ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  3 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  14 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  27 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  36 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  51 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 minute ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਹਰਿਆਣਾ ਹਿਮਾਚਲ

ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਏਲਨਾਬਾਦ, 25 ਅਗਸਤ (ਜਗਤਾਰ ਸਮਾਲਸਰ)- ਅੱਜ ਪਿੰਡ ਬੇਹਰਵਾਲਾ ਖ਼ੁਰਦ ਦੀ ਟੇਲ 'ਤੇ ਏਲਨਾਬਾਦ ਅਤੇ ਕਿਸ਼ਨਪੁਰਾ ਟੇਲ ਸੰਘਰਸ਼ ਸਮਿਤੀ ਵਲੋਂ ਚੱਲ ਰਿਹਾ ਧਰਨਾ 12ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਕਿਸਾਨਾਂ ਨੇ ਮੁੱਖ ਮੰਤਰੀ ਹਰਿਆਣਾ ਦਾ ਪੁਤਲਾ ਫੂਕਿਆ ਅਤੇ ਦਰੱਖਤਾਂ 'ਤੇ ਚੜ੍ਹ ਕੇ ਧਰਨਾ ਦਿੱਤਾ | ਇਸ ਮੌਕੇ ਕਿਸਾਨਾਂ ਨੇ ਫ਼ੈਸਲਾ ਲਿਆ ਕੀ ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਦਭਾਵਨਾ ਯਾਤਰਾ ਲੈ ਕੇ ਏਲਨਾਬਾਦ ਵਿਚ ਪ੍ਰਵੇਸ਼ ਕਰਨਗੇ ਤਾਂ ਕਿਸਾਨ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ਦਾ ਵਿਰੋਧ ਕਰਨਗੇ | ਕਿਸਾਨ ਨੇਤਾ ਮਹਾਵੀਰ ਗੋਦਾਰਾ ਨੇ ਦੱਸਿਆ ਕਿ ਕੱਲ੍ਹ ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਪਵਨ ਬੈਨੀਵਾਲ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਧਰਨੇ 'ਤੇ ਪੁੱਜੇ ਸਨ ਪਰ ਕਿਸਾਨਾਂ ਨਾਲ ਉਨ੍ਹਾਂ ਦੀ ਗੱਲਬਾਤ ਬੇਨਤੀਜਾ ਰਹੀ | ਅਧਿਕਾਰੀ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦੇਣ ਦੀ ਬਜਾਏ ਚੁੱਪ ਬੈਠੇ ਰਹੇ | ਕਿਸਾਨ ਅਜੇ ਤੱਕ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ | ਕਿਸਾਨਾਂ ਦੀਆਂ ਮੁੱਖ ਮੰਗਾਂ ਏਲਨਾਬਾਦ ਡਿਸਟਰੀਬਿਊੂਟਰੀ ਨਹਿਰ ਵਿਚ ਲੱਗੀਆਂ ਆਰਜ਼ੀ ਮੋਘੀਆਂ ਨੂੰ ਬੰਦ ਕਰਨਾ ਅਤੇ ਟੇਲ ਤੱਕ ਪਾਣੀ ਪਹੰੁਚਾਉਣਾ ਹਨ | ਕਿਸਾਨ ਭੀਮਸੈਨ ਸਾਈਾ ਦਾ ਕਹਿਣਾ ਹੈ ਕਿ ਇਸ ਨਹਿਰ 'ਤੇ ਬਹੁਤ ਜ਼ਿਆਦਾ ਗਿਣਤੀ ਵਿਚ ਆਰਜ਼ੀ ਮੋਘੀਆ ਲੱਗੀਆਂ ਹੋਈਆ ਹਨ, ਜਿਸ ਕਾਰਨ ਟੇਲ ਤੱਕ ਪਾਣੀ ਨਹੀਂ ਪਹੰੁਚਦਾ | ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ | ਇਸ ਲਈ ਸਮਿਤੀ ਨੇ ਫ਼ੈਸਲਾ ਲਿਆ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਦ ਸਦਭਾਵਨਾ ਯਾਤਰਾ ਲੈ ਕੇ ਏਲਨਾਬਾਦ ਵਿਚ ਪ੍ਰਵੇਸ਼ ਕਰਨਗੇ ਤਾਂ ਕਿਸਾਨ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ ਸੰਵਿਧਾਨਕ ਤਰੀਕੇ ਨਾਲ ਉਨ੍ਹਾਂ ਦਾ ਵਿਰੋਧ ਕਰਨਗੇ |

ਹਰਿਆਣਾ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਸੀ.ਐਮ. ਸਿਟੀ ਵਿਖੇ ਰੋਸ ਪ੍ਰਦਰਸ਼ਨ

ਕਰਨਾਲ, 25 ਅਗਸਤ (ਗੁਰਮੀਤ ਸਿੰਘ ਸੱਗੂ )-ਹਰਿਆਣਾ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀ. ਐਮ. ਸਿਟੀ ਵਿਖੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ | ਫੁਾਅਰਾ ਪਾਰਕ ਸੈਕਟਰ 12 ਤੋਂ ਲੈ ਕੇ ਸੀ. ਐਮ. ਕੈਂਪ ਦਫ਼ਤਰ ਤੱਕ ਕਰਮਚਾਰੀ ਨਾਅਰੇਬਾਜ਼ੀ ਕਰਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬਾ ਪੱਧਰੀ ਸਮਾਗਮ 7 ਨੂੰ -ਵਿਰਕ

ਕਰਨਾਲ, 25 ਅਗਸਤ (ਗੁਰਮੀਤ ਸਿੰਘ ਸੱਗੂ )- ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 7 ਸਤੰਬਰ ਨੂੰ ਕੁਰੂਕਸ਼ੇਤਰ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਸਮੇਤ ਕਾਬੂ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਕੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ...

ਪੂਰੀ ਖ਼ਬਰ »

ਜੂਆ ਖੇਡਦੇ ਹੋਮ ਗਾਰਡ ਸਮੇਤ 12 ਗਿ੍ਫ਼ਤਾਰ

ਡੱਬਵਾਲੀ, 25 ਅਗਸਤ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਸਥਾਨਕ ਭਾਟੀ ਮਾਰਕੀਟ ਵਿਖੇ ਜਨਤਕ ਥਾਂ 'ਤੇ ਜੂਆ ਖੇਡਣ ਅਤੇ ਪੁਲਿਸ ਅਮਲੇ ਦੇ ਨਾਲ ਹੱਥੋਪਾਈ ਕਰਕੇ ਸਰਕਾਰੀ ਡਿਊਟੀ 'ਚ ਅੜਿੱਕਾ ਪਾਉਣ ਦੇ ਮਾਮਲੇ ਵਿਚ ਹੋਮ ਗਾਰਡ ਸਮੇਤ 12 ਜਣਿਆਂ ਨੂੰ ਗਿ੍ਫਤਾਰ ਕੀਤਾ ਹੈ | ...

ਪੂਰੀ ਖ਼ਬਰ »

ਭਾਰੂਵਾਲਾ ਨਿਵਾਸੀ ਲੜਕੇ ਨੇ ਸ਼ਕਤੀ ਨਹਿਰ 'ਚ ਮਾਰੀ ਛਾਲ

ਪਾਉਂਟਾ ਸਾਹਿਬ, 25 ਅਗਸਤ (ਹਰਬਖ਼ਸ਼ ਸਿੰਘ)-ਭਾਰੂਵਾਲਾ ਪਿੰਡ ਦੇ ਨੌਜਵਾਨ ਲੜਕੇ ਨੇ ਵੱਡੀ ਸ਼ਕਤੀ ਨਹਿਰ ਵਿਚ ਕੁਲਹਾਲ ਵਿਖੇ ਜਾ ਕੇ ਛਾਲ ਮਾਰ ਦਿੱਤੀ ਅਤੇ ਦੂਸਰੀ ਘਟਨਾ ਦੋ ਦਿਨ ਪਹਿਲਾਂ ਪਾਉਂਟਾ ਸਾਹਿਬ ਦੇ ਇਕ ਵੱਡੇ ਵਪਾਰੀ ਨੇ ਯਮੁਨਾ ਨਦੀ 'ਚ ਛਾਲ ਮਾਰ ਦਿੱਤੀ | ਇਹ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਹੋਈ ਬਾਰਿਸ਼

ਪਾਉਂਟਾ ਸਾਹਿਬ, 25 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਇਲਾਕੇ ਵਿਚ ਅੱਜ ਸਵੇਰ ਤੋਂ ਰੁਕ-ਰੁਕ ਕੇ ਭਾਰੀ ਬਾਰਿਸ਼ ਹੋਈ ਅਤੇ ਗਰਮੀ ਤੋਂ ਰਾਹਤ ਮਿਲੀ ਹੈ | ਇਲਾਕੇ ਦੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ ਕਿਉਂਕਿ ਇਕ ਹਫ਼ਤੇ ਬਾਅਦ ਪਈ ਬਾਰਿਸ਼ ਝੋਨੇ ਦੀਆਂ ਅਤੇ ਸਬਜ਼ੀ ...

ਪੂਰੀ ਖ਼ਬਰ »

ਡੰਪਰ ਨੇ ਟਰੱਕ ਨੂੰ ਮਾਰੀ ਟੱਕਰ ਟਰੱਕ ਡਰਾਈਵਰ ਦੀ ਮੌਤ

ਪਾਉਂਟਾ ਸਾਹਿਬ, 25 ਅਗਸਤ (ਹਰਬਖਸ਼ ਸਿੰਘ)-ਹਰਿਆਣਾ-ਹਿਮਾਚਲ ਦੇ ਬਹਿਰਾਲ ਬੈਰੀਅਰ ਕੋਲ ਇਕ ਡੰਪਰ ਨੇ ਪਾਉਂਟਾ ਸਾਹਿਬ ਜਾ ਰਹੇ ਟਰੱਕ ਨੂੰ ਟੱਕਰ ਮਾਰੀ, ਜਿਸ ਨਾਲ ਟਰੱਕ ਦਾ ਇਕ ਪਾਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ...

ਪੂਰੀ ਖ਼ਬਰ »

9 ਲੱਖ ਰੁਪਏ ਕੀਮਤ ਦੀ ਹੈਰੋਇਨ ਸਮੇਤ ਇਕ ਕਾਬੂ

ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਸੀ. ਆਈ. ਏ. ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 90 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਹੈਰੋਇਨ ਦੀ ਕੀਮਤ ਕਰੀਬ 9 ਲੱਖ ਰੁਪਏ ਦੱਸੀ ਗਈ ਹੈ | ਫੜੇ ਗਏ ਵਿਅਕਤੀ ਦੀ ਪਛਾਣ ਵਿਸ਼ਾਲ ਵਾਸੀ ਸ਼ਾਹਪੁਰ ਬੇਗੂ ...

ਪੂਰੀ ਖ਼ਬਰ »

ਦੋਸਤ ਨੇ ਦੋਸਤ ਨੂੰ ਮਾਰੀ ਗੋਲੀ, ਮੌਤ

ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਦਿੱਲੀ ਪੁਲ 'ਤੇ ਦੋ ਮਿੱਤਰਾਂ ਵਿਚਾਲੇ ਸ਼ਰਾਬ ਪੀਣ ਮਗਰੋਂ ਝਗੜਾ ਹੋ ਗਿਆ ਜਿਸ ਪਿੱਛੋਂ ਇਕ ਦੋਸਤ ਨੇ ਦੂਜੇ ਨੂੰ ਗੋਲੀ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਦੋ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਕਾਲਾਂਵਾਲੀ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਰੋੜੀ ਦੇ ਇੰਚਾਰਜ ਆਤਮਾ ਰਾਮ ਨੇ ਦੱਸਿਆ ਕਿ ਬੀਤੀ ਸ਼ਾਮ ਏ.ਐਸ.ਆਈ. ਸੁਰੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਬੁਰਜਭੰਗੂ 'ਚ ਬਿਸ਼ਨੋਈ ਸਮਾਜ ਵਲੋਂ ਮਿ੍ਤੂਭੋਜ ਬੰਦ ਕਰਨ ਦਾ ਫ਼ੈਸਲਾ

ਕਾਲਾਂਵਾਲੀ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੁਰਜਭੰਗੂ ਵਿਚ ਬਿਸ਼ਨੋਈ ਸਮਾਜ ਵਲੋਂ ਇਕ ਅਜਿਹੀ ਪਹਿਲ ਕਰਦੇ ਹੋਏ ਸਮਾਜ ਨੂੰ ਨਵੀਂ ਦਿਸ਼ਾ ਦੇਣ ਲਈ ਕਦਮ ਚੁੱਕਿਆ ਹੈ ਕਿ ਹੁਣ ਬਿਸ਼ਨੋਈ ਸਮਾਜ ਦਾ ਕੋਈ ਵੀ ਪਰਿਵਾਰ ਕਿਸੇ ਮੈਂਬਰ ਦੀ ਮੌਤ 'ਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ

ਸ਼ਾਹਬਾਦ ਮਾਰਕੰਡਾ, 25 ਅਗਸਤ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਸਵੇਰੇ ਗੁਰੂ ਘਰ ਦੇ ਸ਼ਰਧਾਲੂ ਕਰਤਾਰ ਸਿੰਘ ਕੱਕੜ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਅਗਲੇ ਸ੍ਰੀ ਸਹਿਜ ਪਾਠ ਦੀ ਆਰੰਭਤਾ ...

ਪੂਰੀ ਖ਼ਬਰ »

'ਮੈਂ ਸ਼ਿਖੰਡੀ ਨਹੀਂ' ਪੁਸਤਕ ਦਾ ਹਿੰਦੀ ਅਨੁਵਾਦ ਲੋਕਾਂ ਅਰਪਣ

ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਸ੍ਰੀ ਯੁਵਕ ਸਾਹਿਤ ਸਦਨ ਵਿਖੇ ਸਾਹਿਤ ਸਦਨ ਅਤੇ ਕਲਮ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿਚ 'ਮੈਂ ਸ਼ਿਖੰਡੀ ਨਹੀਂ' ਪੁਸਤਕ ਨੂੰ ਹਿੰਦੀ ਅਨੁਵਾਦ 'ਚ ਲੋਕ ਅਪਰਣ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ੳੱੁਘੇ ...

ਪੂਰੀ ਖ਼ਬਰ »

ਏਲਨਾਬਾਦ ਡਿਸਟੀਬਿਊਟਰੀ ਦੇ ਨਹਿਰੀ ਪਾਣੀ ਨੂੰ ਲੈ ਕੇ ਕਿਸਾਨਾਂ 'ਚ ਫਸਿਆ ਪੇਚ

ਏਲਨਾਬਾਦ, 25 ਅਗਸਤ (ਜਗਤਾਰ ਸਮਾਲਸਰ)- ਏਲਨਾਬਾਦ ਡਿਸਟੀਬਿਊਟਰੀ ਨਹਿਰ ਵਿਚ ਲੱਗੀਆਂ ਹੋਈਆ ਆਰਜ਼ੀ ਮੋਘੀਆਂ ਹੁਣ ਪ੍ਰਸ਼ਾਸਨ ਅਤੇ ਸਿੰਚਾਈ ਵਿਭਾਗ ਲਈ ਵੀ ਸਿਰਦਰਦੀ ਬਣ ਚੁੱਕੀਆਂ ਹਨ ਕਿਉਂਕਿ ਇਸ ਨਹਿਰ ਦੀ ਟੇਲ 'ਤੇ ਪੈਂਦੇ ਅਨੇਕ ਪਿੰਡਾਂ ਦੇ ਕਿਸਾਨ ਇਸ ਨਹਿਰ ਦਾ ...

ਪੂਰੀ ਖ਼ਬਰ »

ਮੀਂਹ ਕਾਰਨ ਮੰਦਰ ਦੀ ਕੰਧ ਡਿਗੀ

ਪੁਰਖਾਲੀ, 25 ਅਗਸਤ (ਬੰਟੀ )-ਸ੍ਰੀ ਰਾਧਾ ਕਿ੍ਸ਼ਨ ਗੋਪਾਲ ਮੰਦਿਰ ਬੱਲਮਗੜ੍ਹ ਮੰਦਵਾੜਾ ਦੀ ਕੰਧ ਡਿਗ ਗਈ ਜਿਸ ਕਾਰਨ ਮੰਦਿਰ ਪ੍ਰਬੰਧਕਾਂ ਨੂੰ ਭਾਰੀ ਨੁਕਸਾਨ ਪੁੱਜਿਆ ¢ ਮੰਦਿਰ ਦੇ ਸੇਵਾਦਾਰ ਸਤ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਮੀਂਹ ਦੇ ਤੇਜ਼ ਪਾਣੀ ਨੇ ਮੰਦਿਰ ਦੀ ...

ਪੂਰੀ ਖ਼ਬਰ »

ਕੁਰੂਕਸ਼ੇਤਰਾ 'ਵਰਸਿਟੀ 'ਚ ਬੀ. ਐੱਡ. ਪੰਜਾਬੀ ਮਾਧਿਅਮ 'ਚ ਕਰਾਉਣ ਦੀ ਮੰਗ

ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਕੁਰੂਕਸ਼ੇਤਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਨਾਂਅ ਪੱਤਰ ਲਿਖਦਿਆਂ ਯੂਨੀਵਰਸਿਟੀ ਵਿਚ ਬੀ.ਐੱਡ. ਕੋਰਸ ਦੇ ਮਾਧਿਅਮ ਵਜੋਂ ਹਿੰਦੀ ਅਤੇ ਅੰਗਰੇਜ਼ੀ ਦੇ ਨਾਲ ਪੰਜਾਬੀ ਭਾਸ਼ਾ ਨੂੰ ਵੀ ...

ਪੂਰੀ ਖ਼ਬਰ »

ਭਾਜਪਾ ਦੀਆਾ ਨੀਤੀਆਂ ਜਨ ਹਿਤੈਸ਼ੀ-ਗ੍ਰੋਹਾ

ਰਤੀਆ, 25 ਅਗਸਤ (ਬੇਅੰਤ ਮੰਡੇਰ)- ਭਾਜਪਾ ਦੇ ਵਰਕਰਾਂ ਦੀ ਅਹਿਮ ਬੈਠਕ ਪਿੰਡ ਅਜੀਤਨਗਰ 'ਚ ਜ਼ਿਲ੍ਹਾ ਮਹਾਂ ਮੰਤਰੀ ਬਲਦੇਵ ਗੋਰਖਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗ੍ਰੋਹਾ ਨੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਜਨ-ਹਿਤੈਸ਼ੀ ਹਨ | 5 ਸਾਲ ...

ਪੂਰੀ ਖ਼ਬਰ »

ਮੱਛਰ ਮਾਰਨ ਲਈ ਗਰਾਮ ਪੰਚਾਇਤ ਨੇ ਕਰਵਾਈ ਫਾਗਿੰਗ

ਕਾਲਾਂਵਾਲੀ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਵਿਚ ਮੀਂਹ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਮੱਛਰਾਂ ਦੀ ਭਰਮਾਰ ਸੀ, ਜਿਸ ਤੋਂ ਬਾਅਦ ਸਰਪੰਚ ਮੇਜਰ ਸਿੰਘ ਵੱਲੋਂ ਪਿੰਡ ਵਾਸੀਆਂ ਦੀ ਮੰਗ ਉੱਤੇ ਸਰਕਾਰੀ ਹਸਪਤਾਲ ਤੋਂ ਦਵਾਈ ਲੈ ਕੇ ਪਿੰਡ ਦੀਆਂ ...

ਪੂਰੀ ਖ਼ਬਰ »

ਸ਼ਿਮਲਾ 'ਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 25 ਅਗਸਤ (ਹਰਮਿੰਦਰ ਸਿੰਘ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਅਤੇ ਸ਼ਿਮਲਾ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ 88 ਯੂਨਿਟ ਖੂਨ ਇਕੱਤਰ

ਨੀਲੋਖੇੜੀ, 25 ਅਗਸਤ (ਆਹੂਜਾ)-ਨੀਲੋਖੇੜੀ ਵਿਖੇ ਖੂਨਦਾਨ ਕਰਕੇ ਮਨੁੱਖਾ ਦੀ ਸੇਵਾ 'ਚ ਯੋਗਦਾਨ ਪਾਉਣ ਵਾਲੇ ਇਕ ਪਰਿਵਾਰ ਵਲੋਂ 5ਵਾਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਨਵਨਿਯੁਕਤ ਜੱਜ ਸਵਾਤੀ ਸ਼ਰਮਾ ਅਤੇ ਮੀਨਾ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ...

ਪੂਰੀ ਖ਼ਬਰ »

ਵਾਪਸ ਆਉਣ 'ਤੇ ਪ੍ਰਧਾਨ ਦਾ ਕੀਤਾ ਸਵਾਗਤ

ਗੂਹਲਾ ਚੀਕਾ, 25 ਅਗਸਤ (ਓ.ਪੀ. ਸੈਣੀ)-ਆਪਣੀ ਪੌਣੇ ਤਿੰਨ ਮਹੀਨਿਆਂ ਦੀ ਯਾਤਰਾ ਪੂਰੀ ਕਰਕੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਸੀਨੀਅਰ ਉਪ ਪ੍ਰਧਾਨ ਹਜ਼ੂਰ ਸਿੰਘ ...

ਪੂਰੀ ਖ਼ਬਰ »

ਭਾਜਪਾ ਨੇਤਾ ਸੰਤੋਸ਼ ਦਨੌਦਾ ਵਲੋਂ 'ਜਨ ਆਸ਼ੀਰਵਾਦ' ਯਾਤਰਾ ਲਈ ਪਿੰਡਾਂ ਦਾ ਦੌਰਾ

ਨਰਵਾਣਾ, 25 ਅਗਸਤ (ਵਿਕਾਸ ਜੇਠੀ)- ਭਾਜਪਾ ਦੀ ਸਾਬਕਾ ਵਿਧਾਇਕ ਪ੍ਰਤਿਆਸ਼ੀ ਸੰਤੋਸ਼ ਦਨੌਦਾ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਆਗਾਮੀ 5 ਸਤੰਬਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ 'ਜਨ ਆਸ਼ੀਰਵਾਦ' ਯਾਤਰਾ 'ਚ ਪਹੁੰਚਣ ਦਾ ਸੱਦਾ ਦਿੱਤਾ | ...

ਪੂਰੀ ਖ਼ਬਰ »

ਜਿੰਦਵੜੀ-ਭਲਾਣ ਮਾਰਗ ਬੰਦ

ਢੇਰ, 25 ਅਗਸਤ (ਸ਼ਿਵ ਕੁਮਾਰ ਕਾਲੀਆ)-ਬੀਤੇ ਦਿਨਾਂ ਤੋਂ ਸਤਲੁਜ ਦਰਿਆ ਵਿਚ ਆ ਰਹੇ ਭਾਰੀ ਪਾਣੀ ਦੇ ਨਾਲ ਜਿਥੇ ਬੇਲਿਆਂ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਉਥੇ ਹੀ ਸੜਕ ਹੜ੍ਹ ਜਾਣ ਦੇ ਕਾਰਨ ਜਿੰਦਵੜੀ-ਭਲਾਣ ਮਾਰਗ ਬੰਦ ਹੋ ਗਿਆ ਹੈ | ਪਿੰਡ ਬੇਲਾ ਰਾਮਗੜ੍ਹ ਦੇ ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਅਤੇ ਰੋਟਰੀ ਕਲੱਬ ਵਲੋਂ ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਫੂਲ ਵਿਖੇ ਪਰਮਾਰ ਹਸਪਤਾਲ ਰੋਪੜ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਇਕ ਮੈਡੀਕਲ ਜਾਂਚ ਕੈਂਪ ਲਾਇਆ ਗਿਆ | ਡਾ. ਆਰ. ਐਸ. ਪਰਮਾਰ ਦੀ ਅਗਵਾਈ ਹੇਠ ਮੈਡੀਕਲ ਟੀਮ ਵਿਚ ਡਾ. ਸ਼ਲਾਖਾ ਧੀਰ ...

ਪੂਰੀ ਖ਼ਬਰ »

ਅਕਾਲੀ ਦਲ 1920 ਵਲੋਂ ਜ਼ੋਨਲ ਕਾਰਜਕਾਰਨੀ ਦਾ ਗਠਨ

ਰੂਪਨਗਰ, 25 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਵਲੋਂ ਪਾਰਟੀ ਦੇ ਰੋਪੜ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ | ਕੀਤੇ ਗਏ ਐਲਾਨ ਅਨੁਸਾਰ ਰੋਪੜ ਜ਼ਿਲ੍ਹੇ ਦਾ ਪ੍ਰਧਾਨ ਬਲਵੀਰ ਸਿੰਘ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜ੍ਹੀ ਪਿੰਡ ਬੀਕਾਪੁਰ ਵਿਖੇ ਬਣਾਈ ਜਾ ਰਹੀ ਸੜਕ

ਢੇਰ, 25 ਅਗਸਤ (ਸ਼ਿਵ ਕੁਮਾਰ ਕਾਲੀਆ)- ਇਕ ਪਾਸੇ ਤਾਂ ਇਲਾਕੇ ਦੀਆਂ ਸੜਕਾਂ ਆਪਣੀ ਮਾੜੀ ਹਾਲਤ ਕਾਰਨ ਮਹਿਕਮਾ ਪੀ.ਡਬਲਿਊ.ਡੀ. ਤੋਂ ਪੈਚ ਲਗਾਉਣ ਲਈ ਤਰਸ ਰਹੀਆਂ ਹਨ, ਪਰ ਦੂਜੇ ਪਾਸੇ ਮਹਿਕਮੇ ਵਲੋਂ ਮਹਿਜ਼ ਇਕ ਸਿਆਸੀ ਪਰਿਵਾਰ ਨੂੰ ਖ਼ੁਸ਼ ਕਰਨ ਦੇ ਲਈ ਪਹਿਲਾਂ ਸੜਕ 'ਤੇ ...

ਪੂਰੀ ਖ਼ਬਰ »

10 ਅਕਤੂਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਜੁੜੀਆਂ ਵੱਖ-ਵੱਖ ਸੰਪ੍ਰਦਾਵਾਂ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਵਿਸ਼ਾਲ ਇਕੱਠ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਧਰਮ ਨਾਲ ਸਬੰਧਿਤ ਵੱਖ-ਵੱਖ ਸੰਪਰਦਾਵਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦਰਿਆ 'ਚ ਡਰੇਨ ਪੁੱਟਣ ਲਈ ਭੇਜੇ ਟਿੱਪਰ ਤੇ ਮਸ਼ੀਨਾਂ ਪਿੰਡ ਵਾਲਿਆਂ ਨੇ ਘੇਰੀਆਂ

ਬੇਲਾ, 25 ਅਗਸਤ (ਮਨਜੀਤ ਸਿੰਘ ਸੈਣੀ)-ਸਤਲੁਜ ਦਰਿਆ ਤੋਂ ਪਾਰ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਪੁਲਿਸ ਚੌਕੀ ਡੱਲਾ ਅਧੀਨ ਆਉਂਦੇ ਪਿੰਡ ਜਿੰਦਾਪੁਰ ਵਿਖੇ ਅੱਜ ਮਾਹੌਲ ਉਸ ਸਮੇਂ ਗੰਭੀਰ ਬਣ ਗਿਆ ਜਦੋਂ ਜਿੰਦਾਪੁਰ ਅਤੇ ਨੇੜਲੇ ਪਿੰਡਾ ਦੇ ਲੋਕਾਂ ਨੇ ਸਤਲੁਜ ਦਰਿਆ ਵਿਚੋਂ ...

ਪੂਰੀ ਖ਼ਬਰ »

ਸੈਰ ਸਪਾਟਾ ਮੰਤਰੀ ਚੰਨੀ ਨੇ ਦਹਾਕੇ ਤੋਂ ਬੰਦ ਪਏ ਕਦੰਬਾ ਟੂਰਿਸਟ ਕੰਪਲੈਕਸ ਦਾ ਲਿਆ ਜਾਇਜ਼ਾ

ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੰਗਲ 'ਚ ਪਿਛਲੇ ਇਕ ਦਹਾਕੇ ਤੋਂ ਬੰਦ ਪਏ ਅਤੇ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਪੰਜਾਬ ਸਰਕਾਰ ਦੇ 'ਕੰਦਬਾ ਟੂਰਿਸਟ ਕੰਪਲੈਕਸ' ਦੇ ਮੁੜ ਸ਼ੁਰੂ ਹੋਣ ਦੀ ਸ਼ਹਿਰ ਵਾਸੀਆਂ ਨੂੰ ਅੱਜ ਉਸ ਵੇਲੇ ਆਸ ਦੀ ਕਿਰਨ ਜਾਗੀ ਜਦੋਂ ਪਹਿਲੀ ਵਾਰ ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਸ਼ਰਧਾ ਅਤੇ ਉਤਸ਼ਾਹ ਮਨਾਈ ਜਨਮ ਅਸ਼ਟਮੀ

ਜਗਾਧਰੀ, 25 ਅਗਸਤ (ਜਗਜੀਤ ਸਿੰਘ)-ਸਾਈਾ ਸੁਭਾਗਾ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਬੱਚਿਆਂ ਨਾਲ ਮਿਲ ਕੇ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਹਰਿਆਣਾ ਬਾਲ ਸੁਰੱਖਿਆ ਕਮਿਸ਼ਨ ਦੀ ਮੈਂਬਰ ਡਾ: ਪ੍ਰਤਿਭਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਾਂਗਰਸ ਦੇ ਸੂਬਾਈ ਪ੍ਰਧਾਨ ਅਸ਼ੋਕ ਤੰਵਰ ਵਲੋਂ ਕਿਸਾਨਾਂ ਨੂੰ ਸਮਰਥਨ

ਨਰਾਇਣਗੜ੍ਹ, 25 ਅਗਸਤ (ਪੀ ਸਿੰਘ)-ਪਿੰਡ ਬੜਾਗੜ੍ਹ ਦੀ ਬੇਗਨਾ ਨਦੀ ਵਿਚ ਗੰਨੇ ਦੀ ਬਕਾਇਆ ਰਾਸ਼ੀ ਨਾ ਮਿੱਲਣ ਦੇ ਰੋਸ ਵਜੋਂ ਧਰਨੇ 'ਤੇ ਬੈਠੇ ਕਿਸਾਨਾਂ ਨਾਲ ਕਾਂਗਰਸ ਦੇ ਸੂਬਾਈ ਪ੍ਰਧਾਨ ਡਾ: ਅਸ਼ੋਕ ਤੰਵਰ ਵਲੋਂ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸੂਬਾ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 24 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਖੁਰਦ ਵਿਚ ਚੋਰਾਂ ਵਲੋਂ ਬੀਤੀ ਰਾਤ ਇਕ ਫੈਕਟਰੀ ਦੇ ਜਿੰਦੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮਾਧਵ ਸ਼ਾਖਾ ਨੇ ਗੂੰਗੇ ਤੇ ਬੋਲੇ ਬੱਚਿਆਂ ਨੂੰ ਵੰਡਿਆ ਖੇਡਾਂ ਦਾ ਸਾਮਾਨ

ਕਰਨਾਲ, 25 ਅਗਸਤ (ਗੁਰਮੀਤ ਸਿੰਘ ਸੱਗੂ)-ਭਾਰਤ ਵਿਕਾਸ ਪ੍ਰੀਸ਼ਦ ਮਾਧਵ ਸ਼ਾਖਾ ਨੇ ਮਾਤਾ ਪ੍ਰਕਾਸ਼ ਕੌਰ ਗੂੰਗੇ ਅਤੇ ਬੋਲੇ ਸਕੂਲ ਵਿਖੇ ਬੱਚਿਆਂ ਨੂੰ ਖੇਡ ਦਾ ਸਾਮਾਨ ਵੰਡਿਆ | ਇਸ ਮੌਕੇ ਸ਼ਾਖਾ ਮੈਂਬਰਾਂ ਨੇ ਬੱਚਿਆਂ ਨਾਲ ਮਨੋਰੰਜਨ ਵੀ ਕੀਤਾ | ਪ੍ਰੋਜੈਕਟ ਡਾਇਰੈਕਟਰ ...

ਪੂਰੀ ਖ਼ਬਰ »

ਮਹੰਤ ਬਲਦੇਵ ਦਾਸ ਬਣੇ ਇਨੈਲੋ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਕਾਲਾਂਵਾਲੀ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕਦਲ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਰਜਕਾਰਨੀ ਵਿਚ ਰੋੜੀ ਵਾਸੀ ਮਹੰਤ ਬਲਦੇਵ ਦਾਸ ਨੂੰ ਇਨੈਲੋ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਹੈ | ਚੇਤੇ ਰਹੇ ਕਿ ...

ਪੂਰੀ ਖ਼ਬਰ »

ਟੈਕਸਟਾਈਲ 'ਚ ਭੱਠੀ ਫਟਣ ਕਾਰਨ ਵਰਕਰ ਦੀ ਮੌਤ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੀ ਗੀਤਾ ਕਾਲੋਨੀ ਵਿਚ ਅੱਜ ਦੇਰ ਸ਼ਾਮ ਇਕ ਟੈਕਸਟਾਈਲ ਵਿਚ ਭੱਠੀ ਫਟਣ ਕਾਰਨ ਦੌਰਾਨ ਇਕ ਵਰਕਰ ਦੀ ਮੌਤ ਹੋ ਗਈ ਹੈ, ਜਿਸ ਦੀ ਸ਼ਨਾਖਤ ਰਣਜੀਤ ਸਿੰਘ ਵਜੋਂ ਕੀਤੀ ਗਈ ਹੈ | ਉਹ ਮੂਲ ਰੂਪ ਵਿਚ ...

ਪੂਰੀ ਖ਼ਬਰ »

ਹੁੱਕਾ ਬਾਰ 'ਤੇ ਛਾਪਾ-10 ਵਰਕਰ ਗਿ੍ਫ਼ਤਾਰ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੱਖੋਵਾਲ ਸੜਕ ਸਥਿਤ ਸਨਾਈਪਰ ਰੈਸਟੋਰੈਂਟ ਵਿਚ ਪੁਲਿਸ ਵਲੋਂ ਬੀਤੀ ਦੇਰ ਰਾਤ ਛਾਪਾਮਾਰੀ ਕਰਕੇ 10 ਵਰਕਰਾਂ ਨੂੰ ਗਿ੍ਫਤਾਰ ਕੀਤਾ ਹੈ, ਜਦਕਿ ਪੁਲਿਸ ਨੇ ਰੈਸਟੋਰੈਂਟ ਵਿਚੋਂ ਭਾਰੀ ਮਾਤਰਾ ਵਿਚ ਹੁੱਕੇ ਅਤੇ ਹੋਰ ...

ਪੂਰੀ ਖ਼ਬਰ »

ਫੈਕਟਰੀ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਕੇ ਲੁਟੇਰੇ ਲੱਖਾਂ ਦਾ ਸਾਮਾਨ ਲੁੱਟ ਕੇ ਫ਼ਰਾਰ

ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਵਿਚ ਬੀਤੀ ਰਾਤ ਇਕ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਫੈਕਟਰੀ ਵਿਚ ਸੁਰੱਖਿਆ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ 20 ਲੱਖ ਰੁਪਏ ਮੁੱਲ ਦਾ ਸਮਾਨ ਲੁੱਟ ਕੇ ਫਰਾਰ ਹੋ ਗਏ | ਸਨਅਤੀ ਇਲਾਕੇ ਵਿਚ ...

ਪੂਰੀ ਖ਼ਬਰ »

ਰੁੱਖ ਸਾਨੂੰ ਅਨੇਕਾਂ ਤਰ੍ਹਾਂ ਦੇ ਸੁਖ ਦਿੰਦੇ ਹਨ-ਬਾਵਾ

ਲੁਧਿਆਣਾ, 25 ਅਗਸਤ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵਪਾਰੀ ਅਤੇ ਖਪਤਕਾਰ ਜਥੇਬੰਦੀ ਦੇ ਆਗੂ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਰੁੱਖ ਸਾਨੂੰ ਫਲ, ਫੁੱਲ, ਠੰਢੀ ਛਾਂ ਅਤੇ ਹੋਰ ਸੁੱਖ ਦਿੰਦੇ ਹਨ, ਇਸ ਲਈ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਬਾਬਾ ਸੁੱਚਾ ਸਿੰਘ ਦੇ 17ਵੀਂ ਬਰਸੀ ਸਬੰਧੀ ਸਮਾਗਮ ਆਰੰਭ

ਲੁਧਿਆਣਾ, 25 ਅਗਸਤ (ਅਮਰੀਕ ਸਿੰਘ ਬੱਤਰਾ)-ਸੱਚਖੰਡ ਵਾਸੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੇ ਬਰਸੀ ਸਮਾਗਮ ਅੱਜ ਆਰੰਭ ਹੋਣਗੇ | ਬਾਬਾ ਸੁੱਚਾ ਸਿੰਘ ਤੋਂ ਵਰਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਬਾਬਾ ਅਮੀਰ ਸਿੰਘ ਮੁਖੀ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕਾਬੂ ਕਰਨ ਦਾ ਸਫਲ ਆਯੁਰਵੈਦਿਕ ਇਲਾਜ ਡੈਵਿਨਾਸ਼ ਦਵਾਈ

ਜਲੰਧਰ, 25 ਅਗਸਤ (ਅ.ਬ.)- ਆਯੁਰਵੈਦ ਦੀ ਖੋਜ ਸ਼ੂਗਰ ਨੂੰ ਜੜ੍ਹ ਤੋਂ ਕਾਬੂ ਕਰਨ, ਆਯੁਰਵੈਦਿਕ ਅੰਮਿ੍ਤ ਦਵਾਈ ਜੋ ਸ਼ੂਗਰ ਨੂੰ ਤੁਰੰਤ ਕਾਬੂ ਕਰਨ ਦੀ ਅਸਰਦਾਰ ਆਯੁਰਵੈਦਿਕ ਦਵਾਈ ਹੈ | ਇਹ ਦਵਾਈ ਵਰਦਾਨ ਆਯੁਰਵੈਦਿਕ ਸੰਸਥਾ ਚੰਡੀਗੜ੍ਹ ਦੇ ਐਮ.ਡੀ. ਸੁਭਾਸ਼ ਗੋਇਲ ਵਲੋਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਮੰਦਰਾਂ 'ਚ ਸਮਾਗਮ

ਲੁਧਿਆਣਾ, 25 ਅਗਸਤ (ਕਵਿਤਾ ਖੁੱਲਰ)- ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਜਨਮ ਅਸ਼ਟਮੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਸਬੰਧ ਵਿਚ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ...

ਪੂਰੀ ਖ਼ਬਰ »

ਨਿਫਾ ਨੇ ਬੈਠਕ ਸੱਦ ਕੇ ਸ੍ਰੀ ਗੁਰੂ ਨਾਨਕ ਸਦਭਾਵਨਾ ਯਾਤਰਾ ਦੇ ਦੂਜੇ ਗੇੜ ਬਾਰੇ ਕੀਤੀ ਵਿਚਾਰ ਚਰਚਾ

ਕਰਨਾਲ, 25 ਅਗਸਤ (ਗੁਰਮੀਤ ਸਿੰਘ ਸੱਗੂ)-ਸਮਾਜਿਕ ਸੰਸਥਾ ਨੈਸ਼ਨਲ ਇੰਟੇਗ੍ਰੇਟਿਡ ਫੋਰਮ ਆਫ਼ ਆਰਟਿਸਟਸ ਐਾਡ ਐਕਟੀਵਿਸਟ (ਨਿਫਾ) ਦੇ ਸਾਰੇ ਵਿੰਗਾਂ ਦੀ ਬੈਠਕ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਹੋਈ, ਜਿਸ ਦੌਰਾਨ ਸ੍ਰੀ ਗੁਰੂ ਨਾਨਕ ਸਦਭਾਵਨਾ ਯਾਤਰਾ ਦੇ ਦੂਜੇ ਗੇੜ ...

ਪੂਰੀ ਖ਼ਬਰ »

ਹੜ੍ਹਾ ਦੌਰਾਨ ਸਹਿਯੋਗ ਕਰਨ ਵਾਲੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਾਂਗੇ-ਡਾ. ਅਮਰ ਸਿੰਘ

ਭਾਮੀਆਂ ਕਲਾਂ, 25 ਅਗਸਤ (ਜਤਿੰਦਰ ਭੰਬੀ)- ਹੜ੍ਹਾਂ ਦੌਰਾਨ ਜਿਹੜੇ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਸਥਾਨਕ ਲੋਕਾਂ ਨੇ ਧੁੱਸੀ ਬੰਨ੍ਹ ਨੂੰ ਟੁੱਟਣ ਸਮੇਂ ਇਸ ਨੂੰ ਬੰਦ ਕਰਨ ਲਈ ਸਹਿਯੋਗ ਦਿੱਤਾ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਕਰਨ ਦੀ ਸਿਫਾਰਸ਼ ਕੀਤੀ ...

ਪੂਰੀ ਖ਼ਬਰ »

ਭਾਰਤ ਲਾਨ ਟੈਨਿਸ ਅਕੈਡਮੀ 'ਚ ਸੂਬਾ ਪੱਧਰੀ ਟੈਨਿਸ ਟੂਰਨਾਮੈਂਟ

ਨਰਵਾਣਾ, 25 ਅਗਸਤ (ਵਿਕਾਸ ਜੇਠੀ)- ਭਾਰਤ ਲਾਨ ਟੈਨਿਸ ਅਕੈਡਮੀ ਨੇੜੇ ਨਵਾਂ ਬੱਸ ਅੱਡਾ ਵਿਖੇ ਸੂਬਾ ਪੱਧਰੀ ਦੋ ਦਿਨਾ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਹੋਈ ਹੈ, ਜਿਸ ਦੇ ਮੁੱਖ ਮਹਿਮਾਨ ਗੈਬੀ ਸਾਹਿਬ ਮੰਦਰ ਦੇ ਮਹੰਤ ਅਜੇ ਗਿਰੀ ਮਹਾਰਾਜ ਤੇ ਪ੍ਰਵੀਨ ਆਰੀਆ ਐਮ.ਡੀ. ਦੈਵੀ ...

ਪੂਰੀ ਖ਼ਬਰ »

ਪਿੰਡ ਪੋਲੜ 'ਚ ਰਵੀ ਤਾਰਾਵਾਲੀ ਦਾ ਨਿੱਘਾ ਸਵਾਗਤ

ਗੂਹਲਾ ਚੀਕਾ, 25 ਅਗਸਤ (ਓ.ਪੀ. ਸੈਣੀ)-ਨਿਗਰਾਨ ਸੰਮਤੀ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਰਵੀ ਤਾਰਾਵਲੀ ਦਾ ਪਿੰਡ ਪੋਲੜ ਪੁੱਜਣ 'ਤੇ ਪਿੰਡ ਵਾਲਿਆਂ ਨੇ ਨਿੱਘਾ ਸਵਾਗਤ ਕੀਤਾ | ਇਸ ਮੌਕੇ 'ਤੇ ਭਾਜਪਾ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਆਤਮਾ ਸ਼ਾਂਤੀ ਲਈ ਦੋ ...

ਪੂਰੀ ਖ਼ਬਰ »

ਜੇਤਲੀ ਦੀ ਮੌਤ ਨਾ ਪੂਰਾ ਹੋਣ ਵਾਲਾ ਘਾਟਾ-ਡਾ. ਚੀਮਾ

ਨੂਰਪੁਰ ਬੇਦੀ, 25 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼ੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਤਲੀ ਦੀ ਮੌਤ ਨਾਲ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਨਾਲ ਹੰੁਦੇ ਫ਼ਸਲਾਂ ਦੇ ਨੁਕਸਾਨ ਨੂੰ ਰੋਕਣ ਦਾ ਪੱਕਾ ਪ੍ਰਬੰਧ ਕੀਤਾ ਜਾਵੇ-ਪਿੰਡ ਵਾਸੀ

ਸੰਤੋਖਗੜ੍ਹ, 25 ਅਗਸਤ (ਮਲਕੀਅਤ ਸਿੰਘ)-ਇਥੋ ਨਜ਼ਦੀਕ ਪਿੰਡ ਮਜ਼ਾਰਾ (ਊਨਾ) ਦੇ ਨਿਵਾਸੀਆਂ ਜੋਗਿੰਦਰ ਸਿੰਘ ਚਾਹਲ, ਮਾਸਟਰ ਸਤਨਾਮ ਸਿੰਘ, ਸੁਰਿੰਦਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਮਾਹਲ, ਜਗਤ ਸਿੰਘ ਮਾਹਲ, ਬਲਦੇਵ ਸਿੰਘ ਅਤੇ ਸਤਨਾਮ ਸਿੰਘ ਚਾਹਲ ਨੇ ਜਾਣਕਾਰੀ ...

ਪੂਰੀ ਖ਼ਬਰ »

ਲਹਿੜੀਆਂ ਪਿੰਡ ਦਾ ਸਾਲਾਨਾ ਛਿੰਝ ਮੇਲਾ 1 ਤੇ 2 ਨੂੰ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਲਹਿੜੀਆਂ ਪਿੰਡ ਦਾ ਸਲਾਨਾ ਛਿੰਝ ਮੇਲਾ ਇਸ ਵਾਰ 1 ਤੇ 2 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ¢ ਇਸ ਛਿੰਝ ਮੇਲੇ ਵਿਚ ਝੰਡੀ ਦੀ ਕੁਸ਼ਤੀ ਲਈ ਸਤਿੰਦਰ ਮੋਖਰੀਆ ਦਿੱਲੀ ਤੇ ਜੱਸਾ ਪੱਟੀ ਨੂੰ ਸੱਦਿਆ ਗਿਆ ਹੈ ਤੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਝੱਜ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਕਾਹਨਪੁਰ ਖੂਹੀ, 25 ਅਗਸਤ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਵਿਖੇ ਇਕ ਰੋਜਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਇਹ ਕੈਂਪ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਅਫ਼ਸਰ ਦੁਰਗਾ ਦੱਤ ਅਤੇ ਮਹਿੰਦਰ ਸਿੰਘ ਵਲੋਂ ਲਗਾਇਆ ...

ਪੂਰੀ ਖ਼ਬਰ »

ਨੂਰਪੁਰ ਬੇਦੀ ਜ਼ੋਨ ਦੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਖੇਡ ਮੁਕਾਬਲੇ ਅੱਜ ਤੋਂ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਿੱਖਿਆ ਵਿਭਾਗ ਰੂਪਨਗਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਅਤੇ ਜ਼ੋਨਲ ਪ੍ਰਧਾਨ ਨੂਰਪੁਰ ਬੇਦੀ ਜ਼ੋਨ ਪਿ੍ੰ. ਵਿਨੋਦ ਕੁਮਾਰ ਦੀ ਦੇਖ ਰੇਖ ਹੇਠ ਸਮੂਹ ਮਿਡਲ, ਹਾਈ ਤੇ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 25 ਅਗਸਤ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਅਤੇ ਕੁਦਰਤੀ ਆਫ਼ਤ ਹੜ੍ਹਾਂ ਨਾਲ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਲਈ ਮਸੀਹਾ ਬਣ ਕੇ ਬਹੁੜੇ ਸਪੋਰਟਸ ਕਲੱਬ ਦੇ ਨੌਜਵਾਨ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਹੜ੍ਹ ਦੀ ਕਰੋਪੀ ਦੀ ਮਾਰ ਝੱਲ ਰਹੇ ਲੋਕਾਂ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਾਲੇ ਤੱਕ ਬਹੁਤੇ ਯਤਨ ਕੀਤੇ ਦਿਖਾਈ ਨਹੀਂ ਦਿੱਤੇ ਗਏ ਪਰ ਹੜ੍ਹਾਂ ਕਾਰਨ ਜ਼ਿੰਦਗੀ ਦੀ ਪਟੜੀ ਤੋਂ ਲੀਹੋਂ ਲੱਥੇ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਨੰਗਲ ਵਿਖੇ ਕੀਤੀ ਭਰਵੀਂ ਗੇਟ ਰੈਲੀ

ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਇਕਾਈ ਨੰਗਲ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਕਮੇਟੀ ਦੇ ਸੱਦੇ ਤੇ ਅੱਜ ਬੱਸ ਸਟੈਂਡ ਨੰਗਲ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੰਗਲ ਦੀ ਹੋਈ ਮੀਟਿੰਗ, ਨਵੀਂ ਕਾਰਜਕਾਰਨੀ ਦਾ ਕੀਤਾ ਐਲਾਨ

ਨੰਗਲ, 25 ਅਗਸਤ (ਪ੍ਰੀਤਮ ਸਿੰਘ ਬਰਾਰੀ)-ਕੈਮਿਸਟ ਐਸੋਸੀਏਸ਼ਨ ਨੰਗਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਇਲਾਕੇ ਦੇ ਸਮੂਹ ਕੈਮਿਸਟਾਂ ਵਲੋਂ ਭਾਗ ਲਿਆ ਗਿਆ | ਇਸ ਮੀਟਿੰਗ ਵਿਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ...

ਪੂਰੀ ਖ਼ਬਰ »

ਖ਼ਾਲਸਾ ਨਿਸ਼ਕਾਮ ਸੇਵਾ ਚੈਰੀਟੇਬਲ ਟਰੱਸਟ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਖ਼ਾਲਸਾ ਨਿਸ਼ਕਾਮ ਸੇਵਾ ਟਰੱਸਟ ਨੂਰਪੁਰ ਬੇਦੀ ਵਲੋਂ ਆਪਣੀ ਮਹੀਨਾਵਾਰ ਮੀਟਿੰਗ ਨੂਰਪੁਰ ਬੇਦੀ ਵਿਖੇ ਕੀਤੀ ਗਈ | ਮੀਟਿੰਗ ਵਿਚ ਟਰੱਸਟ ਦੇ ਪਿਛਲੇ ਲੇਖੇ ਜੋਖੇ ਦਾ ਰੀਵਿਊ ਕੀਤਾ ਗਿਆ ਅਤੇ ਅੱਗੇ ਤੋਂ ...

ਪੂਰੀ ਖ਼ਬਰ »

'ਮੇਰਾ ਭਾਰਤ ਸਵਰਨਮ ਭਾਰਤ' ਯਾਤਰਾ ਦਾ ਨੀਲੋਖੇੜੀ ਪਹੁੰਚਣ 'ਤੇ ਸਵਾਗਤ

ਨੀਲੋਖੇੜੀ, 25 ਅਗਸਤ (ਆਹੂਜਾ)-ਪ੍ਰਜਾਪਤੀ ਬ੍ਰਹਮਾਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲੇ ਵਲੋਂ ਸਾਲ 2017 ਤੋਂ ਮਾਊਾਟ ਆਬੂ ਤੋਂ ਸ਼ੁਰੂ ਕੀਤੀ 'ਮੇਰਾ ਭਾਰਤ ਸਵਰਨਮ ਭਾਰਤ' ਯਾਤਰਾ ਦਾ ਨੀਲੋਖੇੜੀ ਵਿਖੇ ਪਹੁੰਚਣ 'ਤੇ ਨਗਰ ਕੌਾਸਲ ਦੇ ਪ੍ਰਧਾਨ ਸਨਮੀਤ ਆਹੂਜਾ, ਭਾਜਪਾ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX