ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  17 minutes ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 1 hour ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 1 hour ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  13 minutes ago
ਅੱਜ ਦਾ ਵਿਚਾਰ
. . .  37 minutes ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮਾਲਕੀ ਹੱਕ ਨਾ ਹੋਣ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਬੰਧੀ ਸਥਿਤੀ ਭੰਬਲਭੂਸੇ ਵਾਲੀ ਬਣੀ

ਮਮਦੋਟ, 25 ਅਗਸਤ (ਜਸਬੀਰ ਸਿੰਘ ਕੰਬੋਜ)-ਭਾਰਤ-ਪਾਕਿ ਸਰਹੱਦ ਨਾਲ ਲੱਗਦੀ ਸੈਂਟਰ ਗੌਰਮਿੰਟ ਦੀ ਜ਼ਮੀਨ ਜਿਸ ਨੂੰ ਕੇ ਕਬਜ਼ਾਕਾਰ ਕਿਸਾਨਾਂ ਪਾਸੋਂ ਮਿਥੀ ਰਾਸ਼ੀ ਜਮਾਂ ਕਰਵਾਉਣ ਉਪਰੰਤ 2007 'ਚ ਉਸ ਸਮੇਂ ਦੀ ਸਰਕਾਰ ਨੇ ਪੱਕਿਆਂ ਕੀਤਾ ਸੀ ਤੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਗਏ ਸਨ ਤੇ ਹੁਣ ਸਰਕਾਰ ਵਲੋਂ 2007 ਵਾਲੀ ਮਾਲਕੀ ਦੇ ਹੱਕ ਰੱਦ ਕਰ ਦਿੱਤੇ ਜਾਣ 'ਤੇ ਉਕਤ ਜ਼ਮੀਨ ਮਾਲਕ ਮਹਿਜ਼ ਕਬਜ਼ਾਕਾਰ ਬਣ ਕੇ ਰਹਿ ਗਏ ਹਨ, ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣ ਸਬੰਧੀ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ | ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਤੇ ਲਾਡੀ ਗਹਿਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰੇ ਸਮੇਂ ਪਾਣੀ 'ਚ ਡੁੱਬੀਆਂ ਫ਼ਸਲਾਂ ਦਿਖਾਉਂਦੇ ਹੋਏ ਬਲਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਭੰਬਾ ਹਾਜੀ ਨੇ ਦੱਸਿਆ ਕਿ ਉਸ ਦੇ ਨਾਲ ਇਸ ਖੇਤਰ 'ਚ ਕਰੀਬ ਪੰਜ ਸੌ ਏਕੜ ਜ਼ਮੀਨ ਜੋ ਕਿ ਪਹਿਲਾਂ ਮਿਥੀ ਰਾਸ਼ੀ ਜਮਾਂ ਕਰਵਾਉਣ ਉਪਰੰਤ ਕਿਸਾਨਾਂ ਦੇ ਨਾਂਅ 'ਤੇ ਪੱਕੀ ਕਰ ਦਿੱਤੀ ਗਈ ਸੀ ਤੇ ਉਹ ਮਾਲਕ ਤੇ ਖ਼ੁਦ ਕਾਸ਼ਤਕਾਰ ਸਨ, ਪਰ ਕੁਝ ਸਮਾਂ ਪਹਿਲਾਂ ਹਾਈਕੋਰਟ ਦੇ ਹੁਕਮਾਂ 'ਤੇ ਉਨ੍ਹਾਂ ਤੋਂ ਮਾਲਕੀ ਦੇ ਹੱਕ ਖੋਹ ਲਏ ਜਾਣ ਕਾਰਨ ਪ੍ਰਭਾਵਿਤ ਕਿਸਾਨ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਹ ਪਹਿਲਾਂ ਦੀ ਤਰ੍ਹਾਂ ਹੀ ਫ਼ਸਲਾਂ ਬੀਜ ਰਹੇ ਹਨ, ਪਰ ਮਾਲਕੀ ਦੇ ਹੱਕ ਨਾ ਹੋਣ ਕਾਰਨ ਪਿਛਲੀ ਵਾਰ ਵੀ ਹੜ੍ਹ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਸੀ ਮਿਲਿਆ ਤੇ ਜ਼ਮੀਨ ਦੀ ਮਾਲਕੀ ਦੇ ਹੱਕ ਸਬੰਧੀ ਕੋਈ ਪੁਖ਼ਤਾ ਦਸਤਾਵੇਜ਼ ਨਾ ਹੋਣ ਕਾਰਨ ਹੁਣ ਵੀ ਹੜ੍ਹ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਮਿਲਣ ਦੀ ਕੋਈ ਸੰਭਾਵਨਾ ਨਹੀਂ ਦਿਸ ਰਹੀ | ਇਸ ਮੌਕੇ ਪ੍ਰਭਾਵਿਤ ਕਿਸਾਨਾਂ ਨੇ ਸੀਨੀਅਰ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਦੀ ਹਾਜ਼ਰੀ 'ਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਨੂੰ ਮੰਗ-ਪੱਤਰ ਵੀ ਸੌਾਪਿਆ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਪ੍ਰਭਾਵਿਤ ਕਿਸਾਨਾਂ ਨੂੰ ਚਾਹੇ ਉਨ੍ਹਾਂ ਕੋਲ ਮਾਲਕੀ ਦੇ ਹੱਕ ਨਹੀਂ ਵੀ ਹਨ, ਨੂੰ ਢੁਕਵਾਂ ਮੁਆਵਜ਼ਾ ਮੁਹੱਈਆ ਕਰਾਇਆ ਜਾਵੇਗਾ | ਇਸ ਮੌਕੇ ਸੰਤੋਖ ਸਿੰਘ ਤੱਖੀ ਕਾਨੂੰਗੋ, ਸਤਨਾਮ ਸਿੰਘ ਡੀ. ਐੱਸ. ਪੀ. ਦਿਹਾਤੀ, ਜਸਵੰਤ ਸਿੰਘ ਲਾਡੋ ਥਾਣਾ ਮੁਖੀ ਮਮਦੋਟ, ਸ਼ੇਰ ਸਿੰਘ ਗਹਿਰੀ, ਨੀਟਾ ਸੋਢੀ, ਗੁਰਬਚਨ ਸਿੰਘ, ਜਗਜੀਤ ਸਿੰਘ ਟਿੱਬੀ, ਮਹਿੰਦਰ ਵਧਾਵਨ, ਨੰਬਰਦਾਰ ਨਿਰਮਲ ਸਿੰਘ ਮੱਬੋ ਕੇ, ਦਲਜੀਤ ਸਿੰਘ ਬਾਬਾ, ਗੁਰਮੀਤ ਸਿੰਘ ਗਿੱਲ, ਕਾਮਰੇਡ ਹੰਸਾ ਸਿੰਘ, ਕਿੱਕਰ ਸਿੰਘ, ਪਿੱਪਲ ਸਿੰਘ ਅਤੇ ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੇ ਪ੍ਰਭਾਵਿਤ ਕਿਸਾਨ ਹਾਜ਼ਰ ਸਨ |

ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਦੀ ਚੋਣ ਅੱਜ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਬਲਾਕ ਸੰਮਤੀਆਂ ਦੇ ਚੇਅਰਮੈਨ ਚੁਣੇ ਜਾ ਰਹੇ ਹਨ, ਜਿਸ ਤਹਿਤ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਦੀ ਚੋਣ ...

ਪੂਰੀ ਖ਼ਬਰ »

ਪਾਕਿਸਤਾਨੋਂ ਆ ਰਿਹਾ ਨਿਰਵਿਘਨ ਪਾਣੀ ਵੀਅਰ ਸਟੇਟ ਵਾਸੀਆਂ ਲਈ ਪੈਦਾ ਕਰੀ ਬੈਠੇ ਖ਼ਤਰਾ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਬੇਸ਼ੱਕ ਸਤਲੁਜ ਦਰਿਆ 'ਚ ਆਏ ਹੜ੍ਹ ਦਾ ਪੱਧਰ ਕੁਝ ਨੀਵਾਂ ਹੁੰਦਾ ਦਿਖਾਈ ਦਿੱਤਾ ਹੈ, ਪਰ ਪਾਕਿਸਤਾਨ ਵਾਲੇ ਪਾਸਿਉਂ ਆ ਰਹੇ ਨਿਰਵਿਘਨ ਤੇਜ਼ ਰਫ਼ਤਾਰ ਹੜ੍ਹ ਦੇ ਪਾਣੀ ਨੇ ਵੀਅਰ ਸਟੇਟ ਵਾਸੀਆਂ ਨੂੰ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਥਾਰੇ ਵਾਲਾ ਵਿਖੇ ਹੋਈ ਲੜਾਈ 'ਚ ਇਕ ਜ਼ਖ਼ਮੀ

ਜਲਾਲਾਬਾਦ, 25 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਥਾਰੇ ਵਾਲਾ ਵਿਖੇ ਹੋਈ ਲੜਾਈ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਵਿਅਕਤੀ ਗੁਰਨਾਮ ਸਿੰਘ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਥਾਰੇ ਵਾਲਾ ਸਿਵਲ ਹਸਪਤਾਲ ਜਲਾਲਾਬਾਦ ...

ਪੂਰੀ ਖ਼ਬਰ »

ਹਾਈਕੋਰਟ ਦੇ ਦੂਹਰੇ ਬੈਂਚ ਵਲੋਂ ਮੁੱਖ ਸਕੱਤਰ, ਤਰਨਤਾਰਨ ਦੇ ਡੀ. ਸੀ. ਤੇ ਡਾਇਰੈਕਟਰ ਖੇਡ ਵਿਭਾਗ ਨੂੰ ਨੋਟਿਸ ਜਾਰੀ

ਫ਼ਿਰੋਜ਼ਪੁਰ, 25 ਅਗਸਤ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੂਹਰੇ ਬੈਂਚ ਨੇ ਮੱੁਖ ਸਕੱਤਰ ਪੰਜਾਬ ਰਾਹੀਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਚੰਡੀਗੜ੍ਹ, ਡਿਪਟੀ ਕਮਿਸ਼ਨਰ ਤਰਨਤਾਰਨ, ਗ੍ਰਾਮ ਪੰਚਾਇਤ ਘੱਗੇ ਤੇ ਡਾਇਰੈਕਟਰ ਖੇਡ ਵਿਭਾਗ ਨੂੰ ਪੇਸ਼ ...

ਪੂਰੀ ਖ਼ਬਰ »

ਘਰਾਂ ਦੇ ਬਾਹਰੋਂ ਦਿਨ ਦਿਹਾੜੇ ਦੋ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 25 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੀ ਬਜਾਜ ਸਟਰੀਟ 'ਚੋਂ ਦਿਨ ਦਿਹਾੜੇ ਦੋ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਸੂਚਨਾ ਹੈ | ਮੰਡੀ ਦੇ ਸ਼ੁਭਮ ਠਠਈ ਪੁੱਤਰ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਘਰ ਦੇ ਬਾਹਰ ਦੇ ਬਾਹਰ ਬਗੈਰ ਨੰਬਰੀ ਸਪਲੈਂਡਰ ...

ਪੂਰੀ ਖ਼ਬਰ »

ਖ਼ਰਾਬੇ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਭਾਕਿਯੂ ਕ੍ਰਾਂਤੀਕਾਰੀ ਨੇ ਕੀਤੀ ਆਵਾਜਾਈ ਠੱਪ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਪਿਛਲੇ ਸਮਿਆਂ 'ਚ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਮਾਲੀ ਨੁਕਸਾਨ ਦੀ ਪੂਰਤੀ ਸਰਕਾਰ ਵਲੋਂ ਨਾ ਕੀਤੇ ਜਾਣ ਤੇ ਮੌਜੂਦਾ ਸਹਾਇਤਾ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਦੇਸੀ ਕੱਟਾ ਪਿਸਤੌਲ ਤੇ 5 ਜਿੰਦਾ ਰੌਾਦ ਸਮੇਤ ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਇਕ ਕੱਟਾ ਦੇਸੀ ਪਿਸਤੌਲ, ਰੌਾਦ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਬਹਾਲਪੁਰ ਦੇ ...

ਪੂਰੀ ਖ਼ਬਰ »

ਨੌਜਵਾਨ ਨੇ ਬਰਾਤ ਚੜ੍ਹਨ ਤੋਂ ਪਹਿਲਾ ਲਗਾਏ ਬੂਟੇ

ਸੀਤੋ ਗੰੁਨੋ੍ਹ, 25 ਅਗਸਤ (ਬਲਜਿੰਦਰ ਸਿੰਘ ਭਿੰਦਾ)-ਵਾਤਾਵਰਨ 'ਚ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਦੇ ਚੱਲਦਿਆਂ ਵਾਤਾਵਰਨ ਨੂੰ ਬਚਾਉਣ ਦੇ ਲੋਕਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ | ਅੱਜ ਇਕ ਅਨੋਖੀ ਪਿੜਤ ਨੌਜਵਾਨ ਨੇ ਪਾਈ ਹੈ, ਪਿੰਡ ਬਜੀਦਪੁਰ ਭੋਮਾ ਦੇ ਨੌਜਵਾਨ ...

ਪੂਰੀ ਖ਼ਬਰ »

ਤੇ ਇਸ ਤਰ੍ਹਾਂ ਕਿੰਝ ਪੂਰਾ ਹੋਵੇਗਾ ਫ਼ਿਰੋਜ਼ਪੁਰ ਨੂੰ ਸਵੱਛ ਕਰਨ ਦਾ ਸੁਪਨਾ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਫ਼ਿਰੋਜ਼ਪੁਰ ਸ਼ਹਿਰ ਨੂੰ ਹਰਾ-ਭਰਾ ਤੇ ਗੰਦਗੀ ਮੁਕਤ ਬਣਾਉਣ ਲਈ ਨਗਰ ਕੌਾਸਲ ਵਲੋਂ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਲੋਕਾਂ ਪਾਸੋਂ ਸਫ਼ਾਈ 'ਚ ਯੋਗਦਾਨ ਪਾਉਣ ਲਈ 'ਏਕ ਕਦਮ ਸਵੱਛਤਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 15 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਕੁਲਵੰਤ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ 'ਚ ਸਭ ਤੋਂ ਪਹਿਲਾਂ ਸੁਖਰਾਜ ਜ਼ੀਰਾ ਨੇ 'ਬੇਕਦਰੇ ਨਹੀਂ ...

ਪੂਰੀ ਖ਼ਬਰ »

ਸ੍ਰੀ ਨਿਰਮਲ ਮਾਲਵਾ ਮੰਡਲ ਦੇ ਸਮੂਹ ਸੰਤਾ ਮਹੰਤਾਂ ਵਲੋਂ ਬੈਠਕ

ਅਬੋਹਰ, 25 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਖਡੂਰ ਸਾਹਿਬ ਵਿਖੇ ਅਸੰਵਿਧਾਨਿਕ ਤੇ ਗ਼ਲਤ ਤਰੀਕੇ ਨਾਲ ਸ੍ਰੀ ਮਹੰਤ ਦੀ ਚੋਣ ਕਰਨ ਸਬੰਧੀ ਸ੍ਰੀ ਨਿਰਮਲ ਮਾਲਵਾ ਮੰਡਲ ਦੇ ਸਮੂਹ ਸੰਤ ਮਹੰਤਾਂ ਵਲੋਂ ਕਥਿਤ ਤੌਰ 'ਤੇ ਖੰਡਨ ਕੀਤਾ ਗਿਆ ਹੈ | ਨਿਰਮਲ ਮਾਲਵਾ ਮੰਡਲ ਦੇ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 25 ਅਗਸਤ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪੀੜਤਾਂ ਨੇ ...

ਪੂਰੀ ਖ਼ਬਰ »

ਨੈਤਿਕ ਕਦਰਾਂ-ਕੀਮਤਾਂ ਵਿਸ਼ੇ 'ਤੇ ਸੈਮੀਨਾਰ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਅਜੋਕੇ ਸਮੇਂ 'ਚ ਬੱਚਿਆਂ ਤੇ ਨੌਜਵਾਨਾਂ 'ਚ ਨੈਤਿਕ ਕਦਰਾਂ-ਕੀਮਤਾਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀਂ ਹੈ | ਜਿਸ ਕਾਰਨ ਸਮਾਜ 'ਚ ਰੋਜ਼ਾਨਾ ਇਹੋ ਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਕਾਰਨ ਸਮਾਜ ਦੇ ਲੋਕਾਂ ਦਾ ਸਿਰ ਸ਼ਰਮ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਖੇਤਰ ਦਾ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਦੌਰਾ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਸਤਲੁਜ ਦਰਿਆ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਪੀੜਤ ਲੋਕਾਂ ਦੀ ਸਾਰ ਲੈਣ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਪ ਪ੍ਰਧਾਨ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਪਹੰੁਚੇ, ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ...

ਪੂਰੀ ਖ਼ਬਰ »

ਏ. ਆਈ. ਐਸ. ਐਫ਼. ਜ਼ਿਲ੍ਹਾ ਫਾਜ਼ਿਲਕਾ ਦੇ ਰਮਨ ਧਰਮੂ ਵਾਲਾ ਪ੍ਰਧਾਨ ਚੁਣੇ

ਜਲਾਲਾਬਾਦ 25 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਫਾਜ਼ਿਲਕਾ ਦੀ ਕਾਨਫ਼ਰੰਸ ਸਥਾਨਕ ਸੁਤੰਤਰ ਭਵਨ ਵਿਖੇ ਇਨਕਲਾਬੀ ਜੋਸ਼ੋ ਖਰੋਸ਼ ਨਾਲ ਸਮਾਪਤ ਹੋਈ | ਜਿਸ 'ਚ ਵੱਖ-ਵੱਖ ਵਿਦਿਅਕ ਅਦਾਰਿਆਂ ਤੋਂ ਚੁਣੇ ਹੋਏ ਡੈਲੀਗੇਟਾਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਠੇਕਾ ਕਾਮਿਆਂ ਨੇ ਕੈਪਟਨ ਸਰਕਾਰ ਦੀ ਅਰਥੀ ਫੂਕੀ

ਜਲਾਲਾਬਾਦ, 25 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਜਲਾਲਾਬਾਦ 'ਚ ਠੇਕਾ ਕਾਮਿਆਂ ਵਲੋਂ ਕੈਪਟਨ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਬਜਰੰਗ ਭਵਨ ਜ਼ੀਰਾ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪ੍ਰਸ਼ਾਸਨ ਦੇ ਹੁਕਮਾਂ ਤੱਕ ਦੇਣ ਦਾ ਐਲਾਨ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਹਲਕਾ ਜ਼ੀਰਾ 'ਚ ਆਏ ਹੜ੍ਹ ਤੋਂ ਪੀੜਤ ਲੋਕਾਂ ਲਈ ਹਰ ਦਿਲ ਅਜ਼ੀਜ਼ ਕੁਲਬੀਰ ਸਿੰਘ ਐਮ. ਐਲ. ਏ. ਜ਼ੀਰਾ ਤੇ ਨਰਿੰਦਰ ਸਿੰਘ ਧਾਲੀਵਾਲ ਐੱਸ. ਡੀ. ਐਮ., ਨਰਿੰਦਰ ਸਿੰਘ ਡੀ. ਐੱਸ. ਪੀ. ਜ਼ੀਰਾ ਹੜ੍ਹ ਤੋਂ ਪੀੜਤ ਲੋਕਾਂ ਦੀ ਦਿਨ-ਰਾਤ ਸੇਵਾ 'ਚ ...

ਪੂਰੀ ਖ਼ਬਰ »

ਟਾਪੂ ਨੁਮਾ ਪਿੰਡ ਕਾਲੂ ਵਾਲਾ ਪਹੰੁਚ ਬਾਬਾ ਸਤਨਾਮ ਸਿੰਘ ਨੇ ਲਗਾਏ ਦਵਾਈਆਂ ਦੇ ਲੰਗਰ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਹੜ੍ਹ ਆਉਣ ਕਾਰਨ ਪੂਰੀ ਤਰ੍ਹਾਂ ਦੇਸ਼ ਨਾਲੋਂ ਕੱਟੇ ਗਏ ਪਿੰਡ ਕਾਲੂ ਵਾਲਾ ਅੰਦਰ ਵਸੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣ ਤੇ ਰਾਹਤ ਕਾਰਜ ਪਹੰੁਚਾਉਣ ਲਈ ਬੀ. ਐੱਸ. ਐਫ. ਜਵਾਨਾਂ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਪੰਥਕ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 25 ਅਗਸਤ (ਕੰਵਰਜੀਤ ਸਿੰਘ ਜੈਂਟੀ)-ਪੁਲਿਸ ਥਾਣਾ ਫ਼ਿਰੋਜ਼ਪੁਰ ਸਦਰ ਅਧੀਨ ਪੈਂਦੇ ਪਿੰਡ ਅਲੀ ਕੇ ਵਿਖੇ ਇਕ ਵਿਅਕਤੀ ਦੀ ਪੁਰਾਣੀ ਰੰਜਿਸ਼ ਜ਼ਮੀਨ ਦੇ ਝਗੜੇ ਕਾਰਨ ਕੁੱਟਮਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਹੈਰੋਇਨ ਸਮੇਤ 3 ਕਾਬੂ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਝੰਡੂ ਵਾਲਾ ਲਾਗਿਓਾ 3 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਤੇ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਤਫ਼ਤੀਸ਼ੀ ਅਫ਼ਸਰ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੱਪ ਲੜਣ ਨਾਲ ਕਿਸਾਨ ਦੀ ਮੌਤ

ਮਖੂ, 25 ਅਗਸਤ (ਮੇਜਰ ਸਿੰਘ ਥਿੰਦ)-ਮਖੂ ਬਲਾਕ ਦੇ ਪਿੰਡ ਘੁੱਦੂਵਾਲਾ ਦੇ ਇਕ ਛੋਟੇ ਕਿਸਾਨ ਦੀ ਖੇਤਾਂ 'ਚ ਕੰਮ ਕਰਦੇ ਸਮੇਂ ਸੱਪ ਦੇ ਡੰਗ ਲਏ ਜਾਣ ਤੋਂ ਬਾਅਦ ਇਲਾਜ ਉਪਰੰਤ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਭਤੀਜੇ ਸੁਖਚੈਨ ਸਿੰਘ ਪੁੱਤਰ ਨਿਸ਼ਾਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰਾਜ਼ੀਨਾਮਾ ਨਾ ਕਰਨ 'ਤੇ ਕੀਤੀ ਕੁੱਟਮਾਰ, 2 ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਅਗਸਤ (ਗੁਰਿੰਦਰ ਸਿੰਘ)-ਅਦਾਲਤ 'ਚ ਕੀਤੇ ਇਸਤਗਾਸੇ ਸਬੰਧੀ ਰਾਜ਼ੀਨਾਮਾ ਨਾ ਕਰਨ 'ਤੇ ਮੱੁਦਈ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਕੈਂਟ ਪੁਲਿਸ ਨੇ ਦੋ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਮਹਿਲ ...

ਪੂਰੀ ਖ਼ਬਰ »

ਰਾਣਾ ਸੋਢੀ ਅੱਜ ਵੰਡਣਗੇ ਸਕੂਲਾਂ ਨੂੰ ਇਕ ਕਰੋੜ 80 ਲੱਖ ਦੇ ਚੈੱਕ

ਗੁਰੂਹਰਸਹਾਏ, 25 ਅਗਸਤ (ਹਰਚਰਨ ਸਿੰਘ ਸੰਧੂ)-ਸਕੂਲਾਂ ਅੰਦਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਹਲਕਾ ਗੁਰੂਹਰਸਹਾਏ ਅੰਦਰ ਵੱਖ-ਵੱਖ ਸਕੂਲਾਂ ਨੂੰ ਜਿਥੇ ...

ਪੂਰੀ ਖ਼ਬਰ »

ਘਰ ਦੇ ਅੱਦਿਓਾ ਮੋਟਰਸਾਈਕਲ ਚੋਰੀ

ਅਬੋਹਰ, 25 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਜੰਮੂ ਬਸਤੀ 'ਚ ਇਕ ਵਿਅਕਤੀ ਵਲੋਂ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਅਗਿਆਤ ਚੋਰ ਚੋਰੀ ਕਰ ਕੇ ਲੈ ਗਿਆ | ਜਾਣਕਾਰੀ ਅਨੁਸਾਰ ਅਮਨ ਬਠਲਾ ਪੁੱਤਰ ਜੈ ਰਾਮ ਬਠਲਾ ਵਾਸੀ ਜੰਮੂ ਬਸਤੀ ਗਲੀ ਨੰਬਰ 2 ਨੇ ਆਪਣਾ ...

ਪੂਰੀ ਖ਼ਬਰ »

700 ਲੀਟਰ ਲਾਹਣ ਬਰਾਮਦ

ਜਲਾਲਾਬਾਦ, 25 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਨੇ 700 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਬਾਰੇ ਜਾਂਚ ਅਧਿਕਾਰੀ ਦੇਸਾ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮਹਾਲਮ ਕੋਲ ਜਾ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਨੂੰ ਮਿਲੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀਆਂ ਦੀ ਪਰਖ ਪ੍ਰੀਖਿਆ ਕਰਵਾਈ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿਛਲੇ ਸਾਲ ਤੋਂ ਪੰਜਾਬ ਭਰ ਦੇ ਕਈ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿਚ ਮਿਡਲ ਤੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਿਲੇਬਸ ਸੈੱਟ ਕੀਤੇ ਗਏ ਹਨ, ਜਿਸ ਦੌਰਾਨ ਪੰਜਾਬੀ ਦੇ ਨਾਮਵਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਫ਼ਿਰੋਜ਼ਪੁਰ, 25 ਅਗਸਤ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਵਲੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਪਿੱਪਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਢੰਡੀਆਂ ਦੇ ਖੇਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਖੇ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਫ਼ਿਰੋਜ਼ਪੁਰ, 25 ਅਗਸਤ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਮੰਦਰਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮੰਦਰਾਂ ਨੂੰ ਲੜੀਆਂ, ਲਾਈਟਾਂ, ਝੂਮਰ, ਸ਼ਮੀਆਨੇ ਤੇ ਫੁੱਲਾਂ ਨਾਲ ਸਜਾਇਆ ਗਿਆ | ਭਗਵਾਨ ਸ੍ਰੀ ਕਿ੍ਸ਼ਨ ਦੀ ਝੂਲੇ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਮੱਲਾਂਵਾਲਾ, 25 ਅਗਸਤ (ਗੁਰਦੇਵ ਸਿੰਘ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਫ਼ਤਹਿਗੜ੍ਹ ਸਭਰਾਂ, ਆਲੇ ਵਾਲਾ, ਫੱਤੇਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ | ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੜ੍ਹ ਪ੍ਰਭਾਵਿਤ ...

ਪੂਰੀ ਖ਼ਬਰ »

ਜ਼ੋਨ ਪੱਧਰੀ ਬੈਡਮਿੰਟਨ ਟੂਰਨਾਮੈਂਟ 'ਚ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਨੇ ਮਾਰੀ ਬਾਜ਼ੀ

ਗੋਲੂ ਕਾ ਮੋੜ, 25 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ੋਨ ਗੁਰੂਹਰਸਹਾਏ-2 ਬੈਡਮਿੰਟਨ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਉਤਾੜ ਦੇ ਇੰਡੋਰ ਹਾਲ 'ਚ ਕਰਵਾਏ ਗਏ | ...

ਪੂਰੀ ਖ਼ਬਰ »

ਅੰਗਹੀਣ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਹਾਇਕ ਸਾਮਾਨ ਵੰਡੇਗੀ ਰੈੱਡ ਕਰਾਸ ਸੁਸਾਇਟੀ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਅੰਗਹੀਣ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸਹਾਇਕ ਉਪਕਰਨ ਜਿਵੇਂ ਨਕਲੀ ਅੰਗ, ਟਰਾਈ ਸਾਈਕਲ, ਵ੍ਹੀਲ ਚੇਅਰ, ਫੌੜ੍ਹੀਆਂ, ਕੰਨਾਂ ਲਈ ਮਸ਼ੀਨਾਂ ਮੰਦਬੁੱਧੀ ਤੇ ਕੁਸ਼ਟ ਰੋਗੀਆਂ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ 29 ਨੂੰ

ਫ਼ਿਰੋਜ਼ਪੁਰ, 25 ਅਗਸਤ (ਤਪਿੰਦਰ ਸਿੰਘ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 29 ਅਗਸਤ ਨੂੰ ਸਮੁੱਚੇ ਪੰਜਾਬ 'ਚ ਤਹਿਸੀਲ ਦਫ਼ਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ ਅਤੇ ਇਸ ਮੌਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਜਥੇਬੰਦੀ ...

ਪੂਰੀ ਖ਼ਬਰ »

ਰਸੋਈ ਗੈਸ ਦੀ ਵਰਤੋਂ ਸਬੰਧੀ ਵਿੱਦਿਅਕ ਮੁਕਾਬਲੇ ਕਰਵਾਏ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)-ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏਕਮ ਗੈਸ ਏਜੰਸੀ ਜ਼ੀਰਾ ਵਲੋਂ ਸਥਾਨਕ ਨਿਊ ਪੈਰਾਡਾਈਜ਼ ਪਬਲਿਕ ਸਕੂਲ ਵਿਖੇ ਰਸੋਈ ਗੈਸ ਦੀ ਵਰਤੋਂ ਸਬੰਧੀ ਸੁਰੱਖਿਆ ਨਿਯਮ ਤੇ ਬੱਚਤ ...

ਪੂਰੀ ਖ਼ਬਰ »

ਵੋਕੇਸ਼ਨਲ ਸਿੱਖਿਆ ਪੰਜਾਬ ਦੇ ਐੱਸ.ਪੀ.ਡੀ. ਵਲੋਂ ਸਰਕਾਰੀ ਕੰਨਿਆ ਸਮਾਰਟ ਸਕੂਲ ਦਾ ਦੌਰਾ

ਫ਼ਿਰੋਜ਼ਪੁਰ, 25 ਅਗਸਤ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਚੰਡੀਗੜ੍ਹ ਤੋਂ ਵੋਕੇਸ਼ਨਲ ਸਿੱਖਿਆ ਦੇ ਐਸ.ਪੀ.ਡੀ. ਸੁਭਾਸ਼ ਮਹਾਜਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਿਰੋਜ਼ਪੁਰ ਵਿਖੇ ਪਹੰੁਚ ਕੇ ਸਕੂਲ ਦੀਆਂ ਵੱਖ-ਵੱਖ ਕਿਰਿਆਵਾਂ ਅਤੇ ਵੋਕੇਸ਼ਨਲ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਸਾਥੀਆਂ ਨੂੰ ਹੜ੍ਹ ਪੀੜਤਾ ਲਈ ਸਹਾਇਤਾ ਦੀ ਅਪੀਲ

ਗੋਲੂ ਕਾ ਮੋੜ, 25 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਧੰਨਾ ਮੱਲ ਗੋਇਲ, ਕੁਲਵੰਤ ਰਾਏ ਪੰਡੋਰੀ, ਐੱਚ. ਐੱਸ. ਰਾਣੂ ਤੇ ਸਮੂਹ ਸੂਬਾਈ ਆਗੂਆਂ ਵਲੋਂ ਸਮੂਹ ਮੈਡੀਕਲ ਪੈ੍ਰਕਟੀਸ਼ਨਰਾਂ, ਕੈਮਿਸਟਾਂ, ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਸਕੂਲਾਂ ਨੂੰ ਮੋਟੀਵੇਟ ਕਰਨ ਲਈ ਜ਼ਿਲਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲਾਂ ਨੂੰ ਮੋਟੀਵੇਟ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਸਬੰਧੀ ਮੀਟਿੰਗ

ਜ਼ੀਰਾ, 25 ਅਗਸਤ (ਮਨਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ 358ਵੇਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਵਲੋਂ ਵਾਲਮੀਕਿ ਮੰਦਿਰ ਬਸਤੀ ਮਾਛੀਆ ਜ਼ੀਰਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਕੈਪਟਨ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਨੇ ਬਸਤੀ ਪਿਆਰੇਆਣਾ ਸਕੂਲ 'ਚ ਮੁੱਖ ਅਧਿਆਪਕ ਵਜੋਂ ਚਾਰਜ ਸੰਭਾਲਿਆ

ਫ਼ਿਰੋਜ਼ਸ਼ਾਹ, 25 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਘੱਲ ਖ਼ੁਰਦ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਮ ਵਿਖੇ ਬਤੌਰ ਮੁੱਖ ਅਧਿਆਪਕ ਸੇਵਾਵਾਂ ਨਿਭਾਅ ਰਹੇ ਇੰਦਰਜੀਤ ਸਿੰਘ ਦਾ ਤਬਾਦਲਾ ਬਲਾਕ ਘੱਲ ਖ਼ੁਰਦ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਅੰਡਰ-14 ਖੇਡ ਮੁਕਾਬਲਿਆਂ 'ਚ ਜ਼ਿਲ੍ਹੇ ਦੀ ਆਰਚਰੀ ਟੀਮ ਤੇ ਹੈਾਡਬਾਲ ਟੀਮ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲੁਧਿਆਣਾ ਦੇ ਗੁਰੂ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਤੋਂ ਡਾ: ਕਾਲੜਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਕਰਵਾਇਆ ਜਾਣੂ

ਫ਼ਾਜ਼ਿਲਕਾ, 25 ਅਗਸਤ (ਦਵਿੰਦਰਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਡਾ: ਬੀ. ਡੀ. ਕਾਲੜਾ ਨੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ...

ਪੂਰੀ ਖ਼ਬਰ »

ਜੋਸਨ ਵਲੋਂ ਪਾਲੀ ਵਾਲਾ ਵਿਖੇ ਜਨਸੰਪਰਕ ਮੁਹਿੰਮ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਹਲਕੇ 'ਚ ਸ਼ੁਰੂ ਕੀਤੀ ਜਨਸੰਪਰਕ ਮੁਹਿੰਮ ਨੂੰ ਪਿੰਡਾਂ ਤੇ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਵੈਰੜ ਨੇ ਜਲਾਲਾਬਾਦ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਿਤਾਈ

ਮੰਡੀ ਅਰਨੀਵਾਲਾ, 25 ਅਗਸਤ (ਨਿਸ਼ਾਨ ਸਿੰਘ ਸੰਧੂ)-ਹਲਕੇ ਨਾਲ ਸਬੰਧਤ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਵੈਰੜ ਸਾਬਕਾ ਸਰਪੰਚ ਮੂਲਿਆਂ ਵਾਲੀ ਨੇ ਕਾਂਗਰਸ ਹਾਈਕਮਾਂਡ ਨੂੰ ਪੱਤਰ ਭੇਜ ਕੇ ਜਲਾਲਾਬਾਦ ਹਲਕੇ ਤੋਂ ਜ਼ਿਮਨੀ ਚੋਣ ਲਈ ਪਾਰਟੀ ਟਿਕਟ ਦੀ ਮੰਗ ਕੀਤੀ ...

ਪੂਰੀ ਖ਼ਬਰ »

ਧਰਾਂਗਵਾਲਾ ਦੀ ਪੰਚਾਇਤ ਨੇ ਹੜ੍ਹ ਪੀੜਤਾਂ ਲਈ ਦਿੱਤੀ ਸਹਾਇਤਾ ਰਾਸ਼ੀ

ਅਬੋਹਰ, 25 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ 'ਚ ਆਏ ਹੜ੍ਹਾਂ ਦੇ ਪੀੜਤਾਂ ਲਈ ਹਲਕਾ ਬੱਲੂਆਣਾ ਦੇ ਪਿੰਡ ਧਰਾਂਗਵਾਲਾ ਦੀ ਸਮੂਹ ਗਰਾਮ ਪੰਚਾਇਤ, ਪਿੰਡ ਵਾਸੀਆਂ, ਮੰਦਰ ਕਮੇਟੀ ਤੇ ਗੁਰਦੁਆਰਾ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ 58 ਹਜ਼ਾਰ ਰੁਪਏ ਦੀ ਰਾਸ਼ੀ ਇਕੱਠੀ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਵਲੋਂ ਜਲਾਲਾਬਾਦ 'ਚ ਮੀਟਿੰਗ

ਜਲਾਲਾਬਾਦ, 25 ਅਗਸਤ (ਜਤਿੰਦਰ ਪਾਲ ਸਿੰਘ)-ਲੋਕ ਅਧਿਕਾਰ ਲਹਿਰ ਵਲੋਂ ਜਲਾਲਾਬਾਦ ਦੇ ਥਾਣਾ ਸਿਟੀ ਸੜਕ ਤੇ ਸਥਿਤ ਕੰਮਿਊਨਿਟੀ ਹਾਲ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਪਹਿਲੀ ਕਨਵੈੱਨਸ਼ਨ ਕਰਵਾਈ ਗਈ | ਇਸ 'ਚ ਲੋਕ ਅਧਿਕਾਰ ਲਹਿਰ ਦੇ ...

ਪੂਰੀ ਖ਼ਬਰ »

ਜਗਤਾਰ ਸਿੰਘ ਸਰਪੰਚ ਯੂਨੀਅਨ ਬਲਾਕ ਜਲਾਲਾਬਾਦ ਦੇ ਪ੍ਰਧਾਨ ਚੁਣੇ ਗਏ

ਜਲਾਲਾਬਾਦ, 25 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਦੀ ਸਰਪੰਚ ਯੂਨੀਅਨ ਬਲਾਕ ਜਲਾਲਾਬਾਦ ਦੇ ਅਹੁਦੇਦਾਰਾਂ ਦੀ ਚੋਣ ਕਰਨ ਲਈ ਕੇਵਲ ਕ੍ਰਿਸ਼ਨ ਦੇ ਦਫਤਰ 'ਚ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕੁੱਝ ...

ਪੂਰੀ ਖ਼ਬਰ »

ਅਕਾਲ ਅਕੈਡਮੀ ਥੇਹ ਕਲੰਦਰ 'ਚ ਕਰਵਾਏ ਦਸਤਾਰ ਸਜਾਓ ਮੁਕਾਬਲੇ

ਫ਼ਾਜ਼ਿਲਕਾ, 25 ਅਗਸਤ (ਅਮਰਜੀਤ ਸ਼ਰਮਾ)-ਸ੍ਰੀ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਦੀ ਖ਼ਾਲਸਾ ਫੋਰਸ ਗਤਕਾ ਅਖਾੜਾ ਫ਼ਾਜ਼ਿਲਕਾ ਵਲੋਂ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਅਬੋਹਰ, 25 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਨਗਰ ਥਾਣਾ ਨੰਬਰ 2 ਦੇ ਦਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਭਾਸ਼ ਨਗਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ ਅੰਦਰ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਵੱਖ-ਵੱਖ ਮੰਦਰਾਂ 'ਚ ਧੂਮਧਾਮ ਨਾਲ ਮਨਾਇਆ ਗਿਆ | ਸ਼ਹਿਰ ਦੇ ਪ੍ਰਮੁੱਖ ਮੰਦਰਾਂ ਸ੍ਰੀ ਰਾਮ ਕੀਰਤਨ ਸਭਾ ਮੰਦਰ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਕਾਲਕਾ ...

ਪੂਰੀ ਖ਼ਬਰ »

ਜੁਗਰਾਜ ਸਿੰਘ ਮੰਡੀ ਦੇ ਨਵੇਂ ਪੁਲਿਸ ਚੌਕੀ ਮੁਖੀ ਨਿਯੁਕਤ

ਮੰਡੀ ਲਾਧੂਕਾ, 25 ਅਗਸਤ (ਰਾਕੇਸ਼ ਛਾਬੜਾ)-ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਏ. ਐਸ. ਆਈ. ਜੁਗਰਾਜ ਸਿੰਘ ਨੂੰ ਮੰਡੀ ਦੀ ਪੁਲਿਸ ਚੌਕੀ ਵਿਚ ਨਵਾਂ ਮੁਖੀ ਨਿਯੁਕਤ ਕੀਤਾ ਹੈ | ਉਹ ਥਾਣਾ ਸਿਟੀ ਫ਼ਾਜ਼ਿਲਕਾ ਤੋਂ ਤਬਦੀਲ ਹੋ ਕੇ ਆਏ ਹਨ, ਇਸ ਤੋਂ ਪਹਿਲਾਂ ਵੀ ਉਹ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX