ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਨਵੇਂ ਮਲਟੀਪਲ ਰਾਕੇਟ ਲਾਂਚਰ ਦਾ ਪ੍ਰੀਖਣ ਕੀਤਾ- ਉੱਤਰ ਕੋਰੀਆ ਦਾ ਦਾਅਵਾ

ਸੋਲ, 25 ਅਗਸਤ (ਏਜੰਸੀ)- ਉੱਤਰ ਕੋਰੀਆ ਨੇ ਇਕ ਵਾਰ ਫਿਰ ਆਪਣੇ ਨੇਤਾ ਕਿਮ-ਜੋਂਗ-ਉਨ ਦੀ ਨਿਗਰਾਨੀ 'ਚ ਇਕ ਨਵੇਂ ਰਾਕੇਟ ਲਾਂਚਰ ਦਾ ਪ੍ਰੀਖਣ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਮਾਣੂ ਨਿਸ਼ਸਤਰੀਕਰਣ 'ਤੇ ਕਿਸੇ ਤਰ੍ਹਾਂ ਦੀ ਗੱਲਬਾਤ ਸ਼ੁਰੂ ਹੋਣ ਦੀ ਉਮੀਦ 'ਤੇ ਪਾਣੀ ਫੇਰ ਦਿੱਤਾ | ਦੱਖਣੀ ਕੋਰੀਆਈ ਸੈਨਾ ਨੇ ਕਿਹਾ ਕਿ ਅਜਿਹਾ ਲਗਦਾ ਹੈ ਕਿ ਉੱਤਰ ਕੋਰੀਆ ਨੇ ਘੱਟ ਦੂਰੀ ਵਾਲੀਆਂ 2 ਬੈਲਿਸਟਿਕ ਮਿਜ਼ਾਈਲਾਂ ਦਾ ਬੀਤੇ ਦਿਨ ਪ੍ਰੀਖਣ ਕੀਤਾ | ਪਰ ਉੱਤਰ ਕੋਰੀਆਈ ਮੀਡੀਆ ਨੇ ਕਿਹਾ ਕਿ 'ਸੁਪਰ ਲਾਰਜ ਮਲਟੀਪਲ ਰਾਕੇਟ ਲਾਂਚਰ' ਦਾ ਪ੍ਰੀਖਣ ਕੀਤਾ ਗਿਆ | ਅਮਰੀਕਾ ਤੇ ਦੱਖਣੀ ਕੋਰੀਆ 'ਚ ਸਾਂਝੇ ਸੈਨਾ ਅਭਿਆਸ ਿਖ਼ਲਾਫ਼ ਉੱਤਰ ਕੋਰੀਆ ਲਗਾਤਾਰ ਪਿਛਲੇ ਕੁਝ ਸਮੇਂ ਤੋਂ ਪ੍ਰੀਖਣ ਕਰ ਰਿਹਾ ਹੈ | ਇਹ ਅਭਿਆਸ ਕਰੀਬ ਹਫ਼ਤਾ ਪਹਿਲਾਂ ਖ਼ਤਮ ਹੋਇਆ | 'ਕੋਰੀਅਨ ਸੈਂਟਰਲ ਨਿਊਜ਼ ਏਜੰਸੀ' ਨੇ ਕਿਹਾ ਕਿ ਨਵੀਂ ਵਿਕਸਿਤ ਪ੍ਰਣਾਲੀ ਇਕ ਵੱਡਾ ਹਥਿਆਰ ਹੈ | ਨਾਲ ਉਸ ਨੇ ਇਸ ਨੂੰ ਬਣਾਉਣ ਵਾਲੇ ਵਿਗਿਆਨਕਾਂ ਦੀ ਵੀ ਪ੍ਰਸੰਸਾ ਕੀਤੀ | ਖ਼ਬਰ ਦੇ ਹਵਾਲੇ ਅਨੁਸਾਰ ਕਿਮ ਨੇ ਕਿਹਾ ਕਿ ਲਗਾਤਾਰ ਵਧਦੇ ਸੈਨਿਕ ਖਤਰਿਆਂ ਅਤੇ ਵਿਰੋਧੀ ਤਾਕਤਾਂ ਦੇ ਦਬਾਅ ਨਾਲ ਨਿਪਟਣ ਲਈ ਦੇਸ਼ ਨੂੰ ਹਥਿਆਰ ਵਿਕਸਿਤ ਕਰਦੇ ਰਹਿਣ ਦੀ ਜ਼ਰੂਰਤ ਹੈ | ਦੱਖਣ ਕੋਰੀਆ ਦੇ ਰਾਸ਼ਟਰਪਤੀ ਭਵਨ ਬਲੂ ਹਾਓਸ ਨੇ ਕਿਹਾ ਕਿ ਉਹ ਉੱਤਰ ਕੋਰੀਆ ਦੇ ਹਥਿਆਰਾਂ ਦੇ ਪ੍ਰੀਖਣ ਦੇ ਮੱਦੇਨਜ਼ਰ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੀ ਇਕ ਬੈਠਕ ਕਰੇਗਾ | ਅਸਲ 'ਚ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਾਪੀਓ 'ਤੇ ਨਿਸ਼ਾਨਾ ਲਗਾਉਣ ਦੇ ਬਾਅਦ ਇਹ ਪ੍ਰੀਖਣ ਕੀਤਾ ਗਿਆ ਹੈ | ਅਮਰੀਕੀ ਅਧਿਕਾਰੀ ਨੇ ਕਿਹਾ ਕਿ ਉੱਤਰ ਕੋਰੀਆ ਦੇ ਪੂਰੀ ਤਰ੍ਹਾਂ ਪ੍ਰਮਾਣੂ ਨਿਸ਼ਸਤਰੀਕਰਣ ਕਰਨ ਤੱਕ ਅਮਰੀਕਾ ਉਸ 'ਤੇ ਸਖਤ ਪਾਬੰਦੀਆਂ ਜਾਰੀ ਰੱਖੇਗਾ |

ਕਸ਼ਮੀਰੀ ਪੰਡਤਾਂ ਵਲੋਂ ਧਾਰਾ 370 'ਤੇ ਸਰਕਾਰ ਦੇ ਫ਼ੈਸਲੇ ਦੇ ਸਮਰਥਨ 'ਚ ਅਮਰੀਕਾ 'ਚ ਰੈਲੀ

ਵਾਸ਼ਿੰਗਟਨ, 25 ਅਗਸਤ (ਏਜੰਸੀ) - ਅਮਰੀਕਾ 'ਚ ਕਸ਼ਮੀਰੀ ਪੰਡਤਾਂ ਨੇ ਰੈਲੀ ਕੱਢ ਕੇ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਹਟਾਏ ਜਾਣ ਦੇ ਭਾਰਤ ਸਰਕਾਰ ਦੇ ਫ਼ੈਸਲਾ ਦਾ ਸਮਰਥਨ ਕੀਤਾ | ਅਟਲਾਂਟਾ 'ਚ ਕੱਢੀ ਗਈ ਇਸ ਰੈਲੀ 'ਚ ਹੋਰ ਭਾਰਤੀ-ਅਮਰੀਕੀ ਨਾਗਰਿਕਾਂ ਨੇ ਵੀ ...

ਪੂਰੀ ਖ਼ਬਰ »

ਕਸ਼ਮੀਰ 'ਚ ਗਿ੍ਫ਼ਤਾਰੀ ਦੀਆਂ ਖ਼ਬਰਾਂ ਤੋਂ ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰੇਸ਼ਾਨ

ਵਾਸ਼ਿੰਗਟਨ, 25 ਅਗਸਤ (ਏਜੰਸੀ)- ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਪ੍ਰਾਮਿਲਾ ਜਯਾਪਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਜ਼ਿਆਦਾਤਰ ਖੰਡਾਂ ਨੂੰ ਭਾਰਤ ਵਲੋਂ ਖ਼ਤਮ ਕਰਨ ਦੇ ਬਾਅਦ ਕਸ਼ਮੀਰ 'ਚ ਗਿ੍ਫ਼ਤਾਰੀਆਂ ਦੀਆਂ ...

ਪੂਰੀ ਖ਼ਬਰ »

ਸੇਂਟ ਲੁਈਸ 'ਚ ਗੋਲੀਬਾਰੀ 'ਚ 8 ਸਾਲਾ ਬੱਚੀ ਦੀ ਮੌਤ- 3 ਜ਼ਖ਼ਮੀ

ਸੇਂਟ ਲੁਈਸ (ਅਮਰੀਕਾ), 25 ਅਗਸਤ (ਏਜੰਸੀ)- ਸੇਂਟ ਲੁਈਸ 'ਚ ਇਕ ਸਕੂਲ ਨੇੜੇ ਹੋਈ ਗੋਲੀਬਾਰੀ 'ਚ 8 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ | ਇਕ ਖ਼ਬਰ ਏਜੰਸੀ ਅਨੁਸਾਰ ਗੋਲੀਬਾਰੀ ਸ਼ੁੱਕਰਵਾਰ ਰਾਤ ਕਰੀਬ 8 ਵਜੇ ਇਕ 'ਹੈਰੋਲਡਸ ਚੋਪ ਸੁਏ' ਰੈਸਟੋਰੈਂਟ ਦੇ ਬਾਹਰ ...

ਪੂਰੀ ਖ਼ਬਰ »

ਬਾਲੀਵੁੱਡ ਗਾਇਕਾ ਬਣ ਚੁੱਕੀ ਰਾਨੂ ਮੰਡਲ ਨੇ ਬਿਆਨ ਕੀਤਾ ਆਪਣਾ ਦਰਦ

ਮੁੰਬਈ, 25 ਅਗਸਤ (ਏਜੰਸੀ)- ਸੋਸ਼ਲ ਮੀਡੀਆ 'ਤੇ ਲਤਾ ਮੰਗੇਸ਼ਕਰ ਦਾ ਗੀਤ ਗਾ ਕੇ ਸਭ ਦੀ ਚਹੇਤੀ ਬਣੀ ਰਾਨੂ ਮਾਰੀਆ ਮੰਡਲ ਦੇ ਬਾਲੀਵੁੱਡ 'ਚ ਦਾਖਲੇ ਦੀ ਖ਼ਬਰ ਆਈ ਤਾਂ ਹਰ ਇਨਸਾਨ ਭਾਵੁਕ ਹੋ ਗਿਆ | ਮਾਤਰ ਇਕ ਵੀਡੀਉ ਵਾਇਰਲ ਹੋਇਆ, ਤਾਂ ਇਕ ਬੇਘਰ, ਗਰੀਬ ਔਰਤ ਰਾਤੋ-ਰਾਤ ...

ਪੂਰੀ ਖ਼ਬਰ »

ਦੁਬਈ 'ਚ ਸੰਕਟ 'ਚ ਫਸੇ 100 ਜਲ ਸੈਨਿਕਾਂ ਦੀ ਹੋਈ ਘਰ ਵਾਪਸੀ

ਦੁਬਈ, 25 ਅਗਸਤ (ਏਜੰਸੀ)- ਭਾਰਤੀ ਕੂਟਨੀਤਕ ਮਿਸ਼ਨ ਨੇ ਇੱਥੇ ਦੱਸਿਆ ਕਿ ਇਸ ਸਾਲ ਜੁਲਾਈ ਅੰਤ ਤੱਕ ਸੰਕਟ 'ਚ ਫਸੇ 100 ਜਲ ਸੈਨਿਕਾਂ ਨੂੰ ਭਾਰਤ ਵਾਪਸ ਭੇਜਿਆ ਗਿਆ ਹੈ | ਮੀਡੀਆ ਖ਼ਬਰਾਂ 'ਚ ਇਹ ਦਾਅਵਾ ਕੀਤਾ ਗਿਆ ਹੈ | ਦੁਬਈ 'ਚ ਭਾਰਤ ਦੇ ਵਪਾਰਕ ਰਾਜਦੂਤ ਵਿਪੁਲ ਨੇ 'ਖ਼ਲੀਜ਼ ...

ਪੂਰੀ ਖ਼ਬਰ »

ਮੇਰੇ ਬਾਅਦ ਸਾਰੀ ਜਾਇਦਾਦ ਅਭਿਸ਼ੇਕ ਦੀ ਨਹੀਂ-ਅਮਿਤਾਭ ਬੱਚਨ

ਨਵੀਂ ਦਿੱਲੀ, 25 ਅਗਸਤ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੇਸ਼ ਦੇ ਸਭ ਤੋਂ ਜ਼ਿਆਦਾ ਪੈਸੇ ਕਮਾਉਣ ਵਾਲੇ ਅਭਿਨੇਤਾਵਾਂ 'ਚੋਂ ਇਕ ਹਨ | ਅਜਿਹੇ 'ਚ ਅਮਿਤਾਭ ਬੱਚਨ ਦਾ ਬੰਗਲਾ ਹੋਵੇ ਜਾਂ ਉਨ੍ਹਾਂ ਦੀ ਪਤਨੀ ਦੀ ਜਾਇਦਾਦ, ਸਭ ਨੂੰ ਇਹ ਜਾਨਣ ਦੀ ਉਤਸੁਕਤਾ ...

ਪੂਰੀ ਖ਼ਬਰ »

ਦੁਨੀਆ ਦਾ ਪਹਿਲਾ ਕੌਮਾਂਤਰੀ ਪੱਧਰ ਦਾ ਸਿੱਖ ਸਪੋਰਟਸ ਕੰਪਲੈਕਸ ਆਕਲੈਂਡ 'ਚ ਹੋ ਰਿਹੈ ਤਿਆਰ

ਆਕਲੈਂਡ, 25 ਅਗਸਤ (ਹਰਮਨਪ੍ਰੀਤ ਸਿੰਘ ਸੈਣੀ)-ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵਿਖੇ ਦੁਨੀਆ ਦਾ ਪਹਿਲਾ ਕੌਮਾਂਤਰੀ ਪੱਧਰ ਦਾ ਸਿੱਖ ਸਪੋਰਟਸ ਕੰਪਲੈਕਸ ਬਣ ਰਿਹਾ ਹੈ, ਜੋ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਗੁਰਮਤਿ ਪ੍ਰਚਾਰ ਕੈਂਪ

ਵੀਨਸ (ਇਟਲੀ), 25 ਅਗਸਤ (ਹਰਦੀਪ ਸਿੰਘ ਕੰਗ)- ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ 15 ਰੋਜ਼ਾ ਗੁਰਮਤਿ ਪ੍ਰਚਾਰ ਕੈਂਪ ਲਗਾਇਆ, ਜਿਸ 'ਚ ਬੱਚਿਆਂ ਨੇ ਵੱਡੀ ਗਿਣਤੀ 'ਚ ਉਤਸ਼ਾਹਪੂਰਵਕ ਸ਼ਿਰਕਤ ਕੀਤੀ | ਕੈਂਪ ਦੌਰਾਨ ਭਾਈ ਸੁਖਰਾਜ ਸਿੰਘ ...

ਪੂਰੀ ਖ਼ਬਰ »

ਪੰਜਾਬ ਡੇ ਮੇਲੇ 'ਤੇ ਨਜ਼ਰ ਆਏ ਪੰਜਾਬੀ ਸੱਭਿਆਚਾਰ ਦੇ ਰੰਗ

ਟੋਰਾਂਟੋਂ, 25 ਅਗਸਤ (ਹਰਜੀਤ ਸਿੰਘ ਬਾਜਵਾ)- ਮਹਿਫ਼ਲ ਮੀਡੀਆ ਗਰੁੱਪ ਦੇ ਸੰਚਾਲਕ ਜਸਵਿੰਦਰ ਸਿੰਘ ਖੋਸਾ ਅਤੇ ਉਨ੍ਹਾਂ ਦੀ ਟੀਮ ਵਲੋਂ ਪੰਜਾਬ ਦਿਵਸ ਨੂੰ ਸਮਰਪਿਤ 'ਪੰਜਾਬ ਡੇ ਮੇਲਾ' ਟੋਰਾਂਟੋਂ ਦੇ ਵੁੱਡ-ਬਾਈਨ ਮਾਲ ਦੀ ਖੁੱਲ੍ਹੀ ਪਾਰਕਿੰਗ 'ਚ ਕਰਵਾਇਆ ਗਿਆ, ਜਿੱਥੇ ...

ਪੂਰੀ ਖ਼ਬਰ »

ਬੀਰ ਖਾਲਸਾ ਗਰੁੱਪ ਦੀ ਟੀਮ ਅਮਰੀਕਾ ਦੇ ਟੇਲੈਂਟ ਸ਼ੋਅ ਦੇ ਕੁਆਰਟਰ ਫਾਈਨਲ 'ਚ ਹਾਰੀ

ਕੈਲੀਫੋਰਨੀਆ, 25 ਅਗਸਤ (ਹੁਸਨ ਲੜੋਆ ਬੰਗਾ)- ਬੀਰ ਖਾਲਸਾ ਦਲ ਪੰਜਾਬ ਦੀ ਟੀਮ ਜਿਸ ਨੇ ਅਮਰੀਕਾ ਦੇ ਪ੍ਰਸਿੱਧ 'ਗਾਟ ਟੇਲੈਂਟ' ਪ੍ਰੋਗਰਾਮ 'ਚ ਆਪਣੀ ਅਨੋਖੀ ਕਲਾ ਦੇ ਜੌਹਰ ਵਿਖਾ ਕੇ ਵਿਸ਼ਵ ਭਰ ਦੇ ਹਜ਼ਾਰਾਂ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਪਹਿਲੇ ਕੁਆਰਟਰ ਫਾਈਨਲ 'ਚ ...

ਪੂਰੀ ਖ਼ਬਰ »

ਦਿੱਲੀ 'ਚ ਭਗਤ ਰਵਿਦਾਸ ਮੰਦਰ ਨੂੰ ਤੋੜਨ ਦਾ 'ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ' ਵਲੋਂ ਵਿਰੋਧ

ਨਿਊਯਾਰਕ, 25 ਅਗਸਤ (ਹੁਸਨ ਲੜੋਆ ਬੰਗਾ)- ਬੀਤੇ ਦਿਨੀਂ ਦਿੱਲੀ ਦੇ ਤੁਗਲਕਾਬਾਦ 'ਚ ਲਗਪਗ 600 ਸਾਲ ਪੁਰਾਣਾ ਭਗਤ ਰਵਿਦਾਸ ਮੰਦਰ ਢਾਹੇ ਜਾਣ ਿਖ਼ਲਾਫ਼ ਸਿੱਖ ਭਾਈਚਾਰੇ 'ਚ ਵੀ ਰੋਸ ਪਾਇਆ ਜਾ ਰਿਹਾ ਹੈ | ਸਿੱਖ ਕੋਆਰਡੀਨੇਸ਼ਨ ਕਮੇਟੀ ਇਸ ਘਟੀਆ ਕਾਰਵਾਈ ਦੀ ਸਖਤ ਸ਼ਬਦਾਂ 'ਚ ...

ਪੂਰੀ ਖ਼ਬਰ »

ਭਾਜਪਾ ਯੂਰਪ ਇਕਾਈ ਵਲੋਂ ਭਾਰਤੀ ਅੰਬੈਸੀ ਮਿਲਾਨ ਨੂੰ ਮੰਗ-ਪੱਤਰ

ਮਿਲਾਨ (ਇਟਲੀ), 25 ਅਗਸਤ  (ਇੰਦਰਜੀਤ ਸਿੰਘ ਲੁਗਾਣਾ)- ਮਿਸ਼ਨ 'ਮੋਦੀ ਅਗੇਨ ਪੀ.ਐਮ.' ਦੀ ਯੂਰਪ ਇਕਾਈ ਦੇ ਪ੍ਰਧਾਨ ਅਨਿਲ ਸ਼ਰਮਾ, ਇਟਲੀ ਇਕਾਈ ਦੇ ਪ੍ਰਧਾਨ ਰਘਬੀਰ ਸਿੰਘ ਜਟਾਣਾ, ਜਨਰਲ ਸਕੱਤਰ ਯੂਰਪ ਦੇ ਸੋਨੂ ਵਰਮਾ ਵਲੋਂ ਭਾਰਤੀ ਅੰਬੈਸੀ ਮਿਲਾਨ ਕੌਾਸਲਰ ਜਨਰਲ ਬਿਨੋਈ ...

ਪੂਰੀ ਖ਼ਬਰ »

ਸਿੱਖ ਕੌਮ ਦੇ ਹੱਕਾਂ ਲਈ ਜੱਦੋ-ਜਹਿਦ ਕਰਨ ਵਾਲੀਆਂ ਸੰਸਥਾਵਾਂ ਦੇ ਆਗੂ ਇਕਜੁੱਟ ਹੋਣ-ਭੌਰ

ਲੰਡਨ, 25 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਇੰਗਲੈਂਡ ਫੇਰੀ ਮੌਕੇੇ ਵੱਖ-ਵੱਖ ਸ਼ਹਿਰਾਂ 'ਚ ਸਿੱਖ ਆਗੂਆਂ ਨਾਲ ਅਹਿਮ ਮੁਲਾਕਾਤਾਂ ਕੀਤੀਆਂ | ਇਨ੍ਹਾਂ ਮੀਟਿੰਗਾਂ 'ਚ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX