ਤਾਜਾ ਖ਼ਬਰਾਂ


ਸੰਸਦ ਮੈਂਬਰ ਡਿੰਪਾ ਨੇ ਸੜਕ ਬਣਾਉਣ ਦਾ ਕੀਤਾ ਉਦਘਾਟਨ
. . .  4 minutes ago
ਖਡੂਰ ਸਾਹਿਬ, 6 ਜੁਲਾਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਤੋਂ ਨਾਗੋਕੇ ਮੋੜ ਵਾਇਆ ਖਲਚੀਆ ਨੂੰ ਜਾਂਦੀ ਟੁੱਟੀ ਸੜਕ ...
ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  18 minutes ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  27 minutes ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  39 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  48 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  about 1 hour ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 1 hour ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 2 hours ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 2 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 3 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 5 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਭਾਦੋਂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੀ.ਐਮ.ਸੀ.ਐਚ-32 ਨੇ ਮਨਾਇਆ ਆਪਣਾ 28ਵਾਂ ਸਾਲਾਨਾ ਦਿਵਸ

ਚੰਡੀਗੜ੍ਹ, 9 ਸਤੰਬਰ (ਮਨਜੋਤ ਸਿੰਘ ਜੋਤ)-ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਐਮ.ਸੀ.ਐਚ-32) ਵਲੋਂ ਅੱਜ ਆਪਣਾ 28ਵਾਂ ਸਾਲਾਨਾ ਦਿਵਸ ਮਨਾਇਆ ਗਿਆ | ਇਸ ਮੌਕੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਰਾਜੇਸ਼ ਕੁਮਾਰ ਵੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਜੀ.ਐਮ.ਸੀ.ਐਚ-32 ਦੇ ਡਾਇਰੈਕਟਰ ਪਿ੍ੰਸੀਪਲ ਪ੍ਰੋ. ਬੀ.ਐਸ ਚਵਨ ਨੇ ਬੀਤੇ ਇਕ ਸਾਲ ਵਿਚ ਹਸਪਤਾਲ ਦੀਆਂ ਉਪਲੱਬਧੀਆਂ 'ਤੇ ਚਾਨਣਾ ਪਾਇਆ | ਕਿਰਨ ਖੇਰ ਨੇ ਆਪਣੇ ਸੰਬੋਧਨ ਦੇ ਦੌਰਾਨ ਨਾ ਸਿਰਫ਼ ਚੰਡੀਗੜ੍ਹ ਵਾਸੀਆਂ ਦੇ ਲਈ ਬਲਕਿ ਨੇੜੇ-ਤੇੜੇ ਦੇ ਲੋਕਾਂ ਨੂੰ ਵੀ ਗੁਣਵੱਤਾਪੂਰਨ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਲਈ ਜੀ.ਐਮ.ਸੀ.ਐਚ- 32 ਦੇ ਸਟਾਫ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ | ਇਸ ਦੇ ਇਲਾਵਾ ਉਨ੍ਹਾਂ ਨੇ ਡਾਕਟਰਾਂ ਦੀ ਘਾਟ ਸਹਿਤ ਸਿਹਤ ਸਬੰਧੀ ਜ਼ਰੂਰਤਾਂ ਦੇ ਵੱਲ ਧਿਆਨ ਖਿੱਚਿਆ ਅਤੇ ਨੌਨ ਕਮਿਊਨੀਕੇਬਲ ਡਿਜ਼ੀਜ਼ (ਗੈਰ ਸੰਚਾਰੀ ਬਿਮਾਰੀਆਂ) ਦੇ ਵਧਦੇ ਖ਼ਤਰੇ, ਸਫ਼ਾਈ ਅਤੇ ਸਫ਼ਾਈ ਪ੍ਰਥਾਵਾਂ ਨੂੰ ਅਪਨਾਉਣ ਉੱਤੇ ਜ਼ੋਰ ਦਿੱਤਾ | ਡਾ. ਚਵਨ ਨੇ ਅੱਗੇ ਕਿਹਾ ਕਿ ਜੀ.ਐਮ.ਸੀ.ਐਚ. ਦੀਆਂ ਹੋਰ ਯੋਜਨਾਵਾਂ ਵਿਚ ਘੱਟੋ ਘੱਟ 2000 ਕਾਰਾਂ ਦੇ ਲਈ ਮਲਟੀ ਲੈਵਲ ਪਾਰਕਿੰਗ, ਵਿਦਿਆਰਥੀਆਂ ਦੇ ਲਈ ਸੈਕਟਰ 48 ਵਿਚ ਹੋਸਟਲ ਦਾ ਨਿਰਮਾਣ ਅਤੇ ਕਾਰਡਿਓਲੋਜੀ ਵਿਚ ਡੀਐਮ ਸ਼ੁਰੂ ਕਰਨਾ ਅਤੇ ਕਾਰਡਿਓ-ਥੋਰੈਸਿਕ ਅਤੇ ਵਾਸਕੁਲਰ ਸਰਜਰੀ (ਸੀਟੀਵੀਐਸ) ਅਤੇ ਨਿਓਰੋਸਰਜਰੀ ਸ਼ਾਮਿਲ ਹੈ | ਇਸ ਤੋਂ ਬਾਅਦ ਰੰਗਾਰੰਗ ਸੱਭਿਆਚਾਰਕ ਪੋ੍ਰਗਰਾਮ ਹੋਇਆ, ਜਿਸ ਵਿਚ ਸਰਕਾਰੀ ਰਿਹੈਬਿਟੇਸ਼ਨ ਇੰਸਟੀਚਿਊਟ ਫੋਰ ਇੰਟਕਚੁਅਲ ਡਿਸਏਬਿਲਟੀ (ਗਰਿੱਡ) ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ |

ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਪਿੰਡ ਹੁਸਨਰ ਮਾਮਲੇ ਵਿਚ ਕਰਨਗੇ ਪੜਤਾਲ

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਮੁਕਤਸਰ ਜ਼ਿਲੇ੍ਹ ਦੇ ਪਿੰਡ ਹੁਸਨਰ ਵਿਚ ਹੱਡਾਰੋੜੀ ਦੀ ਜ਼ਮੀਨ ਨੂੰ ਲੈ ਕੇ ਹੋਏ ਲੜਾਈ ਝਗੜੇ ਦੇ ਮਾਮਲੇ ਸਬੰਧੀ ਐਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ...

ਪੂਰੀ ਖ਼ਬਰ »

11 ਤੇ 12 ਸਤੰਬਰ ਨੂੰ ਖੇਤੀਬਾੜੀ ਮੇਲਾ

ਚੰਡੀਗੜ੍ਹ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਹਿਸਾਰ ਵਿਚ ਸਥਿਤ ਖੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ 11 ਤੇ 12 ਸਤੰਬਰ ਨੂੰ ਖੇਤੀਬਾੜੀ ਮੇਲਾ ਆਯੋਜਿਤ ਕੀਤਾ ਜਾਵੇਗਾ | ਇਸ ਖੇਤੀਬਾੜੀ ਮੇਲੇ ਦਾ ਥੀਮ ਜਲ ਸਰੰਖਣ, ਜਨ ਸ਼ਕਤੀ ਤੇ ਜਲ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ 'ਚ ਕੁੜੀਆਂ ਨਾਲ ਹੋਣ ਵਾਲੇ ਛੇੜਛਾੜ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵੁਮੈਨ ਸੈੱਲ ਬਣਾਏ ਜਾਣ

ਚੰਡੀਗੜ੍ਹ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਉਚੇਰੀ ਸਿੱਖਿਆ ਵਿਭਾਗ ਨੇ ਸਰਕਾਰੀ ਕਾਲਜਾਂ ਵਿਚ ਕੁੜੀਆਂ ਦੇ ਨਾਲ ਹੋਣ ਵਾਲੇ ਜਿਨਸੀ ਛੇੜ-ਛਾੜ ਦੀ ਸ਼ਿਕਾਇਤਾਂ ਦੇ ਹੱਲ ਲਈ ਵੁਮੈਨ ਸੈੱਲ ਬਨਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਸੈੱਲ ਦੇ ਸਾਰੇ ਮੈਂਬਰਾਂ ...

ਪੂਰੀ ਖ਼ਬਰ »

ਸਲਾਹਕਾਰ ਵਲੋਂ ਚੰਡੀਗੜ੍ਹ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ੇਸ਼ ਬੈਠਕ

ਚੰਡੀਗੜ੍ਹ, 9 ਸਤੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦੀ ਅਗਵਾਈ ਵਿਚ ਚੰਡੀਗੜ੍ਹ ਨੂੰ ਪਲਾਸਟਿਕ ਮੁਕਤ ਬਣਾਉਣ ਸਬੰਧੀ ਉੱਚ ਅਧਿਕਾਰੀਆਂ ਨਾਲ ਬੈਠਕ ਹੋਈ | ਸਾਰੇ ਵਿਭਾਗਾਂ ਨੇ ਇਸ ਕੌਮੀ ਪੱਧਰ 'ਤੇ ਵਿੱਢੇ ਟੀਚੇ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਲੁਬਾਣਾ ਬੰਜਾਰਾ ਸਮਾਜ ਦੇ ਨੁਮਾਇੰਦਿਆਂ ਦੀ ਮੀਟਿੰਗ

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਭਾਰਤ ਦੇ ਲੁਬਾਣਾ ਸਮਾਜ ਦੀ ਇਕ ਇਕੱਤਰਤਾ ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਵਿਚ ਹੋਈ | ਇਸ ਇਕੱਤਰਤਾ ਵਿਚ ਸਮੁੱਚੇ ਭਾਰਤ ਵਿਚ ਲੁਬਾਣਾ ਬੰਜਾਰਾ ਸਮਾਜ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਅਤੇ ਸਮਾਜ ਦੀ ...

ਪੂਰੀ ਖ਼ਬਰ »

ਪ੍ਰਦੀਪ ਕੁਮਾਰ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਵਧੀਕ ਨਿਰਦੇਸ਼ਕ (ਪ੍ਰਸ਼ਾਸਨ) ਸੈਕੰਡਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ...

ਪੂਰੀ ਖ਼ਬਰ »

ਚੰਡੀਗੜ੍ਹ ਵਿਰਾਸਤੀ ਸੰਭਾਲ ਕਮੇਟੀ ਦੀ 15ਵੀਂ ਬੈਠਕ

ਚੰਡੀਗੜ੍ਹ, 9 ਸਤੰਬਰ (ਆਰ.ਐਸ.ਲਿਬਰੇਟ)-ਅੱਜ ਯੂ.ਟੀ. ਮਹਿਮਾਨ ਘਰ ਵਿਖੇ ਚੰਡੀਗੜ੍ਹ ਵਿਰਾਸਤੀ ਸੰਭਾਲ ਕਮੇਟੀ ਦੀ 15ਵੀਂ ਬੈਠਕ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਦੀ ਪ੍ਰਧਾਨਗੀ ਵਿਚ ਹੋਈ | ਕਮੇਟੀ ਨੇ ਚੰਡੀਗੜ੍ਹ ਵਿਖੇ ਅਰਬਨ ਆਰਟ ਪਾਲਿਸੀ ਦਾ ਨਿਰਦੇਸ਼ਕ ਲੀ ...

ਪੂਰੀ ਖ਼ਬਰ »

-ਮਾਮਲਾ ਇਨਸੋ ਵਲੋਂ ਸਕੱਤਰ ਦੇ ਅਹੁਦੇ ਲਈ ਵੋਟਾਂ ਦੀ ਗਿਣਤੀ ਮੁੜ ਕਰਵਾਉਣ ਦੀ ਮੰਗ ਦਾ-

ਸੈਕਟਰੀ ਦੇ ਅਹੁਦੇ ਲਈ ਵੋਟਾਂ ਦੀ ਗਿਣਤੀ ਅੱਜ ਮੁੜ ਕੀਤੀ ਜਾਏਗੀ, ਐਨ.ਐਸ.ਯੂ.ਆਈ. ਵਲੋਂ ਵਿਰੋਧ

ਚੰਡੀਗੜ੍ਹ, 9 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਵਿਦਿਆਰਥੀ ਜਥੇਬੰਦੀ ਇਨਸੋ ਦੀ ਮੰਗ 'ਤੇ ਸਕੱਤਰ ਦੇ ਅਹੁਦੇ ਲਈ ਵੋਟਾਂ ਦੀ ਮੁੜ ਗਿਣਤੀ ਕਰਵਾਉਣ ਦੀ ਮੰਗ ਮੰਨ ਲਈ ਗਈ ਹੈ ਜਿਸ ਤਹਿਤ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਮੁੜ ਕੀਤੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਦਾਖ਼ਲਿਆਂ ਦੀ ਤਰੀਕ ਵਧਾਈ

ਚੰਡੀਗੜ੍ਹ, 9 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਵਿਚ 11 ਸਤੰਬਰ ਤਕ (ਲੇਟ ਫ਼ੀਸ ਨਾਲ) ਸਾਰੇ ਕੋਰਸਾਂ ਵਿਚ ਦਾਖ਼ਲਿਆਂ ਦੀ ਤਰੀਕ ਵਧਾ ਦਿੱਤੀ ਗਈ ਹੈ | ਇਨ੍ਹਾਂ ਵਿਚ ਅਧਿਆਪਨ ਵਿਭਾਗ, ਰਿਜਨਲ ਸੈਂਟਰ, ਸਾਰੇ ਸਬੰਧਿਤ ਕਾਲਜ ਸ਼ਾਮਿਲ ...

ਪੂਰੀ ਖ਼ਬਰ »

ਸੈਗਰੀਗੇਸ਼ਨ ਦੇ ਅਮਲ 'ਤੇ ਟਿਕਿਆ ਚੰਡੀਗੜ੍ਹ ਦਾ ਸਵੱਛ ਸਰਵੇਖਣ 'ਚ ਸਥਾਨ

ਚੰਡੀਗੜ੍ਹ, 9 ਸਤੰਬਰ (ਆਰ.ਐਸ.ਲਿਬਰੇਟ)-ਕੂੜਾ ਵੱਖ-ਵੱਖ ਕਰਨ ਦੀ ਸੈਗਰੀਗੇਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਸਬੰਧੀ ਐਮ.ਓ.ਯੂ. ਨੂੰ ਲੈ ਕੇ ਗਾਰਬੇਜ ਕਲੈਕਟਰਾਂ ਦੇ ਪ੍ਰਤੀਨਿਧੀਆਂ ਦੇ ਨਾਲ ਤਿੰਨ ਵਾਰ ਨਗਰ ਨਿਗਮ ਦੀ ਬੈਠਕ ਹੋ ਚੁੱਕੀ ਹੈ | ਮੰਨਿਆ ਜਾ ਰਿਹਾ ਕਿ ਅਜੇ ਤੱਕ ...

ਪੂਰੀ ਖ਼ਬਰ »

ਡੀ. ਸੀ. ਕਰਮਚਾਰੀ ਯੂਨੀਅਨ ਵਲੋਂ ਤਿੰਨ ਦਿਨਾ ਕਲਮਛੋੜ ਹੜਤਾਲ ਆਰੰਭ

ਐੱਸ. ਏ. ਐੱਸ. ਨਗਰ, 9 ਸਤੰਬਰ (ਕੇ. ਐੱਸ. ਰਾਣਾ)-ਡੀ. ਸੀ. ਕਰਮਚਾਰੀ ਯੂਨੀਅਨ ਵਲੋਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਆਪਣੀ ਤਿੰਨ ਦਿਨਾ ਕਲਮਛੋੜ ਹੜਤਾਲ ਆਰੰਭ ਕਰ ਦਿੱਤੀ ਗਈ | ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਨੇ ਦੱਸਿਆ ਕਿ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ-ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-''ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲ੍ਹਾਂ ਦਾ ਮੌਜੂਦਾ ਢਾਂਚਾ ਇੱਕ ਵੱਡੀ ਤਬਦੀਲੀ ਲਈ ਪੂਰੀ ਤਰ੍ਹਾਂ ਤਿਆਰ ਹੈ | ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ |'' ਇਹ ਗੱਲ ...

ਪੂਰੀ ਖ਼ਬਰ »

ਹਰਿਆਣਾ ਪਬਲਿਕ ਹੈਲਥ ਵਿਭਾਗ ਦੇ ਟਿਊਬਵੈੱਲ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 9 ਸਤੰਬਰ (ਕਪਿਲ)-ਹਰਿਆਣਾ ਪਬਲਿਕ ਹੈਲਥ ਵਿਭਾਗ 'ਚ ਬਤੌਰ ਟਿਊਬਵੈੱਲ ਆਪ੍ਰੇਟਰ ਕੰਮ ਕਰਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ, ਉਪਰੰਤ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, ਪਰ ਹਾਊਸਿੰਗ ...

ਪੂਰੀ ਖ਼ਬਰ »

ਟ੍ਰੈਵਲ ਏਜੰਟ ਐਸੋਸੀਏਸ਼ਨ ਦੇ ਪ੍ਰਧਾਨ ਸੰਧੂ ਵਲੋਂ ਅਸਤੀਫ਼ਾ

ਐੱਸ. ਏ. ਐੱਸ. ਨਗਰ, 9 ਸਤੰਬਰ (ਕੇ. ਐੱਸ. ਰਾਣਾ)-ਟ੍ਰੈਵਲ ਏਜੰਟ ਵੈੱਲਫੇਅਰ ਐਸੋਸੀਏਸ਼ਨ ਇੰਡੀਆ ਦੇ ਪ੍ਰਧਾਨ ਕੇ. ਐੱਸ. ਸੰਧੂ ਵਲੋਂ ਅੱਜ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਆਮ ਮੈਂਬਰ ਵਾਂਗ ਐਸੋਸੀਏਸ਼ਨ ਲਈ ਕੰਮ ਕਰਦੇ ਰਹਿਣਗੇ | ...

ਪੂਰੀ ਖ਼ਬਰ »

ਜਾਅਲੀ ਦਸਤਖ਼ਤ ਕਰ ਕੇ ਇੰਡਸਟਰੀ ਪਲਾਟ ਹਥਿਆਉਣ ਦੇ ਮਾਮਲੇ 'ਚ ਰਾਜੂ ਢਿੱਲੋਂ ਗਿ੍ਫ਼ਤਾਰ, 5 ਸਾਥੀ ਫ਼ਰਾਰ

ਐੱਸ. ਏ. ਐੱਸ. ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ)-ਜਾਅਲੀ ਦਸਤਖਤ ਕਰਕੇ ਕਰੋੜਾਂ ਰੁਪਏ ਦੀ ਪ੍ਰਾਪਰਟੀ ਹੜੱਪਣ ਦੇ ਮਾਮਲੇ 'ਚ ਥਾਣਾ ਫੇਜ਼-1 ਦੀ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸੈਕਟਰ 22 ਦੇ ਸ਼ੋਅਰੂਮ 'ਚ ਲੱਗੀ ਅੱਗ

ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਸੈਕਟਰ 22 ਵਿਚ ਪੈਂਦੇ ਇਕ ਸ਼ੋਅਰੂਮ ਵਿਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਅਜੇ ਨੁਕਸਾਨ ਬਾਰੇ ਕੁਝ ਨਹੀਂ ਕਿਹਾ ਜਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਮਰੀਜ਼ਾਂ ਦੇ ਨਾਲ-ਨਾਲ ਡਾਕਟਰਾਂ ਦੀ ਜਾਨ ਦਾ ਵੀ ਰੱਬ ਹੀ ਰਾਖਾ

ਡੇਰਾਬੱਸੀ, 9 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਬੀਤੀ ਰਾਤ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਇਕ ਵਿਅਕਤੀ ਚਾਕੂ ਲੈ ਕੇ ਹਸਪਤਾਲ ਦੀ ਪਹਿਲੀ ਮੰਜ਼ਿਲ 'ਤੇ ਬਣੇ ਮਰਦਾਨਾ ਵਾਰਡ 'ਚ ਦਾਖ਼ਲ ਹੋ ਗਿਆ | ਉਕਤ ਵਿਅਕਤੀ ਕਿਸੇ ਡਾਕਟਰ ਨੂੰ ...

ਪੂਰੀ ਖ਼ਬਰ »

ਪਿਰਾਮਿਡ ਈ-ਸਰਵਿਸਿਜ਼ ਨੇ ਲੁਧਿਆਣਾ ਦੇ ਨੌਜਵਾਨਾਂ ਲਈ ਵਿਦੇਸ਼ 'ਚ ਪੜ੍ਹਨ ਲਈ ਦਰਵਾਜ਼ੇ ਖੋਲੇ੍ਹ

ਲੁਧਿਆਣਾ, 9 ਸਤੰਬਰ (ਅ.ਬ.)-ਜਦੋਂ ਕਿਸੇ ਦੀ ਵਿਦੇਸ਼ ਜਾਣ ਦੀ ਇੱਛਾ ਪੂਰੀ ਹੁੰਦੀ ਹੈ, ਤਾਂ ਉਸ ਦੇ ਅਤੇ ਉਸਦੇ ਪਰਿਵਾਰ ਦੇ ਚਿਹਰਿਆਂ 'ਤੇ ਖੁਸ਼ੀ ਦੇਖਣ ਯੋਗ ਹੁੰਦੀ ਹੈ¢ ਅਜਿਹੇ ਕਈ ਖੁਸ਼ੀ ਨਾਲ ਭਰੇ ਚਿਹਰੇ ਸੁਪਰ ਕੈਨੇਡੀਅਨ ਸਿੱਖਿਆ ਮੇਲੇ ਵਿਚ ਵੇਖੇ ਗਏ, ਜੋ ਕਿ ...

ਪੂਰੀ ਖ਼ਬਰ »

ਮੱੁਖ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਜਾ ਰਹੇ ਰੋਡਵੇਜ਼ ਕਰਮਚਾਰੀਆਂ 'ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਪੰਚਕੂਲਾ, 9 ਸਤੰਬਰ (ਕਪਿਲ)-ਹਰਿਆਣਾ ਰੋਡਵੇਜ਼ ਦੀ ਹੜਤਾਲ ਦੌਰਾਨ ਰੱਖੇ ਗਏ ਕੱਚੇ ਡਰਾਈਵਰ ਤੇ ਕੰਡਕਟਰ ਜੋ ਕਿ ਹੜਤਾਲ ਖ਼ਤਮ ਹੋਣ ਤੋਂ ਬਾਅਦ ਕੱਢ ਦਿੱਤੇ ਗਏ ਸਨ, ਵਲੋਂ ਪਿਛਲੇ ਲੰਮੇ ਸਮੇਂ ਤੋਂ ਪੰਚਕੂਲਾ ਦੇ ਸੈਕਟਰ-5 ਸਥਿਤ ਧਰਨਾ ਸਥਾਨ 'ਤੇ ਧਰਨਾ ਦੇ ਕੇ ਸਰਕਾਰ ਤੋਂ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਕਾਰ ਟਕਰਾਈ, ਮਾਂ-ਪੁੱਤਰ ਦੀ ਮੌਤ

ਡੇਰਾਬੱਸੀ, 9 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਦੇਵੀਨਗਰ ਲਾਗੇ ਬੀਤੀ ਰਾਤ ਵਾਪਰੇ ਦਰਦਨਾਕ ਹਾਦਸੇ ਦੌਰਾਨ ਮਾਂ-ਪੁੱਤਰ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ 27 ਸਾਲਾ ਅਮਰਜੋਤ ਚੌਹਾਨ ਪਤਨੀ ਅਭਿਸ਼ੇਕ ਚੌਹਾਨ ਵਾਸੀ ਰੇਲ ਵਿਹਾਰ ਐਸ. ਡੀ. ...

ਪੂਰੀ ਖ਼ਬਰ »

ਮਿਊਾਸੀਪਲ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ

ਖਰੜ, 9 ਸਤੰਬਰ (ਤਰਸੇਮ ਸਿੰਘ ਜੰਡਪੁਰੀ)-ਅੱਜ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਨਗਰ ਕੌਾਸਲਾਂ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਭੱਖਵੀਂਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ | ਇਸ ਰੈਲੀ ਦੌਰਾਨ ...

ਪੂਰੀ ਖ਼ਬਰ »

ਸੀ.ਬੀ.ਆਈ. ਅਦਾਲਤ ਨੇ ਸਾਬਕਾ ਡਿਪਟੀ ਡਾਇਰੈਕਟਰ, ਪਟਵਾਰੀ, 2 ਹੌਲਦਾਰਾਂ ਸਮੇਤ 7 ਨੂੰ ਹੋਈ ਸਜ਼ਾ ਰੱਖੀ ਬਰਕਰਾਰ

ਐੱਸ. ਏ. ਐੱਸ. ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ)-ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਐਨ. ਐੱਸ. ਗਿੱਲ ਵਲੋਂ ਇਕ ਪਟਵਾਰੀ, ਸਾਬਕਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ 2 ਹੌਲਦਾਰਾਂ ਸਮੇਤ 7 ਵਿਅਕਤੀਆਂ ਦੀ ਅਪੀਲ ਨੂੰ ਖ਼ਾਰਜ ਕਰਦਿਆਂ ਹੁਸ਼ਿਆਰਪੁਰ ਵਿਚ ...

ਪੂਰੀ ਖ਼ਬਰ »

ਕੁਰਾਲੀ ਦੇ ਪਟਾਕਾ ਗੋਦਾਮਾਂ ਦਾ ਡੀ. ਸੀ. ਵਲੋਂ ਦੌਰਾ

ਕੁਰਾਲੀ, 9 ਸਤੰਬਰ (ਬਿੱਲਾ ਅਕਾਲਗੜ੍ਹੀਆ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਅੱਜ ਕੁਰਾਲੀ ਦੇ ਪਟਾਕਾ ਗੋਦਾਮਾਂ ਦਾ ਮੁਆਇਨਾ ਕਰਦਿਆਂ ਅਧਿਕਾਰੀਆਂ ਨੂੰ ਪਟਾਕਿਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ | ...

ਪੂਰੀ ਖ਼ਬਰ »

ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਐੱਸ. ਏ. ਐੱਸ. ਨਗਰ, 9 ਸਤੰਬਰ (ਕੇ. ਐੱਸ. ਰਾਣਾ)-ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਫ਼ਤਰ ਸੈਕਟਰ 66 ਵਿਖੇ ਪਿਛਲੇ 15 ਦਿਨਾ ਤੋਂ ਲਗਾਤਾਰ ਅਤੇ ਅਣਮਿਥੇ ਸਮੇਂ ਲਈ ਸ਼ੁਰੂ ...

ਪੂਰੀ ਖ਼ਬਰ »

ਗਮਾਡਾ ਵਲੋਂ ਵੱਖ-ਵੱਖ ਰੀਅਲ ਅਸਟੇਟ ਦੇ ਡਿਵੈਲਪਰਾਂ ਨੂੰ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 9 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗਮਾਡਾ ਵਲੋਂ ਵੱਖ-ਵੱਖ ਰੀਅਲ ਅਸਟੇਟ ਡਿਵੈਲਪਰਾਂ ਨੂੰ ਈ. ਡਬਲਿਊ. ਐਸ. ਮਕਾਨਾਂ ਲਈ ਰਾਖਵੀਂਆਂ ਸਾਈਟਾਂ ਨੂੰ ਗਮਾਡਾ ਦੇ ਨਾਂਅ ਟਰਾਂਸਫਰ ਕਰਨ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ | ਇਸ ਸਬੰਧੀ ਮਿਲਖ ਅਫ਼ਸਰ ...

ਪੂਰੀ ਖ਼ਬਰ »

ਝੂੰਗੀਆਂ ਰੋਡ 'ਤੇ ਲਗਾਏ ਬਿਜਲੀ ਦੇ ਮੀਟਰ ਬਕਸਿਆਂ 'ਚੋਂ ਹੇਠਾਂ ਡਿਗੇ

ਖਰੜ, 9 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ-ਝੂੰਗੀਆਂ ਸੜਕ 'ਤੇ ਸਥਿਤ ਗੁਰੂ ਨਾਨਕ ਮਾਰਕੀਟ ਦੇ ਨੇੜੇ ਬਿਜਲੀ ਦੇ ਖੰਭੇ 'ਤੇ ਲਟਕਾਏ ਮੀਟਰਾਂ ਦੇ ਥੱਲੇ ਡਿੱਗਣ ਅਤੇ ਮੇਨ ਸਲਪਾਈ ਲਾਈਨ ਤੋਂ ਮੀਟਰਾਂ ਨੂੰ ਸਪਲਾਈ ਦੇਣ ਲਈ ਲਗਾਈਆਂ ਤਾਰਾਂ ਦੇ ਪਏ ਜੰਜਾਲ ਕਾਰਨ ਕਿਸੇ ਵੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 4 ਗਿ੍ਫ਼ਤਾਰ

ਖਰੜ, 9 ਸਤੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਵੱਖ-ਵੱਖ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬੈਗ 'ਚੋਂ 2.50 ਲੱਖ ਰੁਪਏ ਚੋਰੀ

ਐੱਸ. ਏ. ਐੱਸ. ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ)-ਪਿੰਡ ਮਟੌਰ ਵਿਖੇ ਇਕ ਵਿਅਕਤੀ ਦੇ ਕਥਿਤ ਤੌਰ 'ਤੇ ਢਾਈ ਲੱਖ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪਹਿਲਾਂ ਲੁੱਟ ਦੀ ਖ਼ਬਰ ਨੇ ਪੁਲਿਸ ਨੂੰ ਭਾਜੜਾਂ ਪਾਈ ਰੱਖੀਆਂ ਅਤੇ ਬਾਅਦ 'ਚ ਉਕਤ ਪੈਸੇ ਚੋਰੀ ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੇ ਬਿਆਨ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਵਲੋਂ ਬੀਤੇ ਦਿਨੀਂ ਸੰਗਰੂਰ ਵਿਖੇ ਅਧਿਆਪਕ ਸਨਮਾਨ ਸਮਾਰੋਹ ਦੌਰਾਨ 3582 ਅਧਿਆਪਕਾਂ ਵਲੋਂ ਬਾਰਡਰ ਏਰੀਏ ਦੀ ਸ਼ਰਤ ਆਪ ਲਿਖ ਕੇ ਲੈਣ ਦੇ ਦਿੱਤੇ ਬਿਆਨ ਦੀ ਨਿਖੇਧੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ

ਐੱਸ. ਏ. ਐੱਸ. ਨਗਰ, 9 ਸਤੰਬਰ (ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 1 ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਵਾਸੀ ਮੁੰਡੀ ਖਰੜ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਝਪਟਮਾਰ ਲੱਖਾਂ ਦੀ ਨਕਦੀ ਵਾਲਾ ਬੈਗ ਖ਼ੋਹ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਬੱਲੋਮਾਜਰਾ ਨੇੜਿਓਾ ਇਕ ਵਿਅਕਤੀ ਕੋਲੋਂ ਲੱਖਾਂ ਦੀ ਨਕਦੀ ਵਾਲਾ ਬੈਗ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਚੰਦਰਪਾਲ ਵਾਸੀ ਸੈਕਟਰ-56 ਚੰਡੀਗੜ੍ਹ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਗੁ: ਕਲਗੀਧਰ ਸਿੰਘ ਸਭਾ ਫੇਸ-4 ਨੇ ਹੜ੍ਹ ਪੀੜਤਾਂ ਲਈ ਖ਼ਾਲਸਾ ਏਡ ਨੂੰ ਦਿੱਤਾ ਤਿੰਨ ਲੱਖ ਦਾ ਚੈੱਕ

ਐੱਸ. ਏ. ਐੱਸ. ਨਗਰ, 9 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਸ-4 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਿੱਥੇ ...

ਪੂਰੀ ਖ਼ਬਰ »

'ਬੈਦਵਾਣਾਂ' ਦੀ ਬੋਲੀ 'ਪੁਆਧ ਕੇ ਘਰਾਟਾਂ ਕਾ ਆਟਾ' ਦਾ ਅਗਲਾ ਪ੍ਰਾਜੈਕਟ ਜਲਦ-ਮਟੋਰੀਆ

ਐੱਸ. ਏ. ਐੱਸ. ਨਗਰ, 9 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਸੱਭਿਆਚਾਰਕ ਗਤੀਵਿਧੀਆਂ ਵਾਲੀ ਸੰਸਥਾ 'ਆਰਟ ਲਿੰਕ ਮੁਹਾਲੀ ਕਲੱਬ' ਦੇ ਜਨਰਲ ਸਕੱਤਰ ਗਾਇਕ ਅਤੇ ਲੇਖਕ ਭੁਪਿੰਦਰ ਸਿੰਘ ਮਟੋਰੀਆ ਵਲੋਂ ਲਿਖੀ ਗਈ ਪੰਜਾਬੀ ਉਪ ਭਾਸ਼ਾ ਪੁਆਧ ਬੋਲੀ ਖਾਸ ਕਰਕੇ 'ਬੈਦਵਾਣਾਂ' ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਕਾਇਆਕਲਪ ਮੁਹਿੰਮ ਤਹਿਤ ਸਿਵਲ ਹਸਪਤਾਲ ਖਰੜ, ਪੰਜਾਬ 'ਚੋਂ ਤੀਜਾ ਨੰਬਰ

ਖਰੜ, 9 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਸਿਹਤ ਸੈਂਟਰਾਂ ਦੀ ਟੀਮਾਂ ਵਲੋਂ ਕੀਤੀ ਗਈ ਚੈਕਿੰਗ ਵਿਚ ਸਿਵਲ ਹਸਪਤਾਲ ਖਰੜ ਨੂੰ ਪੰਜਾਬ ਵਿਚ ਤੀਸਰਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਸੈਂਟਰ ਅਤੇ ਹੈੱਡ ਟੀਚਰਾਂ ਦੀ ਸਿੱਧੀ ਭਰਤੀ ਨਾਲ ਪ੍ਰਾਇਮਰੀ ਸਕੂਲਾਂ ਦਾ ਸੁਧਰੇਗਾ ਪ੍ਰਬੰਧ

ਐੱਸ. ਏ. ਐੱਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਧੀ ਭਰਤੀ ਨਾਲ ਸੈਂਟਰ ਹੈੱਡ ਟੀਚਰਾਂ ਅਤੇ ਹੈੱਡ ਟੀਚਰਾਂ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਤਹਿਤ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿਚ ...

ਪੂਰੀ ਖ਼ਬਰ »

ਸੈਂਟਰ ਅਤੇ ਹੈੱਡ ਟੀਚਰਾਂ ਦੀ ਸਿੱਧੀ ਭਰਤੀ ਨਾਲ ਪ੍ਰਾਇਮਰੀ ਸਕੂਲਾਂ ਦਾ ਸੁਧਰੇਗਾ ਪ੍ਰਬੰਧ

ਐੱਸ. ਏ. ਐੱਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਧੀ ਭਰਤੀ ਨਾਲ ਸੈਂਟਰ ਹੈੱਡ ਟੀਚਰਾਂ ਅਤੇ ਹੈੱਡ ਟੀਚਰਾਂ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਤਹਿਤ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿਚ ...

ਪੂਰੀ ਖ਼ਬਰ »

ਮੁਹਾਲੀ ਵਿਖੇ ਹੋ ਰਹੇ ਵਿਕਾਸ ਕਾਰਜਾਂ ਲਈ ਮੇਰੇ ਵਲੋਂ ਕੀਤੇ ਯਤਨਾਂ ਸਦਕਾ ਗ੍ਰਾਂਟਾਂ ਮਿਲੀਆਂ-ਸਿੱਧੂ

ਐੱਸ. ਏ. ਐੱਸ. ਨਗਰ, 9 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਹੀਂ ਮੁਹਾਲੀ ਵਿਖੇ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਸੀ. ਐਚ. ਬੀ. ਠੇਕਾ ਮੁਲਾਜ਼ਮਾਂ ਵਲੋਂ 18 ਨੂੰ ਪਟਿਆਲਾ ਵਿਖੇ ਜ਼ਬਰਦਸਤ ਰੋਸ ਰੈਲੀ

ਖਰੜ, 9 ਸਤੰਬਰ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਦੀ ਮੀਟਿੰਗ ਸਬ-ਡਵੀਜ਼ਨ ਖਰੜ ਦੇ ਦਫ਼ਤਰ ਵਿਖੇ ਹੋਈ, ਜਿਸ ਦੌਰਾਨ ਮੁਲਾਜ਼ਮ ਮੰਗਾਂ ਨੂੰ ਲੈ ਕੇ ਜਾਰੀ ਸੰਘਰਸ਼ਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਅਗਲੇ ਸੰਘਰਸ਼ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰਾਂ ਦਾ ਕੰਮਕਾਰ ਠੱਪ

ਖਰੜ, 9 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਐਸ.ਡੀ.ਐਮ. ਤੇ ਤਹਿਸੀਲ ਦਫ਼ਤਰ ਖਰੜ ਦੇ ਸਮੂਹ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ | ਹੜਤਾਲ ਕਾਰਨ ਲੋਕਾਂ ਨੂੰ ਆਪਣੇ ਕੰਮਕਾਰ ਕਰਾਉਣ ਵਿਚ ਮੁਸ਼ਕਿਲਾਂ ...

ਪੂਰੀ ਖ਼ਬਰ »

ਕੰਗ ਨੇ ਗਮਾਡਾ ਵਲੋਂ ਨਵਾਂਗਰਾਉਂ ਦੇ ਖੇਤਰ 'ਚ ਕੀਤੀ ਕਾਰਵਾਈ ਦੀ ਜਾਂਚ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 9 ਸਤੰਬਰ (ਕੇ. ਐੱਸ. ਰਾਣਾ)-ਨਗਰ ਕੌਾਸਲ ਨਵਾਂਗਰਾਉਂ ਅਧੀਨ ਪੈਂਦੇ ਖੇਤਰ 'ਚ ਬੀਤੇ ਦਿਨੀਂ ਗਮਾਡਾ ਦੀ ਟੀਮ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਕਈ ਲੋਕਾਂ ਦੇ ਮਕਾਨ ਤੇ ਉਸਾਰੀਆਂ ਜਾਇਜ਼ ਹੋਣ ਦੇ ਬਾਵਜੂਦ ਵੀ ਢਾਹ ਦਿੱਤੀਆਂ ਗਈਆਂ, ਜਿਸ ਕਾਰਨ ਖੇਤਰ ਦੇ ...

ਪੂਰੀ ਖ਼ਬਰ »

ਗੁਰਲੀਨ ਦੀ ਵਿਲੱਖਣ ਪੇਸ਼ਕਾਰੀ 'ਜ਼ਿੰਦਗੀ ਦੇ ਅੰਗ ਸੰਗ' ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ

ਖਰੜ, 9 ਸਤੰਬਰ (ਜੰਡਪੁਰੀ)-ਪੰਜਾਬ ਦੀ ਮਸ਼ਹੂਰ ਐਾਕਰ ਤੇ ਪੰਜਾਬੀ ਸੱਭਿਆਚਾਰ ਪ੍ਰਮੋਟਰ ਗੁਰਲੀਨ ਕੌਰ ਵਲੋਂ ਪ੍ਰਸਿੱਧ ਨਾਟਕਕਾਰ ਅਜਮੇਰ ਸਿੰਘ ਔਲਖ ਦੀ ਯਾਦ ਨੂੰ ਸਮਰਪਿਤ 'ਜ਼ਿੰਦਗੀ ਦੇ ਅੰਗ ਸੰਗ' ਨਾਮਕ ਵਿਲੱਖਣ ਪੇਸ਼ਕਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ...

ਪੂਰੀ ਖ਼ਬਰ »

ਡੇਰਾਬੱਸੀ ਵਿਖੇ 27 ਘਰਾਂ ਦੇ 37 ਕੰਟੇਨਰਾਂ 'ਚੋਂ ਡੇਂਗੂ ਦਾ ਮਿਲਿਆ ਲਾਰਵਾ

ਡੇਰਾਬੱਸੀ, 9 ਸਤੰਬਰ (ਸ਼ਾਮ ਸਿੰਘ ਸੰਧੂ)-ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਐਾਟੀ ਲਾਰਵਾ ਟੀਮਾਂ ਵਲੋਂ ਡੇਂਗੂ ਤੋਂ ਬਚਾਓ ਲਈ ਡੇਰਾਬੱਸੀ ਸ਼ਹਿਰ ਦੇ ਵਾਲਮੀਕਿ ਮੁਹੱਲਾ ਦੇ 110 ਘਰਾਂ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਅਤੇ ਢਾਈ ਲੱਖ ਰੁਪਏ ਦੀ ਡਰੱਗ ਮਨੀ ਸਮੇਤ 1 ਕਾਬੂ

ਐੱਸ. ਏ. ਐੱਸ. ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਬਣਾਈ ਗਈ ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਫੇਜ਼-6 ਵਿਚਲੇ ਦਾਰਾ ਸਟੂਡੀਓ ਨੇੜਿਓਾ ਇਕ ਨੌਜਵਾਨ ਨੂੰ 160 ਗ੍ਰਾਮ ਹੈਰੋਇਨ ਅਤੇ 2.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ...

ਪੂਰੀ ਖ਼ਬਰ »

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ

ਆਰਥਿਕ ਗਣਨਾ ਲੋਕਪੱਖੀ ਨੀਤੀਆਂ ਤਿਆਰ ਕਰਨ ਲਈ ਮਦਦਗਾਰ-ਪ੍ਰਮੁੱਖ ਸਕੱਤਰ ਯੋਜਨਾ ਪੰਜਾਬ ਵਿਚ ਆਰਥਿਕ ਗਣਨਾ ਦਾ ਕੰਮ 3 ਮਹੀਨਿਆਂ ਵਿਚ ਹੋਵੇਗਾ ਮੁਕੰਮਲ ਚੰਡੀਗੜ੍ਹ, 9 ਸਤੰਬਰ (ਅਜੀਤ ਬਿਊਰੋ)-ਪੰਜਾਬ ਭਰ ਵਿਚ 7ਵੀਂ ਆਰਥਿਕ ਗਣਨਾ ਦਾ ਕੰਮ ਅੱਜ ਤੋਂ ਮੁਕੰਮਲ ਰੂਪ ਵਿਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX