ਤਾਜਾ ਖ਼ਬਰਾਂ


ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  6 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  46 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 4 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 5 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 7 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

'ਆਪ' ਵਲੋਂ ਸ਼ੁਰੂ ਕੀਤੀ 'ਲੋਕ ਮਿਲਣੀ' ਮੁਹਿੰਮ ਦੇ ਤੀਜੇ ਪੜਾਅ ਤਹਿਤ ਲੋੜਵੰਦਾਂ ਦੇ ਫਾਰਮ ਭਰੇ

ਕੋਟਕਪੂਰਾ, 25 ਅਗਸਤ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿਘ ਸੰਧਵਾਂ ਨੇ ਆਪਣੇ ਹਲਕੇ ਦੇ ਵਸਨੀਕਾਂ ਦੀ ਸਹੂਲਤ ਲਈ ਪ੍ਰੇਮ ਨਗਰ ਕੋਟਕਪੂਰਾ ਵਿਖੇ ਦਫ਼ਤਰ ਖੋਲਿ੍ਹਆ ਹੈ ਅਤੇ ਲੋਕ ਮਿਲਣੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਮੁਹਿੰਮ ਤਹਿਤ ਉਨ੍ਹਾਂ ਦੀ ਟੀਮ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਲਈ ਜਾਗਰੂਕ ਕਰ ਰਹੀ ਹੈ | ਟੀਮ ਵਲੋਂ ਜਰੂਰੀ ਸੇਵਾਵਾਂ ਜਿਵੇ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨਾਂ,ਅਧਾਰ ਕਾਰਡ, ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਪੈਨ ਕਾਰਡ, ਸ਼ਗਨ ਸਕੀਮ ਆਦਿ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ | ਲੋਕ ਮਿਲਣੀ ਮੁਹਿੰਮ ਦੇ ਤੀਜੇ ਪੜਾਅ ਤਹਿਤ ਉਨਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੁੱਡੀ ਅਤੇ ਉਨ੍ਹਾਂ ਦੀ ਟੀਮ ਜਿਸ ਵਿਚ ਕੈਰੀ ਖਾਰਾ, ਹੈਪੀ ਖਾਰਾ, ਟਿੰਕੂ ਕੁਮਾਰ ਸ਼ਾਮਿਲ ਸਨ, ਨੇ ਅੱਜ ਨੇੜਲੇ ਪਿੰਡ ਦੁਆਰੇਆਣਾ ਵਿਖੇ ਜਰੂਰੀ ਸੇਵਾਵਾਂ ਦੇ ਫਾਰਮ ਭਰੇ | ਟੀਮ ਨੇ ਪਿੰਡ ਵਾਸੀਆਂ ਨੂੰ ਇਹ ਦੱਸਿਆ ਕਿ ਉਕਤ ਸਹੂਲਤਾਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਘਰ ਜਾ ਕੇ ਦੇ ਰਹੀ ਹੈ ਜਦਕਿ ਪੰਜਾਬ ਵਿਚ ਆਮ ਜਨਤਾ ਨੂੰ ਸਰਕਾਰ ਨੇ ਫਾਰਮਾਂ ਵਿਚ ਹੀ ਉਲਝਾਇਆ ਹੋਇਆ ਹੈ ਅਤੇ ਪੰਜਾਬ ਵਿੱਚ ਸੇਵਾ ਕੇਦਰਾਂ ਦੀ ਗਿਣਤੀ ਘੱਟ ਹੋਣ ਕਰਕੇ ਲੋਕਾਂ ਨੂੰ ਜਰੂਰੀ ਸਹੂਲਤਾਂ ਪ੍ਰਾਪਤ ਕਰਨ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਮੈਂਬਰ, ਨਛੱਤਰ ਸਿੰਘ, ਅਰਸ਼ਦੀਪ ਸਿੰਘ, ਜਤਿੰਦਰ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |

ਕਸ਼ਮੀਰ ਦੀ ਜਨਤਾ ਦੇ ਹੱਕ ਵਿਚ ਲੋਕ ਮੋਰਚਾ ਪੰਜਾਬ ਨੇ ਕੱਢਿਆ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਕਸ਼ਮੀਰ ਦੀ ਜਨਤਾ ਦੇ ਹੱਕ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਕਸ਼ਮੀਰ ਵਿਚ ਧਾਰਾ 370, 35ਏ ਨੂੰ ਬਹਾਲ ਕੀਤਾ ...

ਪੂਰੀ ਖ਼ਬਰ »

ਸੰਤ ਬਾਬਾ ਹਰਕਾ ਦਾਸ ਦੀ ਬਰਸੀ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ

ਪੰਜਗਰਾਈਾ ਕਲਾਂ, 25 ਅਗਸਤ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਕੋਟਸੁਖੀਏ ਵਿਖੇ ਸੰਤ ਬਾਬਾ ਹਰਕਾ ਦਾਸ ਦੀ ਬਰਸੀ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਟੂਰਨਾਮੈਂਟ ਦੌਰਾਨ ਕਬੱਡੀ ਦੇ ਓਪਨ ਅਤੇ ਕਬੱਡੀ 57 ਕਿਲੋ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਡੇਂਗੂ ਸਬੰਧੀ ਸਰਵੇ ਜਾਰੀ

ਕੋਟਕਪੂਰਾ, 25 ਅਗਸਤ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਟਕਪੂਰਾ ਸ਼ਹਿਰ ਵਿਚ ਮਈ ਮਹੀਨੇ ਤੋਂ ਲਗਾਤਾਰ ਡੇਂਗੂ ਸਬੰਧੀ ਸਰਵੇ ਕੀਤਾ ਜਾ ਰਿਹਾ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਕੋਟਕਪੂਰਾ ਸ਼ਹਿਰ ਵਿਚ 33 ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਵਲੋਂ ਗੁਰੂ ਨਾਨਕ ਹਰਬਲ ਗਾਰਡਨ ਸਥਾਪਿਤ

ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ 'ਬੀੜ' ਫ਼ਰੀਦਕੋਟ ਅਤੇ ਬੀੜ ਰਾਊ ਕੇ ਦੀ ਟੀਮ ਨੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਐਾਡ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਹੋਈ

ਫ਼ਰੀਦਕੋਟ, 25 ਅਗਸਤ (ਪੁਰਬਾ)-ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਬੀਤੇ ਕੱਲ੍ਹ ਸਾਰੇ ਜੁਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ 14 ਸਤੰਬਰ 2019 ਨੂੰ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਪਰਿਵਾਰ ਨੇ 700 ਪੌਦੇ ਵੰਡੇ

ਕੋਟਕਪੂਰਾ 25 ਅਗਸਤ (ਮੇਘਰਾਜ)-ਨਜ਼ਦੀਕੀ ਪਿੰਡ ਹਰੀਨੌਾ ਵਿਖੇ ਵਾਤਾਵਰਣ ਪ੍ਰੇਮੀ ਜਰਨੈਲ ਸਿੰਘ ਖਾਲਸਾ ਦੇ ਪਰਿਵਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਵਾਸੀਆਂ ਨੂੰ ਵੱਖ-ਵੱਖ ਕਿਸਮਾਂ ਦੇ 700 ਪੌਦੇ ਵੰਡੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸਮੱਸਿਆ ਸਬੰਧੀ ਰੋਸ ਧਰਨਾ ਅੱਜ

ਕੋਟਕਪੂਰਾ, 25 ਅਗਸਤ (ਗਿੱਲ)-ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਫ਼ਿਰਦੇ ਆਵਾਰਾ ਪਸ਼ੂਆਂ ਦੀ ਸਮੱਸਿਆਵਾਂ ਦੇ ਹੱਲ ਲਈ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ 25 ਅਗਸਤ ਦਿਨ ਐਤਵਾਰ ਤੱਕ ਗਊਸ਼ਾਲਾ ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਸੀਵਰੇਜ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਰਫ਼ਤਾਰ ਮੱਠੀ ਹੋਣ ਕਾਰਨ ਲੋਕ ਔਖੇ

ਕੋਟਕਪੂਰਾ, 25 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਦੇਵੀ ਵਾਲਾ ਸੜਕ 'ਤੇ ਕੁਝ ਸਮਾਂ ਪਹਿਲਾਂ ਨਵੀਂ ਬਣੀ ਸੜਕ ਨੂੰ ਪੁੱਟ ਕੇ ਸੀਵਰੇਜ਼ ਦੀਆਂ ਪਾਈਪਾਂ ਪਾਉਣ ਦਾ ਕੰਮ ਪਿਛਲੇ ਕੁਝ ਸਮੇਂ ਤੋਂ ਸ਼ੁਰੂ ਕੀਤਾ ਗਿਆ ਹੈ ਪਰ ਕੰਮ ਦੀ ਰਫ਼ਤਾਰ ਮੱਠੀ ਹੋਣ ਕਾਰਨ ਲੋਕ ਬੇਹੱਦ ਔਖੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲ ਪ੍ਰਬੰਧਾਂ ਦਾ ਜਾਇਜ਼ਾ

ਕੋਟਕਪੂਰਾ, 25 ਅਗਸਤ (ਗਿੱਲ)-ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਲੋਂ ਸਰਕਾਰੀ ਹਾਈ ਸਕੂਲ ਮੌੜ ਵਿਖੇ ਅਚਾਨਕ ਪੁੱਜ ਕੇ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਬਿਮਲ ਕੁਮਾਰ ਛਾਬੜਾ ਵੀ ਸਨ | ਇਸ ਦੌਰਾਨ ਜ਼ਿ੍ਹਲਾ ਸਿੱਖਿਆ ਅਧਿਕਾਰੀ ਨੇ ...

ਪੂਰੀ ਖ਼ਬਰ »

ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਦੇ ਮੌਕੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਅਤੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਦੇ ਦਿਸ਼ਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੇ ਪੰਚਾਇਤਾਂ ਨਾਲ ਕੀਤੀ ਮੀਟਿੰਗ

ਬਰਗਾੜੀ, 25 ਅਗਸਤ (ਲਖਵਿੰਦਰ ਸ਼ਰਮਾ)-ਕੈਪਟਨ ਸਰਕਾਰ ਵਲੋਂ ਪੰਜਾਬ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਸੁਹਿਰਦ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਡੀ.ਐਸ.ਪੀ. ਅਵਤਾਰ ਚੰਦ ਨੇ ਬਰਗਾੜੀ ਵਿਖੇ ਕਸਬਾ ਬਰਗਾੜੀ ਦੀਆਂ ਤਿੰਨਾ ਪੰਚਾਇਤਾਂ ਅਤੇ ਨਗਰ ਨਿਵਾਸੀਆਂ ਨਾਲ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੇ ਨਵੇਂ ਅਹੁਦੇਦਾਰ ਨਿਯੁਕਤ

ਕੋਟਕਪੂਰਾ, 25 ਅਗਸਤ (ਮੋਹਰ ਸਿੰਘ ਗਿੱਲ)-ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਜ਼ਿਲ੍ਹਾ ਯੂਨਿਟ ਫ਼ਰੀਦਕੋਟ ਦੀ ਕਾਰਜਕਾਰਨੀ ਦਾ ਐਲਾਨ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਲੱਧੜ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ

ਰੁਪਾਣਾ, 25 ਅਗਸਤ (ਜਗਜੀਤ ਸਿੰਘ)-ਤਕਰੀਬਨ ਸਵੇਰੇ 8 ਵਜੇ ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਅਵਤਾਰ ਸਿੰਘ ਉਰਫ ਕਾਲੂ (40) ਪੁੱਤਰ ਸੁਰਜੀਤ ਸਿੰਘ ਵਾਸੀ ਮਹਿਰਾਜ ਵਾਲਾ ਜੋ ਕਿ ਥੋੜ੍ਹੀ ਜਿਹੀ ਜ਼ਮੀਨ ਦਾ ਮਾਲਕ ਹੋਣ ਕਰਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 28 ਨੂੰ

ਮੰਡੀ ਬਰੀਵਾਲਾ, 25 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 28 ਅਗਸਤ ਨੂੰ 11:30 ਵਜੇ ਭਾਈ ਮਹਾਂ ਸਿੰਘ ਹਾਲ ਸ੍ਰੀ ਮੁਕਤਸਰ ਸਾਹਿਬ ਵਿਚ ਹੋ ਰਹੀ ਹੈ | ਜਗਦੇਵ ਸਿੰਘ ਕਾਨਿਆਂਵਾਲੀ ਜ਼ਿਲ੍ਹਾ ਮੀਤ ਪ੍ਰਧਾਨ, ਅਵਤਾਰ ਸਿੰਘ ਵੱਟੁੂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਲੋੜੀਂਦੀ ਸਮੱਗਰੀ ਇਕੱਠੀ ਕੀਤੀ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਸ. ਰਿਪੋ.)-ਪਿੰਡ ਭੁੱਲਰ ਵਿਖੇ ਆਜ਼ਾਦ ਸਪੋਰਟਸ ਵੈੱਲਫੇਅਰ ਕਲੱਬ ਭੁੱਲਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਲੋੜੀਂਦੀ ਸਮੱਗਰੀ ਇਕੱਠੀ ਕੀਤੀ ਗਈ | ਇਸ ਮੌਕੇ ਜੀ.ਓ.ਜੀ. ਰਾਜਿੰਦਰ ਸਿੰਘ ਅਤੇ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜ਼ਿਲ੍ਹਾ ਆਗੂ ਪਵਨ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਦੋ ਟਰਾਂਸਫ਼ਾਰਮਰ ਕੀਤੇ ਚੋਰੀ

ਮਲੋਟ, 25 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਪਿੰਡ ਆਲਮਵਾਲਾ ਵਿਖੇ ਅਣਪਛਾਤੇ ਚੋਰ ਖੇਤ ਵਿਚ ਲੱਗੇ ਦੋ ਟਰਾਂਸਫ਼ਾਰਮਰ ਚੋਰੀ ਕਰਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਪਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ...

ਪੂਰੀ ਖ਼ਬਰ »

ਮੇਜਰ ਭੁਪਿੰਦਰ ਸਿੰਘ 'ਭੂਪ' ਨੇ ਬੂਟੇ ਲਾਏ

ਲੰਬੀ, 25 ਅਗਸਤ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਹਰ ਪਿੰਡ ਵਿਚ 13 ਬੂਟੇ ਲਾਉਣ ਦੀ ਮੁਹਿੰਮ ਤਹਿਤ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ...

ਪੂਰੀ ਖ਼ਬਰ »

ਨੈਸ਼ਨਲ ਸੋਨ ਤਗਮਾ ਜੇਤੂ ਖਿਡਾਰੀ ਅਕਾਸ਼ਦੀਪ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨ

ਮੰਡੀ ਲੱਖੇਵਾਲੀ, 25 ਅਗਸਤ (ਮਿਲਖ ਰਾਜ)-ਬੀਤੇ ਦਿਨੀਂ ਗਾਜ਼ੀਆਬਾਦ ਵਿਖੇ ਹੋਈ 38ਵੀਂ ਸਬ-ਜੂਨੀਅਰ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਲੜਕਿਆਂ ਦੀ ਟੀਮ ਨੇ ਹਰਿਆਣਾ ਦੀ ਟੀਮ ਨੂੰ ਹਰਾ ਕੇ ਪਹਿਲੀ ਵਾਰ ਇਹ ਚੈਂਪੀਅਨਸ਼ਿਪ ਜਿੱਤੀ ਸੀ | ਰਾਸ਼ਟਰੀ ਪੱਧਰ 'ਤੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਧਾਰਮਿਕ ਸਮਾਗਮ ਕਰਵਾਇਆ

ਮਲੋਟ, 25 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਿਸ਼ਯਾ ਸਾਧਵੀ ਅੰਬਲਾ ਭਾਰਤੀ ਨੇ ਕਿਹਾ ਕਿ ਸ਼੍ਰੀ ਕ੍ਰਿਸ਼ਨ ਕਥਾ ਦਾ ਮਹੱਤਵ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜੋਤੀ ਜ੍ਰਾਗਿਤੀ ਸੰਸਥਾਨ ਵਲੋਂ ਬੂਟੇ ਲਗਾਓ ਵਾਤਾਵਰਨ ਬਚਾਓ ਤਹਿਤ ਸ਼ਹਿਰ 'ਚ ਜਾਗਰੂਕਤਾ ਰੈਲੀ ਕੱਢੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਨਵੀਂ ਦਾਣਾ ਮੰਡੀ ਵਿਖੇ ਪਹੁੰਚ ਕੇ ...

ਪੂਰੀ ਖ਼ਬਰ »

ਸਮਾਜਿਕ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਨੌਜਵਾਨਾਂ ਵਰਗ ਨੂੰ ਸਹੀ ਸੇਧ ਦੇਣ ਲਈ ਸਮਾਜਿਕ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਜਲਦੀ ਚਾਲੂ ਕਰਵਾਉਣ ਦੀ ਮੰਗ

ਰੁਪਾਣਾ, 25 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਆਸ-ਪਾਸ ਪਿੰਡਾਂ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਅਤੇ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਨਗਰ ਕੌਾਸਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀਆਂ 2 ਕਿੱਲੋਮੀਟਰ ਦੀ ਦੂਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲੇ ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ 'ਚ ਰੌਣਕਾਂ ਲੱਗੀਆਂ

ਮਲੋਟ, 25 ਅਗਸਤ (ਪਾਟਿਲ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸ਼ਰਧਾਲੂਆਂ ਦੁਆਰਾ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ | ਸ਼ਹਿਰ ਦੇ ਮੰਦਰਾਂ ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ, ਕਿ੍ਸ਼ਨਾ ਮੰਦਰ ਜੰਡੀਵਾਲਾ ਚੌਾਕ, ਸਨਾਤਨ ਧਰਮ ਕਿ੍ਸ਼ਨਾ ਮੰਦਰ ਅਤੇ ਸ਼ਹਿਰ ਦੇ ਹੋਰ ...

ਪੂਰੀ ਖ਼ਬਰ »

ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਸ. ਰਿਪੋ.)-ਪਿੰਡ ਭੰਗੇਵਾਲਾ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਗਲੀਆਂ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ...

ਪੂਰੀ ਖ਼ਬਰ »

ਗ਼ਰੀਬ ਭਲਾਈ ਸੰਸਥਾ ਮਲੋਟ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 25 ਅਗਸਤ (ਪਾਟਿਲ)-ਗਰੀਬ ਭਲਾਈ ਸੰਸਥਾ ਮਲੋਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਟਾ, ਘਿਉ, ਚਾਵਲ, ਖੰਡ, ਮਸਾਲੇ, ਦਾਲਾਂ ਅਤੇ ਕੱਪੜੇ ਆਦਿ ਸਮਾਨ ਦਿੱਤਾ ਗਿਆ | ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਏ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਸ. ਰਿਪੋ.)-ਸਥਾਨਕ ਜਲਾਲਾਬਾਦ ਰੋਡ ਵਾਰਡ ਨੰ: 25 ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਏ ਗਏ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਕਾਰਡ ਰਾਹੀਂ 5 ਲੱਖ ਤੱਕ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ...

ਪੂਰੀ ਖ਼ਬਰ »

ਪੁਰਾਤਨ ਖੇਡ ਟੂਰਨਾਮੈਂਟ ਕਰਵਾਇਆ

ਦੋਦਾ, 25 ਅਗਸਤ (ਰਵੀਪਾਲ)-ਐਨ.ਵਾਈ.ਬੀ.ਐਸ. ਕਲੱਬ ਦੋਦਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਪੁਰਾਤਨ ਖੇਡਾਂ ਦਾ ਟੂਰਨਾਮੈਂਟ ਡੇਰਾ ਬਾਬਾ ਧਿਆਨ ਦਾਸ ਦੋਦਾ ਦੇ ਮੈਦਾਨ 'ਚ ਕਰਵਾਇਆ ਗਿਆ | ਕਲੱਬ ਆਗੂ ਮਨਪ੍ਰੀਤ ਸਿੰਘ, ਗੋਪੀ ਖੋਸਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਲੋਕ ਪੱਖੀ ਕਵੀ ਦਰਬਾਰ

ਮੰਡੀ ਕਿੱਲਿਆਂਵਾਲੀ, 25 ਅਗਸਤ (ਸ਼ਾਂਤ)-ਨੌਜਵਾਨ ਭਾਰਤ ਸਭਾ ਇਕਾਈ ਲੰਬੀ ਵਲੋਂ ਉਸਾਰੂ ਅਤੇ ਲੋਕ ਪੱਖੀ ਸਾਹਿਤ ਸੱਭਿਆਚਾਰ ਦੀ ਉਸਾਰੀ ਦੇ ਉਪਰਾਲੇ ਵਜੋਂ ਕਵੀ ਦਰਬਾਰ ਲੰਬੀ ਵਿਖੇ ਕਰਵਾਇਆ ਗਿਆ | ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਾਹਿਤ ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਪੀ.ਐੱਸ.ਯੂ ਨੇ ਸੰਗੀਤਕ ਪ੍ਰੋਗਰਾਮ ਰਾਹੀਂ ਦਿੱਤਾ ਨਸ਼ਿਆਂ ਵਿਰੁੱਧ ਲਾਮਬੰਦੀ ਦਾ ਸੱਦਾ

ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇੱਥੇ ਸਰਕਾਰੀ ਬ੍ਰਜਿੰਦਰਾ ਕਾਲਜ ਵਿੱਚ ਸੰਗਤੀਕ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਤੇ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ | ਇਸ ਪ੍ਰੋਗਰਾਮ ਵਿੱਚ ਜਿੱਥੇ ਨਸ਼ਾ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਵਲੋਂ ਆਵਾਜਾਈ ਨਿਯਮਾਂ ਸਬੰਧੀ ਸਰਕਾਰੀ ਸਕੂਲ 'ਚ ਸੈਮੀਨਾਰ

ਕੋਟਕਪੂਰਾ, 25 ਅਗਸਤ (ਮੇਘਰਾਜ)-ਸਰਕਾਰੀ ਮਿਡਲ ਸਕੂਲ ਪਿੰਡ ਬਾਹਮਣਵਾਲਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਆਵਾਜਾਈ ਪੁਲਿਸ ਕੋਟਕਪੂਰਾ ਵਲੋਂ ਟਰੈਫਿਕ ਇੰਚਾਰਜ ਏ.ਐਸ.ਆਈ ਜਗਰੂਪ ਸਿੰਘ ਦੀ ਅਗਵਾਈ 'ਚ ਸੈਮੀਨਾਰ ਲਾਇਆ ਗਿਆ | ...

ਪੂਰੀ ਖ਼ਬਰ »

ਜ਼ਿਲਾ ਪੱਧਰੀ ਖੇਡਾਂ 'ਚ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਫ਼ਰੀਦਕੋਟ, 25 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਭਾਗ ਲੈਂਦਿਆਂ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਅਮਰਜੀਤ ਸਿੰਘ ਮਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਲੋਟ, 25 ਅਗਸਤ (ਪਾਟਿਲ)- ਯੁਵਰਾਜ ਰਣਇੰਦਰ ਸਿੰਘ ਦੇ ਓ.ਐਸ.ਡੀ. ਪਰਮਿੰਦਰਪਾਲ ਸਿੰਘ ਪੱਪੀ ਮਾਨ ਤੇ ਸਤਿੰਦਰਪਾਲ ਸਿੰਘ ਮਾਨ ਦੇ ਪਿਤਾ ਤੇ ਸਰਪੰਚ ਇਕਬਾਲ ਸਿੰਘ ਮਾਨ ਦੇ ਭਰਾ ਸ. ਅਮਰਜੀਤ ਸਿੰਘ ਮਾਨ ਝੋਰੜ ਨਮਿਤ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਰਾਗੀ ਜਥਾ ਭਾਈ ...

ਪੂਰੀ ਖ਼ਬਰ »

ਉੱਪਲ ਪਰਿਵਾਰ ਵਲੋਂ ਪ੍ਰਾਇਮਰੀ ਸਕੂਲ ਨੂੰ ਇਕ ਲੱਖ ਦੀ ਰਾਸ਼ੀ ਭੇਟ

ਪੰਜਗਰਾੲੀਂ ਕਲਾਂ, 25 ਅਗਸਤ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਸਵੈ ਇੱਛਤ ਸਮਾਰਟ ਸਕੂਲ ਮੁਹਿੰਮ ਤਹਿਤ ਪਿੰਡ ਔਲਖ ਦੇ ਅਮਰੀਕਾ ਵਸਦੇ ਸਵ. ਸ. ਹਾਕਮ ਸਿੰਘ ਉੱਪਲ ਦੇ ਪਰਿਵਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਔਲਖ ਦੇ ਅਧਿਆਪਕ ਅਤੇ ਪੜ੍ਹੋ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਰਾਸ਼ਟਰੀ ਝੰਡਾ ਲਹਿਰਾਇਆ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਹਰਮਹਿੰਦਰ ਪਾਲ)-ਕਾਂਗਰਸ ਸੇਵਾ ਦਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਖਿੱਚੀ ਦੀ ਅਗਵਾਈ ਵਿਚ ਮਲੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਰਾਸ਼ਟਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX