ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  3 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  30 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  46 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  1 minute ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 1 hour ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 1 hour ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 1 hour ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਤਾਜ਼ਾ ਖ਼ਬਰਾਂ

ਸੰਗੀਤ ਨਿਰਦੇਸ਼ਕ ਗੁਰਪ੍ਰੀਤ ਵਿੱਕੀ 'ਤੇ ਹਮਲਾ

ਨਾਭਾ ,26 ਅਗਸਤ {ਅਮਨਦੀਪ ਸਿੰਘ ਲਵਲੀ}-ਪੰਜਾਬੀ ਫ਼ਿਲਮ ਮਿਊਜ਼ਿਕ ਇੰਡਸਟਰੀ 'ਚ ਕੰਮ ਕਰ ਰਹੇ ਗੁਰਪ੍ਰੀਤ ਸਿੰਘ ਵਿੱਕੀ ਮੋਦੀ 'ਤੇ ਸੈਰ ਕਰਦੇ ਸਮੇਂ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕੀਤਾ ਗਿਆ। ਡਾਕਟਰਾਂ ਵੱਲੋਂ ਹਾਲਤ ਨੂੰ ਦੇਖਦਿਆਂ ਰਜਿੰਦਰਾ ਹਸਪਤਾਲ ਰੈਫਰ ਕੀਤਾ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਨੀ ਦੀ ਮੌਤ

ਜੈਤੋ 26 ਅਗਸਤ (ਗੁਰਚਰਨ ਸਿੰਘ ਗਾਬੜੀਆ ਨਿੱਜੀ ਪੱਤਰ ਪ੍ਰੇਰਕ)- ਕਬੱਡੀ ਖਿਡਾਰੀ ਮਨਪ੍ਰੀਤ ਸਿੰਘ ਮਨੀ (24) ਨੂੰ ਪਿਛਲੇ ਦਿਨੀਂ 22 ਅਗਸਤ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਚਲਾਈ ਗੋਲੀ ਨਾਲ ਮਨੀ ਗੰਭੀਰ ਰੂਪ ਵਿਚ ਫੱਟੜ ਹੋ ਗਿਆ ਸੀ ,ਦਾ ਇਲਾਜ ਚੰਡੀਗੜ੍ਹ ਦੇ ਪੀ ...

ਪੂਰੀ ਖ਼ਬਰ »

ਸਰਕਾਰੀਆ ਵੱਲੋਂ ਫਿਲੌਰ ਵਿਖੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ

ਫਿਲੌਰ, 26 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਫਿਲੌਰ ਸਬ ਡਵੀਜ਼ਨઠ ਅਧੀਨ ਪੈਂਦੇ ਧੁੱਸੀ ਬੰਨ੍ਹ ਵਿਚ ਪਾਏ ਪਾੜਾਂ ਨੂੰ ਪੂਰਨ ਲਈ ਕੀਤੇ ਜਾ ਰਹੇ ਯਤਨਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਕਿਹਾ ਹੈ ਕਿ ...

ਪੂਰੀ ਖ਼ਬਰ »

ਟੇਂਡੀ ਵਾਲੇ ਬਣਾਏ ਜਾ ਰਹੇ ਨਵੇਂ ਰਿੰਗ ਬੰਨ ਦੇ ਰੋਸ ਕਿਸਾਨਾਂ ਕੀਤੀ ਆਵਾਜਾਈ ਠੱਪ

ਫ਼ਿਰੋਜ਼ਪੁਰ ,26 ਅਗਸਤ ( ਜਸਵਿੰਦਰ ਸਿੰਘ ਸੰਧੂ )- ਹਿੰਦ ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਲਾਗੇ ਪੈਂਦੇ ਪਿੰਡ ਟੇਂਡੀ ਵਾਲਾ ਵਿਖੇ ਸਤਲੁਜ ਦਰਿਆ ਵੱਲੋਂ ਡਿਫੈਂਸ ਬੰਨ੍ਹ ਨੂੰ ਖ਼ੋਰਾ ਲਗਾ ਦੇਣ ਤੇ ਪ੍ਰਸ਼ਾਸਨ ਵੱਲੋਂ ਬਣਾਏ ਜਾ ਰਹੇ ਨਵੇਂ ਰਿੰਗ ਬੰਨ੍ਹ ‘ਤੇ ਇਤਰਾਜ਼ ...

ਪੂਰੀ ਖ਼ਬਰ »

ਲੜਕੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਖ਼ੁਦਕੁਸ਼ੀ ਮਾਮਲਾ ਦਰਜ

ਰੂੜੇਕੇ ਕਲਾਂ 26 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਅਧੀਨ ਆਉਂਦੇ ਪਿੰਡ ਬਦਰਾ ਵਿਖੇ ਇਕ ਵਿਆਹੁਤਾ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰਨ ਅਤੇ ਦਿਉਰ, ਦਰਾਣੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਐੱਮ ਐਲ ਏ ਅੰਗਦ ਸਿੰਘ ਵੱਲੋਂ ਹੜ੍ਹ ਪੀੜਤਾਂ ਲਈ ਇੱਕ ਸਾਲ ਦੀ ਤਨਖ਼ਾਹ ਦੇਣ ਦਾ ਐਲਾਨ

ਨਵਾਂਸ਼ਹਿਰ, 26 ਅਗਸਤ (ਗੁਰਬਖ਼ਸ਼ ਸਿੰਘ ਮਹੇ)-ਨਵਾਂਸ਼ਹਿਰ ਦੇ ਨੌਜੁਆਨ ਵਿਧਾਇਕ ਅੰਗਦ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਵੇਦਨਾ ਪ੍ਰਗਟਾਉਂਦਿਆਂ ਆਪਣੀ ਇੱਕ ਸਾਲ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਇਸ ਸਬੰਧੀ ਚੈੱਕ ...

ਪੂਰੀ ਖ਼ਬਰ »

ਕਸ਼ਮੀਰ ਦੇ ਲਈ ਕਿਸੇ ਵੀ ਹੱਦ ਤੱਕ ਜਾਵੇਗਾ ਪਾਕਿ, ਚਾਹੇ ਦੁਨੀਆ ਸਾਥ ਦੇਵੇ ਜਾਂ ਨਾ- ਇਮਰਾਨ ਖਾਨ

ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਕਸ਼ਮੀਰ ਮੁੱਦੇ 'ਤੇ ਦੇਸ਼ ਨੂੰ ਸੰਬੋਧਨ ਕੀਤਾ। ਜੰਮੂ-ਕਸ਼ਮੀਰ 'ਤੇ ਭਾਰਤ ਸਰਕਾਰ ਦੇ ਫ਼ੈਸਲੇ ਤੋਂ ਨਾ ਖ਼ੁਸ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਸ਼ਮੀਰੀਆਂ ਦੀ ਆਜ਼ਾਦੀ ਦੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਗੁਰਧਨਪੁਰ ਬਲਾਕ ਸੰਮਤੀ ਅਮਲੋਹ ਦੇ ਉਪ ਚੇਅਰਮੈਨ ਨਿਯੁਕਤ

ਸਲਾਣਾ, 26 ਅਗਸਤ (ਗੁਰਚਰਨ ਸਿੰਘ ਜੰਜੂਆ) - ਸੀਨੀਅਰ ਕਾਂਗਰਸੀ ਆਗੂ ਤੇ ਮਾਰਕਫੈੱਡ ਦੇ ਸਾਬਕਾ ਡਾਇਰੈਕਟਰ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਧਨਪੁਰ ਨੂੰ ਸਰਬਸੰਮਤੀ ਨਾਲ ਬਲਾਕ ਸੰਮਤੀ ਅਮਲੋਹ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਸੰਜੇ ਦੱਤ ਨੇ ਰਾਜਨੀਤੀ 'ਚ ਆਉਣ ਦੀਆਂ ਖ਼ਬਰਾਂ ਨੂੰ ਦੱਸਿਆ ਗਲਤ, ਕਿਹਾ- ਨਹੀਂ ਹੋ ਰਿਹਾ ਕਿਸੇ ਪਾਰਟੀ 'ਚ ਸ਼ਾਮਲ

ਮੁੰਬਈ, 26 ਅਗਸਤ- ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਰਾਜਨੀਤੀ 'ਚ ਆਉਣ ਦੀਆਂ ਖ਼ਬਰਾਂ ਨੂੰ ਗਲਤ ਠਹਿਰਾਉਂਦਿਆਂ ਦੱਸਿਆ ਕਿ ਉਹ ਕਿਸੇ ਵੀ ਪਾਰਟੀ 'ਚ ਸ਼ਾਮਲ ਨਹੀਂ ਹੋ ਰਹੇ ...

ਪੂਰੀ ਖ਼ਬਰ »

ਡੀ.ਜੀ.ਸੀ.ਏ. ਨੇ ਉਡਾਣ ਦੌਰਾਨ ਐੱਪਲ ਮੈਕ ਪ੍ਰੋ ਦੇ ਕੁਝ ਮਾਡਲਾਂ 'ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 26 ਅਗਸਤ- ਡੀ.ਜੀ.ਸੀ.ਏ ਨੇ ਉਡਾਣ ਦੌਰਾਨ ਐੱਪਲ ਮੈਕ ਪ੍ਰੋ ਦੇ ਕੁਝ ਮਾਡਲਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਡਾਣ 'ਚ ਸਫ਼ਰ ਕਰਨ ਦੌਰਾਨ ਆਪਣੇ ਨਾਲ ਮੈਕਬੁੱਕ ਪ੍ਰੋ ਲੈਪਟਾਪ(15 ਇੰਚ) ਨੂੰ ਨਾਲ ਨਾ ਲੈ ਕੇ ...

ਪੂਰੀ ਖ਼ਬਰ »

ਰੇਤ ਦੀ ਮਾਈਨਿੰਗ ਕਰਦਿਆਂ ਢਿੱਗ ਦੇ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ

ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) ਨੇੜਲੇ ਪਿੰਡ 'ਚ ਰੇਤ ਦੀ ਮਾਈਨਿੰਗ ਕਰਦਿਆਂ ਢਿੱਗ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਸਾਈਕਲ ਮਕੈਨਿਕ ਦਾ ਕਤਲ

ਗੜ੍ਹਸ਼ੰਕਰ, 26 ਅਗਸਤ ਧਾਲੀਵਾਲ)- ਇੱਥੇ ਹੁਸ਼ਿਆਰਪੁਰ ਰੋਡ 'ਤੇ ਸ਼ਾਮ ਕਰੀਬ ਸਾਢੇ 4 ਵਜੇ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ ਬਜ਼ੁਰਗ ਸਾਈਕਲ ਮਕੈਨਿਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ65) ਵਾਸੀ ਗੜ੍ਹਸ਼ੰਕਰ ਵਜੋਂ ਹੋਈ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਹੋਈ ਮੁਲਾਕਾਤ, ਪੜ੍ਹੋ ਕਿਨ੍ਹਾਂ ਮੁੱਦਿਆਂ 'ਤੇ ਦੋਹਾਂ ਨੇਤਾਵਾਂ ਨੇ ਕੀਤੀ ਚਰਚਾ

ਬਿਐਰਿਟਜ਼, 26 ਅਗਸਤ- ਜੀ 7 ਸੰਮੇਲਨ ਤੋਂ ਅਲੱਗ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ਹੋਈ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ 'ਤੇ ਗੱਲਬਾਤ ਹੋਈ, ਜਿਸ ਦੇ ਮੁੱਖ ਅੰਸ਼ ...

ਪੂਰੀ ਖ਼ਬਰ »

ਰੰਧਾਵਾ ਨੇ ਸ਼ਤਾਬਦੀ ਸਮਾਗਮਾਂ ਦੀ ਤਿਆਰੀ ਲਈ ਸੰਤ ਸਮਾਜ ਨੂੰ ਕਰਵਾਇਆ ਪੰਚਾਂ ਸਰਪੰਚਾਂ ਦੇ ਰੂਬਰੂ

ਡੇਰਾ ਬਾਬਾ ਨਾਨਕ, 26 ਅਗਸਤ (ਵਤਨ)- ਅੱਜ ਕਸਬਾ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਸਬੰਧ ...

ਪੂਰੀ ਖ਼ਬਰ »

ਡਾ. ਬੱਲ ਪੰਜਾਬ ਯੂਨੀਵਰਸਿਟੀ ਦੇ ਸਿੰਡੀਕੇਟ ਅਤੇ ਸੈਨੇਟ ਦੇ ਮੈਂਬਰ ਨਾਮਜ਼ਦ

ਮਾਨਸਾ, 26 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਸ਼ਾਸਤਰੀ ਤੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਿੰਡੀਕੇਟ ਅਤੇ ਸੈਨੇਟ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਬੱਲ ਦੀ ਅਗਵਾਈ 'ਚ ...

ਪੂਰੀ ਖ਼ਬਰ »

30 ਅਗਸਤ ਤੱਕ ਸੀ.ਬੀ.ਆਈ ਹਿਰਾਸਤ 'ਚ ਰਹਿਣਗੇ ਚਿਦੰਬਰਮ

ਨਵੀਂ ਦਿੱਲੀ, 26 ਅਗਸਤ- ਸੀ.ਬੀ.ਆਈ. ਕੋਰਟ ਨੇ ਪੀ ਚਿਦੰਬਰਮ ਦੀ ਸੀ.ਬੀ.ਆਈ ਹਿਰਾਸਤ 30 ਅਗਸਤ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਪੀ ਚਿਦੰਬਰਮ ਦੇ ਲਈ ਈ.ਡੀ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਰਾਹਤ ਜਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਗੁਰੂਹਰਸਹਾਏ ਹਲਕੇ ਦੇ 41 ਸਕੂਲਾਂ ਨੂੰ 2 ਕਰੋੜ, 80 ਲੱਖ ਰੁਪਏ ਦੇ ਚੈੱਕ ਤਕਸੀਮ

ਗੁਰੂਹਰਸਹਾਏ, 26 ਅਗਸਤ (ਹਰਚਰਨ ਸਿੰਘ ਸੰਧੂ)- ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਆਪਣੇ ਹਲਕੇ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਦੇ 41 ਸਕੂਲਾਂ ਨੂੰ 2 ਕਰੋੜ, 80 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ ਗਏ। ਪਿੰਡ ਮੇਘਾ ਰਾਏ ਅਤੇ ਗੁਰੂਹਰਸਹਾਏ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਮਾਰਿਆ

ਕੋਟਲੀ ਸੂਰਤ ਮੱਲ੍ਹੀ, 26 ਅਗਸਤ (ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਰਾਏ ਚੱਕ ਤੇ ਚੈਨੇਵਾਲ ਦੇ ਵਿਚਕਾਰ ਬੀਤੀ ਰਾਤ ਅਣਪਛਾਤੇ ਵਾਹਨ ਦੀ ਸਾਈਡ ਵੱਜਣ ਕਾਰਨ ਸੜਕ ਦੇ ਕਿਨਾਰੇ 'ਤੇ ਪਏ ਇੱਕ ਵਿਅਕਤੀ ਦੇ ਸਰੀਰ ਦਾ ਕੁੱਝ ਹਿੱਸਾ ਆਵਾਰਾ ...

ਪੂਰੀ ਖ਼ਬਰ »

ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ, ਕਿਹਾ- ਭਾਰਤ ਅਤੇ ਪਾਕਿਸਤਾਨ ਵਿਚਾਲੇ ਸਾਰੇ ਮੁੱਦੇ ਦੋ-ਪੱਖੀ

ਬਿਐਰਿਟਜ਼, 26 ਅਗਸਤ- ਜੀ 7 ਸੰਮੇਲਨ ਤੋਂ ਅਲੱਗ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ਹੋਈ ਅਤੇ ਦੋਹਾਂ ਨੇਤਾਵਾਂ ਵਿਚਾਲੇ ਕਸ਼ਮੀਰ ਤੇ ਹੋਰ ਮੁੱਦਿਆਂ 'ਤੇ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰਧਾਨ ...

ਪੂਰੀ ਖ਼ਬਰ »

ਪੀ ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਮੰਗਲਵਾਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 26 ਅਗਸਤ- ਪੀ. ਚਿਦੰਬਰਮ ਮਾਮਲੇ 'ਤੇ ਸੁਪਰੀਮ ਕੋਰਟ 'ਚ ਹੁਣ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਚਿਦੰਬਰਮ ਨੂੰ ਈ.ਡੀ. ਦੀ ਗ੍ਰਿਫ਼ਤਾਰੀ ਤੋਂ ਮਿਲੀ ਸੁਰੱਖਿਆ ਬਰਕਰਾਰ ...

ਪੂਰੀ ਖ਼ਬਰ »

ਜੀ 7 ਸੰਮੇਲਨ : ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਹੋਈ ਮੁਲਾਕਾਤ

ਬਿਐਰਿਟਜ਼, 26 ਅਗਸਤ- ਜੀ 7 ਸੰਮੇਲਨ ਤੋਂ ਅਲੱਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ...

ਪੂਰੀ ਖ਼ਬਰ »

ਡੇਢ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ 7 ਨਸ਼ਾ ਤਸਕਰ ਕਾਬੂ

ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਐਸ.ਟੀ.ਐਫ ਲੁਧਿਆਣਾ ਰੇਂਜ ਨੇ ਵੱਖ-ਵੱਖ ਮਾਮਲਿਆਂ 'ਚ ਡੇਢ ਕਿੱਲੋ ਹੈਰੋਇਨ, 2 ਕੁਇੰਟਲ 10 ਕਿੱਲੋ ਚੂਰਾ ਪੋਸਤ ਅਤੇ ਕਰੀਬ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸੱਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦ ਇਸ ਖੇਪ ...

ਪੂਰੀ ਖ਼ਬਰ »

ਮੰਦਬੁੱਧੀ ਲੜਕੇ ਨਾਲ ਦੋ ਵਿਅਕਤੀਆਂ ਵਲੋਂ ਬਦਫੈਲੀ

ਬਾਘਾਪੁਰਾਣਾ, 26 ਅਗਸਤ (ਬਲਰਾਜ ਸਿੰਗਲਾ)- ਪੁਲਿਸ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਰਾਜਿਆਣਾ ਦੇ ਇੱਕ ਮੰਦਬੁੱਧੀ 18 ਸਾਲਾ ਲੜਕੇ ਨਾਲ ਦੋ ਵਿਅਕਤੀਆਂ ਵਲੋਂ ਬਦਫੈਲੀ ਕਰਨ ਦੀ ਖ਼ਬਰ ਮਿਲੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 26 ਅਗਸਤ- ਨੋਇਡਾ ਦੇ ਸੈਕਟਰ 25-ਏ 'ਚ ਸਥਿਤ ਸਪਾਈਸ ਮਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਅੱਗ ਲੱਗਣ ਦੇ ...

ਪੂਰੀ ਖ਼ਬਰ »

ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ, 2 ਵਰਕਰ ਬੁਰੀ ਤਰ੍ਹਾਂ ਝੁਲਸੇ

ਡੇਰਾਬੱਸੀ, 26 ਅਗਸਤ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਕੂੜਾਂ ਵਾਲਾ ਦੇ ਮੌਜੇ 'ਚ ਪੈਂਦੀ ਰਬੜ ਰੋਲ ਬਣਾਉਣ ਵਾਲੀ ਇੱਕ ਫ਼ੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਕਾਰਨ ਇੱਥੇ ਕੰਮ ਕਰ ਰਹੇ ਦੋ ਵਰਕਰ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ ਨੂੰ ਇਲਾਜ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਦੀ ਮੌਤ 'ਤੇ ਪ੍ਰਗਿਆ ਠਾਕੁਰ ਦਾ ਬਿਆਨ, ਕਿਹਾ- ਵਿਰੋਧੀ ਧਿਰ ਕਰ ਰਿਹੈ 'ਮਾਰਕ ਸ਼ਕਤੀ' ਦੀ ਵਰਤੋਂ

ਭੋਪਾਲ, 26 ਅਗਸਤ- ਕਈ ਵਿਵਾਦਿਤ ਬਿਆਨ ਦੇ ਚੁੱਕੀ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਪ੍ਰਗਿਆ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ (ਵਿਰੋਧੀ ਧਿਰ) ਭਾਜਪਾ ਵਿਰੁੱਧ 'ਮਾਰਕ ਸ਼ਕਤੀ' ਦੀ ...

ਪੂਰੀ ਖ਼ਬਰ »

ਸਮਾਜਵਾਦੀ ਪਾਰਟੀ ਦੀ ਦਿੱਲੀ ਇਕਾਈ ਭੰਗ

ਨਵੀਂ ਦਿੱਲੀ, 26 ਅਗਸਤ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਦਿੱਲੀ ਇਕਾਈ ਨੂੰ ਭੰਗ ਕਰ ਦਿੱਤਾ ...

ਪੂਰੀ ਖ਼ਬਰ »

ਕਸ਼ਮੀਰ ਮਸਲੇ 'ਤੇ ਅੱਜ ਪਾਕਿਸਤਾਨ ਨੂੰ ਸੰਬੋਧਿਤ ਕਰਨਗੇ ਇਮਰਾਨ ਖ਼ਾਨ

ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਆਪਣੇ ਦੇਸ਼ ਦੀ ਜਨਤਾ ਨੂੰ ਕਸ਼ਮੀਰ ਦੇ ਮੁੱਦੇ 'ਤੇ ਸੰਬੋਧਿਤ ਕਰਨਗੇ। ਸੂਚਨਾ ਅਤੇ ਪ੍ਰਸਾਰਨ ਮਾਮਲਿਆਂ ਲਈ ਇਮਰਾਨ ਖ਼ਾਨ ਦੀ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਅੱਜ ਸਵੇਰੇ ਟਵੀਟ ਕਰਕੇ ਇਸ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਖੰਨਾ, 26 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ. ਆਈ. ਏ. ਅਤੇ ਥਾਣਾ ਸਿਟੀ 1 ਦੇ ਮੁਖੀ ਲਾਭ ਸਿੰਘ ਵਲੋਂ ਪਹਿਲਾਂ ਫੜੇ ਗਏ ਚੋਰ ਗਿਰੋਹ ਤੋਂ ਕੀਤੀ ਪੁੱਛਗਿੱਛ ਦੇ ...

ਪੂਰੀ ਖ਼ਬਰ »

ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ

ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ ਰਾਹਤ ...

ਪੂਰੀ ਖ਼ਬਰ »

7 ਦਿਨਾਂ ਬਾਅਦ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਚਾਲਕ ਖ਼ਿਲਾਫ਼ ਦਰਜ ਹੋਵੇਗਾ ਮਾਮਲਾ

ਨਾਭਾ, 26 ਅਗਸਤ (ਅਮਨਦੀਪ ਸਿੰਘ ਲਵਲੀ)- ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਬੈਠਕ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸੈਂਟੀ ਅਤੇ ਸਮੂਹ ਕੌਂਸਲਰਾਂ ਨਾਲ ਕੀਤੀ ਗਈ । ਇਸ ...

ਪੂਰੀ ਖ਼ਬਰ »

ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ

ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ ਮਣੀਮਹੇਸ਼ ਯਾਤਰਾ ਤੋਂ ਵਾਪਸ ...

ਪੂਰੀ ਖ਼ਬਰ »

ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ

ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ 'ਚ ਇੱਕ ਔਰਤ ਵੀ ਸ਼ਾਮਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ

ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ ਪੁੱਤਰ ਬਲਦੇਵ ਰਾਮ ਵਾਸੀ ...

ਪੂਰੀ ਖ਼ਬਰ »

ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ

ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ ਸਮੇਤ ਦੋ ਵਿਧਾਇਕਾਂ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ

ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ ਸਵਾਰ 18 ਸਾਲਾ ਨੌਜਵਾਨ ਨੂੰ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ ਜਿਸ ਨਾਲ ਨੌਜਵਾਨ ਦੀ ...

ਪੂਰੀ ਖ਼ਬਰ »

ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਜਾਣਕਾਰੀ ਦੇ ਅਨੁਸਾਰ, ਸੰਜੀਵ ਭੱਲਾ, ਜੋ ਕਿ ...

ਪੂਰੀ ਖ਼ਬਰ »

ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ

ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ...

ਪੂਰੀ ਖ਼ਬਰ »

ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ

ਪਟਨਾ, 26 ਅਗਸਤ- ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ਕਿਹਾ ਕਿ ਉਸ ਨੇ ਹੁਕਮ ਦਿੱਤਾ ਹੈ ਕਿ ਝਾਰਖੰਡ ਅਤੇ ਮਹਾਰਾਸ਼ਟਰ 'ਚ ਹੁਣ ਰਿਜ਼ਰਵ ਪ੍ਰਤੀਕ 'ਤੀਰ' ਦੀ ਵਰਤੋਂ ਕਰਨ ...

ਪੂਰੀ ਖ਼ਬਰ »

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ

ਨਵੀਂ ਦਿੱਲੀ, 26 ਅਗਸਤ- ਕੇਂਦਰੀ ਅਪ੍ਰਤੱਖ ਕਰ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਨੇ ਅੱਜ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਹੋਰਾਂ ਦੋਸ਼ਾਂ ਦੇ ਚੱਲਦਿਆਂ ਜ਼ਬਰਦਸਤੀ ਸੇਵਾ ਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਜਨਹਿਤ 'ਚ ਮੌਲਿਕ ਨਿਯਮ 56 (ਜੇ.) ...

ਪੂਰੀ ਖ਼ਬਰ »

ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ

ਜਲਾਲਾਬਾਦ 26, ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਅੱਜ ਜਨਤਾ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਫੱਤੂ ਵਾਲਾ ਵਿਖੇ ਰੇਤ ਦੀ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਅਚਨਚੇਤ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ

ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਕਪਿਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ

ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ ਗਰਾਊਂਡ 'ਚ ਧਰਨੇ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ

ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ ਹਨ। ਇਸ ਸੰਬੰਧੀ ...

ਪੂਰੀ ਖ਼ਬਰ »

ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ

ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ...

ਪੂਰੀ ਖ਼ਬਰ »

ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ

ਨਵੀਂ ਦਿੱਲੀ, 26 ਅਗਸਤ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਹਟਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ। ...

ਪੂਰੀ ਖ਼ਬਰ »

ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 26 ਅਗਸਤ - ਸੀ.ਬੀ.ਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ, ਜਿਸ ਵਿਚ ਹਾਈਕੋਰਟ ਦੇ ਹੁਕਮ ਨੂੰ ਚੁਨੌਤੀ ਦਿੱਤੀ ਗਈ ...

ਪੂਰੀ ਖ਼ਬਰ »

ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ

ਸ੍ਰੀਨਗਰ, 26 ਅਗਸਤ - ਰਾਜੌਰੀ ਦੀ ਇਰਮਿਮ ਸ਼ਮੀਮ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਕਲੀਅਰ ਕਰ ਕੇ ਰਾਜੌਰੀ ਦੀ ਪਹਿਲੀ ਲੜਕੀ ਹੋਣ ਦਾ ਮਾਣ ਹਾਸਲ ਕੀਤਾ ...

ਪੂਰੀ ਖ਼ਬਰ »

ਮਿਆਂਮਾਰ 'ਚ ਆਇਆ ਭੂਚਾਲ

ਨਵੀਂ ਦਿੱਲੀ, 26 ਅਗਸਤ - ਭਾਰਤੀ ਮੌਸਮ ਵਿਭਾਗ ਅਨੁਸਾਰ ਮਿਆਂਮਾਰ 'ਚ ਅੱਜ ਸਵੇਰੇ 8.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ ਮਾਪੀ ...

ਪੂਰੀ ਖ਼ਬਰ »

ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ

ਬੈਂਗਲੁਰੂ, 26 ਅਗਸਤ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸਿੱਧਾਰਮਈਆ ਦਾ ਕਹਿਣਾ ਹੈ ਕਿ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐੱਸ ਆਗੂ ਐੱਚ.ਡੀ ਕੁਮਾਰਸਵਾਮੀ ਨੇ ਕਦੇ ਵੀ ਉਨ੍ਹਾਂ ਨੂੰ ਆਪਣਾ ਦੋਸਤ ਨਹੀ ਸਮਝਿਆ ਬਲਕਿ ਹਮੇਸ਼ਾ ਆਪਣਾ ਦੁਸ਼ਮਣ ...

ਪੂਰੀ ਖ਼ਬਰ »

ਨਾਗਾਲੈਂਡ 'ਚ ਆਇਆ ਭੂਚਾਲ

ਨਵੀਂ ਦਿੱਲੀ, 26 ਅਗਸਤ - ਨਾਗਾਲੈਂਡ ਦੇ ਤੁਏਨਸਾਂਗ ਵਿਖੇ 132 ਕਿੱਲੋਮੀਟਰ ਪੂਰਬ ਵੱਲ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਚੇ ਭੂਚਾਲ ਦੀ ਤੀਬਰਤਾ 4.7 ਮਾਪੀ ...

ਪੂਰੀ ਖ਼ਬਰ »

ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ

ਦੇਹਰਾਦੂਨ, 26 ਅਗਸਤ - ਉੱਤਰਾਖੰਡ ਦੇ ਉਤਰਾਕਾਸ਼ੀ ਵਿਖੇ ਹਨੂਮਾਨ ਛੱਤੀ ਨੇੜੇ ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ

ਨਵੀਂ ਦਿੱਲੀ, 26 ਅਗਸਤ - ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਜੰਮੂ ਕਸ਼ਮੀਰ 'ਚ ਭਾਜਪਾ ਦਾ ਪ੍ਰਧਾਨ ਬਣਾ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਵਿਵਹਾਰ ਅਤੇ ਬਿਆਨ ਭਾਜਪਾ ਆਗੂ ਦੀ ਤਰਾਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ

ਚੇਨਈ, 26 ਅਗਸਤ - ਤਾਮਿਲਨਾਡੂ ਦੇ ਵੇਦਾਰਨਯਮ ਵਿਖੇ ਇੱਕ ਵਿਅਕਤੀ ਵੱਲੋਂ ਡਾ. ਬੀ.ਆਰ.ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਦੋ ਧਿਰਾਂ ਦਰਮਿਆਨ ਟਕਰਾਅ ਹੋ ...

ਪੂਰੀ ਖ਼ਬਰ »

ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ

ਲਖਨਊ, 26 ਅਗਸਤ - ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 18 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX