ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਰੇਲਵੇ ਲਾਈਨ ਹੇਠੋਂ ਨਵੀਂ ਸੀਵਰੇਜ ਲਾਈਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ-ਐਸ. ਡੀ. ਓ.

ਗਿੱਦੜਬਾਹਾ, 25 ਅਗਸਤ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਗਿੱਦੜਬਾਹਾ ਵਿਖੇ ਰੇਲਵੇ ਲਾਈਨ ਦੇ ਹੇਠ ਦੀ ਲੰਘਦੇ ਸੀਵਰੇਜ ਦੇ ਧੱਸ ਜਾਣ ਕਾਰਨ ਜਿੱਥੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਸੀ ਉੱਥੇ ਹੀ ਸ਼ਹਿਰ ਅੰਦਰ ਸੀਵਰੇਜ ਸਮੱਸਿਆ ਪੈਦਾ ਹੋਣ ਦਾ ਵੀ ਡਰ ਬਣਿਆ ਹੋਇਆ ਹੈ | ਲੋਕਾਂ ਨੂੰ ਸੀਵਰੇਜ ਸਬੰਧੀ ਜਾਣਕਾਰੀ ਦੇਣ ਲਈ ਵਿਭਾਗ ਵਲੋਂ ਐਕਸੀਅਨ ਬਠਿੰਡਾ ਜ਼ੋਨ ਜੀ.ਪੀ. ਸਿੰਘ ਦੀ ਅਗਵਾਈ ਵਿਚ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਐਸ.ਡੀ.ਓ. ਰਾਕੇਸ਼ ਮੋਹਨ ਮੱਕੜ ਨੇ ਦੱਸਿਆ ਕਿ ਗਿੱਦੜਬਾਹਾ ਦਾ ਸੀਵਰੇਜ ਸਿਸਟਮ ਦੋ ਹਿੱਸਿਆਂ ਵਿਚ ਵੰਡਿਆ ਹੋਇਆ ਹੈ ਅਤੇ ਰੇਲਵੇ ਲਾਈਨ ਦੇ ਥੱਲੇ ਸੀਵਰੇਜ ਬੈਠਣ ਕਾਰਨ ਸ਼ਹਿਰ ਦੇ ਵਾਰਡ ਨੰਬਰ, 2, 4, 17, 18 ਅਤੇ 19 ਵਧੇਰੇ ਪ੍ਰਭਾਵਿਤ ਹੋਣਗੇ, ਜਿਸ ਕਰਕੇ ਆਉਣ ਵਾਲੇ ਇਕ ਦੋ ਦਿਨਾਂ ਵਿਚ ਸੀਵਰੇਜ ਬਲੌਕੇਜ਼ ਵਰਗੇ ਹਾਲਾਤ ਬਣ ਸਕਦੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਆਦਾ ਡਰਨ ਦੀ ਲੋੜ ਨਹੀਂ ਹੈ, ਕਿਉਂਕਿ ਸੀਵਰੇਜ ਸਮੱਸਿਆ ਦਾ ਹੱਲ ਕਰਨ ਲਈ ਵਿਭਾਗ ਵਲੋਂ ਨਵਾਂ ਪਲਾਨ ਤਿਆਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਸ਼ਹਿਰ ਦੇ ਭਾਰੂ ਦਰਵਾਜ਼ਾ ਅਤੇ ਭੱਠੀ ਵਾਲਾ ਮੋੜ 'ਤੇ ਪੱਖੇ ਲਗਾ ਕੇ ਸੀਵਰੇਜ ਦਾ ਪਾਣੀ ਬਾਹਰ ਰਜਬਾਹਾ ਰੋਡ ਦੇ ਨੇੜੇ ਲਿਜਾਇਆ ਜਾਵੇਗਾ ਅਤੇ ਸੀਵਰੇਜ ਭਰਨ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ, ਨਾਲ ਹੀ ਭੱਠੀ ਵਾਲਾ ਮੋੜ ਅਤੇ ਬਾਵਾ ਹਸਪਤਾਲ ਤੇ ਅੱਗਿਓਾ ਨਵੀਂ ਸੀਵਰੇਜ ਲਾਈਨ ਵਿਛਾ ਕੇ ਪਾਣੀ ਨਵੇਂ ਡਿਸਪੋਜਲ ਤੱਕ ਲਿਜਾਇਆ ਜਾਵੇਗਾ, ਜਿਸ ਲਈ ਲਗਪਗ 3 ਮਹੀਨੇ ਦਾ ਸਮਾਂ ਲੱਗੇਗਾ ਅਤੇ ਇਸ ਦਾ ਪਲਾਨ ਤਿਆਰ ਕਰਕੇ ਕੱਲ੍ਹ ਤੱਕ ਨਗਰ ਕੌਾਸਲ ਨੂੰ ਭੇਜ ਦਿੱਤਾ ਜਾਵੇਗਾ ਤੇ ਨਗਰ ਕੌਾਸਲ ਵਲੋਂ ਫ਼ੰਡ ਜਾਰੀ ਹੋਣ ਤੇ ਤੁਰੰਤ ਇਹ ਦਾ ਕੰਮ ਆਰੰਭ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੀਆਂ ਹਦਾਇਤਾਂ ਤੇ ਵਿਭਾਗ ਵਲੋਂ ਲੋਕਾਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਬਦਲਵੇਂ ਪ੍ਰਬੰਧ ਕਰਨ ਲਈ ਵਰਕਰਜ਼ ਨੂੰ ਕੰਮ 'ਤੇ ਲਗਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਹੇਠੋਂ ਲੰਘਦਾ ਸੀਵਰੇਜ ਕਰੀਬ 45-50 ਸਾਲ ਪੁਰਾਣਾ ਹੈ ਅਤੇ ਇਹ ਰਿਪੇਅਰ ਕਰਨ ਯੋਗ ਨਹੀਂ ਹੈ, ਇਸ ਲਈ ਸੀਵਰੇਜ ਵਿਭਾਗ ਵਲੋਂ ਨਵੀਂ ਸੀਵਰੇਜ ਲਾਈਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸੀਵਰੇਜ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਘੱਟ ਤੋਂ ਘੱਟ ਪਾਣੀ ਦੀ ਵਰਤੋਂ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਉਨ੍ਹਾਂ ਦੇ ਨਾਲ ਸੰਨੀ ਬਰਾੜ ਨਿੱਜੀ ਸਹਾਇਕ ਰਾਜਾ ਵੜਿੰਗ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਜ਼ੋਨਲ ਟੂਰਨਾਮੈਂਟ ਅੱਜ ਤੋਂ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਸ. ਰਿਪੋ.)-ਜ਼ਿਲ੍ਹਾ ਟੂਰਨਾਮੈਂਟ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਵਿਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਈ.ਓ. ਦਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕੰਮਾਂ ਨੂੰ ਰੋਕਣ ਲਈ ਪ੍ਰਸ਼ਾਸਨ ਗੰਭੀਰ ਕਿਉਂ ਨਹੀਂ?

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ ) -ਸ਼ਹਿਰ ਵਿਚ ਨਾਜਾਇਜ਼ ਕੰਮ ਵੱਡੀ ਪੱਧਰ 'ਤੇ ਹੋ ਰਹੇ ਹਨ ਪਰ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਗੰਭੀਰ ਨਹੀਂ ਜਾਪ ਰਿਹਾ | ਲੋਕਾਂ ਵਿਚ ਚਰਚਾ ਹੈ ਕਿ ਜ਼ਿਆਦਾਤਰ ਸਰਕਾਰੀ ਅਧਿਕਾਰੀ ਸਿਰਫ਼ ਤਨਖ਼ਾਹਾਂ ਲੈਣ ਤੱਕ ...

ਪੂਰੀ ਖ਼ਬਰ »

ਜ਼ੋਨ ਗਿਲਜੇਵਾਲਾ ਦੀਆਂ ਗਰਮ ਰੁੱਤ ਖੇਡਾਂ ਅੱਜ ਤੋਂ

ਦੋਦਾ, 25 ਅਗਸਤ (ਰਵੀਪਾਲ)-ਜ਼ੋਨ ਚੱਕ ਗਿਲਜੇਵਾਲਾ ਦੀਆਂ ਗਰਮ ਰੁੱਤ ਸਕੂਲੀ ਖੇਡਾਂ ਸਬੰਧੀ ਇਕ ਅਹਿਮ ਮੀਟਿੰਗ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਜ਼ੋਨ ਨਾਲ ਸਬੰਧਿਤ ਸਕੂਲਾਂ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਬੀਬੀ ਬਰਾੜ

ਮੰਡੀ ਬਰੀਵਾਲਾ, 25 ਅਗਸਤ (ਨਿਰਭੋਲ ਸਿੰਘ)-ਕੈਪਟਨ ਸਰਕਾਰ ਲੋਕਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਕੈਪਟਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਕਸ਼ਮੀਰ ਦੀ ਜਨਤਾ ਦੇ ਹੱਕ ਵਿਚ ਲੋਕ ਮੋਰਚਾ ਪੰਜਾਬ ਨੇ ਕੱਢਿਆ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਕਸ਼ਮੀਰ ਦੀ ਜਨਤਾ ਦੇ ਹੱਕ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਕਸ਼ਮੀਰ ਵਿਚ ਧਾਰਾ 370, 35ਏ ਨੂੰ ਬਹਾਲ ਕੀਤਾ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ ਹੋਈ

ਮਲੋਟ, 25 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਰੀਡਮ ਫ਼ਾਈਟਰਜ਼ ਉਤਰਾਅਧਿਕਾਰੀ ਸੰਸਥਾ ਦੀ ਇਕ ਅਹਿਮ ਮੀਟਿੰਗ ਇੱਥੇ ਹੋਈ ਜਿਸ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ, ਸੰਗਰੂਰ ਦੇ ਜ਼ਿਲ੍ਹਾ ਸਕੱਤਰ ਸਿਆਸਤ ਸਿੰਘ, ਜਸਵੰਤ ਸਿੰਘ ਬੁਢਲਾਡਾ, ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਰੇਲਵੇ ਲਾਈਨ ਦੇ ਨੇੜੇ ਚੱਲ ਰਹੇ ਸੀਵਰੇਜ ਦੇ ਕੰਮ ਦਾ ਐਸ. ਡੀ. ਐਮ. ਓਮ ਪ੍ਰਕਾਸ਼ ਨੇ ਲਿਆ ਜਾਇਜ਼ਾ

ਗਿੱਦੜਬਾਹਾ, 25 ਅਗਸਤ (ਬਲਦੇਵ ਸਿੰਘ ਘੱਟੋਂ)-ਸੀਵਰੇਜ ਵਿਭਾਗ ਵਲੋਂ ਸ਼ਹਿਰ ਅੰਦਰ ਸੀਵਰੇਜ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਬਦਲਵੇਂ ਪ੍ਰਬੰਧਾਂ ਦੀ ਜਾਣਕਾਰੀ ਲੈਣ ਲਈ ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਓਮ ਪ੍ਰਕਾਸ਼ ਨੇ ਸਥਾਨਕ ਰੇਲਵੇ ਲਾਈਨ ਦੇ ਨੇੜੇ ਚੱਲ ...

ਪੂਰੀ ਖ਼ਬਰ »

ਸਮਾਜਿਕ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਨੌਜਵਾਨਾਂ ਵਰਗ ਨੂੰ ਸਹੀ ਸੇਧ ਦੇਣ ਲਈ ਸਮਾਜਿਕ ਨੈਤਿਕ ਕਦਰਾਂ-ਕੀਮਤਾਂ ਸਬੰਧੀ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਜਲਦੀ ਚਾਲੂ ਕਰਵਾਉਣ ਦੀ ਮੰਗ

ਰੁਪਾਣਾ, 25 ਅਗਸਤ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਆਸ-ਪਾਸ ਪਿੰਡਾਂ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਅਤੇ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਨਗਰ ਕੌਾਸਲ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀਆਂ 2 ਕਿੱਲੋਮੀਟਰ ਦੀ ਦੂਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲੇ ਸਥਾਨਕ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ 'ਚ ਰੌਣਕਾਂ ਲੱਗੀਆਂ

ਮਲੋਟ, 25 ਅਗਸਤ (ਪਾਟਿਲ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸ਼ਰਧਾਲੂਆਂ ਦੁਆਰਾ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ | ਸ਼ਹਿਰ ਦੇ ਮੰਦਰਾਂ ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ, ਕਿ੍ਸ਼ਨਾ ਮੰਦਰ ਜੰਡੀਵਾਲਾ ਚੌਾਕ, ਸਨਾਤਨ ਧਰਮ ਕਿ੍ਸ਼ਨਾ ਮੰਦਰ ਅਤੇ ਸ਼ਹਿਰ ਦੇ ਹੋਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਨਿਹੰਗ ਸਿੰਘ ਜਥੇਬੰਦੀ ਤੋਂ ਅਜਾਦ ਕਰਵਾਉਣ ਲਈ ਗੁਰੂਸਰ ਦੇ ਲੋਕ ਹੋਏ ਇਕੱਠੇ

ਗਿੱਦੜਬਾਹਾ, 25 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਗੁਰੂਸਰ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਨੂੰ ਨਿਹੰਗ ਸਿੰਘ ਜਥੇਬੰਦੀ (ਸ਼੍ਰੋਮਣੀ ਅਕਾਲੀ ਪੰਥ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਵੀਰ ਸਿੰਘ ਦੇ ਧੜੇ) ਤੋਂ ਆਜਾਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਸੰਘਰਸ਼ ...

ਪੂਰੀ ਖ਼ਬਰ »

ਆਯੂਰਵੈਦਿਕ ਵਿਭਾਗ ਵਲੋਂ ਜਾਗਰੂਕਤਾ ਸਮਾਗਮ

ਸੰਗਰੂਰ, 25 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਡਾ. ਰੇਨੂੰਕਾ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਕਾਮਰੇਡ ਜਗਦੀਸ਼ ਚੰਦਰ ਫਰੀਡਮ ਫਾਈਟਰ ਸਿਵਲ ਹਸਪਤਾਲ ਦੇ ਆਈ.ਐਸ.ਐਮ. ਵਿੰਗ ਦੇ ਇੰਚਾਰਜ ਡਾ. ਮੁਹੰਮਦ ਅਕਮਲ ਦੀ ...

ਪੂਰੀ ਖ਼ਬਰ »

ਬਲਾਕ ਸੰਗਰੂਰ ਨੰੂ ਪੰਜਾਬ ਦਾ ਨੰਬਰ ਵੰਨ ਬਲਾਕ ਬਣਾਉਣਾ ਸਿੰਗਲਾ ਦਾ ਮੁੱਖ ਨਿਸ਼ਾਨਾ-ਤੂਰ

ਸੰਗਰੂਰ, 25 ਅਗਸਤ (ਅਮਨਦੀਪ ਸਿੰਘ ਬਿੱਟਾ) - ਬਲਾਕ ਸੰਗਰੂਰ ਪੰਚਾਇਤ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸ ਆਗੂ ਸਰਪੰਚ ਕੁਲਜੀਤ ਸਿੰਘ ਤੂਰ ਬਡਰੁੱਖਾਂ ਨੇ ਕਿਹਾ ਕਿ ਬਲਾਕ ਸੰਗਰੂਰ ਦੇ ਸਮੂਹ ਪਿੰਡਾਂ ਨੰੂ ਖੇਡਾਂ ਦੇ ਖੇਤਰ 'ਚ ਪੰਜਾਬ ਦਾ ਨੰਬਰ ਵਨ ਬਲਾਕ ਬਣਾਉਣ ...

ਪੂਰੀ ਖ਼ਬਰ »

ਕੌਰ ਸਿੰਘ ਨੰਬਰਦਾਰ ਨਮਿਤ ਸ਼ਰਧਾਂਜਲੀ ਸਮਾਗਮ

ਕੌਹਰੀਆਂ, 25 ਅਗਸਤ (ਮਾਲਵਿੰਦਰ ਸਿੰਘ ਸਿੱਧੂ) - ਪਿਛਲੇ ਦਿਨੀਂ ਕਿਸਾਨ ਆਗੂ ਗੁਰਦੀਪ ਸਿੰਘ ਦੇ ਦਾਦਾ ਕੌਰ ਸਿੰਘ ਨੰਬਰਦਾਰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ 'ਚ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਮਹਿਲਾਂ ਦੇ ਵਿਦਿਆਰਥੀਆਂ ਨੇ ਕਿ੍ਕਟ 'ਚ ਗੱਡੇ ਜਿੱਤ ਦੇ ਝੰਡੇ

ਮਹਿਲਾਂ ਚੌਕ, 25 ਅਗਸਤ (ਸੁਖਵੀਰ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਦੁਆਰਾ ਕਰਵਾਏ ਵੱਖ ਵੱਖ ਸਕੂਲਾਂ ਦੇ ਕਿ੍ਕਟ ਜ਼ੋਨ ਮੁਕਾਬਲਿਆਂ 'ਚੋਂ ਪੰਜਾਬ ਕਾਨਵੈਂਟ ਸਕੂਲ ਮਹਿਲਾਂ ਦੇ ਵਿਦਿਆਰਥੀਆਂ ਅੰਡਰ 14 ਅਤੇ ਅੰਡਰ 17 ਦਿੜ੍ਹਬਾ ਜ਼ੋਨ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ...

ਪੂਰੀ ਖ਼ਬਰ »

ਭਾਜਪਾ ਦੇ ਆਗੂ ਫ਼ਰਾਖਦਿਲੀ ਵਾਲੀ ਰਾਜਨੀਤੀ ਕਰਨ-ਪਰਮਿੰਦਰ ਸ਼ਰਮਾ

ਸੰਗਰੂਰ, 25 ਅਗਸਤ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਕੁਝ ਆਗੂਆਂ ਵਲੋਂ ਸੰਗਰੂਰ ਦੇ ਐਡੀਟੋਰੀਅਮ ਹਾਲ 'ਚ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ ਦੌਰਾਨ ਪ੍ਰੋਗਰਾਮ ਵਿਚ ਖੱਲਲ ਖੜ੍ਹਾ ਕਰਨ ...

ਪੂਰੀ ਖ਼ਬਰ »

ਭਾਜਪਾ ਦੇ ਆਗੂ ਫ਼ਰਾਖਦਿਲੀ ਵਾਲੀ ਰਾਜਨੀਤੀ ਕਰਨ-ਪਰਮਿੰਦਰ ਸ਼ਰਮਾ

ਸੰਗਰੂਰ, 25 ਅਗਸਤ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਆਗੂ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਕੁਝ ਆਗੂਆਂ ਵਲੋਂ ਸੰਗਰੂਰ ਦੇ ਐਡੀਟੋਰੀਅਮ ਹਾਲ 'ਚ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ ਦੌਰਾਨ ਪ੍ਰੋਗਰਾਮ ਵਿਚ ਖੱਲਲ ਖੜ੍ਹਾ ਕਰਨ ...

ਪੂਰੀ ਖ਼ਬਰ »

ਭਵਾਨੀਗੜ੍ਹ•ਦੀਆਂ 3 ਗ੍ਰਾਮ ਪੰਚਾਇਤਾਂ ਨੇ ਕਾਇਮ ਕੀਤੀ ਮਿਸਾਲ-ਘਨਸ਼ਿਆਮ ਥੋਰੀ

ਸੰਗਰੂਰ, 25 ਅਗਸਤ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਬਲਾਕ ਭਵਾਨੀਗੜ• ਦੇ ਤਿੰਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ਨਸ਼ਾ ਮੁਕਤ ਘੋਸਿਤ ਕਰਦਿਆਂ ਮਤੇ ਪਾਸ ਕਰਕੇ ਭੇਜੇ ਹਨ | ਉਨ•੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਵਾਨੀਗੜ੍ਹ•ਦੀਆਂ 3 ਗ੍ਰਾਮ ਪੰਚਾਇਤਾਂ ਨੇ ਕਾਇਮ ਕੀਤੀ ਮਿਸਾਲ-ਘਨਸ਼ਿਆਮ ਥੋਰੀ

ਸੰਗਰੂਰ, 25 ਅਗਸਤ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਬਲਾਕ ਭਵਾਨੀਗੜ• ਦੇ ਤਿੰਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਪਿੰਡਾਂ ਨੂੰ ਨਸ਼ਾ ਮੁਕਤ ਘੋਸਿਤ ਕਰਦਿਆਂ ਮਤੇ ਪਾਸ ਕਰਕੇ ਭੇਜੇ ਹਨ | ਉਨ•੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਬੇਨੜਾ ਵਿਖੇ ਲਗਾਇਆ ਮੋਰਚਾ

ਧੂਰੀ, 25 ਅਗਸਤ (ਦੀਪਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਬੇਨੜਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਈਸ਼ਰ ਸਿੰਘ ਦੇ ਘਰ ਦੇ ਵਰੰਟ ਕਬਜ਼ੇ ਨੂੰ ਰੋਕਣ ਲਈ ਬਲਾਕ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗਵਾਈ 'ਚ ਪਿੰਡ ਬੇਨੜਾ ਵਿਖੇ ਕਿਸਾਨ ਦੇ ਘਰ ਅੱਗੇ ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਧੂਰੀ, 25 ਅਗਸਤ (ਦੀਪਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ ਪਿ੍ੰਸੀਪਲ ਨਵਨੀਤ ਬਾਂਸਲ ਦੀ ਅਗਵਾਈ ਹੇਠ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅਲੱਗ-ਅਲੱਗ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਫੱਲੇਵਾਲ਼ ਸਕੂਲ ਦੀਆਂ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ

ਕੁੱਪ ਕਲ੍ਹਾਂ, 25 ਅਗਸਤ (ਸਰੌਦ, ਲਵਲੀ)-ਜ਼ੋਨ ਪੱਧਰ ਕਰਾਟੇ ਮੁਕਾਬਲਾ ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸਕੂਲ ਬੇਗੋਵਾਲ ਵਿਖੇ ਕਰਵਾਇਆ ਗਿਆ | ਇਸ ਮੁਕਾਬਲੇ 'ਚ ਗੁਰੂ ਹਰਿਕਿ੍ਸ਼ਨ ਕਾਲਜੀਏਟ ਸਕੂਲ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀਆਂ ਨੇ ਵਾਦ-ਵਿਵਾਦ ਮੁਕਾਬਲੇ 'ਚੋਂ ਪ੍ਰਾਪਤ ਕੀਤਾ ਦੂਸਰਾ ਸਥਾਨ

ਸੰਗਰੂਰ, 25 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਹੋਦਿਆ ਸਕੂਲਜ਼ ਸੰਗਰੂਰ ਵਲੋਂ ਇੰਟਰ ਸਕੂਲ ਪੱਧਰ ਤੇ ਅੰਗਰੇਜ਼ੀ ਭਾਸ਼ਾ ਨਾਲ ਸੰਬੰਧਿਤ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ 'ਚੋਂ ਗੋਲਡਨ ਅਰਥ ਗਲੋਬਲ ...

ਪੂਰੀ ਖ਼ਬਰ »

ਅਨਾਜ ਮੰਡੀ ਸੜਕ ਤੋਂ ਨੀਵੀਂ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਲਹਿਰਾਗਾਗਾ, 25 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਮਾਰਕੀਟ ਕਮੇਟੀ ਲਹਿਰਾਗਾਗਾ ਅਧੀਨ ਆਉਂਦੇ ਖ਼ਰੀਦ ਕੇਂਦਰ ਗਿਦੜਿਆਣੀ, ਘੋੜੇਨਬ ਅਤੇ ਹਰਿਆਊ ਦੇ ਖ਼ਰੀਦ ਕੇਂਦਰ ਸੜਕ ਨਾਲੋਂ ਨੀਵੇਂ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਹਾੜ੍ਹੀ ਅਤੇ ਸਾਉਣੀ ਦੇ ...

ਪੂਰੀ ਖ਼ਬਰ »

ਰਾਜ ਕੌਰ ਬਡਰੁੱਖਾਂ ਪ੍ਰਧਾਨ ਬਣੇ

ਸੰਗਰੂਰ, 25 ਅਗਸਤ (ਧੀਰਜ ਪਸ਼ੌਰੀਆ) - ਇਸਤਰੀ ਜਾਗਿ੍ਤੀ ਮੰਚ ਜ਼ਿਲ੍ਹਾ ਸੰਗਰੂਰ ਦੀ ਬੈਠਕ 'ਚ ਘਰੇਲੂ ਹਿੰਸਾ, ਦਾਜ, ਭਰੂਣ ਹੱਤਿਆ, ਛੇੜਛਾੜ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਨਵੀਂ ਗਿਆਰਾ ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨੰਬਰ ਪਲੇਟਾਂ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਮੈਜਿਸਟਰੇਟ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX