ਤਾਜਾ ਖ਼ਬਰਾਂ


ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  5 minutes ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਅਧਿਆਪਕਾਂ 'ਚੋਂ ਤਿੰਨ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ ਦਾ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ ਵਿਖੇ ਪਿੰਡ ਸ਼ਾਦੀਪੁਰ ਮੋਮੀਆਂ ਦੀ ਗ੍ਰਾਮ ਪੰਚਾਇਤ ਡੇਰਾ ਭੂੰਡਥੇਹ ਦੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ...
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਕੋਮਲ, ਹੈਪੀ, ਲਾਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਬੈਠਕ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ...
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ...
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 1 hour ago
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਓਡੀਸ਼ਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ...
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇੱਥੋਂ ਦੀ ਦਾਣਾ ਮੰਡੀ ਵਿਖੇ ਆਯੋਜਿਤ...
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਅਟਕਲਾਂ ਲਗਾਈਆਂ ਜਾ...
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 1 hour ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਵਿਖੇ ਜ਼ੀਰੋ ਲਾਈਨ 'ਤੇ ਜਾ ਕੇ ਸਰਹੱਦ...
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਸਰਕਾਰ ਨੇ ਇੱਕ...
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 2 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 2 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 3 hours ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 3 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 4 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  1 minute ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 4 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 5 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 6 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਤਿੱਖੇ ਤੇ ਕੌੜੇ ਸ਼ਬਦ ਕਮਜ਼ੋਰ ਪੱਖ ਦੀ ਨਿਸ਼ਾਨੀ ਹਨ। -ਵਿਕਟਰ ਹਿਊਗੋ

ਹੁਸ਼ਿਆਰਪੁਰ / ਮੁਕੇਰੀਆਂ

ਗਿ੍ਫਤਾਰ ਤਸਕਰ ਤੋਂ ਪੁਛਗਿੱਛ ਉਪਰੰਤ 34 ਗ੍ਰਾਮ ਹੈਰੋਇਨ ਬਰਾਮਦ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਥਿਤ ਦੋਸ਼ੀ ਤੋਂ ਪੁੱਛਗਿੱਛ ਉਪਰੰਤ ਪੁਲਿਸ ਨੇ ਇਕ ਧਾਰਮਿਕ ਸੰਗਠਨ ਨਾਲ ਸਬੰਧਿਤ ਵਿਅਕਤੀ ਦੇ ਦੋ ਬੇਟਿਆਂ ਸਮੇਤ 3 ਨੂੰ ਤਸਕਰੀ ਦੇ ਦੋਸ਼ 'ਚ ਨਾਮਜ਼ਦ ਕਰਕੇ ਉਨ੍ਹਾਂ ਤੋਂ 34 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ | ਹਾਲਾਂਕਿ ਇਕ ਕਥਿਤ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ 8 ਸਤੰਬਰ ਨੂੰ ਘੰਟਾ ਘਰ ਦੇ ਵਾਸੀ ਲਵ ਨੂੰ ਕਾਬੂ ਕਰਕੇ ਉਸ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ | ਪੁਲਿਸ ਨੇ ਉਕਤ ਤਸਕਰ ਨੂੰ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਯਸ਼ਪਾਲ ਉਰਫ਼ ਗੋਰਾ ਵਾਸੀ ਬਹਾਦਰਪੁਰ ਨਾਲ ਮਿਲ ਕੇ ਨਰਾਇਣ ਨਗਰ ਦੇ ਵਾਸੀ ਅਮਿਤ ਰਾਣਾ ਅਤੇ ਅਮਨ ਰਾਣਾ ਪੁੱਤਰ ਰਜਿੰਦਰ ਰਾਣਾ ਤੋਂ ਨਸ਼ੀਲੇ ਪਦਾਰਥ ਖਰੀਦ ਕੇ ਅੱਗੇ ਸਪਲਾਈ ਕਰਦਾ ਹੈ | ਥਾਣਾ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸੂਚਨਾ ਮਿਲਦੇ ਹੀ ਪਹਿਲਾਂ ਬਹਾਦਰਪੁਰ ਦੇ ਵਾਸੀ ਯਸ਼ਪਾਲ ਉਰਫ਼ ਗੋਰਾ ਨੂੰ ਕਾਬੂ ਕੀਤਾ ਤੇ ਇਸ ਤੋਂ ਬਾਅਦ ਅਮਿਤ ਰਾਣਾ ਪੁੱਤਰ ਰਾਜਿੰਦਰ ਰਾਣਾ ਨੂੰ ਕਾਬੂ ਕਰਕੇ ਉਸਤੋਂ 26 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਅਮਿਤ ਰਾਣਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਤੇ ਭੱਜਣ ਸਮੇਂ 8 ਗ੍ਰਾਮ ਹੋਰ ਹੈਰੋਇਨ ਸੁੱਟ ਗਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਕੇਸ 'ਚੋਂ 54 ਗ੍ਰਾਮ ਹੈਰੋਇਨ ਬਰਾਮਦ ਹੋ ਚੁੱਕੀ ਹੈ |

ਨਿਰੀਖਕ ਖ਼ੁਰਾਕ ਤੇ ਸਪਲਾਈ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਨਿਰੀਖਕ ਖ਼ੁਰਾਕ ਤੇ ਸਪਲਾਈ ਯੂਨੀਅਨ ਹੁਸ਼ਿਆਰਪੁਰ ਵਲੋਂ ਖ਼ੁਰਾਕ ਤੇ ਸਪਲਾਈ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਨਿਰੀਖਕ ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਵਿਨੋਦ ...

ਪੂਰੀ ਖ਼ਬਰ »

4 ਤਸਕਰ ਕਾਬੂ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੱਬੇਵਾਲ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 33 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕਰਕੇ ਦੋ ਤਸਕਰਾਂ ਗੁਰਮੇਸ਼ ਲਾਲ ਉਰਫ਼ ਕਾਲਾ ਵਾਸੀ ਬਿਹਾਲਾ ਅਤੇ ਸੁਰਿੰਦਰ ਕੁਮਾਰ ਉਰਫ਼ ਸ਼ਿੰਦਾ ਵਾਸੀ ਸਲੇਮਪੁਰ ...

ਪੂਰੀ ਖ਼ਬਰ »

ਅਨਿਲ ਚੋਪੜਾ ਪਤਨੀ ਸਮੇਤ ਸਰਬ ਸਾਾਝੀ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਸਰਵ ਸਾਾਝੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਸਥਾਨਕ ਵਾਰਡ ਨੰ: 2 ਦੇ ਅਨਿਲ ਚੋਪੜਾ ਐਸ.ਡੀ.ਈ. ਪੰਜਾਬ ਵਰਕਸ ਰੋਡ ਤੇ ਬਿਲਡਿੰਗ ਨੇ ਆਪਣੀ ਪਤਨੀ ਆਸ਼ਾ ਚੋਪੜਾ ਸਮੇਤ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਭਗੌੜਾ ਐਲਾਨਿਆ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਦੇ ਹੁਕਮ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਬਲਵੀਰ ਸਿੰਘ ਵਾਸੀ ਗੋਲੀਆਂ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਕਰਯੋਗ ਹੈ ਕਿ ਕਥਿਤ ...

ਪੂਰੀ ਖ਼ਬਰ »

ਭੰਗਾਲਾ ਦੇ ਕੁਝ ਫਾਸਟ ਫੂਡ ਕਾਰਨਰ ਬਣੇ ਅੱਯਾਸ਼ੀ ਦੇ ਅੱਡੇ

ਭੰਗਾਲਾ, 11 ਸਤੰਬਰ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਭੰਗਾਲਾ ਵਿਖੇ ਖੁੱਲੇ੍ਹ ਕੁੱਝ ਨਵੇਂ ਫਾਸਟ ਫੂਡ ਕਾਰਨਰ ਅੱਜ ਕਲ ਆਪਣੀ ਕਾਰਗੁਜ਼ਾਰੀ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ | ਕਸਬੇ ਦੇ ਲੋਕਾਂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ...

ਪੂਰੀ ਖ਼ਬਰ »

ਪੀ.ਸੀ.ਐਸ. ਅਧਿਕਾਰੀਆਂ ਵਲੋਂ ਕਾਲੇ ਬਿੱਲੇ ਲਗਾ ਕੇ ਕਲਮਛੋੜ ਹੜਤਾਲ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ 'ਤੇ ਜ਼ਿਲ੍ਹੇ ਦੇ ਸਮੂਹ ਪੀ.ਸੀ.ਐਸ. ਅਫ਼ਸਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਕਲਮਛੋੜ ਹੜਤਾਲ ਕੀਤੀ ਗਈ | ਪੀ.ਸੀ.ਐਸ. ਐਸੋਸੀਏਸ਼ਨ ਵਲੋਂ ਫੀਲਡ 'ਚ ਕੰਮ ਕਰ ...

ਪੂਰੀ ਖ਼ਬਰ »

ਡੀ.ਸੀ. ਤੇ ਮਾਲ ਵਿਭਾਗ ਦੇ ਕਰਮਚਾਰੀਆਂ ਵਲੋਂ ਤੀਸਰੇ ਦਿਨ ਵੀ ਮੁਕੰਮਲ ਕਲਮ ਛੋੜ ਹੜਤਾਲ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਗਲਤ ਅਨਸਰਾਂ ਵਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨਿਸ਼ਾਨਾਂ ਬਣਾ ਕੇ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਬਚਾਅ ਕਾਰਜਾਂ 'ਚ ਅੜਿੱਕਾ ਪਾਉਣ ਦੇ ਵਿਰੋਧ 'ਚ ਅੱਜ ਡੀ.ਸੀ. ਦਫ਼ਤਰ ਦੇ ਕਲੈਰੀਕਲ ਕਾਮੇ, ਮਾਲ ਪਟਵਾਰੀ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੇਰੀਆਂ ਬਣਿਆ ਰੈਫ਼ਰ ਹਸਪਤਾਲ-ਲੋਕ ਪ੍ਰੇਸ਼ਾਨ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਸਿਵਲ ਹਸਪਤਾਲ ਮੁਕੇਰੀਆਂ ਜੋ ਕਿ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਕਰੀਬ 243 ਪਿੰਡਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਪਰ ਅੱਜ ਕੱਲ੍ਹ ਇਹ ਹਸਪਤਾਲ ਸਿਰਫ਼ ਰੈਫ਼ਰ ਹਸਪਤਾਲ ਹੋ ਕੇ ਰਹਿ ਗਿਆ ਹੈ, ਜਿਸ ...

ਪੂਰੀ ਖ਼ਬਰ »

ਪਿੰਡ ਰਾਣੀਪਿੰਡ ਵਿਚ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਨ ਵਾਲੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮਿਆਣੀ, 11 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਰਾਣੀਪਿੰਡ ਨਿਵਾਸੀ ਵਿਅਕਤੀ ਉੱਤੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ 9 ਵਿਅਕਤੀਆਂ ਦੇ ਿਖ਼ਲਾਫ਼ ਟਾਂਡਾ ਪੁਲਿਸ ਨੇ ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ...

ਪੂਰੀ ਖ਼ਬਰ »

11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ ਦੀਆਂ ਹਦਾਇਤਾਂ ਤੇ ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ਲੱਧੜ ਦੀ ਅਗਵਾਈ 'ਚ ਮਾੜੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਐਸ.ਆਈ. ...

ਪੂਰੀ ਖ਼ਬਰ »

ਪਿੰਡ ਪੁਰਾਣਾ ਭੰਗਾਲਾ ਵਿਖੇ ਸਭਿਆ ਸਾਂਚੀ ਨੇ ਇਕ ਦਰਜਨ ਪੰਚਾਇਤਾਂ ਨੂੰ 2 ਕਰੋੜ ਦੀ ਗਰਾਂਟ ਵੰਡੀ

ਭੰਗਾਲਾ, 11 ਸਤੰਬਰ (ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਹਲਕਾ ਮੁਕੇਰੀਆਂ ਦੇ ਵਿਕਾਸ ਲਈ ਜਾਰੀ ਕੀਤੀ ਗਈ 16 ਕਰੋੜ ਰੁਪਏ ਦੀ ਗਰਾਂਟ ਵਿਚੋਂ ਅੱਜ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਸਭਿਆ ਸਾਂਚੀ ਵਲੋਂ ਪਿੰਡ ਪੁਰਾਣਾ ਭੰਗਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਤਿੰਨ ...

ਪੂਰੀ ਖ਼ਬਰ »

ਪੌੜੀਆਂ ਤੋਂ ਡਿਗਣ ਨਾਲ ਨੌਜਵਾਨ ਦੀ ਮੌਤ

ਕੋਟਫ਼ਤੂਹੀ, 11 ਸਤੰਬਰ (ਅਟਵਾਲ)-ਪਿੰਡ ਠੁਆਣਾ ਵਿਚ ਪਿੰਡੋਂ ਬਾਹਰੋਂ ਆ ਕੇ ਠੇਕੇ 'ਤੇ ਰਾਜ ਮਿਸਤਰੀ ਦਾ ਕੰਮ ਕਰਦੇ ਨੌਜਵਾਨ ਦੀ ਸ਼ਰਾਬੀ ਹਾਲਤ ਵਿਚ ਪੌੜੀਆਂ ਤੋਂ ਡਿੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਲੜਕੇ ਦੇ ਚਾਚੇ ਦੇ ਲੜਕੇ ਮਲਕੀਅਤ ਕੁਮਾਰ ...

ਪੂਰੀ ਖ਼ਬਰ »

37 ਨਸ਼ੀਲੇ ਟੀਕਿਆਂ ਸਮੇਤ 3 ਕਾਬੂ

ਗੜ੍ਹਸ਼ੰਕਰ, 11 ਸਤੰਬਰ (ਸੁਮੇਸ਼ ਬਾਲੀ/ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਵੱਖ-ਵੱਖ ਨਾਕਿਆਂ ਤੋਂ 37 ਨਸ਼ੀਲੇ ਟੀਕੇ ਬਰਾਮਦ ਕਰਕੇ ਇੱਕ ਔਰਤ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਐਸ.ਐਚ.ਓ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਮਹਾਂਦਾਨੀ ਕੁੰਦਨ ਸਿੰਘ ਦੀ ਬਰਸੀ ਮੌਕੇ ਖਾਲਸਾ ਸਕੂਲ 'ਚ ਸਮਾਗਮ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰ੍ਰਸੀਪਲ ਜਗਮੋਹਣ ਸਿੰਘ ਦੀ ਅਗਵਾਈ 'ਚ ਖਾਲਸਾ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਦੇ ਮਹਾਂਦਾਨੀ ਕੁੰਦਨ ਸਿੰਘ ਦੀ ਸਾਲਾਨਾ ਬਰਸੀ ਮਨਾਈ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਚੱਲ ਰਹੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਜਿੱਥੇ 'ਘਰ-ਘਰ ਰੋਜ਼ਗਾਰ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਦੀਆਂ ਮੰਗਾਂ ਸਬੰਧੀ ਬੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 11 ਸਤੰਬਰ (ਹਰਪ੍ਰੀਤ ਕੌਰ)-ਮਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਲੇਬਰ ਪਾਰਟੀ ਤੇ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਦਾ ਇਕ ਵਫ਼ਦ ਰਣਜੀਤ ਸਿੰਘ ਦੀ ਅਗਵਾਈ ਹੇਠ ਬੀ.ਡੀ.ਪੀ.ਓ ਬਲਾਕ-2 ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ | ਵਫ਼ਦ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਬਾਬਾ ਬੁੱਢਾ ਜੀ ਰੂਹਾਨੀਅਤ ਪ੍ਰਕਾਸ਼ ਚੈਰੀਟੇਬਲ ਹਸਪਾਤਲ ਨੈਣੋਵਾਲ ਵੈਦ ਵਿਖੇ ਇਕ ਦਿਨਾਂ ਮੁਫ਼ਤ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਸ਼ਾਹੀ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਰਾਜਵਿੰਦਰ ਸਿੰਘ ਨੇ ਸੀ.ਐੱਚ.ਟੀ. ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਦੀ ਚੱਲ ਰਹੀ ਸਿੱਧੀ ਭਰਤੀ ਤਹਿਤ ਰਾਜਵਿੰਦਰ ਸਿੰਘ ਖੱਤਰੀਵਾਲਾ ਨੇ ਬਤੌਰ ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇੇਰਗੜ੍ਹ ਬਲਾਕ ਹੁਸ਼ਿਆਰਪੁਰ 2-ਏ ਦਾ ਅਹੁਦਾ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ 'ਚ 9 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਰੰਜਿਸ਼ ਦੇ ਚੱਲਦੇ ਨੌਜਵਾਨ ਨੰੂ ਅਗਵਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਪੰਜ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 9 ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਣੋ ਪਤਨੀ ਮੁਹੰਮਦ ਵਸੀਰ ਨੇ ...

ਪੂਰੀ ਖ਼ਬਰ »

ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ ਵਲੋਂ ਰੋਸ ਧਰਨਾ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੈਲਥ ਡਿਪਾਰਟਮੈਂਟ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ 'ਚ ਸੂਬੇ ਭਰ ...

ਪੂਰੀ ਖ਼ਬਰ »

ਲੁੱਟ-ਖੋਹ ਵਾਲਾ ਦੋਸ਼ੀ ਗਿ੍ਫ਼ਤਾਰ ਨਾ ਕਰਨ ਕਰ ਕੇ ਵਪਾਰ ਮੰਡਲ ਦੇ ਅਹੁਦੇਦਾਰਾਂ ਵਿਚ ਭਾਰੀ ਰੋਸ

ਦਸੂਹਾ, 11 ਸਤੰਬਰ (ਭੁੱਲਰ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਸੂਹਾ ਦੇ ਅਹੁਦੇਦਾਰਾਂ ਵੱਲੋਂ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਦੀ ਅਗਵਾਈ ਹੇਠ ਦਸੂਹਾ ਪੁਲਿਸ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ | ਇਸ ਮੌਕੇ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ, ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਾਬੂ

ਸ਼ਾਮਚੁਰਾਸੀ, 11 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ ਵਿਚ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸ਼ਾਮਚੁਰਾਸੀ ਦੇ ਇੰਚਾਰਜ ਏ.ਐਸ.ਆਈ. ਰਾਜਵਿੰਦਰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਵਲੋਂ ਪ੍ਰੇਮ ਸੁੱਖ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਕੇ.ਸੀ. ਪ੍ਰਤਾਪ ਸਰਕਲ ਸੁਪਰਡੈਂਟ ਦੇ ...

ਪੂਰੀ ਖ਼ਬਰ »

ਡੀ.ਐਮ.ਯੂ. ਦਾ ਅਗਲਾ ਸ਼ੀਸ਼ਾ ਟੁੱਟਾ ਡਰਾਈਵਰ ਜ਼ਖ਼ਮੀ

ਚੌਲਾਂਗ, 11 ਸਤੰਬਰ (ਸੁਖਦੇਵ ਸਿੰਘ)-ਜਲੰਧਰ ਜੰਮੂ ਰੇਲਵੇ ਲਾਈਨ 'ਤੇ ਪੈਂਦੇ ਚੌਲਾਂਗ ਰੇਲਵੇ ਸਟੇਸ਼ਨ ਤੋਂ ਅੱਜ ਸਵੇਰੇ 7:30 ਵਜੇ ਪਤਿਆਲਾਂ ਨਜ਼ਦੀਕ ਚੱਲਦੇ ਡੀ.ਐਮ.ਯੂ 'ਚ ਅੱਗੋਂ ਤੋਂ ਆ ਰਹੀ ਰੇਲ ਗੱਡੀ ਦੇ ਯਾਤਰੀ ਵਲੋਂ ਪਾਣੀ ਵਾਲੀ ਬੋਤਲ ਬਾਹਰ ਸੁੱਟਣ 'ਤੇ ਡੀ.ਐਮ.ਯੂ. ਦਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਨੇ ਸਪੈਸ਼ਲ ਸਕੂਲ 'ਚ ਆਰ.ਓ. ਸਿਸਟਮ ਲਗਵਾਏ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਆਸ਼ਦੀਪ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਲਕੀਤ ਸਿੰਘ ਮਹੇੜੂ ਦੇ ਪੋਤੇ ਜਸਪ੍ਰੀਤ ਸਿੰਘ ਵਲੋਂ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ 'ਚ 40,000 ਰੁਪਏ ਦੀ ਰਾਸ਼ੀ ਨਾਲ ਸਪੈਸ਼ਲ ਬੱਚਿਆਂ ਦੀ ਸਹੂਲਤ ਲਈ 4 ਆਰ.ਓ. ...

ਪੂਰੀ ਖ਼ਬਰ »

ਕੀਰਤਨ ਦਰਬਾਰ 14 ਨੂੰ

ਕੋਟਫਤੂਹੀ, 11 ਸਤੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਵਿਖੇ ਪ੍ਰਬੰਧਕ ਕਮੇਟੀ ਤੇ ਨੌਜਵਾਨ ਸਭਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਨੇ ਬੋੜਾ ਵਿਖੇ ਮੁਫ਼ਤ ਕੈਂਪ ਲਗਾਇਆ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਵਲੋਂ 550 ਮੁਫ਼ਤ ਮੈਡੀਕਲ ਕੈਂਪਾਂ ਦੀ ਚਲਾਈ ਲੜੀ ਤਹਿਤ ਪਿੰਡ ਬੋੜਾ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀ ਵਲੋਂ ਦੁਸ਼ਹਿਰਾ ਮਨਾਉਣ ਲਈ ਝੰਡੇ ਦੀ ਰਸਮ ਅਦਾ

ਮਾਹਿਲਪੁਰ, 11 ਸਤੰਬਰ (ਦੀਪਕ ਅਗਨੀਹੋਤਰੀ)-ਰਾਮ ਲੀਲ੍ਹਾ ਕਮੇਟੀ ਮਾਹਿਲਪੁਰ ਵਲੋਂ ਪ੍ਰਧਾਨ ਸੁਭਾਸ਼ ਗੌਤਮ ਦੀ ਅਗਵਾਈ ਹੇਠ ਇਸ ਵਾਰ ਵੀ ਦੁਸ਼ਹਿਰਾ ਮਨਾਉਣ ਲਈ ਅੱਜ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢ ਕੇ ਝੰਡੇ ਦੀ ਰਸਮ ਅਦਾ ਕੀਤੀ | ਝੰਡੇ ਚੜ੍ਹਾਉਣ ਦੀ ਰਸਮ ਸਾਗਰ ਬਾਲੀ ...

ਪੂਰੀ ਖ਼ਬਰ »

ਗੜ੍ਹਦੀਵਾਲਾ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਕਰਨਗੇ ਸੂਬਾ ਪੱਧਰੀ ਰੈਲੀ 'ਚ ਸ਼ਮੂਲੀਅਤ

ਗੜ੍ਹਦੀਵਾਲਾ, 11 ਸਤੰਬਰ (ਚੱਗਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ 14 ਸਤੰਬਰ ਨੂੰ ਜਲੰਧਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਗੜ੍ਹਦੀਵਾਲਾ ਵਲੋਂ ...

ਪੂਰੀ ਖ਼ਬਰ »

'ਵਰਸਿਟੀ ਖੇਤਰੀ ਸੈਂਟਰ 'ਚ 'ਜਸ਼ਨ-ਏ-ਉਤਸਵ 2019' ਉਤਸ਼ਾਹ ਨਾਲ ਮਨਾਇਆ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦਗਿਰੀ ਬਜਵਾੜਾ 'ਚ ਸੈਂਟਰ ਦੇ ਡਾਇਰੈਕਟਰ ਪੋ੍ਰ: ਐਚ.ਐਸ. ਬੈਂਸ ਦੀ ਅਗਵਾਈ 'ਚ ਔਰਤਾਂ ਦੀਆਂ ਪ੍ਰਾਪਤੀਆਂ ਨੂੰ ਸਮਰਪਿਤ 'ਜਸ਼ਨ-ਏ-ਉਤਸਵ 2019' ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਚਡਿਆਲ 'ਚ ਗੁਰਮਤਿ ਸਮਾਗਮ

ਹੁਸਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ...

ਪੂਰੀ ਖ਼ਬਰ »

ਸੌ ਫੀਸਦੀ ਨਤੀਜਿਆਂ ਵਾਲੇ ਅਧਿਆਪਕ ਸਨਮਾਨਿਤ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਸਾਲ 2018-19 ਦੌਰਾਨ ਬੋਰਡ ਪ੍ਰੀਖਿਆਵਾਂ ਵਿਚੋਂ ਸੌ ਪ੍ਰਤੀਸ਼ਤ ਨਤੀਜੇ ਦੇਣ ਵਾਲੇ ਅਧਿਆਪਕਾਂ ਦਾ ਡਾਇਰੈਕਟਰ ਸਿੱਖਿਆ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ, ਜਿਸ ਦੌਰਾਨ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪੀ.ਐਚ.ਸੀ. ਹਾਰਟਾ ਬੱਡਲਾ 'ਚ ਕੈਂਸਰ ਚੈੱਕਅਪ ਕੈਂਪ ਲਗਾਇਆ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸੰਸਥਾ ਕੋਸ਼ਿਸ਼ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪੀ.ਐਚ.ਸੀ. ਪਿੰਡ ਹਾਰਟਾ ਬੱਡਲਾ ਵਿਖੇ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮੂੰਹ ਦੇ ਕੈਂਸਰ, ਬਲੱਡ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਭੁੱਖ ਹੜਤਾਲ ਅੱਜ ਤੋਂ

ਹੁਸਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੀਆਂ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ, ਭਗਵਾਨ ਵਾਲਮੀਕਿ ਸਭਾਵਾਂ, ਡਾ: ਬੀ.ਆਰ. ਅੰਬੇਡਕਰ ਸਭਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਪ੍ਰਧਾਨ ਜਗਦੀਸ਼ ਲਾਲ ਬੱਧਣ ਦੀ ਅਗਵਾਈ ...

ਪੂਰੀ ਖ਼ਬਰ »

ਹਾਜੀਪੁਰ ਦਾ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ

ਹਾਜੀਪੁਰ, 11 ਸਤੰਬਰ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦਾ ਦੋ ਦਿਨਾਂ ਛਿੰਝ ਮੇਲਾ ਬੜੀ ਹੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਦੂਰ-ਦੂਰ ਤੋਂ ਆਏ ਪਹਿਲਵਾਨਾਂ ਨੇ ਆਪਣੀ ਸਾਫ਼-ਸੁਥਰੀ ਕੁਸ਼ਤੀ ਦੇ ਨਾਲ ਲੋਕਾਂ ਦਾ ਮਨ ਮੋਹ ਲਿਆ | ਇਸ ਛਿੰਝ ਮੇਲੇ ਵਿਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦਾ ਪੋਸਟਰ ਜਾਰੀ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਬੁੱਧੀਜੀਵੀ ਨਸ਼ਾ ਰੋਕੂ ਪ੍ਰਚਾਰ ਕਮੇਟੀ ਵਲੋਂ ਮਿਤੀ 14 ਸਤੰਬਰ ਨੂੰ ਪਿੰਡ ਮਨਸੂਰਪੁਰ ਵਿਖੇ ਤੀਸਰਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦਾ ਅਜ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਬੁਧੀਜੀਵੀ ਨਸ਼ਾ ਰੋਕੂ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸੇਵਾ ਮੁਕਤ ਅਧਿਆਪਕਾਂ ਦਾ ਸਨਮਾਨ ਸੇਵਾ ਮੁਕਤ ਅਧਿਆਪਕਾਂ ਨੇ 1.21 ਲੱਖ ਰੁਪਏ ਨਾਲ ਬਣਾਇਆ ਸਮਾਰਟ ਦਫ਼ਤਰ

ਦਸੂਹਾ, 11 ਸਤੰਬਰ (ਭੁੱਲਰ)-ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਠੋਸ ਤੇ ਨਰੋਈਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਸੇਵਾ ਮੁਕਤ ਅਧਿਆਪਕਾਂ ਵਲੋਂ ਕੋਲੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਬਲਾਕ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਡੈਲੀਗੇਟ ਇਜਲਾਸ ਹੋਇਆ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਨਜ਼ਦੀਕੀ ਪਿੰਡ ਪਾਹਲੇਵਾਲ ਵਿਖੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ 30ਵਾਂ ਡੈਲੀਗੇਟ ਇਜਲਾਸ ਸੁਰਜੀਤ ਸਿੰਘ ਕੁੱਲੇਵਾਲ, ਸੂਬੇਦਾਰ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸੁਰਜੀਤ ਸਿੰਘ ...

ਪੂਰੀ ਖ਼ਬਰ »

ਭਰਜਾਈ ਨੇ ਦਿਉਰ 'ਤੇ ਲਗਾਇਆ 20 ਲੱਖ ਰੁਪਏ ਆਪਣੇ ਖਾਤੇ 'ਚ ਟਰਾਂਸਫਰ ਕਰਵਾਉਣ ਦਾ ਦੋਸ਼

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਬੈਂਕ 'ਚ ਆਪਣੇ ਖਾਤੇ 'ਚੋਂ ਪੈਸੇ ਲੈਣ ਆਈ ਔਰਤ ਉਸ ਸਮੇਂ ਭਾਰੀ ਤਣਾਅ 'ਚ ਆ ਗਈ ਜਦੋਂ ਉਸ ਨੂੰ ਪਤਾ ਲੱਗਾ ਕਿ ਤੈਅ ਸਮੇਂ ਤੋਂ ਪਹਿਲਾਂ ਹੀ ਉਸ ਦਾ ਦਿਉਰ 20 ਲੱਖ ਰੁਪਏ ਦੀ ਐਫ.ਡੀ. ਦੀ ਰਾਸ਼ੀ ਆਪਣੇ ਖਾਤੇ 'ਚ ਬਦਲਾਅ ਕੇ ਲੈ ਗਿਆ ਹੈ ...

ਪੂਰੀ ਖ਼ਬਰ »

ਖੋਸਲਾ ਪਰਿਵਾਰ ਵਲੋਂ ਸਿਵਲ ਹਸਪਤਾਲ ਦਸੂਹਾ ਨੂੰ ਏ.ਸੀ. ਭੇਟ

ਦਸੂਹਾ, 11 ਸਤੰਬਰ (ਭੁੱਲਰ)-ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਕਿ੍ਸ਼ਨ ਦੇਵ ਖੋਸਲਾ ਦੇ ਪਰਿਵਾਰ ਵਲੋਂ ਏ.ਸੀ. ਭੇਟ ਕੀਤਾ ਗਿਆ | ਇਸ ਮੌਕੇ ਐਸ.ਐਮ.ਓ. ਡਾ ਦਵਿੰਦਰ ਪੁਰੀ ਨੇ ਕਿ੍ਸ਼ਨ ਦੇਵ ਖੋਸਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾਂ ...

ਪੂਰੀ ਖ਼ਬਰ »

ਬਹਿਮਾਵਾ 'ਚ ਰੁਮਾਲੀ ਦੀ ਕੁਸ਼ਤੀ ਕਿੰਨੂ ਗੜ੍ਹਦੀਵਾਲਾ ਨੇ ਜਿੱਤੀ

ਤਲਵਾੜਾ, 11 ਸਤੰਬਰ (ਸੁਰੇਸ਼ ਕੁਮਾਰ)-ਕੰਢੀ ਦੇ ਪਿੰਡ ਬਹਿ ਮਾਵਾ 'ਚ ਸਾਲਾਨਾ ਛਿੰਝ ਮੇਲਾ ਰੁਮਾਲੀ ਦੀ ਕੁਸ਼ਤੀ 'ਚ ਕਿੰਨੂ ਗੜ੍ਹਦੀਵਾਲਾ ਦੇ ਜੇਤੂ ਰਹਿਣ ਨਾਲ ਸਮਾਪਤ ਹੋ ਗਿਆ | ਛਿੰਝ ਕਮੇਟੀ ਵਲੋਂ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਛਿੰਝ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਵਲੋਂ ਯੂ.ਕੇ. ਤੇ ਕੈਨੇਡਾ ਸਟੱਡੀ ਵੀਜ਼ਾ ਦੇ ਲਗਾਏ ਕੇਸਾਂ ਦੇ ਨਤੀਜੇ ਸ਼ਾਨਦਾਰ ਰਹੇ-ਕੰਵਰ ਅਰੋੜਾ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਸਤੰਬਰ ਇਨਟੇਕ ਲਈ ਕੈਨੇਡਾ ਅਤੇ ਯੂ.ਕੇ. ਸਟੱਡੀ ਵੀਜ਼ਾ ਦੇ ਲਗਾਏ ...

ਪੂਰੀ ਖ਼ਬਰ »

1 ਕਰੋੜ ਦੀ ਲਾਗਤ ਨਾਲ ਪਿੰਡਾਂ 'ਚ ਲਗਾਈਆਂ ਜਾਣਗੀਆਂ ਸੋਲਰ ਲਾਈਟਾਂ-ਪੰਕਜ ਕ੍ਰਿਪਾਲ

ਬੀਣੇਵਾਲ, 11 ਸਤੰਬਰ (ਬੈਜ ਚੌਧਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਗੜਸ਼ੰਕਰ ਦੇ ਸਾਬਕਾ ਚੇਅਰਮੈਨ ਪੰਕਜ ਕ੍ਰਿਪਾਲ ਐਡਵੋਕੇਟ ਨੇ ਬੀਤ ਇਲਾਕੇ ਦੇ ਪਿੰਡ ਟਿੱਬੀਆਂ ਦੀ ਪੰਚਾਇਤ ਨੂੰ ਡੇਢ ਲੱਖ ਰੁਪਏ ਦੀ ਕੀਮਤ ਵਾਲੀਆਂ 9 ਸੋਲਰ ਲਾਈਟਾਂ ਭੇਟ ...

ਪੂਰੀ ਖ਼ਬਰ »

ਹਲਕਾ ਐਮਾ ਮਾਂਗਟ ਦੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਲਗਪਗ 2 ਕਰੋੜ ਦੇ ਚੈੱਕ ਵੰਡੇ

ਐਮਾ ਮਾਂਗਟ, 11 ਸਤੰਬਰ (ਗੁਰਾਇਆ)-ਵੱਖ-ਵੱਖ ਪਿੰਡਾਂ ਦੇ ਵਿਕਾਸ ਕੰਮਾਂ ਲਈ ਕਸਬਾ ਐਮਾ ਮਾਂਗਟ ਵਿਖੇ ਕਰਵਾਏ ਗਏ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਐਡਵੋਕੇਟ ਸਭਿਆ ਸਾਂਚੀ ਦੀ ਅਗਵਾਈ ਵਿਚ ਹਲਕਾ ਐਮਾ ਮਾਂਗਟ ਅਧੀਨ ਉਮਰਪੁਰ ਅਤੇ ਪੰਡੋਰੀ ਅਧੀਨ ਆਉਂਦੇ 17 ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਦੀ ਪੁਰਾਣੀ ਬਿਲਡਿੰਗ ਬਣੀ ਨਸ਼ੇੜੀਆਂ ਦਾ ਅੱਡਾ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਵਿਚਕਾਰ ਪਹਿਲੇ ਸਮਿਆਂ 'ਚ ਜਿਸ ਬਿਲਡਿੰਗ 'ਚ ਸੀ.ਆਈ.ਏ. ਸਟਾਫ਼ ਦਾ ਦਫ਼ਤਰ ਚੱਲਦਾ ਰਿਹਾ ਹੈ, ਉਹ ਹੁਣ ਬਹੁਤ ਹੀ ਖਸਤਾ ਹਾਲਤ ਵਿਚ ਹੋਣ ਕਾਰਨ ਨਸ਼ੇੜੀਆਂ ਦਾ ਅੱਡਾ ਬਣੀ ਹੋਈ ਹੈ | ਪਿਛਲੇ ਸਮੇਂ ਦੌਰਾਨ ਨਜਾਇਜ਼ ...

ਪੂਰੀ ਖ਼ਬਰ »

ਹਲਕਾ ਮੁਕੇਰੀਆਂ ਵਿਚ ਨਕਲੀ ਦੁੱਧ, ਪਨੀਰ ਤੇ ਨਕਲੀ ਦੇਸੀ ਘਿਓ ਦੀ ਵਿੱਕਰੀ ਜ਼ੋਰਾਂ 'ਤੇ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਬੇਸ਼ੱਕ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਬਹੁਤ ਹੀ ਇਮਾਨਦਾਰ ਅਫ਼ਸਰ ਹਨ, ਜਿਨ੍ਹਾਂ ਵਲੋਂ ਸਮੇਂ-ਸਮੇਂ ਵਿਭਾਗ ਵਲੋਂ ਵੱਡੀਆਂ ਕਾਰਵਾਈਆਂ ਕਰਕੇ ਮਿਲਾਵਟ ਖੋਰਾਂ ਨੂੰ ਭਾਜੜਾਂ ਪਾਈਆਂ ਹੋਈਆਂ ਹਨ ਪਰ ਜੇਕਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਹੋਈ

ਮੁਕੇਰੀਆਂ, 11 ਸਤੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮਾਸਿਕ ਮੀਟਿੰਗ ਅਨੰਤ ਰਾਮ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਗਿਆ | ਪਿੰ੍ਰਸੀਪਲ ਹਰਿੰਦਰ ਸਿੰਘ ਰੰਧਾਵਾ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿਹਤ ਅਫਸਰ ਡਾ: ਸੁਰਿੰਦਰ ਸਿੰਘ ਦੀ ਅਗਵਾਈ ਵਿਚ ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਹਲਵਾਈ ਤੇ ਹਰਿਆਣਾ ਯੂਨੀਅਨ 'ਚ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ...

ਪੂਰੀ ਖ਼ਬਰ »

ਬਾਬਾ ਸ਼ਾਮੀ ਸ਼ਾਹ ਦਾ 294ਵਾਂ ਚਾਰ ਰੋਜ਼ਾ ਮੇਲਾ ਰਵਾਇਤੀ ਸ਼ੁਰੂ

ਸ਼ਾਮਚੁਰਾਸੀ, 11 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਦਰਬਾਰ ਬਾਬਾ ਸ਼ਾਮੀ ਸ਼ਾਹ ਸ਼ਾਮਚੁਰਾਸੀ ਦੇ ਪਵਿੱਤਰ ਸਥਾਨ ਤੇ ਇਲਾਕੇ ਦਾ ਪੁਰਾਤਨ 294ਵਾਂ ਚਾਰ ਰੋਜ਼ਾ ਬਾਬਾ ਸ਼ਾਮੀ ਸ਼ਾਹ ਮੇਲਾ ਢੋਲ ਢਮੱਕੇ ਅਤੇ ਆਪਣੀ ਰਵਾਇਤੀ ਸ਼ਾਨ ਨਾਲ ਬਕਾਇਦਾ ਸ਼ੁਰੂ ਹੋ ਗਿਆ | ਮੇਲੇ ਦੀ ...

ਪੂਰੀ ਖ਼ਬਰ »

8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਗੜ੍ਹਦੀਵਾਲਾ, 11 ਸਤੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਕ ਵਿਅਕਤੀ ਦੀ ਹਵੇਲੀ 'ਚ ਛਾਪੇਮਾਰੀ ਦੌਰਾਨ 8 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਐਸ.ਐਚ.ਓ. ਗੜ੍ਹਦੀਵਾਲਾ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਜਲ ਸਪਲਾਈ ਯੋਜਨਾਵਾਂ ਦੇ ਪੰਚਾਇਤੀਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ

ਰਾਮਗੜ੍ਹ ਸੀਕਰੀ, 11 ਸਤੰਬਰ (ਕਟੋਚ)-ਪੀ.ਡਬਲਯੂ.ਡੀ. ਵਰਕਰਜ਼ ਯੂਨੀਅਨ ਤਲਵਾੜਾ ਵਲੋਂ ਜਲ ਯੋਜਨਾਵਾਂ ਦੇ ਪੰਚਾਇਤੀ ਕਰਨ ਦੇ ਸਰਕਾਰ ਦੇ ਫ਼ੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ | ਇਹ ਜਾਣਕਾਰੀ ਯੂਨੀਅਨ ਦੇ ਬਲਾਕ ਸਕੱਤਰ ਸ੍ਰੀ ਰਾਜੀਵ ਸ਼ਰਮਾ ਨੇ 'ਅਜੀਤ' ਨੂੰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼

ਟਾਂਡਾ ਉੜਮੁੜ, 11 ਸਤੰਬਰ (ਭਗਵਾਨ ਸਿੰਘ ਸੈਣੀ)-ਸਰਕਾਰੀ ਕਾਲਜ ਟਾਂਡਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਮਹਾਂਉਤਸਵ ਮਨਾਇਆ ਗਿਆ | ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਵਿਚ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਹੋਈ

ਟਾਂਡਾ ਉੜਮੁੜ, 11 ਸਤੰਬਰ (ਗੁਰਾਇਆ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਦੀ ਮੀਟਿੰਗ ਦਸਮੇਸ਼ ਨਗਰ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਗਿਆਨੀ ਕੇਵਲ ਸਿੰਘ ਨੂੰ ਸਰਪ੍ਰਸਤ, ਦਲਜੀਤ ਸਿੰਘ ਨੂੰ ਪ੍ਰਧਾਨ, ਗੁਰਪਾਲ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਗੜ੍ਹਦੀਵਾਲਾ, 11 ਸਤੰਬਰ (ਚੱਗਰ)-ਪਿੰਡ ਜੌਹਲਾ ਵਿਖੇ ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਐਨ.ਆਰ.ਆਈ. ਵੀਰਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਭਾਈ ਸਰਬਜੀਤ ਸਿੰਘ ਦੀ ਯਾਦ ਵਿਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ | ਜਿਸ ਵਿਚ ਕੈਂਸਰ ਦੇ ਮਾਹਿਰ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਵਲੋਂ ਏ.ਡੀ.ਸੀ. (ਵਿਕਾਸ) ਨੂੰ ਮੰਗ ਪੱਤਰ

ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ)-ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿ੍ਤ ਸਿੰਘ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਉਹ 2006-2007 ਤੋਂ ਡਿਊਟੀ ਕਰ ਰਹੇ ਹਨ ਅਤੇ 1539 ਨਰੇਗਾ ...

ਪੂਰੀ ਖ਼ਬਰ »

ਦਵਿੰਦਰ ਸਿੰਘ ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਣੇ

ਮਾਹਿਲਪੁਰ, 11 ਸਤੰਬਰ (ਦੀਪਕ ਅਗਨੀਹੋਤਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜਿਮ ਯੂਨੀਅਨ ਬਿਜਲੀ ਬੋਰਡ ਦੀ ਮੀਟਿੰਗ ਮਾਹਿਲਪੁਰ ਵਿਖੇ ਹੋਈ | ਇਸ ਮੀਟਿੰਗ ਵਿਚ ਯੂਨੀਅਨ ਦੀ ਇਕਾਈ ਮਾਹਿਲਪੁਰ ਦੀ ਚੋਣ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੀ.ਐਚ.ਯੂ. ਪਾਲਦੀ ਵਿਖੇ ਨੇਤਰਦਾਨ ਪੰਦਰਵਾੜਾ ਲਗਾਇਆ

ਮਾਹਿਲਪੁਰ, 11 ਸਤੰਬਰ (ਰਜਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰਾਇਮਰੀ ਹੈਲਥ ਯੂਨਿਟ ਪਾਲਦੀ (ਪੀ.ਐਚ.ਯੂ.) ਵਿਖੇ ਐਸ.ਐਮ.ਓ. ਡਾ: ਬਲਵਿੰਦਰ ਕੁਮਾਰ ਦੀ ਅਗਵਾਈ 'ਚ 15 ਦਿਨਾਂ ਨੇਤਰਦਾਨ ਪੰਦਰਵਾੜਾ ਲਗਾਇਆ ਗਿਆ | ...

ਪੂਰੀ ਖ਼ਬਰ »

ਭੂੰਬੋਤਾੜ ਦਾ ਸਾਲਾਨਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਰਾਮਗੜ੍ਹ ਸੀਕਰੀ, 11 ਸਤੰਬਰ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭੂੰਬੋਤਾੜ ਦਾ ਸਾਲਾਨਾ ਲੋਕਪਿ੍ਯ ਛਿੰਝ ਮੇਲਾ ਪੂਰੀ ਸ਼ਾਨੋ ਸ਼ੌਕਤ ਤੇ ਧਾਰਮਿਕ ਭਾਵਨਾ ਨਾਲ ਮੁਕੰਮਲ ਹੋ ਗਿਆ | ਮੇਲੇ ਦੇ ਪ੍ਰਬੰਧਕਾਂ ਮਾਸਟਰ ਪਰਮਜੀਤ, ਸੰਦੀਪ ਕੁਮਾਰ, ਸੁਭਾਸ਼, ਰਾਜੇਸ਼ ਦੇ ਅਣਥੱਕ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਕੁਮਾਰ ਤੇ ਹੋਰਨਾਂ ਨੇ ਫੁਗਲਾਣਾ ਨਾਲ ਦੁੱਖ ਸਾਂਝਾ ਕੀਤਾ

ਹੁਸ਼ਿਆਰਪੁਰ, 11 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਗਾਰੀ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੇ ਛੋਟੇ ਭਰਾ ਮਨਵੀਰ ਸਿੰਘ ਪਰਮਾਰ ਜਿਨ੍ਹਾਂ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਦੁੱਖ ...

ਪੂਰੀ ਖ਼ਬਰ »

ਸਟੇਟ ਅਵਾਰਡੀ ਅਧਿਆਪਕ ਰਮਨਦੀਪ ਸਿੰਘ ਦਾ ਸੈਣੀ ਯੂਥ ਫੈਡਰੇਸ਼ਨ ਵਲੋਂ ਸਨਮਾਨ

ਭੰਗਾਲਾ, 11 ਸਤੰਬਰ (ਸਰਵਜੀਤ ਸਿੰਘ)-ਦੇਸ਼ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ 55 ਅਧਿਆਪਕ ਜਿਨ੍ਹਾਂ ਨੂੰ ਪੰਜਾਬ ਸਰਕਾਰ ਨੇ ਐਵਾਰਡ ਦੇ ਕੇ ਸਨਮਾਨਿਆ ਸੀ | ਉਨ੍ਹਾਂ ਵਿਚ ਸ਼ਾਮਿਲ ਅਧਿਆਪਕ ਰਮਨਦੀਪ ਸਿੰਘ ਦਾ ਸੈਣੀ ਯੂਥ ਫੈਡਰੇਸ਼ਨ ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨਾਂ ਦਾ ਲੋਡ ਵਧਾਉਣ ਲਈ ਕੈਂਪ ਲਗਾਇਆ

ਨਸਰਾਲਾ, 11 ਸਤੰਬਰ (ਸਤਵੰਤ ਸਿੰਘ ਥਿਆੜਾ)-ਪਿੰਡ ਖਾਨਪੁਰ ਥਿਆੜਾ ਵਿਖੇ ਵੀ.ਡੀ.ਐਸ. ਸਕੀਮ ਅਧੀਨ ਘਰੇਲੂ, ਵਪਾਰਕ ਅਤੇ ਖੇਤੀਬਾੜੀ ਕੁਨੈਕਸ਼ਨਾਂ ਦਾ ਲੋਡ ਵਧਾਉਣ ਲਈ ਇੰਜੀ: ਰਾਜੀਵ ਜਸਵਾਲ ਉੱਪ-ਮੰਡਲ ਅਫ਼ਸਰ ਸ਼ਾਮਚੁਰਾਸੀ ਦੀ ਅਗਵਾਈ ਵਿਚ ਪਾਵਰਕਾਮ ਦੀਆਂ ਹਦਾਇਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX