ਤਾਜਾ ਖ਼ਬਰਾਂ


ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  8 minutes ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  13 minutes ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  25 minutes ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  28 minutes ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  36 minutes ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  41 minutes ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  58 minutes ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 1 hour ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 1 hour ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਵਿਖੇ ਚੱਲ ਰਿਹਾ ਹੱਡਾ ਰੋੜੀ ਦਾ ਵਿਵਾਦ ਅੱਜ ਦੂਜੇ ਦਿਨ 'ਚ ਦਾਖ਼ਲ ਹੋ...
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 2 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਿਛਲੇ 18 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ...
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  46 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 2 hours ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 3 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 3 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 4 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 4 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 4 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 4 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 4 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 5 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 5 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 5 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 5 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 5 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 5 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 5 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 5 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 5 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 5 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 5 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 5 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 5 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 5 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 5 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 6 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 5 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 7 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 5 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 7 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 7 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 8 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 8 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪੰਜਾਬ / ਜਨਰਲ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ 'ਚ ਸ਼ਾਨਦਾਰ ਸਵਾਗਤ

ਅੰਮਿ੍ਤਸਰ, 25 ਅਗਸਤ (ਸਟਾਫ਼ ਰਿਪੋਟਰ)-ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਪੁੱਜਣ 'ਤੇ ਹਜ਼ਾਰਾਂ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ | ਬੀਤੀ ਰਾਤ ਨਗਰ ਕੀਰਤਨ ਦੇ ਇੱਥੇ ਪੁੱਜਣ ਸਮੇਂ ਸਵਾਗਤ ਕਰਨ ਵਾਲਿਆਂ 'ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਾਜਿੰਦਰ ਸਿੰਘ ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ | ਦੱਸਣਯੋਗ ਹੈ ਕਿ ਇਹ ਅੰਤਰਰਾਸ਼ਟਰੀ ਨਗਰ ਕੀਰਤਨ ਪੰਜਾਂ ਤਖ਼ਤਾਂ ਦੀ ਯਾਤਰਾ ਕਰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਣਾ ਹੈ | ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਦੋ ਤਖ਼ਤ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਕਰਦਾ ਹੋਇਆ ਪਟਨਾ ਸਾਹਿਬ ਪੁੱਜਾ | ਇਸੇ ਦੌਰਾਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਇਹ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਅਗਲੇ ਪੜਾਅ ਹਜ਼ਾਰੀ ਬਾਗ਼ ਲਈ ਰਵਾਨਾ ਹੋ ਗਿਆ | ਇੱਥੇ ਰਵਾਨਗੀ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗਿਆ | ਪਟਨਾ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਬਿਹਾਰ ਸਰਕਾਰ ਤਰਫ਼ੋਂ ਉਦਯੋਗ ਮੰਤਰੀ ਸ਼ਿਆਮ ਰਜਕ ਨੇ ਹਾਜ਼ਰੀ ਭਰੀ | ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਸੰਗਤ ਵਲੋਂ ਸਵਾਗਤ ਲਈ ਦਿਖਾਏ ਉਤਸ਼ਾਹ ਲਈ ਧੰਨਵਾਦ ਕੀਤਾ ਤੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਲਈ ਪ੍ਰਸੰਸਾ ਕੀਤੀ | ਨਗਰ ਕੀਰਤਨ ਦੀ ਇੱਥੋਂ ਰਵਾਨਗੀ ਸਮੇਂ ਸੰਗਤ ਵਲੋਂ ਫੁੱਲ ਪੱਤੀਆਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ ਗਈ | ਪਟਨਾ ਸਾਹਿਬ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਗੁਰਪ੍ਰੀਤ ਸਿੰਘ ਚੰਡਾਲ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰ ਕਮਿਕਰ ਸਿੰਘ, ਭੁਪਿੰਦਰ ਸਿੰਘ ਚੀਫ਼ ਐਡਮਨਿਸਟਰੇਟਰ, ਪਟਨਾ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੂਰਜ ਸਿੰਘ ਤੇ ਦਿੱਲੀ ਕਮੇਟੀ ਤੋਂ ਬੀਬੀ ਰਣਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਭਾਈ ਬਿ੍ਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਹਰਪਾਲ ਸਿੰਘ ਤੇ ਭਾਈ ਪੰਥਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ | ਨਗਰ ਕੀਰਤਨ ਭਲਕੇ 26 ਅਗਸਤ ਨੂੰ ਹਜ਼ਾਰੀ ਬਾਗ਼ ਤੋਂ ਧੰਨਬਾਦ ਲਈ ਰਵਾਨਾ ਹੋਵੇਗਾ |

ਕਰਤਾਰਪੁਰ ਲਾਂਘੇ ਬਾਰੇ ਸੁਬਰਾਮਨੀਅਮ ਸਵਾਮੀ ਵਲੋਂ ਦਿੱਤੇ ਬਿਆਨ ਦੀ ਚੁਫੇਰਿਓਾ ਨਿਖੇਧੀ

ਅੰਮਿ੍ਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਜਗਤ ਵਲੋਂ ਦਹਾਕਿਆਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਤਿਆਰ ਕੀਤੇ ਜਾ ਰਹੇ ਕਰਤਾਰਪੁਰ ਲਾਂਘੇ ਦੇ ...

ਪੂਰੀ ਖ਼ਬਰ »

ਲਾਂਘੇ ਦਾ ਕੰਮ ਰੋਕਣ ਬਾਰੇ ਬਿਆਨ ਮੰਦਭਾਗਾ-ਡਿੰਪਾ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)-ਭਾਜਪਾ ਨੇ ਹਮੇਸ਼ਾ ਹੀ ਘੱਟ ਗਿਣਤੀ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਤੇ ਉਨ੍ਹਾਂ ਦੀ ਸੋਚ ਸਿੱਖ ਵਿਰੋਧੀ ਰਹੀ ਹੈ | ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵਲੋਂ ਭਾਰਤ ਤੇ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੇ ...

ਪੂਰੀ ਖ਼ਬਰ »

ਲਾਂਘਾ ਬੰਦ ਕਰਨ ਦੀਆਂ ਸਾਜਿਸ਼ਾਂ ਕਰਨਾ ਮੰਦਭਾਗਾ-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਨਿੱਕੂਵਾਲ, ਕਰਨੈਲ ਸਿੰਘ)-ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕਰਤਾਰਪੁਰ ਲਾਂਘੇ ਸਬੰਧੀ ਸੁਬਰਾਮਨੀਅਮ ਸਵਾਮੀ ਵਲੋਂ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਲਾਂਘਾ ਬੰਦ ਕਰਨ ਦੀਆਂ ਸਾਜ਼ਿਸਾਂ ...

ਪੂਰੀ ਖ਼ਬਰ »

ਪੰਜਾਬ 'ਚ ਹੜ੍ਹ ਭਾਖੜਾ ਬੋਰਡ ਦੇ ਨਿਯਮਾਂ ਦੀ ਉਲੰਘਣਾ ਦਾ ਨਤੀਜਾ

ਮੇਜਰ ਸਿੰਘ ਜਲੰਧਰ, 25 ਅਗਸਤ-ਪੰਜਾਬ ਅੰਦਰ ਪਿਛਲੇ ਦਿਨੀਂ ਸਤਲੁਜ ਦਰਿਆ ਨੇੜਲੇ ਖੇਤਰਾਂ ਵਿਚ ਹੜ੍ਹਾਂ ਦੀ ਤਬਾਹੀ ਲਈ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਦੇ ਪ੍ਰਬੰਧਕਾਂ ਵਲੋਂ ਪਹਿਲਾਂ ਤੋਂ ਹੀ ਮਿੱਥੇ ਨਿਯਮਾਂ ਦੀ ਅਵੱਗਿਆ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਦੀ ਕੱਲ੍ਹ ਹੋਣ ਵਾਲੀ ਕਾਊਾਸਿਲੰਗ ਮੁਲਤਵੀ

ਲੁਧਿਆਣਾ, 25 ਅਗਸਤ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਤੇ ਐਨੀਲਮ ਸਾਇੰਸਜ਼ ਯੂਨੀਵਰਸਿਟੀ ਵਲੋਂ ਸੂਬੇ ਦੇ ਕੁਝ ਹਿੱਸੇ 'ਚ ਆਏ ਹੜ੍ਹਾਂ ਨੂੰ ਧਿਆਨ 'ਚ ਰੱਖਦੇ ਹੋਏ ਵੈਟਰਨਰੀ ਸਾਇੰਸ ਤੇ ਐਨੀਲਮ ਹੈਲਥ ਤਕਨੋਲੋਜੀ ਦੇ ਡਿਪਲੋਮੇ ਦੀ 27 ਅਗਸਤ ਨੂੰ ਹੋਣ ਵਾਲੀ ਕਾਊਾਸਿਲੰਗ ਦੀ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਕਿਲ੍ਹਾ ਲਾਲ ਸਿੰਘ, 25 ਅਗਸਤ (ਬਲਬੀਰ ਸਿੰਘ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲ੍ਹਾ ਲਾਲ ਸਿੰਘ 'ਚ ਨਸ਼ੇ ਦੀ ਵਧ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਕੁਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ ਮਾਮਾ ਸਤਨਾਮ ...

ਪੂਰੀ ਖ਼ਬਰ »

ਮੰਦਹਾਲੀ 'ਚ ਹਨ ਲਿਬਨਾਨ 'ਚ ਫਸੇ 15 ਪੰਜਾਬੀ ਨੌਜਵਾਨ

ਜਲੰਧਰ, 25 ਅਗਸਤ (ਮੇਜਰ ਸਿੰਘ)-ਪਿਛਲੇ ਕਈ ਸਾਲਾਂ ਤੋਂ ਏਜੰਟਾਂ ਵਲੋਂ ਕਮਾਈ ਦਾ ਝਾਂਸਾ ਦੇ ਕੇ ਲਿਬਨਾਨ ਭੇਜੇ ਘੱਟੋ-ਘੱਟ 15 ਪੰਜਾਬੀ ਨੌਜਵਾਨ ਇਸ ਵੇਲੇ ਬੇਹੱਦ ਮੰਦਹਾਲੀ ਭਰਿਆ ਜੀਵਨ ਬਤੀਤ ਕਰ ਰਹੇ ਹਨ | ਇਨ੍ਹਾਂ ਵਿਚ ਇਕ-ਦੋ ਨੌਜਵਾਨ ਪਿਛਲੇ 10 ਸਾਲ ਤੇ ਬਹੁਤੇ 3-4 ਸਾਲ ਤੋਂ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਚੱਲੀਆਂ ਗੋਲੀਆਂ, 1 ਦੀ ਮੌਤ

ਫ਼ਰੀਦਕੋਟ, 25 ਅਗਸਤ (ਜਸਵੰਤ ਸਿੰਘ ਪੁਰਬਾ)-ਪਿੰਡ ਸੱਗੋ ਰੋਮਾਣਾ 'ਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਗੋਲੀਆਂ ਚਲਾਉਣ ਨਾਲ ਦੂਜੀ ਧਿਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਨਕਸਲੀਆਂ ਨਾਲ ਮੁਕਾਬਲੇ 'ਚ ਜ਼ਖ਼ਮੀ ਹੋਏ ਜਵਾਨ ਨੇ ਦਮ ਤੋੜਿਆ

ਰਾਏਪੁਰ, 25 ਅਗਸਤ (ਏਜੰਸੀ)- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਵਿਖੇ ਡੀ ਆਰ ਜੀ ਜਵਾਨ ਜੋ ਸਨਿਚਰਵਾਰ ਨੂੰ ਨਕਸਲੀਆਂ ਨਾਲ ਇੱਥੇ ਹੋਏ ਮੁਕਾਬਲੇ 'ਚ ਜ਼ਖ਼ਮੀ ਹੋ ਗਿਆ ਸੀ ਨੇ ਅੱਜ ਦਮ ਤੋੜ ਦਿੱਤਾ ਹੈ | ਜ਼ਿਲ੍ਹੇ ਦੇ ਜੰਗਲ 'ਚ ਸਨਿਚਰਵਾਰ ਨੂੰ ਡੀ ਆਰ ਜੀ ਤੇ ਨਕਸਲੀਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਪੋਸਟ ਨੂੰ ਸਾਂਝਾ ਕਰਦੇ ਸਮੇਂ ਸਾਵਧਾਨ ਰਹੋ-ਪ੍ਰਣਾਬ ਮੁਖਰਜੀ

ਕੋਲਕਾਤਾ, 25 ਅਗਸਤ (ਏਜੰਸੀ)- ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਪਾਠਕਾਂ 'ਤੇ ਪਿ੍ੰਟ ਮੀਡੀਆ ਦਾ ਸਭ ਤੋਂ ਵੱਧ ਪ੍ਰਭਾਵ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਵੀ ਪੋਸਟਾਂ ਨੂੰ ਸਾਂਝਾ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ | ...

ਪੂਰੀ ਖ਼ਬਰ »

96 ਹਜ਼ਾਰ ਸਮਾਰਟ ਬਿਜਲੀ ਮੀਟਰਾਂ ਦੀ ਖ਼ਰੀਦ ਕਰੇਗਾ ਪਾਵਰਕਾਮ

ਜਲੰਧਰ, 25 ਅਗਸਤ (ਸ਼ਿਵ ਸ਼ਰਮਾ)-ਪਾਵਰਕਾਮ ਨੇ ਰਾਜ 'ਚ ਸਮਾਰਟ ਮੀਟਰ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ 96000 ਸਮਾਰਟ ਮੀਟਰਾਂ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਇਸ ਦੇ ਨਾਲ ਹੀ ਮੋਬਾਈਲ ਦੀ ਤਰ੍ਹਾਂ ਰੀਚਾਰਜ ਹੋਣ ਵਾਲੇ ਪ੍ਰੀ-ਪੇਡ ਮੀਟਰ ਵੀ ਖ਼ਰੀਦਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੀ ਜਨਮ ਸ਼ਤਾਬਦੀ ਮਨਾਉਣ ਲਈ ਪਹੰੁਚੀਆਂ ਕਮੇਟੀਆਂ ਦੀ ਮੀਟਿੰਗ

ਘੁਮਾਣ, 25 ਅਗਸਤ (ਬੰਮਰਾਹ)-ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ 750ਵੇਂ ਜਨਮ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ 'ਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਪਹੰੁਚੀਆਂ ਵੱਖ-ਵੱਖ ਨਾਮਦੇਵ ਸੇਵਾ ਸੁਸਾਇਟੀਆਂ ਤੇ ਕਮੇਟੀਆਂ ਦੇ ...

ਪੂਰੀ ਖ਼ਬਰ »

ਕੇਂਦਰ ਪੰਜਾਬ ਨੂੰ ਵੀ ਦੇਵੇ ਤਰਜੀਹ-ਆਸ਼ੂ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਮਗਰੋਂ ਆਪਣੀ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ. ਐਮ. ਸੀ. ਟੀ.) ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਰਾੜਾ ਸਾਹਿਬ, 25 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਮਨਾਏ ਜਾ ਰਹੇ ਬਰਸੀ ਸਮਾਗਮ ਦੇ ਦੂਜੇ ਦਿਨ ਰਾੜਾ ਸਾਹਿਬ ਸੰਪ੍ਰਦਾਇ ਨਾਲ ਅਥਾਹ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਖੁੱਲ੍ਹ ਕੇ ਅੱਗੇ ਨਾ ਆਉਣ ਤੋਂ ਸਿੱਖ ਸੰਗਤ ਨਿਰਾਸ਼

ਅੰਮਿ੍ਤਸਰ, 25 ਅਗਸਤ (ਜਸਵੰਤ ਸਿੰਘ ਜੱਸ)-ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਮਾਜ ਸੇਵੀ ਜਥੇਬੰਦੀਆਂ, ਖ਼ਾਲਸਾ ਏਡ ਤੇ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ 'ਤੇ ਸਹਾਇਤਾ ਕਾਰਜ ਜਾਰੀ ਹਨ ਪਰ ਕੁਦਰਤੀ ਆਫ਼ਤਾਂ ਸਮੇਂ ਦੂਜੇ ...

ਪੂਰੀ ਖ਼ਬਰ »

ਫਾਸ਼ੀਵਾਦ ਦੇਸ਼ ਦੀ ਜਮਹੂਰੀਅਤ ਲਈ ਗੰਭੀਰ ਖ਼ਤਰਾ

ਜਲੰਧਰ, 25 ਅਗਸਤ (ਜਸਪਾਲ ਸਿੰਘ)-ਫਾਸੀਵਾਦ ਦੇਸ਼ ਦੀ ਜਮਹੂਰੀਅਤ ਲਈ ਗੰਭੀਰ ਖ਼ਤਰਾ ਹੈ ਤੇ ਇਸ ਦੇ ਟਾਕਰੇ ਲਈ ਸਾਰੀਆਂ ਅਮਨ ਪਸੰਦ ਤੇ ਧਰਮ ਨਿਰਪੱਖ ਤਾਕਤਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਸਾਂਝਾ ਤੇ ਬੱਝਵਾਂ ਸੰਘਰਸ਼ ਵਿੱਢਣ ਦੀ ਲੋੜ ਹੈ | ਇਹ ਵਿਚਾਰ ਅੱਜ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਖੁੱਲੇ੍ਹ ਫਲੱਡ ਗੇਟ ਵੇਖਣ ਲਈ ਨੰਗਲ 'ਚ ਉਮੜ ਰਿਹੈ ਸੈਲਾਨੀਆਂ ਦਾ ਸੈਲਾਬ

ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)-ਗੋਬਿੰਦ ਸਾਗਰ ਝੀਲ 'ਚ ਪਾਣੀ ਦਾ ਪੱਧਰ ਵਧਣ ਮਗਰੋਂ ਬੀ. ਬੀ. ਐਮ. ਬੀ. ਮੈਨੇਜਮੈਂਟ ਵਲੋਂ ਭਾਖੜਾ ਡੈਮ ਦੇ ਹਾਈ ਫਲੱਡ ਗੇਟ ਖੋਲ੍ਹੇ ਜਾਣ ਮਗਰੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ 'ਚ ਸੈਲਾਨੀ ਨੰਗਲ ਸ਼ਹਿਰ ਪਹੁੰਚ ਰਹੇ ਹਨ | ਸਵੇਰ ਤੋਂ ...

ਪੂਰੀ ਖ਼ਬਰ »

ਕੋਇੰਬਟੂਰ 'ਚ ਤੀਜੇ ਦਿਨ ਵੀ ਜਾਰੀ ਰਿਹਾ ਹਾਈ ਅਲਰਟ

ਕੋਇੰਬਟੂਰ, 25 ਅਗਸਤ (ਏਜੰਸੀ)- ਤਾਮਿਲਨਾਡੂ 'ਚ ਲਸ਼ਕਰ-ਏ-ਤਾਇਬਾ ਦੇ 6 ਸ਼ੱਕੀ ਅੱਤਵਾਦੀਆਂ ਵਲੋਂ ਘੁਸਪੈਠ ਕਰਨ ਦੀ ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਕੋਇੰਬਟੂਰ 'ਚ ਮੰਦਿਰਾਂ ਤੇ ਚਰਚਾਂ 'ਚ ਤੀਜੇ ਦਿਨ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ, ਤੇ ਨਾਲ ਹੀ ਹਾਈ ਅਲਰਟ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਦਵਾਈਆਂ ਦੀ ਕੋਈ ਘਾਟ ਨਹੀਂ, ਸੰਚਾਰ ਸਾਧਨਾਂ 'ਤੇ ਪਾਬੰਦੀਆਂ ਜਾਨਾਂ ਬਚਾਉਣ 'ਚ ਸਹਾਈ ਹੋਈਆਂ-ਮਲਿਕ

ਨਵੀਂ ਦਿੱਲੀ, 25 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਅੱਜ ਕਿਹਾ ਹੈ ਕਿ ਸੂਬੇ 'ਚ ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ ਹੈ ਅਤੇ ਫ਼ੋਨ ਤੇ ਸੰਚਾਰ ਮਾਧਿਅਮਾਂ 'ਤੇ ਲਗਾਈਆਂ ਪਾਬੰਦੀਆਂ ਬਹੁਤ ਸਾਰੀਆਂ ਜਾਨਾਂ ਬਚਾਉਣ 'ਚ ਸਹਾਈ ...

ਪੂਰੀ ਖ਼ਬਰ »

ਸੁਬਰਾਮਨੀਅਮ ਨੇ ਸਿੱਖ ਵਿਰੋਧੀ ਹੋਣ ਦਾ ਦਿੱਤਾ ਸਬੂਤ-ਸ਼੍ਰੋਮਣੀ ਅਕਾਲੀ ਦਲ ਟਕਸਾਲੀ

ਐੱਸ.ਏ.ਐੱਸ. ਨਗਰ, 25 ਅਗਸਤ (ਜਸਬੀਰ ਸਿੰਘ ਜੱਸੀ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸਕੱਤਰ ਜਨਰਲ ਤੇ ਮੁੱਖ ਬੁਲਾਰੇ ਜਥੇ: ਸੇਵਾ ਸਿੰਘ ਸੇਖਵਾਂ, ਸਕੱਤਰ ਜਨਰਲ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ, ਸੀਨੀਅਰ ਮੀਤ ਪ੍ਰਧਾਨ ਜਥੇ: ਉਜਾਗਰ ਸਿੰਘ ਬਡਾਲੀ ਤੇ ਯੂਥ ...

ਪੂਰੀ ਖ਼ਬਰ »

ਸੰਤ ਬਾਬਾ ਸੁਚਾ ਸਿੰਘ ਦੀ 17ਵੀਂ ਬਰਸੀ ਮੌਕੇ ਲਾਇਆ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ 17ਵੀਂ ਬਰਸੀ ਨੂੰ ਸਮਰਪਿਤ ਸਮਾਗਮ ਨਿਰੰਤਰ ਜਾਰੀ ਹਨ | ਅੱਜ ਦੇ ਸਮਾਗਮ ਵਿਚ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ...

ਪੂਰੀ ਖ਼ਬਰ »

ਮਹਿਲਾ ਡਾਕਟਰ ਨੇ ਮੈਡੀਕਲ ਕਾਲਜ ਦੇ ਸੀਨੀਅਰ ਡਾਕਟਰ 'ਤੇ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼

ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਾਡ ਸਾਇੰਸਿਜ਼ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਇਕ ਮਹਿਲਾ ਮੈਡੀਕਲ ਅਫ਼ਸਰ ਵਲੋਂ ਕਾਲਜ ਦੇ ਸੀਨੀਅਰ ਡਾਕਟਰ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਇਕ ਸੀਨੀਅਰ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਵਲੋਂ ਜਲਾਲਾਬਾਦ 'ਚ ਪਲੇਠੀ ਮੀਟਿੰਗ

ਜਲਾਲਾਬਾਦ, 25 ਅਗਸਤ (ਜਤਿੰਦਰ ਪਾਲ ਸਿੰਘ)-ਲੋਕ ਅਧਿਕਾਰ ਲਹਿਰ ਵਲੋਂ ਅੱਜ ਜਲਾਲਾਬਾਦ ਦੇ ਥਾਣਾ ਸਿਟੀ ਸੜਕ 'ਤੇ ਸਥਿਤ ਕਮਿਊਨਿਟੀ ਹਾਲ 'ਚ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਪਹਿਲੀ ਕਨਵੈੱਨਸ਼ਨ ਕਰਵਾਈ ਗਈ | ਇਸ ਵਿਚ ਵੱਡੀ ਗਿਣਤੀ ਵਿਚ ਇਲਾਕੇ ...

ਪੂਰੀ ਖ਼ਬਰ »

ਪਿੰਡ ਫੇਰੋਕੇ ਦੇ ਅਮਰਿੰਦਰ ਸਿੰਘ ਬਰਾੜ ਦੀ ਕੈਨੇਡਾ ਪੁਲਿਸ 'ਚ ਬਤੌਰ ਅਫ਼ਸਰ ਚੋਣ

ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)-ਅਮਰਿੰਦਰ ਸਿੰਘ ਬਰਾੜ ਦੀ ਕੈਨੇਡਾ ਪੁਲਿਸ 'ਚ ਬਤੌਰ ਅਫ਼ਸਰ ਭਰਤੀ ਹੋਣ 'ਤੇ ਤਹਿਸੀਲ ਜ਼ੀਰਾ ਦੇ ਪਿੰਡ ਫੇਰੋਕੇ 'ਚ ਖ਼ੁਸ਼ੀ ਨਾਲ ਇਲਾਕੇ ਭਰ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਅਸਲ ਅੰਗਹੀਣ ਉਮੀਦਵਾਰਾਂ ਨੇ ਫ਼ਰਜ਼ੀ ਅੰਗਹੀਣਾਂ ਦਾ ਮੁੱਦਾ ਉਠਾਇਆ

ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ)-ਪੰਜਾਬ 'ਚ ਫ਼ਰਜ਼ੀ ਵਿੱਦਿਅਕ ਯੋਗਤਾਵਾਂ ਦੇ ਸਰਟੀਫਿਕੇਟਾਂ ਤੇ ਫ਼ਰਜ਼ੀ ਅੰਗਹੀਣਾਂ ਦੇ ਸਰਟੀਫਿਕੇਟਾਂ ਨਾਲ ਨੌਕਰੀਆਂ ਪ੍ਰਾਪਤ ਕਰਨ ਤੇ ਤਰੱਕੀਆਂ ਲੈਣ ਦਾ ਮਾਮਲਾ ਕਿਸੇ ਤੋਂ ਛੁਪਿਆ ਨਹੀਂ | ਇਸ ਮਾਮਲੇ ਤੋਂ ਪਰਦਾ ਚੁੱਕਣ ਦਾ ਕੋਈ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਕਈ ਇਲਾਕਿਆਂ 'ਚ ਬਾਰਿਸ਼

ਚੰਡੀਗੜ੍ਹ, 25 ਅਗਸਤ (ਏਜੰਸੀ)-ਪੰਜਾਬ ਤੇ ਹਰਿਆਣਾ 'ਚ ਅੱਜ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਾਰਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਗਿਆ | ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਪਟਿਆਲਾ 'ਚ 32 ਮਿ.ਮੀ. ਬਾਰਿਸ਼ ਹੋਈ ਜਦਕਿ ਮੋਹਾਲੀ ਤੇ ਰੂਪਨਗਰ 'ਚ ...

ਪੂਰੀ ਖ਼ਬਰ »

ਕਸ਼ਮੀਰ 'ਚ ਲੋਕਤਾਂਤਰਿਕ ਅਧਿਕਾਰਾਂ ਦਾ ਘਾਣ ਰਾਜਨੀਤਕ ਤੇ ਦੇੇਸ਼ ਵਿਰੋਧੀ-ਪਿ੍ਅੰਕਾ

ਨਵੀਂ ਦਿੱਲੀ, 25 ਅਗਸਤ (ਏਜੰਸੀ)-ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਵਿਰੋਧੀਆਂ ਪਾਰਟੀਆਂ 'ਤੇ ਕਸ਼ਮੀਰ ਦੇ ਮੁੱਦੇ 'ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ ਪਰ ਕਸ਼ਮੀਰ 'ਚ ਮਨੁੱਖੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ 7 ਬੱਚੇ ਤਲਾਬ 'ਚ ਡੁੱਬੇ

ਪ੍ਰਤਾਪਗੜ੍ਹ/ਸੰਭਾਲ, 25 ਅਗਸਤ (ਏਜੰਸੀ)-ਉੱਤਰ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਤਾਲਾਬਾਂ 'ਚ ਨਹਾਉਣ ਸਮੇਂ 7 ਬੱਚੇ ਡੁੱਬ ਗਏ | ਪੁਲਿਸ ਨੇ ਦੱਸਿਆ ਕਿ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕੋਹੜੌਰ ਖੇਤਰ 'ਚ ਇਕ ਤਲਾਬ 'ਚ ਚਾਰ ਬੱਚੇ ਡੁੱਬ ਗਏ | ਏ.ਸੀ.ਪੀ. ਸੁਰਿੰਦਰ ਪ੍ਰਸਾਦ ਨੇ ...

ਪੂਰੀ ਖ਼ਬਰ »

ਅੱਧੀ ਦਰਜਨ ਤੋਂ ਵੱਧ ਲੁਟੇਰਿਆਂ ਵਲੋਂ 466 ਬੋਰੀਆਂ ਕਣਕ ਚੋਰੀ

ਗੁਰਾਇਆ, 25 ਅਗਸਤ (ਬਲਵਿੰਦਰ ਸਿੰਘ)-ਇੱਥੇ ਮਾਹਲ ਗੇਟ ਨੇੜੇ ਹਾਈਵੇ 'ਤੇ ਚੋਰਾਂ ਨੇ 12 ਲੋਕਾਂ ਨੂੰ ਬੰਦੀ ਬਣਾ ਕੇ ਪੰਜਾਬ ਐਗਰੋ ਦੇ ਖੁੱਲੇ੍ਹ ਗੁਦਾਮ ਵਿਚੋਂ 466 ਬੋਰੇ ਕਣਕ ਚੋਰੀ ਕਰ ਲਈ | ਮਿਲੀ ਜਾਣਕਾਰੀ ਮੁਤਾਬਕ ਲੰਘੀ ਰਾਤ ਤਕਰੀਬਨ ਡੇਢ ਵਜੇ ਪੰਜਾਬ ਐਗਰੋ ਦੇ ਖੁੱਲੇ੍ਹ ...

ਪੂਰੀ ਖ਼ਬਰ »

ਰਾਜੌਰੀ 'ਚ ਟੈਂਪੂ ਟ੍ਰੈਵਲਰ ਖੱਡ 'ਚ ਡਿਗਿਆ, 7 ਹਲਾਕ

ਜੰਮੂ, 25 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇਕ ਓਵਰਲੋਡ ਟੈਂਪੂ ਟ੍ਰੈਵਲਰ ਦੇ ਸੜਕ ਤੋਂ ਤਿਲਕ ਕੇ ਖੱਡ 'ਚ ਡਿੱਗ ਜਾਣ ਨਾਲ 7 ਲੋਕ ਮਾਰੇ ਗਏ ਤੇ 25 ਹੋਰ ਜ਼ਖ਼ਮੀ ਹੋ ਗਏ | ਰਾਜੌਰੀ ਦੇ ਜ਼ਿਲ੍ਹਾ ਵਿਕਾਸ ਕਮਿਸ਼ਨਰ ਆਜਿਜ਼ ਅਸਦ ਨੇ ਦੱਸਿਆ ਕਿ ਸ਼ਾਰਦਾ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪ੍ਰਸਿੱਧ ਪਾਕਿਸਤਾਨੀ ਸਿਆਸਤਦਾਨ ਬੀ. ਐਮ. ਕੁੱਟੀ ਦਾ ਦਿਹਾਂਤ

ਕਰਾਚੀ, 25 ਅਗਸਤ (ਏਜੰਸੀ)-ਭਾਰਤੀ ਮੂਲ ਦੇ ਪ੍ਰਸਿੱਧ ਪਾਕਿਸਤਾਨੀ ਸਿਆਸਤਦਾਨ ਤੇ ਮਨੁੱਖੀ ਅਧਿਕਾਰ ਕਾਰਕੁਨ ਬੀ.ਐਮ. ਕੁਟੀ ਦਾ ਕਰਾਚੀ 'ਚ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ | ਬੀ.ਐਮ. ਕੁਟੀ ਦੇ ਨਾਂਅ ਨਾਲ ਮਸ਼ਹੂਰ ਬਿਯੋਥਿਲ ਮੋਹਾਯੂਦੀਨ ਕੁਟੀ ...

ਪੂਰੀ ਖ਼ਬਰ »

ਮੋਦੀ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਦਿੱਤੇ ਜਾਣ ਤੋਂ ਖਫ਼ਾ ਪਾਕਿ ਸੈਨੇਟ ਦੇ ਚੇਅਰਮੈਨ ਵਲੋਂ ਯੂ.ਏ.ਈ. ਦਾ ਦੌਰਾ ਰੱਦ

ਇਸਲਾਮਾਬਾਦ, 25 ਅਗਸਤ (ਏਜੰਸੀ)- ਯੂ.ਏ.ਈ. ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਬਉੱਚ ਨਾਗਰਿਕ ਪੁਰਸਕਾਰ 'ਆਰਡਰ ਆਫ਼ ਜ਼ਾਇਦ' ਦਿੱਤੇ ਜਾਣ ਤੋਂ ਖਫ਼ਾ ਪਾਕਿਸਤਾਨ ਸੈਨੇਟ ਦੇ ਚੇਅਰਮੈਨ ਸਾਦਿਕ ਸੰਜਰਾਣੀ ਨੇ ਯੂ.ਏ.ਈ. ਦਾ ਆਪਣਾ ਸਰਕਾਰੀ ਦੌਰਾ ਰੱਦ ਕਰ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX