ਤਾਜਾ ਖ਼ਬਰਾਂ


ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  9 minutes ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  39 minutes ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਬਠਿੰਡਾ /ਮਾਨਸਾ

ਸਬ ਤਹਿਸੀਲ ਬਾਲਿਆਂਵਾਲੀ ਦੇ ਨੰਬਰਦਾਰਾਂ ਵਲੋਂ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਵਾਉਣ ਦਾ ਫ਼ੈਸਲਾ

ਬਾਲਿਆਂਵਾਲੀ, 25 ਅਗਸਤ (ਕੁਲਦੀਪ ਮਤਵਾਲਾ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸਬ ਤਹਿਸੀਲ ਬਾਲਿਆਂਵਾਲੀ ਨਾਲ ਸਬੰਧਿਤ ਸਮੂਹ ਨੰਬਰਦਾਰਾਂ ਦੀ ਮੀਟਿੰਗ ਦਰਸ਼ਨ ਸਿੰਘ ਨੰਬਰਦਾਰ ਬਾਲਿਆਂਵਾਲੀ ਪ੍ਰਧਾਨੀ ਹੇਠ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨੰਬਰਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੀਟਿੰਗ 'ਚ ਸਰਬਸੰਮਤੀ ਨਾਲ ਅਹਿਮ ਮਤੇ ਪਾਸ ਕੀਤੇ ਗਏ | ਦਰਸ਼ਨ ਸਿੰਘ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਜੱਦੀ-ਪੁਸ਼ਤੀ ਮੰਗਾਂ ਨੂੰ ਲਾਗੂ ਕਰਨ ਬਾਰੇ ਸਰਕਾਰ ਤੋਂ ਮੰਗ ਕੀਤੀ ਅਤੇ ਨੰਬਰਦਾਰਾਂ ਦਾ ਮਾਣ ਭੱਤਾ ਹਰਿਆਣੇ ਦੀ ਤਰਜ਼ 'ਤੇ 5 ਲੱਖ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨੇ ਸਮਾਜ ਵਿਰੋਧੀ ਨਸ਼ਾ ਤਸਕਰਾਂ ਦੀ ਕਿਸੇ ਵੀ ਕਿਸਮ ਦੀ ਮਦਦ ਜਾਂ ਜ਼ਮਾਨਤਾਂ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸਬ ਤਹਿਸੀਲ ਬਾਲਿਆਂਵਾਲੀ ਦੀ ਚੋਣ ਕੀਤੀ ਗਈ | ਜਿਸ 'ਚ ਸਰਬਸੰਮਤੀ ਨਾਲ ਪ੍ਰਧਾਨ ਦਰਸ਼ਨ ਸਿੰਘ ਨੰਬਰਦਾਰ ਬਾਲਿਆਂਵਾਲੀ, ਮੀਤ ਪ੍ਰਧਾਨ ਮਾਸਟਰ ਸੁਰਜੀਤ ਸਿੰਘ ਭੰਦੂੜ, ਖ਼ਜ਼ਾਨਚੀ ਰਣਜੀਤ ਸਿੰਘ, ਸਕੱਤਰ ਹਰਜੀਤ ਸਿੰਘ ਸੂਚ ਤੇ ਨਛੱਤਰ ਸਿੰਘ ਦੌਲਤਪੁਰਾ, ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮੰਡੀ ਕਲਾਂ ਚੁਣੇ ਗਏ | ਇਸ ਮੌਕੇ ਮੈਂਬਰ ਜਸਵੀਰ ਸਿੰਘ ਢੱਡੇ, ਜੀਤ ਸਿੰਘ ਬਾਲਿਆਂਵਾਲੀ, ਹਰਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ | ਅਖੀਰ 'ਚ ਵਿੱਛੜੇ ਨੰਬਰਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |

ਸੜਕ ਹਾਦਸੇ 'ਚ ਪਿਓ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਭੀਖੀ, 25 ਅਗਸਤ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਸੜਕ ਹਾਦਸੇ 'ਚ ਪਿਓ ਦੀ ਮੌਤ ਅਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਕੋਟੜਾ ਕਲਾਂ ਵਾਸੀ ਜਸਮੇਲ ਖਾਂ (43) ਪੁੱਤਰ ਲੀਲੂ ਖਾਂ ਆਪਣੇ ਪੁੱਤਰ ਸਨੀ ਖਾਂ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਸਵਾਮੀ ਦਾ ਬਿਆਨ ਪੰਜਾਬ ਵਿਰੁੱਧ ਇਕ ਸੰਘੀ ਸਾਜ਼ਿਸ਼-ਲਿਬਰੇਸ਼ਨ

ਬਠਿੰਡਾ, 25 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਸੁਬਰਾਮਨੀਅਮ ਸਵਾਮੀ ਦਾ ਬਿਆਨ ਪੰਜਾਬ ਵਿਰੁੱਧ ਇਕ ਸੰਘੀ ਸਾਜ਼ਿਸ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਪੀਆਈ (ਐਮ.ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹਰਵਿੰਦਰ ...

ਪੂਰੀ ਖ਼ਬਰ »

30 ਲੀਟਰ ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ

ਬਠਿੰਡਾ, 25 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਪੁਲਿਸ ਦੇ ਥਾਣਾ ਸੀ.ਆਈ.ਏ. ਸਟਾਫ਼ 2 ਦੀ ਟੀਮ ਵਲੋਂ ਏ.ਐਸ.ਆਈ. ਜਗਜੀਤ ਸਿੰਘ ਦੀ ਅਗਵਾਈ 'ਚ ਪਿੰਡ ਬੀੜ ਤਲਾਬ ਤੋਂ 30 ਲੀਟਰ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ...

ਪੂਰੀ ਖ਼ਬਰ »

ਨਾਲੀਆਂ ਨਾ ਬਣਾਉਣ 'ਤੇ ਬਾਲਿਆਂਵਾਲੀ ਦੇ ਲੋਕਾਂ ਕੀਤੀ ਨਾਅਰੇਬਾਜ਼ੀ

ਬਾਲਿਆਂਵਾਲੀ, 25 ਅਗਸਤ (ਕੁਲਦੀਪ ਮਤਵਾਲਾ)-ਸਥਾਨਕ ਵਾਰਡ ਨੰਬਰ 7 ਦੇ ਵਾਸੀਆਂ ਨੇ ਨਾਲੀਆਂ ਨਾ ਬਣਾਉਣ ਦੇ ਿਖ਼ਲਾਫ਼ ਨਗਰ ਪੰਚਾਇਤ ਅਤੇ ਇਸ ਵਾਰਡ ਦੇ ਕੌਾਸਲਰ ਵਿਰੁੱਧ ਰੋਸ ਨਾਅਰੇਬਾਜ਼ੀ ਕਰਨ ਉਪਰੰਤ ਆਪਣੇ ਤੌਰ 'ਤੇ ਨਾਲੀਆਂ ਦੀ ਸਫ਼ਾਈ ਕੀਤੇ ਜਾਣ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਝੁੰਬਾ ਪਿੰਡ 'ਚ ਨਵੀਂ ਸੜਕ ਜਲਦ ਨਾ ਬਣਾਉਣ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬੱਲੂਆਣਾ, 25 ਅਗਸਤ (ਗੁਰਨੈਬ ਸਾਜਨ)-ਕਈ ਮਹੀਨਿਆਂ ਤੋਂ ਝੁੰਬਾ ਪਿੰਡ 'ਚ ਪੱਟੀ ਸੜਕ ਨਾ ਬਣਾਉਣ ਦੇ ਵਿਰੋਧ 'ਚ ਭਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਨੇ ਸੜਕ ਬਣਾਉਣ ਵਾਲੇ ਠੇਕੇਦਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਹੈ | ਜਗਸੀਰ ਸਿੰਘ ਝੁੰਬਾ ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ 'ਤੇ ਤਲਵੰਡੀ ਸਾਬੋ ਦੇ ਥਾਣਾ ਮੁਖੀ ਹਰਵਿੰਦਰ ਸਿੰਘ ਸਰ੍ਹਾਂ ਲਾਈਨ ਹਾਜ਼ਰ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਥਾਣਾ ਤਲਵੰਡੀ ਸਾਬੋ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ ਵਿਚ ਕੋਤਾਹੀ ਵਰਤਣ ਦੇ ਮਾਮਲੇ ਵਿਚ ਲਾਈਨ ਹਾਜ਼ਰ ਕਰ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਪਰਸੋਂ ਰਾਤ ਨਗਰ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਹਰਰਾਏਪੁਰ 'ਚ ਕਰਜ਼ਾ ਮੁਕਤੀ ਕਾਨਫ਼ਰੰਸ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਹਰਰਾਏਪੁਰ ਵਿਚ ਕਰਜ਼ਾ ਮੁਕਤੀ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ...

ਪੂਰੀ ਖ਼ਬਰ »

ਡਾਕ ਸੇਵਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਡਾਕ ਸੁਪਰਡੈਂਟ ਬਠਿੰਡਾ ਨੂੰ ਲਾਈ ਗੁਹਾਰ

ਭਾਗੀਵਾਂਦਰ, 25 ਅਗਸਤ (ਮਹਿੰਦਰ ਸਿੰਘ ਰੂਪ)-ਭਾਰਤੀ ਡਾਕ ਵਿਭਾਗ ਜ਼ਿਲ੍ਹਾ ਬਠਿੰਡਾ ਦੇ ਸਬ ਆਫ਼ਿਸ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਨਾਲ ਸਬੰਧਿਤ ਕਈ ਪਿੰਡਾਂ ਵਿਚ ਡਾਕ ਵਿਭਾਗ ਰਾਹੀਂ ਆਉਣ ਵਾਲੇ ਡਾਕ ਪੱਤਰਾਂ ਦੀ ਵੰਡ ਗੈਰ ਯਕੀਨੀ ਬਣੀ ਹੋਈ ਹੈ | ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਲੋਕਾਂ ਨਾਲ ਝੂਠ ਬੋਲ ਕੇ ਕਾਂਗਰਸ ਨੇ ਸੱਤਾ ਹਾਸਲ ਕੀਤੀ-ਮਲੂਕਾ

ਮਹਿਰਾਜ, 25 ਅਗਸਤ (ਸੁਖਪਾਲ ਮਹਿਰਾਜ)-ਲੋਕਾਂ ਨਾਲ ਝੂਠ ਬੋਲ ਕੇ ਕਾਂਗਰਸ ਸਰਕਾਰ ਨੇ ਸੱਤਾ ਹਾਸਲ ਕੀਤੀ ਪਰ ਲੋਕ ਪੂਰੀ ਤਰ੍ਹਾਂ ਕਾਂਗਰਸ ਸਰਕਾਰ ਤੋਂ ਨਰਾਜ਼ ਹੋ ਕੇ ਅਕਾਲੀ ਭਾਜਪਾ ਸਰਕਾਰ ਨੂੰ ਯਾਦ ਕਰ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਬਠਿੰਡਾ ਦੇ ...

ਪੂਰੀ ਖ਼ਬਰ »

ਨੇਹੀਆਂ ਵਾਲਾ ਵਿਖੇ ਔਰਤ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਨਜਦੀਕੀ ਪਿੰਡ ਨੇਹੀਆਂ ਵਾਲਾ ਵਿਖੇ ਅੱਜ ਇਕ ਨੌਜਵਾਨ ਔਰਤ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਰਕੇ ਮੌਤ ਹੋ ਗਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਤੀ (30) ਪਤਨੀ ਬੱਲੂ ਰਾਮ ਵਾਸੀ ਨੇਹੀਆਂ ਵਾਲਾ ਨੂੰ ਸਵੇਰ ...

ਪੂਰੀ ਖ਼ਬਰ »

ਆਰ.ਓ. ਦੀਆਂ ਕੀਮਤਾਂ ਨਾ ਘਟਾਏ ਜਾਣ ਕਾਰਨ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਗੋਨਿਆਣਾ, 25 ਅਗਸਤ (ਮਨਦੀਪ ਸਿੰਘ ਮੱਕੜ)-ਸਥਾਨਕ ਸ਼ਹਿਰ ਵਿਚ ਆਪਣੀ ਮਰਜ਼ੀ ਨਾਲ ਸਰਕਾਰੀ ਆਰ.ਓ. ਪਲਾਂਟ ਦੇ ਸੰਚਾਲਕਾਂ ਨੇ ਆਪਣੀ ਮਰਜ਼ੀ ਨਾਲ ਆਰ.ਓ. ਪਲਾਂਟ ਦੇ ਪ੍ਰਤੀ ਇਕ ਮਹੀਨਾ 20 ਲੀਟਰ ਪ੍ਰਤੀ ਦਿਨ ਦੇ ਬਣਾਏ ਜਾਂਦੇ ਕਾਰਡ ਦੀ ਕੀਮਤ 45 ਰੁਪਏ ਵਧਾਉਣ ਕਾਰਨ ਅੱਜ ਫਿਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੀ ਖ਼ੁਸ਼ੀ ਵਿਚ ਮੰਦਰਾਂ 'ਚ ਰੌਣਕਾਂ

ਰਾਮਾਂ ਮੰਡੀ, 25 ਅਗਸਤ (ਤਰਸੇਮ ਸਿੰਗਲਾ)- ਬੀਤੀ ਰਾਤ ਜਨਮ ਅਸ਼ਟਮੀ ਦੀ ਖ਼ੁਸ਼ੀ ਵਿਚ ਸਮੂਹ ਮੰਦਰਾਂ ਦੁਰਗਾ ਮੰਦਰ, ਮਾਂ ਚਿਤੰਪੂਰਨੀ ਮੰਦਰ, ਗੀਤਾ ਭਵਨ, ਗਊਮਾਤਾ ਸ਼ਿਵ ਮੰਦਰ 'ਚ ਅੱਧੀ ਰਾਤ ਤੱਕ ਰੌਣਕਾਂ ਲੱਗੀਆਂ ਰਹੀਆ | ਮੰਦਰਾਂ ਵਿਚ ਕਿ੍ਸ਼ਨ ਭਗਵਾਨ ਦੀ ਲੀਲਾ ਨਾਲ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਅੱਧੀ ਦਰਜਨ ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 25 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਅੱਧੀ ਦਰਜਨ ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਿਰਕੀ ਬਾਜ਼ਾਰ ਵਿਚ ਦੋ ਮੋਟਰਸਾਈਕਲ ਸਵਾਰਾਂ ...

ਪੂਰੀ ਖ਼ਬਰ »

ਪੰਜਾਬ 'ਚ ਇਕੱਠੇ ਹੋ ਰਹੇ ਗਊ ਸੈੱਸ ਵਿਚੋਂ ਮੌੜ ਮੰਡੀ ਦੀ ਗਊਸ਼ਾਲਾ ਨੂੰ ਸਹਾਇਤਾ ਭੇਜਣ ਦੀ ਮੰਗ

ਮੌੜ ਮੰਡੀ, 25 ਅਗਸਤ (ਲਖਵਿੰਦਰ ਸਿੰਘ ਮੌੜ)- ਬੇ-ਸਹਾਰਾ ਫਿਰਦੀਆਂ ਗਊਆਂ ਅਤੇ ਢੱਠਿਆਂ ਦੀ ਸਾਂਭ-ਸੰਭਾਲ ਲਈ ਸਥਾਨਕ ਸ਼ਹਿਰ ਵਾਸੀਆਂ ਅਤੇ ਆਸੇ-ਪਾਸੇ ਦੇ ਕਿਸਾਨਾਂ ਨੇ ਇੱਥੋਂ ਦੇ ਪਸ਼ੂ ਮੇਲਾ ਮੈਦਾਨ ਵਿਚ ਗੋਬਿੰਦ-ਗੋਪਾਲ ਸਰਬ-ਸਾਂਝੀ ਗਊਸ਼ਾਲਾ ਬਣਾ ਕੇ ਇਨ੍ਹਾਂ ਨੂੰ ...

ਪੂਰੀ ਖ਼ਬਰ »

ਬੂਟਾ ਸਿੰਘ ਤੁੰਗਵਾਲੀ ਭਾਕਿਯੂ ਡਕੌਾਦਾ ਬਲਾਕ ਨਥਾਣਾ ਦੇ ਪ੍ਰਧਾਨ ਬਣੇ

ਲਹਿਰਾ ਮੁਹੱਬਤ, 25 ਅਗਸਤ (ਭੀਮ ਸੈਨ ਹਦਵਾਰੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਤਿੰਨ ਸਾਲ ਪੂਰੇ ਹੋਣ 'ਤੇ ਬਲਾਕ ਨਥਾਣਾ ਦੇ ਅਹੁਦੇਦਾਰਾਂ ਦੀ ਦੁਬਾਰਾ ਚੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਕੀਤੀ ਗਈ | ਚੋਣ ਸਮੇਂ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਮੌੜ ਮੰਡੀ 'ਚ ਜਨਮ ਅਸ਼ਟਮੀ ਮਨਾਈ

ਮੌੜ ਮੰਡੀ, 25 ਅਗਸਤ (ਗੁਰਜੀਤ ਸਿੰਘ ਕਮਾਲੂ)-ਮੌੜ ਮੰਡੀ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ | ਮੌੜ ਸ਼ਹਿਰ ਅੰਦਰ ਸਾਰੇ ਹੀ ਮੰਦਰਾਂ 'ਚ ਦੀਪਾਮਾਲਾ ਕੀਤੀ ਗਈ ਅਤੇ ਮਨਮੋਹਕ ਲਾਈਟਿੰਗ ਵੀ ਕੀਤੀ ਗਈ | ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਐਫ.ਐਸ.ਡੀ. ਜੋਧਪੁਰ ਪਾਖਰ 'ਚ ਸੱਭਿਆਚਾਰਕ ਸਮਾਗਮ ਕਰਵਾਇਆ

ਸੀਂਗੋ ਮੰਡੀ, 25 ਅਗਸਤ (ਲਕਵਿੰਦਰ ਸ਼ਰਮਾ)-ਪਿੰਡ ਜੋਧਪੁਰ ਪਾਖਰ ਦੇ ਐਫ.ਐਸ.ਡੀ. ਸੀਨੀ ਸੈਕੰਡਰੀ ਸਕੂਲ 'ਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਮੈਨੇਜਿੰਗ ਡਾਇਰੈਕਟਰ ਫੌਜਾ ਸਿੰਘ ਧਾਲੀਵਾਲ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 83ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਖੇਡਾਂ 'ਚ ਸੰਤ ਫਤਹਿ ਸਿੰਘ ਸਕੂਲ ਦੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ

ਚਾਉਕੇ, 25 ਅਗਸਤ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਦੀਆਂ ਲੜਕੀਆਂ ਨੇ ਅੰਡਰ 17 ਸਾਲ ਵਰਗ 'ਚ ਜ਼ੋਨਲ ਪੱਧਰੀ ਖੇਡਾਂ 'ਚ ਸ਼ਾਨਦਾਰ ...

ਪੂਰੀ ਖ਼ਬਰ »

ਜੰਡਾ ਵਾਲਾ ਦੀ ਪੰਚਾਇਤ ਵਲੋਂ ਪਟਵਾਰੀ ਰਣਜੀਤ ਸਿੰਘ ਦਾ ਸਵਾਗਤ

ਗੋਨਿਆਣਾ, 25 ਅਗਸਤ (ਮਨਦੀਪ ਸਿੰਘ ਮੱਕੜ)-ਪਿੰਡ ਜੰਡਾ ਵਾਲਾ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਮਾਲ ਵਿਭਾਗ ਦਾ ਕੰਮ ਚੰਗੇ ਤਰੀਕੇ ਨਾਲ ਨਾ ਹੋਣ ਕਾਰਨ ਪਟਵਾਰੀ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਵਾਰੀ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਸਬੰਧ 'ਚ ਮਟਕੀ ਤੋੜ ਮੁਕਾਬਲੇ ਕਰਵਾਏ

ਗੋਨਿਆਣਾ, 25 ਅਗਸਤ (ਮਨਦੀਪ ਸਿੰਘ ਮੱਕੜ/ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਵਿਖੇ ਦੁਰਗਾ ਮੰਦਰ ਤੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਵਿਖੇ ਜਨਮ ਅਸ਼ਟਮੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ | ਇਥੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਟਕੀ ਤੋੜ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰਾਮਾਂ ਮੰਡੀ, 25 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਦੁਰਗਾ ਮੰਦਰ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨੰਨ੍ਹੇ-ਮੁੰਨੇ ਬੱਚੇ ਕਿ੍ਸ਼ਨ ਜੀ ਦੇ ਰੂਪ ਵਿਚ ਤਿਆਰ ਨਜ਼ਰ ਆਏ | ਇਸ ਮੌਕੇ ਸ਼ਹਿਰ ਦੇ ਸਾਰਿਆਂ ਮੰਦਰਾਂ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੀਟਿੰਗ

ਸੰਗਤ ਮੰਡੀ, 25 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੋ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਖ਼ਾਤਰ 13 ਸਤੰਬਰ ਨੂੰ ਐਚ.ਓ.ਡੀ. ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਸੰਗਤ ਮੰਡੀ, 25 ਅਗਸਤ (ਸ਼ਾਮ ਸੁੰਦਰ ਜੋਸ਼ੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬਠਿੰਡਾ ਜ਼ਿਲੇ੍ਹ ਦੇ ਪਿੰਡ ਨਰੂਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਬੱਚਿਆਂ ਦਾ ਗੁਰਮਤਿ ...

ਪੂਰੀ ਖ਼ਬਰ »

ਜੀ.ਡੀ. ਗਰੁੱਪ ਆਫ਼ ਇੰਸਟੀਚਿਊਟ ਗੁਰਥੜੀ 'ਚ 'ਆਜਾ ਮੇਰਾ ਪਿੰਡ ਵੇਖ ਲੈ' ਵਿਰਾਸਤੀ ਮੇਲਾ ਕਰਵਾਇਆ

ਰਾਮਾਂ ਮੰਡੀ, 25 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਗੁਰਥੜੀ ਵਿਖੇ ਸਥਿਤ ਜੀ.ਡੀ. ਗਰੁੱਪ ਆਫ਼ ਇੰਸਟੀਚਿਊਟ ਵਿਚ ਪਿ੍ੰਸੀਪਲ ਅਤੇ ਡਾਇਰੈਕਟਰ ਨਸੀਬ ਕੌਰ ਦੀ ਅਗਵਾਈ ਹੇਠ ਕਾਲਜ ਵਿਹੜੇ ਵਿਚ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ 'ਆਜਾ ਮੇਰਾ ਪਿੰਡ ...

ਪੂਰੀ ਖ਼ਬਰ »

ਮਾਸਟਰ ਮਾਈਾਡ ਸਕੂਲ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ 'ਤੇ ਕਬਜ਼ਾ ਬਰਕਰਾਰ

ਰਾਮਾਂ ਮੰਡੀ, 25 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸਮਾਪਤ ਹੋਈਆਂ ਜ਼ੋਨ ਪੱਧਰੀ ਗਰਮ ਰੁੱਤ ਖੇਡਾਂ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ 36 ਤਮਗੇ ਜਿੱਤ ਕੇ ਜ਼ੋਨ ਪੱਧਰੀ ਕੁਸ਼ਤੀ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੀਟਿੰਗ

ਸੰਗਤ ਮੰਡੀ, 25 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੋ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਖ਼ਾਤਰ 13 ਸਤੰਬਰ ਨੂੰ ਐਚ.ਓ.ਡੀ. ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੀਤਾ ਭਵਨ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ

ਰਾਮਾਂ ਮੰਡੀ, 25 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੀਤਾ ਭਵਨ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਧਾਨ ਮੈਂਗਲ ਰਾਮ ਲਹਿਰੀ ਦੀ ਪ੍ਰਧਾਨਗੀ ਹੇਠ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਸੁੰਦਰ ਸੁੰਦਰ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਬਲਾਕ ਨਥਾਣਾ 'ਚੋਂ ਹੜ੍ਹ ਪੀੜਤ ਇਲਾਕਿਆਂ ਲਈ ਰਾਹਤ ਕਾਰਜ ਜਾਰੀ

ਨਥਾਣਾ, 25 ਅਗਸਤ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਪਿੰਡਾਂ ਚੋਂ ਹੜ੍ਹ ਪੀੜਤ ਇਲਾਕਿਆਂ ਲਈ ਆਟਾ, ਪਸ਼ੂਆਂ ਦਾ ਦਾਣਾ, ਹਰਾ, ਤੂੜੀ, ਪੀਣ ਵਾਲਾ ਪਾਣੀ ਅਤੇ ਹੋਰ ਸਮਗਰੀ ਇਕੱਠੀ ਕਰਨ ਦੇ ਰਾਹਤ ਕਾਰਜ ਜਾਰੀ ਹਨ | ਬੀਤੇ ਦਿਨਾਂ ਤੋਂ ਪਿੰਡ ਬੱਜੋਆਣਾ, ਗਿੱਦੜ, ਗੰਗਾ ਅਤੇ ...

ਪੂਰੀ ਖ਼ਬਰ »

ਸੈਂਟ ਜੇਵੀਅਰ ਸਕੂਲ ਜੱਜਲ 'ਚ ਸਿਹਤ ਹੈਪੀਨੈਸ ਤੇ ਮੋਟੀਵੇਸ਼ਨ ਸੈਮੀਨਾਰ ਲਗਾਇਆ

ਰਾਮਾਂ ਮੰਡੀ, 25 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸੈਂਟ ਜੇਵੀਅਰ ਕਾਨਵੈਂਟ ਸਕੂਲ ਜੱਜਲ ਵਿਖੇ ਅੱਜ ਸਿਹਤ ਹੈਪੀਨੈਸ ਅਤੇ ਮੋਟੀਵੇਸ਼ਨ ਉੱਪਰ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਲਗਭਗ ਇਕ ਘੰਟੇ ਦਾ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ਨੂੰ ਇੰਜ: ...

ਪੂਰੀ ਖ਼ਬਰ »

ਜ਼ੋਨ ਖੇਡਾਂ 'ਚ ਟੋਪ ਰੈਂਕਰ ਸਕੂਲ ਵਲੋਂ ਪ੍ਰਾਪਤੀਆਂ

ਨਥਾਣਾ, 25 ਅਗਸਤ (ਗੁਰਦਰਸ਼ਨ ਲੁੱਧੜ)-ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੇਡ ਮੁਕਾਬਲਿਆਂ 'ਚੋਂ ਵਿਸ਼ੇਸ਼ ਸਥਾਨ ਹਾਸਲ ਕੀਤੇ ਹਨ | ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਲੜਕੀਆਂ ਦੀ ਨੈਸ਼ਨਲ ਕਬੱਡੀ (ਅੰਡਰ-17) 'ਚੋਂ ਇਸ ਸਕੂਲ ਦੀ ...

ਪੂਰੀ ਖ਼ਬਰ »

ਗੋਨਿਆਣਾ ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਪੋਸਟਰ ਬਣਾਏ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਬਡੀ ਪੋ੍ਰਗਰਾਮ ਵਿਚ 'ਨਸ਼ਾ ਵਿਰੋਧੀ ਮੁਹਿੰਮ' ਤਹਿਤ ਨੋਡਲ ਅਫ਼ਸਰ ਪ੍ਰੋ. ਗੁਰਲੀਨ ਦੀ ਦੇਖ-ਰੇਖ ਹੇਠ ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮਲੂਕਾ ਸਕੂਲ ਦੀਆਂ 13 ਵਿਦਿਆਰਥਣਾਂ ਗਣਿਤ ਓਲੰਪੀਅਡ ਪ੍ਰੀਖਿਆ ਦੀ ਮੈਰਿਟ 'ਚ

ਭਗਤਾ ਭਾਈਕਾ, 25 ਅਗਸਤ (ਸੁਖਪਾਲ ਸੋਨੀ)-ਸਰਕਾਰੀ ਕੰਨਿ੍ਹਆਂ ਸੈਕੰਡਰੀ ਸਕੂਲ ਮਲੂਕਾ ਦੀਆਂ 13 ਵਿਦਿਆਰਥਣਾਂ ਨੇ ਗਣਿਤ ਵਿਸ਼ੇ ਦੀ ਓਲੰਪੀਅਡ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਆਪਣਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਚਮਕਾਇਆ ਹੈ | ਜਾਣਕਾਰੀ ਅਨੁਸਾਰ 6ਵੀਂ ਤੋਂ 8ਵੀਂ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਈਰੂਪਾ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਨ ਵਾਲੇ ਘਰਾਂ ਦਾ ਲਿਆ ਜਾਇਜ਼ਾ

ਭਾਈਰੂਪਾ, 25 ਅਗਸਤ (ਵਰਿੰਦਰ ਲੱਕੀ)-ਨਗਰ ਪੰਚਾਇਤ ਭਾਈਰੂਪਾ ਦੀ ਇਕ ਟੀਮ ਨੇ ਕਸਬਾ ਭਾਈਰੂਪਾ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾ ਰਹੇ ਘਰਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਮੱਲ ...

ਪੂਰੀ ਖ਼ਬਰ »

ਘਰਾਂ 'ਚੋਂ ਬਾਹਰ ਖੰਭਿਆਂ ਨਾਲ ਲਟਕ ਰਹੇ ਬਿਜਲੀ ਮੀਟਰ ਦੇ ਰਹੇ ਹਨ ਖ਼ਤਰਿਆਂ ਨੂੰ ਸੱਦਾ

ਮੌੜ ਮੰਡੀ, 25 ਅਗਸਤ (ਲਖਵਿੰਦਰ ਸਿੰਘ ਮੌੜ)-ਪਾਵਰਕਾਮ ਵਲੋਂ ਬਿਜਲੀ ਚੋਰੀ ਰੋਕਣ ਦੇ ਮਕਸਦ ਨਾਲ ਬਿਜਲੀ ਮੀਟਰਾਂ ਨੂੰ ਘਰਾਂ ਵਿਚੋਂ ਬਾਹਰ ਕੱਢਣ ਦਾ ਰਸਤਾ ਅਖ਼ਤਿਆਰ ਕੀਤਾ ਗਿਆ ਸੀ ਅਤੇ ਇਸ ਰਸਤੇ ਦੀ ਪਿੰਡਾਂ ਵਿਚ ਵੱਖ-ਵੱਖ ਜਥੇਬੰਦੀਆਂ ਨੇ ਭਾਰੀ ਵਿਰੋਧ ਵੀ ਕੀਤਾ ਅਤੇ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਦੀ ਮਨਿੰਦਰ 91 ਫ਼ੀਸਦੀ ਅੰਕਾਂ ਨਾਲ ਰਹੀ ਅੱਵਲ

ਭਗਤਾ ਭਾਈਕਾ, 25 ਅਗਸਤ (ਸੁਖਪਾਲ ਸਿੰਘ ਸੋਨੀ)- ਬਾਬਾ ਹਜ਼ੂਰਾ ਸਿੰਘ ਵਲੋਂ ਵਰਸੋਏ ਅਤੇ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਸਮੈਸਟਰ ਦੂਜਾ ਤੇ ਚੌਥਾ ਦਾ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਵਲੋਂ ਕਿਸਾਨ ਮਸਲਿਆਂ ਨੂੰ ਲੈ ਕੇ ਪਿੰਡ ਜਲਾਲ ਵਿਖੇ ਕਾਨਫ਼ਰੰਸ

ਭਗਤਾ ਭਾਈਕਾ, 24 ਅਗਸਤ (ਸੁਖਪਾਲ ਸਿੰਘ ਸੋਨੀ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਸੱਦੇ ਉੱਪਰ ਬਲਾਕ ਪੱਧਰ 'ਤੇ ਕਰਜ਼ਾ ਮੁਕਤੀ ਕਾਨਫ਼ਰੰਸਾਂ ਕਰਨ ਦੀ ਮੁਹਿੰਮ ਤਹਿਤ ਬਲਾਕ ਫੂਲ ਦਾ ਇਕੱਠ ਪਿੰਡ ਜਲਾਲ ਵਿਖੇ ਕੀਤਾ ਗਿਆ | ਇਸ ਇਕੱਠ ਦੌਰਾਨ ਹਾਜ਼ਰੀਨ ...

ਪੂਰੀ ਖ਼ਬਰ »

ਪਿੰਡ ਬੁੱਗਰ 'ਚ ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਚਾਉਕੇ, 25 ਅਗਸਤ (ਮਨਜੀਤ ਸਿੰਘ ਘੜੈਲੀ)-ਸਾਂਝ ਕੇਂਦਰ ਥਾਣਾ ਸਦਰ ਰਾਮਪੁਰਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਬੁੱਗਰ ਵਿਖੇ ਗਰਾਮ ਪੰਚਾਇਤ ਬੁੱਗਰ ਦੇ ਉਦਮ ਸਦਕਾ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ

ਬਠਿੰਡਾ, 25 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ. ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੋਸਾਇਟੀ ਬਠਿੰਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜਾ ਚਿੱਤਰਕਲਾ ਵਰਕਸ਼ਾਪ ਸਥਾਨਕ ਸਿਵਲ ਲਾਈਨ ਵਿਚਲੇ ਗੁਰੂ ਨਾਨਕ ਹਾਲ ਤੇ ...

ਪੂਰੀ ਖ਼ਬਰ »

ਫ਼ਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਹੋਈ ਅਹਿਮ ਮੀਟਿੰਗ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਪੰਜਾਬ ਵਲੋਂ 25 ਅਗਸਤ ਤੱਕ ਆਪਣੀਆਂ ਮੰਗਾਂ ਦਾ ਸਰਕਾਰ ਤੋਂ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਸਬੰਧੀ ਇਕ ਅਹਿਮ ਮੀਟਿੰਗ ਤਲਵੰਡੀ ਸਾਬੋ ਵਿਖੇ ਕੀਤੀ ਗਈ | ...

ਪੂਰੀ ਖ਼ਬਰ »

ਕੰਪਿਊਟਰ ਕੋਰਸ ਪੂਰਾ ਕਰਨ 'ਤੇ ਸਰਟੀਫ਼ਿਕੇਟ ਵੰਡੇ

ਮਹਿਰਾਜ, 25 ਅਗਸਤ (ਸੁਖਪਾਲ ਮਹਿਰਾਜ਼)-ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਤਿੰਨ ਮਹੀਨੇ ਦਾ ਕੰਪਿਊਟਰ ਕੋਰਸ ਕਰਨ ਦੀ ਸਮਾਪਤੀ ਉਪਰੰਤ ਤਜਰਬਾ ਸਰਟੀਫ਼ਿਕੇਟ ਵੰਡਣ ਲਈ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਿੱਖਿਆਰਥੀਆਂ ਨੂੰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਹੜ੍ਹ ਪੀੜਤਾਂ ਲਈ ਪਾਣੀ ਦਾ ਭਰਿਆ ਟੈਂਪੂ ਰਵਾਨਾ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੂਬੇ 'ਚ ਆਏ ਹੜ੍ਹਾਂ ਦੇ ਪੀੜਤਾਂ ਦੀ ਹਰ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਉਪਰੰਤ ਅੱਜ ਪਾਣੀ ਦੀਆਂ ...

ਪੂਰੀ ਖ਼ਬਰ »

ਕੇਂਦਰ ਵਲੋਂ ਗ਼ਰੀਬਾਂ ਲਈ ਕਣਕ ਦਾਲ ਦੀ ਕੋਈ ਸਕੀਮ ਨਹੀਂ ਆਈ-ਭਾਜਪਾ ਮੰਡਲ ਪ੍ਰਧਾਨ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦੇ ਭਾਜਪਾ ਮੰਡਲ ਪ੍ਰਧਾਨ ਸੰਦੀਪ ਕੁਮਾਰ ਬਿੰਟਾਂ ਨੂੰ ਸੂਚਨਾ ਮਿਲੀ ਕਿ ਸਥਾਨਕ ਸੇਵਾ ਕੇਂਦਰ 'ਚ ਕਾਰਡ ਬਣਾਏ ਜਾ ਰਹੇ ਹਨ ਜਿਨ੍ਹਾਂ 'ਤੇ ਮੋਦੀ ਸਰਕਾਰ ਵਲੋਂ ਆਟਾ-ਦਾਲ ਮਿਲੇਗੀ | ਜਿਉਂ ਹੀ ਉਨ੍ਹਾਂ ਇਸ ਬਾਰੇ ਪਤਾ ...

ਪੂਰੀ ਖ਼ਬਰ »

ਮਲੇਰੀਏ ਦਾ ਮਰੀਜ਼ ਸਾਹਮਣੇ ਆਉਣ 'ਤੇ ਪਹੁੰਚੀ ਸਿਹਤ ਵਿਭਾਗ ਦੀ ਟੀਮ

ਰਾਮਾਂ ਮੰਡੀ, 25 ਅਗਸਤ (ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਦੇ ਵਾਰਡ ਨੰ. 3 ਵਿਚ ਮਲੇਰੀਏ ਦਾ ਮਰੀਜ਼ ਸਾਹਮਣੇ ਆਉਣ 'ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਸੈਨੇਟਰੀ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਦੀ ਅਗਵਾਈ ਹੇਠ ਮਰੀਜ਼ ਦੇ ਘਰ ਪਹੁੰਚੀ | ਟੀਮ ਨੇ ਸਾਰੇ ਘਰ ਦੇ ਅੰਦਰ ...

ਪੂਰੀ ਖ਼ਬਰ »

ਨਥੇਹਾ ਦੇ ਸੇਵਾ ਕੇਂਦਰ 'ਚ ਸਰਕਾਰੀ ਦਸਤਾਵੇਜ਼ ਬਣਾਉਣ ਲਈ ਲੋਕ ਹੋ ਰਹੇ ਨੇ ਖੱਜਲ ਖੁਆਰ

ਸੀਂਗੋ ਮੰਡੀ, 25 ਅਗਸਤ (ਲੱੱਕਵਿੰਦਰ ਸ਼ਰਮਾ)-ਪਿੰਡ ਨਥੇਹਾ 'ਚ ਸੇਵਾ ਕੇਂਦਰ ਵਿਚ ਸਰਕਾਰੀ ਦਸਤਾਵੇਜ਼ ਬਣਾਉਣ ਦਾ ਕੰਮ ਤਸੱਲੀਬਖਸ ਨਾ ਹੋਣ 'ਤੇ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਕਾਂਗਰਸੀ ਆਗੂ ਠੇਕੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਨਥੇਹਾ 'ਚ ਆਸ-ਪਾਸ ਦੇ ਕਈ ...

ਪੂਰੀ ਖ਼ਬਰ »

ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾਂ ਦੇ ਖਿਡਾਰੀ ਜ਼ੋਨਲ ਪੱਧਰੀ ਮੁਕਾਬਲੇ 'ਚੋਂ ਅੱਵਲ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾਂ (ਬਠਿੰਡਾ) ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ਗੱਤਕਾ ਟੂਰਨਾਮੈਂਟ ਅੰਡਰ-19 ਅਤੇ ਕਬੱਡੀ ਟੂਰਨਾਮੈਂਟ ਅੰਡਰ-14 ਵਿਚ ਜ਼ੋਨਲ ਪੱਧਰ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਦਿਵਿਆਂਗਜਨ ਕਾਨੂੰਨ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਇਆ

ਬਠਿੰਡਾ, 25 ਅਗਸਤ, (ਸਟਾਫ਼ ਰਿਪੋਰਟਰ) -ਗਿਆਨਦੀਪ ਸਿਕਸ਼ਾ ਸੰਮਤੀ ਬਠਿੰਡਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਨਸੀਬਪੁਰਾ (ਕੈਲੇਵਾਂਦਰ) ਵਿਖੇ ਦਿਵਿਆਂਗਜਨ ਕਾਨੂੰਨ 2016 ...

ਪੂਰੀ ਖ਼ਬਰ »

ਲੋਕਾਂ ਨਾਲ ਰੂਬਰੂ ਪ੍ਰੋਗਰਾਮ 'ਚ ਆਈ.ਜੀ ਨੇ ਨਸ਼ਿਆਂ ਿਖ਼ਲਾਫ਼ ਮੁਹਿੰਮ 'ਚ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ

ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ)-ਇਲਾਕੇ 'ਚ ਨਸ਼ੇ ਦੀ ਸਪਲਾਈ ਲਾਈਨ ਤੋੜਨ ਦੇ ਮਨੋਰਥ ਨਾਲ ਲੋਕ ਲਹਿਰ ਖੜੀ ਕਰਨ ਦੇ ਯਤਨਾਂ 'ਚ ਲੱਗੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵਲੋਂ ਨੇੜਲੇ ਪਿੰਡ ਸ਼ੇਖਪੁਰਾ 'ਚ ਪੁਲਿਸ ਉੱਚ ਅਧਿਕਾਰੀਆਂ ਦਾ ਲੋਕਾਂ ਨਾਲ ਰੂਬਰੂ ...

ਪੂਰੀ ਖ਼ਬਰ »

ਦਿਵਿਆਂਗਜਨ ਕਾਨੂੰਨ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਇਆ

ਬਠਿੰਡਾ, 25 ਅਗਸਤ, (ਸਟਾਫ਼ ਰਿਪੋਰਟਰ) -ਗਿਆਨਦੀਪ ਸਿਕਸ਼ਾ ਸੰਮਤੀ ਬਠਿੰਡਾ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡ ਨਸੀਬਪੁਰਾ (ਕੈਲੇਵਾਂਦਰ) ਵਿਖੇ ਦਿਵਿਆਂਗਜਨ ਕਾਨੂੰਨ 2016 ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ 4 ਲਾਭਪਾਤਰੀਆਂ ਨੂੰ ਘਰ ਬਣਾਉਣ ਲਈ ਵੰਡੇ ਸੈਕਸ਼ਨ ਪੱਤਰ

ਮਹਿਮਾ ਸਰਜਾ, 25 ਅਗਸਤ (ਬਲਦੇਵ ਸੰਧੂ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਪ੍ਰਧਾਨ ਮੰਤਰੀ ਆਵਾਸ (ਗ੍ਰਾਮੀਣ) ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸੈਕਸ਼ਨ ਪੱਤਰ ਵੰਡੇ | ਇਸ ਮੌਕੇ ਵਿਧਾਇਕ ਕੋਟਭਾਈ ਨੇ ਕਿਹਾ ਕਿ ਕੱਚੇ ਘਰਾਂ 'ਚ ਰਹਿੰਦੇ ਗ਼ਰੀਬ ਲੋਕਾਂ ਦੇ ਆਰਥਿਕ ...

ਪੂਰੀ ਖ਼ਬਰ »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਹੋਈ ਮੀਟਿੰਗ

ਰਾਮਪੁਰਾ ਫੂਲ, 25 ਅਗਸਤ (ਗੁਰਮੇਲ ਸਿੰਘ ਵਿਰਦੀ)-ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਵਿਭਾਗ ਬਠਿੰਡਾ ਦੇ ਅੰਦਰ ਆਉਣ ਵਾਲੇ ਵਿੱਦਿਆ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 25 ਅਗਸਤ (ਰਵਜੋਤ ਸਿੰਘ ਰਾਹੀ)-ਪਿੰਡ ਬੰਗੇਹਰ ਚੜ੍ਹਤ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਦੀਪ ਸਿੰਘ ਤੱਗੜ ਵਲੋਂ ਕੀਤਾ ਗਿਆ | ਸਕੂਲ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਨੂੰ ਅਧਿਆਪਕਾਂ ...

ਪੂਰੀ ਖ਼ਬਰ »

ਰਾਮ ਨਿਵਾਸ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਬਠਿੰਡਾ, 25 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਤੋਂ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਰਾਕੇਸ਼ ਕੁਮਾਰ ਗਾਗੀ ਦੇ ਪਿਤਾ ਰਾਮ ਨਿਵਾਸ ਸੁਨਾਮ ਦੇ ਬੀਤੇ ਦਿਨ ਅਕਾਲ ਚਲਾਣਾ ਕਰ ਜਾਣ 'ਤੇ ਵੱਡੀ ਗਿਣਤੀ 'ਚ ਰਾਜਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਜ ...

ਪੂਰੀ ਖ਼ਬਰ »

ਕਬੱਡੀ 'ਚ ਰੌਕਰਿੱਜ ਪਬਲਿਕ ਸਕੂਲ ਜੇਤੂ

ਮਹਿਮਾ ਸਰਜਾ, 25 ਅਗਸਤ (ਰਾਮਜੀਤ ਸ਼ਰਮਾ)-ਜ਼ੋਨਲ ਸਕੂਲ ਦੀਆਂ ਖੇਡਾਂ ਜੋ ਕਿ ਮਹਿਮਾ ਸਰਕਾਰੀ ਦੇ ਗਰਾਉਂਡ ਵਿਚ ਕਰਵਾਈਆਂ ਗਈਆਂ, ਜਿਸ 'ਚ ਨੇੜਲੇ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ¢ ਕਬੱਡੀ ਦਾ ਫਾਇਨਲ ਮੈਚ ਰੌਕਰਿੱਜ ਪਬਲਿਕ ਸਕੂਲ ਮਹਿਮਾ ਸਰਕਾਰੀ ਤੇ ਸਰਕਾਰੀ ...

ਪੂਰੀ ਖ਼ਬਰ »

ਲੰਬਿਤ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ-ਡਿਪਟੀ ਕਮਿਸ਼ਨਰ

ਬਠਿੰਡਾ, 25 ਅਗਸਤ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਲੰਬਿਤ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੀ ਹਿਦਾਇਤ ਕਰਦਿਆਂ ਅਧਿਕਾਰੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਭਾਗੀਵਾਂਦਰ ਵਿਖੇ ਫ਼ਿਲਮ ਨਰਾਇਣਾ ਦੀ ਸ਼ੂਟਿੰਗ

ਭਾਗੀਵਾਂਦਰ, 25 ਅਗਸਤ (ਮਹਿੰਦਰ ਸਿੰਘ ਰੂਪ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਗੀਵਾਂਦਰ ਤੇ ਸੰਗਤਖੁਰਦ ਵਿਖੇ ਟੈਲੀ ਫਿਲਮ ਨਰਾਇਣਾ ਦੀ ਸ਼ੂਟਿੰਗ ਦਾ ਮਹੂਰਤ ਪਿੰਡ ਦੀ ਪੰਚਾਇਤ ਤੇ ਪਤਵੰਤਿਆਂ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਫ਼ਿਲਮ ਦੇ ਡਾਇਰੈਕਟਰ ਮੋਤੀ ਰਾਮ ਤੇ ...

ਪੂਰੀ ਖ਼ਬਰ »

ਜੋਨ ਪੱਧਰੀ ਫੁੱਟਬਾਲ ਮੁਕਾਬਲਿਆਂ 'ਚ ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਾ ਨੇ ਸੋਨ ਤਗਮਾ ਜਿੱਤਿਆ

ਚਾਉਕੇ, 25 ਅਗਸਤ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਦੇ ਵਿਦਿਆਰਥੀਆਾ ਨੇ ਮੰਡੀ ਕਲਾਂ ਜ਼ੋਨ ਦੇ ਫੁੱਟਬਾਲ ਮੁਕਾਬਲੇ ਜੋ ਕਿ ਸੰਜੀਵ ਕੁਮਾਰ ਸ. ਸ. ਸ. ਸਕੂਲ ਪਿੰਡ ਰਾਮਪੁਰਾ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ, ਇੰਨਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਾਉਕੇ ਦੀਆਂ ਖਿਡਾਰਨਾਂ ਦਾ ਵਾਲੀਬਾਲ ਤੇ ਕੁਸ਼ਤੀਆਂ 'ਚ ਸ਼ਾਨਦਾਰ ਪ੍ਰਦਰਸ਼ਨ

ਚਾਉਕੇ, 25 ਅਗਸਤ (ਮਨਜੀਤ ਸਿੰਘ ਘੜੈਲੀ)-ਸਰਕਾਰੀ ਮਿਡਲ ਸਕੂਲ (ਗ) ਚਾਉਕੇ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ 'ਚ ਸ਼ਾਨਦਾਰ ਮੱਲਾਂ ਮਾਰੀਆਂ ਹਨ | ਸਕੂਲ ਪੀ.ਟੀ.ਆਈ. ਅਧਿਆਪਕ ਹਰਪ੍ਰੀਤ ਸਿੰਘ ਅਤੇ ਮੁੱਖ ਅਧਿਆਪਕ ਜਗਨ ਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਨ ਮੰਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX