ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  20 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  52 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 3 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 3 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਤਾਜ਼ਾ ਖ਼ਬਰਾਂ

ਪੌਂਗ ਡੈਮ ਦੇ ਫਲੱਡ ਗੇਟ ਖ਼ੋਲ੍ਹੇ, ਛੱਡਿਆ 7422 ਕਿਉਸਿਕ ਪਾਣੀ

ਤਲਵਾੜਾ, 11 ਸਤੰਬਰ{ ਸ਼ਮੀ}- ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਅੱਜ ਸ਼ਾਮ ਛੇ ਵਜੇ ਸਪਿਲਵੇ ਫਲੱਡ ਗੇਟ ਖ਼ੋਲ੍ਹ ਦਿੱਤੇ ਗਏ ਜਿਸ ਕਾਰਨ ਦਰਿਆ ਬਿਆਸ ਵਿੱਚ 7422 ਕਿਉਸਿਕ ਪਾਣੀ ਛੱਡਿਆ । ਚੀਫ਼ ਇੰਜੀਨੀਅਰ ਬਿਆਸ ਡੈਮ ਇੰਜ. ਰਾਜ ਸਿੰਘ ਰਾਠੌਰ ਨੇ ਕਿਹਾ ਕਿ ਪਾਵਰ ਹਾਉਸ ਦੀਆਂ ਟਰਬਾਈਨਾਂ ਰਾਹੀਂ ਪਹਿਲਾਂ ਹੀ 12061 ਕਿਉਸਿਕ ਪਾਣੀ ਦਰਿਆ ਅਤੇ ਨਹਿਰ ਪ੍ਰਣਾਲੀ ਵਿੱਚ ਜਾ ਰਿਹਾ ਹੈ ਅਤੇ ਅੱਜ ਛੱਡੇ ਗਏ ਪਾਣੀ ਨਾਲ ਇਹ ਮਾਤਰਾ ਵਧ ਕੇ 19500 ਕਿਉਸਿਕ ਹੋ ਜਾਵੇਗੀ, ਜੋ ਕਿ ਵਧੇਰੇ ਚਿੰਤਾਜਨਕ ਨਹੀਂ ਹੈ। ਉਨ੍ਹਾ ਕਿਹਾ ਡੈਮ ਵਿੱਚ ਇਸ ਵੇਲੇ ਪਾਣੀ ਦਾ ਪੱਧਰ 1388.25 ਹੈ ਅਤੇ ਝੀਲ ਵਿੱਚ 1390 ਫੁੱਟ ਤੱਕ ਪਾਣੀ ਜਮ੍ਹਾਂ ਕਰਨ ਦੀ ਸਮਰੱਥਾ ਹੈ।

 

ਕੰਬਾਇਨ ਤੇ ਟੈਂਕਰ ਦੀ ਟੱਕਰ ਵਿਚ ਇਕ ਦੀ ਮੌਤ, 3 ਜਖਮੀ

ਮਮਦੋਟ 11 ਸਤੰਬਰ (ਸੁਖਦੇਵ ਸਿੰਘ ਸੰਗਮ) - ਅੱਜ ਫਿਰੋਜ਼ਪੁਰ ਅਤੇ ਫਾਜ਼ਿਲਕਾ ਜੀ ਟੀ ਰੋਡ ‘ਤੇ ਸੋਢੀ ਵਾਲਾ ਅੱਡੇ ਨੇੜੇ ਕਣਕ ਵੱਢਣ ਵਾਲੀ ਕੰਬਾਇਨ ਅਤੇ ਦੁੱਧ ਦੇ ਟੈਂਕਰ ਵਿਚਾਲੇ ਹੋਈ ਟੱਕਰ ਦੋਰਾਨ ਇੱਕ ਵਿਅਕਤੀ ਦੀ ਮੌਤ ਤੇ ਤਿੰਨ ਜਣਿਆਂ ਦੇ ਜਖਮੀ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਨਾਮੀ ਗੈਂਗਸਟਰ ਸ਼ੁਭਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ

ਬਾਬਾ ਬਕਾਲਾ ਸਾਹਿਬ ,11 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ )- ਬੀਤੇ ਦਿਨੀਂ ਪੁਲਿਸ ਥਾਣਾ ਤਰਸਿੱਕਾ ਵਿਚ ਖੁਜਾਲਾ ਬੈਂਕ ਡਕੈਤੀ ਦੇ ਇੱਕ ਦਰਜ ਮੁਕੱਦਮੇ ਵਿਚ ਨਾਮੀ ਗੈਂਗਸਟਰ ਸ਼ੁਭਮ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨਾਂ ਦਾ ਪੁਲਿਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਮ ਲਈ ਯਤਨਸ਼ੀਲ ਹੈ-ਡੀ.ਜੀ.ਪੀ

ਰਾਜਾਸਾਂਸੀ, 11 ਸਤੰਬਰ (ਹੇਰ/ਹਰਦੀਪ ਸਿੰਘ ਖੀਵਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜੋ ਉਪਰਾਲਾ ਕੀਤਾ ਗਿਆ ਹੈ ਉਸ ਤਹਿਤ ਸੂਬੇ ਦੀ ਪੰਜਾਬ ਪੁਲਿਸ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਯਤਨਸ਼ੀਲ ਹੈ ਤੇ ਇਸ ਦੌਰਾਨ ਹੋਰ ਖ਼ੁਸ਼ੀ ਦੀ ਗੱਲ ਹੈ ਕਿ ...

ਪੂਰੀ ਖ਼ਬਰ »

ਭਾਰਤ-ਆਸੀਆਨ ਮੁਕਤ ਵਪਾਰ ਸਮਝੌਤੇ ਦੀ ਹੋਵੇਗੀ ਸਮੀਖਿਆ - ਪਿਊਸ਼ ਗੋਇਲ

ਨਵੀਂ ਦਿੱਲੀ, 11 ਸਤੰਬਰ - ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਬੈਂਕਾਕ ਵਿਖੇ ਆਸੀਆਨ ਵਿੱਤ ਮੰਤਰੀਆਂ ਦੀ ਮੀਟਿੰਗ ਤੌਂ ਬਾਅਦ ਇਹ ਫੈਸਲਾ ਲਿਆ ਗਿਆ ਹੈ, ਕਿ ਭਾਰਤ-ਆਸੀਆਨ ਮੁਕਤ ਵਪਾਰ ਸਮਝੌਤੇ ਦੀ ਸਮੀਖਿਆ ਕੀਤੀ ਜਾਵੇਗੀ। ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵੱਲੋਂ ਚਿਦਾਂਬਰਮ ਦੀ ਨਿਆਇਕ ਹਿਰਾਸਤ ਦੇ ਹੁਕਮ ਨੂੰ ਚੁਨੌਤੀ

ਨਵੀਂ ਦਿੱਲੀ, 11 ਸਤੰਬਰ - ਦਿੱਲੀ ਹਾਈਕੋਰਟ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਨਿਯਮਤ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਨੂੰ ਸੂਚੀਬੱਧ ਕੀਤਾ ਹੈ ਤੇ ਨਾਲ ਹੀ ਸੀ.ਬੀ.ਆਈ ਮਾਮਲੇ 'ਚ ਟਰਾਇਲ ਕੋਰਟ ਦੁਆਰਾ ਉਨ੍ਹਾਂ ਦੀ ਨਿਆਇਕ ਹਿਰਾਸਤ ਦੇ ਹੁਕਮ ਨੂੰ ਵੀ ...

ਪੂਰੀ ਖ਼ਬਰ »

ਸੁਸ਼ੀਲ ਮੋਦੀ ਨੇ ਟਵੀਟ 'ਚ ਨਿਤੀਸ਼ ਕੁਮਾਰ ਨੂੰ ਕਿਹਾ ਐਨ.ਡੀ.ਏ ਦਾ ਕੈਪਟਨ, ਬਾਅਦ 'ਚ ਕੀਤਾ ਡਿਲੀਟ

ਪਟਨਾ, 11 ਸਤੰਬਰ - ਭਾਜਪਾ ਆਗੂ ਤੇ ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਟਵੀਟ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਐਨ.ਡੀ.ਏ ਦਾ ਕੈਪਟਨ ਕਿਹਾ। ਹਾਲਾਂਕਿ ਬਾਅਦ ਵਿਚ ਉਨ੍ਹਾਂ ਇਹ ਟਵੀਟ ਡਿਲੀਟ ਕਰ ...

ਪੂਰੀ ਖ਼ਬਰ »

ਮੋਦੀ ਸਰਕਾਰ ਵੱਲੋਂ ਦਿਵਯਾਂਗਾ ਲਈ ਇੱਕ ਹੋਰ ਕਦਮ ਉਠਾਉਣ ਦਾ ਫੈਸਲਾ - ਜਾਵੜੇਕਰ

ਨਵੀਂ ਦਿੱਲੀ, 11 ਸਤੰਬਰ - ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਦਿਵਯਾਂਗਾ ਲਈ ਇੱਕ ਹੋਰ ਕਦਮ ਉਠਾਉਣ ਦਾ ਫੈਸਲਾ ਕੀਤਾ ਹੈ। ਸਾਰੇ ਨਿੱਜੀ ਚੈਨਲਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹਫਤੇ ਵਿਚ ਇੱਕ ਵਾਰ ਸਾਂਕੇਤਕ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਲਾਗੂ ਨਹੀ ਹੋਵੇਗਾ ਨਵਾਂ ਮੋਟਰ ਵਾਹਨ ਐਕਟ - ਮਮਤਾ

ਕੋਲਕਾਤਾ, 11 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਉਹ ਪੱਛਮੀ ਬੰਗਾਲ 'ਚ ਨਵਾਂ ਮੋਟਰ ਵਾਹਨ ਐਕਟ ਲਾਗੂ ਨਹੀ ਕਰ ਸਕਦੇ, ਕਿਉਂਕਿ ਉਨ੍ਹਾਂ ਦੇ ਅਧਿਕਾਰੀਆਂ ਦੀ ਰਾਇ ਹੈ ਕਿ ਜੇਕਰ ਇਸ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਲੋਕਾਂ ਉੱਪਰ ਇਸ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਸਕੂਲਾਂ ਨੇ ਕੰਮ ਕਰਨਾ ਕੀਤਾ ਸ਼ੁਰੂ

ਸ੍ਰੀਨਗਰ, 11 ਸਤੰਬਰ - ਜੰਮੂ ਕਸ਼ਮੀਰ 'ਚ ਸਕੂਲਾਂ ਨੇ ਫਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁਰੂਆਤ ਵਿਚ ਪ੍ਰਾਇਮਰੀ, ਫਿਰ ਮਿਡਲ ਤੇ ਉਸ ਤੋਂ ਬਾਅਦ ਹਾਈ ਸਕੂਲ ਸਕੂਲਾਂ 'ਚ ਅਧਿਆਪਕਾਂ ਦੀ ਹਾਜ਼ਰੀ ਲਗਭਗ 75% ਹੈ, ਪਰੰਤੂ ਵਿਦਿਆਰਥੀਆਂ ਦੀ ਹਾਜ਼ਰੀ ਅਜੇ ਵੀ ਬਹੁਤ ਘੱਟ ਹੈ। ...

ਪੂਰੀ ਖ਼ਬਰ »

ਕੁੱਝ ਲੋਕਾਂ ਲਈ ਹਥਿਆਰ ਬਣ ਗਈ ਸੀ ਧਾਰਾ 370 - ਸੇਰਿੰਗ

ਸ੍ਰੀਨਗਰ, 11 ਸਤੰਬਰ - ਗਿਲਗਿਤਸਤਾਨ-ਬਾਲਤਿਸਤਾਨ ਕਾਰਕੁਨ ਸੇਂਗੇ ਸੇਰਿੰਗ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ 'ਚ ਧਾਰਾ 370 ਕੁੱਝ ਲੋਕਾਂ ਲਈ ਹਥਿਆਰ ਬਣ ਗਈ ਸੀ, ਜਿਸ ਕਰ ਕੇ ਉਨ੍ਹਾਂ ਕੋਲ ਧਾਰਮਿਕ ਅਤੇ ਨਸਲੀ ਸੰਗਠਨਾਂ ਮੁਕਾਬਲੇ ਵੀਟੋ ਪਾਵਰ ਆ ਗਈ ਸੀ। ਜਿਨ੍ਹਾਂ ਲੋਕਾਂ ...

ਪੂਰੀ ਖ਼ਬਰ »

ਰਤੁਲ ਪੁਰੀ ਦੇ ਈ.ਡੀ ਰਿਮਾਂਡ 'ਚ 5 ਦਿਨਾਂ ਦਾ ਵਾਧਾ

ਨਵੀਂ ਦਿੱਲੀ, 11 ਸਤੰਬਰ - ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਅਗਸਤਾ ਵੇਸਟਲੈਂਡ ਮਨੀ ਲਾਂਡਰਿੰਗ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਦਾ ਈ.ਡੀ ਰਿਮਾਂਡ 5 ਦਿਨਾਂ ਲਈ ਹੋਰ ਵਧਾ ਦਿੱਤਾ ...

ਪੂਰੀ ਖ਼ਬਰ »

ਕੁਪਵਾੜਾ ਜ਼ਿਲ੍ਹੇ 'ਚ ਪੋਸਟ ਪੇਡ ਮੋਬਾਈਲ ਸੇਵਾਵਾਂ ਬਹਾਲ

ਸ੍ਰੀਨਗਰ, 11 ਸਤੰਬਰ - ਜੰਮੂ ਕਸ਼ਮੀਰ 'ਚੋ ਧਾਰਾ 370 ਹਟਾਏ ਜਾਣ ਤੋਂ ਬਾਅਦ ਸਾਰੀਆਂ ਐਕਸਚੇਂਜਾਂ ਸਰਗਰਮ ਕਰ ਦਿੱਤੀਆਂ ਗਈਆਂ ਹਨ ਤੇ ਸਾਰੀਆਂ ਲੈਂਡਲਾਈਨ ਫ਼ੋਨ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਕੁਪਵਾੜਾ ਜ਼ਿਲ੍ਹੇ 'ਚ ਪੋਸਟ ਪੇਡ ਮੋਬਾਈਲ ਸੇਵਾਵਾਂ ਬਹਾਲ ਹੋ ਗਈਆਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅੰਮ੍ਰਿਤਸਰ ਅਤੇ ਸੰਗਰੂਰ ਜ਼ੋਨਾਂ ਦੇ ਵਿੱਦਿਅਕ ਮੁਕਾਬਲੇ ਮੁਲਤਵੀ

ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਅੰਮ੍ਰਿਤਸਰ ਜ਼ੋਨ ਦੇ 17 ਤੋਂ 19 ...

ਪੂਰੀ ਖ਼ਬਰ »

3 ਕਿੱਲੋ 600 ਗ੍ਰਾਮ ਅਫ਼ੀਮ ਸਣੇ ਦੋ ਗ੍ਰਿਫ਼ਤਾਰ

ਜਲੰਧਰ, 11 ਸਤੰਬਰ - ਗੁਰਾਇਆ ਪੁਲਿਸ ਨੇ ਜੀ.ਟੀ ਰੋਡ 'ਤੇ ਨਾਕੇਬੰਦੀ ਦੌਰਾਨ ਕਾਰ ਦੀ ਤਲਾਸ਼ੀ ਲੈਣ ਉਪਰੰਤ ਕਾਰ ਸਵਾਰ 2 ਵਿਅਕਤੀਆਂ ਨੂੰ 3 ਕਿੱਲੋ 600 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਨੇ ਭਰੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਸੈਂਪਲ

ਦਿੜ੍ਹਬਾ ਮੰਡੀ, 11 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਵਿਖੇ ਫੂਡ ਸੇਫ਼ਟੀ ਵਿਭਾਗ ਨੇ ਸਹਾਇਕ ਕਮਿਸ਼ਨਰ (ਫੂਡ) ਦੀ ਅਗਵਾਈ ਵਿਚ ਪਨੀਰ, ਦਹੀ, ਦੇਸੀ ਘਿਉ, ਕਰੀਮ ਤੇ ਮਿਲਕ ਪਾਊਡਰ ਦੇ ਸੈਂਪਲ ਭਰੇ, ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਚਿਦੰਬਰਮ ਨੇ ਜ਼ਮਾਨਤ ਲਈ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ

ਨਵੀਂ ਦਿੱਲੀ, 11 ਸਤੰਬਰ- ਆਈ. ਐੱਨ. ਐਕਸ. ਮੀਡੀਆ ਕੇਸ 'ਚ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਵਾਲੇ ਮਾਮਲੇ 'ਚ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਦੇ ਨਾਲ ਹੀ ਚਿਦੰਬਰਮ ਨੇ ਸੀ. ਬੀ. ਆਈ. ਵਾਲੇ ਮਾਮਲੇ 'ਚ ...

ਪੂਰੀ ਖ਼ਬਰ »

ਰਾਜਿੰਦਰਪਾਲ ਸਿੰਘ ਰੰਧਾਵਾ ਬਣੇ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦੇ ਚੇਅਰਮੈਨ

ਜਲੰਧਰ, 11 ਸਤੰਬਰ (ਮਨੀਸ਼)- ਰਾਜਿੰਦਰਪਾਲ ਸਿੰਘ ਰੰਧਾਵਾ (ਰਾਣਾ) ਪੁੱਤਰ ਬਚਿੱਤਰ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਪੱਥਰਾਂ ਨਾਲ ਭਰਿਆ ਟਿੱਪਰ ਪਲਟਿਆ, ਵਾਲ-ਵਾਲ ਬਚਿਆ ਚਾਲਕ

ਬਹਿਰਾਮ, 11 ਸਤੰਬਰ (ਗੁਰਜਿੰਦਰ ਸਿੰਘ ਗੁਰੂ, ਨਛੱਤਰ ਸਿੰਘ)- ਬਹਿਰਾਮ-ਮਾਹਿਲਪੁਰ ਸੜਕ 'ਤੇ ਅੱਜ ਪੱਥਰਾਂ ਨਾਲ ਭਰਿਆ ਇੱਕ ਟਿੱਪਰ ਪਲਟ ਗਿਆ। ਇਸ ਹਾਦਸੇ 'ਚ ਟਿੱਪਰ ਚਾਲਕ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਚਾਲਕ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਜੇਜੋਂ ਤੋਂ ਪੱਥਰ ਲੋਡ ਕਰਕੇ ...

ਪੂਰੀ ਖ਼ਬਰ »

ਇੱਕ ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

ਜਲੰਧਰ, 11 ਸਤੰਬਰ- ਬੀਤੇ ਦਿਨੀਂ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਬਸਤੀ ਬਾਵਾ ਖੇਲ ਦੀ ਪੁਲਿਸ ਨਾਲ ਮਿਲ ਕੇ ਦੋ ਨਸ਼ਾ ਤਸਕਰਾਂ ਨੂੰ ਇੱਕ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਸੀ। ਦੋਹਾਂ ਦੋਸ਼ੀਆਂ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਅੱਜ ਬੀ. ਐੱਸ. ਐੱਫ. ...

ਪੂਰੀ ਖ਼ਬਰ »

ਗਾਇਕ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਪਹੁੰਚੀ ਮੁਹਾਲੀ ਪੁਲਿਸ

ਐੱਸ. ਏ. ਐੱਸ. ਨਗਰ, 11 ਸਤੰਬਰ (ਜਸਬੀਰ ਸਿੰਘ ਜੱਸੀ)- ਸੋਸ਼ਲ ਮੀਡੀਆ 'ਤੇ ਗਾਇਕ ਰੰਮੀ ਰੰਧਾਵਾ ਨਾਲ ਵਿਵਾਦ ਨੂੰ ਲੈ ਕੇ ਗਾਇਕ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਾਲੀ ਪੁਲਿਸ ਦੀ ਇੱਕ ਟੀਮ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਚੁੱਕੀ ਹੈ। ਐਲੀ ਅੱਜ ਹੀ ਕੈਨੇਡਾ ਤੋਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਰੂਬੀ ਬਰਾੜ ਕੈਨੇਡਾ 'ਚ ਬਣਿਆ ਵਿਧਾਇਕ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜੀ ਦਾ ਜੰਮਪਲ ਦਿਲਜੀਤਪਾਲ ਸਿੰਘ ਰੂਬੀ ਬਰਾੜ ਕੈਨੇਡਾ ਤੋਂ ਵਿਧਾਇਕ ਚੁਣਿਆ ਗਿਆ। ਲੈਕਚਰਾਰ ਮੰਗਲ ਸਿੰਘ ਬਰਾੜ ਅਤੇ ਅਮਰਜੀਤ ਕੌਰ ਦਾ ਹੋਣਹਾਰ ਬੇਟਾ ਰੂਬੀ ਬਰਾੜ ...

ਪੂਰੀ ਖ਼ਬਰ »

ਦਿਲਜੀਤ ਨੇ ਮੁਲਤਵੀ ਕੀਤਾ ਅਮਰੀਕਾ ਵਾਲਾ ਪ੍ਰੋਗਰਾਮ

ਮੁੰਬਈ, 11 ਸਤੰਬਰ- ਦਿਲਜੀਤ ਦੋਸਾਂਝ ਨੇ 21 ਸਤੰਬਰ ਨੂੰ ਅਮਰੀਕਾ 'ਚ ਹੋਣ ਵਾਲੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿਲਜੀਤ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਦਿੱਤੀ ਹੈ। ਦਿਲਜੀਤ ਨੇ ਟਵੀਟ ਕਰਕੇ ਆਪਣੇ ਪ੍ਰੋਗਰਾਮ ਨੂੰ ਮੁਲਤਵੀ ...

ਪੂਰੀ ਖ਼ਬਰ »

ਟਰਾਲੇ ਅਤੇ ਕਾਰ ਵਿਚਾਲੇ ਹੋਈ ਟੱਕਰ ਇੱਕ ਦੀ ਮੌਤ, ਇੱਕ ਜ਼ਖ਼ਮੀ

ਤਪਾ ਮੰਡੀ, 11 ਸਤੰਬਰ (ਪ੍ਰਵੀਨ ਗਰਗ)- ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਅੱਜ ਟਰਾਲੇ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਟਰਾਲਾ ਸੜਕ ...

ਪੂਰੀ ਖ਼ਬਰ »

ਪਾਕਿਸਤਾਨੀ ਨਾਗਰਿਕ ਦੇ ਸੱਦੇ 'ਤੇ ਅਮਰੀਕਾ 'ਚ ਪ੍ਰੋਗਰਾਮ ਕਰਨ ਜਾ ਰਹੇ ਸਨ ਦਿਲਜੀਤ, ਉੱਠੀ ਵੀਜ਼ਾ ਰੱਦ ਕਰਨ ਦੀ ਮੰਗ

ਮੁੰਬਈ, 11 ਸਤੰਬਰ (ਇੰਦਰਮੋਹਨ ਪੰਨੂੰ)- ਮੀਕਾ ਸਿੰਘ ਤੋਂ ਬਾਅਦ ਹੁਣ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੀ 'ਫੈਡਰੇਸ਼ਨ ਆਫ਼ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼' ਦੇ ਨਿਸ਼ਾਨੇ 'ਤੇ ਆ ਗਏ ਹਨ। ਫੈਡਰੇਸ਼ਨ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਦਿਲਜੀਤ ਦਾ ਅਮਰੀਕਾ ਜਾਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ 'ਸਵੱਛਤਾ ਹੀ ਸੇਵਾ' ਪ੍ਰੋਗਰਾਮ ਦਾ ਕੀਤਾ ਉਦਘਾਟਨ

ਲਖਨਊ, 11 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਥੁਰਾ 'ਚ 'ਸਵੱਛਤਾ ਹੀ ਸੇਵਾ' ਪ੍ਰੋਗਰਾਮ 2019 ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ 'ਨੈਸ਼ਨਲ ਐਨੀਮਲ ਡਿਜੀਜ਼ ਕੰਟਰੋਲ ਪ੍ਰੋਗਰਾਮ' (ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ) ਦਾ ਵੀ ...

ਪੂਰੀ ਖ਼ਬਰ »

ਏ.ਟੀ.ਐੱਮ. ਕਲੋਨਿੰਗ ਰਾਹੀਂ ਲੱਖਾਂ ਦੀ ਠੱਗੀ ਮਾਰਨ ਵਾਲੇ ਭੈਣ-ਭਰਾ ਸਣੇ ਤਿੰਨ ਲੋਕਾਂ ਨੂੰ ਬਠਿੰਡਾ ਪੁਲਿਸ ਨੇ ਕੀਤਾ ਕਾਬੂ

ਬਠਿੰਡਾ, 11 ਸਤੰਬਰ (ਨਾਇਬ ਸਿੱਧੂ)- ਬਠਿੰਡਾ ਪੁਲਿਸ ਨੇ ਏ. ਟੀ. ਐੱਮ. ਕਲੋਨਿੰਗ (ਫ਼ਰਜ਼ੀ ਏ. ਟੀ. ਐੱਮ.) ਰਾਹੀਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਸਕੇ ਭੈਣ-ਭਰਾ ਸਣੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ। ਉੱਥੇ ਹੀ ਇਸ ਠੱਗੀ 'ਚ ਸ਼ਾਮਲ ਦੋ ਸਕੇ ਭਰਾਵਾਂ ਦੀ ਪੁਲਿਸ ਵਲੋਂ ਭਾਲ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੇ ਮਾਮਲੇ 'ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਥਾਣਾ ਗੁਰੂਹਰਸਹਾਏ ਅੱਗੇ ਲਾਇਆ ਧਰਨਾ

ਗੁਰੂਹਰਸਹਾਏ, 11 ਸਤੰਬਰ (ਹਰਚਰਨ ਸਿੰਘ, ਕਪਿਲ ਕੰਧਾਰੀ)- ਬੀਤੀ 8 ਸਤੰਬਰ ਨੂੰ ਬਸਤੀ ਗੁਰੂ ਕਰਮ ਸਿੰਘ ਦੇ ਰਹਿਣ ਵਾਲੇ ਇੱਕ 18 ਸਾਲਾ ਨੌਜਵਾਨ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਖ਼ੁਦਕੁਸ਼ੀ ਦੇ ਇਸ ਮਾਮਲੇ 'ਚ ਪੁਲਿਸ ਨੇ ਇੱਕ ਵਿਅਕਤੀ ਅਤੇ ...

ਪੂਰੀ ਖ਼ਬਰ »

ਕਹੀ ਮਾਰ ਕੇ ਵੱਡੇ ਭਰਾ ਵਲੋਂ ਛੋਟੇ ਭਰਾ ਦਾ ਕਤਲ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇੱਥੋਂ ਦੇ ਨੇੜਲੇ ਪਿੰਡ ਥਾਂਦੇਵਾਲਾ ਵਿਖੇ ਵੱਡੇ ਭਰਾ ਵਲੋਂ ਕਹੀ ਮਾਰ ਕੇ ਆਪਣੇ ਛੋਟੇ ਭਰਾ ਦਾ ਕਤਲ ਕਰਨ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਗੱਲ ਨੂੰ ਲੈ ਕੇ ਗੁਰਭੇਜ ਸਿੰਘ ਅਤੇ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਪੰਜਗਰਾਈਆਂ, 11 ਸਤੰਬਰ (ਬਲਵਿੰਦਰ ਸਿੰਘ)- ਬੀਤੀ ਰਾਤ ਪੁਲਿਸ ਚੌਕੀ ਪੰਜਗਰਾਈਆਂ ਦੇ ਸਾਹਮਣੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਉੱਥੇ ਹੀ ਇਸ ਹਾਦਸੇ 'ਚ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ...

ਪੂਰੀ ਖ਼ਬਰ »

ਬੰਡਾਰੂ ਦੱਤਾਤ੍ਰੇਯ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਵਜੋਂ ਚੁੱਕੀ ਸਹੁੰ

ਸ਼ਿਮਲਾ, 11 ਸਤੰਬਰ- ਬੰਡਾਰੂ ਦੱਤਾਤ੍ਰੇਯ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਵਲੋਂ ਸਹੁੰ ਚੁੱਕੀ ...

ਪੂਰੀ ਖ਼ਬਰ »

ਹਵਾਈ ਫੌਜ ਦੇ ਚਾਰ ਜਵਾਨਾਂ ਦੀ ਹੱਤਿਆ ਮਾਮਲੇ 'ਚ ਯਾਸੀਨ ਮਲਿਕ ਵਿਰੁੱਧ 1 ਅਕਤੂਬਰ ਨੂੰ ਟਾਡਾ ਕੋਰਟ 'ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ, 11 ਸਤੰਬਰ- ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਭਾਰਤੀ ਹਵਾਈ ਫੌਜ ਦੇ ਚਾਰ ਜਵਾਨਾਂ ਦੀ ਹੱਤਿਆ ਦੇ ਦੋਸ਼ 'ਚ ਜੰਮੂ ਦੀ ਟਾਡਾ ਅਦਾਲਤ 'ਚ ਆਉਣ ਵਾਲੀ 1 ਅਕਤੂਬਰ ਨੂੰ ਮਲਿਕ ਵਿਰੁੱਧ ਸੁਣਵਾਈ ਹੋਵੇਗੀ। ਮਲਿਕ ਇਸ ...

ਪੂਰੀ ਖ਼ਬਰ »

ਊਨਾਓ ਜਬਰ ਜਨਾਹ ਮਾਮਲਾ : ਏਮਜ਼ 'ਚ ਗਠਿਤ ਕੀਤੀ ਗਈ ਅਸਥਾਈ ਅਦਾਲਤ

ਨਵੀਂ ਦਿੱਲੀ, 11 ਸਤੰਬਰ- ਊਨਾਓ ਜਬਰ ਜਨਾਹ ਮਾਮਲੇ ਦੀ ਸੁਣਵਾਈ ਲਈ ਦਿੱਲੀ ਸਥਿਤ ਏਮਜ਼ 'ਚ ਇੱਕ ਅਸਥਾਈ ਅਦਾਲਤ ਦਾ ਗਠਨ ਕੀਤਾ ਗਿਆ ਹੈ। ਹੇਠਲੀ ਅਦਾਲਤ ਦੇ ਜੱਜ ਪੀੜਤਾ ਦਾ ਬਿਆਨ ਕਰਾਉਣ ਲਈ ਏਮਜ਼ 'ਚ ਪਹੁੰਚ ਚੁੱਕੇ ਹਨ। ਦੱਸ ਦਈਏ ਕਿ ਦਿੱਲੀ ਹਾਈਕੋਰਟ ਨੇ ਏਮਜ਼ 'ਚ ਅਸਥਾਈ ...

ਪੂਰੀ ਖ਼ਬਰ »

ਮਥੁਰਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਲਖਨਊ, 11 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਪਹੁੰਚੇ ਹਨ। ਇੱਥੇ ਪਹੁੰਚਣ 'ਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਇੱਥੇ 'ਨੈਸ਼ਨਲ ਐਨੀਮਲ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਭੁੱਖ ਹੜਤਾਲ ਨੂੰ ਮਰਨ ਵਰਤ 'ਚ ਕੀਤਾ ਤਬਦੀਲ

ਸੰਗਰੂਰ, 11 ਸਤੰਬਰ (ਧੀਰਜ ਪਸ਼ੋਰੀਆ)- 13 ਦਿਨ ਸਿੱਖਿਆ ਭਵਨ ਮੋਹਾਲੀ ਮੂਹਰੇ ਅਤੇ 7 ਦਿਨ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਲੜੀਵਾਰ ਭੁੱਖ ਹੜਤਾਲ ਕਰਨ ਤੋਂ ਬਾਅਦ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਨੇ ਆਪਣੀਆਂ ਮੰਗਾਂ ਲਈ ਜਾਰੀ ਸੰਘਰਸ਼ ਨੂੰ ਹੋਰ ਪ੍ਰਚੰਡ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਪਾਣੀ ਦੇ ਵਹਾਅ 'ਚ ਆਈ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 11 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨੀ ਤਸਕਰਾਂ ਵਲੋਂ ਸਤਲੁਜ ਦਰਿਆ ਦੇ ਪਾਣੀ ਦੇ ਤੇਜ਼ ਵਹਾ ਰਾਹੀਂ ਭਾਰਤ 'ਚ ਭੇਜੀ ਗਈ 8 ਕਿਲੋ ਹੈਰੋਇਨ ਦੀ ਖੇਪ ਨੂੰ ਬੀ. ਐੱਸ. ਐੱਫ. ਵਲੋਂ ਚੌਕੀ ਸ਼ਾਮੇ ਕੇ ਨੇੜਿਓਂ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਇਸ ਹੈਰੋਇਨ ਦੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਵੱਡੇ ਅੱਤਵਾਦੀ ਨੂੰ ਕੀਤਾ ਢੇਰ

ਸ੍ਰੀਨਗਰ, 11 ਸਤੰਬਰ- ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਸੂਬਾ ਪੁਲਿਸ ਦੇ ਸੂਤਰਾਂ ਮੁਤਾਬਕ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਲਸ਼ਕਰ-ਏ-ਤੋਇਬਾ ਦੇ ਇੱਕ ਚੋਟੀ ਦੇ ਅੱਤਵਾਦੀ ਨੂੰ ਢੇਰ ਕਰ ...

ਪੂਰੀ ਖ਼ਬਰ »

ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਬੇਟੇ ਨੂੰ ਘਰ 'ਚ ਕੀਤਾ ਗਿਆ ਨਜ਼ਰਬੰਦ

ਅਮਰਾਵਤੀ, 11 ਸਤੰਬਰ- ਤੇਲਗੂ ਦੇਸ਼ਮ ਪਾਰਟੀ (ਟੀ. ਡੀ. ਪੀ.) ਦੇ ਮੁਖੀ ਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਬੇਟੇ ਨਾਰਾ ਲੋਕੇਸ਼ ਨੂੰ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ। ਦੋਵੇਂ ਅੱਜ ਸਵੇਰੇ 8 ਵਜੇ ਤੋਂ ਸ਼ਾਮੀਂ 8 ਵਜੇ ਤੱਕ ਭੁੱਖ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਜਤਿੰਦਰ ਸਿੰਘ ਬੋਲੇ- ਮਕਬੂਜ਼ਾ ਕਸ਼ਮੀਰ ਵਾਪਸ ਲੈਣਾ ਸਾਡਾ ਅਗਲਾ ਏਜੰਡਾ

ਨਵੀਂ ਦਿੱਲੀ, 11 ਸਤੰਬਰ- ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਹੁਣ ਉਨ੍ਹਾਂ ਦਾ ਅਗਲਾ ਏਜੰਡਾ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) ਨੂੰ ...

ਪੂਰੀ ਖ਼ਬਰ »

ਫਿਲੀਪੀਨਜ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਮਨੀਲਾ, 11 ਸਤੰਬਰ- ਫਿਲੀਪੀਨਜ਼ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਵਿਭਾਗ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਭੂਚਾਲ ਸਥਾਨਕ ਸਮੇਂ ਮੁਤਾਬਕ 11 ਵਜੇ ਆਇਆ ਅਤੇ ਇਸ ਦਾ ਕੇਂਦਰ ਸਾਰੰਗਨੀ ਸੂਬੇ ਤੋਂ ...

ਪੂਰੀ ਖ਼ਬਰ »

ਹਵਾਈ ਅੱਡਾ ਰੋਡ 'ਤੇ ਦੋਧੀ ਯੂਨੀਅਨ ਨੇ ਲਾਇਆ ਨਾਕਾ, ਸ਼ਹਿਰ 'ਚ ਦੁੱਧ ਦੀ ਸਪਲਾਈ ਹੋਈ ਠੱਪ

ਹਰਸਾ ਛੀਨਾ, 11 ਸਤੰਬਰ (ਕੜਿਆਲ)- ਦੁੱਧ ਦੀ ਕੀਮਤ ਸਹੀ ਨਾ ਮਿਲਣ ਦੇ ਵਿਰੋਧ 'ਚ ਦੋਧੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਦੋਧੀ ਯੂਨੀਅਨ ਅਜਨਾਲਾ ਵਲੋਂ ਅੰਮ੍ਰਿਤਸਰ ਹਵਾਈ ਅੱਡਾ ਰੋਡ 'ਤੇ ਨਾਕੇਬੰਦੀ ਕਰਕੇ ਸ਼ਹਿਰ 'ਚ ਹੋਣ ਵਾਲੀ ਦੁੱਧ ਦੀ ਸਪਲਾਈ ਨੂੰ ਰੋਕ ਦਿੱਤਾ ਗਿਆ ਹੈ। ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX