ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  23 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  55 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 3 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਸੰਗਰੂਰ

ਬੈਂਸ ਦੇ ਹੱਕ 'ਚ ਉੱਤਰੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਸਾੜਿਆ ਕੈਪਟਨ ਦਾ ਪੁਤਲਾ

ਸੰਗਰੂਰ, 10 ਸਤੰਬਰ (ਦਮਨਜੀਤ ਸਿੰਘ, ਧੀਰਜ ਪਸੌਰੀਆ) - ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਦਰਜ ਹੋਏ ਮੁਕੱਦਮੇ ਤੋਂ ਗੁੱਸਾਏ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਸ਼ਹਿਰ ਦੇ ਲਾਲਬੱਤੀ ਚੌਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦਿਆਂ ਰੋਸ ਮੁਜ਼ਾਹਰਾ ਕੀਤਾ | ਪਾਰਟੀ ਦੇ ਸਕੱਤਰ ਜਨਰਲ ਸ: ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਹੋਏ ਇਸ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਵਿਧਾਇਕ ਬੈਂਸ 'ਤੇ ਦਰਜ ਕਰਵਾਇਆ ਗਿਆ ਮੁਕੱਦਮਾ ਸਰਾਸਰ ਸਿਆਸੀ ਬਦਲਾਖੋਰੀ ਹੈ | ਉਨ੍ਹਾਂ ਕਿਹਾ ਕਿ ਸ: ਬੈਂਸ ਵਲੋਂ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਨੂੰ ਬੰਦ ਕਰਨ ਖਿਲਾਫ਼ ਅਦਾਲਤ ਵਿਚ ਪਾਈ ਗਈ ਰਿੱਟ ਪਟੀਸ਼ਨ ਤੋਂ ਤਿਲਮਿਲਾਏ ਕੈਪਟਨ ਅਮਰਿੰਦਰ ਸਿੰਘ ਨੇ ਬੈਂਸ ਵਿਰੁੱਧ ਇਹ ਮੁਕੱਦਮਾ ਦਰਜ ਕਰਵਾਇਆ ਹੈ | ਸ: ਗੱਜਣਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੈਂਸ ਨੂੰ ਮੁਕੱਦਮਾ ਦਰਜ ਕਰ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਰਕਾਰ ਦੀਆਂ ਇਨ੍ਹਾਂ ਗਿੱਦੜਧਮਕੀਆਂ ਦਾ ਸ: ਬੈਂਸ ਅਤੇ ਲੋਕ ਇਨਸਾਫ ਪਾਰਟੀ ਉੱਤੇ ਕੋਈ ਅਸਰ ਨਹੀਂ ਪਏਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਸ ਪਟਾਕਾ ਫੈਕਟਰੀ ਦੇ ਧਮਾਕੇ ਪਿੱਛੇ ਕਸੂਰਵਾਰ ਮੰਨ ਕੇ ਉਸ ਵਿਰੁੱਧ ਕਾਰਵਾਈ ਕੀਤੀ ਜਾਂਦੀ ਪਰ ਇਸ ਸਭ ਦੇ ਉਲਟ ਪੀੜਤ ਪਰਿਵਾਰਾਂ ਦੇ ਹੱਕ ਵਿਚ ਖੜ੍ਹਨ ਵਾਲੇ ਵਿਧਾਇਕ ਬੈਂਸ ਉੱਤੇ ਹੀ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ | ਸ: ਗੱਜਣਮਾਜਰਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਹਮਾਇਤ ਉੱਤੇ ਹੜਤਾਲ ਕਰੀ ਬੈਠਾ ਮਨਿਸਟਰੀਅਲ ਸਟਾਫ਼ ਵੀ ਕਿਸੇ ਨਾ ਕਿਸੇ ਤਰੀਕੇ ਸ: ਬੈਂਸ ਅਤੇ ਲੋਕ ਇਨਸਾਫ ਪਾਰਟੀ ਦੇ ਹੋਰਨਾਂ ਆਗੂਆਂ ਨੂੰ ਸਰਕਾਰੀ ਦਫਤਰਾਂ ਵਿਚ ਜਾ ਕੇ ਭਿ੍ਸਟ ਅਧਿਕਾਰੀਆਂ ਨੂੰ ਨੱਥ ਪਾਉਣ ਤੋਂ ਰੋਕਣਾ ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤਾਂਤ ਇਨਸਾਫ਼ ਪਸੰਦ ਅਫਸਰ ਫੋਨ ਰਾਹੀਂ ਲੋਕ ਇਨਸਾਫ ਪਾਰਟੀ ਅਤੇ ਸ: ਬੈਂਸ ਦੀ ਹਮਾਇਤ ਕਰ ਰਹੇ ਹਨ | ਇਸ ਮੌਕੇ ਤਲਵਿੰਦਰ ਸਿੰਘ ਮਾਨ ਯੂਥ ਸੂਬਾ ਪ੍ਰਧਾਨ, ਗੁਰਸੇਵਕ ਸਿੰਘ ਗੁਆਰਾ ਜ਼ਿਲ੍ਹਾ ਪ੍ਰਧਾਨ, ਨਿਰਭੈ ਸਿੰਘ ਨਾਰੀਕੇ, ਅਮਰਿੰਦਰ ਸਿੰਘ ਚੌਾਦਾ, ਜਸਵਿੰਦਰ ਸਿੰਘ ਕੱਕੜਵਾਲ, ਕਮਲਜੀਤ ਸਿੰਘ ਉੱਭੀ, ਵਿੱਕੀ ਸ਼ਰਮਾ, ਜਰਨੈਲ ਸਿੰਘ, ਅਸ਼ੋਕ ਸਿੰਗਲਾ, ਮਨਪ੍ਰੀਤ ਸਿੰਘ ਨੰਗਲ, ਹੈਪੀ ਨੰਗਲ, ਜਗਦੀਪ ਸਿੰਘ, ਸੁਖਪਾਲ ਸਿੰਘ ਧੀਰੋਮਾਜਰਾ, ਕਰਮਜੀਤ ਸਿੰਘ ਭੋਗੀਵਾਲ, ਬਹਾਦਰ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ, ਤਰਸਪਾਲ ਸਿੰਘ, ਬਿੱਕਰ ਸਿੰਘ ਸੁਨਾਮ, ਚਮਕੌਰ ਸਿੰਘ ਅਤੇ ਮਨਪ੍ਰੀਤ ਸਿੰਘ ਧੂਰੀ ਤੋਂ ਇਲਾਵਾ ਹੋਰ ਪਾਰਟੀ ਆਗੂ ਵੀ ਮੌਜੂਦ ਸਨ |

ਯੂਨੀਵਰਸਿਟੀ ਚੋਣਾਂ ਵਿਚ ਐਸ. ਓ. ਆਈ. ਦੀ ਜਿੱਤ ਕਾਂਗਰਸ ਦੇ ਪਤਣ ਦਾ ਸੰਕੇਤ- ਹਰੀ ਸਿੰਘ

ਧੂਰੀ, 10 ਸਤੰਬਰ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ. ਹਰੀ ਸਿੰਘ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਅਕਾਲੀ ਆਗੂ ਜਤਿੰਦਰ ਸਿੰਘ ਸੋਨੀ ਮੰਡੇਰ, ਗੁਰਵਿੰਦਰ ਸਿੰਘ ਗਿੱਲ, ਸੁਖਪਾਲ ਸ਼ਰਮਾ ਅਤੇ ਗੁਰਵਿੰਦਰ ਗੋਗੀ ਨੇ ...

ਪੂਰੀ ਖ਼ਬਰ »

ਬੱਸ ਪਾਸਾਂ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ (ਭੁੱਲਰ, ਧਾਲੀਵਾਲ) - ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ ਨਾਲ ਪਾਸ ਬਣਾਉਣ ਸਮੇਂ ਪੀ.ਆਰ.ਟੀ.ਸੀ.ਦੇ ਅੱਡਾ ਇੰਚਾਰਜ ਵਲੋਂ ਕੀਤੀ ...

ਪੂਰੀ ਖ਼ਬਰ »

ਵਿਸ਼ਵ ਬੈਂਕ ਦੀ ਟੀਮ ਦਾ ਘਿਰਾਓ ਕਰਨ ਦਾ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ (ਧਾਲੀਵਾਲ, ਭੁੱਲਰ)- ਪੀ.ਡਬਲਯੂ.ਡੀ.ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਸੁਨਾਮ ਇਕਾਈ ਦੀ ਇਕ ਮੀਟਿੰਗ ਜ਼ੋਨ ਪ੍ਰਧਾਨ ਮਾਲਵਿੰਦਰ ਸਿੰਘ ਸੰਧੂ ਅਤੇ ਪੀ.ਐਸ.ਐਸ.ਐਫ.ਚੰਡੀਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਪਿਉ-ਪੁੱਤਰ ਕਾਬੂ

ਲੌਾਗੋਵਾਲ, 10 ਸਤੰਬਰ (ਵਿਨੋਦ) - ਲੌਾਗੋਵਾਲ ਪੁਲਿਸ ਨੇ ਨੇੜਲੇ ਪਿੰਡ ਤਕੀਪੁਰ ਤੋਂ ਨਾਜ਼ਾਇਜ਼ ਸ਼ਰਾਬ ਕਸੀਦ ਰਹੇ ਪਿਉ ਪੁੱਤਰ ਨੂੰ ਚਾਲੂ ਭੱਠੀ ਸਮੇਤ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲੌਾਗੋਵਾਲ ਦੇ ਐੱਸ.ਐੱਚ.ਓ. ਸ. ਬਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੈ੍ਰਫਿਕ ਇੰਚਾਰਜ ਦੇ ਨਾਂਅ 'ਤੇ ਪੈਸੇ ਮੰਗਣ ਵਾਲੇ ਿਖ਼ਲਾਫ਼ ਕੀਤਾ ਮਾਮਲਾ ਦਰਜ

ਸ਼ੇਰਪੁਰ, 10 ਸਤੰਬਰ (ਦਰਸ਼ਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਵਿਖੇ ਟ੍ਰੈਫਿਕ ਸਮੱਸਿਆ ਦਾ ਹੱਲ ਕਰਨ ਲਈ ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਟ੍ਰੈਫਿਕ ਇੰਚਾਰਜ ਦੀ ਪੱਕੇ ਤੌਰ 'ਤੇ ਨਿਯੁਕਤੀ ਕੀਤੀ ਗਈ ਸੀ ਪ੍ਰੰਤੂ ਨਿਯੁਕਤੀ ਤੋਂ ਕੁਝ ਦਿਨਾਂ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਅਹਿਮਦਗੜ੍ਹ, 10 ਸਤੰਬਰ (ਰਣਧੀਰ ਸਿੰਘ ਮਹੋਲੀ)- ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਹੋਈ ਜਿਸ ਵਿਚ ਨੰਬਰਦਾਰਾਂ ਵਲੋਂ ਸਰਕਾਰ ਖਿਲਾਫ਼ ਸਖਤ ਰੋਸ ਜ਼ਾਹਿਰ ਕੀਤਾ ਗਿਆ | ਮੀਟਿੰਗ ਦੌਰਾਨ ਸੂਬਾ ਵਾਈਸ ...

ਪੂਰੀ ਖ਼ਬਰ »

ਪਾਣੀ ਦੀ ਟੈਂਕੀ 'ਤੇ ਚੜੇ੍ਹ ਅਧਿਆਪਕਾਂ ਵਿਚੋਂ ਇਕ ਨੇ ਖੁਦਕੁਸ਼ੀ ਕਰਨ ਦੀ ਦਿੱਤੀ ਚਿਤਾਵਨੀ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)- ਲੰਘੇ ਬੁੱਧਵਾਰ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਸੰਘਰਸ਼ ਸ਼ੁਰੂ ਕਰ ਚੁੱਕੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਆਪਣੇ ਸੰਘਰਸ਼ ਨੰੂ ਹੋਰ ਪ੍ਰਚੰਡ ਕਰਨ ਦਾ ਐਲਾਨ ਕੀਤਾ ਹੈ | ਬੁੱਧਵਾਰ ਸਵੇਰੇ 4:00 ਵਜੇ ਤੋਂ ਸੁਨਾਮ ਰੋਡ ...

ਪੂਰੀ ਖ਼ਬਰ »

ਪੰਜਾਬ ਦੀ ਸਨਅਤ ਬਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ-ਗੁਰਪ੍ਰੀਤ ਸਿੰਘ ਗੋਗੀ

ਸੰਗਰੂਰ, 10 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਮਾਲ ਇੰਡਸਰੀਜ ਐਾਡ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਨੇ ਦੱਸਿਆ ਕਿ ਪੰਜਾਬ ਦੀ ਇੰਡਸਟਰੀਜ਼ ਨੰੂ ਬਚਾਉਣ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਉੱਤਰੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਸਾੜਿਆ ਕੈਪਟਨ ਦਾ ਪੁਤਲਾ

ਸੰਗਰੂਰ, 10 ਸਤੰਬਰ (ਦਮਨਜੀਤ ਸਿੰਘ, ਧੀਰਜ ਪਸੌਰੀਆ) - ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਦਰਜ ਹੋਏ ਮੁਕੱਦਮੇ ਤੋਂ ਗੁੱਸਾਏ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਸ਼ਹਿਰ ਦੇ ਲਾਲਬੱਤੀ ਚੌਕ ਵਿਖੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

-ਧੂਰੀ ਜਬਰ ਜਨਾਹ ਮਾਮਲਾ- ਮੁੱਖ ਦੋਸ਼ੀ ਡਰਾਈਵਰ ਸਮੇਤ ਤਿੰਨ ਸਕੂਲ ਪ੍ਰਬੰਧਕ ਅਦਾਲਤ 'ਚ ਹੋਏ ਪੇਸ਼

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਧੂਰੀ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੀ 5 ਸਾਲਾ ਮਾਸੂਮ ਬੱਚੀ ਨਾਲ ਸਕੂਲ 'ਚ ਹੀ ਹੋਏ ਜਬਰ ਜਨਾਹ ਮਾਮਲੇ ਦੀ ਜ਼ਿਲ੍ਹਾ ਅਤੇ ਸੈਸ਼ਨ ਬੀ.ਐਸ. ਸੰਧੂ ਦੀ ਅਦਾਲਤ ਵਿਚ ਹੋ ਰਹੀ ਸੁਣਵਾਈ ਦੌਰਾਨ ਮੁੱਖ ਕਥਿਤ ਦੋਸ਼ੀ ਬੱਸ ਕੰਡਕਟਰ ਕਮਲ ...

ਪੂਰੀ ਖ਼ਬਰ »

ਸਮੈਕ ਦੀ ਤਸਕਰੀ ਕਰਨ ਦੇ ਦੋਸ਼ਾਂ 'ਚੋਂ ਔਰਤ ਬਰੀ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਸਮੈਕ ਰੱਖਣ ਦੇ ਦੋਸ਼ਾਂ ਵਿਚੋਂ ਇਕ ਔਰਤ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦਸ ਸਾਲ ਕੈਦ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਮਰਗੜ੍ਹ ਵਿਖੇ 21 ਮਾਰਚ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਭਗਵਾਂਕਰਨ ਤੇ ਨਿੱਜੀਕਰਨ ਿਖ਼ਲਾਫ਼ ਭਲਕੇ ਵਿੱਦਿਅਕ ਸੰਸਥਾਵਾਂ ਵਿਚ ਹੜਤਾਲ ਦਾ ਸੱਦਾ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)- ਦੇਸ਼ ਵਿਚ ਧੱਕੇ ਨਾਲ ਲਾਗੂ ਕੀਤੇ ਜਾ ਰਹੇ ਭਗਵਾਂਕਰਨ ਅਤੇ ਸਿੱਖਿਆ ਖੇਤਰ ਵਿਚ ਲਾਗੂ ਕੀਤੀਆਂ ਜਾ ਰਹੀਆਂ ਨਿੱਜੀਕਰਨ ਦੀਆਂ ਨੀਤੀਆਂ ਿਖ਼ਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 12 ਸਤੰਬਰ ਨੰੂ ਸੂਬੇ ਦੀਆਂ ਵਿੱਦਿਅਕ ...

ਪੂਰੀ ਖ਼ਬਰ »

ਗਲੀ ਪੱਕੀ ਕਰਨ ਨੂੰ ਲੈ ਕੇ ਹੋਈ ਲੜਾਈ ਵਿਚ 2 ਔਰਤਾਂ ਸਮੇਤ 11 ਜਣਿਆਂ 'ਤੇ ਮਾਮਲਾ ਦਰਜ

ਭਵਾਨੀਗੜ੍ਹ, 10 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਵਲੋਂ ਗਲੀ ਪੱਕੀ ਕਰਨ ਨੂੰ ਲੈ ਕੇ ਹੋਈ ਲੜਾਈ ਵਿਚ 2 ਔਰਤਾਂ ਸਮੇਤ 11 ਜਣਿਆਂ 'ਤੇ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਥਾਣੇ ਵਿਚੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪ੍ਰਗਟ ...

ਪੂਰੀ ਖ਼ਬਰ »

ਬੀ.ਐਲ.ਓ. ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਮੂਲੋਵਾਲ, 10 ਸਤੰਬਰ (ਰਤਨ ਭੰਡਾਰੀ)- ਬੂਥ ਲੈਵਲ ਅਫ਼ਸਰਾਂ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤੇ ਅਤੇ ਮੰਗ ਕੀਤੀ ਗਈ ਕਿ ਬੀ.ਐਲ.ਓ. ਕੌਮੀ ਮਿਸ਼ਨ ਦੇ ਕੰਮ ਵਿਚ ਲੱਗੇ ਹੋਏ ਹਨ | ਵੋਟਾਂ ਬਣਾਉਣ, ਸੋਧ ਕਰਨ, ਨਵੀਆਂ ਨੀਤੀਆਂ ਲਾਗੂ ਕਰਨ ਲਈ ਵੀ ਇਨਾਂ ਦਾ ਵਡਮੁੱਲਾ ਯੋਗਦਾਨ ਹੈ | ...

ਪੂਰੀ ਖ਼ਬਰ »

ਚੋਣਾਂ ਜਿੱਤਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਅਮਰਗੜ੍ਹ, 10 ਸਤੰਬਰ (ਬਲਵਿੰਦਰ ਸਿੰਘ ਭੁੱਲਰ)- ਪੰਜਾਬ ਦੀ ਪ੍ਰਮੁੱਖ ਰਾਜਨੀਤਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਸ.ੳ.ਆਈ.(ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਦੇ ਝੰਡੇ ਹੇਠ ਵਿਦਿਆਰਥੀ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 12 ਤੋਂ 26 ਤੱਕ

ਫ਼ਤਹਿਗੜ੍ਹ ਸਾਹਿਬ, 10 ਸਤੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਸਿਖਲਾਈ ਅਤੇ ਭਰਤੀ ਸਬੰਧੀ ਜ਼ਿਲ੍ਹਾ ਸੰਗਰੂਰ 'ਚ ਕੈਂਪ ਲਗਾਇਆ ਜਾ ਰਿਹਾ ਹੈ | ਕੰਪਨੀ ਦੇ ਮੁਖੀ ...

ਪੂਰੀ ਖ਼ਬਰ »

ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ

ਮੂਲੋਵਾਲ, 10 ਸਤੰਬਰ (ਰਤਨ ਭੰਡਾਰੀ)- ਗੁਰੂ ਦੀ ਨਗਰੀ ਮੂਲੋਵਾਲ ਵਿਖੇ ਬਾਬਾ ਅਮਰਜੀਤ ਸਿੰਘ ਗੁਰਦੁਆਰਾ ਸਾਹਿਬ ਮਿੱਠਾ ਖੂਹ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਗਿਆ | ਇਸ ਮੌਕੇ ਪਟਿਆਲਾ ਤੋਂ ਡਾ. ਧਨਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

550 ਸਾਲਾ ਮਹਾਨ ਗੁਰਮਤਿ ਸਮਾਗਮ ਭਲਕੇ

ਲੌਾਗੋਵਾਲ, 10 ਸਤੰਬਰ (ਸ.ਸ.ਖੰਨਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਕੀ ਸਮਾਧ ਸਲਾਈਟ ਲੌਾਗੋਵਾਲ ਵਿਖੇ 12 ਸਤੰਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ ¢ਇਸ ਬਾਰੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ

ਚੀਮਾ ਮੰਡੀ, 10 ਸਤੰਬਰ (ਦਲਜੀਤ ਸਿੰਘ ਮੱਕੜ)- ਸਥਾਨਕ ਸੰਤ ਅਤਰ ਸਿੰਘ ਜੀ ਕੁਸ਼ਤੀ ਅਖਾੜਾ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਸਾਖਤਰਤਾ ਪ੍ਰੇਮੀ ਮਿੱਠੂ ਸਿੰਘ ਸੇਵਕ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਮੁੱਖ ਮਹਿਮਾਨ ਗੁਰਜੰਟ ਸਿੰਘ ਮਾਨ ਸੇਵਾ ਮੁਕਤ ਇੰਸਪੈਕਟਰ ...

ਪੂਰੀ ਖ਼ਬਰ »

ਦਾਦਾ-ਦਾਦੀ ਦਿਵਸ ਮਨਾਇਆ

ਸੰਗਰੂਰ, 10 ਸਤੰਬਰ (ਅਮਨਦੀਪ ਸਿੰਘ ਬਿੱਟਾ)- ਰਿੱਕੀ ਦੁੱਲਟ ਮੈਮੋਰੀਅਲ ਕਿੱਡਜੀ ਸਕੂਲ ਵਿਖੇ 'ਗਰੈਂਡ ਪੇਰੈਂਟਸ ਡੇ' ਮੌਕੇ ਕਰਵਾਏ ਸਮਾਗਮ ਦੇ ਮੁੱਖ ਮਹਿਮਾਨ ਡਾਕਟਰ ਅਮਨਦੀਪ ਅਗਰਵਾਲ ਨੇ ਮੁੱਖ ਮਹਿਮਾਨ ਦੇ ਤੌਰ ਉੱਤੇ ਸ਼ਮੂਲੀਅਤ ਕੀਤੀ | ਡਾ. ਅਗਰਵਾਲ ਨੇ ਇਸ ਮੌਕੇ ...

ਪੂਰੀ ਖ਼ਬਰ »

ਤਰਕਸ਼ੀਲ ਸਾਹਿਤ ਵੈਨ ਅੱਜ ਤੋਂ ਸੰਗਰੂਰ ਵਿਖੇ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)-ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਨਾਲ ਭਰੀ ਤਰਕਸ਼ੀਲ ਸਾਹਿਤ ਦੀ ਵੈਨ 11 ਸਤੰਬਰ ਤੋਂ 13 ਸਤੰਬਰ ਤੱਕ ਸੰਗਰੂਰ ਵਿਖੇ ਵਿਗਿਆਨਿਕ ਚਾਨਣ ਬਿਖੇਰੇਗੀ | ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਮੁਖੀ ਮਾਸਟਰ ਪਰਮਵੇਦ ਨੇ ...

ਪੂਰੀ ਖ਼ਬਰ »

ਨਵਦੀਪ ਪਬਲਿਕ ਸਕੂਲ ਨੇ ਖੇਡਾਂ ਵਿਚ ਮਾਰੀ ਬਾਜ਼ੀ

ਮੂਣਕ, 10 ਸਤੰਬਰ (ਸਿੰਗਲਾ, ਭਾਰਦਵਾਜ)- ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆ ਨੇ ਜੋਨ ਪੱਧਰ 'ਤੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ ਅਤੇ ਪੁਜੀਸਨਾਂ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਜਿਨ੍ਹਾਂ ਵਿਚ ਬਾਕਸਿੰਗ (ਦਵਿੰਦਰਜੀਤ ...

ਪੂਰੀ ਖ਼ਬਰ »

ਪਾਸ਼ ਦੇ ਜਨਮ ਦਿਨ ਮੌਕੇ ਕਰਵਾਇਆ ਸਮਾਗਮ

ਲਹਿਰਾਗਾਗਾ, 10 ਸਤੰਬਰ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾ ਵਿਖੇ ਪ੍ਰਸਿੱਧ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਾਸ਼ ਦੇ ਜੀਵਨ ਅਤੇ ਉਸ ਦੀਆਂ ਕਵਿਤਾਵਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ | ਕਾਲਜ ਦੇ ਵਾਇਸ ...

ਪੂਰੀ ਖ਼ਬਰ »

ਪੀ. ਟੀ. ਈ. ਵਿਚ ਤਹਿਦਿਲ ਦੇ ਵਿਦਿਆਰਥੀਆਂ ਦੀ ਚੜ੍ਹਤ ਰਹੀ ਮੁੜ ਬਰਕਰਾਰ

ਸੰਗਰੂਰ, 10 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਵਾਂਗ ਅਕੈਡਮੀ ਦੇ ਵਿਦਿਆਰਥੀਆਂ ਦਾ ਨਤੀਜਾ ਪੀ.ਟੀ.ਈ. ਵਿਚੋਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ਨੰੂ ...

ਪੂਰੀ ਖ਼ਬਰ »

ਬਦਲਾਖੋਰੀ ਦੀ ਨੀਤੀ ਅਪਣਾਉਣ ਦੀ ਬਜਾਏ ਬੇਲਗ਼ਾਮ ਅਫ਼ਸਰਸ਼ਾਹੀ ਨੂੰ ਨੱਥ ਪਾਵੇ ਕਾਂਗਰਸ-ਧੀਰੋਮਾਜਰਾ

ਰੁੜਕੀ ਕਲਾਂ, 10 ਸਤੰਬਰ (ਜਤਿੰਦਰ ਮੰਨਵੀ)- ਬਟਾਲਾ ਫ਼ੈਕਟਰੀ 'ਚ ਹੋਏ ਧਮਾਕੇ ਵਿਚ ਮਰੇ 23 ਲੋਕਾਂ ਅਤੇ ਜ਼ਖਮੀਆਂ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ 'ਚ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਡੀ. ਸੀ. ਗੁਰਦਾਸਪੁਰ ਵਿਪੁਲ ...

ਪੂਰੀ ਖ਼ਬਰ »

ਪਿਛਲੇ ਦੋ ਹਫ਼ਤਿਆਂ 'ਚ 150 ਤੋਂ ਵੱਧ ਬੇਸਹਾਰਾ ਪਸ਼ੂਧਨ ਨੂੰ ਸ਼ਹਿਰ 'ਚੋਂ ਗਊਸ਼ਾਲਾਵਾਂ 'ਚ ਤਬਦੀਲ ਕਰਵਾਇਆ-ਘਨਸ਼ਿਆਮ ਥੋਰੀ

ਸੰਗਰੂਰ, 10 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਸਹਾਰਾ ਪਸ਼ੂਧਨ ਨੂੰ ਸੰਗਰੂਰ ਸ਼ਹਿਰ ਤੋਂ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਜਿਸ ...

ਪੂਰੀ ਖ਼ਬਰ »

ਨਵੀਆਂ ਨਰਸਿੰਗ ਵਿਦਿਆਰਥਣਾਂ ਦਾ ਕੀਤਾ ਸਵਾਗਤ

ਸੰਗਰੂਰ, 10 ਸਤੰਬਰ (ਸੁਖਵਿੰਦਰ ਸਿੰਘ ਫੁੱਲ)- ਲਾਈਫ਼ ਗਾਰਡ ਨਰਸਿੰਗ ਕਾਲਜ ਕਲੌਦੀ ਵਿਖੇ ਬੀ.ਐਸ.ਸੀ., ਜੀ.ਐਨ.ਐਮ. ਅਤੇ ਏ.ਐਨ.ਐਮ. ਦੇ ਪਹਿਲੇ ਵਰ੍ਹੇ ਦੇ ਰਿਫਰੈਸ਼ਰ ਵਿਦਿਆਰਥੀਆਂ ਦੇ ਸਵਾਗਤੀ ਸਮਾਰੋਹ ਸਮੇਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦਾ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਕਬੱਡੀ ਨੈਸ਼ਨਲ ਸਟਾਇਲ ਦਾ (ਲੜਕੀਆਂ) ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ

ਕੁੱਪ ਕਲ੍ਹਾਂ, 10 ਸਤੰਬਰ (ਸਰੌਦ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ (ਅੰਡਰ-14 ਅਤੇ 19 ਸਾਲ) ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਭਾਸ਼ ...

ਪੂਰੀ ਖ਼ਬਰ »

ਲੋੜਵੰਦਾਂ ਨੰੂ ਰਾਸ਼ੀ ਦੇ ਚੈੱਕ ਕੀਤੇ ਗਏ ਭੇਟ

ਲੌਾਗੋਵਾਲ, 10 ਸਤੰਬਰ (ਸ.ਸ.ਖੰਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਅਤੇ ਲੋੜਵੰਦ ਲੋਕਾਂ ਲਈ ਚਲਾਈ ਗਈ ਮੁਹਿੰਮ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਯੋਗ ਅਗਵਾਈ ਹੇਠ ਉਨ੍ਹਾਂ ...

ਪੂਰੀ ਖ਼ਬਰ »

ਜਨਮ ਸ਼ਤਾਬਦੀ ਸਮਾਗਮ ਕਰਵਾਏ

ਮਲੇਰਕੋਟਲਾ, 10 ਸਤੰਬਰ (ਕੁਠਾਲਾ) - ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਵਲੋਂ ਨਵਾਬ ਮਲੇਰਕੋਟਲਾ ਦੁਆਰਾ ਦਾਨ ਕੀਤੀ 27 ਵਿੱਘੇ ਜ਼ਮੀਨ ਉੱਪਰ ਸੁਸੋਭਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ...

ਪੂਰੀ ਖ਼ਬਰ »

ਪਿੰਡ ਦੀ ਭਲਾਈ ਲਈ ਅਹੁਦੇਦਾਰਾਂ ਦੀ ਚੋਣ

ਮਸਤੂਆਣਾ ਸਾਹਿਬ, 10 ਸਤੰਬਰ (ਦਮਦਮੀ) - ਪਿੰਡ ਥਲੇਸ ਵਿਖੇ ਪਿੰਡ ਦੀ ਭਲਾਈ ਲਈ ਪਿੰਡ ਦੇ ਸਮੂਹ ਲੋਕਾਂ ਵਲੋਂ ਗੁਰੂ ਨਾਨਕ ਦੇਵ ਵੈੱਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੇਂ ਚੁਣੇ ਗਏ ਜਰਨਲ ਸਕੱਤਰ ਵਰਿਆਮ ਸਿੰਘ ਚੰਦੜ ਸਾਬਕਾ ਸਰਪੰਚ ਨੇ ...

ਪੂਰੀ ਖ਼ਬਰ »

ਘੀਚਾ ਦੂਜਾ ਵਾਰ ਸ਼ੈਲਰ ਐਸੋਸੀਏਸ਼ਨ ਦੇ ਬਣੇ ਪ੍ਰਧਾਨ

ਸੰਗਰੂਰ, 10 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸੰਗਰੂਰ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਸ੍ਰੀ ਅਨਿਲ ਕੁਮਾਰ ਘੀਚਾ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਗਏ | ਮੀਟਿੰਗ ਨੰੂ ਸੰਬੋਧਨ ਕਰਦਿਆਂ ਘੀਚਾ ਨੇ ਕਿਹਾ ਕਿ ਉਹ ਸ਼ੈਲਰ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਦੇ ਹੱਲ ...

ਪੂਰੀ ਖ਼ਬਰ »

ਗੁਦਾਮਾਂ ਵਿਚੋਂ ਆ ਰਹੀ ਸੁਸਰੀ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ

ਧੂਰੀ, 10 ਸਤੰਬਰ (ਦੀਪਕ, ਸੰਜੇ ਲਹਿਰੀ) - ਨੇੜਲੇ ਪਿੰਡ ਦੌਲਤਪੁਰ ਕੋਲ ਧੂਰੀ ਰੋਡ 'ਤੇ ਬਣੇ ਹੋਏ ਗੁਦਾਮਾਂ ਵਿਚੋਂ ਆ ਰਹੀ ਸੁਸਰੀ ਨੇ ਗੁਦਾਮਾਂ ਕੋਲ ਰਹਿ ਰਹੇ ਲੋਕਾਂ ਦਾ ਜੀਉਣਾ ਦੁੱਭਰ ਕੀਤਾ ਹੋਇਆ ਹੈ | ਇਸ ਮੁਸ਼ਕਲ ਨੂੰ ਲੈ ਕੇ ਦੌਲਤਪੁਰ ਦੇ ਲੋਕਾਂ ਅਤੇ ਪੰਚਾਇਤ ਨੇ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਲੱਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਚੀਮਾ ਮੰਡੀ, 10 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)¸ ਸਥਾਨਕ ਕਸਬਾ ਵਿਖੇ ਸ੍ਰੀ ਦੁਰਗਾ ਸ਼ਕਤੀ ਰਾਮ ਲੀਲ੍ਹਾ ਕਲੱਬ ਦੀ ਇਕ ਮੀਟਿੰਗ ਕਲੱਬ ਦੇ ਪ੍ਰਧਾਨ ਅਤੇ ਸਮੂਹ ਅਹੁਦੇਦਾਰਾਂ ਦੀ ਅਗਵਾਈ ਹੇਠ ਹੋਈ | ਮੀਟਿੰਗ ਉਪਰੰਤ ਬੌਬੀ ਗਰਗ ਅਤੇ ਡਿੰਪਲ ਦਿੜ੍ਹਬਾ ਨੇ ਜਾਣਕਾਰੀ ...

ਪੂਰੀ ਖ਼ਬਰ »

ਅਗਰਵਾਲ ਸਭਾ ਦਾ ਵਫ਼ਦ ਮੰਤਰੀ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 10 ਸਤੰਬਰ (ਭੁੱਲਰ, ਧਾਲੀਵਾਲ)- ਅਗਰਵਾਲ ਸਭਾ ਸੁਨਾਮ ਦਾ ਇਕ ਵਫ਼ਦ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਵਿਜੇਇੰਦਰ ਸਿੰਗਲਾ ਨੂੰ ਮਿਲਿਆ | ਇਸ ਸਮੇਂ ਸਭਾ ਵਲੋਂ ਸਿੰਗਲਾ ਨੂੰ 29 ਸਤੰਬਰ ਨੂੰ ਸੁਨਾਮ ...

ਪੂਰੀ ਖ਼ਬਰ »

ਸੰਗਰੂਰ ਨੰੂ ਪੰਜਾਬ ਦਾ ਨੰਬਰ ਇਕ ਹਲਕਾ ਬਨਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਸਿੰਗਲਾ

ਸੰਗਰੂਰ, 10 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਆਉਂਦੇ ਕੁਝ ਦਿਨਾਂ ਉਪਰੰਤ ਸੰਗਰੂਰ ਦਾ ਕੋਈ ਵੀ ਹਿੱਸਾ ਅਜਿਹਾ ਨਹੀਂ ਰਹੇਗਾ ਜੋ ਸੀਵਰੇਜ ਲਾਇਨ, ਪੱਕੀਆਂ ਸੜਕਾਂ ਅਤੇ ਸ਼ੁੱਧ ਪਾਣੀ ਦੀ ਸਹੂਲਤ ...

ਪੂਰੀ ਖ਼ਬਰ »

ਪਿੰਡ ਖ਼ੁਰਦ ਦੀ ਸੁਸਾਇਟੀ 'ਤੇ ਅਕਾਲੀ ਦਲ ਦਾ ਕਬਜ਼ਾ

ਸੰਦੌੜ, 10 ਸਤੰਬਰ (ਜਗਪਾਲ ਸਿੰਘ ਸੰਧੂ)-ਸਹਿਕਾਰੀ ਬਹੁ-ਮੰਤਵੀ ਖੇਤੀਬਾੜੀ ਸਭਾ ਲਿਮ: ਪਿੰਡ ਖ਼ੁਰਦ ਦੀ ਚੋਣ ਕਰਵਾਈ ਗਈ ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਜਵਿੰਦਰ ਸਿੰਘ ਰਾਜੀ ਧੜੇ ਦਾ ਕਬਜ਼ਾ ਹੋ ਗਿਆ ਹੈ | ਇਸ ਚੋਣ ਦੌਰਾਨ ਬਲਜਿੰਦਰ ਸਿੰਘ ਧਾਲੀਵਾਲ ਨੰੂ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸ਼ਹਿਰ 'ਚ ਕੀਤਾ ਮਾਰਚ

ਸੰਗਰੂਰ, 10 ਸਤੰਬਰ (ਧੀਰਜ ਪਸ਼ੌਰੀਆ)- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਪੱਕੇ ਮੋਰਚੇ ਦੇ ਤੀਜੇ ਦਿਨ ਵੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉਪ ਚੇਅਰਪਰਸਨ ਬੀਬੀ ਸਰਬਜੀਤ ਕੌਰ ਦਾ ਸਨਮਾਨ

ਲੌਾਗੋਵਾਲ, 10 ਸਤੰਬਰ (ਵਿਨੋਦ) - ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸੁਨਾਮ ਬਲਾਕ ਸੰਮਤੀ ਚੋਣ ਨੂੰ ਲੈ ਕੇ ਅਪਣਾਈ ਗਈ ਕੂਟਨੀਤਕ ਰਣਨੀਤੀ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਹੋਈ ਚੋਣ

ਜਖੇਪਲ, 10 ਸਤੰਬਰ (ਮੇਜਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਧਾਲੀਵਾਲਬਾਸ ਜਖੇਪਲ ਦੀ ਚੋਣ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਬਲਾਕ ਪੈੱ੍ਰਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਪਿੰਡ ਦੇ ਚੌਕ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX