਫ਼ਰਾਰ

ਪਟਿਆਲਾ, 25 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਬੈਂਕ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਨੂੰ ਰਾਹ ਜਾਂਦਿਆਂ ਲੁਟੇਰਿਆ ਨੇ ਧੱਕਾ ਮਾਰ ਕੇ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਵਿਖੇ ਮਨਜਿੰਦਰ ਕੌਰ ਬਰਨਾਲਾ ਹਾਲ ਵਾਸੀ ਬੈਂਕ ਕਾਲੋਨੀ ਪਟਿਆਲਾ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਦੀਆਂ 960 ਬੋਤਲਾਂ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ, 25 ਅਗਸਤ (ਸਾਹਿਬ ਸਿੰਘ)-ਸੀ.ਆਈ.ਏ. ਸਟਾਫ਼ ਸਮਾਣਾ ਦੀ ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ਤੋਂ ਇਕ ਛੋਟੇ ਹਾਥੀ ਅਤੇ ਦੋ ਕਾਰਾਂ ਵਿਚ ਲਿਆਂਦੀਆਂ ਜਾ ਰਹੀਆਂ ਨਸ਼ੀਲੀਆਂ ਗੋਲੀਆਂ, ਹਰਿਆਣਾ ਦੀ ਦੇਸੀ ਸ਼ਰਾਬ ਠੇਕਾ ਦੀਆਂ 960 ਬੋਤਲਾਂ ਸਣੇ ਪੰਜ ਵਿਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਤੇ ਰੋਇਲ ਕਿੰਗ ਸੇਵਾ ਫਾਊਾਡੇਸ਼ਨ ਟਰੱਸਟ ਵਲੋਂ ਸਾਂਝੇ ਉਪਰਾਲੇ ਤਹਿਤ ਇਤਿਹਾਸਕ ਗੁਰਦੁਆਰਿਆਂ 'ਚ ਪਖਾਨਿਆਂ ਨੂੰ ਸਵੱਛ ਰੱਖਣ ਦੀ ਮੁਹਿੰਮ ਆਰੰਭੀ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਸੁਚੱਜੀ ਅਗਵਾਈ 'ਚ ਇਤਿਹਾਸਕ ਗੁਰਦੁਆਰਿਆਂ ਵਿਖੇ ਪਖਾਨਿਆਂ ਨੂੰ ਸਵੱਛ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਰੋਇਲ ਕਿੰਗ ...

ਪੂਰੀ ਖ਼ਬਰ »

ਕਰੋੜਾਂ ਰੁਪਏ ਖ਼ਰਚ... ਪਾਣੀ ਦੇ ਨਿਕਾਸੀ ਖੁਣੋਂ ਅਧਿਕਾਰੀਆਂ ਦੇ ਹੱਥ ਖੜ੍ਹੇ

ਪਟਿਆਲਾ, 25 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਕੁੱਝ ਦਿਨਾਂ ਤੋਂ ਹੋ ਰਹੀਆਂ ਬਰਸਾਤਾਂ ਦੌਰਾਨ ਨਾਗਰਿਕਾਂ ਨੂੰ ਨਿਗਮ ਹਦੂਦ 'ਚੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦਾ ਆਦਿ ਬਣਾ ਦਿੱਤਾ ਹੈ | ਅਧਿਕਾਰੀ ਵੀ ਇਸ ਚਿੰਤਾਜਨਕ ਸਥਿਤੀ ਦੇ ਹੋਰ ਖ਼ਤਰਨਾਕ ਰੂਪ ਧਾਰ ...

ਪੂਰੀ ਖ਼ਬਰ »

ਬਰਸਾਤਾਂ ਨਾਲ ਥਾਂ-ਥਾਂ ਤੋਂ ਖੁਰ ਰਹੀ ਪਟੜੀ ਕਾਰਨ ਭਾਖੜਾ ਨਹਿਰ ਟੁੱਟਣ ਕਿਨਾਰੇ

ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ)-ਬੀਤੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਪੰਜਾਬ ਦੇ ਲਗਪਗ ਸਾਰੇ ਦਰਿਆਵਾਂ 'ਚ ਆਏ ਹੜ੍ਹਾਂ ਨਾਲ ਲੋਕ ਜੂਝ ਰਹੇ ਹਨ ਉੱਥੇ ਹੀ ਹਲਕਾ ਸ਼ੁਤਰਾਣਾ ਵਿਚੋਂ ਲੰਘਦੇ ਘੱਗਰ ਦਰਿਆ ਨੇ ਵੀ ਲੋਕਾਂ ਦੇ ਸਾਹ ਸੂਤੇ ਹੋਏ ਹਨ, ਪਰ ...

ਪੂਰੀ ਖ਼ਬਰ »

ਬੱਚਿਆਂ ਨੂੰ ਖੇਡਾਂ ਦੇ ਮਹੱਤਵ ਤੇ ਟ੍ਰੈਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਇਆ

ਘਨੌਰ, 25 ਅਗਸਤ (ਬਲਜਿੰਦਰ ਸਿੰਘ ਗਿੱਲ)- ਸਥਾਨਕ ਮੀਡੀਆ ਵੈੱਲਫੇਅਰ ਕਲੱਬ ਦੇ ਉਪਰਾਲੇ ਸਦਕਾ ਘਨੌਰ ਵਿਖੇ ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਸਬੰਧੀ ਕੈਂਪ ਲਗਾਇਆ ਗਿਆ, ਜਿਸ 'ਚ ਐਸ.ਐਚ.ਓ. ਘਨੌਰ ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਨਾਰਥ ਇੰਡੀਆ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਬੈਠਕ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਨਾਰਥ ਇੰਡੀਆ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਬੈਠਕ ਡਿਊਰਾਟਨ ਸੀਮਿੰਟ, ਜੋਤੀ ਸਰੀਆ ਅਤੇ ਸ਼ੰਕਰ ਟਰੇਡਿੰਗ ਕੰਪਨੀ ਦੇ ਸਹਿਯੋਗ ਨਾਲ ਸਥਾਨਕ ਰੋਟਰੀ ਭਵਨ ਵਿਖੇ ਹੋਈ | ਇਸ ਬੈਠਕ ਵਿਚ ਉੱਤਰੀ ਪੰਜਾਬ ਤੋਂ ਬਿਲਡਿੰਗ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਜਾਣ-ਮੂੰਗੋ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਪੰਜਾਬੀ ਲੋਕ ਵਿਰਸਾ ਅਤੇ ਸਭਿਆਚਾਰ ਮੰਚ ਪੰਜਾਬ ਦੇ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ, ਸਕੱਤਰ ਜਨਰਲ ਭੁਪਿੰਦਰ ਸਿੰਘ ਬਿਨਾਂਹੇੜੀ ਅਤੇ ਨਾਭਾ ਇਕਾਈ ਦੇ ਹੋਰ ਅਹੁਦੇਦਾਰਾਂ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਦੀ ...

ਪੂਰੀ ਖ਼ਬਰ »

ਇੰਜੀਨੀਅਰ ਐਸੋਸੀਏਸ਼ਨ ਵਲੋਂ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਪੰਜਾਬ ਨੂੰ ਭੇਜੀ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਈ.ਬੀ. ਇੰਜੀਨੀਅਰ ਐਸੋ: ਨੇ ਫ਼ੈਸਲਾ ਕੀਤਾ ਕਿ ਪੀ. ਐਸ. ਪੀ. ਸੀ. ਐਲ ਅਤੇ ਪੀ. ਐਸ. ਟੀ. ਸੀ. ਐਲ ਵਿਖੇ ਸੇਵਾਵਾਂ ਦੇ ਰਹੇ ਪੀ. ਐਸ. ਈ. ਬੀ. ਈ. ਏ. ਵਲੋਂ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਪੰਜਾਬ ਦੇ ਨਾਂਅ 'ਤੇ ...

ਪੂਰੀ ਖ਼ਬਰ »

ਗੁੱਗਾ ਮਾੜੀ ਜੋੜ ਮੇਲਾ ਯਾਦਗਾਰੀ ਹੋ ਨਿਬੜਿਆ

ਘਨੌਰ, 25 ਅਗਸਤ (ਬਲਜਿੰਦਰ ਸਿੰਘ ਗਿੱਲ)- ਪਿੰਡ ਸੰਧਾਰਸੀ ਵਿਖੇ ਗੁੱਗਾ ਮਾੜੀ ਕਮੇਟੀ ਅਤੇ ਨੰਬਰਦਾਰ ਰਣਧੀਰ ਸਿੰਘ, ਬਿੱਟੂ ਸੰਧਾਰਸੀ, ਸੰਜੂ ਹਸਨਪੁਰ ਵੱਲੋਂ ਪਿੰਡ ਤੇ ਇਲਾਕੇ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ 31ਵਾਂ ਸਾਲਾਨਾ ਜੋੜ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ...

ਪੂਰੀ ਖ਼ਬਰ »

ਪਿੰਡ ਕਾਮੀ ਖ਼ੁਰਦ ਵਿਖੇ ਕੁਸ਼ਤੀ ਦੰਗਲ ਕਰਵਾਇਆ

ਘਨੌਰ, 25 ਅਗਸਤ (ਬਲਜਿੰਦਰ ਸਿੰਘ ਗਿੱਲ)-ਪਿੰਡ ਕਾਮੀ ਖ਼ੁਰਦ ਵਿਖੇ ਪੰਚਾਇਤ ਅਤੇ ਮੇਲਾ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਗੁਰਦੀਪ ਸਿੰਘ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹਣ ਲਈ ਜ਼ਿਲ੍ਹੇ ਦੇ 717 ਕਿਸਾਨਾਂ ਨੇ ਸਬਸਿਡੀ 'ਤੇ ਮੰਗੀ ਖੇਤੀ ਮਸ਼ੀਨਰੀ-ਡੀ.ਸੀ.

ਪਟਿਆਲਾ, 25 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਝੋਨੇ ਦੀ ਪਰਾਲੀ ਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਦੇ ਹੋ ਰਹੇ ਨੁਕਸਾਨ ਨੂੰ ਠੱਲ੍ਹ ਪਾਉਣ ਲਈ ਪਟਿਆਲਾ ਜ਼ਿਲ੍ਹੇ ਦੇ 717 ਦੇ ਕਰੀਬ ਕਿਸਾਨਾਂ ਨੇ ...

ਪੂਰੀ ਖ਼ਬਰ »

ਜ਼ੋਨਲ ਖੇਡਾਂ ਦੇ ਕਬੱਡੀ ਮੁਕਾਬਲਿਆਂ 'ਚ ਮਲਟੀਪਰਪਜ਼ ਸਕੂਲ ਅੱਵਲ

ਪਟਿਆਲਾ, 25 ਅਗਸਤ (ਚਹਿਲ)- ਪਟਿਆਲਾ-1 ਜ਼ੋਨ ਦੀਆਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ 'ਚ ਚੱਲ ਰਹੀਆਂ ਖੇਡਾਂ ਦੇ ਅੰਡਰ-19 ਵਰਗ ਦੇ ਕਬੱਡੀ ਮੁਕਾਬਲਿਆਂ 'ਚ ਅਮਰਜੀਤ ਕੌਰ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਦੇ ਬੱਚਿਆਂ ਵਲੋਂ ਜ਼ੋਨਲ ਖੇਡਾਂ 'ਚ ਵਧੀਆ ਪ੍ਰਦਰਸ਼ਨ

ਬਾਦਸ਼ਾਹਪੁਰ, 25 ਅਗਸਤ (ਰਛਪਾਲ ਸਿੰਘ ਢੋਟ)- ਜ਼ੋਨਲ ਟੂਰਨਾਮੈਂਟ ਕਮੇਟੀ ਪਾਤੜਾਂ ਵਲੋਂ ਕਰਵਾਈਆਂ ਗਈਆਂ ਜ਼ੋਨਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ...

ਪੂਰੀ ਖ਼ਬਰ »

ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਦਾ ਰਾਸ਼ਟਰਪਤੀ ਮੈਡਲ ਮਿਲਣ 'ਤੇ ਜੱਦੀ ਪਿੰਡ ਰਾਈਮਲ ਮਾਜਰੀ ਵਲੋਂ ਵਿਸ਼ੇਸ਼ ਸਨਮਾਨ

ਭਾਦਸੋਂ, 25 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਐਸ.ਪੀ. (ਜਾਂਚ) ਜਸਵਿੰਦਰ ਸਿੰਘ ਟਿਵਾਣਾ ਨੂੰ ਪੁਲਿਸ ਵਿਭਾਗ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਬਦੌਲਤ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਮੈਡਲ ਮਿਲਣ 'ਤੇ ਸਾਬਕਾ ...

ਪੂਰੀ ਖ਼ਬਰ »

ਦੋ ਲੜਕੀਆਂ ਲਾਪਤਾ, ਮਾਮਲੇ ਦਰਜ

ਪਟਿਆਲਾ, 25 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਰੰਗੇ ਸ਼ਾਹ ਕਾਲੋਨੀ ਦੀ ਰਹਿਣ ਵਾਲੀ 23 ਸਾਲਾ ਲੜਕੀ ਦੇ ਲਾਪਤਾ ਹੋਣ 'ਤੇ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ | ਲੜਕੀ ਦੀ ਮਾਤਾ ਜਸਵਿੰਦਰ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਸ਼ਹੀਦ ਰਾਜਗੁਰੂ ਦਾ ਜਨਮ ਦਿਹਾੜਾ ਮਨਾਇਆ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੂੰਗਾਂ ਵਿਚ ਭਾਰਤ ਦੇ ਸਿਰਕੱਢ ਕ੍ਰਾਂਤੀਕਾਰੀ, ਸ਼ਹੀਦ ਭਗਤ ਸਿੰਘ ਦੇ ਕਰੀਬੀ ਸਾਥੀ, ਦੋਸਤ ਅਤੇ ਪ੍ਰਸੰਸਕ ਸ਼ਹੀਦ ਸ਼ਿਵਰਾਮ ਹਰੀ ਰਾਜਗੁਰੂ ਦਾ 111ਵਾਂ ਜਨਮ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੇ ਪਹਿਲੇ ਪੜਾਅ ਵਿਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਪਾਤੜਾਂ, 25 ਅਗਸਤ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਚੱਲ ਰਹੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਵਿਖੇ ਵੱਖ-ਵੱਖ ਰੋਗਾਂ ਦੀ ਜਾਂਚ ਕਰਨ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਭਾਵਨਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਵਿਦਿਆਰਥੀਆਂ ਦੇ ਦੰਦਾਂ ਦਾ ਨਿਰੀਖਣ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਵਿਚ ਤੀਸਰੀ ਜਮਾਤ ਦੇ 100 ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੋਲੰਬੀਆ ਏਸ਼ੀਆ ਹਸਪਤਾਲ ਤੋਂ ਆਏ ਡਾਕਟਰਾਂ ਡਾ. ਰਮਨੀਕ ਤੇ ਡਾ. ਅਕਾਸ਼ਦੀਪ ਦੁਆਰਾ ਕੀਤੀ ਗਈ | ਜਾਂਚ ਤੋਂ ਇਲਾਵਾ ਇਨ੍ਹਾਂ ਮਾਹਿਰ ...

ਪੂਰੀ ਖ਼ਬਰ »

ਪੋਲੀਟੈਕਨੀਕਲ ਕਾਲਜ ਵਲੋਂ ਪਾਣੀ ਨੂੰ ਬਚਾਉਣ ਲਈ ਸੈਮੀਨਾਰ

ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੇ ਪੰਜਾਬ ਦੀ ਧਰਤੀ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਕਮਿਊਨਿਟੀ ਡਿਵੈਲਪਮੈਂਟ ਅਧੀਨ ਬਹੁਤਕਨੀਕੀ ਕਾਲਜ ਪਟਿਆਲਾ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵਰਿੰਦਰ ਸਿੰਘ ...

ਪੂਰੀ ਖ਼ਬਰ »

ਲਾਲਕਾ ਵਲੋਂ ਖੱਟੜਾ ਦਾ ਸਨਮਾਨ

ਭਾਦਸੋਂ, 25 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਦੇ ਬਾਜ਼ੀਗਰ ਵਿੰਗ ਦੇ ਕੌਮੀ ਪ੍ਰਧਾਨ ਮੱਖਣ ਸਿੰਘ ਲਾਲਕਾ ਨੇ ਸਕਰਾਲੀ ਬਹੁਮੰਤਵੀ ਸਹਿਕਾਰੀ ਸਭਾ ਦੇ ਚਾਸਵਾਲ ਜ਼ੋਨ ਦੇ ਨਵੇਂ ਬਣੇ ਮੈਂਬਰ ਬਲਵੀਰ ਸਿੰਘ ਖੱਟੜਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅਰਥ ਵਿਗਿਆਨ ਵਿਭਾਗ ਵਲੋਂ ਭਾਸ਼ਨ

ਪਟਿਆਲਾ, 25 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਵਿਗਿਆਨ ਵਿਭਾਗ ਵਲੋਂ ਸੈਨੇਟ ਹਾਲ 'ਚ ਦੋ ਵਿਸ਼ੇਸ਼ ਭਾਸ਼ਣ ਕਰਵਾਏ ਗਏ | ਜਿਨ੍ਹਾਂ 'ਚੋਂ ਪਹਿਲਾ ਸੈਂਟਰ ਫ਼ਾਰ ਇਕਨਾਮਿਕ ਸਟੱਡੀਜ਼ ਐਾਡ ਪਲਾਨਿੰਗ ਜਵਾਹਰ ਲਾਲ ਨਹਿਰੂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਨਾਭਾ, 25 ਅਗਸਤ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਨਾਭਾ ਵਿਖੇ ਸਮੂਹ ਸੰਗਤਾਂ ਵਲੋਂ ਸਰੈਣਦਾਸ ਕਾਲੋਨੀ, ਕਰਤਾਰ ਕਲੋਨੀ, ਚੌਧਰੀਮਾਜਰਾ, ਅਲਹੋਰਾਂ ਕਲਾਂ ਤੇ ਮੇਘ ਕਾਲੋਨੀ ਦੇ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਪ੍ਰਨੀਤ ਕੌਰ

ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ)-ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਸੂਬੇ 'ਚੋਂ ਵਗਦੇ ਦਰਿਆਵਾਂ ਵਿਚ ਆਏ ਭਾਰੀ ਹੜ੍ਹ ਨਾਲ ਸੂਬੇ ਦੇ ਕਈ ਜ਼ਿਲਿ੍ਹਆਂ 'ਚ ਫ਼ਸਲਾਂ ਪਾਣੀ ਵਿਚ ਡੁੱਬ ਕੇ ਬਰਬਾਦ ਹੋਣ ਨਾਲ ਲੋਕਾਂ ਦਾ ਭਾਰੀ ...

ਪੂਰੀ ਖ਼ਬਰ »

ਮਿਲਟੀ ਕੰਬੋਜ ਨੇ ਕਾਂਗਰਸ ਪਾਰਟੀ ਅਹੁਦੇਦਾਰਾਂ ਤੇ ਸਮਰਥਕਾਂ ਨਾਲ ਮਨਾਇਆ ਜਨਮ ਦਿਨ

ਰਾਜਪੁਰਾ, 25 ਅਗਸਤ (ਜੀ.ਪੀ. ਸਿੰਘ)-ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸਪੁੱਤਰ ਨਿਰਭੈ ਸਿੰਘ ਮਿਲਟੀ ਕੰਬੋਜ ਵਲੋਂ ਆਪਣਾ ਜਨਮ ਦਿਨ ਕਾਂਗਰਸ ਪਾਰਟੀ ਅਹੁਦੇਦਾਰਾਂ, ਨੇੜਲੇ ਪਿੰਡਾਂ ਦੇ ਸਰਪੰਚਾਂ-ਪੰਚਾਂ, ਯੂਥ ਆਗੂਆਂ ਤੇ ਆਪਣੇ ...

ਪੂਰੀ ਖ਼ਬਰ »

ਹੱਡੀ ਰੋਗਾਂ ਦੀ ਜਾਂਚ ਦੇ ਮੁਫ਼ਤ ਕੈਂਪ ਦਾ ਉਦਘਾਟਨ ਵਿਧਾਇਕ ਨੇ ਕੀਤਾ

ਸਮਾਣਾ, 25 ਅਗਸਤ (ਸਾਹਿਬ ਸਿੰਘ)-ਪਿੰਡ ਗਾਜੀਸਲਾਰ ਵਿਖੇ ਸੋਹਾਣਾ ਹਸਪਤਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਹੱਡੀਆਂ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਿਸ ਦਾ ਉਦਘਾਟਨ ਵਿਧਾਇਕ ਸਮਾਣਾ ਰਜਿੰਦਰ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੇ ਕੀਤਾ ਨਿਊ ਕਿਸਾਨ ਖਾਦ ਸਟੋਰ ਦਾ ਮਹੂਰਤ

ਭਾਦਸੋਂ, 25 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਨੇ ਨਿਊ ਕਿਸਾਨ ਖਾਦ ਸਟੋਰ ਦੁਕਾਨ ਦਾ ਮਹੂਰਤ ਕੀਤਾ | ਇਸ ਮੌਕੇ ਹਰਮੇਲ ਸਿੰਘ ਟੌਹੜਾ ਦਾ ਹਰਫੂਲ ਸਿੰਘ ਭੰਗੂ ਤੇ ਗੁਰਵਿੰਦਰ ਸਿੰਘ ਵਲੋਂ ਧੰਨਵਾਦ ਕੀਤਾ ਗਿਆ | ਇਸ ਉਦਘਾਟਨ ...

ਪੂਰੀ ਖ਼ਬਰ »

ਕੇਸਰ ਅਖਾੜੇ ਦੇ ਪਹਿਲਵਾਨਾਂ ਨੇ ਗੱਡੀ ਪੰਜਾਬ ਪੱਧਰ 'ਤੇ ਝੰਡੀ

ਪਟਿਆਲਾ, 25 ਅਗਸਤ (ਚਹਿਲ)-ਕੁਸ਼ਤੀ ਦੇ ਖੇਤਰ 'ਚ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡੀ ਪਹਿਚਾਣ ਦੇਣ ਵਾਲੇ ਰੁਸਤਮੇ ਹਿੰਦ ਪਹਿਲਵਾਨ ਕੇਸਰ ਸਿੰਘ ਅਖਾੜੇ ਦੇ ਉੱਭਰਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਖੇਡਾਂ ਅੰਡਰ-14 'ਚ 7 ਸੋਨ ...

ਪੂਰੀ ਖ਼ਬਰ »

ਜ਼ਿਲ੍ਹਾ ਓਪਨ ਖੋ-ਖੋ ਮੁਕਾਬਲੇ 'ਚ ਸਨੌਰ ਨੇ ਬਾਜ਼ੀ ਮਾਰੀ

ਸਨੌਰ, 25 ਅਗਸਤ (ਸੋਖਲ)-ਪੰਜਾਬ ਸਰਕਾਰ ਵਲੋਂ ਅਪੋਲੋ ਗਰਾੳਾੂਡ ਪਟਿਆਲਾ ਵਿਖੇ ਕਰਵਾਏ ਪੰਜਾਬ ਜ਼ਿਲ੍ਹਾ ਓਪਨ ਖੋ-ਖੋ ਮੁਕਾਬਲੇ 'ਚ ਸ਼ਹੀਦ ਭਗਤ ਸਿੰਘ ਫੈਨ ਕਲੱਬ ਸਨੌਰ ਦੀ ਟੀਮ ਨੇ 14 ਸਾਲ ਤੇ 16 ਸਾਲ ਤੋਂ ਬਾਅਦ ਹੁਣ 25 ਸਾਲਾ ਅਧੀਨ ਸਮੂਹ 'ਚ ਵੀ ਸੋਨ ਤਗਮੇ ਜਿੱਤੇ ਹਨ | ...

ਪੂਰੀ ਖ਼ਬਰ »

ਲੰਗ ਸਕੂਲ ਬਣਿਆ ਜ਼ੋਨਲ ਖੇਡਾਂ ਦਾ ਕਬੱਡੀ ਚੈਂਪੀਅਨ

ਪਟਿਆਲਾ, 25 ਅਗਸਤ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ 'ਚ ਹੋ ਰਹੀਆਂ ਪਟਿਆਲਾ-1 ਜ਼ੋਨ ਦੀਆਂ ਖੇਡਾਂ ਦੇ ਅੰਡਰ-17 ਵਰਗ ਦੇ ਨੈਸ਼ਨਲ ਸਟਾਈਲ ਕਬੱਡੀ (ਲੜਕੇ) ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਨਟਾਸ ਵਲੋਂ ਨਾਟਕਾਂ ਦਾ ਸਫ਼ਲ ਮੰਚਨ

ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਵਿੰਗ ਵਲੋਂ ਬੱਡੀ ਗਰੁੱਪ ਅਧੀਨ ਨਟਾਸ ਆਰਟ ਸੋਸਾਇਟੀ ਦੇ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਾਟਕ ਅਵੇਸਲੇ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਨੇ ਛੱਪੜਾਂ ਦੇ ਚੱਲ ਰਹੇ ਨਵੀਨੀਕਰਨ ਦਾ ਲਿਆ ਜਾਇਜ਼ਾ

ਪਾਤੜਾਂ, 25 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਪਿੰਡਾਂ ਦੇ ਸੀਵਰੇਜ ਦੇ ਪਾਣੀ ਦਾ ਹੱਲ ਕਰਨ ਅਤੇ ਇਸ ਪਾਣੀ ਨੂੰ ਸਾਫ਼ ਕਰਕੇ ਖੇਤੀ ਲਈ ਵਰਤੋਂ ਦੇ ਯੋਗ ਬਣਾਉਣ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਸ ਤਹਿਤ ਹੀ ਪਿੰਡ ਸੇਲਵਾਲਾ ਖੁਰਦ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਰਾਜਪੁਰਾ, 25 ਅਗਸਤ (ਜੀ.ਪੀ. ਸਿੰਘ)-ਸਥਾਨਕ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਮੰਦਰਾਂ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਲੰਘੀ ਦੇਰ ਰਾਤ ਤੱਕ ਸ਼ਰਧਾਲੂਆਂ ਨੇ ਕਤਾਰਾਂ ਵਿਚ ਲੱਗ ਕੇ ਮੰਦਰਾਂ ਵਿਚ ਮੱਥਾ ਟੇਕਿਆ | ...

ਪੂਰੀ ਖ਼ਬਰ »

ਪਟਿਆਲਾ ਪਾਵਰਕਾਮ ਪੈਨਸ਼ਨਰਜ਼ ਦੀ ਕਨਵੈਨਸ਼ਨ 30 ਨੂੰ

ਪਟਿਆਲਾ, 25 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਿਚ ਕੀਤੇ ਗਏ ਫ਼ੈਸਲੇ ਮੁਤਾਬਿਕ ਹੈੱਡ ਆਫ਼ਿਸ ਯੂਨਿਟ ਦੇ ਮੈਂਬਰ 30 ਅਗਸਤ 2019 ਨੂੰ ਅਣਖੀ ਭਵਨ ਫ਼ੈਕਟਰੀ ਏਰੀਆ ਪਟਿਆਲਾ ਵਿਖੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਸਮਾਣਾ, 25 ਅਗਸਤ (ਸਾਹਿਬ ਸਿੰਘ)-ਸਮਾਣਾ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਦੌਰਾਨ ਬਲਾਕ ਸਮਾਣਾ-2 ਦੇ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਲਾਕ ਸਿੱਖਿਆ ਅਧਿਕਾਰੀ ਜੋਗਿੰਦਰ ਸਿੰਘ ਨੇ ਜੇਤੂ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਪਰਮਿੰਦਰ ਸਿੰਘ ਢੀਂਡਸਾ ਦਾ ਸਨਮਾਨ

ਭਾਦਸੋਂ, 25 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਤੇ ਜ਼ਿਲ੍ਹਾ ਪਟਿਆਲਾ ਦੇ ਆਬਜ਼ਰਵਰ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦਾ ਟਰੱਕ ਯੂਨੀਅਨ ਭਾਦਸੋਂ ਦੇ ਸਾਬਕਾ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਰਾਮਗੜ੍ਹ ਦੀ ਅਗਵਾਈ ...

ਪੂਰੀ ਖ਼ਬਰ »

ਜ਼ੋਨ 3 ਪਟਿਆਲਾ ਦੇ ਵਾਲੀਬਾਲ ਮੁਕਾਬਲਿਆਂ 'ਚ ਸੈਂਟ ਜੇਵੀਆਰ ਸਕੂਲ ਜੇਤੂ

ਪਟਿਆਲਾ, 25 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਜੈਮਜ ਪਬਲਿਕ ਸਕੂਲ ਵਿਖੇ ਚੱਲ ਰਹੇ ਜ਼ੋਨ 3 ਪਟਿਆਲਾ ਦੇ ਅੰਡਰ 19 ਦੇ ਵਾਲੀਬਾਲ ਦੇ ਮੁਕਾਬਲਿਆਂ 'ਚ ਸੈਂਟ ਜੇਵੀਆਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਜੇਤੂ ਰਹੇ ਤੇ ਸੋਨ ਤਗਮਾ ਜਿੱਤਿਆ | ਇਨ੍ਹਾਂ ਮੁਕਾਬਲਿਆਂ ਵਿਚ ਸਨੌਰ, ...

ਪੂਰੀ ਖ਼ਬਰ »

ਮੀਰਾਂਪੁਰ ਕਾਲਜ ਦੀ ਮਾਪੇ-ਅਧਿਆਪਕ ਕਮੇਟੀ ਦੀ ਚੋਣ

ਦੇਵੀਗੜ੍ਹ, 25 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਚਾਲੂ ਵਿੱਦਿਅਕ ਸੈਸ਼ਨ ਲਈ ਮਾਪੇ ਅਧਿਆਪਕ ਕਮੇਟੀ ਦੀ ਚੋਣ ਕੀਤੀ ਗਈ ਜੋ ਸਰਬਸੰਮਤੀ ਨਾਲ ਨੇਪਰੇ ਚੜ੍ਹੀ | ਇਸ ਦੌਰਾਨ ਕਾਲਜ ਦੀ ਇੰਚਾਰਜ ਸਹਾਇਕ ਪ੍ਰੋਫੈਸਰ ਗੁਰਵਿੰਦਰ ਕੌਰ ਨੂੰ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਖਮਾਣੋਂ 'ਚ ਓਪਟੀਕਲ ਫਾਈਬਰ ਲਾਂਚ

ਖਮਾਣੋਂ, 25 ਅਗਸਤ (ਜੋਗਿੰਦਰ ਪਾਲ)-ਦੂਰ ਸੰਚਾਰ ਕੰਪਨੀ ਬੀ.ਐਸ.ਐਨ.ਐਲ. ਵਲੋਂ ਖਮਾਣੋਂ 'ਚ ਓਪਟੀਕਲ ਫਾਈਬਰ (ਐਫ਼.ਟੀ.ਟੀ.ਐਚ.) ਲਾਂਚ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਬਹਾਦਰ ਸਿੰਘ ਨੇ ਦੱਸਿਆ ਕਿ ਓਪਟੀਕਲ ਫਾਈਬਰ ਰਾਹੀਂ ਚੱਲਣ ਵਾਲੇ ਬ੍ਰਾਡਬੈਂਡ ਦੀ ਸਪੀਡ 50 ਐਮ.ਬੀ.ਪੀ.ਐਸ. ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਸਮਾਗਮ ਕਰ ਕੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਬਸੀ ਪਠਾਣਾਂ, 25 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਡਾਕਟਰ ਹਾਕਮ ਅਲੀ ਦੀ ਅਗਵਾਈ ਵਿਚ ਇਸਲਾਮੀ ਭਾਈ ਚਾਰੇ ਦੇ ਲੋਕ ਜਿਨ੍ਹਾਂ ਵਿਚ ਸੰਘੋਲ ਚੌਾਕ ਲਾਗੇ ਝੁੱਗੀਆਂ ਵਿਚ ਵੱਸਣ ਵਾਲੇ ਵੀ ਸ਼ਾਮਿਲ ਸਨ ਨੇ ਅੱਜ ਇਕ ਸਮਾਗਮ ਕਰਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ...

ਪੂਰੀ ਖ਼ਬਰ »

ਡਾ. ਅੰਬੇਡਕਰ ਸੁਸਾਇਟੀ ਦੀ ਚੋਣ 'ਚ ਰਾਜਿੰਦਰ ਸਿੰਘ ਲੱਲੋਂ ਪ੍ਰਧਾਨ ਬਣੇ

ਅਮਲੋਹ, 25 ਅਗਸਤ (ਸੂਦ)-ਡਾ: ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੀ ਮੀਟਿੰਗ ਜਸਪਾਲ ਸਿੰਘ ਰਾਈਏਵਾਲ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਹੋਈ, ਜਿਸ ਵਿਚ ਅਗਲੇ ਦੋ ਸਾਲਾਂ ਲਈ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਲਈ 5 ...

ਪੂਰੀ ਖ਼ਬਰ »

'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਪਟਵਾਰੀ 29 ਨੂੰ ਧਰਨੇ 'ਤੇ

ਖਮਾਣੋਂ, 25 ਅਗਸਤ (ਮਨਮੋਹਣ ਸਿੰਘ ਕਲੇਰ)-'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਪਟਵਾਰੀਆਂ ਵਲੋਂ ਮਿਤੀ 29 ਅਗਸਤ ਤੋਂ ਤਹਿਸੀਲਦਾਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ...

ਪੂਰੀ ਖ਼ਬਰ »

ਰਾਜੂ ਖੰਨਾ ਦੀ ਅਗਵਾਈ 'ਚ ਟੀਮਾਂ ਬਣਾ ਕੇ ਲਗਾਏ ਜਾ ਰਹੇ ਹਨ ਸਿਹਤ ਬੀਮਾ ਯੋਜਨਾ ਕੈਂਪ

ਅਮਲੋਹ, 25 ਅਗਸਤ (ਸੂਦ)-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਅਕਾਲੀ ਦਲ ਦੇ ਸਰਕਲ ਅਮਲੋਹ ਸ਼ਹਿਰੀ ਦੇ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਦੀ ਅਗਵਾਈ ਵਿਚ ਅੱਜ ਅਮਲੋਹ ਦੇ ਵਾਰਡ ਨੰਬਰ 9 ਵਿਚ ...

ਪੂਰੀ ਖ਼ਬਰ »

ਏਕ ਆਸ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਧੀ ਦੇ ਵਿਆਹ ਵਾਸਤੇ ਸਾਮਾਨ ਭੇਟ

ਨੰਦਪੁਰ ਕਲੌੜ, 25 ਅਗਸਤ (ਜਰਨੈਲ ਸਿੰਘ ਧੁੰਦਾ)-ਏਕਆਸ ਸੁਸਾਇਟੀ ਵਲੋਂ ਲਖਪ੍ਰੀਤ ਕੌਰ ਯਾਦਗਾਰ ਸਕੀਮ ਤਹਿਤ ਪਿੰਡ ਟਕਾਪੁਰ ਜ਼ਿਲ੍ਹਾ ਅੰਮਿ੍ਤਸਰ ਦੇ ਗ਼ਰੀਬ ਪਰਿਵਾਰ ਦੀ ਧੀ ਦੇ ਵਿਆਹ ਲਈ ਫ਼ਰਿਜ, ਬਾਕਸ ਬੈੱਡ, ਗੱਦੇ, ਟੇਬਲ, ਕੁਰਸੀਆਂ, ਪੈੱ੍ਰਸ ਆਦਿ ਲੋੜੀਂਦਾ ਸਮਾਨ ...

ਪੂਰੀ ਖ਼ਬਰ »

ਬਡਾਲੀ ਆਲਾ ਸਿੰਘ ਦੇ ਬਾਜ਼ਾਰ 'ਚ ਪਿਛਲੇ 15 ਦਿਨਾਂ ਦੌਰਾਨ ਹੋਈਆਂ ਲਗਾਤਾਰ 5 ਚੋਰੀਆਂ

ਚੁੰਨ੍ਹੀ, 25 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ (ਕਸਬਾ) ਬਡਾਲੀ ਆਲਾ ਸਿੰਘ ਦੇ ਮੁੱਖ ਬਾਜ਼ਾਰ ਵਿਚ ਪਿਛਲੇ 15 ਦਿਨਾਂ ਦੌਰਾਨ ਲਗਾਤਾਰ 5 ਵੱਡੀਆਂ ਚੋਰੀਆਂ ਹੋ ਚੁੱਕੀਆਂ ਹਨ | ਇਸ ਤੋਂ ਪਹਿਲਾਂ ਇਸ ਬਾਜ਼ਾਰ ਵਿਚ ਹੁਣ ਤੱਕ ਕੋਈ ਵੱਡੀ ਚੋਰੀ ਨਹੀਂ ਹੋਈ ਸੀ | ਭਰੋਸੇਯੋਗ ...

ਪੂਰੀ ਖ਼ਬਰ »

ਪੰਜਾਬ ਖੇਡਾਂ 'ਚ ਪਟਿਆਲਾ ਬਣਿਆ ਓਵਰਆਲ ਚੈਂਪੀਅਨਸ਼ਿਪ

ਪਟਿਆਲਾ, 25 ਅਗਸਤ (ਚਹਿਲ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਡਰ-14 ਖੇਡਾਂ (ਲੜਕੇ) 'ਚ ਪਟਿਆਲਾ ਜ਼ਿਲੇ੍ਹ ਨੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ | ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਵਜ਼ੀਫ਼ੇ ਤੇ ਸਟੇਸ਼ਨਰੀ ਵੰਡੀ

ਨਾਭਾ, 25 ਅਗਸਤ (ਕਰਮਜੀਤ ਸਿੰਘ)-ਸਥਾਨਕ ਬਿਲਡਿੰਗ ਠੇਕੇਦਾਰ ਯੂਨੀਅਨ ਦੇ ਲੋੜਵੰਦ ਸਕੂਲੀ ਬੱਚਿਆਂ ਨੂੰ ਮਾਧਵ ਅਲਾਇੰਸ ਤੇ ਸ਼ੰਕਰ ਟ੍ਰੇਡਿੰਗ ਕੰਪਨੀ ਵਲੋਂ ਵਜ਼ੀਫੇ ਤੇ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਜਿਨ੍ਹਾਂ ਸਕੂਲੀ ਬੱਚਿਆਂ ਨੇ ਸਿੱਖਿਆ 'ਚ ਪੁਜ਼ੀਸ਼ਨਾਂ ...

ਪੂਰੀ ਖ਼ਬਰ »

ਚੇਅਰਮੈਨ ਖੰਨਾ ਦਾ ਕੌਾਸਲਰਾਂ, ਵਪਾਰੀਆਂ ਤੇ ਹੋਰ ਆਗੂਆਂ ਵਲੋਂ ਸਨਮਾਨ

ਨਾਭਾ, 25 ਅਗਸਤ (ਅਮਨਦੀਪ ਸਿੰਘ ਲਵਲੀ)-ਵਪਾਰੀ ਆਗੂ ਇੱਛਿਆਮਾਨ ਸਿੰਘ ਭੋਜੋਮਾਜਰੀ, ਸਰਪੰਚ ਪਰਮਜੀਤ ਸਿੰਘ ਕੱਲਰ ਮਾਜਰੀ ਜਗਜੀਤ ਸਿੰਘ ਦੁਲੱਦੀ, ਵਿਵੇਕ ਸਿੰਗਲਾ ਤੇ ਚਰਨਜੀਤ ਬਾਤਿਸ਼, ਸਰਪੰਚ ਬਲਵਿੰਦਰ ਸਿੰਘ ਬਿੱਟੂ ਢੀਂਗੀ, ਜਗਦੀਸ਼ ਚੰਦ ਮੰਗੋ, ਕੌਾਸਲਰ ਦਰਸ਼ਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਘਨੌਰ, 25 ਅਗਸਤ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਪਿੰਡ ਲਾਛੜੂ ਕਲਾਂ ਵਿਖੇ ਨਸੀਮ ਖ਼ਾਨ, ਅੰਗਰੇਜ਼ ਦਾਸ ਤੇ ਸਮੂਹ ਪੰਚਾਇਤ ਮੈਂਬਰਾਂ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰ. ਵਿਵੇਕ ਤਿਵਾਰੀ ਰਾਕਸਪੋਰਟ ਸੰਸਥਾ ਵਲੋਂ ਸਨਮਾਨਿਤ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਵਿਵੇਕ ਤਿਵਾਰੀ ਨੂੰ 'ਰਾਕਸਪੋਰਟ' ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਹਾਸਲ ਕਰਕੇ ਉਹ ਕਈ ਨੌਜਵਾਨ ਸਿੱਖਿਅਕਾਂ ਲਈ ਪ੍ਰੇਰਨਾਸਰੋਤ ਬਣੇ ਜੋ ਕਿ ਸਿੱਖਿਆ ਨੂੰ ਨਵੀਆਂ ...

ਪੂਰੀ ਖ਼ਬਰ »

ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਮਾਗਮ

ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਅਹਾਤੇ 'ਚ ਹੋਈ ਇਕ ਰੋਜ਼ਾ ਵਰਕਸ਼ਾਪ ਦੌਰਾਨ ਨਸ਼ਿਆਂ ਵਿਰੁੱਧ ਇਕ ਜੁੱਟ ਹੋ ਕੇ ਲੜਨ ਦਾ ਅਹਿਦ ਲਿਆ ਗਿਆ | ਸੈਂਟਰਲ ਸਟੇਟ ਲਾਇਬ੍ਰੇਰੀ ਦੇ ਕਾਰਜ-ਵਾਹਕ ਚੀਫ਼ ਲਾਇਬ੍ਰੇਰੀਅਨ ਰੁਪਿੰਦਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX