ਤਾਜਾ ਖ਼ਬਰਾਂ


ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  23 minutes ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  43 minutes ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 1 hour ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਲੋਕਤੰਤਰ ਦੀ ਭਰੋਸਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣਗੇ ਚਾਰ ਮੈਗਾ ਰੁਜ਼ਗਾਰ ਮੇਲੇ ਏ. ਡੀ. ਸੀ. (ਡੀ) ਵਲੋਂ ਵਿਭਾਗਾਂ ਨਾਲ ਮੀਟਿੰਗ ਕਰ ਕੇ ਰੁਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਤਹਿਤ ਹਰ ਨੌਜਵਾਨ ਨੂੰ ਰੁਜ਼ਗਾਰ ਜਾਂ ਸਵੈ ਰੁਜ਼ਗਾਰ ਦਿਵਾਉਣ ਲਈ ਯਤਨਸ਼ੀਲ ਹੈ | ਇਸ ਮਿਸ਼ਨ ਅਧੀਨ ਸੂਬੇ ਵਿਚ 5ਵੇਂ ਮੈਗਾ ਰੁਜ਼ਗਾਰ ਮੇਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਇਸ ਕੜੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚਾਰ ਮੈਗਾ ਰੁਜ਼ਗਾਰ ਮੇਲੇ 20 ਤੋਂ 30 ਸਤੰਬਰ ਤੱਕ ਲਗਾਏ ਜਾਣਗੇ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਿੰਦਰ ਸਿੰਘ ਸਰਾ ਨੇ ਰੁਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਚਾਰ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣੇ ਹਨ | ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਡਰਾਈਵਿੰਗ ਸਕਿੱਲ ਮਾਹੂਆਣਾ ਮਲੋਟ ਵਿਖੇ 20 ਸਤੰਬਰ, ਗੁਰੂ ਤੇਗ ਬਹਾਦਰ ਖ਼ਾਲਸਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਛਾਪਿਆਂਵਾਲੀ ਮਲੋਟ ਵਿਖੇ 24 ਸਤੰਬਰ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 27 ਸਤੰਬਰ ਅਤੇ ਮਾਤਾ ਮਿਸ਼ਰੀ ਦੇਵੀ, ਡੀ. ਏ. ਵੀ. ਕਾਲਜ ਗਿੱਦੜਬਾਹਾ ਵਿਖੇ 30 ਸਤੰਬਰ ਨੂੰ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ | ਉਨ੍ਹਾਂ ਵਿਭਾਗੀ ਅਧਿਕਾਰੀਆਂ ਦੀ ਰੁਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਲਈ ਜ਼ਿੰਮੇਵਾਰੀ ਤੈਅ ਕਰਦੇ ਹੋਏ ਆਖਿਆ ਕਿ ਰੁਜ਼ਗਾਰ ਲੈਣ ਲਈ ਪੁੱਜਣ ਵਾਲੇ ਨੌਜਵਾਨਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਕਰਮ ਸਿੰਘ ਗੜ੍ਹਦੀਵਾਲ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਤਹਿਤ ਪ੍ਰਾਈਵੇਟ ਖੇਤਰ 'ਚ ਕਰੀਬ 6500 ਨੌਕਰੀਆਂ ਤੋਂ ਸੈਂਕੜੇ ਲੋਕਾਂ ਨੂੰ ਸਵੈ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮੇਲਿਆਂ ਵਿਚ 60 ਤੋਂ ਵੱਧ ਕੰਪਨੀਆਂ ਤੇ ਅਦਾਰੇ ਸ਼ਿਰਕਤ ਕਰਨਗੇ, ਜਦੋਂਕਿ ਮਾਹੂਆਣਾ, ਛਾਪਿਆਂਵਾਲੀ ਤੇ ਗਿੱਦੜਬਾਹਾ ਦੇ ਮੇਲਿਆਂ ਵਿਚ 35-35 ਦੇ ਕਰੀਬ ਕੰਪਨੀਆਂ ਤੇ ਅਦਾਰੇ ਸ਼ਿਰਕਤ ਕਰਨਗੇ | ਉਨ੍ਹਾਂ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੁਜ਼ਗਾਰ ਮੇਲਿਆਂ ਲਈ ਵੱਧ ਤੋਂ ਵੱਧ ਸਹਿਯੋਗ ਦੇਣ | ਇਸ ਮੀਟਿੰਗ ਵਿਚ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ, ਕੈਰੀਅਰ ਕਾਊਾਸਲਰ ਅਰਸ਼ਪ੍ਰੀਤ ਸਿੰਘ, ਜੀ.ਓ.ਜੀ ਜ਼ਿਲ੍ਹਾ ਹੈੱਡ ਮੇਜਰ ਜੀ. ਐੱਸ. ਔਲਖ, ਈ. ਓ. ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਬਿਪਨ ਕੁਮਾਰ, ਈ. ਓ. ਮਲੋਟ ਜਗਸੀਰ ਸਿੰਘ ਧਾਲੀਵਾਲ ਤੋਂ ਇਲਾਵਾ ਆਰਸੇਟੀ, ਮੱਛੀ ਪਾਲਣ, ਪਸ਼ੂ ਪਾਲਣ, ਡੇਅਰੀ ਵਿਕਾਸ ਵਿਭਾਗ, ਹੁਨਰ ਵਿਕਾਸ ਕੇਂਦਰ ਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ |

ਰਾਸ਼ਟਰੀ ਪੋਸ਼ਣ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਨਵਦੀਪ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸ਼ਣ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਖਸਤਾ ਹਾਲਤ ਸੜਕ ਨੂੰ ਸੁਧਾਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿਚ ਪਿੰਡ ਚੱਕ ਗਾਂਧਾ ਸਿੰਘ ਵਾਲਾ ਦੇ ਨੌਜਵਾਨ ਨੇ ਚੱਕ ਗਾਂਧਾ ਸਿੰਘ ਵਾਲਾ ਤੋਂ ਬਰੀਵਾਲਾ ਲਿੰਕ ਰੋਡ ਦੀ ਖਸਤਾ ਹਾਲਤ ਨੂੰ ਸੁਧਾਰਨ ਦੀ ਮੰਗ ਕੀਤੀ | ਸਭਾ ਦੇ ਸੂਬਾ ਜਰਨਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੂੰ ਵੱਖ-ਵੱਖ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਸ੍ਰੀ ਮੁਕਤਸਰ ਸਾਹਿਬ ਤੋਂ ਫਰੀਦਕੋਟ ਵਿਖੇ ਤਬਦੀਲ ਹੋ ਗਏ ਹਨ | ਅੱਜ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਨਿੱਘੀ ਵਿਦਾਇਗੀ ਦੇਣ ਸਮੇਂ ਵੱਖ-ਵੱਖ ਅਧਿਕਾਰੀਆਂ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਲੋਟ, 10 ਸਤੰਬਰ (ਪਾਟਿਲ)- ਬੀਤੇ ਦਿਨੀਂ ਪਿੰਡ ਔਲਖ ਦੇ ਨੌਜਵਾਨ ਕਿਸਾਨ ਸੁਖਰਾਜ ਸਿੰਘ ਦੀ ਖੇਤ ਵਿਚ ਪਾਣੀ ਵਾਲੀ ਮੋਟਰ ਨਾਲ ਕਰੰਟ ਲੱਗਣ ਕਰਕੇ ਮੌਕੇ 'ਤੇ ਮੌਤ ਹੋ ਗਈ | ਸੁਖਰਾਜ ਸਿੰਘ ਦੇ ਪਿਤਾ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਸੁਖਰਾਜ ਸਿੰਘ ਅਤੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਕਣਕ ਚੋਰੀ

ਮਲੋਟ, 10 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਰਹੂੜਿਆਂਵਾਲੀ ਵਿਖੇ ਚੋਰ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਬੱਚਿਆਂ ਦੇ ਮਿਡ-ਡੇ-ਮੀਲ ਲਈ ਰੱਖੀ ਗਈ ਕਣਕ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਨੂੰ ਦਰਜ ਕਰਵਾਈ ਆਪਣੀ ਸ਼ਿਕਾਇਤ ਵਿਚ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਪਿੰਡ ਹੁਸਨਰ ਦਾ ਮਾਮਲਾ ਹੱਲ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)-ਪਿੰਡ ਹੁਸਨਰ ਵਿਖੇ ਹੱਡਾਰੋੜੀ 'ਤੇ ਕਬਜ਼ੇ ਨੂੰ ਲੈ ਕੇ ਮਜ਼੍ਹਬੀ ਸਿੱਖ ਭਾਈਚਾਰੇ ਅਤੇ ਜੱਟ ਸਿੱਖ ਭਾਈਚਾਰੇ ਵਿਚਕਾਰ ਪਿਛਲੇ ਕਈ ਮਹੀਨਿਆਂ ਤੋਂ ਚੱਲੇ ਆ ਰਹੇ ਵਿਵਾਦ ਨੂੰ ਨਿਪਟਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ...

ਪੂਰੀ ਖ਼ਬਰ »

ਰਾਜਾ ਵੜਿੰਗ ਨੂੰ ਸਿਆਸੀ ਸਲਾਹਕਾਰ ਨਿਯੁਕਤ ਕਰਨ 'ਤੇ ਜ਼ਿਲ੍ਹੇ ਦਾ ਮਾਣ ਵਧਿਆ- ਬਰਾੜ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕਰਨ ਤੇ ਕੈਬਨਿਟ ਵਿਚ ਮੰਤਰੀ ਦਾ ਦਰਜਾ ਦੇਣ ਨਾਲ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇਕ ਕਾਬੂ

ਮਲੋਟ, 10 ਸਤੰਬਰ (ਗੁਰਮੀਤ ਸਿੰਘ ਮੱਕੜ)- ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜਦ ਸ਼ੱਕ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਨੇ ਨਵਨਿਯੁਕਤ ਬਲਾਕ ਸੰਮਤੀ ਦੇ ਚੇਅਰਮੈਨ ਸਮੇਤ ਸਮੂਹ ਸੰਮਤੀ ਮੈਂਬਰਾਂ ਨੂੰ ਦਿੱਤਾ ਅਸ਼ੀਰਵਾਦ

ਲੰਬੀ, 10 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਲਾਕ ਸੰਮਤੀ ਲੰਬੀ ਦੇ ਨਵਨਿਯੁਕਤ ਚੇਅਰਮੈਨ ਤੇ ਸਮੂਹ ਸੰਮਤੀ ਮੈਂਬਰਾਂ ਨੰੂ ਅਸ਼ੀਰਵਾਦ ਦਿੱਤਾ | ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਮੁਫ਼ਤ ਹੋਵੇਗਾ ਕਾਲੇ ਪੀਲੀਏ ਦਾ ਟੈੱਸਟ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਕਾਲੇ ਪੀਲੀਏ ਦੇ ਮਰੀਜ਼ਾਂ ਦਾ ਜ਼ਿਲ੍ਹਾ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿਚ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਜ਼ੋਨ ਪੱਧਰੀ ਮੁਕਾਬਲਿਆਂ 'ਚ ਆਦਰਸ਼ ਸਕੂਲ ਭਾਗੂ ਦਾ ਸ਼ਾਨਦਾਰ ਪ੍ਰਦਰਸ਼ਨ

ਲੰਬੀ, 10 ਸਤੰਬਰ (ਮੇਵਾ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਨਿਰਦੇਸ਼ਾਂ ਤੇ ਪ੍ਰਧਾਨ ਨਾਜਰ ਸਿੰਘ ਤੇ ਜ਼ੋਨਲ ਸਕੱਤਰ ਮੇਜਰ ਸਿੰਘ ਦੀ ਸੁਚੱਜੀ ਅਗਵਾਈ ਵਿਚ ਬੀਤੇ ਦਿਨੀਂ ਕਰਵਾਏ ਬਲਾਕ ਲੰਬੀ ਦੇ ਜ਼ੋਨਲ ਖੇਡ ਮੁਕਾਬਲਿਆਂ ਵਿਚ ਆਦਰਸ਼ ਸੀਨੀਅਰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਕੋਟਭਾਈ ਵਿਖੇ ਬਲਾਕ ਪ੍ਰਧਾਨ ਗੋਰਾ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਬਲਵਿੰਦਰ ਸਿੰਘ ਭੁੱਟੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਕੋਟਲੀ ਸੰਘਰ ਵਿਖੇ ਹੋਈ, ਜਿਸ ਵਿਚ ਬਲਵਿੰਦਰ ਸਿੰਘ ਥਾਂਦੇਵਾਲਾ ਸੂਬਾ ਕਮੇਟੀ ਮੈਂਬਰ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਬਲਾਕ ਪੱਧਰੀ ਭਾਸ਼ਨ ਮੁਕਾਬਲੇ ਲਈ ਹੋਈ ਚੋਣ

ਲੰਬੀ, 10 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਐੱਸ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲਿਆਂ ਤਹਿਤ ਦਸਮੇਸ਼ ਗਰਲਜ਼ ਕਾਲਜ ਆਫ਼ ਐਜੂਕੇਸ਼ਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡ ਮੁਕਾਬਲਿਆਂ 'ਚ ਜਿੱਤੇ 11 ਤਗਮੇ

ਮਲੋਟ, 10 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਜੋਗੀਆਂ ਮੁਹੱਲਾ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਤਿੰਨ ਦਿਨਾਂ ਖੇਡਾਂ ਵਿਚ 11 ਤਗਮੇ ਜਿੱਤ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਇੰਚਾਰਜ ਅਧਿਆਪਕ ਮਨੋਜ ...

ਪੂਰੀ ਖ਼ਬਰ »

ਵਿਮਲ ਕੁਮਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

ਲੰਬੀ, 10 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਸ਼ੇਅਰ ਆਫ਼ ਐਜੂਕੇਸ਼ਨ ਡਿਵੈਲਪਮੈਂਟ ਸੰਸਥਾ ਦਿੱਲੀ ਵਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਅਧਿਆਪਕ ਵਿਮਲ ਕੁਮਾਰ ਨੂੰ ਰਾਸ਼ਟਰੀ ਪੱਧਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਮੇਜਰ ਸਿੰਘ ਚੌਾਤਰਾ, ਸਰਪ੍ਰਸਤ ਬਖ਼ਸ਼ੀਸ਼ ਸਿੰਘ ਲਾਹੌਰੀਆ, ਜਨਰਲ ਸਕੱਤਰ ਓਮ ਪ੍ਰਕਾਸ਼ ਸ਼ਰਮਾ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੰਬੀ ਵਿਖੇ ਨਸ਼ਾ ਵਿਰੋਧੀ ਤੇ ਟ੍ਰੈਫਿਕ ਸਬੰਧੀ ਕੀਤਾ ਜਾਗਰੂਕ

ਲੰਬੀ, 10 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਨਸ਼ਾ ਵਿਰੋਧੀ ਤੇ ਟ੍ਰੈਫਿਕ ਸਬੰਧੀ ਜ਼ਿਲ੍ਹਾ ਪੁਲਿਸ ਦੇ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਯੂਨਿਟ ਦੇ ਇੰਚਾਰਜ ਗੁਰਾਂਦਿੱਤਾ ਸਿੰਘ ਨੇ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੇ ਸੁਖਚੈਨ ਸਿੰਘ ਬਣੇ ਬਲਾਕ ਪ੍ਰਧਾਨ

ਦੋਦਾ, 10 ਸਤੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਸੁਖਦੇਵ ਸਿੰਘ ਬੂੜਾ ਗੱੁਜਰ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਬਲਾਕ ਦੋਦਾ ਦੀ ਚੋਣ ਕੀਤੀ ਗਈ, ਜਿਸ 'ਚ ਸੁਖਚੈਨ ਸਿੰਘ ਆਸਾ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਆਉਣ ਦੇਵਾਂਗੇ- ਭੱਟੀ

ਰੁਪਾਣਾ, 10 ਸਤੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀ ਸਕੀਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡਾਂ 'ਚ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਤਹਿਤ ਅੱਜ ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਦੇ ਬੇਟੇ ਅਮਨਪ੍ਰੀਤ ਸਿੰਘ ਭੱਟੀ ਵਲੋਂ ਪਿੰਡ ਦਬੜ੍ਹਾ 'ਚ ਇੰਟਰਲਾਕ ...

ਪੂਰੀ ਖ਼ਬਰ »

ਰਾਜਾ ਵੜਿੰਗ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੱਖ ਮੰਤਰੀ ਪੰਜਾਬ ਦਾ ਸਿਆਸੀ ਸਲਾਹਕਾਰ ਤੇ ਕੈਬਨਿਟ ਰੈਂਕ ਦਿੱਤੇ ਜਾਣ ਦੇ ਫ਼ੈਸਲੇ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਸਵੇਰ ਤੋਂ ਹੀ ਰਾਜਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸਟਿੱਕਰ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਮੁਕਤਸਰ ਵਲੋਂ ਜਿਉਂਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਵਿੱਢੀ ਮੁਹਿੰਮ ਦੇ ਤਹਿਤ ਗੱਡੀਆਂ ਤੇ ਸਟਿੱਕਰ ਲਾਉਣ ਦੇ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੁੰਡੇ ਹਲਾਲ ਨੇ ਫੁੱਟਬਾਲ ਮੁਕਾਬਲੇ 'ਚ ਮਾਰੀ ਬਾਜ਼ੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕਨਵੀਨਰ ਡੀ. ਪੀ. ਈ. ਜਸਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂੰਨਣ ਕਲਾਂ ਵਿਖੇ ਲੱਖੇਵਾਲੀ ਅਤੇ ਰਾਣੀਵਾਲਾ ਜ਼ੋਨ ਦੀਆਂ ਟੀਮਾਂ ਦਾ ਫਾਈਨਲ ਮੁਕਾਬਲਾ ਕਰਵਾਇਆ ਗਿਆ, ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਵਲੋਂ ਸ੍ਰੀ ਗੰਗਾਨਗਰ ਤੋਂ ਜੰਮੂ ਰੇਲ ਗੱਡੀ ਨੂੰ ਵਾਇਆ ਅੰਮਿ੍ਤਸਰ ਕਰਨ ਦੀ ਮੰਗ

ਮਲੋਟ, 10 ਸਤੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ 12 ਨਵੰਬਰ 2019 ਨੂੰ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾ ਰਿਹਾ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕ ਇਤਿਹਾਸਕ ਜ਼ਿਲ੍ਹਾ ਹੈ ਅਤੇ ਇਸ ਜ਼ਿਲ੍ਹੇ 'ਚੋਂ ਸ੍ਰੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਨਾ ਲਈ ਸਭ ਦਾ ਸਹਿਯੋਗ ਜ਼ਰੂਰੀ- ਮਨਜੀਤ ਸਿੰਘ ਢੇਸੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨਰੋਏ ਸਮਾਜ ਦੀ ਸਿਰਜਨਾ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਗੱਲਬਾਤ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਮੰਡੀ ਬਰੀਵਾਲਾ, 10 ਸਤੰਬਰ (ਨਿਰਭੋਲ ਸਿੰਘ)-ਪਿੰਡ ਖੋਖਰ ਵਿਚ ਓ. ਬੀ. ਸੀ. ਬੈਂਕ ਸਰਾਏਨਾਗਾ ਅਤੇ ਲੀਡ ਬੈਂਕ ਭਾਰਤੀ ਸਟੇਟ ਬੈਂਕ ਸ੍ਰੀ ਮੁਕਤਸਰ ਸਾਹਿਬ ਵਲੋਂ ਵਿੱਤੀ ਸਾਖਰਤਾ ਕੈਂਪ ਲਾਇਆ ਗਿਆ | ਇਸ ਸਮੇਂ ਓ. ਬੀ. ਸੀ. ਬੈਂਕ ਸਰਾਏਨਾਗਾ ਦੇ ਮੈਨੇਜਰ ਵਿਜੇ ਬਿਸ਼ਨੋਈ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੋਟ ਵਿਖੇ ਪੰਘੂੜਾ ਸਥਾਪਤ ਕਰਨ ਦੀ ਮੰਗ

ਮਲੋਟ, 10 ਸਤੰਬਰ (ਪਾਟਿਲ)- ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿਚ ਪੰਘੂੜੇ ਦੀਆਂ ਸੇਵਾਵਾਂ ਨਹੀਂ ਹਨ | ਭਰੂਣ ਹੱਤਿਆ ਨੂੰ ਰੋਕਣ ਲਈ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਲਈ ਪੰਘੂੜੇ ਦੀਆਂ ...

ਪੂਰੀ ਖ਼ਬਰ »

ਆਯੁਰਵੈਦਿਕ ਕੈਂਪ ਲਗਾਇਆ

ਮਲੋਟ, 10 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਮਲਕੋ ਵਿਖੇ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਆਸ਼ਰਮ ਵਿਖੇ ਆਯੂਰਵੈਦਿਕ ਕੈਂਪ ਲਗਾਇਆ ਗਿਆ, ਜਿਸ ਵਿਚ ਨਾੜੀ ਜਾਂਚ ਦੇ ਮਾਹਿਰ ਵੈਦ ਡਾ. ਧਰਮਪਾਲ ਨੇ 192 ਮਰੀਜ਼ਾਂ ਦਾ ਮੁਫ਼ਤ ਨਾੜੀ ਪ੍ਰੀਖਣ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਪਿੰਡਾਂ 'ਚ ਅਮਨ ਸ਼ਾਂਤੀ ਬਰਕਰਾਰ ਰੱਖਣਾ ਸਭ ਦਾ ਸਾਂਝਾ ਫਰਜ਼-ਇੰਦੌਰਾ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)- ਪਿੰਡ ਹੁਸਨਰ ਵਿਖੇ ਪਿੰਡੋਂ ਬਾਹਰਲੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਉਪਜੇ ਗਏ ਮਾਹੌਲ ਨਾਲ ਭਾਈਚਾਰਿਆਂ ਵਿਚ ਪੈਦਾ ਹੋਏ ਤਣਾਅ ਨੂੰ ਖ਼ਤਮ ਕਰਨ ਅਤੇ ਪਿੰਡ ਵਿਚ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਐੱਸ. ਸੀ. ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)-ਨਾਲਸਾ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਤਹਿਤ ਤੇ ਸੁਖਵਿੰਦਰ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਸਾਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਬੀ. ਐੱਲ. ਓ ਵਲੋਂ ਬੀ.ਐੱਲ.ਓ. ਹਾਈਬਿ੍ਡ ਰਜਿਸਟਰ ਐਪ ਦਾ ਬਾਇਕਾਟ ਕਰਨ ਦਾ ਫ਼ੈਸਲਾ

ਮਲੋਟ, 10 ਸਤੰਬਰ (ਪਾਟਿਲ)- ਪੰਜਾਬ ਸਟੇਟ ਬੂਥ ਲੈਵਲ ਅਫ਼ਸਰਜ਼ ਐਸੋਸੀਏਸ਼ਨ ਵਿਧਾਨ ਸਭਾ ਹਲਕਾ 085 ਮਲੋਟ ਦੀ ਹੰਗਾਮੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਹਿਤਾ ਤੇ ਗੁਰਚਰਨ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਬੀ.ਐੱਲ.ਓ. ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜਸਵਿੰਦਰ ਸਿੰਘ ਫ਼ੱਤਣਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »

ਮੁੱਖ ਦਫ਼ਤਰ ਪਟਿਆਲਾ ਵਿਖੇ ਧਰਨਾ 18 ਨੂੰ

ਦੋਦਾ, 10 ਸਤੰਬਰ (ਰਵੀਪਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਠੇਕਾ ਸੰਘਰਸ਼ ਮੋਰਚਾ ਵਲੋਂ 18 ਸਤੰਬਰ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਪਟਿਆਲਾ ਮੁੱਖ ਦਫ਼ਤਰ ਦਿੱਤੇ ਜਾ ਰਹੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀਆਂ ਚੋਣਾਂ ਨੌਜਵਾਨਾਂ ਦੇ ਸਿਆਸੀ ਝੁਕਾਅ ਦੀ ਪ੍ਰਤੀਨਿਧਤਾ ਕਰਦੀਆਂ-ਅਭੈ ਢਿੱਲੋਂ

ਗਿੱਦੜਬਾਹਾ, 10 ਸਤੰਬਰ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੀਆਂ ਹੋਈਆਂ ਵਿਦਿਆਰਥੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਅੱੈਸ.ਓ.ਆਈ (ਸੋਈ) ਵਲੋਂ ਵੱਡੀ ਜਿੱਤ ਪ੍ਰਾਪਤ ਕਰਨ 'ਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX