ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਭਾਦੋਂ ਸੰਮਤ 551

ਕਪੂਰਥਲਾ / ਫਗਵਾੜਾ

ਮੁੱਖ ਮੰਤਰੀ ਵਲੋਂ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਵਿਚ ਉੱਘੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਲੋਂ ਪਵਿੱਤਰ ਕਾਲੀ ਵੇਈਾ ਦੀ ਕੀਤੀ ਜਾ ਰਹੀ ਕਾਰ ਸੇਵਾ ਤੇ ਹੋਰ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬਾਬਾ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਦੀ ਮੰਗ ਹੈ ਕਿ ਪਵਿੱਤਰ ਵੇਈਾ ਵਿਚ ਸਾਫ਼ ਸੁਥਰੇ ਪਾਣੀ ਦੇ ਵਹਾਅ ਲਈ 500 ਕਿਊਸਿਕ ਪਾਣੀ ਛੱਡਿਆ ਜਾਵੇ ਤਾਂ ਜੋ ਇਸ ਵਿਸ਼ੇਸ਼ ਇਤਿਹਾਸਕ ਧਰੋਹਰ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਦੇ ਵਹਾਅ ਨੂੰ ਨਿਰੰਤਰ ਜਾਰੀ ਰੱਖਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਮੁੱਖ ਮੰਤਰੀ ਨੇ ਬਾਬਾ ਸੀਚੇਵਾਲ ਨੂੰ ਵੇਈਾ ਵਿਚ 500 ਕਿਊਸਿਕ ਪਾਣੀ ਛੱਡਣ ਦਾ ਭਰੋਸਾ ਦਿਵਾਇਆ ਤਾਂ ਜੋ ਵੇਈਾ ਦਾ ਵਹਾਅ ਲਗਾਤਾਰ ਬਣਿਆ ਰਹੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਾਕਸ਼ ਪੁਰਬ ਮਨਾਉਣਾ ਤੱਦ ਹੀ ਸਾਰਥਿਕ ਹੋ ਸਕਦਾ ਹੈ, ਜੇਕਰ ਸਿੱਖ ਫਲਸਫੇ ਨੂੰ ਜਨਮ ਦੇਣ ਵਾਲੀ ਪਵਿੱਤਰ ਵੇਈਾ ਨੂੰ ਜਿਉਂਦੀ ਰੱਖਿਆ ਜਾਵੇ | ਇਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਨਾਲ ਉਨ੍ਹਾਂ ਦੇ ਮੁੱਖ ਪਿ੍ੰਸੀਪਲ ਸਕੱਤਰ ਸੁਰੇਸ਼ ਕੁਮਾਰ, ਜਲੰਧਰ ਜ਼ੋਨ ਦੇ ਆਈ.ਜੀ. ਨੌ ਨਿਹਾਲ ਸਿੰਘ, ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ, ਐਸ.ਐਸ.ਪੀ. ਸਤਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ |

ਜ਼ਹਿਰੀਲੀ ਵਸਤੂ ਨਿਗਲਣ ਕਾਰਨ ਇਕ ਵਿਅਕਤੀ ਦੀ ਮੌਤ

ਕਪੂਰਥਲਾ, 10 ਸਤੰਬਰ (ਸਡਾਨਾ)-ਇਕ ਵਿਅਕਤੀ ਵਲੋਂ ਭੇਦਭਰੀ ਹਾਲਤ ਵਿਚ ਕੋਈ ਜ਼ਹਿਰੀਲੀ ਚੀਜ਼ ਨਿਗਲਅਣ ਕਾਰਨ ਉਸ ਦੀ ਮੌਤ ਹੋ ਗਈ | ਸਿਟੀ ਪੁਲਿਸ ਨੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਮਿ੍ਤਕ ਵਿਅਕਤੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਪੂਰਥਲਾ ਦੇ ਸਿਵਲ ਹਸਪਤਾਲ ਨੂੰ ਅਗਲੇ ਮਹੀਨੇ ਮਿਲੇਗੀ ਆਈ.ਸੀ.ਯੂ. ਦੀ ਸਹੂਲਤ

ਕਪੂਰਥਲਾ, 10 ਸਤੰਬਰ (ਸਡਾਨਾ)-ਸਿਹਤ ਵਿਭਾਗ ਵਲੋਂ ਕਪੂਰਥਲਾ ਸ਼ਹਿਰ ਦੀ ਲੰਮੇ ਸਮੇਂ ਤੋਂ ਸਿਵਲ ਹਸਪਤਾਲ ਵਿਖੇ ਆਈ.ਸੀ.ਯੂ. ਬਣਾਉਣ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਅੱਜ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਕੁਮਾਰ ਰਾਹੁਲ ਤੇ ਡਾਇਰੈਕਟਰ ਹੈਲਥ ਡਾ: ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਵਿਚ ਜ਼ਖ਼ਮੀ ਵਿਅਕਤੀ ਦੀ ਮੌਤ

ਫਗਵਾੜਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਅਰਬਨ ਅਸਟੇਟ ਇਲਾਕੇ ਦੇ ਵਿਚ ਸੜਕ ਹਾਦਸੇ ਦੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ | ਪੁਲਿਸ ਨੇ ਮੋਟਰਸਾਈਕਲ ਸਵਾਰ ਦੇ ਿਖ਼ਲਾਫ਼ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਨੋਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਵਲੋਂ ਸਫ਼ਾਈ ਤੇ ਵਾਈਟ ਪੇਂਟ ਦੀ ਸੇਵਾ

ਸੁਲਤਾਨਪੁਰ ਲੋਧੀ, 10 ਸਤੰਬਰ (ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਭੁਲੱਥ ਦੀ ਸੰਗਤ ਵਲੋਂ ਅੱਜ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੁਲਤਾਨਪੁਰ ਲੋਧੀ ਪੁੱਜ ਕੇ ਪੂਰਾ ਦਿਨ ਗੁਰੂ ਨਗਰੀ ...

ਪੂਰੀ ਖ਼ਬਰ »

ਮੁਹੱਲਾ ਭਗਤਪੁਰਾ ਦਾ ਨੌਜਵਾਨ ਭੇਦਭਰੀ ਹਾਲਤ ਵਿਚ ਲਾਪਤਾ

ਫਗਵਾੜਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਭਗਤਪੁਰਾ ਮੁਹੱਲੇ ਦੇ ਇੱਕ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਸਬੰਧੀ ਥਾਣਾ ਸਤਨਾਮਪੁਰਾ ਪੁਲਿਸ ਨੇ ਤਸਵੀਰ ਜਾਰੀ ਕੀਤੀ ਹੈ | ਪੁਲਿਸ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਅਤੁੱਲ ਕੁਮਾਰ ਪੁੱਤਰ ਨਰਿੰਦਰ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਇੱਕ ਵਿਅਕਤੀ ਲਾਪਤਾ

ਫਗਵਾੜਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਮੁਹੱਲਾ ਹਾਕੂਪੁਰਾ ਤੋਂ ਭੇਦਭਰੀ ਹਾਲਤ ਵਿਚ ਇੱਕ ਵਿਅਕਤੀ ਲਾਪਤਾ ਹੋ ਗਿਆ ਹੈ | ਥਾਣਾ ਸਤਨਾਮਪੁਰਾ ਪੁਲਿਸ ਨੇ ਉਕਤ ਵਿਅਕਤ ਨੂੰ ਲੱਭਣ ਦੇ ਲਈ ਉਸ ਦੀ ਤਸਵੀਰ ਜਾਰੀ ਕੀਤੀ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ 21 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਵਾਟਰ ਪੰਪ

ਫਗਵਾੜਾ, 10 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਸਾਬਕਾ ਨਗਰ ਕੌਾਸਲ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਅਣਥੱਕ ਯਤਨਾਂ ਸਦਕਾ ਮੁਹੱਲਾ ਗੁਰੂ ਨਾਨਕਪੁਰਾ ਅਤੇ ਨਾਲ ਲੱਗਦਿਆਂ ਇਲਾਕਿਆਂ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਮੁਜ਼ਾਹਰਾ

ਫਗਵਾੜਾ, 10 ਸਤੰਬਰ (ਹਰੀਪਾਲ ਸਿੰਘ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਿਖ਼ਲਾਫ਼ ਦਰਜ਼ ਕੇਸ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ | ਲੋਕ ਇਨਸਾਫ਼ ਪਾਰਟੀ ਦੇ ਐਸ.ਸੀ ਵਿੰਗ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਦੀ ਮੀਟਿੰਗ

ਸੁਲਤਾਨਪੁਰ ਲੋਧੀ, 10 ਸਤੰਬਰ (ਨਰੇਸ਼ ਹੈਪੀ, ਥਿੰਦ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਦੀ ਇਕ ਮੀਟਿੰਗ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਕਾਰ ਸਿੰਘ ਹਰਨਾਮਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਹਾਇਕ ਖ਼ਜ਼ਾਨਚੀ ਅੰਗਰੇਜ਼ ਸਿੰਘ ਢਿੱਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਢਿਲਵਾਂ, 10 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ )-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਅੱਜ ਮਿਆਣੀ ਬਾਕਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਬੇਗੋਵਾਲ ਦਾ ਵਿਦਿਆਰਥੀ ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ਲਈ ਰਵਾਨਾ

ਬੇਗੋਵਾਲ, 10 ਸਤੰਬਰ (ਸੁਖਜਿੰਦਰ ਸਿੰਘ)-ਸੰਤ ਪੇ੍ਰਮ ਸਿੰਘ ਖ਼ਾਲਸਾ ਕਾਲਜ ਬੇਗੋਵਾਲ ਦਾ ਹੋਣਹਾਰ ਵਿਦਿਆਰਥੀ ਸਚਿਨ ਸਿੰਘ ਬੀ.ਏ. ਭਾਗ ਤੀਜਾ, ਮਲੇਸ਼ੀਆ ਵਿਖੇ 14 ਤੋ 15 ਤੱਕ ਹੋ ਰਹੀ ਪਹਿਲੀ ਓਪਨ ਮਲੇਸ਼ੀਆ ਕਰਾਟੇ ਚੈਂਪੀਅਨਸ਼ਿਪ ਭਾਗ ਲੈਣ ਲਈ ਰਵਾਨਾ ਹੋ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਨੇ ਸੜਕਾਂ ਨੂੰ ਚੌੜਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ-ਪਰਮਜੀਤ ਸਿੰਘ ਐਡਵੋਕੇਟ

ਸੁਭਾਨਪੁਰ, 10 ਸਤੰਬਰ (ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸੁਲਤਾਨਪੁਰ ਲੋਧੀ ਨੂੰ ਜਾਣ ਵਾਲੀਆਂ ਮੁੱਖ ਸੜਕਾਂ ਦੀ ...

ਪੂਰੀ ਖ਼ਬਰ »

ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ਲਈ ਜ਼ਰੂਰੀ ਹੈ ਪੌਸ਼ਟਿਕ ਖ਼ੁਰਾਕ-ਡਾ. ਭਾਰਤੀ

ਭੁਲੱਥ, 10 ਸਤੰਬਰ (ਮੁਲਤਾਨੀ)-ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਡੀ.ਐਚ ਭੁਲੱਥ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦੇਸ ਰਾਜ ਭਾਰਤੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਬੋਲਦੀਆਂ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਭਗਤਪੁਰਾ ਵਿਖੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ

ਫਗਵਾੜਾ 10 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ 1 ਅਗਸਤ 2019 ਤੋਂ ਸਰਕਾਰ ਵਲੋਂ ਸ਼ੁਰੂ ਕੀਤੀ ਆਯੁੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮੁਹੱਲਾ ਡਿਵੈਲਪਮੈਂਟ ਕਮੇਟੀ ਭਗਤਪੁਰਾ ਭਾਣੋਕੀ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਸਮਾਗਮ 22 ਸਤੰਬਰ ਨੂੰ

ਕਪੂਰਥਲਾ, 10 ਸਤੰਬਰ (ਜੱਜ)-ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਬਾਬਾ ਬਖ਼ਤਾਵਰ ਸਿੰਘ ਤੇ ਸੰਤੋਖ ਸਿੰਘ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ 22 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸੰਤਸਰ ਸਾਹਿਬ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਡਡਵਿੰਡੀ 'ਚ ਵਿੱਤੀ ਸਾਖਰਤਾ ਕੈਂਪ ਲਗਾਇਆ

ਡਡਵਿੰਡੀ, 10 ਸਤੰਬਰ (ਬਲਬੀਰ ਸੰਧਾ)-ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਕਪੂਰਥਲਾ ਵਲੋਂ ਜ਼ਿਲ੍ਹਾ ਮੈਨੇਜਰ ਗੁਰਬਖ਼ਸ਼ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਬੈਕ ਬਰਾਂਚ ਡਡਵਿੰਡੀ ਵਿਖੇ ਬਰਾਂਚ ਮੈਨੇਜਰ ਪਿੰਦਰਜੀਤ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਮਾਰੀਆ ਮੱਲਾਂ

ਨਡਾਲਾ, 10 ਸਤੰਬਰ (ਪ.ਪ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਕੂਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਦੇ 120 ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਹਿੱਸਾ ਲਿਆ ਅਤੇ ਵੱਡੀਆਂ ਮੱਲਾਂ ਮਾਰੀਆਂ | ਸਕੂਲ ਦੀ ਸਰੀਰਕ ਸਿੱਖਿਆ ਦੇ ...

ਪੂਰੀ ਖ਼ਬਰ »

ਘਰੋਂ ਦਵਾਈ ਲੈਣ ਗਏ ਬਜ਼ੁਰਗ ਦਾ 10 ਦਿਨਾਂ ਬਾਅਦ ਵੀ ਕੋਈ ਥਹੁ ਪਤਾ ਨਹੀਂ ਲੱਗਾ

ਨਡਾਲਾ, 10 ਸਤੰਬਰ (ਮਾਨ)-ਪਿੰਡ ਬੂਲੇਵਾਲ ਵਾਸੀ ਬਜ਼ੁਰਗ ਜੋ ਕਿ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਹਨ, ਗੁੰਮ ਹੋਣ ਦੇ 10 ਦਿਨਾਂ ਬਾਅਦ ਵੀ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ | ਇਸ ਸਬੰਧੀ ਬਲਵਿੰਦਰ ਕੌਰ ਵਾਸੀ ਬੂਲੇਵਾਲ ਥਾਣਾ ਭੁਲੱਥ ਨੇ ਦੱਸਿਆ ਕਿ ਉਨ੍ਹਾਂ ਦਾ ਪਤੀ ਟਹਿਲ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨਾਲ ਮੁਲਾਕਾਤ

ਕਪੂਰਥਲਾ, 10 ਸਤੰਬਰ (ਸਡਾਨਾ)-ਪੰਜਾਬ ਸਰਕਾਰ ਦੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਦਾ ਅੱਜ ਕਪੂਰਥਲਾ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਹ ਆਪਣੇ ਭਤੀਜੇ ਐਡਵੋਕੇਟ ਇੰਦਰਜੀਤ ਸਿੰਘ ਥਿੰਦ ਦੇ ਘਰ ਵਿਖੇ ਕੁੱਝ ...

ਪੂਰੀ ਖ਼ਬਰ »

ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਦਾਰੇਵਾਲ ਨੇੜੇ ਬੰਨ੍ਹ ਵਿਚ ਪਿਆ ਪਾੜ ਪੂਰਿਆ

ਸੁਲਤਾਨਪੁਰ ਲੋਧੀ, 10 ਸਤੰਬਰ (ਹੈਪੀ, ਥਿੰਦ)-ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਸੰਤ ਬਾਬਾ ਤਾਰਾ ਸਿੰਘ, ਸੰਤ ਬਾਬਾ ਚਰਨ ਸਿੰਘ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਪਿੰਡ ਦਾਰੇਵਾਲ ਸਾਹਮਣੇ 2 ਕਿੱਲੋਮੀਟਰ ਲੰਮਾ ਪਏ ਪਾੜ ਨੂੰ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਰਿਆਸ ਸਿਟੀਜ਼ਨ ਵੈੱਲਫੇਅਰ ਕੌ ਾਸਲ ਨੇ ਬਦਲੀ ਸਰਕਾਰੀ ਪ੍ਰਾਇਮਰੀ ਸਕੂਲ ਹੁਸ਼ਿਆਰਪੁਰ ਰੋਡ ਦੀ ਨੁਹਾਰ

ਫਗਵਾੜਾ 10 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ (ਰਜਿ:) ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਵਧੀਆ ਵਾਤਾਵਰਨ ਸਿਰਜਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਪਿੰਡ ਬੂਟਾਂ ਵਿਖੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਦਾ ਜਖੀਰਾ ਬਰਾਮਦ

ਕਪੂਰਥਲਾ, 10 ਸਤੰਬਰ (ਸਡਾਨਾ)-ਆਬਕਾਰੀ ਵਿਭਾਗ ਦੀ ਟੀਮ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਦੇਰ ਰਾਤ ਪਿੰਡ ਬੂਟਾਂ ਵਿਖੇ ਛਾਪੇਮਾਰੀ ਕਰਕੇ ਨਜਾਇਜ਼ ਸ਼ਰਾਬ ਦਾ ਇਕ ਵੱਡਾ ਜਖੀਰਾ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ...

ਪੂਰੀ ਖ਼ਬਰ »

ਮੰਤਰੀ ਚੰਨੀ ਤੇ ਵਿਧਾਇਕ ਚੀਮਾ ਨੇ ਸੰਤ ਬਾਬਾ ਲੀਡਰ ਸਿੰਘ ਨੂੰ ਦਿੱਤਾ ਸੱਦਾ ਪੱਤਰ

ਫੱਤੂਢੀਂਗਾ, 10 ਸਤੰਬਰ (ਬਲਜੀਤ ਸਿੰਘ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਨੂੰ ...

ਪੂਰੀ ਖ਼ਬਰ »

ਕਸਬਾ ਭੁਲੱਥ ਦੇ ਸਮੂਹ ਦੁਕਾਨਦਾਰਾਂ ਦੀ ਭਰਵੀਂ ਮੀਟਿੰਗ

ਭੁਲੱਥ, 10 ਸਤੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੇ ਸਮੂਹ ਦੁਕਾਨਦਾਰਾਂ ਵਲੋਂ ਇਕ ਭਰਵੀਂ ਮੀਟਿੰਗ ਰਾਧੇ ਸ਼ਿਆਮ ਮੰਦਿਰ ਵਿਖੇ ਕੀਤੀ ਗਈ ਜਿਸ ਵਿਚ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਆਪੋ ਆਪਣੇ ਵਿਚਾਰ ਰੱਖੇ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਬਲਾਕ ਫਗਵਾੜਾ ਦੀ ਸਰਬਸੰਮਤੀ ਨਾਲ ਚੋਣ 'ਚ ਸੁਖਵਿੰਦਰ ਸਿੰਘ ਪ੍ਰਧਾਨ ਅਤੇ ਰਵਿੰਦਰ ਬੰਗਾ ਜਨਰਲ ਸਕੱਤਰ ਚੁਣੇ

ਫਗਵਾੜਾ, 10 ਸਤੰਬਰ (ਅਸ਼ੋਕ ਵਾਲੀਆ)-ਡੀ.ਟੀ.ਐਫ. ਬਲਾਕ ਫਗਵਾੜਾ ਦੀ ਚੋਣ ਜਿਲ੍ਹਾ ਕਮੇਟੀ ਮੈਂਬਰਾਂ ਪ੍ਰਮੋਦ ਸ਼ਰਮਾ ਅਤੇ ਸਰਵਣ ਸਿੰਘ ਔਜਲਾ ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਹੋਈ | ਇਸ ਸਮੇਂ ਵੱਖ-ਵੱਖ ਡੈਲੀਗੇਟਾਂ ਅਤੇ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਖੋਹਣ ਵਾਲੇ ਲੁਟੇਰਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਸੁਲਤਾਨਪੁਰ ਲੋਧੀ, 10 ਸਤੰਬਰ (ਪ.ਪ੍ਰ.)-ਪਰਮਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗੁਰੂ ਨਾਨਕ ਨਗਰ ਸੁਲਤਾਨਪੁਰ ਲੋਧੀ ਨੇ ਬਿਆਨ ਰਾਹੀਂ ਦੋਸ਼ ਲਗਾਇਆ ਕਿ ਉਸ ਦਾ ਮੋਟਰਸਾਈਕਲ ਪਿਛਲੇ 15 ਦਿਨ ਪਹਿਲਾਂ ਲੁਟੇਰਿਆਂ ਵਲੋਂ ਖੋਹ ਲਿਆ ਗਿਆ ਸੀ, ਪ੍ਰੰਤੂ ਪੁਲਿਸ ਵਲੋਂ ਅਜੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸ਼ੁਰੂ

ਕਪੂਰਥਲਾ, 10 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਪੂਰਥਲਾ ਜ਼ਿਲ੍ਹੇ ਦੀਆਂ 65ਵੀਆਂ ਸਕੂਲ ਖੇਡਾਂ ਅੱਜ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਆਰੰਭ ਹੋਈਆਂ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਖਿਡਾਰੀਆਂ ਨੂੰ ਆਸ਼ੀਰਵਾਦ ...

ਪੂਰੀ ਖ਼ਬਰ »

ਡਾ: ਸ਼ਿੰਗਾਰਾ ਸਿੰਘ ਦੀ ਮੌਤ ਨਾਲ ਡਾਕਟਰੀ ਇਤਿਹਾਸ ਦੇ ਇਕ ਯੁੱਗ ਦਾ ਹੋਇਆ ਅੰਤ

ਜਲੰਧਰ, 10 ਸਤੰਬਰ (ਐੱਮ. ਐੱਸ. ਲੋਹੀਆ)-ਅੱਜ ਸਵੇਰੇ ਕਰੀਬ 6.20 ਮਿੰਟ 'ਤੇ ਡਾ: ਸ਼ਿੰਗਾਰਾ ਸਿੰਘ ਦਾ ਦਿਹਾਂਤ ਹੋ ਗਿਆ, ਦੀ ਮੌਤ ਨਾਲ ਜਿਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉਥੇ ਜਲੰਧਰ 'ਚ ਡਾਕਟਰੀ ਇਤਿਹਾਸ ਦੇ ਇਕ ਯੁੱਗ ਦਾ ਵੀ ਅੰਤ ਹੋ ਗਿਆ | 84 ਸਾਲ ਦੇ ਡਾ: ਸ਼ਿੰਗਾਰਾ ਸਿੰਘ ...

ਪੂਰੀ ਖ਼ਬਰ »

ਮੋਠਾਂਵਾਲਾ ਵਿਚ 2 ਰੋਜ਼ਾ ਦੂਸਰਾ ਮਹਾਨ ਗੁਰਮਤਿ ਸਮਾਗਮ 20 ਤੋਂ

ਡਡਵਿੰਡੀ, 10 ਸਤੰਬਰ (ਬਲਬੀਰ ਸੰਧਾ)-ਸਮੂਹ ਨਗਰ ਨਿਵਾਸੀ ਪਿੰਡ ਮੋਠਾਂਵਾਲਾ ਅਤੇ ਸੰਤ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 2 ਰੋਜ਼ਾ ਦੂਸਰਾ ...

ਪੂਰੀ ਖ਼ਬਰ »

ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਨੇ ਕੱਢੀ ਸਕੂਟਰ ਮੋਟਰਸਾਈਕਲ ਰੈਲੀ

ਕਪੂਰਥਲਾ, 10 ਸਤੰਬਰ (ਸਡਾਨਾ)-ਰੇਲ ਕੋਚ ਫ਼ੈਕਟਰੀ ਦੇ ਨਿਗਮੀਕਰਨ ਦੇ ਵਿਰੋਧ ਵਿਚ ਆਰ.ਸੀ.ਐਫ. ਬਚਾਓ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਦੁਪਹਿਰ ਦੇ ਸਮੇਂ ਰੇਲ ਕੋਚ ਫ਼ੈਕਟਰੀ ਦੇ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਡਾ: ਬੀ.ਆਰ. ਅੰਬੇਡਕਰ ਚੌਾਕ ਤੋਂ ਰੇਲਵੇ ...

ਪੂਰੀ ਖ਼ਬਰ »

ਖੈੜਾ ਦੋਨਾ ਸੈਂਟਰ ਦੇ ਸੈਂਟਰ ਹੈੱਡ ਟੀਚਰ ਵਜੋਂ ਅਜੀਤ ਸਿੰਘ ਨੇ ਅਹੁਦਾ ਸੰਭਾਲਿਆ

ਕਪੂਰਥਲਾ, 10 ਸਤੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਸੈਂਟਰ ਹੈੱਡ ਟੀਚਰ ਦੀ ਚੋਣ ਉਪਰੰਤ ਅਜੀਤ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਖੈੜਾ ਦੋਨਾ ਵਿਚ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਕਰਨ ਮਨੁੱਖ ਦਾ ਪਰਮ ਧਰਮ-ਅਸ਼ੋਕ ਪੁਰੀ

ਕਪੂਰਥਲਾ, 10 ਸਤੰਬਰ (ਵਿ.ਪ੍ਰ.)-ਲੋੜਵੰਦਾਂ ਦੀ ਸੇਵਾ ਕਰਨਾ ਮਨੁੱਖ ਦਾ ਪਰਮ ਧਰਮ ਹੈ, ਇਸ ਲਈ ਸਾਨੂੰ ਹਮੇਸ਼ਾ ਲੋੜਵੰਦ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ | ਇਹ ਸ਼ਬਦ ਪ੍ਰਵਾਸੀ ਭਾਰਤੀ ਅਸ਼ੋਕ ਪੁਰੀ ਚੇਅਰਮੈਨ ਆਸ਼ਿਆਨਾ ਚੈਰਟੀ ਯੂ.ਕੇ. ਨੇ 'ਆਪਣੀ ਰਸੋਈ' ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀਆਂ 28 ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ੇ ਜਿੱਤੇ

ਨਡਾਲਾ, 10 ਸਤੰਬਰ (ਮਾਨ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਦੀਆਂ 28 ਵਿਦਿਆਰਥਣਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਵਿਚੋਂ ਵਜ਼ੀਫ਼ੇ ਪ੍ਰਾਪਤ ਕਰਕੇ ਪੰਜਾਬ ਵਿਚੋਂ ਦੂਜਾ ਅਸਥਾਨ ਪ੍ਰਾਪਤ ਕੀਤਾ ਹੈ | ਧਰਮ ...

ਪੂਰੀ ਖ਼ਬਰ »

ਜਰਨੈਲ ਸਿੰਘ ਸਰਪੰਚ ਉੱਚਾ ਪਿੰਡ ਬਣੇ ਕਾਂਗਰਸ ਐਸ. ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ

ਫਗਵਾੜਾ, 10 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਵਲੋਂ ਜਰਨੈਲ ਸਿੰਘ ਸਰਪੰਚ ਉੱਚਾ ਪਿੰਡ ਨੂੰ ਪਾਰਟੀ ਹਾਈਕਮਾਂਡ ਵਲੋਂ ਕਾਂਗਰਸ ਐਸ.ਸੀ. ਸੈੱਲ ਜ਼ਿਲ੍ਹਾ ਕਪੂਰਥਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਇਸ ਸਬੰਧੀ ਨਿਯੁਕਤੀ ਪੱਤਰ ਸਰਪੰਚ ਜਰਨੈਲ ਸਿੰਘ ...

ਪੂਰੀ ਖ਼ਬਰ »

ਸਤਗੁਰਦੇਵ ਸਿੰਘ ਨਮਿਤ ਅੰਤਿਮ ਅਰਦਾਸ ਸਬੰਧੀ ਸਮਾਗਮ

ਨਡਾਲਾ, 10 ਸਤੰਬਰ (ਮਾਨ)-ਪਿੰਡ ਮਾਡਲ ਟਾਊਨ ਵਿਖੇ ਸਤਗੁਰਦੇਵ ਸਿੰਘ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵੱਲੋਂ ਪਿੰਡ ਮਾਡਲ ਟਾਊਨ 'ਚ ਸਤਗੁਰਦੇਵ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚਰਨਜੀਤ ਚੰਨੀ, ਵਿਧਾਇਕ ਨਵਤੇਜ ਸਿੰਘ ਚੀਮਾ ਖੈੜਾ ਬੇਟ ਵਿਖੇ ਪਹੰੁਚੇ

ਭੰਡਾਲ ਬੇਟ, 10 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾ 550ਵੇਂ ਸ਼ਤਾਬਦੀ ਸਮਾਗਮ ਸਬੰਧੀ ਇਲਾਕੇ ਦੇ ਸੰਤਾਂ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਗਰੈਂਡ ਪੇਰੈਂਟਸ ਡੇ ਮਨਾਇਆ

ਕਪੂਰਥਲਾ, 10 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਵਿਖੇ ਜੂਨੀਅਰ ਵਿੰਗ 'ਚ ਵਿਦਿਆਰਥੀਆਂ ਦੇ ਗਰੈਂਡ ਪੇਰੈਂਟਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੀਬੀ ਬਚਨ ਕੌਰ ਬਤੌਰ ਮੁੱਖ ਮਹਿਮਾਨ ਤੇ ਬੀਬੀ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਪਵਿੱਤਰ ਨਗਰੀ ਦੇ ਸਵਾਗਤੀ ਗੇਟਾਂ ਮੂਹਰੇ ਖੁੱਲੇ੍ਹ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਵਿਰੁੱਧ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਸੁਲਤਾਨਪੁਰ ਲੋਧੀ, 10 ਸਤੰਬਰ (ਪ.ਪ੍ਰ. ਰਾਹੀਂ)-ਇੰਟਰਨੈਸ਼ਨਲ ਪੰਥਕ ਦਲ ਪੰਜਾਬ ਦੀ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਵਿੱਤਰ ਨਗਰੀ ਦੇ ਅੰਦਰ ਅਤੇ ਬਾਹਰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਸੇਵਾ ਕਰਨ ਮਨੁੱਖ ਦਾ ਪਰਮ ਧਰਮ-ਅਸ਼ੋਕ ਪੁਰੀ

ਕਪੂਰਥਲਾ, 10 ਸਤੰਬਰ (ਵਿ.ਪ੍ਰ.)-ਲੋੜਵੰਦਾਂ ਦੀ ਸੇਵਾ ਕਰਨਾ ਮਨੁੱਖ ਦਾ ਪਰਮ ਧਰਮ ਹੈ, ਇਸ ਲਈ ਸਾਨੂੰ ਹਮੇਸ਼ਾ ਲੋੜਵੰਦ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ | ਇਹ ਸ਼ਬਦ ਪ੍ਰਵਾਸੀ ਭਾਰਤੀ ਅਸ਼ੋਕ ਪੁਰੀ ਚੇਅਰਮੈਨ ਆਸ਼ਿਆਨਾ ਚੈਰਟੀ ਯੂ.ਕੇ. ਨੇ 'ਆਪਣੀ ਰਸੋਈ' ਨੂੰ ...

ਪੂਰੀ ਖ਼ਬਰ »

2 ਦਿਨਾ ਸਾਲਾਨਾ ਮੇਲਾ ਅੱਜ ਤੋਂ

ਕਰਤਾਰਪੁਰ, 10 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਪਿੰਡ ਭੀਖਾ ਨੰਗਲ ਤੇ ਮੱਲੀਆਂ ਦਰਗਾਹ ਪੀਰ ਬਾਬਾ ਖਾਕੀ ਸ਼ਾਹ ਦਾ 60ਵਾਂ ਸਾਲਾਨਾ ਮੇਲਾ 11-12 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੱਦੀਨਸ਼ੀਨ ਸਾਈਾ ਬੂਟੇ ਸ਼ਾਹ ਨੇ ਦੱਸਿਆ ਕਿ 11 ਸਤੰਬਰ ਨੂੰ ਸ਼ਾਮ 8 ਵਜੇ ਮਹਿੰਦੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਢਿਲਵਾਂ 'ਚ ਗਰਭਵਤੀ ਔਰਤਾਂ ਦੀ ਜਾਂਚ ਉਪਰੰਤ ਫਲ ਵੰਡੇ

ਢਿਲਵਾਂ, 10 ਸਤੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ, ਪ੍ਰਵੀਨ ਕੁਮਾਰ)-ਸਿਹਤ ਵਿਭਾਗ ਦੁਆਰਾ ਮਾਂ ਅਤੇ ਬੱਚੇ ਦੀ ਚੰਗੀ ਸਿਹਤ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਦੀ ਦਰ ਘੱਟ ਕਰਨ ਦੇ ਉਪਰਾਲੇ ਤੇ ਪ੍ਰਧਾਨ ਮੰਤਰੀ ਸੁਰੱਖਿਆ ਮਾਤਿ੍ਤਵ ਅਭਿਆਨ ਤਹਿਤ ਮੁੱਢਲਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਨੇ ਅੱਜ ਦੂਜੇ ਦਿਨ ਵੀ ਰੱਖੀ ਕਲਮ ਛੋੜ ਹੜਤਾਲ

ਕਪੂਰਥਲਾ, 10 ਸਤੰਬਰ (ਸਡਾਨਾ)-ਡੀ.ਸੀ. ਦਫ਼ਤਰ ਕਾਮਿਆਂ ਵਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਹੋਈ ਤਕਰਾਰ ਦੇ ਮਾਮਲੇ ਦੇ ਰੋਸ ਵਜੋਂ ਰੱਖੀ ਗਈ ਕਲਮ ਛੋੜ ਹੜਤਾਲ ਅੱਜ ਦੂਸਰੇ ਦਿਨ ਵੀ ਦਾਖਲ ਹੋ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਭੁਲੱਥ ਵਿਚ ਕਾਂਗਰਸ ਦੀ ਪਕੜ ਮਜ਼ਬੂਤ-ਵਾਲੀਆ

ਨਡਾਲਾ, 10 ਸਤੰਬਰ (ਮਾਨ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਵਾਲੀਆ ਨੇ ਕਿਹਾ ਕਿ ਹਲਕਾ ਭੁਲੱਥ ਵਿਚ ਕਾਂਗਰਸ ਦੀ ਪਕੜ ਮਜ਼ਬੂਤ ਹੋਣ ਕਾਰਨ ਦੋਵਾਂ ਬਲਾਕ ਸੰਮਤੀਆਂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਸੁਪਰਸਪੈਸ਼ਲਿਟੀ ਹਸਪਤਾਲ ਖੋਲਣ 'ਤੇ ਮੁੱਖ ਮੰਤਰੀ ਦਾ ਧੰਨਵਾਦ

ਸੁਲਤਾਨਪੁਰ ਲੋਧੀ, 10 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਅੱਜ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਸਨਮਾਨਿਤ ਕਰਨ ਤੋਂ ਬਾਅਦ ਡਾ. ਉਪਿੰਦਰਜੀਤ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 10 ਸਤੰਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪਰਮਜੀਤ ਕੌਰ ਵਾਸੀ ਮਨਸੂਰਵਾਲ ਨੇ ਦੱਸਿਆ ਕਿ ਉਸ ਦੀ ਨਬਾਲਗ ਲੜਕੀ ਜੋ ਕਿ 12ਵੀਂ ਜਮਾਤ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸ਼ਾਹਕੋਟ ਦੇ ਬੀ.ਐਲ.ਓਜ਼, ਫਲਾਇੰਗ ਸਕੂਐਡ ਤੇ ਸੈਕਟਰ ਅਫ਼ਸਰਾਂ ਨੇ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ ਸੌਾਪਿਆ

ਸ਼ਾਹਕੋਟ, 10 ਸਤੰਬਰ (ਸਚਦੇਵਾ/ਸੁਖਦੀਪ ਸਿੰਘ)-ਹਲਕਾ ਸ਼ਾਹਕੋਟ ਦੇ ਅਧੀਨ ਆਉਂਦੇ ਸਮੂਹ ਬੀ. ਐਲ. ਓਜ਼, ਫਲਾਇੰਗ ਸਕੂਐਡ ਤੇ ਸੈਕਟਰ ਅਫ਼ਸਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਨਾਇਬ ਤਹਿਸੀਲਦਾਰ ਸ਼ਾਹਕੋਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX