ਤਾਜਾ ਖ਼ਬਰਾਂ


ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  0 minutes ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  35 minutes ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  48 minutes ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 1 hour ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 2 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 2 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 2 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 4 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 4 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 5 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 5 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 5 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 5 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 6 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 minute ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 7 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 7 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 7 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 8 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 8 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 8 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 9 hours ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 9 hours ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 9 hours ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 9 hours ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 10 hours ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 10 hours ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 10 hours ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 10 hours ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 11 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 11 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 11 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 12 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  about 1 hour ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ ਇੱਛਾ ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਮਾਨਸਾ

ਭੈਣੀਬਾਘਾ ਤੋਂ ਨੀਲੋਵਾਲ ਤੱਕ ਬਣਨ ਵਾਲੇ ਕੌਮੀ ਰਾਜ ਮਾਰਗ ਦੀ ਅਧਿਸੂਚਨਾ ਪ੍ਰਤੀ ਲੋਕ ਉਤਸੁਕ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 25 ਅਗਸਤ-ਜ਼ਿਲੇ੍ਹ ਦੇ ਪਿੰਡ ਭੈਣੀਬਾਘਾ ਤੋਂ ਨੀਲੋਵਾਲ (ਸੰਗਰੂਰ) ਤੱਕ ਬਣਨ ਵਾਲੇ ਕੌਮੀ ਰਾਜ ਮਾਰਗ ਪ੍ਰਤੀ ਲੋਕਾਂ 'ਚ ਉਤਸੁਕਤਾ ਜਾਗੀ ਹੋਈ ਹੈ | ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਵਲੋਂ ਐਨ.ਐਚ. 148 ਬੀ ਸੜਕ ਦੇ ਵਾਧੇ ਲਈ 28 ਜੂਨ ਨੂੰ 16.5 ਕਿੱਲੋਮੀਟਰ ਤੋਂ 46.00 ਤੱਕ 2/4 ਲੇਨ ਸੜਕ ਦੇ ਨਿਰਮਾਣ ਤਹਿਤ ਭੂਮੀ ਗ੍ਰਹਿਣ ਸਬੰਧੀ ਜਾਰੀ ਅਧਿਸੂਚਨਾ ਨੂੰ ਲੈ ਕੇ ਸੋਸ਼ਲ ਮੀਡੀਆ ਤੋਂ ਇਲਾਵਾ ਆਮ ਲੋਕਾਂ ਅਤੇ ਸਬੰਧਿਤ ਪਿੰਡਾਂ ਦੇ ਕਿਸਾਨਾਂ 'ਚ ਇਹ ਜਾਣਨ ਲਈ ਦੌੜ ਲੱਗੀ ਹੋਈ ਹੈ ਕਿ ਗ੍ਰਹਿਣ ਕੀਤੀ ਜਾਣ ਵਾਲੀ ਜ਼ਮੀਨ ਦਾ ਭਾਅ ਅਤੇ ਉਜਾੜਾ ਭੱਤਾ ਕਿੰਨਾ ਮਿਲੇਗਾ | ਇਹ ਵੱਖਰੀ ਗੱਲ ਹੈ ਕਿ ਭੂ ਮਾਫ਼ੀਆ ਵੀ ਸਰਗਰਮ ਹੋ ਗਿਆ ਹੈ ਅਤੇ ਉਹ ਜ਼ਮੀਨ ਦਾ ਸ਼ਨਾਖ਼ਤ ਕਰ ਕੇ ਰੇਟ ਵੀ ਵਧਾ ਰਿਹਾ ਹੈ | 28 ਜੂਨ ਨੂੰ ਪ੍ਰਕਾਸ਼ਿਤ ਹੋਏ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਉਪਰੋਕਤ ਕਾਰਜ ਲਈ ਮਾਨਸਾ ਜ਼ਿਲੇ੍ਹ ਦੇ ਪਿੰਡ ਭੈਣੀਬਾਘਾ, ਭਾਈਦੇਸਾ, ਤਾਮਕੋਟ, ਬੁਰਜ ਹਰੀ, ਖਿਆਲਾ ਕਲਾਂ, ਭੁਪਾਲ, ਅਤਲਾ ਕਲਾਂ, ਅਤਲਾ ਖ਼ੁਰਦ, ਸਮਾਉਂ, ਖੀਵਾ ਕਲਾਂ, ਹਮੀਰਗੜ੍ਹ ਢੈਪਈ ਤੇ ਬੀਰ ਖ਼ੁਰਦ ਪਿੰਡਾਂ ਦੀ 141.8366 ਹੈਕਟੇਅਰ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ | ਦੱਸਣਯੋਗ ਹੈ ਕਿ ਐਨ.ਐਚ. 148 ਬੀ ਕੋਟ ਪਤਲੀ (ਰਾਜਸਥਾਨ) ਤੋਂ ਸ਼ੁਰੂ ਹੁੰਦਾ ਹੈ ਅਤੇ ਇਸ ਦੀ ਸਮਾਪਤੀ ਬਠਿੰਡਾ ਤੱਕ ਦਰਸਾਈ ਗਈ ਹੈ | ਜ਼ਿਕਰਯੋਗ ਹੈ ਕਿ ਭੀਖੀ ਤੋਂ ਮੂਨਕ ਤੱਕ ਵਾਇਆ ਬੁਢਲਾਡਾ-ਬਰੇਟਾ ਕੌਮੀ ਮਾਰਗ 148-ਬੀ ਪਹਿਲਾਂ ਹੀ ਨਿਰਮਾਣ ਅਧੀਨ ਹੈ ਤੇ ਹੁਣ ਨਵੀਂ ਨੋਟੀਫ਼ਿਕੇਸ਼ਨ ਮੁਤਾਬਿਕ ਮੋਗਾ-ਬਰਨਾਲਾ ਅਤੇ ਬਠਿੰਡਾ ਤੋਂ ਇਸ ਰਸਤੇ ਆਉਣ ਵਾਲੀ ਆਵਾਜਾਈ ਨੂੰ ਵੱਡੀ ਸਹੂਲਤ ਮਿਲੇਗੀ | ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਅਜਿਹੇ ਮਾਰਗਾਂ ਲਈ ਗ੍ਰਹਿਣ ਕੀਤੀ ਜਾਣ ਵਾਲੀ ਜ਼ਮੀਨ ਦਾ ਭਾਅ ਮਾਰਕੀਟ ਰੇਟ ਤੋਂ ਦੁੱਗਣਾ ਅਤੇ ਉਜਾੜਾ ਭੱਤਾ ਵੱਖਰਾ ਦਿੱਤਾ ਜਾਂਦਾ ਹੈ | ਉਧਰ ਸੜਕੀ ਆਵਾਜਾਈ ਤੇ ਰਾਜ-ਮਾਰਗ ਮੰਤਰਾਲੇ ਦੀ ਕੇਂਦਰੀ ਨਿਰਮਾਣ ਡਵੀਜ਼ਨ ਦੀ ਹਾਲੇ ਤੱਕ ਇਲਾਕੇ 'ਚ ਕੋਈ ਸਰਗਰਮੀ ਦਿਖਾਈ ਨਹੀ ਦੇ ਰਹੀ |

ਅੱਖਾਂ ਦਾ ਮੁਫ਼ਤ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ

ਬਰੇਟਾ, 25 ਅਗਸਤ Ð(ਪ.ਪ.)-ਭਾਰਤ ਵਿਕਾਸ ਪ੍ਰੀਸ਼ਦ ਤੇ ਆਸਰਾ ਫਾਉਡੇਸ਼ਨ ਬਰੇਟਾ ਵਲੋਂ ਜਿਉਣਾ ਮੱਲ ਕਪੂਰ ਚੰਦ ਦੀ ਯਾਦ 'ਚ ਅੱਖਾਂ ਦਾ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 410 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 92 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ | ...

ਪੂਰੀ ਖ਼ਬਰ »

ਉੱਚ ਯੋਗਤਾ ਪ੍ਰਾਪਤ ਨੌਜਵਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ-ਢਿੱਲਵਾਂ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਪੰਜਾਬ ਨੇ ਮਾਨਸਾ ਜ਼ਿਲੇ੍ਹ 'ਚ ਪੜ੍ਹੇ-ਲਿਖੇ ਨੌਜਵਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਸਰਕਾਰੀ ਜ਼ਬਰ ਦੇ ਵਧਦੇ ਰੁਝਾਨ 'ਤੇ ਚਿੰਤਾ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਮਜ਼ਦੂਰ ਦੀ ਕੱੁਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਮਾਨਸਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਉਂ ਨੇ ਕਸਬਾ ਭੀਖੀ ਦੇ ਮਜ਼ਦੂਰ ਬਿੰਦਰ ਸਿੰਘ ਪੁੱਤਰ ਗਮਦੂਰ ਸਿੰਘ ਦੀ ਬੁਰੀ ਤਰ•ਾਂ ਕੁੱਟਮਾਰ ਕਰ ਕੇ ਗੰਭੀਰ ਜ਼ਖਮੀ ਕਰਨ ਵਾਲੇ ਇਕ ਹੌਲਦਾਰ ਅਤੇ ਉਸ ਦੇ ਪੁੱਤਰਾਂ ...

ਪੂਰੀ ਖ਼ਬਰ »

ਸੰਘੀ ਸਾਜਿਸ਼ ਤਹਿਤ ਕਰਤਾਰਪੁਰ ਸਾਹਿਬ ਲਾਂਘੇ ਵਿਰੁੱਧ ਸਵਾਮੀ ਦਾ ਬਿਆਨ ਪੰਜਾਬ ਦੋਖੀ-ਲਿਬਰੇਸ਼ਨ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ (ਐਮ.ਐਲ.) ਲਿਬਰੇਸ਼ਨ ਨੇ ਕਰਤਾਰਪੁਰ ਸਾਹਿਬ ਲਾਂਘੇ ਿਖ਼ਲਾਫ਼ ਭਾਜਪਾ ਦੇ ਸੀਨੀਅਰ ਲੀਡਰ ਸੁਬਰਾਮਨੀਅਮ ਸੁਆਮੀ ਦੇ ਬਿਆਨ 'ਤੇ ਸਖ਼ਤ ਟਿੱਪਣੀ ਕਰਦਿਆਂ ਦੋਸ਼ ਲਗਾਇਆ ਹੈ ਕਿ ਇਹ ਸਾਜ਼ਿਸ਼ੀ ਬਿਆਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ 'ਚ ਦਮ ਲਿਆਂਦਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 25 ਅਗਸਤ-ਜ਼ਿਲੇ੍ਹ ਦੇ ਸ਼ਹਿਰਾਂ, ਕਸਬਿਆਂ 'ਚ ਆਵਾਰਾ ਪਸ਼ੂਆਂ ਨੇ ਲੋਕਾਂ ਦੇ ਨੱਕ 'ਚ ਦਮ ਲਿਆਂਦਾ ਹੋਇਆ ਹੈ | ਝੁੰਡਾਂ ਦੇ ਰੂਪ 'ਚ ਫਿਰ ਰਹੇ ਇਹ ਆਵਾਰਾ ਡੰਗਰ ਫ਼ਸਲਾਂ ਦਾ ਹੀ ਨੁਕਸਾਨ ਨਹੀਂ ਕਰ ਰਹੇ ਸਗੋਂ ਹਾਦਸਿਆਂ ਨੂੰ ਜਨਮ ਦੇ ਕੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਆਜ਼ਾਦ ਵਲੋਂ ਮਨੋਰੋਗ ਇਲਾਜ ਕੇਂਦਰ ਦੀ ਸਥਾਪਨਾ

ਬੋਹਾ, 25 ਅਗਸਤ (ਪ. ਪ.)-ਤਰਕਸੀਲ ਸੁਸਾਇਟੀ ਆਜ਼ਾਦ ਭਾਰਤ ਦੇ ਸੀਨੀਅਰ ਆਗੂ ਰਮੇਸ਼ ਤਾਂਗੜੀ, ਰਾਜੇਸ ਵਰਮਾ, ਪ੍ਰਸ਼ੋਤਮ ਸਿੰਗਲਾ ਅਤੇ ਨਾਜਮ ਸਿੰਘ ਧੂਰਕੋਟ ਨੇ ਮੁੜ ਤੋਂ ਕਸਬਾ ਬੋਹਾ 'ਚ ਮਨੋਰੋਗ ਇਲਾਜ ਕੇਂਦਰ ਖੋਲਿ੍ਹਆ ਹੈ | ਉਕਤ ਆਗੂਆਂ ਨੇ ਦੱਸਿਆ ਕਿ ਹੁਣ ਜਦੋਂ ਕਰਜੇ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਭੀਖੀ, 25 ਅਗਸਤ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਕੋਟੜਾ ਕਲਾਂ ਵਿਖੇ ਸੜਕ ਹਾਦਸੇ 'ਚ ਪਿਓ ਦੀ ਮੌਤ ਅਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਕੋਟੜਾ ਕਲਾਂ ਵਾਸੀ ਜਸਮੇਲ ਖਾਂ (43) ਪੁੱਤਰ ਲੀਲੂ ਖਾਂ ਆਪਣੇ ਪੁੱਤਰ ਸਨੀ ਖਾਂ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀਆਂ ਨੇ ਟਾਵਰ ਲਗਾਉਣ ਦਾ ਕੀਤਾ ਵਿਰੋਧ

ਭੀਖੀ, 25 ਅਗਸਤ (ਬਲਦੇਵ ਸਿੰਘ ਸਿੱਧੂ)-ਭੀਖੀ ਵਿਖੇ ਆਤਮਾ ਰਾਮ ਦੇ ਪੁਰਾਣੇ ਹਸਪਤਾਲ ਕੋਲ ਇਕ ਨਿੱਜੀ ਘਰ 'ਚ ਏਅਰਟੈੱਲ ਕੰਪਨੀ ਵਲੋਂ ਲਗਾਏ ਜਾ ਰਹੇ ਟਾਵਰ ਦਾ ਵਾਰਡ 10 ਤੇ 11 ਦੇ ਵਸ਼ੀਦਿਆਂ ਵਲੋਂ ਵਿਰੋਧ ਕੀਤਾ ਗਿਆ | ਇਸ ਮੌਕੇ ਇਕੱਠੇ ਹੋਏ ਮੁਹੱਲਾ ਨਿਵਾਸੀ ਭੋਲਾ ਸਿੰਘ, ...

ਪੂਰੀ ਖ਼ਬਰ »

ਕੈਂਪ 'ਚ 120 ਯੂਨਿਟ ਖ਼ੂਨ ਦਾਨ

ਬੁਢਲਾਡਾ, 25 ਅਗਸਤ (ਰਾਹੀ)-ਸਥਾਨਕ ਜੈਨ ਸਭਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਅਤੇ ਸਨਾਤਨ ਧਰਮ ਜੈਨ ਸਭਾ ਬੁਢਲਾਡਾ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 120 ਯੂਨਿਟ ਖ਼ੂਨਦਾਨ ਇਕੱਤਰ ਹੋਇਆ | ਬਲੱਡ ਬੈਂਕ ਮਾਨਸਾ ਦੀ ਟੀਮ ਦੇ ਡਾ: ਸੁਸਮਿਤਾ ਗੋਇਲ ਅਤੇ ਇੰਚਾਰਜ ਸੁਨੈਨਾ ਕੁਮਾਰੀ ...

ਪੂਰੀ ਖ਼ਬਰ »

ਜੀ.ਟੀ.ਯੂ. ਦੇ ਸੂਬਾ ਪ੍ਰਧਾਨ ਦੇ ਸਕੂਲ 'ਚੋਂ ਸਰਕਾਰੀ ਰਿਕਾਰਡ ਚੁੱਕਣ ਦੀ ਨਿੰਦਾ

ਮਾਨਸਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੇ ਸਕੂਲ ਵਿਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਫ਼ਤਿਹਗੜ੍ਹ ਸਾਹਿਬ ਵਲੋਂ ਚੈਕਿੰਗ ਦੇ ਬਹਾਨੇ ਬਿਨਾਂ ਕਿਸੇ ਕਾਰਨ ਅਧਿਆਪਕ ਹਾਜ਼ਰੀ ਰਜਿਸਟਰ ਅਤੇ ...

ਪੂਰੀ ਖ਼ਬਰ »

ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੀਟਿੰਗ

ਸੰਗਤ ਮੰਡੀ, 25 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਮੋ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਖ਼ਾਤਰ 13 ਸਤੰਬਰ ਨੂੰ ਐਚ.ਓ.ਡੀ. ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੋਨਿਆਣਾ ਭਾਈ ਆਸਾ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਨਸ਼ਾ ਵਿਰੋਧੀ ਪੋਸਟਰ ਬਣਾਏ

ਗੋਨਿਆਣਾ, 25 ਅਗਸਤ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਬਡੀ ਪੋ੍ਰਗਰਾਮ ਵਿਚ 'ਨਸ਼ਾ ਵਿਰੋਧੀ ਮੁਹਿੰਮ' ਤਹਿਤ ਨੋਡਲ ਅਫ਼ਸਰ ਪ੍ਰੋ. ਗੁਰਲੀਨ ਦੀ ਦੇਖ-ਰੇਖ ਹੇਠ ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਗੀਤਾ ਭਵਨ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ

ਰਾਮਾਂ ਮੰਡੀ, 25 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੀਤਾ ਭਵਨ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਪ੍ਰਧਾਨ ਮੈਂਗਲ ਰਾਮ ਲਹਿਰੀ ਦੀ ਪ੍ਰਧਾਨਗੀ ਹੇਠ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਸੁੰਦਰ ਸੁੰਦਰ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਸੈਂਟ ਜੇਵੀਅਰ ਸਕੂਲ ਜੱਜਲ 'ਚ ਸਿਹਤ ਹੈਪੀਨੈੱਸ ਤੇ ਮੋਟੀਵੇਸ਼ਨ ਸੈਮੀਨਾਰ ਲਗਾਇਆ

ਰਾਮਾਂ ਮੰਡੀ, 25 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸੈਂਟ ਜੇਵੀਅਰ ਕਾਨਵੈਂਟ ਸਕੂਲ ਜੱਜਲ ਵਿਖੇ ਅੱਜ ਸਿਹਤ ਹੈਪੀਨੈਸ ਅਤੇ ਮੋਟੀਵੇਸ਼ਨ ਉੱਪਰ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਲਗਭਗ ਇਕ ਘੰਟੇ ਦਾ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ ਨੂੰ ਇੰਜ: ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਈਰੂਪਾ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਨ ਵਾਲੇ ਘਰਾਂ ਦਾ ਲਿਆ ਜਾਇਜ਼ਾ

ਭਾਈਰੂਪਾ, 25 ਅਗਸਤ (ਵਰਿੰਦਰ ਲੱਕੀ)-ਨਗਰ ਪੰਚਾਇਤ ਭਾਈਰੂਪਾ ਦੀ ਇਕ ਟੀਮ ਨੇ ਕਸਬਾ ਭਾਈਰੂਪਾ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਾਏ ਜਾ ਰਹੇ ਘਰਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਪੰਚਾਇਤ ਦੇ ਮੀਤ ਪ੍ਰਧਾਨ ਮੱਲ ...

ਪੂਰੀ ਖ਼ਬਰ »

52 ਡੱਬੇ ਨਾਜਾਇਜ਼ ਸ਼ਰਾਬ, 6610 ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਬਰਾਮਦ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 52 ਡੱਬੇ ਨਾਜਾਇਜ਼ ਠੇਕਾ ਸ਼ਰਾਬ ਹਰਿਆਣਾ ਮਾਰਕਾ, 6610 ਨਸ਼ੀਲੀਆਂ ਤੇ 11 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰ ਕੇ 6 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ. ...

ਪੂਰੀ ਖ਼ਬਰ »

ਕਾਮਰੇਡ ਜਗੀਰ ਸਿੰਘ ਜੋਗਾ ਦੀ ਬਰਸੀ ਮਨਾਈ

ਜੋਗਾ, 24 ਅਗਸਤ (ਮਨਜੀਤ ਸਿੰਘ ਘੜੈਲੀ)-ਮੁਜ਼ਾਰਾ ਲਹਿਰ ਦੇ ਮੋਢੀ, ਸੰਘਰਸ਼ੀ ਯੋਧੇ ਕਾਮਰੇਡ ਜਗੀਰ ਸਿੰਘ ਜੋਗਾ ਸਾਬਕਾ ਵਿਧਾਇਕ ਦੀ 17ਵੀਂ ਬਰਸੀ ਸਬੰਧੀ ਡੇਰਾ ਬਾਬਾ ਭਾਈ ਹਜੂਰੀ ਵਿਖੇ ਰਖਾਏ ਪਾਠ ਦੇ ਭੋਗ ਪਾਏ ਗਏ | ਭੋਗ ਤੋਂ ਉਪਰੰਤ ਕਾਮਰੇਡ ਜਗੀਰ ਸਿੰਘ ਜੋਗਾ ਯਾਦਗਾਰੀ ...

ਪੂਰੀ ਖ਼ਬਰ »

ਘੱਗਰ 'ਚ ਪਾਣੀ ਦਾ ਪੱਧਰ ਘਟਣਾ ਸ਼ੁਰੂ

ਬਰੇਟਾ, 25 ਅਗਸਤ (ਰਵਿੰਦਰ ਕੌਰ ਮੰਡੇਰ)-ਘੱਗਰ ਦਰਿਆ ਦੇ ਚਾਂਦਪੁਰਾ ਸਾਈਫ਼ਨ 'ਤੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ | ਪਿਛਲੇ ਤਿੰਨ ਦਿਨਾਂ ਤੋਂ ਇਸ ਦਰਿਆ 'ਚ ਪਾਣੀ ਲਗਾਤਾਰ 5 ਫੁੱਟ ਦੇ ਪੱਧਰ 'ਤੇ ਚੱਲ ਰਿਹਾ ਸੀ | ਅੱਜ ਪਾਣੀ ਦਾ ਪੱਧਰ ਕੁਝ ਹਲਕਾ ਹੋਣ 'ਤੇ ਲੋਕਾਂ ਨੇ ...

ਪੂਰੀ ਖ਼ਬਰ »

ਮਾਈ ਭਾਗੋ ਸਕੂਲ ਰੱਲਾ 'ਚ ਸਦਭਾਵਨਾ ਦਿਵਸ ਮਨਾਇਆ

ਜੋਗਾ, 25 ਅਗਸਤ (ਘੜੈਲੀ)-ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਰੱਲਾ ਵਿਖੇ ਸਕੂਲ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਸਦਭਾਵਨਾ ਦਿਵਸ ਮਨਾਇਆ ਗਿਆ¢ ਪਿੰਸੀਪਲ ਸਵਿਤਾ ਰਾਣੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਾਤੀ, ਧਰਮ, ਨਸਲ, ...

ਪੂਰੀ ਖ਼ਬਰ »

ਪਿੰਡਾਂ 'ਚ ਮਰੇ ਪਸ਼ੂਆਂ ਦੇ ਰੁਲਦੇ ਨੇ ਹੱਡ, ਹੱਡਾਂ ਰੋੜੀਆਂ ਬੰਦ ਹੋਣ ਕਿਨਾਰੇ

ਬੋਹਾ, 25 ਅਗਸਤ (ਰਮੇਸ਼ ਤਾਂਗੜੀ)-ਪਿੰਡ ਸ਼ਹਿਰਾਂ ਸਥਿਤ ਮਰੇ ਪਸ਼ੂਆਂ ਨੂੰ ਚੱੁਕ ਕੇ ਹੱਡਾ ਰੋੜੀਆਂ 'ਚ ਲਿਜਾਣ ਅਤੇ ਫਿਰ ਪਸ਼ੂਆਂ ਦੀ ਚੀਰ ਫਾੜ ਕਰ ਕੇ ਉਨ੍ਹਾਂ ਦੀਆਂ ਖੱਲਾਂ ਤੇ ਹੱਡ ਵਗ਼ੈਰਾ ਵੱਖਰੇ ਕਰ ਕੇ ਉਨ੍ਹਾਂ ਨੂੰ ਸੰਭਾਲਣਾ ਆਦਿ ਦਾ ਧੰਦਾ ਹੁਣ ਦਿਨੋਂ ਦਿਨ ...

ਪੂਰੀ ਖ਼ਬਰ »

52 ਡੱਬੇ ਨਾਜਾਇਜ਼ ਸ਼ਰਾਬ, 6610 ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਬਰਾਮਦ

ਮਾਨਸਾ, 25 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 52 ਡੱਬੇ ਨਾਜਾਇਜ਼ ਠੇਕਾ ਸ਼ਰਾਬ ਹਰਿਆਣਾ ਮਾਰਕਾ, 6610 ਨਸ਼ੀਲੀਆਂ ਤੇ 11 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰ ਕੇ 6 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ. ...

ਪੂਰੀ ਖ਼ਬਰ »

ਸੀ.ਪੀ.ਆਈ. ਲਿਬਰੇਸ਼ਨ ਵਲੋਂ 30 ਦੀ ਕਾਨਫ਼ਰੰਸ ਸਬੰਧੀ ਪਿੰਡਾਂ 'ਚ ਬੈਠਕਾਂ

ਬੋਹਾ, 25 ਅਗਸਤ (ਰਮੇਸ਼ ਤਾਂਗੜੀ)-ਸੀ.ਪੀ.ਆਈ. ਲਿਬਰੇਸ਼ਨ ਪਾਰਟੀ ਵਲੋਂ 30 ਨੂੰ ਮਾਨਸਾ ਵਿਖੇ ਰੱਖੀ ਦਮਨ ਵਿਰੋਧੀ ਇਨਸਾਫ਼ ਕਾਨਫਰੰਸ ਦੀ ਸਫ਼ਲਤਾ ਲਈ ਬੋਹਾ ਅਤੇ ਇਸ ਦੇ ਨਜ਼ਦੀਕੀ ਪਿੰਡਾਂ 'ਚ ਵਿਸ਼ਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ...

ਪੂਰੀ ਖ਼ਬਰ »

ਦਿੱਲੀ ਰੈਲੀ ਸਬੰਧੀ ਕਿਸਾਨ ਆਗੂਆਂ ਦੀ ਮੀਟਿੰਗ ਹੋਈ

ਬੁਢਲਾਡਾ, 25 ਅਗਸਤ (ਸਵਰਨ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਬਲਾਕ ਬੁਢਲਾਡਾ ਦੀ ਮੀਟਿੰਗ ਸੂਬਾ ਪ੍ਰਚਾਰ ਸਕੱਤਰ ਕੁਲਦੀਪ ਸਿੰਘ ਚੱਕ ਭਾਈਕੇ ਦੀ ਅਗਵਾਈ ਹੇਠ ਹੋਈ | ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਦੋਦੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX