ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 8 hours ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 8 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 minute ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 10 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 11 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਖੇਡ ਸੰਸਾਰ

ਬੁਮਰਾਹ ਦੇ ਪੰਜੇ 'ਚ ਫ਼ਸੇ ਕੈਰੇਬੀਆਈ ਬੱਲੇਬਾਜ਼

ਐਾਟੀਗਾ, 25 ਅਗਸਤ (ਏਜੰਸੀ) -ਭਾਰਤ ਨੇ ਵੈਸਟ ਇੰਡੀਜ਼ ਨੂੰ ਇੱਥੇ ਖੇਡੇ ਗਏ ਪਹਿਲੇ ਟੈਸਟ ਮੈਚ 'ਚ 318 ਦੌੜਾਂ ਨਾਲ ਹਰਾ ਕੇ 2 ਮੈਚਾਂ ਦੀ ਲੜੀ 'ਚ 1-0 ਨਾਲ ਲੀਡ ਹਾਸਲ ਕਰ ਲਈ ਹੈ | ਜਿੱਤ ਲਈ ਮਿਲੇ 419 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵੈਸਟ ਇੰਡੀਜ਼ ਦੇ ਬੱਲੇਬਾਜ਼ ਭਾਰਤੀ ਤੇਜ਼ ਗੇਂਦਬਾਜ਼ਾਂ ਸਾਹਮਣੇ ਤਾਸ਼ ਦੇ ਪੱਤਿਆਂ ਵਾਂਗ ਢੇਰ ਹੋ ਗਏ ਅਤੇ ਉਨ੍ਹਾਂ ਦੀ ਪਾਰੀ ਕੇਵਲ 100 ਦੌੜਾਂ 'ਤੇ ਸਿਮਟ ਗਈ | ਭਾਰਤ ਵਲੋਂ ਜਸਪ੍ਰੀਤ ਬੁਮਰਾਹ ਨੇ ਕੇਵਲ 7 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ | ਇਸ਼ਾਂਤ ਸ਼ਰਮਾ ਨੇ 3 ਜਦਕਿ ਮੁਹੰਮਦ ਸ਼ੰਮੀ ਨੇ 2 ਕੈਰੇਬੀਆਈ ਬੱਲੇਬਾਜ਼ਾਂ ਨੂੰ ਵਾਪਸ ਪੈਵੇਲੀਅਨ ਦਾ ਰਸਤਾ ਵਿਖਾਇਆ | ਇਸ ਜਿੱਤ ਨਾਲ ਵਿਰਾਟ ਕੋਹਲੀ ਵਿਦੇਸ਼ੀ ਜ਼ਮੀਨ 'ਤੇ ਸਭ ਤੋਂ ਵੱਧ 12 ਟੈਸਟ ਜਿੱਤਣ ਵਾਲੇ ਭਾਰਤੀ ਕਪਤਾਨ ਬਣ ਗਏ ਹਨ | ਉਨ੍ਹਾਂ ਨੇ ਸੌਰਭ ਗਾਂਗੁਲੀ ਦੇ ਰਿਕਾਰਡ ਨੂੰ ਤੋੜਿਆ, ਜਿਨ੍ਹਾਂ ਨੇ ਵਿਦੇਸ਼ੀ ਜ਼ਮੀਨ 'ਤੇ 28 ਟੈਸਟਾਂ 'ਚੋਂ 11 'ਚ ਜਿੱਤ ਹਾਸਲ ਕੀਤੀ ਸੀ, ਜਦਕਿ ਕੋਹਲੀ ਨੇ ਇਹ ਕਾਰਨਾਮਾ ਮਹਿਜ਼ 26 ਟੈਸਟ ਮੈਚਾਂ 'ਚ ਹੀ ਕਰ ਦਿੱਤਾ | ਇਸ ਤੋਂ ਪਹਿਲਾਂ ਭਾਰਤ ਦੀ ਦੂਸਰੀ ਪਾਰੀ ਦੌਰਾਨ ਅਜਿੰਕਾ ਰਹਾਨੇ ਨੇ ਸ਼ਾਨਦਾਰ ਸੈਂਕੜਾ ਲਗਾਉਂਦਿਆਂ 102 ਦੌੜਾਂ ਦੀ ਪਾਰੀ ਖੇਡੀ | ਹਨੂਮਾ ਵਿਹਾਰੀ ਭਾਵੇਂ ਸੈਂਕੜੇ ਤੋਂ ਖੁੰਝ ਗਿਆ ਪਰ ਉਸ ਨੇ 93 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ | ਭਾਰਤ ਨੇ 7 ਵਿਕਟਾਂ 'ਤੇ 343 ਦੌੜਾਂ ਬਣਾ ਕੇ ਆਪਣੀ ਦੂਸਰੀ ਪਾਰੀ ਖ਼ਤਮ ਕਰਨ ਦਾ ਐਲਾਨ ਕੀਤਾ |
ਸ਼ਾਨਦਾਰ ਬੱਲੇਬਾਜ਼ੀ ਲਈ ਅਜਿੰਕਾ ਰਹਾਨੇ ਨੂੰ ਮੈਨ ਆਫ ਦਾ ਮੈਚ ਐਲਾਨਿਆ ਗਿਆ |

ਸਟੋਕਸ ਦੀ ਧਮਾਕੇਦਾਰ ਪਾਰੀ ਕੰਗਾਰੂਆਂ 'ਤੇ ਪਈ ਭਾਰੀ

ਲੀਡਸ, 25 ਅਗਸਤ (ਏਜੰਸੀ)-ਐਸ਼ੇਜ਼ ਟੈਸਟ ਲੜੀ ਦੇ ਤੀਸਰੇ ਮੈਚ ਵਿਚ ਇੰਗਲੈਂਡ ਨੇ ਬਿਹਤਰੀਨ ਵਾਪਸੀ ਕਰਦੇ ਹੋਏ ਆਸਟ੍ਰੇਲੀਆ ਨੂੰ ਇਕ ਵਿਕਟ ਨਾਲ ਹਾਰ ਦਿੱਤੀ | ਇਸ ਬੇਹੱਦ ਰੋਮਾਂਚਕ ਮੈਚ ਦੇ ਹੀਰੋ ਬੇਨ ਸਟੋਕਸ ਬਣੇ ਜਿਨ੍ਹਾਂ ਨੇ ਇੰਗਲੈਂਡ ਨੂੰ ਹਾਲ ਹੀ ਵਿਚ ਵਿਸ਼ਵ ...

ਪੂਰੀ ਖ਼ਬਰ »

ਨੈਸ਼ਨਲ ਬਾਸਕਟਬਾਲ ਚੈਂਪੀਅਨਿਸ਼ਪ 'ਚੋਂ ਪੰਜਾਬ ਬਣਿਆ ਚੈਂਪੀਅਨ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ 3 ਬਾਈ 3 ਜੋ ਬੈਂਗਲੁਰੂ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ | ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਸਾਬਕਾ ਡੀ.ਜੀ.ਪੀ. ਰਾਜਦੀਪ ...

ਪੂਰੀ ਖ਼ਬਰ »

ਟਾਮ ਲੈਥਮ ਦਾ ਬਿਹਤਰੀਨ ਸੈਂਕੜਾ, ਨਿਊਜ਼ੀਲੈਂਡ ਦੀ ਸਥਿਤੀ ਮਜ਼ਬੂਤ

ਕੋਲੰਬੋ, 25 ਅਗਸਤ (ਏਜੰਸੀ)-ਇੱਥੇ ਖੇਡੇ ਜਾ ਰਹੇ ਦੂਸਰੇ ਟੈਸਟ ਦੌਰਾਨ ਨਿਊਜ਼ੀਲੈਂਡ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ ਸ੍ਰੀਲੰਕਾ ਿਖ਼ਲਾਫ਼ ਚੌਥੇ ਦਿਨ ਦੇ ਖੇਡ ਖ਼ਤਮ ਹੋਣ ਤੱਕ 5 ਵਿਕਟਾਂ ਦੇ ਨੁਕਸਾਨ 'ਤੇ 382 ਦੌੜਾਂ ਬਣਾ ਲਈਆਂ ਸਨ | ਇਸ ਵਿਚ ਟਾਮ ਲਾਥਮ ਦੀਆਂ ਸ਼ਾਨਦਾਰ 154 ...

ਪੂਰੀ ਖ਼ਬਰ »

ਪੰਜਾਬੀ ਤੀਰ ਅੰਦਾਜ਼ ਸੁਖਬੀਰ ਸਿੰਘ ਬਣਿਆ ਵਿਸ਼ਵ ਚੈਂਪੀਅਨ

ਪਟਿਆਲਾ, 25 ਅਗਸਤ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸਿਖਲਾਈ ਕੇਂਦਰ ਦੇ ਸਿਖਾਂਦਰੂ ਪੰਜਾਬੀ ਪੁੱਤਰ ਸੁਖਬੀਰ ਸਿੰਘ ਨੇ ਸਪੇਨ ਦੇ ਸ਼ਹਿਰ ਮੈਡਰਿਡ ਵਿਖੇ ਹੋਈ ਵਿਸ਼ਵ ਤੀਰ-ਅੰਦਾਜ਼ੀ ਚੈਂਪੀਅਨਸ਼ਿਪ ਦੇ ਜੂਨੀਅਰ ਮਿਕਸ ...

ਪੂਰੀ ਖ਼ਬਰ »

ਡੈਨਿਸ ਲਿੱਲੀ ਤੋਂ ਅੱਗੇ ਨਿਕਲੇ ਨਾਥਨ ਲਾਇਨ

ਲੀਡਸ, 25 ਅਗਸਤ (ਏਜੰਸੀ)-ਆਸਟ੍ਰੇਲੀਆ ਦੇ ਫਿਰਕੀ ਗੇਂਦਬਾਜ਼ ਨਾਥਨ ਲਾਇਨ ਆਸਟ੍ਰੇਲੀਆ ਲਈ ਸਭ ਤੋਂ ਜ਼ਿਆਦਾ ਟੈਸਟ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿਚ ਤੀਸਰੇ ਸਥਾਨ 'ਤੇ ਪਹੁੰਚ ਗਏ ਹਨ | ਲਾਇਨ ਨੇ ਐਤਵਾਰ ਨੂੰ ਐਸ਼ੇਜ਼ ਟੈਸਟ ਲੜੀ ਦੇ ਖੇਡੇ ਜਾ ਰਹੇ ਤੀਸਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX