ਤਾਜਾ ਖ਼ਬਰਾਂ


ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  11 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  50 minutes ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  53 minutes ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  57 minutes ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 4 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 4 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 4 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 4 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 4 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 5 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 6 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 6 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 minute ago
ਅੱਜ ਦਾ ਵਿਚਾਰ
. . .  about 7 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਨੂੰ ਰੇਲਵੇ ਲਿੰਕ ਕਰਵਾਉਣਾ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ- ਮਨੀਸ਼ ਤਿਵਾੜੀ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਾਸਪੋਰਟ ਦਫ਼ਤਰ ਖੁਲ੍ਹਵਾਉਣਾ ਅਤੇ ਰਾਹੋਂ-ਸਮਰਾਲਾ ਤੇ ਬਲਾਚੌਰ ਰੇਲ ਲਿੰਕ ਕਰਵਾਉਣਾ ਮੇਰੀਆਂ ਪ੍ਰਮੁੱਖ ਤਰਜੀਹਾਂ 'ਚ ਸ਼ਾਮਿਲ ਹੈ, ਜਿਸ ਲਈ ਕੇਂਦਰ ਪੱਧਰ 'ਤੇ ਯਤਨ ਜਾਰੀ ਹਨ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਐਮ.ਪੀ ਸ੍ਰੀ ਮਨੀਸ਼ ਤਿਵਾੜੀ ਸਾਬਕਾ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ (ਡਿਸਟਿ੍ਕ ਡਿਵੈਲਪਮੈਂਟ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ) ਦੀ ਆਪਣੀ ਪਲੇਠੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੱਲ੍ਹ ਰੂਪਨਗਰ ਜ਼ਿਲ੍ਹੇ ਤੋਂ ਬਾਅਦ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੀਤੀਆਂ ਇਨ੍ਹਾਂ ਮੀਟਿੰਗਾਂ ਦਾ ਮੰਤਵ ਹਲਕੇ ਨਾਲ ਜੁੜੀਆਂ ਕੇਂਦਰੀ ਵਿਕਾਸ ਤੇ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਹੈ ਤਾਂ ਜੋ ਲੋਕਾਂ ਨੂੰ ਬਣਦੇ ਲਾਭ ਮਿਲ ਸਕਣ | ਉਨ੍ਹਾਂ ਨੇ ਜ਼ਿਲ੍ਹੇ 'ਚ ਚੱਲ ਰਹੇ ਫ਼ਗਵਾੜਾ-ਨਵਾਂਸ਼ਹਿਰ-ਰੂਪਨਗਰ ਸੜਕ ਦੇ ਕੰਮ 'ਚ ਆਉਂਦੀਆਂ ਮੁਸ਼ਕਿਲਾਂ ਨੂੰ ਵੀ ਦੂਰ ਕਰਨ ਦਾ ਭਰੋਸਾ ਦਿੱਤਾ | ਮੀਟਿੰਗ ਦੌਰਾਨ ਉਨ੍ਹਾਂ ਨੇ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਵਿਕਾਸ ਯੋਜਨਾ ਉਲੀਕਣ ਤੋਂ ਪਹਿਲਾਂ ਜਨਤਕ ਨੁਮਾਇੰਦਿਆਂ ਨੂੰ ਭਰੋਸੇ 'ਚ ਜ਼ਰੂਰ ਲੈਣ | ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਪਿਛਲੇ ਪੰਜ ਸਾਲਾਂ 'ਚ ਕੇਂਦਰੀ ਸੜਕ ਫ਼ੰਡ (ਸੀ ਆਰ ਐਫ਼) ਅਤੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਜ਼ਿਲ੍ਹੇ 'ਚ ਬਣਾਈਆਂ ਸੜਕਾਂ ਦੀ ਸਮੁੱਚੀ ਰਿਪੋਰਟ ਤਿਆਰ ਕਰਨ ਲਈ ਆਖਿਆ | ਉਨ੍ਹਾਂ ਨੇ ਐਮ ਐਲ ਏ ਅੰਗਦ ਸਿੰਘ ਵਲੋਂ ਨਵਾਂਸ਼ਹਿਰ-ਰਾਹੋਂ-ਮਾਛੀਵਾੜਾ ਪੁਲ ਸੜਕ ਦੇ ਕੰਮ ਦੇ ਮੁਕੰਮਲ ਨਾ ਹੋਣ ਬਾਰੇ ਮੁੱਦਾ ਉਠਾਏ ਜਾਣ 'ਤੇ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਨੂੰ ਇੱਕ ਹਫ਼ਤੇ 'ਚ ਰਿਪੋਰਟ ਦੇਣ ਲਈ ਆਖਿਆ ਤੇ ਨਵਾਂਸ਼ਹਿਰ ਅਤੇ ਬਲਾਚੌਰ ਵਿਖੇ 'ਖੇਲੋ ਇੰਡੀਆ' ਤਹਿਤ ਬਣਨ ਵਾਲੇ ਸਟੇਡੀਅਮਾਂ ਦੇ ਅਨੁਮਾਨ ਵੀ ਜਲਦ ਬਣਾ ਕੇ ਭੇਜਣ ਲਈ ਹਦਾਇਤ ਕੀਤੀ | ਮਨਰੇਗਾ ਦੀ ਸਮੀਖਿਆ ਕਰਦਿਆਂ ਜਿੱਥੇ ਉਨ੍ਹਾਂ ਨੇ ਇਸ ਸਾਲ ਹੋਏ ਕਾਰਜਾਂ ਦੀ ਜਾਣਕਾਰੀ ਲਈ ਉੱਥੇ ਮਨਰੇਗਾ ਤਹਿਤ ਮਨਜ਼ੂਰ 260 ਕਾਰਜਾਂ 'ਚੋਂ ਜ਼ਿਲ੍ਹੇ 'ਚ ਹੋਏ ਕੰਮਾਂ ਦੀ ਵਿਸਤਰਿਤ ਜਾਣਕਾਰੀ ਦੇਣ ਅਤੇ ਅੱਗੇ ਹੋਣ ਵਾਲੇ ਕੰਮਾਂ ਦੀ ਸੂਚੀ ਦੇਣ ਲਈ ਵੀ ਆਖਿਆ | ਜ਼ਿਲ੍ਹੇ 'ਚ ਸਿਹਤ ਸੇਵਾਵਾਂ ਦੇ ਸੁਧਾਰ 'ਚ ਦਿਲਚਸਪੀ ਦਿਖਾਉਂਦਿਆਂ ਸ੍ਰੀ ਤਿਵਾੜੀ ਨੇ ਸਿਵਲ ਸਰਜਨ ਪਾਸੋਂ ਜ਼ਿਲ੍ਹੇ ਦੇ ਹਸਪਤਾਲਾਂ 'ਚ ਇੰਨਡੋਰ/ਆਊਟਡੋਰ ਮਰੀਜ਼ਾਂ ਨੂੰ ਮਿਲੀਆਂ ਸੇਵਾਵਾਂ ਦਾ ਪਿਛਲੇ ਦੋ ਮਹੀਨੇ ਦਾ ਵੇਰਵਾ ਦੇਣ ਲਈ ਆਖਿਆ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਾ ਰਿਵਿਊ ਕਰਦਿਆਂ ਉਨ੍ਹਾਂ ਨੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਕਿਸਾਨਾਂ ਤੱਕ ਲਾਭ ਪਹੁੰਚਾਉਣ ਲਈ ਆਖਿਆ | ਉਨ੍ਹਾਂ ਇਸ ਮੌਕੇ ਦੱਸਿਆ ਕਿ ਸਿੱਖਿਆ, ਸਿਹਤ, ਫੂਡ ਤੇ ਸਪਲਾਈ, ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਕੰਮਾਂ ਦਾ ਅਗਲੇ ਦਿਨਾਂ 'ਚ ਵਿਸ਼ੇਸ਼ ਮੀਟਿੰਗ ਕਰਕੇ ਰਿਵਿਊ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਸ੍ਰੀ ਵਿਨੈ ਬਬਲਾਨੀ ਨੇ ਇਸ ਤੋਂ ਪਹਿਲਾਂ ਸ੍ਰੀ ਤਿਵਾੜੀ ਨੂੰ ਜੀ ਆਇਆਂ ਆਖਿਆ | ਇਸ ਮੌਕੇ ਐਮ ਐਲ ਏ ਨਵਾਂਸ਼ਹਿਰ ਅੰਗਦ ਸਿੰਘ, ਐਮ ਐਲ ਏ ਬਲਾਚੌਰ ਚੌ. ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਇੰਡਸਟਰੀਜ਼ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦਿਵਾਨ, ਏ ਡੀ ਸੀ (ਵਿਕਾਸ) ਸਰਬਜੀਤ ਸਿੰਘ ਵਾਲੀਆ, ਜ਼ਿਲ੍ਹਾ ਕਾਂਗਰਸ ਪ੍ਰਧਾਨ ਪ੍ਰੇਮ ਚੰਦ ਭੀਮਾ, ਸੀਨੀਅਰ ਕਾਂਗਰਸ ਆਗੂ ਸਤਬੀਰ ਸਿੰਘ ਪੱਲੀ ਝਿੱਕੀ, ਡੀ.ਡੀ.ਪੀ.ਓ. ਦਵਿੰਦਰ ਸ਼ਰਮਾ, ਨਗਰ ਕੌਾਸਲ ਨਵਾਂਸ਼ਹਿਰ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਬਲਾਚੌਰ ਦੇ ਪ੍ਰਧਾਨ ਨਰਿੰਦਰ ਘਈ, ਰਾਹੋਂ ਦੇ ਪ੍ਰਧਾਨ ਹੇਮੰਤ ਰਣਦੇਵ, ਪੰਚਾਇਤ ਸਮਿਤੀ ਨਵਾਂਸ਼ਹਿਰ ਦੀ ਚੇਅਰਪਰਸਨ ਤਰਨਜੀਤ ਕੌਰ ਗਰਚਾ, ਪੰਚਾਇਤ ਸਮਿਤੀ ਸੜੋਆ ਦੇ ਚੇਅਰਮੈਨ ਗੌਰਵ ਕੁਮਾਰ, ਪੰਚਾਇਤ ਸਮਿਤੀ ਬਲਾਚੌਰ ਦੇ ਚੇਅਰਮੈਨ ਧਰਮਪਾਲ ਤੋਂ ਇਲਾਵਾ ਜ਼ਿਲ੍ਹੇ ਦੇ ਕੇਂਦਰੀ ਸਕੀਮਾਂ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਮੱਲਪੁਰ ਅੜਕਾਂ ਦੇ ਨੌਜਵਾਨ ਦੀ ਡੁਬਈ 'ਚ ਹਾਦਸੇ ਦੌਰਾਨ ਹੋਈ ਮੌਤ

ਮੱਲਪੁਰ ਅੜਕਾਂ, 11 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਦਾ ਅਮਨਦੀਪ ਪੁੱਤਰ ਪਿਆਰਾ ਰਾਮ ਜੋ ਢਾਈ ਸਾਲ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਡੁਬਈ ਗਿਆ ਸੀ ਜੋ ਕਿ ਕਰੇਨ ਡਰਾਇਵਰ ਸੀ | ਕਿਸੇ ਕਾਰਨ ਕਰੇਨ ਚਲਾਉਂਦੇ ਪਲਟਨ ਨਾਲ ਉਸ ਦੀ ਮੌਤ ਹੋ ਗਈ ਸੀ | ਉਸ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- 3582 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਦਲਜੀਤ ਸਫੀਪੁਰ ਅਤੇ ਰਾਜਪਾਲ ਖਨੌਰੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਸਿੱਖਿਆ ਮੰਤਰੀ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਸੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਨਵਾਂਸ਼ਹਿਰ, 11 ਸਤੰਬਰ (ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਕਿਯੂ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀ.ਸੀ. ਦਫ਼ਤਰ ਅੱਗੇ ਧਰਨਾ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

30 ਲੀਟਰ ਲਾਹਣ ਸਮੇਤ ਕਾਬੂ

ਰਾਹੋਂ, 11 ਸਤੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ 30 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਗੌਰਵ ਧੀਰ ਨੇ ਦੱਸਿਆ ਕਿ ਏ.ਐੱਸ.ਆਈ. ਸੁਰਿੰਦਰ ਪਾਲ ਚੌਾਕੀ ਇੰਚਾਰਜ ਸ਼ੇਖ਼ਾਂ ਮਜਾਰਾ ਨੂੰ ਇਕ ਗੁਪਤ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਚੁਸਤ ਦਰੁਸਤ ਰੱਖਣ ਨੂੰ ਪਹਿਲ ਦੇਵਾਂਗੇ-ਐੱਸ.ਪੀ. ਬਲਵਿੰਦਰ ਸਿੰਘ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਜ਼ਿਲ੍ਹੇ ਦੇ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ...

ਪੂਰੀ ਖ਼ਬਰ »

ਪੀ. ਸੀ. ਐੱਸ. ਤੇ ਮਾਲ ਅਧਿਕਾਰੀਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਗਟ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਪੀ.ਸੀ.ਐੱਸ. ਅਫ਼ਸਰਾਂ ਅਤੇ ਮਾਲ ਅਫ਼ਸਰਾਂ ਵਲੋਂ ਗੁਰਦਾਸਪੁਰ ਅਤੇ ਫ਼ਿਰੋਜ਼ਪੁਰ 'ਚ ਸੀਨੀਅਰ ਅਧਿਕਾਰੀਆਂ ਨਾਲ ਹੋਏ ਦੁਰਵਿਵਹਾਰ ਦੇ ਵਿਰੋਧ ਵਜੋਂ ਅੱਜ ਕਾਲੇ ਬਿੱਲੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਹੋਈ ਸਹਿਕਾਰੀ ਸਭਾ ਜਾਡਲੀ ਦੀ ਚੋਣ

ਜਾਡਲਾ, 11 ਸਤੰਬਰ (ਬੱਲੀ)- ਪਿੰਡ ਜਾਡਲੀ ਦੀ ਬਹੁ ਮੰਤਵੀ ਸਹਿਕਾਰੀ ਸਭਾ ਦੀ ਬਲਾਕ ਕਾਂਗਰਸ ਦੇ ਪ੍ਰਧਾਨ ਹਰਜੀਤ ਸਿੰਘ ਜਾਡਲੀ ਦੇ ਯਤਨਾਂ ਸਦਕਾ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰਧਾਨ ਨਵਰੂਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਸਿੰਬਲ ਮਜਾਰਾ, ਜੂਨੀਅਰ ਮੀਤ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕੰਮ ਸਮੂਹ ਮੈਂਬਰਾਾ ਦੇ ਸਹਿਯੋਗ ਨਾਲ ਕਰਵਾਏ ਜਾਣਗੇ-ਤੀਰਥ ਸਿੰਘ ਮੇਹਲੀਆਣਾ

ਮੇਹਲੀ, 11 ਸਤੰਬਰ (ਸੰਦੀਪ ਸਿੰਘ) - ਪੰਚਾਇਤ ਸੰਮਤੀ ਦੇ ਸਮੁੱਚੇ ਕਾਰਜਾਂ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਸੰਮਤੀ ਦੇ ਸਾਰੇ ਕੰਮਾਂ 'ਚ ਸਮੂਹ ਮੈਂਬਰਾਂ ਦੀ ਰਾਏ ਅਤੇ ਸਹਿਯੋਗ ਲਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜਮਾਂ ਵਲੋਂ ਡਵੀਜਨ ਪੱਧਰੀ ਧਰਨਾ ਤੇ ਅਰਥੀ ਫੂਕ ਮੁਜ਼ਾਹਰਾ

ਮੁਕੰਦਪੁਰ, 11 ਸਤੰਬਰ (ਦੇਸ ਰਾਜ ਬੰਗਾ) - ਪਾਵਰਕਾਮ ਦੇ ਮੁਲਾਜਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਸਾਂਝਾ ਸੰਘਰਸ਼ ਮੰਚ ਵਲੋਂ ਡਵੀਜਨ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਅਰਥੀ ਫੂਕ ਮੁਜਾਹਰਾ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ 'ਤੇ ਖੱਡਿਆਂ ਕਾਰਨ ਪੱਥਰ ਨਾਲ ਭਰਿਆ ਟਿੱਪਰ ਪਲਟਿਆ

ਬਹਿਰਾਮ, 11 ਸਤੰਬਰ (ਨਛੱਤਰ ਸਿੰਘ ਬਹਿਰਾਮ) - ਅੱਜ ਸਵੇਰੇ 5 ਵਜੇ ਇਕ ਟਿੱਪਰ ਨੰਬਰ ਪੀ. ਬੀ 07 ਏ. ਬੀ 6016 ਜਿਸ ਨੂੰ ਜਸਵੀਰ ਸਿੰਘ ਚਲਾ ਰਿਹਾ ਸੀ, ਜੋ ਮਿੱਟੀ ਪੱਥਰ ਨਾਲ ਲੱਦਿਆ ਹੋਇਆ ਸੀ ਜਦੋਂ ਬਹਿਰਾਮ ਨਹਿਰ ਪੁੱਲ ਕੋਲ ਆਇਆ ਤਾਂ ਸੜਕ ਵਿਚਕਾਰ ਪਏ ਡੂੰਘੇ ਖੱਡਿਆਂ ਕਾਰਨ ...

ਪੂਰੀ ਖ਼ਬਰ »

-ਮਾਮਲਾ ਡਾਕਟਰ ਦੀ ਡਿਊਟੀ 'ਚ ਵਿਘਨ ਪਾਉਣ ਦਾ-

ਸਿਵਲ ਹਸਪਤਾਲ ਦੇ ਮੁਲਾਜ਼ਮਾਂ ਕੀਤੀਆਂ ਸਿਹਤ ਸੇਵਾਵਾਂ ਠੱਪ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਹਸਪਤਾਲ ਨਵਾਂਸ਼ਹਿਰ ਦੇ ਸਮੂਹ ਸਟਾਫ਼ ਵਲੋਂ ਬੀਤੀ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਘਟਨਾ ਦੇ ਵਿਰੋਧ ਵਿਚ ਪੁਲਿਸ ਵਲੋਂ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਦੇ ਵਿਰੋਧ 'ਚ ਮੁਲਾਜ਼ਮਾ ਨੇ ...

ਪੂਰੀ ਖ਼ਬਰ »

ਪੰਜਾਬ ਅੰਦਰ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ-ਸੀ.ਜੇ.ਐਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਨੌਜਵਾਨਾਂ ਨੇ ਹਰ ਥਾਂ 'ਤੇ ਮੱਲ੍ਹਾਂ ਮਾਰੀਆਂ ਹਨ, ਭਾਵੇਂ ਉਹ ਜੰਗ ਦਾ ਮੈਦਾਨ ਜਾਂ ਫਿਰ ਦੇਸ਼ ਦੀ ਆਜ਼ਾਦੀ ਦੀ ਗੱਲ ਹੋਵੇ, ਪੰਜਾਬ ਦੇ ਨੌਜਵਾਨਾਂ ਦਾ ਵੱਧ ਯੋਗਦਾਨ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ...

ਪੂਰੀ ਖ਼ਬਰ »

ਬਾਜ਼ੀਗਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਭੱਦੀ, 11 ਸਤੰਬਰ (ਨਰੇਸ਼ ਧੌਲ)-ਪੁਰਾਤਨ ਵਿਰਸੇ ਨੂੰ ਕਾਇਮ ਰੱਖਦਿਆਂ ਸਮੂਹ ਗਰਾਮ ਪੰਚਾਇਤ ਕਸਬਾ ਭੱਦੀ ਦੇ ਸਹਿਯੋਗ ਨਾਲ ਪਿੰਡ ਸੁੱਧਾ ਮਾਜਰਾ ਦੇ ਬਾਜ਼ੀਗਰਾਂ ਵਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ | ਇਸ ਦੌਰਾਨ ਨੌਜਵਾਨਾਂ ਵਲੋਂ ਲੰਬੀ ਛਾਲ, ਉੱਚੀ ਛਾਲ, ਇੱਕ ਕੜੇ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ 'ਤੇ ਚੱਲ ਕੇ ਦੁਰਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ-ਲਖਵੀਰ ਲਾਲ

ਘੁੰਮਣਾਂ, 11 ਸਤੰਬਰ (ਮਹਿੰਦਰ ਪਾਲ ਸਿੰਘ) - ਐਸ. ਐਸ. ਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਵਿਖੇ ਸਾਂਝ ਕੇਂਦਰ ਬਹਿਰਾਮ ਦੇ ਏ. ਐਸ. ਆਈ ਲਖਵੀਰ ਲਾਲ, ਸਤਨਾਮ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਵਾਸੀਆਂ ਨੂੰ ਕੀਤਾ ਮਲੇਰੀਆ ਬੁਖ਼ਾਰ ਬਾਰੇ ਜਾਗਰੂਕ

ਨਵਾਂਸ਼ਹਿਰ, 11 ਸਤੰਬਰ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਬਘੌਰਾਂ ਦੇ ਇਕ ਵਿਅਕਤੀ ਨੂੰ ਮਲੇਰੀਆ ਬੁਖ਼ਾਰ ਤੋਂ ਪੀੜਤ ਹੋਣ ਕਰਕੇ ਲੋਕਾਂ ਨੂੰ ਇਸ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਗਿਆ | ਜਿਸ ਵਿਚ ਬੀ.ਈ.ਈ. ...

ਪੂਰੀ ਖ਼ਬਰ »

ਸੈੱਲਫ਼ ਮੇਡ ਸਮਾਰਟ ਸਕੂਲ ਲਈ ਮੁੱਖ ਅਧਿਆਪਕ 'ਤੇ ਸਮੂਹ ਸਟਾਫ਼ ਦਾ ਸਿੱਖਿਆ ਸਕੱਤਰ ਵਲੋਂ ਸਨਮਾਨ

ਉਸਮਾਨਪੁਰ, 11 ਸਤੰਬਰ (ਮਝੂਰ)-ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਅਤੇ ਸਰਕਾਰੀ ਹਾਈ ਸਕੂਲ ਕੋਟ ਰਾਾਝਾ ਨੂੰ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਸਬੰਧੀ ਸਕੂਲ ਮੁਖੀ ਲਖਵੀਰ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਵਧੀਆ ਯੋਗਦਾਨ ਪਾਉਣ ਅਤੇ ਨਵੀਨ ਪਾਲ ਗੁਲ੍ਹਾਟੀ ...

ਪੂਰੀ ਖ਼ਬਰ »

ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਦੀ ਸਰਵਸੰਮਤੀ ਨਾਲ ਚੋਣ

ਉਸਮਾਨਪੁਰ, 11 ਸਤੰਬਰ (ਮਝੂਰ)- ਦੀ ਮਝੂਰ ਕੋਆਪ੍ਰੇਟਿਵ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਮਝੂਰ ਦੇ ਅਧੀਨ ਆਉਂਦੇ ਪਿੰਡਾਂ ਮਝੂਰ, ਮੁਜੱਫਰਪੁਰ, ਰਕਾਸਣ, ਆਲੋਵਾਲ ਅਤੇ ਸ਼ਾਹਪੁਰ ਪੱਟੀ ਦੇ ਮੈਂਬਰਾਂ ਦੀ ਚੋਣ ਸਭਾ ਦੇ ਸਕੱਤਰ ਬਲਬੀਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਨੇ ਕੀਤੀ ਹੜਤਾਲ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਖ਼ੁਰਾਕ ਅਤੇ ਸਪਲਾਈ ਵਿਭਾਗ ਵਲੋਂ ਇੰਸਪੈਕਟਰਾਂ ਵਿਰੁੱਧ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਅਤੇ 25 ਕਰੋੜ ਦੀ ਰਿਕਵਰੀ ਇੰਸਪੈਕਟਰਾਂ ਸਿਰ ਪਾਉਣ ਦੇ ਵਿਰੁੱਧ ਅੱਜ ਮੁੱਖ ਦਫ਼ਤਰ ਚੰਡੀਗੜ੍ਹ ਰੋਡ ਵਿਖੇ ਸਮੂਹ ਇੰਸਪੈਕਟਰਾਂ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਤਹਿਤ ਮੁਕੰਮਲ ਹੋਏ ਕੰਮਾਂ ਦਾ ਬੀ. ਡੀ. ਪੀ. ਓ. ਵਲੋਂ ਨਿਰੀਖਣ

ਔੜ, 11 ਸਤੰਬਰ (ਖ਼ੁਰਦ)- ਔੜ ਵਿਖੇ ਜਲ ਸ਼ਕਤੀ ਅਭਿਆਨ ਸਕੀਮ ਤਹਿਤ ਰੀਚਾਰਜ ਪਿੱਟ ਸਕੀਮ ਸਬੰਧੀ ਮੁਕੰਮਲ ਕਰਵਾਏ ਜਾ ਚੁੱਕੇ ਕੰਮਾਂ ਦਾ ਨਿਰੀਖਣ ਬੀ.ਡੀ.ਪੀ.ਓ. ਔੜ ਰਾਜੇਸ਼ ਚੱਢਾ ਵਲੋਂ ਕੀਤਾ ਗਿਆ | ਇਸ ਮੌਕੇ ਸ੍ਰੀ ਚੱਢਾ ਨੇ ਆਖਿਆ ਕਿ ਸ਼.ਸ.ਸ.ਸ.ਔੜ 'ਚ ਉਨ੍ਹਾਂ ਦੇ ਆਪਣੇ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੀ ਮੀਟਿੰਗ ਹੋਈ

ਕਾਠਗੜ੍ਹ, 11 ਸਤੰਬਰ (ਬਲਦੇਵ ਸਿੰਘ ਪਨੇਸਰ)-ਕਿ੍ਸਚੀਅਨ ਨੈਸ਼ਨਲ ਫ਼ਰੰਟ ਅਤੇ ਪਾਸਟਰ ਐਸੋਸੀਏਸ਼ਨ ਤੇ ਸ਼ੋਭਾ ਯਾਤਰਾ ਕਮੇਟੀ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪਾਸਟਰ ਸੁਖਵਿੰਦਰ ਮਸੀਹ ਦੀ ਅਗਵਾਈ ਹੇਠ ਟੀਮ ਐਮ ਐੱਸ ਚਰਚ ਕਾਠਗੜ੍ਹ ਵਿਖੇ ਹੋਈ | ਕਿ੍ਸਚੀਅਨ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ-ਡਾ: ਰਾਜ ਕੁਮਾਰ

ਭੱਦੀ, 11 ਸਤੰਬਰ (ਨਰੇਸ਼ ਧੌਲ)-ਫ਼ਸਲੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਬਣਦਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਬਲਾਚੌਰ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਲਗਾਏ ...

ਪੂਰੀ ਖ਼ਬਰ »

ਕਾਂਗਰਸ ਹਰ ਵਰਗ ਦੇ ਲੋਕਾਂ ਦੀ ਹਰਮਨ ਪਿਆਰੀ ਪਾਰਟੀ-ਮਕਸੂਦਪੁਰ

ਸੰਧਵਾਂ, 11 ਸਤੰਬਰ (ਪ੍ਰੇਮੀ ਸੰਧਵਾਂ) - ਸੂਬੇ ਦੀਆਂ ਵਿਰੋਧੀ ਪਾਰਟੀਆਂ ਵਾਂਗ ਕਦੇ ਵੀ ਕਾਂਗਰਸ ਸਰਕਾਰ ਨੇ ਡੰਗ ਟਪਾਉਣ ਵਾਲੀ ਨੀਤੀ ਨਹੀਂ ਅਪਣਾਈ ਸਗੋਂ ਜੋ ਆਖਿਆ ਉਸ ਨੂੰ ਪੂਰਾ ਕਰਕੇ ਦਿਖਾਇਆ, ਜਿਵੇਂ ਕਿਸਾਨਾਂ ਦੇ ਕਰਜ ਮੁਆਫ਼ ਕਰਨੇ, ਬੇਰੁਜਗਾਰਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਮੁਕੰਦਪੁਰ, 11 ਸਤੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਐਲੀਮੈਂਟਰੀ ਸਕੂਲ ਚਾਹਲ ਕਲਾਂ ਵਿਖੇ ਸਮਾਜ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਗ੍ਰਾਮ ਪੰਚਾਇਤ ਚਾਹਲ ਕਲਾਂ ਵਲੋਂ ਸੁਵਿਧਾ ਕੇਂਦਰ ਮਕੰਦਪੁਰ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਵਿਚ ਅੱਜ ਹੋਵੇਗੀ ਮੁਕੰਮਲ ਹੜਤਾਲ- ਪੀ.ਐੱਸ.ਯੂ.

ਨਵਾਂਸ਼ਹਿਰ, 11 ਸਤੰਬਰ (ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 12 ਸਤੰਬਰ ਨੰੂ ਵਿਦਿਆਰਥੀ ਮੰਗਾਂ ਨੂੰ ਲੈ ਕੇ ਹੋ ਰਹੀ ਮੁਕੰਮਲ ਹੜਤਾਲ ਸਬੰਧੀ ਰੈਲੀ ਕੀਤੀ ਗਈ | ਪੀ.ਐੱਸ.ਯੂ. ਦੇ ਸੂਬਾ ਵਿਤ ਸਕੱਤਰ ਬਲਜੀਤ ਧਰਮਕੋਟ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

117 ਵਿਧਾਨ ਸਭਾ ਹਲਕਿਆਂ 'ਚ ਅੱਜ ਬਸਪਾ ਸਰਕਾਰ ਦੇ ਪਾਪਾਂ ਦਾ ਘੜਾ ਭੰਨੇਗੀ-ਜਸਵੀਰ ਸਿੰਘ ਗੜ੍ਹੀ

ਨਵਾਂਸ਼ਹਿਰ, 11 ਸਤੰਬਰ (ਮਹੇ)- ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ 12 ਸਤੰਬਰ ਨੂੰ 12 ਮੁੱਦਿਆਂ ਉੱਪਰ ਬਸਪਾ ਕੇਂਦਰ ਤੇ ਰਾਜ ਸਰਕਾਰ ਦੇ ਪਾਪਾਂ ਦਾ ਘੜਾ ਪੰਜਾਬ ਦੀਆਂ 117 ਵਿਧਾਨ ਸਭਾਵਾਂ ਵਿਚ ਚੌਾਕਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਟੂਟੀਆਂ 'ਚ ਪੀਣ ਵਾਲੇ ਪਾਣੀ ਨਾਲ ਸਪੋਲੀਏ ਮੁਫ਼ਤ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਅੱਜ ਕੱਲ੍ਹ ਨਵਾਂਸ਼ਹਿਰ ਦੇ ਲੋਕਾਂ ਨੂੰ ਜਿੱਥੇ ਪੀਣ ਵਾਲੇ ਸਾਫ਼ ਪਾਣੀ ਦੀ ਥਾਂ ਗੰਦਾ ਪਾਣੀ ਮਿਲ ਰਿਹਾ ਹੈ ਉੱਥੇ ਨਾਲ ਹੀ ਸਪੋਲੀਏ ਵੀ ਮੁਫ਼ਤ ਮਿਲ ਰਹੇ ਹਨ | ਕੇ.ਸੀ. ਹੋਟਲ ਦੇ ਪਿੱਛੇ ਬੰਗਾ ਰੋਡ 'ਤੇ ਰਹਿੰਦੇ ਸੁਰਿੰਦਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਸਤੰਬਰ (ਹਰਵਿੰਦਰ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐੱਸ.ਪੀ.ਸੀ.ਐੱਲ ਸਰਕਲ ਨਵਾਂਸ਼ਹਿਰ ਦੀ ਵਰਕਿੰਗ ਕਾਰਜਕਾਰੀ ਕਮੇਟੀ ਦੀ ਮੀਟਿੰਗ ਸ਼ਿਵ ਕੁਮਾਰ ਤਿਵਾੜੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਨਵਾਂਸ਼ਹਿਰ ਵਿਖੇ ਕੀਤੀ ਗਈ | ਜਿਸ ਵਿਚ ਫੈਸਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX