ਤਾਜਾ ਖ਼ਬਰਾਂ


ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  10 minutes ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  5 minutes ago
ਅੰਮ੍ਰਿਤਸਰ 28 ਫਰਵਰੀ( ਜਸਵੰਤ ਸਿੰਘ ਜੱਸ )- ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤਾਂ ਦਾ ਜਾਇਜ਼ਾ ਲੈਣ ਲਈ ...
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  16 minutes ago
ਸ਼ਾਹਕੋਟ, 28 ਫਰਵਰੀ (ਬਾਂਸਲ)- ਸ਼ਾਹਕੋਟ 'ਚ ਅਜ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ...
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  20 minutes ago
ਸ਼ਾਹਕੋਟ, 28 ਫਰਵਰੀ (ਸਚਦੇਵਾ/ਬਾਂਸਲ)- ਸ਼ਾਹਕੋਟ 'ਚ ਕਿਸਾਨਾਂ, ਖੇਤ ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਤਰਕਸ਼ੀਲਾਂ 'ਤੇ ਆਧਾਰਿਤ 14 ਜਥੇਬੰਦੀਆਂ ਵੱਲੋਂ ਨਾਗਰਿਕਤਾ ਸੋਧ...
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  24 minutes ago
ਬਾਘਾਪੁਰਾਣਾ, 28 ਫਰਵਰੀ(ਬਲਰਾਜ ਸਿੰਗਲਾ)- ਬੀ.ਐੱਸ.ਐਨ.ਐਲ ਵਿਭਾਗ ਦੀ ਕਾਰਗੁਜ਼ਾਰੀ 'ਚ ਨਿਘਾਰ ਆਉਣ ਕਰ ਕੇ ਤਿੰਨ ਦਿਨਾਂ ਤੋਂ ਲੈਂਡ ਲਾਈਨ ਸੇਵਾਵਾਂ ਬੰਦ ਪਈਆਂ ਹਨ ਜਿਸ ਨਾਲ ਜ਼ਰੂਰੀ ਸੇਵਾਵਾਂ 'ਤੇ...
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 1 hour ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 1 hour ago
ਚੰਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੁਲਿਸ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦੇ ਬਾਹਰ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਅਕਾਲੀ ਵਿਧਾਇਕਾਂ...
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 1 hour ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 1 hour ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 1 hour ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  about 1 hour ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  about 1 hour ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  about 1 hour ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  about 1 hour ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  about 1 hour ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  about 1 hour ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  about 1 hour ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  about 1 hour ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  about 1 hour ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
2020-21 'ਚ 5 ਨਵੇਂ ਡਿਗਰੀ ਕਾਲਜ ਖੋਲ੍ਹਣ ਦੇ ਉਦੇਸ਼ ਲਈ 25 ਕਰੋੜ ਰਾਖਵੇਂ- ਬਾਦਲ
. . .  about 1 hour ago
ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲੁਧਿਆਣਾ ਸ਼ਹਿਰ ਲਈ 104 ਅਤੇ ਅੰਮ੍ਰਿਤਸਰ ਲਈ 76 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 1 hour ago
ਬਜਟ ਇਜਲਾਸ : ਇਤਿਹਾਸਿਕ ਸਰਕਾਰ ਕਾਲਜ ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਲੇਰਕੋਟਲਾ ਤੇ ਅੰਮ੍ਰਿਤਸਰ 'ਚ ਬੁਨਿਆਦੀ ਢਾਂਚੇ ਲਈ 5 ਕਰੋੜ ਰਾਖਵੇਂ- ਬਾਦਲ
. . .  about 1 hour ago
ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
19 ਸਰਕਾਰੀ ਅਤੇ 1 ਗ਼ੈਰ ਸਰਕਾਰੀ ਆਈ. ਟੀ. ਆਈ. ਨੂੰ ਕੀਤਾ ਜਾਵੇਗਾ ਅਪਗ੍ਰੇਡ- ਬਾਦਲ
. . .  about 1 hour ago
ਬਜਟ ਇਜਲਾਸ : 35 ਕਰੋੜ ਆਈ.ਟੀ.ਆਈ ਸੈਂਟਰ ਲਈ ਰਾਖਵੇਂ- ਬਾਦਲ
. . .  about 1 hour ago
ਵਿਦਿਆਰਥੀਆਂ ਨੂੰ ਸਕੂਲਾਂ ਤੱਕ ਮੁਫ਼ਤ ਪਹੁੰਚਾਉਣ ਲਈ 10 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 1 hour ago
ਬਜਟ ਇਜਲਾਸ : 19 ਨਵੇਂ ਆਈ.ਟੀ.ਆਈ ਸੈਂਟਰ ਬਣਾਏ ਜਾਣਗੇ- ਬਾਦਲ
. . .  about 1 hour ago
ਪੰਜਾਬ ਸਰਕਾਰ ਨੇ 12ਵੀਂ ਤੱਕ ਸਾਰੇ ਬੱਚਿਆਂ ਦੀ ਸਿੱਖਿਆ ਮੁਫ਼ਤ ਕਰਨ ਦਾ ਕੀਤਾ ਐਲਾਨ
. . .  about 1 hour ago
ਜਲੰਧਰ ਜ਼ਿਲ੍ਹੇ ਦੇ ਪਿੰਡ ਬੱਲਾਂ ਤੱਕ ਪਹੁੰਚਣ ਲਈ ਸੜਕ ਅਤੇ ਆਲੇ-ਦੁਆਲੇ ਦੇ ਨਵੀਨੀਕਰਨ ਲਈ 5 ਕਰੋੜ ਰੁਪਏ ਰਾਖਵੇਂ- ਵਿੱਤ ਮੰਤਰੀ ਬਾਦਲ
. . .  about 1 hour ago
ਸਮਾਰਟ ਵਿਲੇਜ ਸਕੀਮ ਲਈ ਪਹਿਲਾਂ ਤੋਂ ਚੱਲ ਰਹੇ ਅਤੇ ਇਸ ਸਾਲ ਕੀਤੇ ਜਾਣ ਵਾਲੇ 20,440 ਕੰਮ ਲਈ 600 ਕਰੋੜ ਰੁਪਏ ਦੀ ਲੋੜ ਪਈ ਤਾਂ ਵਧਾਇਆ ਵੀ ਜਾ ਸਕਦਾ ਹੈ- ਬਾਦਲ
. . .  about 1 hour ago
ਬਜਟ ਇਜਲਾਸ : ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਲਈ 8275 ਕਰੋੜ ਰੁਪਏ ਰਾਖਵੇਂ- ਬਾਦਲ
. . .  about 1 hour ago
ਗ੍ਰਾਮੀਣ ਵਿਕਾਸ ਅਤੇ ਪੰਚਾਇਤਾਂ ਦੇ ਚੰਗੇ ਢਾਂਚੇ ਲਈ 3830 ਕਰੋੜ ਰੁਪਏ ਰੱਖੇ ਗਏ- ਵਿੱਤ ਮੰਤਰੀ ਬਾਦਲ
. . .  about 1 hour ago
ਇੰਡਸਟਰੀ ਨੂੰ ਸਬਸਿਡੀ 'ਤੇ ਬਿਜਲੀ ਦੇਣ ਨੂੰ ਲੈ ਕੇ 2,267 ਕਰੋੜ ਰੁਪਏ ਖ਼ਰਚ ਹੋਣਗੇ- ਬਾਦਲ
. . .  about 1 hour ago
ਬਜਟ ਇਜਲਾਸ : 12 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੇ ਸਰੀ ਗੁਰੂ ਤੇਗ਼ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੂਰਬ ਦੇ ਸੰਬੱਧ 'ਚ 35 ਕਰੋੜ ਰਾਖਵੇਂ- ਬਾਦਲ
. . .  about 1 hour ago
ਪੰਜਾਬ ਦੇ ਸਟੇਡੀਅਮ ਅਤੇ ਖੇਡ ਢਾਂਚੇ ਨੂੰ ਅੱਗੇ ਵਧਾਉਣ ਅਤੇ ਇਸ ਦੇ ਲਈ 35 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ- ਵਿੱਤ ਮੰਤਰੀ ਬਾਦਲ
. . .  about 1 hour ago
ਪੰਜਾਬ ਤੋਂ ਨਸ਼ੇ ਦਾ ਖ਼ਾਤਮਾ ਸਾਡੀ ਵਚਨਬੱਧਤਾ- ਬਾਦਲ
. . .  about 2 hours ago
ਬਜਟ ਇਜਲਾਸ : ਫੋਕਲ ਪੁਆਇੰਟ 131 ਕਰੋੜ ਰਾਖਵੇਂ- ਬਾਦਲ
. . .  about 2 hours ago
ਡੰਗਰਾਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਦਾ 32 ਕਰੋੜ ਰੁਪਏ ਨਾਲ ਨਵੀਨੀਕਰਨ ਕੀਤਾ ਜਾਵੇਗਾ- ਬਾਦਲ
. . .  about 2 hours ago
ਹੁਸ਼ਿਆਰਪੁਰ 'ਚ ਮਿਲਟਰੀ ਸਕੂਲ ਲਈ 11 ਕਰੋੜ ਰੁਪਏ ਰਾਖਵੇਂ ਰੱਖੇ ਗਏ- ਬਾਦਲ
. . .  about 2 hours ago
ਸੂਬੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ 25 ਕਰੋੜ ਰੁਪਏ ਰਾਖਵੇਂ ਰੱਖੇ ਗਏ- ਬਾਦਲ
. . .  about 2 hours ago
ਬਜਟ ਇਜਲਾਸ : ਪੇਂਡੂ ਵਿਕਾਸ ਲਈ 526 ਕਰੋੜ ਰੁਪਏ ਰੱਖੇ- ਬਾਦਲ
. . .  about 2 hours ago
ਅਪ੍ਰੈਲ ਮਹੀਨੇ ਤੋਂ ਦਿੱਤੇ ਜਾਣਗੇ ਨੌਜਵਾਨਾਂ ਨੂੰ ਸਮਾਰਟ ਫ਼ੋਨ- ਵਿੱਤ ਮੰਤਰੀ ਬਾਦਲ
. . .  about 2 hours ago
ਬਜਟ ਇਜਲਾਸ : 100 ਰੁਪਏ ਪ੍ਰਤੀ ਕੁਇੰਟਲ ਪਰਾਲੀ ਲਈ ਦਿੱਤੇ ਜਾਣਗੇ- ਬਾਦਲ
. . .  about 2 hours ago
ਬਜਟ ਇਜਲਾਸ : 20 ਕਰੋੜ ਪਰਾਲੀ ਦੀ ਸੰਭਾਲ ਲਈ ਰੱਖੇ- ਬਾਦਲ
. . .  about 2 hours ago
ਪੀ.ਏ.ਯੂ. ਅਧੀਨ ਮੋਹਾਲੀ 'ਚ ਸਥਾਪਿਤ ਹੋਵੇਗਾ ਐਗਰੀਕਲਚਰ ਮਾਰਕੀਟਿੰਗ ਇਨੋਵੇਸ਼ਨ ਅਤੇ ਇੰਟੈਲੀਜੈਂਸ ਸੈਂਟਰ, ਇਸ ਦੇ 10 ਕਰੋੜ ਰੁਪਏ ਰਾਖਵੇਂ ਰੱਖੇ ਗਏ- ਬਾਦਲ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

15 ਅਗਸਤ ਨੂੰ ਆਈ ਆਜ਼ਾਦੀ ਆਮ ਲੋਕਾਂ ਦੇ ਘਰਾਂ 'ਚ ਨਹੀਂ ਪਹੰੁਚੀ- ਭਗਵੰਤ ਮਾਨ

ਜਲਾਲਾਬਾਦ,10 ਸਤੰਬਰ(ਜਤਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸ਼ਕਤੀ ਦੇਣਾ ਚਾਹੁੰਦੀ ਹੈ | 15 ਅਗਸਤ ਨੂੰ ਜਿਹੜੀ ਆਜ਼ਾਦੀ ਆਈ ਸੀ, ਉਹ ਆਮ ਲੋਕਾਂ ਦੇ ਘਰਾਂ 'ਚ ਨਹੀਂ ਪਹੁੰਚੀ, ਉਹ ਮਹਿਲਾਂ ਅਤੇ ਲਾਲ ਬੱਤੀਆਂ ਵਾਲੀਆਂ ਕਾਰਾਂ 'ਚ ਰਹਿ ਗਈ | ਇਹ ਸ਼ਬਦ ਅੱਜ ਜਲਾਲਾਬਾਦ ਦੀ ਦਾਣਾ ਮੰਡੀ ਵਿਖੇ ਚੋਣਾਂ ਪ੍ਰਤੀ ਪਾਰਟੀ ਦੇ ਵਰਕਰਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੱਖੀ ਗਈ ਰੈਲੀ ਦੌਰਾਨ ਭਗਵੰਤ ਮਾਨ ਨੇ ਕਹੇ | ਉਨ੍ਹਾਂ ਕਿਹਾ ਕਿ ਪਾਰਟੀ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਦੀ ਆਜ਼ਾਦੀ ਨੂੰ ਆਮ ਲੋਕਾਂ ਦੇ ਘਰਾਂ ਤੱਕ ਪਹੰੁਚਾਉਣ ਦੀ ਲੜਾਈ ਲੜ ਰਹੀ ਹੈ | ਕੈਪਟਨ ਸਰਕਾਰ 'ਤੇ ਵਰ੍ਹਦੇ ਹੋਏ ਤੇ ਆਪਣੇ ਅੰਦਾਜ਼ 'ਚ ਲੋਕਾਂ ਨੂੰ ਪੁੱਛਿਆ ਕਿ ਨੌਕਰੀ ਤਾਂ ਹਰ ਘਰ ਮਿਲ ਗਈ ਹੋਣੀ ਹੈ, ਮੋਬਾਈਲ ਤਾਂ ਹਰ ਘਰ ਨੌਜਵਾਨ ਨੰੂ ਮਿਲ ਗਿਆ ਹੋਣਾ ਹੈ, ਨਸ਼ਾ ਤਾਂ ਤੁਹਾਡੇ ਇਲਾਕੇ'ਚੋਂ ਖ਼ਤਮ ਹੋ ਗਿਆ ਹੋਣਾ ਹੈ | ਲੋਕਾਂ ਦੇ ਨਾਂਹ 'ਚ ਹੱਥ ਹਿਲਾਉਣ'ਤੇ ਉਨ੍ਹਾਂ ਕੈਪਟਨ ਨੂੰ ਵੋਟਾਂ ਵੇਲੇ ਇਸੇ ਤਰ੍ਹਾਂ ਹੀ ਹੱਥ ਹਿਲਾਉਣ ਲਈ ਕਿਹਾ | ਲੋਕਾਂ ਨੂੰ ਵਾਅਦੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਵੇਂ ਅੱਧੀ ਰੋਟੀ ਖਾ ਲਵਾਂਗੇ, ਭਾਵੇਂ ਮਿਹਨਤ ਮਜ਼ਦੂਰੀ ਕਰ ਲਵਾਂਗੇ ਪਰ ਤੁਹਾਡਾ ਵਿਸ਼ਵਾਸ ਨਹੀਂ ਤੋੜਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਹੈ ਜਿਸ ਨਾਲ ਗੰਦਗੀ ਸਾਫ਼ ਕੀਤੀ ਜਾਂਦੀ ਹੈ, ਹੁਣ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੂਰਾ ਹਿੰਦੂਸਤਾਨ ਸਾਫ਼ ਕੀਤਾ ਜਾਵੇਗਾ, ਜਿਸ ਤਰ੍ਹਾਂ ਦਿੱਲੀ 'ਚ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬਣਾ ਦਿੱਤੇ, ਸਰਕਾਰੀ ਹਸਪਤਾਲਾਂ 'ਚ ਦਵਾਈਆਂ ਮੁਫ਼ਤ ਕਰ ਦਿੱਤੀਆਂ | ਉਨ੍ਹਾਂ ਕਾਂਗਰਸ ਤੇ ਅਕਾਲੀ ਦਲ 'ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਪੰਜਾਬ 'ਚ ਕੁੱਝ ਵੀ ਨਹੀਂ ਬਦਲਿਆ | ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਹੋਕਾ ਦਿੱਤਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਵੱਡੀ ਗਿਣਤੀ ਤੋਂ ਇਲਾਵਾ ਹਲਕਾ ਇੰਚਾਰਜ ਮਹਿੰਦਰ ਕਚੂਰਾ, ਡਾ ਰਜਿੰਦਰ ਸਿੰਘ ਯੂਥ ਆਗੂ, ਡਾ ਸੁਰਿੰਦਰ ਸਿੰਘ ਕਚੂਰਾ ਜ਼ਿਲ੍ਹਾ ਪ੍ਰਧਾਨ ਐਸ ਸੀ ਐਸ ਟੀ ਵਿੰਗ, ਸੁਰਜਣ ਸਿੰਘ ਬਲਾਕ ਪ੍ਰਧਾਨ ਦਿਹਾਤੀ, ਰਾਜ ਕੁਮਾਰ ਨਾਰੰਗ ਪ੍ਰਧਾਨ ਬਲਾਕ ਜਲਾਲਾਬਾਦ, ਦਿਲਬਾਗ ਸਿੰਘ ਘੁੜਿਆਣਾ ਬਲਾਕ ਪ੍ਰਧਾਨ ਦਿਹਾਤੀ, ਸੁਖਵਿੰਦਰ ਸਿੰਘ ਭੰਬਾ ਵਟੂ ਯੂਥ ਆਗੂ, ਦੇਸ ਘੁਬਾਇਆ ਯੂਥ ਆਗੂ, ਸੁਖਦੇਵ ਸਿੰਘ ਯੂਥ ਆਗੂ ਆਦਿ ਹਾਜ਼ਰ ਸਨ |

ਵਿਧਾਇਕ ਬੈਂਸ ਿਖ਼ਲਾਫ਼ ਮੁਕੱਦਮਾ ਦਰਜ ਕਰਨ 'ਤੇ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਿਖ਼ਲਾਫ਼ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਬਟਾਲਾ ਅੰਦਰ ਹੋਏ ਦਰਜ ਮੁਕੱਦਮੇ ਦੀ ਜ਼ੋਰਦਾਰ ਨਿਖੇਧੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਮੰਡੀ ਲਾਧੂਕਾ, 10 ਸਤੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਨਾਬਾਲਗ ਲੜਕੀ ਦੀ ਮਾਂ ਨੇ ਲੜਕੀ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਔਰਤ ਨੇ ਕਿਹਾ ਹੈ ਕਿ 28 ਅਗਸਤ ਨੂੰ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਉਸ ਦੀ ਨਾਬਾਲਗ ਲੜਕੀ ਨਾਲ ਛੇੜਛਾੜ ...

ਪੂਰੀ ਖ਼ਬਰ »

ਤੰਗ ਪ੍ਰੇਸ਼ਾਨ ਕਰਨ ਵਾਲੇ ਪੰਜ ਜਣਿਆਂ ਖਿਲਾਫ਼ ਮਾਮਲਾ ਦਰਜ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ ਅਬੋਹਰ ਦੀ ਪੁਲਿਸ ਨੇ ਬੀਤੇ ਦਿਨੀਂ ਮਾਡਲ ਟਾਊਨ ਨਿਵਾਸੀ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਜਾਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਜਾਣ ਕਾਰਨ ਦੇ ਮਾਮਲੇ 'ਚ ਪੁਲਿਸ ਨੇ ਉਸ ਦੇ ਭਰਾ ਦੇ ਬਿਆਨਾਂ 'ਤੇ 5 ਲੋਕਾਂ ...

ਪੂਰੀ ਖ਼ਬਰ »

ਵਪਾਰ ਮੰਡਲ ਤੇ ਵਾਲਮੀਕਿ ਸਮਾਜ ਵਿਚਕਾਰ ਪੈਦਾ ਹੋਇਆ ਵਿਵਾਦ ਆਪਸੀ ਗੱਲਬਾਤ ਰਾਹੀਂ ਸੁਲਝਿਆ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅੰਦਰ ਵਪਾਰ ਮੰਡਲ ਤੇ ਵਾਲਮੀਕ ਸਮਾਜ ਵਿਚਕਾਰ ਪੈਦਾ ਹੋਇਆ ਵਿਵਾਦ ਐਸ.ਐਸ.ਪੀ. ਫਾਜ਼ਿਲਕਾ ਭੁਪਿੰਦਰ ਸਿੰਘ ਸਿੱਧੂ ਦੀ ਸੂਝਬੂਝ ਨਾਲ ਹੱਲ ਹੋ ਗਿਆ | ਸਨਿਚਰਵਾਰ ਨੂੰ ਵਾਲਮੀਕ ਸਮਾਜ ਵਲੋਂ ਪੰਜਾਬ ਬੰਦ ਦੇ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਰੇਤ ਸਮੇਤ ਇਕ ਕਾਬੂ

ਜਲਾਲਾਬਾਦ, 10 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਨੇ ਨਾਜਾਇਜ਼ ਰੇਤ ਦੀ 1 ਟਰੈਕਟਰ-ਟਰਾਲੀ ਰੇਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਚੈਕਿੰਗ ਦੌਰਾਨ ਪਿੰਡ ...

ਪੂਰੀ ਖ਼ਬਰ »

ਚੌਕੀਦਾਰ ਨੂੰ ਬੰਧਕ ਬਣਾ ਕੇ 992 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 10 ਸਤੰਬਰ (ਨਿਰਮਲ ਸਿੰਘ ਗਿੱਲ)- ਫ਼ਿਰੋਜ਼ਪੁਰ ਦੇ ਬਾਰਡਰ ਰੋਡ 'ਤੇ ਸਥਿਤ ਪੰਜਾਬ ਰਾਜ ਗੋਦਾਮ ਨਿਗਮ 'ਚ ਚੋਰਾਂ ਨੇ ਚੌਕੀਦਾਰ ਨੂੰ ਬੰਧਕ ਬਣਾ ਕੇ 992 ਗੱਟੇ ਚੋਰੀ ਕਰ ਲਏ, ਪਰ ਅਜੇ ਤੱਕ ਪੁਲਿਸ ਨੂੰ ਚੋਰਾਂ ਦਾ ਕੋਈ ਸੁਰਾਖ਼ ਹੱਥ ਨਹੀਂ ਲੱਗਿਆ | ਗੱਲਬਾਤ ...

ਪੂਰੀ ਖ਼ਬਰ »

35 ਕਿੱਲੋ ਲਾਹਣ ਬਰਾਮਦ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਵਲੋਂ 35 ਕਿੱਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਪਿਸਤੌਲ ਦੀ ਨੋਕ 'ਤੇ ਖੋਹੇ 20 ਹਜ਼ਾਰ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਰੀਦਕੋਟ ਸੜਕ 'ਤੇ ਪੈਂਦੇ ਪਿੰਡ ਬੂਟੇ ਵਾਲਾ ਨਜ਼ਦੀਕ ਇਕ ਗੈਸ ਏਜੰਸੀ ਦੇ ਸਿਲੰਡਰ ਸਪਲਾਈ ਕਰਨ ਵਾਲੇ ਵਿਅਕਤੀ ਦੇ ਸੱਟਾਂ ਮਾਰ ਉਸ ਕੋਲੋਂ ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰਾਂ ਵਲੋਂ 20 ਹਜ਼ਾਰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨਾਲ ਧੋਖਾਧੜੀ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਅੰਦਰ ਬਿਜਲੀ ਵਿਭਾਗ ਨਾਲ ਧੋਖਾਧੜੀ ਕਮਾਉਣ ਵਾਲੇ ਇਕ ਵਿਅਕਤੀ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਡਾ: ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਮੁਤਾਬਕ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਸਥਾਨਕ ਬੱਸ ਅੱਡੇ ਦੇ ਸਾਹਮਣੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਦਫ਼ਤਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਗੱਡੀ ਹੇਠਾਂ ਆ ਕੇ ਖੁਦਕੁਸ਼ੀ

ਸ੍ਰੀਗੰਗਾਨਗਰ, 10 ਸਤੰਬਰ (ਦਵਿੰਦਰਜੀਤ ਸਿੰਘ)-ਜ਼ਿਲੇ੍ਹ ਦੇ ਸ੍ਰੀ ਕਰਨਪੁਰ ਕਸਬੇ ਨੇੜੇ ਸਰਾਏ ਰੋਹੇਲਾ-ਬੀਕਾਨੇਰ ਐਕਸਪੈੱ੍ਰਸ ਗੱਡੀ ਅੱਗੇ ਛਾਲ ਮਾਰ ਕੇ ਗੁਰੂਸਰ ਨਿਵਾਸੀ ਨੌਜਵਾਨ ਨੇ ਆਤਮ ਹੱਤਿਆ ਕਰ ਲਈ | ਘਟਨਾ ਤੋਂ ਬਾਅਦ ਗੱਡੀ ਕਰੀਬ ਅੱਧਾ ਘੰਟਾ ਰੁਕੀ ਰਹੀ | ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦਾ ਸੰਘਰਸ਼ ਦੂਜੇ ਦਿਨ 'ਚ ਦਾਖਲ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐਸ.ਡੀ.ਐਮ. ਜ਼ੀਰਾ ਨਾਲ ਹੋਈ ਬਦਸਲੂਕੀ ਨੂੰ ਲੈ ਕੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਦੂਜੇ ਦਿਨ 'ਚ ...

ਪੂਰੀ ਖ਼ਬਰ »

ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਵਲੋਂ ਰੇਤਾ ਦੀ ਨਾਜਾਇਜ਼ ਨਿਕਾਸੀ 'ਚ ਲੱਗੇ ਇਕ ਵਿਅਕਤੀ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਿੰਡ ਆਸਫ਼ਵਾਲਾ ਦੇ ਨਜ਼ਦੀਕ ਇਕ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਕ ਔਰਤ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਸਵਰੀਤ ਕੌਰ ਅੰਡਰ-17 ਬੈਡਮਿੰਟਨ ਦੀ ਬਣੀ ਪੰਜਾਬ ਚੈਂਪੀਅਨ

ਫ਼ਿਰੋਜ਼ਪੁਰ, 10 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵਲੋਂ ਪੰਜਾਬ ਪੱਧਰ 'ਤੇ ਸੰਗਰੂਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ 5 ਤੋਂ 9 ਸਤੰਬਰ ਤੱਕ ਹੋਈ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-17 ਰੈਕਿੰਗ 'ਚੋਂ ਨੈਸ਼ਨਲ ਬੈਡਮਿੰਟਨ ਖਿਡਾਰਨ ਸਵਰੀਤ ...

ਪੂਰੀ ਖ਼ਬਰ »

ਤਬਾਦਲਾ ਹੋਣ 'ਤੇ ਨਰਿੰਦਰ ਸਿੰਘ ਡੀ.ਐੱਸ.ਪੀ ਨੂੰ ਪੁਲਿਸ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਰਿੰਦਰ ਸਿੰਘ ਡੀ.ਐੱਸ.ਪੀ ਜ਼ੀਰਾ ਦਾ ਤਬਾਦਲਾ ਤਲਵੰਡੀ ਸਾਬੋ ਵਿਖੇ ਹੋ ਗਿਆ ਹੈ | ਉਨ੍ਹਾਂ ਦੇ ਤਬਾਦਲੇ ਸਬੰਧੀ ਥਾਣਾ ਸਿਟੀ ਜ਼ੀਰਾ ਤੇ ਥਾਣਾ ਸਦਰ ਜ਼ੀਰਾ ...

ਪੂਰੀ ਖ਼ਬਰ »

ਔਰਤਾਂ ਨੂੰ ਪੋਸ਼ਣ ਸਬੰਧੀ ਦਿੱਤੀ ਜਾਣਕਾਰੀ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੈਡਮ ਰਤਨਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਪੋਸ਼ਣ ਅਭਿਆਨ ਤਹਿਤ ਸੀ.ਡੀ.ਪੀ.ਓ. ਅਮਰਜੀਤ ਕੌਰ ਅਤੇ ਸੁਪਰਵਾਈਜ਼ਰ ਉਰਮਿਲਾ ਰਾਣੀ ਦੀ ਅਗਵਾਈ 'ਚ ਪਿੰਡ ਬਾਜੀਦਪੁਰ ਵਿਖੇ ਆਂਗਣਵਾੜੀ ਸੈਂਟਰ 'ਚ ...

ਪੂਰੀ ਖ਼ਬਰ »

ਮੇਲਾ ਧੀਆਂ ਰਾਣੀਆਂ ਦਾ 14 ਨੂੰ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਧੀ-ਪੁੱਤਰ ਨੂੰ ਬਰਾਬਰ ਪਿਆਰ ਦੇਣ, ਪੜ੍ਹਾਉਣ ਅਤੇ ਇਕ ਸਮਾਨ ਸਮਝਣ ਦੇ ਮੰਤਵ ਨਾਲ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਪੋਸ਼ਣ ਮਹੀਨੇ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਗੋਦ ਭਰਾਈ ਸਮਾਗਮ

ਤਲਵੰਡੀ ਭਾਈ, 10 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪੋਸ਼ਣ ਮਹੀਨੇ ਤਹਿਤ ਸੀ.ਡੀ.ਪੀ.ਓ ਅਮਰਜੀਤ ਕੌਰ ਅਤੇ ਸੁਪਰਵਾਈਜ਼ਰ ਆਸ਼ਾਪਾਲ ਕੌਰ ਦੀ ਅਗਵਾਈ ਹੇਠ ਸਲੱਮ ਖੇਤਰ 'ਚ ਗੋਦ ਭਰਾਈ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤੁਲਿਤ ਆਹਾਰ ...

ਪੂਰੀ ਖ਼ਬਰ »

ਲੋਕਾਂ ਨੂੰ ਟੀ.ਬੀ ਸਬੰਧੀ ਕੀਤਾ ਜਾਗਰੂਕ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਐੱਚ.ਐਨ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਸਤਿੰਦਰ ਓਬਰਾਏ ਦੀ ਅਗਵਾਈ ਹੇਠ ਆਰ.ਐਨ.ਟੀ.ਪੀ.ਸੀ ਸਟਾਫ਼ ਨੇ ਐਕਟਿਵ ਕੇਸ ਫਾਈਡਿੰਗ ਮੁਹਿੰਮ ਤਹਿਤ ਸਿਵਲ ...

ਪੂਰੀ ਖ਼ਬਰ »

ਬੱਸਾਂ 'ਤੇ ਸਟਿੱਕਰ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 10 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਉਪਰੰਤ ਝੂਠਾ ਮੁਕੱਦਮਾ ਦਰਜ ਕਰਵਾਉਣ ਦੇ ਲਗਾਏ ਦੋਸ਼

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ 'ਤੇ ਕਬਜ਼ਾ ਕਰਨ ਵਾਲੇ ਹਮਲਾਵਾਰਾਂ ਦੀ 181 ਨੰਬਰ 'ਤੇ ਵੀ ਸ਼ਿਕਾਇਤ ਕਰਨ ਉਪਰੰਤ ਕੋਈ ਕਾਰਵਾਈ ਨਹੀਂ ਹੋਈ, ਉਲਟਾ ਪੁਲਿਸ ਵਲੋਂ ਤਾਕਤਵਰ ਲੋਕਾਂ ਦੀ ਸੁਣਵਾਈ ਕਰਦਿਆਂ ਪੀੜਤ ...

ਪੂਰੀ ਖ਼ਬਰ »

ਡੀ.ਸੀ. ਤੇ ਐੱਸ.ਐੱਸ.ਪੀ ਵਲੋਂ ਸਥਾਨਕ ਕੇਬਲ ਆਪ੍ਰੇਟਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 10 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਐੱਸ.ਐੱਸ.ਪੀ ਵਿਵੇਕ ਸ਼ੀਲ ਸੋਨੀ ਨੇ ਜ਼ਿਲੇ੍ਹ ਦੇ ਸਮੂਹ ਕੇਬਲ ਆਪੇ੍ਰਟਰਾਂ ਨਾਲ ਕਲਰ ਟੀ.ਵੀ ਚੈਨਲ 'ਤੇ ਦਿਖਾਏ ਜਾਂਦੇ ਸੀਰੀਅਲ 'ਰਾਮ ਸੀਆ ਕੇ ਲਵ-ਕੁਸ਼' ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੁੱਦਕੀ, 10 ਸਤੰਬਰ (ਭੁਪਿੰਦਰ ਸਿੰਘ)- ਪਿੰਡ ਗਿੱਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਮਾਣਾ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਸ਼ਰਧਾ ਰਾਮ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਡਾ: ਹਰਪ੍ਰੀਤ ਸਿੰਘ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਵਾਸੀਆਂ ਨੂੰ ਵੀ ਦਰਸ਼ਨ ਕਰਵਾਉਣ ਦੀ ਮੰਗ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਦੇਸ਼ ਭਰ ਅੰਦਰ ਯਾਤਰਾ ਉਪਰੰਤ ਫ਼ਿਰੋਜ਼ਪੁਰ ਪਹੰੁਚਣ ਸਮੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ 'ਚ ਸਰਵ ਹਿਤਕਾਰੀ ਸਕੂਲ ਨੇ ਮਾਰੀ ਬਾਜ਼ੀ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ 'ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਸ਼ਤਰੰਜ ਦੇ ਮੁਕਾਬਲੇ ਵੀ ਹੋਏ | ਇਨ੍ਹਾਂ ਮੁਕਾਬਲਿਆਂ 'ਚ ਅੰਡਰ 14, ਅੰਡਰ 17 ਦੇ ਖਿਡਾਰੀਆਂ ਨੇ ਭਾਗ ਲਿਆ | ਸ਼ਤਰੰਜ ਮੁਕਾਬਲਿਆ 'ਚ ਅੰਡਰ 14 ਲੜਕਿਆਂ ਦੀ ਸਰਵ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ 'ਚ ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ, ਮਨਮੋਹਨ ਸਿੰਘ ਸਕੱਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਵਸਨੀਕਾਂ ਨੇ ਕਾਂਗਰਸੀ ਨੇਤਾ ਅਤੇ ਪ੍ਰਸ਼ਾਸਨ 'ਤੇ ਨਾਜਾਇਜ਼ ਖਣਨ 'ਚ ਮਿਲੀਭੁਗਤ ਦੇ ਲਗਾਏ ਦੋਸ਼

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੁਝ ਵਸਨੀਕਾਂ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਫ਼ਿਰੋਜ਼ਪੁਰ ਦੇ ਅਧੀਨ ਪੈਂਦੇ ਪਿੰਡ “ਖ਼ਾਨੇ ਕੇ ਅਹਲ ਦੇ ਖੇਤਰ 'ਚ ਧੜੱਲੇ ਨਾਲ ਚੱਲ ਰਹੀ ...

ਪੂਰੀ ਖ਼ਬਰ »

ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਨਗਰ ਕੌਾਸਲ ਦੀ ਮੀਟਿੰਗ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਸ਼ਹਿਰ 'ਚ ਵੱਖ-ਵੱਖ ਵਾਰਡਾਂ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਨਗਰ ਕੌਾਸਲ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਸਰਬਜੀਤ ਕੌਰ ਪ੍ਰਧਾਨ ਦੀ ...

ਪੂਰੀ ਖ਼ਬਰ »

ਡੀ.ਸੀ. ਨੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਫ਼ਿਰੋਜ਼ਪੁਰ, 10 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਆਰ.ਕੇ. ਗੁਪਤਾ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ

ਫ਼ਿਰੋਜ਼ਪੁਰ, 10 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਨੇ 14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਰੈਵੀਨਿਊ ਅਦਾਲਤਾਂ, ਬੈਂਕਾਂ, ਪੁਲਿਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਦਫਤਰ ਮੱਲੋਕੇ ਰੋਡ ਜ਼ੀਰਾ ਵਿਖੇ ਚੰਦ ਸਿੰਘ ਗਿੱਲ ਹਲਕਾ ਇੰਚਾਰਜ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਪਾਰਟੀ ਦੇ ਨਵ-ਨਿਯੁਕਤ ਅਬਜ਼ਰਵਰ ਪਿਆਰਾ ਸਿੰਘ ਬੰਧਨੀ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸਕੂਲ ਦੀ ਵਿਦਿਆਰਥਣ ਪਵਨਦੀਪ ਕੌਰ ਨੇ ਪ੍ਰੀਖਿਆ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਅਬੋਹਰ, 10 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲ਼ੋਂ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨ ਵਾਸਤੇ ਲਈ ਗਈ ਜ਼ੋਨ ਪੱਧਰੀ ਪ੍ਰੀਖਿਆ 'ਚ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਗਿਦੜਾਂਵਾਲੀ 'ਚ ਗੁਰਮਤਿ ਸਮਾਗਮ ਕਰਵਾਇਆ

ਖੂਈਆ ਸਰਵਰ, 10 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗਿੱਦੜਾਂ ਵਾਲੀ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ੋ੍ਰਮਣੀ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ ਵਿਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 10 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਿੰਡ ਰੁਕਨਪੁਰਾ ਖੂਈਖੇੜਾ ਦੇ ਇਕ ਵਿਅਕਤੀ ਦੀ ਕੁੱਟਮਾਰ ਕੀਤੇ ਜਾਣ ਦੇ ਮਾਮਲੇ 'ਚ ਪੰਜ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦਵਿੰਦਰ ਸਿੰਘ ਪੁੱਤਰ ਭਗਵਾਨ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਦਾ ਸੰਘਰਸ਼ 14ਵੇਂ ਦਿਨ ਵੀ ਜਾਰੀ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦਾ ਧਰਨਾ 14ਵੇਂ ਦਿਨ 'ਚ ਦਾਖਲ ਹੋ ਗਿਆ | ਫੀਮੇਲ ਵਰਕਰਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਸਿਹਤ ਮੰਤਰੀ 'ਤੇ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ਼ਾਖਾ ਫ਼ਿਰੋਜ਼ਪੁਰ ਨੇ ਹੜ੍ਹ ਪੀੜਤਾਂ ਤੋਂ ਜਾਣੀਆਂ ਮੁਸ਼ਕਿਲਾਂ

ਫ਼ਿਰੋਜ਼ਪੁਰ, 10 ਸਤੰਬਰ (ਤਪਿੰਦਰ ਸਿੰਘ)- ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਸ਼ਾਖਾ ਫ਼ਿਰੋਜ਼ਪੁਰ ਦੀ ਟੀਮ ਨੇ ਹੜ੍ਹ ਪੀੜਤਾਂ ਦੀਆਂ ਲੋੜਾਂ ਤੇ ਮੁਸ਼ਕਿਲਾਂ ਦਾ ਸਰਵੇਖਣ ਕੀਤਾ, ਜੋ ਡਾ: ਸੁਰਿੰਦਰਪਾਲ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਸਹੀ ਪੋਸ਼ਣ ਦੇਸ਼ ਰੌਸ਼ਨ ਦੀ ਲੜੀ ਤਹਿਤ ਪਿੰਡ ਚੰਗਾਲੀ ਜਦੀਦ ਵਿਖੇ ਕਰਵਾਇਆ ਪੋ੍ਰਗਰਾਮ

ਫ਼ਿਰੋਜ਼ਪੁਰ, 10 ਸਤੰਬਰ (ਤਪਿੰਦਰ ਸਿੰਘ)- ਸਹੀ ਪੋਸ਼ਣ ਦੇਸ਼ ਰੌਸ਼ਨ ਦੀ ਲੜੀ ਤਹਿਤ ਪਿੰਡ ਚੰਗਾਲੀ ਜਦੀਦ ਦੇ ਆਂਗਣਵਾੜੀ ਸੈਂਟਰ 'ਚ ਪੋ੍ਰਗਰਾਮ ਕਰਵਾਇਆ ਗਿਆ | ਇਸੇ ਲੜੀ ਤਹਿਤ ਗ੍ਰਾਮ ਪੰਚਾਇਤ ਤੇ ਯੂਥ ਕਲੱਬ ਤੇ ਆਂਗਣਵਾੜੀ ਸੈਂਟਰ ਦੀ ਪੋਸ਼ਣ ਸਬੰਧੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਗੋਲਡਨ ਐਰੋ ਡਵੀਜ਼ਨ ਨੇ ਮਨਾਇਆ ਬਰਕੀ ਦਿਵਸ

ਫ਼ਿਰੋਜ਼ਪੁਰ, 10 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਦਰਮਿਆਨ 1965 'ਚ ਹੋਈ ਜੰਗ ਸਮੇਂ ਸੂਰਬੀਰਤਾ ਦਿਖਾਉਣ ਵਾਲੇ ਫ਼ੌਜੀ ਜਵਾਨਾਂ ਸਦਕਾ ਮਿਲੀ ਜਿੱਤ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਸਿੱਜਦਾ ਕਰਨ ਲਈ ਅੱਜ ਗੋਲਡਨ ਐਰੋ ਡਵੀਜ਼ਨ ਵਲੋਂ ਬਰਕੀ ਦਿਵਸ ਦੀ 54ਵੀਂ ...

ਪੂਰੀ ਖ਼ਬਰ »

ਅਧਿਆਪਕ ਗੁਰਭੇਜ ਸਿੰਘ ਕੋਹਾਲਾ ਨੂੰ ਕੀਤਾ ਸਨਮਾਨਿਤ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਗੁਰਭੇਜ ਸਿੰਘ ਕੋਹਾਲਾ ਇੰਚਾਰਜ ਸਰਕਾਰੀ ਮਿਡਲ ਸਕੂਲ ਕੋਹਾਲਾ ਜ਼ੀਰਾ ਨੂੰ ਉਨ੍ਹਾਂ ਵਲੋਂ ਸਕੂਲ ਨੂੰ ਸੈੱਲਫ਼ ਸਮਾਰਟ ਸਕੂਲ ਬਣਾਉਣ ਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 10 ਸਤੰਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵਲੋਂ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਬਚਾਉਣ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਪਰ ਚੁੱਕਣ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰੁਕਨਾ ਬੇਗੂ ਨੇ ਜ਼ਿਲ੍ਹਾ ਨੈੱਟਬਾਲ ਖੇਡ ਮੁਕਾਬਲੇ 'ਚ ਪਹਿਲਾ ਤੇ ਦੂਜਾ ਸਥਾਨ ਕੀਤਾ ਹਾਸਲ

ਫ਼ਿਰੋਜਪੁਰ, 10 ਸਤੰਬਰ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਦੇ ਪਿ੍ੰਸੀਪਲ ਰੁਪਿੰਦਰ ਕੌਰ ਦੀ ਅਗਵਾਈ ਹੇਠ ਨਿਸ਼ਾਨ ਸਿੰਘ ਪੀ.ਟੀ.ਆਈ. ਦੀ ਕਰਵਾਈ ਮਿਹਨਤ ਸਦਕਾ ਸਕੂਲ ਦੀਆਂ 6 ਟੀਮਾਂ( ਤਿੰਨ ਲੜਕੇ ਤੇ ਤਿੰਨ ਲੜਕੀਆਂ) ਨੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਚਰਨਜੀਤ ਸਿੰਘ ਮਲਸੀਆਂ ਕਲਾਂ ਸਹਿਕਾਰੀ ਸਭਾ ਦੇ ਪ੍ਰਧਾਨ ਚੁਣੇ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪਿੰਡ ਮਲਸੀਆਂ ਕਲਾਂ ਜ਼ੀਰਾ ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਕਮੇਟੀ ਵਲੋਂ ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲੀ ਵਲੋਂ ਰਾਜਿੰਦਰ ਛਾਬੜਾ ਦੇ ਸਨਮਾਨ ਹਿੱਤ ਸਮਾਗਮ

ਤਲਵੰਡੀ ਭਾਈ, 10 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਸ੍ਰੀ ਦੁਰਗਾ ਭਜਨ ਮੰਡਲੀ ਤਲਵੰਡੀ ਭਾਈ ਵਲੋਂ ਜੈਨਕੋ ਦੇ ਨਵ-ਨਿਯੁਕਤ ਉਪ ਚੇਅਰਮੈਨ ਰਾਜਿੰਦਰ ਛਾਬੜਾ ਦੇ ਸਨਮਾਨ ਹਿੱਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਕਰਦਿਆਂ ਦੁਰਗਾ ਭਜਨ ਮੰਡਲੀ ਦੇ ਪ੍ਰਧਾਨ ਪ੍ਰੇਮ ...

ਪੂਰੀ ਖ਼ਬਰ »

ਆਂਗਣਵਾੜੀ ਵਿਭਾਗ ਦੇ ਖ਼ਾਲੀ ਭਾਂਡਿਆਂ ਨਾਲ ਪੋਸ਼ਣ ਅਭਿਆਨ ਨੂੰ ਨੇਪਰੇ ਚਾੜ੍ਹ ਰਹੀ ਹੈ ਸਰਕਾਰ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਦੇਸ਼ ਦੇ ਭਵਿੱਖ ਨੰਨ੍ਹੇ ਬੱਚਿਆਂ ਦੀ ਨਰੋਈ ਸਿਹਤ ਲਈ ਸਮੇਂ ਦੀ ਸਰਕਾਰ ਵਲੋਂ ਜੱਚਾ ਬੱਚਾ ਨੂੰ ਪੌਸ਼ਟਿਕ ਖ਼ੁਰਾਕ ਦੇ ਕੇ ਤੇ ਇਸ ਸਬੰਧੀ ਉਨ੍ਹਾਂ ਨੂੰ ਜਾਗਰੂਕ ਲਈ ਸਰਕਾਰ ਵਲੋਂ ਪੋਸ਼ਣ ਅਭਿਆਨ ਮਹੀਨਾ ਮਨਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ (ਲੜਕੀਆਂ) ਸਮਾਪਤ

ਫ਼ਿਰੋਜ਼ਪੁਰ, 10 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫ਼ਿਰੋਜ਼ਪੁਰ ਵਿਖੇ 65ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ

ਫ਼ਿਰੋਜ਼ਪੁਰ, 10 ਸਤੰਬਰ (ਕੰਵਰਜੀਤ ਸਿੰਘ ਜੈਂਟੀ)- ਗੁਰਦੁਆਰਾ ਬਾਗ਼ ਵਾਲੀ ਬਸਤੀ ਦੇ ਉਤਸ਼ਾਹੀ ਕਮੇਟੀ ਮੈਂਬਰਾਂ ਵਲੋਂ ਹਰ ਸਾਲ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰਵਾਉਣ ਲਈ ਉਪਰਾਲਾ ਕੀਤਾ ਜਾਂਦਾ ਹੈ | ਇਸ ਵਾਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ...

ਪੂਰੀ ਖ਼ਬਰ »

ਮਾਸਟਰ ਗੁਰਜੀਤ ਸਿੰਘ ਨੇ ਮਹੀਆਂ ਵਾਲਾ ਕਲਾਂ ਵਿਖੇ ਸੈਂਟਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਮਹੀਆਂ ਵਾਲਾ ਕਲਾਂ ਬਲਾਕ ਜ਼ੀਰਾ-2 ਵਿਖੇ ਈ.ਟੀ.ਟੀ ਅਧਿਆਪਕ ਤੋਂ ਸਿੱਧੀ ਭਰਤੀ ਰਾਹੀਂ ਪ੍ਰਮੋਟ ਹੋਏ ਬਲਾਕ ਜ਼ੀਰਾ-2 ਦੇ ਅਧਿਆਪਕ ਗੁਰਜੀਤ ਸਿੰਘ ਭੁੱਲਰ ਨੇ ਬਤੌਰ ਸੈਂਟਰ ਹੈੱਡ ਟੀਚਰ ਦਾ ਅਹੁਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਜ਼ੀਰਾ, 10 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਵਰਗ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX