ਤਾਜਾ ਖ਼ਬਰਾਂ


ਪਠਾਨਕੋਟ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  0 minutes ago
ਪਠਾਨਕੋਟ, 6 ਜੁਲਾਈ (ਸੰਧੂ)- ਪਠਾਨਕੋਟ 'ਚ ਅੱਜ ਸਿਹਤ ਵਿਭਾਗ ਨੂੰ 270 ਵਿਅਕਤੀਆਂ ਦੀ ਕੋਰੋਨਾ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਜਿਸ 'ਚ 268 ਲੋਕਾਂ...
ਸਿਧਵਾਂ ਬੇਟ ਦੇ ਪੰਚ ਲਖਵਿੰਦਰ ਸਿੰਘ ਬੱਬੂ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  9 minutes ago
ਸਿਧਵਾਂ ਬੇਟ, 6 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਦੇ ਨਜ਼ਦੀਕੀ ਸਾਥੀ ਕਸਬਾ ਸਿਧਵਾਂ ਬੇਟ ਦੇ ਪੰਚ ਕਾਮਰੇਡ...
ਭਵਾਨੀਗੜ੍ਹ (ਸੰਗਰੂਰ) ਦੀ ਗਰਭਵਤੀ ਲੜਕੀ ਨੂੰ ਹੋਇਆ ਕੋਰੋਨਾ
. . .  21 minutes ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਭਵਾਨੀਗੜ੍ਹ ਦੇ ਦਸਮੇਸ਼ ਨਗਰ ਦੀ ਗਰਭਵਤੀ ਲੜਕੀ ਨੂੰ ਕੋਰੋਨਾ...
ਨਸਰਾਲਾ ਨਜ਼ਦੀਕ ਟਰੱਕ ਅਤੇ ਇਨੋਵਾ ਵਿਚਾਲੇ ਹੋਈ ਟੱਕਰ 1 ਦੀ ਮੌਤ
. . .  30 minutes ago
ਨਸਰਾਲਾ, 6 ਜੁਲਾਈ (ਸਤਵੰਤ ਸਿੰਘ ਥਿਆੜਾ)- ਹੁਸ਼ਿਆਰਪੁਰ-ਜਲੰਧਰ ਰੋਡ ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਨਸਰਾਲਾ ਦੇ ਗੇਟ ਅੱਗੇ ਵਾਪਰੇ ਸੜਕ ਹਾਦਸੇ '...
ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  56 minutes ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  about 1 hour ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  about 1 hour ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  about 1 hour ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 2 hours ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 2 hours ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 2 hours ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 3 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 2 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 4 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 5 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 5 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 5 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਮਾਲਟਨ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਟੋਰਾਂਟੋ, 9 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਮਿਸੀਸਾਗਾ ਦੇ ਮਾਲਟਨ ਖੇਤਰ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵਲੋਂ ਬੀਤੇ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ 'ਚ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਸੇਖੋਂ ਨੇ ਆਖਿਆ ਕਿ ਸਾਰਾ ਕਾਰਜ ਉਲੀਕੇ ਗਏ ਪ੍ਰੋਗਰਾਮ ਮੁਤਾਬਿਕ ਨੇਪਰੇ ਚੜਿ੍ਹਆ ਹੈ | ਬਾਅਦ ਦੁਪਹਿਰ 1 ਕੁ ਵਜੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗਰੁੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸੰਗਤਾਂ ਦਾ ਕਾਫਲਾ ਏਅਰਪੋਰਟ ਰੋਡ, ਮਾਰਨਿੰਗ ਸਟਾਰ, ਗੋਰਵੇ ਡਰਾਈਵ ਅਤੇ ਡੈਰੀ ਰੋਡ ਤੋਂ ਹੁੰਦੇ ਹੋਏ ਲਗਪਗ 4 ਘੰਟਿਆਂ ਮਗਰੋਂ ਏਅਰਪੋਰਟ ਰੋਡ ਦੇ ਰਸਤੇ ਵਾਪਸ ਗੁਰਦੁਆਰਾ ਸਹਿਬ ਪੁੱਜਾ | ਕਥਾਵਾਚਕ ਭਾਈ ਬੰਤਾ ਸਿੰਘ (ਮੁੰਡਾ ਪਿੰਡ ਵਾਲੇ) ਨੇ ਪਾਲਕੀ ਸਾਹਿਬ ਦੀ ਤਾਬਿਆ 'ਚ ਸੇਵਾ ਕੀਤੀ ਅਤੇ ਸ਼ਬਦ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ | ਇਸ ਮੌਕੇ 'ਤੇ ਖਾਲਿਸਤਾਨ ਦੇ ਝੰਡੇ ਅਤੇ 'ਰੈਫਰੈਂਡਮ 2020' ਦੇ ਵਿਸ਼ੇਸ਼ ਫਲੋਟ ਰਾਹੀਂ ਲੋਕਾਂ ਨੂੰ ਪੰਥਕ ਕਾਰਜਾਂ ਪ੍ਰਤੀ ਜਾਗਰੂਕ ਕੀਤਾ ਗਿਆ | ਪ੍ਰਧਾਨ ਸ. ਸੇਖੋਂ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੋਲਕ 'ਚ 86024 ਡਾਲਰ ਭੇਟ ਕੀਤੇ ਗਏ ਹਨ | ਉਨ੍ਹਾਂ ਆਖਿਆ ਕਿ ਪ੍ਰਬੰਧਕੀ ਕਮੇਟੀ ਦੇ ਫੈਸਲੇ ਮੁਤਾਬਿਕ ਇਸ 'ਚ ਗੁਰਦੁਆਰਾ ਸਾਹਿਬ ਦੇ ਖਜ਼ਾਨੇ 'ਚੋਂ ਬਾਕੀ ਰਕਮ ਜੋੜ ਕੇ ਪੰਜਾਬ ਦੇ ਹੜ੍ਹ ਪੀੜਤਾਂ ਨੂੰ 1 ਲੱਖ ਡਾਲਰ ਦੀ ਰਾਹਤ ਪਹੁੰਚਾਈ ਜਾਵੇਗੀ | ਸ. ਸੇਖੋਂ ਨੇ ਇਹ ਵੀ ਦੱਸਿਆ ਕਿ 11 ਸਤੰਬਰ ਸ਼ਾਮ ਨੂੰ 5 ਵਜੇ ਗੁਰਦੁਆਰਾ ਸਾਹਿਬ 'ਚ ਮੀਡੀਆਕਾਰਾਂ ਅਤੇ ਹੋਰ ਪਤਵੰਤਿਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ, ਜਿਸ 'ਚ ਇਸ ਰਾਸ਼ੀ ਨਾਲ਼ ਪੀੜਤਾਂ ਨੂੰ ਰਾਹਤ ਪਹੁੰਚਾਉਣ ਦੇ ਅਪਣਾਏ ਜਾਣ ਵਾਲੇ ਤਰੀਕੇ ਬਾਰੇ ਆਖਰੀ ਫ਼ੈਸਲਾ ਕੀਤਾ ਜਾਵੇਗਾ | ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਅੰਮਿ੍ਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ ਸੀ ਜਿਸ 'ਚ 44 ਪ੍ਰਾਣੀਆਂ ਨੇ ਅੰਮਿ੍ਤ ਛਕਿਆ |

ਭਾਰਤੀ ਮੂਲ ਦੀ ਚੈਨਿਕਾ ਸੇਠੀ ਨੂੰ 2 ਸਾਲ 8 ਮਹੀਨੇ ਕੈਦ

ਸਿਡਨੀ, 9 ਸਤੰਬਰ (ਹਰਕੀਰਤ ਸਿੰਘ ਸੰਧਰ)-ਚੈਨਿਕਾ ਸੇਠੀ ਨੂੰ ਆਪਣੇ ਕੰਮ ਤੋਂ 1,63,000 ਡਾਲਰ ਚੋਰੀ ਕਰਨ ਦੇ ਦੋਸ਼ ਤਹਿਤ 2 ਸਾਲ 8 ਮਹੀਨੇ ਦੀ ਸਜ਼ਾ ਸੁਣਾਈ ਗਈ ਹੈ | ਕਿੱਤੇ ਵਜੋਂ ਚੈਨਿਕਾ ਸੇਠੀ ਫੈਸ਼ਨ ਡਿਜ਼ਾਈਨਰ ਹੈ | 35 ਸਾਲਾ ਸੇਠੀ 2005 ਵਿਚ ਆਸਟ੍ਰੇਲੀਆ ਆਈ ਸੀ | ਉਹ ਇਕ ...

ਪੂਰੀ ਖ਼ਬਰ »

ਜਾਪਾਨ 'ਚ ਤੂਫ਼ਾਨ 'ਫੇਕਸਾਈ' ਨਾਲ ਕਈ ਜ਼ਖ਼ਮੀ

ਟੋਕੀਓ, 9 ਸਤੰਬਰ (ਆਈ.ਏ.ਐਨ.ਐਸ.)-ਜਾਪਾਨ ਦੀ ਰਾਜਧਾਨੀ ਟੋਕੀਆ ਦੇ ਨੇੜੇ ਅੱਜ ਤੜਕੇ ਤੂਫ਼ਾਨ ਫੇਕਸਾਈ ਦੇ ਪਹੁੰਚਣ ਨਾਲ ਦਰਜਨਾਂ ਲੋਕ ਜ਼ਖਮੀ ਹੋ ਗਏ ਅਤੇ ਲਗਪਗ 9 ਲੱਖ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ | ਇਸ ਤੋਂ ਇਲਾਵਾ ਜਨਤਕ ਵਾਹਨ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਮਰਦਮਸ਼ੁਮਾਰੀ 'ਚ ਵੱਖਰੇ ਖਾਨੇ ਲਈ ਸਿੱਖਾਂ ਵਲੋਂ ਸਰਕਾਰ ਨੂੰ ਕਾਨੂੰਨੀ ਚਣੌਤੀ

ਲੰਡਨ, 9 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਹੋਣ ਵਾਲੀ 2021 ਦੀ ਮਰਦਮਸ਼ੁਮਾਰੀ 'ਚ ਸਿੱਖਾਂ ਦੇ ਵੱਖਰੇ ਖ਼ਾਨੇ ਹੋਣ ਅਤੇ ਵੱਖਰੀ ਗਿਣਤੀ ਨੂੰ ਲੈ ਕੇ ਸਿੱਖ ਭਾਈਚਾਰੇ ਤੇ ਸਰਕਾਰ 'ਚ ਚੱਲ ਰਹੀ ਕਸ਼ਮਕਸ਼ ਹੁਣ ਅਦਾਲਤ ਦੇ ਦਰਵਾਜ਼ੇ ਤੱਕ ਪਹੁੰਚ ਚੁੱਕੀ ਹੈ | ...

ਪੂਰੀ ਖ਼ਬਰ »

ਆਸ਼ਾ ਭੌਾਸਲੇ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਮੁੰਬਈ, 9 ਸਤੰਬਰ (ਏਜੰਸੀਆਂ)-ਹਿੰਦੀ ਸਿਨੇਮਾ ਦੀ ਮਹਾਨ ਗਾਇਕਾ ਆਸ਼ਾ ਭੌਾਸਲੇ ਨੇ ਬੀਤੇ ਦਿਨ ਆਪਣਾ 86ਵਾਂ ਜਨਮ ਦਿਨ ਮਲਾਇਆ | ਇਸ ਮੌਕੇ 'ਤੇ ਆਸ਼ਾ ਭੌਾਸਲੇ ਦੁਬਈ ਪਹੁੰਚੀ ਹੋਈ ਸੀ | ਦੁਬਈ 'ਚ ਉਨ੍ਹਾਂ ਲਈ ਉਨ੍ਹਾਂ ਦੇ ਦੋਸਤਾਂ ਨੇ ਮਿਲ ਕੇ ਸ਼ਾਨਦਾਰ ਪਾਰਟੀ ਰੱਖੀ | ਇਸ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਮਹਾਤਮਾ ਗਾਂਧੀ ਦੇ ਪਸੰਦੀਦਾ ਗੀਤਾਂ 'ਤੇ ਆਡੀਓ-ਵੀਡੀਓ ਸੰਗ੍ਰਹਿ ਦਾ ਹੋਇਆ ਪ੍ਰੀਮੀਅਰ

ਜੌਹਨਸਬਰਗ, 9 ਸਤੰਬਰ (ਪੀ.ਟੀ.ਆਈ.)-ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਮੌਕੇ 'ਤੇ ਸਾਲ ਭਰ ਚਲਣ ਵਾਲੇ ਸਮਾਗਮਾਂ ਤਹਿਤ ਉਨ੍ਹਾਂ ਦੇ ਪਸੰਦੀਦਾ ਗੀਤਾਂ ਰਾਹੀਂ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਦੱਖਣੀ ਅਫ਼ਰੀਕਾ 'ਚ ਇਕ ਆਡੀਓ-ਵੀਡੀਓ ਸੰਗ੍ਰਹਿ ਦਾ ਪ੍ਰੀਮੀਅਰ ਕੀਤਾ ਗਿਆ | ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 14 ਅਕਤੂਬਰ ਤੱਕ ਮੁਅੱਤਲ

ਲੰਡਨ, 9 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੀ ਸੰਸਦ ਅੱਜ ਦੇਰ ਸ਼ਾਮੀ 14 ਅਕਤੂਬਰ ਤੱਕ ਮੁਅੱਤਲ ਕੀਤੀ ਜਾ ਰਹੀ ਹੈ ਪਰ ਸੰਸਦ ਬੰਦ ਹੋਣ ਤੋਂ 15 ਅਕਤੂਬਰ ਨੂੰ ਜਲਦੀ ਆਮ ਚੋਣਾਂ ਕਰਵਾਉਣ ਲਈ ਸਰਕਾਰ ਵਲੋਂ ਮੁੜ ਇਕ ਮਤਾ ਲਿਆਂਦੇ ਜਾਣ ਦੀ ਆਸ ਹੈ ਅਤੇ ਜਿਸ ਨੂੰ ...

ਪੂਰੀ ਖ਼ਬਰ »

ਕੈਂਸਰ ਦਾ ਇਲਾਜ ਕਰਵਾ ਕੇ ਜਲਦ ਦੇਸ਼ ਪਰਤ ਰਹੇ ਰਿਸ਼ੀ ਕਪੂਰ

ਮੁੰਬਈ, 9 ਸਤੰਬਰ (ਏਜੰਸੀਆਂ)-ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਰਿਸ਼ੀ ਕਪੂਰ ਵਲੋਂ ਉਸ ਦੇ ਪ੍ਰਸੰਸਕਾਂ ਲਈ ਚੰਗੀ ਖ਼ਬਰ ਮਿਲਣ ਵਾਲੀ ਹੈ | ਰਿਸ਼ੀ ਕਪੂਰ ਪਿਛਲੇ ਲਗਪਗ ਇਕ ਸਾਲ ਤੋਂ ਨਿਊਯਾਰਕ 'ਚ ਰਹਿ ਕੇ ਕੈਂਸਰ ਦਾ ਇਲਾਜਾ ਕਰਵਾ ਰਹੇ ਸਨ | ਖ਼ਬਰਾਂ ਦੀ ਮੰਨੀਏ ਤਾਂ ਰਿਸ਼ੀ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਗਿੱਲ ਦਸਮੇਸ਼ ਕਲਚਰ ਸੈਂਟਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

ਕੈਲਗਰੀ, 9 ਸਤੰਬਰ (ਹਰਭਜਨ ਸਿੰਘ ਢਿੱਲੋਂ)-ਨੌਰਥ ਈਸਟ ਸਥਿਤ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਦੀ ਪ੍ਰਬੰਧਕੀ ਕਮੇਟੀ ਦੀ ਚੋਣ 'ਚ ਬੀਤੀ ਸ਼ਾਮ ਤੇਜਿੰਦਰ ਸਿੰਘ ਸ਼ੇਰਗਿੱਲ ਦੀ 'ਸਲੇਟ' ਨੂੰ 298 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਅਮਨਪ੍ਰੀਤ ਸਿੰਘ ਗਿੱਲ ਦੀ 'ਸਲੇਟ' ਨੇ ਪਹਿਲੀ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੀ ਲਤਾ ਨੇ ਲਗਾਤਾਰ 81 ਘੰਟੇ ਖਾਣਾ ਬਣਾ ਕੇ ਬਣਾਇਆ ਵਿਸ਼ਵ ਰਿਕਾਰਡ

ਨਵੀਂ ਦਿੱਲੀ, 9 ਸਤੰਬਰ (ਏਜੰਸੀਆਂ)-ਲੌਾਗੈਸਟ ਕੁਕਿੰਗ ਮੈਰਾਥਨ 'ਚ ਰੀਵਾ (ਮੱਧ ਪ੍ਰਦੇਸ਼) ਦੀ ਲਤਾ ਟੰਡਨ ਨੇ ਲਗਾਤਾਰ 81 ਘੰਟੇ ਤੱਕ ਖਾਣਾ ਬਣਾ ਕੇ ਇਤਿਹਾਸ ਰਚ ਦਿੱਤਾ ਹੈ | ਇਸ ਕਾਰਨਾਮੇ ਦੇ ਨਾਲ ਹੀ ਉਸ ਦਾ ਨਾਂਅ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਅਤੇ ਲਿਮਕਾ ਬੁੱਕ ...

ਪੂਰੀ ਖ਼ਬਰ »

ਅਕਸ਼ੈ ਕੁਮਾਰ ਨੇ ਜਨਮ ਦਿਨ 'ਤੇ ਪ੍ਰਸੰਸਕਾਂ ਨੂੰ ਦਿੱਤਾ ਧਮਾਕੇਦਾਰ ਤੋਹਫ਼ਾ

'ਪਿ੍ਥਵੀਰਾਜ' ਫ਼ਿਲਮ ਦਾ ਟੀਜ਼ਰ ਕੀਤਾ ਰਿਲੀਜ਼

ਮੁੰਬਈ, 9 ਸਤੰਬਰ (ਏਜੰਸੀਆਂ)-ਅੱਜ ਅਕਸ਼ੈ ਕੁਮਾਰ ਨੇ ਆਪਣਾ 52ਵਾਂ ਜਨਮ ਦਿਨ ਮਨਾਇਆ | ਇਸ ਮੌਕੇ 'ਤੇ ਅਕਸ਼ੈ ਕੁਮਾਰ ਅਤੇ ਯਸ਼ਰਾਜ ਫ਼ਿਲਮਜ਼ ਨੇ ਮਿਲ ਕੇ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਸ਼ਾਨਦਾਰ ਤੋਹਫ਼ਾ ਦਿੱਤਾ ਹੈ | ਜਿਥੇ ਹੁਣ ਤੱਕ ਦਰਸ਼ਕਾਂ ਨੂੰ ਅਕਸ਼ੈ ਦੀ ਆਉਣ ...

ਪੂਰੀ ਖ਼ਬਰ »

ਬਿ੍ਟਿਸ਼ ਏਅਰਵੇਜ਼ ਦੇ ਪਾਇਲਟਾਂ ਦੀ ਦੋ ਦਿਨਾ ਹੜਤਾਲ ਕਾਰਨ 1700 ਉਡਾਣਾਂ ਰੱਦ

ਲੰਡਨ, 9 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿ੍ਟਿਸ਼ ਏਅਰਵੇਜ਼ ਦੇ ਪਾਇਲਟਾਂ ਦੀ ਤਨਖਾਹ ਵਾਧੇ ਨੂੰ ਲੈ ਕੇ ਦੋ ਦਿਨਾਂ ਹੜਤਾਲ ਕਾਰਨ 1700 ਦੇ ਕਰੀਬ ਉਡਾਣਾਂ ਰੱਦ ਹੋਈਆਂ ਹਨ | ਹਵਾਈ ਕੰਪਨੀ ਨੇ 10,000 ਦੇ ਕਰੀਬ ਯਾਤਰੀਆਂ ਨੂੰ ਹਵਾਈ ਅੱਡਿਆਂ 'ਤੇ ਨਾ ਆਉਣ ਲਈ ਪਹਿਲਾਂ ਹੀ ...

ਪੂਰੀ ਖ਼ਬਰ »

ਐਡੀਲੇਡ 'ਚ ਜਸਬੀਰ ਸਿੰਘ ਦੀਦਾਰਗੜ੍ਹ ਦੀ ਕਿਤਾਬ 'ਪਵਣੁ ਗੁਰੂ ਪਾਣੀ ਪਿਤਾ' ਰਿਲੀਜ਼

ਐਡੀਲੇਡ, 9 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਐਲਨਬੀ ਗਾਰਡਨ 'ਚ ਸ: ਗੁਰਪ੍ਰੀਤ ਸਿੰਘ ਦੇ ਬੜੇ ਉਦਮ ਸਦਕਾ ਪੰਜਾਬੀ ਦੇ ਉੱਭਰ ਰਹੇ ਲੇਖਕ ਜਸਬੀਰ ਸਿੰਘ ਦੀਦਾਰਗੜ੍ਹ ਦੀ ਵਾਤਾਵਰਨ ਉੱਪਰ ਲਿਖੀ ਕਿਤਾਬ 'ਪਵਣੁ ਗੁਰੂ ਪਾਣੀ ...

ਪੂਰੀ ਖ਼ਬਰ »

ਬਰਤਾਨਵੀ ਸੰਸਦ ਦੇ ਸਪੀਕਰ ਬਾਰਕੋਅ ਵਲੋਂ ਅਹੁਦਾ ਛੱਡਣ ਦਾ ਐਲਾਨ

ਲੰਡਨ, 9 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੇ ਸੰਸਦ ਸਪੀਕਰ ਜੌਹਨ ਬਾਰਕੋਅ ਨੇ ਅੱਜ ਭਾਵੁਕ ਹੁੰਦੇ ਕਿਹਾ ਕਿ ਉਹ ਆਪਣਾ ਅਹੁਦਾ ਛੱਡ ਰਹੇ ਹਨ ਤੇ ਅਗਲੀਆਂ ਚੋਣਾਂ ਵਿਚ ਉਹ ਚੋਣ ਵੀ ਨਹੀਂ ਲੜਨਗੇ¢ ਉਨ੍ਹਾਂ ਕਿਹਾ ਕਿ 31 ਅਕਤੂਬਰ ਜਾਂ ਜੇ ਪਹਿਲਾਂ ਚੋਣਾਂ ...

ਪੂਰੀ ਖ਼ਬਰ »

ਲੈਸਟਰ ਸ਼ਹਿਰ ਦੀ ਮੁੱਖ ਸੜਕ ਮੁਰੰਮਤ ਉਪਰੰਤ ਮੁੜ ਖੁੱਲ੍ਹੀ

ਲੈਸਟਰ (ਇੰਗਲੈਂਡ), 9 ਸਤੰਬਰ (ਸੁਖਜਿੰਦਰ ਸਿੰਘ ਢੱਡੇ)- ਵੇਵਰਨ ਵੇਅ ਮਾਰਗ ਸਲਿਪ ਰੋਡ ਜਿਸ ਰਾਹੀਂ ਸ਼ਹਿਰ ਦੀ ਪ੍ਰਮੁੱਖ ਟਰੈਫਿਕ ਏ-52 ਤੋਂ ਪਰਾਈਡ ਪਾਰਕ ਰਾਹੀਂ ਗੁਜ਼ਰਦੀ ਹੈ, ਮੁਰੰਮਤ ਉਪਰੰਤ ਮੁੜ ਖੋਲ੍ਹ ਦਿੱਤੀ ਗਈ ਹੈ¢ ਇਹ ਸੜਕ ਪਿਛਲੇ 13 ਹਫ਼ਤਿਆਾ ਤੋਂ ਬੰਦ ਸੀ | ਇਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX