ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਲੁਧਿਆਣਾ

ਨਰਸਰੀ 'ਚ ਪੜ੍ਹਦੀ ਬੱਚੀ ਨਾਲ ਡਰਾਈਵਰ ਨੇ ਕੀਤੀ ਛੇੜਖਾਨੀ, ਪਰਚਾ ਦਰਜ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਪਿੰਡ ਲਾਦੀਆਂ ਕਲਾਂ ਸਥਿਤ ਅੰਮਿ੍ਤ ਇੰਡੋ ਕੈਨੇਡੀਅਨ ਸਕੂਲ ਵਿਚ ਬੀਤੇ ਦਿਨ ਨਰਸਰੀ 'ਚ ਪੜ੍ਹਦੀ ਚਾਰ ਸਾਲਾ ਬੱਚੀ ਨਾਲ ਸਕੂਲ ਬੱਸ ਡਰਾਈਵਰ ਵਲੋਂ ਕੀਤੀ ਗਈ ਕਥਿਤ ਤੌਰ 'ਤੇ ਛੇੜਖ਼ਾਨੀ ਦੇ ਮਾਮਲੇ ਨੂੰ ਲੈ ਕੇ ਰੋਹ ਵਿਚ ਆਏ ਮਾਪਿਆਂ ਨੇ ਅੱਜ ਸਕੂਲ ਦੀ ਭੰਨਤੋੜ ਕੀਤੀ, ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਚਾਰ ਸਾਲ ਦੀ ਬੱਚੀ ਉਕਤ ਸਕੂਲ ਵਿਚ ਨਰਸਰੀ ਕਲਾਸ ਵਿਚ ਪੜ੍ਹਦੀ ਹੈ | ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਬੱਚੀ ਸਕੂਲ ਤੋਂ ਅੱਧਾ ਘੰਟਾ ਲੇਟ ਘਰ ਪਹੁੰਚੀ ਜਦੋਂ ਉਹ ਘਰ ਪਹੁੰਚੀ ਤਾਂ ਉਸ ਨੇ ਸਰੀਰ ਵਿਚ ਦਰਦ ਹੋਣ ਬਾਰੇ ਦੱਸਿਆ | ਉਸ ਨੇ ਦੱਸਿਆ ਕਿ ਬੱਚੀ ਉਸ ਵਕਤ ਨੀਮ ਬੇਹੋਸ਼ੀ ਦੀ ਹਾਲਤ 'ਚ ਸੀ ਅਤੇ ਬਿਸਤਰ 'ਤੇ ਲੇਟ ਗਈ | ਬੱਚੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਸੋਚਿਆ ਕਿ ਬੱਚੀ ਨੂੰ ਨੀਂਦ ਆ ਗਈ ਹੈ ਇਸ ਲਈ ਉਹ ਸੌਾ ਰਹੀ ਹੈ, ਪਰ ਦੇਰ ਰਾਤ ਜਦੋਂ ਉਹ ਉੱਠੀ ਤਾਂ ਉਸ ਨੇ ਆਪਣੇ ਸਰੀਰ ਦੇ ਕੁੱਝ ਹਿੱਸਿਆਂ 'ਚ ਦਰਦ ਹੋਣ ਬਾਰੇ ਦੱਸਿਆ, ਜਿਸ 'ਤੇ ਉਸ ਨੂੰ ਸ਼ੱਕ ਹੋ ਗਿਆ | ਉਸ ਨੇ ਦੱਸਿਆ ਕਿ ਉਸ ਨੇ ਇਹ ਸਾਰਾ ਮਾਮਲਾ ਬੱਚੀ ਦੀ ਕਲਾਸ ਟੀਚਰ ਦੇ ਧਿਆਨ 'ਚ ਲਿਆਂਦਾ ਤਾਂ ਉਨ੍ਹਾਂ ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ | ਬੱਚੀ ਦਾ ਬੱਸ ਡਰਾਈਵਰ ਵੀ ਇਸ ਬਾਰੇ ਕੋਈ ਸਪਸ਼ਟ ਜਵਾਬ ਨਹੀਂ ਦੇ ਸਕਿਆ | ਉਸ ਨੇ ਦੱਸਿਆ ਕਿ ਸਨਿਚਰਵਾਰ ਸਾਰਾ ਦਿਨ ਉਹ ਸਕੂਲ ਦੀ ਪਿ੍ੰਸੀਪਲ ਨੂੰ ਮਿਲਣ ਲਈ ਬੈਠੀ ਰਹੀ | ਦੇਰ ਸ਼ਾਮ ਜਦੋਂ ਪਿ੍ੰਸੀਪਲ ਨਾਲ ਗੱਲ ਹੋਈ ਤਾਂ ਉਸ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਮੰਗੀ ਤਾਂ ਪਿ੍ੰਸੀਪਲ ਵਲੋਂ ਬੱਸ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦਾ ਕਾਰਡ ਖ਼ਰਾਬ ਹੋਣ ਬਾਰੇ ਦੱਸਿਆ |
  ਪਿ੍ੰਸੀਪਲ ਵਲੋਂ ਕਾਰਵਾਈ ਕਰਨ ਦੀ ਥਾਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਬੱਚੀ ਦੀ ਬੱਸ ਬਦਲ ਦੇਣਗੇ ਅਜਿਹਾ ਕਹਿ ਕੇ ਪਿ੍ੰਸੀਪਲ ਨੇ ਉਨ੍ਹਾਂ ਨੂੰ ਚੁੱਪ ਰਹਿਣ ਦੀ ਸਲਾਹ ਦਿੱਤੀ | ਉਸ ਨੇ ਦੱਸਿਆ ਕਿ ਬੱਚੀ ਨਾਲ ਹੋਈ ਦਰਿੰਦਗੀ ਕਾਰਨ ਉਹ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ, ਪਰ ਪੁਲਿਸ ਵਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ | ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੱਚੀ ਨਾਲ ਹੋਈ ਇਸ ਘਟਨਾ ਬਾਰੇ ਉਸ ਨੇ ਸਾਰੀ ਜਾਣਕਾਰੀ ਰਿਕਾਰਡ ਕਰ ਕੇ ਆਡੀਓ ਕਲਿੱਪ ਵਾਇਰਲ ਕਰ ਦਿੱਤੀ | ਉਸ ਨੇ ਦੱਸਿਆ ਕਿ ਅੱਜ ਸਵੇਰੇ ਮੁੜ ਤੋਂ ਉਹ ਇਸ ਸਬੰਧੀ ਪਿ੍ੰਸੀਪਲ ਨਾਲ ਗੱਲ ਕਰਨ ਗਈ, ਪਰ ਪਿ੍ੰਸੀਪਲ ਵਲੋਂ ਕੋਈ ਢੁਕਵਾਂ ਜਵਾਬ ਨਹੀਂ ਦਿੱਤਾ ਗਿਆ | ਉਸ ਨੇ ਦੱਸਿਆ ਕਿ ਅੱਜ ਸਵੇਰੇ ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਹ ਸੀ ਅਤੇ ਸਕੂਲ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਇਕੱਠੇ ਹੋ ਗਏ ਸਨ | ਇਕੱਠੇ ਹੋਏ ਇਨ੍ਹਾਂ ਬੱਚਿਆਂ ਦੇ ਮਾਪਿਆਂ ਵਲੋਂ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਰੋਹ ਵਿਚ ਆਏ ਇਨ੍ਹਾਂ ਮਾਪਿਆਂ ਵਲੋਂ ਸਕੂਲ ਦੀ ਭੰਨਤੋੜ ਵੀ ਕੀਤੀ ਗਈ | ਸੂਚਨਾ ਮਿਲਦਿਆਂ ਪੁਲਿਸ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਰੋਹ ਵਿਚ ਆਏ ਮਾਪਿਆਂ ਨੂੰ ਸ਼ਾਂਤ ਕੀਤਾ | ਪੁਲਿਸ ਅਧਿਕਾਰੀਆਂ ਨੇ ਮਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿਚ ਡਰਾਈਵਰ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ 'ਤੇ ਪ੍ਰਦਰਸ਼ਨਕਾਰੀ ਸ਼ਾਂਤ ਹੋਏ | ਉੱਧਰ ਪੁਲਿਸ ਜ਼ਿਲਾ੍ਹ ਲੁਧਿਆਣਾ ਦਿਹਾਤੀ ਦੇ ਮਾਡਲ ਥਾਣਾ ਦਾਖਾ ਦੇ ਡੀ.ਐਸ.ਪੀ ਹਗੁਰਬੰਸ ਸਿੰਘ ਬੈਂਸ, ਡੀ.ਐਸ.ਪੀ. ਹਰਕੰਵਲ ਕੌਰ ਜਗਰਾਉਂ, ਪੁਲਿਸ ਕਮਿਸ਼ਨਰੇਟ ਲੁਧਿਆਣਾ ਤੋਂ ਏ.ਸੀ.ਪੀ. ਸਮੀਰ ਵਰਮਾ, ਐਸ.ਐੱਚ.ਓ. ਹਰਜਿੰਦਰ ਸਿੰਘ ਥਾਣਾ ਦਾਖਾ, ਐਸ.ਐਚ.ਓ. ਬਲਵਿੰਦਰ ਸਿੰਘ ਥਾਣਾ ਲਾਡੋਵਾਲ, ਮਹਿਲਾ ਏ.ਐਸ.ਆਈ. ਰਮਨਦੀਪ ਕੌਰ ਨੇ ਲੜਕੀ ਦੀ ਮਾਂ ਰਾਜਵਿੰਦਰ ਕੌਰ ਘਮਣੇਵਾਲ ਦੇ ਬਿਆਨ ਮੌਕੇ 'ਤੇ ਕਲਮ ਬੰਦ ਕੀਤੇ | ਮਾਮਲੇ ਦੀ ਜਾਂਚ ਕਰ ਰਹੇ ਡੀ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਡਰਾਈਵਰ ਿਖ਼ਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਦੂਜੇ ਪਾਸੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਸਕੂਲ ਦੀ ਪਿ੍ੰਸੀਪਲ ਮੈਡਮ ਜਸਕਿਰਨ ਕੌਰ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਉਹ ਇਸ ਮਾਮਲੇ ਵਿਚ ਪੁਲਿਸ ਨੂੰ ਪੂਰਾ ਸਹਿਯੋਗ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਬੱਚੀ ਨਾਲ ਗ਼ਲਤ ਹਰਕਤ ਕੀਤੀ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ | ਉਨ੍ਹਾਂ ਬੱਚੀ ਦੀ ਮਾਂ ਵਲੋਂ ਲਗਾਏ ਗਏ ਦੋਸ਼ਾਂ ਦਾ ਖੰਡਨ ਕੀਤਾ |
<br/>

ਫੈਕਟਰੀ ਵਰਕਰਾਂ ਨੂੰ ਬੰਦੀ ਬਣਾ ਕੇ ਲੁਟੇਰੇ ਲੱਖਾਂ ਦਾ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-6 ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਮੁਕੰਦ ਸਿੰਘ ਨਗਰ ਵਿਚ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਤਿੰਨ ਫੈਕਟਰੀ ਵਰਕਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਰੁਪਏ ਮੁੱਲ ਦਾ ...

ਪੂਰੀ ਖ਼ਬਰ »

ਵਰਕਰਾਂ ਨਾਲ ਥਾਣੇ ਗਏ ਕਾਂਗਰਸੀ ਕੌ ਾਸਲਰ ਦੇ ਪੁੱਤਰ ਨੂੰ ਪੁਲਿਸ ਮੁਲਾਜ਼ਮਾਂ ਨੇ ਹਵਾਲਾਤ 'ਚ ਡੱਕਿਆ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ 'ਚ ਵਰਕਰਾਂ ਨਾਲ ਗਏ ਕਾਂਗਰਸੀ ਕੌਾਸਲਰ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਹਵਾਲਾਤ 'ਚ ਡੱਕ ਦਿੱਤਾ ਗਿਆ, ਜਿਸ ਕਾਰਨ ਰੋਹ ਵਿਚ ਆਏ ਕਾਂਗਰਸੀਆਂ ਵਲੋਂ ਥਾਣੇ ਦੇ ਬਾਹਰ ਧਰਨਾ ਦੇ ਕੇ ਪੁਲਿਸ ਖਿਲਾਫ਼ ਜੰਮ ...

ਪੂਰੀ ਖ਼ਬਰ »

ਕਿਰਾਏਦਾਰ ਵਲੋਂ ਦੁਕਾਨ ਮਾਲਕ 'ਤੇੇ ਧੱਕੇਸ਼ਾਹੀ ਦੇ ਦੋਸ਼

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾਬਾ ਇਲਾਕੇ ਵਿਚ ਮਹਿਲਾ ਕਿਰਾਏਦਾਰ ਵਲੋਂ ਦੁਕਾਨ ਮਾਲਕ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਉੱਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਜਾਣਕਾਰੀ ਅਨੁਸਾਰ ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨਾਲ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਸਾਹਮਣੇ ਆਉਣ 'ਤੇ ਹੋਵੇਗੀ ਸਖ਼ਤ ਕਾਰਵਾਈ-ਕਮਿਸ਼ਨਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਰਕੇਸ਼ ਅਗਰਵਾਲ ਨੇ ਕਿਹਾ ਹੈ ਕਿ ਨਸ਼ਾ ਤਸਕਰਾਂ ਨਾਲ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਸ੍ਰੀ ਅਗਰਵਾਲ ਅੱਜ ਅਹੁਦੇ ਦਾ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-ਦੋ ਦੀ ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਦੀ ਹੱਤਿਆ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ਆਸ਼ੂ ਦੀ ਮਾਂ ਕੁਸੁਮ ਦੇਵੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਲਿੱਪ ਆਗੂਆਂ ਨੇ ਰਾਜਨੀਤੀ ਤਹਿਤ ਝੂਠੇ ਪਰਚੇ ਬੰਦ ਕਰਨ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਲੁਧਿਆਣਾ, 10 ਸਤੰਬਰ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਡੀ.ਸੀ. ਵਿਵਾਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਤਸਕਰ ਗਿ੍ਫ਼ਤਾਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਪੰਜ ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੋਕਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਪ੍ਰਬੰਧਕਾਂ ਵਲੋਂ ਗਣਪਤੀ ਰੱਥ ਯਾਤਰਾ ਦਾ ਸਵਾਗਤ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਸ੍ਰੀ ਗਣਪਤੀ ਮਹਾਂਉਤਸਵ ਨੂੰ ਸਮਰਪਿਤ ਅਰਬਨ ਅਸਟੇਟ ਦੁਗਰੀ ਵਿਖੇ ਸਜਾਈ ਗਈ, ਗਣਪਤੀ ਰੱਥ ਯਾਤਰਾ ਦਾ ਗੁਰਦੁਆਰਾ ਸੁਖ਼ਮਨੀ ਸਾਹਿਬ ਫੇਸ-2 ਪ੍ਰਬੰਧਕੀ ਕਮੇਟੀ ਵਲੋਂ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਦੀ ਅਗਵਾਈ ਹੇਠ ਭਰਵਾਂ ...

ਪੂਰੀ ਖ਼ਬਰ »

ਲਿਪ ਪ੍ਰਧਾਨ 'ਤੇ ਦਰਜ ਕੀਤੇ ਪਰਚੇ ਨੂੰ ਲੈ ਕੇ ਵਰਕਰਾਂ 'ਚ ਰੋਹ

ਫੁੱਲਾਂਵਾਲ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-ਬਟਾਲਾ ਪੁਲਿਸ ਵਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਦਰਜ ਕੀਤੇ ਪਰਚੇ ਨੂੰ ਲੈ ਕੇ ਭਾਰੀ ਰੋਹ ਪਾਇਆ ਜਾ ਰਿਹਾ ਹੈ¢ ਇਸ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਜੇ ਮਸ਼ੀਨਰੀ ਸਬਸਿਡੀ 'ਚ ਕਟੌਤੀ ਖ਼ਤਮ ਨਾ ਕੀਤੀ ਤਾਂ ਪਰਾਲੀ ਨੂੰ ਅੱਗ ਲਾਉਣਗੇ ਕਿਸਾਨ-ਲੱਖੋਵਾਲ

ਲੁਧਿਆਣਾ, 10 ਸਤੰਬਰ (ਬੀ.ਐੈਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਪੰਜਾਬ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਾਸਟਰ ਸਮਸ਼ੇਰ ਸਿੰਘ ਘੰੜੂਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖ਼ਲਾਈ ਲਈ ਸਿਖਿਆਰਥੀਆਂ ਦੀ ਚੋਣ 16 ਨੂੰ

ਲੁਧਿਆਣਾ, 10 ਸਤੰਬਰ (ਬੀ.ਐੈਸ.ਬਰਾੜ)-ਡੇਅਰੀ ਸਿਖ਼ਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਡੇਅਰੀ ਸਿਖ਼ਲਾਈ ਕੋਰਸ ਚਲਾਏ ਜਾ ਰਹੇ ਹਨ | ਸਿਖ਼ਲਾਈ ਕੋਰਸਾਂ ਦੌਰਾਨ ਡੇਅਰੀ ਕਿੱਤੇ ਨਾਲ ਸਬੰਧਤ ਕਿਸਾਨਾਂ ਨੂੰ ਇਸ ਕਿੱਤੇ ਵਿਚ ਸਫ਼ਲ ਹੋਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ 50 ਬੱਸਾਂ ਦਾ ਕਾਫ਼ਲਾ ਮੇਲਾ ਛਪਾਰ ਕਾਨਫ਼ਰੰਸ 'ਚ ਸ਼ਿਰਕਤ ਕਰੇਗਾ-ਸ਼ਿਵਾਲਿਕ

ਫੁੱਲਾਂਵਾਲ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-ਆਗਾਮੀ ਦਿਨਾ ਵਿਚ ਪੰਜਾਬ ਦੇ ਮਸ਼ਹੂਰ ਮੇਲਾ ਛਪਾਰ ਵਿਖੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਇਤਿਹਾਸਕ ਦਿੱਖ ਦੇਣ ਲਈ ਸਾਬਕਾ ਪਾਰਲੀਮਾਨੀ ਸਕੱਤਰ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਵਲੋਂ ...

ਪੂਰੀ ਖ਼ਬਰ »

ਬੁਰਾਈਆਂ ਦੇ ਖ਼ਾਤਮੇ ਲਈ ਗੰਭੀਰ ਯਤਨਾਂ ਦੀ ਲੋੜ-ਗੁਰਮੀਤ ਸਿੰਘ ਮੱਕੜ

ਲੁਧਿਆਣਾ, 10 ਸਤੰਬਰ (ਜੁਗਿੰਦਰ ਸਿੰਘ ਅਰੋੜਾ)- ਵਪਾਰੀ ਆਗੂ ਗੁਰਮੀਤ ਸਿੰਘ ਮੱਕੜ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਹੋਈਆਂ ਵੱਖ-ਵੱਖ ਕਿਸਮਾਂ ਦੀਆਂ ਬੁਰਾਈਆਂ ਦਾ ਖ਼ਾਤਮਾ ਕਰਨਾ ਅਤਿ ਜ਼ਰੂਰੀ ਹੈ ਅਤੇ ਇਹ ਬੁਰਾਈਆਂ ਸਾਡੇ ਸਮਾਜ ਦੇ ਮੱਥੇ ਉੱਪਰ ਕਲੰਕ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ 326ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 10 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸਾਹਿਬ ਬਾਬੇ ਸ਼ਹੀਦ ਅਜਨੋਦ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਸਰਬੱਤ ਦੇ ਭਲੇ ਅਤੇ ਲੋੜਵੰਦ ਮਰੀਜ਼ਾਂ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲੁਧਿਆਣਾ, 10 ਸਤੰਬਰ (ਬੀ.ਐੈਸ.ਬਰਾੜ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਪੜ੍ਹਾਈ, ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਸਫਲਤਾ ਦੇ ਲਗਾਤਾਰ ਸਫਲਤਾ ਹਾਸਲ ਕੀਤੀ ਜਾ ਰਹੀ ਹੈ | ਗਰੁੱਪ ਨੂੰ ਉਸ ਵੇਲੇ ਇਕ ਹੋਰ ਨਵੀਂ ਸਫਲਤਾ ਹਾਸਲ ਹੋਈ, ਜਦ ਕਾਲਜ ਦੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਲੁਧਿ: ਬ੍ਰਾਂਚ ਨੇ ਆਸਟ੍ਰੇਲੀਆ ਵੀਜ਼ਾ ਲਗਵਾਇਆ

ਮੁੱਲਾਂਪੁਰ-ਦਾਖਾ, 10 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਮਾਲਵਾ ਖੇਤਰ 'ਚ ਇਮੀਗੇ੍ਰਸ਼ਨ ਸੇਵਾਵਾਂ ਅਤੇ ਆਇਲਟਸ ਦੀ ਤਿਆਰੀ ਲਈ ਗੁਰਮਿਲਾਪ ਸਿੰਘ ਡੱਲਾ ਦਾ ਨਾਂਅ ਵਿਦੇਸ਼ ਜਾਣ ਦੀ ਤਾਂਘ ਵਾਲੇ ਹਰ ਵੱਡੇ-ਛੋਟੇ ਦੀ ਜ਼ੁਬਾਨ 'ਤੇ ਸੁਣਨ ਨੂੰ ਮਿਲ ਰਿਹਾ ਹੈ | ਗੁਰਮਿਲਾਪ ...

ਪੂਰੀ ਖ਼ਬਰ »

ਮੋਬਾਈਲ ਟਾਵਰ ਦੇ ਵਿਰੋਧ 'ਚ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਡਾਬਾ/ਲੁਹਾਰਾ, 10 ਸਤੰਬਰ (ਕੁਲਵੰਤ ਸਿੰਘ ਸੱਪਲ)-ਦੱਖਣੀ ਅਧੀਨ ਆਉਂਦੇ ਵਾਰਡ ਨੰਬਰ 35 ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ, ਏਕਤਾ ਮਾਰਗ ਗਲੀ ਨੰਬਰ 'ਚ ਰਣਜੀਤ ਸਿੰਘ ਦੇ ਘਰ ਦੀ ਛੱਤ ਪਰ ਲੱਗ ਰਹੇ ਮੋਬਾਈਲ ਟਾਵਰ ਦੇ ਵਿਰੁੱਧ ਮੁਹੱਲਾ ਵਾਸੀਆਂ ਵਲੋਂ ਵਾਰਡ ਪ੍ਰਧਾਨ ਹਰਦੀਪ ...

ਪੂਰੀ ਖ਼ਬਰ »

ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਕਾਫ਼ਲੇ ਜਾਣਗੇ-ਵਿਧਾਇਕ ਵੈਦ

ਡੇਹਲੋਂ, 10 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪ੍ਰਸਿੱਧ ਮੇਲਾ ਛਪਾਰ ਵਿਖੇ 13 ਸਤੰਬਰ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫ਼ਰੰਸ ਨੰੂ ਇਤਿਹਾਸਕ ਬਣਾਉਣ ਲਈ ਵਿਧਾਨ ਸਭਾ ਹਲਕਾ ਗਿੱਲ ਤੋਂ ਵਰਕਰ ਕਾਫ਼ਲਿਆਂ ਦੇ ਰੂਪ ਵਿਚ ਸ਼ਾਮਿਲ ਹੋਣਗੇ | ਵਿਧਾਇਕ ਕੇ.ਡੀ. ...

ਪੂਰੀ ਖ਼ਬਰ »

ਪੀ. ਪੀ. ਐਸ. ਬਲਕਾਰ ਸਿੰਘ ਬਣੇ ਲੁਧਿਆਣਾ ਦੇ ਡੀ. ਸੀ. ਪੀ.

ਜਲੰਧਰ, 10 ਸਤੰਬਰ (ਐੱਮ. ਐੱਸ. ਲੋਹੀਆ)-ਪੀ. ਪੀ. ਐਸ. ਅਧਿਕਾਰੀ ਬਲਕਾਰ ਸਿੰਘ ਨੂੰ ਲੁਧਿਆਣਾ ਦੇ ਡੀ. ਸੀ. ਪੀ. ਜਾਂਚ ਲਗਾਇਆ ਗਿਆ ਹੈ, ਜਿਨ੍ਹਾਂ ਨੂੰ ਡੀ. ਸੀ. ਪੀ. ਸਕਿਊਰਿਟੀ ਤੇ ਆਪ੍ਰੇਸ਼ਨਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ | ਵਰਨਣਯੋਗ ਹੈ ਕਿ ਸ. ਬਲਕਾਰ ਸਿੰਘ ਜਲੰਧਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਨਿਯੁਕਤ ਕਰਨ ਦੀ ਸ਼ਲਾਘਾ-ਸਹੋਤਾ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ 6 ਕਾਂਗਰਸੀ ਵਿਧਾਇਕਾਂ ਨੂੰ ਆਪਣਾ ਰਾਜਨੀਤਿਕ ਸਲਾਹਕਾਰ ਦੇਣ ਦੀ ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਸਰਕਾਰ ਸਮਾਜਿਕ ਨਿਆਂ, ਅਧਿਕਾਰਤਾ ...

ਪੂਰੀ ਖ਼ਬਰ »

ਥਾਣੇ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੜਕੀ ਨੂੰ ਵਰਗਲਾਉਣ ਅਤੇ ਉਸ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਦੇਰ ਸ਼ਾਮ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਅੱਜ ਦੇਰ ਰਾਤ ਥਾਣਾ ਸ਼ਿਮਲਾਪੁਰੀ 'ਚ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਸਿੱਧੀਆਂ ਕੰੁਡੀਆਂ ਲਾ ਕੇ ਬਿਜਲੀ ਚੋਰੀ ਕਰਨ 'ਤੇ ਕਾਰਵਾਈ ਜਾਰੀ

ਲੁਧਿਆਣਾ, 10 ਸਤੰਬਰ (ਬੀ.ਐੈਸ.ਬਰਾੜ)-ਪਿਛਲੇ ਦਿਨੀਂ ਸ੍ਰੀ ਗਣੇਸ਼ ਉਤਸਵ ਮੌਕੇ ਦੁੱਗਰੀ ਇਲਾਕੇ 'ਚੋਂ ਨਿਕਲਣ ਵਾਲੀ ਸੋਭਾ ਯਾਤਰਾ ਸਬੰਧੀ ਰੰਗ ਬਰੰਗੀਆਂ ਲੜੀਆਂ ਲਾ ਕਿ ਰਸਤੇ ਨੂੰ ਸਜਾਇਆ ਗਿਆ ਸੀ | ਜਾਣਕਾਰੀ ਅਨੁਸਾਰ ਇਨ੍ਹਾਂ ਰੰਗ ਬਰੰਗੀਆਂ ਲੜੀਆਂ ਨੂੰ ਜਗਾਉਣ ਲਈ ...

ਪੂਰੀ ਖ਼ਬਰ »

ਸਾਈਕਲ ਫੈਕਟਰੀ 'ਚ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਸਾਈਕਲ ਬਣਾਉਣ ਵਾਲੀ ਇਕ ਪ੍ਰਸਿੱਧ ਕੰਪਨੀ ਦੇ ਐਕਸਪੋਰਟ ਯੂਨਿਟ 'ਚ ਮੰਗਲਵਾਰ ਸਵੇਰੇ ਤੜਕੇ ਅੱਗ ਲੱਗ ਜਾਣ ਕਾਰਨ ਕਰੋੜਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜਨ ਦਾ ਖਦਸ਼ਾ ਹੈ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਚੱਲ ਰਹੇ 2 ਹਜ਼ਾਰ ਦੇ ਕਰੀਬ ਰਾਸ਼ਨ ਡੀਪੂ

ਲੁਧਿਆਣਾ, 10 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਅਨੇਕਾਂ ਡਿਪੂ ਬੰਦ ਰਹਿਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੁੰਦੀ ਹੈ | ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵਾਹ-ਵਾਹ ਖੱਟਣਾ ਹੀ ਅੱਜ ਦੇ ਲੀਡਰਾਂ ਦੀ ਖੁਰਾਕ-ਬਾਵਾ

ਲੁਧਿਆਣਾ, 10 ਸਤੰਬਰ (ਕਵਿਤਾ ਖੁੱਲਰ)- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਅਤੇ ਚੇਅਰਮੈਨ ਪੀ. ਐਸ. ਆਈ. ਡੀ. ਸੀ. ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ 'ਚ ਗੈਰ-ਜ਼ਿੰਮੇਵਾਰੀ ਵਾਲੀ ਭਾਸ਼ਾ ਦਾ ਇਸਤੇਮਾਲ ਕਰਕੇ ਧਮਕਾਉਣਾ ਅਤੇ ਤਹਿਸੀਲਦਾਰ ਦੇ ਦਫ਼ਤਰ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਬਾਹਰੀ ਅਤੇ ਅੰਦਰੂਨੀ ਵਾਰਡਾਂ ਸਬੰਧੀ ਪੈਦਾ ਹੋਇਆ ਰੇੜਕਾ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਇਕ ਸਾਰ ਵਿਕਾਸ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਅੰਦਰੂਨੀ ਵਾਰਡਾਂ ਲਈ ਇਕ ਕਰੋੜ ਅਤੇ ਬਾਹਰੀ ਵਾਰਡਾਂ ਲਈ ਡੇਢ ਕਰੋੜ ਸਾਲਾਨਾ ਕੋਟਾ ਤਹਿ ਕੀਤਾ ਗਿਆ ਸੀ, ਪ੍ਰੰਤੂ ਹੁਣ ਕੁਝ ਕੌਾਸਲਰਾਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਅੱਖਾਂ ਦਾਨ ਸਬੰਧੀ ਸਿਵਲ ਹਸਪਤਾਲ 'ਚ ਜਾਗਰੂਕਤਾ ਸਮਾਗਮ

ਲੁਧਿਆਣਾ, 10 ਸਤੰੰਬਰ (ਸਲੇਮਪੁਰੀ)-ਅੱਖਾਂ ਦਾਨ ਨੂੰ ਲੈ ਕੇ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਕਿਹਾ ਕਿ ਅੱਖਾਂ ਦਾਨ ਇਕ ਮਹਾਦਾਨ ਹੈ, ਇਸ ਲਈ ਮਿ੍ਤਕ ਵਿਅਕਤੀ ਦੀਆਂ ਅੱਖਾਂ ਦਾਨ ਕਰਕੇ ...

ਪੂਰੀ ਖ਼ਬਰ »

ਸੜਕਾਂ, ਗਲੀਆਂ, ਪਾਰਕਾਂ 'ਚ ਗੰਦਗੀ ਫੈਲਾਉਣ ਵਾਲਿਆਂ ਤੋਂ ਵਸੂਲਿਆ ਜਾਵੇਗਾ ਜੁਰਮਾਨਾ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਗੰਦਗੀ ਫੈਲਾਉਣ/ਗਿੱਲੇ ਸੁੱਕੇ ਕੂੜੇ ਨੂੰ ਵੱਖ-ਵੱਖ ਨਾ ਜਮ੍ਹਾ ਕਰਨ ਅਤੇ ਸੜਕਾਂ 'ਤੇ ûੱਕਣ ਬਦਲੇ ਹੁਣ ਜੁਰਮਾਨਾ ਲੱਗੇਗਾ, ਜਿਸ ਨੂੰ 15 ਸਤੰਬਰ ਤੱਕ ਸਥਾਨਕ ਸਰਕਾਰਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਲਾਗੂ ਕਰਨਾ ...

ਪੂਰੀ ਖ਼ਬਰ »

ਬਾਬਾ ਕੇਹਰ ਦਾਸ ਕੂਕਰਾਂ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ

ਢੰਡਾਰੀ ਕਲਾਂ, 10 ਸਤੰਬਰ (ਪਰਮਜੀਤ ਸਿੰਘ ਮਠਾੜੂ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਕੇਹਰ ਦਾਸ ਜੀ ਕੂਕਰਾਂ ਵਾਲਾਂ ਦੀ 35ਵੀਂ ਸਾਲਾਨਾ ਬਰਸੀ ਢੰਡਾਰੀ ਕਲਾਂ ਵਿਖੇ ਬੜੀ ਸ਼ਰਧਾ ਪੂਰਵਕ ਮਨਾਈ ਗਈ | ਇਸ ਸਮਾਗਮ ਦੇ ਆਯੋਜਕ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਸੰਤ ...

ਪੂਰੀ ਖ਼ਬਰ »

'ਵਰਸਿਟੀ 'ਚ ਝੀਂਗਾ ਮੱਛੀ ਪਾਲਣ ਸਬੰਧੀ ਦਿੱਤੀ ਸਿਖਲਾਈ

ਲੁਧਿਆਣਾ, 10 ਸਤੰਬਰ (ਬੀ.ਐੈਸ.ਬਰਾੜ)-ਪੰਜਾਬ ਦੇ ਦੱਖਣੀ-ਪੱਛਮੀ ਜ਼ਿਲਿ੍ਹਆਂ ਵਿਚ ਵੇਨਾਮੀ ਝੀਂਗਾ ਮੱਛੀ ਪਾਲਣ ਦੇ ਵੱਧਦੇ ਰੁਝਾਨ ਦੇ ਤਹਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਲੋਂ ਇਸ ਕਿੱਤੇ ਲਈ ਦੋ ਦਿਨਾਂ ਦਾ ਸਿਖਲਾਈ ਕੋਰਸ ...

ਪੂਰੀ ਖ਼ਬਰ »

ਗਲਾਡਾ ਨੇ ਅਣ-ਅਧਿਕਾਰਤ ਕਾਲੋਨੀਆਂ 'ਤੇ ਕੀਤੀ ਕਾਰਵਾਈ

ਫੁੱਲਾਾਵਾਲ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਮਰਾਟ ਸ਼ਹਿਰ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿਚ ਕਲੋਨਾਈਜ਼ਰਾਂ ਵਲੋਂ ਕੱਟੀਆਂ ਅਣ-ਅਧਿਕਾਰਤ ਕਾਲੋਨੀਆਂ ਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ ਵਲੋਂ ਸ਼ਿਕੰਜਾ ਕਸਦਿਆਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਕਾਲਜ ਪਹੁੰਚੀ ਮੌਲਾਨਾ ਅਬਦੁਲ ਕਲਾਮ ਆਜ਼ਾਦ ਟਰਾਫੀ

ਲੁਧਿਆਣਾ, 10 ਸਤੰਬਰ (ਬੀ.ਐਸ.ਬਰਾੜ)-ਖੇਡਾਂ ਦੇ ਖੇਤਰ 'ਚ ਦਿੱਤੀ ਜਾਣ ਵਾਲੀ ਮੌਲਾਨਾ ਅਬਦੁੁਲ ਕਲਾਮ ਆਜ਼ਾਦ ਟਰਾਫੀ ਭਾਰਤ ਦੇ ਰਾਸ਼ਟਰਪਤੀ ਦੁਆਰਾ ਇਸ ਸਾਲ ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਗਈ | ਵੱਖ-ਵੱਖ ਕਾਲਜਾਂ 'ਚ ਹੁੰਦੀ ਹੋਈ ਇਹ ਟਰਾਫੀ ਅੱਜ ਸਰਕਾਰੀ ਕਾਲਜ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਮੀਟਿੰਗ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਤਾਰ ਦੂਸਰੇ ਦਿਨ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ 200 ਪ੍ਰਸਤਾਵਾਂ ਤੋਂ ਵਿਚਾਰ ਵਟਾਂਦਰਾ ਕਰ ਕੇ ਮਨਜ਼ੂਰੀ ਕਰੀਬ 190 ...

ਪੂਰੀ ਖ਼ਬਰ »

ਨੋਟਬੰਦੀ, ਜੀ.ਐਸ.ਟੀ. ਤੋਂ ਬਾਅਦ ਵਾਹਨ ਚਲਾਨ ਮੋਦੀ ਦਾ ਜਨਤਾ 'ਤੇ ਤੀਜਾ ਹਮਲਾ-ਮਹਿਤਾ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬਸਰਾ)-ਨੋਟਬੰਦੀ, ਜੀ.ਐਸ.ਟੀ. ਤੋਂ ਬਾਅਦ ਮੋਟਰ ਵਾਹਨ ਚਲਾਨ ਮੋਦੀ ਸਰਕਾਰ ਦਾ ਜਨਤਾ ਉੱਪਰ ਤੀਜਾ ਹਮਲਾ ਹੈ, ਜਿਸ ਨਾਲ ਜਨਤਾ ਅਤੇ ਪੁਲਿਸ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ ਹੈ | ਇਹ ਪ੍ਰਗਟਾਵਾ ਅੱਜ ਕਾਂਗਰਸੀ ਆਗੂ ਪਰਮਿੰਦਰ ਮਹਿਤਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੇਵਕ ਜਥਾ ਵਲੋਂ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਾਮ ਦਾਸ ਸੇਵਕ ਜਥਾ ਵਲੋਂ 24ਵਾਂ ਸਾਲਾਨਾ ਕੀਰਤਨ ਦਰਬਾਰ 9 ਤੋਂ 15 ਅਕਤੂਬਰ ਤੱਕ ਗੁਰੂ ਰਾਮ ਦਾਸ ਪਾਰਕ ਨੇੜੇ ਸਾਈਵਾਲ ਹਾਈ ਸਕੂਲ ...

ਪੂਰੀ ਖ਼ਬਰ »

ਗਿਆਨੀ ਰਣਜੀਤ ਸਿੰਘ ਗਹੌਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਦਾ ਸਵਾਗਤ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਦਾ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਈਕੋ ਸਿੱਖ ਸੰਸਥਾ ਨੇ ਬਦਲ ਰਹੇ ਮੌਸਮ ਦੇ ਮਨੁੱਖੀ ਸਰੀਰ 'ਤੇ ਪ੍ਰਭਾਵ ਅਤੇ ਬਚਾਅ ਵਿਸ਼ੇ 'ਤੇ ਕਰਾਇਆ ਸੈਮੀਨਾਰ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਵਾਤਾਵਰਨ ਸ਼ੁੱਧਤਾ ਲਈ ਕੰਮ ਕਰ ਰਹੀ ਸੰਸਥਾਂ ਈਕੋ ਸਿੱਖ ਵਲੋਂ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਸੀ. ਐਲ. ਪੀ. ਸੀ.-2 ਸ਼ਾਖਾ ਦੀ ਸ਼ੁਰੂਆਤ ਕੀਤੀ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬਸਰਾ)- ਪੰਜਾਬ ਨੈਸ਼ਨਲ ਬੈਂਕ ਨੇ ਗਾਹਕਾਂ ਲਈ ਕਰਜਾ ਸੇਵਾਵਾਂ ਦਾ ਵਿਸਥਾਰ ਕਰਦਿਆਂ ਢੋਲੇਵਾਲ ਚੌਕ ਵਿਖੇ ਆਪਣੀ ਸੀ.ਐਲ.ਪੀ.ਸੀ.-2 ਸ਼ਾਖਾ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦਘਾਟਨ ਅੰਚਲ ਪ੍ਰਮੁੱਖ ਪ੍ਰਵੀਨ ਆਨੰਦ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਤਾਜਪੁਰ ਰੋਡ ਤੋਂ ਅਵਾਰਾ ਜਾਨਵਰ ਫੜ ਕੇ ਗਊਸ਼ਾਲਾ ਭੇਜੇ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੀ ਤਾਜਪੁਰ ਰੋਡ, ਰਾਹੋਂ ਰੋਡ ਅਤੇ ਦੂਸਰੇ ਇਲਾਕਿਆਂ ਵਿਚ ਘੁੰਮਦੇ ਆਵਾਰਾ ਜਾਨਵਰਾਂ ਨੂੰ ਫੜ੍ਹ ਕੇ ਗਊਸ਼ਾਲਾ ਪਹੁੰਚਾਉਣ ਲਈ ਵਿਧਾਇਕ ਸੰਜੇ ਤਲਵਾੜ ਦੀ ਪਹਿਲ ਕਦਮੀ 'ਤੇ ਸ਼ੁਰੂ ਹੋਈ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਨੇ ਚੇਅਰਮੈਨ ਬਾਵਾ ਨੂੰ ਦਫ਼ਤਰ ਪਹੁੰਚ ਕੇ ਦਿੱਤੀਆ ਸ਼ੁਭਕਾਮਨਾਵਾਂ

ਲੁਧਿਆਣਾ, 10 ਸਤੰਬਰ (ਭੁਪਿੰਦਰ ਸਿੰਘ ਬਸਰਾ)-ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੇ ਦਫ਼ਤਰ ਪਹੁੰਚ ਕੇ ਚੇਅਰਮੈਨ ਬਣਨ 'ਤੇ ਸ੍ਰੀ ਬਾਵਾ ਨੂੰ ਮੁਬਾਰਕਬਾਦ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਅੱਡਾ ਇੰਚਾਰਜ ਦੀ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬੱਸ ਸਟੈਂਡ ਸਥਿਤ ਰੈਸਟ ਰੂਮ ਵਿਚੋਂ ਚੋਰ ਅੱਡਾ ਇੰਚਾਰਜ ਦੀ 23 ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਅੱਡਾ ਇੰਚਾਰਜ ਸੁਖਵਿੰਦਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਪਟਵਾਰੀ ਗੰਭੀਰ ਜ਼ਖਮੀ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਥਰੀਕੇ 'ਚ ਅੱਜ ਸਵੇਰੇ ਚਾਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ 'ਚ ਮਾਲ ਵਿਭਾਗ ਦਾ ਪਟਵਾਰੀ ਗੰਭੀਰ ਜ਼ਖ਼ਮੀ ਹੋ ਗਿਆ ਹੈ | ਉਸ ਨੂੰ ਨਾਜ਼ੁਕ ਹਾਲਤ 'ਚ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਰੇਸੀ ਸੜਕ 'ਤੇ ਅੱਜ ਦੇਰ ਸ਼ਾਮ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਨਰਿੰਦਰ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਬੰਦੀਆਂ ਪਾਸੋਂ ਚੈਕਿੰਗ ਦੌਰਾਨ 6 ਮੋਬਾਈਲ ਬਰਾਮਦ

ਲੁਧਿਆਣਾ, 10 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਬੀਤੇ ਦਿਨ ਕੀਤੀ ਗਈ ਚੈਕਿੰਗ ਦੌਰਾਨ 6 ਬੰਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ...

ਪੂਰੀ ਖ਼ਬਰ »

ਨਗਰ ਨਿਗਮ ਨੇ ਚਲਾਇਆ ਪੀਲਾ ਪੰਜਾ

ਲੁਧਿਆਣਾ, 10 ਸਤੰਬਰ (ਅਮਰੀਕ ਸਿੰਘ ਬੱਤਰਾ)-ਮਾਣਯੋਗ ਹਾਈ ਕੋਰਟ 'ਚ ਕੌਾਸਲ ਆਫ਼ ਆਰ.ਟੀ.ਆਈ. ਐਕਟੀਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਦਾਇਰ ਕੀਤੀ ਰਿਟ ਪਟੀਸ਼ਨ ਤਹਿਤ ਜਾਰੀ ਹੋਏ ਨਿਰਦੇਸ਼ਾਂ 'ਤੇ ਅਮਲ ਕਰਦੇ ਹੋਏ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਡਿਊਲ ਰੋਡ ਦੇ 5 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX