ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  21 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  53 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 3 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ.ਯੂ. ਵਿਦਿਆਰਥੀ ਕੌਾਸਲ ਚੋਣਾਂ ਸੈਕਟਰੀ ਦੇ ਅਹੁਦੇ ਲਈ ਮੁੜ ਹੋਈ ਵੋਟਾਂ ਦੀ ਗਿਣਤੀ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਾਸਲ ਚੋਣਾਂ ਵਿਚ ਸਕੱਤਰ ਦੇ ਅਹੁਦੇ ਦਾ ਰੇੜਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ ਚੌਥੀ ਵਾਰ ਹੋਈ ਗਿਣਤੀ ਵਿਚ ਵੀ ਐਨ.ਐਸ.ਯੂ.ਆਈ. ਦੀ ਜਿੱਤ ਹੀ ਬਰਕਰਾਰ ਰਹੀ ਅਤੇ ਤੇਗਬੀਰ ਸਿੰਘ ਹੀ ਸਕੱਤਰ ਦੇ ਅਹੁਦੇ ਲਈ ਚੁਣੇ ਗਏ | ਪੀ.ਯੂ. ਦੇ ਜਿਮਨੇਜ਼ੀਅਮ ਹਾਲ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੁਪਹਿਰ 2 ਵਜੇ ਵੋਟਾਂ ਦੀ ਮੁੜ ਗਿਣਤੀ ਸ਼ੁਰੂ ਹੋਈ ਜੋ ਕਿ ਦੇਰ ਰਾਤ 10 ਵਜੇ ਤੱਕ ਚੱਲਦੀ ਰਹੀ | ਇਸ ਗਿਣਤੀ ਦੌਰਾਨ ਐਨ.ਐਸ.ਯੂ.ਆਈ. ਅਤੇ ਇਨਸੋ ਦੇ ਇੱਕ-ਇੱਕ ਮੈਂਬਰ ਨੂੰ ਹੀ ਅੰਦਰ ਗਿਣਤੀ ਦੇਖਣ ਲਈ ਅੰਦਰ ਬੁਲਾਇਆ ਗਿਆ | ਇਨ੍ਹਾਂ ਤੋਂ ਇਲਾਵਾ ਬਾਕੀ ਹੋਰ ਕਿਸੇ ਵੀ ਵਿਦਿਆਰਥੀ ਨੂੰ ਜਾਂ ਮੀਡੀਆ ਕਰਮਚਾਰੀਆਂ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ | ਭਾਵੇਂ ਇਨ੍ਹਾਂ ਚੋਣਾਂ ਵਿਚ ਦੂਸਰੀ ਜਥੇਬੰਦੀ ਇਨਸੋ ਦੇ ਉਮੀਦਵਾਰ ਗੌਰਵ ਦੂਹਾਂ ਨੂੰ ਆਪਣੀ ਜਿੱਤ ਦੀ ਪੂਰਨ ਆਸ ਸੀ ਪ੍ਰੰਤੂ ਦੁਬਾਰਾ ਗਿਣਤੀ ਵਿਚ ਵੀ ਉਨ੍ਹਾਂ ਦੀ ਆਸ ਪੂਰੀ ਨਹੀਂ ਸਕੀ | ਅੱਜ ਮੰਗਲਵਾਰ ਦੀ ਰਾਤ ਠੀਕ 10 ਵਜੇ ਐਲਾਨੇ ਗਏ ਇਸ ਨਤੀਜੇ ਵਿਚ ਵੀ ਗਿਣਤੀ ਉਹੀ ਪਹਿਲਾਂ ਵਾਲੀ ਨਿਕਲੀ ਜਿਸ ਮੁਤਾਬਕ ਤੇਗਬੀਰ ਸਿੰਘ ਨੂੰ 3191 ਵੋਟਾਂ ਮਿਲੀਆਂ ਜਦਕਿ ਗੌਰਵ ਦੂਹਾਂ ਨੂੰ 3181 ਵੋਟਾਂ ਮਿਲੀਆਂ | ਇਸ ਪ੍ਰਕਾਰ ਤੇਗਬੀਰ ਸਿੰਘ ਦੀ ਜਿੱਤ ਬਰਕਰਾਰ ਰਹੀ | ਦੱਸਣਯੋਗ ਹੈ ਕਿ 6 ਸਤੰਬਰ ਨੂੰ ਹੋਈਆਂ ਵਿਦਿਆਰਥੀ ਕੌਾਸਲ ਚੋਣਾਂ ਵਿਚ ਸਕੱਤਰ ਦੇ ਅਹੁਦੇ ਦੀ ਚੋਣ ਦਾ ਮਾਮਲਾ ਉਸ ਸਮੇਂ ਤੋਂ ਲਟਕਦਾ ਆ ਰਿਹਾ ਹੈ ਜਦੋਂ ਐਨ.ਐਸ.ਯੂ.ਆਈ. ਦੇ ਉਮੀਦਵਾਰ ਤੇਗਬੀਰ ਸਿੰਘ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਸੀ | ਭਾਵੇਂ ਕਿ ਉਸ ਦਿਨ ਵੀ ਤਿੰਨ ਵਾਰ ਵੋਟਾਂ ਦੀ ਗਿਣਤੀ ਉਪਰੰਤ ਤੇਗਬੀਰ ਸਿੰਘ ਨੂੰ ਜੇਤੂ ਐਲਾਨਿਆ ਗਿਆ ਸੀ, ਪ੍ਰੰਤੂ ਉਸ ਤੋਂ ਬਾਅਦ ਵੀ ਇਨਸੋ ਉਮੀਦਵਾਰ ਗੌਰਵ ਦੂਹਾਂ ਨੇ ਇਸ ਗਿਣਤੀ 'ਤੇ ਇਤਰਾਜ਼ ਜਤਾਇਆ ਸੀ ਅਤੇ ਵੋਟਾਂ ਦੀ ਗਿਣਤੀ ਦੁਬਾਰਾ ਕੀਤੇ ਜਾਣ ਦੀ ਮੰਗ ਰੱਖੀ ਸੀ | ਇਸੇ ਮੰਗ ਨੂੰ ਲੈ ਕੇ ਇਨਸੋ ਵਲੋਂ ਜਿਮਨੇਜ਼ੀਅਮ ਹਾਲ ਦੇ ਬਾਹਰ ਅਤੇ ਦੂਸਰੇ ਦਿਨ ਉਪ-ਕੁਲਪਤੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ ਜਿਸ ਉਪਰੰਤ ਅੱਜ ਮੰਗਲਵਾਰ ਨੂੰ ਦੁਬਾਰਾ ਗਿਣਤੀ ਕੀਤੀ ਗਈ ਸੀ |

ਫ਼ਿਰੋਜ਼ਪੁਰ ਦੇ ਵਸਨੀਕਾਂ ਨੇ ਕਾਂਗਰਸੀ ਨੇਤਾ ਅਤੇ ਪ੍ਰਸ਼ਾਸਨ 'ਤੇ ਨਾਜਾਇਜ਼ ਖਣਨ 'ਚ ਮਿਲੀਭੁਗਤ ਦੇ ਲਗਾਏ ਦੋਸ਼

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੁਝ ਵਸਨੀਕਾਂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਫ਼ਿਰੋਜ਼ਪੁਰ ਦੇ ਅਧੀਨ ਪੈਂਦੇ ਪਿੰਡ “ਖ਼ਾਨੇ ਕੇ ਅਹਲ ਦੇ ਖੇਤਰ 'ਚ ਧੜੱਲੇ ਨਾਲ ਚੱਲ ਰਹੀ ...

ਪੂਰੀ ਖ਼ਬਰ »

ਮਰਹੂਮ ਨਾਟਕਕਾਰ ਡਾ. ਹਰਚਰਨ ਸਿੰਘ ਦੇ ਬੇਟੇ ਹਰਬਖ਼ਸ਼ ਲਾਟਾ 'ਜੰਗ-ਏ-ਸਾਰਾਗੜ੍ਹੀ' ਦੀ ਦੇਣਗੇ ਪੇਸ਼ਕਾਰੀ

ਚੰਡੀਗੜ੍ਹ, 10 ਸਤੰਬਰ (ਅਜਾਇਬ ਸਿੰਘ ਔਜਲਾ)-ਸਾਰਾਗੜ੍ਹੀ ਦੇ ਯੁੱਧ ਦੇ 122ਵੇਂ ਸਾਲ ਦੇ ਮੌਕੇ, ਲਾਟਾ ਪ੍ਰੋਡਕਸ਼ੰਜ ਨੇ ਪੰਜਾਬ ਆਰਟ ਥੀਏਟਰ ਦੇ ਨਾਲ ਮਿਲ ਕੇ ਜੰਗ-ਏ-ਸਾਰਾਗੜ੍ਹੀ ਨਾਂਅ ਨਾਲ ਇਕ ਅਦਭੁਤ ਸਾਈਟ ਐਾਡ ਸਾਊਾਡ ਸ਼ੋਅ ਤਿਆਰ ਕੀਤਾ ਹੈ | ਸਾਈਟ ਐਾਡ ਸਾਊਾਡ ਸ਼ੋਅ ...

ਪੂਰੀ ਖ਼ਬਰ »

ਕੰਟਰੋਲ ਤੋਂ ਬਾਹਰ ਹੋ ਕੇ ਸਕੂਟਰ ਦਰੱਖਤ ਨਾਲ ਟਕਰਾਇਆ-ਦੋ ਦੀ ਮੌਤ

ਚੰਡੀਗੜ੍ਹ, 10 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 37/38 ਨੂੰ ਵੰਡਦੀ ਸੜਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਸਕੂਟਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ | ਸੂਤਰਾਂ ਅਨੁਸਾਰ ਉਨ੍ਹਾਂ ਦਾ ਐਕਟਿਵਾ ਸਕੂਟਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ...

ਪੂਰੀ ਖ਼ਬਰ »

20.20 ਕਿੱਲੋ ਗਾਂਜੇ ਸਮੇਤ ਇਕ ਕਾਬੂ

ਚੰਡੀਗੜ੍ਹ, 10 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿਚ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਛੱਤੀਸਗੜ੍ਹ ਦੇ ਰਹਿਣ ਵਾਲੇ ਸ਼ਿਵ ਪ੍ਰਸ਼ਾਦ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਯਮੁਨਾਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ, ਸੈਕੰਡਰੀ ਸਿੱਖਿਆ ਦੇ ਵਧੀਕ ...

ਪੂਰੀ ਖ਼ਬਰ »

ਪੀ.ਜੀ.ਆਈ. ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨੂੰ ਲੈ ਰੋਸ ਮਾਰਚ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਕਰਮਚਾਰੀ ਯੂਨੀਅਨ (ਨਾਨ ਫੈਕਲਟੀ) ਅਤੇ ਮੈਡੀਕਲ ਟੈਕਨੋਲਜਿਸਟਸ ਐਸੋਸੀਏਸ਼ਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਪੀ.ਜੀ.ਆਈ. ਦੇ ਗੇਟ ਤੋਂ ਸੈਕਟਰ-25 ਤੱਕ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਦੋ ਕਾਰਾਂ ਸਮੇਤ ਤਿੰਨ ਵਾਹਨ ਚੋਰੀ

ਚੰਡੀਗੜ੍ਹ, 10 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਵਾਹਨ ਚੋਰੀ ਹੋਣ ਦੀਆਂ ਵਾਰਦਾਤਾਂ ਬੰਦ ਨਹੀਂ ਹੋ ਰਹੀਆਂ ਹਨ ਅਤੇ ਆਏ ਦਿਨ ਲੋਕਾਂ ਦੇ ਮਹਿੰਗੇ ਵਾਹਨ ਚੋਰੀ ਹੋ ਰਹੇ ਹਨ | ਪੁਲਿਸ ਨੇ ਵਾਹਨ ਚੋਰੀ ਦੇ ਅਜਿਹੇ ਤਿੰਨ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ...

ਪੂਰੀ ਖ਼ਬਰ »

ਲੁੱਟ-ਖ਼ੋਹ ਦੇ ਮਾਮਲੇ 'ਚ ਦੋ ਨਾਬਾਲਗਾਂ ਸਮੇਤ ਤਿੰਨ ਕਾਬੂ

ਚੰਡੀਗੜ੍ਹ, 10 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਝਪਟਮਾਰੀ ਦੇ ਮਾਮਲੇ 'ਚ ਸ਼ਾਮਿਲ ਦੋ ਨਾਬਾਲਗਾਂ ਸਣੇ ਤਿੰਨ ਲੜਕਿਆਂ ਨੂੰ ਕ੍ਰਾਈਮ ਬਰਾਂਚ ਦੀ ਟੀਮ ਨੇ ਕਾਬੂ ਕੀਤਾ ਹੈ | ਗਿ੍ਫ਼ਤਾਰ ਬਾਲਗ ਮੁਲਜ਼ਮ ਦੀ ਪਛਾਣ ਮੁਹਾਲੀ ਦੇ ਰਹਿਣ ਵਾਲੇ ਅਮਨ ਨੇਗੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਪੈਸੇ ਚੋਰੀ

ਚੰਡੀਗੜ੍ਹ, 10 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 30 ਦੇ ਇਕ ਘਰ ਵਿਚ ਦਾਖ਼ਲ ਹੋ ਕੇ ਚੋਰ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਫੈਕਟਰੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਵਿਨਸਮ ਫੈਕਟਰੀ ਦੇ ਵਰਕਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ, ਓਵਰ ਟਾਈਮ ਅਤੇ ਬੋਨਸ ਨਾ ਮਿਲਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਅਤੇ ਫੈਕਟਰੀ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੀ.ਯੂ.ਬਾਇਓਨੈਸਟ ਨੂੰ ਮਿਲਿਆ 30 ਲੱਖ ਫ਼ੰਡ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਬਾਇਓਨੈਸਟ ਸਟਾਰਟ-ਅੱਪ ਨੂੰ ਸਥਿਰ ਉਦਮਤਾ ਅਤੇ ਉੱਦਮ ਵਿਕਾਸ ਫ਼ੰਡ (ਸੀ.ਈ.ਈ.ਡੀ) ਲਈ 30 ਲੱਖ ਰੁਪਏ ਫ਼ੰਡ ਪ੍ਰਾਪਤ ਹੋਇਆ ਹੈ | ਫਾਊਾਡੇਸ਼ਨ ਆਫ਼ ਇਨੋਵੇਸ਼ਨ ਅਤੇ ਟੈਕਨਾਲੋਜੀ ਟਰਾਂਸਫ਼ਰ ਐਫ.ਆਈ.ਟੀ.ਟੀ, ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਕਾਰ ਤੇ ਟਰੱਕ ਦੀ ਟੱਕਰ ਕਾਰਨ ਲੱਗਾ ਜਾਮ

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪੈਂਦੇ ਨਵੇਂ ਫਲਾਈ ਓਵਰ ਨੇੜੇ ਦੇਰ ਸ਼ਾਮ ਇਕ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਕਾਰ ਚਾਲਕ ਸਮੇਤ ਇਕ ਔਰਤ ਦਾ ਵਾਲ-ਵਾਲ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ ਵਿਚ ਤਿੰਨ ਰੋਜ਼ਾ ਯੋਗਾ ਸਮਾਰੋਹ ਦੀ ਸ਼ੁਰੂਆਤ

ਚੰਡੀਗੜ੍ਹ, 10 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਤਿੰਨ ਰੋਜ਼ਾ ਰਾਸ਼ਟਰੀ ਯੋਗਾ ਸਮਾਰੋਹ ਸਕੂਲ ਦੀ ਪਿ੍ੰਸੀਪਲ ਸੰਤੋਸ਼ ਸ਼ਰਮਾ ਦੀ ਦੇਖਰੇਖ ਸ਼ੁਰੂ ਹੋਇਆ | ਸਕੂਲ ਦੀ ਪਿੰ੍ਰਸੀਪਲ ਸੰਤੋਸ਼ ਸ਼ਰਮਾ ਦੀ ਅਗਵਾਈ ਹੇਠ ਵੱਖ ਵੱਖ ...

ਪੂਰੀ ਖ਼ਬਰ »

ਸੁਪਰ ਕੈਨੇਡੀਅਨ ਐਜੂਕੇਸ਼ਨ ਫੇਅਰ-ਚੰਡੀਗੜ੍ਹ• ਵਿਖੇ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਆਫ਼ਰ ਲੈਟਰ ਮਿਲੇ

ਜਲੰਧਰ, 10 ਸਤੰਬਰ (ਅ.ਬ.)-10 ਸਤੰਬਰ ਨੂੰ ਸਿਟੀ ਬਿਊਟੀਫੁਲ ਦੇ ਨੌਜਵਾਨਾਂ ਨੇ ਹੋਟਲ ਅਰੋਮਾ ਚੰਡੀਗੜ•੍ਹ ਵਿਖੇ ਇਕ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਦਿਨ ਵੇਖਿਆ ਕਿਉਂਕਿ ਓਥੇ ਵਿਦੇਸ਼ਾਂ 'ਚ ਪੜ੍ਹ•ਨ ਦੇ ਚਾਹਵਾਨ, ਸੈਂਕੜੇ ਵਿਦਿਆਰਥੀਆਾ ਦੇ ਸੁਪਨੇ ਸੁਪਰ ਕੈਨੇਡੀਅਨ ...

ਪੂਰੀ ਖ਼ਬਰ »

ਐਸ.ਓ.ਆਈ. ਵਲੋਂ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਪ੍ਰਧਾਨ ਦੇ ਅਹੁਦੇ 'ਤੇ ਜਿੱਤ ਹਾਸਲ ਕਰਨ ਤੋਂ ਬਾਅਦ ਐਸ.ਓ.ਆਈ. ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਐਸ.ਓ.ਆਈ. ...

ਪੂਰੀ ਖ਼ਬਰ »

400 ਦੇ ਕਰੀਬ ਹੈੱਡ ਟੀਚਰਾਂ ਨੂੰ ਸਟੇਸ਼ਨ ਅਲਾਟ ਕਰ ਕੇ ਸੌਾਪੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 10 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ 1558 ਹੈੱਡ ਟੀਚਰਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸਟੇਸ਼ਨ ਅਲਾਟ ਕਰਕੇ ਨਿਯੁਕਤੀ ਪੱਤਰ ਸੌਾਪੇ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਵਲੋਂ ਹਾਈਕੋਰਟ ਨੂੰ ਇਕ ਮਹੀਨੇ 'ਚ ਫੜੀਆਂ ਹਟਾਉਣ ਦਾ ਭਰੋਸਾ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ 'ਚ ਮਾਰਕੀਟਾਂ ਦੇ ਵਰਾਂਡਿਆਂ 'ਚੋਂ, ਫੁੱਟਪਾਥਾਂ ਤੇ ਹੋਰ ਸਰਕਾਰੀ ਥਾਵਾਂ ਤੋਂ ਰੇਹੜੀਆਂ-ਫੜੀਆਂ ਆਦਿ ਹਟਾਉਣ ਲਈ ਨਗਰ ਨਿਗਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਅਜਿਹੀਆਂ ਥਾਵਾਂ ...

ਪੂਰੀ ਖ਼ਬਰ »

ਇਨ੍ਹਾਂ ਵਿਦਿਆਰਥੀ ਆਗੂਆਂ ਨੇ ਨਿਭਾਈ ਐਸ.ਓ.ਆਈ. ਤੇ ਐਨ.ਐਸ.ਯੂ.ਆਈ. ਦੀ ਜਿੱਤ 'ਚ ਅਹਿਮ ਭੂਮਿਕਾ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਬੀਤੀ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹੋਈਆਂ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਜਿੱਥੇ ਪ੍ਰਧਾਨ ਦੇ ਅਹੁਦੇ ਤੇ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਓਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ) ਦੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਫੈਕਟਰੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਵਿਨਸਮ ਫੈਕਟਰੀ ਦੇ ਵਰਕਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ, ਓਵਰ ਟਾਈਮ ਅਤੇ ਬੋਨਸ ਨਾ ਮਿਲਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਅਤੇ ਫੈਕਟਰੀ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੀ.ਯੂ.ਬਾਇਓਨੈਸਟ ਨੂੰ ਮਿਲਿਆ 30 ਲੱਖ ਫ਼ੰਡ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਬਾਇਓਨੈਸਟ ਸਟਾਰਟ-ਅੱਪ ਨੂੰ ਸਥਿਰ ਉਦਮਤਾ ਅਤੇ ਉੱਦਮ ਵਿਕਾਸ ਫ਼ੰਡ (ਸੀ.ਈ.ਈ.ਡੀ) ਲਈ 30 ਲੱਖ ਰੁਪਏ ਫ਼ੰਡ ਪ੍ਰਾਪਤ ਹੋਇਆ ਹੈ | ਫਾਊਾਡੇਸ਼ਨ ਆਫ਼ ਇਨੋਵੇਸ਼ਨ ਅਤੇ ਟੈਕਨਾਲੋਜੀ ਟਰਾਂਸਫ਼ਰ ਐਫ.ਆਈ.ਟੀ.ਟੀ, ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਕਾਰ ਤੇ ਟਰੱਕ ਦੀ ਟੱਕਰ ਕਾਰਨ ਲੱਗਾ ਜਾਮ

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪੈਂਦੇ ਨਵੇਂ ਫਲਾਈ ਓਵਰ ਨੇੜੇ ਦੇਰ ਸ਼ਾਮ ਇਕ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋਣ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਕਾਰ ਚਾਲਕ ਸਮੇਤ ਇਕ ਔਰਤ ਦਾ ਵਾਲ-ਵਾਲ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ ਵਿਚ ਤਿੰਨ ਰੋਜ਼ਾ ਯੋਗਾ ਸਮਾਰੋਹ ਦੀ ਸ਼ੁਰੂਆਤ

ਚੰਡੀਗੜ੍ਹ, 10 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਤਿੰਨ ਰੋਜ਼ਾ ਰਾਸ਼ਟਰੀ ਯੋਗਾ ਸਮਾਰੋਹ ਸਕੂਲ ਦੀ ਪਿ੍ੰਸੀਪਲ ਸੰਤੋਸ਼ ਸ਼ਰਮਾ ਦੀ ਦੇਖਰੇਖ ਸ਼ੁਰੂ ਹੋਇਆ | ਸਕੂਲ ਦੀ ਪਿੰ੍ਰਸੀਪਲ ਸੰਤੋਸ਼ ਸ਼ਰਮਾ ਦੀ ਅਗਵਾਈ ਹੇਠ ਵੱਖ ਵੱਖ ...

ਪੂਰੀ ਖ਼ਬਰ »

ਸੁਪਰ ਕੈਨੇਡੀਅਨ ਐਜੂਕੇਸ਼ਨ ਫੇਅਰ-ਚੰਡੀਗੜ੍ਹ• ਵਿਖੇ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਆਫ਼ਰ ਲੈਟਰ ਮਿਲੇ

ਜਲੰਧਰ, 10 ਸਤੰਬਰ (ਅ.ਬ.)-10 ਸਤੰਬਰ ਨੂੰ ਸਿਟੀ ਬਿਊਟੀਫੁਲ ਦੇ ਨੌਜਵਾਨਾਂ ਨੇ ਹੋਟਲ ਅਰੋਮਾ ਚੰਡੀਗੜ•੍ਹ ਵਿਖੇ ਇਕ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਦਿਨ ਵੇਖਿਆ ਕਿਉਂਕਿ ਓਥੇ ਵਿਦੇਸ਼ਾਂ 'ਚ ਪੜ੍ਹ•ਨ ਦੇ ਚਾਹਵਾਨ, ਸੈਂਕੜੇ ਵਿਦਿਆਰਥੀਆਾ ਦੇ ਸੁਪਨੇ ਸੁਪਰ ਕੈਨੇਡੀਅਨ ...

ਪੂਰੀ ਖ਼ਬਰ »

125.05 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥ ਵਿਚ ਲੋੜੀਂਦੇ ਇਕ ਅਪਰਾਧੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 125.05 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਫ਼ਤਾਰ ਅਪਰਾਧੀ ਦੀ ਪਛਾਣ ...

ਪੂਰੀ ਖ਼ਬਰ »

ਐਸ.ਓ.ਆਈ. ਵਲੋਂ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਪ੍ਰਧਾਨ ਦੇ ਅਹੁਦੇ 'ਤੇ ਜਿੱਤ ਹਾਸਲ ਕਰਨ ਤੋਂ ਬਾਅਦ ਐਸ.ਓ.ਆਈ. ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਐਸ.ਓ.ਆਈ. ...

ਪੂਰੀ ਖ਼ਬਰ »

400 ਦੇ ਕਰੀਬ ਹੈੱਡ ਟੀਚਰਾਂ ਨੂੰ ਸਟੇਸ਼ਨ ਅਲਾਟ ਕਰ ਕੇ ਸੌਾਪੇ ਨਿਯੁਕਤੀ ਪੱਤਰ

ਐੱਸ. ਏ. ਐੱਸ. ਨਗਰ, 10 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਚੁਣੇ ਗਏ 1558 ਹੈੱਡ ਟੀਚਰਾਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸਟੇਸ਼ਨ ਅਲਾਟ ਕਰਕੇ ਨਿਯੁਕਤੀ ਪੱਤਰ ਸੌਾਪੇ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਵਲੋਂ ਹਾਈਕੋਰਟ ਨੂੰ ਇਕ ਮਹੀਨੇ 'ਚ ਫੜੀਆਂ ਹਟਾਉਣ ਦਾ ਭਰੋਸਾ

ਚੰਡੀਗੜ੍ਹ, 10 ਸਤੰਬਰ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ 'ਚ ਮਾਰਕੀਟਾਂ ਦੇ ਵਰਾਂਡਿਆਂ 'ਚੋਂ, ਫੁੱਟਪਾਥਾਂ ਤੇ ਹੋਰ ਸਰਕਾਰੀ ਥਾਵਾਂ ਤੋਂ ਰੇਹੜੀਆਂ-ਫੜੀਆਂ ਆਦਿ ਹਟਾਉਣ ਲਈ ਨਗਰ ਨਿਗਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਅਜਿਹੀਆਂ ਥਾਵਾਂ ...

ਪੂਰੀ ਖ਼ਬਰ »

ਇਨ੍ਹਾਂ ਵਿਦਿਆਰਥੀ ਆਗੂਆਂ ਨੇ ਨਿਭਾਈ ਐਸ.ਓ.ਆਈ. ਤੇ ਐਨ.ਐਸ.ਯੂ.ਆਈ. ਦੀ ਜਿੱਤ 'ਚ ਅਹਿਮ ਭੂਮਿਕਾ

ਚੰਡੀਗੜ੍ਹ, 10 ਸਤੰਬਰ (ਮਨਜੋਤ ਸਿੰਘ ਜੋਤ)-ਬੀਤੀ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਹੋਈਆਂ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਵਿਚ ਜਿੱਥੇ ਪ੍ਰਧਾਨ ਦੇ ਅਹੁਦੇ ਤੇ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਓਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ.ਓ.ਆਈ) ਦੇ ...

ਪੂਰੀ ਖ਼ਬਰ »

ਨਿਗਮ ਵਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਲਈ ਅਕਾਲੀ ਤੇ ਕਾਂਗਰਸੀ ਕੌ ਾਸਲਰ ਹੋਏ ਆਹਮੋ-ਸਾਹਮਣੇ

ਐੱਸ. ਏ. ਐੱਸ. ਨਗਰ, 10 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅੱਜ ਨਗਰ ਨਿਗਮ ਮੁਹਾਲੀ ਦੀ ਹਾਊਸ ਮੀਟਿੰਗ ਦੇ ਸ਼ੁਰੂ ਹੁੰਦੇ ਸਾਰ ਹੀ ਨਗਰ ਨਿਗਮ ਵਲੋਂ ਕਰਵਾਏ ਜਾਂਦੇ ਵਿਕਾਸ ਕਾਰਜਾਂ ਨੂੰ ਲੈ ਕੇ ਗਰਮਾਏ ਮਾਹੌਲ ਦੌਰਾਨ ਅਕਾਲੀ-ਭਾਜਪਾ ਅਤੇ ਕਾਂਗਰਸੀ ਕੌਾਸਲਰ ...

ਪੂਰੀ ਖ਼ਬਰ »

ਦੇਹ-ਵਪਾਰ ਦੇ ਮਾਮਲੇ 'ਚ ਲੜਕੀ ਸਮੇਤ 2 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 10 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਐਲੀ ਮਾਂਗਟ ਅਤੇ ਰੰਮੀ ਰੰਧਾਵਾ ਨੂੰ ਗਿ੍ਫ਼ਤਾਰ ਕਰਨ ਲਈ ਥਾਣਾ ਸੋਹਾਣਾ ਦੀ ਪੁਲਿਸ ਜਿਵੇਂ ਹੀ ਪੂਰਵ ਅਪਾਰਟਮੈਂਟ ਵਿਖੇ ਪਹੁੰਚੀ ਤਾਂ ਸਥਾਨਕ ਲੋਕਾਂ ਵਲੋਂ ਪੁਲਿਸ ਦੇ ਧਿਆਨ 'ਚ ਲਿਆਂਦਾ ਗਿਆ ਕਿ ਇਸ ...

ਪੂਰੀ ਖ਼ਬਰ »

ਦੋ ਛੋਟੇ-ਛੋਟੇ ਬੱਚਿਆਂ ਨਾਲ ਲਾਵਾਰਿਸ ਰੁਲ ਰਹੀ ਔਰਤ ਪਹੁੰਚੀ ਪ੍ਰਭ ਆਸਰਾ

ਕੁਰਾਲੀ, 10 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪ੍ਰਭ ਆਸਰਾ ਸੰਸਥਾ ਵਿਚ ਲਾਵਾਰਿਸ ਔਰਤ ਨਾਲ ਦਾਖ਼ਲ ਹੋਏ 2 ਛੋਟੇ-ਛੋਟੇ ਮਾਸੂਮ ਬੱਚੇ | ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਸੁਨੀਤਾ (35) ਤੇ ਉਸ ਦੇ ਦੋ ...

ਪੂਰੀ ਖ਼ਬਰ »

ਛੇ ਦਿਨਾ ਤੋਂ ਲਾਪਤਾ ਵਿਅਕਤੀ ਦੀ ਰੇਲ ਲਾਈਨ ਨੇੜਿਓਾ ਮਿਲੀ ਲਾਸ਼

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)-ਪਿਛਲੇ ਛੇ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਗਲੀ ਸੜੀ ਲਾਸ਼ ਅੱਜ ਪਿੰਡ ਨੇੜਿਓਾ ਨਿਕਲਦੀ ਰੇਲ ਲਾਈਨ ਨੇੜੇ ਝਾੜੀਆਂ 'ਚ ਪਈ ਮਿਲੀ | ਰੇਲਵੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਾਸ਼ ਦਾ ਪੋਸਟਮਾਰਟਮ ਕਰਵਾ ...

ਪੂਰੀ ਖ਼ਬਰ »

ਬਿਲਡਰਾਂ ਨੇ ਕਾਰਜਸਾਧਕ ਅਫ਼ਸਰ ਨੂੰ ਦੱਸੀਆਂ ਸਮੱਸਿਆਵਾਂ

ਜ਼ੀਰਕਪੁਰ, 10 ਸਤੰਬਰ (ਹੈਪੀ ਪੰਡਵਾਲਾ)-ਅੱਜ ਬਿਲਡਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਕਪੁਰ ਦਾ ਵਫ਼ਦ ਐਸੋਸੀਏਸ਼ਨ ਪ੍ਰਧਾਨ ਹਰੀਸ਼ ਗੁਪਤਾ ਦੀ ਅਗਵਾਈ ਹੇਠ ਕਾਰਜਸਾਧਕ ਅਫ਼ਸਰ ਸੁਖਜਿੰਦਰ ਸਿੰਘ ਸਿੱਧੂ ਨੂੰ ਮਿਲਿਆ | ਇਸ ਵਫ਼ਦ ਨੇ ਸ਼ਹਿਰ ਦੇ ਢਾਂਚੇ 'ਚ ਸੁਧਾਰ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਕਲੀ ਡੀ.ਐਸ.ਪੀ. ਕਾਬੂ, ਦੂਜੇ ਵਰਦੀਧਾਰੀ ਵਿਅਕਤੀ ਦੀ ਭਾਲ ਸ਼ੁਰੂ

ਕੁਰਾਲੀ, 10 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਪੁਲਿਸ ਨੇ ਆਪਣੇ ਆਪ ਨੂੰ ਡੀ.ਐਸ.ਪੀ. ਦੱਸਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ, ਜਦੋਂ ਕਿ ਨਕਲੀ ਡੀ.ਐਸ.ਪੀ. ਦੇ ਨਾਲ ਆਏ ਵਰਦੀਧਾਰੀ ਵਿਅਕਤੀ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਸਖ਼ਤੀ ਕਾਰਨ ਮੋਰਿੰਡਾ ਮਾਰਗ 'ਤੇ ਆਤਿਸ਼ਬਾਜ਼ੀ ਦੇ ਖ਼ਰੀਦਦਾਰਾਂ ਦੀਆਂ ਰੌਣਕਾਂ ਗਾਇਬ

ਕੁਰਾਲੀ, 10 ਸਤੰਬਰ (ਹਰਪ੍ਰੀਤ ਸਿੰਘ)-ਆਤਿਸ਼ਬਾਜ਼ੀ ਦੀ ਵਿਕਰੀ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਨੋਰਥ ਨਾਲ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਕੀਤੇ ਗਏ ਸਥਾਨਕ ਸ਼ਹਿਰ ਦੇ ਦੌਰੇ ਮੌਕੇ ਜਿਥੇ ਸ਼ਹਿਰ ਵਿਚਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX