ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਜਲੰਧਰ

ਪੁਆਰੀ ਨੇੜੇ ਧੁੱਸੀ ਬੰਨ੍ਹ ਨੂੰ ਢਾਅ ਲੱਗਣ ਕਾਰਨ ਦਰਜਨਾਂ ਪਿੰਡਾਂ 'ਚ ਹੜ੍ਹ ਦਾ ਖ਼ਤਰਾ

ਜਲੰਧਰ/ਫਿਲੌਰ, 25 ਅਗਸਤ (ਜਸਪਾਲ ਸਿੰਘ, ਚੰਦੜ)-ਫਿਲੌਰ ਦੇ ਨਾਲ ਲੱਗਦੇ ਪਿੰਡ ਪੁਆਰੀ 'ਚ ਧੁੱਸੀ ਬੰਨ੍ਹ ਨੂੰ ਲਗਾਤਾਰ ਸਤਲੁਜ ਦਰਿਆ ਵਲੋਂ ਢਾਅ ਲਾਈ ਜਾਣ ਕਾਰਨ ਦਰਜਨਾਂ ਪਿੰਡਾਂ 'ਚ ਅਜੇ ਵੀ ਹੜ੍ਹ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ | ਹਾਲਾਂਕਿ ਪ੍ਰਸ਼ਾਸਨ ਵਲੋਂ ਪਿੰਡਾਂ ਦੇ ਲੋਕਾਂ ਦੀ ਮਦਦ ਦੇ ਨਾਲ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਪਾਣੀ ਦੀ ਰਫਤਾਰ ਏਨੀ ਤੇਜ਼ ਹੈ ਕਿ ਪਾਣੀ ਲਗਾਤਾਰ ਬੰਨ੍ਹ ਨੂੰ ਢਾਅ ਲਗਾ ਰਿਹਾ ਹੈ ਤੇ ਹੁਣ ਤੱਕ ਕਈ ਏਕੜ ਝੋਨੇ ਦੀ ਫਸਲ ਪਾਣੀ 'ਚ ਵਹਿ ਚੁੱਕੀ ਹੈ | ਪਿਛਲੇ ਕੁੱਝ ਦਿਨਾਂ ਤੋਂ ਸਤਲੁਜ ਦਰਿਆ ਦਾ ਵਹਿਣ ਪੁਆਰੀ ਪਿੰਡ ਵੱਲ ਨੂੰ ਹੋਣ ਕਾਰਨ ਬੰਨ੍ਹ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਤੇ ਮਿੱਟੀ ਦੀਆਂ ਢਿੱਗਾਂ ਤੇਜ਼ੀ ਨਾਲ ਦਰਿਆ 'ਚ ਡਿੱਗ ਰਹੀਆਂ ਹਨ | ਪਿੰਡ ਪੁਆਰੀ 'ਚ ਤਾਂ ਬੰਨ੍ਹ ਨੂੰ ਇਸ ਕਦਰ ਖੋਰਾ ਲੱਗ ਚੁੱਕਾ ਹੈ ਕਿ ਕਈ ਫੁੱਟਾ ਚੌੜਾ ਬੰਨ੍ਹ ਕੇਵਲ ਕੁੱਝ ਕੁ ਫੁੱਟ ਦਾ ਹੀ ਰਹਿ ਗਿਆ ਹੈ ਪਰ ਪਿੰਡ ਵਾਸੀਆਂ ਨੇ ਆਪਣੀ ਹਿੰਮਤ ਨਾਲ ਪਿਛਲੇ ਤਿੰਨ-ਚਾਰ ਦਿਨ ਤੋਂ ਇਸ ਬੰਨ੍ਹ ਨੂੰ ਖੋਰਾ ਲੱਗਣ ਤੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਰੋਕੀ ਰੱਖਣ ਦਾ ਯਤਨ ਕੀਤਾ ਹੈ ਪਰ ਹੁਣ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ | ਹਾਲਾਂਕਿ ਪ੍ਰਸ਼ਾਸਨ ਵਲੋਂ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਲੋਕਾਂ 'ਚ ਹੜ੍ਹ ਦਾ ਖਤਰਾ ਲਗਾਤਾਰ ਬਣਿਆ ਹੋਇਆ ਹੈ |
ਅੱਜ ਜਦੋਂ 'ਅਜੀਤ' ਦੀ ਟੀਮ ਮੌਕੇ ਦਾ ਜਾਇਜ਼ਾ ਲੈਣ ਲਈ ਪਿੰਡ ਪੁਆਰੀ ਪੁੱਜੀ ਤਾਂ ਦਰਿਆ ਵਲੋਂ ਲਗਾਤਾਰ ਬੰਨ੍ਹ ਨੂੰ ਖੋਰਾ ਲਗਾਇਆ ਜਾ ਰਿਹਾ ਸੀ ਤੇ ਮਿੱਟੀ ਦੀਆਂ ਢਿੱਗਾਂ ਪਾਣੀ 'ਚ ਡਿੱਗ ਰਹੀਆਂ ਸਨ | ਦੇਖਦੇ ਹੀ ਦੇਖਦੇ ਕਰੀਬ ਇਕ-ਡੇਢ ਕਿਲੋਮੀਟਰ ਲੰਬੇ ਦਰਿਆ ਦੇ ਨਾਲ ਲੱਗਦੀ ਕਈ ਏਕੜ ਝੋਨੇ ਦੀ ਫਸਲ ਦਰਿਆ 'ਚ ਸਮਾ ਗਈ ਤੇ ਦਰੱਖਤਾਂ ਆਦਿ ਨੂੰ ਆਪਣੀ ਲਪੇਟ 'ਚ ਲੈਂਦਾ ਹੋਇਆ ਦਰਿਆ ਹੋਰ ਖਤਰਨਾਕ ਹੁੰਦਾ ਜਾ ਰਿਹਾ ਸੀ | ਹਾਲਾਂਕਿ ਪ੍ਰਸ਼ਾਸਨ ਅਤੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਵਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਸੀ ਤੇ ਬੰਨ੍ਹ ਨੂੰ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਲੋਕਾਂ 'ਚ ਇਸ ਗੱਲ ਦਾ ਗੁੱਸਾ ਸੀ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਸਥਿਤੀ ਕਿਉਂ ਨਹੀਂ ਸੰਭਾਲੀ ਗਈ ਤੇ ਜੇਕਰ ਸਮਾਂ ਰਹਿੰਦੇ ਹੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਂਦਾ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ | ਕੁੱਝ ਲੋਕਾਂ ਨੇ ਪੈਦਾ ਹੋਈ ਸਥਿਤੀ ਲਈ ਇਲਾਕੇ 'ਚ ਹੋ ਰਹੀ ਰੇਤਾ ਦੀ ਨਾਜਾਇਜ਼ ਮਾਈਨਿੰਗ ਨੂੰ ਵੀ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਕਈ ਥਾਵਾਂ ਤੋਂ ਬੰਨ੍ਹ ਨੂੰ ਨੁਕਸਾਨ ਪੁੱਜਾ ਹੈ | ਉਧਰ ਤਹਿਸੀਲਦਾਰ ਤਪਨ ਭਨੋਟ ਨੇ ਦੱਸਿਆ ਕਿ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਐਸ. ਡੀ. ਐਮ. ਰਾਜੇਸ਼ ਸ਼ਰਮਾ ਵਲੋਂ ਖੁਦ ਕੀਤੀ ਜਾ ਰਹੀ ਹੈ ਤੇ ਅੱਜ ਡਰੇਨਜ ਵਿਭਾਗ ਦੇ ਨਾਲ ਮਿਲ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਰੇਤੇ ਦੀਆਂ ਬੋਰੀਆਂ ਭਰਨ ਤੋਂ ਬਾਅਦ ਕਰੇਟ ਬਣਾ ਕੇ ਬੰਨ੍ਹ ਨੂੰ ਬਚਾਉਣ ਲਈ ਦਰਿਆ ਦੇ ਨਾਲ-ਨਾਲ ਸੁੱਟਿਆ ਜਾ ਰਿਹਾ ਸੀ ਤੇ ਵੱਡੀ ਗਿਣਤੀ 'ਚ ਮਨਰੇਗਾ ਵਰਕਰ ਅਤੇ ਪਿੰਡ ਵਾਸੀ ਇਸ ਕੰਮ 'ਚ ਆਪਣਾ ਯੋਗਦਾਨ ਪਾ ਰਹੇ ਸਨ | ਇਸ ਮੌਕੇ ਪੁਆਰੀ ਤੋਂ ਇਲਾਵਾ ਲਸਾੜਾ ਤੇ ਸੇਲਕਿਆਣਾ ਪਿੰਡਾਂ ਤੋਂ ਵੀ ਲੋਕ ਬੰਨ੍ਹ ਨੂੰ ਬਚਾਉਣ ਲਈ ਆਪੋ-ਆਪਣੇ ਪੱਧਰ 'ਤੇ ਯੋਗਦਾਨ ਪਾ ਰਹੇ ਸਨ ਤੇ ਪ੍ਰਸ਼ਾਸਨ ਦੀ ਮਦਦ 'ਚ ਲੱਗੇ ਹੋਏ ਸਨ | ਡਰੇਨੇਜ ਵਿਭਾਗ ਦੇ ਐਕਸੀਅਨ ਰਾਮ ਰਤਨ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਬੰਨ੍ਹ ਨੂੰ ਖੋਰਾ ਲੱਗਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ | ਪਿਛਲੇ ਕੁੱਝ ਦਿਨਾਂ ਤੋਂ ਹੋ ਰਹੇ ਜ਼ਿਆਦਾ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਦਰਿਆ ਦਾ ਅਚਾਨਕ ਰੁਖ ਪਿੰਡ ਵੱਲ ਨੂੰ ਹੋਣ ਕਾਰਨ ਬੰਨ੍ਹ ਨੂੰ ਢਾਅ ਲੱਗ ਰਹੀ ਹੈ ਪਰ ਵਿਭਾਗ ਵਲੋਂ ਇਸ ਨੂੰ ਬਚਾਉਣ ਲਈ ਲਗਾਤਾਰ ਯਤਨ ਜਾਰੀ ਹਨ |
ਨਾਜਾਇਜ਼ ਮਾਈਨਿੰਗ ਕਾਰਨ ਕਈ ਥਾਵਾਂ ਤੋਂ ਬੰਨ੍ਹ ਨੂੰ ਨੁਕਸਾਨ ਪੁੱਜਾ ਹੈ | ਉਧਰ ਤਹਿਸੀਲਦਾਰ ਤਪਨ ਭਨੋਟ ਨੇ ਦੱਸਿਆ ਕਿ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਐਸ. ਡੀ. ਐਮ. ਰਾਜੇਸ਼ ਸ਼ਰਮਾ ਵਲੋਂ ਖੁਦ ਕੀਤੀ ਜਾ ਰਹੀ ਹੈ ਤੇ ਅੱਜ ਡਰੇਨਜ ਵਿਭਾਗ ਦੇ ਨਾਲ ਮਿਲ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਰੇਤੇ ਦੀਆਂ ਬੋਰੀਆਂ ਭਰਨ ਤੋਂ ਬਾਅਦ ਕਰੇਟ ਬਣਾ ਕੇ ਬੰਨ੍ਹ ਨੂੰ ਬਚਾਉਣ ਲਈ ਦਰਿਆ ਦੇ ਨਾਲ-ਨਾਲ ਸੁੱਟਿਆ ਜਾ ਰਿਹਾ ਸੀ ਤੇ ਵੱਡੀ ਗਿਣਤੀ 'ਚ ਮਨਰੇਗਾ ਵਰਕਰ ਅਤੇ ਪਿੰਡ ਵਾਸੀ ਇਸ ਕੰਮ 'ਚ ਆਪਣਾ ਯੋਗਦਾਨ ਪਾ ਰਹੇ ਸਨ | ਇਸ ਮੌਕੇ ਪੁਆਰੀ ਤੋਂ ਇਲਾਵਾ ਲਸਾੜਾ ਤੇ ਸੇਲਕਿਆਣਾ ਪਿੰਡਾਂ ਤੋਂ ਵੀ ਲੋਕ ਬੰਨ੍ਹ ਨੂੰ ਬਚਾਉਣ ਲਈ ਆਪੋ-ਆਪਣੇ ਪੱਧਰ 'ਤੇ ਯੋਗਦਾਨ ਪਾ ਰਹੇ ਸਨ ਤੇ ਪ੍ਰਸ਼ਾਸਨ ਦੀ ਮਦਦ 'ਚ ਲੱਗੇ ਹੋਏ ਸਨ | ਡਰੇਨੇਜ ਵਿਭਾਗ ਦੇ ਐਕਸੀਅਨ ਰਾਮ ਰਤਨ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਬੰਨ੍ਹ ਨੂੰ ਖੋਰਾ ਲੱਗਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ | ਪਿਛਲੇ ਕੁੱਝ ਦਿਨਾਂ ਤੋਂ ਹੋ ਰਹੇ ਜ਼ਿਆਦਾ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਦਰਿਆ ਦਾ ਅਚਾਨਕ ਰੁਖ ਪਿੰਡ ਵੱਲ ਨੂੰ ਹੋਣ ਕਾਰਨ ਬੰਨ੍ਹ ਨੂੰ ਢਾਅ ਲੱਗ ਰਹੀ ਹੈ ਪਰ ਵਿਭਾਗ ਵਲੋਂ ਇਸ ਨੂੰ ਬਚਾਉਣ ਲਈ ਲਗਾਤਾਰ ਯਤਨ ਜਾਰੀ ਹਨ |

ਹੈਰਾਨ ਕਰਨ ਵਾਲੇ ਹਨ ਪੰਜਾਬ 'ਚ ਨਸ਼ਿਆਂ ਬਾਰੇ ਨਵੇਂ ਖੁਲਾਸੇ

ਜਲੰਧਰ, 25 ਅਗਸਤ (ਜਸਪਾਲ ਸਿੰਘ)-ਪੰਜਾਬ 'ਚ ਨਸ਼ਿਆਂ ਸਬੰਧੀ ਭਾਰਤੀ ਸਮਾਜ ਵਿਗਿਆਨ ਅਤੇ ਖੋਜ ਪ੍ਰੀਸ਼ਦ (ਆਈ. ਸੀ. ਐਸ. ਐਸ. ਆਰ.) ਵਲੋਂ ਕਰਵਾਏ ਗਏ ਸਰਵੇਖਣ ਦੇ ਖੁਲਾਸਿਆਂ ਨੇ ਪੰਜਾਬ 'ਚ ਗੰਭੀਰ ਹੋ ਚੁੱਕੀ ਨਸ਼ਿਆਂ ਦੀ ਸਮੱਸਿਆ ਸਬੰਧੀ ਹੋਰ ਵੀ ਹੈਰਾਨ ਕਰਨ ਵਾਲੇ ਅੰਕੜੇ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਖੇਤਰ 'ਚ ਬਦਬੂ ਦੇ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਸ਼ਾਹਕੋਟ/ਮਲਸੀਆਂ, 25 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਸਬ-ਡਵੀਜ਼ਨ ਦੇ ਨਾਲ ਲੱਗਦੇ ਸਤਲੁਜ ਦਰਿਆ ਵਿਚ ਪਾਣੀ ਵਧਣ ਕਾਰਨ ਹੜਾਂ ਦੀ ਮਾਰ ਝੱਲ ਰਹੇ ਲੋਹੀਆਂ ਖੇਤਰ ਅਤੇ ਸ਼ਾਹਕੋਟ ਦੇ ਦਰਿਆਈ ਇਲਾਕੇ ਵਿਚ ਰਹਿੰਦੇ ਲੋਕਾਂ 'ਚ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ | ਹੜ੍ਹਾਂ ...

ਪੂਰੀ ਖ਼ਬਰ »

ਬਾਊਪੁਰ ਵਿਖੇ ਬੰਨ੍ਹ ਦੀ ਸਥਿਤੀ ਕਾਬੂ ਹੇਠ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਬਾਊਪੁਰ ਵਿਖੇ ਸਤਲੁਜ ਦਰਿਆ 'ਤੇ ਬੰਨ੍ਹ ਦੀ ਸਥਿਤੀ ਪਿੱਛਲੇ 2-3 ਦਿਨ ਤੋਂ ਵਿਗੜੀ ਹੋਈ ਸੀ, ਜਿਸ ਦੌਰਾਨ ਪਾਣੀ ਦੋ ਥਾਵਾਂ ਤੋਂ ਬੰਨ੍ਹ ਨੂੰ ਬੁਰੀ ਤਰ੍ਹਾਂ ਢਾਅ ਲਗਾ ਰਿਹਾ ਸੀ | ਪਿੰਡਾਂ ਦੇ ਲੋਕਾਂ ਵਲੋਂ ਦਿਨ-ਰਾਤ ...

ਪੂਰੀ ਖ਼ਬਰ »

ਸ਼ਾਹਕੋਟ ਦੇ ਪਿੰਡ ਦਾਨੇਵਾਲ ਵਿਖੇ ਦਰਿਆ ਦਾ ਪਾਣੀ ਬੰਨ੍ਹ ਵੱਲ ਵਧਿਆ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ/ਸਚਦੇਵਾ)- ਸ਼ਾਹਕੋਟ ਨੇੜੇ ਪਿੰਡ ਦਾਨੇਵਾਲ ਵਿਖੇ ਸਤਲੁਜ ਦਰਿਆ ਦਾ ਤੇਜ਼ ਵਹਾਅ ਅੱਜ ਦੁਪਹਿਰ ਅਚਾਨਕ ਬੰਨ੍ਹ ਵਾਲੇ ਪਾਸੇ ਮੁੜਨ ਕਾਰਨ ਉਥੇ ਮਿੱਟੀ ਖੋਰ ਕੇ ਬੰਨ੍ਹ ਨੂੰ ਢਾਅ ਲਗਾਉਣੀ ਸ਼ੁਰੂ ਕਰ ਦਿੱਤੀ, ਜਿਸ ਦਾ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਮੋਬਾਈਲ ਕਿਸ਼ਤੀ ਤਿੰਨ ਮਹੀਨਿਆਂ ਦੀ ਬੱਚੀ ਲਈ ਹੋਈ ਵਰਦਾਨ ਸਾਬਤ

ਲੋਹੀਆਂ ਖਾਸ, 25 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀਆਂ ਗਈਆਂ ਮੋਬਾਈਲ ਕਿਸ਼ਤੀਆਂ ਤਿੰਨ ਮਹੀਨਿਆਂ ਦੇ ਬੱਚੇ ਲਈ ਵਰਦਾਨ ਸਾਬਤ ਹੋਈ | ਜਿਸ ਨੂੰ ਟੀਮ ਨੇ ਪਿੰਡ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕੇ ਨੂੰ ਛੱਡ ਸ਼ਾਹਕੋਟ ਦੇ ਬਾਕੀ ਸਕੂਲ ਅੱਜ ਖੁੱਲ੍ਹਣਗੇ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)-ਐਸ.ਡੀ.ਐਮ. ਸ਼ਾਹਕੋਟ ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਸਬ-ਡਵੀਜ਼ਨ ਸ਼ਾਹਕੋਟ ਦੇ ਸਰਕਾਰੀ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਡੀ.ਸੀ. ਜਲੰਧਰ ਨੂੰ ਹੜ੍ਹ ਪ੍ਰਭਾਵਿਤ ਖ਼ੇਤਰਾਂ ਨੂੰ ਹਫ਼ਤੇ ਦੇ ਅੰਦਰ ਮੁੜ ਲੀਹਾਂ 'ਤੇ ਲਿਆਉਣ ਦੇ ਹੁਕਮ

ਲੋਹੀਆਂ ਖਾਸ, 25 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ/ ਬਲਵਿੰਦਰ ਸਿੰਘ ਵਿੱਕੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਕ ਹਫਤੇ ਦੇ ਵਿਚ ਜ਼ਿਲ੍ਹੇ ਨੂੰ ਹੜ੍ਹ ਉਪਰੰਤ ਮੁੜ ਲੀਹਾਂ 'ਤੇ ਲਿਆਉਣ ਲਈ ...

ਪੂਰੀ ਖ਼ਬਰ »

ਪ੍ਰਵਾਸੀ ਨੇਪਾਲੀ ਸੰਘ ਨੇ ਮਨਾਇਆ ਤੀਜ ਦਾ ਤਿਉਹਾਰ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਪ੍ਰਵਾਸੀ ਨੇਪਾਲੀ ਸੰਘ ਦੇ ਭਾਰਤ ਮਹਿਲਾ ਵਿਭਾਗ ਦੁਆਰਾ ਪ੍ਰਧਾਨ ਸ਼ਾਂਤਾਂ ਪੋਖਰੇਲ ਦੀ ਅਗਵਾਈ 'ਚ ਨੇਪਾਲੀ ਮਹਿਲਾਵਾਂ ਦਾ ਪ੍ਰੰਪਰਿਕ ਤੀਜ ਦਾ ਤਿਉਹਾਰ ਸਥਾਨਕ ਦੇਸ਼ ਭਗਤ ਯਾਦਾਗਰ ਹਾਲ ਵਿਖੇ ਬੜੀ ਧੂਮ ਧਾਮ ਅਤੇ ਉਤਸ਼ਾਹ ...

ਪੂਰੀ ਖ਼ਬਰ »

ਪੰਜਾਬ ਸਟੇਟ ਸੁੁਪਰ ਫੁੱਟਬਾਲ ਲੀਗ ਦਾ ਮੈਚ ਬਰਾਬਰ ਰਿਹਾ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੈਚ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖੇਡ ਮੈਦਾਨ ਦੇ ਵਿਚ ਗੁਰੂ ਫੁੱਟਬਾਲ ਕਲੱਬ ਤੇ ਖ਼ਾਲਸਾ ਵਾਰੀ ਅਰ ਕੁਰਾਲੀ ਦਰਮਿਆਨ ਕਰਵਾਇਆ ਗਿਆ | ਜੋ 0-0 ਗੋਲ 'ਤੇ ਬਰਾਬਰ ਰਿਹਾ | ਇਸ ਮੌਕੇ ਤੇ ਟੀਮਾਂ ...

ਪੂਰੀ ਖ਼ਬਰ »

ਦੋਆਬਾ ਕਾਲਜ 'ਚ ਕੰਪਿਊਟਰ ਸੁਸਾਇਟੀ ਦੀ ਇੰਸਟਾਲੇਸ਼ਨ ਸੈਰੇਮਨੀ ਕਰਵਾਈ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਦੋਆਬਾ ਕਾਲਜ ਵਿਚ ਕਾਲਜ ਦੇ ਕੰਪਿਊਟਰ ਅਤੇ ਆਈ.ਟੀ. ਵਿਭਾਗ ਵਲੋਂ ਸੋਸਾਇਟੀ ਦੀ ਇੰਸਟਾਲੇਸ਼ਨ ਦੀ ਸੈਰੇਮਨੀ ਕਰਵਾਈ, ਜਿਸ ਵਿਚ ਡਾ. ਡੀ.ਆਸ. ਚੀਮਾ ਸੇਲ ਟੈਕਸ ਅਫਸਰ ਜਲੰਧਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਤੇ ਇਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

ਚਾਣੱਕਿਆ ਇੰਟਰਨੈਸ਼ਨਲ ਸਕੂਲ 'ਚ ਜਨਮ ਅਸ਼ਟਮੀ ਮੌਕੇ ਬੱਚਿਆਂ ਦੇ ਫੈਂਸੀ ਡ੍ਰੈੱਸ ਮੁਕਾਬਲੇ

ਜਲੰਧਰ ਛਾਉਣੀ, 25 ਅਗਸਤ (ਪਵਨ ਖਰਬੰਦਾ)-ਚਾਣੱਕਿਆ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਸੀ. ਤੋਂ 12ਵੀਂ ਤੱਕ ਮਾਨਤਾ ਪ੍ਰਾਪਤ ਦਕੋਹਾ ਤੱਲ੍ਹਣ ਰੋਡ ਪੂਰਨਪੁਰ ਵਿਖੇ ਬੱਚਿਆਂ ਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਦੇ ਜੂਡੋ ਮੁਕਾਬਲੇ 'ਚੋਂ ਜੂਡੋ ਸੈਂਟਰ ਦੇ ਖਿਡਾਰੀਆਂ ਦਾ ਪ੍ਰਦਰਸ਼ਨ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ ਪੰਜਾਬ ਸਟੇਟ ਖੇਡਾਂ ਦੇ ਜੂਡੋ ਮੁਕਾਬਲੇ ਵਿਚੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜੂਡੋ ਸੈਂਟਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਕਮਿਊਨੀਕੇਸ਼ਨ ਸਕਿੱਲਜ਼ 'ਤੇ ਵਰਕਸ਼ਾਪ ਕਰਵਾਈ

ਜਲੰਧਰ, 25 ਅਗਸਤ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਕਮਿਊਨੀਕੇਸ਼ਨ ਸਕਿੱਲਜ਼ 'ਤੇ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ 'ਚ ਮੁੱਖ ਬੁਲਾਰੇ ਵਜੋਂ ਸੁਧੀਰ ਸੁਬਰਮਣੀ ਤੇ ਮੰਜੁਲਾ ਚਤਰਥ ਨੇ ...

ਪੂਰੀ ਖ਼ਬਰ »

ਜਲੰਧਰ ਦੀ ਟੇਬਲ ਟੈਨਿਸ ਟੀਮ ਉੱਪ ਜੇਤੂ ਬਣੀ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਈ ਗਈ ਅੰਡਰ 14 ਸਾਲ ਲੜਕੇ ਵਰਗ ਦੀ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਵਿਚੋਂ ਜਲੰਧਰ ਦੀ ਟੇਬਲ ਟੈਨਿਸ ਟੀਮ ਨੇ ਉਪ ਜੇਤੂ ਬਣਨ ਦਾ ਮਾਣ ਹਾਸਲ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਕੋਚ ਮੁਨੀਸ਼ ਭਾਰਦਵਾਜ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 'ਹਿੰਦੀ ਹਫ਼ਤਾ' ਮਨਾਇਆ

ਜਲੰਧਰ, 25 ਅਗਸਤ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐੱਡ) ਛੋਟੀ ਬਾਰਾਂਦਰੀ 2 ਵਲੋਂ ਹਿੰਦੀ ਵਿਭਾਗ ਨੇ 'ਹਿੰਦੀ ਹਫ਼ਤਾ' ਮਨਾਇਆ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਨਿਖਾਰਨ ਤੇ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਿਆ | ਇਸ ਪੂਰੇ ਹਫ਼ਤੇ ...

ਪੂਰੀ ਖ਼ਬਰ »

ਸੁਬਰਾਮਨੀਅਮ ਦਾ ਬਿਆਨ ਬੇਹੱਦ ਨਿੰਦਣਯੋਗ-ਰਾਣਾ

ਜਲੰਧਰ, 25 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਰਣਜੀਤ ਸਿੰਘ ਰਾਣਾ ਨੇ ਭਾਜਪਾ ਦੇ ਸੀਨੀਅਰ ਆਗੂ ਸੁਬਰਾਮਨੀਅਮ ਸਵਾਮੀ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਦਿੱਤੇ ਬਿਆਨ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਸੰਤ ਪੁਰਾ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਨਕੋਦਰ ਰੋਡ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

50 ਵਾਰਡਾਂ ਦੇ ਕਈ ਇਲਾਕਿਆਂ 'ਚੋਂ ਸੁੱਕਾ ਗਿੱਲਾ ਕੂੜਾ ਆਉਣਾ ਸ਼ੁਰੂ

ਜਲੰਧਰ, 25 ਅਗਸਤ (ਸ਼ਿਵ ਸ਼ਰਮਾ)-ਵਰਿਆਣਾ ਡੰਪ 'ਤੇ ਕੂੜੇ ਦੀ ਸਮੱਸਿਆ ਖ਼ਤਮ ਕਰਨ ਤੋਂ ਪਹਿਲਾਂ ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ ਦੀ ਅਗਵਾਈ ਵਿਚ ਸੁੱਕੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਕਰਨ ਦੀ ਮੁਹਿੰਮ ਰੰਗ ਲਿਆਉਣ ਲੱਗ ਪਈ ਹੈ | ਅਜੇ ਤੱਕ ਕਈ ਜਗਾ 'ਤੇ ਸਿਆਸੀ ...

ਪੂਰੀ ਖ਼ਬਰ »

ਅਮਰ ਗਾਰਡਨ 'ਚ ਸੀਵਰੇਜ ਜਾਮ, ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਜਲੰਧਰ, 25 ਅਗਸਤ (ਸ਼ਿਵ)- ਵਾਰਡ ਨੰਬਰ 62 ਦੇ ਅਮਰ ਗਾਰਡਨ ਗੁਰਦੁਆਰਾ ਵਾਲੀ ਗਲੀ ਵਿਚ ਕਈ ਦਿਨਾਂ ਤੋਂ ਸੀਵਰੇਜ ਜਾਮ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਸਮੱਸਿਆ ਨੂੰ ਠੀਕ ਨਾ ਕੀਤਾ ਗਿਆ ਤਾਂ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਵਾਈਆਂ ਭੇਟ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ 'ਚ ਆਏ ਹੜ੍ਹਾਂ ਕਾਰਣ ਪ੍ਰਭਾਵਿਤ ਇਲਾਕਿਆਂ 'ਚ ਫੈਲ ਰਹੀਆਂ ਬਿਮਾਰੀਆਂ ਨੂੰ ਦੇਖਦੇ ਹੋਏ ਦਵਾਈਆਂ ਦੀ ਕਮੀ ਨਾ ਆਵੇ ਦੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਦੇ ਹੋਏ ਹੜ ਪੀੜਤਾਾ ਦੀ ਮਦਦ ਵਾਸਤੇ ਸਿਵਲ ਸਰਜਨ ਡਾਕਟਰ ...

ਪੂਰੀ ਖ਼ਬਰ »

ਸ਼ਹਿਰ 'ਚ ਕਈ ਜਗ੍ਹਾ ਬਣਨ ਲੱਗੀਆਂ ਨਾਜਾਇਜ਼ ਉਸਾਰੀਆਂ

ਜਲੰਧਰ, 25 ਅਗਸਤ (ਸ਼ਿਵ)- ਸ਼ਹਿਰ ਵਿਚ ਕਈ ਨਾਜਾਇਜ ਉਸਾਰੀਆਂ ਦਾ ਕੰਮ ਚੱਲ ਰਿਹਾ ਹੈ ਪਰ ਇਸ ਮਾਮਲੇ ਵਿਚ ਬਿਲਡਿੰਗ ਵਿਭਾਗ ਸਖ਼ਤੀ ਨਹੀਂ ਦਿਖਾ ਰਿਹਾ ਹੈ | ਜਾਣਕਾਰੀ ਮੁਤਾਬਿਕ ਟਾਂਡਾ ਰੋਡ 'ਤੇ ਇਕ ਬਣ ਰਹੀ ਉਸਾਰੀ ਦੀ ਵੀ ਕਾਫ਼ੀ ਚਰਚਾ ਹੋ ਰਹੀ ਹੈ | ਟਾਂਡਾ ਰੋਡ 'ਤੇ ਇਸ ...

ਪੂਰੀ ਖ਼ਬਰ »

ਗੁਰਦੁਆਰਾ ਦੀਵਾਨ ਅਸਥਾਨ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ

ਜਲੰਧਰ, 25 ਅਗਸਤ (ਐੱਮ.ਐੱਸ. ਲੋਹੀਆ) - ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਬੰਧਕਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲੜੀ ਤਹਿਤ ਕਰਵਾਏ ਗਏ ਕੀਰਤਨ ਦਰਬਾਰ 'ਚ ਭਾਈ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਸਜਾਇਆ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸ਼ਨਿਚਰਵਾਰ ਸਾਰਾ ਸਾਲ ਚੱਲਣ ਵਾਲੇ 50 ਦੀਵਾਨਾਾ ਦੀ ਲੜੀ ਦੇ ਤਹਿਤ 30ਵਾਂ ...

ਪੂਰੀ ਖ਼ਬਰ »

ਉਲੰਪੀਅਨ ਮੇਜਰ ਵਿਰਸਾ ਸਿੰਘ ਦੀ ਮੌਤ 'ਤੇ ਪੰਜਾਬ ਅਥਲੈੈਟਿਕਸ ਕੋਚਿਜ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਉਲੰਪੀਅਨ ਮੇਜਰ ਵਿਰਸਾ ਸਿੰਘ ਦੀ ਹੋਈ ਬੇਬਕਤੀ ਮੌਤ 'ਤੇ ਪੰਜਾਬ ਅਥਲੈਟਿਕਸ ਕੋਚਿਜ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪ੍ਰੀਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਧਾਨ ਰਾਮਪ੍ਰਤਾਪ ਨੇ ਦੱਸਿਆ ਕਿ ਮੇਜਰ ...

ਪੂਰੀ ਖ਼ਬਰ »

ਜੇਤਲੀ ਦੇ ਦਿਹਾਂਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਕਾਲੀਆ

ਜਲੰਧਰ, 25 ਅਗਸਤ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਨੇ ਸਾਬਕਾ ਵਿੱਤ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਅਰੁਣ ਜੇਤਲੀ ਦੇ ਦਿਹਾਂਤ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਨਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਹ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ ਯੂਨੀਅਨ ਵਲੋਂ ਡੀ.ਈ.ਓ ਫਤਿਹਗੜ੍ਹ ਸਾਹਿਬ ਦੇ ਵਤੀਰੇ ਦੀ ਨਿਖੇਧੀ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਦੀ ਬੈਠਕ ਜਲੰਧਰ ਵਿਖੇ ਹੋਈ ਤੇ ਇਸ ਮੌਕੇ 'ਤੇ ਡੀ.ਈ.ਓ ਫਤਿਹਗੜ੍ਹ ਸਾਹਿਬ ਦਿਨੇਸ਼ ਕੁਮਾਰ ਨੇ ਰੂਟੀਨ ਚੈਕਿੰਗ ਦੌਰਾਨ ਜੀ.ਟੀ.ਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਸੰਤ ਪੁਰਾ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਨਕੋਦਰ ਰੋਡ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ...

ਪੂਰੀ ਖ਼ਬਰ »

'ਬਾਬੂ ਜੀ ਧੀਰੇ ਚੱਲਣਾ' ਸੰਗੀਤ ਮਈ ਸ਼ਾਮ 'ਚ ਕਲਾਕਾਰਾਂ ਨੇ ਬੰਨਿ੍ਹਆ ਰੰਗ

ਜਲੰਧਰ, 25 ਅਗਸਤ (ਹਰਵਿੰਦਰ ਸਿੰਘ ਫੁੱਲ)-ਕੇ.ਐਲ. ਸਹਿਗਲ ਯਾਦਗਾਰੀ ਟਰੱੱਸਟ ਦੇ ਪ੍ਰਧਾਨ ਸੁਖਦੇਵ ਰਾਜ, ਸਕੱਤਰ ਇੰਜੀ. ਐਸ. ਐਸ. ਅਜੀਮਲ, ਟਰੱਸਟੀ ਓ.ਪੀ.ਸੇਠ, ਸੰਯੋਜਕ ਚੰਦਰ ਮੋਹਨ ਦੀ ਅਗਵਾਈ 'ਚਾ 'ਬਾਬੂ ਜੀ ਧੀਰੇ ਚੱਲਣਾ' ਦੇ ਸਿਰਲੇਖ ਹੇਠ ਕਰਵਾਈ ਗਈ ਸੰਗੀਤ ਮਈ ਸ਼ਾਮ 'ਚ ...

ਪੂਰੀ ਖ਼ਬਰ »

ਕੇ.ਐਮ.ਵੀ 'ਚ ਇਕ ਰੋਜ਼ਾ ਵਰਕਸ਼ਾਪ ਕਰਵਾਈ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਕੇ.ਐਮ.ਵੀ ਜਲੰਧਰ ਵਿਖੇ ਇਕ ਰੋਜ਼ਾ ਵਰਕਸ਼ਾਪ ਸਾਫਟ ਸਕਿੱਲ ਦੇ ਵਿਸ਼ੇ 'ਤੇ ਕਰਵਾਈ ਗਈ | ਇਸ ਮੌਕੇ ਡਾ. ਮਨਜੀਤ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬਤੌਰ ਰਿਸੋਰਸਪਰਸਨ ਹਾਜ਼ਰ ਹੋਏ ਤੇ ਇਸ ਸਾਫਟ ਸਕਿੱਲ ਦੇ ਵਿਸ਼ੇ 'ਤੇ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 25 ਅਗਸਤ (ਨਰਿੰਦਰ ਲਾਗੂ)-ਰਾਮਾਮੰਡੀ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਸਮੂਹ ਸੰਗਤਾਂ ਵਲੋਂ ਉੱਘੀ ਧਾਰਮਿਕ ਸ਼ਖ਼ਸੀਅਤ ਭਾਈ ਜਗਦੇਵ ਸਿੰਘ ਪੇਂਟਰ ਦੇ ਯਤਨਾਂ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਕਈ ਦਿਨਾਂ ਤੋਂ ਬੰਦ ਪਈਆਂ ਨੇ ਸਟਰੀਟ ਲਾਈਟਾਂ, ਲੋਕਾਂ 'ਚ ਰੋਸ

ਮਕਸੂਦਾਂ, 25 ਅਗਸਤ (ਲਖਵਿੰਦਰ ਪਾਠਕ)-ਵਾਰਡ ਨੰ. 60 ਦੇ ਅਧੀਨ ਆਉਂਦੇ ਪ੍ਰੀਤ ਨਗਰ 'ਚ ਕਈ ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹਨ ਜਿਸ ਬਾਰੇ ਇਲਾਕਾ ਵਾਸੀਆਂ ਵਲੋਂ ਕਈ ਵਾਰ ਇਲਾਕਾ ਕੌਾਸਲਰ ਨੂੰ ਸ਼ਿਕਾਇਤ ਕੀਤੀ ਗਈ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ ਜਿਸ ਕਾਰਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਐਲਾਨੇ

ਜਲੰਧਰ, 25 ਅਗਸਤ (ਮੇਜਰ ਸਿੰਘ)-ਤੀਜੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ 22 ਅਗਸਤ ਨੂੰ ਕੱਢਿਆ ਗਿਆ | ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੀ ਉਸਾਰੂ ਚੇਤਨਾ ਦਾ ਸਬੂਤ ਦਿੱਤਾ ਹੈ | ਸੈਕੰਡਰੀ ਗਰੁੱਪ ਵਿਚ ਜਲੰਧਰ ਜ਼ੋਨ ਦੀ ਫਗਵਾੜਾ ਇਕਾਈ ਦੀ ਖੁਸ਼ਬੂ ...

ਪੂਰੀ ਖ਼ਬਰ »

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਝਗੜਾ

ਜਲੰਧਰ, 25 ਅਗਸਤ (ਸ਼ੈਲੀ)-ਗਾਂਧੀ ਕੈਂਪ ਵਿਚ ਦੋ ਗੁਆਂਢੀ ਕਿਸੇ ਗੱਲ ਤੋਂ ਆਪਸ ਵਿਚ ਝਗੜ ਪਏ ਤੇ ਗੱਲ ਹੱਥੋਪਾਈ 'ਤੇ ਆ ਗਈ | ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ 'ਤੇ ਥਾਣਾ ਦੋ ਦੇ ਏ.ਐਸ.ਆਈ ਹਰਜਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਦੇਸੀ ਪਿਸਤੌਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ, ਜੇਲ੍ਹ ਭੇਜੇ

ਮਕਸੂਦਾਂ, 25 ਅਗਸਤ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਨੇ ਦੋ ਦੋਸ਼ੀਆਂ ਨੂੰ ਦੇਸੀ ਪਿਸਤੌਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ, ਜਿਨ੍ਹਾਂ ਨੂੰ ਇਕ ਦਿਨ ਦੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ | ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ...

ਪੂਰੀ ਖ਼ਬਰ »

ਢਾਹੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ 15 ਨੂੰ ਹੋਵੇਗਾ ਦਿੱਲੀ 'ਚ ਸੰਤ ਸੰਮੇਲਨ-ਸੰਤ ਹੀਰਾ

ਜਲੰਧਰ, 25 ਅਗਸਤ (ਮੇਜਰ ਸਿੰਘ)-ਤੁਗਲਕਾਬਾਦ ਦਿੱਲੀ ਵਿਖੇ ਢਾਹੇ ਰਵਿਦਾਸ ਮੰਦਰ ਦੀ ਉਸਾਰੀ ਲਈ ਰਵਿਦਾਸ ਭਾਈਚਾਰੇ ਦੇ ਧਾਰਮਿਕ ਤੇ ਸਮਾਜਿਕ ਆਗੂਆਂ ਦੀ ਬਣਾਈ ਐਕਸ਼ਨ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਮੰਦਰ ਦੀ ਮੁੜ ਉਸਾਰੀ ਤੇ 21 ਅਗਸਤ ਨੂੰ ਗਿ੍ਫ਼ਤਾਰ ਕੀਤੇ 96 ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਵਲੋਂ ਹੈਰੋਇਨ ਦੀ ਤਸਕਰੀ ਕਰਦੇ ਗਰੋਹ ਦਾ ਪਰਦਾਫ਼ਾਸ਼

ਜਲੰਧਰ, 25 ਅਗਸਤ (ਸ਼ੈਲੀ)- ਕਾਊਾਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਖੇਤਰ ਤੋਂ ਤਿੰਨ ਤਸਕਰਾਾ ਕੋਲੋਂ 400 ਗ੍ਰਾਮ ਹੈਰੋਇਨ ਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀਆਾ ਦੀ ਪਛਾਣ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੁਲੇਟ ਸਵਾਰ 19 ਸਾਲਾ ਨੌਜਵਾਨ ਟਰੱਕ ਪਿੱਛੇ ਟਕਰਾਇਆ, ਮੌਕੇ 'ਤੇ ਮੌਤ

ਮਕਸੂਦਾਂ, 25 ਅਗਸਤ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਡੀ.ਏ.ਵੀ. ਫਲਾਈਓਵਰ ਨੇੜੇ ਦੇਰ ਰਾਤ ਇਕ ਤੇਜ਼ ਰਫ਼ਤਾਰ ਬੁਲੇਟ ਸਵਾਰ 19 ਸਾਲਾ ਨੌਜਵਾਨ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੰਨੀ ਚੌਹਾਨ ਪੁੱਤਰ ਭਰਤ ਸਿੰਘ ...

ਪੂਰੀ ਖ਼ਬਰ »

'ਹਰ ਮਨੁੱਖ ਇਕ ਰੁੱਖ' ਮੁਹਿੰਮ ਤਹਿਤ ਜਲੰਧਰ ਛਾਉਣੀ 'ਚ ਬੂਟੇ ਲਾਏ

ਜਲੰਧਰ, 25 ਅਗਸਤ (ਜਸਪਾਲ ਸਿੰਘ)-ਪੰਜਾਬੀ ਸਾਹਿਤ ਸਭਾ ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਹਰ ਮਨੁੱਖ ਇਕ ਰੁੱਖ' ਮੁਹਿੰਮ ਤਹਿਤ ਸੈਪਰ ਪਾਰਕ ਜਲੰਧਰ ਛਾਉਣੀ ਵਿਖੇ ਬੂਟੇ ਲਗਾਏ ਗਏ | ਇਸ ਲੜੀ ਤਹਿਤ 550 ਬੂਟੇ ਲਗਾਉਣ ...

ਪੂਰੀ ਖ਼ਬਰ »

ਮੱਛੀ ਮਾਰਕੀਟ ਲੱਗਣ ਦੇ ਿਖ਼ਲਾਫ਼ 120 ਫੁੱਟੀ ਰੋਡ 'ਤੇ ਧਰਨਾ

ਜਲੰਧਰ, 25 ਅਗਸਤ (ਸ਼ਿਵ)- ਪੱਛਮੀ ਹਲਕੇ ਦੇ ਬਾਵਾ ਬੁੱਢਾ ਜੀ ਪੁਲ 120 ਫੁੱਟੀ ਰੋਡ 'ਤੇ ਮੱਛੀ ਮਾਰਕੀਟ ਤੇ ਸਬਜ਼ੀ ਮੰਡੀ ਲਗਾਉਣ ਦੇ ਫ਼ੈਸਲੇ ਿਖ਼ਲਾਫ਼ ਇਕ ਨੂਰ ਵੈੱਲਫੇਅਰ ਸੁਸਾਇਟੀ ਅਤੇ ਬਾਬਾ ਬੁੱਢਾ ਜੀ ਵੈੱਲਫੇਅਰ ਸੁਸਾਇਟੀ ਦੇ ਲੋਕਾਂ ਵੱਲੋਂ ਪ੍ਰਦੀਪ ਖੁੱਲਰ ਤੇ ...

ਪੂਰੀ ਖ਼ਬਰ »

ਜਾਇਦਾਦ ਕਰ ਦੀ ਵਸੂਲੀ ਲਈ ਪਿ੍ੰਟਰ ਸਮੇਤ 12 ਟੈਬ ਦੀ ਖ਼ਰੀਦ ਨੂੰ ਮਨਜ਼ੂਰੀ

ਜਲੰਧਰ, 25 ਅਗਸਤ (ਸ਼ਿਵ ਸ਼ਰਮਾ)- ਰਸੀਦਾਂ ਨਾਲ ਜਾਇਦਾਦ ਕਰ ਦੀ ਵਸੂਲੀ ਕਰਨ ਦਾ ਕੰਮ ਬੰਦ ਹੋਣ ਤੋਂ ਬਾਅਦ ਘਟੀ ਆਮਦਨ ਤੋਂ ਸਬਕ ਲੈਂਦੇ ਹੋਏ ਨਿਗਮ ਪ੍ਰਸ਼ਾਸਨ ਨੇ ਪਿ੍ੰਟਰ ਸਮੇਤ 12 ਟੈਬ ਦੀ ਖ਼ਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ | ਟੈਬ ਅਗਲੇ ਹਫ਼ਤੇ ਮਿਲਣੇ ਸ਼ੁਰੂ ਹੋ ...

ਪੂਰੀ ਖ਼ਬਰ »

ਸਿੱਖ ਪੰਥ ਨੂੰ ਰਵਿਦਾਸੀਆ ਭਾਈਚਾਰੇ ਨਾਲ ਡੱਟ ਕੇ ਖੜ੍ਹਨਾ ਚਾਹੀਦੈ-ਭਾਈ ਰਮਤਾ

ਚੁਗਿੱਟੀ/ਜੰਡੂਸਿੰਘਾ, 25 ਅਗਸਤ (ਨਰਿੰਦਰ ਲਾਗੂ)-ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਦੇ ਇਤਿਹਾਸਕ ਮੰਦਰ ਨੂੰ ਤੋੜੇ ਜਾਣ ਨਾਲ ਜੋ ਧਰਮ ਯੁੱਧ ਸ਼ੁਰੂ ਹੋਇਆ ਹੈ | ਉਸ ਵਿਚ ਹਰ ਸੰਪ੍ਰਦਾ, ਸਿੱਖ ਸੰਪ੍ਰਦਾ, ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੇ ਵਿਭੋਰ ਨੇ ਕੌਮਾਂਤਰੀ ਕਰਾਟੇ ਚੈਂਪੀਅਨਸ਼ਿਪ ਜਿੱਤੀ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਇੰਨੋਸੈਂਟ ਹਾਰਟ ਸਕੂਲ ਮਾਡਲ ਟਾਊਨ ਦੇ 8ਵੀਂ ਕਲਾਸ ਦੇ ਖਿਡਾਰੀ ਵਿਭੋਰ ਅੱਗਰਵਾਲ ਨੇ ਅੰਡਰ 12 ਸਾਲ ਸਬ ਜੂਨੀਅਰ ਕੌਮਾਂਤਰੀ ਕਰਾਟੇ ਵਰਗ ਦੀ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਬਿਰਦੀ ਜਠੇਰਿਆਂ ਦੀ ਯਾਦ 'ਚ ਕਰਵਾਏ ਜਾਣ ਵਾਲੇ ਮੇਲੇ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਅਗਸਤ (ਨਰਿੰਦਰ ਲਾਗੂ)-ਸ਼ਹਿਰ ਦੇ ਲਾਗਲੇ ਸੁੱਚੀ ਪਿੰਡ 'ਚ ਸਥਿਤ ਬਿਰਦੀ ਜਠੇਰਿਆਂ ਦੇ ਅਸਥਾਨ 'ਤੇ 22 ਸਤੰਬਰ ਨੂੰ ਕਰਵਾਏ ਜਾਣ ਵਾਲੇ ਸਾਲਾਨਾ ਮੇਲੇ ਸਬੰਧੀ ਤਿਆਰੀ ਦੀ ਰੂਪ-ਰੇਖਾ ਤਿਆਰ ਕਰਨ ਲਈ ਪ੍ਰਬੰਧਕਾਂ ਵਲੋਂ ਪ੍ਰਧਾਨ ਗੁਰਦਿਆਲ ਬਿਰਦੀ ...

ਪੂਰੀ ਖ਼ਬਰ »

460 ਜ਼ੀਰੋ ਬੈਲੈਂਸ ਦੇ ਖਾਤੇ ਖੁੱਲ੍ਹਵਾਏ

ਜਲੰਧਰ, 25 ਅਗਸਤ (ਸ਼ਿਵ)- ਵਾਰਡ ਨੰਬਰ 78 ਵਿਚ ਇਲਾਹਾਬਾਦ ਬੈਂਕ ਦੀ ਸ਼ਾਖਾ ਮਕਸੂਦਾਂ ਵਲੋਂ ਵਾਰਡ ਨੰਬਰ 78 ਵਿਚ ਲੋਕਾਂ ਦੇ 460 ਦੇ ਕਰੀਬ ਜ਼ੀਰੋ ਬੈਲੈਂਸ ਵਾਲੇ ਖਾਤੇ ਖੁਲ੍ਹਵਾਏ ਗਏ | ਇਸ ਮੌਕੇ ਕੌਾਸਲਰ ਜਗਦੀਸ਼ ਸਮਰਾਏ ਨੇ ਦੱਸਿਆ ਕਿ ਵਾਰਡ ਵਿਚ 80 ਫੀਸਦੀ ਪਛੜੇ ਇਲਾਕੇ ਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਸੜਕ ਹਾਦਸੇ 'ਚ ਜ਼ਖ਼ਮੀ

ਜਲੰਧਰ, 25 ਅਗਸਤ (ਸ਼ੈਲੀ)-ਨਿਊ ਰਾਜ ਨਗਰ ਬਾਵਾ ਖੇਲ ਨਾਖਾਂ ਵਾਲੇ ਬਾਗ ਨੇੜੇ ਸੜਕ 'ਤੇ ਡਿੱਗਾ ਹੋਇਆ ਨੌਜਵਾਨ ਮਿਲਿਆ ਨੌਜਵਾਨ ਦੀ ਪਛਾਣ ਬਾਬੀ ਵਜੋਂ ਹੋਈ ਹੈ | ਰਾਹਗਿਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ | ਰਾਹਗਿਰ ਗੌਰਵ ਨੇ ਦੱਸਿਆ ਕਿ ਉਹ ਆਪਣੀ ਭੈਣ ਨਾਲ ਜਾ ...

ਪੂਰੀ ਖ਼ਬਰ »

ਲਿਟਲ ਬਲਾਸਮ ਸਕੂਲ ਵਿਖੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਕੀਤਾ ਜਾਗਰੂਕ

ਜਲੰਧਰ, 25 ਅਗਸਤ (ਰਣਜੀਤ ਸਿੰਘ ਸੋਢੀ)-ਲਿਟਲ ਬਲਾਸਮ ਸਕੂਲ ਅਰਬਨ ਅਸਟੇਟ ਜਲੰਧਰ ਵਿਖੇ ਪਿ੍ੰਸੀਪਲ ਵੰਦਨਾ ਮੜ੍ਹੀਆ ਦੇ ਨਿਰਦੇਸ਼ ਹੇਠ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਨਾਂ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ ਗਿਆ | ਇਸ ਸਮਾਗਮ 'ਚ ਚੌਥੀ ਜਮਾਤ ...

ਪੂਰੀ ਖ਼ਬਰ »

ਤਿੰਨ ਦਿਨਾਂ 'ਚ ਰਾਸ਼ਨ ਦੇ 750 ਪੈਕਟਾਂ ਤੋਂ ਇਲਾਵਾ ਪਾਣੀ ਤੇ ਦੁੱਧ ਦੀ ਕੀਤੀ ਸਪਲਾਈ- ਡਿਪਟੀ ਕਮਿਸ਼ਨਰ

ਲੋਹੀਆਂ ਖਾਸ, 25 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਦੇਣ ਦੀ ਵਚਨਬੱਧਤਾ ਦੇ ਸਨਮੁੱਖ ਜ਼ਿਲ੍ਹਾ ਪ੍ਰਸਾਸ਼ਨ ਨੇ ਪਿਛਲੇ 3 ਦਿਨਾਂ ਵਿਚ ਰਾਸ਼ਨ ਦੇੇ 750 ਪੈਕਟ ਜਿਸ 'ਚ 10 ...

ਪੂਰੀ ਖ਼ਬਰ »

ਬਾਬਾ ਸ਼ੇਖ.ਫਰੀਦ ਜੀ ਦੀ ਯਾਦ ਨੂੰ ਸਮਰਪਿਤ ਮੇਲਾ ਕੱਲ੍ਹ - ਬਾਬਾ ਰਵੀਪਾਲ

ਆਦਮਪੁਰ, 25 ਅਗਸਤ (ਹਰਪ੍ਰੀਤ ਸਿੰਘ)- ਧੰਨ- ਧੰਨ ਬਾਬਾ ਸ਼ੇਖ.ਫਰੀਦ ਜੀ ਦੀ ਯਾਦ ਨੂੰ ਸਮਰਪਿਤ ਮੇਲਾ ਬਾਬਾ ਮੁੱਖ ਸੇਵਾਦਾਰ ਬਾਬਾ ਰਵੀਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਚੋਂਮੋਂ ਤੋਂ ਕੰਦੋਲਾ ਹਰੀਪੁਰ ਰੋਡ 'ਤੇ ਸਥਿਤ ਰੋਜ਼ਾ ਸ਼ਰੀਫ ਬਾਬਾ.ਫਰੀਦ ਜੀ ਵਿਖੇ 27 ਅਗਸਤ ਦਿਨ ...

ਪੂਰੀ ਖ਼ਬਰ »

ਮੀਓਵਾਲ ਦਰਿਆ ਬੰਨ੍ਹ 'ਤੇ 3 ਪਾੜਾਂ 'ਤੇ ਰੇਤ ਦੀਆਂ ਬੋਰੀਆਂ ਲਗਾਉਣ ਦਾ ਕੰਮ ਨਿੱਬੜਿਆ

ਬਿਲਗਾ, 25 ਅਗਸਤ (ਰਾਜਿੰਦਰ ਸਿੰਘ ਬਿਲਗਾ)-ਸਤਲੁਜ ਦਰਿਆ ਬੰਨ੍ਹ ਫਿਲੌਰ, ਮੀਓਵਾਲ, ਨਵਾਂ ਖਹਿਰਾ ਬੇਟ ਤੱਕ ਪਏ 10 ਪਾੜਾਂ ਵਿਚੋਂ ਜਿਨ੍ਹਾਂ 3 ਪਾੜਾਂ ਨੂੰ ਪੂਰਨ ਲਈ ਕੰਮ ਚੱਲ ਰਿਹਾ, ਇਹ ਕੰਮ ਅਜੇ ਹੋਰ ਦਿਨ ਲੈ ਸਕਦਾ ਹੈ | ਭਾਵੇਂ ਕਿ ਪ੍ਰਸ਼ਾਸਨ ਵਲੋਂ ਪਿਛਲੇ 2-3 ਦਿਨਾਂ ਤੋਂ ...

ਪੂਰੀ ਖ਼ਬਰ »

---ਥਾਣਾ ਮੁਖੀ 'ਤੇ 4 ਲੱਖ ਖੁਰਦ-ਬੁਰਦ ਕਰਨ ਦਾ ਦੋਸ਼---- ਦੋਸ਼ ਝੂਠੇ, ਪੱਤਰਕਾਰਾਂ ਵਲੋਂ ਮੰਗੇ ਪੈਸਿਆਂ ਨਾਲ ਮੇਰਾ ਕੋਈ ਸਬੰਧ ਨਹੀਂ- ਥਾਣਾ ਮੁਖੀ

ਭੋਗਪੁਰ, 25 ਅਗਸਤ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਦੀ ਐਨ.ਆਰ.ਆਈ ਕਾਲੋਨੀ ਦੇ ਵਸਨੀਕ ਬਲਵੰਤ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਥਾਣਾ ਮੁਖੀ ਉਪਰ ਉਸ ਦੇ ਘਰ ਵਿਚੋਂ ਲਗਪਗ 4 ਲੱਖ ਰੁਪਏ ਦੀ ਨਕਦੀ ਖੁਰਦ-ਬੁਰਦ ਕਰਨ ਦਾ ਦੋਸ਼ ਲਗਾਇਆ ਹੈ | ਇੱਥੇ ਪ੍ਰੈਸ ਕਾਨਫਰੰਸ ਦੌਰਾਨ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਜੰਡਿਆਲਾ ਮੰਜਕੀ 'ਚ ਤੀਆਂ ਦਾ ਮੇਲਾ

ਜੰਡਿਆਲਾ ਮੰਜਕੀ, 25 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਵਿੱਚ ਕਰਵਾਇਆ ਜਾਂਦਾ ਸਾਲਾਨਾ ਤੀਆਂ ਦਾ ਮੇਲਾ ਯਾਦਗਾਰੀ ਹੋ ਨਿੱਬੜਿਆ | ਬਾਬਾ ਭੂਮੀਆਂ ਜੀ ਪਾਰਕ ਪੱਤੀ ਬੜੀ ਜੰਡਿਆਲਾ ਵਿਚ ਕਰਵਾਏ ਗਏ ਪੰਜਵੇਂ ਤੀਆਂ ਦੇ ਮੇਲੇ ਦਾ ਉਦਘਾਟਨ ਬਜ਼ੁਰਗ ਔਰਤਾਂ ...

ਪੂਰੀ ਖ਼ਬਰ »

ਸੱਤਿਅਮ ਇੰਸਟੀਚਿਊਟ ਵਿਖੇ ਮਨਾਇਆ ਤੀਜ ਦਾ ਤਿਉਹਾਰ

ਨਕੋਦਰ, 25 ਅਗਸਤ (ਗੁਰਵਿੰਦਰ ਸਿੰਘ)-ਸੱਤਿਅਮ ਗਰੁੱਪ ਆਫ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਵਲੋਂ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਪਰਸਨ ਜੋਤੀ ਸ਼ਰਮਾ ਨੇ ਤੀਜ ਦੀ ਮਹੱਤਤਾ ਦੱਸਦੇ ਹੋਏ ਸਮਾਗਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਗੋਲੀਆਂ ਸਮੇਤ ਦੋ ਕਾਬੂ

ਗੁਰਾਇਆ, 25 ਅਗਸਤ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਦੋ ਵੱਖ ਵੱਖ ਮੁਕੱਦਮਿਆਂ ਵਿਚ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕੇ ਅਤੇ ਗੋਲੀਆਂ ਸਮੇਤ ਕਾਬੂ ਕੀਤਾ ਹੈ | ਕੇਵਲ ਸਿੰਘ ਐੱਸ.ਐੱਚ.ਓ. ਨੇ ਦੱਸਿਆ ਕਿ ਸੁਖਵਿੰਦਰਪਾਲ ਚੌਾਕੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੀ ਮੀਟਿੰਗ

ਸ਼ਾਹਕੋਟ, 25 ਅਗਸਤ (ਸਚਦੇਵਾ)-ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੀ ਮੀਟਿੰਗ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵਿੰਦਰ ਮਾਲੜੀ ਤੇ ਸੂਬਾ ਚੇਅਰਮੈਨ ਧਰਮਿੰਦਰ ਨੰਗਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਜੀਵਨੀ 'ਤੇ ਕਰਾਈ 12ਵੀਂ ਪੁਸਤਕ ਪ੍ਰਤੀਯੋਗਤਾ

ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਫਿਲੌਰ ਨਜ਼ਦੀਕ ਪਿੰਡ ਮੁੱਠਡਾ ਖੁਰਦ ਵਿਖੇ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੀਵਨੀ 'ਤੇ ਅਧਾਰਿਤ 12ਵੀਂ ਪੁਸਤਕ ਪ੍ਰਤੀਯੋਗਤਾ ਕਰਾਈ ਗਈ | ਜਿਸ ਵਿਚ 120 ਪ੍ਰਤੀਯੋਗੀਆਂ ਨੇ ਭਾਗ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਐਲਾਨੇ

ਜਲੰਧਰ, 25 ਅਗਸਤ (ਮੇਜਰ ਸਿੰਘ)-ਤੀਜੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ 22 ਅਗਸਤ ਨੂੰ ਕੱਢਿਆ ਗਿਆ | ਇਸ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੀ ਉਸਾਰੂ ਚੇਤਨਾ ਦਾ ਸਬੂਤ ਦਿੱਤਾ ਹੈ | ਸੈਕੰਡਰੀ ਗਰੁੱਪ ਵਿਚ ਜਲੰਧਰ ਜ਼ੋਨ ਦੀ ਫਗਵਾੜਾ ਇਕਾਈ ਦੀ ਖੁਸ਼ਬੂ ...

ਪੂਰੀ ਖ਼ਬਰ »

ਪ੍ਰਸ਼ਾਸਨ ਨਾਲੋਂ ਵੀ ਦੋ ਕਦਮ ਅੱਗੇ ਚੱਲ ਰਹੇ ਲੋਕ ਸੇਵਾ ਕਰਦੇ ਲੋਕ

ਲੋਹੀਆਂ ਖਾਸ, 25 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਬਲਾਕ ਦੇ ਪਿੰਡ ਗਿੱਦੜ ਪਿੰਡੀ ਕੋਲੋਂ ਟੁੱਟੇ ਬੰਨ ਨੂੰ ਬੰਨਣ ਲਈ ਭਾਵੇਂ ਪ੍ਰਸ਼ਾਸਨ ਨੇ ਹਾਲੇ ਕੋਈ ਹਰਕਤ ਨਹੀਂ ਕੀਤੀ ਪਰ ਇਲਾਕੇ ਦੇ ਪੀੜਤ ਲੋਕਾਂ ਨੇ ਪ੍ਰਸ਼ਾਸਨ ਦੀ ਢਿੱਲ ਮੱਠ ਨੂੰ ਦੇਖਦਿਆਂ ਦੋ ਕਦਮ ...

ਪੂਰੀ ਖ਼ਬਰ »

11 ਹੜ ਪ੍ਰਭਾਵਿਤ ਪਿੰਡਾਂ 'ਚ ਬਿਜਲੀ ਦੀ ਸੁਵਿਧਾ ਬਹਾਲ-ਡਿਪਟੀ ਕਮਿਸ਼ਨਰ

ਲੋਹੀਆਂ ਖਾਸ, 25 ਅਗਸਤ (ਬਲਵਿੰਦਰ ਸਿੰਘ ਵਿੱਕੀ, ਗੁਰਪਾਲ ਸਿੰਘ)-ਸ਼ਾਹਕੋਟ ਸਬ ਡਵੀਜ਼ਨ ਵਿਖੇ ਹੜ੍ਹਾਂ ਤੋਂ ਪ੍ਰਭਾਵਿਤ ਜਿਲ੍ਹੇ ਦੇ 21 ਪਿੰਡਾਂ ਵਿਚੋਂ 11 ਪਿੰਡਾਂ ਦੇ ਲੋਕਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿੰਡ (ਪੀ.ਐਸ.ਪੀ.ਸੀ.ਐਲ) ਵਲੋਂ ਐਤਵਾਰ ਨੰੂ ...

ਪੂਰੀ ਖ਼ਬਰ »

ਲੋਹੀਆਂ ਦੀ ਧੀ ਦੀ ਸਹੁਰਾ ਘਰ ਬਾਘਾ ਪੁਰਾਣਾ 'ਚ ਮੌਤ

ਲੋਹੀਆਂ ਖਾਸ, 25 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਮੇਰੀ ਧੀ ਨੂੰ ਉਸ ਦੇ ਸਹੁਰੇ ਪਰਿਵਾਰ ਨੇ ਮਾਰ ਮੁਕਾਇਆ ਹੈ, ਕਥਿਤ ਤੌਰ 'ਤੇ ਇਹ ਦੋਸ਼ ਲਾਉਂਦਿਆਂ ਲੋਹੀਆਂ ਵਾਰਡ ਨੰ: 2 ਦੀ ਬੰਸਤ ਕਾਲੋਨੀ ਦੇ ਵਸਨੀਕ ਹਰੀ ਕਿਸ਼ਨ ਪੁੱਤਰ ਸੁੱਲੜ ਨੇ ਦੱਸਿਆ ਕਿ ਮੇਰੀ ਧੀ ਮਨਜੀਤ ਉਰਫ਼ ...

ਪੂਰੀ ਖ਼ਬਰ »

ਤੇਜ਼ ਹਥਿਆਰ ਦੀ ਨੋਕ 'ਤੇ ਮੋਟਰਸਾਈਕਲ ਖੋਹਣ ਵਾਲੇ 3 ਕਾਬੂ

ਨਕੋਦਰ, 25 ਅਗਸਤ (ਗੁਰਵਿੰਦਰ ਸਿੰਘ)-ਮਹਿਤਪੁਰ ਰੋਡ ਪੈਟਰੋਲ ਪੰਪ ਨੇੜੇ 3 ਨੌਜਵਾਨਾਂ ਵਲੋਂ ਤੇਜ਼ ਹਥਿਆਰਾਂ ਦੀ ਨੋਕ 'ਤੇ ਸਿੱਧਵਾਂ ਬੇਟ ਦੇ ਵਾਸੀ ਉੱਤਮ ਲਾਲ ਕੋਲੋਂ ਸਨਿਚਰਵਾਰ ਮੋਟਰਸਾਈਕਲ ਖੋਹਣ ਵਾਲੇ 3 ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਰਰ ਲਿਆ ਹੈ | ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ

ਡਰੋਲੀ ਕਲਾਂ, 25 ਅਗਸਤ (ਸੰਤੋਖ ਸਿੰਘ)-1947 ਦੀ ਜੰਗ 'ਚ ਸ਼ਹੀਦ ਹੋਏ ਭਾਈ ਨਾਰੰਗ ਸਿੰਘ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ 'ਚ ਹਜ਼ੂਰੀ ...

ਪੂਰੀ ਖ਼ਬਰ »

22ਵੇਂ ਨਰਿੰਦਰ ਬੀਬਾ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿਖੇ ਕਰਵਾਏ ਜਾ ਰਹੇ 22ਵੇਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਉਕਤ ਜਾਣਕਾਰੀ ਮੇਲੇ ਦੇ ਮੁੱਖ ਸੰਚਾਲਕ ਅਤੇ ਸੱਭਿਆਚਾਰਕ ...

ਪੂਰੀ ਖ਼ਬਰ »

ਦਰਬਾਰ 'ਤੇ ਸਾਲਾਨਾ ਦੋ ਦਿਨਾਂ ਜੋੜ ਮੇਲਾ ਕਰਵਾਇਆ

ਗੁਰਾਇਆ, 25 ਅਗਸਤ (ਬਲਵਿੰਦਰ ਸਿੰਘ)- ਦਰਬਾਰ ਪੀਰ ਬਾਬਾ ਲੱਖ ਦਾਤਾ ਪ੍ਰਬੰਧਕ ਕਮੇਟੀ ਬੋਪਾਰਾਏ ਵਲੋਂ ਦੋ ਦਿਨਾਂ ਜੋੜ ਮੇਲਾ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਦਰਬਾਰ ਤੇ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਉਪਰੰਤ ਫ਼ਕੀਰ ਸਹੋਤਾ ਕੱਵਾਲ ਪਾਰਟੀ ...

ਪੂਰੀ ਖ਼ਬਰ »

ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ 'ਚ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਸ਼ਾਹਕੋਟ, 25 ਅਗਸਤ (ਸਚਦੇਵਾ)- ਡੇਰਾ ਬਾਬਾ ਮੁਰਲੀ ਦਾਸ ਸ਼ਿਵ ਮੰਦਰ ਸ਼ਾਹਕੋਟ 'ਚ ਮੰਦਿਰ ਕਮੇਟੀ ਦੇ ਚੇਅਰਮੈਨ ਸ਼ਿਵ ਨਰਾਇਣ ਗੁਪਤਾ ਤੇ ਪ੍ਰਧਾਨ ਰਾਜੀਵ ਗੁਪਤਾ ਦੀ ਅਗਵਾਈ ਹੇਠ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ 'ਚ ਹਲਕਾ ਸ਼ਾਹਕੋਟ ਦੇ ...

ਪੂਰੀ ਖ਼ਬਰ »

ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਨੇ ਕਿ੍ਸ਼ਨ ਜਨਮ ਅਸ਼ਟਮੀ ਮਨਾਈ

ਸ਼ਾਹਕੋਟ 25 ਅਗਸਤ (ਸਚਦੇਵਾ)- ਸ਼੍ਰੀ ਸ਼੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਮਹਾਂਜਸ਼ਨ ਗਰੁੱਪ ਦੇ ਸਰਪ੍ਰਸਤ ਮਨਜੀਤ ਕੁਮਾਰ ਦੇਦ ਦੀ ਅਗਵਾਈ ਹੇਠ ਮਨਾਇਆ ਗਿਆ | ਸਮਾਗਮ 'ਚ ਐਸ.ਡੀ.ਐਮ ਡਾ. ਚਾਰੂਮਿਤਾ ਅਤੇ ਡੀ.ਐਸ.ਪੀ ਪਿਆਰਾ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਪੰਜਾਬ ਕਿਸਾਨ ਸਭਾ ਦਾ ਡੈਲੀਗੇਟ ਇਜਲਾਸ ਕਰਵਾਇਆ

ਰੁੜਕਾ ਕਲਾਂ, 25 ਅਗਸਤ (ਦਵਿੰਦਰ ਸਿੰਘ ਖ਼ਾਲਸਾ)- ਪੰਜਾਬ ਕਿਸਾਨ ਸਭਾ ਦਾ ਜਿਲ੍ਹਾ ਜਲੰਧਰ ਅਤੇ ਕਪੂਰਥਲਾ ਦਾ ਡੈਲੀਗੇਟ ਅਜਲਾਸ ਰੁੜਕਾ ਕਲਾਂ ਵਿਖੇ ਲਹਿੰਬਰ ਸਿੰਘ ਤੱਗੜ, ਸੁਖਪ੍ਰੀਤ ਜੌਹਲ ਅਤੇ ਗੁਰਦਿਆਲ ਢੰਡਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਸੁਆਗਤੀ ਕਮੇਟੀ ਦੇ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਰਿਲੀਫ਼ ਕੇਂਦਰ ਦੇ ਮੈਂਬਰਾਂ ਨਾਲ ਮੀਟਿੰਗ

ਮਹਿਤਪੁਰ, 25 ਅਗਸਤ (ਮਿਹਰ ਸਿੰਘ ਰੰਧਾਵਾ)-ਪ੍ਰਸ਼ਾਸਨ ਵਲੋਂ ਹੜ੍ਹ ਵਰਗੀ ਕੁਦਰਤੀ ਆਫ਼ਤ ਮੌਕੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗਠਿਤ ਕੀਤੀ ਗਈ ਐਨ ਡੀ ਆਰ ਐਫ ਦੀ ਹੰਗਾਮੀ ਮੀਟਿੰਗ ਜੀ ਜੀ ਐਚ ਜੀ ਬੇਟ ਖ਼ਾਲਸਾ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਬਚਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਨੂਰਮਹਿਲ, 25 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨਗਰ ਕੌਾਸਲ ਦੇ ਕਾਰਜ ਸਾਧਕ ਅਫਸਰ ਦਵਿੰਦਰ ਸਿੰਘ ਗਰੇਵਲ, ਪ©ਧਾਨ ਜਗਤ ਮੋਹਣ ਸ਼ਰਮਾ ਨੂਰਮਹਿਲ, ਐਸ.ਐਮ.ਓ ਡਾਕਟਰ ਜਗਦੀਸ਼ ਕੁਮਾਰ ਬਿਲਗਾ ਅਤੇ ਐਸ.ਐਮ.ਓ ਡਾਕਟਰ ਰਮੇਸ਼ ਪਾਲ ਨੂਰਮਹਿਲ ਵਲੋਂ ਸਾਂਝੇ ਤੌਰ 'ਤੇ ਨੂਰਮਹਿਲ ਵਿਚ ...

ਪੂਰੀ ਖ਼ਬਰ »

ਬਾਬਾ ਬ੍ਰਹਮ ਦਾਸ ਸਕੂਲ ਦੇ ਅੱਵਲ ਆਏ ਬੱਚੇ ਸਨਮਾਨਿਤ

ਫਿਲੌਰ, 25 ਅਗਸਤ (ਸੁਰਜੀਤ ਸਿੰਘ ਬਰਨਾਲਾ)­-ਸਥਾਨਕ ਬਾਬਾ ਬ੍ਰਹਮ ਦਾਸ ਸਕੂਲ ਵਿਖੇ ਸਿੱਖਿਆ ਵਿਭਾਗ ਦੀਆ ਹਦਾਇਤਾਂ ਤੇ ਸਕੂਲੀ ਬੱਚਿਆਂ ਦੇ ਡਰਾਇੰਗ, ਲੇਖ ਮੁਕਾਬਲੇ, ਬਹਿਸ ਮੁਕਾਬਲੇ ਪਿ੍ੰਸੀਪਲ ਬਲਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਵੱਡੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ ਯੂਨੀਅਨ ਵਲੋਂ ਡੀ.ਈ.ਓ ਫ਼ਤਹਿਗੜ੍ਹ ਸਾਹਿਬ ਦੇ ਵਤੀਰੇ ਦੀ ਨਿਖੇਧੀ

ਜਲੰਧਰ, 25 ਅਗਸਤ (ਜਤਿੰਦਰ ਸਾਬੀ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਦੀ ਬੈਠਕ ਜਲੰਧਰ ਵਿਖੇ ਹੋਈ ਤੇ ਇਸ ਮੌਕੇ 'ਤੇ ਡੀ.ਈ.ਓ ਫਤਿਹਗੜ੍ਹ ਸਾਹਿਬ ਦਿਨੇਸ਼ ਕੁਮਾਰ ਨੇ ਰੂਟੀਨ ਚੈਕਿੰਗ ਦੌਰਾਨ ਜੀ.ਟੀ.ਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਕਰਤਾਰਪੁਰ, 25 ਅਗਸਤ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਮਾਸਟਰ ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਨੇਕੀ ਦੀ ਦੁਕਾਨ ਵਲੋਂ ਸ੍ਰੀ ...

ਪੂਰੀ ਖ਼ਬਰ »

ਬਜਰੰਗ ਦਲ ਤੇ ਹਿੰਦੂ ਪ੍ਰੀਸ਼ਦ ਵਲੋਂ ਨਸ਼ਾ ਮੁਕਤ ਤਿਰੰਗਾ ਰੈਲੀ

ਨੂਰਮਹਿਲ, 25 ਅਗਸਤ (ਜਸਵਿੰਦਰ ਸਿੰਘ ਲਾਂਬਾ)-ਬਜਰੰਗ ਦਲ ਤੇ ਹਿੰਦੂ ਪ©ੀਸ਼ਦ ਨੂਰਮਹਿਲ ਵਲੋਂ ਭਾਰਤ ਦਿਵਸ ਨੂੰ ਸਮਰਪਿਤ 'ਨਸ਼ਾ ਮੁਕਤ ਪੰਜਾਬ' ਤਿਰੰਗਾ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ਮੁਖ ਮਹਿਮਾਨ ਅਸ਼ਿਸ਼ ਬੋਨੀ ਬਜਰੰਗ ਦਲ ਪੰਜਾਬ, ਪ©ਗਟ ਸਿੰਘ ਨੇ ਹਰੀ ਝੰਡੀ ...

ਪੂਰੀ ਖ਼ਬਰ »

ਰਿਸ਼ੀ ਠਾਕਰ ਦਾਸ ਦਾ 74ਵਾਂ ਬਰਸੀ ਯੱਗ ਮਨਾਇਆ

ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ)-ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਦੇ ਦਰਬਾਰ ਰਿਸ਼ੀ ਠਾਕਰ ਦਾਸ ਵਿਖੇ ਗੱਦੀ ਨਸ਼ੀਨ ਸੰਤ ਰਾਮ ਦਾਸ ਦੀ ਰਹਿਨੁਮਾਈ ਹੇਠ ਰਿਸ਼ੀ ਠਾਕਰ ਦਾਸ ਦਾ 74ਵਾਂ ਮਹਾਨ ਬਰਸੀ ਯੱਗ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਆਸਾ ਦੀ ...

ਪੂਰੀ ਖ਼ਬਰ »

ਤੇਹਿੰਗ ਸਕੂਲ ਨੂੰ ਪ੍ਰਵਾਸੀ ਵੀਰਾਂ ਵਲੋਂ ਸਾਮਾਨ ਭੇਟ

ਫਿਲੌਰ, 25 ਅਗਸਤ ( ਸੁਰਜੀਤ ਸਿੰਘ ਬਰਨਾਲਾ)-ਤੇਹਿੰਗ ਵੈੱਲਫੇਅਰ ਕਮੇਟੀ ਅਤੇ ਏਕਨੂਰ ਸਪੋਰਟਸ ਅਕੈਡਮੀ ਵਲ਼ੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤੇਹਿੰਗ ਨੂੰ ਇਨਵਰਟਰ ਟੇਬਲ, ਸਬਮਰਸੀਬਲ ਪੰਪ, ਬਾਥਰੂਮ ਦੀ ਰਿਪੇਅਰ ਅਤੇ ਤਿੰਨ ਪ੍ਰਾਈਵੇਟ ਅਧਿਆਪਕਾਂ ਨੂੰ ਤਨਖ਼ਾਹ ...

ਪੂਰੀ ਖ਼ਬਰ »

ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਮੰਗ-ਪੱਤਰ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਫਰਦ ਕੇਂਦਰ ਸ਼ਾਹਕੋਟ ਦੇ ਸਮੂਹ ਮੁਲਾਜ਼ਮਾਂ ਵਲੋਂ ਨਾਨਕ ਰਾਮ ਦੀ ਅਗਵਾਈ 'ਚ ਅੱਜ ਤਹਿਸੀਲਦਾਰ ਸ਼ਾਹਕੋਟ ਇੰਦਰਦੇਵ ਸਿੰਘ ਮਿਨਹਾਸ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਮੌਕੇ ਆਗੂ ਨਾਨਕ ਰਾਮ ਨੇ ਕਿਹਾ ਕਿ ਉਹ ਫਰਦ ਕੇਂਦਰ ਵਿਚ ਬਤੌਰ ...

ਪੂਰੀ ਖ਼ਬਰ »

ਵਾਲਮੀਕਿ ਯੋਗ ਆਸ਼ਰਮ ਰਹੀਮਪੁਰ 'ਚ ਲਵ-ਕੁਸ਼ ਪ੍ਰਗਟ ਦਿਵਸ ਮਨਾਇਆ

ਮੱਲ੍ਹੀਆਂ ਕਲਾਂ, 25 ਅਗਸਤ (ਮਨਜੀਤ ਮਾਨ)-ਵਾਲਮੀਕਿ ਯੋਗ ਆਸ਼ਰਮ ਰਹੀਮਪੁਰ 'ਚ ਲਵ-ਕੁਸ਼ ਪ੍ਰਗਟ ਦਿਵਸ ਆਸ਼ਰਮ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਤੇ ਇਲਾਕਾ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਨਾਲ ਆਈ ...

ਪੂਰੀ ਖ਼ਬਰ »

ਐਕਸ ਸਰਵਿਸ ਮੈਨ ਵੈੱਲਫੇਅਰ ਐਸੋਸ਼ੀਏਸ਼ਨ ਨੇ ਬਜ਼ੁਰਗ ਦਿਵਸ ਮਨਾਇਆ

ਭੋਗਪੁਰ, 25 ਅਗਸਤ (ਕੁਲਦੀਪ ਸਿੰਘ ਪਾਬਲਾ)-ਐਕਸ ਸਰਵਿਸ ਮੈਨ ਵੈਲਫੇਅਰ ਐਸ਼ੋਸ਼ੀਏਸ਼ਨ ਬਲਾਕ ਭੋਗਪੁਰ ਵਲੋਂ ਵਿਸ਼ੇਸ਼ ਤੌਰ 'ਤੇ ਬਜੁਰਗਾਂ ਨੂੰ ਯਾਦ ਕਰਦਿਆਂ ਬਜ਼ੁਰਗ ਦਿਵਸ ਮਨਾਇਆ ਗਿਆ | ਜਿਸ ਵਿਚ ਸੀ.ਜੇ.ਐਮ. ਜੱਜ ਜਾਪਇੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਤੀ ਯਾਦਗਾਰੀ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਡਰੋਲੀ ਕਲਾਂ, 25 ਅਗਸਤ (ਸੰਤੋਖ ਸਿੰਘ) ਸ਼ਹੀਦ ਬਾਬਾ ਮਤੀ ਮੈਮੋਰੀਅਲ ਸੋਸਾਇਟੀ ਡਰੋਲੀ ਕਲਾਂ ਵਲੋਂ ਕਰਵਾਇਆ 7 ਰੋਜ਼ਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਆਖਰੀ ਦਿਨ ਹੋਏ ਫਸਵੇਂ ਮੁਕਾਬਲਿਆਂ 'ਚ ਕਬੱਡੀ ਕਲੱਬ ਪੱਧਰ ਵਿਚ ਜਕਰਪੁਰ ਨੇ ਸਾਂਧਰਾ ਨੂੰ ਹਰਾ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਰਿਹਾਨ ਵਲੋਂ ਬੱਸ ਸਟੈਂਡ 'ਤੇ ਪਬਲਿਕ ਟੁਆਇਲਟ ਦਾ ਨੀਂਹ-ਪੱਥਰ

ਸ਼ਾਹਕੋਟ, 25 ਅਗਸਤ (ਸੁਖਦੀਪ ਸਿੰਘ)- ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਵਲੋਂ ਬੱਸ ਸਟੈਂਡ ਸ਼ਾਹਕੋਟ ਵਿਖੇ 5.20 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਪਬਲਿਕ ਟੁਆਇਲਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਪ੍ਰਧਾਨ ਸਤੀਸ਼ ਰਿਹਾਨ ਨੇ ਕਿਹਾ ਕਿ ਬੱਸ ...

ਪੂਰੀ ਖ਼ਬਰ »

ਪਿੰਡ ਕੋਟਲੀ ਗਾਜਰਾਂ 'ਚ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਸ਼ਾਹਕੋਟ, 25 ਅਗਸਤ (ਸਚਦੇਵਾ, ਬਾਂਸਲ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਕੋਟਲੀ ਗਾਜਰਾਂ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਵਿਖੇ ਜਥੇਬੰਦੀ ਦੇ ਸੂਬਾਈ ਆਗੂ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਨਰਲ ਸਕੱਤਰ ...

ਪੂਰੀ ਖ਼ਬਰ »

ਜਨਾਬਪੀਰ ਦਸਤਗੀਰ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਕਿਸ਼ਨਗੜ੍ਹ, 25 ਅਗਸਤ (ਹਰਬੰਸ ਸਿੰਘ ਹੋਠੀ)-ਪਿੰਡ ਤਲਵੰਡੀ ਆਬਦਾਰ ਸਥਿਤ ਜਨਾਬਪੀਰ ਦਸਤਗੀਰ ਦੇ ਦਰਬਾਰ 'ਤੇ ਸਾਲਾਨਾ 27ਵਾਂ ਜੋੜ ਮੇਲਾ ਸਮੂਹ ਸੇਵਾਦਾਰਾਂ ਵਲੋਂ ਕਰਵਾਇਆ ਗਿਆ | ਉਕਤ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਸਵੇਰੇ ਦਰਬਾਰ 'ਤੇ ਚਾਦਰ ਦੀ ਰਸਮ, ਝੰਡੇ ਦੀ ਰਸਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਤੀ ਯਾਦਗਾਰੀ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ
ਐਕਸ ਸਰਵਿਸ ਮੈਨ ਵੈੱਲਫੇਅਰ ਐਸੋਸ਼ੀਏਸ਼ਨ ਨੇ ਬਜ਼ੁਰਗ ਦਿਵਸ ਮਨਾਇਆ
ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਤਹਿਸੀਲਦਾਰ ਨੂੰ ਮੰਗ-ਪੱਤਰ
ਤੇਹਿੰਗ ਸਕੂਲ ਨੂੰ ਪ੍ਰਵਾਸੀ ਵੀਰਾਂ ਵਲੋਂ ਸਾਮਾਨ ਭੇਟ
ਪਿੰਡ ਕੋਟਲੀ ਗਾਜਰਾਂ 'ਚ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ
ਬਜਰੰਗ ਦਲ ਤੇ ਹਿੰਦੂ ਪ੍ਰੀਸ਼ਦ ਵਲੋਂ ਨਸ਼ਾ ਮੁਕਤ ਤਿਰੰਗਾ ਰੈਲੀ
ਮਾਤਾ ਗੁਜਰੀ ਖ਼ਾਲਸਾ ਕਾਲਜ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਡਰੋਲੀ ਕਲਾਂ, 25 ਅਗਸਤ (ਸੰਤੋਖ ਸਿੰਘ) ਸ਼ਹੀਦ ਬਾਬਾ ਮਤੀ ਮੈਮੋਰੀਅਲ ਸੋਸਾਇਟੀ ਡਰੋਲੀ ਕਲਾਂ ਵਲੋਂ ਕਰਵਾਇਆ 7 ਰੋਜ਼ਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਆਖਰੀ ਦਿਨ ਹੋਏ ਫਸਵੇਂ ਮੁਕਾਬਲਿਆਂ 'ਚ ਕਬੱਡੀ ਕਲੱਬ ਪੱਧਰ ਵਿਚ ਜਕਰਪੁਰ ਨੇ ਸਾਂਧਰਾ ਨੂੰ ਹਰਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX