ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਮੋਗਾ

ਸਮਾਜ ਸੇਵੀ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਰਾਹਤ ਸਮਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਜੈ ਮਾਂ ਅੰਬੇ ਵੈੱਲਫੇਅਰ ਕਲੱਬ, ਮਾਨਵ ਨਿਸ਼ਕਾਮ ਸੇਵਾ ਮੰਡਲ, ਸਮਾਜ ਸੇਵਾ ਸੁਸਾਇਟੀ, ਰੂਰਲ ਐੱਨ. ਜੀ. ਓ. ਮੋਗਾ, ਇੰਡੀਅਨ ਮੈਡੀਕਲ ਐਸੋਸੀਏਸ਼ਨ ਮੋਗਾ, ਸ੍ਰੀ ਨਾਮਦੇਵ ਭਵਨ ਗੁਰਦੁਆਰਾ ਕਮੇਟੀ, ਏਕ ਜੋਤ ਸੇਵਾ ਸੁਸਾਇਟੀ, ਕੱਕੜ ਸਵੀਟ ਹਾਊਸ ਤੇ ਸਮੂਹ ਨਾਨਕ ਨਗਰੀ ਤੇ ਬੇਦੀ ਨਗਰ ਮੋਗਾ ਨਿਵਾਸੀਆਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਤਰਪਾਲਾਂ, ਮੱਛਰਦਾਨੀਆਂ, ਅੋਡੋਮਾਸ, ਚਮੜੀ ਤੇ ਪੇਟ ਰੋਗਾਂ ਦੀਆਂ ਦਵਾਈਆਂ ਸਮੇਤ ਘਰੇਲੂ ਵਰਤੋਂ ਦਾ ਹਰ ਸਮਾਨ ਅੱਜ ਦੋ ਟਰਾਲੀਆਂ ਰਾਹੀਂ ਰਵਾਨਾ ਕੀਤਾ ਗਿਆ | ਇਨ੍ਹਾਂ ਟਰਾਲੀਆਂ ਦੇ ਨਾਲ ਸਮਾਜ ਸੇਵਾ ਸੁਸਾਇਟੀ ਦੀਆਂ ਦੋ ਐਾਬੂਲੈਂਸਾਂ ਵੀ ਗਈਆਂ, ਜਿਨ੍ਹਾਂ ਵਿਚ ਸਿਹਤ ਵਿਭਾਗ ਮੋਗਾ ਦੇ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਦੀ ਅਗਵਾਈ 'ਚ ਆਰ. ਐੱਮ. ਪੀ ਡਾਕਟਰਾਂ ਦੀ ਟੀਮ ਨੂੰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚਮੜੀ ਤੇ ਪੇਟ ਦੇ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਵੰਡਣ ਲਈ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ, ਗੁਰਸੇਵਕ ਸਿੰਘ ਸੰਨਿਆਸੀ, ਹਰਜਿੰਦਰ ਸਿੰਘ ਹੈਪੀ ਤੇ ਪਿ੍ੰਸ ਕੁਮਾਰ ਕੱਕੜ ਨੇ ਦੱਸਿਆ ਕਿ ਅਸੀਂ ਸਭ ਨੇ ਰਲ ਕੇ ਲੋੜਵੰਦਾਂ ਦੀ ਮਦਦ ਲਈ ਇਹ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ ਜਿੱਥੇ ਤਰਪਾਲਾਂ, ਰੱਸੇ, ਮੱਛਰਦਾਨੀਆਂ, ਅੋਡੋਮਾਸ ਤੇ ਦਵਾਈਆਂ ਦਿੱਤੀਆਂ ਜਾਣਗੀਆਂ, ਉੱਥੇ ਖਾਣ ਪੀਣ ਦਾ ਸਮਾਨ ਅਤੇ ਘਰੇਲੂ ਵਰਤੋਂ ਦਾ ਹਰ ਸਮਾਨ ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਿਸ਼ਤੀਆਂ ਰਾਹੀਂ 400 ਪਰਿਵਾਰਾਂ ਤੱਕ ਦੋ ਲਿਫ਼ਾਫ਼ੇ ਪਹੁੰਚਾਏ ਜਾਣਗੇ | ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਲੋਹੀਆਂ ਖੇਤਰ ਵਿਚ ਰੂਰਲ ਐੱਨ. ਜੀ. ਓ. ਮੋਗਾ ਵਲੋਂ ਰਾਹਤ ਸਮਗਰੀ ਦੀਆਂ ਦੋ ਗੱਡੀਆਂ ਭੇਜੀਆਂ ਗਈਆਂ ਸਨ ਤੇ ਇਸ ਖੇਤਰ ਵਿਚ ਭਾਰੀ ਮਾਤਰਾ 'ਚ ਸਮਗਰੀ ਪਹੁੰਚ ਚੁੱਕੀ ਹੈ, ਇਸ ਲਈ ਹੁਣ ਇਹ ਸਮਗਰੀ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਮੱਲਾਂਵਾਲਾ ਖੇਤਰ ਵਿਚ ਪੈਂਦੇ ਪਿੰਡਾਂ ਧੀਰਾ ਘਾਰਾ, ਬੱਗੇਆਲਾ, ਆਲੇਵਾਲ, ਟੱਲੀ ਗ਼ੁਲਾਮ ਤੇ ਬੁੰਡਾਲਾ ਆਦਿ ਵਿਚ ਇਹ ਸਮਗਰੀ ਭੇਜੀ ਜਾ ਰਹੀ ਹੈ, ਜਿੱਥੇ ਹਾਲੇ ਤੱਕ ਕੋਈ ਰਾਹਤ ਸਮਗਰੀ ਨਹੀਂ ਪਹੁੰਚੀ | ਇਸ ਮੌਕੇ ਧਰਮਪਾਲ ਕੱਕੜ, ਬਲਜੀਤ ਸਿੰਘ ਚਾਨੀ, ਗੁਰਨਾਮ ਸਿੰਘ ਲਵਲੀ, ਹਰਜਿੰਦਰ ਸਿੰਘ ਚੁਗਾਵਾਂ, ਸੁਖਦੇਵ ਸਿੰਘ ਬਰਾੜ, ਗੁਰਮੀਤ ਸਿੰਘ ਪੁਰਬਾ, ਪਵਨ ਕੁਮਾਰ ਗਗਨੇਜਾ, ਐੱਮ. ਸੀ. ਅਸ਼ੋਕ ਧਮੀਜਾ, ਬੱਬੂ ਮੱਲਾਂਵਾਲਾ, ਦੀਪੂ ਜੀਪਾਂ ਵਾਲਾ ਸੰਗੀਤ ਸਿੰਘ, ਜੀਤਾ ਚੱਕੀ ਵਾਲਾ, ਪੂਰਨ ਸਿੰਘ ਬੱਸੀਆਂ, ਸਾਗਰ, ਜਸ਼ਨ, ਏਕਦੀਪ, ਸ਼ਿਵ ਕੱਕੜ, ਕੁਲਦੀਪ ਉਬਰਾਏ, ਗੁਰਸੇਵਕ ਸਿੰਘ, ਸਤੀਸ਼ ਕੁਮਾਰ ਗਗਨੇਜਾ, ਜਸਵੰਤ ਪੁਰਾਣੇਵਾਲਾ, ਕੇਵਲ ਕਿ੍ਸ਼ਨ, ਗੁਰਨਾਮ ਸਿੰਘ ਗਾਮਾ, ਜਗਤਾਰ ਸਿੰਘ ਜੱਗਾ, ਗੋਬਿੰਦ ਤਿਵਾੜੀ, ਬਲਦੇਵ ਸਿੰਘ ਮਹਿਰੋਂ, ਗੋਲਡੀ ਜੰਡੂ, ਡਾ. ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ ਲੰਢੇਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ |

ਸਿਹਤ ਵਿਭਾਗ ਵਲੋਂ ਨੇਤਰਦਾਨ ਸਬੰਧੀ ਪੋਸਟਰ ਜਾਰੀ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੋਗਾ ਸ਼ਾਖਾ ਦੁਆਰਾ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਪੰਜਾਬ ਤੇ ਜ਼ਿਲ੍ਹਾ ਬਲਾਈਡ ਕੰਟਰੋਲ ਸੁਸਾਇਟੀ ਦੇ ਵਲੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਪ੍ਰਤੀ ਪ੍ਰੇਰਿਤ ਕਰਨ ਲਈ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦਾ ਵਫ਼ਦ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਜਸਪਾਲ ਸਿੰਘ ਔਲਖ ਨੂੰ ਮਿਲਿਆ | ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਨੂੰ ਇਕ ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਸ਼ਲਾਘਾਯੋਗ-ਡਾ: ਹਰਜੋਤ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਵਿਚ ਬਣੇ ਹੜ੍ਹਾਂ ਦੇ ਮੌਜੂਦਾ ਹਲਾਤ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹੀਂ ਦਿਨੀਂ ਪੰਜਾਬ ਦੇ ਲੋਕਾਂ ਦੀਆਂ ਕੀਮਤੀ ਜਾਨਾਂ ...

ਪੂਰੀ ਖ਼ਬਰ »

ਕੋਟਲਾ ਰਾਏਕਾ ਸਕੂਲ ਦੇ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਸਨਮਾਨਿਤ

ਠੱਠੀ ਭਾਈ, 25 ਅਗਸਤ (ਜਗਰੂਪ ਸਿੰਘ ਮਠਾੜੂ)-ਪਿੰਡ ਕੋਟਲਾ ਰਾਏਕਾ ਦੇ ਸਰਕਾਰੀ ਹਾਈ ਸਕੂਲ ਦੇ ਮੁਖੀ ਗੁਰਚਰਨਜੀਤ ਸਿੰਘ, ਸੁਖਮਨਜੀਤ ਸਿੰਘ, ਸਮਾਜ ਸੇਵੀ ਕਾਂਗਰਸੀ ਆਗੂ ਗੁਰਚਰਨ ਸਿੰਘ ਰਾਣਾ ਕੋਟਲਾ ਦੀ ਅਗਵਾਈ 'ਚ ਛੇਵੀਂ ਤੋਂ ਦਸਵੀਂ ਕਲਾਸ ਦੇ ਹੋਣਹਾਰ ਹੁਸ਼ਿਆਰ ਬੱਚੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਿਹਤ ਸਹੂਲਤਾਂ ਜਾਰੀ-ਡਾ: ਦਵਿੰਦਰ

ਫ਼ਤਿਹਗੜ੍ਹ ਪੰਜਤੂਰ, 25 ਅਗਸਤ (ਜਸਵਿੰਦਰ ਸਿੰਘ)-ਦਰਿਆ ਸਤਲੁਜ ਵਿਚ ਆਏ ਹੜ੍ਹ ਦੇ ਕਾਰਨ ਬੰਨ੍ਹ ਦੇ ਅੰਦਰ ਵਾਲੇ ਪਿੰਡਾਂ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਹੀ ਸਬੰਧ 'ਚ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਤੰਬੂ ਮਾਲ ਸਾਹਿਬ ਦੀ ਨਵੀਂ ਚੁਣੀ ਕਮੇਟੀ ਦਾ ਜਥੇ: ਤੋਤਾ ਸਿੰਘ ਵਲੋਂ ਸਨਮਾਨ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਇਤਿਹਾਸਿਕ ਅਸਥਾਨ ਗੁਰਦੁਆਰਾ ਤੰਬੂਮਾਲ ਸਾਹਿਬ ਪਾਤਿਸਾਹੀ ਸੱਤਵੀਂ ਪਿੰਡ ਡਗਰੂ (ਮੋਗਾ) ਦੀ ਨਵੀਂ ਚੁਣੀ ਗਈ ਲੋਕਲ ਕਮੇਟੀ ਦਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼ੋ੍ਰਮਣੀ ...

ਪੂਰੀ ਖ਼ਬਰ »

ਮੰਦਬੁੱਧੀ ਬੱਚੇ ਨਾਲ ਦੋ ਜਾਣਿਆਂ ਵਲੋਂ ਬਦਫੈਲੀ ਕਰਨ ਦੀ ਕੋਸ਼ਿਸ਼

ਬਾਘਾ ਪੁਰਾਣਾ, 25 ਅਗਸਤ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਨੇੜਲੇ ਪਿੰਡ ਦੇ ਇਕ ਮੰਦਬੁੱਧੀ ਬੱਚੇ ਨਾਲ ਦੋ ਵਿਅਕਤੀਆਂ ਵਲੋਂ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਮਿਲਿਆ ਹੈ | ਪੀੜਤ ਲੜਕੇ ਨੂੰ ਪਰਿਵਾਰ ਵਲੋਂ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਲਈ ਦਾਖ਼ਲ ...

ਪੂਰੀ ਖ਼ਬਰ »

ਝਪਟਮਾਰ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ

ਮੋਗਾ, 25 ਅਗਸਤ (ਗੁਰਤੇਜ ਸਿੰਘ)-ਮਨਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਅਹਾਤਾ ਬਦਨ ਸਿੰਘ ਮੋਗਾ ਨੇ ਥਾਣਾ ਸਿਟੀ ਸਾਊਥ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਐਕਟਿਵਾ ਸਕੂਟਰੀ ਪੀ. ਬੀ. 29 ਵੀ 6402 'ਤੇ ਸਵਾਰ ਹੋ ਕੇ ਬਾਜ਼ਾਰ ਤੋਂ ਆਪਣੇ ਘਰ ਜਾ ਰਹੀ ਸੀ ਤਾਂ ਦੋ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਤੇ ਮੁਖ਼ਤਿਆਰ ਸਿੰਘ ਦੀਨਾ ਪ੍ਰੈੱਸ ਸਕੱਤਰ ਮੋਗਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ...

ਪੂਰੀ ਖ਼ਬਰ »

ਪਿੰਡ ਮਹਿਰੋਂ ਵਿਖੇ ਛੱਪੜਾਂ ਦੀ ਸਫ਼ਾਈ ਦਾ ਕੰਮ ਸ਼ੁਰੂ

ਮੋਗਾ, 25 ਅਗਸਤ (ਅਮਰਜੀਤ ਸਿੰਘ ਸੰਧੂ)- ਪਿੰਡ ਮਹਿਰੋਂ ਦੇ 200 ਦੇ ਕਰੀਬ ਲੋਕਾਂ ਨੇ ਇਕੱਠੇ ਹੋ ਕੇ ਪਿੰਡ ਦੀ ਪੰਚਾਇਤ ਵਲੋਂ ਕੀਤੀ ਜਾ ਰਹੀ ਛੱਪੜਾਂ ਦੀ ਸਫ਼ਾਈ ਦਾ ਸਮਰਥਨ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਅਮਰ ਸਿੰਘ ਪੰਮਾ, ਡਾ. ਹਰਿੰਦਰਪਾਲ ਸਿੰਘ, ਡਾ. ਕੁਲਦੀਪ ਸ਼ਰਮਾ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਪੀੜਤ ਪਰਿਵਾਰਾਂ ਨੂੰ ਗਊ ਸੈੱਸ 'ਚੋਂ ਮਿਲਣਾ ਚਾਹੀਦਾ ਹੈ ਮੁਆਵਜ਼ਾ- ਵਿਧਾਇਕ ਬਿਲਾਸਪੁਰ

ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ ਹਾਦਸੇ ਵਾਪਰਦੇ ਹਨ, ਇਨ੍ਹਾਂ ਸੜਕ ਹਾਦਸਿਆਂ 'ਚ ਜਿੱਥੇ ਮਨੁੱਖੀ ਜ਼ਿੰਦਗੀਆਂ ਅਪਾਹਜ ਬਣ ਕੇ ਰਹਿ ਜਾਂਦੀਆਂ ਹਨ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮੋਗਾ, 25 ਅਗਸਤ (ਗੁਰਤੇਜ ਸਿੰਘ)-ਬੀਤੇ ਦਿਨ ਇਕ ਨੌਜਵਾਨ ਵਲੋਂ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਗੁਰਵੀਰ ਸਿੰਘ (22) ਪੁੱਤਰ ਗੁਰਮੀਤ ਸਿੰਘ ਵਾਸੀ ਬੁੱਟਰ ਜੋ ਰੋਜ਼ੀ ਰੋਟੀ ਦੀ ਤਲਾਸ਼ 'ਚ ਦੁਬਈ ਗਿਆ ਸੀ ਤੇ ਦੁਬਈ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਵਲੋਂ ਝੰਡੇਆਣਾ ਸ਼ਰਕੀ ਵਿਖੇ ਗੁਰੂ ਨਾਨਕ ਹਰਬਲ ਗਾਰਡਨ ਸਥਾਪਤ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡਜ਼ ਸੁਸਾਇਟੀ 'ਬੀੜ' ਫ਼ਰੀਦਕੋਟ ਤੇ ਬੀੜ ਰਾਉ ਕੇ ਦੀ ਟੀਮ ਨੇ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੀ ਦਿਹਾਤੀ ਜਨਰਲ ਮੀਟਿੰਗ ਅੱਜ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿਹਾਤੀ ਜਨਰਲ ਮੀਟਿੰਗ 26 ਅਗਸਤ ਨੂੰ ਪਿੰਡ ਸਲੀਣਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਵੇਰੇ 10 ਵਜੇ ਦੇ ਕਰੀਬ ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ...

ਪੂਰੀ ਖ਼ਬਰ »

ਪੀੜਤ ਔਰਤ ਨੇ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਤੋਂ ਕੀਤੀ ਇਨਸਾਫ਼ ਦੀ ਮੰਗ

ਮੋਗਾ, 25 ਅਗਸਤ (ਗੁਰਤੇਜ ਸਿੰਘ)-ਬੀਤੀ 17 ਅਗਸਤ ਨੂੰ ਥਾਣਾ ਸਿਟੀ ਇਕ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਡਵੋਕੇਟ ਬਿਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਲੁਧਿਆਣਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ 'ਚ ਉਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਸ਼ੀਆਂ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ ਦੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਅੱਵਲ

ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਭਦੌੜ ਵਲੋਂ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਲਈ ਗਈ¢ ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ, ਲੇਖ ਲਿਖਣ ਤੇ ਪੁਸਤਕ ਸਮੀਖਿਆ ਮੁਕਾਬਲੇ

ਮੋਗਾ 25 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਾ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ...

ਪੂਰੀ ਖ਼ਬਰ »

ਡਾਇਰੈਕਟਰ ਪਸ਼ੂ ਪਾਲਣ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਧਰਮਕੋਟ, 25 ਅਗਸਤ (ਪਰਮਜੀਤ ਸਿੰਘ)- ਮਾਣਯੋਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਇੰਦਰਜੀਤ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਡਾ. ਹਿਮਾਂਸ਼ੂ ਸਿਆਲ ਤੇ ਅਮਨਦੀਪ ਸਿੰਘ ਵਲੋਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ...

ਪੂਰੀ ਖ਼ਬਰ »

ਰਾਹਤ ਸਮੱਗਰੀ ਸਬੰਧੀ ਵਰਤੋਂ ਲਈ ਡੀ. ਸੀ. ਵਲੋਂ 7 ਮੈਂਬਰੀ ਕਮੇਟੀ ਗਠਿਤ

ਮੋਗਾ, 25 ਅਗਸਤ (ਪੱਤਰ ਪ੍ਰੇਰਕਾਂ ਰਾਹੀਂ)-ਇਲਾਕੇ ਦੇ ਕੁੱਝ ਪਿੰਡਾਂ ਵਿਚ ਆਏ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਲਈ ਆ ਰਹੀ ਰਾਹਤ ਸਮੱਗਰੀ ਨੂੰ ਉਨ੍ਹਾਂ ਤੱਕ ਪਹੰੁਚਾਉਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ | ਸੰਦੀਪ ਹੰਸ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਨੇ ਵਿਨੋਦ ਬਾਂਸਲ ਨੂੰ ਚੇਅਰਮੈਨ ਬਣਨ 'ਤੇ ਦਿੱਤੀ ਵਧਾਈ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੂੰ ਪੰਜਾਬ ਸਰਕਾਰ ਵਲੋਂ ਇੰਪਰੂਵਮੈਂਟ ਟਰੱਸਟ ਮੋਗਾ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਆਪਣੇ ਸਮੂਹ ਪਰਿਵਾਰ ਸਮੇਤ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 25 ਅਗਸਤ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਕਸਬਾ ਬੱਧਨੀ ਕਲਾਂ ਵਿਖੇ ਹੋਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪਾਥਵੇਅਜ਼ ਦੀ ਕ੍ਰਿਕਟ ਟੀਮ ਨੂੰ ਇੰਟਰਨੈਸ਼ਨਲ ਖੇਡਾਂ ਲਈ ਝੰਡੀ ਦੇ ਕੇ ਕੀਤਾ ਰਵਾਨਾ

ਕੋਟ ਈਸੇ ਖਾਂ, 25 ਅਗਸਤ (ਨਿਰਮਲ ਸਿੰਘ ਕਾਲੜਾ)-ਇੰਟਰਨੈਸ਼ਨਲ ਕ੍ਰਿਕਟ ਖੇਡਾਂ ਅੰਡਰ-19 ਜੋ ਮਲੇਸ਼ੀਆ ਵਿਖੇ ਹੋ ਰਹੀਆਂ ਹਨ, ਉਨ੍ਹਾਂ ਖੇਡਾਂ 'ਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਨੇ ਆਪਣੀ ਜਗ੍ਹਾ ਪੱਕੀ ਕਰ ਲਈ ਹੈ ਤੇ ਹਿੱਸਾ ਲੈਣ ਲਈ ਟੀਮ ਰਵਾਨਾ ਹੋ ਗਈ ਹੈ | ਇਸ ਟੀਮ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਬੱਧਨੀ ਕਲਾਂ ਨੇ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ

ਬੱਧਨੀ ਕਲਾਂ, 25 ਅਗਸਤ (ਸੰਜੀਵ ਕੋਛੜ)-ਇਲਾਕੇ ਵਿਚ ਨਾਮਣਾ ਖੱਟ ਰਹੀ ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਵਲੋਂ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਬੇਦੀ ਮਾਰਕੀਟ 'ਚ ਖੋਲੀ ਗਈ ਬਰਾਂਚ ਜਿਥੇ ਹੋਰਨਾਂ ਵਿਦਿਆਰਥੀਆਂ ਦੇ ਟੂਰਿਸਟ ਤੇ ਸਟੱਡੀ ਵੀਜ਼ੇ ਲਗਵਾ ਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਾਮੂੰਵਾਲਾ ਨਵਾਂ ਸਕੂਲ ਨੇ ਜ਼ੋਨ ਕਬੱਡੀ 'ਚ ਮਾਰੀਆਂ ਮੱਲਾਂ

ਮੋਗਾ, 25 ਅਗਸਤ (ਰਾਜੇਸ਼ ਕੋਛੜ)-ਜ਼ੋਨ ਚੜਿੱਕ ਦੇ ਕਬੱਡੀ ਜ਼ੋਨਲ ਦੋ ਰੋਜਾ ਮੁਕਾਬਲੇ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਘੋਲੀਆ ਖ਼ੁਰਦ ਵਿਖੇ ਹੋਏ | ਜਿਸ 'ਚ 12 ਸਕੂਲਾਂ ਨੇ ਭਾਗ ਲਿਆ | ਅੰਡਰ-14 ਤੇ ਅੰਡਰ-17 'ਚ ਸ਼ੋ੍ਰਮਣੀ ਕਵੀਸ਼ਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰੰਗਕਰਮੀ ਰਘਵੀਰ ਬਿਲਾਸਪੁਰੀ ਦਾ ਸਨਮਾਨ

ਬਿਲਾਸਪੁਰ, 25 ਅਗਸਤ (ਸੁਰਜੀਤ ਸਿੰਘ ਗਾਹਲਾ)-ਉੱਘੇ ਰੰਗਕਰਮੀ ਰਘਵੀਰ ਬਿਲਾਸਪੁਰੀ ਦਾ ਪਿਛਲੇ ਦਿਨੀਂ ਕੈਨੇਡਾ ਤੋਂ ਆਪਣੀ ਜਨਮ ਭੂਮੀ ਬਿਲਾਸਪੁਰ ਵਿਖੇ ਫੇਰੀ ਮੌਕੇ ਸਵਰਨ ਬਰਾੜ ਯਾਦਗਾਰੀ ਲਾਇਬ੍ਰੇਰੀ ਟਰੱਸਟ ਬਿਲਾਸਪੁਰ ਵਲੋਂ ਲਾਇਬ੍ਰੇਰੀ ਵਿਖੇ ਰੂਬਰੂ ਕਰਵਾਇਆ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਸੰਸਥਾ ਦੇ ਐਮ. ਡੀ. ਨੇ ਦੱਸਿਆ ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਜਿਥੇ ਵਿਦੇਸ਼ ਜਾਣ ਲਈ ਹੀ ਸੁਪਨੇ ਵੇਖਦੀ ਹੈ, ਉਥੇ ਹੀ ਉਨ੍ਹਾਂ ਲਈ ਵਧੀਆ ਅਤੇ ਮਨਚਾਹੇ ਬੈਂਡ ਪ੍ਰਾਪਤ ਕਰਨਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ 'ਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੱੁਕੀ ਹੈ | ਉਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਠੱਠੀ ਭਾਈ, 25 ਅਗਸਤ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਕੀਤਾ ਗਿਆ | ਸੰਸਥਾ 'ਚ ਚਲਦੀ ਪ੍ਰੰਪਰਾ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਜਿਸ 'ਚ ਸੰਸਥਾ ਦੇ ਸਾਰੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮਗਰੀ ਰਵਾਨਾ

ਸਮਾਲਸਰ, 25 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਸਮਾਲਸਰ ਤੇ ਜੀ. ਟੀ. ਬੀ. ਗੜ ਦੀਆਂ ਸੰਗਤਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਪਹੁੰਚਾਉਣ ਲਈ ਸੁੱਕਾ ਰਾਸ਼ਨ, ਕੱਪੜੇ, ਦਵਾਈਆਂ, ਰਸ, ਬਿਸਕੁਟ, ਸੁੱਕਾ ਦੁੱਧ, ਦਾਲਾਂ, ਚੌਲ, ਖੰਡ, ਚਾਹ-ਪੱਤੀ ਤੇ ਪੀਣ ਵਾਲਾ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ

ਮੋਗਾ, 25 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਗੁ: ਕਲਗ਼ੀਧਰ ਸਾਹਿਬ ਮੋਗਾ ਵਿਖੇ ਹੋਈ | ਇਸ ਬਾਰੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਸੀ. ਬੀ. ਐਸ. ਈ. ਸਕੂਲ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਸਕੂਲਾਂ ਦੇ ਪੀਸ ਪਬਲਿਕ ਸਕੂਲ ਮੁੱਲਾਂਪੁਰ 'ਚ ਕਰਵਾਏ ਗਏ ਮੋਡਲ ਯੂਨਾਈਟਿਡ ਨੇਸ਼ਨ ਐਕਟੀਵਿਟੀ ਅਧੀਨ ਮੁਕਾਬਲਿਆਂ 'ਚ ਜਿੱਤ ਪ੍ਰਾਪਤ ਕਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਜੇਬ ਕਤਰਿਆਂ ਨੇ ਮੋਬਾਈਲ ਤੇ ਜੇਬਾਂ ਕੀਤੀਆਂ ਸਾਫ਼

ਬਾਘਾ ਪੁਰਾਣਾ, 25 ਅਗਸਤ (ਬਲਰਾਜ ਸਿੰਗਲਾ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਝਾਕੀਆਂ ਦੇਖਣ ਤੇ ਲੰਗਰ ਛਕਣ ਵਾਲੀਆਂ ਸ਼ਰਧਾਲੂ ਸੰਗਤਾਂ 'ਚ ਝਪਟ ਮਾਰ ਤੇ ਜੇਬ ਕਤਰਿਆਂ ਨੇ ਵੀ ਘੁਸਪੈਠ ਕਰ ਲਈ | ਜਦੋਂ ਸ਼ਰਧਾਲੂ ਮੰਦਰਾਂ 'ਚ ਮੱਥਾ ਟੇਕਣ ਲਈ ਭੀੜ ਵਿਚ ਪਹੁੰਚੇ ਤਾਂ ਜੇਬਾਂ ...

ਪੂਰੀ ਖ਼ਬਰ »

ਅਰੋੜਾ ਬਿਰਾਦਰੀ ਵਲੋਂ ਹੜ੍ਹ ਪੀੜਤਾਂ ਲਈ ਰਸਦ ਰਵਾਨਾ

ਮੋਗਾ, 25 ਅਗਸਤ (ਰਾਜੇਸ਼ ਕੋਛੜ)- ਅਰੋੜਾ ਬਿਰਾਦਰੀ ਵਲੋਂ ਹੜ੍ਹ ਪੀੜਤਾਂ ਲਈ ਰਸਦ ਰਵਾਨਾ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਪਾਣੀਆਂ ਦੀਆਂ ਪੇਟੀਆਂ, ਬਿਸਕੁਟ ਤੇ ਹੋਰ ਪੈਕਿੰਗ ਖਾਣ ਪੀਣ ਵਾਲੀਆਂ ਵਸਤਾਂ ਤੇ ਦਵਾਈਆਂ ਸ਼ਾਮਿਲ ਸਨ | ਇਸ ਰਸਦ ਨੂੰ ਰਵਾਨਾ ਕਰਨ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਐਸ. ਬੀ. ਆਰ. ਐਸ. ਗੁਰੂਕੁਲ ਸਕੂਲ 'ਚ ਸਮਾਗਮ ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਲੁਧਿਆਣਾ ਜੀ. ਟੀ. 'ਤੇ ਸਥਿਤ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐੱਸ. ਬੀ. ਆਰ. ਐਸ. ਗੁਰੂਕੁਲ ਸਕੂਲ ਮੋਗਾ ਜੋ ਕਿ ਚੇਅਰਮੈਨ ਦਲਜੀਤ ਸਿੰਘ ਥਿੰਦ ਕੈਨੇਡੀਅਨ, ਵਾਈਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮੀਟਿੰਗ

ਮੋਗਾ, 25 ਅਗਸਤ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ 2 ਤੋਂ 6 ਸਤੰਬਰ ਤੱਕ ਫਗਵਾੜਾ ਤੇ ਜਲਾਲਾਬਾਦ ਵਿਖੇ ਰੱਖੇ ਧਰਨੇ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 25 ਅਗਸਤ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਮੰਦਰਜੀਤ ਸਿੰਘ ਮਨਾਵਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਗੁਲਜਾਰ ਸਿੰਘ ਘੱਲ ਕਲਾਂ ਨੇ ਚਲਾਈ | ਇਸ ਮੌਕੇ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਸਿਹਤ ਵਿਭਾਗ ਦੀ ਜਸਵੀਰ ਕੌਰ ਦਾ ਸਨਮਾਨ

ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ)- ਸਿਹਤ ਵਿਭਾਗ ਬਲਾਕ ਪੱਤੋ ਹੀਰਾ ਸਿੰਘ ਵਿਖੇ ਸਟਾਫ਼ ਨਰਸ ਵਜੋਂ ਵਧੀਆ ਸੇਵਾਵਾਂ ਨਿਭਾਉਣ ਬਦਲੇ ਜਸਵੀਰ ਕੌਰ ਦਾ ਉਨ੍ਹਾਂ ਦੀ ਰਿਟਾਇਰਮੈਂਟ ਪਾਰਟੀ ਤੇ ਨਿਹਾਲ ਸਿੰਘ ਵਾਲਾ ਵਿਖੇ ਇਕ ਸਮਾਗਮ ਦੌਰਾਨ ਬਲਾਕ ਦੇ ...

ਪੂਰੀ ਖ਼ਬਰ »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਪੈਨਸ਼ਨ ਸੈੱਲ ਦੀ ਮੀਟਿੰਗ

ਮੋਗਾ, 25 ਅਗਸਤ (ਜਸਪਾਲ ਸਿੰਘ ਬੱਬੀ)-ਸਰਕਾਰੀ ਸਹਾਇਤਾ ਪ੍ਰਾਪਤ ਸਕੂਲ (ਸੇਵਾ ਮੁਕਤ) ਕਰਮਚਾਰੀ ਯੂਨੀਅਨ ਮੋਗਾ ਦੀ ਮੀਟਿੰਗ ਪਿ੍ੰਸੀਪਲ ਪੂਰਨ ਸਿੰਘ ਸੰਧੂ ਪ੍ਰਧਾਨ ਪੈਨਸ਼ਨ ਸੈੱਲ ਦੀ ਅਗਵਾਈ ਹੇਠ ਮਿਸ਼ਨ ਸਕੂਲ ਮੋਗਾ ਵਿਖੇ ਹੋਈ | ਇਸ ਮੌਕੇ ਪਿ੍ੰਸੀਪਲ ਦਰਸ਼ਨ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕਮੇਟੀ ਦਾ ਗਠਨ

ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ਸਬੰਧੀ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਘੋਲੀਆ ਕਲਾਂ, ਫੂਲੇਵਾਲਾ, ਮਾਣੂੰਕੇ, ਸਮਾਧ ਭਾਈ, ਰਾਊਕੇ ਬੁਰਜ ਦੁੱਨਾ ਅਤੇ ਰਣੀਆਂ ਆਦਿ ਪਿੰਡਾਂ ਦੇ ...

ਪੂਰੀ ਖ਼ਬਰ »

ਨਸ਼ੇ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਆਮ ਪਬਲਿਕ ਦੇ ਸਹਿਯੋਗ ਦੀ ਲੋੜ-ਡੀ. ਐਸ. ਪੀ.

ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੁਲਿਸ ਸਾਂਝ ਕੇਂਦਰ ਦੀ ਇਕ ਮੀਟਿੰਗ ਡੀ. ਐਸ. ਪੀ. ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਸਾਂਝ ਕੇਂਦਰ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਦੌਰਾਨ ਡੀ. ਐਸ. ਪੀ. ਮਨਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਪ੍ਰਾਇਮਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਬੀ. ਪੀ. ਈ. ਓ. ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 25 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਸੰਘਰਸ਼ ਕਮੇਟੀ ਨਿਹਾਲ ਸਿੰਘ ਵਾਲਾ ਦਾ ਇਕ ਭਰਵਾਂ ਵਫ਼ਦ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਿਹਾਲ ਸਿੰਘ ਵਾਲਾ ਕੁਲਦੀਪ ਕੌਰ ਨੂੰ ਮਿਲਿਆ | ਜਿਸ ਵਿਚ ਪ੍ਰਾਇਮਰੀ ਅਧਿਆਪਕਾਂ ਦੇ ਹੱਕੀ ਮਸਲਿਆਂ ...

ਪੂਰੀ ਖ਼ਬਰ »

ਅਗਰਵਾਲ ਵਿਮੈਨ ਸੈੱਲ ਨੇ ਔਰਤਾਂ ਦੀ ਸੁਰੱਖਿਆ ਲਈ ਐਪ 'ਸ਼ਕਤੀ' ਬਾਰੇ ਲਈ ਜਾਣਕਾਰੀ

ਮੋਗਾ, 25 ਅਗਸਤ (ਜਸਪਾਲ ਸਿੰਘ ਬੱਬੀ)-ਸਬ ਡਵੀਜ਼ਨ ਸਾਂਝ ਕੇਂਦਰ ਮੋਗਾ ਵਿਖੇ ਅਗਰਵਾਲ ਵਿਮੈਨ ਸੈੱਲ ਮੋਗਾ ਦੇ ਮੈਂਬਰਾਂ ਨੇ ਦੇ ਪ੍ਰਧਾਨ ਭਾਵਨਾ ਬਾਂਸਲ ਦੀ ਅਗਵਾਈ ਹੇਠ ਦੌਰਾ ਕਰਕੇ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸੁਰੱਖਿਆ ਲਈ ਚਾਲੂ ਕੀਤੇ ਐਪ 'ਸ਼ਕਤੀ' ਬਾਰੇ ...

ਪੂਰੀ ਖ਼ਬਰ »

ਡੀ. ਸੀ. ਮੋਗਾ ਵਲੋਂ 'ਸੱਦਾ ਜਗਰਾਤੇ ਦਾ' ਪੱਤਰ ਜਾਰੀ

ਮੋਗਾ, 25 ਅਗਸਤ (ਰਾਜੇਸ਼ ਕੋਛੜ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਮੋਗਾ ਵਲੋਂ ਕਰਵਾਏ ਜਾਣ ਵਾਲੇ 23ਵੇਂ ਵਿਸ਼ਾਲ ਜਗਰਾਤੇ ਦੇ ਸੱਦਾ ਪੱਤਰ ਜਾਰੀ ਕੀਤਾ ਗਿਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ਕਾਰਜਕਾਰਨੀ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਮੁਸਕਾਨ ਅਰੋੜਾ ਦਾ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 25 ਅਗਸਤ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ | ਸੰਸਥਾ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX